ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  6 minutes ago
ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
. . .  1 day ago
ਪਟਿਆਲਾ,20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਅਰਵਿੰਦ ਨੂੰ ਨਿਯੁਕਤ ਕੀਤਾ ਗਿਆ ਹੈ।ਪ੍ਰੋਫ਼ੈਸਰ ਅਰਵਿੰਦ ਦੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਇਹ ਨਿਯੁਕਤੀ ਅਗਲੇ ...
ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਮੁੜ ਚੇਅਰਮੈਨ ਨਿਯੁਕਤ
. . .  1 day ago
ਚੰਡੀਗੜ੍ਹ, 20 ਅਪ੍ਰੈਲ-ਪੰਜਾਬ ਸਰਕਾਰ ਵੱਲੋਂ ਸਾਬਕਾ ਲੋਕ ਸਭਾ ਮੈਂਬਰ ਸ. ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮਾਘ ਸੰਮਤ 552
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਰਾਸ਼ਟਰੀ-ਅੰਤਰਰਾਸ਼ਟਰੀ

ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ

ਤਸਵੀਰਾਂ ਮੁਨੀਸ਼

ਗੈਰਕਾਨੂੰਨੀ ਨਿਰਮਾਣ ਸਬੰਧੀ ਨੋਟਿਸ ਖਿਲਾਫ ਸੋਨੂੰ ਸੂਦ ਦੀ ਅਪੀਲ ਖਾਰਜ

ਮੁੰਬਈ, 21 ਜਨਵਰੀ (ਏਜੰਸੀ)- ਮੁੰਬਈ ਦੇ ਜੁਹੂ ਇਲਾਕੇ 'ਚ ਰਿਹਾਇਸ਼ੀ ਇਮਾਰਤ ਨੂੰ ਹੋਟਲ 'ਚ ਤਬਦੀਲ ਕਰਨ ਸਬੰਧੀ ਬੀ.ਐਮ.ਸੀ. ਵਲੋਂ ਗੈਰਕਾਨੂੰਨੀ ਨਿਰਮਾਣ ਦੇ ਦੋਸ਼ ਤਹਿਤ ਅਦਾਕਾਰਾ ਸੋਨੂੰ ਸੂਦ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ | ਇਸ ਨੋਟਿਸ ਖਿਲਾਫ਼ ਅਦਾਕਾਰ ਨੇ ਬੰਬੇ ...

ਪੂਰੀ ਖ਼ਬਰ »

ਐਲਬਰਟਾ ਦੇ ਬਜ਼ੁਰਗਾਂ ਨੂੰ ਕੋਵਿਡ ਵੈਕਸਿਨ ਦੀ ਦੂਜੀ ਡੋਜ਼ ਦੇਣੀ ਸ਼ੁਰੂ-ਡੀਨਾ ਹਿਨਸ਼ੌਅ

ਕੈਲਗਰੀ, 21 ਜਨਵਰੀ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਦੀ ਚੀਫ਼ ਮੈਡੀਕਲ ਅਫਸਰ ਆਫ਼ ਹੈਲਥ ਡਾ. ਡੀਨਾ ਹਿਨਸ਼ੌਅ ਦਾ ਕਹਿਣਾ ਹੈ ਕਿ ਲੌਾਗ ਟਰਮ ਕੇਅਰ ਫੈਸਿਲਿਟੀਜ਼ ਵਿਚ ਰਹਿ ਰਹੇ ਬਜ਼ੁਰਗ਼ਾਂ ਨੂੰ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਦਿੱਤੀ ਜਾਣੀ ਸ਼ੁਰੂ ਕਰ ਦਿੱਤੀ ਗਈ ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਕਾਰਨ 21 ਨਵੀਆਂ ਮੌਤਾਂ

ਕੈਲਗਰੀ, 21 ਜਨਵਰੀ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਵਿਚ ਬੀਤੇ 24 ਘੰਟਿਆਂ ਦੌਰਾਨ ਕੋਵਿਡ-19 ਵਾਇਰਸ ਨੇ ਸੂਬੇ ਦੇ 21 ਹੋਰ ਵਿਅਕਤੀਆਂ ਦੀ ਜਾਨ ਲੈ ਲਈ ਹੈ ਤੇ 669 ਨਵੇਂ ਐਕਟਿਵ ਕੇਸ ਸਾਹਮਣੇ ਆਏ ਹਨ | ਸੂਬੇ ਭਰ ਵਿਚ ਹੁਣ ਤੱਕ 95 ਹਜ਼ਾਰ 243 ਕੋਵਿਡ ਵੈਕਸੀਨ ਡੋਜ਼ ਦਿੱਤੀਆਂ ਜਾ ...

ਪੂਰੀ ਖ਼ਬਰ »

ਨੇਕੀ 'ਤੇ ਹਮਲੇ ਸਬੰਧੀ 6 ਗਿ੍ਫ਼ਤਾਰ

ਆਕਲੈਂਡ, 21 ਜਨਵਰੀ (ਹਰਮਨਪ੍ਰੀਤ ਸਿੰਘ)-ਬੀਤੇ ਦਸੰਬਰ ਮਹੀਨੇ ਦੀ 23 ਤਰੀਕ ਨੂੰ ਨਿਊਜ਼ੀਲੈਂਡ ਦੇ ਰੇਡੀਓ ਪੇਸ਼ਕਾਰ ਹਰਨੇਕ ਸਿੰਘ ਨੇਕੀ ਉੱਤੇ ਹੋਏ ਕਾਤਲਾਨਾ ਹਮਲੇ ਸਬੰਧੀ ਨਿਊਜ਼ੀਲੈਂਡ ਪੁਲਿਸ ਨੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਹੋਏ ਵੇਰਵਿਆਂ ...

ਪੂਰੀ ਖ਼ਬਰ »

ਜਾਵੇਦ ਅਖਤਰ ਮਾਣਹਾਨੀ ਮਾਮਲੇ 'ਚ ਕੰਗਨਾ ਨੂੰ ਸੰਮਨ

ਮੁੰਬਈ, 21 ਜਨਵਰੀ (ਏਜੰਸੀ)-ਮੁੰਬਈ ਪੁਲਿਸ ਨੇ ਪ੍ਰਮੁੱਖ ਲੇਖਕ ਤੇ ਗੀਤਕਾਰ ਜਾਵੇਦ ਅਖਤਰ ਦੁਆਰਾ ਦਾਇਰ ਮਾਣਹਾਨੀ ਦੇ ਇਕ ਮਾਮਲੇ 'ਚ ਅਦਾਕਾਰਾ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੰਗਨਾ ਨੂੰ ਸ਼ੁੱਕਰਵਾਰ ਨੂੰ ਜੁਹੂ ਪੁਲਿਸ ਦੇ ...

ਪੂਰੀ ਖ਼ਬਰ »

ਗਲਾਸਗੋ ਦੀ ਆਰਥਿਕ ਦਰ 'ਚ ਸਕਾਟਲੈਂਡ 'ਚੋਂ ਸਭ ਤੋਂ ਵੱਧ ਗਿਰਾਵਟ

ਗਲਾਸਗੋ, 21 ਜਨਵਰੀ (ਹਰਜੀਤ ਸਿੰਘ ਦੁਸਾਂਝ)- ਕੋਵਿਡ-19 ਮਹਾਂਮਾਰੀ ਦੀ ਮਾਰ ਨਾਲ ਗਲਾਸਗੋ ਸ਼ਹਿਰ ਦੀ ਆਰਥਿਕਤਾ ਨੂੰ ਸਕਾਟਲੈਂਡ ਦੇ ਹੋਰ ਸ਼ਹਿਰਾਂ ਦੇ ਮੁਕਾਬਲੇ ਵੱਧ ਢਾਅ ਲੱਗੀ ਹੈ | 'ਗੁੱਡ ਗਰੋਥ ਫਾਰ ਸਿਟੀਜ' ਨੇ ਯੂ.ਕੇ. ਦੇ 42 ਸਭ ਤੋਂ ਵੱਡੇ ਸ਼ਹਿਰਾਂ ਵਿਚ ਆਰਥਿਕਤਾ ...

ਪੂਰੀ ਖ਼ਬਰ »

107 ਸਾਲ ਦੀ ਉਮਰ 'ਚ ਬਜ਼ੁਰਗ ਇਟਾਲੀਅਨ ਔਰਤ ਨੇ ਕੋਰੋਨਾ ਨੂੰ ਦਿੱਤੀ ਮਾਤ

ਵੀਨਸ (ਇਟਲੀ), 21 ਜਨਵਰੀ (ਹਰਦੀਪ ਸਿੰਘ ਕੰਗ)- ਸਿਆਣੇ ਕਹਿੰਦੇ ਨੇ ਰੱਬ ਨੇ ਜਿਸ ਇਨਸਾਨ ਨੂੰ ਲੰਬੀ ਉਮਰ ਬਖਸ਼ੀ ਹੋਵੇ, ਉਹ ਹਰ ਹੀਲੇ ਆਪਣੀ ਉਮਰ ਤੰਦਰੁਸਤੀ ਨਾਲ਼ ਹੰਢਾਉਦਾ ਹੈ | ਅਜਿਹਾ ਹੀ ਦੇਖਣ ਵਿਚ ਮਿਲਿਆ ਹੈ,ਇਟਲੀ ਦੇ ਵਿਚੈਂਸਾ ਨੇੜਲੇ ਇਕ ਸ਼ਹਿਰ ਟੋਰੀ ...

ਪੂਰੀ ਖ਼ਬਰ »

ਹਾਕੀ ਖਿਡਾਰੀਆਂ ਦੀ ਮੌਤ ਲਈ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)-ਬਹੁਚਰਚਿਤ ਹਬਮਬੋਲਟ ਬਰੌਨਕੋਸ ਸੜਕ ਹਾਦਸੇ ਵਿਚ ਹਾਕੀ ਖਿਡਾਰੀਆਂ ਦੀ ਮੌਤ ਲਈ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਜਸਕੀਰਤ ਸਿੰਘ ਸਿੱਧੂ 'ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ | ਉਹ ਦੇਸ਼ ਨਿਕਾਲੇ ਦੇ ਫੈਸਲੇ ਦੀ ...

ਪੂਰੀ ਖ਼ਬਰ »

ਕੈਲਗਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਕੈਲਗਰੀ, 21 ਜਨਵਰੀ (ਜਸਜੀਤ ਸਿੰਘ ਧਾਮੀ)- ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲਾੋ ਸ਼ਰਧਾ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਦੀਵਾਨ ਵਿਚ ਕੀਰਤਨੀ ਜਥਿਆਂ ਅਤੇ ਕਥਾਵਾਚਕ ਭਾਈ ...

ਪੂਰੀ ਖ਼ਬਰ »

ਵਿਧਾਇਕ ਨੂੰ ਨਾਜਾਇਜ਼ ਖਰਚੇ ਪੈਸੇ ਵਾਪਸ ਕਰਨ ਨੂੰ ਕਿਹਾ

ਕੈਲਗਰੀ, 21 ਜਨਵਰੀ (ਹਰਭਜਨ ਸਿੰਘ ਢਿੱਲੋਂ)- ਵਿਵਾਦਾਂ ਵਿਚ ਘਿਰੇ ਅਤੇ ਯੁਨਾਈਟਡ ਕੰਜ਼ਰਵੇਟਿਵ ਪਾਰਟੀ ਤੋਂ ਕੱਢੇ ਗਏ, ਲੈਸਰ ਸਲੇਵ ਲੇਕ ਤੋਂ ਵਿਧਾਇਕ ਪੈਟ ਰੇਨ ਨੂੰ ਪਿਛਲੇ ਸਾਲ ਆਪਣੇ ਖਾਣੇ ਉੱਪਰ ਸਰਕਾਰੀ ਰਕਮ ਵਿਚੋਂ ਕੀਤੇ ਕੁਝ ਖ਼ਰਚੇ ਵਾਪਸ ਕਰਨ ਨੂੰ ਕਿਹਾ ਗਿਆ ...

ਪੂਰੀ ਖ਼ਬਰ »

ਸਕਾਟਲੈਂਡ ਸਰਕਾਰ ਡਰੱਗ ਨਾਲ ਨਜਿੱਠਣ ਲਈ ਜਾਰੀ ਕਰੇਗੀ ਵਾਧੂ ਫੰਡ

ਗਲਾਸਗੋ, 21 ਜਨਵਰੀ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਵਿਚ ਸਾਲ 2019 ਵਿਚ ਡਰੱਗ ਦੇ ਨਸ਼ਿਆਂ ਨਾਲ ਰਿਕਾਰਡ 1264 ਮੌਤਾਂ ਹੋਈਆਂ ਅਤੇ ਇਹ ਗਿਣਤੀ ਪਿਛਲੇ ਕੁੱਝ ਸਾਲਾਂ ਤੋ ਵੱਧਦੀ ਜਾ ਰਹੀ ਹੈ | ਸਕਾਟਲੈਂਡ ਵਿਚ ਡਰੱਗ ਨਾਲ ਮੌਤਾਂ ਦੀ ਦਰ ਪੂਰੇ ਯੂਰਪ ਨਾਲ਼ੋਂ ਵੱਧ ਹੈ | ...

ਪੂਰੀ ਖ਼ਬਰ »

ਨਵੇਂ ਅਮਰੀਕੀ ਰਾਸ਼ਟਰਪਤੀ ਲਈ ਚੁਣੌਤੀਆਂ ਭਰਪੂਰ ਹੋਵੇਗਾ ਕਾਰਜਕਾਲ

ਸੈਕਰਾਮੈਂਟੋ, 21 ਜਨਵਰੀ (ਹੁਸਨ ਲੜੋਆ ਬੰਗਾ)- ਅਮਰੀਕਾ ਦੇ 46 ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਵਾਲੇ ਡੈਮੋਕ੍ਰੇਟਿਕ ਆਗੂ ਜੋ ਬਾਈਡਨ ਲਈ 4 ਸਾਲ ਦਾ ਕਾਰਜਕਾਲ ਚੁਣੌਤੀਆਂ ਭਰਪੂਰ ਹੋਵੇਗਾ | ਉਸ ਨੂੰ ਕੌਮਾਂਤਰੀ ਪੱਧਰ ਦੇ ਨਾਲ ਨਾਲ ਕੌਮੀ ਪੱਧਰ 'ਤੇ ਵੀ ਚੁਣੌਤੀਆਂ ...

ਪੂਰੀ ਖ਼ਬਰ »

ਬਰਤਾਨੀਆ ਵਿਚ ਰਹਿ ਰਹੇ 56 ਫੀਸਦੀ ਲੋਕ ਹੀ ਲਗਵਾਉਣਗੇ ਕੋਵਿਡ ਟੀਕਾ

ਲੈਸਟਰ/ਲੰਡਨ, 21 ਜਨਵਰੀ (ਸੁਖਜਿੰਦਰ ਸਿੰਘ ਢੱਡੇ/ਮਨਪ੍ਰੀਤ ਸਿੰਘ ਬੱਧਨੀਕਲਾਂ)- ਆਕਸਫੋਰਡ ਯੂਨੀਵਰਸਿਟੀ ਦੇ ਮਾਹਰਾਂ ਦੀ ਅਗਵਾਈ ਵਾਲੀ ਟੀਮ ਨੇ ਸਰਵੇਖਣ 'ਚ ਦਾਅਵਾ ਕੀਤਾ ਹੈ ਕਿ ਸਿਰਫ 56 ਫੀਸਦੀ ਬਿ੍ਟਿਸ਼ ਭਾਰਤੀ ਕੋਵਿਡ-19 ਦਾ ਟੀਕਾ ਲਵਾਉਣਗੇ ਅਤੇ ਘੱਟ ਸਮਰੱਥਾ ਹੋਣ ...

ਪੂਰੀ ਖ਼ਬਰ »

ਬਾਈਡਨ ਨੇ ਪਹਿਲੇ ਦਿਨ ਹੀ ਕੈਨੇਡਾ ਸਰਕਾਰ ਨੂੰ ਸੋਚੀਂ ਪਾਇਆ

ਟੋਰਾਂਟੋ, 21 ਜਨਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ ਤੇ ਅਮਰੀਕਾ ਦੋਵੇਂ ਪ੍ਰੰਪਰਾਗਤ ਪਰਿਵਾਰਕ ਸਬੰਧਾਂ ਵਾਲੇ ਦੋ ਗਵਾਂਢੀ ਮੁਲਕਾਂ ਵਜੋਂ ਜਾਣੇ ਜਾਂਦੇ ਹਨ ਪਰ ਬੀਤੇ ਚਾਰ ਸਾਲ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰਾਜ ਕਾਲ ਦੌਰਾਨ ਕੈਨੇਡਾ ਨਾਲ ਦੁਵੱਲੇ ਸਬੰਧ ਖਟਾਈ ...

ਪੂਰੀ ਖ਼ਬਰ »

ਐਡੀਲੇਡ ਤੋਂ ਗੁਰਜਿੰਦਰ ਸਿੰਘ 'ਸਿਟੀਜ਼ਨਸ਼ਿਪ ਗਵਰਨਰ ਐਵਾਰਡ 2021' ਨਾਲ ਸਨਮਾਨਿਤ

ਐਡੀਲੇਡ, 21 ਜਨਵਰੀ (ਗੁਰਮੀਤ ਸਿੰਘ ਵਾਲੀਆ)- ਪੰਜਾਬੀਆਂ ਨੇ ਦੇਸ਼ ਵਿਦੇਸ਼ 'ਚ ਜਿੱਥੇ ਮਿਹਨਤ ਲਗਨ ਨਾਲ ਬੁਲੰਦੀਆਂ ਨੂੰ ਛੂੰਹਦੇ ਹੋਏ ਲੋਕ ਮਨਾਂ 'ਚ ਵਿਸ਼ੇਸ਼ ਸਥਾਨ ਬਣਾਇਆ ਹੈ, ਉੱਥੇ ਸਮਾਜਿਕ ਸੇਵਾਵਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਵੀ ਚੋਖਾ ਨਾਮਣਾ ਖੱਟਿਆ ...

ਪੂਰੀ ਖ਼ਬਰ »

ਵਾਸ਼ਿੰਗਟਨ ਸਟੇਟ 'ਚ ਕੋਰੋਨਾ ਦੇ 2041 ਨਵੇਂ ਕੇਸ

ਸਿਆਟਲ 21 ਜਨਵਰੀ (ਗੁਰਚਰਨ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਹੀ | ਪਿਛਲੇ 24 ਘੰਟਿਆਂ ਦੌਰਾਨ ਵਾਸ਼ਿੰਗਟਨ ਸਟੇਟ ਵਿਚ 2041 ਨਵੇਂ ਕੇਸ ਸਾਹਮਣੇ ਆਏ ਹਨ ਅਤੇ 16848 ਮਰੀਜ਼ ਹਸਪਤਾਲਾਂ ਵਿਚ ਜ਼ੇਰੇ ਇਲਾਜ ਹਨ | ਸਿਹਤ ਮਹਿਕਮੇ ਵਲੋਂ ਮੌਤਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX