ਤਾਜਾ ਖ਼ਬਰਾਂ


ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  1 minute ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  12 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  26 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  30 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  42 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  47 minutes ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  57 minutes ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 1 hour ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 5 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਮਾਘ ਸੰਮਤ 552
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਫਾਜ਼ਿਲਕਾ / ਅਬੋਹਰ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਫ਼ਾਜ਼ਿਲਕਾ ਇਲਾਕੇ ਅੰਦਰ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਗੁਰੂ ਘਰਾਂ ਵਿਚ ਸੰਗਤਾਂ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਇਸਤਰੀ ਸਭਾ ਵਲੋਂ ਅੰਮਿ੍ਤ ਵੇਲੇ ਪੰਜ ਬਣੀਆਂ ਦੇ ਨਿੱਤਨੇਮ ਕੀਤੇ ਗਏ | ਉਪਰੰਤ ਸਾਹਿਬ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸਜੇ ਦੀਵਾਨ ਅੰਦਰ ਭਾਈ ਮੰਗਲ ਸਿੰਘ, ਬੀਬੀ ਤਿ੍ਪਤ ਕੌਰ, ਭਾਈ ਹਰਸਿਮਰਨ ਜੀਤ ਸਿੰਘ ਕਥਾਵਾਚਕ ਦੇ ਜਥਿਆਂ ਨੇ ਕਥਾ ਕੀਰਤਨ ਕੀਤਾ | ਇਸ ਉਪਰੰਤ ਸ੍ਰੀ ਗੰਗਾਨਗਰ ਤੋਂ ਪੁੱਜੇ ਭਾਈ ਭੁਪਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੀ ਅੰਮਿ੍ਤ ਵਰਖਾ ਕੀਤੀ | ਉਨ੍ਹਾਂ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਦਿੰਦਿਆਂ ਖੰਡੇ ਬਾਟੇ ਦਾ ਅੰਮਿ੍ਤ ਛਕਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਧੰਨਵਾਦ ਕੀਤਾ, ਜਿਨ੍ਹਾਂ ਨੇ 5 ਜਨਵਰੀ ਤੋਂ ਸ਼ੁਰੂ ਹੋਈਆਂ ਪ੍ਰਭਾਵ ਫੇਰੀਆਂ, ਨਗਰ ਕੀਰਤਨ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਭਾਈ ਕੰਵਲਜੀਤ ਸਿੰਘ, ਅਮਰਜੀਤ ਸਿੰਘ ਸੰਧੂ, ਮਾਸਟਰ ਹਰਮਿੰਦਰ ਸਿੰਘ ਦੁਰੇਜਾ, ਡਾ. ਬਲਵੀਰ ਸਿੰਘ, ਦਵਿੰਦਰ ਸਿੰਘ ਅਹੂਜਾ, ਹਰਭਜਨ ਸਿੰਘ ਪਰੂਥੀ, ਜਰਨੈਲ ਸਿੰਘ ਤਨੇਜਾ, ਮਨਜੀਤ ਸਿੰਘ ਬਾਂਗਾ, ਗੁਰਮੀਤ ਸਿੰਘ ਫ਼ੌਜੀ, ਜੋਗਿੰਦਰ ਸਿੰਘ ਨਾਮਧਾਰੀ, ਮਾਸਟਰ ਸਰਬਜੀਤ ਸਿੰਘ, ਜਿੰਮੀ ਦੁਰੇਜਾ, ਗੁਰਮੀਤ ਸਿੰਘ ਦੁਆ, ਬ੍ਰਹਮ ਜੀਤ ਸਿੰਘ ਗਿਲਹੋਤਰਾ, ਜਗਦੀਪ ਸਿੰਘ ਸ਼ਾਹ ਆਦਿ ਨੇ ਪੂਰਨ ਸੇਵਾ ਨਿਭਾਈ | ਗੁਰਦੁਆਰਾ ਬਾਬਾ ਨਾਮਦੇਵ ਵਿਖੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹੋਏ ਸਮਾਗਮ ਵਿਚ ਬੀਬੀਆਂ ਵਲੋਂ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਬੀਬੀ ਭੁਪਿੰਦਰ ਕੌਰ, ਗਗਨਦੀਪ ਕੌਰ ਅਤੇ ਭਾਈ ਮਨੀ ਸਿੰਘ ਦੇ ਜਥਿਆਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਹਰਬੰਸ ਸਿੰਘ ਜੋਗੀ ਨੇ ਗੁਰੂ ਜੀ ਦੇ ਇਤਿਹਾਸ ਬਾਰੇ ਚਾਨਣਾ ਪਾਇਆ | ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ, ਸਤਪਾਲ ਸਿੰਘ, ਦਵਿੰਦਰ ਸਿੰਘ, ਪਰਮਜੀਤ ਸਿੰਘ, ਜਸਵੀਰ ਸਿੰਘ, ਰੁਪਨੀਤ ਸਿੰਘ, ਬਲਜਿੰਦਰ ਸਿੰਘ ਆਦਿ ਨੇ ਸੇਵਾ ਨਿਭਾਈ | ਇਸ ਤਰ੍ਹਾਂ ਗੁਰਦੁਆਰਾ ਟਰੱਕ ਯੂਨੀਅਨ ਵਿਚ ਗੁਰੂ ਜੀ ਦੇ ਅਵਤਾਰ ਦਿਹਾੜੇ ਮੌਕੇ ਜ਼ਾਮਨੀ ਸਾਹਿਬ ਗੁਰਦੁਆਰਾ ਫ਼ਿਰੋਜ਼ਪੁਰ ਤੋਂ ਆਏ ਭਾਈ ਸੁਖਮਿੰਦਰ ਸਿੰਘ ਦੇ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਲਖਬੀਰ ਸਿੰਘ ਨੇ ਕਥਾ ਦਾ ਪ੍ਰਵਾਹ ਚਲਾਇਆ | ਇਸ ਮੌਕੇ ਪ੍ਰਧਾਨ ਮਿਹਰ ਸਿੰਘ, ਗੁਰਦਿਆਲ ਸਿੰਘ, ਪਿਆਰਾ ਸਿੰਘ, ਬਲਜਿੰਦਰ ਸਿੰਘ, ਸੁਭਾਸ਼ ਚੰਦਰ, ਬਲਰਾਜ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਸਿੰਘ, ਅਮਨ ਸਿੰਘ ਆਦਿ ਨੇ ਸੇਵਾ ਨਿਭਾਈ | ਬਸਤੀ ਹਜ਼ੂਰ ਸਿੰਘ ਵਿਖੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਮਨਮੀਤ ਸਿੰਘ ਅਤੇ ਭਾਈ ਇੰਦਰ ਸਿੰਘ ਦੇ ਜਥਿਆਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਕ ਬਾਬਾ ਚੰਦ ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਜਾਣੂ ਕਰਾਉਂਦਿਆਂ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸੇ ਤਰ੍ਹਾਂ ਪਿੰਡ ਅਭੁੰਨ, ਬਾਘੇਵਾਲਾ, ਚੁਵਾੜਿਆਂ ਵਾਲੀ, ਰਾਮਪੁਰਾ, ਜੋੜਕੀ ਅੰਧੇਵਾਲੀ, ਚਿਮਨੇ ਵਾਲਾ, ਚੱਕ ਪੱਖੀ, ਰਾਣਾ, ਕੌੜਿਆਂ ਵਾਲੀ, ਆਵਾ, ਜੰਡ ਵਾਲਾ ਖਰਤਾ, ਲਾਲੋ ਵਾਲੀ, ਫ਼ਰਵਾਂ ਵਾਲਾ, ਵਣ ਵਾਲਾ ਹਨੂਵੰਤਾ, ਓਡੀਆਂ, ਪੱਕਾ ਚਿਸ਼ਤੀ, ਥੇਹ ਕਲੰਦਰ, ਸਜਰਾਣਾ ਆਦਿ ਪਿੰਡਾਂ ਵਿਚ ਵੀ ਬੜੇ ਉਤਸ਼ਾਹ ਨਾਲ ਪ੍ਰਕਾਸ਼ ਪੁਰਬ ਮਨਾਇਆ ਗਿਆ ਹੈ |
ਦਸਮ ਪਿਤਾ ਦਾ ਪ੍ਰਕਾਸ਼ ਪੁਰਬ ਮਨਾਇਆ
ਮੰਡੀ ਅਰਨੀਵਾਲਾ, (ਨਿਸ਼ਾਨ ਸਿੰਘ ਸੰਧੂ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਵਿਚ ਵੱਖ-ਵੱਖ ਥਾਵਾਂ 'ਤੇ ਸ਼ਰਧਾ ਨਾਲ ਮਨਾਇਆ ਗਿਆ | ਵੱਖ ਵੱਖ ਥਾਵਾਂ 'ਤੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਜਿਨ੍ਹਾਂ 'ਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਸੰਗਤਾਂ ਦੀ ਸੇਵਾ ਵਿਚ ਲੰਗਰ ਦੇ ਪ੍ਰਬੰਧ ਵੀ ਕੀਤੇ ਗਏ | ਪਿੰਡ ਘੁੜਿਆਣਾ ਵਿਚ ਨਗਰ ਕੀਰਤਨ ਸਜਾਇਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਵਲੋਂ ਕੀਤੀ ਗਈ |

ਅੰਮਿ੍ਤਪਾਲ ਸਿੰਘ ਦੀ ਬਹਾਲੀ ਨੂੰ ਲੈ ਕੇ ਨਰੇਗਾ ਕਰਮਚਾਰੀ ਯੂਨੀਅਨ ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 20 ਜਨਵਰੀ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਕਰੀ ਤੋਂ ਕੱਢੇ ਮੁਲਾਜ਼ਮ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਨਰੇਗਾ ਕਰਮਚਾਰੀ ਯੂਨੀਅਨ ਵਲੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਪੰਜਾਬ ਭਰ ਦੇ ਨਰੇਗਾ ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਅਬੋਹਰ, 20 ਜਨਵਰੀ (ਕੁਲਦੀਪ ਸਿੰਘ ਸੰਧੂ, ਸੁਖਜਿੰਦਰ ਸਿੰਘ ਢਿੱਲੋਂ)- ਸਥਾਨਕ ਫ਼ਾਜ਼ਿਲਕਾ ਰੋਡ ਬਣੀ ਅਨਾਜ ਮੰਡੀ ਦੀ ਸਬਜ਼ੀ ਮੰਡੀ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਨੂੰ ਆਵਾਰਾ ਪਸ਼ੂ ਪਸ਼ੂ ਨੇ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਉਕਤ ਮਜ਼ਦੂਰ ਵਿਅਕਤੀ ਦੀ ਮੌਕੇ 'ਤੇ ਹੀ ...

ਪੂਰੀ ਖ਼ਬਰ »

ਥਾਣਾ ਸਿਟੀ ਨੇੜੇ ਮੈਡੀਕਲ ਸਟੋਰ 'ਚ ਹਜ਼ਾਰਾਂ ਦੀ ਨਕਦੀ ਚੋਰੀ

ਫ਼ਾਜ਼ਿਲਕਾ, 20 ਜਨਵਰੀ (ਅਮਰਜੀਤ ਸ਼ਰਮਾ)- ਫ਼ਾਜ਼ਿਲਕਾ ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਆਏ ਦਿਨ ਕੋਈ ਨਾ ਕੋਈ ਵਿਅਕਤੀ ਇਸ ਦਾ ਸ਼ਿਕਾਰ ਹੋ ਰਿਹਾ ਹੈ | ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਜਦੋਂ ਕੋਈ ਚੋਰੀ ਥਾਣਾ ਸਿਟੀ ਤੋਂ ਕੁੱਝ ...

ਪੂਰੀ ਖ਼ਬਰ »

ਸ਼ਰਮਾ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਨਗਰ ਕੌ ਾਸਲ ਚੋਣਾਂ ਦੇ ਬਾਈਕਾਟ ਦਾ ਐਲਾਨ

ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਦੀ ਸ਼ਰਮਾ ਮਾਰਕੀਟ ਦੇ ਦੁਕਾਨਦਾਰਾਂ ਨੇ ਸਥਾਨਕ ਨਗਰ ਕੌਾਸਲ ਵਲੋਂ ਮਾਰਕੀਟ ਦਾ ਸੁਧਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਆਉਂਦੀਆਂ ਨਗਰ ਕੌਾਸਲ ਚੋਣਾਂ ਦਾ ਪੂਰਨ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ | ਇਸ ...

ਪੂਰੀ ਖ਼ਬਰ »

ਜੰਗਲੀ ਜੀਵ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਨੇ ਵੱਖ-ਵੱਖ ਥਾਵਾਂ ਤੋਂ ਸੈਂਪਲ ਭਰੇ

ਅਬੋਹਰ, 20 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਬੀਤੇ ਦਿਨੀਂ ਪਿੰਡ ਢੀਗਾਂ ਵਾਲੀ ਵਿਚ ਦਰਜਨ ਤੋਂ ਵੱਧ ਕਾਂਵਾਂ ਤੇ ਚਿੜੀਆਂ ਮਰੀਆਂ ਹੋਈਆਂ ਮਿਲਣ ਤੋਂ ਬਾਅਦ ਜਿੱਥੇ ਬਰਡ ਫਲੂ ਦਾ ਖ਼ਤਰਾ ਪੈਦਾ ਹੋ ਗਿਆ ਸੀ | ਉੱਥੇ ਹੁਣ ਤੱਕ ਜੰਗਲੀ ਜੀਵ ਵਿਭਾਗ ਅਤੇ ਪਸ਼ੂ ਪਾਲਨ ਵਿਭਾਗ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਜ਼ਿੱਦਬਾਜ਼ੀ ਛੱਡ ਕਿਸਾਨ ਆਗੂਆਂ ਨਾਲ ਤੁਰੰਤ ਖ਼ੁਦ ਗੱਲ ਕਰਨ- ਭੁੱਲਰ

ਫ਼ਾਜ਼ਿਲਕਾ, 20 ਜਨਵਰੀ(ਦਵਿੰਦਰ ਪਾਲ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਆਪਣੀ ਜ਼ਿੱਦ ਬਾਜ਼ੀ ਛੱਡ ਕੇ ਕਿਸਾਨਾਂ ਦੀਆਂ ਜਾ ਰਹੀਆਂ ਜਾਨਾਂ ਨੂੰ ਦੇਖਦਿਆਂ ਖੇਤੀ ਕਾਨੂੰਨ ਸੋਧ ਬਿੱਲਾਂ ਨੂੰ ਫ਼ਰਾਖ਼-ਦਿਲੀ ਵਿਖਾਉਂਦਿਆਂ ਵਾਪਸ ਲਵੇ | ਆਪਣੇ ਹੀ ਦੇਸ਼ਵਾਸੀਆਂ ਦੀਆਂ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ 25 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਅਬੋਹਰ, 20 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪਹਿਲ ਕਰਦਿਆਂ 25 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਅਬਜ਼ਰਵਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਉਮੀਦਵਾਰਾਂ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹਫ਼ਤਾਵਾਰੀ ਫੇਸਬੁੱਕ ਪੋ੍ਰਗਰਾਮ ਦੌਰਾਨ ਲੋਕਾਂ ਲਈ ਅਹਿਮ ਜਾਣਕਾਰੀ ਪੇਸ਼

ਫ਼ਾਜ਼ਿਲਕਾ, 20 ਜਨਵਰੀ (ਅਮਰਜੀਤ ਸ਼ਰਮਾ)- ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਆਪਣੇ ਹਫ਼ਤਾਵਾਰੀ ਫੇਸ ਬੁੱਕ ਲਾਈਵ ਪੋ੍ਰਗਰਾਮ ਦੌਰਾਨ ਜ਼ਿਲ੍ਹਾ ਵਾਸੀਆਂ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ 150 ਸਿਹਤ ...

ਪੂਰੀ ਖ਼ਬਰ »

ਅਬੋਹਰ ਵਿਖੇ ਕਿਸਾਨਾਂ ਨੇ ਟਰੈਕਟਰ ਰੈਲੀ ਕੱਢ ਕੇ ਕੀਤਾ ਇਕਜੁੱਟਤਾ ਦਾ ਪ੍ਰਗਟਾਵਾ

ਅਬੋਹਰ, 20 ਜਨਵਰੀ (ਕੁਲਦੀਪ ਸਿੰਘ ਸੰਧੂ)- ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਰੈਲੀ ਦੇ ਸਮਰਥਨ ਵਿਚ ਅੱਜ ਅਬੋਹਰ ਸਬ ਡਵੀਜ਼ਨ ਵਿਖੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਸਾਂਝੇ ਤੌਰ 'ਤੇ ਟਰੈਕਟਰ ਰੈਲੀ ਕੱਢ ਕੇ ਕਿਸਾਨੀ ਏਕਤਾ ਦਾ ਪ੍ਰਗਟਾਵਾ ਕੀਤਾ | ...

ਪੂਰੀ ਖ਼ਬਰ »

ਵੱਖ-ਵੱਖ ਦੋ ਵਿਅਕਤੀਆਂ ਵਿਰੁੱਧ ਆਬਕਾਰੀ ਐਕਟ ਤਹਿਤ ਮਾਮਲੇ ਦਰਜ

ਮੰਡੀ ਰੋੜਾਂਵਾਲੀ 20 ਜਨਵਰੀ (ਮਨਜੀਤ ਸਿੰਘ ਬਰਾੜ)- ਥਾਣਾ ਸਦਰ ਵੈਰੋਕੇ ਦੀ ਪੁਲਿਸ ਨੇ ਵੱਖ-ਵੱਖ ਦੋ ਵਿਅਕਤੀਆਂ ਵਿਰੁੱਧ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਦਿਆਲ ਸਿੰਘ ਅਤੇ ਐੱਚ. ਸੀ. ਮਲਕੀਤ ਸਿੰਘ ਨੇ ਦੱਸਿਆ ਕਿ ਉਹ ਹਲਕੇ ...

ਪੂਰੀ ਖ਼ਬਰ »

2 ਕਿੱਲੋ 700 ਗਰਾਮ ਅਫ਼ੀਮ ਸਣੇ ਇਕ ਕਾਬੂ

ਅਬੋਹਰ, 20 ਜਨਵਰੀ (ਕੁਲਦੀਪ ਸਿੰਘ ਸੰਧੂ)- ਐਾਟੀ ਨਾਰਕੋਟਿਕ ਦੀ ਪੁਲਿਸ ਨੇ ਇਕ ਵਿਅਕਤੀ ਭਾਰੀ ਮਾਤਰਾ ਵਿਚ ਅਫ਼ੀਮ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਾਟੀ ਨਾਰਕੋਟਿਕ ਸੈੱਲ ਅਬੋਹਰ ਦੇ ਮੁਖੀ ਸੱਜਣ ਸਿੰਘ ਨੂੰ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਮੰਚ ਨੇ ਮਹਾਰਾਣਾ ਪ੍ਰਤਾਪ ਦੀ ਬਰਸੀ ਮਨਾਈ

ਅਬੋਹਰ, 20 ਜਨਵਰੀ (ਕੁਲਦੀਪ ਸਿੰਘ ਸੰਧੂ)-ਪੰਜਾਬੀ ਸਭਿਆਚਾਰ ਮੰਚ ਨੇ ਅੱਜ ਮੰਚ ਦੇ ਚੇਅਰਮੈਨ ਤੇ ਸੇਵਾ ਮੁਕਤ ਐੱਸ.ਡੀ.ਐਮ. ਬੀ.ਐਲ. ਸਿੱਕਾ ਦੀ ਅਗਵਾਈ ਹੇਠ ਮਹਾਰਾਣਾ ਪ੍ਰਤਾਪ ਦੀ ਬਰਸੀ ਮੌਕੇ ਮਹਾਰਾਣਾ ਪ੍ਰਤਾਪ ਮਾਰਕੀਟ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਦੀ ਬਦੌਲਤ ਸਹਾਇਕ ਤੋਂ ਕਮਿਸ਼ਨਰ ਬਣਨ 'ਤੇ ਸੰਜੀਵ ਗਰਗ ਨੂੰ ਵਧਾਈ

ਜਲਾਲਾਬਾਦ, 20 ਜਨਵਰੀ (ਕਰਨ ਚੁਚਰਾ)- ਡਰੱਗ ਵਿਭਾਗ 'ਚ ਸਹਾਇਕ ਕਮਿਸ਼ਨ ਤੋਂ ਕਮਿਸ਼ਨਰ ਦੇ ਅਹੁਦੇ ਤੇ ਤਰੱਕੀ ਹਾਸਲ ਕਰਨ ਵਾਲੇ ਸੰਜੀਵ ਗਰਗ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ | ਇਸੇ ਤਰ੍ਹਾਂ ਜਲਾਲਾਬਾਦ ਤੋਂ ਮੈਡੀਕਲ ਧੰਦੇ ਨਾਲ ਜੁੜੇ ਮਨੀਸ਼ ਮਲੂਜਾ, ਹਰੀਸ਼ ...

ਪੂਰੀ ਖ਼ਬਰ »

ਬਾਜ਼ਾਰ 'ਚ ਦੁਕਾਨਦਾਰ ਵਲੋਂ ਕਿਸਾਨ ਨੂੰ ਗੋਭੀ ਵੇਚਣ ਤੋਂ ਰੋਕਣ 'ਤੇ ਮਾਮਲਾ ਭਖਿਆ

ਮੰਡੀ ਅਰਨੀਵਾਲਾ, 20 ਜਨਵਰੀ (ਨਿਸ਼ਾਨ ਸਿੰਘ ਸੰਧੂ)- ਸਥਾਨਕ ਕਸਬੇ ਦੇ ਬਾਜ਼ਾਰ ਵਿਚ ਗੋਭੀ ਵੇਚਣ ਆਏ ਕਿਸਾਨ ਨੂੰ ਦੁਕਾਨਦਾਰਾਂ ਵਲੋਂ ਰੋਕੇ ਜਾਣ ਦੇ ਮਾਮਲੇ ਨੇ ਤੂਲ ਫੜ੍ਹ ਲਿਆ ਅਤੇ ਅਖੀਰ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਦੁਕਾਨਦਾਰ ਵਲੋਂ ਮਾਫ਼ੀ ਮੰਗ ਲਏ ਜਾਣ ਤੇ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦਿੱਤੀ ਵਧਾਈ

ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ•੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ. ਸੁਖਬੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਉਪ ਜ਼ਿਲ•੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਵੱਲੋਂ ਜ਼ਿਲ•੍ਹਾ ਫ਼ਾਜ਼ਿਲਕਾ ਦੇ ਸਰਕਾਰੀ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਭੁੱਖ ਹੜਤਾਲ 'ਚ ਸ਼ਾਮਿਲ ਹੋਏ ਬਜ਼ੁਰਗ ਕਿਸਾਨ ਦਾ ਜੱਦੀ ਪਿੰਡ ਅਲਿਆਣਾ 'ਚ ਪੁੱਜਣ 'ਤੇ ਕੀਤਾ ਸਵਾਗਤ

ਮੰਡੀ ਅਰਨੀਵਾਲਾ, 20 ਜਨਵਰੀ (ਨਿਸ਼ਾਨ ਸਿੰਘ ਸੰਧੂ)- ਸਮੁੱਚੇ ਦੇਸ਼ ਵਿਚ ਹਰ ਕਿਸਾਨ ਅੱਜ ਕਿਸਾਨ ਅੰਦੋਲਨ ਦਾ ਹਿੱਸਾ ਬਣਨਾ ਚਾਹੁੰਦਾ ਹੈ | ਹਰ ਕਿਸਾਨ ਨੂੰ ਚਿੰਤਾ ਹੈ ਕਿ ਇਹ ਖੇਤੀ ਕਾਨੂੰਨ ਲਾਗੂ ਹੋਣ ਨਾਲ ਹਰ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਛੋਟੇ ਵਪਾਰੀ ਤੇ ਬੁਰਾ ...

ਪੂਰੀ ਖ਼ਬਰ »

ਵੀਨਾ ਨਾਰੰਗ ਤੇ ਅਮਨਦੀਪ ਕੌਰ ਬਣੀ ਮਹਿਲਾ ਵਿੰਗ ਫ਼ਾਜ਼ਿਲਕਾ 1 ਤੇ 2 ਦੀ ਪ੍ਰਧਾਨ

ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)- ਭਾਜਪਾ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੀ ਮਹਿਲਾ ਆਗੂ ਵੀਨਾ ਨਾਰੰਗ ਨੂੰ ਅਕਾਲੀ ਦਲ ਨੇ ਸ਼ਹਿਰੀ ਮਹਿਲਾ ਵਿੰਗ ਫ਼ਾਜ਼ਿਲਕਾ ਸ਼ਹਿਰੀ-1 ਦਾ ਪ੍ਰਧਾਨ ਬਣਾਇਆ ਹੈ | ਇਸ ਤਰ੍ਹਾਂ ਅਮਨਦੀਪ ...

ਪੂਰੀ ਖ਼ਬਰ »

ਰਾਣਾ ਬਲਜੀਤ ਸਿੰਘ ਚਹਿਲ ਨੇ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ

ਅਬੋਹਰ, 20 ਜਨਵਰੀ (ਕੁਲਦੀਪ ਸਿੰਘ ਸੰਧੂ)-ਸੂਬੇ ਦੇ ਜਨਰਲ ਸਕੱਤਰ ਰਾਣਾ ਬਲਜੀਤ ਸਿੰਘ ਚਹਿਲ ਨੇ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਨਾਲ ਮੁਲਾਕਾਤ ਕਰ ਕੇ ਨਗਰ ਨਿਗਮਾਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿਚ ...

ਪੂਰੀ ਖ਼ਬਰ »

ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ

ਮੰਡੀ ਅਰਨੀਵਾਲਾ, 20 ਜਨਵਰੀ (ਨਿਸ਼ਾਨ ਸਿੰਘ ਸੰਧੂ)- ਪਿੰਡ ਬੁਰਜ ਹਨੂਮਾਨਗੜ੍ਹ ਦੇ ਕਿਸਾਨਾਂ ਵਲੋਂ ਦਿੱਲੀ ਵੱਲ ਰਾਸ਼ਨ ਤੇ ਬਾਲਣ ਦੀ ਖੇਪ ਲੈ ਕੇ ਰਵਾਨਾ ਹੋਏ | ਕਿਸਾਨਾਂ ਨੇ ਰਵਾਨਾ ਹੋਣ ਤੋਂ ਪਹਿਲਾ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਉਹ ...

ਪੂਰੀ ਖ਼ਬਰ »

ਮਾਡਲ ਟਾਊਨ 'ਚ ਕਾਂਗਰਸ ਹੋਈ ਮਜ਼ਬੂਤ

ਅਬੋਹਰ,20 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਵਾਰਡ ਨੰਬਰ 35 ਵਿਚ ਪੈਂਦੇ ਮੁੱਖ ਇਲਾਕੇ ਮਾਡਲ ਟਾਊਨ ਵਿਚ ਅੱਜ ਕਾਂਗਰਸ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਮਾਡਲ ਟਾਊਨ ਦੇ ਕਈ ਲੋਕ ਕਾਂਗਰਸ ਦੇ ਹੱਕ ਵਿਚ ਤੁਰ ਪਏ | ਇਹ ਉਹ ਸਾਰੇ ਟੀਮ ਮੈਂਬਰ ਸਨ ਜੋ ਪਿਛਲੀਆਂ ...

ਪੂਰੀ ਖ਼ਬਰ »

ਪਿੰਡ ਸਰਦਾਰ ਪੁਰਾ ਵਿਖੇ ਆਯੁਰਵੈਦਿਕ ਪ੍ਰੀਤ ਮਲਟੀਮੋਲ 'ਤੇ ਦਵਾਈਆਂ ਅੱਧੇ ਮੁੱਲ 'ਤੇ ਮਿਲਣਗੀਆਂ- ਰਾਜਾ

ਬੱਲੂਆਣਾ, 20 ਜਨਵਰੀ (ਸੁਖਜੀਤ ਸਿੰਘ ਬਰਾੜ)- ਆਪਣਾ ਹਸਪਤਾਲ ਚੈਰੀਟੇਬਲ ਟਰੱਸਟ ਵਲੋਂ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਸਰਦਾਰ ਪੁਰਾ ਵਿਖੇ ਪਿੰਡ ਦੇ ਸਰਪੰਚ ਕ੍ਰਿਸ਼ਨ ਕੁਮਾਰ ਵਲੋਂ ਪਿੰਡ 'ਚ ਆਯੁਰਵੈਦਿਕ ਸੈਂਟਰ ਪ੍ਰੀਤ ਮਲਟੀਮੋਲ ਅਤੇ ਮੈਡੀਕਲ ਕੈਂਪ ਦੀ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਅਬੋਹਰ, 20 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਬੀਤੀ ਦੇਰ ਰਾਤ ਟਰੈਕਟਰ ਟਰਾਲੀ ਦੀ ਲਪੇਟ ਵਿਚ ਆਉਣ ਕਾਰਨ ਇਥੇ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ | ਜਾਣਕਾਰੀ ਅਨੁਸਾਰ ਲੱਖੇ ਕੀ ਢਾਬ ਨਿਵਾਸੀ 80 ਸਾਲਾ ਬਜ਼ੁਰਗ ਕਿਰਪਾਲ ਸਿੰਘ ਪੁੱਤਰ ਫ਼ਤਿਹ ਸਿੰਘ ਪਿੰਡ ਪੰਜਕੋਸੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਮੰਡੀ ਰੋੜਾਂਵਾਲੀ 20 ਜਨਵਰੀ (ਮਨਜੀਤ ਸਿੰਘ ਬਰਾੜ)-ਸਰਬੰਸ ਦਾਨੀ ਦਸਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਮੀਨਿਆਂ ਵਾਲਾ, ਰੋਹੀ ...

ਪੂਰੀ ਖ਼ਬਰ »

ਵਿਜ਼ਡਮ ਸਕੂਲ 'ਚ ਕਰਵਾਏ ਭਾਸ਼ਨ ਮੁਕਾਬਲੇ

ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)- ਵਿਜ਼ਡਮ ਕਾਨਵੈਂਟ ਸਕੂਲ ਫ਼ਾਜ਼ਿਲਕਾ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦੇਸ਼ ਵਿਦਿਆਰਥੀਆਂ 'ਚ ਸੰਚਾਰ ਹੁਨਰ ਨੂੰ ਵਿਕਸਤ ਕਰਨਾ ਅਤੇ ...

ਪੂਰੀ ਖ਼ਬਰ »

ਸਰਦਾਰ-ਏ-ਖ਼ਾਲਸਾ ਫ਼ੌਜੀ ਗਰੁੱਪ ਵਲੋਂ ਨੌਜਵਾਨਾਂ ਨੂੰ ਫ਼ੌਜੀ ਭਰਤੀ ਦੀ ਸਿਖਲਾਈ ਦੇਣ ਦਾ ਉਪਰਾਲਾ

ਤਲਵੰਡੀ ਭਾਈ, 20 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਸਰਦਾਰ-ਏ-ਖ਼ਾਲਸਾ ਫ਼ੌਜੀ ਗਰੁੱਪ ਕੋਟ ਕਰੋੜ ਕਲਾਂ ਵਲੋਂ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ਵਿਚ ਭਰਤੀ ਹੋਣ ਦੀ ਤਿਆਰੀ ਕਰਵਾਉਣ ਲਈ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਲਈ ਅੱਜ ਨੌਜਵਾਨਾਂ ਦੀ ਰਜਿਸਟ੍ਰੇਸ਼ਨ ...

ਪੂਰੀ ਖ਼ਬਰ »

ਸੁਖਬੀਰ ਦੀ ਫ਼ਿਰੋਜ਼ਪੁਰ ਦਿਹਾਤੀ ਹਲਕੇ 'ਚ ਫੇਰੀ 23 ਨੂੰ

ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)- ਫਰਵਰੀ ਮਹੀਨੇ ਹੋਣ ਜਾ ਰਹੀਆਂ ਨਗਰ ਕੌਾਸਲ ਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਸ਼ੁਰੂ ਕੀਤੀ ਹਲਕਾ ਵਾਰ ਵਰਕਰ ਮੀਟਿੰਗਾਂ ਦੀ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 23 ਜਨਵਰੀ ਨੂੰ ...

ਪੂਰੀ ਖ਼ਬਰ »

ਦਿੱਲੀ ਟਰੈਕਟਰ ਰੈਲੀ 'ਚ ਸ਼ਮੂਲੀਅਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਲੋਕਾਂ ਨੂੰ ਲਾਮਬੰਦ

ਫ਼ਿਰੋਜ਼ਪੁਰ, 20 ਜਨਵਰੀ (ਕੁਲਬੀਰ ਸਿੰਘ ਸੋਢੀ)- ਖੇਤੀ ਸਬੰਧੀ ਪਾਸ ਕੀਤੇ ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨ ਜਥੇਬੰਦੀਆਂ ਦਾ ਧਰਨਾ ਲਗਾਤਾਰ ਜਾਰੀ ਹੈ, ਜਿਸ ਦੇ ਚੱਲਦੇ ਕਿਸਾਨ ਜਥੇਬੰਦੀਆਂ ਤੇ ਆਮ ਜਨਤਾ ਵਿਚ ਲਗਾਤਾਰ ਭਾਰੀ ਰੋਸ ਵੱਧ ...

ਪੂਰੀ ਖ਼ਬਰ »

ਐਮ.ਐਸ. ਅਕੈਡਮੀ 'ਚ ਵਿਧਾਇਕ ਬਰਕੰਦੀ ਨੇ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਇਆ

ਅਬੋਹਰ, 20 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਨੌਜਵਾਨਾਂ ਤੇ ਬੱਚਿਆਂ ਨੂੰ ਮੁਫ਼ਤ ਸਿਖਲਾਈ ਦੇਣ ਵਾਲੀ ਤੇ ਖ਼ਾਲਸਾ ਕਾਲਜ ਵਿਚ ਚੱਲ ਰਹੀ ਐਮ.ਐੱਸ. ਅਕੈਡਮੀ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਧੂਮਧਾਮ ਨਾਲ ਮਨਾਇਆ ਪ੍ਰਕਾਸ਼ ਪੁਰਬ

ਮੰਡੀ ਘੁਬਾਇਆ, 20 ਜਨਵਰੀ (ਅਮਨ ਬਵੇਜਾ)- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਮੰਡੀ ਘੁਬਾਇਆ ਦੇ ਅਧੀਨ ਪੈਂਦੇ ਪਿੰਡ ਲਮੋਚੜ੍ਹ ਕਲਾਂ, ਪਿੰਡ ਘੁਬਾਇਆ ਅਤੇ ਭੰਬਾ ਵੱਟੂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ...

ਪੂਰੀ ਖ਼ਬਰ »

ਮਲਟੀਪਲ ਡਿਸਟਿ੍ਕਟ 321 ਕੈਬੀਨੇਟ ਮੀਟਿੰਗ 'ਚ ਲਾਈਨਜ਼ ਕਲੱਬ ਪਰਿਆਸ ਨੂੰ ਕੀਤਾ ਸਨਮਾਨਿਤ

ਫ਼ਾਜ਼ਿਲਕਾ, 20 ਜਨਵਰੀ(ਅਮਰਜੀਤ ਸ਼ਰਮਾ)- ਲਾਈਨਜ਼ ਕਲੱਬ ਇੰਟਰਨੈਸ਼ਨਲ ਮਲਟੀਪਲ ਡਿਸਟਿ੍ਕਟ 321 ਦੀ ਦੂਜੀ ਕੈਬਿਨੇਟ ਮੀਟਿੰਗ ਜਿੰਮ ਕਾਰਬਰਟ ਨੈਸ਼ਨਲ ਪਾਰਕ ਉੱਤਰਾਖੰਡ ਵਿਖੇ ਹੋਈ, ਜਿਸ ਦੀ ਅਗਵਾਈ ਮਲਟੀਪਲ ਕੌਾਸਲ ਚੇਅਰਪਰਸਨ ਸ਼ਿਕਤਿਜ਼ ਸ਼ਰਮਾ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX