ਤਾਜਾ ਖ਼ਬਰਾਂ


ਕਰਨਾਟਕ ਵਿਚ 4 ਮਈ ਤੱਕ ਰਾਤ ਦੇ ਕਰਫ਼ਿਊ ਦਾ ਐਲਾਨ
. . .  5 minutes ago
ਨਵੀਂ ਦਿੱਲੀ, 21 ਅਪ੍ਰੈਲ - ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਈ ਰਾਜਾਂ ਵਿਚ ਨਾਈਟ ਕਰਫ਼ਿਊ ਤੇ ਹਫ਼ਤਾਵਾਰ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ...
ਅੱਜ ਦਾ ਵਿਚਾਰ
. . .  26 minutes ago
ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
. . .  1 day ago
ਪਟਿਆਲਾ,20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਅਰਵਿੰਦ ਨੂੰ ਨਿਯੁਕਤ ਕੀਤਾ ਗਿਆ ਹੈ।ਪ੍ਰੋਫ਼ੈਸਰ ਅਰਵਿੰਦ ਦੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਇਹ ਨਿਯੁਕਤੀ ਅਗਲੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਲੁਧਿਆਣਾ

ਪਹਿਲੇ ਦਿਨ ਮਹਾਂਨਗਰ ਦੇ ਕਾਲਜਾਂ 'ਚ 50 ਤੋਂ 60 ਫ਼ੀਸਦੀ ਵਿਦਿਆਰਥੀਆਂ ਦੀ ਆਮਦ ਹੋਈ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਕੋਰੋਨਾ ਕਾਲ ਤੋਂ ਬਾਅਦ ਪੰਜਾਬ ਸਰਕਾਰ ਵਲੋਂ 21 ਜਨਵਰੀ 2021 ਤੋਂ ਸੂਬੇ ਭਰ 'ਚ ਕਾਲਜ ਖੋਲ੍ਹਣ ਦਾ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਅੱਜ ਮਹਾਂਨਗਰ ਲੁਧਿਆਣਾ ਦੇ ਕਾਲਜ ਖੁੱਲ੍ਹੇ ਪਰ ਕਾਲਜਾਂ 'ਚ ਵਿਦਿਆਰਥੀਆਂ ਦੀ ਆਮਦ 50 ਤੋਂ 60 ਫ਼ੀਸਦੀ ਹੀ ਰਹੀ | ਪ੍ਰਾਪਤ ਜਾਣਕਾਰੀ ਅਨੁਸਾਰ ਮਹਾਂਨਗਰ ਦੇ ਸਰਕਾਰੀ ਤੇ ਨਿੱਜੀ ਕਾਲਜਾਂ ਦੇ ਪ੍ਰਬੰਧਕਾਂ ਵਲੋਂ ਕਾਲਜ ਵਿਚਲੇ ਕਲਾਸ ਰੂਮਾਂ ਦੇ ਬਾਹਰ ਸੈਨੀਟਾਈਜ਼ਰ ਦਾ ਪ੍ਰਬੰਧ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਮਾਸਕ ਪਾ ਕੇ ਹੀ ਕਾਲਜ ਤੇ ਕਲਾਸ ਰੂਮ 'ਚ ਦਾਖ਼ਲ ਹੋਣ ਦਿੱਤਾ ਗਿਆ | ਕਈ ਕਾਲਜਾਂ ਦੇ ਪਾਰਕਾਂ ਤੇ ਕਲਾਸਾਂ ਤੋਂ ਬਾਹਰ ਵਿਦਿਆਰਥੀ ਬਿਨਾਂ ਮਾਸਕ ਪਾਏ ਤੇ ਸਮਾਜਿਕ ਦੂਰੀ ਦੀ ਪ੍ਰਵਾਹ ਕੀਤੇ ਬਿਨਾਂ ਟਹਿਲਦੇ ਨਜ਼ਰ ਆਏ | ਮਹਾਂਨਗਰ ਦੇ ਕਈ ਕਾਲਜਾਂ 'ਚ ਵਿਦਿਆਰਥੀਆਂ ਦੀ ਆਮਦ 30 ਤੋਂ 40 ਫ਼ੀਸਦੀ ਵੀ ਰਹੀ ਪਰ ਬਹੁਤੇ ਕਾਲਜਾਂ

'ਚ ਵਿਦਿਆਰਥੀਆਂ ਦੀ ਆਮਦ 50 ਤੋਂ 60 ਫ਼ੀਸਦੀ ਹੀ ਰਹੀ | ਵਿਦਿਆਰਥੀਆਂ ਦੀ ਆਮਦ ਘੱਟ ਹੋਣ ਕਰਕੇ ਹਾਲ ਦੀ ਘੜੀ ਕਲਾਸ ਰੂਮ ਵਿਚ ਵਿਦਿਆਰਥੀਆਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਕੇ ਬਿਠਾਇਆ ਗਿਆ ਹੈ | ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜਦੋਂ ਕਾਲਜ ਵਿਚ ਵਿਦਿਆਰਥੀਆਂ ਦੀ ਆਮਦ ਸੌ ਫ਼ੀਸਦੀ ਹੋ ਜਾਵੇਗੀ ਤਾਂ ਕਾਲਜ 'ਚ ਪੀਰੀਅਡ ਵਧਾਉਣ ਜਾਂ ਦਿਨ ਵੰਡ ਕੇ ਕਲਾਸਾਂ ਲਗਾਉਣ ਦਾ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ | ਲੁਧਿਆਣਾ ਸ਼ਹਿਰ ਦੇ ਕਾਲਜਾਂ 'ਚ ਭਾਵੇਂ ਅੱਜ ਵਿਦਿਆਰਥੀਆਂ ਦੀ ਆਮਦ 30 ਤੋਂ 60 ਫ਼ੀਸਦੀ ਹੀ ਰਹੀ ਹੈ ਪਰ 26 ਜਨਵਰੀ ਤੋਂ ਬਾਅਦ ਜਾਂ ਅਗਲੇ ਮਹੀਨੇ ਦੀਆਂ ਪਹਿਲੀਆਂ ਤਰੀਕਾਂ ਵਿਚ ਕਾਲਜਾਂ ਵਿਚ ਵਿਦਿਆਰਥੀਆਂ ਦੀ ਗਿਣਤੀ 100 ਫ਼ੀਸਦੀ ਹੋਣ ਦੀ ਆਸ ਹੈ | ਕੋਰੋਨਾ ਕਾਲ ਤੋਂ ਬਾਅਦ ਪਹਿਲੇ ਦਿਨ ਕਾਲਜ ਪੁੱਜੇ ਵਿਦਿਆਰਥੀਆਂ ਨੇ ਕਿਹਾ ਕਿ ਕੋਰੋਨਾ ਕਰਕੇ ਉਹ ਘਰ ਬੈਠ-ਬੈਠ ਕੇ ਦੁਖੀ ਹੋ ਗਏ ਸਨ, ਭਾਵੇਂ ਕਿ ਉਹ ਆਨਲਾਈ ਕਲਾਸਾਂ ਲਗਾ ਰਹੇ ਸਨ ਪਰ ਕਾਲਜ ਵਿਚ ਆ ਕੇ ਪੜ੍ਹਾਈ ਕਰਨ ਦਾ ਆਪਣਾ ਹੀ ਤਰੀਕਾ ਹੁੰਦਾ ਹੈ | ਉਨ੍ਹਾ ਕਿਹਾ ਕਿ ਕਾਲਜ ਵਿਚ ਆ ਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗ ਰਿਹਾ ਹੈ ਅਤੇ ਕਾਲਜ 'ਚ ਆਪਣੇ ਦੋਸਤਾਂ ਨਾਲ ਮਿਲਣ ਦਾ ਮੌਕਾ ਵੀ ਮਿਲਿਆ |

ਕੌਮੀ ਜਾਂਚ ਏਜੰਸੀ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਵਾਲੇ ਲੋਕਾਂ ਨੂੰ ਕੱਢੇ ਨੋਟਿਸਾਂ ਦੇ ਵਿਰੋਧ 'ਚ ਯੂਥ ਅਕਾਲੀ ਦਲ ਵਲੋਂ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਕੌਮੀ ਜਾਂਚ ਏਜੰਸੀ ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਵਾਲੇ ਲੋਕਾਂ ਨੂੰ ਕੱਢੇ ਨੋਟਿਸਾਂ ਦਾ ਯੂਥ ਅਕਾਲੀ ਦਲ ਵਲੋਂ ਤਿੱਖਾ ਨੋਟਿਸ ਲੈਂਦਿਆਂ ਅੱਜ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਏਜੰਸੀ ਅਤੇ ...

ਪੂਰੀ ਖ਼ਬਰ »

ਹੁਣ ਨਿੱਜੀ ਹਸਪਤਾਲ ਬਿਨਾਂ ਨਾਗਾ ਹਰ ਰੋਜ਼ ਕੋਵਿਡ-19 ਤੋਂ ਬਚਾਅ ਲਈ ਕਰ ਸਕਦੇ ਹਨ ਟੀਕਾਕਰਨ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਕੋਵਿਡ-19 ਤੋਂ ਅਗਾਉਂ ਬਚਾਅ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਰਕਾਰ ਵਲੋਂ ਟੀਕਾਕਰਨ ਕਰਨ ਲਈ ਕੇਂਦਰਾਂ ਦੀ ਗਿਣਤੀ ਵਿਚ ਹੋਰ ਵਾਧਾ ਕਰਨ ਲਈ ਹੁਕਮ ...

ਪੂਰੀ ਖ਼ਬਰ »

85 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਫਲਾਈਓਵਰ ਪ੍ਰਾਜੈਕਟ ਦੀ ਵਿਧਾਇਕ ਤਲਵਾੜ ਨੇ ਕਰਵਾਈ ਸ਼ੁਰੂਆਤ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਲੁਧਿਆਣਾ-ਜਲੰਧਰ ਕੌਮੀ ਸ਼ਾਹ ਮਾਰਗ 'ਤੇ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਲੋਕਾਂ ਦੀ ਟ੍ਰੈਫ਼ਿਕ ਸਬੰਧੀ ਮੁਸ਼ਕਿਲ ਦਾ ਹੱਲ ਕਰਨ ਲਈ ਵਿਧਾਇਕ ਸੰਜੈ ਤਲਵਾੜ ਵਲੋਂ ਅੱਜ 85 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਫਲਾਈਓਵਰ ਦੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਪੁਲਿਸ ਵਲੋਂ ਸ਼ਹਿਰ 'ਚ ਸਖ਼ਤ ਸੁਰੱਖਿਆ ਪ੍ਰਬੰਧ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗਣਤੰਤਰ ਦਿਵਸ ਮੌਕੇ ਪੁਲਿਸ ਵਲੋਂ ਸ਼ਹਿਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਅੱਜ ਪੁਲਿਸ ਵਲੋਂ ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ 'ਤੇ ਜ਼ਬਰਦਸਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਜੋ ਬਾਅਦ ਦੁਪਹਿਰ ਤੱਕ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ 26 ਨੂੰ ਦਿੱਲੀ ਦੀ ਕਿਰਤੀ-ਕਿਸਾਨ ਪਰੇਡ 'ਚ ਸ਼ਾਮਿਲ ਹੋਣ ਦਾ ਐਲਾਨ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਸੂਬੇ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਜ ਦੀ ਸਾਂਝੀ ਸਿਰਮੌਰ ਜਥੇਬੰਦੀ ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਕਿਸਾਨਾਂ ਦੇ ਹੱਕ ਅਤੇ ਮੋਦੀ ਸਰਕਾਰ ਦੇ ਵਿਰੁੱਧ ਸੰਘਰਸ਼ 'ਚ ਡੱਟਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਰੇਤ ਚੋਰੀ ਕਰਨ ਦੇ ਮਾਮਲੇ 'ਚ 2 ਖ਼ਿਲਾਫ਼ ਮੁਕੱਦਮਾ ਦਰਜ

ਹੰਬੜਾਂ, 21 ਜਨਵਰੀ (ਹਰਵਿੰਦਰ ਸਿੰਘ ਮੱਕੜ)-ਪੁਲਿਸ ਚੌਾਕੀ ਹੰਬੜਾਂ ਵਲੋਂ ਮਾਈਨਿੰਗ ਐਕਟ ਅਧੀਨ ਰੇਤ ਚੋਰੀ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਚੌਾਕੀ ਇੰਚਾਰਜ ਹਰਪਾਲ ਸਿੰਘ ...

ਪੂਰੀ ਖ਼ਬਰ »

ਸ਼ਹਿਰ 'ਚ ਬਿਨਾਂ ਮਨਜ਼ੂਰੀ ਕਾਲੋਨੀਆਂ/ਇਮਾਰਤਾਂ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ-ਮੇਅਰ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਨਗਰ ਨਿਗਮ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਕਾਲੋਨੀਆਂ/ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਫੰਡ ਦੀ ਜ਼ਰੂਰਤ ਹੈ, ਇਸ ਲਈ ...

ਪੂਰੀ ਖ਼ਬਰ »

ਲੈਂਟਰ ਡਿੱਗਣ ਕਾਰਨ ਨੌਜਵਾਨ ਦੀ ਮੌਤ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸੁਭਾਸ਼ ਨਗਰ 'ਚ ਮਕਾਨ ਦਾ ਲੈਂਟਰ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਮੋਹਿਤ ਕੁਮਾਰ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 20 ...

ਪੂਰੀ ਖ਼ਬਰ »

ਮੁੱਖ ਮੰਤਰੀ ਰਾਹਤ ਫ਼ੰਡ 'ਚੋਂ ਕਿਸਾਨੀ ਸੰਘਰਸ਼ 'ਚ ਜਾਨ ਗਵਾਉਣ ਵਾਲੇ 4 ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇਗਾ 20 ਲੱਖ ਰੁਪਏ ਮੁਆਵਜ਼ਾ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਕਿਸਾਨਾਂ ਵਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਘਰਸ਼ ਦੌਰਾਨ ਹਿੱਸਾ ਲੈਂਦੇ ਹੋਏ ਬਦਕਿਸਮਤੀ ਨਾਲ ਆਪਣੀ ਜਾਨ ਗਵਾਉਣ ਵਾਲੇ ਜ਼ਿਲ੍ਹਾ ਲੁਧਿਆਣਾ ਦੇ 5 ਕਿਸਾਨਾਂ 'ਚੋਂ 4 ਕਿਸਾਨਾਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ ਮੁਆਵਜ਼ਾ ...

ਪੂਰੀ ਖ਼ਬਰ »

ਪੁਲਿਸ ਤੇ ਦੁਕਾਨਦਾਰਾਂ ਵਿਚਾਲੇ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਕਪੁਰੀ 'ਚ ਅੱਜ ਬਾਅਦ ਦੁਪਹਿਰ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਐਾਟੀ ਸਮੱਗਲਿੰਗ ਸੈੱਲ ਦੀ ਪੁਲਿਸ ਵਲੋਂ ਇਕ ਕਰਿਆਨਾ ਦੁਕਾਨ 'ਤੇ ਛਾਪੇਮਾਰੀ ਕੀਤੀ ਗਈ | ਛਾਪੇਮਾਰੀ ਦੌਰਾਨ ਦੁਕਾਨਦਾਰਾਂ ਅਤੇ ...

ਪੂਰੀ ਖ਼ਬਰ »

ਸਿੱਖ ਨੌਜਵਾਨ ਸੇਵਾ ਸੁਸਾਇਟੀ ਨੇ ਨਗਰ ਕੀਰਤਨ ਮੌਕੇ ਲੰਗਰ ਲਗਾਇਆ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਨਗਰ ਕੀਰਤਨ ਮੌਕੇ ਸਿੱਖ ਨੌਜਵਾਨ ਸੇਵਾ ਸੁਸਾਇਟੀ ਅਤੇ ਜੋਗਿੰਦਰਾ ਸ਼ੂਟਿੰਗ ਵਲੋਂ ਚਾਹ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਅਤੇ ਨਗਰ ਕੀਰਤਨ ਵਿਚ ...

ਪੂਰੀ ਖ਼ਬਰ »

ਵੱਡੀ ਗਿਣਤੀ ਅਧਿਆਪਕਾਂ ਨੇ ਡੀ. ਈ. ਓ. (ਐ:ਸਿ.) ਲੁਧਿਆਣਾ ਦਾ ਕੀਤਾ ਘਿਰਾਓ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਲੁਧਿਆਣਾ ਦੇ ਸੂਬਾ ਆਗੂ ਬਲਵਿੰਦਰ ਸਿੰਘ ਲਤਾਲਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਜੈਪਾਲ ਸਿੰਘ ਦੀ ਅਗਵਾਈ ਵਿਚ ਡੀ.ਈ.ਓ. (ਐ.ਸਿ.) ਰਾਜਿੰਦਰ ਕੌਰ ਦਾ ਘਿਰਾਓ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਡੀ. ਏ. ਸੀ. ਸਿਸਟਮ ਰਾਹੀਂ ਮਿਲ ਰਹੀ ਖਪਤਕਾਰਾਂ ਨੂੰ ਰਸੋਈ ਗੈਸ ਦੀ ਸਪਲਾਈ-ਮਨਜੀਤ ਸਿੰਘ

ਲੁਧਿਆਣਾ, 21 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਨਵੀਂ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਡੀ. ਏ. ਸੀ. ਸਿਸਟਮ ਲਾਗੂ ਕਰ ਦਿੱਤਾ ਗਿਆ ਹੈ, ਜਿਸ ਨੂੰ ਡਲੀਵਰੀ ਅਥੈਂਟਿਕ ਕੋਡ ਕਿਹਾ ਜਾਂਦਾ ਹੈ, ਭਾਵੇਂ ਕਿ ਗੈਸ ਕੰਪਨੀਆਂ ਵਲੋਂ ਇਹ ਪ੍ਰਣਾਲੀ ਹੁਣੇ ਹੁਣੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਤਖਤਖੰਡ ਸਾਹਿਬ ਸਿੰਘ ਸਭਾ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਤਖਤਖੰਡ ਸਾਹਿਬ ਸਿੰਘ ਸਭਾ ਸਰੂਪ ਨਗਰ, ਸਲੇਮ ਟਾਬਰੀ ਤੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ...

ਪੂਰੀ ਖ਼ਬਰ »

ਸੀਗਲ ਇੰਡੀਆ ਲਿਮਟਿਡ ਨੂੰ ਨੈਸ਼ਨਲ ਹਾਈਵੇਜ਼ ਐਕਸੀਲੈਂਸ ਐਵਾਰਡ-2020 ਸਮਾਰੋਹ 'ਚ ਮਿਲਿਆ ਗੋਲਡ ਐਵਾਰਡ

ਲੁਧਿਆਣਾ, 21 ਜਨਵਰੀ, (ਅ.ਬ.)- ਸੀਗਲ ਇੰਡੀਆ ਲਿਮਟਿਡ ਸ਼ਹਿਰ 'ਚ ਸਥਿਤ ਇਕ ਨਿਰਮਾਣ ਕੰਪਨੀ ਨੂੰ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਭਾਰਤ ਸਰਕਾਰ ਵਲੋਂ ਵਿਗਿਆਨ ਭਵਨ ਨਵੀਂ ਦਿੱਲੀ 'ਚ ਹਾਲ ਹੀ 'ਚ ਕਰਵਾਏ ਗਏ ਨੈਸ਼ਨਲ ਹਾਈਵੇਜ ਐਕਸੀਲੈਂਸ ਐਵਾਰਡ-2020 ਦੌਰਾਨ ਗੋਲਡ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ 2021 ਦੀ ਰੈਂਕਿੰਗ 'ਚ ਸੁਧਾਰ ਲਿਆਉਣ ਤੇ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਸ਼ਹਿਰੀਆਂ ਦਾ ਲਿਆ ਜਾਵੇਗਾ ਸਹਿਯੋਗ-ਮੇਅਰ/ਕਮਿਸ਼ਨਰ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)-ਬੁੱਢੇ ਦਰਿਆ ਨੂੰ ਕੂੜਾ ਮੁਕਤ ਕਰਨ, ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਵੇਚਣ 'ਤੇ ਰੋਕ ਲਗਾਉਣ, ਨੈਸ਼ਨਲ ਗ੍ਰੀਨ ਟਰਬਿਊਨਿਲ ਵਲੋਂ ਜਾਰੀ ਨਿਰਦੇਸ਼ਾਂ 'ਤੇ ਅਮਲ ਕਰਨ ਅਤੇ ਸਵੱਛਤਾ ਸਰਵੇਖਣ 2021 'ਚ ਸ਼ਹਿਰ ਦੀ ਰੈਂਕਿੰਗ 'ਚ ...

ਪੂਰੀ ਖ਼ਬਰ »

46 ਨਵੇਂ ਹੋਰ ਮਰੀਜ਼ ਆਏ ਸਾਹਮਣੇ
ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਅੱਜ 6 ਮਰੀਜ਼ਾਂ ਨੇ ਦਮ ਤੋੜਿਆ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਹਰ ਰੋਜ਼ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਪਰ ਇਸ ਦੇ ਨਾਲ ਚਿੰਤਾ ਦਾ ਵਿਸ਼ਾ ਇਹ ਹੈ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਦੇ 101 ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਇਯਾਲੀ/ਥਰੀਕੇ, 21 ਜਨਵਰੀ (ਮਨਜੀਤ ਸਿੰਘ ਦੁੱਗਰੀ)-ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸੰਤ ਰਾਮਪਾਲ ਸਿੰਘ ਦੇ 43ਵੇਂ ਜਨਮ ਦਿਨ ਨੂੰ ਸਮਰਪਿਤ 8ਵੇਂ ਖੂਨਦਾਨ ਕੈਂਪ ਮੌਕੇ ਡਾ. ਆਰ. ਕੇ. ਬਾਂਸਲ ਤੇ ਉਨ੍ਹਾਂ ਦੀ ਟੀਮ ਵਲੋਂ 245 ਯੂਨਿਟ ਖੂਨ ਇਕੱਤਰ ਕੀਤਾ ਗਿਆ | ਇਸ ਮੌਕੇ ਸਰਕਾਰੀ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਅੱਜ 6 ਮਰੀਜ਼ਾਂ ਨੇ ਦਮ ਤੋੜਿਆ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਹਰ ਰੋਜ਼ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਪਰ ਇਸ ਦੇ ਨਾਲ ਚਿੰਤਾ ਦਾ ਵਿਸ਼ਾ ਇਹ ਹੈ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ ...

ਪੂਰੀ ਖ਼ਬਰ »

ਠੇਕੇ ਤੋਂ ਭਾਰੀ ਗਿਣਤੀ 'ਚ ਸ਼ਰਾਬ ਦੀਆਂ ਬੋਤਲਾਂ ਚੋਰੀ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੁਮਾਰ ਮੰਡੀ ਦੇ ਇਲਾਕੇ ਸੱਗੂ ਚੌਕ 'ਚ ਸਥਿਤ ਸ਼ਰਾਬ ਦੇ ਠੇਕੇ ਤੋਂ ਅੱਜ ਤੜਕੇ ਚੋਰ 240 ਬੋਤਲਾਂ ਸ਼ਰਾਬ ਦੀ ਚੋਰੀ ਕਰ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਤੜਕੇ ਉਸ ਸਮੇਂ ਵਾਪਰੀ, ਜਦੋਂ ਚੋਰ ਠੇਕੇ ਦਾ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰਾਂ ਨੇ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਅੱਜ ਆਲ ਇੰਡੀਆ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਇਕ ਵਫਦ ਵਲੋਂ ਦਫ਼ਤਰ ਸਿਵਲ ਸਰਜਨ ਲੁਧਿਆਣਾ ਰਾਹੀਂ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵਲੋਂ ਮੀਟਿੰਗ ਦਾ ਸਮਾਂ ਦੇ ਕੇ ...

ਪੂਰੀ ਖ਼ਬਰ »

1 ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਕੜਵਲ ਤੇ ਕੈੜਾ ਨੇ ਕਰਵਾਈ ਸ਼ੁਰੂਆਤ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ-47 ਵਿਖੇ 1 ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਸੜਕਾਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਾਂਗਰਸ ਪਾਰਟੀ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਬੇਮਿਸਾਲ ਸੇਵਾਵਾਂ ਦੇਣ ਵਾਲੇ ਯੋਧਿਆਂ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸਨਮਾਨ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ 'ਚ ਇਕ ਸਮਾਗਮ ਕਰਵਾਇਆ ਗਿਆ ਹੈ, ਜਿਸ 'ਚ ਕੋਰੋਨਾ ਕਾਲ 'ਚ ਸਮਾਜਸੇਵਾ ਤੇ ਲੋਕ ਹਿੱਤ ਲਈ ਕੰਮ ਕਰਨ ਵਾਲੇ ਯੋਧਿਆਂ ਦਾ ...

ਪੂਰੀ ਖ਼ਬਰ »

ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਦਿੱਲੀ 'ਚ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਲਈ ਤਿਆਰੀ ਮੁਹਿੰਮ ਜ਼ੋਰਾਂ 'ਤੇ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਸੰਯੁਕਤ ਕਿਸਾਨ ਮੋਰਚਾ ਭਾਰਤ (ਦਿੱਲੀ) ਦੇ ਸੰਗਰਾਮੀ ਸੱਦੇ ਅਨੁਸਾਰ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ ਟਰੈਕਟਰ ਮਾਰਚ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਵਿੱਢੀਆਂ ਗਈਆਂ ਹਨ | ਅੱਜ ਥਾਂ-ਥਾਂ ਕੀਤੀਆਂ ਮੀਟਿੰਗਾਂ ਦੌਰਾਨ ...

ਪੂਰੀ ਖ਼ਬਰ »

26 ਨੂੰ ਦਿੱਲੀ 'ਚ ਹੋਣ ਵਾਲੀ ਟਰੈਕਟਰ ਪਰੇਡ ਰੈਲੀ 'ਚ ਪੁੱਜਣ ਲਈ ਕੀਤੀ ਅਪੀਲ

ਲਾਢੋਵਾਲ, 21 ਜਨਵਰੀ (ਬਲਬੀਰ ਸਿੰਘ ਰਾਣਾ)-ਦਿੱਲੀ ਵਿਖੇ ਕਿਸਾਨਾਂ ਵਲੋਂ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ 'ਚ ਭਾਗ ਲੈਣ ਲਈ ਨੇੜਲੇ ਪਿੰਡ ਬਾੜੇਵਾਲ ਡੋਗਰਾਂ ਤੋਂ ਸਾਬਕਾ ਸਰਪੰਚ ਜਥੇਦਾਰ ਅਮਰਜੀਤ ਸਿੰਘ ਬਾੜੇਵਾਲ ਅਤੇ ਪ੍ਰਧਾਨ ਸੁਪਿੰਦਰ ਸਿੰਘ ਵਿਰਕ ਦੀ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਜ਼ਰੂਰੀ-ਪਾਲ ਖੁਰਾਣਾ

ਲੁਧਿਆਣਾ, 21 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਪੰਜਾਬ ਫਰਨੀਚਰ ਐਸੋਸੀਏਸ਼ਨ ਦੇ ਚੇਅਰਮੈਨ ਪਾਲ ਖੁਰਾਣਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਅਤਿ ਹੀ ਜ਼ਰੂਰੀ ਹੈ ਤਾਂ ਜੋ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ ਸੰਗਤਾਂ ਗੁਰਦੁਆਰਾ ਆਲਮਗੀਰ ਵਿਖੇ ਹੋਈਆਂ ਨਤਮਸਤਕ

ਆਲਮਗੀਰ, 21 ਜਨਵਰੀ (ਜਰਨੈਲ ਸਿੰਘ ਪੱਟੀ)-ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਦਸਮ ਪਿਤਾ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਸ਼ਬਦ ...

ਪੂਰੀ ਖ਼ਬਰ »

ਗੁਰਦੁਆਰਾ ਗੁਰਦਰਸ਼ਨ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ

ਆਲਮਗੀਰ, 21 ਜਨਵਰੀ (ਜਰਨੈਲ ਸਿੰਘ ਪੱਟੀ)-ਸਥਾਨਕ ਗਿੱਲ ਰੋਡ ਸਥਿਤ ਗੁਰਦੁਆਰਾ ਗੁਰਦਰਸ਼ਨ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹਪੂਰਵਕ ਮਨਾਇਆ ਗਿਆ, ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)-ਗਰਦਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਉਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਤੇ ਵੱਡੀ ...

ਪੂਰੀ ਖ਼ਬਰ »

ਸੜਕ ਸੁਰੱਖਿਆ ਨਿਯਮਾਂ 'ਤੇ ਸੈਮੀਨਾਰ ਅੱਜ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਰਾਜੀਵ ਕੁੰਦਰਾ ਅਤੇ ਲੋਕ ਸੰਪਰਕ ਅਫਸਰ ਲਖਵੀਰ ਸਿੰਘ ਬੱਦੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸੜਕ ਸੁਰੱਖਿਆ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ 22 ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰ-ਬੌਬੀ

ਲੁਧਿਆਣਾ, 21 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀ ਕਾਨੂੰਨ ਵਾਪਸ ਲਏ ...

ਪੂਰੀ ਖ਼ਬਰ »

ਕੋਵਿਡ-19 ਤੋਂ ਅਗਾਉਂ ਬਚਾਅ ਲਈ ਅੱਜ 673 ਲੋਕਾਂ ਦਾ ਹੋਇਆ ਟੀਕਾਕਰਨ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਸੰਭਾਵੀ ਕੋਰੋਨਾ ਵਾਇਰਸ ਤੋਂ ਅਗਾਊਾ ਬਚਾਅ ਲਈ ਅੱਜ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ 'ਚ 165, ਸੀ. ਐੱਮ. ਸੀ. ਅਤੇ ਹਸਪਤਾਲ 'ਚ 71, ਫੋਰਟਿਸ ਹਸਪਤਾਲ 'ਚ 120, ਸਤਿਗੁਰ ਪ੍ਰਤਾਪ ਸਿੰਘ ਹਸਪਤਾਲ 'ਚ 88, ਸਿੱਧੂ ਹਸਪਤਾਲ 'ਚ 78, ਅਰਬਨ ...

ਪੂਰੀ ਖ਼ਬਰ »

ਮਨਾਹੀ ਦੇ ਬਾਵਜੂਦ ਸਬਮਰਸੀਬਲ ਪੰਪਾਂ ਦਾ ਲੱਗਣਾ ਲਗਾਤਾਰ ਜਾਰੀ

ਢੰਡਾਰੀ ਕਲਾਂ, 21 ਜਨਵਰੀ (ਪਰਮਜੀਤ ਸਿੰਘ ਮਠਾੜੂ )-ਧਰਤੀ ਹੇਠਲਾ ਪਾਣੀ ਦਿਨ-ਬ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਜੇਕਰ ਇਸੇ ਤਰ੍ਹਾਂ ਹੀ ਚੱਲਦਾ ਰਿਹਾ ਤਾਂ ਅਗਲੀਆਂ ਪੀੜ੍ਹੀਆਂ ਪਾਣੀ ਲਈ ਤਰਸਣਗੀਆਂ | ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਕੱਢਣ 'ਤੇ ਪੂਰਨ ਤੌਰ ...

ਪੂਰੀ ਖ਼ਬਰ »

26 ਦੀ ਟਰੈਕਟਰ ਪਰੇਡ ਦੀ ਤਿਆਰੀ ਸਬੰਧੀ ਭਾਕਿਯੂ ਲੱਖੋਵਾਲ ਦੀ ਮੀਟਿੰਗ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਮੋਰਚਾ ਵਲੋਂ ਜੋ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਉਸ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ 3 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਔਰਤਾਂ ਸਮੇਤ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅਮਨਦੀਪ ਕੌਰ ਪੁੱਤਰੀ ਸਾਵਣ ...

ਪੂਰੀ ਖ਼ਬਰ »

ਬੱਸ ਇੰਸਪੈਕਟਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਬੱਸ ਇੰਸਪੈਕਟਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਦੋ ਨੌਜਵਾਨਾਂ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮੁਰਗੀ ਪਾਲਣ ਸਬੰਧੀ ਵੈਟਰਨਰੀ ਯੂਨੀਵਰਸਿਟੀ ਨੇ ਸਿਖ਼ਲਾਈ ਕੋਰਸ ਕਰਵਾਇਆ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਮੁਰਗੀ ਪਾਲਣ ਸੰਬੰਧੀ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵੈਟਨਰੀ ਪਸਾਰ ਸਿੱਖਿਆ ਵਿਭਾਗ ਵਲੋਂ 2 ਹਫ਼ਤੇ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਕੋਰੋਨਾ ਵਾਇਰਸ ਦੌਰ ਦੇ ...

ਪੂਰੀ ਖ਼ਬਰ »

ਟੀਮ ਗੋਗਾ ਵਲੋਂ 26 ਦੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ

ਲੁਧਿਆਣਾ 21 ਜਨਵਰੀ (ਕਵਿਤਾ ਖੁੱਲਰ)-ਟੀਮ ਗੋਗਾ ਵਲੋਂ ਦਿੱਲੀ ਵਿਖੇ 26 ਜਨਵਰੀ ਨੂੰ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਰਾਮਗੜ੍ਹੀਆ ਭਲਾਈ ਬੋਰਡ ਪੰਜਾਬ ਸਰਕਾਰ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX