ਤਾਜਾ ਖ਼ਬਰਾਂ

ਕਰਨਾਟਕ ਵਿਚ 4 ਮਈ ਤੱਕ ਰਾਤ ਦੇ ਕਰਫ਼ਿਊ ਦਾ ਐਲਾਨ
. . .  3 minutes ago
ਨਵੀਂ ਦਿੱਲੀ, 21 ਅਪ੍ਰੈਲ - ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਈ ਰਾਜਾਂ ਵਿਚ ਨਾਈਟ ਕਰਫ਼ਿਊ ਤੇ ਹਫ਼ਤਾਵਾਰ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ...
ਅੱਜ ਦਾ ਵਿਚਾਰ
. . .  24 minutes ago
ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
. . .  1 day ago
ਪਟਿਆਲਾ,20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਅਰਵਿੰਦ ਨੂੰ ਨਿਯੁਕਤ ਕੀਤਾ ਗਿਆ ਹੈ।ਪ੍ਰੋਫ਼ੈਸਰ ਅਰਵਿੰਦ ਦੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਇਹ ਨਿਯੁਕਤੀ ਅਗਲੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਹੋਟਲ ਹੋਲੀਡੇ ਇੰਨ ਦਾ ਉਦਘਾਟਨ

ਜ਼ੀਰਕਪੁਰ, 21 ਜਨਵਰੀ (ਧੀਮਾਨ/ਪੰਡਵਾਲਾ)-'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁਖੀ ਪਦਮ ਭੂਸ਼ਣ ਐਵਾਰਡੀ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਅੱਜ ਜ਼ੀਰਕਪੁਰ ਵਿਖੇ ਨਵੇਂ ਬਣੇ ਪੰਜ ਤਾਰਾ ਹੋਟਲ ਹੋਲੀਡੇ ਇੰਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਡਾ. ਬਰਜਿੰਦਰ ਸਿੰਘ ਹਮਦਰਦ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਡਾ. ਬਰਜਿੰਦਰ ਸਿੰਘ ਹਮਦਰਦ ਨੇ ਵਿਧਾਇਕ ਸ਼ਰਮਾ ਦੀ ਸ਼ਲਾਘਾ ਕਰਦਿਆਂ ਕਿਹਾ ਉਹ ਇਕ ਚੰਗੇ ਰਾਜਸੀ ਆਗੂ ਹੋਣ ਦੇ ਨਾਲ-ਨਾਲ ਚੰਗੇ ਵਪਾਰੀ ਅਤੇ ਵਧੀਆ ਇਨਸਾਨ ਵੀ ਹਨ | ਉਨ੍ਹਾਂ ਕਿਹਾ ਕਿ ਜ਼ੀਰਕਪੁਰ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਵਿਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਹੋਟਲ ਹੋਲੀਡੇ ਇੰਨ ਵਧੀਆ ਤਕਨੀਕ ਨਾਲ ਬਣਾਇਆ ਗਿਆ ਹੈ ਜੋ ਕਿ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਜ਼ੀਰਕਪੁਰ ਸ਼ਹਿਰ ਤੇਜ਼ੀ ਨਾਲ ਵਿਕਾਸ ਦੀਆਂ ਲੀਹਾਂ ਵੱਲ ਵੱਧ ਰਿਹਾ ਹੈ | ਇਸ ਮੌਕੇ ਡਾ. ਬਰਜਿੰਦਰ ਸਿੰਘ ਹਮਦਰਦ ਨੇ ਸ਼ਮ੍ਹਾਂ ਰੌਸ਼ਨ ਕਰਕੇ ਹੋਟਲ ਦਾ ਉਦਘਾਟਨ ਕੀਤਾ ਅਤੇ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਵਿਧਾਇਕ ਐਨ. ਕੇ. ਸ਼ਰਮਾ ਨੇ ਡਾ. ਬਰਜਿੰਦਰ ਸਿੰਘ ਹਮਦਰਦ ਦਾ ਇਥੇ ਪੁੱਜਣ ਲਈ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨਾਲ ਆਪਣੇ ਰਾਜਸੀ ਸਫ਼ਰ ਸਬੰਧੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਿੰਡ ਦੀ ਸਰਪੰਚੀ ਤੋਂ ਇਹ ਸਫ਼ਰ ਸ਼ੁਰੂ ਕੀਤਾ ਸੀ, ਫ਼ਿਰ ਨਗਰ ਪੰਚਾਇਤ ਦੇ ਪ੍ਰਧਾਨ ਬਣੇ ਅਤੇ ਫ਼ਿਰ ਵਿਧਾਇਕ ਵਜੋਂ ਇਸ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ | ਉਨ੍ਹਾਂ ਦੱਸਿਆ ਕਿ ਇਸ ਹਲਕੇ ਦਾ ਜੰਮਪਲ ਹੋਣ ਦੇ ਨਾਤੇ ਉਹ ਇਸ ਹਲਕੇ ਨੂੰ ਅੱਵਲ ਦਰਜੇ ਦਾ ਹਲਕਾ ਬਣਾਉਣਾ ਚਾਹੁੰਦੇ ਹਨ | ਇਸ ਮੌਕੇ ਸੁਖਜੀਤ ਸਿੰਘ ਨਾਭਾ, ਮਨਜੀਤ ਸਿੰਘ, ਅਵਤਾਰ ਸਿੰਘ, ਹਿੰਮਤ ਸਿੰਘ, ਸਾਬਕਾ ਕੌਾਸਲਰ ਮਨਦੀਪ ਸਿੰਘ ਸਮੇਤ ਹੋਰ ਆਗੂ ਤੇ ਪਤਵੰਤੇ ਹਾਜ਼ਰ ਸਨ |

ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਸੱਟਾ ਖੇਡਦੇ ਚਾਰ ਕਾਬੂ

ਚੰਡੀਗੜ੍ਹ, 21 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਸੱਟਾ ਖੇਡਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੇ ਬੀਤੇ ਦਿਨ ਅਜਿਹੇ ਤਿੰਨ ਮਾਮਲੇ ਦਰਜ ਕਰਕੇ ਕੁਝ ਲੋਕਾਂ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਜ਼ਖ਼ਮੀ

ਚੰਡੀਗੜ੍ਹ, 21 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਅੰਦਰ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਦੋ ਲੋਕ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਇੰਡਸਟਰੀਅਲ ਏਰੀਆ 'ਚ ਸੈਕਟਰ-29 ਦੇ ਰਹਿਣ ਵਾਲੇ ਆਜ਼ਮ ਖ਼ਾਨ ਨੇ ਸ਼ਿਕਾਇਤ ਦਿੱਤੀ ਕਿ ਆਈ 20 ...

ਪੂਰੀ ਖ਼ਬਰ »

ਠੇਕਾ ਅਧਾਰਤ ਤੇ ਆਊਟਸੋਰਸਿੰਗ ਕਾਮਿਆਂ ਵਲੋਂ ਮੰਗਾਂ ਲਈ 'ਪ੍ਰਦਰਸ਼ਨ'

ਚੰਡੀਗੜ੍ਹ, 21 ਜਨਵਰੀ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਦੇ ਵੱਖ-ਵੱਖ ਵਿਭਾਗਾਂ ਦੇ ਠੇਕਾ ਅਧਾਰਤ ਤੇ ਆਊਟਸੋਰਸਿੰਗ ਕਾਮਿਆਂ ਵਲੋਂ ਸੈਕਟਰ 25 ਦੇ ਰੈਲੀ ਮੈਦਾਨ ਵਿਚ ਮੰਗਾਂ ਲਈ 'ਪ੍ਰਦਰਸ਼ਨ' ਕੀਤਾ | ਪ੍ਰਦਰਸ਼ਨ ਦੌਰਾਨ ਮੋਹਰੀ ਆਗੂਆਂ ਕਿਹਾ ਕਿ ਆਊਟਸੋਰਸਿੰਗ ਨੂੰ ਜੈਮ ...

ਪੂਰੀ ਖ਼ਬਰ »

ਪੰਜਾਬ 'ਚ ਡੈਨਮਾਰਕ ਦਾ ਪਹਿਲਾ ਨਿਵੇਸ਼

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਡੈਨਮਾਰਕ ਦੀ ਪੈਕੇਜਿੰਗ ਕੰਪਨੀ ਹਾਰਟਮੈਨ ਪੈਕੇਜਿੰਗ ਨੇ ਪੰਜਾਬ ਆਧਾਰਤ ਮੋਹਨ ਫਾਇਬਰ ਨੂੰ 125 ਕਰੋੜ ਰੁਪਏ ਦੇ ਸ਼ੁਰੂਆਤੀ ਨਿਵੇਸ਼ ਨਾਲ ਖ਼ਰੀਦ ਕੇ ਪੰਜਾਬ ਨਿਵੇਸ਼ ਕੀਤਾ ਹੈ | ਹਾਰਟਮੈਨ ਗਰੁੱਪ ਦੇ ਉੱਤਰੀ ਅਮਰੀਕਾ ਐਾਡ ਏਸ਼ੀਆ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

ਚੰਡੀਗੜ੍ਹ, 21 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਸਿਹਤ ਕਾਮਿਆਂ ਦੀ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 'ਕਰੋ ਜਾਂ ਮਰੋ' ਨੀਤੀ ਤਹਿਤ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦਫ਼ਤਰ ਚੰਡੀਗੜ੍ਹ ਵਿਖੇ ਅੱਜ ਲੜੀਵਾਰ ਭੁੱਖ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਰੋਹ ਦੇ 3 ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 21 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) - ਚੰਡੀਗੜ੍ਹ ਪੁਲਿਸ ਵਲੋਂ ਇਕ ਗੱਡੀਆਂ ਲੁੱਟਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਮੋਲੀਜੱਗਰਾਂ ਦੇ ਨਿਖਿਲ ਗੌਤਮ (19), ਮਨੀਮਾਜਰਾ ਦੇ ਸੂਰਜ (19) ...

ਪੂਰੀ ਖ਼ਬਰ »

ਆਸਟਰੇਲੀਆ ਦੇ ਹਾਈ ਕਮਿਸ਼ਨਰ ਵਲੋਂ ਮੁੱਖ ਮੰਤਰੀ ਤੇ ਮੁੱਖ ਸਕੱਤਰ ਨਾਲ ਮੁਲਾਕਾਤ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)- ਭਾਰਤ ਲਈ ਆਸਟਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ'ਫੈਰਲ ਏਓ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਅੱਜ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਵੀ ਮੁਲਾਕਾਤ ਕੀਤੀ | ਬੀਤੇ ਕੱਲ੍ਹ ਉਨ੍ਹਾਂ ਨੇ ਪੰਜਾਬ ਵਿਚ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾਵਾਂ ਨੂੰ ਤੰਬਾਕੂ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਲਈ ਮੁੜ ਹਦਾਇਤਾਂ ਜਾਰੀ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਤੰਬਾਕੂ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੜ ਨਿਰਦੇਸ਼ ਜਾਰੀ ਕੀਤੇ ਹਨ | ਸਿੱਖਿਆ ਵਿਭਾਗ ਦੇ ਇਕ ਬੁਲਾਰੇ ਦੇ ਅਨੁਸਾਰ ਸਕੂਲਾਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ 21 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਰਿਸਰਚ ਸਕਾਲਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਉਪ ਕੁਲਪਤੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਐਸੋਸੀਏਸ਼ਨ ਵਲੋਂ ਰਿਸਰਚ ਸਕਾਲਰਾਂ ਲਈ ਹੋਸਟਲ ਅਤੇ ਲਾਇਬ੍ਰੇਰੀ ...

ਜ਼ੀਰਕਪੁਰ, 21 ਜਨਵਰੀ (ਧੀਮਾਨ/ਪੰਡਵਾਲਾ)-'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁਖੀ ਪਦਮ ਭੂਸ਼ਣ ਐਵਾਰਡੀ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਅੱਜ ਜ਼ੀਰਕਪੁਰ ਵਿਖੇ ਨਵੇਂ ਬਣੇ ਪੰਜ ਤਾਰਾ ਹੋਟਲ ਹੋਲੀਡੇ ਇੰਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ...

ਪੂਰੀ ਖ਼ਬਰ »

ਸਵਿਫਟ ਕਾਰ ਵਲੋਂ ਸਕੂਟਰ ਨੂੰ ਟੱਕਰ ਮਾਰੇ ਜਾਣ ਕਾਰਨ ਬਜ਼ੁਰਗ ਦੀ ਮੌਤ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਖਰੜ ਮੁਹਾਲੀ ਫਲਾਈ ਓਵਰ 'ਤੇ ਸਵਿਫਟ ਕਾਰ ਅਤੇ ਸਕੂਟਰ 'ਚ ਹੋਈ ਟੱਕਰ ਦੌਰਾਨ ਬਜ਼ੁਰਗ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਨਛੱਤਰ ਸਿੰਘ (66) ਵਾਸੀ ਖਰੜ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਲੌਾਗੀ ਦੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਕਾਬੂ 4 ਵਿਅਕਤੀ ਨਾਰਕੋਟਿਕ ਸੈੱਲ ਦੇ ਹਵਾਲੇ

ਖਰੜ, 21 ਜਨਵਰੀ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਇਕ ਗੱਡੀ 'ਚੋਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਕੇ ਨਾਰਕੋਟਿਕ ਸੈੱਲ ਚੰਡੀਗੜ੍ਹ ਦੇ ਹਵਾਲੇ ਕੀਤਾ ਹੈ | ਪ੍ਰਾਪਤ ਸੂਚਨਾ ਅਨੁਸਾਰ ਉਕਤ ਵਿਅਕਤੀਆਂ ਨੂੰ ਖਰੜ ਬੱਸ ਸਟੈਂਡ ਤੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਸੰਘਰਸ਼ ਅਤੇ 26 ਜਨਵਰੀ ਨੂੰ ਦਿੱਲੀ ਵਿਖੇ ਕੱਢੀ ਜਾਣ ਵਾਲੀ ਕਿਸਾਨ ਟਰੈਕਟਰ ਪਰੇਡ ਦੇ ਸਮਰਥਨ ਵਿਚ ਜ਼ਿਲੇ੍ਹ ਦੇ ਕਿਸਾਨਾਂ ਵਲੋਂ ਟਰੈਕਟਰ ...

ਪੂਰੀ ਖ਼ਬਰ »

26 ਜਨਵਰੀ ਦੀ ਪਰੇਡ ਲਈ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਤਿਆਰੀਆਂ ਆਰੰਭੀਆਂ

ਮਾਜਰੀ, 21 ਜਨਵਰੀ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਬਲਾਕ ਮਾਜਰੀ ਦੇ ਮੈਂਬਰਾਂ ਵਲੋਂ ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ 'ਚ 26 ਜਨਵਰੀ ਦੇ ਪਰੇਡ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਗੀ ਕਾਦੀਮਾਜਰਾ ਤੇ ਗੁਰਪ੍ਰੀਤ ...

ਪੂਰੀ ਖ਼ਬਰ »

ਪਿੰਡ ਖੇੜਾ 'ਚ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮਾਜਰੀ, 21 ਜਨਵਰੀ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖੇੜਾ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਕਾਤਲਾਨਾ ਹਮਲੇ ਦੇ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ

ਖਰੜ, 21 ਜਨਵਰੀ (ਜੰਡਪੁਰੀ)-ਥਾਣਾ ਸਿਟੀ ਖਰੜ ਦੀ ਪੁਲਿਸ ਨੇ ਇਕ ਕਾਤਲਾਨਾ ਹਮਲੇ ਦੇ ਮਾਮਲੇ ਵਿਚ ਪਰਮਿੰਦਰ ਸਿੰਘ ਨਾਮਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਬੂ ਕਰਨ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਇਆ ਜਾ ਰਿਹੈ -ਕੰਗ

ਖਰੜ, 21 ਜਨਵਰੀ (ਗੁਰਮੁੱਖ ਸਿੰਘ ਮਾਨ)-ਕਾਂਗਰਸ ਪਾਰਟੀ ਵਲੋਂ ਕੌਾਸਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ 'ਤੇ ਹੀ ਲੜੀਆਂ ਜਾਣਗੀਆਂ ਅਤੇ ਪਾਰਟੀ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਤੋਂ ਉਮੀਦਵਾਰ ਖੜੇ੍ਹ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਗਮੋਹਨ ...

ਪੂਰੀ ਖ਼ਬਰ »

ਵਿਆਹੁਤਾ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਿ੍ਤਕਾ ਦੇ ਪਹਿਲੇ ਪਤੀ, ਸੱਸ ਤੇ ਸਹੁਰੇ ਖਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 21 ਜਨਵਰੀ (ਅਵਤਾਰ ਸਿੰਘ)-ਢਕੋਲੀ ਪੁਲਿਸ ਨੇ ਖੇਤਰ ਦੇ ਸੁਭਮ ਹੋਮਜ਼ ਦੀ ਵਸਨੀਕ ਇਕ 29 ਸਾਲਾ ਔਰਤ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਉਸ ਦੇ ਪਹਿਲੇ ਪਤੀ, ਸੱਸ ਅਤੇ ਸਹੁਰੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਵਲੋਂ ਟੈਂਪੂ ਯੂਨੀਅਨ 'ਚ ਟ੍ਰੈਫਿਕ ਜਾਗਰੂਕਤਾ ਕੈਂਪ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਟ੍ਰੈਫਿਕ ਪੁਲਿਸ ਵਲੋਂ ਮਣਾਏ ਜਾ ਰਹੇ ਟ੍ਰੈਫਿਕ ਮਹੀਨੇ ਦੇ ਤਹਿਤ ਸਥਾਨਕ ਫੇਜ਼-6 ਦੀ ਟੈਂਪੂ ਯੂਨੀਅਨ ਵਿਚ ਟ੍ਰੈਫਿਕ ਇੰਚਾਰਜ ਜੋਨ-1 ਇੰਸਪੈਕਟਰ ਨਰਿੰਦਰ ਸੂਦ ਦੀ ਅਗਵਾਈ ਹੇਠ ਮੁਹਾਲੀ ਫੇਜ਼-6 ਟੈਂਪੂ ਯੂਨੀਅਨ ਵਿਚ ...

ਪੂਰੀ ਖ਼ਬਰ »

ਪੁਲਿਸ ਵਲੋਂ ਦੜਾ ਸੱਟਾ ਲਗਾਉਣ ਵਾਲੇ 3 ਵਿਅਕਤੀ ਕਾਬੂ, 3600 ਰੁਪਏ ਬਰਾਮਦ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਸਥਾਨਕ ਵਾਈ. ਪੀ. ਐੱਸ. ਚੌਾਕ ਨੇੜੇ ਛਾਪੇਮਾਰੀ ਕਰਕੇ ਦੜਾ ਸੱਟਾ ਲਗਾਉਣ ਵਾਲੇ ਤਿੰਨ ਵਿਅਕਤੀਆਂ ਨੂੰ ਮੌਕੇ ਤੋਂ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਦਕਿ ਇਨ੍ਹਾਂ ਦੇ ਕੁੱਝ ਸਾਥੀ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਨੰਬਰਦਾਰ ਵਲੋਂ ਵਾਰਡ ਨੰ. 6 'ਚ ਮੀਟਿੰਗ

ਖਰੜ, 21 ਜਨਵਰੀ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰ. 6 ਤੋਂ ਉਮੀਦਵਾਰ ਰਾਜਿੰਦਰ ਸਿੰਘ ਨੰਬਰਦਾਰ ਨੇ ਆਪਣੀਆਂ ਚੋਣ ਸਰਗਰਮੀਆਂ ਵਧਾ ਦਿੱਤੀਆਂ ਹਨ | ਅੱਜ ਉਨ੍ਹਾਂ ਨੇ ਦੱਸਿਆ ਕਿ ਵਾਰਡ ਨੰ. 6 ਦੇ ਵੱਖ-ਵੱਖ ਖੇਤਰਾਂ ਜਿਨ੍ਹਾਂ ਵਿਚ ਬੰਗਾਲਾ ਬਸਤੀ ਅਤੇ ਵਾਲਮੀਕ ...

ਪੂਰੀ ਖ਼ਬਰ »

ਇੱਕ ਕਿਲੋ 230 ਗ੍ਰਾਮ ਗਾਂਜੇ ਸਮੇਤ ਦੋ ਗਿ੍ਫ਼ਤਾਰ

ਪੰਚਕੂਲਾ, 21 ਜਨਵਰੀ (ਕਪਿਲ)-ਕ੍ਰਾਈਮ ਬ੍ਰਾਂਚ 19 ਪੰਚਕੂਲਾ ਨੇ ਦੋ ਮੁਲਜਮਾਂ ਨੂੰ ਇਕ ਕਿਲੋ 230 ਗ੍ਰਾਮ ਨਸ਼ੀਲੇ ਪਦਾਰਥ ਗਾਂਜੇ ਸਮੇਤ ਕਾਬੂ ਕੀਤਾ ਹੈ | ਫੜੇ ਗਏ ਦੋਵੇਂ ਮੁਲਜਮਾਂ ਨੂੰ ਸੈਕਟਰ 1 ਖੜਕ ਮੰਗੋਲੀ ਤੋਂ ਇਕ ਕਿੱਲੋ 230 ਗ੍ਰਾਮ ਗਾਂਜਾ ਸਮੇਤ ਗਿ੍ਫ਼ਤਾਰ ਕੀਤਾ ਗਿਆ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਨੂੰ

ਐੱਸ. ਏ. ਐੱਸ. ਨਗਰ, 21 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਜਾਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX