ਤਾਜਾ ਖ਼ਬਰਾਂ


ਲਦਾਖ਼ 'ਚ ਲੱਗੇ ਭੂਚਾਲ ਦੇ ਝਟਕੇ
. . .  17 minutes ago
ਲੇਹ, 7 ਮਾਰਚ- ਲਦਾਖ਼ 'ਚ ਅੱਜ ਸਵੇਰੇ 9.57 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ...
11 ਮਾਰਚ ਨੂੰ ਜਲੰਧਰ 'ਚ ਮਨਾਏ ਜਾ ਰਹੇ ਵੈਟਨਰੀ ਇੰਸਪੈਕਟਰ ਦਿਵਸ ਦੀਆਂ ਤਿਆਰੀਆਂ ਮੁਕੰਮਲ -- ਸੱਚਰ,ਮਹਾਜ਼ਨ
. . .  about 1 hour ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਪ੍ਰਧਾਨ ਮੰਤਰੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
. . .  about 2 hours ago
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ 'ਚ ਲੱਗੇ ਭੁਚਾਲ ਦੇ ਝਟਕੇ
. . .  about 2 hours ago
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਬਰਨਾਲਾ : ਇਕ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
. . .  about 3 hours ago
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  1 day ago
ਟਿਕਰੀ ਬਾਰਡਰ ਤੇ ਰੋਸ ਧਰਨੇ ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  1 day ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  1 day ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  1 day ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  1 day ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  1 day ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  1 day ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  1 day ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  1 day ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  1 day ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  1 day ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
'ਆਪ' ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
ਐਨ ਆਰ ਆਈ ਕਮਿਸ਼ਨ ਦੇ ਮੈਂਬਰ ਦਲਜੀਤ ਸਹੋਤਾ ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਤੇ ਐਨ ਆਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਮਾਘ ਸੰਮਤ 552
ਿਵਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਅਕਾਲੀ ਦਲ ਪੰਜਾਬੀਆਂ ਦੀ ਪਾਰਟੀ ਹੈ ਅਤੇ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦੇ ਨਾਲ ਖੜੇ੍ਹਗੀ- ਸੁਖਬੀਰ

ਫ਼ਿਰੋਜ਼ਪੁਰ, 24 ਜਨਵਰੀ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਤੇ ਕਿਸਾਨਾਂ ਦੀ ਪਾਰਟੀ ਹੈ ਅਤੇ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਸੰਘਰਸ਼ਸ਼ੀਲ ਕਿਸਾਨਾਂ ਦੇ ਨਾਲ ਖੜ੍ਹਾ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਛਾਉਣੀ ਵਿਖੇ ਦਿਹਾਤੀ ਹਲਕੇ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਸ. ਬਾਦਲ ਫਰਵਰੀ ਮਹੀਨੇ ਹੋਣ ਵਾਲੀਆਂ ਨਗਰ ਕੌਾਸਲ ਚੋਣਾਂ ਤੇ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਸ਼ੁਰੂ ਕੀਤੀਆਂ ਹਲਕਾ ਵਾਰ ਮੀਟਿੰਗਾਂ ਦੇ ਸਿਲਸਿਲੇ ਵਿਚ ਫ਼ਿਰੋਜ਼ਪੁਰ ਪਹੁੰਚੇ ਹੋਏ ਸਨ | ਸ. ਬਾਦਲ ਨੇ ਕਿਸਾਨ ਅੰਦੋਲਨ ਤੋਂ ਬੌਖਲਾਹਟ ਵਿਚ ਆਈ ਮੋਦੀ ਸਰਕਾਰ ਕਦੇ ਕਿਸਾਨਾਂ ਤੇ ਕਿਸਾਨ ਅੰਦੋਲਨ ਦੇ ਹਮਾਇਤੀਆਂ ਖਿਲਾਫ਼ ਆਪਣੀਆਂ ਏਜੰਸੀਆਂ ਰਾਹੀਂ ਨੋਟਿਸ ਭੇਜ ਰਹੀ ਹੈ, ਕਦੇ ਗਾਇਕਾਂ ਤੇ ਲਿਖਾਰੀਆਂ ਖਿਲਾਫ਼ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ ਅਤੇ ਕੇਂਦਰ ਦੀ ਸਭ ਤੋਂ ਵੱਡੀ ਬੌਖਲਾਹਟ ਬੀਤੇ ਦਿਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ਼ ਮੁਕੱਦਮਾ ਦਰਜ ਕਰਨ ਤੋਂ ਸਪਸ਼ਟ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਖਿਲਾਫ਼ ਮੁਕੱਦਮਾ ਉਸ ਸਮੇਂ ਦਰਜ ਕੀਤਾ ਗਿਆ ਹੈ, ਜਦੋਂ ਉਹ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਦੋ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਲਈ ਲੰਗਰ ਤੇ ਹੋਰ ਤਰੀਕਿਆਂ ਨਾਲ ਮਨੁੱਖਤਾ ਦੀ ਸੇਵਾ ਵਿਚ ਨਿਰੰਤਰ ਲੱਗੇ ਹੋਏ ਹਨ | ਪੰਜਾਬ ਦੀ ਕੈਪਟਨ ਸਰਕਾਰ ਨੂੰ ਵੀ ਕਿਸਾਨ ਤੇ ਪੰਜਾਬ ਵਿਰੋਧੀ ਦੱਸਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਬਾਦਲ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਸਮੁੱਚੇ ਵਰਗਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਤੇ ਸਹੂਲਤਾਂ ਲਿਆਂਦੀਆਂ, ਪਰ ਅਫ਼ਸੋਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਨੇ ਸਾਰੀਆਂ ਸਕੀਮਾਂ ਬੰਦ ਕਰਕੇ ਪੰਜਾਬੀਆਂ ਨਾਲ ਬਹੁਤ ਵੱਡਾ ਧਰੋਹ ਕਮਾਇਆ ਹੈ | ਉਨ੍ਹਾਂ ਅਕਾਲੀ ਵਰਕਰਾਂ ਨੂੰ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਜਵਾਬ ਦੇਣ ਲਈ ਪੰਜਾਬ ਵਿਚ ਅਕਾਲੀ ਸਰਕਾਰ ਦਾ ਆਉਣਾ ਜ਼ਰੂਰੀ ਹੈ | ਸ: ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਆਉਣ 'ਤੇ ਜਿੱਥੇ ਕੈਪਟਨ ਸਰਕਾਰ ਵਲੋਂ ਬੰਦ ਕੀਤੀਆਂ ਸਕੀਮਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ, ਉੱਥੇ ਰਾਜ ਦੇ ਬੇਘਰ ਲੋਕਾਂ ਲਈ ਸ਼ਹਿਰਾਂ ਦੇ ਨਾਲ ਕਾਲੋਨੀਆਂ ਕੱਟ ਕੇ ਬੇਘਰਿਆਂ ਲਈ ਘਰ ਬਣਾ ਕੇ ਦਿੱਤੇ ਜਾਣਗੇ | ਇਸ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਫ਼ਿਰੋਜ਼ਪੁਰ ਦੇ ਆਬਜ਼ਰਵਰ ਅਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ, ਕਿਰਸਾਨੀ ਦੀ ਖ਼ੁਸ਼ਹਾਲੀ ਤੇ ਸਮੂਹ ਵਰਗਾਂ ਦੀ ਭਲਾਈ ਲਈ ਪੰਜਾਬ ਵਿਚ ਅਕਾਲੀ ਸਰਕਾਰ ਲਿਆਉਣੀ ਜ਼ਰੂਰੀ ਹੈ | ਉਨ੍ਹਾਂ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਨੂੰ ਯਕੀਨ ਦਿਵਾਇਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੂਰਬੀਰ ਤੇ ਅਣਖੀਲੇ ਅਕਾਲੀ ਵਰਕਰ ਜ਼ਿਲੇ੍ਹ ਦੀਆਂ ਚਾਰੇ ਸੀਟਾਂ ਜਿੱਤ ਕੇ ਅਕਾਲੀ ਦਲ ਦੀ ਝੋਲੀ ਪਾਉਣਗੇ | ਇਸ ਵਰਕਰ ਮੀਟਿੰਗ ਨੂੰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਸਮੇਂ ਦੌਰਾਨ ਪਾਰਟੀ ਲਈ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਮਿਹਨਤੀ ਅਕਾਲੀ ਵਰਕਰਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਰਦੇਵ ਸਿੰਘ ਨੋਨੀ ਮਾਨ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰੋਹਿਤ ਕੁਮਾਰ ਮਾਂਟੂ ਵੋਹਰਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੱਬੂ, ਸਤਪਾਲ ਸਿੰਘ ਤਲਵੰਡੀ ਤੇ ਦਰਸ਼ਨ ਸਿੰਘ ਸ਼ੇਰਖਾਂ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਮਾਸਟਰ ਗੁਰਨਾਮ ਸਿੰਘ ਨਿੱਜੀ ਸਕੱਤਰ, ਨਵਨੀਤ ਕੁਮਾਰ ਗੋਰਾ ਸੂਬਾ ਡੈਲੀਗੇਟ, ਜਸਪ੍ਰੀਤ ਸਿੰਘ ਮਾਨ ਇੰਚਾਰਜ ਮਾਲਵਾ ਜ਼ੋਨ ਆਈ. ਟੀ. ਵਿੰਗ, ਗੁਰਜੀਤ ਸਿੰਘ ਚੀਮਾ, ਕੁਲਵਿੰਦਰ ਸਿੰਘ ਢੋਲੇਵਾਲਾ ਇੰਚਾਰਜ ਆਈ.ਟੀ ਵਿੰਗ, ਭਗਵਾਨ ਸਿੰਘ ਨੂਰਪੁਰ ਸਰਕਲ ਪ੍ਰਧਾਨ, ਬੂਟਾ ਸਿੰਘ ਭੁੱਲਰ ਮੈਂਬਰ ਕੋਰ ਕਮੇਟੀ ਯੂਥ ਵਿੰਗ, ਜਸਵਿੰਦਰ ਸਿੰਘ ਬੂਟੇ ਵਾਲਾ, ਉਪਕਾਰ ਸਿੰਘ ਸਿੱਧੂ ਸਰਕਲ ਪ੍ਰਧਾਨ, ਰੇਸ਼ਮ ਸਿੰਘ ਸਤੀਏਵਾਲਾ, ਬਲਦੇਵ ਸਿੰਘ ਚੰਦੜ, ਲਖਬੀਰ ਸਿੰਘ ਉੱਪਲ ਵਕੀਲਾਂ ਵਾਲੀ, ਬਲਵਿੰਦਰ ਸਿੰਘ ਵਸਤੀ ਰਾਮ ਲਾਲ, ਭਗਵਾਨ ਸਿੰਘ ਉਪਲ ਸਾਬਕਾ ਸਰਪੰਚ, ਜਸਵੀਰ ਸਿੰਘ ਭੈਣੀਵਾਲ ਸਰਕਲ ਪ੍ਰਧਾਨ, ਪਰਮਜੀਤ ਸਿੰਘ, ਸੁਖਮਿੰਦਰ ਸਿੰਘ ਲਾਡੂ, ਮੇਜਰ ਸਿੰਘ ਰਹੀਮੇ ਕੇ, ਮਨਪ੍ਰੀਤ ਸਿੰਘ ਖ਼ਾਲਸਾ, ਨਰਿੰਦਰ ਸਿੰਘ ਜੋਸਨ, ਬਲਿਹਾਰ ਸਿੰਘ, ਜ਼ੋਰਾਵਰ ਸਿੰਘ, ਲਵਜੀਤ ਸਿੰਘ ਸ਼ਾਹਦੀਨ ਵਾਲਾ ਆਦਿ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ |

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਤਲਵੰਡੀ ਭਾਈ, 24 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਪਿੰਡ ਠੇਠਰ ਖ਼ੁਰਦ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ...

ਪੂਰੀ ਖ਼ਬਰ »

ਮੋਦੀ ਸਰਕਾਰ ਪੂੰਜੀਪਤੀਆਂ ਦੇ ਦਬਾਅ ਹੇਠ ਖੇਤੀ ਕਾਨੰੂਨ ਲੈ ਕੇ ਆਈ- ਸੂਬਾ ਸਕੱਤਰ ਸੀ.ਪੀ.ਆਈ. (ਐਮ)

ਫ਼ਿਰੋਜ਼ਪੁਰ, 24 ਜਨਵਰੀ (ਤਪਿੰਦਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਪੂੰਜੀਪਤੀਆਂ ਦੇ ਦਬਾਅ ਹੇਠ ਖੇਤੀ ਬਿੱਲ ਲੈ ਕੇ ਆਈ, ਜੋ ਕਿ ਕਿਸਾਨ, ਮਜ਼ਦੂਰ, ਦੁਕਾਨਦਾਰ, ਛੋਟੇ ਵਪਾਰੀਆਂ ਲਈ ਮਾਰੂ ਸਿੱਧ ਹੋਣਗੇ | ਇਸ ਲਈ ਬਿਨਾਂ ਕੋਈ ਦੇਰੀ ਕੀਤੇ ਕੇਂਦਰ ਸਰਕਾਰ ਇਸ ਨੂੰ ਵਾਪਸ ਲਵੇ ...

ਪੂਰੀ ਖ਼ਬਰ »

ਪਿੰਡ ਮਲਸੀਆਂ ਕਲਾਂ ਤੋਂ ਟਰੈਕਟਰ ਪਰੇਡ 'ਚ ਸ਼ਾਮਿਲ ਹੋਣ ਲਈ 9ਵਾਂ ਕਾਫ਼ਲਾ ਰਵਾਨਾ

ਜ਼ੀਰਾ, 24 ਜਨਵਰੀ (ਮਨਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਿਰੁੱਧ ਨਵੇਂ ਖੇਤੀਬਾੜੀ ਕਾਨੂੰੂਨਾਂ ਨੂੰ ਲੈ ਕੇ ਦਿੱਲੀ ਵਿਖੇ 26 ਜਨਵਰੀ ਨੂੰ ਕੀਤੀ ਜਾ ਰਹੀ ਟਰੈਕਟਰ ਪਰੇਡ (ਮਾਰਚ) 'ਚ ਸ਼ਾਮਲ ਹੋਣ ਲਈ ਜ਼ੀਰਾ ਨੇੜਲੇ ਪਿੰਡ ਮਲਸੀਆਂ ਕਲਾਂ ਤੋਂ ਕਿਸਾਨਾਂ ਦਾ 9ਵਾਂ ਕਾਫ਼ਲਾ ...

ਪੂਰੀ ਖ਼ਬਰ »

ਪਿੰਡ ਅੱਕੂ ਮਸਤੇ ਕੇ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਦਾ ਹੋਇਆ ਗਠਨ

ਫ਼ਿਰੋਜ਼ਪੁਰ, 24 ਜਨਵਰੀ (ਕੁਲਬੀਰ ਸਿੰਘ ਸੋਢੀ)- ਕਾਲੇ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਅਤੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਦਿੱਤੇ ਧਰਨਾ ਲਗਾਤਾਰ ਜਾਰੀ ਹੈ | ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਲੱਖੋ ਕੇ ਬਹਿਰਾਮ, 24 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਕਰੀ ਕਲਾਂ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਕ ਪ੍ਰੇਮ ਸਿੰਘ ਪੁੱਤਰ ਜੀਤ ਸਿੰਘ ਉਮਰ ਕਰੀਬ 30 ਸਾਲ ਜਿਸ ਦੀ ਕਿ ਅਚਾਨਕ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਇਕ ਔਰਤ ਸਮੇਤ ਤਿੰਨ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 24 ਜਨਵਰੀ (ਰਾਕੇਸ਼ ਚਾਵਲਾ)-ਪ੍ਰਾਪਰਟੀ ਨੂੰ ਲੈ ਕੇ ਧੋਖਾਧੜੀ ਦੇ ਮਾਮਲੇ ਵਿਚ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁਦਈਆ ਕ੍ਰਿਸ਼ਨਾ ਪਤਨੀ ਮਦਨ ਲਾਲ ਵਾਸੀ ...

ਪੂਰੀ ਖ਼ਬਰ »

ਸਾਜਨ ਕੰਬੋਜ ਬਣੇ ਭਾਕਿਯੂ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਬਣੇ

ਗੁਰੂਹਰਸਹਾਏ, 24 ਜਨਵਰੀ (ਹਰਚਰਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਗੁਰੂਹਰਸਹਾਏ ਤੋਂ ਬਲਾਕ ਪ੍ਰਧਾਨ ਸਵਰਨ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਕੁਟੀ ਵਿਖੇ ਕਿਸਾਨ ਯੂਨੀਅਨ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਵਲੋਂ ਸਰਬਸੰਮਤੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਫ਼ਿਰੋਜ਼ਪੁਰ, 24 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ...

ਪੂਰੀ ਖ਼ਬਰ »

ਨਾਬਾਲਿਗਾ ਨੂੰ ਵਰਗ਼ਲਾ ਕੇ ਭਜਾਉਣ ਵਾਲੇ ਮੁਲਜ਼ਮ ਤੇ ਸਾਥੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 24 ਜਨਵਰੀ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਦੀ ਸਹਾਇਕ ਮਹਿਲਾ ਥਾਣੇਦਾਰ ਦੀਪਿਕਾ ਰਾਣੀ ਨੇ ਪਿੰਡ ਸੂਬਾ ਕਦੀਮ ਦੇ ਇਕ ਵਿਅਕਤੀ ਵਲੋਂ ਉਸ ਦੀ ਨਾਬਾਲਿਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਮੁਲਜ਼ਮ ਤੇ ਉਸ ਦੇ ਸਾਥੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

26 ਦੀ ਟਰੈਕਟਰ ਪਰੇਡ ਵਿਚ ਸ਼ਮੂਲੀਅਤ ਲਈ ਉਮੜ ਰਿਹੈ ਜਨ ਸੈਲਾਬ

ਮਮਦੋਟ, 24 ਜਨਵਰੀ (ਸੁਖਦੇਵ ਸਿੰਘ ਸੰਗਮ)- ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਹੋਣ ਵਾਲੀ ਟਰੈਕਟਰ ਪਰੇਡ ਵਿਚ ਸ਼ਮੂਲੀਅਤ ਲਈ ...

ਪੂਰੀ ਖ਼ਬਰ »

ਦਿੱਲੀ ਮੋਰਚੇ ਲਈ ਦਵਾਈਆਂ ਭੇਜੇਗੀ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ- ਗਿੱਲ

ਜ਼ੀਰਾ, 24 ਜਨਵਰੀ (ਮਨਜੀਤ ਸਿੰਘ ਢਿੱਲੋਂ)- ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਜ਼ੀਰਾ ਦੀ ਅਹਿਮ ਮੀਟਿੰਗ ਸਹਾਰਾ ਕਲੱਬ ਜ਼ੀਰਾ ਦੇ ਚੇਅਰਮੈਨ ਗੁਰਤੇਜ ਸਿੰਘ ਗਿੱਲ ਚੇਅਰਮੈਨ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਰੋਡ ਜ਼ੀਰਾ ਦਫ਼ਤਰ ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਸਮਾਪਤ

ਫ਼ਿਰੋਜ਼ਪੁਰ, 24 ਜਨਵਰੀ (ਗੁਰਿੰਦਰ ਸਿੰਘ)- ਜ਼ਿਲ੍ਹਾ ਰਾਈਫ਼ਲ ਐਸੋਸੀਏਸ਼ਨ ਵਲੋਂ ਪਿਛਲੇ ਦੋ ਦਿਨਾਂ ਤੋਂ ਬੋਪਾਰਾਏ ਸ਼ੂਟਿੰਗ ਰੇਂਜ ਖ਼ਾਨੇ ਕੇ ਆਹਲ ਵਿਚ ਕਰਵਾਈ ਜਾ ਰਹੀ ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਬੀਤੀ ਰਾਤ ਸੰਪੰਨ ਹੋ ਗਈ | ਪੰਜਾਬ ਰਾਈਫ਼ਲ ...

ਪੂਰੀ ਖ਼ਬਰ »

ਕਾਨੂੰਨ ਆਮ ਲੋਕਾਂ ਦੀ ਭਲਾਈ ਲਈ ਬਣਨੇ ਚਾਹੀਦੇ ਹਨ ਨੁਕਸਾਨ ਲਈ ਨਹੀਂ- ਕਿਸਾਨ ਯੂਨੀਅਨ ਉਗਰਾਹਾਂ

ਕੁੱਲਗੜ੍ਹੀ, 24 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਵਿਚ ਰਿਲਾਇੰਸ ਪੰਪ ਵਲੂਰ ਉੱਪਰ ਚੀਰਵੀਂ ਠੰਢ ਦੇ ਬਾਵਜੂਦ ਚੱਲ ਰਿਹਾ ਧਰਨਾ ਅੱਜ 115ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਧਰਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪ੍ਰਤੀਯੋਗਤਾ ਦਾ ਬੀਬੀ ਖੋਸਾ ਨੇ ਕੀਤਾ ਪੋਸਟਰ ਰਿਲੀਜ਼

ਫ਼ਿਰੋਜ਼ਪੁਰ, 24 ਜਨਵਰੀ (ਤਪਿੰਦਰ ਸਿੰਘ)- ਵਿਵੇਕਾਨੰਦ ਵਰਲਡ ਸਕੂਲ ਅੰਦਰ 72ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਰਾਸ਼ਟਰੀ ਝੰਡੇ ਨੂੰ ਸਲਾਮ ਇਕ ਪ੍ਰਤੀਯੋਗਤਾ ਕਰਵਾਈ ਜਾ ਰਹੀ ਹੈ, ਜਿਸ ਦਾ ਪੋਸਟਰ ਬੀਬੀ ਇੰਦਰਜੀਤ ਕੌਰ ਖੋਸਾ ਧਰਮ-ਪਤਨੀ ਪਰਮਿੰਦਰ ਸਿੰਘ ਪਿੰਕੀ ਵਿਧਾਇਕ ...

ਪੂਰੀ ਖ਼ਬਰ »

ਗੁਰਦੀਪ ਢਿੱਲੋਂ ਵਲੋਂ ਪਿੰਡ ਅਲਫੂ ਕੇ ਨੂੰ 5 ਲੱਖ ਦਾ ਚੈੱਕ ਭੇਟ

ਲੱਖੋ ਕੇ ਬਹਿਰਾਮ, 24 ਜਨਵਰੀ (ਰਾਜਿੰਦਰ ਸਿੰਘ ਹਾਂਡਾ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕੇ ਦੇ ਸਮੁੱਚੇ ਵਿਕਾਸ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਉਨ੍ਹਾਂ ਦੇ ਨਿੱਜੀ ਸਕੱਤਰ ਗੁਰਦੀਪ ਸਿੰਘ ਢਿੱਲੋਂ ਵਲੋਂ ਪਿੰਡ ਅਲਫੂ ਕੇ ਦੇ ...

ਪੂਰੀ ਖ਼ਬਰ »

'ਸਥਾਈ ਜ਼ਿੰਦਗੀ ਲਈ ਵਿਗਿਆਨ' ਥੀਮ 'ਤੇ ਜ਼ਿਲ੍ਹਾ ਬਾਲ ਵਿਗਿਆਨ ਕਾਂਗਰਸ 2020-21 ਸਫ਼ਲਤਾ ਪੂਰਵਕ ਸਮਾਪਤ

ਫ਼ਿਰੋਜ਼ਪੁਰ, 24 ਜਨਵਰੀ (ਤਪਿੰਦਰ ਸਿੰਘ)- ਪੰਜਾਬ ਸਟੇਟ ਕੌਾਸਲ ਆਫ਼ ਸਾਇੰਸ ਐਾਡ ਟੈਕਨਾਲੋਜੀ, ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਸੈਕੰਡਰੀ ਕੁਲਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਦੇਣ ਵਾਲਾ ਖ਼ੁਦ ਬਿਮਾਰ ਪਿਆ ਮੱਲਾਂਵਾਲਾ ਦਾ ਪੀ.ਐੱਚ.ਸੀ. ਸੈਂਟਰ

ਮੱਲਾਂਵਾਲਾ, 24 ਜਨਵਰੀ (ਸੁਰਜਨ ਸਿੰਘ ਸੰਧੂ)- ਕਸਬਾ ਮੱਲਾਂਵਾਲਾ ਵਿਚ ਸਿਹਤ ਸਹੂਲਤਾਂ ਦੇਣ ਵਾਸਤੇ ਇਕ ਮਿੰਨੀ ਪੀ.ਐੱਚ.ਸੀ. ਸੈਂਟਰ ਬਣਿਆ ਹੋਇਆ ਹੈ, ਜੋ ਕਿ ਕਸਬੇ ਦੇ 25-30 ਪਿੰਡਾਂ ਨੂੰ ਸਿਹਤ ਸਹੂਲਤਾਂ ਦਿੰਦਾ ਹੈ, ਪਰ ਇਸ ਸੈਂਟਰ ਨੇ ਲੋਕਾਂ ਨੂੰ ਸਹੂਲਤਾਂ ਕੀ ਦੇਣੀਆਂ ...

ਪੂਰੀ ਖ਼ਬਰ »

ਪੈਰਾਡਾਈਜ਼ ਸਕੂਲ ਜ਼ੀਰਾ ਵਿਖੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਜ਼ੀਰਾ, 24 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)- ਸੜਕ ਸੁਰੱਖਿਆ ਦੇ ਨਿਯਮਾਂ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਟੈ੍ਰਫਿਕ ਸੈੱਲ ਫ਼ਿਰੋਜ਼ਪੁਰ ਵਲੋਂ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਰੋਡ, ਜ਼ੀਰਾ ਵਿਖੇ 'ਸੜਕ ਸੁਰੱਖਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ

ਫ਼ਿਰੋਜ਼ਪੁਰ, 24 ਜਨਵਰੀ (ਜਸਵਿੰਦਰ ਸਿੰਘ ਸੰਧੂ)-ਗਣਤੰਤਰ ਦਿਵਸ ਦੇ ਜ਼ਿਲ•੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ 26 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵਲੋਂ ਸਵੇਰੇ 9 ਵਜੇ ਹੁਸੈਨੀਵਾਲਾ ...

ਪੂਰੀ ਖ਼ਬਰ »

ਮੁਫ਼ਤ ਬਲੱਡ ਜਾਂਚ ਕੈਂਪ ਭਲਕੇ

ਜ਼ੀਰਾ, 24 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਸਮਾਜ ਸੇਵੀ ਸੰਸਥਾ ਐੱਨ. ਜੀ. ਓ. ਜ਼ੀਰਾ ਵੈੱਲਫੇਅਰ ਕਲੱਬ (ਰਜ਼ਿ:) ਵਲੋਂ ਰਵਿੰਦਰ-ਦਲਜੀਤ ਵੈਲਫੇਅਰ ਐਾਡ ਸਪੋਰਟਸ ਕਲੱਬ ਜ਼ੀਰਾ ਅਤੇ ਨਿਊ ਸਿਟੀ ਲੈਬ ਦੇ ਸਹਿਯੋਗ ਨਾਲ ਮੁਫ਼ਤ ਬਲੱਡ ਗਰੁੱਪ ਚੈੱਕਅਪ ਕੈਂਪ 26 ਜਨਵਰੀ ਨੂੰ ...

ਪੂਰੀ ਖ਼ਬਰ »

ਨੈਸ਼ਨਲ ਹਿਊਮਨ ਰਾਈਟਸ ਤੇ ਐਾਟੀ ਕੁਰੱਪਸ਼ਨ ਮਿਸ਼ਨ ਵਲੋਂ ਕੈਂਡਲ ਮਾਰਚ

ਤਲਵੰਡੀ ਭਾਈ, 24 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਨੈਸ਼ਨਲ ਹਿਊਮਨ ਰਾਈਟਸ ਤੇ ਐਾਟੀ ਕੁਰੱਪਸ਼ਨ ਮਿਸ਼ਨ ਦੀ ਜ਼ਿਲ੍ਹਾ ਫ਼ਿਰੋਜਪੁਰ ਇਕਾਈ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਜਾਨਾਂ ਗਵਾ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ...

ਪੂਰੀ ਖ਼ਬਰ »

'ਆਪ' ਵਲੋਂ ਗੁਰੂਹਰਸਹਾਏ ਨਗਰ ਕੌਾਸਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਗੁਰੂਹਰਸਹਾਏ, 24 ਜਨਵਰੀ (ਹਰਚਰਨ ਸਿੰਘ ਸੰਧੂ)-14 ਫਰਵਰੀ ਨੂੰ ਹੋ ਰਹੀਆਂ ਨਗਰ ਕੌਾਸਲ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਪਹਿਲ ਕਦਮੀ ਕਰਦਿਆਂ ਗੁਰੂਹਰਸਹਾਏ ਦੇ 15 ਵਾਰਡਾਂ ਵਿਚੋਂ 13 ਵਾਰਡਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | 'ਆਪ' ਵਲੋਂ ਵਾਰਡ ਨੰਬਰ-2 ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਇਕ ਔਰਤ ਨੂੰ ਅੰਤਰਿਮ ਰੈਗੂਲਰ ਜ਼ਮਾਨਤ

ਫ਼ਿਰੋਜ਼ਪੁਰ, 24 ਜਨਵਰੀ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਦੇ ਮਾਮਲੇ ਵਿਚ ਗਿ੍ਫ਼ਤਾਰ ਇਕ ਔਰਤ ਨੂੰ ਜ਼ਿਲ੍ਹਾ ਅਦਾਲਤ ਨੇ ਅੰਤਰਿਮ ਰੈਗੂਲਰ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਗੁਰੂਹਰਸਹਾਏ ਵਲੋਂ 2 ਦਸੰਬਰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਾਦਾ ਦਾ ਜਥਾ ਦਿੱਲੀ ਨੂੰ ਹੋਇਆ ਰਵਾਨਾ

ਗੁਰੂਹਰਸਹਾਏ, 24 ਜਨਵਰੀ (ਹਰਚਰਨ ਸੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਪੰਜਾਬ ਪ੍ਰਧਾਨ ਹਰਨੇਕ ਸਿੰਘ ਮਹਿਮਾ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਕੜਮਾਂ ਦੀ ਅਗਵਾਈ ਹੇਠ ਬਲਾਕ ਗੁਰੂਹਰਸਹਾਏ ਦੇ ਪੰਜ ਪਿੰਡਾਂ ਦੇ ਕਿਸਾਨ 26 ਜਨਵਰੀ ਨੂੰ ਹੋਣ ਜਾ ਰਹੀ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਨੇ ਕੱਢਿਆ ਕੈਂਡਲ ਮਾਰਚ

ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵਲੋਂ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਇਸ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੇ ਲਈ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕੋਹਰ ਸਿੰਘ ਵਾਲਾ ਤੇ ਪੱਤੀ ਸੁੱਧ ਸਿੰਘ ਨੂੰ ਮਿਲੇ ਗਰਾਂਟਾਂ ਦੇ ਚੈੱਕ

ਗੁਰੂਹਰਸਹਾਏ, 24 ਜਨਵਰੀ (ਹਰਚਰਨ ਸਿੰਘ ਸੰਧੂ)- ਆਪਣੇ ਹਲਕੇ ਗੁਰੂਹਰਸਹਾਏ ਦੇ ਵਿਕਾਸ ਕਾਰਜਾਂ ਲਈ ਦਿੱਤੀਆਂ ਜਾ ਰਹੀਆਂ ਗਰਾਂਟਾਂ ਦੀ ਲੜੀ ਤਹਿਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗ੍ਰਾਮ ਪੰਚਾਇਤ ਕੋਹਰ ਸਿੰਘ ਵਾਲਾ ਤੇ ਗ੍ਰਾਮ ਪੰਚਾਇਤ ਪੱਤੀ ਸੁੱਧ ...

ਪੂਰੀ ਖ਼ਬਰ »

ਭਾਕਿਯੂ ਸਪੋਰਟਸ ਵਿੰਗ ਵਲੋਂ ਕਿਸਾਨੀ ਸੰਘਰਸ਼ ਲਈ 31 ਹਜ਼ਾਰ ਦੀ ਮਾਲੀ ਮਦਦ

ਫ਼ਿਰੋਜ਼ਪੁਰ, 24 ਜਨਵਰੀ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਭਾਰਤੀ ਕਿਸਾਨ ਯੂਨੀਅਨ ਸਪੋਰਟਸ ਵਿੰਗ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਅਤੇ ਖਿਡਾਰੀਆਂ ਦੇ ਪ੍ਰਭਾਵਸ਼ਾਲੀ ਇਕੱਠ ਨੇ ਐਲਾਨ ਕੀਤਾ ਕਿ ਯੂਨੀਅਨ ਦਾ ਸਪੋਰਟਸ ਵਿੰਗ ਹਰ ਤਰ੍ਹਾਂ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX