ਤਾਜਾ ਖ਼ਬਰਾਂ


ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਦਾ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਵਿੰਗ ਵਲੋਂ ਕੀਤਾ ਗਿਆ ਘਿਰਾਓ
. . .  3 minutes ago
ਚੰਡੀਗੜ੍ਹ - (ਗੁਰਿੰਦਰ) 20 ਅਪ੍ਰੈਲ - ਆਮ ਆਦਮੀ ਪਾਰਟੀ ਪੰਜਾਬ ਦਾ ਕਿਸਾਨ ਵਿੰਗ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਅੱਜ ਪੰਜਾਬ ਦੇ...
ਰਾਜਾਸਾਂਸੀ ਹਵਾਈ ਅੱਡੇ ਤੋ ਟਰਾਂਟੋ ਜਾਣ ਵਾਲੇ ਯਾਤਰੀ ਹੋਏ ਖੱਜਲ ਖੁਆਰ
. . .  16 minutes ago
ਰਾਜਾਸਾਂਸੀ, 20 ਅਪ੍ਰੈਲ (ਹੇਰ/ਖੀਵਾ) - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸਪਾਈਸ ਜੈੱਟ ਦੀ ਰਾਹੀਂ ਦੁਬਈ ਤੇ ਦੁਬਈ ਤੋਂ ਅੱਗੇ ਟਰਾਂਟੋ ਜਾਣ ਵਾਲੇ ਕਰੀਬ 50 ਯਾਤਰੀ ...
ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਕੋਰੋਨਾ ਵਾਇਰਸ ਦਾ ਸ਼ਿਕਾਰ ਹੋਏ
. . .  23 minutes ago
ਨਵੀਂ ਦਿੱਲੀ , 20 ਅਪ੍ਰੈਲ - ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ | ਉਨ੍ਹਾਂ ਨੇ ...
ਅੱਤਵਾਦੀ ਸੰਗਠਨ ਯੂਨਾਈਟਿਡ ਬਲੋਚ ਆਰਮੀ ਨੇ ਆਪਣੇ ਇਕ ਕਮਾਂਡਰ ਸਮੇਤ ਤਿੰਨ ਅੱਤਵਾਦੀਆਂ ਦੀ ਮੌਤ ਦੀ ਪੁਸ਼ਟੀ ਕੀਤੀ
. . .  33 minutes ago
ਸੁਰਿੰਦਰ ਕੋਛੜ, 20 ਅਪ੍ਰੈਲ - ਅੱਤਵਾਦੀ ਸੰਗਠਨ ਯੂਨਾਈਟਿਡ ਬਲੋਚ ਆਰਮੀ (ਯੂ.ਬੀ.ਏ.) ਨੇ ਕੇਚ ਬਲੋਚਿਸਤਾਨ ਦੇ ਜ਼ਮੂਰਾਨ ਖੇਤਰ ਵਿਚ ਸਥਾਨਕ ਬਲੋਚਾਂ ਨਾਲ ਝੜਪ ਵਿਚ ਇਕ ਕਮਾਂਡਰ ਸਮੇਤ ...
ਰੱਖਿਆ ਮੰਤਰੀ ਦੀ ਤਿੰਨ ਸਰਵਿਸ ਚੀਫ਼ ਸਮੇਤ ਬਾਕੀ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ
. . .  51 minutes ago
ਨਵੀਂ ਦਿੱਲੀ, 20 ਅਪ੍ਰੈਲ - ਰੱਖਿਆ ਮੰਤਰੀ ਰਾਜਨਾਥ ਸਿੰਘ ਕੋਵਿਡ19 ਸਥਿਤੀ ਦੀ ਸਮੀਖਿਆ ਕਰਨ ਲਈ ਅੱਜ 1 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਇਕ ਮੀਟਿੰਗ ਦੀ ਪ੍ਰਧਾਨਗੀ ਕਰਨਗੇ...
ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਸ਼ੰਮੀ ਤੇਰ੍ਹੀਆ ਬਣੇ ਪ੍ਰਧਾਨ, ਮਿੰਟੂ ਕੰਗ ਬਣੇ ਸੀਨੀਅਰ ਮੀਤ ਪ੍ਰਧਾਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਲਈ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਹੁੰਚੇ ਅਤੇ ਸ਼ੰਮੀ ਤੇਰ੍ਹੀਆ ਨੂੰ ਪ੍ਰਧਾਨ ਬਣਾਇਆ ਗਿਆ...
ਅੱਠ ਦਿਨਾਂ ਤੋਂ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਠੱਠੀ ਭਾਈ, 20 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਸਬੰਧੀ ਕੀਤੇ ਪ੍ਰਬੰਧਾਂ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲ ਗਈ, ਜੱਦ ਬਲਾਕ ਅਧੀਨ...
ਦਿੱਲੀ ਵਿਚ ਲੱਗੇ ਲਾਕਡਾਊਨ ਦੇ ਦੌਰਾਨ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਦੀ ਸੇਵਾ ਸ਼ੁਰੂ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਲੱਗੇ ਲਾਕਡਾਊਨ ਦੇ ਵਿਚ ਕੋਈ ਵੀ ਗਰੀਬ ਭੁੱਖਾ ਨਾ ਰਹੇ ,ਉਸ ਲਈ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਦੀ ਸੇਵਾ...
ਮੁੱਖਮੰਤਰੀ ਦੇ ਕੋਵਿਡ-19 ਦੇ ਹੁਕਮਾਂ ਦੀਆਂ ਟਾਂਡਾ ‘ਚ ਹੋ ਰਹੀ ਇਕ ਚੋਣ ਦੌਰਾਨ ਉੱਡੀਆਂ ਧੱਜੀਆਂ
. . .  about 1 hour ago
ਟਾਂਡਾ ਉੜਮੁੜ, 20 ਅਪ੍ਰੈਲ (ਦੀਪਕ ਬਹਿਲ) - ਮੁੱਖਮੰਤਰੀ ਪੰਜਾਬ ਦੇ ਕੋਵਿਡ-19 ਦੇ ਜਾਰੀ ਦਿਸ਼ਾ ਨਿਰਦੇਸ਼ਾਂ ਦੀਆਂ ਹੁਸ਼ਿਆਰਪੁਰ ਦੇ ਟਾਂਡਾ ‘ਚ ਉੱਡੀਆਂ ਧੱਜੀਆਂ...
ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
. . .  about 1 hour ago
ਤਪਾ ਮੰਡੀ, 20 ਅਪ੍ਰੈਲ (ਪ੍ਰਵੀਨ ਗਰਗ) - ਨਗਰ ਕੌਂਸਲ ਤਪਾ ਦੀ ਪ੍ਰਧਾਨਗੀ ਨੂੰ ਲੈ ਕੇ ਜਿੱਥੇ ਵੱਖ ਵੱਖ ਰਾਜਨੀਤਕ ਪਾਰਟੀਆਂ ਨਾਲ ਸਬੰਧਤ ਉਮੀਦਵਾਰਾਂ ਵਲੋਂ ਪ੍ਰਧਾਨਗੀ ਨੂੰ ਲੈ ਕੇ...
ਸ਼੍ਰੋਮਣੀ ਕਮੇਟੀ ਵਲੋਂ ਅੱਜ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਦਾ ਜਨਮ ਦਿਹਾੜਾ ਮਨਾਇਆ ਗਿਆ
. . .  about 1 hour ago
ਅੰਮ੍ਰਿਤਸਰ, 20 ਅਪ੍ਰੈਲ (ਹਰਮਿੰਦਰ ਸਿੰਘ ) - ਸ਼੍ਰੋਮਣੀ ਕਮੇਟੀ ਵਲੋਂ ਅੱਜ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਦਾ ਜਨਮ...
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਰਮੀ ਚੀਫ਼ ਸਮੇਤ ਬਾਕੀ ਅਧਿਕਾਰੀਆਂ ਨੂੰ ਕੋਰੋਨਾ ਸੰਕਟ ਵਿਚ ਲੋਕਾਂ ਨੂੰ ਮਦਦ ਦੇਣ ਲਈ ਕਿਹਾ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਰਮੀ ਚੀਫ਼ ਜਨਰਲ ਐਮ. ਐਮ. ਨਰਵਾਣੇ, ਰੱਖਿਆ ਸਕੱਤਰ ਅਤੇ ਡੀ.ਆਰ.ਡੀ.ਓ. ਮੁਖੀ ਨਾਲ ਗੱਲਬਾਤ...
ਲੈਫਟੀਨੈਂਟ ਜਨਰਲ ਆਰ. ਪੀ. ਸਿੰਘ ਨੇ ਕਪੂਰਥਲਾ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ
. . .  about 2 hours ago
ਕਪੂਰਥਲਾ,(ਪੰਜਾਬ) 20 ਅਪ੍ਰੈਲ - ਪੱਛਮੀ ਕਮਾਂਡ ਆਰਮੀ ਦੇ ਕਮਾਂਡਰ ਲੈਫਟੀਨੈਂਟ ਜਨਰਲ ਆਰ. ਪੀ. ਸਿੰਘ ਨੇ ਕਪੂਰਥਲਾ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,59,170 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,59,170 ਨਵੇਂ ਕੋਰੋਨਾ ਦੇ ਮਾਮਲੇ...
ਆਈ.ਸੀ.ਐਸ.ਈ. ਅਤੇ ਆਈ.ਐਸ.ਸੀ. ਜਮਾਤ 10ਵੀਂ 2021 ਦੀਆਂ ਪ੍ਰੀਖਿਆਵਾਂ ਰੱਦ
. . .  about 3 hours ago
ਨਵੀਂ ਦਿੱਲੀ, 20 ਅਪ੍ਰੈਲ - ਦੇਸ਼ ਵਿਚ ਕੋਵਿਡ19 ਦੇ ਵਿਗੜੇ ਹਾਲਾਤ ਨੂੰ ਕੇਂਦਰ ਵਿਚ ਰੱਖਦੇ ਹੋਏ ਕੌਂਸਲ ਫਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨੇ ਆਈ.ਸੀ.ਐਸ.ਈ. ਦੀ ਜਮਾਤ 10ਵੀਂ 2021 ਦੀਆਂ ਪ੍ਰੀਖਿਆਵਾਂ ਰੱਦ ਕਰ ਦੇਣ...
ਮੈਂਬਰ ਸ਼੍ਰੋਮਣੀ ਕਮੇਟੀ ਸੰਤ ਦਲਬਾਰ ਸਿੰਘ ਛੀਨੀਵਾਲ ਦਾ ਦਿਹਾਂਤ
. . .  about 4 hours ago
ਮਹਿਲ ਕਲਾਂ (ਬਰਨਾਲਾ) , 20 ਅਪ੍ਰੈਲ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਆਗੂ ਅਤੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ (79) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ...
ਭਾਰਤ ਦੀ ਯਾਤਰਾ ਤੋਂ ਬਚਿਆ ਜਾਵੇ - ਅਮਰੀਕਾ ਨੇ ਆਪਣੇ ਸ਼ਹਿਰੀਆਂ ਨੂੰ ਦਿੱਤੀ ਸਲਾਹ
. . .  about 4 hours ago
ਵਾਸ਼ਿੰਗਟਨ, 20 ਅਪ੍ਰੈਲ - ਭਾਰਤ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਭਾਰਤ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ...
ਸੜਕ ਹਾਦਸੇ 'ਚ ਸਹਾਇਕ ਥਾਣੇਦਾਰ ਦੀ ਮੌਤ
. . .  about 5 hours ago
ਤਪਾ ਮੰਡੀ, 20 ਅਪ੍ਰੈਲ (ਪ੍ਰਵੀਨ ਗਰਗ) - ਬੀਤੀ ਰਾਤ ਤਪਾ ਢਿਲਵਾਂ ਰੋਡ 'ਤੇ ਕਾਰ ਅਤੇ ਟਰੱਕ ਦਰਮਿਆਨ ਹੋਈ ਟੱਕਰ ਵਿਚ ਇਕ ਸਹਾਇਕ ਥਾਣੇਦਾਰ ਦੀ ਮੌਤ ਹੋ ਗਈ ਹੈ। ਜਿਨ੍ਹਾਂ ਦੀ ਪਹਿਚਾਣ ਗੁਰਦੀਪ ਸਿੰਘ ਵਜੋਂ ਹੋਈ...
ਅੱਜ ਦਾ ਵਿਚਾਰ
. . .  about 5 hours ago
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ 45 ਦੌੜਾਂ ਨਾਲ ਹਰਾਇਆ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  1 day ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  1 day ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  1 day ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਮਾਘ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ।-ਅਗਿਆਤ

ਫ਼ਤਹਿਗੜ੍ਹ ਸਾਹਿਬ

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੇ ਪੈਨਸ਼ਨ ਨਾ ਮਿਲਣ ਵਿਰੁੱਧ ਸੂਬਾ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਮਨਪ੍ਰੀਤ ਸਿੰਘ)-ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ 6 ਮਹੀਨੇ ਦੀ ਪੈਨਸ਼ਨ ਨਾ ਮਿਲਣ ਵਿਰੁੱਧ, ਪੈਨਸ਼ਨਰਾਂ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਮੀਟਿੰਗ ਸਬੰਧੀ ਸੂਬਾ ਪ੍ਰਧਾਨ ਨਿਰਮਲ ਸਿੰਘ ਲੋਧੀ ਅਤੇ ਪ੍ਰਧਾਨ ਗੁਰਦੀਪ ਸਿੰਘ ਨੇ ਕੈਪਟਨ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ ਅਤੇ ਪੈਨਸ਼ਨਰਾਂ ਨੂੰ ਛੇ ਮਹੀਨੇ ਤੋਂ ਪੈਨਸ਼ਨ ਨਾ ਦੇਣਾ ਸੂਬਾ ਸਰਕਾਰ ਦਾ ਸਰਾਸਰ ਧੱਕਾ ਅਤੇ ਬੇਇਨਸਾਫ਼ੀ ਹੈ | ਉਨ੍ਹਾਂ ਕਿਹਾ ਕਿ ਪੈਨਸ਼ਨਰ ਨਾਦਰਸ਼ਾਹੀ ਹੁਕਮਾਂ ਨੂੰ ਕਦੇ ਵੀ ਬਰਦਾਸ਼ਤ ਨਹੀ ਕਰਨਗੇ ਅਤੇ ਪੈਨਸ਼ਨਰਾਂ ਵਲੋਂ ਪੈਨਸ਼ਨ ਰੈਗੂਲਰ ਕਰਵਾਉਣ ਲਈ ਸੰਘਰਸ਼ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ 28 ਜਨਵਰੀ ਨੂੰ ਡਾਇਰੈਕਟਰ ਪੰਚਾਇਤ ਅਤੇ ਵਿੱਤ ਸਕੱਤਰ ਪੰਜਾਬ ਸਰਕਾਰ ਦੇ ਦਫ਼ਤਰ ਮੁਹਾਲੀ ਵਿਖੇ ਮੰਗਾਂ ਦੀ ਪੂਰਤੀ ਲਈ ਧਰਨਾ ਦੇਣ ਉਪਰੰਤ ਪਹਿਲੀ ਫਰਵਰੀ ਤੋਂ ਰੋਜ਼ਾਨਾ ਮੁਹਾਲੀ ਵਿਖੇ ਧਰਨਾ ਲਗਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਧਰਨੇ ਨੂੰ ਮਹਿੰਦਰ ਸਿੰਘ, ਅਜੀਤ ਸਿੰਘ ਘੁੰਮਣ, ਤਖਤ ਸਿੰਘ, ਲਾਭ ਸਿੰਘ, ਦਿਆਲ ਸਿੰਘ, ਭਗਵਾਨ ਸਿੰਘ, ਜੋਗਿੰਦਰ ਸਿੰਘ, ਲਖਵੀਰ ਸਿੰਘ, ਪੂਰਨ ਸਿੰਘ, ਮਹੱਤਮ ਸਿੰਘ ਆਦਿ ਨੇ ਸੰਬੋਧਨ ਕੀਤਾ |

ਨਾਰਾਜ਼ ਆਂਗਣਵਾੜੀ ਵਰਕਰ ਤੇ ਹੈਲਪਰਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਸੀ ਪਠਾਣਾਂ, 22 ਜਨਵਰੀ (ਰਵਿੰਦਰ ਮੌਦਗਿਲ)-ਮੰਗਾਂ ਪ੍ਰਵਾਨ ਨਾ ਕੀਤੇ ਜਾਣ ਤੋਂ ਨਾਰਾਜ਼ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ | ਵਿਭਾਗ ਦੇ ਸੀਨੀਅਰ ਸਹਾਇਕ ਨੂੰ ਮੰਗ ਦੇਣ ਉਪਰੰਤ ...

ਪੂਰੀ ਖ਼ਬਰ »

ਦਿੱਲੀ 'ਚ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਜਥਾ ਰਵਾਨਾ

ਜਖਵਾਲੀ, 22 ਜਨਵਰੀ (ਨਿਰਭੈ ਸਿੰਘ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ ਪਿੰਡ ਨਲੀਨੀ ਦੇ ਕਿਸਾਨ 10 ਟਰੈਕਟਰਾਂ ਸਮੇਤ ਰਵਾਨਾ ਹੋਏ | ਇਸ ਮੌਕੇ ਕਿਸਾਨ ਆਗੂ ਪ੍ਰਧਾਨ ਸਵਿੰਦਰ ਸਿੰਘ ਨਲੀਨੀ, ਬਲਜੀਤ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਸ਼ਲਾਘਾਯੋਗ ਕਦਮ-ਐਸ.ਡੀ.ਐਮ.

ਬਸੀ ਪਠਾਣਾਂ, 22 ਜਨਵਰੀ (ਗੁਰਬਚਨ ਸਿੰਘ ਰੁਪਾਲ)-ਭਾਰਤ ਵਿਕਾਸ ਪ੍ਰੀਸ਼ਦ ਬਸੀ ਪਠਾਣਾਂ ਦੇ ਉਪਰਾਲੇ ਨਾਲ ਇਲਾਕੇ ਦੇ 5 ਵਿਦਿਆਰਥੀਆਂ ਨੂੰ ਬਲਦੇਵ ਸਿੰਘ ਢਿੱਲੋਂ ਯਾਦਗਾਰੀ ਸਕਾਲਰਸ਼ਿਪ ਦਿੱਤੀ ਗਈ | ਐਸ.ਡੀ.ਐਮ. ਬਸੀ ਪਠਾਣਾਂ ਜਸਪ੍ਰੀਤ ਸਿੰਘ ਨੇ ਸ਼ਿਰਕਤ ਕਰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਰਾਮ ਜਨਮ ਭੂਮੀ ਮੰਦਰ ਦੀ ਉਸਾਰੀ ਲਈ ਧਨ ਸੰਗ੍ਰਹਿ ਤੀਰਥ ਸੰਮਤੀ ਦਾ ਗਠਨ

ਬਸੀ ਪਠਾਣਾਂ, 22 ਜਨਵਰੀ (ਰਵਿੰਦਰ ਮੌਦਗਿਲ)-ਸ੍ਰੀ ਰਾਮ ਜਨਮ ਭੂਮੀ ਧਨ ਸੰਗ੍ਰਹਿ ਤੀਰਥ ਸੰਮਤੀ ਬਸੀ ਪਠਾਣਾਂ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਜਗਦੀਸ਼ ਵਰਮਾ ਦੀ ਪ੍ਰਧਾਨਗੀ ਹੇਠ ਪ੍ਰਾਚੀਨ ਸ੍ਰੀ ਰਾਮ ਮੰਦਰ 'ਚ ਹੋਈ¢ ਉਚੇਚੇ ਤੌਰ 'ਤੇ ਸ਼ਾਮਿਲ ਧਰਮ ਜਾਗਰਣ ਤਾਲਮੇਲ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਦੇ ਮੁਲਾਜ਼ਮਾਂ ਦੀ ਮੰਗਾਂ ਸਬੰਧੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਮਨਪ੍ਰੀਤ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਵਿਭਾਗਾਂ, ਫੈੱਡਰੇਸ਼ਨਾਂ ਦੇ ਅਹੁਦੇਦਾਰਾਂ ਦੀ ਮੀਟਿੰਗ 'ਚ ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰ ਵਲੋਂ ਦਿੱਤੇ ...

ਪੂਰੀ ਖ਼ਬਰ »

ਚਨਾਰਥਲ ਕਲਾਂ ਵਿਖੇ ਐਸ.ਐਮ.ਓ. ਨੇ ਟੀਕਾ ਲਗਵਾ ਕੇ ਕੀਤੀ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ

ਜਖਵਾਲੀ, 22 ਜਨਵਰੀ (ਨਿਰਭੈ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਐਸ.ਐਮ.ਓ. ਦੀ ਅਗਵਾਈ ਹੇਠ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਭ ਤੋਂ ਪਹਿਲਾਂ ਐਸ.ਐਮ.ਓ. ਡਾ. ਰਮਿੰਦਰ ਕੌਰ ਨੇ ਟੀਕਾ ਲਗਾਵਾ ਕੇ ਸ਼ੁਰੂਆਤ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ 'ਚ ਨਵੇਂ ਅਹੁਦੇਦਾਰਾਂ ਦੀ ਚੋਣ

ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਮਨਪ੍ਰੀਤ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਇਕਾਈ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਅਗਵਾਈ 'ਚ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

45 ਕਿੱਲੋ ਭੁੱਕੀ ਸਮੇਤ, 2 ਵਿਅਕਤੀ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 22 ਜਨਵਰੀ (ਮਨਪ੍ਰੀਤ ਸਿੰਘ, ਨਿਰਭੈ ਸਿੰਘ)-ਐਾਟੀ ਨਾਰਕੋਟਿਕ ਸੈੱਲ ਫ਼ਤਹਿਗੜ੍ਹ ਸਾਹਿਬ ਵਲੋਂ ਥਾਣਾ ਮੂਲੇਪੁਰ ਪੁਲਿਸ ਨਾਲ ਸਾਂਝੇ ਤੌਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ 45 ਕਿੱਲੋ ਭੁੱਕੀ ਚੂਰਾ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਇਲਾਕੇ ਦੇ ਕਿਸਾਨਾਂ ਤੇ ਦੁਕਾਨਦਾਰਾਂ ਨੇ ਕੀਤਾ ਰੋਸ ਮਾਰਚ

ਖਮਾਣੋਂ, 22 ਜਨਵਰੀ (ਜੋਗਿੰਦਰ ਪਾਲ)-ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ, ਖੇਤ ਮਜ਼ਦੂਰਾਂ, ਦੁਕਾਨਦਾਰਾਂ ਤੇ ਕਿਰਤੀ ਕਿਸਾਨਾਂ ਨੇ ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ...

ਪੂਰੀ ਖ਼ਬਰ »

ਡੇਅਰੀ ਧੰਦੇ ਬਾਰੇ ਆਨਲਾਈਨ ਸਿਖਲਾਈ ਪ੍ਰੋਗਰਾਮ ਦਾ 12ਵਾਂ ਬੈਚ 1 ਫਰਵਰੀ ਤੋਂ

ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਰਾਂ ਤੇ ਦੁੱਧ ਉਤਪਾਦਕਾਂ ਨੂੰ ਆਨਲਾਈਨ ਸਿਖਲਾਈ ਦੇਣ ਦਾ 12ਵਾਂ ਬੈਚ 1 ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ ਤੋਂ ਦੁਖੀਆਂ ਨੂੰ ਇਲਾਜ ਬਾਰੇ ਲੋੜੀਂਦੀ ਮਦਦ ਤੇ ਜਾਣਕਾਰੀ ਨਹੀਂ ਮਿਲ ਰਹੀ- ਅਮਨਿੰਦਰ

ਬਸੀ ਪਠਾਣਾਂ, 22 ਜਨਵਰੀ (ਗੁਰਬਚਨ ਸਿੰਘ ਰੁਪਾਲ)-ਦਮਹੇੜੀ ਨਿਵਾਸੀ ਅਮਨਿੰਦਰ ਸਿੰਘ ਮੁੰਡੀ ਨੇ ਕਿਹਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਦੇ ਹਸਪਤਾਲਾਂ ਤੋਂ ਦੁਖੀ ਰੋਗੀਆਂ ਨੂੰ ਸਹੀ ਤੌਰ ਤੇ ਜਾਣਕਾਰੀ ਅਤੇ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ | ਉਨ੍ਹਾਂ ਦੱਸਿਆ ਕਿ ਉਹ ...

ਪੂਰੀ ਖ਼ਬਰ »

ਖੇਤੀਬਾੜੀ ਦੇ ਕਾਲੇ ਕਾਨੂੰੂਨਾਂ ਖ਼ਿਲਾਫ਼ ਸੂਬੇ ਦੀਆਂ ਸਾਰੀਆਂ ਮੰਡੀਆਂ 25 ਤੋਂ 27 ਜਨਵਰੀ ਨੂੰ ਬੰਦ ਰਹਿਣਗੀਆਂ-ਭੱਟਮਾਜਰਾ, ਭਿੰਦਾ

ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਮਨਪ੍ਰੀਤ ਸਿੰਘ)-ਸੂਬਾ ਆੜ੍ਹਤੀ ਐਸੋਸੀਏਸ਼ਨ ਵਲੋਂ ਮਿਤੀ 25, 26 ਅਤੇ 27 ਜਨਵਰੀ ਨੂੰ ਪੰਜਾਬ ਦੀਆਂ ਸਾਰੀਆਂ ਮੰਡੀਆਂ ਬੰਦ ਰੱਖੀਆਂ ਜਾਣਗੀਆਂ ਅਤੇ ਮੰਡੀਆਂ ਵਿਚ ਕਿਸੇ ਵੀ ਜਿਣਸ ਦੀ ਖ਼ਰੀਦ ਨਹੀਂ ਕੀਤੀ ਜਾਵੇਗੀ ਤਾਂ ਜੋ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

42 ਕਿੱਲੋ ਭੁੱਕੀ ਚੂਰਾ ਸਮੇਤ 2 ਵਿਅਕਤੀ ਕਾਬੂ

ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਮਨਪ੍ਰੀਤ ਸਿੰਘ)-ਸੀ.ਆਈ.ਏ. ਸਟਾਫ਼ ਸਰਹਿੰਦ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 42 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕਰਕੇ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਪੀ. ਜਾਂਚ ਜਗਜੀਤ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਮੰਗਾਂ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਮਨਪ੍ਰੀਤ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਬਲਾਕ ਸਰਹਿੰਦ ਦੀਆਂ ਵਰਕਰਾਂ ਦੁਆਰਾ ਬੀਬੀ ਗੁਰਮੀਤ ਕੌਰ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ ਕਰ ਕੇਂਦਰ ਸਰਕਾਰ ਵਿਰੁੱਧ ...

ਪੂਰੀ ਖ਼ਬਰ »

'ਆਪ' ਵਲੋਂ ਸਰਹਿੰਦ-ਫ਼ਤਹਿਗੜ੍ਹ ਸਾਹਿਬ ਨਗਰ ਕੌ ਾਸਲ ਚੋਣਾਂ ਲਈ 19 ਉਮੀਦਵਾਰਾਂ ਦੀ ਲਿਸਟ ਜਾਰੀ

ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਸਰਹਿੰਦ ਫ਼ਤਹਿਗੜ੍ਹ ਸਾਹਿਬ ਨਗਰ ਕੌਾਸਲ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਸੂਬਾ ਬੁਲਾਰੇ ਗੁਰਵਿੰਦਰ ਸਿੰਘ ਢਿੱਲੋਂ ਤੇ ਸੀਨੀਅਰ ਆਗੂ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਮਨਪ੍ਰੀਤ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ ਨੇ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ 72ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ 53 ਟਰੈਕਟਰ ਟਰਾਲੀਆਂ ਦਿੱਲੀ ਪਰੇਡ ਲਈ ਕੀਤੀਆਂ ਰਵਾਨਾ

ਅਮਲੋਹ, 22 ਜਨਵਰੀ (ਰਿਸ਼ੂ ਗੋਇਲ)-ਕਿਸਾਨ ਸੰਘਰਸ਼ ਕਮੇਟੀ ਅਮਲੋਹ ਵਲੋਂ ਪਿਛਲੇ 1 ਮਹੀਨੇ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਹਿਰ ਦੇ ਮੁੱਖ ਚੌਾਕ ਅਮਲੋਹ ਵਿਖੇ ਧਰਨਾ ਲਗਾਇਆ ਹੋਇਆ ਹੈ ਜਿਸ ਵਲੋਂ ਅੱਜ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਦੀ ਹੋਣ ਵਾਲੀ ਟਰੈਕਟਰ ...

ਪੂਰੀ ਖ਼ਬਰ »

26 ਜਨਵਰੀ ਦੀ ਟਰੈਕਟਰ ਪਰੇਡ ਲਈ ਖਮਾਣੋਂ ਬਲਾਕ ਦੇ ਕਿਸਾਨਾਂ 'ਚ ਵੱਡਾ ਉਤਸ਼ਾਹ ਤੇ ਜੋਸ਼

ਖਮਾਣੋਂ, 22 ਜਨਵਰੀ (ਮਨਮੋਹਣ ਸਿੰਘ ਕਲੇਰ)-26 ਜਨਵਰੀ ਨੂੰ ਦਿੱਲੀ ਵਿਖੇ ਦੇਸ਼ ਭਰ ਦੇ ਕਿਸਾਨਾਂ ਵਲੋਂ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਈ ਬਲਾਕ ਖਮਾਣੋਂ ਦੇ ਕਿਸਾਨਾਂ 'ਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ | ਜਿਸ ਦੀ ਤਿਆਰੀ ਵਜੋਂ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਮਾਲੀ ਮਦਦ ਦਿੱਤੀ

ਜਖਵਾਲੀ, 22 ਜਨਵਰੀ (ਨਿਰਭੈ ਸਿੰਘ)-ਗ੍ਰਾਮ ਪੰਚਾਇਤ ਰਿਊਣਾ ਉੱਚਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਸ਼ਗਨ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ਸਰਪੰਚ ਦੀਪ ਕੁਮਾਰ, ਗੁਰਜੰਟ ਸਿੰਘ, ਨਾਰੂ ਰਾਮ, ਬਲਬੀਰ ਕੌਰ, ਲਖਵੀਰ ਸਿੰਘ, ਸੋਮਨਾਥ ਪੰਚ ...

ਪੂਰੀ ਖ਼ਬਰ »

ਮਿਸ਼ਨ ਕਲੱਬ ਮੰਡੀ ਗੋਬਿੰਦਗੜ੍ਹ ਦਾ ਜਥਾ ਗਰਮ ਕੱਪੜੇ ਅਤੇ ਲੰਗਰ ਸਮੱਗਰੀ ਸਮੇਤ ਦਿੱਲੀ ਰਵਾਨਾ

ਮੰਡੀ ਗੋਬਿੰਦਗੜ੍ਹ, 22 ਜਨਵਰੀ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਲਈ ਮਿਸ਼ਨ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ ਗਰਮ ਕੱਪੜੇ ਅਤੇ ਲੰਗਰ ਸਮੱਗਰੀ ਸਮੇਤ ਜਥਾ ਰਵਾਨਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਨੇ ਜ਼ਿਲ੍ਹਾ ਮੀਤ ਪ੍ਰਧਾਨ ਨਾਲ ਚੋਣਾਂ ਸਬੰਧੀ ਕੀਤੀ ਵਿਚਾਰ-ਚਰਚਾ

ਖਮਾਣੋਂ, 22 ਜਨਵਰੀ (ਮਨਮੋਹਣ ਸਿੰਘ ਕਲੇਰ)-ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵਲੋਂ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਭੀਮ ਚੰਦ ਸ਼ੁਕਲਾ ਦੇ ਗ੍ਰਹਿ ਵਿਖੇ ਪਹੁੰਚ ਨਗਰ ਪੰਚਾਇਤ ਖਮਾਣੋਂ ਦੀਆਂ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਭੱਲਮਾਜਰਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਜਖਵਾਲੀ, 22 ਜਨਵਰੀ (ਨਿਰਭੈ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੱਲਮਾਜਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਨਵਜੋਤ ਸਿੰਘ ਭੱਲਮਾਜਰਾ ਦੇ ਜਥੇ ਨੇ ਰਸਭਿੰਨਾ ...

ਪੂਰੀ ਖ਼ਬਰ »

ਸੰਤ ਭਿੰਡਰਾਂਵਾਲਿਆਂ ਦਾ ਜਨਮ ਦਿਨ ਮਨਾਉਣ ਦੇ ਨਾਲ-ਨਾਲ 26 ਨੂੰ ਦਿੱਲੀ ਦੀ ਟਰੈਕਟਰ ਪਰੇਡ 'ਚ ਸ਼ਮੂਲੀਅਤ ਕਰਾਂਗੇ-ਮਾਨ

ਬਸੀ ਪਠਾਣਾਂ, 22 ਜਨਵਰੀ (ਗੁਰਬਚਨ ਸਿੰਘ ਰੁਪਾਲ)-ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਨ ਇਸ ਵਾਰ ਵੀ 12 ਫਰਵਰੀ ਨੂੰ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਧ ਚੜ੍ਹ ਕੇ ਮਨਾਇਆ ਜਾਵੇਗਾ | ਇਹ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਰਿਊਣਾ ਨੀਵਾਂ ਦੇ ਵਿਦਿਆਰਥੀਆਂ ਨੂੰ ਸਾਈਕਲ ਤਕਸੀਮ

ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਬਲਜਿੰਦਰ ਸਿੰਘ)-ਜ਼ਿਲੇ੍ਹ ਦੇ ਲਾਗਲੇ ਪਿੰਡ ਰਿਊਣਾ ਨੀਵਾਂ ਦੇ ਸਰਕਾਰੀ ਮਿਡਲ ਸਕੂਲ 'ਚੋਂ ਵਿੱਦਿਆ ਗ੍ਰਹਿਣ ਕਰ ਰਹੇ ਵਿਦਿਆਰਥੀਆਂ ਨੂੰ ਸਾਈਕਲ ਤਕਸੀਮ ਕੀਤੇ ਗਏ | ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਗੋਰਖਾ, ਗੁਰਲਾਲ ਸਿੰਘ ਲਾਲੀ ...

ਪੂਰੀ ਖ਼ਬਰ »

ਦਿੱਲੀ ਟਰੈਕਟਰ ਰੈਲੀ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ-ਬਾਠ

ਖਮਾਣੋਂ, 22 ਜਨਵਰੀ (ਜੋਗਿੰਦਰ ਪਾਲ)-ਬਹਾਦਰ ਸਿੰਘ ਬਾਠ ਕਿਸਾਨ ਆਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੇ ਟਰੈਕਟਰ ਪਰੇਡ ਲਈ ਬਲਾਕ ਖਮਾਣੋਂ ਦੇ ਕਿਸਾਨਾਂ 'ਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਬਲਾਕ ਖਮਾਣੋਂ ਦੇ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਨੇ 67 ਪਿੰਡਾਂ ਦੀਆਂ ਪੰਚਾਇਤਾਂ ਨੂੰ 4 ਕਰੋੜ 72 ਲੱਖ ਦੇ ਵਿਕਾਸ ਚੈੱਕ ਵੰਡੇ

ਬਸੀ ਪਠਾਣਾਂ, 22 ਜਨਵਰੀ (ਗੁਰਬਚਨ ਸਿੰਘ ਰੁਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਬਸੀ ਪਠਾਣਾਂ ਬਲਾਕ ਦੀਆਂ 67 ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਿਕਾਸ ਗਰਾਂਟਾਂ ਦੇ ਚੈੱਕ ਸੌਾਪੇ ਜਾ ਰਹੇ ਹਨ | ਇਸ ਸਿਲਸਿਲੇ ਦੀ ਕੜੀ 'ਚ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਨੇ ਵਾਰਡ ਨੰ: 7 ਤੋਂ ਬਾਗੜੀ ਨੂੰ ਕੀਤਾ ਉਮੀਦਵਾਰ ਘੋਸ਼ਿਤ

ਖਮਾਣੋਂ, 22 ਜਨਵਰੀ (ਜੋਗਿੰਦਰ ਪਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਹਰਬੰਸ ਸਿੰਘ ਪੰਧੇਰ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ ਦੀ ਹਾਜ਼ਰੀ 'ਚ ਵਾਰਡ ਨੰ-7 ਦੇ ਵਸਨੀਕਾਂ ਦੀ ਮੀਟਿੰਗ ਕੀਤੀ | ਜਿਸ 'ਚ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਹਰਧੀਰ ਸਿੰਘ ਧੀਰਾ ਬਣੇ ਸਹਿਕਾਰੀ ਸਭਾ ਪੋਹਲੋ ਮਾਜਰਾ ਦੇ ਸਰਬਸੰਮਤੀ ਨਾਲ ਪ੍ਰਧਾਨ

ਸੰਘੋਲ, 22 ਜਨਵਰੀ (ਅ. ਬ.)-ਸਹਿਕਾਰੀ ਖੇਤੀਬਾੜੀ ਸਭਾ ਪੋਹਲੋ ਮਾਜਰਾ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਹਰਧੀਰ ਸਿੰਘ ਧੀਰਾ ਪੋਹਲੋ ਮਾਜਰਾ ਨੂੰ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਰਾਜਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ | ਸਹਾਇਕ ਰਜਿਸਟਰਾਰ ਸਹਿਕਾਰੀ ...

ਪੂਰੀ ਖ਼ਬਰ »

ਗੋਬਿੰਦਗੜ੍ਹ ਪਬਲਿਕ ਕਾਲਜ ਨੇ ਵਿਦਿਆਰਥੀਆਂ ਲਈ ਨੌਕਰੀ ਦੀ ਸਿਖਲਾਈ 'ਤੇ ਵੈਬੀਨਾਰ ਲਗਾਇਆ

ਮੰਡੀ ਗੋਬਿੰਦਗੜ੍ਹ, 22 ਜਨਵਰੀ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵੋਕੇਸ਼ਨਲ ਗਾਈਡੈਂਸ ਐਾਡ ਪਲੇਸਮੈਂਟ ਸੈੱਲ, ਨੇ ਬੀ.ਏ., ਬੀ.ਬੀ.ਏ,.ਬੀ.ਸੀ.ਏ., ਬੀ.ਕਾਮ ਦੇ ਵਿਦਿਆਰਥੀਆਂ ਲਈ ਨੌਕਰੀ ਦੀ ਸਿਖਲਾਈ 'ਤੇ ਵੈਬੀਨਾਰ ਲਗਾਇਆ | ਇਸ ਵੈਬੀਨਾਰ ਦੌਰਾਨ ਵੱਖ-ਵੱਖ ਨਾਮਵਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX