ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਹਿਲਕਦਮੀ ਕਰਦਿਆਂ ਨਗਰ ਕੌਾਸਲ ਚੋਣਾਂ ਲਈ 31 ਵਾਰਡਾਂ ਵਿਚੋਂ 28 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਮੀਟਿੰਗ ਦੌਰਾਨ ਸੂਚੀ ਜਾਰੀ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਦੇ ਮੁੱਦੇ 'ਤੇ ਚੋਣ ਲੜਨ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਫ਼ੰਡ ਆਏ ਤੇ ਲਗਾਤਾਰ ਵਿਕਾਸ ਕਾਰਜ ਜਾਰੀ ਰਹੇ, ਪਰ ਜਦੋਂ ਦੀ ਕਾਂਗਰਸ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਵਿਕਾਸ ਕਾਰਜਾਂ ਨੂੰ ਇਕ ਦਮ ਠੱਲ੍ਹ ਪੈ ਗਈ ਹੈ | ਇਸ ਮੌਕੇ ਉਨ੍ਹਾਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਦੱਸਿਆ ਕਿ ਵਾਰਡ ਨੰਬਰ 2 (ਔਰਤ) ਤੋਂ ਹਰਦੀਪ ਕੌਰ ਪਤਨੀ ਹਰਪਾਲ ਸਿੰਘ ਬੇਦੀ, ਵਾਰਡ ਨੰਬਰ 3 (ਬੀ.ਸੀ.) ਤੋਂ ਪਵਨ ਕੁਮਾਰ ਪਰਜਾਪਤੀ ਪੁੱਤਰ ਗੁਲਜ਼ਾਰੀ ਲਾਲ, ਵਾਰਡ ਨੰਬਰ 4 (ਜਨਰਲ) ਤੋਂ ਹਰਮਨਜੀਤ ਸਿੰਘ ਪੁੱਤਰ ਸੁਰਜੀਤ ਸਿੰਘ, ਵਾਰਡ ਨੰਬਰ 5 (ਐੱਸ.ਸੀ. ਔਰਤ) ਤੋਂ ਸੁਖਦੀਪ ਕੌਰ ਪਤਨੀ ਜਗਦੀਪ ਸਿੰਘ, ਵਾਰਡ ਨੰਬਰ 6 ਤੋਂ ਰਵਿੰਦਰ ਕੁਮਾਰ ਰਿੰਕੂ ਪੁੱਤਰ ਵੇਦ ਪ੍ਰਕਾਸ਼, ਵਾਰਡ ਨੰਬਰ 7 (ਔਰਤ) ਤੋਂ ਰੁਪਿੰਦਰ ਬੱਤਰਾ ਪਤਨੀ ਤਰਸੇਮ ਬੱਤਰਾ, ਵਾਰਡ ਨੰਬਰ 9 ਤੋਂ ਭਵਨਦੀਪ ਕੌਰ ਪਤਨੀ ਅਮਨਦੀਪ ਸਿੰਘ ਮਹਾਸ਼ਾ ਸਾਬਕਾ ਚੇਅਰਮੈਨ, ਵਾਰਡ ਨੰਬਰ 10 (ਜਨਰਲ) ਤੋਂ ਬਲਵਿੰਦਰ ਸਿੰਘ ਬਿੰਦਰ, ਵਾਰਡ ਨੰਬਰ 11 (ਔਰਤ) ਤੋਂ ਰਿੰਕੂ ਰਾਣੀ ਪਤਨੀ ਸੰਜੀਵ ਧੂੜੀਆ, ਵਾਰਡ ਨੰਬਰ 12 (ਜਨਰਲ) ਤੋਂ ਜਗਮੀਤ ਸਿੰਘ ਜੱਗੀ, ਵਾਰਡ ਨੰਬਰ 13 (ਔਰਤ) ਤੋਂ ਕੋਮਲਦੀਪ ਕੌਰ ਪਤਨੀ ਬਲਰਾਜ ਸਿੰਘ, ਵਾਰਡ ਨੰਬਰ 14 (ਐੱਸ.ਸੀ.) ਤੋਂ ਰਾਮ ਸਿੰਘ ਪੱਪੀ, ਵਾਰਡ ਨੰਬਰ 15 (ਐੱਸ.ਸੀ. ਔਰਤ) ਤੋਂ ਮਨਜੀਤ ਕੌਰ ਪਤਨੀ ਪਰਮਿੰਦਰ ਸਿੰਘ ਪਾਸ਼ਾ, ਵਾਰਡ ਨੰਬਰ 16 (ਐੱਸ.ਸੀ.) ਤੋਂ ਛਿੰਦਰ ਕੌਰ ਧਾਲੀਵਾਲ, ਵਾਰਡ ਨੰਬਰ 17 (ਔਰਤ) ਤੋਂ ਪਰਮਜੀਤ ਕੌਰ ਬਰਾੜ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਵਾਰਡ ਨੰਬਰ 18 ਤੋਂ ਟੇਕ ਚੰਦ ਬੱਤਰਾ, ਵਾਰਡ ਨੰਬਰ 20 (ਐੱਸ.ਸੀ.) ਤੋਂ ਮਾਸਟਰ ਬਰਨੇਕ ਸਿੰਘ, ਵਾਰਡ ਨੰਬਰ 21 ਤੋਂ ਵੀਰਪਾਲ ਕੌਰ, ਵਾਰਡ ਨੰਬਰ 22 (ਜਨਰਲ) ਤੋਂ ਗੁਰਸੇਵਕ ਸਿੰਘ ਮੱਤਾ, ਵਾਰਡ ਨੰਬਰ 23 (ਐੱਸ.ਸੀ. ਔਰਤ) ਤੋਂ ਰਾਜ ਕੌਰ ਪਤਨੀ ਸੁਖਦੇਵ ਸਿੰਘ ਸੁੱਖਾ, ਵਾਰਡ ਨੰਬਰ 24 (ਜਨਰਲ) ਤੋਂ ਸੰਜੀਵ ਕੁਮਾਰ ਟਿੰਕੂ, ਵਾਰਡ ਨੰਬਰ 25 (ਐੱਸ.ਸੀ. ਔਰਤ) ਤੋਂ ਮਨਦੀਪ ਕੌਰ ਪਤਨੀ ਹਰਦੀਪ ਸਿੰਘ ਕਾਕਾ, ਵਾਰਡ ਨੰਬਰ 26 (ਜਨਰਲ) ਤੋਂ ਸੁਭਾਸ਼ ਚੰਦਰ ਕਾਲੀ ਖੁੰਗਰ, ਵਾਰਡ ਨੰਬਰ 27 (ਔਰਤ) ਤੋਂ ਮਮਤਾ ਰਾਣੀ ਪਤਨੀ ਰਮੇਸ਼ ਕੁਮਾਰ ਮੇਸ਼ਾ, ਵਾਰਡ ਨੰਬਰ 28 (ਜਨਰਲ) ਤੋਂ ਸੁਰਿੰਦਰ ਸਿੰਘ ਛਿੰਦਾ, ਵਾਰਡ ਨੰਬਰ 29 (ਐੱਸ.ਸੀ.) ਤੋਂ ਕੁਲਵਿੰਦਰ ਸਿੰਘ ਸੋਕੀ, ਵਾਰਡ ਨੰਬਰ 30 (ਔਰਤ) ਤੋਂ ਵੰਦਨਾ ਸ਼ਰਮਾ ਪਤਨੀ ਪਵਨ ਸ਼ਰਮਾ ਵਾਰਡ ਨੰਬਰ 31 (ਐੱਸ.ਸੀ.) ਤੋਂ ਦੇਸਾ ਸਿੰਘ ਦੇ ਨਾਂਅ ਸ਼ਾਮਿਲ ਹਨ | ਅਕਾਲੀ ਆਗੂਆਂ ਅਨੁਸਾਰ 3 ਉਮੀਦਵਾਰਾਂ ਦੀ ਅਗਲੀ ਸੂਚੀ ਵੀ ਜਲਦ ਜਾਰੀ ਕਰ ਦਿੱਤੀ ਜਾਵੇਗੀ | ਇਸ ਦੌਰਾਨ ਹੀ ਭਾਰਤੀ ਜਨਤਾ ਪਾਰਟੀ ਇਸ ਵਾਰ ਵੱਖਰੇ ਤੌਰ 'ਤੇ ਚੋਣਾਂ ਲੜੇਗੀ ਅਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ | ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਅਜੇ ਤੱਕ ਸੂਚੀ ਜਾਰੀ ਨਹੀਂ ਕੀਤੀ ਗਈ ਅਤੇ ਕਈ ਵਾਰਡਾਂ ਵਿਚ ਦੋ ਤੋਂ ਲੈ ਕੇ ਤਿੰਨ ਤੱਕ ਉਮੀਦਵਾਰ ਵੀ ਕਾਂਗਰਸੀ ਟਿਕਟ ਦੇ ਦਾਅਵੇਦਾਰ ਦੱਸੇ ਜਾ ਰਹੇ ਹਨ | ਅੱਜ ਸੂਚੀ ਜਾਰੀ ਕਰਨ ਸਮੇਂ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ, ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਮੜ੍ਹਮੱਲੂ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇ: ਹੀਰਾ ਸਿੰਘ ਚੜ੍ਹੇਵਣ, ਭੱਠਾ ਐਸੋਸੀਏਸ਼ਨ ਦੇ ਸਾਬਕਾ ਸੂਬਾ ਪ੍ਰਧਾਨ ਦਵਿੰਦਰ ਰਾਜਦੇਵ, ਅਕਾਲੀ ਆਗੂ ਜਗਤਾਰ ਸਿੰਘ ਪੱਪੀ ਬਰਾੜ, ਮਾਸਟਰ ਰਿਖੀ ਰਾਮ ਅਗਰਵਾਲ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਾਜੇਸ਼ ਕੁਮਾਰ ਬੱਬਾ ਅਗਰਵਾਲ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨੱਥਾ ਸਿੰਘ ਸਰਾਂ, ਪ੍ਰਧਾਨ ਕਸ਼ਮੀਰ ਸਿੰਘ, ਪੀ.ਏ. ਬਿੰਦਰ ਗੋਨਿਆਣਾ ਆਦਿ ਹਾਜ਼ਰ ਸਨ |
ਫ਼ਰੀਦਕੋੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਫ਼ਰੀਦਕੋਟ ਪਰਮਦੀਪ ਸਿੰਘ ਵਲੋਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ 18 ਜਨਵਰੀ ਤੋਂ 17 ਫਰਵਰੀ 2021 ...
ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਅਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵਲੋਂ ਫ਼ਰੀਦਕੋਟ ਸ਼ਹਿਰ ਵਿਖੇ ਪਿਛਲੇ 4 ਸਾਲਾਂ ਦੌਰਾਨ ਕਰਵਾਏ ਗਏ ਬਹੁਕਰੋੜੀ ਵਿਕਾਸ ਕਾਰਜਾਂ ਸਬੰਧੀ ...
ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਦੀ ਜਨਤਕ ਖੇਤਰ ਵਿਚ ਤਕਨੀਕੀ ਤਰੱਕੀ ਈ-ਦਾਿਖ਼ਲ ਪੋਰਟਲ ਨੂੰ ਨਵੇਂ ਖ਼ਪਤਕਾਰ ਸੁਰੱਖਿਆ ਐਕਟ 2019 ਤਹਿਤ ਵਿਕਸਿਤ ਕੀਤਾ ਗਿਆ ਹੈ | ਜਿਸ ਤਹਿਤ ਕੋਈ ਵੀ ...
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 324 ਕੋਰੋਨਾ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਨਾਲ 97 ਮੌਤਾਂ ਹੋ ਚੁੱਕੀਆਂ ਹਨ | ਇਸ ਸਬੰਧੀ ਜਾਣਕਾਰੀ ...
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਰੋਸ ਪ੍ਰਦਰਸ਼ਨ ਦੌਰਾਨ ...
ਬਾਜਾਖਾਨਾ, 21 ਜਨਵਰੀ (ਜੀਵਨ ਗਰਗ)-ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਸਿਹਤ ਕਰਮਚਾਰੀਆਂ ਨੇ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਦੀ ਪਹਿਲੀ ਡੋਜ਼ ਲਗਵਾਈ | ਇਸ ਮੁਹਿੰਮ ਦੀ ਸ਼ੁਰੂਆਤ ਡਾ. ਅਵਤਾਰਜੀਤ ਸਿੰਘ ਗੋਂਦਾਰਾ ...
ਲੰਬੀ, 21 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਤੱਪਾਖੇੜਾ ਵਿਖੇ ਗੁਰਦੁਆਰਾ ਸਾਹਿਬ ਕਮੇਟੀ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਪਿੰਡ ਦੇ ਇਕ ਵਿਅਕਤੀ ਨੰੂ ਔਰਤਾਂ ਵਿਚ ਬੈਠ ਕੇ ਲੰਗਰ ਛਕਣ ਤੋਂ ਰੋਕਿਆ ਗਿਆ ਤਾਂ ਉਹ ਪਿੰਡ ਵਾਸੀਆਂ ਅਤੇ ਗੁਰਦੁਆਰਾ ...
ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਆਧਾਰਿਤ ਪੁਲਿਸ ਨੂੰ ...
ਫ਼ਰੀਦਕੋਟ, 21 ਜਨਵਰੀ (ਸਤੀਸ਼ ਬਾਗ਼ੀ)-ਜ਼ਿਲ੍ਹਾ ਫਰੀਡਮ ਫਾਈਟਰਜ਼ ਉੱਤਰਾਅਧਿਕਾਰੀ ਸੰਸਥਾ ਦੇ ਪ੍ਰਧਾਨ ਬਲਦੇਵ ਸਿੰਘ ਅਹਿਲ ਨੇ ਦੱਸਿਆ ਕਿ ਫਰੀਡਮ ਫਾਈਟਰ ਉੱਤਰਾਅਧਿਕਾਰੀ ਸੰਸਥਾ ਪੰਜਾਬ ਵਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਹਾੜੇ 'ਤੇ ਕਿਸਾਨੀ ...
ਫ਼ਰੀਦਕੋਟ, 21 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਫ਼ਰੀਦਕੋਟ ਦੇ ਸਕੱਤਰ ਡਾ: ਏ.ਜੀ.ਐਸ.ਬਾਵਾ ਨੇ ਦੱਸਿਆ ਕਿ ਸੀਨੀਅਰ ਅੰਡਰ-20 ਕਿ੍ਕਟ (ਲੜਕੇ) ਦੇ ਮੈਚ ਜੋ ਕਿ ਫ਼ਰਵਰੀ ਦੇ ਪਹਿਲੇ ਹਫ਼ਤੇ ਕਰਵਾਏ ਜਾ ਰਹੇ ਹਨ | ਇੰਨ੍ਹਾ ਮੈਚਾਂ ਲਈ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰਦੇਵ ਚੈਰੀਟੇਬਲ ਟਰੱਸਟ ਸਿਰਸਾ ਵਲੋਂ ਓਪਨ ਨਾਰਥ ਜ਼ੋਨ ਪੱਧਰੀ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਪੰਜਾਬ ਅਤੇ ਦਿੱਲੀ ਦੇ ਖਿਡਾਰੀਆਂ ਨੇ ...
ਗਿੱਦੜਬਾਹਾ, 21 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਐਮ.ਐਮ.ਡੀ.ਡੀ.ਏ.ਵੀ. ਕਾਲਜ ਗਿੱਦੜਬਾਹਾ ਵਿਖੇ ਪੰਜਾਬ ਐਾਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਲੋਕਲ ਯੂਨਿਟ ਦੇ ਪ੍ਰਧਾਨ ਸਤਮੇਲ ਕੌਰ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ | ਪ੍ਰਧਾਨ ...
ਗਿੱਦੜਬਾਹਾ, 21 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਤੇ ਬਲਾਕ ਸਲਾਹਕਾਰ ਜਸਪਾਲ ਸਿੰਘ ਪਾਲੀ ਦੀ ...
ਮਲੋਟ, 21 ਜਨਵਰੀ (ਅਜਮੇਰ ਸਿੰਘ ਬਰਾੜ)-ਮਹਾਂਵੀਰ ਗਊਸ਼ਾਲਾ ਵਿਖੇ ਚੱਲ ਰਹੇ 301 ਸ੍ਰੀ ਅਖੰਡ ਪਾਠਾਂ ਦੀ 22ਵੀਂ ਇਕੋਤਰੀ ਦਾ ਸਮਾਪਤੀ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੇ ਪੱਧਰ 'ਤੇ ਹੋਣ ਜਾ ਰਿਹਾ ਹੈ | ਸਾਂਝੀਵਾਲਤਾ ਦੇ ਪ੍ਰਤੀਕ ਬ੍ਰਹਮਲੀਨ ਗਊਸ਼ਾਲਾ ਦੇ ਮੁੱਖ ...
ਮਲੋਟ, 21 ਜਨਵਰੀ (ਅਜਮੇਰ ਸਿੰਘ ਬਰਾੜ)-ਬਲਾਕ ਮਲੋਟ ਦੀਆਂ ਸਮੂਹ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਦੇ ਸਪੁੱਤਰ ਸਵ: ਸਿਧਾਰਥ ਅਸੀਜਾ ਦੇ ਜਨਮ ਦਿਨ ਮੌਕੇ ਉਸ ਨੂੰ ਯਾਦ ਕਰਦਿਆਂ ਮਲੋਟ ਦੀਆਂ ਸਮਾਜ ਸੇਵੀ ਅਤੇ ਧਾਰਮਿਕ ...
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਵਾਰਡ ਨੰਬਰ 15 ਤੋਂ ਉਮੀਦਵਾਰ ਮਨਜੀਤ ਕੌਰ ਪਤਨੀ ਪਰਮਿੰਦਰ ਸਿੰਘ ਪਾਸ਼ਾ ਕੌਾਸਲਰ ਅਤੇ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ ਵਿਚ ਸਾਹਿਬਜ਼ਾਦਾ ...
ਰੁਪਾਣਾ, 21 ਜਨਵਰੀ (ਜਗਜੀਤ ਸਿੰਘ)-ਪਿੰਡ ਭੰੰਗਚੜੀ ਦੀ ਮੌਜੂਦਾ ਗ੍ਰਾਮ ਪੰਚਾਇਤ ਵਲੋਂ ਐਡਵੋਕੇਟ ਸਰਪੰਚ ਯਾਦਵਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਦੀ ਸਕੀਮ ਤਹਿਤ ਮਿਲੀ ਗ੍ਰਾਂਟ ਨਾਲ ਪਿੰਡ 'ਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ | ਇਸ ਲੜੀ ਤਹਿਤ ਪਿੰਡ 'ਚ ...
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਗਲੀ ਨੰਬਰ 8 ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਿਹਾ ਹੈ | ਇਹ ...
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਅਮਨਗੜ੍ਹ ਦੇ ਵਾਸੀਆਂ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਸਿਪਾਹੀ ਇੰਟਰਨੈਸ਼ਨਲ ...
ਮਲੋਟ, 21 ਜਨਵਰੀ (ਪਾਟਿਲ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਲੋਟ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਪ੍ਰਾਇਮਰੀ ਨਾਲ ਮੀਟਿੰਗ ਕਰਕੇ ਅਧਿਆਪਕ ...
ਫ਼ਰੀਦਕੋਟ, 21 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਜੀਵਨ ਨੂੰ ਖੁਸ਼ੀਆਂ ਨਾਲ ਭਰਨ ਲਈ ਸਖ਼ਤ ਮਿਹਨਤ ਬਹੁਤ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਫ਼ੌਜ 'ਚੋਂ ਸੇਵਾ-ਮੁਕਤ ਹੋਏ ਕੈਪਟਨ ਸੁਖਮੰਦਰ ਸਿੰਘ ਸਰਾਂ ਨੇ ਸਰਕਾਰੀ ਮਿਡਲ ਸਕੂਲ ਪੱਕਾ 'ਚ ਸਕੂਲ ਦੇ ...
ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਜੈਤੋ ਵਲੋਂ ਵੱਖ-ਵੱਖ ਪਿੰਡਾਂ ਵਿਚ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ਦੇ ਸਬੰਧੀ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ...
ਕੋਟਕਪੂਰਾ, 21 ਜਨਵਰੀ (ਮੋਹਰ ਗਿੱਲ, ਮੇਘਰਾਜ)-26 ਜਨਵਰੀ ਦੇ ਦਿੱਲੀ ਟਰੈਕਟਰ ਮਾਰਚ ਦੀ ਰਿਹਰਸਲ ਵਜੋਂ 'ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ' ਦੇ ਬੈਨਰ ਹੇਠ ਵਿਸ਼ਾਲ ਟਰੈਕਟਰ ਮਾਰਚ ਪਿੰਡ ਜਲਾਲੇਆਣਾ, ਹਰੀਏ ਵਾਲਾ ਤੋਂ ਸ਼ੁਰੂ ਹੋ ਕੇ ਦਰਜਨ ਤੋਂ ਜ਼ਿਆਦਾ ਪਿੰਡਾਂ ਤੋਂ ...
ਕੋਟਕਪੂਰਾ, 21 ਜਨਵਰੀ (ਮੋਹਰ ਗਿੱਲ, ਮੇਘਰਾਜ)-26 ਜਨਵਰੀ ਦੇ ਦਿੱਲੀ ਟਰੈਕਟਰ ਮਾਰਚ ਦੀ ਰਿਹਰਸਲ ਵਜੋਂ 'ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ' ਦੇ ਬੈਨਰ ਹੇਠ ਵਿਸ਼ਾਲ ਟਰੈਕਟਰ ਮਾਰਚ ਪਿੰਡ ਜਲਾਲੇਆਣਾ, ਹਰੀਏ ਵਾਲਾ ਤੋਂ ਸ਼ੁਰੂ ਹੋ ਕੇ ਦਰਜਨ ਤੋਂ ਜ਼ਿਆਦਾ ਪਿੰਡਾਂ ਤੋਂ ...
ਸਾਦਿਕ, 21 ਜਨਵਰੀ (ਗੁਰਭੇਜ ਸਿੰਘ ਚੌਹਾਨ)- ਕੋਵਿਡ-19 ਟੀਕਾਕਰਨ ਮੁਹਿੰਮ ਦੀ ਪਹਿਲੀ ਸ਼ੁਰੂਆਤ ਸੀ.ਐਚ.ਸੀ ਸਾਦਿਕ ਵਿਖੇ ਸਿਹਤ ਕਰਮਚਾਰੀਆਂ-ਅਧਿਕਾਰੀਆਂ ਨੇ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਦੀ ਪਹਿਲੀ ਡੋਜ਼ ਲਗਵਾ ਕੇ ਕੀਤੀ | ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ...
ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਇੱਥੋਂ ਦੇ ਸਮਾਜ ਸੇਵੀ ਨੌਜਵਾਨ ਜਸਮਿੰਦਰ ਪਾਲ ਸਿੰਘ ਪੁੱਤਰ ਮਨਜੀਤ ਸਿੰਘ ਨੇ ਆਪਣੇ ਮਾਪਿਆਂ ਅਤੇ ਸ਼ਹਿਰ ਦਾ ਨਾਂਅ ਦੁਨੀਆ ਭਰ 'ਚ ਰੁਸ਼ਨਾਇਆ ਹੈ, ਕਿਉਂਕਿ ਗੂਗਲ ਵਲੋਂ ਉਸਨੂੰ ਉਚੇਚੇ ਤੌਰ 'ਤੇ ਸਨਮਾਨਿਤ ਕਰਦਿਆਂ ...
ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਦੀ ਪ੍ਰਧਾਨਗੀ ਹੇਠ ਕਿਸਾਨ ਜਥੇਬੰਦੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਮੀਟਿੰਗ ਸਥਾਨਕ ਰਸਾਲ ਪੱਤੀ ਜੈਤੋ ਪਿੰਡ ਵਿਖੇ ਹੋਈ | ਜਿਸ ਵਿਚ ...
ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਗਜਟਿਡ ਐਾਡ ਨਾਨ ਗਜਟਿਡ ਐਸ.ਸੀ/ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਚੋਣ ਸਬੰਧੀ ਮੀਟਿੰਗ ਮਲਕੀਤ ਸਿੰਘ ਬਠਿੰਡਾ ਬਤੌਰ ਅਬਜ਼ਰਵਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...
ਮੰਡੀ ਲੱਖੇਵਾਲੀ, 21 ਜਨਵਰੀ (ਮਿਲਖ ਰਾਜ)-ਦਿੱਲੀ ਦੇ ਟਰੈਕਟਰ ਮਾਰਚ ਨੂੰ ਹੁਲਾਰਾ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਪਿੰਡ ਭਾਗਸਰ, ਲੱਖੇਵਾਲੀ, ਗੰਧੜ੍ਹ, ਮਦਰੱਸਾ, ਮਹਾਂਬਧਰ, ਚਿੱਬੜਾਂਵਾਲੀ ਆਦਿ ਦਰਜਨਾਂ ਹੋਰ ਪਿੰਡਾਂ ਵਿਚ ਟਰੈਕਟਰ ...
ਗਿੱਦੜਬਾਹਾ, 21 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਨਗਰ ਕੌਾਸਲ ਗਿੱਦੜਬਾਹਾ ਦੀਆਂ ਚੋਣਾਂ ਵਿਚ ਬੀਬੀ ਗੁਰਦਿਆਲ ਕੌਰ ਮੱਲਣ ...
ਮਲੋਟ, 21 ਜਨਵਰੀ (ਪਾਟਿਲ)-ਸਾਬਕਾ ਐਮ. ਸੀ. ਸੁੱਚਾ ਸਿੰਘ ਦੀ ਪ੍ਰੇਰਣਾ ਅਤੇ ਪ੍ਰਧਾਨ ਰਾਮ ਸਿੰਘ ਤੇ ਸਰਕਲ ਪ੍ਰਧਾਨ ਹਰਪਾਲ ਸਿੰਘ ਦੇ ਉੱਦਮ ਨਾਲ ਮਲੋਟ ਸ਼ਹਿਰ ਦੇ ਵਾਰਡ ਨੰਬਰ 23 ਦੇ ਕਾਂਗਰਸ ਪਾਰਟੀ ਦੇ ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਅਤੇ ਜ਼ਿਲ੍ਹਾ ਵਾਈਸ ਪ੍ਰਧਾਨ ਦੇ ...
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਦਿੱਲੀ ਵਿਖੇ ਕਿਸਾਨ ਮੋਰਚੇ ਦੌਰਾਨ ਟਿਕਰੀ ਬਾਰਡਰ ਵਿਖੇ ਲਗਾਤਾਰ ਸੰਘਰਸ਼ ਵਿਚ ਸ਼ਾਮਿਲ ਪਿੰਡ ਲੁੰਡੇਵਾਲਾ ਦੇ ਨੰਬਰਦਾਰ ਜਗਦੀਸ਼ ਸਿੰਘ ਪੁੱਤਰ ਗਮਦੂਰ ਸਿੰਘ ਮਿੱਠੂ ਬਰਾੜ ਸਾਬਕਾ ਸਰਪੰਚ ਪਿਛਲੇ ਦਿਨੀਂ ...
ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਵਲੋਂ ਨਗਰ ਕੌਾਸਲ ਚੋਣਾਂ ਲਈ ਤਿਆਰ ਵੋਟਰ ਸੂਚੀਆਂ 'ਚ ਕਾਂਗਰਸ ਵਲੋਂ ਵੱਡੀ ਘਪਲੇਬਾਜ਼ੀ ਕੀਤੇ ਜਾਣ ਦੋਸ਼ 'ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਰਾਜਨੀਤਿਕ ...
ਫ਼ਰੀਦਕੋਟ, 21 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਬੱਡੀਜ਼ ਗਰੁੱਪ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਬੱਡੀਜ਼ ਗਰੁੱਪ ...
ਫ਼ਰੀਦਕੋਟ, 21 ਜਨਵਰੀ (ਸਤੀਸ਼ ਬਾਗ਼ੀ)-ਸੀਰ ਸੁਸਾਇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ ਗਏ | ਇਸ ਮੌਕੇ ਸੀਰ ਸੁਸਾਇਟੀ ਦੇ ਸੰਸਥਾਪਕ ਸੰਦੀਪ ਅਰੋੜਾ, ਪ੍ਰੈਸ ਸਕੱਤਰ ਪਰਦੀਪ ਸ਼ਰਮਾ ਅਤੇ ਗੁਰਮੀਤ ਸਿੰਘ ਸੰਧੂ ਪ੍ਰਧਾਨ ...
ਪੰਜਗਰਾਈਾ ਕਲਾਂ, 21 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਧਵਨ ਕੁਮਾਰ ਨੇ ਬੱਚਿਆ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਬਾਰੇ ਦੱਸਿਆ | ...
ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)-ਸਿਹਤ ਵਿਭਾਗ ਫ਼ਰੀਦਕੋਟ ਦੀ ਇਕ ਵਿਸ਼ੇਸ਼ ਟੀਮ ਵਲੋਂ ਲੋਕਾਂ ਨੂੰ ਸਾਫ਼-ਸੁਥਰੀਆਂ, ਸ਼ੁੱਧ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਗਗਨਦੀਪ ਕੌਰ ਫੂਡ ਸੇਫ਼ਟੀ ਅਫ਼ਸਰ ਦੀ ਅਗਵਾਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX