ਚੰਡੀਗੜ੍ਹ, 24 ਜਨਵਰੀ (ਆਰ.ਐਸ. ਲਿਬਰੇਟ)-ਆਜ਼ਾਦੀ ਦਿਵਸ ਦੀ ਤਰ੍ਹਾਂ ਇਸ ਵਾਰ ਵੀ ਕੋਰੋਨਾ ਦੇ ਪਰਛਾਵੇਂ ਹੇਠ ਸੀਮਤ ਤਰੀਕੇ ਮਨਾਏ ਜਾ ਰਹੇ 72ਵੇਂ ਗਣਤੰਤਰ ਦਿਵਸ ਲਈ ਅੱਜ ਸੈਕਟਰ-17 ਪਰੇਡ ਗਰਾਊਾਡ ਵਿਖੇ ਗਣਤੰਤਰ ਦਿਵਸ ਸਮਾਰੋਹ ਲਈ ਕੀਤੀ ਜਾਣ ਵਾਲੀ ਪਰੇਡ ਲਈ ਸੰਘਣੀ ਧੁੰਦ 'ਚ 'ਪੂਰੀ ਡ੍ਰੈਸ ਰਿਹਰਸਲ' ਕੀਤੀ ਗਈ | ਇਹ ਪਰੇਡ ਦੀ ਰਿਹਰਸਲ ਦੇ ਡੀ.ਐਸ.ਪੀ. ਉਦੈ ਪਾਲ ਪਰੇਡ ਕਮਾਂਡਰ ਸਨ, ਜਦੋਂਕਿ ਇੰਸਪੈਕਟਰ ਰਾਕੇਸ਼ ਕੁਮਾਰ ਸੈਕੇਂਡ ਇੰਨ ਕਮਾਂਡ ਸਨ |
ਦੱਸਣਯੋਗ ਹੈ ਕਿ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਗਣਤੰਤਰ ਦਿਵਸ ਪ੍ਰੋਗਰਾਮ ਲਈ ਕੋਵਿਡ-19 ਨਾਲ ਸਬੰਧਤ ਕਈ ਸਾਵਧਾਨੀਆਂ ਲਾਗੂ ਕੀਤੀਆਂ ਗਈਆਂ ਹਨ | ਕੁਰਸੀਆਂ ਇਕ ਦੂਜੇ ਤੋਂ ਦੋ ਗਜ ਦੀ ਦੂਰੀ 'ਤੇ ਰੱਖੀਆਂ ਜਾਣਗੀਆਂ ਤਾਂ ਜੋ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ, ਸਾਰਿਆਂ ਨੂੰ ਮਾਸਕ ਪਹਿਨਣਾ ਲਾਜ਼ਮੀ ਹੋਏਗਾ ਅਤੇ ਥਰਮਲ ਸਕੈਨਿੰਗ ਤੋਂ ਬਾਅਦ ਹੀ ਸਾਰਿਆਂ ਨੂੰ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਿੱਤਾ ਜਾਵੇਗਾ |
ਆਜ਼ਾਦੀ ਦਿਵਸ ਦੀ ਤਰ੍ਹਾਂ, ਪਰੇਡ ਮੈਦਾਨ ਵਿਚ ਬਹੁਤ ਘੱਟ ਲੋਕਾਂ ਦਾ ਸਨਮਾਨ ਕੀਤਾ ਜਾਵੇਗਾ | ਵਿਭਾਗ ਦੇ ਮੁਖੀਆਂ ਨੂੰ ਇਹ ਪੁਰਸਕਾਰ ਅਤੇ ਸਨਮਾਨ ਦੇਣ ਵਾਲਿਆਂ ਨੂੰ ਵੰਡਣ ਦਾ ਕੰਮ ਸੌਾਪਿਆ ਜਾਵੇਗਾ | ਸਕੂਲੀ ਬੱਚਿਆਂ ਨੂੰ ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਨਹੀਂ ਬੁਲਾਇਆ ਜਾਵੇਗਾ | ਇਸ ਸਮਾਰੋਹ ਲਈ ਪ੍ਰਮੁੱਖ ਸੱਦਾ ਦੇਣ ਵਾਲਿਆਂ ਦੀ ਸੂਚੀ ਵੀ ਸੀਮਤ ਕਰ ਦਿੱਤੀ ਗਈ ਹੈ | ਅੱਜ ਦੀ ਰਿਹਰਸਲ ਦੌਰਾਨ ਤਿੰਨ ਐਨ.ਸੀ.ਸੀ. ਪਲਟਨ (ਆਰਮੀ, ਏਅਰਫੋਰਸ ਅਤੇ ਨੇਵੀ), ਇਕ ਫਾਇਰ ਬਿ੍ਗੇਡ, ਇਕ ਹੋਮ ਗਾਰਡ, ਇਕ ਸਿਵਲ ਡਿਫੈਂਸ, ਦੋ ਚੰਡੀਗੜ੍ਹ ਪੁਲਿਸ-ਔਰਤਾਂ, ਦੋ ਚੰਡੀਗੜ੍ਹ ਪੁਲਿਸ-ਪੁਰਸ਼, ਦੋ ਹਰਿਆਣਾ ਪੁਲਿਸ, ਦੋ ਪੰਜਾਬ ਪੁਲਿਸ, ਇਕ ਸੀ.ਆਰ.ਪੀ.ਐਫ ਦੀ ਪਲਟੂਨ ਸ਼ਾਮਿਲ ਸਨ | ਚੰਡੀਗੜ੍ਹ ਪੁਲਿਸ ਦੇ ਦੋ ਬੈਂਡ-ਪਾਈਪ ਸ਼ਾਮਿਲ ਸਨ | ਚੰਡੀਗੜ੍ਹ ਟ੍ਰੈਫਿਕ ਪੁਲਿਸ, ਘੋੜੇ ਅਤੇ ਮੋਟਰਸਾਈਕਲ 'ਤੇ ਚੰਡੀਗੜ੍ਹ ਪੁਲਿਸ ਦੇ ਕਰਮਚਾਰੀ ਸਨ |
ਸਵੇਰੇ ਰਿਹਰਸਲ ਲਈ ਕੁਝ ਰਸਤੇ ਬੰਦ ਕਰ ਦਿੱਤੇ ਗਏ ਸਨ, ਇਸ ਤੋਂ ਪਹਿਲਾਂ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਰਿਹਰਸਲ ਦੌਰਾਨ ਬੰਦ ਹੋਣ ਤੋਂ ਇਲਾਵਾ ਹੋਰ ਮਾਰਗਾਂ ਨੂੰ ਇਸਤੇਮਾਲ ਕਰਨ ਦੀ ਅਪੀਲ ਕੀਤੀ ਗਈ ਹੈ |
ਚੰਡੀਗੜ੍ਹ, 24 ਜਨਵਰੀ (ਅਜੀਤ ਬਿਊਰੋ) ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਸ. ਕਰਨੈਲ ਸਿੰਘ ਪੀਰ ਮੁਹੰਮਦ ਅਤੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਪ੍ਰਸਿੱਧ ਐਡਵੋਕੇਟ ਪ੍ਰਸ਼ਾਂਤ ਭੂਸ਼ਣ ਅਤੇ ...
ਚੰਡੀਗੜ੍ਹ, 24 ਜਨਵਰੀ (ਆਰ.ਐਸ.ਲਿਬਰੇਟ)-ਇਸ ਵਾਰ ਗਣਤੰਤਰ ਦਿਵਸ 'ਤੇ, ਚੰਡੀਗੜ੍ਹ ਪ੍ਰਸ਼ਾਸਨ ਤਾਲਾਬੰਦੀ ਦੌਰਾਨ ਲੋੜਵੰਦਾਂ ਲਈ ਸੇਵਾਵਾਂ ਦੇਣ ਵਾਲਿਆਂ 24 ਦਾ 'ਸਨਮਾਨ' ਹੋਏਗਾ | ਪ੍ਰਸ਼ਾਸਨ ਕੁਲ 24 ਲੋਕਾਂ ਨੂੰ ਉਨ੍ਹਾਂ ਦੇ ਉੱਤਮ ਕੰਮਾਂ ਲਈ ਪ੍ਰਸ਼ੰਸਾ ਪੱਤਰ ਦੇ ਕੇ ...
ਚੰਡੀਗੜ੍ਹ, 24 ਜਨਵਰੀ (ਮਨਜੋਤ ਸਿੰਘ ਜੋਤ)- ਐਮ.ਸੀ.ਐਮ.ਡੀ.ਏ.ਵੀ. ਕਾਲਜ ਫਾਰ ਵੂਮੈਨ ਸੈਕਟਰ-36ਏ ਵਲੋਂ ਬਾਲੜੀ ਦਿਵਸ ਮਨਾਇਆ ਗਿਆ | ਇਸ ਮੌਕੇ 'ਬੇਟੀ ਬਚਾਓ ਬੇਟੀ ਪੜਾਓ' ਵਿਸ਼ੇ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਸਰਕਾਰੀ ਮਾਡਲ ਹਾਈ ਸਕੂਲ ਸੈਕਟਰ-41 ਡੀ ਵਿਖੇ ਕਰਵਾਏ ...
ਚੰਡੀਗੜ੍ਹ, 24 ਜਨਵਰੀ (ਆਰ.ਐਸ. ਲਿਬਰੇਟ)- ਪਿੰਡ ਕਜਹੇੜੀ ਦਾ ਪੁਰਾਣਾ ਰਾਹ ਬੰਦ ਕਰਨ ਦੇ ਖ਼ਿਲਾਫ਼ ਅਦਾਲਤ 'ਚ ਤੀਸਰੀ ਸੁਣਵਾਈ ਭਲਕੇ 25 ਜਨਵਰੀ ਨੂੰ ਹੋਏਗੀ ਜਦਕਿ ਸਮੂਹ ਪਿੰਡ ਵਾਸੀਆਂ ਵਲੋਂ ਲਗਾਇਆ ਦਿਨ-ਰਾਤ ਦਾ ਧਰਨਾ 19 ਦਿਨ 'ਚ ਦਾਖਲ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਪਿੰਡ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਅੱਜ ਪਿੰਡ ਗੀਗੇਮਾਜਰਾ ਵਿਚ ਗੁਰਦੁਆਰਾ ਸਾਹਿਬ ਵਿਚ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਅਰਦਾਸ ਕੀਤੀ ਗਈ | ਇਸ ਮੌਕੇ ਸਾਰੇ ਪਿੰਡ ਵਾਸੀਆਂ ਸਮੇਤ ਡਾਇਰੈਕਟਰ ਵੇਰਕਾ ਮਿਲਕ ...
ਚੰਡੀਗੜ੍ਹ, 24 ਜਨਵਰੀ (ਆਰ.ਐਸ. ਲਿਬਰੇਟ)-ਚੰਡੀਗੜ੍ਹ ਕਾਂਗਰਸ ਦੇ ਸਭ ਤੋਂ ਜ਼ਿਆਦਾ ਸਮਾਂ ਪ੍ਰਧਾਨਗੀ ਕਰਨ ਵਾਲੇ ਸਾਬਕਾ ਪ੍ਰਧਾਨ ਬਿ੍ਜ ਭੂਸ਼ਨ ਬਹਿਲ -ਬੀ.ਬੀ. ਬਹਿਲ ਦਾ ਅਮਰੀਕਾ 'ਚ ਦੇਹਾਂਤ ਹੋ ਗਿਆ ਹੈ | ਸ੍ਰੀ ਬਹਿਲ ਅਮਰੀਕਾ 'ਚ ਆਪਣੀ ਧੀ ਕੋਲ ਰਹਿ ਰਹੇ ਸਨ ਤੇ ਉਨ੍ਹਾਂ ...
ਚੰਡੀਗੜ੍ਹ 24 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਆਨਲਾਈਨ ਅਲੂਮਨੀ ਮੀਟ ਕਰਵਾਈ ਗਈ | ਵਿਭਾਗ ਦੇ ਚੇਅਰਪਰਸਨ ਪ੍ਰੋ. ਸਰਬਜੀਤ ਸਿੰਘ ਨੇ ਅਲੂਮਨੀ ਮੀਟ ਵਿਚ ਪਹੁੰਚੇ ਅਲੂਮਨੀ ਅਤੇ ਹਾਜ਼ਰ ਫੈਕਲਟੀ ਮੈਂਬਰਾਂ ਨੂੰ ਜੀ ...
ਚੰਡੀਗੜ੍ਹ, 24 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਵਲੋਂ ਗੋਲਡਨ ਜੁਬਲੀ ਸਮਾਗਮ ਅਤੇ ਸਾਲਾਨਾ ਐਲੁਮਨੀ ਮੀਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਵਿਭਾਗ ਨਾਲ ਜੁੜੇ ਦੇਸ਼ਾਂ-ਵਿਦੇਸ਼ਾਂ ਵਿਚ ਰਹਿੰਦੇ ਪੁਰਾਣੇ ...
ਚੰਡੀਗੜ੍ਹ, 24 ਜਨਵਰੀ (ਆਰ.ਐਸ.ਲਿਬਰੇਟ)-ਸਟਰੀਟ ਵੈਂਡਰਜ਼ ਐਕਟ ਲਾਗੂ ਹੋਏ ਨੂੰ ਇਕ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ, ਇਸ ਐਕਟ ਨੂੰ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਉਣ ਲਈ ਪੇਸ਼ ਆ ਰਹੀਆਂ ਖ਼ਾਮੀਆਂ ਨੂੰ ਖ਼ਤਮ ਕਰਨ ਵੱਲ ਨਗਰ ਨਿਗਮ ਪ੍ਰਸ਼ਾਸਨ ਕੋਈ ਧਿਆਨ ਨਹੀਂ ...
ਚੰਡੀਗੜ੍ਹ, 24 ਜਨਵਰੀ (ਆਰ.ਐਸ.ਲਿਬਰੇਟ)- ਉਚ-ਅਧਿਕਾਰੀਆਂ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਤੋਂ ਆਉਣ ਵਾਲੇ ਬਜਟ ਦੀ ਮੰਗ ਤੋਂ ਪਹਿਲਾਂ ਸਾਰੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਦੀ ਲੋੜ ਹੈ, ਤਾਂ ਜੋ ਅਗਲੇ ਸਾਲ ਲਈ ਬਜਟ ਦਾ ਅਨੁਮਾਨ ਕੇਂਦਰ ਸਰਕਾਰ ਨੂੰ ਭੇਜਿਆ ਜਾ ਸਕੇ | ...
ਜ਼ੀਰਕਪੁਰ, 24 ਜਨਵਰੀ (ਹੈਪੀ ਪੰਡਵਾਲਾ)-ਭਾਜਪਾ ਮਹਿਲਾ ਮੋਰਚਾ ਜ਼ੀਰਕਪੁਰ ਮੰਡਲ ਦੀ ਪ੍ਰਧਾਨ ਚਾਰੂ ਢੀਂਗਰਾ ਵਲੋਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਪਾਵਨ ਜਨਮ ਭੂਮੀ ਆਯੋਧਿਆ 'ਚ ਉਨ੍ਹਾਂ ਦੇ ਪ੍ਰਮੁੱਖ ਮੰਦਰ ਦੇ ਨਿਰਮਾਣ ਸਬੰਧੀ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ...
ਖਰੜ, 24 ਜਨਵਰੀ (ਜੰਡਪੁਰੀ)-ਸਥਾਨਕ ਵਾਰਡ ਨੰ. 4 ਤੋਂ ਉਮੀਦਵਾਰ ਡਾ. ਰਘਬੀਰ ਸਿੰਘ ਬੰਗੜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ, ਜਦੋਂ ਅਮਨ ਸਿਟੀ, ਮੰਡੇਰ ਨਗਰ, ਮਾਨਵੀ ਇਨਕਲੇਵ, ਅੰਬਿਕਾ ਵਿਹਾਰ, ਫ਼ੌਜੀ ਕਾਲੋਨੀ, ਅਮਨ ਇਨਕਲੇਵ, ਚੰਡੀਗੜ੍ਹ ਇਨਕਲੇਵ, ਜੀ. ਟੀ. ਬੀ. ਨਗਰ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਸਿਹਤ ਅਤੇ ਮੈਡੀਕਲ ਸਿੱਖਿਆ ਪੰਜਾਬ ਦੇ ਸਲਾਹਕਾਰ ਡਾ. ਕੇ. ਕੇ. ਤਲਵਾੜ ਵਲੋਂ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਕੋਵਿਡ-19 ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਵਾਇਆ ਗਿਆ | ਇਸ ਮੌਕੇ ਡਾ. ਤਲਵਾੜ ਨੇ ਹੈਲਥ ਕੇਅਰ ਵਰਕਰਾਂ ਨੂੰ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਆਉਣ ਵਾਲੇ 5 ਸਾਲਾਂ ਵਿਚ ਮੁਹਾਲੀ ਨੂੰ ਵਰਲਡ ਕਲਾਸ ਸਿਟੀ ਬਣਾਉਣਾ ਹੈ ਅਤੇ ਇਸ ਵਾਸਤੇ ਉਹ ਸ਼ਹਿਰ ...
ਐੱਸ. ਏ. ਐੱਸ. ਨਗਰ, 24 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਨਗਰ ਨਿਗਮ ਚੋਣਾਂ ਨੂੰ ਮੁੱਖ ਰੱਖਦਿਆਂ ਭਾਜਪਾ ਵਲੋਂ ਅੱਜ ਸੈਕਟਰ-71 ਵਿਖੇ ਚੋਣ ਦਫ਼ਤਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਪਾਰਟੀ ਵਲੋਂ ਨਿਯੁਕਤ ਚੋਣ ਇੰਚਾਰਜ ਅਤੇ ਸਾਬਕਾ ਸੀ. ਪੀ. ਐਸ. ਕੇ. ਡੀ. ਭੰਡਾਰੀ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਦੇ ਵਾਰਡ ਨੰਬਰ 10 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਉਨ੍ਹਾਂ ਵਲੋਂ ਆਪਣੇ ਸਮਰਥਕਾਂ ਸਮੇਤ ਲੋਕਾਂ ਦੇ ਘਰ-ਘਰ ਜਾ ਕੇ ਵਿਕਾਸ ਦੇ ਨਾਂਅ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ ਰਾਣਾ)-ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ 5 ਹੋਰਨਾਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਕਮੇਟੀ ਦੇ ਚੇਅਰਮੈਨ ਪੇ੍ਰਮ ਸਿੰਘ ਚੰਦੂਮਾਜਰਾ ਨੇ ...
ਮੁੱਲਾਂਪੁਰ ਗਰੀਬਦਾਸ, 24 ਜਨਵਰੀ (ਖੈਰਪੁਰ)-ਮੁੱਲਾਂਪੁਰ ਨਿਊ ਚੰਡੀਗੜ੍ਹ ਇਲਾਕੇ ਦੀਆਂ ਮਹਿਲਾਵਾਂ ਨੇ 'ਕਿਸਾਨ-ਮਜ਼ਦੂਰ ਏਕਤਾ ਜਿੰਦਾਬਾਦ' ਦਾ ਪੋਸਟਰ ਤਿਆਰ ਕਰਕੇ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਏ | ਇਸ ਮੌਕੇ ਸਮੂਹ ਮਹਿਲਾਵਾਂ ਵਲੋ ਮੋਦੀ ਸਰਕਾਰ ...
ਮਾਜਰੀ, 24 ਜਨਵਰੀ (ਧੀਮਾਨ)-ਪਿੰਡ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਅਸਥਾਨ 'ਤੇ ਦਸਵੀਂ ਦੇ ਦਿਹਾੜੇ ਸਬੰਧੀ 2 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ | ਕੌਮੀ ਬਾਲੜੀ ਦਿਵਸ ਮੌਕੇ ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪੰਚਾਇਤ ਵਿਕਾਸ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ...
ਐੱਸ. ਏ. ਐੱਸ. ਨਗਰ, 24 ਜਨਵਰੀ (ਬੈਨੀਪਾਲ)-ਜ਼ਿਲੇ ਵਿਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁੱਲ ਕੇਸ 19288 ਮਿਲੇ ਹਨ, ਜਿਨਾਂ ਵਿਚੋਂ 18181 ਮਰੀਜ਼ ਠੀਕ ਹੋ ਗਏ ਅਤੇ 747 ਕੇਸ ਐਕਟਿਵ ਹਨ ਜਦਕਿ 358 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਰੀਸ਼ ਦਿਆਲਨ ਨੇ ਕੋਵਿਡ ...
ਐੱਸ. ਏ. ਐੱਸ. ਨਗਰ, 24 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਲੋਂ ਰਾਸ਼ਟਰੀ ਬਾਲਿਕਾ ਦਿਵਸ ਮੌਕੇ ਉਨ੍ਹਾਂ ਮਹਾਨ ਅਤੇ ਸਫਲਤਾ ਹਾਸਲ ਕਰਨ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ | ਜਿਨ੍ਹਾਂ ਨੇ ਆਪਣੀ ਕਿਸੇ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਵਾਰਡ ਨੰ. 41 ਤੋਂ ਰਣਜੀਤ ਕੌਰ ਬਰਾੜ ਤੇ ਵਾਰਡ ਨੰ. 49 ਤੋਂ ਜਸਮੀਨ ਕੌਰ ਐੱਮ. ਏ. ਬੀ. ਐੱਡ. ਨੂੰ ਉਮੀਦਵਾਰਾਂ ਵਜੋਂ ਐਲਾਨ ਕਰ ਦਿੱਤਾ, ...
ਕੁਰਾਲੀ, 24 ਜਨਵਰੀ (ਹਰਪ੍ਰੀਤ ਸਿੰਘ)-ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਜਥੇਬੰਦੀਆਂ ਦੀ ਹਮਾਇਤ ਲਈ ਦਿੱਲੀ ਵਿਖੇ ਧਰਨਾ ਦੇ ਰਹੀਆਂ ਕਿਸਾਨ ਜਥੇਬੰਦਆਂ ਦੀ ਹਮਾਇਤ ਵਿਚ ਕੇਵਲ ਕਿਸਾਨ ਹੀ ਨਹੀਂ ਸਗੋਂ ਹੋਰਨਾਂ ਕੰਮਾਂਕਾਰਾਂ ਨਾਲ ਜੁੜੇ ...
ਖਰੜ, 24 ਜਨਵਰੀ (ਜੰਡਪੁਰੀ)-ਸਿਆਸੀ ਪਾਰਟੀਆਂ ਨੇ ਖਰੜ ਸ਼ਹਿਰ ਦੇ ਵਿਕਾਸ ਛੱਡ ਕੇ ਸਿਰਫ ਖੁਦ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰ. 18 ਤੋਂ ਆਜ਼ਾਦ ਉਮੀਦਵਾਰ ਸੁਖਵਿੰਦਰ ਸਿੰਘ ਬਿੱਟੂ ਦੇ ਦਫ਼ਤਰ ਦਾ ਉਦਘਾਟਨ ਕਰਦਿਆਂ ...
ਮਾਜਰੀ, 24 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜਰਾਬਾਦ ਹੇਠਲੀ ਪੱਤੀ ਵਿਖੇ ਗ੍ਰਾਮ ਪੰਚਾਇਤ ਮੈਂਬਰਾਂ ਤੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਵਲੋਂ ਨਹਿਰੂ ਯੂਵਾ ਕੇਂਦਰ ਮੁਹਾਲੀ ਦੇ ਸਹਿਯੋਗ ਨਾਲ ਸਰਪੰਚ ਗੁਰਿੰਦਰ ਸਿੰਘ ਦੀ ਅਗਵਾਈ ਵਿਚ ਆਜ਼ਾਦੀ ਦੇ ਮਹਾ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਵਾਰਡ ਨੰ. 34 ਤੋਂ ਆਜ਼ਾਦ ਗਰੁੱਪ ਮੁਹਾਲੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਮੇਅਰ ਕੁਲਵੰਤ ਸਿੰਘ ਵਲੋਂ ਵੱਡੀ ਗਿਣਤੀ ਵਾਰਡ ਵਾਸੀਆਂ ਦੀ ਹਾਜ਼ਰੀ ਵਿਚ ਕੀਤਾ ਗਿਆ | ਇਸ ਮੌਕੇ ...
ਚੰਡੀਗੜ੍ਹ, 24 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬੀ ਕਲਚਰਲ ਕੌਾਸਲ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਖ਼ੁਲਾਸਾ ਕੀਤਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਵੱਖ-ਵੱਖ ਥਾਈਾ 162 ਕਿਸਾਨ ਆਪਣੀ ਜਾਨ ਗੁਆ ਚੁੱਕੇ ...
ਐੱਸ. ਏ. ਐੱਸ. ਨਗਰ, 24 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਏਵੀਅਨ ਇੰਫਲੂਅੇਨਜ਼ਾਂ ਦੇ ਫੈਲਾਅ ਤੋਂ ਬਚਾ ਲਈ ਡੇਰਾਬੱਸੀ ਦੇ ਪਿੰਡ ਭੇਰਾ ਵਿਚ ਪ੍ਰਗਤੀ ਅਧੀਨ ਕੱਲਿੰਗ ਆਪ੍ਰੇਸ਼ਨ ਦੇ ਤੀਜੇ ਦਿਨ 14,800 ਪੰਛੀਆਂ ਦੀ ਕੱਲਿੰਗ ਕੀਤੀ ਗਈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਰੀਸ਼ ...
ਕੁਰਾਲੀ, 24 ਜਨਵਰੀ (ਹਰਪ੍ਰੀਤ ਸਿੰਘ)-ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਏ ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਸਫਲ ਬਣਾਉਣ ਨੂੰ ਲੈ ਕੇ ਇਲਾਕੇ ਦੇ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸ਼ਹਿਰ ਵਿਚੋਂ ...
ਜ਼ੀਰਕਪੁਰ, 24 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਵਲੋਂ ਜੂਆ ਖੇਡਣ ਦੇ ਦੋਸ਼ ਹੇਠ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੜਤਾਲੀਆ ਅਫਸਰ ਰਾਹੁਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਨੇ ਪਟਿਆਲਾ ਰੋਡ 'ਤੇ ਸਥਿਤ ਧਰਮ ਕੰਡੇ ਤੋਂ ...
ਖਰੜ, 24 ਜਨਵਰੀ (ਗੁਰਮੁੱਖ ਸਿੰਘ ਮਾਨ)-ਮਿਊਾਸੀਪਲ ਕਮੇਟੀ ਖਰੜ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪੰਡਿਤ ਓਮ ਪ੍ਰਕਾਸ਼ ਸ਼ਰਮਾ ਦੇ ਸਪੁੱਤਰ ਕਾਂਗਰਸੀ ਆਗੂ ਕਮਲ ਕਿਸ਼ੋਰ ਕਾਲਾ ਅਤੇ ਉਨ੍ਹਾਂ ਦੇ ਸਪੁੱਤਰ ਅਰਮਾਨਦੀਪ ਸ਼ਰਮਾ ਨੇ ਸਾਬਕਾ ਕੈਬਨਿਟ ਮੰਤਰੀ ...
ਚੰਡੀਗੜ੍ਹ, 24 ਜਨਵਰੀ (ਆਰ.ਐਸ.ਲਿਬਰੇਟ)-ਅੱਜ ਪ੍ਰਗਤੀਸ਼ੀਲ ਲੇਖਕ ਐਸੋਸੀਏਸ਼ਨ ਪੰਜਾਬ-ਚੰਡੀਗੜ੍ਹ ਇਕਾਈ ਦੀ ਅਗਵਾਈ ਵਿਚ ਦਿੱਲੀ ਵਿਚ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਲੇਖਕਾਂ, ਕਲਾਕਾਰਾਂ ਅਤੇ ਰੰਗਕਰਮੀਆਂ ਨੇ ...
ਚੰਡੀਗੜ੍ਹ, 24 ਜਨਵਰੀ (ਮਨਜੋਤ ਸਿੰਘ ਜੋਤ)-ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮੈਨ, ਸੈਕਟਰ-26 ਦੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਕਾਲਜ ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਹ ਸਮਾਗਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਵਜੋਂ ਮਨਾਇਆ ਗਿਆ | ਇਸ ਮੌਕੇ ...
ਚੰਡੀਗੜ੍ਹ, 24 ਜਨਵਰੀ (ਆਰ.ਐਸ. ਲਿਬਰੇਟ)-ਸੈਕਟਰ-52 ਦੀ ਡਿਸਪੈਂਸਰੀ ਦੇ ਅਧੂਰੇ ਨਿਰਮਾਣ ਨੂੰ ਪੂਰਾ ਕਰਵਾਉਣ ਦੀ ਮੰਗ ਲੈ ਕੇ 'ਆਪ' ਭੁੱਖ ਹੜਤਾਲ 'ਤੇ ਬੈਠ ਗਈ ਹੈ | ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵਾਰਡ ਨੰਬਰ 31 ਦੇ ਮੈਂਬਰਾਂ ਨੇ ਵਾਰਡ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ...
ਚੰਡੀਗੜ੍ਹ, 24 ਜਨਵਰੀ (ਮਨਜੋਤ ਸਿੰਘ ਜੋਤ)- ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਦੀ ਟਰੈਕਟਰ ਪਰੇਡ ਦੇ ਸੱਦੇ ਦੀ ਹਮਾਇਤ ਵਿਚ ਨੌਜਵਾਨ ਭਾਰਤ ਸਭਾ ਵਲ਼ੋਂ 23, 24 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਦਰਜਨ ਪਿੰਡਾਂ ਵਿਚ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ...
ਚੰਡੀਗੜ੍ਹ, 24 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 32 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਇਕ ਮਰੀਜ਼ ਦੀ ਮੌਤ ਹੋਣ ਦੀ ਵੀ ਖ਼ਬਰ ਹੈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 136 ਹੋ ਗਈ ਹੈ | ਸਿਹਤ ਵਿਭਾਗ ਅਨੁਸਾਰ ਰਾਮਦਰਬਾਰ ...
ਚੰਡੀਗੜ੍ਹ, 24 ਜਨਵਰੀ (ਆਰ.ਐਸ.ਲਿਬਰੇਟ)-ਸ਼ਹਿਰ ਵਿਚ ਕੂੜੇ ਦੀ ਸਮੱਸਿਆ ਨੂੰ ਲੈ ਕੇ ਬਣੇ ਭੰਬਲਭੂਸੇ 'ਤੇ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਕ੍ਰਾਫੇਡ ਨੇ ਨਗਰ ਨਿਗਮ ਤੇ ਸਫ਼ਾਈ ਕਾਮੇ ਯੂਨੀਅਨ ਨੂੰ ਛੇ ਨੁਕਾਤੀ ਸੁਝਾਅ ਦਿੱਤੇ ਹਨ | ਇਸ ਮਸਲੇ ਨੂੰ ਲੈ ਕੇ ਉਕਤ ਸੰਸਥਾ ਨੇ ...
ਐੱਸ. ਏ. ਐੱਸ. ਨਗਰ, 24 ਜਨਵਰੀ (ਤਰਵਿੰਦਰ ਬੈਨੀਪਾਲ)-10 ਸਾਲ ਸ਼੍ਰੋਮਣੀ ਅਕਾਲੀ ਦਲ ਅਤੇ 4 ਸਾਲ ਨਗਰ ਨਿਗਮ ਵਿਚ ਸੱਤਾ ਦਾ ਆਨੰਦ ਮਾਣਨ ਵਾਲੇ ਲੋਕ ਹੁਣ ਮੌਕੇ ਤੋਂ ਫਰਾਰ ਹੋ ਗਏ ਹਨ ਪ੍ਰੰਤੂ ਲੋਕ ਹੁਣ ਇਨ੍ਹਾਂ ਦੀ ਮੌਕਾਪ੍ਰਸਤੀ ਦੀ ਖੇਡ ਤੋਂ ਜਾਣੂੰ ਹੋ ਚੁੱਕੇ ਹਨ | ਇਨ੍ਹਾਂ ...
ਮਾਜਰੀ, 24 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜਰਾਬਾਦ ਗੁਰਦੁਆਰਾ ਬਾਬਾ ਜ਼ੋਰਵਾਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ 'ਤੇ ਦਸਵੀਂ ਦਿਹਾੜੇ ਦੇ ਸਬੰਧ ਵਿਚ ਦੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜੱਸੀ)-ਨਗਰ ਨਿਗਮ ਚੋਣਾਂ ਦੇ ਲਈ ਵਾਰਡ ਨੰ. 7 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਬਲਜੀਤ ਕੌਰ ਦੇ ਵੱਡੀ ਗਿਣਤੀ ਵਿਚ ਸਮਰਥਕਾਂ ਵਲੋਂ ਅੱਜ ਉਨ੍ਹਾਂ ਦੇ ਲਈ ਚੋਣ ਪ੍ਰਚਾਰ ਕੀਤਾ | ਵਾਰਡ ਨਿਵਾਸੀਆਂ ਅਮਰੀਕ ਸਿੰਘ, ਬਲਬੀਰ ਸਿੰਘ, ਪਿਆਰਾ ...
ਮਾਜਰੀ, 24 ਜਨਵਰੀ (ਕੁਲਵੰਤ ਸਿੰਘ ਧੀਮਾਨ)-ਕੁਰਾਲੀ ਸਿਸਵਾਂ ਮਾਰਗ ਬੜੌਦੀ ਟੋਲ ਪਲਾਜਾ ਤੋਂ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਤੇ ਇਲਾਕਾ ਦੇ ਮੋਹਤਬਰ ਕਿਸਾਨਾਂ ਦੀ ਅਗਵਾਈ ਵਿਚ ਨੌਜਵਾਨ ਤੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਰਾਹੀਂ ਬੜੌਦੀ ਟੋਲ ਪਲਾਜਾ 'ਤੇ ਪਹੁੰਚੇ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਰਿਆਤ ਬਾਹਰਾ ਯੂਨੀਵਰਸਿਟੀ ਨੇ ਵੇਸਟ ਮੈਨਜਮੈਂਟ ਦੇ ਪ੍ਰਬੰਧਨ 'ਤੇ ਸਵੱਛਤਾ ਐਕਸ਼ਨ ਪਲਾਨ ਅਤੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਤਹਿਤ ਹੁਨਰ ਇਨਹਾਂਸਮੈਂਟ ਪੋਸਟ ਗ੍ਰੈਜੂਏਟ ਡਿਪਲੋਮਾ ਕੋਰਸ ਸ਼ੁਰੂ ਕਰਨ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX