ਬਟਾਲਾ, 24 ਜਨਵਰੀ (ਕਾਹਲੋਂ)-ਕੇਂਦਰ ਸਰਕਾਰ ਦੇ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਖੇ ਕੱਢੇ ਜਾ ਰਹੇ ਟਰੈਕਟਰ ਮਾਰਚ ਵਿਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੱਡੀ ਪੱਧਰ 'ਚ ਸ਼ਾਮਿਲ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਯੂਥ ਵਿੰਗ ਦੇ ਉਪ ਪ੍ਰਧਾਨ ਸ਼ੈਰੀ ਕਲਸੀ ਨੇ ਸਾਥੀਆਂ ਸਮੇਤ ਕੀਤਾ | ਪ੍ਰਧਾਨ ਕਲਸੀ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਦੇਸ਼ ਭਰ ਦੇ ਲੋਕਾਂ ਵਲੋਂ ਸਮਰੱਥਨ ਦਿੱਤਾ ਜਾ ਰਿਹਾ ਹੈ ਜਿਸ ਵਿਚ ਦੇਸ਼ ਦੇ ਹਰ ਵਰਗ ਦੇ ਲੋਕ ਸ਼ਾਮਿਲ ਹੋ ਕੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਯੋਗਦਾਨ ਪਾ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਸ਼ੁਰੂ ਤੋਂ ਹੀ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਿਸਾਨੀ ਸੰਘਰਸ਼ ਨਾਲ ਡਟੀ ਹੋਈ ਹੈ ਤੇ ਹੁਣ ਪੰਜਾਬ 'ਚੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਟ੍ਰੈਕਟਰ ਮਾਰਚ ਵਿਚ ਸ਼ਮੂਲੀਅਤ ਕਰਕੇ ਮੋਦੀ ਸਰਕਾਰ ਵਿਰੁਧ ਪ੍ਰਦਰਸ਼ਨ ਕਰਨਗੇ | ਇਸ ਮੌਕੇ ਡਾ. ਕੁਲਵਿੰਦਰ ਸਿੰਘ ਰਿਆੜ, ਮਨਦੀਪ ਸਿੰਘ ਗਿੱਲ, ਉਪਦੇਸ਼ ਕੁਮਾਰ, ਅੰਕੁਸ਼ ਮਹਿਤਾ, ਮਾਨਕ ਮਹਿਤਾ, ਜਸਪ੍ਰੀਤ ਸਿੰਘ ਵਿੱਕੀ ਗਿੱਲ, ਸਰਦੂਲ ਸਿੰਘ, ਰਾਜੇਸ਼ ਤੁਲੀ, ਸੁਰਜੀਤ ਸਿੰਘ ਤੇ ਨਿਰਮਲ ਸਮੇਤ ਆਦਿ ਹਾਜ਼ਰ ਸਨ |
ਦੀਨਾਨਗਰ, 24 ਜਨਵਰੀ (ਸੰਧੂ/ਸੋਢੀ/ਸ਼ਰਮਾ)-ਮਨਿਸਟਰੀ ਆਫ਼ ਐਗਰੀਕਲਚਰ ਐਾਡ ਫਾਰਮਰਜ਼ ਵੈੱਲਫੇਅਰ ਭਾਰਤ ਸਰਕਾਰ ਵਲੋਂ ਸਥਾਪਿਤ ਨੈਸ਼ਨਲ ਬਾਗ਼ਬਾਨੀ ਬੋਰਡ ਦੀ ਟੀਮ ਵਲੋਂ ਹਰ ਤਿੰਨ ਸਾਲ ਬਾਅਦ ਕੀਤੀ ਜਾਂਦੀ ਨਰਸਰੀਆਂ ਦੀ ਐਕਰੀਡੀਏਸ਼ਨ ਐਾਡ ਰੇਟਿੰਗ ਲਈ ਨਰਸਰੀਆਂ ਦਾ ...
ਤਿੱਬੜ, 24 ਜਨਵਰੀ (ਭੁਪਿੰਦਰ ਸਿੰਘ ਬੋਪਾਰਾਏ)-ਦਿੱਲੀ ਵਿਚਲੀ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਕਾਲੇ ਕਾਨੰੂਨਾਂ ਖ਼ਿਲਾਫ਼ ਲੋਕਾਂ ਵਿਚ ਇੰਨਾ ਭਾਰੀ ਰੋਸ ਤੇ ਵਿਰੋਧ ਪਸਰ ਗਿਆ ਹੈ | ਜਿਸ ਦੇ ਨਤੀਜੇ ਵਜੋਂ ਪਿੰਡ ਰੋੜਾਂਵਾਲੀ ਤੋਂ ਕਿਸਾਨ ਮਜ਼ਦੂਰਾਂ ਦਾ ...
ਗੁਰਦਾਸਪੁਰ, 24 ਜਨਵਰੀ (ਪੰਕਜ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ (ਦੋਧੀ ਵਿੰਗ) ਵਲੋਂ ਹਨੰੂਮਾਨ ਚੌਾਕ ਵਿਖੇ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਕੇ ਸੰਘਰਸ਼ ਨੰੂ ਤਿੱਖਾ ਕਰਨ ਦਾ ਐਲਾਨ ਕੀਤਾ ਅਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੰੂ ਰੱਦ ਕਰਨ ਦੀ ...
ਗੁਰਦਾਸਪੁਰ, 24 ਜਨਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਅੰਦਰ ਕੋਰੋਨਾ ਦੇ ਅੱਜ 10 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 318771 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ...
ਧਾਰੀਵਾਲ, 24 ਜਨਵਰੀ (ਸਵਰਨ ਸਿੰਘ)-ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਦੀ ਹਮਾਇਤ ਤੇ 26 ਜਨਵਰੀ ਨੂੰ ਮਿੱਲ ਗੇਟ ਅੱਗੇ ਵਾਲਮੀਕੀ ਭਾਈਚਾਰੇ ਵਲੋਂ ਰੈਲੀ ਕੀਤੀ ਜਾਵੇਗੀ | ਇਸ ਸਬੰਧ ਵਿਚ ਸਥਾਨਿਕ ਮਿੱਲ ਗਰਾਉਂਡ ਵਿਚ ਵਾਲਮੀਕੀ ਸਭਾ ਪ੍ਰਧਾਨ ਨਿਸਾਨ ਸਿੰਘ, ਪ੍ਰਧਾਨ ਰੋਹਿਤ ...
ਘੁਮਾਣ, 24 ਜਨਵਰੀ (ਬੰਮਰਾਹ)-ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਅਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਦੇ ਘਰ ਵਿਚ ਇਕ ਅਹਿਮ ...
ਡੇਰਾ ਬਾਬਾ ਨਾਨਕ, 24 ਜਨਵਰੀ (ਵਿਜੇ ਸ਼ਰਮਾ)-ਨਜ਼ਦੀਕੀ ਪਿੰਡ ਹਰੂਵਾਲ ਵਿਖੇ ਚੋਰਾਂ ਵਲੋਂ ਬੀਤੀ ਰਾਤ ਪੰਜ ਮੋਟਰਾਂ ਚੋਰੀ ਕੀਤੇ ਦਾ ਮਾਮਲਾ ਸਾਮਣੇ ਆਇਆ ਹੈ | ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਦੇ ਜੰਗ ਬਹਾਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਮੇਤਲਾ ਰੋਡ ...
ਫਤਹਿਗੜ੍ਹ ਚੂੜੀਆਂ, 24 ਜਨਵਰੀ (ਧਰਮਿੰਦਰ ਸਿੰਘ ਬਾਠ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਫਤਹਿਗੜ੍ਹ ਚੂੜੀਆਂ ਦੀਆਂ 9 ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਬੱਬੂ ਨੇ ਦੱਸਿਆ ਕਿ ਆਮ ਆਦਮੀ ...
ਗੁਰਦਾਸਪੁਰ, 24 ਜਨਵਰੀ (ਆਰਿਫ਼)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 25 ਜਨਵਰੀ ਨੂੰ ਦੁਪਹਿਰ ਕਰੀਬ 3 ਵਜੇ ਸੁਖਜਿੰਦਰ ਕਾਲਜ ਆਫ਼ ਇੰਜੀ. ਆਫ਼ ਤਕਨਾਲੋਜੀ ਵਿਖੇ 'ਰਾਸ਼ਟਰੀ ਕੰਨਿਆ ਬਾਲ ਦਿਵਸ' ਮਨਾਇਆ ਜਾ ਰਿਹਾ ...
ਗੁਰਦਾਸਪੁਰ, 24 ਜਨਵਰੀ (ਆਰਿਫ਼)-ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਅੱਜ 25 ਜਨਵਰੀ ਨੂੰ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸਵੇਰੇ 11 ਵਜੇ ਮਨਾਇਆ ਜਾਵੇਗਾ | ਇਸ ਸਬੰਧੀ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਤੋਂ ...
ਗੁਰਦਾਸਪੁਰ, 24 ਜਨਵਰੀ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹਾ ਪੁਲਿਸ ਮੁਖੀ ਡਾ: ਰਜਿੰਦਰ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਿਭਾਗ ਵਲੋਂ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਅੱਜ ਹੈਲਮਟ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੰੂ ਡੀ.ਐਸ.ਪੀ ਪਰਮਿੰਦਰ ...
ਪੁਰਾਣਾ ਸ਼ਾਲਾ, 24 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)-ਅੰਦੋਲਨ ਦੀ ਜੰਗ 'ਚ ਡਟੀਆਂ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਵਾਲੇ ਦਿਨ ਸਰਕਾਰੀ ਪਰੇਡ ਦੀ ਤਰਜ਼ 'ਤੇ ਦਿੱਲੀ ਅੰਦਰ ਕਿਸਾਨ ਟਰੈਕਟਰ ਮਾਰਚ ਦੁਆਰਾ ਪਰੇਡ ਕੱਢੇ ਜਾਣ ਦੀ ਦਿੱਤੀ ਕਾਲ ਨੰੂ ਲੈ ਕੇ ਮਾਝੇ ਖੇਤਰ ਦੀ ...
ਗੁਰਦਾਸਪੁਰ, 24 ਜਨਵਰੀ (ਆਰਿਫ਼)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 25 ਜਨਵਰੀ ਨੂੰ ਦੁਪਹਿਰ 3 ਵਜੇ ਸਥਾਨਿਕ ਸੁਖਜਿੰਦਰ ਕਾਲਜ ਆਫ਼ ਇੰਜੀ. ਐਾਡ ਤਕਨਾਲੋਜੀ ਵਿਖੇ ਸਵੈ-ਰੁਜ਼ਗਾਰ ਕਰਜ਼ਾ ਵੰਡ ਸਮਾਗਮ ਕਰਵਾਇਆ ਜਾ ...
ਗੁਰਦਾਸਪੁਰ, 24 ਜਨਵਰੀ (ਪੰਕਜ ਸ਼ਰਮਾ)-ਜਨਤਕ ਅਤੇ ਜਮਹੂਰੀ ਜਥੇਬੰਦੀਆਂ ਵਲੋਂ ਨਹਿਰੂ ਪਾਰਕ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਮਸ਼ਾਲ ਮਾਰਚ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਬੁੱਧੀਜੀਵੀ, ਮੁਲਾਜ਼ਮ, ...
ਬਟਾਲਾ, 24 ਜਨਵਰੀ (ਕਾਹਲੋਂ)-ਲਖਬੀਰ ਸਿੰਘ ਲੋਧੀਨੰਗਲ ਵਿਧਾਇਕ ਹਲਕਾ ਬਟਾਲਾ ਵਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਬੀਤੇ ਦਿਨ ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਚੰਡੀਗੜ੍ਹ ਤੋਂ ਲਿਆਂਦੀ ਨਾਜਾਇਜ਼ ਸ਼ਰਾਬ ਦੀਆਂ 95 ਪੇਟੀਆਂ ਫੜ੍ਹੀਆਂ ਗਈਆਂ ਜਿਸ ਦੌਰਾਨ ਇਕ ...
ਬਟਾਲਾ, 24 ਜਨਵਰੀ (ਕਾਹਲੋਂ)-ਅੰਮਿ੍ਤਸਰ ਵਿਜੀਲੈਂਸ 'ਚ ਤਾਇਨਾਤ ਏ.ਐਸ.ਆਈ. ਦੇ ਬੇਟੇ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਸਿੰਬਲ ਚੌਾਕੀ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਰਾਜ ਜਿਊਲਰ ਦੀ ਦੁਕਾਨ 'ਤੇ ਇਕ ਨੌਜਵਾਨ ਮੋਟਰਸਾਈਕਲ 'ਤੇ ਆਇਆ ਦੁਕਾਨਦਾਰ ਕੋਲੋਂ ...
ਫਤਿਹਗੜ ਚੂੜੀਆਂ, 24 ਜਨਵਰੀ (ਧਰਮਿੰਦਰ ਸਿੰਘ ਬਾਠ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 27 ਫਰਵਰੀ ਬੁੱਧਵਾਰ ਨੂੰ ਗੁਰਦੁਆਰਾ ਕਲਗੀਧਰ ਸਿੰਘ ਸਭਾ ਫਤਿਹਗੜ ਚੂੜੀਆਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਜਾ ਜਾਵੇਗਾ | ਇਸ ਸਬੰਧੀ ਗੁਰਦੁਆਰਾ ...
ਵਡਾਲਾ ਬਾਂਗਰ, 24 ਜਨਵਰੀ (ਮਨਪ੍ਰੀਤ ਸਿੰਘ ਘੁੰਮਣ)-ਕਸਬਾ ਵਿਚ ਦਸਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਮÏਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜਾ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ...
ਡੇਅਰੀਵਾਲ ਦਰੋਗਾ, 24 ਜਨਵਰੀ (ਹਰਦੀਪ ਸੰਧੂ)-ਪੰਜਾਬ ਨੇ ਹਮੇਸ਼ਾਂ ਹੀ ਦੇਸ਼ ਵਿਚ ਹੋਣ ਵਾਲੇ ਸੰਘਰਸ਼ਾਂ ਦੀ ਅਗਵਾਈ ਕੀਤੀ ਹੈ ਅਤੇ ਹਮੇਸ਼ਾਂ ਹੀ ਆਮ ਲੋਕਾਂ ਅਤੇ ਸਮੁੱਚੇ ਦੇਸ਼ ਵਾਸੀਆਂ ਨੂੰ ਵੱਡੇ ਮਾਣ ਹਾਸਲ ਕਰਵਾਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ...
ਘੁਮਾਣ, 24 ਜਨਵਰੀ (ਬੰਮਰਾਹ)-ਨਜ਼ਦੀਕੀ ਪਿੰਡ ਚੋਣੇ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਮੁਤਾਬਕ ਮਨਿੰਦਰ ਸਿੰਘ (28) ਪੁੱਤਰ ਪ੍ਰੇਮ ਸਿੰਘ ਵਾਸੀ ਚੋਣੇ ਜੋ ਕਿ ਆਪਣੇ ਘਰੋਂ ਸਵੇਰੇ ਕਰੀਬ 5 ਵਜੇ ...
ਗੁਰਦਾਸਪੁਰ, 24 ਜਨਵਰੀ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਅਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਿੰਨ ਕਾਲੇ ਕਾਨੰੂਨਾਂ ਨੰੂ ਰੱਦ ਕਰਵਾਉਣ ਲਈ ਪੰਜਾਬ ਦੀਆਂ 31 ਜਥੇਬੰਦੀਆਂ ਤੋਂ ...
ਕਲਾਨੌਰ, 24 ਜਨਵਰੀ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਭੇਜੇ ਜਾਂਦੇ ਸਸਤੇ ਅਨਾਜ ਦੀ ਵੰਡ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਨੇੜਲੇ ਵੱਖ-ਵੱਖ ...
ਧਾਰੀਵਾਲ, 24 ਜਨਵਰੀ (ਜੇਮਸ ਨਾਹਰ)-ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਬੁਲਾਰੇ ਅਤੇ ...
ਗੁਰਦਾਸਪੁਰ, 24 ਜਨਵਰੀ (ਪੰਕਜ ਸ਼ਰਮਾ)-ਪਰਮ ਹੰਸ ਵੈਸ਼ਨਵ ਚਾਰਿਆ ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਜੀ ਦਾ 666ਵਾਂ ਅਵਤਾਰ ਦਿਵਸ 13 ਫਰਵਰੀ ਨੰੂ ਸਾਰੇ ਸੇਵਕਾਂ ਵਲੋਂ ਮੰਦਿਰ ਸ੍ਰੀ ਬਾਵਾ ਲਾਲ ਜੀ ਨਬੀਪੁਰ ਕਲਾਨੌਰ ਰੋਡ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਾਲ ਵੀ ...
ਬਮਿਆਲ/ਤਾਰਾਗੜ੍ਹ, 24 ਜਨਵਰੀ (ਰਾਕੇਸ਼ ਸ਼ਰਮਾ/ਸੋਨੰੂ ਮਹਾਜਨ)-ਬੀਤੇ ਦਿਨੀਂ ਜ਼ਿਲ੍ਹਾ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਨੰੂ ਲੈ ਕੇ ਸਰਹੱਦੀ ਇਲਾਕੇ ਅੰਦਰ ਦੋ ਸਟੋਨ ਕਰੈਸ਼ਰਾਂ 'ਤੇ ਭਾਰੀ ਪੁਲਿਸ ਫੋਰਸ ਨਾਲ ਕੀਤੀ ਛਾਪੇਮਾਰੀ ਤੋਂ ਦੋ ਦਿਨ ਬੀਤ ਜਾਣ ਦੇ ਬਾਅਦ ਵੀ ...
ਫਤਹਿਗੜ੍ਹ ਚੂੜੀਆਂ, 24 ਜਨਵਰੀ (ਮਨਜਿੰਦਰਪ੍ਰੀਤ ਸਿੰਘ ਫੁੱਲ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਮੀਟਿੰਗ ਪਿੰਡ ਢਾਂਡੇ ਵਿਖੇ ਹੋਈ, ਜਿਸ ਵਿਚ ਸ਼ੁਬੇਗ ਸਿੰਘ ਠੱਠਾ ਪ੍ਰਧਾਨ, ਕੁਲਦੀਪ ਸਿੰਘ ਕਾਹਲੋਂ ਦਾਦੂਯੋਧ ਅਤੇ ਹਰਜੋਤ ਸਿੰਘ ਪੰਨਵਾਂ ਵਿਸ਼ੇਸ਼ ਤÏਰ ...
ਧਿਆਨਪੁਰ, 24 ਜਨਵਰੀ (ਸੋਨੀ)-ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਧਿਆਨਪੁਰ ਵਿਖੇ ਜ਼ੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਬਰਸਤਾਨ ਦੀ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮÏਕੇ ਕੈਬਨਿਟ ਮੰਤਰੀ ਨੇ ਰੰਧਾਵਾ ਨੇ ਕਿਹਾ ਕਿ ਧਿਆਨਪੁਰ ...
ਹਰਚੋਵਾਲ, 24 ਜਨਵਰੀ (ਢਿੱਲੋਂ/ਭਾਮ)-ਨਜ਼ਦੀਕੀ ਪਿੰਡ ਭਾਮ ਚਿਵ ਗ੍ਰਾਮ ਪੰਚਾਇਤ ਪੱਤੀ ਬਾਬਾ ਟਹਿਲ ਦਾਸ ਦੀਆਂ ਨਵੀਆਂ ਬਣੀਆਂ ਗਲੀਆਂ ਦਾ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਉਦਘਾਟਨ ਕੀਤਾ ਗਿਆ | ਉਦਘਾਟਨ ਕਰਨ ਤੋਂ ਬਾਅਦ ਵਿਧਾਇਕ ਲਾਡੀ ਨੇ ਭਰਵੇਂ ਇਕੱਠ ਨੂੰ ...
ਗੁਰਦਾਸਪੁਰ, 24 ਜਨਵਰੀ (ਆਰਿਫ਼)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੇ ਲੋਕਾਂ ਨੰੂ ਝੂਠੇ ਸਬਜ਼ਬਾਗ ਦਿਖਾਉਂਦੇ ਆਏ ਹਨ, ਹੁਣ ਵੀ ਸ਼ਗਨ ਸਕੀਮ ਦੇ ਨਾਂਅ 'ਤੇ ਲੋਕਾਂ ਨੰੂ ਗੁੰਮਰਾਹ ਕਰਨ ਦੀ ਅਸਫਲ ਕੋਸ਼ਿਸ਼ ਕਰ ਰਹੇ ਹਨ | ...
ਊਧਨਵਾਲ, 24 ਜਨਵਰੀ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੇ ਪ੍ਰੈਕਟੀਸ਼ਨਰਾਂ ਨੇ ਮੀਟਿੰਗ ਕਰਕੇ ਆਪਣੀ ਪਹਿਲੀ ਕਮੇਟੀ ਭੰਗ ਕਰ ਦਿੱਤੀ ਅਤੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਇਸ ਸਬੰਧੀ ਕਮੇਟੀ ਦੇ ਪ੍ਰੈੱਸ ਸਕੱਤਰ ਡਾ. ਜਰਮਨ ਸਿੰਘ ਨੇ ...
ਕੋਟਲੀ ਸੂਰਤ ਮੱਲ੍ਹੀ, 24 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨੇੜਲੇ ਪਿੰਡ ਸ਼ਿਕਾਰ ਮਾਛੀਆ ਤੇ ਦਰਗਾਬਾਦ 'ਚ ਮਸੀਹ ਭਾਈਚਾਰੇ ਦੇ ਕਬਰਸਤਾਨ ਦੀ ਨਵ-ਉਸਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ...
ਕਲਾਨੌਰ, 24 ਜਨਵਰੀ (ਪੁਰੇਵਾਲ)-ਨੇੜਲੇ ਪਿੰਡ ਗੋਸਲ 'ਚ ਸਰਪੰਚ ਨਰਿੰਦਰ ਕੌਰ ਵਲੋਂ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਇੰਦਰਜੀਤ ਸਿੰਘ ਦੀ ਹਾਜ਼ਰੀ 'ਚ ਪ੍ਰਾਇਮਰੀ ਸਕੂਲ ਦੀ ਨਵੀਂ ਨਿਮਰਾਣ ਹੋਣ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਤੋਂ ਪਹਿਲਾਂ ਅਰਦਾਸ ਕੀਤੀ ...
ਪਠਾਨਕੋਟ, 24 ਜਨਵਰੀ (ਸੰਧੂ)-32ਵੇਂ ਸੜਕ ਸੁਰੱਖਿਆ ਮਹੀਨੇ ਤਹਿਤ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਸ਼ਹੀਦ ਭਗਤ ਸਿੰਘ ਚੌਾਕ ਵਿਖੇ ਵਾਹਨਾਂ 'ਤੇ ਰਿਫਲੈਕਟਰ ਲਗਾਏ ਗਏ | ਜਿਸ ਵਿਚ ਟਰੈਫਿਕ ਇੰਚਾਰਜ ਜਗਤਾਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਟਰੈਫ਼ਿਕ ਇੰਚਾਰਜ ...
ਸ਼ਾਹਪੁਰ ਕੰਢੀ, 24 ਜਨਵਰੀ (ਰਣਜੀਤ ਸਿੰਘ)-ਇੰਪਲਾਈਜ਼ ਫੈੱਡਰੇਸ਼ਨ ਪਾਵਰਕਾਮ ਰਣਜੀਤ ਸਾਗਰ ਡੈਮ ਵਲੋਂ ਕਿਸਾਨਾਂ ਦੇ ਹੱਕ 'ਚ ਅਤੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੇ ਵਿਰੋਧ ਵਿਚ ਪ੍ਰਧਾਨ ਸੁਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਬੈਂਕ ਚੌਾਕ ਤੋਂ ਵਰਕਸ਼ਾਪ ...
ਬਮਿਆਲ, 24 ਜਨਵਰੀ (ਰਾਕੇਸ਼ ਸ਼ਰਮਾ)-ਭਾਰਤ-ਪਾਕਿ ਸਰਹੱਦੀ ਦੀ ਜ਼ੀਰੋ ਰੇਖਾ 'ਤੇ ਸਥਿਤ ਪਿੰਡ ਸਕੋਲ ਵਿਖੇ ਅੱਜ ਸਵੇਰੇ ਸੀਮਾ ਸੁਰੱਖਿਆ ਬਲ ਵਲੋਂ ਪਾਕਿਸਤਾਨ ਵਲੋਂ ਭਾਰਤ ਦੀ ਹੱਦ ਵਿਚ ਆਏ ਇਕ ਗੁਬਾਰੇ ਨੰੂ ਜ਼ਮੀਨ 'ਤੇ ਡਿੱਗਾ ਕੇ ਕਬਜ਼ੇ ਵਿਚ ਲਿਆ ਗਿਆ | ਪ੍ਰਾਪਤ ...
ਪਠਾਨਕੋਟ, 24 ਜਨਵਰੀ (ਸੰਧੂ)-ਕਾਂਗਰਸ ਪਾਰਟੀ ਨੰੂ ਉਸ ਸਮੇਂ ਪਠਾਨਕੋਟ ਦੇ ਵਾਰਡ ਨੰਬਰ-16 ਵਿਚ ਹੋਰ ਮਜ਼ਬੂਤੀ ਮਿਲੀ ਜਦੋਂ ਭਾਜਪਾ ਦੇ ਸਾਬਕਾ ਐਮ.ਸੀ. ਨਰਿੰਦਰ ਨਿੰਦੋ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ | ਸਾਬਕਾ ਐਮ.ਸੀ. ਨਰਿੰਦਰ ਨੰੂ ਕਾਂਗਰਸ ਵਿਚ ਸ਼ਾਮਿਲ ਕਰਨ ਲਈ ਅੱਜ ...
ਪਠਾਨਕੋਟ, 24 ਜਨਵਰੀ (ਸੰਧੂ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਨੀਲ ਗੁਪਤਾ ਦੀ ਪ੍ਰਧਾਨਗੀ ਅਤੇ ਠਾਕੁਰ ਮਨੋਹਰ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੰੂਨਾਂ ਦੇ ਰੋਸ ਅਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ...
ਪਠਾਨਕੋਟ, 24 ਜਨਵਰੀ (ਸੰਧੂ)-ਸਰਬੱਤ ਖਾਲਸਾ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਮੀਰਪੁਰੀ ਦੀ ਦੇਖਰੇਖ ਹੇਠ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਤੇ ...
ਪਠਾਨਕੋਟ, 24 ਜਨਵਰੀ (ਚੌਹਾਨ)-ਭਾਰਤ ਦੇ ਖੁਰਾਕ ਸਪਲਾਈ ਵਿਭਾਗ ਵਲੋਂ ਤਿਆਰ ਕੀਤੇ ਸਮਾਰਟ ਰਾਸ਼ਨ ਕਾਰਡ ਵੰਡੇ ਗਏ | ਕਾਂਗਰਸੀ ਆਗੂ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਗਏ ਅਤੇ ਧਾਰ ਕਲਾਂ ਵਿਖੇ ਲੋਕਾਂ ਨੰੂ ਸਮਾਰਟ ਰਾਸ਼ਨ ਕਾਰਡ ਵੰਡੇ | ਇਹ ਸਮਾਰਟ ਰਾਸ਼ਨ ਕਾਰਡ ਵੰਡੇ | ਇਹ ...
ਘਰੋਟਾ, 24 ਜਨਵਰੀ (ਸੰਜੀਵ ਗੁਪਤਾ)-ਮਹਾਂਮਾਰੀ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਚਲਾਈ ਗਈ ਟੀਕਾਕਰਨ ਮੁਹਿੰਮ ਤਹਿਤ ਅੱਜ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸੀ.ਐੱਚ.ਸੀ ਘਰੋਟਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਬਿੰਦੂ ਗੁਪਤਾ ਦੀ ਅਗਵਾਈ ਹੇਠ ਟੀਕਾਕਰਨ ਮੁਹਿੰਮ ...
ਨਰੋਟ ਮਹਿਰਾ, 24 ਜਨਵਰੀ (ਸੁਰੇਸ਼ ਕੁਮਾਰ)-ਕਾਰਪੋਰੇਸ਼ਨ ਦੇ ਵਾਰਡ ਨੰਬਰ 43 ਆਦਰਸ਼ ਕਾਲੋਨੀ ਵਿਖੇ ਭਾਜਪਾ ਆਗੂ ਰਜਨੀ ਪਠਾਨੀਆ ਵਲੋਂ ਨੌਜਵਾਨਾਂ ਨੰੂ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਾਲੀਬਾਲ ਕਿੱਟ ਭੇਟ ਕੀਤੀ ਗਈ | ਇਸ ਸਬੰਧੀ ਰਜਨੀ ਪਠਾਨੀਆ ਨੇ ਦੱਸਿਆ ਕਿ ਅੱਜ ...
ਪਠਾਨਕੋਟ, 24 ਜਨਵਰੀ (ਆਸ਼ੀਸ਼ ਸ਼ਰਮਾ)-ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਜ਼ਿਲਾ ਪਠਾਨਕੋਟ ਅੰਦਰ ਅੱਜ ਇਕ ਨਵਾਂ ਕੋਰੋਨਾ ਕੇਸ ਸਾਹਮਣੇ ਆਇਆ ਹੈ | ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ.ਡਾ: ਰਾਕੇਸ਼ ਸਰਪਾਲ ਵਲੋਂ ...
ਪਠਾਨਕੋਟ, 24 ਜਨਵਰੀ (ਸੰਧੂ)-ਅਨੰਦ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਪਿ੍ੰਸੀਪਲ ਆਸ਼ੂ ਸ਼ਰਮਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਸਮਾਗਮ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਨੁਜ ਸ਼ਰਮਾ ਵਿਸ਼ੇਸ਼ ਤੌਰ 'ਤੇ ...
ਸ਼ਾਹਪੁਰ ਕੰਢੀ, 24 ਜਨਵਰੀ (ਰਣਜੀਤ ਸਿੰਘ)-ਯੁਵਾ ਸਪੋਰਟਸ ਕਲੱਬ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਪ੍ਰਧਾਨ ਉਮੇਸ਼ ਹੈਪੀ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦੇ ਮੈਚਾਂ ਨੇ ਅੱਜ ਦੂਜੇ ਦੌਰ ਵਿਚ ਪ੍ਰਵੇਸ਼ ਕਰ ਲਿਆ ਹੈ | ਅੱਜ ਦੇ ਮੈਚ ਦਾ ਉਦਘਾਟਨ ...
ਧਾਰ ਕਲਾਂ, 24 ਜਨਵਰੀ (ਨਰੇਸ਼ ਪਠਾਨੀਆ)-ਅੱਜ ਦੁਪਹਿਰ ਸਮੇਂ ਰਾਸ਼ਟਰੀ ਰਾਜ ਮਾਰਗ 154 ਏ 'ਤੇ ਇਕ ਇੱਟਾਂ ਨਾਲ ਭਰਿਆ ਟਰਾਲਾ ਪਿੰਡ ਕੂਈ ਕੋਲ ਗ਼ਲਤ ਸਾਈਡ ਵੱਲ ਖੜ੍ਹਾ ਹੋਣ ਕਾਰਨ ਲਗਪਗ ਦੋ ਘੰਟੇ ਭਾਰੀ ਜਾਮ ਲੱਗਾ ਰਿਹਾ | ਜਿਸ ਦੇ ਚੱਲਦਿਆਂ ਲੋਕਾਂ ਨੰੂ ਭਾਰੀ ਮੁਸ਼ਕਿਲਾਂ ...
ਸ਼ਾਹਪੁਰ ਕੰਢੀ, 24 ਜਨਵਰੀ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਧਾਨ ਦਿਆਲ ਸਿੰਘ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਸ਼ੁਰੂ ਕੀਤਾ ਧਰਨਾ ਅੱਜ ...
ਨਰੋਟ ਮਹਿਰਾ, 24 ਜਨਵਰੀ (ਰਾਜ ਕੁਮਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਜੀ ਅਤੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਯਾਤਰੂ ਸਹੂਲਤ ਲਈ ਬਣ ਰਹੀ 11 ਹਜ਼ਾਰ ਸਕੇਅਰ ਫੁੱਟ ...
ਨਰੋਟ ਮਹਿਰਾ, 24 ਜਨਵਰੀ (ਸੁਰੇਸ਼ ਕੁਮਾਰ)-ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਪਰੇਡ ਵਿਚ ਕਿਸਾਨਾਂ ਦਾ ਇਕ ਵੱਡਾ ਜਥਾ ਲਦਪਾਲਵਾਂ ਟੋਲ ਪਲਾਜ਼ਾ ਤੋਂ ਦਿੱਲੀ ਦੇ ਲਈ ਲੋਕ ਇੰਨਸਾਫ਼ ਵੈਲਫੇਅਰ ਸੁਸਾਇਟੀ ਦੇ ਪ੍ਰਦੇਸ਼ ਉਪ ਪ੍ਰਧਾਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX