ਤਾਜਾ ਖ਼ਬਰਾਂ


ਟਰੱਕ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ 'ਚ 3 ਲੋਕਾਂ ਦੀ ਮੌਤ, 17 ਜ਼ਖ਼ਮੀ
. . .  12 minutes ago
ਪੱਛਮੀ ਗੋਦਾਵਰੀ, 7 ਮਾਰਚ- ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਦੇ ਜ਼ਿਲ੍ਹੇ ਦੇ ਬੁੱਟਾਯੇਗੁਡੇਮ ਨੇੜੇ ਅੱਜ ਸਵੇਰੇ ਇਕ ਟਰੱਕ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾਅ ਗਿਆ। ਇਸ ਹਾਦਸੇ 'ਚ ਤਿੰਨ ਲੋਕਾਂ...
13 ਮਾਰਚ ਨੂੰ ਪੱਛਮੀ ਬੰਗਾਲ ਜਾਵਾਂਗਾ- ਰਾਕੇਸ਼ ਟਿਕੈਤ
. . .  25 minutes ago
ਨਵੀਂ ਦਿੱਲੀ, 7 ਮਾਰਚ- ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਉਹ 13 ਮਾਰਚ ਨੂੰ ਪੱਛਮੀ ਬੰਗਾਲ ਜਾਣਗੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ 'ਚ ਵੱਡੀ...
ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ, ਹੋਵੇਗਾ ਮੁਫ਼ਤ ਇਲਾਜ
. . .  49 minutes ago
ਨਵੀਂ ਦਿੱਲੀ, 7 ਮਾਰਚ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ...
ਪ੍ਰਧਾਨ ਮੰਤਰੀ ਮੋਦੀ ਨੇ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਕੀਤਾ ਉਦਘਾਟਨ
. . .  57 minutes ago
ਨਵੀਂ ਦਿੱਲੀ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਨ ਔਸ਼ਧੀ ਸਮਾਰੋਹ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਲਾਂਗ 'ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਦਾ ਉਦਘਾਟਨ...
ਲਦਾਖ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਲੇਹ, 7 ਮਾਰਚ- ਲਦਾਖ਼ 'ਚ ਅੱਜ ਸਵੇਰੇ 9.57 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ...
11 ਮਾਰਚ ਨੂੰ ਜਲੰਧਰ 'ਚ ਮਨਾਏ ਜਾ ਰਹੇ ਵੈਟਨਰੀ ਇੰਸਪੈਕਟਰ ਦਿਵਸ ਦੀਆਂ ਤਿਆਰੀਆਂ ਮੁਕੰਮਲ -- ਸੱਚਰ,ਮਹਾਜ਼ਨ
. . .  about 2 hours ago
ਪਠਾਨਕੋਟ,7 ਮਾਰਚ (ਚੌਹਾਨ ) ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 11 ਮਾਰਚ 2021 ਨੂੰ ਦੇਸ਼ ਭਗਤ ਯਾਦਗਾਰ ਹਾਲ ...
ਪ੍ਰਧਾਨ ਮੰਤਰੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ
. . .  about 3 hours ago
ਨਵੀਂ ਦਿੱਲੀ,07 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਖੇ...
ਜੰਮੂ-ਕਸ਼ਮੀਰ 'ਚ ਲੱਗੇ ਭੁਚਾਲ ਦੇ ਝਟਕੇ
. . .  about 3 hours ago
ਜੰਮੂ-ਕਸ਼ਮੀਰ,07 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਲੱਗੇ ਭੂਚਾਲ ਦੇ ਝਟਕੇ...
ਬਰਨਾਲਾ : ਇਕ ਸ਼ਰਾਰਤੀ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
. . .  about 4 hours ago
ਹੰਡਿਆਇਆ /ਬਰਨਾਲਾ ,7 ਮਾਰਚ (ਗੁਰਜੀਤ ਸਿੰਘ ਖੁੱਡੀ )- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਬੀਤੀ ਸ਼ਾਮ ਨੂੰ ਇਕ ਸ਼ਰਾਰਤੀ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ....
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  1 day ago
ਟਿਕਰੀ ਬਾਰਡਰ ਤੇ ਰੋਸ ਧਰਨੇ ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  1 day ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  1 day ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  1 day ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  1 day ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  1 day ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  1 day ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  1 day ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  1 day ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  1 day ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਮਾਘ ਸੰਮਤ 552
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਜਗਰਾਓਂ

ਪਿੰਡ ਹਾਂਸ ਕਲਾਂ ਦੀ ਦਾਣਾ ਮੰਡੀ 'ਚੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ

ਚੌਾਕੀਮਾਨ, 27 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਤਹਿਤ ਜਿੱਥੇ ਕਿਸਾਨ ਵੀਰਾਂ ਨੇ ਟਰੈਕਟਰਾਂ ਰਾਹੀਂ ਦਿੱਲੀ 'ਚ ਪਰੇਡ ਕੀਤੀ, ਉੱਥੇ ਹੀ ਯੰਗ ਫਾਰਵਡ ਕਲੱਬ ਪਿੰਡ ਸੂਜਾਪੁਰ, ਗਰਾਮ ਪੰਚਾਇਤ ਪਿੰਡ ਸੂਜਾਪੁਰ, ਸ਼ਹੀਦ ਉੱਤਮ ਸਿੰਘ ਹਾਂਸ ਨੌਜਵਾਨ ਸਭਾ ਪਿੰਡ ਹਾਂਸ ਕਲਾਂ, ਗਰਾਮ ਪੰਚਾਇਤ ਪਿੰਡ ਹਾਂਸ ਕਲਾਂ, ਨੌਜਵਾਨ ਸਭਾ ਪਿੰਡ ਬੜੈਚ, ਗਰਾਮ ਪੰਚਾਇਤ ਪਿੰਡ ਬੜੈਚ, ਨੌਜਵਾਨ ਸਭਾ ਪਿੰਡ ਹੇਰਾਂ ਤੇ ਗਰਾਮ ਪੰਚਾਇਤ ਪਿੰਡ ਹੇਰਾਂ ਵਲੋਂ ਪਿੰਡਾਂ 'ਚ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ ਜੋ ਪਿੰਡ ਹਾਂਸ ਕਲਾਂ ਦੀ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਪਿੰਡ ਸੂਜਾਪੁਰ, ਬੜੈਚ, ਹੇਰਾਂ, ਰਾਜੋਆਣਾ, ਐਤੀਆਣਾ, ਕੁਲਾਰ, ਪੱਬੀਆਂ, ਸੋਹੀਆਂ, ਗਗੜਾ, ਪੋਨੇ ਕੋਠੇ, ਬੀੜ ਗਗੜਾ, ਮੀਰਪੁਰ ਹਾਂਸ, ਬਾਰਦੇਕੇ, ਢੋਲਣ, ਚਚਰਾੜੀ ਤੋਂ ਹੁੰਦਾ ਹੋਇਆ ਪਿੰਡ ਹਾਂਸ ਕਲਾਂ ਵਿਖੇ ਸਮਾਪਤ ਹੋਇਆ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਖ਼ਿਲਾਫ਼ ਸ਼ੁਰੂ ਕੀਤਾ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਦੀ ਮੰਗ ਨੂੰ ਨਹੀਂ ਮੰਨਦੀ | ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਆਪਣੇ ਹੱਕਾਂ ਲਈ ਸੜਕਾਂ 'ਤੇ ਠੰਢੀਆਂ ਰਾਤਾਂ ਬਤੀਤ ਕਰ ਰਹੇ ਹਨ ਪਰ ਕੇਂਦਰ ਦੀ ਗੂੰਗੀ ਬੋਲੀ ਤੇ ਅੰਨ੍ਹੀ ਸਰਕਾਰ ਨੂੰ ਕਿਸਾਨਾਂ ਦਾ ਦੁੱਖ ਦਰਦ ਦਿੱਸਦਾ ਨਹੀਂ, ਉਹ ਤਾਂ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਵਿਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿਚ ਸਰਕਾਰ ਨੂੰ ਕਹਿ ਦਿੱਤਾ 'ਜਾਂ ਮਰਾਂਗੇ ਜਾਂ ਜਿੱਤਾਂਗੇ | ਇਸ ਮੌਕੇ ਕੱਢੇ ਗਏ ਵਿਸ਼ਾਲ ਟਰੈਕਟਰ ਮਾਰਚ 'ਚ ਵੱਡੀ ਗਿਣਤੀ 'ਚ ਬੀਬੀਆਂ ਨੇ ਜਿੱਥੇ ਹਿੱਸਾ ਲਿਆ, ਉੱਥੇ ਹੀ ਨੌਜਵਾਨ ਵੀਰ ਵੀ ਮੋਟਰਸਾਈਕਲਾਂ ਰਾਹੀਂ ਸ਼ਾਮਿਲ ਹੋਏ | ਇਸ ਮੌਕੇ ਵੱਖ-ਵੱਖ ਪਿੰਡਾਂ 'ਚ ਟਰੈਕਟਰ ਮਾਰਚ ਦਾ ਸਵਾਗਤ ਜੈਕਾਰਿਆਂ ਦੀ ਗੂੰਜ ਨਾਲ ਕੀਤਾ ਗਿਆ ਤੇ ਪਿੰਡਾਂ 'ਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਲਗਾਏ ਗਏ ਤੇ ਲੋਕਾਂ ਵਿਚ ਕੇਂਦਰ ਸਰਕਾਰ ਖ਼ਿਲਾਫ਼ ਗੁੱਸਾ ਸਾਫ਼ ਦਿਖਾਈ ਦੇ ਰਿਹਾ ਸੀ | ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਟਰੈਕਟਰ ਮਾਰਚ ਕੱਢਣ ਦਾ ਮੁੱਖ ਮਕਸਦ ਦਿੱਲੀ ਧਰਨੇ 'ਤੇ ਬੈਠੇ ਕਿਸਾਨ ਵੀਰਾਂ ਦੇ ਹੌਾਸਲੇ ਬੁਲੰਦ ਕਰਨਾ ਸੀ | ਇਸ ਮੌਕੇ ਵੱਡੀ ਗਿਣਤੀ 'ਚ ਮਰਦ, ਔਰਤਾਂ ਤੇ ਨੌਜਵਾਨ ਵੀਰ ਸ਼ਾਮਿਲ ਸਨ |

ਹਰਿਆਣਾ, ਦਿੱਲੀ ਪੁਲਿਸ ਵਲੋਂ ਅੰਦੋਲਨਕਾਰੀ ਕਿਸਾਨਾਂ 'ਤੇ ਲਾਠੀਚਾਰਜ ਜ਼ਮਹੂਰੀਅਤ ਦਾ ਕਤਲ- ਇਯਾਲੀ

ਮੁੱਲਾਂਪੁਰ-ਦਾਖਾ, 27 ਜਨਵਰੀ (ਨਿਰਮਲ ਸਿੰੰਘ ਧਾਲੀਵਾਲ)- ਗਣਤੰਤਰ ਦਿਵਸ ਮੌਕੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਟਰੈਕਟਰ ਪਰੇਡ ਕਰ ਰਹੇ ਅੰਦੋਲਨਕਾਰੀ ਕਿਸਾਨ-ਮਜ਼ਦੂਰਾਂ 'ਤੇ ਹਰਿਆਣਾ, ਦਿੱਲੀ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ, ਡਾਗਾਂ ਜ਼ਮਹੂਰੀਅਤ ਦਾ ਕਤਲ ਹੈ, ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕਲੇਰ ਵਲੋਂ ਬੀਬੀ ਕੈਥਰੀਨ ਦੇ ਚੋਣ ਦਫ਼ਤਰ ਦਾ ਉਦਘਾਟਨ

ਜਗਰਾਉਂ, 27 ਜਨਵਰੀ (ਗੁਰਦੀਪ ਸਿੰਘ ਮਲਕ)-ਨਗਰ ਕੌਾਸਲ ਜਗਰਾਉਂ ਦੀਆਂ ਚੋਣਾਂ ਲਈ ਉਮੀਦਵਾਰਾਂ ਵਲੋਂ ਆਪਣੀ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਅਧੀਨ ਅੱਜ ਅਕਾਲੀ ਦਲ ਵਲੋਂ ਵਾਰਡ ਨੰਬਰ-23 ਤੋਂ ਚੋਣ ਲੜ ਰਹੀ ਉਮੀਦਵਾਰ ਬੀਬੀ ਕੈਥਰੀਨ ਪਤਨੀ ਜੌਨ ਮਸੀਹ ਦੇ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਲਈ 'ਆਪ' ਵਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਰਾਏਕੋਟ, 27 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਾਸਲ ਰਾਏਕੋਟ ਦੀਆਂ ਚੋਣਾਂ ਦੇ ਸਬੰਧ 'ਚ ਆਮ ਆਦਮੀ ਪਾਰਟੀ ਵਲੋਂ ਗੁਰਮਿੰਦਰ ਸਿੰਘ ਤੂਰ ਸ਼ਹਿਰੀ ਪ੍ਰਧਾਨ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਉਨ੍ਹਾਂ ਆਖਿਆ ਕਿ ਹਾਈਕਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ...

ਪੂਰੀ ਖ਼ਬਰ »

ਬੀਬੀਆਂ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ

ਰਾਏਕੋਟ, 27 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨ ਖ਼ਿਲਾਫ਼ ਗਣਤੰਤਰ ਦਿਵਸ 'ਤੇ ਦਿੱਲੀ ਵਿਖੇ ਵੱਡੀ ਪੱਧਰ 'ਤੇ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਰਾਏਕੋਟ ਵਿਖੇ ਮੁਹੱਲਾ ਗੁਰੂ ਨਾਨਕਪੁਰਾ ਦੀਆਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਔਰਤਾਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ਰਾਏਕੋਟ, 27 ਜਨਵਰੀ (ਸੁਸ਼ੀਲ)-ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਦੋ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ 'ਚ ਅੱਜ ਰਾਏਕੋਟ ਵਿਖੇ ਵੱਡੀ ਗਿਣਤੀ 'ਚ ਕਿਸਾਨ ਔਰਤਾਂ ਵਲੋਂ ਸੁਖਵਿੰਦਰ ਕੌਰ ਅਤੇ ...

ਪੂਰੀ ਖ਼ਬਰ »

ਸੜਕ ਸੁਰੱਖਿਆ ਮਹੀਨੇ ਤਹਿਤ ਹੈਲਮੇਟ ਪਾਉਣ ਲਈ ਕੀਤਾ ਜਾਗੂਰਕ

ਜਗਰਾਉਂ, 27 ਜਨਵਰੀ (ਜੋਗਿੰਦਰ ਸਿੰਘ)-ਐੱਸ. ਐੱਸ. ਪੀ. ਚਰਨਜੀਤ ਸਿੰਘ ਸੋਹਲ ਲੁਧਿਆਣਾ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੜਕ ਸੁਰੱਖਿਆ ਜੀਵਨ ਮਹੀਨਾ ਮਨਾਇਆ ਗਿਆ | ਇਸ ਦੌਰਾਨ ਅਨਿਲ ਕੁਮਾਰ ਭਨੋਟ ਡੀ. ਐੱਸ. ਪੀ. ਟ੍ਰੈਫ਼ਿਕ ਦੀ ਰਹਿਨੁਮਾਈ ਹੇਠ ਇੰਸਪੈਕਟਰ ...

ਪੂਰੀ ਖ਼ਬਰ »

ਸਿੱਖ ਜਜ਼ਬੇ ਕਰਕੇ ਹੀ ਲਾਲ ਕਿਲ੍ਹੇੇ 'ਤੇ ਤਿਰੰਗਾ ਲਹਿਰਾ ਰਿਹੈ-ਭਾਈ ਗਰੇਵਾਲ

ਜਗਰਾਉਂ, 27 ਜਨਵਰੀ (ਜੋਗਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ ਅਤੇ ਫੈੱਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਸਾਨੀ ਸੰਘਰਸ਼ ਦੌਰਾਨ ਲਾਲ ਕਿਲ੍ਹੇ 'ਤੇ ਗਏ ਸੰਘਰਸ਼ਕਾਰੀਆਂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਮੁੱਦੇ ਨੂੰ ਸਰਕਾਰ ਜਾਣ ਬੁੱਝ ਕੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਜਗਰਾਉਂ 'ਚ ਤਹਿਸੀਲ ਪੱਧਰੀ ਸਮਾਗਮ

ਜਗਰਾਉਂ, 27 ਜਨਵਰੀ (ਜੋਗਿੰਦਰ ਸਿੰਘ)-ਦੇਸ਼ ਦੇ ਗਣਤੰਤਰ ਦਿਵਸ ਸਬੰਧੀ ਇੱਥੇ ਤਹਿਸੀਲ ਪੱਧਰੀ ਵਿਸ਼ਾਲ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਏ.ਡੀ.ਸੀ. ਸ੍ਰੀਮਤੀ ਨੀਰੂ ਕਤਿਆਲ ਨੇ ਕੀਤੀ ਅਤੇ ਖੁੱਲ੍ਹੀ ਜਿਪਸੀ 'ਚ ਸਵਾਰ ਹੋ ਕੇ ਮੈਡਮ ਕਤਿਆਲ ਅਤੇ ...

ਪੂਰੀ ਖ਼ਬਰ »

ਸਰਾਭਾ ਸਕੂਲ 'ਚ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ

ਪੱਖੋਵਾਲ/ਸਰਾਭਾ, 27 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਸ਼ਹੀਦ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ 'ਚ ਗਣਤੰਤਰ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਸਰਪੰਚ ਸੁਖਜਿੰਦਰ ਕੌਰ ਤੇ ਪਿ੍ੰ. ਬਲਦੇਵ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਹੰਬੜਾਂ, 27 ਜਨਵਰੀ (ਜਗਦੀਸ਼ ਸਿੰਘ ਗਿੱਲ)-ਬੱਗਾ ਖੁਰਦ ਵਿਖੇ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ 'ਚ ਮੁੱਖ ਅਧਿਆਪਕਾ ਮੈਡਮ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਬੜੀ ਧੂਮਧਾਮ ਨਾ ਮਨਾਇਆ ਗਿਆ | ਸਮਾਗਮ 'ਚ ਸਰਪੰਚ ਜਗਦੀਪ ਕੌਰ ਨੇ ਤਿਰੰਗਾ ਲਹਿਰਾਉਣ ਦੀ ਰਸਮ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ

ਪੱਖੋਵਾਲ/ਸਰਾਭਾ, 27 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਪਿੰਡ ਸਰਾਭਾ 'ਚ ਸ਼ਹੀਦ ਕਰਤਾਰ ਸਿੰਘ ਸਪੋਰਟਸ ਕਲੱਬ ਸਰਾਭਾ 'ਤੇ ਸਮੂਹ ਨਗਰ ਨਿਵਾਸੀਆਂ ਵਲੋਂ 72ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ 'ਚ ਤਿਰੰਗਾ ਲਹਿਰਾਇਆ

ਹੰਬੜਾਂ, 27 ਜਨਵਰੀ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਸੱਤਿਆ ਭਾਰਤੀ ਮਿਡਲ ਸਕੂਲ ਹੰਬੜਾਂ 'ਚ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਰਣਜੋਧ ਸਿੰਘ ਜੱਗਾ ਅਤੇ ਗੁਰਦੁਆਰਾ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਅੰਬੇਡਕਰ ਭਵਨ 'ਚ ਗਣਤੰਤਰ ਦਿਵਸ ਸਮਾਰੋਹ

ਮੁੱਲਾਂਪੁਰ-ਦਾਖਾ, 27 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਡਾ. ਬੀ. ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਮੁੱਲਾਂਪੁਰ-ਦਾਖਾ ਦੇ ਪ੍ਰਬੰਧਕੀ ਪ੍ਰਧਾਨ ਹਰਦਿਆਲ ਸਿੰਘ, ਮੀਤ ਪ੍ਰਧਾਨ ਜ਼ਿਲ੍ਹੇਦਾਰ ਬਲਦੇਵ ਸਿੰਘ ਕਲੇਰ, ਪਿ੍ੰਸੀਪਲ ਗੁਰਦੇਵ ਸਿੰਘ, ਸੂਬੇਦਾਰ ਮੇਜਰ ਕਰਮਜੀਤ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਕੀਮਾਨ ਵਿਖੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਜਾਰੀ

ਚੌਾਕੀਮਾਨ, 27 ਜਨਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਾਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਗਣਤੰਤਰ ਸਮਾਗਮ ਮੌਕੇ ਸੀਟੂ ਵਲੋਂ ਰੋਸ ਪ੍ਰਦਰਸ਼ਨ

ਰਾਏਕੋਟ, 27 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦਾਣਾ ਮੰਡੀ 'ਚ ਚੱਲ ਰਹੇ ਤਹਿਸੀਲ ਪੱਧਰੀ ਗਣਤੰਤਰ ਸਮਾਗਮ 'ਚ ਰੁੱਝੇ ਪੁਲਿਸ ਅਧਿਕਾਰੀਆਂ ਨੂੰ ਉਸ ਵੇਲੇ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਕਿਸਾਨ ਅਤੇ ਸੀਟੂ ਕਾਰਕੁਨ ਨਾਅਰੇਬਾਜ਼ੀ ਕਰਦੇ ਹੋਏ ਸਮਾਗਮ ਵਾਲੀ ...

ਪੂਰੀ ਖ਼ਬਰ »

ਤੁਗਲ 'ਚ ਬ੍ਰਹਮ ਗਿਆਨੀ ਬਾਬਾ ਗੱਜਣ ਸਿੰਘ ਦੀ 48ਵੀਂ ਬਰਸੀ ਮਨਾਈ

ਗੁਰੂਸਰ ਸੁਧਾਰ, 27 ਜਨਵਰੀ (ਜਸਵਿੰਦਰ ਸਿੰਘ ਗਰੇਵਾਲ)-ਪਿੰਡ ਤੁਗਲ ਦੇ ਗੁਰਦੁਆਰਾ ਗੁਰਮਤਿ ਪ੍ਰਕਾਸ਼ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਗੱਜਣ ਸਿੰਘ ਤੇ ਸ਼ਹੀਦ ਭਾਈ ਨਿਰਮਲ ਸਿੰਘ ਦੀ 48ਵੀਂ ਬਰਸੀ ਮੌਕੇ ਤਿੰਨ ਦਿਨਾ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਦਿੱਲੀ ਲਾਲ ਕਿਲ੍ਹੇ 'ਤੇ ਭਗਵਾਂ ਝੰਡਾ ਝੁਲ ਸਕਦਾ ਤਾਂ ਕੇਸਰੀ ਕਿਉਂ ਨਹੀਂ-ਚੱਕ

ਮੁੱਲਾਂਪੁਰ-ਦਾਖਾ, 27 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਗਣਤੰਤਰ ਦਿਵਸ ਮੌਕੇ ਦਿੱਲੀ ਦੀਆਂ ਸੜਕਾਂ 'ਤੇ ਟਰੈਕਟਰ ਪਰੇਡ ਸਮੇਂ ਭਗਦੜ ਦੌਰਾਨ ਜ਼ਖ਼ਮੀ ਅੰਦੋਲਨਕਾਰੀ ਕਿਸਾਨ-ਮਜ਼ਦੂਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਸਾਨ ਅਗੂ ਸੁਖਦੇਵ ਸਿੰਘ ਚੱਕ ਕਿਹਾ ਕਿ ਭਾਜਪਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਹਮਾਇਤ 'ਚ ਦੌੜ ਕੇ ਦਿੱਲੀ ਜਾਣ ਵਾਲੇ ਅਥਲੀਟਾਂ ਦਾ ਸਨਮਾਨ

ਰਾਏਕੋਟ, 27 ਜਨਵਰੀ (ਸੁਸ਼ੀਲ)-ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਰਾਏਕੋਟ ਦੇ ਨੇੜਲੇ ਪਿੰਡ ਤਲਵੰਡੀ ਰਾਏ ਤੋਂ ਦੌੜ ਕੇ ਦਿੱਲੀ ਦੇ ਟਿੱਕਰੀ ਸਰਹੱਦ 'ਤੇ ਪੁੱਜੇ ਐਥਲੀਟ ਸੰਤੋਖ ਸਿੰਘ ਢਿੱਲੋਂ ਅਤੇ ਬਜ਼ੁਰਗ ਐਥਲੀਟ ਅਮਰ ਸਿੰਘ ਬੌਡੇ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦਿਹਾਤੀ ਆਬਜ਼ਰਵਰ ਬਲਦੇਵ ਸਿੰਘ ਮਾਨ ਵਲੋਂ ਸੰਭਾਵੀ ਉਮੀਦਵਾਰਾਂ ਨਾਲ ਮੀਟਿੰਗ

ਰਾਏਕੋਟ, 27 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਾਸਲ ਚੋਣਾਂ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਆਬਜ਼ਰਵਰ ਬਲਦੇਵ ਸਿੰਘ ਮਾਨ ਵਲੋਂ ਰਾਏਕੋਟ ਵਿਖੇ ਨਗਰ ਕੌਾਸਲ ਚੋਣਾਂ ਦੇ ਸੰਭਾਵੀ ਉਮੀਦਵਾਰਾਂ ਨਾਲ ਵੱਖਰੇ-ਵੱਖਰੇ ...

ਪੂਰੀ ਖ਼ਬਰ »

26ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀ ਦੀਨਾ ਸਾਹਿਬ ਪੁੱਜ ਕੇ ਹੋਈ ਸੰਪੂਰਨਤਾ

ਹਠੂਰ, 27 ਜਨਵਰੀ (ਜਸਵਿੰਦਰ ਸਿੰਘ ਛਿੰਦਾ)-20-21 ਦਸੰਬਰ 2020 ਦੀ ਰਾਤ ਨੂੰ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਤੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਦੀ ...

ਪੂਰੀ ਖ਼ਬਰ »

ਡਾ. ਮੰਡ ਨੇ ਵੋਟਰ ਕਾਰਡ ਵੰਡ ਕੇ ਮਨਾਇਆ ਕੌਮੀ ਵੋਟਰ ਦਿਵਸ

ਹੰਬੜਾਂ, 27 ਜਨਵਰੀ (ਜਗਦੀਸ਼ ਸਿੰਘ ਗਿੱਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 066 ਗਿੱਲ ਦੇ ਬੂਥ ਹੰਬੜਾਂ ਵਿਖੇ ਸੈਕਟਰ ਅਫ਼ਸਰ ਡਾ. ਸ਼ੇਰਅਜੀਤ ਸਿੰਘ ਮੰਡ ਦੀ ਅਗਵਾਈ ਹੇਠ 11ਵਾਂ ਕੌਮੀ ਵੋਟਰ ਦਿਵਸ ਨਵੇਂ ਵੋਟਰਾਂ ਨੂੰ ਵੋਟਰ ਕਾਰਡਾਂ ਦੀ ਵੰਡ ...

ਪੂਰੀ ਖ਼ਬਰ »

ਆਂਡਲੂ ਪਿੰਡ ਦੇ ਵਿਕਾਸ ਲਈ ਸੰਸਦ ਮੈਂਬਰ ਵਲੋਂ ਗ੍ਰਾਂਟ ਦਾ ਚੈੱਕ ਭੇਟ

ਰਾਏਕੋਟ, 27 ਜਨਵਰੀ (ਸੁਸ਼ੀਲ)-ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਵਚਨਬੱਧ ਹੈ, ਇਸ ਲਈ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਬਾਬਾ ਜ਼ੋਰਾ ਸਿੰਘ ਲੱਖਾ ਦੀ ਤੀਜੀ ਬਰਸੀ ਸਬੰਧੀ ਸਮਾਗਮ ਅੱਜ ਤੋਂ

ਹਠੂਰ, 27 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਸੰਸਾਰ ਪ੍ਰਸਿੱਧ ਗੁਰਦੁਆਰਾ ਮੈਹਦੇਆਣਾ ਸਾਹਿਬ ਦੇ ਬਾਨੀ ਮੁੱਖ ਸੇਵਾਦਾਰ ਸੱਚਖੰਡਵਾਸੀ ਬਾਬਾ ਜੋਰਾ ਸਿੰਘ ਲੱਖਾ ਦੀ ਤੀਸਰੀ ਬਰਸੀ ਸਬੰਧੀ ਸਮਾਗਮ 30 ਜਨਵਰੀ ਨੂੰ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਹੋ ਰਹੇ ਹਨ | ਇਸ ...

ਪੂਰੀ ਖ਼ਬਰ »

ਆਲੀਵਾਲ 'ਚ ਕਿਸਾਨੀ ਅੰਦੋਲਨ ਦੀ ਜਿੱਤ ਲਈ ਕੀਤੀ ਅਰਦਾਸ

ਹੰਬੜਾਂ, 27 ਜਨਵਰੀ (ਜਗਦੀਸ਼ ਸਿੰਘ ਗਿੱਲ)-ਗਣਤੰਤਰ ਦਿਵਸ ਮੌਕੇ ਇਤਿਹਾਸਕ ਨਗਰ ਆਲੀਵਾਲ ਵਿਖੇ ਐਾਗਲੋ ਸਿੱਖ ਸ਼ਹੀਦੀ ਯਾਦਗਾਰ ਵਿਖੇ ਹਰੇਕ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ ਦਿੱਲੀ 'ਚ ਚੱਲ ਰਹ ਕਿਸਾਨੀ ...

ਪੂਰੀ ਖ਼ਬਰ »

ਹਲਵਾਰਾ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਹਲਵਾਰਾ, 27 ਜਨਵਰੀ (ਭਗਵਾਨ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਦਿਵਸ ਪੂਰੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰ. ਤਰਨਜੀਤ ਸਿੰਘ ਅਤੇ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨਿੱਕਾ ਨੇ ਦੇਸ਼ ਦਾ ਕੌਮੀ ਝੰਡਾ ਤਿਰੰਗਾ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਡਾ. ਇੰਦਰਵੀਰ ਮੱਲ੍ਹਣ (ਸਿੱਧਵਾਂ ਵਾਲਿਆਂ) ਦਾ ਦਿਹਾਂਤ

ਹੰਬੜਾਂ, 27 ਜਨਵਰੀ (ਜਗਦੀਸ਼ ਸਿੰਘ ਗਿੱਲ)-ਇੰਨਫਰਮੇਸ਼ਨ ਸਾਇੰਸ ਸੈਂਟਰਲ ਯੁਨੀਵਰਸਟੀ ਜੰਮੂ (ਹਿਮਾਚਲ) ਦੇ ਸਾਬਕਾ ਹੈੱਡ ਡਾ. ਇੰਦਰਵੀਰ ਮੱਲ੍ਹਣ (64 ਸਾਲ) ਜੋ ਉੱਘੇ ਸਮਾਜ ਸੇਵਕ ਬਾਬੂ ਵਿਜੇ ਕੁਮਾਰ ਮੱਲ੍ਹਣ (ਸਿੱਧਵਾਂ ਵਾਲੇ) ਦੇ ਵੱਡੇ ਭਰਾਤਾ ਸਨ, ਦੀ ਬੀਤੀ ਰਾਤ ਦਿਲ ਦਾ ...

ਪੂਰੀ ਖ਼ਬਰ »

ਜਤਿੰਦਰਾ ਗਰੀਨ ਫੀਲਡ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਗੁਰੂਸਰ ਸੁਧਾਰ, 27 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਉਪਰੰਤ ਸਕੂਲ ਖੁੱਲਣ੍ਹ 'ਤੇ ਜਤਿੰਦਰਾ ਗਰੀਨ ਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਪੂਰ ਵਿਦਿਆਰਥੀਆਂ ਵਲੋਂ 72ਵਾਂ ਗਣਤੰਤਰ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਨੇ ਮੋਟਾਪੇ ਦੀ ਦੁਨੀਆ ਦੇ ਇਲਾਜ 'ਚ ਮਚਾਇਆ ਤਹਿਲਕਾ

ਬੀਜਾ, 27 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਦਿੱਲੀ-ਲੁਧਿਆਣਾ ਜੀ. ਟੀ. ਰੋਡ 'ਤੇ ਤਹਿਸੀਲ ਖੰਨਾ ਅਧੀਨ ਆਉਂਦੇ ਕਸਬਾ ਬੀਜਾ ਦਾ ਕੁਲਾਰ ਹਸਪਤਾਲ ਦੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਅਮਰੀਕਾ 'ਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਈ ...

ਪੂਰੀ ਖ਼ਬਰ »

ਭਸੀਣ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਜਗਰਾਉਂ, 27 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ, ਗੁਰਦੀਪ ਸਿੰਘ ਮਲਕ)-ਮਸ਼ੀਨਰੀ ਡੀਲਰ ਐਸੋਸੀਏਸ਼ਨ ਜਗਰਾਉਂ ਦੀ ਮੀਟਿੰਗ ਹੋਈ | ਇਸ ਮੀਟਿੰਗ 'ਚ ਸੁਖਵਿੰਦਰ ਸਿੰਘ ਭਸੀਣ ਨੂੰ ਸਰਬਸੰਮਤੀ ਨਾਲ 2021-22 ਦਾ ਪ੍ਰਧਾਨ ਚੁਣਿਆ | ਇਸੇ ਤਰ੍ਹਾਂ ਦਰਸ਼ਨ ਸਿੰਘ ਉਬਰਾਏ ਸਰਪ੍ਰਸਤ, ਮੰਗਤ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਰਟੌਲ 'ਲਿਪ' ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ-1 ਪ੍ਰਧਾਨ ਨਿਯੁਕਤ

ਰਾਏਕੋਟ, 27 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਪਾਰਟੀ ਨੂੰ ਜ਼ਿਲ੍ਹਾ ਲੁਧਿਆਣਾ 'ਚ ਮਜਬੂਤ ਕਰਨ ਲਈ ਤਜਰਬੇਕਾਰ ਅਤੇ ਸੂਝਵਾਨ ਆਗੂ ਪ੍ਰੀਤਮ ਸਿੰਘ ਰਟੌਲ ਰਾਏਕੋਟ ਨੂੰ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਮਾਤਾ ਕੁਸ਼ੱਲਿਆ ਰਾਣੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਜਗਰਾਉਂ, 27 ਜਨਵਰੀ (ਜੋਗਿੰਦਰ ਸਿੰਘ)-ਸਿੱਖਿਆ, ਸਮਾਜਿਕ ਅਤੇ ਰਾਜਨੀਤਕ ਖੇਤਰ 'ਚ ਅਹਿਮੀਅਤ ਰੱਖਣ ਵਾਲੇ ਪਰਿਵਾਰ ਦੇ ਮਾਤਾ ਕੁਸ਼ੱਲਿਆ ਰਾਣੀ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸਨਮਤੀ ਭਵਨ ਵਿਖੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਬੀ. ਕੇ. ਯੂ. ਡਕੌ ਾਦਾ ਨੇ ਖੇਤੀ ਕਾਨੂੰਨਾਂ ਦੇ ਰੋਸ 'ਚ ਕੱਢਿਆ ਟਰੈਕਟਰ ਮਾਰਚ

ਰਾਏਕੋਟ, 27 ਜਨਵਰੀ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਵਲੋਂ ਟਰੈਕਟਰ ਮਾਰਚ ਕੱਢ ਕੇ ਸ਼ਕਤੀ ਪ੍ਰਦਰਸ਼ਨ ਕਰਦਿਆਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ | ਇਹ ਟਰੈਕਟਰ ਮਾਰਚ ਪਿੰਡ ਬੱਸੀਆਂ ਤੋਂ ਸ਼ੁਰੂ ਹੋ ਕੇ ਰਾਏਕੋਟ, ਸ਼ੀਲੋਆਣੀ ਹੁੰਦਾ ਹੋਇਆ ...

ਪੂਰੀ ਖ਼ਬਰ »

ਆਪਣੀ ਆਮਦਨ ਵਧਾਉਣ ਲਈ ਕਿਸਾਨ ਢੀਂਗਰੀ ਖੁੰਬਾਂ ਦੀ ਕਾਸ਼ਤ ਕਰਨ-ਡਾ. ਸਿੱਧੂ

ਜਗਰਾਉਂ, 27 ਜਨਵਰੀ (ਗੁਰਦੀਪ ਸਿੰਘ ਮਲਕ)-ਬਾਗ਼ਬਾਨੀ ਵਿਭਾਗ ਵਲੋਂ ਕਿਸਾਨਾਂ ਨੂੰ ਢੀਂਗਰੀ ਖੁੰਬਾਂ ਦੀ ਪੈਦਾਵਰ ਸਬੰਧੀ ਟ੍ਰੇਨਿੰਗ ਦੇਣ ਲਈ ਨਜ਼ਦੀਕੀ ਪਿੰਡ ਮਲਕ ਵਿਖੇ ਕੈਂਪ ਲਗਾਇਆ ਗਿਆ | ਇਸ ਮੌਕੇ ਬਾਗਬਾਨੀ ਵਿਭਾਗ ਬਲਾਕ ਜਗਰਾਉਂ ਦੀ ਮੁੱਖੀ ਡਾ ਜਸਪ੍ਰੀਤ ਕੌਰ ...

ਪੂਰੀ ਖ਼ਬਰ »

ਸਾਵਧਾਨ! ਸ਼ਹਿਰ ਦੇ ਚੌਕਾਂ 'ਚ ਲੱਗੇ ਹਨ ਬੇਸਹਾਰਾ ਜਾਨਵਰਾਂ ਦੇ ਨਾਕੇ

ਜਗਰਾਉਂ, 27 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹਿਰ ਅੰਦਰ ਪੰਜ-ਪੰਜ ਗਊਸ਼ਾਲਾਵਾਂ ਹੋਣ ਦੇ ਬਾਵਜੂਦ ਜਗਰਾਉਂ ਦੇ ਹਰ ਕੋਨੇ 'ਤੇ ਲਾਵਾਰਿਸ ਪਸ਼ੂਆਂ ਦਾ ਬੋਲਬਾਲਾ ਹੈ | ਪ੍ਰਸ਼ਾਸਨ ਇਸ ਸਬੰਧੀ ਅੱਖਾਂ ਮੀਚੀ ਬੈਠੀ ਹੈ | ਬੇਸਹਾਰਾ/ਅਵਾਰਾ ਜਾਨਵਰਾਂ ਦੀ ਸਾਂਭ-ਸੰਭਾਲ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX