ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮਾਘ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਖੰਨਾ / ਸਮਰਾਲਾ

26 ਦੇ ਟਰੈਕਟਰ ਮਾਰਚ 'ਚ ਸ਼ਾਮਿਲ ਹੋਣ ਲਈ 400 ਟਰੈਕਟਰ ਤੇ 2 ਹਜ਼ਾਰ ਲੋਕ ਇਕੱਠੇ ਹੋਏ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- 26 ਜਨਵਰੀ ਦੀ ਦਿੱਲੀ ਦੇ ਕਿਸਾਨ ਮਾਰਚ ਵਿਚ ਸ਼ਮੂਲੀਅਤ ਲਈ ਅੱਜ ਪਿੰਡ ਮਾਨੂੰਪੁਰ ਵਿਖੇ ਇਲਾਕੇ ਦੇ ਪਿੰਡਾਂ ਮਾਨੂੰਪੁਰ, ਗੋਸਲਾਂ, ਗੋਹ, ਮਲਕਪੁਰ, ਜਲਣਪੁਰ, ਨਵਾਂ ਪਿੰਡ, ਹਰਿਉਂ ਕਲ੍ਹਾਂ, ਮਾਜਰਾ, ਬਰਵਾਲੀ, ਰਾਮਗੜ੍ਹ, ਸੇਹ ਆਦਿ ਪਿੰਡਾਂ ਦੇ ਕਿਸਾਨਾਂ ਨੇ ਟਰੈਕਟਰ ਮਾਰਚ ਕਰਕੇ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਨੂੰ ਅੰਤਿਮ ਛੋਹਾਂ ਦੇਣ ਵਿਸ਼ਾਲ ਇਕੱਤਰਤਾ ਕੀਤੀ | ਇਸ ਮੌਕੇ ਕਿਸਾਨਾਂ ਵਿਚ ਜ਼ਬਰਦਸਤ ਜੋਸ਼ ਵੇਖਣ ਨੂੰ ਮਿਲਿਆ | ਬੱਚੇ ਤੋਂ ਲੈ ਕੇ ਨੌਜਵਾਨ ਅਤੇ ਬਜ਼ੁਰਗਾਂ ਨੇ ਪਿੰਡ ਮਾਨੂੰਪੁਰ ਦੇ ਖੇਡ ਮੈਦਾਨ ਵਿਚ ਕਰੀਬ 400 ਟਰੈਕਟਰ ਤੇ ਤਕਰੀਬਨ 2 ਹਜ਼ਾਰ ਕਿਸਾਨਾਂ, ਮਜ਼ਦੂਰਾਂ ਦਾ ਭਰਵਾਂ ਇਕੱਠ ਕੀਤਾ ਸੀ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਚੱਲ ਰਹੇ ਕਿਸਾਨ ਸੰਘਰਸ਼ ਸਬੰਧੀ ਨੌਜਵਾਨਾਂ ਵਿਚ ਜੋਸ਼ ਭਰਿਆ ਅਤੇ ਗੀਤਾਂ, ਕਵਿਤਾਵਾਂ, ਕਿਸਾਨੀ ਵਾਰਾਂ ਗਾ ਕੇ ਨੂੰ ਉਤਸ਼ਾਹਿਤ ਕੀਤਾ | ਇਸ ਮੌਕੇ ਲਖਵਿੰਦਰ ਸਿੰਘ ਮਾਨੂੰਪੁਰ, ਸਰਪੰਚ ਰਣਜੀਤ ਸਿੰਘ ਗੋਹ ਅਤੇ ਜਸਵੀਰ ਸਿੰਘ ਮਾਨੂੰਪੁਰ ਤੋ ਇਲਾਵਾ ਛੋਟੇ ਬੱਚੇ ਜਸ਼ਨਪ੍ਰੀਤ ਸਿੰਘ ਦੇ ਆਪਣਾ ਪੈਸਿਆਂ ਵਾਲਾ ਗੱਲਾ ਕਿਸਾਨ ਸੰਘਰਸ਼ ਲਈ ਭੇਟ ਕਰਕੇ ਸਾਰਿਆਂ ਦਾ ਮਨ ਮੋਹ ਲਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਨੌਲੜੀ ਤੇ ਹੋਰਾਂ ਨੇ ਇਕਜੁੱਟ ਹੋ ਕੇ ਪ੍ਰਣ ਲਿਆ ਕਿ ਉਹ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹੀ ਦਮ ਲੈਣਗੇ | ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਹੁਣ ਜਾਗਰੂਕ ਹੋ ਗਿਆ ਹੈ ਤੇ ਤਾਨਾਸ਼ਾਹ ਮੋਦੀ ਸਰਕਾਰ ਦੀਆਂ ਜੜ੍ਹਾਂ ਪੁੱਟ ਕੇ ਸੁੱਟ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ 24 ਜਨਵਰੀ ਨੂੰ ਖੰਨਾ ਤੋਂ ਜਾਣ ਵਾਲੇ ਵੱਡੇ ਕਾਫ਼ਲੇ ਨਾਲ ਇਲਾਕੇ ਦੇ ਪਿੰਡਾਂ ਦੇ ਸੈਂਕੜੇ ਕਿਸਾਨ ਟਰੈਕਟਰਾਂ-ਟਰਾਲੀਆਂ ਸਮੇਤ ਸ਼ਾਮਿਲ ਹੋਣਗੇ | ਇਸ ਮੌਕੇ ਹਰ ਪਿੰਡ ਦੇ ਕਿਸਾਨਾਂ ਦੀ ਆਪਣੀ ਕਮੇਟੀ ਬਣਾ ਕੇ ਉਚਿੱਤ ਪ੍ਰਬੰਧ ਕਰਦੇ ਹੋਏ ਹਜ਼ਾਰਾਂ ਕਿਸਾਨ ਵਿਸ਼ਾਲ ਟਰੈਕਟਰ ਰੈਲੀ ਵਿਚ ਸ਼ਮੂਲੀਅਤ ਦਰਜ਼ ਕਰਨਗੇ | ਇਸ ਮੌਕੇ ਨਰਿੰਦਰ ਸਿੰਘ ਬਰਨ, ਦਵਿੰਦਰ ਸਿੰਘ ਪੰਜਰੁੱਖਾਂ, ਬਲਵੀਰ ਸਿੰਘ ਨਵਾਂ ਪਿੰਡ, ਰਜਿੰਦਰ ਸਿੰਘ ਮਲਕਪੁਰ, ਮਨਿੰਦਰਪਾਲ ਸਿੰਘ ਮਾਨੂੰਪੁਰ, ਲਖਵਿੰਦਰ ਸਿੰਘ, ਜੋਗਿੰਦਰ ਸਿੰਘ ਲੰਬੜਦਾਰ, ਬਿੱਲੂ ਸਿੰਘ, ਪ੍ਰਦੀਪ ਸਿੰਘ ਗੋਹ, ਜੱਗਾ ਗੋਹ, ਗੁਰਜੀਤ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ ਮਾਜਰਾ, ਗੁਰਦੀਪ ਸਿੰਘ ਭੱਟੀ, ਅੰਮਿ੍ਤਪਾਲ ਸਿੰਘ ਵਾਲੀਆ, ਬਲਰਾਜ ਸਿੰਘ ਮਾਜਰਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪਿੰਡ ਦੇ ਕਿਸਾਨ ਵੱਡੀ ਗਿਣਤੀ ਵਿਚ ਸ਼ਾਮਲ ਹੋਏ |

ਗੁ: ਸ੍ਰੀ ਗੁਰੂ ਤੇਗ਼ ਬਹਾਦਰ ਮੁਹੱਲਾ ਅੰਨ੍ਹੀਆਂ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਮੁਹੱਲਾ ਅੰਨ੍ਹੀਆਂ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਰਵਾਨਾ ਹੋਇਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਨੇ ਲੱਖਾਂ ਰੁਪਏ ਦੀਆਂ ਵਿਕਾਸ ਕਾਰਜਾਂ ਲਈ ਗਰਾਂਟਾਂ ਵੰਡੀਆਂ

ਬੀਜਾ, 19 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਵਿਧਾਨ ਸਭਾ ਹਲਕਾ ਸਮਰਾਲਾ ਦੇ ਪਿੰਡ ਰੁਪਾਲੋਂ, ਲੋਪੋਂ, ਮੰਜਾਲੀ ਕਲਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਲੱਖਾਂ ਰੁਪਏ ਦੇ ਚੈੱਕ ਵੰਡੇ ਗਏ | ਜਿਸ ਵਿਚ ...

ਪੂਰੀ ਖ਼ਬਰ »

ਮਾਰਕੀਟ ਕਮੇਟੀ 1.22 ਕਰੋੜ ਦੀ ਲਾਗਤ ਨਾਲ 17 ਸੜਕਾਂ ਦੀ ਕਰੇਗੀ ਮੁਰੰਮਤ-ਕੁੰਦਰਾ

ਮਾਛੀਵਾੜਾ ਸਾਹਿਬ, 19 ਜਨਵਰੀ (ਸੁਖਵੰਤ ਸਿੰਘ ਗਿੱਲ)-ਮਾਰਕੀਟ ਕਮੇਟੀ ਮਾਛੀਵਾੜਾ ਦੇ ਚੇਅਰਮੈਨ ਦਰਸ਼ਨ ਕੁਮਾਰ ਕੁੰਦਰਾ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵਲੋਂ ਮਾਰਕੀਟ ਕਮੇਟੀ ਮਾਛੀਵਾੜਾ ਆਉਂਦੀਆਂ 17 ਸੜਕਾਂ ਦੇ ਨਿਰਮਾਣ ਲਈ 1.22 ਕਰੋੜ ਰੁਪਏ ਦੀ ਰਕਮ ਪ੍ਰਵਾਨ ਕਰੀ ਗਈ ...

ਪੂਰੀ ਖ਼ਬਰ »

ਤੰਗ ਪੇ੍ਰਸ਼ਾਨ ਕਰਨ ਦੇ ਮਾਮਲੇ 'ਚ ਦੋ ਖ਼ਿਲਾਫ਼ ਮਾਮਲਾ ਦਰਜ

ਖੰਨਾ, 19 ਜਨਵਰੀ (ਮਨਜੀਤ ਸਿੰਘ ਧੀਮਾਨ)-ਡਰਾਈਵਿੰਗ ਟੈਸਟ ਸੈਂਟਰ ਬੁੱਲੇਪੁਰ 'ਚ ਕੰਮ ਕਰਦੇ ਇਕ ਵਿਅਕਤੀ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਕਰਨ ਤੇ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਸਦਰ ਖੰਨਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਭਾਦਲਾ ਉੱਚਾ ਵਿਖੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸਮਾਗਮ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨੇੜਲੇ ਪਿੰਡ ਭਾਦਲਾ ਉਚਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਿਖੇ ਭਾਈ ਬਲਵਿੰਦਰ ਸਿੰਘ ਬੰਟੀ ਜਰਮਨ ਵਾਲਿਆ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਵਿੰਦਰ ...

ਪੂਰੀ ਖ਼ਬਰ »

ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮਲੌਦ, 19 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਕਸਬਾ ਮਲੌਦ, ਰੋੜੀਆ ਤੇ ਸੋਮਲ ਖੇੜੀ ਦੇ ਕਿਸਾਨਾਂ ਵਲੋਂ ਮੀਟਿੰਗ ਕੀਤੀ ਗਈ ਤੇ ਖੇਤੀ ...

ਪੂਰੀ ਖ਼ਬਰ »

ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨਾਲ ਵਾਪਰਿਆ ਸੜਕ ਹਾਦਸਾ

ਬੀਜਾ, 19 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਅੱਜ ਦੇਰ ਰਾਤ ਨੈਸ਼ਨਲ ਹਾਈਵੇ 'ਤੇ ਵਾਪਰੇ ਭਿਆਨਕ ਸੜਕ ਹਾਦਸਾ ਕਾਰਨ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨਤਾਰਨ ਹਲਕਾ ਖਡੂਰ ਸਾਹਿਬ ਤੋਂ 11 ਕਿਸਾਨ ਆਗੂ ...

ਪੂਰੀ ਖ਼ਬਰ »

ਨਿਜ਼ਾਮਪੁਰ 'ਚ ਰਾੜੇ ਵਾਲੇ ਸੰਤਾਂ ਦੇ ਬਰਸੀ ਸਮਾਗਮ ਅੱਜ

ਮਲੌਦ, 19 ਜਨਵਰੀ (ਨਿਜ਼ਾਮਪੁਰ)-ਸੱਚਖੰਡ ਵਾਸੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ, ਸੰਤ ਬਾਬਾ ਬਲਵੰਤ ਸਿੰਘ ਰਾੜਾ ਸਾਹਿਬ ਲੰਗਰਾਂ ਵਾਲੇ ਤੇ ਸੰਤ ਬਾਬਾ ਬਘੇਲ ਸਿੰਘ ਲੰਗਰਾਂ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਗੁਰਦੁਆਰਾ ਸਹੀਦਗੜ੍ਹ ਸਾਹਿਬ ਪਿੰਡ ...

ਪੂਰੀ ਖ਼ਬਰ »

ਹਰੀਸ਼ ਰਾਏ ਢਾਂਡਾ ਵਲੋਂ ਅਕਾਲੀ ਦਲ 'ਚ ਸ਼ਾਮਿਲ ਹੋਏ ਕਾਂਗਰਸੀਆਂ ਦਾ ਸਵਾਗਤ

ਸਮਰਾਲਾ, 19 ਜਨਵਰੀ (ਰਾਮ ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਅਕਾਲੀ ਦਲ ਵਲੋਂ ਪੁਲਿਸ ਜ਼ਿਲ੍ਹਾ ਖੰਨਾ ਦੇ ਨਗਰ ਕੌਾਸਲ ਚੋਣਾਂ ਲਈ ਨਿਯੁਕਤ ਕੀਤੇ ਆਬਜ਼ਰਵਰ ਹਰੀਸ਼ ਰਾਏ ਢਾਂਡਾ ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾਧਾਰੀ ਕਾਂਗਰਸ ਨੇ ਨਗਰ ਕੌਾਸਲਾਂ ਦੀਆਂ ਚੋਣਾਂ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਮਾਛੀਵਾੜਾ ਸਾਹਿਬ, 19 ਜਨਵਰੀ (ਸੁਖਵੰਤ ਸਿੰਘ ਗਿੱਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ...

ਪੂਰੀ ਖ਼ਬਰ »

ਜੀ. ਟੀ. ਰੋਡ ਦੇ ਪੁਲਾਂ ਹੇਠ ਬਣਾਏ ਕੂੜੇ ਦੇ ਡੰਪ ਬਣ ਰਹੇ ਹਨ ਜਾਮ ਅਤੇ ਹਾਦਸਿਆਂ ਦਾ ਕਾਰਨ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)-ਸ਼ਹਿਰ 'ਚੋਂ ਲੰਘ ਰਹੇ ਛੇ-ਮਾਰਗੀ ਕੌਮੀ ਸ਼ਾਹ ਮਾਰਗ ਦੇ ਪੁਲਾਂ ਥੱਲੇ ਬਣਾਏ ਕੂੜੇ ਦੇ ਸਥਾਈ ਡੰਪਾਂ ਕਾਰਣ ਪੁਲ ਧਸ ਰਹੇ ਹਨ, ਟ੍ਰੈਫ਼ਿਕ ਜਾਮ ਲੱਗ ਰਿਹਾ ਹੈ ਅਤੇ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ¢ ਇੰਨ੍ਹਾਂ ਕੂੜੇ ਦੇ ਡੰਪਾਂ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ

ਬੀਜਾ, 19 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ¢ ਇਹ ਨਗਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX