ਤਾਜਾ ਖ਼ਬਰਾਂ


ਕਰਨਾਟਕ ਵਿਚ 4 ਮਈ ਤੱਕ ਰਾਤ ਦੇ ਕਰਫ਼ਿਊ ਦਾ ਐਲਾਨ
. . .  2 minutes ago
ਨਵੀਂ ਦਿੱਲੀ, 21 ਅਪ੍ਰੈਲ - ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਈ ਰਾਜਾਂ ਵਿਚ ਨਾਈਟ ਕਰਫ਼ਿਊ ਤੇ ਹਫ਼ਤਾਵਾਰ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ...
ਅੱਜ ਦਾ ਵਿਚਾਰ
. . .  23 minutes ago
ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
. . .  1 day ago
ਪਟਿਆਲਾ,20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਅਰਵਿੰਦ ਨੂੰ ਨਿਯੁਕਤ ਕੀਤਾ ਗਿਆ ਹੈ।ਪ੍ਰੋਫ਼ੈਸਰ ਅਰਵਿੰਦ ਦੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਇਹ ਨਿਯੁਕਤੀ ਅਗਲੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਰੂਪਨਗਰ

ਕਾਲਜ ਖੁੱਲ੍ਹਣ ਨਾਲ ਪਰਤੀਆਂ ਰੌਣਕਾਂ ਪਰ ਵਿਦਿਆਰਥੀਆਂ ਦੀ ਨਫਰੀ ਰਹੀ ਘੱਟ

ਰੂਪਨਗਰ, 21 ਜਨਵਰੀ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਤੋਂ ਕਾਲਜ ਅਤੇ ਯੂਨੀਵਰਸਿਟੀਆਂ ਵੀ ਖੁੱਲ੍ਹ ਗਈਆਂ ਹਨ, ਅੱਜ ਪਹਿਲੇ ਦਿਨ ਕਾਲਜਾਂ 'ਚ ਰੌਣਕਾਂ ਤਾਂ ਪਰਤ ਆਈਆਂ ਪਰ ਵਿਦਿਆਰਥੀਆਂ ਦੀ ਨਫ਼ਰੀ ਘੱਟ ਹੀ ਰਹੀ | ਸਰਕਾਰੀ ਕਾਲਜ ਰੂਪਨਗਰ 'ਚ 2300 ਦੇ ਕਰੀਬ ਵਿਦਿਆਰਥੀ ਹਨ ਜਿਨ੍ਹਾਂ 'ਚੋਂ ਮਹਿਜ਼ 10 ਕੁੱਝ ਫ਼ੀਸਦੀ ਵਿਦਿਆਰਥੀ ਹੀ ਪੁੱਜੇ ਸਨ ਪਰ ਸਟਾਫ਼ ਪੂਰਾ ਮੌਜੂਦ ਸੀ | ਵਿਦਿਆਰਥੀਆਂ ਨੇ ਮੂੰਹ 'ਤੇ ਮਾਸਕ ਲਾਏ ਹੋਏ ਸਨ | ਕਾਲਜ ਪਿ੍ੰਸੀਪਲ ਡਾ. ਜਸਵਿੰਦਰ ਕੌਰ ਅਤੇ ਵਾਈਸ ਪਿ੍ੰ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਆਨ ਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਅੱਜ ਵਿਦਿਆਰਥੀਆਂ ਦੀ ਪਹਿਲੇ ਦਿਨ ਹਾਜ਼ਰੀ ਤਾਂ ਘੱਟ ਰਹੀ ਪਰ ਕਲਾਸਾਂ ਆਰੰਭ ਕਰ ਦਿੱਤੀਆਂ ਗਈਆਂ ਹਨ | ਹੁਣ ਨਫ਼ਰੀ ਘੱਟ ਰਹਿਣ ਕਾਰਨ ਅਧਿਆਪਕ ਆਫ਼ ਲਾਈਨ ਕਲਾਸਾਂ ਦੇ ਨਾਲ ਨਾਲ ਆਨਲਾਈਨ ਕਲਾਸਾਂ ਲਾਉਣ ਦੀ ਮੁਸ਼ਕਿਲ 'ਚ ਹਨ | ਕੁਝ ਅਧਿਆਪਕਾਂ ਦਾ ਕਹਿਣਾ ਹੈ ਕਿ ਪਹਿਲਾਂ ਉਹ ਕੁੱਝ ਵਿਦਿਆਰਥੀਆਂ ਨੂੰ ਕਲਾਸਾਂ 'ਚ ਪੜਾਉਣਗੇ ਫੇਰ ਉਨ੍ਹਾਂ ਲਈ ਆਨਲਾਈਨ ਕਲਾਸ ਲਾਉਣਾ ਸੰਭਵ ਨਹੀਂ ਹੋਵੇਗਾ, ਉਮੀਦ ਹੈ ਆਉਣ ਵਾਲੇ ਦਿਨਾਂ 'ਚ ਵਿਦਿਆਰਥੀਆਂ ਦੀ ਹਾਜ਼ਰੀ ਵਧੇਗੀ |
ਨੰਗਲ, (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਮਗਰੋਂ ਪਹਿਲੇ ਦਿਨ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਿਵਾਲਿਕ ਹਿਲਜ਼ ਕਾਲਜ ਆਫ਼ ਐਜੂਕੇਸ਼ਨ ਪੱਟੀ (ਬੀਐਡ ਕਾਲਜ) ਖੁੱਲਿ੍ਹਆ | ਅੱਜ ਬੀ. ਐੱਡ. ਦੇ ਵਿਦਿਆਰਥੀਆਂ ਵਲੋਂ ਪਹਿਲੇ ਦਿਨ ਕਾਲਜ ਪਹੁੰਚ ਕੇ ਕਈ ਮਹੀਨਿਆਂ ਬਾਅਦ ਆਪਣੇ ਸਾਥੀਆਂ ਨੂੰ ਮਿਲ ਕੇ ਅਤੇ ਖਿੜੀ ਧੁੱਪ ਦਾ ਖ਼ੂਬ ਨਜ਼ਾਰਾ ਲੈਂਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਦੀਪਰਮਨ ਸਿੰਘ ਕਥੂਰੀਆ ਨੇ ਦੱਸਿਆ ਕਿ ਅੱਜ ਪਹਿਲੇ ਦਿਨ 50 ਦੇ ਕਰੀਬ ਬੀ. ਐੱਡ ਦੇ ਵਿਦਿਆਰਥੀਆਂ ਨੇ ਸਰਕਾਰ ਵਲੋਂ ਜਾਰੀ ਕੀਤੀਆਂ ਕੋਵਿਡ ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਕਾਲਜ ਵਿਚ ਹਾਜ਼ਰੀ ਭਰੀ |
ਬੇਲਾ, (ਮਨਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਸਕੂਲਾਂ ਤੋਂ ਬਾਅਦ ਕਾਲਜ, ਯੂਨੀਵਰਸਿਟੀਆਂ ਖੋਲ੍ਹਣ ਦੇ ਹੁਕਮਾਂ ਨਾਲ ਬੇਲਾ ਕਾਲਜ ਵਿਚ ਅਤੇ ਵਿਦਿਆਰਥੀਆਂ ਦੇ ਨਾਲ ਨਾਲ ਬੱਸਾਂ, ਕਾਪੀਆਂ ਕਿਤਾਬਾਂ, ਫ਼ੋਟੋ ਸਟੇਟ ਅਤੇ ਖਾਣਪੀਣ ਦੀਆਂ ਦੁਕਾਨਾਂ ਕਰਨ ਵਾਲਿਆਂ ਦੇ ਚਿਹਰਿਆਂ 'ਤੇ ਵੀ ਰੌਣਕਾਂ ਪਰਤ ਆਈਆਂ ਹਨ | ਇਸ ਮੌਕੇ ਬੇਲਾ ਕਾਲਜ ਦੇ ਪਿ੍ੰ. ਸਤਵੰਤ ਕੌਰ ਸ਼ਾਹੀ ਨੇ ਕਿਹਾ ਉਨ੍ਹਾਂ ਦੇ ਸਟਾਫ਼ ਵਲੋਂ ਆਨ ਲਾਇਨ ਪੜ੍ਹਾਈ ਜਾਰੀ ਰੱਖਣ ਦੇ ਨਾਲ ਨਾਲ ਕਲਾਸਾਂ ਲਗਾਉਣ ਦੀਆਂ ਤਿਆਰੀਆਂ ਪਹਿਲਾਂ ਤੋਂ ਹੀ ਮੁਕੰਮਲ ਹਨ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |

ਨਾਜਾਇਜ਼ ਮਾਈਨਿੰਗ ਤੋਂ ਤੰਗ ਆਏ ਦਰਜਨਾਂ ਪਿੰਡਾਂ ਦੇ ਲੋਕਾਂ ਵਲੋਂ ਭਾਰੀ ਇਕੱਠ

ਨੂਰਪੁਰ ਬੇਦੀ, 21 ਜਨਵਰੀ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਸਤਲੁਜ ਦਰਿਆ ਕਿਨਾਰੇ ਵਸੇ ਦਰਜਨਾਂ ਪਿੰਡਾਂ ਦੇ ਲੋਕਾਂ ਵਲੋਂ ਸਤਲੁਜ ਦਰਿਆ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਵਿਰੋਧ ਵਿਚ ਪਿੰਡ ਸੰਗਤਪੁਰ ਵਿਖੇ ਭਾਰੀ ਇਕੱਠ ਕੀਤਾ ਗਿਆ | ਸਤਲੁਜ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਆਜੀਵਕਾ ਮਿਸ਼ਨ 'ਚ 6 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਾਪੇ

ਰੂਪਨਗਰ, 21 ਜਨਵਰੀ (ਸ.ਰ.)-ਸੂਬਾ ਸਰਕਾਰ ਵਲੋਂ 'ਘਰ-ਘਰ ਰੋਜ਼ਗਾਰ' ਪ੍ਰੋਗਰਾਮ ਤਹਿਤ ਅੱਜ ਇੱਥੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਚਲਾਏ ਜਾ ਰਹੇ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਵਿਚ 6 ਵਿਅਕਤੀਆਂ ਨੂੰ ਵੱਖ ਵੱਖ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਾਪੇ ਗਏ | ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਲੋਕਾਂ ਵਲੋਂ ਰੋਸ ਦਾ ਪ੍ਰਗਟਾਵਾ

ਨੂਰਪੁਰ ਬੇਦੀ, 21 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਖੇਤਰ ਦੇ ਮਾਈਨਿੰਗ ਪ੍ਰਭਾਵਿਤ ਗੋਬਿੰਦਪੁਰ ਬੇਲਾ, ਅਮਰਪੁਰ ਬੇਲਾ, ਮੋਠਾਂਪੁਰ, ਭੈਣੀ, ਸੰਗਤਪੁਰ, ਥਾਣਾ ਆਦਿ ਪਿੰਡਾਂ ਦੇ ਲੋਕਾਂ ਨੇ ਨਾਜਾਇਜ਼ ਮਾਈਨਿੰਗ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਆਜੀਵਕਾ ਮਿਸ਼ਨ 'ਚ 6 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਾਪੇ

ਰੂਪਨਗਰ, 21 ਜਨਵਰੀ (ਸ.ਰ.)-ਸੂਬਾ ਸਰਕਾਰ ਵਲੋਂ 'ਘਰ-ਘਰ ਰੋਜ਼ਗਾਰ' ਪ੍ਰੋਗਰਾਮ ਤਹਿਤ ਅੱਜ ਇੱਥੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਚਲਾਏ ਜਾ ਰਹੇ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਵਿਚ 6 ਵਿਅਕਤੀਆਂ ਨੂੰ ਵੱਖ ਵੱਖ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਾਪੇ ਗਏ | ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਟੀ ਪੁਆਇੰਟ 'ਤੇ ਪੰਜਵੇਂ ਦਿਨ ਵੀ ਪ੍ਰਦਰਸ਼ਨ ਕਰਦਿਆਂ ਹੋਈ ਨਾਅਰੇਬਾਜ਼ੀ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਟੀ ਪੁਆਇੰਟ 'ਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਅੱਜ ਕਿਸਾਨਾਂ, ਮੁਲਾਜ਼ਮ ਆਗੂਆਂ ,ਦੁਕਾਨਦਾਰਾਂ ਅਤੇ ਬੱਚਿਆਂ ਨੇ ਨੌਜਵਾਨ ਕਿਸਾਨ ਆਗੂ ਅਤੇ ਸਮਾਜ ਸੇਵੀ ਕਰਮਜੀਤ ਸਿੰਘ ਭੰਗੂ ਚੂਹੜਮਾਜਰਾ ...

ਪੂਰੀ ਖ਼ਬਰ »

ਅੱਡਾ ਬ੍ਰਹਮਪੁਰ ਲਾਗੇ ਸੜਕ ਹਾਦਸੇ 'ਚ 23 ਸਾਲਾ ਨੌਜਵਾਨ ਦੀ ਮੌਤ

ਨੰਗਲ, 21 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਨੰਗਲ-ਆਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਅੱਡਾ ਬ੍ਰਹਮਪੁਰ ਦੇ ਨਜ਼ਦੀਕ ਅੱਜ ਫਿਰ ਇਕ ਵਾਪਰੇ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸੜਕ ਹਾਦਸੇ ਦੀ ਪੁਸ਼ਟੀ ਕਰਦਿਆਂ ਪੁਲਸ ਥਾਣਾ ਨੰਗਲ ਦੇ ਏ ਐਸ ਆਈ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਭੁੱਖ ਹੜਤਾਲ ਦਾ 29ਵਾਂ ਦਿਨ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਖੇਤੀਬਾੜੀ ਕਾਨੂੰਨਾਂ ਦੇ ਰੋਸ ਅਤੇ ਕਿਸਾਨੀ ਸੰਘਰਸ਼ ਦੇ ਹੱਕ 'ਚ 29ਵੇਂ ਦਿਨ ਜਾਰੀ ਰਹੀ ਲੜੀਵਾਰ ਭੁੱਖ ਹੜਤਾਲ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ...

ਪੂਰੀ ਖ਼ਬਰ »

ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਖੁੱਲਿ੍ਹਆ

ਰੂਪਨਗਰ, 21 ਜਨਵਰੀ (ਸ. ਰ.)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਪੰਜਵੀਂ ਤੋਂ 12ਵੀਂ ਜਮਾਤ ਤੱਕ ਕਲਾਸਾਂ ਆਰੰਭ ਹੋ ਗਈਆਂ ਹਨ | ਇਸ ਦੀ ਜਾਣਕਾਰੀ ਸਕੂਲ ਨਿਰਦੇਸ਼ਕ ਸ੍ਰੀਮਤੀ ਗੁਰਪ੍ਰੀਤ ਮਾਥੁਰ ਅਤੇ ਉਪ ਪਿ੍ੰਸੀਪਲ ਪੂਨਮ ਡੋਗਰਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਲਾਕ ...

ਪੂਰੀ ਖ਼ਬਰ »

23 ਤੋਂ ਸ਼ੁਰੂ ਹੋਣ ਵਾਲਾ ਬੈਡਮਿੰਟਨ ਟੂਰਨਾਮੈਂਟ ਮੁਲਤਵੀ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਬੈਡਮਿੰਟਨ ਕਲੱਬ ਸ੍ਰੀ ਚਮਕੌਰ ਸਾਹਿਬ ਵਲੋਂ 23 ਤੇ 24 ਜਨਵਰੀ ਨੂੰ ਕਰਵਾਇਆ ਜਾਣ ਵਾਲਾ ਦੋ ਦਿਨਾਂ ਬੈਡਮਿੰਟਨ (ਡਬਲ) ਟੂਰਨਾਮੈਂਟ ਕਿਸਾਨ ਅੰਦੋਲਨ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਮਾ: ...

ਪੂਰੀ ਖ਼ਬਰ »

ਪਰਮਾਰ ਹਸਪਤਾਲ ਵਿਖੇ ਕੋਵਿਡ-19 ਟੀਕਾਕਰਨ ਮੁਹਿੰਮ ਦਾ ਆਰੰਭ

Ðਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਕੋਵੀਡ -19 ਟੀਕਾਕਰਨ ਮੁਹਿੰਮ ਪਰਮਾਰ ਹਸਪਤਾਲ ਵਿਖੇ ਆਰੰਭ ਕੀਤੀ ਗਈ, ਜਿੱਥੇ ਹਸਪਤਾਲ ਦੇ 87 ਕਰਮਚਾਰੀਆਂ ਨੂੰ ਟੀਕਾ ਲਗਾਇਆ ਗਿਆ | ਟੀਕਾਕਰਨ ਪ੍ਰਾਪਤ ਕਰਨ ਵਾਲੇ ਸਟਾਫ਼ ਵਿਚ 41 ਮਹਿਲਾਵਾਂ ਅਤੇ 46 ਪੁਰਸ਼ ਸ਼ਾਮਿਲ ਸਨ | ...

ਪੂਰੀ ਖ਼ਬਰ »

ਨੌਜਵਾਨ ਕਿਸਾਨਾਂ ਨੇ ਵਾਹਨਾਂ 'ਤੇ ਲਗਾਏ ਕਿਸਾਨ ਏਕਤਾ ਜ਼ਿੰਦਾਬਾਦ ਦੇ ਸਟਿੱਕਰ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਟੀ ਪੁਆਇੰਟ 'ਤੇ ਨੌਜਵਾਨ ਕਿਸਾਨਾਂ ਵਲੋਂ ਵਾਹਨਾਂ 'ਤੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਸਟਿੱਕਰ ਲਗਾਏ ਅਤੇ 26 ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ ਵਿਚ ਸ਼ਮੂਲੀਅਤ ਕਰਨ ਦੀ ...

ਪੂਰੀ ਖ਼ਬਰ »

ਰਾਜੀ ਨਰਸਰੀ ਫਾਰਮ ਸਿਲੋਮ੍ਹਾਸਕੋ ਤੋਂ ਕਿਸਾਨ ਕਾਫ਼ਲਾ 23 ਨੂੰ ਹੋਵੇਗਾ ਰਵਾਨਾ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਅਤੇ ਆਲੇ ਦੁਆਲੇ ਦੇ ਕਿਸਾਨ 23 ਜਨਵਰੀ ਨੂੰ ਰਾਜੀ ਫਾਰਮ ਸਿਲ੍ਹੋਮਾਸਕੋ ਤੋਂ ਇਕ ਕਾਫ਼ਲੇ ਰਾਹੀਂ ਸਵੇਰੇ 10 ਵਜੇ ਸ੍ਰੀ ਚਮਕੌਰ ਸਾਹਿਬ ਲਈ ਰਵਾਨਾ ਹੋਣਗੇ | ਇਸ ਸਬੰਧੀ ਕਾਫ਼ਲੇ ਦੇ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਟਰੈਫ਼ਿਕ ਇੰਚਾਰਜ ਤੇ ਥਾਣਾ ਮੁਖੀ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਨੰਗਲ, 21 ਜਨਵਰੀ (ਪ੍ਰੋ. ਅਵਤਾਰ ਸਿੰਘ)-ਐੱਸਐੱਸਪੀ ਰੂਪਨਗਰ ਦੀਆਂ ਹਦਾਇਤਾਂ ਮੁਤਾਬਿਕ ਥਾਣਾ ਮੁਖੀ ਪਵਨ ਚੌਧਰੀ ਅਤੇ ਟਰੈਫ਼ਿਕ ਪੁਲਿਸ ਜ਼ਿਲ੍ਹਾ ਰੂਪਨਗਰ ਇੰਚਾਰਜ ਸਰਵਜੀਤ ਸਿੰਘ ਵਲੋਂ ਰਾਸ਼ਟਰੀ ਜਾਗਰੂਕਤਾ ਅਭਿਆਨ ਤਹਿਤ ਨੰਗਲ ਡੈਮ ਚੌਾਕ 'ਤੇ ਵਾਹਨਾਂ ਉੱਤੇ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰ ਵਲੋਂ ਵੈਕਸੀਨ ਦਾ ਪਹਿਲਾ ਟੀਕਾ ਲਗਵਾ ਕੇ ਕੀਤੀ ਸ਼ੁਰੂਆਤ

ਨੂਰਪੁਰ ਬੇਦੀ, 21 ਜਨਵਰੀ (ਵਿੰਦਰਪਾਲ ਝਾਂਡੀਆਂ)-ਸਰਕਾਰ ਦੀਆਂ ਗਾਈਡਲਾਈਨਾਂ ਅਤੇ ਡਾ: ਦਵਿੰਦਰ ਕੁਮਾਰ ਸਪਰਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐਚ.ਸੀ ਨੂਰਪੁਰ ਬੇਦੀ ਵਿਖੇ ਅੱਜ ਦੂਜੇ ਦਿਨ ਕੋਵਿਡ-19 ਵੈਕਸੀਨ ਲਗਾਈ ਗਈ | ਇਸ ਮੌਕੇ ਡਾ: ਵਿਧਾਨ ...

ਪੂਰੀ ਖ਼ਬਰ »

ਆਪ ਦੇ ਸੀਨੀਅਰ ਆਗੂ ਡਾ: ਚਰਨਜੀਤ ਸਿੰਘ ਨੇ 4 ਵਾਰਡਾਂ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਸ੍ਰੀ ਚਮਕੌਰ ਸਾਹਿਬ ਨਗਰ ਪੰਚਾਇਤ ਦੇ ਚਾਰ ਵਾਰਡਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ | ਪਾਰਟੀ ਦੇ ਸੀਨੀਅਰ ਆਗੂ ਡਾ: ਚਰਨਜੀਤ ਸਿੰਘ ਨੇ ਅੱਜ ਉਕਤ ਐਲਾਨੇ ਉਮੀਦਵਾਰਾਂ ਦਾ ਐਲਾਨ ...

ਪੂਰੀ ਖ਼ਬਰ »

23 ਨੂੰ ਹੋਵੇਗਾ ਟਰੈਕਟਰ ਮਾਰਚ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ)-ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਕਿਸਾਨੀ ਸੰਘਰਸ਼ ਦੇ ਹੱਕ 'ਚ 23 ਜਨਵਰੀ ਨੂੰ ਨੱਕੀਆਂ ਟੋਲ ਪਲਾਜੇ ਤੋਂ ਵਿਸ਼ਾਲ ਮਾਰਚ ਆਰੰਭ ਕੀਤਾ ਜਾਵੇਗਾ | ਜਿਸ ਦੀ ਅਗਵਾਈ ਉੱਘੇ ਫ਼ਿਲਮੀ ਸਿਤਾਰੇ ਯੋਗਰਾਜ ਸਿੰਘ ਕਰਨਗੇ | ਇਹ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਜਰੂੜ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ

ਨੂਰਪੁਰ ਬੇਦੀ, 21 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵਲੋਂ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਭੁਪਿੰਦਰ ਸਿੰਘ ਬਜਰੂੜ ਨੂੰ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਮਹਾਤਮਾ ਗਾਂਧੀ ਨੈਸ਼ਨਲ ਕੌਾਸਲ, ਉੱਚ ਸਿੱਖਿਆ ਮੰਤਰਾਲਾ ਦੁਆਰਾ ਆਨਲਾਈਨ ਵਰਕਸ਼ਾਪ

ਬੇਲਾ, 21 ਜਨਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਉੱਚ ਸਿੱਖਿਆ ਮੰਤਰਾਲਾ ਦੇ ਮਹਾਤਮਾ ਗਾਂਧੀ ਨੈਸ਼ਨਲ ਕੌਾਸਲ ਆਫ਼ ਰੂਰਲ ਐਜੂਕੇਸ਼ਨ ਦੁਆਰਾ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ਦੀ ਜਾਣਕਾਰੀ ...

ਪੂਰੀ ਖ਼ਬਰ »

ਆਤਮਾ ਸਿੰਘ ਘੱਟੀਵਾਲ ਨੇ ਵਾਰਡ ਨੰ: 10 'ਚ ਕੀਤੀਆਂ ਚੋਣ ਸਰਗਰਮੀਆਂ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ)-ਸਥਾਨਕ ਨਗਰ ਕੌਾਸਲ ਦੇ ਵਾਰਡ ਨੰ: 10 ਤੋਂ ਉਮੀਦਵਾਰ ਆਤਮਾ ਸਿੰਘ ਘੱਟੀਵਾਲ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਰੂਪਨਗਰ ਨੇ ਵਾਰਡ ਅੰਦਰ ਆਪਣੀ ਚੋਣ ਮੁਹਿੰਮ ਦਾ ਅਗਾਜ ਅਰਦਾਸ ਕਰਕੇ ਕੀਤਾ | ਇਸ ਮੌਕੇ ਬਾਬਾ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਦਾ ਦੌਰਾ

ਪੁਰਖਾਲੀ, 21 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ (ਆਈ. ਏ. ਐਸ) ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਸਕੂਲ ਦੇ ਕਲਾਸ ਰੂਮਾਂ 'ਚ ਜਾ ਕੇ ਵਿਦਿਆਰਥੀਆਂ ਨਾਲ ਵੀ ...

ਪੂਰੀ ਖ਼ਬਰ »

ਚਰਚਾ 'ਚ ਹੈ ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ ਟਾਊਨਸ਼ਿਪ

ਨੰਗਲ, 21 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਬਹੁਤ ਹੀ ਗੌਰਵਸ਼ਾਲੀ ਇਤਿਹਾਸ ਕਾਰਨ ਹਮੇਸ਼ਾ ਹੀ ਚਰਚਾਂ 'ਚ ਰਿਹਾ ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ ਟਾਊਨਸ਼ਿਪ ਇਕ ਵਾਰ ਫੇਰ ਸੁਰਖ਼ੀਆਂ 'ਚ ਹੈ | ਕੋਰੋਨਾ ਕਹਿਰ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਰੂਪਨਗਰ ...

ਪੂਰੀ ਖ਼ਬਰ »

ਚਰਚਾ 'ਚ ਹੈ ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ ਟਾਊਨਸ਼ਿਪ

ਨੰਗਲ, 21 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਬਹੁਤ ਹੀ ਗੌਰਵਸ਼ਾਲੀ ਇਤਿਹਾਸ ਕਾਰਨ ਹਮੇਸ਼ਾ ਹੀ ਚਰਚਾਂ 'ਚ ਰਿਹਾ ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ ਟਾਊਨਸ਼ਿਪ ਇਕ ਵਾਰ ਫੇਰ ਸੁਰਖ਼ੀਆਂ 'ਚ ਹੈ | ਕੋਰੋਨਾ ਕਹਿਰ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਰੂਪਨਗਰ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ 22 ਦਿਨਾਂ ਤੋਂ ਨਿਰੰਤਰ ਜੁੱਤੇ ਪਾਲਿਸ਼ ਕਰਨ ਦੀ ਸੇਵਾ ਨਿਭਾ ਰਹੇ ਨੌਜਵਾਨ

ਨੂਰਪੁਰ ਬੇਦੀ, 21 ਜਨਵਰੀ (ਹਰਦੀਪ ਸਿੰਘ ਢੀਂਡਸਾ)-ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਡਟੇ ਕਿਸਾਨਾਂ ਵਿਚ ਨੂਰਪੁਰ ਬੇਦੀ ਇਲਾਕੇ ਦੇ ਨੌਜਵਾਨ ਬੀਤੇ 22 ਦਿਨਾਂ ਤੋਂ ਜੁੱਤੇ ਪਾਲਿਸ਼ ਕਰਨ ਦੀ ਸੇਵਾ ਨਿਭਾ ਰਹੇ ਹਨ | ਨੌਜਵਾਨ ਅਜੀਤਪਾਲ ਸਿੰਘ, ...

ਪੂਰੀ ਖ਼ਬਰ »

ਪੀਰ ਇਮਾਮ ਸ਼ਾਹ ਦੀ ਦਰਗਾਹ ਪਿੰਡ ਚੌਾਤਾ ਵਿਖੇ ਕੱਵਾਲਾਂ ਨੇ ਰੰਗ ਬੰਨਿ੍ਹਆ

ਨੂਰਪੁਰ ਬੇਦੀ, 21 ਜਨਵਰੀ (ਹਰਦੀਪ ਸਿੰਘ ਢੀਂਡਸਾ)-ਪੀਰ ਬਾਬਾ ਇਮਾਮ ਸ਼ਾਹ ਦੀ ਦਰਗਾਹ ਪਿੰਡ ਚੌਾਤਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਕੱਵਾਲਾਂ ਵਲੋਂ ਆਪਣੀਆਂ ਕੱਵਾਲੀਆਂ ਨਾਲ ਖ਼ੂਬ ਰੰਗ ਬੰਨਿ੍ਹਆ | ਸਮਾਗਮ ਦੌਰਾਨ ਮਸ਼ਹੂਰ ਕੱਵਾਲ ਸੋਨੂੰ ...

ਪੂਰੀ ਖ਼ਬਰ »

ਹੈਲਪਿੰਗ ਹੈਂਡ ਸੁਸਾਇਟੀ ਵਲੋਂ ਢਾਡੀ ਮਲਕੀਤ ਸਿੰਘ ਪਪਰਾਲੀ ਸਨਮਾਨਿਤ

ਘਨੌਲੀ, 21 ਜਨਵਰੀ (ਜਸਵੀਰ ਸਿੰਘ ਸੈਣੀ)-ਪੰਥ ਲਈ ਵਡਮੁੱਲੀਆਂ ਸੇਵਾਵਾਂ ਅਦਾ ਕਰਨ ਵਾਲੇ ਭਾਈ ਨੱਥਾ ਭਾਈ ਅਬਦੁੱਲਾ ਢਾਡੀ ਮਹਾਂ ਸਭਾ ਦੇ ਸੈਂਟਰ ਪ੍ਰਧਾਨ ਢਾਡੀ ਮਲਕੀਤ ਸਿੰਘ ਪਪਰਾਲੀ ਨੂੰ ਹੈਲਪਿੰਗ ਹੈਂਡ ਸੋਸਾਇਟੀ ਘਨੌਲੀ ਦੇ ਅਹੁਦੇਦਾਰਾਂ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ ਸਬੰਧੀ ਐਸ. ਜੀ. ਐਸ. ਖ਼ਾਲਸਾ ਸੀ: ਸੈ: ਸਕੂਲ ਵਿਖੇ ਹੋਈ ਰਿਹਰਸਲ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਉਪ ਮੰਡਲ ਪੱਧਰ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਇਸ ਵਾਰ ਸਥਾਨਕ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਜਾਵੇਗਾ | ਜਿਸ ਸਬੰਧੀ ਰਿਹਰਸਲ ਕੀਤੀ ਗਈ ਹੈ | ਜਿਸ ਵਿਚ ਸਥਾਨਕ ...

ਪੂਰੀ ਖ਼ਬਰ »

ਸਾਂਝਾ ਚੇਤਨਾ ਮੰਚ ਦੇ ਅਹੁਦੇਦਾਰਾਂ ਦੀ ਚੋਣ

ਘਨੌਲੀ, 21 ਜਨਵਰੀ (ਜਸਵੀਰ ਸਿੰਘ ਸੈਣੀ)-ਇੱਥੇ ਸਾਂਝਾ ਚੇਤਨਾ ਮੰਚ ਦੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਡੈਲੀਗੇਟਾਂ ਦਾ ਇਜਲਾਸ ਹੋਇਆ | ਇਸ ਇਜਲਾਸ ਦੌਰਾਨ ਸਾਂਝਾ ਚੇਤਨਾ ਮੰਚ ਦੇ ਨਵੇਂ ਅਹੁਦੇਦਾਰ ਚੁਣੇ ਗਏ, ਜਿਸ ਦੌਰਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਮੋਰਿੰਡਾ, 21 ਜਨਵਰੀ (ਕੰਗ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਭ ਕਿਛ ਵੈੱਲਫੇਅਰ ਸੁਸਾਇਟੀ ਮੋਰਿੰਡਾ ਵਲੋਂ ਕਾਰ ਸੇਵਾ ਮੋਰਿੰਡਾ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ਲਈ ਲੋਕਾਂ ਨੂੰ ਕੀਤਾ ਜਾਗਰੂਕ

ਨੂਰਪੁਰ ਬੇਦੀ, 21 ਜਨਵਰੀ (ਹਰਦੀਪ ਸਿੰਘ ਢੀਂਡਸਾ)-ਕਿਰਤੀ ਕਿਸਾਨ ਮੋਰਚਾ ਰੋਪੜ ਦੇ ਵਲੰਟੀਅਰਾਂ ਵਲੋਂ ਘਰ-ਘਰ ਜਾ ਕੇ 26 ਜਨਵਰੀ ਦੇ ਦਿੱਲੀ ਟਰੈਕਟਰ ਪਰੇਡ ਵਿਚ ਹਿੱਸਾ ਪਾਉਣ ਲਈ ਤਿਆਰ ਕੀਤਾ ਗਿਆ ਅਤੇ 22 ਜਨਵਰੀ ਨੂੰ ਪਿੰਡ ਬੜਵਾ ਤੋਂ ਸ਼ੁਰੂ ਹੋਣ ਵਾਲੇ ਟਰੈਕਟਰ ਜਾਗੋ ...

ਪੂਰੀ ਖ਼ਬਰ »

ਵਿਭਾਗੀ ਤਰੱਕੀ ਮਿਲਣ ਉਪਰੰਤ ਐਸ. ਡੀ. ਓ ਗੁਰਵਿੰਦਰ ਸਿੰਘ ਬਣੇ ਐਕਸੀਅਨ ਵਾਟਰ ਰੈਗੂਲੇਸ਼ਨ

ਨੰਗਲ, 21 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਲੰਬੇ ਅਰਸੇ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਐਸ. ਡੀ. ਓ. ਗੁਰਵਿੰਦਰ ਸਿੰਘ ਵਿਭਾਗੀ ਤਰੱਕੀ ਮਿਲਣ ਉਪਰੰਤ ਕਾਰਜਕਾਰੀ ਇੰਜੀਨੀਅਰ ਵਾਟਰ ਰੈਗੂਲੇਸ਼ਨ ਬਣ ਗਏ ਹਨ | ਉਨ੍ਹਾਂ ਨੂੰ ਆਪਣਾ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨੰਗਲ, 21 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਦੀਆਂ ਚੋਣਾਂ ਨੂੰ ਲੈ ਕੇ ਬੇਸ਼ੱਕ ਸੱਤਾਧਾਰੀ ਪਾਰਟੀ ਕਾਂਗਰਸ ਦੇ ਸੰਭਾਵੀ ਉਮੀਦਵਾਰਾਂ ਵਲੋਂ ਆਪੋ ਆਪਣੇ ਵਾਰਡਾਂ ਵਿਚ ਅੰਦਰਖਾਤੇ ਚੋਣ ਪ੍ਰਚਾਰ ਆਰੰਭ ਦਿੱਤਾ ਗਿਆ ਹੈ ਅਤੇ ਕੁੱਝ ਵਾਰਡਾਂ ਵਿਚ ਭਾਜਪਾ ਦੇ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ 'ਤੇ ਰਾਤਰੀ ਦਿਵਾਨ ਸਜਾਏ

ਸੰਤੋਖ ਗੜ੍ਹ, 21 ਜਨਵਰੀ (ਮਲਕੀਅਤ ਸਿੰਘ)-ਅੰਮਿ੍ਤ ਦੇ ਦਾਤੇ, ਸਾਹਿਬੇ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਰਾਤਰੀ ਦਿਵਾਨ ਸਜਾਏ ਗਏ | ਜਿਸ ਵਿਚ ਭਾਈ ਰਾਜਨਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਰ ਧੰਨ ਸੰਗ੍ਰਹਿ ਸਮਿਤੀ ਵਲੋਂ ਵਿਸ਼ਾਲ ਸ਼ੋਭਾ ਯਾਤਰਾ

ਢੇਰ, 21 ਜਨਵਰੀ (ਸ਼ਿਵ ਕੁਮਾਰ ਕਾਲੀਆ)-ਸ੍ਰੀ ਰਾਮ ਮੰਦਰ ਧੰਨ ਸੰਗ੍ਰਹਿ ਸਮਿਤੀ ਵਲੋਂ ਪਿੰਡ ਢੇਰ ਤੋਂ ਅਯੁੱਧਿਆ ਵਿਚ ਬਣਾਏ ਜਾ ਰਹੇ ਸ੍ਰੀ ਰਾਮ ਮੰਦਰ ਦੇ ਸਬੰਧ ਵਿਚ ਚੌਥੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਜਿਸ ਵਿਚ ਇਲਾਕੇ ਦੀਆਂ ਸੰਗਤਾਂ ਟਰੈਕਟਰਾਂ ਟਰਾਲੀਆਂ ਤੇ ...

ਪੂਰੀ ਖ਼ਬਰ »

ਫ਼ਸਲਾਂ ਨੂੰ ਜੰਗਲੀ ਤੇ ਆਵਾਰਾ ਜਾਨਵਰਾਂ ਤੋਂ ਬਚਾਉਣ ਲਈ ਠੰਢਾਂ 'ਚ ਰਾਤਾਂ ਗੁਜ਼ਾਰਨ ਲਈ ਮਜਬੂਰ ਹਨ ਕਿਸਾਨ

ਪੁਰਖਾਲੀ, 21 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਪਹਿਲਾਂ ਹੀ ਅਨੇਕਾਂ ਦੁਸ਼ਵਾਰੀਆਂ ਦੀ ਮਾਰ ਝੱਲ ਰਹੇ ਇਲਾਕੇ ਦੇ ਕਿਸਾਨ ਆਵਾਰਾ ਅਤੇ ਜੰਗਲੀ ਜਾਨਵਰਾਂ ਦੀ ਮਾਰ ਝੱਲਣ ਲਈ ਵੀ ਮਜਬੂਰ ਹਨ | ਇਹ ਕਿਸਾਨ ਇਨ੍ਹਾਂ ਜਾਨਵਰਾਂ ਤੋਂ ਆਪਣੀ ਫ਼ਸਲਾਂ ਨੂੰ ਬਚਾਉਣ ਲਈ ਆਪਣੇ ਪੱਕੇ ...

ਪੂਰੀ ਖ਼ਬਰ »

ਏਕਨੂਰ ਚੈਰੀਟੇਬਲ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ 'ਤੇ ਖ਼ੂਨਦਾਨ ਕੈਂਪ

ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਏਕਨੂਰ ਚੈਰੀਟੇਬਲ ਸੁਸਾਇਟੀ ਰੋਪੜ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ 23 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ | ਗੁਰਦੁਆਰਾ ਸ੍ਰੀ ਸਿੰਘ ਸਭਾ ਰੋਪੜ ਵਿਖੇ ਚਰਨਜੀਤ ...

ਪੂਰੀ ਖ਼ਬਰ »

ਡੀਜੀਪੀ ਹਿਮਾਚਲ ਪ੍ਰਦੇਸ਼ ਸੰਜੇ ਕੁੰਡੂ ਦਾ ਸਤਲੁਜ ਸਦਨ ਨੰਗਲ ਪਹੁੰਚਣ 'ਤੇ ਚੀਫ਼ ਇੰਜੀਨੀਅਰ ਭਾਖੜਾ ਡੈਮ ਵਲੋਂ ਨਿੱਘਾ ਸਵਾਗਤ

ਨੰਗਲ, 21 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਵਿਸ਼ਵ ਪ੍ਰਸਿੱਧ ਭਾਖੜਾ ਡੈਮ ਬਹੁ ਊਾਦੇਸ਼ੀ ਯੋਜਨਾ ਦਾ ਦੌਰਾ ਕਰਨ ਲਈ ਹਿਮਾਚਲ ਪ੍ਰਦੇਸ਼ ਦੇ ਪੁਲਸ ਵਿਭਾਗ ਦੇ ਡੀਜੀਪੀ ਸੰਜੇ ਕੁੰਡੂ ਨੰਗਲ ਵਿਖੇ ਬੀਬੀਐਮਬੀ ਦੇ ਸਤਲੁਜ ਸਦਨ ਵਿਖੇ ਪਹੁੰਚਣ 'ਤੇ ਚੀਫ਼ ਇੰਜੀਨੀਅਰ ਭਾਖੜਾ ...

ਪੂਰੀ ਖ਼ਬਰ »

ਨੰਬਰਦਾਰ ਪਿ੍ਥੀਪਾਲ ਸਿੰਘ ਕੰਗ ਵਲੋਂ ਜਗਵਿੰਦਰ ਸਿੰਘ ਪੰਮੀ ਦਾ ਸਮਰਥਨ

ਮੋਰਿੰਡਾ, 21 ਜਨਵਰੀ (ਕੰਗ)-ਵਾਰਡ ਨੰਬਰ 6 ਤੋਂ ਨਗਰ ਕੌਾਸਲ ਮੋਰਿੰਡਾ ਦੀ ਉਮੀਦਵਾਰੀ ਦੇ ਦਾਅਵੇਦਾਰ ਨੰਬਰਦਾਰ ਪਿ੍ਥੀਪਾਲ ਸਿੰਘ ਕੰਗ ਵਲੋਂ ਸਾਬਕਾ ਕੌਾਸਲਰ ਅਤੇ ਨੰਬਰਦਾਰ ਜਗਵਿੰਦਰ ਸਿੰਘ ਪੰਮੀ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਨੰਬਰਦਾਰ ਮਨਜਿੰਦਰ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਨੇ ਜ਼ਿਲ੍ਹਾ ਤੇ ਬਲਾਕ ਮੈਂਟਰਾਂ ਨਾਲ ਕੀਤੀ ਮੀਟਿੰਗ

ਰੂਪਨਗਰ, 21 ਜਨਵਰੀ (ਸਟਾਫ਼ ਰਿਪੋਰਟਰ)-ਮਿਸ਼ਨ ਸ਼ਤ-ਪ੍ਰਤੀਸ਼ਤ 2021 ਵਿਚ ਸਾਰੇ ਵਿਦਿਆਰਥੀ ਪਾਸ ਹੋਣ, 90 ਫ਼ੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧੇ ਅਤੇ ਵੇਟੇਡ ਐਵਰੇਜ਼ ਵਿਚ ਵਧੀਆ ਸੁਧਾਰ ਹੋਵੇ ਦੇ ਮੰਤਵ ਨਾਲ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਆਈ.ਏ.ਐੱਸ. ਨੇ ...

ਪੂਰੀ ਖ਼ਬਰ »

ਵਾਈਲਡ ਲਾਈਫ ਡਵੀਜ਼ਨ ਜੰਗਲੀ ਜੀਵ ਸੁਰੱਖਿਆ ਵਿਭਾਗ ਵਲੋਂ ਪੰਜਾਬ ਬਰਡ ਫੈਸਟ ਆਰੰਭ

ਰੂਪਨਗਰ, 21 ਜਨਵਰੀ (ਸਟਾਫ਼ ਰਿਪੋਰਟਰ)-ਰੂਪਨਗਰ ਵਾਈਲਡ ਲਾਈਫ ਡਵੀਜਨ, ਜੰਗਲਾਤ ਅਤੇ ਜੰਗਲੀ ਜੀਵਣ ਰੱਖਿਆ ਵਿਭਾਗ, ਪੰਜਾਬ ਦੁਆਰਾ ਆਯੋਜਿਤ ਪੰਜਾਬ ਬਰਡ ਫੈਸਟ ਦੇ ਤੀਜੇ ਐਡੀਸ਼ਨ ਦਾ ਆਗਾਜ਼ ਅੱਜ ਕਰ ਦਿੱਤਾ ਗਿਆ | ਇਸ ਮੌਕੇ ਪੰਛੀ ਪ੍ਰੇਮੀ ਅਤੇ ਕੁਦਰਤ ਪ੍ਰੇਮੀ ਬਰਡ ਵਾਚ ...

ਪੂਰੀ ਖ਼ਬਰ »

ਸ਼੍ਰੋ: ਅ: ਦਲ ਵਲੋਂ ਵਾਰਡ ਨੰਬਰ 2 ਤੇ 18 ਦੇ ਉਮੀਦਵਾਰਾਂ ਦਾ ਐਲਾਨ

ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਵਲੋਂ ਅੱਜ ਰੋਪੜ ਸ਼ਹਿਰ ਦੇ ਵਾਰਡ ਨੰਬਰ 2 ਅਤੇ 18 ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ | ਰੂਪਨਗਰ ਦੇ ਸ਼ਹਿਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਧਾਨ ਮੰਤਰੀ ਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਜੇ.ਐਸ. ਨਿੱਕੂਵਾਲ)-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸੱਦੇ 'ਤੇ ਸ੍ਰੀ ਅਨੰਦਪੁਰ ਸਾਹਿਬ ਦੇ ਭਗਤ ਰਵਿਦਾਸ ਚੌਾਕ ਵਿਖੇ ਕੇਂਦਰ ਦੀ ਏਜੰਸੀ ਵਲੋਂ ਕਿਸਾਨਾਂ ਨੂੰ ਦਿੱਤੀ ਨੋਟਿਸ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ, ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਜਾਗਿ੍ਤੀ ਮੰਚ ਰੂਪਨਗਰ ਦੀ ਮੀਟਿੰਗ

ਰੂਪਨਗਰ, 21 ਜਨਵਰੀ (ਸਤਨਾਮ ਸਿੰਘ ਸੱਤੀ)-ਡਾ. ਬੀ. ਆਰ. ਅੰਬੇਡਕਰ ਜਾਗਿ੍ਤੀ ਮੰਚ ਰੂਪਨਗਰ ਦੀ ਮੀਟਿੰਗ ਬਾਬਾ ਸਾਹਿਬ ਅੰਬੇਡਕਰ ਚੌਾਕ ਵਿਖੇ ਗਣਤੰਤਰ ਦਿਵਸ ਅਤੇ ਕਿਸਾਨ ਅੰਦੋਲਨ ਦੇ ਸਬੰਧ ਕੀਤੀ ਗਈ | ਜਿਸ ਦੀ ਪ੍ਰਧਾਨਗੀ ਮੰਚ ਦੇ ਪ੍ਰਧਾਨ ਡਾ. ਰਾਜੇਸ਼ ਬੱਗਨ ਨੇ ਕੀਤੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX