ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਮਾਘ ਸੰਮਤ 552
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕਿਸਾਨ ਅੰਦੋਲਨ ਦੇ ਹੱਕ 'ਚ ਕੱਢੀ 'ਟਰੈਕਟਰ ਰੈਲੀ' ਰਹੀ ਸਫਲ

ਚੰਡੀਗੜ੍ਹ, 23 ਜਨਵਰੀ (ਆਰ.ਐਸ.ਲਿਬਰੇਟ)- ਪੇਂਡੂ ਸੰਘਰਸ਼ ਕਮੇਟੀ ਦੀ ਅਗਵਾਈ ਵਿਚÊਕਿਸਾਨ ਅੰਦੋਲਨ ਦੇ ਹੱਕ 'ਚ ਚੰਡੀਗੜ੍ਹ 'ਚ ਕੱਢੀ ਗਈ 'ਟਰੈਕਟਰ ਰੈਲੀ' ਸ਼ਾਂਤਮਈ ਸੰਪੰਨ ਹੋਈ | ਰੈਲੀ ਦੇ ਅੰਤਿਮ ਪੜਾਅ 'ਤੇ ਪ੍ਰਬੰਧਕਾ ਨੇ ਚੰਡੀਗੜ੍ਹ ਤੋਂ ਕੋਈ ਸੰਖਿਆ ਨਾ ਦੱਸਦੇ ਵੱਡੀ ਗਿਣਤੀ 26 ਜਨਵਰੀ ਦੀ ਪਰੇਡ ਵਿਚ ਸ਼ਾਮਿਲ ਹੋਣ ਦਾ ਐਲਾਨ ਵੀ ਕੀਤਾ | ਇਸ ਰੈਲੀ ਵਿਚ ਤਕਰੀਬਨ ਹਰ ਉਮਰ ਵਰਗ ਦੇ ਲੋਕਾਂ, ਵਿਦਿਆਰਥੀ, ਔਰਤਾਂ ਅਤੇ ਵੱਖ-ਵੱਖ ਪੇਸ਼ਿਆਂ ਨਾਲ ਸਬੰਧਤਾਂ ਨੇ ਹਿੱਸਾ ਲਿਆ | ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੀ ਅਗਵਾਈ ਵਿਚ ਇਹ ਟਰੈਕਟਰ ਰੈਲੀ ਦਾ ਕਾਫ਼ਲਾ ਚੰਡੀਗੜ੍ਹ ਦੇ ਪਿੰਡ ਧਨਾਸ ਤੋਂ ਚੱਲ ਕੇ ਡੱਡੂ ਮਾਜਰਾ ਵਿਚ ਖ਼ਤਮ ਹੋਵੇਗੀ, ਉੱਥੇ ਸੰਘਰਸ਼ ਕਮੇਟੀ ਦੇ ਆਗੂ ਸੰਬੋਧਨ ਕਰਨਗੇ | ਇਸ ਰੈਲੀ ਲਈ ਤੈਅ ਕੀਤੇ ਰੂਟ ਅਨੁਸਾਰ ਪਿੰਡ ਧਨਾਸ ਬੱਸ ਸਟੈਂਡ ਤੋਂ ਸਾਰੰਗਪੁਰ, ਲਹੌਰਾ, ਖੁੱਡਾ ਜੱਸੂ, ਖੁੱਡਾ ਅਲੀਸ਼ੇਰ, ਕੈਂਬਵਾਲਾ, ਸਕੇਤੜੀ, ਕਿਸ਼ਨਗੜ੍ਹ, ਮਨੀਮਾਜਰਾ, ਦੜੂਆ, ਮੌਲੀ, ਰਾਏਪੁਰ ਕਲਾਂ, ਮੱਖਣ ਮਾਜਰਾ, ਰਾਏਪੁਰ ਖ਼ੁਰਦ, ਬਹਿਲਾਣਾ, ਹੱਲੋਮਾਜਰਾ, ਬੜੈਲ, ਕਜਹੇੜੀ, ਇਟਾਵਾ, ਬੁਟੇਰਲਾ, ਬਡਹੇੜੀ, ਪਲਸੋਰਾ, ਮਲੋਆ ਹੁੰਦੇ ਡੱਡੂ ਮਾਜਰਾ ਸਟੇਡੀਅਮ ਵਿਚ ਖ਼ਤਮ ਹੋਈ |

ਸ਼ੋ੍ਰਮਣੀ ਅਕਾਲੀ ਦਲ ਨੇ ਵਾ. ਨੰ. 22 ਤੋਂ ਇਕਬਾਲ ਸਿੰਘ ਬੱਗਾ ਨੂੰ ਉਮੀਦਵਾਰ ਐਲਾਨਿਆ

ਖਰੜ, 23 ਜਨਵਰੀ (ਜੰਡਪੁਰੀ)-ਨਗਰ ਕੌਾਸਲ ਖਰੜ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਵਾ. ਨੰ. 22 ਤੋਂ ਇਕਬਾਲ ਸਿੰਘ ਬੱਗਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਦੱਸਿਆ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੋਟਰਸਾਈਕਲ ਰੈਲੀ

ਐੱਸ. ਏ. ਐੱਸ. ਨਗਰ, 23 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-26 ਜਨਵਰੀ ਨੂੰ ਦਿੱਲੀ ਵਿਖੇ ਕੱਢੀ ਜਾਣ ਵਾਲੀ 'ਕਿਸਾਨ ਟਰੈਕਟਰ ਰੈਲੀ' ਸਬੰਧੀ ਲੋਕਾਂ ਨੂੰ ਲਾਮਬੰਦ ਕਰਨ ਲਈ ਮੁਹਾਲੀ ਅੰਦਰ ਆਮ ਆਦਮੀ ਪਾਰਟੀ ਵਲੋਂ ਮੋਟਰਸਾਈਕਲ ਰੈਲੀ ਕੱਢੀ ਗਈ | ਇਹ ਰੈਲੀ ਸ਼ਹਿਰ ਦਾਰਾ ਸਟੂਡੀਓ ...

ਪੂਰੀ ਖ਼ਬਰ »

ਧੀਰਾ ਖੰਡੇਲਵਾਲ ਦੀ ਪੁਸਤਕ ਰਿਲੀਜ਼

ਚੰਡੀਗੜ੍ਹ 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਮੰਨੀ-ਪ੍ਰਮੰਨੀ ਕਵਿੱਤਰੀ ਧੀਰਾ ਖੰਡੇਲਵਾਲ ਵਲੋਂ ਲਿਖੇ ਦੋ ਨਵੇਂ ਕਵਿਤਾ ਸੰਗ੍ਰਹਿ ਮੇਘ ਮੇਖਲਾ ਅਤੇ ਰੇਸ਼ਮੀ ਰਸੀਆਂ ਦੀ ਘੁੰਡ ਚੁੱਕਾਈ ...

ਪੂਰੀ ਖ਼ਬਰ »

ਨਵੇਂ ਹਸਪਤਾਲ ਦੀ ਸਥਾਪਨਾ

ਚੰਡੀਗੜ੍ਹ 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਰਾਜ ਸਨਅਤੀ ਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ (ਐਚ.ਐਸ.ਆਈ.ਆਈ.ਡੀ.ਸੀ.) ਨੇ ਆਈਐਮਟੀ ਫਰੀਦਾਬਾਦ, ਆਈਐਮਟੀ ਰੋਹਤਕ ਤੇ ਸਨਅਤੀ ਸੰਪਦਾ ਬਰਵਾਲਾ (ਪੰਚਕੂਲਾ) ਵਿਚ ਮਲਟੀ ਪਰਪਜ ਹਸਪਤਾਲਾਂ (ਮਲਟੀ ਸਪੈਸ਼ਲਿਟੀ ...

ਪੂਰੀ ਖ਼ਬਰ »

ਸੀ.ਟੀ.ਯੂ ਵਰਕਰਜ਼ ਯੂਨੀਅਨ ਦੀਆਂ ਚੋਣਾਂ ਦੇ 'ਚੋਣ ਪ੍ਰਚਾਰ' ਲਈ ਆਊਟਸੋਰਸਿੰਗ ਕਰਮਚਾਰੀ ਵੀ ਨਾਲ ਤੁਰੇ

ਚੰਡੀਗੜ੍ਹ, 23 ਜਨਵਰੀ (ਆਰ.ਐਸ.ਲਿਬਰੇਟ)- ਆਊਟਸੋਰਸਿੰਗ ਕਰਮਚਾਰੀਆਂ ਦੀਆਂ ਮੰਗਾਂ ਲਈ ਡਟਣ ਦੀ ਸਹਿਮਤੀ ਮਿਲਣ 'ਤੇ ਸੀਟੀਯੂ ਵਰਕਰਜ਼ ਯੂਨੀਅਨ ਦੀਆਂ ਚੋਣਾਂ ਦੇ ਚੋਣ ਪ੍ਰਚਾਰ ਲਈ ਆਊਟਸੋਰਸਿੰਗ ਕਰਮਚਾਰੀ ਵੀ ਨਾਲ ਤੁਰ ਪਏ ਹਨ | ਆਲ ਕਾਂਟਰੈਕਚੂਅਲ ਕਰਮਚਾਰੀ ਸੰਘ ਯੂ.ਟੀ ...

ਪੂਰੀ ਖ਼ਬਰ »

30 ਨੂੰ ਕਾਂਗਰਸ ਪ੍ਰਧਾਨ ਜਾਖੜ ਦੇ ਸ਼ਹਿਰ ਅਬੋਹਰ 'ਚ ਮਾਰਚ ਕਰਨਗੇ ਠੇਕਾ ਮੁਲਾਜ਼ਮ

ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਆਉਣ ਦਾ ਐਲਾਨ ਕਰ ਦਿੱਤਾ ਹੈ, ਜਿਸ ਦੀ ਸ਼ੁਰੂਆਤ 30 ਜਨਵਰੀ ਨੂੰ ਅਬੋਹਰ ਤੋਂ ਕੀਤੀ ਜਾ ਰਹੀ ਹੈ | ਸੂਬੇ ਭਰ ਦੇ ਠੇਕਾ ਮੁਲਾਜ਼ਮ 30 ਜਨਵਰੀ ਨੂੰ ...

ਪੂਰੀ ਖ਼ਬਰ »

ਨਿਗਮ ਚੋਣਾਂ ਲਈ 'ਆਪ' ਵਲੋਂ ਹੋਰ 17 ਥਾਵਾਂ 'ਤੇ 189 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਹੋਣ ਜਾ ਰਹੀਆਂ ਨਿਗਮ ਅਤੇ ਕੌਾਸਲ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਹੋਰ 17 ਥਾਵਾਂ ਲਈ 189 ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਗਈ ਹੈ | ਪਾਰਟੀ ਵਲੋਂ ਅੱਜ ਬਰਨਾਲਾ, ਭਾਈਰੂਪਾ, ਭਵਾਨੀਗੜ੍ਹ, ਬੁਢਲਾਡਾ, ...

ਪੂਰੀ ਖ਼ਬਰ »

ਸ਼ਾਮਲਾਟ ਦੇਹ ਜ਼ਮੀਨ ਦੇ ਕਬਜ਼ੇ ਮਾਮਲੇ 'ਚ ਦਾਇਰ ਪਟੀਸ਼ਨ ਨੂੰ ਹਾਈਕੋਰਟ ਨੇ ਕਾਨੂੰਨੀ ਪ੍ਰਕਿ੍ਆ ਦੀ ਦੁਰਵਰਤੋਂ ਦੱਸਿਆ

ਚੰਡੀਗੜ੍ਹ, 23 ਜਨਵਰੀ (ਬਿ੍ਜੇਂਦਰ ਗੌੜ)- ਸ਼ਾਮਲਾਟ ਦੇਹ ਦੀ ਇਕ ਜ਼ਮੀਨ ਦੇ ਕਬਜ਼ੇ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਿਲ੍ਹਾ ਰੂਪਨਗਰ ਦੇ ਇਕ ਵਿਅਕਤੀ ਦੀ ਨਿਯਮਤ ਦੂਜੀ ਅਪੀਲ (ਆਰ.ਐਸ.ਏ) ਨੂੰ ਖ਼ਾਰਜ ਕਰਦਿਆਂ ਨਿਆਂਪਾਲਿਕਾ ਦੇ ਸਿਧਾਂਤ ਨੂੰ ਧਿਆਨ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹੀਆਂ ਨੂੰ ਕੋਰੋਨਾ ਵਾਇਰਸ ਤੋਂ ਸਾਵਧਾਨ ਕਰਨ ਲਈ ਕੱਢੀ 'ਮੋਟਰਸਾਈਕਲ ਰੈਲੀ'

ਚੰਡੀਗੜ੍ਹ, 23 ਜਨਵਰੀ (ਆਰ.ਐਸ.ਲਿਬਰੇਟ)- ਕੋਰੋਨਾ ਵਾਇਰਸ ਅਜੇ ਮੌਜੂਦ ਹੈ, ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹੀਆਂ ਨੂੰ ਸਾਵਧਾਨ ਕਰਨ ਲਈ ਕੱਢੀ 'ਮੋਟਰਸਾਈਕਲ ਰੈਲੀ' ਸੈਕਟਰ 7 ਵਿਚ ਸਥਿਤ ਡੀ.ਸੀ ਦਫ਼ਤਰ ਤੋਂ ਸ਼ੁਰੂ ਹੋਈ ਅਤੇ ਐਸ.ਡੀ.ਐਮ ਦੱਖਣ ਦੇ ਸੈਕਟਰ -32 ਦੇ ਦਫ਼ਤਰ ...

ਪੂਰੀ ਖ਼ਬਰ »

ਰੰਜਿਸ਼ ਕਾਰਨ ਨਾਬਾਲਗ ਨਾਲ ਕੁੱਟਮਾਰ ਕਰਕੇ ਕੀਤਾ ਜ਼ਖ਼ਮੀ - ਮਾਮਲਾ ਦਰਜ

ਚੰਡੀਗੜ੍ਹ, 23 ਜਨਵਰੀ (ਗੁਰਪ੍ਰੀਤ ਗਿੰਘ ਜਾਗੋਵਾਲ)-ਪੁਰਾਣੀ ਰੰਜਸ਼ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਇਕ ਨਾਬਾਲਗ ਲੜਕੇ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਪੀੜਤ ਦੀ ਪਛਾਣ 17 ਸਾਲ ਦੇ ਰਿੰਕੂ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

ਛੇਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਖਰੜ, 23 ਜਨਵਰੀ (ਜੰਡਪੁਰੀ)-ਅੱਜ ਖੂਨੀਮਾਜਰਾ ਨੇੜੇ ਸਥਿਤ ਨਿਰਮਾਣ ਅਧੀਨ ਮੋਨਾ ਸਿਟੀ ਦੀ ਛੇਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਿਸ ਦੀ ਪਛਾਣ ਤਬਰੇਜ਼ਾ ਆਲਮ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਉਕਤ ਵਿਅਕਤੀ ਛੇਵੀਂ ਮੰਜ਼ਿਲ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ 'ਚ 'ਕੋਰੋਨਾ ਵੈਕਸੀਨ' ਨੂੰ ਮਿਲ ਰਿਹੈ ਵਧੀਆ ਹੁੰਗਾਰਾ- ਸਿਵਲ ਸਰਜਨ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਕੋਵੀਸ਼ੀਲਡ ਟੀਕਾ ਲਗਾਉਣ ਦੀ ਮੁਹਿੰਮ ਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ | ਹੁਣ ਤੱਕ ਕਿਸੇ ਵੀ ਵਿਅਕਤੀ ਅੰਦਰ ਇਸ ਦਵਾਈ ਦਾ ਮਾੜਾ ਅਸਰ ਦਿਖਾਈ ਨਹੀਂ ...

ਪੂਰੀ ਖ਼ਬਰ »

ਕੋਰੋਨਾ ਨੂੰ ਮਾਤ ਦੇਣ ਵਾਲੇ 31 ਮਰੀਜ਼ਾਂ ਨੂੰ ਮਿਲੀ 'ਹਸਪਤਾਲੋਂ ਛੁੱਟੀ'- 22 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਇਕ ਦੀ ਮੌਤ

ਚੰਡੀਗੜ੍ਹ, 23 ਜਨਵਰੀ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਵਿਚ ਕੋਰੋਨਾ ਨੂੰ ਮਾਤ ਦੇ ਚੁੱਕੇ 31 ਮਰੀਜ਼ਾਂ ਨੂੰ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ, ਜਦਕਿ ਇਸ ਦੇ ਨਾਲ ਕੋਰੋਨਾ ਦੇ 22 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਸੈਕਟਰ 23 ਵਾਸੀ 73 ਸਾਲਾ ਔਰਤ ਦੀ ਕੋਰੋਨਾ ਕਾਰਨ ...

ਪੂਰੀ ਖ਼ਬਰ »

8 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜ਼ੀਰਕਪੁਰ, 23 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁੁਰ ਪੁੁਲਿਸ ਨੇ ਇਕ ਵਿਅਕਤੀ ਨੂੰ 8 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਮਾਮਲੇ ਦੇ ਪੜਤਾਲੀਆ ਅਫ਼ਸਰ ਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਫ਼ੋਨ 'ਤੇ ਝਾਂਸਾ ਦੇ ਠੱਗੇ ਲੱਖਾਂ ਰੁਪਏ

ਚੰਡੀਗੜ੍ਹ, 23 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 7 ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਦੇਵਾ ਭਾਰਤੀ ਰੈਡੀ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਖੇਤੀਬਾੜੀ ਵਿਰੋਧੀ ਤਿੰਨੋ ਬਿੱਲ ਭਾਜਪਾ ਦੀ ਹਿਸਾਰ ਜ਼ਿਲ੍ਹਾ ਪ੍ਰੀਸ਼ਦ ਮੈਦਾਨ 'ਚ ਨਿੱਤਰੀ- ਡਟ ਕੇ ਕੀਤਾ ਵਿਰੋਧ

ਚੰਡੀਗੜ੍ਹ, 23 ਜਨਵਰੀ (ਐਨ.ਐਸ.ਪਰਵਾਨਾ) - ਇੱਥੇ ਪਹੁੰਚਣ ਵਾਲੀਆਂ ਖ਼ਬਰਾਂ ਅਨੁਸਾਰ ਹਿਸਾਰ ਜ਼ਿਲ੍ਹਾ ਪ੍ਰੀਸ਼ਦ ਜਿਸ 'ਤੇ ਸੱਤਾਧਾਰੀ ਭਾਜਪਾ ਦਾ ਕਬਜ਼ਾ ਹੈ, ਨੇ ਮਤਾ ਪਾਸ ਕਰਕੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਦੇ ਤਿੰਨੇ ਕਿਸਾਨ ਵਿਰੋਧੀ ਬਿੱਲਾਂ 'ਤੇ ਨਜ਼ਰਸਾਨੀ ...

ਪੂਰੀ ਖ਼ਬਰ »

ਕੌਾਸਲ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਖਰੜ ਵਿਖੇ ਅਹਿਮ ਮੀਟਿੰਗ

ਖਰੜ, 23 ਜਨਵਰੀ (ਗੁਰਮੁੱਖ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਖਰੜ ਵਿਖੇ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਆਗਾਮੀ ਨਗਰ ਕੌਾਸਲ ਚੋਣਾਂ 'ਚ ਪਾਰਟੀ ਉਮੀਦਵਾਰਾਂ ਦੇ ਚੋਣ ਪ੍ਰਚਾਰ ਸਬੰਧੀ ਵਿਊਾਤਬੰਦੀ ਕੀਤੀ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਮਹਾਨ ਸੇਵਾ ਨੂੰ ਸਮਰਪਿਤ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 23 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀ ਮਹਾਨ ਸੇਵਾ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ ...

ਪੂਰੀ ਖ਼ਬਰ »

ਕੱਲ੍ਹ ਤੋਂ ਸ਼ੁਰੂ ਕੀਤੀ ਜਾਵੇਗੀ ਇਲੈਕਟ੍ਰੋਨਿਕ ਵੋਟਰ ਫ਼ੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਨ ਦੀ ਸਹੂਲਤ- ਆਸ਼ਿਕਾ ਜੈਨ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਵਲੋਂ 25 ਜਨਵਰੀ ਨੂੰ 11ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਈ-ਈਪਿਕ (ਇਲੈਕਟ੍ਰੋਨਿਕ ਵੋਟਰ ਫ਼ੋਟੋ ਸ਼ਨਾਖਤੀ ਕਾਰਡ) ਡਾਊਨਲੋਡ ਕਰਨ ਦੀ ਸੁਵਿਧਾ ਲਾਂਚ ਕੀਤੀ ਜਾ ਰਹੀ ਹੈ, ਜਿਸ ਦੀ ਸਹਾਇਤਾ ਨਾਲ ਵੋਟਰ ਆਪਣਾ ...

ਪੂਰੀ ਖ਼ਬਰ »

ਈਕੋ ਸਿਟੀ-2 ਨਿਊ ਚੰਡੀਗੜ੍ਹ ਵਿਚਲੇ ਰਿਹਾਇਸ਼ੀ ਪਲਾਟਾਂ ਲਈ ਅਰਜ਼ੀਆਂ ਦੇਣ ਦੀ ਤਰੀਕ 'ਚ 29 ਤੱਕ ਵਾਧਾ

ਐੱਸ. ਏ. ਐੱਸ. ਨਗਰ, 23 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਆਮ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ (ਗਮਾਡਾ) ਵਲੋਂ ਈਕੋ ਸਿਟੀ ਨਿਊ ਚੰਡੀਗੜ੍ਹ ਵਿਖੇ 289 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਸਬੰਧੀ ਯੋਜਨਾ ਲਈ ...

ਪੂਰੀ ਖ਼ਬਰ »

ਵਿਭਾਗ ਵਲੋਂ ਪਿੰਡ ਦੁਰਾਲੀ ਦੇ ਦੋ ਪੰਚਾਂ ਦੀ ਮੁਅੱਤਲੀ ਦੇ ਹੁਕਮਾਂ 'ਤੇ ਰੋਕ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਮਨਪ੍ਰੀਤ ਸਿੰਘ (ਆਈ. ਏ. ਐੱਸ.) ਵਲੋਂ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਪਿੰਡ ਦੁਰਾਲੀ ਦੀ ਸਰਪੰਚ ਸੁਖਵੀਰ ਕੌਰ, ਪੰਚ ਗੁਰਪ੍ਰੀਤ ਸਿੰਘ ਅਤੇ ਪੰਚ ਕਰਮਜੀਤ ਕੌਰ ਨੂੰ ...

ਪੂਰੀ ਖ਼ਬਰ »

ਟੀਕਾਕਰਨ ਮੁਹਿੰਮ ਦੇ ਪੰਜਵੇਂ ਗੇੜ ਦੌਰਾਨ 8 ਕੇਂਦਰਾਂ 'ਚ 345 ਲਾਭਪਾਤਰੀਆਂ ਦੇ 'ਲੱਗੇ ਟੀਕੇ'

ਚੰਡੀਗੜ੍ਹ, 23 ਜਨਵਰੀ (ਆਰ.ਐਸ.ਲਿਬਰੇਟ)- ਕੋਰੋਨਾ ਟੀਕਾਕਰਨ ਮੁਹਿੰਮ ਦੇ ਪੰਜਵੇਂ ਗੇੜ ਦੌਰਾਨ 8 ਕੇਂਦਰਾਂ 'ਚ 345 ਲਾਭਪਾਤਰੀਆਂ ਦੇ ਟੀਕੇ ਲਗਾਏ ਗਏ | ਜੀ.ਐੱਮ.ਐੱਸ.ਐੱਚ-16 ਵਿਚ ਨਵੇਂ ਬਣੇ ਟੀਕਾਕਰਨ ਕੇਂਦਰ ਵਿਚ ਡਿਪਟੀ ਸੁਪਰਡੈਂਟ ਡਾ: ਪਰਮਜੀਤ ਸਿੰਘ ਨੇ ਪਹਿਲਾ ਟੀਕਾ ...

ਪੂਰੀ ਖ਼ਬਰ »

ਪਰੇਡ ਰਿਹਰਸਲ ਕਰਕੇ ਸੈਕਟਰ 17 ਨੇੜੇ ਦੀਆਂ ਕੁਝ ਸੜਕਾਂ ਪੌਣੇ ਘੰਟੇ ਲਈ ਰਹਿਣਗੀਆਂ ਬੰਦ

ਚੰਡੀਗੜ੍ਹ, 23 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਗਣਤੰਤਰ ਦਿਵਸ ਦੇ ਮੱਦੇਨਜ਼ਰ 24 ਜਨਵਰੀ ਨੂੰ ਸੈਕਟਰ 17 ਪਰੇਡ ਗਰਾਊਾਡ ਵਿਚ ਫ਼ੁਲ ਡਰੈੱਸ ਪਰੇਡ ਦੀ ਰਿਹਰਸਲ ਕੀਤੀ ਜਾਵੇਗੀ | ਸਵੇਰੇ 9.30 ਤੋਂ 10.15 ਤੱਕ ਇਹ ਰਿਹਰਸਲ ਜਾਰੀ ਰਹੇਗੀ ਜਿਸ ਕਾਰਨ ਇਸ ਸਮੇਂ ਦੌਰਾਨ ਪਰੇਡ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਪ੍ਰਤੀ ਟਰੈਕਟਰ ਰੈਲੀ ਕੱਢ ਕੇ ਲੋਕਾਂ ਨੂੰ ਕੀਤਾ ਲਾਮਬੰਦ

ਐੱਸ. ਏ. ਐੱਸ. ਨਗਰ, 23 ਜਨਵਰੀ (ਝਾਂਮਪੁਰ)-ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੇ ਚੇਅਰਮੈਨ ਅਤੇ ਆਰ. ਡਬਲਿਊ. ਐਸ. ਸੈਕਟਰ-67 ਮੁਹਾਲੀ ਦੇ ਪ੍ਰਧਾਨ ਮਹਿੰਦਰ ਸਿੰਘ ਮਲੋਆ ਅਤੇ ਨੌਜਵਾਨ ਸਭਾ ਵਲੋਂ ਦਿੱਲੀ ਵਿਖੇ ਜਾਰੀ ਕਿਸਾਨੀ ਸੰਘਰਸ਼ ਪ੍ਰਤੀ ਲੋਕਾਂ ਨੂੰ ਲਾਮਬੰਦ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਉਣ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 23 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪੁੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ 12 ਸਾਲਾ ਨਾਬਾਲਗ ਲੜਕੀ ...

ਪੂਰੀ ਖ਼ਬਰ »

ਰੇਲਵੇ ਲਾਈਨ ਪਾਰ ਕਰਦੇ ਸਮੇਂ ਅਣਪਛਾਤੇ ਵਿਅਕਤੀ ਦੀ ਮੌਤ

ਖਰੜ, 23 ਜਨਵਰੀ (ਜੰਡਪੁਰੀ)-ਖਰੜ-ਮੁਹਾਲੀ ਰੇਲਵੇ ਲਾਈਨ 'ਤੇ ਸਥਿਤ ਪਿੰਡ ਕੰਬਾਲੀ ਲਾਗੇ ਇਕ ਅਣਪਛਾਤੇ ਵਿਅਕਤੀ ਦੀ ਰੇਲਵੇ ਲਾਈਨ ਪਾਰ ਕਰਨ ਸਮੇਂ ਕਿਸੇ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੁਰਾਲੀ ਦੇ ਵਾ. ਨੰ. 12 ਤੇ 14 ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ

ਕੁਰਾਲੀ, 23 ਜਨਵਰੀ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੁਰਾਲੀ ਦੇ ਵਾ. ਨੰ. 12 ਅਤੇ 14 ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ...

ਪੂਰੀ ਖ਼ਬਰ »

ਬੀਬੀ ਭੁਪਿੰਦਰਪਾਲ ਕੌਰ ਨੇ ਵਾ. ਨੰ. 11 'ਚ ਚੋਣ ਪ੍ਰਚਾਰ ਭਖਾਇਆ

ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਵਾ. ਨੰ. 11 ਤੋਂ 'ਆਜ਼ਾਦ ਗਰੁੱਪ' ਦੇ ਉਮੀਦਵਾਰ ਬੀਬੀ ਭੁਪਿੰਦਰਪਾਲ ਕੌਰ ਵਲੋਂ ਵਾਰਡ ਦੇ ਐਚ. ਐਮ. ਅਤੇ ਐਚ. ਐਲ. ਦੇ ਮਕਾਨਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਆਪਣੇ ਹੱਕ 'ਚ ਭੁਗਤਣ ਦੀ ਅਪੀਲ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਕਲਿੰਗ ਆਪ੍ਰੇਸ਼ਨ ਦੇ ਦੂਜੇ ਦਿਨ 18,000 ਪੰਛੀਆਂ ਦੀ ਕੀਤੀ ਛਾਂਟੀ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਏਵੀਅਨ ਇਨਫਲੂਐਨਜ਼ਾ ਦੇ ਫੈਲਾਅ ਤੋਂ ਬਚਾਅ ਲਈ ਡੇਰਾਬੱਸੀ ਦੇ ਪਿੰਡ ਬੇਹੜਾ ਦੇ ਅਲਫ਼ਾ ਪੋਲਟਰੀ ਫਾਰਮ ਵਿਖੇ ਅੱਜ 18,000 ਪੰਛੀਆਂ ਦੀ ਛਾਂਟੀ ਕੀਤੀ ਗਈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ...

ਪੂਰੀ ਖ਼ਬਰ »

ਨੌਸਰਬਾਜ਼ ਏ. ਟੀ. ਐਮ. 'ਚੋਂ ਪੈਸੇ ਕਢਵਾਉਣ ਆਏ ਨੌਜਵਾਨ ਨੂੰ ਬੇਹੋਸ਼ ਕਰਕੇ ਪੈਸੇ ਲੈ ਕੇ ਹੋਏ ਫ਼ਰਾਰ

ਜ਼ੀਰਕਪੁਰ, 23 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਏ. ਟੀ. ਐੱਮ. ਵਿਖੇ ਪੈਸੇ ਕਢਵਾਉਣ ਲਈ ਆਏ ਇਕ ਨੌਜਵਾਨ ਨੂੰ ਕੋਈ ਨਸ਼ੀਲੀ ਵਸਤੂ ਸੁੰਘਾ ਕੇ ਨੌਸਰਬਾਜ਼ ਏ. ਟੀ. ਐੱਮ. 'ਚੋਂ ਕਢਵਾਏ 20 ਹਜ਼ਾਰ ਰੁੁਪਏ ਲੈ ਕੇ ਫ਼ਰਾਰ ਹੋ ਗਿਆ | ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

273 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਪੰਚਕੂਲਾ, 23 ਜਨਵਰੀ (ਕਪਿਲ)-ਸੀ. ਐਮ. ਫਲਾਇੰਗ ਸਕੁਐਡ ਦੀ ਟੀਮ ਨੇ ਇਕ ਨੌਜਵਾਨ ਨੂੰ 273 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਮੁਲਜ਼ਮ ਦੀ ਪਛਾਣ ਗੁਰਦਾਸ ਵਾਸੀ ਪਿੰਡ ਫ਼ਤਿਹਪੁਰ (ਸੈਕਟਰ-20) ਵਜੋਂ ਹੋਈ ਹੈ, ਜਿਸ ਦੇ ਖ਼ਿਲਾਫ਼ ਪੁਲਿਸ ਨੇ ਸੈਕਟਰ-20 ਦੇ ...

ਪੂਰੀ ਖ਼ਬਰ »

ਬਲਾਕ ਮਾਜਰੀ ਇਲਾਕੇ 'ਚ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰ ਕਾਬੂ

ਮਾਜਰੀ, 23 ਜਨਵਰੀ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਦੇ ਬੱਸ ਅੱਡੇ ਨੇੜਿਓਾ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਚੋਰੀ ਦਾ ਸਾਮਾਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੇ | ਇਸ ...

ਪੂਰੀ ਖ਼ਬਰ »

ਅਰਜਨ ਆਯੂਰਵੈਦਿਕ ਹਸਪਤਾਲ ਰੋਪੜ ਨੇ ਬਿਨਾਂ ਆਪ੍ਰੇਸ਼ਨ ਤੋਂ ਬਜ਼ੁਰਗ ਦੇ ਗੋਡੇ ਕੀਤੇ ਠੀਕ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਦੇ ਨਜ਼ਦੀਕ ਡਾ. ਸਰਦਾਨਾ ਬੱਚਿਆਂ ਦੇ ਹਸਪਤਾਲ ਦੇ ਬਿਲਕੁੱਲ ਨੇੜੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਜਿਥੇ ਰੀੜ੍ਹ ਦੀ ਹੱਡੀ ਦੇ ਦਰਦ, ਸਰਵਾਈਕਲ, ਬਵਾਸੀਰ, ਸੈਟਿਕਾ ਪੇਨ, ਦਮੇ ਤੇ ...

ਪੂਰੀ ਖ਼ਬਰ »

ਖਰੜ ਦੇ ਸਾਬਕਾ ਫ਼ੌਜੀ ਵੀ ਕਿਸਾਨ ਅੰਦੋਲਨ 'ਚ ਸ਼ਿਰਕਤ ਕਰਨਗੇ-ਹਰਬੰਸ ਸਿੰਘ

ਖਰੜ, 23 ਜਨਵਰੀ (ਜੰਡਪੁਰੀ)-ਕਿਸਾਨ ਅੰਦੋਲਨ ਨੂੰ ਲੈ ਕੇ ਖਰੜ ਦੇ ਸਾਬਕਾ ਫ਼ੌਜੀਆਂ ਦੀ ਇਕ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਹੋਈ | ਇਸ ਸਬੰਧੀ ਹਰਬੰਸ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਦੇਸ਼ ਦੀਆਂ ਕਿਸਾਨ ਯੂਨੀਅਨਾਂ ਵਲੋਂ 26 ਜਨਵਰੀ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 23 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਸਾਲ 2021 ਵਿਚ ਕੱਢੀਆਂ ਜਾ ਰਹੀਆਂ ਨੌਕਰੀਆਂ ਦੇ ਮੱਦੇਨਜ਼ਰ ਗੁਰਸਿੱਖ/ਕੇਸਧਾਰੀ ਗ੍ਰੈਜੂਏਟ ਜ਼ਰੂਰਤਮੰਦ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ 'ਚ ਸਹਾਇਤਾ ਦੇਣ ਹਿੱਤ 'ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX