ਫ਼ਿਰੋਜ਼ਪੁਰ, 22 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕੇਂਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਕਿਸਾਨ ਮਾਰੂ ਅਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਅੱਜ ਜਿੱਥੇ ਕਾਂਗਰਸ ਵਲੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀ ਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ 'ਤੇ ਸਿੱਜਦਾ ਕਰ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਅਸ਼ੀਰਵਾਦ ਲੈ ਟਰੈਕਟਰ ਜਾਗਰੂਕਤਾ ਰੈਲੀ ਸ਼ੁਰੂ ਕਰਕੇ ਸ਼ਹਿਰ- ਛਾਉਣੀ ਦੇ ਬਾਜ਼ਾਰਾਂ ਅਤੇ ਪਿੰਡਾਂ 'ਚ ਕੱਢ ਲੋਕਾਂ ਨੂੰ 26 ਜਨਵਰੀ ਦੀ ਦਿੱਲੀ ਵਿਖੇ ਹੋਣ ਵਾਲੀ ਕਿਸਾਨ ਪਰੇਡ 'ਚ ਪਹੁੰਚਣ ਦਾ ਸੱਦਾ ਦਿੱਤਾ ਗਿਆ | ਸੱਦੇ 'ਤੇ ਅੱਜ ਲੋਕ ਆਪੋ-ਆਪਣੇ ਟਰੈਕਟਰਾਂ 'ਤੇ ਸਵਾਰ ਹੋ ਹਿੰਦ-ਪਾਕਿ ਕੌਮੀ ਸਰਹੱਦ 'ਤੇ ਸਥਿਤ ਹੁਸੈਨੀਵਾਲਾ ਸਮਾਰਕ, ਬਾਰੇ ਕੇ ਅਤੇ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਪਹੁੰਚੇ ਹੋਏ ਸਨ | ਸ਼ਹੀਦੀ ਸਮਾਰਕਾਂ 'ਤੇ ਸਿੱਜਦਾ ਕਰਨ ਉਪਰੰਤ ਸਭਨਾਂ ਨੇ ਕਿਸਾਨ ਏਕਤਾ ਜ਼ਿੰਦਾਬਾਦ ਅਤੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਕੇਂਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦੀ ਆਵਾਜ਼ ਬੁਲੰਦ ਕੀਤੀ | ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਛੇੜੇ ਸੰਘਰਸ਼ ਨੂੰ ਫ਼ਸਲਾਂ ਦੀ ਨਹੀਂ ਨਸਲਾਂ ਦੀ ਲੜਾਈ ਦੱਸਦੇ ਹੋਏ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਕਿਸਾਨ ਮਾਰੂ ਕਾਨੂੰਨ ਨੂੰ ਕਦਾਚਿੱਤ ਵੀ ਸਹਿਣ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਓ 26 ਜਨਵਰੀ ਨੂੰ ਦਿੱਲੀ ਪਹੁੰਚ ਕੇ ਕਿਸਾਨ ਪਰੇਡ 'ਚ ਸ਼ਾਮਲ ਹੋਈਏ ਤੇ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾ ਕੇ ਆਈਏ | ਬਾਰੇ ਕੇ ਅਤੇ ਦਾਣਾ ਮੰਡੀ ਅੰਦਰ ਵੀ ਸੈਂਕੜਿਆਂ ਦੀ ਤਾਦਾਦ 'ਚ ਕਿਸਾਨ ਟਰੈਕਟਰ ਲੈ ਕੇ ਖੜ੍ਹੇ ਹੋਏ ਸਨ | ਵਿਧਾਇਕ ਪਿੰਕੀ ਦੇ ਪਹੁੰਚਣ 'ਤੇ ਸਭਨਾਂ ਨੇ ਇਕ ਵੱਡੇ ਕਾਫ਼ਲੇ ਦੇ ਰੂਪ 'ਚ ਸ਼ਹਿਰ-ਛਾਉਣੀ ਦੇ ਬਾਜ਼ਾਰਾਂ ਅਤੇ ਪਿੰਡਾਂ 'ਚ ਜਾਗਰੂਕਤਾ ਰੈਲੀਆਂ ਕੱਢਦੇ ਹੋਏ ਸਭਨਾਂ ਪਾਸੋਂ ਕਿਸਾਨ ਅੰਦੋਲਨ ਦੀ ਸਫਲਤਾ ਲਈ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਹਿਯੋਗ ਮੰਗਿਆ | ਇਸ ਮੌਕੇ ਹਰਿੰਦਰ ਸਿੰਘ ਖੋਸਾ ਡਾਇਰੈਕਟਰ ਪੰਜਾਬ ਮੰਡੀ ਬੋਰਡ, ਗੁਰਚਰਨ ਸਿੰਘ ਨਾਹਰ ਪ੍ਰਧਾਨ ਜ਼ਿਲ੍ਹਾ ਕਾਂਗਰਸ, ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ, ਬਲਬੀਰ ਸਿੰਘ ਬਾਠ ਉਪ ਚੇਅਰਮੈਨ ਬਲਾਕ ਸੰਮਤੀ, ਗੁਲਜ਼ਾਰ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਹਰਜਿੰਦਰ ਸਿੰਘ ਬਿੱਟੂ ਸਾਂਘਾ, ਅਸ਼ੋਕ ਪਸਰੀਚਾ ਪ੍ਰਧਾਨ ਸਬਜ਼ੀ ਮੰਡੀ ਆੜ੍ਹਤੀਆ ਯੂਨੀਅਨ, ਅਮਰ ਸਿੰਘ ਮਧਰੇ, ਸੁਖਜਿੰਦਰ ਸਿੰਘ ਆਰਿਫ਼ ਕੇ ਮੈਂਬਰ ਬਲਾਕ ਸੰਮਤੀ, ਬਲੀ ਸਿੰਘ ਉਸਮਾਨ ਵਾਲਾ ਮੈਂਬਰ ਬਲਾਕ ਸੰਮਤੀ, ਗੁਰਦੀਪ ਸਿੰਘ ਭਗਤ, ਦਲਜੀਤ ਸਿੰਘ ਦੁਲਚੀ ਕੇ ਮੈਂਬਰ ਬਲਾਕ ਸੰਮਤੀ, ਸੁਖਵਿੰਦਰ ਸਿੰਘ ਬੁਲੰਦੇਵਾਲੀ ਪ੍ਰਧਾਨ ਜ਼ਿਲ੍ਹਾ ਪੰਚਾਇਤ ਯੂਨੀਅਨ, ਗੁਰਜਿੰਦਰ ਸਿੰਘ ਆਰਿਫ਼ ਕੇ, ਚਾਨਣ ਸਿੰਘ ਸਰਪੰਚ ਬਸਤੀ ਖੇਮਕਰਨ, ਸੁਰਜੀਤ ਸਿੰਘ ਗੋਬਿੰਦ ਨਗਰ, ਸੁਖਪਾਲ ਸਿੰਘ ਗੋਬਿੰਦ ਨਗਰ, ਗੁਰਨੈਬ ਸਿੰਘ ਸਰਪੰਚ ਖਲਚੀਆਂ, ਤੇਜਿੰਦਰ ਸਿੰਘ ਬਿੱਟੂ ਬਗਦਾਦੀ ਗੇਟ, ਅਜੇ ਜੋਸ਼ੀ, ਤਿਲਕ ਰਾਜ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਅਮਰੀਕ ਸਿੰਘ ਬਰਾੜ, ਸੁਖਦੇਵ ਸਿੰਘ ਵਿਰਕ, ਬੱਬੂ ਹੁਸੈਨੀ ਵਾਲਾ, ਗੋਰਾ ਵਿਰਕ, ਤਲਵਿੰਦਰ ਸਿੰਘ ਵਕੀਲਾਂ ਵਾਲੀ ਆਦਿ ਹਾਜ਼ਰ ਸਨ |
ਫ਼ਿਰੋਜ਼ਪੁਰ, 22 ਜਨਵਰੀ (ਗੁਰਿੰਦਰ ਸਿੰਘ)- ਬੀਤੀ ਰਾਤ ਸ਼ਹਿਰ ਵਿਚ ਸਾਈਾ ਮੋਟਰਜ਼ ਨਾਂਅ ਦੇ ਕਾਰ ਗੈਰੇਜ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਅੱਗ ਨੇ ਕਈ ਕਾਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ | ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਸਥਿਤ ਗੈਰੇਜ ਵਿਚ ...
ਤਲਵੰਡੀ ਭਾਈ, 22 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਸਥਾਨਕ ਵਾਸੀ ਇਕ ਨੌਜਵਾਨ ਦੀ ਪਿੰਡ ਮਨਸੂਰਵਾਲ-ਰਟੌਲ ਰੋਹੀ ਦਰਮਿਆਨ ਇਕ ਖੇਤ 'ਚੋਂ ਭੇਦਭਰੀ ਹਾਲਤ 'ਚ ਲਾਸ਼ ਮਿਲਣ ਦਾ ਸਮਾਚਾਰ ਹੈ | ਮਿ੍ਤਕ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਰਾਕੂ (33) ਪੁੱਤਰ ਗੁਰਦੀਪ ਸਿੰਘ ਵਾਸੀ ...
ਗੁਰੂਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਅੰਦਰ ਕਾਫ਼ੀ ਲੰਮੇ ਸਮੇਂ ਤੋਂ ਲੁੱਟਾਂ-ਖੋਹਾਂ, ਚੋਰੀਆਂ ਹੋਣ ਕਾਰਨ ਸ਼ਹਿਰ ਵਾਸੀ ਦੁਖੀ ਸਨ, ਉੱਥੇ ਹੁਣ ਪਿਛਲੇ ਦਿਨੀਂ ਮੱਝਾਂ ਦੀ ਹਵੇਲੀ ਵਿਚ ਸੁੱਤੇ ਪਏ ਕਿਸਾਨ ਦਾ ਕਤਲ ਹੋ ਜਾਣਾ ਬੁਝਾਰਤ ਬਣਿਆ ...
ਫ਼ਿਰੋਜ਼ਪੁਰ, 22 ਜਨਵਰੀ (ਗੁਰਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਕਿਸਾਨਾਂ ਸਿਰ ਥੋਪੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ 26 ਜਨਵਰੀ ਦੇ ਦਿੱਲੀ ਟਰੈਕਟਰ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਦੇ ...
ਫ਼ਿਰੋਜ਼ਪੁਰ, 22 ਜਨਵਰੀ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਕਾਲੇ ਕਾਨੂੰਨ ਵਿਰੁੱਧ ਚੱਲ ਰਹੇ ਸੰਘਰਸ਼ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਫ਼ਿਰੋਜ਼ਪੁਰ-2 ਦੀ ਅਹਿਮ ਬੈਠਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਕੀਤੀ ਗਈ, ਜਿਸ ਵਿਚ ਜਥੇਬੰਦੀ ...
ਫ਼ਿਰੋਜ਼ਪੁਰ, 22 ਜਨਵਰੀ (ਗੁਰਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਕਿਸਾਨਾਂ ਸਿਰ ਥੋਪੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ 26 ਜਨਵਰੀ ਦੇ ਦਿੱਲੀ ਟਰੈਕਟਰ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਦੇ ...
ਫ਼ਿਰੋਜ਼ਪੁਰ, 22 ਜਨਵਰੀ (ਕੁਲਬੀਰ ਸਿੰਘ ਸੋਢੀ)- ਥਾਣਾ ਆਰਿਫ਼ ਕੇ ਦੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਜੇਰੇ ਇਲਾਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਮੁਖਤਿਆਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਿਜ਼ਾਮ ਵਾਲਾ, ਥਾਣਾ ਆਰਿਫ਼ ਕੇ ਦੇ ਬਿਆਨਾਂ 'ਤੇ ਕੁੱਟਮਾਰ ...
ਗੁਰੂਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)- ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਬੰਧੀ ਕੇਂਦਰ ਸਰਕਾਰ ਨਾਲ ਆਢਾ ਆਈ ਬੈਠੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਰਾਹੀਂ ਕਿਸਾਨ ਪਰੇਡ ਕੀਤੀ ਜਾ ਰਹੀ ਹੈ | ਉਸ ਵਿਚ ਵੱਧ ਤੋਂ ਵੱਧ ਪੁੱਜਣ ...
ਫ਼ਿਰੋਜ਼ਪੁਰ, 22 ਜਨਵਰੀ (ਰਾਕੇਸ਼ ਚਾਵਲਾ)- ਦੇਸ਼ ਭਰ ਦੇ ਲੋਕਾਂ ਨੂੰ ਥੋੜ੍ਹੇ ਸਮੇਂ ਵਿਚ ਰੁਪਏ ਦੁੱਗਣੇ ਕਰਨ ਦੇ ਨਾਂ 'ਤੇ ਠੱਗੀ ਮਾਰਨ ਦੇ ਮਾਮਲੇ ਵਿਚ ਫਸੀ ਪੀ.ਏ.ਸੀ.ਐਲ. (ਪਰਲ) ਕੰਪਨੀ ਦੀ ਕਰੋੜਾਂ ਰੁਪਏ ਦੀ ਜ਼ਮੀਨ ਨੂੰ ਧੋਖਾਧੜੀ ਨਾਲ ਵੇਚਣ ਦੇ ਪਰਚੇ ਵਿਚ ਜ਼ਿਲ੍ਹਾ ...
ਗੁਰੂਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)- ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਬੰਧੀ ਕੇਂਦਰ ਸਰਕਾਰ ਨਾਲ ਆਢਾ ਆਈ ਬੈਠੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਰਾਹੀਂ ਕਿਸਾਨ ਪਰੇਡ ਕੀਤੀ ਜਾ ਰਹੀ ਹੈ | ਉਸ ਵਿਚ ਵੱਧ ਤੋਂ ਵੱਧ ਪੁੱਜਣ ...
ਅਬੋਹਰ,22 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਫ਼ਾਜ਼ਿਲਕਾ ਦੇ ਕਿੰਨੂ ਨੂੰ ਇਕ ਜ਼ਿਲ੍ਹਾ ਇਕ ਉਤਪਾਦ (ਓ.ਡੀ.ਓ.ਪੀ.) ਸਕੀਮ ਅਧੀਨ ਅੰਤਰਰਾਸ਼ਟਰੀ ਮਾਰਕੀਟ ਵਿਚ ਵਿੱਕਰੀ ਲਈ ਸਰਕਾਰ ਵਲੋਂ ਚੁਣਿਆ ਗਿਆ ਸੀ ਪਰ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਿੰਨੂ ਦੀ ਈ-ਮਾਰਕੀਟਿੰਗ ...
ਅਬੋਹਰ,22 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਇੱਥੋਂ ਦੇ ਨਾਮੀ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਅਪੂਰਵਾ ਗਿਲਹੋਤਰਾ ਪੁੱਤਰੀ ਸੰਜੀਵ ਗਲਹੋਤਰਾ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿਚ ਦੋ ਸੋਨੇ ਦੇ ਮੈਡਲ ਜਿੱਤ ਕੇ ਆਪਣੀ ਚੋਣ ਰਾਜ ...
ਫ਼ਾਜ਼ਿਲਕਾ, 22 ਜਨਵਰੀ(ਦਵਿੰਦਰ ਪਾਲ ਸਿੰਘ): ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ 18 ਜਨਵਰੀ ਤੋਂ 17 ਫਰਵਰੀ 2021 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ | ਇਸ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ...
ਅਬੋਹਰ, 22 ਜਨਵਰੀ (ਕੁਲਦੀਪ ਸਿੰਘ ਸੰਧੂ)-ਹਲਕਾ ਇੰਚਾਰਜ ਚੌਧਰੀ ਵਲੋਂ ਇਲਾਕੇ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦੇ ਹੋਏ ਅੱਜ ਇਲਾਕੇ ਦੀ ਢਾਣੀ ਚਿਰਾਗ਼ ਵਿਖੇ ਕਰੀਬ 6.50 ਲੱਖ ਰੁਪਏ ਹੋਣ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਇਆ ਗਿਆ ਅਤੇ ਪੰਚਾਇਤ ਨੂੰ ਸਾਢੇ 9 ਲੱਖ ...
ਅਬੋਹਰ,22 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ ਜਿਸ ਤਹਿਤ ਵਾਰਡ ਨੰਬਰ 31 ਤੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਬਿੰਦਰ ਸਿੰਘ ਹੈਰੀ ...
ਅਬੋਹਰ, 22 ਜਨਵਰੀ (ਕੁਲਦੀਪ ਸਿੰਘ ਸੰਧੂ))- ਬਾਗ਼ਬਾਨੀ ਵਿਭਾਗ ਵਲੋਂ ਸਿਟਰਸ ਅਸਟੇਟ ਅਬੋਹਰ ਰਾਹੀਂ ਇੱਥੇ ਦਾਣਾ ਮੰਡੀ ਵਿਖੇ ਨਿੰਬੂ ਜਾਤੀ ਦੇ ਫਲਾਂ ਦੀ ਕਾਸ਼ਤ ਸਬੰਧੀ ਇਕ ਦਿਨਾਂ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ 100 ਦੇ ਕਰੀਬ ਬਾਗ਼ਬਾਨਾਂ ...
ਫ਼ਿਰੋਜ਼ਪੁਰ, 22 ਜਨਵਰੀ (ਤਪਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਕੇ 3-6 ਸਾਲ ਦੇ ਬੱਚਿਆਂ ਲਈ ਖੇਡ-ਖੇਡ ਵਿਚ ਸਿੱਖਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਆਧਾਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਮਾਪਿਆਂ ਦੁਆਰਾ ...
ਫ਼ਿਰੋਜ਼ਸ਼ਾਹ, 22 ਜਨਵਰੀ (ਅਜੀਤ ਬਿਊਰੋ)- ਸੀ.ਐੱਚ.ਸੀ. ਫ਼ਿਰੋਜ਼ਸ਼ਾਹ ਵਿਖੇ ਡਾ: ਰਕੇਸ਼, ਡਾ: ਜਗਦੀਪ, ਬੀ.ਈ.ਈ. ਨੇਹਾ ਭੰਡਾਰੀ ਅਤੇ ਹੋਰ ਸਟਾਫ਼ ਨੇ ਖ਼ੁਦ ਨੂੰ ਵੈਕਸੀਨੇਟ ਕਰਵਾ ਕੇ ਮੁਹਿੰਮ ਨੂੰ ਹੋਰ ਤੇਜ਼ ਕੀਤਾ | ਡਾ: ਵਨੀਤਾ ਭੁੱਲਰ ਸੀਨੀਅਰ ਮੈਡੀਕਲ ਅਫ਼ਸਰ ...
ਫ਼ਿਰੋਜ਼ਪੁਰ, 22 ਜਨਵਰੀ (ਸੋਢੀ)- ਕੇਂਦਰ ਸਰਕਾਰ ਵਿਰੁੱਧ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ ਦੋ ਮਹੀਨੇ ਦਾ ਸਮਾਂ ਗੁਜ਼ਰ ਚੁੱਕਿਆ, ਪਰ ਕੇਂਦਰ ਸਰਕਾਰ ਅੜੀਅਲ ਰਵੱਈਏ ਨੂੰ ਅਪਣਾਉਂਦੇ ਹੋਏ ਕਾਨੂੰਨ ਵਾਪਸ ਲੈਣ ਲਈ ...
ਗੁਰੂਹਰਸਹਾਏ, 22 ਜਨਵਰੀ (ਸੰਧੂ)- 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨ ਪਰੇਡ 'ਚ ਵੱਧ ਤੋਂ ਵੱਧ ਪੁੱਜਣ ਦਾ ਸੱਦਾ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਬਲਾਕ ਗੁਰੂਹਰਸਹਾਏ ਦੇ ਆਗੂ ਸਕੱਤਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਅੱਗੇ ਮੋਦੀ ...
ਫ਼ਿਰੋਜ਼ਪੁਰ, 22 ਜਨਵਰੀ (ਤਪਿੰਦਰ ਸਿੰਘ)- ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ ਕਨਵੀਨਰ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਡੀ.ਸੀ ਦਫ਼ਤਰ ਕੰਪਲੈਕਸ ਵਿਖੇ ਹੋਈ | ਮੀਟਿੰਗ ਵਿਚ ਸੂਬਾਈ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਸਬੰਧੀ ...
ਫ਼ਿਰੋਜ਼ਪੁਰ, 22 ਜਨਵਰੀ (ਤਪਿੰਦਰ ਸਿੰਘ)- ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ ਵਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਸੀ.ਐੱਸ.ਆਰ. ਦੇ ਤਹਿਤ ਤਿੰਨ ਐਾਬੂਲੈਂਸ ਦੀਆਂ ਚਾਬੀਆਂ ਸੌਾਪ ਕੇ ਤਿੰਨੋਂ ਐਾਬੂਲੈਂਸ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਸਮਰਪਿਤ ...

ਫ਼ਿਰੋਜ਼ਪੁਰ, 22 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਟੇਟ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੀ ਅਗਵਾਈ ਹੇਠ ਸਿਵਲ ਹਸਪਤਾਲ ਫ਼ਿਰੋਜ਼ਪੁਰ ਅੰਦਰ ਚੱਲ ਰਹੇ ਏਡਜ਼ ਕੰਟਰੋਲ ਸੈਂਟਰ ਦਾ ਸੁਸਾਇਟੀ ਦੇ ਡਾ: ਵਿਨੇ ਮੋਹਨ ਅਤੇ ਡਾ: ਬੌਬੀ ਗੁਲ੍ਹਾਟੀ ਜੁਆਇੰਟ ਡਾਇਰੈਕਟਰ ...
ਮੰਡੀ ਅਰਨੀਵਾਲਾ, 22 ਜਨਵਰੀ (ਸੰਧੂ)- ਆਮ ਆਦਮੀ ਪਾਰਟੀ ਯੂਥ ਵਿੰਗ ਸ਼ਹਿਰੀ ਅਰਨੀਵਾਲਾ ਦੇ ਪ੍ਰਧਾਨ ਅਤੇ ਨਗਰ ਪੰਚਾਇਤ ਚੋਣਾਂ ਲਈ ਵਾਰਡ ਨੰਬਰ ਨੌਾ ਤੋਂ ਉਮੀਦਵਾਰ ਕੇਵਲ ਕਿ੍ਸ਼ਨ ਕੰਬੋਜ ਨੇ ਕਿਹਾ ਕਿ ਅਰਨੀਵਾਲਾ ਨਗਰ ਪੰਚਾਇਤ ਚੋਣਾਂ ਵਿਚ ਆਪ ਵੱਡੇ ਫ਼ਰਕ ਨਾਲ ਜਿੱਤ ...
ਅਬੋਹਰ,22 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਫ਼ਾਜ਼ਿਲਕਾ ਦੇ ਕਿੰਨੂ ਨੂੰ ਇਕ ਜ਼ਿਲ੍ਹਾ ਇਕ ਉਤਪਾਦ (ਓ.ਡੀ.ਓ.ਪੀ.) ਸਕੀਮ ਅਧੀਨ ਅੰਤਰਰਾਸ਼ਟਰੀ ਮਾਰਕੀਟ ਵਿਚ ਵਿੱਕਰੀ ਲਈ ਸਰਕਾਰ ਵਲੋਂ ਚੁਣਿਆ ਗਿਆ ਸੀ ਪਰ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਿੰਨੂ ਦੀ ਈ-ਮਾਰਕੀਟਿੰਗ ...
ਅਬੋਹਰ,22 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਇੱਥੋਂ ਦੇ ਨਾਮੀ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਅਪੂਰਵਾ ਗਿਲਹੋਤਰਾ ਪੁੱਤਰੀ ਸੰਜੀਵ ਗਲਹੋਤਰਾ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿਚ ਦੋ ਸੋਨੇ ਦੇ ਮੈਡਲ ਜਿੱਤ ਕੇ ਆਪਣੀ ਚੋਣ ਰਾਜ ...
ਅਬੋਹਰ,22 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਇੱਥੋਂ ਦੇ ਨਾਮੀ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਅਪੂਰਵਾ ਗਿਲਹੋਤਰਾ ਪੁੱਤਰੀ ਸੰਜੀਵ ਗਲਹੋਤਰਾ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿਚ ਦੋ ਸੋਨੇ ਦੇ ਮੈਡਲ ਜਿੱਤ ਕੇ ਆਪਣੀ ਚੋਣ ਰਾਜ ...
ਮੰਡੀ ਅਰਨੀਵਾਲਾ, 22 ਜਨਵਰੀ (ਨਿਸ਼ਾਨ ਸਿੰਘ ਸੰਧੂ)- ਹਲਕਾ ਵਿਧਾਇਕ ਰਮਿੰਦਰ ਆਵਲਾ ਦਫ਼ਤਰ ਅਰਨੀਵਾਲਾ ਜੋਨ ਇੰਚਾਰਜ ਿਲੰਕਨ ਮਲਹੋਤਰਾ ਨੇ ਪਿੰਡ ਬੰਨਾ ਵਾਲਾ ਵਿਖੇ ਪੁੱਜ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਪਿੰਡ ਦੇ ਵਿਕਾਸ ਲਈ ਪਿੰਡ ਦੇ ਸਮੂਹ ...
ਫ਼ਾਜ਼ਿਲਕਾ, 22 ਜਨਵਰੀ(ਦਵਿੰਦਰ ਪਾਲ ਸਿੰਘ): ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ 18 ਜਨਵਰੀ ਤੋਂ 17 ਫਰਵਰੀ 2021 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ | ਇਸ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ...
ਅਬੋਹਰ, 22 ਜਨਵਰੀ (ਕੁਲਦੀਪ ਸਿੰਘ ਸੰਧੂ)- ਨਗਰ ਨਿਗਮ ਚੋਣਾਂ ਨੰੂ ਵੇਖਦੇ ਹੋਏ ਅੱਜ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕਰਮਦੀਪ ਕੌਰ ਢਿੱਲੋਂ ਨੇ ਵਾਰਡ ਨੰਬਰ 45 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤਾਰਾ ਕੰਬੋਜ ਦੀ ਸੇਵਾ ਭਾਵਨਾ ਨੂੰ ...
ਅਬੋਹਰ, 22 ਜਨਵਰੀ (ਕੁਲਦੀਪ ਸਿੰਘ ਸੰਧੂ)-ਹਲਕਾ ਇੰਚਾਰਜ ਚੌਧਰੀ ਵਲੋਂ ਇਲਾਕੇ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦੇ ਹੋਏ ਅੱਜ ਇਲਾਕੇ ਦੀ ਢਾਣੀ ਚਿਰਾਗ਼ ਵਿਖੇ ਕਰੀਬ 6.50 ਲੱਖ ਰੁਪਏ ਹੋਣ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਇਆ ਗਿਆ ਅਤੇ ਪੰਚਾਇਤ ਨੂੰ ਸਾਢੇ 9 ਲੱਖ ...
ਅਬੋਹਰ,22 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ ਜਿਸ ਤਹਿਤ ਵਾਰਡ ਨੰਬਰ 31 ਤੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਬਿੰਦਰ ਸਿੰਘ ਹੈਰੀ ...
ਅਬੋਹਰ, 22 ਜਨਵਰੀ (ਕੁਲਦੀਪ ਸਿੰਘ ਸੰਧੂ))- ਬਾਗ਼ਬਾਨੀ ਵਿਭਾਗ ਵਲੋਂ ਸਿਟਰਸ ਅਸਟੇਟ ਅਬੋਹਰ ਰਾਹੀਂ ਇੱਥੇ ਦਾਣਾ ਮੰਡੀ ਵਿਖੇ ਨਿੰਬੂ ਜਾਤੀ ਦੇ ਫਲਾਂ ਦੀ ਕਾਸ਼ਤ ਸਬੰਧੀ ਇਕ ਦਿਨਾਂ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ 100 ਦੇ ਕਰੀਬ ਬਾਗ਼ਬਾਨਾਂ ...
ਫ਼ਿਰੋਜ਼ਪੁਰ, 22 ਜਨਵਰੀ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਿਰੁੱਧ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਰੀਬ 2 ਮਹੀਨੇ ਪਹਿਲਾਂ ਤੋਂ ਸੰਘਰਸ਼ ਲਗਾਤਾਰ ਜਾਰੀ ਹੈ | 26 ਜਨਵਰੀ ਦੀ ਟਰੈਕਟਰ ਪਰੇਡ ਸਬੰਧੀ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ...
ਜ਼ੀਰਾ, 22 ਜਨਵਰੀ (ਕੰਡਿਆਲ)- ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਲਈ ਬਣਾਏ ਗਏ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਧਰਨਾ ਦੇ ਕੇ ਰਹੇ ਵੱਖ-ਵੱਖ ਕਿਸਾਨ-ਮਜ਼ਦੂਰ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਦੇ ਦਰਦ ਨੂੰ ਸਮਝਦਿਆਂ ਕਿਰਸਾਨੀ ਅਤੇ ...
ਜ਼ੀਰਾ, 22 ਜਨਵਰੀ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)- ਕੜਾਕੇ ਦੀ ਠੰਡ ਵਿਚ ਨਗਰ ਕੌਾਸਲ ਚੋਣਾਂ ਦਾ ਮੈਦਾਨ ਭਖਾਉਂਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ੀਰਾ ਸ਼ਹਿਰ ਵਿਚ ਵੱਖ-ਵੱਖ ਵਾਰਡਾਂ ਤੋਂ ਅਕਾਲੀ ਦਲ ...
ਗੋਲੂ ਕਾ ਮੋੜ, 22 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)- ਆਮ ਆਦਮੀ ਪਾਰਟੀ ਦੀਆਂ ਕਿਸਾਨ ਪੱਖੀ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਗੁਰੂਹਰਸਹਾਏ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਹਲਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਦਿੱਲੀ ਵਿਚ ...
ਮੱਲਾਂਵਾਲਾ, 22 ਜਨਵਰੀ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਪਿੰਡ ਮੁੱਠਿਆਂ ਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਬਚਨ ਸਿੰਘ ਭੁੱਲਰ ਨੇ ਕੀਤੀ | ਮੀਟਿੰਗ ਵਿਚ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ...
ਫ਼ਿਰੋਜ਼ਪੁਰ, 22 ਜਨਵਰੀ (ਗੁਰਿੰਦਰ ਸਿੰਘ)- ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਖੇਤੀ ਤੇ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਮਮਦੋਟ, 22 ਜਨਵਰੀ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਅਤੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕੇ ਦੇ ਚਹੰੁਮੁਖੀ ਵਿਕਾਸ ਲਈ ਸੂਬਾ ਸਰਕਾਰ ਤੋਂ ਜਾਰੀ ਕਰਵਾਏ ਗਏ ਫ਼ੰਡਾਂ ਨੂੰ ਨਸੀਬ ਸੰਧੂ ਹਲਕਾ ਇੰਚਾਰਜ ...
ਫ਼ਿਰੋਜ਼ਪੁਰ, 22 ਜਨਵਰੀ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਨਿਰਮਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਰਤ ਸਰਕਾਰ ਦੁਆਰਾ ਪ੍ਰਮਾਣਿਤ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ | ਕਾਲਜ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਨੇ ...
ਗੁਰੂਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਆਗੂ ਗੁਰਮੀਤ ਸਿੰਘ ਘੋੜੇ ਚੱਕ, ਮਮਦੋਟ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ, ਸ਼ਹਿਰੀ ਬਲਾਕ ਪ੍ਰਧਾਨ ਗੁਣਵੰਤ ਸਿੰਘ ਅਤੇ ਬਲਾਕ ਗੁਰੂਹਰਸਹਾਏ ਦੇ ਆਗੂਆਂ ਨਾਲ ...
ਮੱਲਾਂਵਾਲਾ, 22 ਜਨਵਰੀ (ਗੁਰਦੇਵ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੀ ਮੀਟਿੰਗ ਜ਼ੋਨ ਪ੍ਰਧਾਨ ਰਛਪਾਲ ਸਿੰਘ, ਜ਼ੋਨ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਦੀ ਪ੍ਰਧਾਨਗੀ ਹੇਠ ਮੱਲਾਂਵਾਲਾ ਵਿਖੇ ਹੋਈ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX