ਏਲਨਾਬਾਦ, 27 ਜਨਵਰੀ (ਜਗਤਾਰ ਸਮਾਲਸਰ)-ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਮਨਾਏ ਗਏ ਗਣਤੰਤਰ ਦਿਵਸ ਮੌਕੇ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਵਿਚ ਪ੍ਰਸ਼ਾਸਨ ਪ੍ਰਤੀ ਰੋਸ ਵੇਖਣ ਨੂੰ ਮਿਲਿਆ ਅਤੇ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਐਡਵੋਕੇਟ ਜਗਤਾਰ ਸਿੰਘ ਰੰਧਾਵਾ, ਰਾਜਬੀਰ ਸਿੰਘ ਸੰਤਨਗਰ, ਕੁਲਵਿੰਦਰ ਸੰਧੂ, ਦੁਨੀ ਚੰਦ ਪੂਨੀਆ ਨੇ ਗਰਾਂਊਾਡ ਵਿਚ ਹੇਠਾਂ ਬੈਠ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਦੋਕਿ ਪ੍ਰਸ਼ਾਸਨ ਵਲੋਂ ਸਟੇਜ ਤੇ ਉਨ੍ਹਾਂ ਲਈ ਲਗਾਈਆਂ ਗਈਆ ਕੁਰਸੀਆਂ ਖਾਲੀਆਂ ਪਈਆ ਰਹੀਆ | ਜਦੋ ਇਸ ਗੱਲ ਦਾ ਪਤਾ ਥਾਣਾ ਇੰਚਾਰਜ ਰਾਧੇਸ਼ਿਆਮ ਸ਼ਰਮਾ ਨੂੰ ਲੱਗਾ ਤਾਂ ਉਹ ਤੁਰੰਤ ਉਨ੍ਹਾਂ ਕੋਲ ਪਹੁੰਚੇ ਅਤੇ ਉਨ੍ਹਾਂ ਨੂੰ ਮੰਚ 'ਤੇ ਜਾ ਬੈਠਣ ਲਈ ਆਖਿਆ ਪਰ ਵਾਰਸ ਫਿਰ ਵੀ ਆਪਣੀ ਗੱਲ ਤੇ ਅੜੇ ਰਹੇ ਅਤੇ ਉਹ ਗਰਾਂਊਾਡ ਤੋਂ ਬਾਹਰ ਜਾ ਕੇ ਹੇਠਾਂ ਹੀ ਬੈਠ ਗਏ | ਇਸ ਮੌਕੇ ਹਰਿਆਣਾ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਰੰਧਾਵਾ ਨੇ ਆਖਿਆ ਕਿ ਗਣਤੰਤਰ ਅਤੇ ਅਜ਼ਾਦੀ ਦਿਹਾੜੇ ਅਸੀ ਤਾਂ ਹੀ ਮਨਾ ਰਹੇ ਹਾਂ ਜੇਕਰ ਸਾਡੇ ਬਜ਼ੁਰਗਾਂ ਨੇ ਅਜ਼ਾਦੀ ਪ੍ਰਾਪਤ ਕਰਨ ਲਈ ਦੇਸ ਲਈ ਕੁਰਬਾਨੀਆਂ ਕੀਤੀਆ ਹਨ ਪਰ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਅਜਿਹੇ ਮੌਕੇ 'ਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਸੱਦਾ ਪੱਤਰ ਹੀ ਨਹੀ ਭੇਜੇ ਗਏ ਹਨ | ਇਸ ਲਈ ਉਨ੍ਹਾਂ ਦੇ ਮਨਾਂ ਵਿਚ ਪ੍ਰਸ਼ਾਸਨ ਪ੍ਰਤੀ ਭਾਰੀ ਗੁੱਸਾ ਹੈ | ਐਡਵੋਕੇਟ ਰੰਧਾਵਾ ਨੇ ਆਖਿਆ ਕਿ ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾ ਹੀ ਜਦੋਂ ਉਨ੍ਹਾਂ ਨੂੰ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਕੋਈ ਸੱਦਾ ਪੱਤਰ ਨਹੀ ਮਿਲਿਆ ਤਾਂ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ,ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਸਥਾਨਿਕ ਪ੍ਰਸ਼ਾਸਨ ਨੂੰ ਵੀ ਇਸਦੀ ਜਾਣਕਾਰੀ ਈਮੇਲ ਰਾਹੀ ਦੇ ਦਿੱਤੀ ਸੀ ਪਰ ਫਿਰ ਵੀ ਕੋਈ ਧਿਆਨ ਨਹੀ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਕੋਈ ਸੱਦਾ ਪੱਤਰ ਨਹੀ ਮਿਲਿਆ | ਉਨ੍ਹਾਂ ਆਖਿਆ ਕਿ ਸੰਨ 1999 ਵਿਚ ਸਰਕਾਰ ਵਲੋਂ ਜਾਰੀ ਕੀਤੇ ਗਏ ਨੋਟੀਫੀਕੇਸ਼ਨ ਅਨੁਸਾਰ ਸੁਤੰਤਰਤਾ ਸੈਨਾਨੀਆਂ ਦੇ ਵਾਰਸਾਂ ਨੂੰ ਅਜਿਹੇ ਕੌਮੀ ਉਤਸਵ ਮੌਕੇ ਬੁਲਾਕੇ ਮਾਨ-ਸਨਮਾਨ ਦਿੱਤੇ ਜਾਣ ਦੀ ਗੱਲ ਆਖੀ ਗਈ ਹੈ ਪਰ ਸਥਾਨਿਕ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸੱਦਾ ਪੱਤਰ ਨਾ ਭੇਜਕੇ ਜਿੱਥੇ ਸੁਤੰਤਰਤਾ ਸੈਨਾਨੀਆਂ ਦਾ ਅਪਮਾਣ ਕੀਤਾ ਹੈ ਉੱਥੇ ਹੀ ਇਸ ਨੋਟੀਫੀਕੇਸ਼ਨ ਦੀਆ ਵੀ ਧੱਜੀਆ ਉਡਾਈਆ ਗਈਆ ਹਨ | ਇਸ ਮਾਮਲੇ ਸਬੰਧੀ ਜਦੋ ਨਾਇਬ ਤਹਿਸੀਲਦਾਰ ਅਜੇ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਮੰਨਿਆ ਕਿ ਇਹ ਪ੍ਰਸ਼ਾਸਨ ਵਲੋਂ ਵੱਡੀ ਭੁੱਲ ਹੋਈ ਹੈ | ਭਵਿੱਖ ਵਿਚ ਕਦੇ ਵੀ ਅਜਿਹਾ ਨਹੀਂ ਹੋਵੇਗਾ |
ਨਰਾਇਣਗੜ੍ਹ, 27 ਜਨਵਰੀ (ਪੀ ਸਿੰਘ)-ਨਰਾਇਣਗੜ੍ਹ ਦੇ ਮੁੱਖ ਬਾਜ਼ਾਰ ਵਿਚ ਸਥਿਤ ਖੰਡਾ ਚੌਾਕ 'ਤੇ ਇਕ ਪ੍ਰਦਰਸ਼ਨ ਦੇ ਦੌਰਾਨ ਸਿੱਖ ਪੰਥ ਦੇ ਸਨਮਾਨਿਤ ਨਿਸ਼ਾਨ ਖੰਡਾ ਨੂੰ ਅੱਗ ਦੀ ਭੇਟ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਸ਼ਹਿਰ ਦਾ ...
ਨਵੀਂ ਦਿੱਲੀ, 27 ਜਨਵਰੀ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਗਰੇਟਰ ਨੋਇਡਾ ਵਲੋਂ ਗਣਤੰਤਰ ਦਿਵਸ ਦਾ ਸਮਾਰੋਹ ਸਟੇਸ਼ਨ ਪੱਧਰ 'ਤੇ ਮਨਾਇਆ, ਜਿਸ ਵਿਚ ਗਰੁੱਪ ਕੇਂਦਰ ਨੋਇਡਾ ਦੇ ਵਧੀਕ ਰੇਂਜ 221/235 ਬਟਾਲੀਅਨ ਦੇ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ | ਮੱੁਖ ਮਹਿਮਾਨ ...
ਨਵੀਂ ਦਿੱਲੀ, 27 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅੱਜ ਕੁਝ ਰਸਤੇ ਬੰਦ ਕੀਤੇ ਗਏ ਹਨ ਤਾਂ ਕਿ ਹਾਲਾਤ ਕਾਬੂ ਵਿਚ ਰਹਿ ਸਕਣ | ਬੀਤੇ ਦਿਨੀਂ ਜੋ ਰਸਤੇ ਬੰਦ ਕੀਤੇ ਗਏ ਸਨ ਪਰ ਰਾਤ ਨੂੰ ਉਨ੍ਹਾਂ ਨੂੰ ਖੋਲਿ੍ਹਆ ਗਿਆ ਹੈ | ਅੱਜ ਸਵੇਰੇ ਦਿੱਲੀ ਪੁਲਿਸ ਨੇ ਫਿਰ ...
ਯਮੁਨਾਨਗਰ, 27 ਜਨਵਰੀ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹਾ ਯਮੁਨਾਨਗਰ ਵਿਖੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਝੰਡਾ ਲਹਿਰਾਉਣ ਦੀ ਰਸਮ ਬਿਜਲੀ ਅਤੇ ਜੇਲ ਮੰਤਰੀ ਚੌਧਰੀ ਰਣਜੀਤ ਸਿੰਘ ਵਲੋਂ ਅਦਾ ਕੀਤੀ ਗਈ | ਇਸ ਮੌਕੇ ...
ਫ਼ਤਿਹਾਬਾਦ, 27 ਜਨਵਰੀ (ਹਰਬੰਸ ਸਿੰਘ ਮੰਡੇਰ)-ਚੌਧਰੀ ਮਨੀਰਾਮ ਗੋਦਾਰਾ ਸਰਕਾਰੀ ਮਹਿਲਾ ਕਾਲਜ, ਭੋਡੀਆ ਖੇੜਾ ਵਿਖੇ ਅਜ ਇਕ ਰੋਜਾ ਐੱਨ.ਐੱਸ.ਅੱੈਸ. ਕੈਂਪ ਲਗਾਇਆ ਗਿਆ | ਇਸ ਇਕ ਰੋਜਾ ਕੈਂਪ ਦਾ ਉਦਘਾਟਨ ਕਾਲਜ ਪਿ੍ੰਸੀਪਲ ਡਾ: ਵੀਨਾ ਗੋਦਾਰਾ ਨੇ ਕੀਤਾ | ਪ੍ਰੋਗਰਾਮ ਦੇ ...
ਯਮੁਨਾਨਗਰ, 27 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਪੁਆਧੀ ਪੰਜਾਬੀ ਸੱਥ ਮੁਹਾਲੀ ਵਲੋਂ 17ਵਾਂ ਸਾਲਾਨਾ ਸਨਮਾਨ ਸਮਾਗਮ ਦਸ਼ਮੇਸ਼ ਗੱਤਕਾ ਅਖਾੜਾ ਯਮੁਨਾਨਗਰ ਦੇ ਸਹਿਯੋਗ ਨਾਲ ਸਥਾਨਕ ਸ਼ਿਵਮ ਪੈਲੇਸ ਵਿਖੇ ...
ਫ਼ਤਿਹਾਬਾਦ, 27 ਜਨਵਰੀ (ਹਰਬੰਸ ਸਿੰਘ ਮੰਡੇਰ)- ਸਥਾਨਕ ਪੁਲਿਸ ਲਾਈਨ ਦੇ ਵਿਹੜੇ ਵਿਚ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਡਾ: ਨਰਹਰੀ ਸਿੰਘ ਬੰਗੜ ਡਿਪਟੀ ਕਮਿਸ਼ਨਰ ਫ਼ਤਿਹਾਬਾਦ ਨੇ ਮੁੱਖ ਮਹਿਮਾਨ ਵਜੋਂ ...
ਗੂਹਲਾ ਚੀਕਾ, 27 ਜਨਵਰੀ (ਓ.ਪੀ. ਸੈਣੀ)-ਐੱਸ.ਡੀ.ਐੱਮ. ਸਸੀ ਵਸੁੰਧਰਾ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਨੇ ਸਾਰੇ ਨਾਗਰਿਕਾਂ ਨੂੰ ਨਿਆਂ, ਬਰਾਬਰੀ ਤੇ ਆਜ਼ਾਦੀ ਦਾ ਅਧਿਕਾਰ ਦਿੱਤਾ ਹੈ | ਸਾਡੇ ਦੇਸ਼ ਦਾ ਸੰਵਿਧਾਨ ਇਸ ਦਿਨ ਲਾਗੂ ਹੋਇਆ ਅਤੇ ਭਾਰਤ ਨੂੰ ਵਿਸ਼ਵ ਵਿਚ ਇਕ ...
ਸੁਲਤਾਨਪੁਰ ਲੋਧੀ, 27 ਜਨਵਰੀ (ਹੈਪੀ, ਥਿੰਦ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਤੰਤਰ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ...
ਨਵੀਂ ਦਿੱਲੀ, 27 ਜਨਵਰੀ (ਬਲਵਿੰਦਰ ਸਿੰਘ ਸੋਢੀ)-ਨਗਰ ਨਿਗਮ ਦੇ ਕਰਮਚਾਰੀ ਪਿਛਲੇ ਦਿਨਾਂ ਤੋਂ ਹੜਤਾਲ 'ਤੇ ਹਨ, ਜਿਸ ਕਾਰਨ ਥਾਂ-ਥਾਂ 'ਤੇ ਕੂੜੇ ਦੇ ਢੇਰ ਲੱਗ ਗਏ ਹਨ | ਨਗਰ ਨਿਗਮ ਦੇ ਕਰਮਚਾਰੀ ਆਪਣੀ ਤਨਖ਼ਾਹ ਦੀ ਲਗਾਤਾਰ ਮੰਗ ਕਰ ਰਹੇ ਹਨ | ਆਮ ਆਦਮੀ ਪਾਰਟੀ ਦਿੱਲੀ ਵਲੋਂ ...
ਨਵੀਂ ਦਿੱਲੀ, 27 ਜਨਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਗਣਤੰਤਰ ਦਿਵਸ ਮੌਕੇ ਤੇ ਕੌਮੀ ਕਵੀ ਦਰਬਾਰ ਕੀਤਾ ਗਿਆ, ਜੋ ਕਿ ਦਿੱਲੀ ਗੇਟ ਦੇ ਆਡੀਟੋਰੀਅਮ ਵਿਖੇ ਹੋਇਆ | ਇਸ ਕਵੀ ਦਰਬਾਰ ਵਿਚ ਮੁੱਖ ਮਹਿਮਾਨ ਹਰਸ਼ਰਨ ਸਿੰਘ ਬੱਲੀ, (ਮੀਤ ਪ੍ਰਧਾਨ ...
ਰਤੀਆ, 27 ਜਨਵਰੀ (ਬੇਅੰਤ ਕੌਰ ਮੰਡੇਰ)- ਸਬ-ਡਵੀਜ਼ਨ ਪੱਧਰ 'ਤੇ 72ਵਾਂ ਗਣਤੰਤਰ ਦਿਵਸ ਸਮਾਰੋਹ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਿਤ ਕੀਤਾ ਗਿਆ | ਇਸ ਮੌਕੇ ਐੱਸ. ਡੀ. ਐੱਮ. ਸੁਰੇਂਦਰ ਸਿੰਘ ਬੈਨੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਐੱਸ. ...
ਕਪੂਰਥਲਾ, 27 ਜਨਵਰੀ (ਕੋਮਲ)-ਡੀ.ਐਸ.ਪੀ. (ਡੀ) ਕਪੂਰਥਲਾ ਵਜੋਂ ਸਰਬਜੀਤ ਸਿੰਘ ਰਾਏ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਜਲੰਧਰ, ਕਰਤਾਰਪੁਰ ਤੇ ਹੋਰ ਥਾਵਾਂ 'ਤੇ ਡੀ.ਐਸ.ਪੀ. ਵਜੋਂ ਕਾਰਜਸ਼ੀਲ ਰਹਿ ਚੁੱਕੇ ਹਨ | ਸਰਬਜੀਤ ਸਿੰਘ ਰਾਏ ...
ਫਗਵਾੜਾ, 27 ਜਨਵਰੀ (ਕਿੰਨੜਾ)-ਸ਼ਾਇਰੀ ਮਲਹੋਤਰਾ ਜੋ ਜੁਆਇੰਟ ਕਮਿਸ਼ਨਰ ਕਾਰਪੋਰੇਸ਼ਨ ਜਲੰਧਰ ਸੀ, ਨੇ ਅੱਜ ਬਦਲੀ ਉਪਰੰਤ ਨਵੇਂ ਐਸ.ਡੀ.ਐਮ. ਫਗਵਾੜਾ ਦਾ ਚਾਰਜ ਸੰਭਾਲਿਆ | ਪਹਿਲੇ ਐਸ.ਡੀ.ਐਮ. ਅਮਿੱਤ ਸਰੀਨ ਦਾ ਤਬਾਦਲਾ ਜੁਆਇੰਟ ਕਮਿਸ਼ਨਰ ਕਾਰਪੋਰੇਸ਼ਨ ਜਲੰਧਰ ਵਿਖੇ ...
ਫਗਵਾੜਾ, 27 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਇੰਟਰਨੈਸ਼ਨਲ ਹਿਉਮੈਨ ਰਾਈਟ ਕੌਾਸਲ ਦੇ ਫਾਉਂਡਰ ਸਨੀ ਸ਼ਾਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਉੱਤਰ ਭਾਰਤ ਦੇ ਇੰਚਾਰਜ ਵਜਿੰਦਰ ਸਿੰਘ ਦੀ ਸਹਿਮਤੀ ਨਾਲ ਪੰਜਾਬ ਸਟੇਟ ਬੋਰਡ ਦੇ ਮੈਂਬਰ ਰਾਹੁਲ ਮਸੀਹ ਵਲੋਂ ਅੱਜ ਇੱਥੇ ...
ਕਪੂਰਥਲਾ, 27 ਜਨਵਰੀ (ਬਜਾਜ)-ਅੱਜ ਦੁਪਹਿਰ ਦੇ ਸਮੇਂ ਸਥਾਨਕ ਮਾਲ ਰੋਡ ਵਿਖੇ ਬੈਂਕ ਦੇ ਬਾਹਰੋਂ ਅਣਪਛਾਤੇ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ਥਾਣਾ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਸ਼ਟਾਮ ਫਰੋਸ਼ ਗੁਰਪ੍ਰੀਤ ਘੁਨੂੰ ਨੇ ਦੱਸਿਆ ਕਿ ਉਹ ...
ਕਪੂਰਥਲਾ, 27 ਜਨਵਰੀ (ਦੀਪਕ ਬਜਾਜ)-ਮਾਡਰਨ ਜੇਲ੍ਹ ਕਪੂਰਥਲਾ ਵਿਖੇ ਤਿੰਨ ਹਵਾਲਾਤੀਆਂ ਪਾਸੋਂ ਦੋ ਮੋਬਾਈਲ ਫ਼ੋਨ ਸਮੇਤ ਦੋ ਸਿੰਮ ਤੇ ਬੈਟਰੀ ਬਰਾਮਦ ਕਰਕੇ ਥਾਣਾ ਕੋਤਵਾਲੀ ਪੁਲਿਸ ਵਲੋਂ ਤਿੰਨ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...
ਹੁਸੈਨਪੁਰ, 27 ਜਨਵਰੀ (ਸੋਢੀ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਤੋਗਾਂਵਾਲ ਵਿਖੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਬਾਅਦ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਬਾ ਸੁਲੱਖਣ ਸਿੰਘ ...
ਫਗਵਾੜਾ, 27 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ 45 ਦੇ ਕਰੀਬ ਲੋੜਵੰਦ ਔਰਤਾਂ ਅਤੇ ਮਰਦਾਂ ਨੂੰ ਕੋਟੀਆਂ ਤੇ ਸ਼ਾਲ ਵੰਡੇ ਗਏ | ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਵਿਖੇ ਰੱਖੇ ਗਏ ਸਮਾਗਮ ਦੌਰਾਨ ਬੀਬੀ ...
ਭੁਲੱਥ, 27 ਜਨਵਰੀ (ਮਨਜੀਤ ਸਿੰਘ ਰਤਨ)- ਨਜ਼ਦੀਕੀ ਪਿੰਡ ਭਟਨੂਰਾ ਕਲਾਂ ਦੇ ਨੌਜਵਾਨ ਸਰਬਪ੍ਰੀਤ ਸਿੰਘ ਦੀ ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਨੌਜਵਾਨ ਦੇ ਪਿਤਾ ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਜਿਸ ...
ਕਪੂਰਥਲਾ, 27 ਜਨਵਰੀ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਸਮਰੱਥ ਬਣਾਉਣ ਦੇ ਮਨੋਰਥ ਨਾਲ ਰੁਜ਼ਗਾਰ ਬਿਊਰੋ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਨੌਜਵਾਨਾਂ ਨੂੰ ਸਸਤੀਆਂ ਦਰਾਂ 'ਤੇ ਕਰਜ਼ਾ ਦੇਣ ਲਈ ਜ਼ਿਲ੍ਹੇ ਵਿਚ 105 ਨੌਜਵਾਨਾਂ ਨੂੰ ...
ਬੇਗੋਵਾਲ, 27 ਜਨਵਰੀ (ਸੁਖਜਿੰਦਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਲਕਾ ਭੁਲੱਥ 'ਚ ਸੀਨੀਅਰ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵਲੋਂ ਵਿਕਾਸ ਜ਼ੋਰਾਂ 'ਤੇ ਕਰਵਾਇਆ ਜਾ ਰਿਹਾ ਹੈ | ਇਹ ਗੱਲ ਸ਼ਵਿੰਦਰ ਸਿੰਘ ਬਿੱਟੂ ਜ਼ਿਲ੍ਹਾ ...
ਕਪੂਰਥਲਾ, 27 ਜਨਵਰੀ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਦੇ ਵਾਰਡ ਨੰਬਰ 18 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਹਰਬੰਸ ਸਿੰਘ ਵਾਲੀਆ ਤੇ ਵਾਰਡ ਨੰਬਰ 17 ਤੋਂ ਬੀਬੀ ਇੰਦਰਜੀਤ ਕੌਰ ਵਾਲੀਆ ਵਲੋਂ ਆਪਣੇ ਵਾਰਡ ਪੰਜਾਬੀ ਬਾਗ, ਮਨਸੂਰਵਾਲ ਦੋਨਾ, ਅਰਬਨ ਅਸਟੇਟ, ਈਸਟ ...
ਫਗਵਾੜਾ, 27 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਆਪਣਾ ਹੰਕਾਰ ਭਰਿਆ ਵਤੀਰਾ ਛੱਡ ਕੇ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਲੇ ਕਾਨੰੂਨ ਤੁਰੰਤ ਰੱਦ ...
ਕਪੂਰਥਲਾ, 27 ਜਨਵਰੀ (ਵਿ. ਪ੍ਰ.)-ਕੌਮੀ ਬਾਲੜੀ ਦਿਵਸ 'ਤੇ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਪ੍ਰਧਾਨ ਮੰਤਰੀ ਮਾਤਰਤਿਵ ਵੰਦਨਾ ਯੋਜਨਾ ਤਹਿਤ ਜੋਤੀ, ਹਰਦੀਪ ਕੌਰ, ਪੂਜਾ, ਨਵਲਜੀਤ ਕੌਰ ਤੇ ਪ੍ਰੀਤੀ ਤੇ ਟੀਕਾਕਰਨ ਦਾ ਟੀਚਾ ਪੂਰਾ ਕਰਨ ਲਈ ਪਰਮਜੀਤ ਕੌਰ, ...
ਭੁਲੱਥ, 27 ਜਨਵਰੀ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਇਕ ਵਿਅਕਤੀ ਦੀ ਹਸਪਤਾਲ ਵਿਚ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਭੁਲੱਥ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਖੱਸਣ ਰੋਡ 'ਤੇ ...
ਖਲਵਾੜਾ, 27 ਜਨਵਰੀ (ਮਨਦੀਪ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਬਣਾਏ ਗਏ ਤਿੰਨੋ ਕਾਲੇ ਕਾਨੰੂਨ ਜਲਦੀ ਤੋਂ ਜਲਦੀ ਰੱਦ ਕੀਤੇ ਜਾਣੇ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਸਟਰ ਹਰਭਜਨ ਸਿੰਘ ਸਰਪੰਚ ਭੁੱਲਾਰਾਈ ਨੇ ਕਰਦਿਆਂ ਕਿਹਾ ਕਿ ...
ਕਾਲਾ ਸੰਘਿਆਂ, 27 ਜਨਵਰੀ (ਸੰਘਾ)- ਕੇਂਦਰ ਦੀ ਏਜੰਸੀ ਐਨ.ਆਈ.ਏ. ਵਲੋਂ ਕਿਸਾਨਾਂ ਅਤੇ ਕਿਸਾਨ ਆਗੂਆਂ ਨੂੰ ਦਿੱਤੇ ਨੋਟਿਸ 'ਤੇ ਚਿਤਾਵਨੀ ਦਿੰਦਿਆਂ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਬੀ.ਜੇ.ਪੀ. ਸਰਕਾਰ ਦੀ ਏਜੰਸੀ ਐਨ.ਆਈ.ਏ. ਵਲੋਂ ਕਿਸਾਨਾਂ ਨੂੰ ਦਿੱਤੇ ...
ਕਾਲਾ ਸੰਘਿਆਂ, 27 ਜਨਵਰੀ (ਬਲਜੀਤ ਸਿੰਘ ਸੰਘਾ)- ਨਜ਼ਦੀਕੀ ਪਿੰਡ ਸੰਧੂ ਚੱਠਾ ਦੇ ਸਰਕਾਰੀ ਹਾਈ ਸਕੂਲ ਦਾ ਡੀ. ਐਮ. ਅਰੁਣ ਸ਼ਰਮਾ ਨੇ ਅਚਨਚੇਤ ਦੌਰਾ ਕੀਤਾ | ਡੀ.ਐਮ. ਅਰੁਣ ਸ਼ਰਮਾ ਨੇ ਵਿਦਿਆਰਥੀਆਂ ਤੋਂ ਗਣਿਤ ਵਿਸ਼ੇ ਦੇ ਸਵਾਲਾਂ ਦੇ ਜਵਾਬ ਲਏ ਜਿਸ 'ਤੇ ਵਿਦਿਆਰਥੀਆਂ ...
ਕਪੂਰਥਲਾ, 27 ਜਨਵਰੀ (ਸਡਾਨਾ) - ਗਣਤੰਤਰ ਦਿਵਸ ਸਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਬੀਤੇ ਕੱਲ੍ਹ ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਹੇਠ ਗੁਰੂ ਨਾਨਕ ਸਟੇਡੀਅਮ ...
ਲੁਧਿਆਣਾ, 27 ਜਨਵਰੀ (ਅਮਰੀਕ ਸਿੰਘ ਬੱਤਰਾ)-ਗੁਰਮਤਿ ਗਿਆਨ ਚੈਰੀਟੇਬਲ ਟਰੱਸਟ ਪੰਜਾਬੀ ਬਾਗ ਜਵੱਦੀ ਦੇ ਪ੍ਰਬੰਧਕਾਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ 'ਚ ਘੁੰੁਮਦੇ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇ ਕਿਉਂਕਿ ਸੈਂਕੜੇ ...
ਕੁਹਾੜਾ, 27 ਜਨਵਰੀ (ਸੰਦੀਪ ਸਿੰਘ ਕੁਹਾੜਾ)-ਬੀ. ਐੱਡ. ਅਧਿਆਪਕ ਫ਼ਰੰਟ ਮਾਂਗਟ-3 ਬਲਾਕ ਦੀ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਹੋਈ, ਜਿਸ 'ਚ ਪੁਰਾਣੀ ਪੈਨਸ਼ਨ, ਪੇ-ਕਮਿਸ਼ਨ ਅਤੇ ਡੀ. ਏ. ਦੀਆਂ ਕਿਸ਼ਤਾਂ ਨਾ ਦੇਣ ਦੇ ਰੋਸ ਵਜੋਂ ਸਰਕਾਰ ...
ਮੁੱਲਾਂਪੁਰ ਦਾਖਾ 27 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਲੋੜਵੰਦਾਂ ਦੀ ਸਹਾਇਤਾ ਦਾ ਕੇਂਦਰ ਬਿੰਦੂ ਗੁਰਮਤਿ ਭਵਨ ਅੱਡਾ ਦਾਖਾ ਮੰਡੀ ਮੁੱਲਾਂਪੁਰ (ਲੁਧਿ:) ਵਿਖੇ ਗੁਰੂ ਨਾਨਕ ਚੈਰੀਟੇਬਲ ਟਰੱਸਟ ਅਹੁਦੇਦਾਰ, ਮੈਂਬਰਾਂ ਵਲੋਂ ਸਮਾਜ ਸੇਵੀ ਸੁਰਜੀਤ ਸਿੰਘ ਪੰਡੋਰੀ ਮਨੀਲਾ ...
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਵੱਖ-ਵੱਖ ਥਾਂਵਾਂ ਤੋਂ ਲਾਵਾਰਸ ਹਾਲਤ 'ਚ ਮਿਲਣ ਵਾਲੇ ਨਵ ਜਨਮੇ ਬੱਚਿਆਂ ਅਤੇ ਹੋਰਨਾਂ ਨਾਬਾਲਗ ਬੱਚਿਆਂ ਦੀ ਸਾਂਭ-ਸੰਭਾਲ ਪੱਖੋਂ ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤ ਸਵਾਮੀ ਸੰਕਰਾ ਨੰਦ ਮਹਾਰਾਜ ਭੂਰੀ ਵਾਲਿਆਂ ...
ਚੌਾਕੀਮਾਨ, 27 ਜਨਵਰੀ (ਤੇਜਿੰਦਰ ਸਿੰਘ ਚੱਢਾ)-ਹਲਕਾ ਜਗਰਾਉਂ ਦੇ ਇੰਚਾਰਜ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਤੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ ਪਿੰਡ ਬਾਰਦੇਕੇ ਦੇ ਸਰਪੰਚ ਜਗਜੀਤ ਸਿੰਘ ਬਾਰਦੇਕੇ ਤੇ ...
ਮੁੱਲਾਂਪੁਰ-ਦਾਖਾ, 27 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ ਸਰਪੰਚ, ਗਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਨਿੱਤ ਦਿਨ ਗ੍ਰਾਂਟਾਂ ਦੀ ਕੜੀ ਹੇਠ ਗਰਾਮ ਪੰਚਾਇਤ ਚੱਕ ਕਲਾਂ ਸਰਪੰਚ ਅਜਮਿੰਦਰ ...
ਜਗਰਾਉਂ, 27 ਜਨਵਰੀ (ਜੋਗਿੰਦਰ ਸਿੰਘ)-ਸੀ. ਟੀ. ਯੂਨੀਵਰਸਿਟੀ ਨੇ ਯੂਨਾਈਟਡ ਕਿੰਗਡਮ ਦੇ ਟ੍ਰੈਡਪਿ੍ਨਯੋਰ ਗਲੋਬਲ ਅਕਾਦਮਿਕ ਪਲੇਟਫਾਰਮ ਨਾਲ ਮਿਲ ਕੇ ਮਹਿਲਾ ਸਸ਼ਕਤੀਕਰਨ ਤੇ ਅੰਤਰਰਾਸ਼ਟਰੀ ਈ-ਕਾਨਫਰੰਸ ਕੀਤੀ | ਇਸ ਵਿਚ ਤੁਰਕੀ ਦੇ ਸਾਕਰੀਆ ਯੂਨੀਵਰਸਿਟੀ ਅਪਲਾਈਡ ...
ਚੌਾਕੀਮਾਨ, 27 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਅੰਤਰ ਕਾਲਜ ਕੁਇਜ਼ ਮੁਕਾਬਲੇ ਅਤੇ ਲੇਖ ਮੁਕਾਬਲੇ 'ਚੋਂ ...
ਜਗਰਾਉਂ, 27 ਜਨਵਰੀ (ਜੋਗਿੰਦਰ ਸਿੰਘ)-ਜਗਰਾਉਂ ਸ਼ਹਿਰ ਦੇ ਕੇਂਦਰੀ ਧਾਰਮਿਕ ਅਸਥਾਨ ਗੁਰਦੁਆਰਾ ਸਿੰਘ ਜੋ ਕਿ ਸ਼ੋ੍ਰਮਣੀ ਕਮੇਟੀ ਦਾ ਦਫ਼ਾ 87 ਅਧੀਨ ਸੇਵਾਵਾਂ ਨਿਭਾਅ ਰਿਹਾ ਹੈ, ਕਰੀਬ ਦੋ ਦਹਾਕਿਆਂ ਤੋਂ ਮੁੱਖ ਸੇਵਾਦਾਰ ਦੀ ਡਿਊਟੀ ਨਿਭਾਉਣ ਵਾਲੇ ਟਕਸਾਲੀ ਅਕਾਲੀ ...
ਜਗਰਾਉਂ, 27 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਵਲੋਂ ਸਟਰੀਟ ਵੈਂਡਿੰਗ ਐਕਟ 2014 ਨੂੰ ਲਾਗੂ ਕਰਨ 'ਚ ਵਰਤੀ ਜਾ ਰਹੀ ਢਿੱਲਮੱਠ ਦੀ ਚਰਚਾ ਹੋਣ ਕਾਰਨ ਆਖ਼ਰ ਨਗਰ ਕੌਾਸਲ ਦਾ ਅਮਲਾ ਕੁੰਭਕਰਨੀ ਨੀਂਦ ਵਿਚੋਂ ਜਾਗ ਪਿਆ ਹੈ | ਇਸ ਸਬੰਧੀ ਕਾਰਜਸਾਧਕ ...
ਜਗਰਾਉਂ, 27 ਜਨਵਰੀ (ਜੋਗਿੰਦਰ ਸਿੰਘ)-ਸਰਕਾਰੀ ਸਕੂਲ ਗਾਲਿਬ ਕਲਾਂ 'ਚ ਕੋਰੋਨਾ ਕਾਰਨ ਇਕ ਅਧਿਆਪਕਾ ਦੀ ਮੌਤ ਹੋਣ ਅਤੇ 14 ਹੋਰ ਅਧਿਆਪਕਾਂ ਤੇ 6 ਵਿਦਿਆਰਥੀਆਂ ਦੀ ਰਿਪੋਰਟ ਪਾਜ਼ੀਟਿਵ ਹੋਣ ਦੀ ਖ਼ਬਰ ਤੋਂ ਬਾਅਦ ਹੁਣ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ 'ਚ ਆ ਗਿਆ ਹੈ | ਅੱਜ ...
ਰਾਏਕੋਟ, 27 ਜਨਵਰੀ (ਸੁਸ਼ੀਲ)-ਸਿੱਖਿਆ ਸਕੱਤਰ ਦੀਆਂ ਤਾਨਾਸ਼ਾਹੀ ਨੀਤੀਆਂ ਵਿਰੁੱਧ ਡੈਮੋਕ੍ਰਟਿਕ ਟੀਚਰਜ਼ ਫਰੰਟ ਨੇ ਪੂਰੇ ਪੰਜਾਬ 'ਚ ਸਿੱਖਿਆ ਸਕੱਤਰ ਭਜਾਓ-ਸਿੱਖਿਆ ਬਚਾਓ ਦੀ ਮੁਹਿੰਮ ਦੇ ਤਹਿਤ ਤਹਿਸੀਲ ਪੱਧਰ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕ ਕੇ ਰੋਸ ਜ਼ਾਹਿਰ ...
ਰਾਏਕੋਟ, 27 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਪੁਲਿਸ ਥਾਣਾ ਸਦਰ ...
ਲੁਧਿਆਣਾ, 27 ਜਨਵਰੀ (ਕਵਿਤਾ ਖੁੱਲਰ)-ਪੰਜਾਬ 'ਚ ਲੰਬੇ ਸਮੇਂ ਤੋਂ ਰਹਿੰਦੇ ਪ੍ਰਵਾਸੀ ਤੇ ਮਜ਼ਦੂਰ ਭਾਈਚਾਰੇ ਨੇ ਪੰਜਾਬ ਦੀਆਂ ਨਗਰ ਨਿਗਮ, ਨਗਰ ਕੌਾਸਲ ਅਤੇ ਨਗਰ ਪੰਚਾਇਤ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਖੁੱਲ੍ਹੀ ਹਮਾਇਤ ਕਰਨ ਅਤੇ ਸਮਾਜ ਨੂੰ ਅਕਾਲੀ ਦਲ ਦੇ ...
ਭਾਮੀਆਂ ਕਲਾਂ, 27 ਜਨਵਰੀ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਗੁਰਮੀਤ ਸਿੰਘ ਮੁੰਡੀਆਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਹਲਕਾ ...
ਮਲੌਦ, 27 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉੱਪ ਮੰਡਲ ਮੈਜਿਸਟ੍ਰੇਟ ਪਾਇਲ ਮਨਕੰਵਲ ਸਿੰਘ ਚਹਿਲ ਦੀ ਅਗਵਾਈ ਅਤੇ ਸੁਪਰਵਾਈਜ਼ਰ ਕਮ ...
ਸਮਰਾਲਾ, 27 ਜਨਵਰੀ (ਕੁਲਵਿੰਦਰ ਸਿੰਘ)-ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਜੋ ਕਿ ਪਿਛਲੇ 8 ਸਾਲਾਂ ਤੋਂ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ 'ਚ ਸੇਵਾਵਾਂ ਨਿਭਾਅ ਰਿਹਾ ਹੈ, ਵਲੋਂ ਸੋਨਾਲੀ ਰਾਵਲ ਦੇ 36 ਵੇਂ ਜਨਮ ਦਿਨ ਅਤੇ ਟਰੱਸਟ ਦੇ 8ਵੇਂ ਸਥਾਪਨਾ ਦਿਵਸ 'ਤੇ ਮੈਡੀਕਲ ...
ਡੇਹਲੋਂ, 27 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਪੰਜਾਬ ਵਲੋਂ ਅੱਜ ਕਸਬਾ ਡੇਹਲੋਂ ਵਿਖੇ ਡਾ. ਜਸਵਿੰਦਰ ਸਿੰਘ ਕਾਲਖ ਜਨਰਲ ਸਕੱਤਰ ਪੰਜਾਬ, ਡਾ. ਰਾਜੇਸ਼ ਰਾਜੂ ਜ਼ਿਲ੍ਹਾ ਪੈੱ੍ਰਸ ਸਕੱਤਰ, ਡਾ. ਬਚਨ ਸਿੰਘ ਭੁੱਟਾ ਜ਼ਿਲ੍ਹਾ ਚੇਅਰਮੈਨ, ...
ਰਾੜਾ ਸਾਹਿਬ, 27 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਹਲਕਾ ਪਾਇਲ ਦੇ ਪਿੰਡਾਂ 'ਚ ਪੰਜਾਬ ਸਰਕਾਰ ਵਲੋਂ ਵੱਡੀ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਪਿੰਡ ਘੁਡਾਣੀ ਕਲਾਂ ਵਿਖੇ 1 ਕਰੋੜ, 28 ਲੱਖ, 39 ਹਜ਼ਾਰ ਰੁਪਏ ਦੀ ...
ਸਮਰਾਲਾ, 27 ਜਨਵਰੀ (ਕੁਲਵਿੰਦਰ ਸਿੰਘ)-ਸਥਾਨਕ ਨਗਰ ਕੌਾਸਲ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਪੂਰੀ ਤਰ੍ਹਾਂ ਨਾਲ ਸਰਗਰਮ ਹੋ ਚੁੱਕੇ ਹਨ | ਇਸੇ ਲੜੀ ਤਹਿਤ ਨਗਰ ਕੌਾਸਲ ਦੇ ਸਾਬਕਾ ਸੀਨੀ: ਵਾਈਸ ਪ੍ਰਧਾਨ ਸਤਵੀਰ ਸਿੰਘ ਸੇਖੋਂ ਵੱਲੋਂ ਬੀਤੇ ਵਰਿ੍ਹਆਂ 'ਚ ...
ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ 4 ਕਾਲਜਾਂ ਅਤੇ 3 ਪ੍ਰਮੁੱਖ ਸਕੂਲਾਂ ਨੂੰ ਚਲਾਉਣ ਵਾਲੀ ਅਤੇ ਅਰਬਾਂ ਰੁਪਏ ਦੀ ਜਾਇਦਾਦ ਦੀ ਮਾਲਕ ਇਲਾਕੇ ਦੀ ਵੱਡੀ ਵਿੱਦਿਅਕ ਸੰਸਥਾ ਏ. ਐੱਸ. ਹਾਈ. ਸਕੂਲ ਟਰੱਸਟ ਐਾਡ ਮੈਨੇਜਮੈਂਟ ਲਈ ਅੱਜ ਵੋਟਾਂ ਦੇ ਨਤੀਜਿਆਂ 'ਚ ...
ਗੁਰੂਸਰ ਸੁਧਾਰ, 27 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਗੋਬਿੰਦ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਲੋਂ ਬੰਬੇ ਟੀਚਰਜ਼ ਟ੍ਰੇਨਿੰਗ ਕਾਲਜ ਮੁੰਬਈ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...
ਜੋਧਾਂ, 27 ਜਨਵਰੀ (ਗੁਰਵਿੰਦਰ ਸਿੰਘ ਹੈਪੀ)- ਗੁਰਦੁਆਰਾ ਬਾਬਾ ਠਾਕੁਰ ਦਾਸ ਜੀ ਤੇ ਕਮਿਊਨਿਟੀ ਸੈਂਟਰ ਪਮਾਲੀ ਦੀ 7 ਲੱਖ ਨਾਲ ਨਵੀਂ ਬਣੀ ਸਾਂਝੀ ਪਾਰਕਿੰਗ ਦਾ ਉਦਘਾਟਨ ਵਿਧਾਨ ਸਭਾ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ...
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਉੱਠੀ ਕਿਸਾਨ-ਮਜ਼ਦੂਰ ਲਹਿਰ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ, ਇਸ ਦੇ ...
ਲੁਧਿਆਣਾ, 27 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜ਼ਰ ਘੁਮਾਰ ਮੰਡੀ 'ਚ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਗਮ ਕਰਵਾਇਆ ਗਿਆ, ਜਿਸ 'ਚ ਪੁਲਿਸ ਮੁਲਾਜ਼ਮਾਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਸਮਾਗਮ ...
ਲੁਧਿਆਣਾ, 27 ਜਨਵਰੀ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕੌਮੀ ਸੇਵਾ ਯੋਜਨਾ ਵਿੰਗ ਨੇ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਕੈਂਪਸ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ...
ਲੁਧਿਆਣਾ, 27 ਜਨਵਰੀ (ਕਵਿਤਾ ਖੁੱਲਰ)-ਸਿਟੀਜਨ ਵੈੱਲਫੇਅਰ ਸੁਸਾਇਟੀ ਰਾਮ ਕਾਲੋਨੀ ਖਾਨਪੁਰ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ, ਜਿਸ 'ਚ ਨਵੀਂ ਕਮੇਟੀ ਦੀ ਚੋਣ ਵੀ ਕੀਤੀ ਗਈ ਅਤੇ ਇਸ ਚੋਣ ਦੌਰਾਨ ਜਗਤਾਰ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ | ਇਸੇ ਤਰ੍ਹਾਂ ਮੀਤ ...
ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਵਿਧਾਨ ਸਭਾ ਹਲਕਾ ਖੰਨਾ ਵਿਖੇ ਨੈਸ਼ਨਲ ਵੋਟਰ ਦਿਵਸ ਐੱਸ. ਡੀ. ਐੱਮ. ਹਰਬੰਸ ਸਿੰਘ ਦੀ ਅਗਵਾਈ 'ਚ ਮਨਾਇਆ ਗਿਆ | ਸਬ-ਡਵੀਜ਼ਨ ਪੱਧਰ ਦਾ ਸਮਾਗਮ ਸਰਕਾਰੀ ਕੰਨਿਆ ਸੀਨੀਅਰ ਸੈਕ. ਸਕੂਲ 'ਚ ਕਰਵਾਇਆ ਗਿਆ, ਜਿਸ ...
ਸਾਹਨੇਵਾਲ, 27 ਜਨਵਰੀ (ਹਰਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਾਹਨੇਵਾਲ ਵਿਖੇ ਮਨਾਏ ਗਏ ਕੌਮੀ ਵੋਟਰ ਦਿਵਸ ਬਾਰੇ ਵੇਰਵਾ ਦਿੰਦੇ ਹੋਏ ਮਾਸਟਰ ਗੁਰਸੇਵਕ ਸਿੰਘ ਹੁਰਾਂ ਦੱਸਿਆ ਕਿ ਇਸ ਮੌਕੇ ਪਿ੍ੰਸੀਪਲ ਡਾ. ਮਨਦੀਪ ਕੌਰ ਨੇ ਵਿਦਿਆਰਥੀਆਂ ...
ਅਹਿਮਦਗੜ੍ਹ, 27 ਜਨਵਰੀ (ਪੁਰੀ)-ਹਲਕਾ ਦਾਖਾ ਦੇ ਪ੍ਰਸਿੱਧ ਪਿੰਡ ਛਪਾਰ ਨੂੰ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵਲੋਂ 14ਵੇਂ ਵਿੱਤ ਕਮਿਸ਼ਨ ਤਹਿਤ 31.69 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਇੰਚਾਰਜ ਹਲਕਾ ਦਾਖਾ ਨੇ ...
ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸੋਸ਼ਲ ਮੀਡੀਆ 'ਤੇ ਖੰਨਾ ਨਗਰ ਕੌਾਸਲ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੀ ਪਾਈ ਇਕ ਸੂਚੀ ਨੇ ਰਾਜਨੀਤਕ ਹਲਕਿਆਂ 'ਚ ਤਰਥੱਲੀ ਮਚਾ ਦਿੱਤੀ | ਹਾਲਾਂਕਿ ਜਦੋਂ ਇਸ ਬਾਰੇ ਖੰਨਾ ਦੇ ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਨਾਲ ...
ਬੀਜਾ, 27 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਜਸਪਾਲੋਂ ਵਿਖੇ ਖੰਨਾ ਹਲਕਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਲੋਂ ਅੱਜ ਕਈ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਦਿੱਤੇ ਗਏ ਹਨ | ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਨੇ ...
ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਮਸ਼ਹੂਰ ਬੱਸ ਟਰਾਂਸਪੋਰਟ ਕੰਪਨੀ ਰਾਜਦੀਪ ਬੱਸ ਸਰਵਿਸ ਦੇ ਮਾਲਕ ਤਾਰਾ ਸਿੰਘ ਲਿਬੜਾ ਦੀ ਪਤਨੀ ਅਤੇ ਉੱਘੀ ਵੈਟਰਨ ਖਿਡਾਰਨ ਸੁਰਿੰਦਰ ਕੌਰ ਲਿਬੜਾ ਨਮਿਤ ਅੰਤਿਮ ਅਰਦਾਸ ਸਥਾਨਕ ਰਾਮਗੜ੍ਹੀਆ ਭਵਨ ਖੰਨਾ ਵਿਖੇ ਹੋਈ | ...
ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਤੁਸੀਂ ਮੇਰੇ 'ਤੇ ਭਰੋਸਾ ਕੀਤਾ ਹੈ, ਜੇਕਰ ਮੈਨੂੰ ਟਿਕਟ ਮਿਲਦੀ ਹੈ ਤਾਂ ਹਰ ਦੁੱਖ ਸੁੱਖ'ੱਚ ਅੱਗੇ ਵਾਂਗ ਤੁਹਾਡੇ ਸਭ ਦੇ ਨਾਲ ਖੜ੍ਹਾ ਹੋਵਾਂਗਾ | ਇਹ ਗੱਲ ਅੱਜ ਇੱਥੇ ਬਾਬਾ ਪ੍ਰੀਤਮ ਸਿੰਘ ਸਮਾਜ ਸੇਵੀ ਨੇ ਮੁਹੱਲਾ ਵਾਸੀਆਂ ਨੂੰ ...
ਸਾਹਨੇਵਾਲ, 27 ਜਨਵਰੀ (ਅਮਰਜੀਤ ਸਿੰਘ ਮੰਗਲੀ)-ਸੋਮਾਸਰ ਟਿੱਪਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਵਲੋਂ ਆਪਣੇ ਨਵੇਂ ਬਣੇ ਦਫ਼ਤਰ ਡੇਹਲੋਂ ਰੋਡ ਸਾਹਨੇਵਾਲ ਵਿਖੇ ਉਦਘਾਟਨ ਸਮਾਰੋਹ ਦੇ ਸਮਾਗਮ ਦੌਰਾਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਓਟ ਦਾ ...
ਲੁਧਿਆਣਾ, 27 ਜਨਵਰੀ (ਪੁਨੀਤ ਬਾਵਾ)-ਪਸ਼ੂ ਫ਼ੀਡ ਸਬੰਧੀ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਬੀ. ਸੀ. ਐੱਲ. ਇੰਡਸਟਰੀਜ਼ ਬਠਿੰਡਾ ਨਾਲ ਇਕ ਸਹਿਮਤੀ ਪੱਤਰ 'ਤੇ ਦਸਤਖ਼ਤ ਕੀਤੇ ਗਏ ਹਨ, ਜਿਸ ਦੇ ਮੁਤਾਬਿਕ ਡਿਸਟਿਲਰੀ 'ਚ ...
ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ, ਰੇਸ਼ਮ ਸਿੰਘ)-ਸੰਨ 1919 ਦੀ ਵਿਸਾਖੀ ਮੌਕੇ ਜਲਿ੍ਹਆਂਵਾਲਾ ਬਾਗ਼ 'ਚ ਘਟਿਤ ਖ਼ੂਨੀ ਸਾਕੇ ਦੌਰਾਨ ਮਾਰੇ ਗਏ ਸ਼ਹੀਦਾਂ ਨੂੰ ਸਨਮਾਨ ਦੇਣ ਲਈ ਅੱਜ ਸਥਾਨਕ ਰਣਜੀਤ ਐਵੀਨਿਊ ਦੇ ਆਨੰਦ ਅੰਮਿ੍ਤ ਪਾਰਕ ਵਿਖੇ ਰੱਖੇ ਗਏ ਰਾਜ ਪੱਧਰੀ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)- ਚੋਣ ਕਮਿਸ਼ਨ ਵਲੋਂ ਬੀਤੇ ਦਿਨੀਂ ਡਿਜੀਟਲ ਵੋਟਰ ਕਾਰਡ ਜਾਰੀ ਕੀਤਾ ਗਿਆ, ਜਿਸ ਨੂੰ ਮੋਬਾਈਲ ਫ਼ੋਨ ਜਾਂ ਆਪਣੇ ਕੰਪਿਊਟਰ 'ਚ ਡਾਊਨਲੋਡ ਕੀਤਾ ਜਾ ਸਕਦਾ ਹੈ | ਨਵਾਂ ਈ-ਵੋਟਰ ਕਾਰਡ ਪੀ. ਡੀ. ਐਫ. ਫਾਰਮੈਟ 'ਚ ਹੋਵੇਗਾ, ਜਿਸ ਨੂੰ ਐਡਿਟ ਨਹੀਂ ...
ਸ੍ਰੀਨਗਰ, 27 ਜਨਵਰੀ (ਮਨਜੀਤ ਸਿੰਘ)-ਭਾਰਤੀ ਹਵਾਈ ਸੈਨਾ ਦੇ ਪਠਾਨਕੋਟ ਹਵਾਈ ਅੱਡੇ 'ਤੇ ਜਨਵਰੀ 2016 'ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਦੇ ਤਾਰ ਬੀਤੇ ਦਿਨੀਂ ਬੀ.ਐਸ.ਐਫ. ਵਲੋਂ ਹੀਰਾਨਗਰ ਦੇ ਪੇਨਸਰ ਕੌਮਾਂਤਰੀ ਸਰਹੱਦ ਨੇੜੇ ਪਤਾ ...
ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਖ਼ੈਬਰ ਪਖਤੂਨਖਵਾ ਸੂਬੇ 'ਚ ਇਕ ਸੁਰੱਖਿਆ ਅਭਿਆਨ ਦੌਰਾਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਅੱਤਵਾਦੀ ਸਮੂਹ ਦੇ ਪੰਜ ਅੱਤਵਾਦੀ ਮਾਰੇ ਗਏ ਹਨ | ਪਾਕਿ ਸੈਨਾ ਦੇ ਮੀਡੀਆ ...
ਮੁੰਬਈ, 27 ਜਨਵਰੀ (ਏਜੰਸੀ)-ਐਨ. ਸੀ. ਪੀ. ਪ੍ਰਧਾਨ ਸ਼ਰਦ ਪਵਾਰ ਨੇ ਕਿਹਾ ਕਿ ਕੇਂਦਰ ਸੰਵਿਧਾਨ ਦੀ ਅਣਦੇਖੀ ਕਰਕੇ ਅਤੇ ਬਹੁਮਤ ਦੇ ਆਧਾਰ 'ਤੇ ਕੋਈ ਵੀ ਕਾਨੂੰਨ ਪਾਸ ਕਰ ਸਕਦਾ ਹੈ ਪਰ ਜਦੋਂ ਇਕ ਵਾਰੀ ਜਦੋਂ ਆਮ ਆਦਮੀ ਤੇ ਕਿਸਾਨ ਉੱਠ ਗਏ ਤਾਂ ਉਹ ਉਸ ਵੇਲੇ ਤੱਕ ਚੁੱਪ ਨਹੀਂ ...
ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਦੇਸ਼ ਦੀ ਆਰਥਿਕਤਾ ਨੂੰ ਲੀਹ 'ਤੇ ਲਿਆਉਣ ਲਈ ਬਹੁਤ ਸਾਰੇ ਮੁਲਕਾਂ ਤੋਂ ਕਰਜ਼ ਲੈ ਚੁੱਕੀ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਹੁਣ ਰਾਜਧਾਨੀ ਇਸਲਾਮਾਬਾਦ ਦੇ ਸਭ ਤੋਂ ਵੱਡੇ ਪਾਰਕ ਨੂੰ ਗਹਿਣੇ ਰੱਖਣ 'ਤੇ ਵਿਚਾਰ ਕਰ ਰਹੀ ਹੈ | 759 ...
ਪਟਿਆਲਾ, 27 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਕੇਂਦਰ ਦੀ ਐਨ.ਡੀ.ਏ. ਸਰਕਾਰ ਜਿਸ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ, ਦੇਸ਼ ਵਿਚ ਸੰਘੀ ਢਾਂਚੇ ਨੂੰ ਤਹਿਸ-ਨਹਿਸ ਕਰਨ 'ਤੇ ਤੁੱਲ ਗਈ ਹੈ ਕਿਉਂਕਿ ਸੰਘੀ ਢਾਂਚੇ ਦੇ ਭਾਗ-1 ਵਿਚ 93 ਮੱਦਾਂ ਕੇਂਦਰ ਸਰਕਾਰ ...
ਚੰਡੀਗੜ੍ਹ, 27 ਜਨਵਰੀ (ਅ. ਬ.)-ਮਾਰੂਤੀ ਸਜ਼ੂਕੀ ਵਲੋਂ ਬੀਤੇ ਦਿਨੀਂ ਆਪਣੇ ਫੈਸਟਵ ਸਕਰੈਚ ਐਾਡ ਵਿੰਨ ਕੰਪੇਨਜ 'ਉਪਹਾਰਾਂ ਕਾ ਤਿਉਹਾਰ' ਤੇ 'ਵਿੰਟਰ ਬੋਨਾਜ਼ਾ' ਦੇ ਜੇਤੂਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਲੱਕੀ ਡਰਾਅ ਚੰਡੀਗੜ੍ਹ ਵਿਖੇ 21 ਤੇ 23 ਜਨਵਰੀ ਨੂੰ ਕੱਢਿਆ ਗਿਆ ...
ਚੰਡੀਗੜ੍ਹ, 27 ਜਨਵਰੀ (ਬਿ੍ਜੇਂਦਰ ਗੌੜ)- ਮਾਨੇਸਰ ਜ਼ਮੀਨ ਘਪਲੇ ਮਾਮਲੇ ਵਿਚ ਹਰਿਆਣਾ ਸਟੇਟ ਇੰਡਸਟਰੀਅਲ ਐਾਡ ਇਨਫਰਾਸਟਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ ਐਚ.ਐਸ.ਆਈ. ਆਈ.ਡੀਸੀ) ਦੇ ਸਾਬਕਾ ਚੀਫ਼ ਟਾਊਨ ਪਲਾਨਰ ਸੁਰਜੀਤ ਸਿੰਘ ਵਲੋਂ ਪੰਚਕੂਲਾ ਸੀਬੀਆਈ ਅਦਾਲਤ ਵਲੋਂ ...
ਚੰਡੀਗੜ੍ਹ, 27 ਜਨਵਰੀ (ਆਰ.ਐਸ. ਲਿਬਰੇਟ)-ਬੀਤੇ ਦਿਨੀਂ ਕੋਪਟਾ ਐਕਟ 2020 ਦੇ ਸੋਧ ਦਾ ਵਿਰੋਧ ਦੇਸ਼ ਭਰ ਵਿਚ ਫੁੱਟਪਾਥ ਸਾਈਕਲ, ਰੇਹੜੀ-ਫੜੀ ਯੂਨੀਅਨ ਨੇ ਪ੍ਰਦਰਸ਼ਨ ਕੀਤਾ | ਇਸ ਸੰਦਰਭ ਵਿਚ ਯੂਨੀਅਨ ਆਗੂ ਰਾਮ ਮਿਲਨ ਗੌੜ ਅਤੇ ਜਨਰਲ ਸਕੱਤਰ ਰਾਮਪਾਲ ਨੇ ਇਕ ਪੱਤਰ ਲਿਖ ਕੇ ਨੇ ...
ਕਰੂਰ (ਤਾਮਿਲਨਾਡੂ), 27 ਜਨਵਰੀ (ਏਜੰਸੀ)-ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨ 'ਗ਼ੈਰਕਾਨੂੰਨੀ' ਹਨ ਅਤੇ ਉਨ੍ਹਾਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ...
ਨੰਗਲ, 27 ਜਨਵਰੀ (ਪ੍ਰੋ. ਅਵਤਾਰ ਸਿੰਘ)-ਲੋਕਾਂ ਨੂੰ ਅਧੂਰੀ ਜਾਣਕਾਰੀ ਦੇ ਕੇ ਵੱਖ-ਵੱਖ ਸਕੀਮਾਂ ਦਾ ਲਾਲਚ ਦੇਣ ਵਾਲੇ ਕੁੱਝ ਪ੍ਰਾਈਵੇਟ ਬੈਂਕਾਂ ਤੋਂ ਜਿਵੇਂ ਹੁਣ ਲੋਕਾਂ ਦਾ ਵਿਸ਼ਵਾਸ ਉੱਠਦਾ ਨਜ਼ਰ ਆ ਰਿਹਾ ਹੈ | ਉਸੇ ਤਰ੍ਹਾਂ ਸਰਕਾਰੀ ਬੈਂਕਾਂ ਦੇ ਕੁੱਝ ...
ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)- ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵਲੋਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਅਸਫਲ ਕਰਨ ਲਈ ਸੂਬੇ 'ਚ ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਅਫ਼ਵਾਹ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਪੂਰਬੀ ਲੱਦਾਖ ਵਿਚ ਟਕਰਾਅ ਵਾਲੇ ਸਥਾਨਾਂ ਤੋਂ ਸੈਨਿਕਾਂ ਨੂੰ ਹਟਾਉਣ ਅਤੇ ਤਣਾਅ ਘੱਟ ਕਰਨ ਲਈ ਐਤਵਾਰ ਨੂੰ ਭਾਰਤੀ ਤੇ ਚੀਨੀ ਫੌਜ ਦੇ ਕੋਰ ਕਮਾਂਡਰਾਂ ਵਿਚਕਾਰ 9ਵੇਂ ਦੌਰ ਦੀ ਗੱਲਬਾਤ ਲਗਪਗ 16 ਘੰਟਿਆਂ ਤੱਕ ਚੱਲੀ | ਸੂਤਰਾਂ ਨੇ ਦੱਸਿਆ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਖ਼ਿਲਾਫ਼ ਹੱਥ ਧੋਣ ਨੂੰ ਲੈ ਕੇ ਜਾਗਰੂਕਤਾ ਮੁਹਿੰਮ ਵਿਚ ਦੇਸ਼ ਦੇ ਬੱਚਿਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੋਈ ਪ੍ਰੋਗਰਾਮ ਤਾਂ ਹੀ ਸਫ਼ਲ ਹੁੰਦਾ ਹੈ ਜਦੋਂ ਬੱਚੇ ਉਸ ਦਾ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਭਾਰਤੀ ਸਾਡੇ ਵਿਸ਼ਾਲ ਅਤੇ ਵੱਡੀ ਆਬਾਦੀ ਵਾਲੇ ਦੇਸ਼ 'ਚ ਖ਼ੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਕਿਸਾਨਾਂ ਦਾ ...
ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਵਲੋਂ ਗਣਤੰਤਰ ਦਿਵਸ ਮੌਕੇ ਕੱਢੀ ਜਾ ਰਹੀ ਟਰੈਕਟਰ ਰੈਲੀ ਨੂੰ ਭਾਰਤੀ ਗਣਰਾਜ ਅਤੇ ਇਸ ਦੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੇ ਜਸ਼ਨਾਂ ਦਾ ਪ੍ਰਮਾਣ ਕਰਾਰ ਦਿੱਤਾ ਹੈ | ਇਸ ਦੇ ...
ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਸੱਤਾਧਾਰੀ ਇਮਰਾਨ ਸਰਕਾਰ 'ਤੇ ਵੱਡਾ ਹਮਲਾ ਬੋਲਦਿਆਂ ਦਾਅਵਾ ਕੀਤਾ ਹੈ ਕਿ ਪਾਕਿ ਇਕ ਗੰਭੀਰ ਖ਼ਤਰੇ ਨਾਲ ਜੂਝ ਰਿਹਾ ਹੈ ਅਤੇ ਆਉਣ ਵਾਲੇ ਮਹੀਨਿਆਂ 'ਚ ਸਰਕਾਰ ...
ਜਲੰਧਰ, 27 ਜਨਵਰੀ (ਸ਼ਿਵ ਸ਼ਰਮਾ)-ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੇ ਸਸਤਾ ਹੋਣ ਦੇ ਬਾਵਜੂਦ ਇਸ ਸਾਲ ਦੀ ਜਨਵਰੀ ਵਿਚ ਪਿਛਲੇ ਸਾਲ ਦੀ ਜਨਵਰੀ ਮਹੀਨੇ ਤੋਂ ਪੈਟਰੋਲ, ਡੀਜ਼ਲ ਮਹਿੰਗਾ ਵਿਕ ਰਿਹਾ ਹੈ ਜਦਕਿ ਜਨਵਰੀ 2020 ਵਿਚ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚਾ ਤੇਲ ...
ਅੰਮਿ੍ਤਸਰ, 27 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਸੱਤਾਧਾਰੀ ਇਮਰਾਨ ਸਰਕਾਰ 'ਤੇ ਵੱਡਾ ਹਮਲਾ ਬੋਲਦਿਆਂ ਦਾਅਵਾ ਕੀਤਾ ਹੈ ਕਿ ਪਾਕਿ ਇਕ ਗੰਭੀਰ ਖ਼ਤਰੇ ਨਾਲ ਜੂਝ ਰਿਹਾ ਹੈ ਅਤੇ ਆਉਣ ਵਾਲੇ ਮਹੀਨਿਆਂ 'ਚ ਸਰਕਾਰ ...
ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਦਫ਼ਤਰ ਵਲੋਂ ਅੱਜ ਪੰਜਾਬ ਭਵਨ ਵਿਖੇ 11ਵੇਂ ਕੌਮੀ ਵੋਟਰ ਦਿਵਸ (ਐਨ.ਵੀ.ਡੀ.) ਮੌਕੇ ਵਰਚੂਅਲ ਸਮਾਰੋਹ ਕਰਵਾਇਆ ਗਿਆ | ਇਸ ਵਾਰ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਕੌਮੀ ਵੋਟਰ ਦਿਵਸ ਭਾਰਤੀ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਭਾਰਤ ਅਤੇ ਚੀਨ ਦੀਆਂ ਸੈਨਾਵਾਂ ਵਿਚਕਾਰ ਕੋਰ ਕਮਾਂਡਰ ਪੱਧਰ ਦੀ ਹੋਈ 16 ਘੰਟਿਆਂ ਦੀ ਲੰਬੀ ਗੱਲਬਾਤ ਦੌਰਾਨ ਦੋਵਾਂ ਪਾਸਿਆਂ ਨੇ ਟਕਰਾਅ ਵਾਲੇ ਸਥਾਨਾਂ ਤੋਂ ਸੈਨਾਵਾਂ ਜਲਦ ਪਿੱਛੇ ਕਰਨ 'ਤੇ ਸਹਿਮਤੀ ਪ੍ਰਗਟਾਈ ਹੈ | ਦੋਵਾਂ ਸੈਨਾਵਾਂ ...
ਬਾਲਾਸੋਰ, 27 ਜਨਵਰੀ (ਏਜੰਸੀ)- ਇਕ ਅਧਿਕਾਰਤ ਬਿਆਨ 'ਚ ਦੱਸਿਆ ਗਿਆ ਹੈ ਕਿ ਭਾਰਤ ਵਲੋਂ ਸੋਮਵਾਰ ਦੁਪਹਿਰ ਓਡਿਸ਼ਾ ਤੱਟ ਨੇੜੇ ਚਾਂਦੀਪੁਰ ਏਕੀਕ੍ਰਿਤ ਪ੍ਰੀਖਣ ਰੇਂਜ (ਆਈ.ਟੀ.ਆਰ.) ਤੋਂ ਜ਼ਮੀਨ ਤੋਂ ਹਵਾ 'ਚ ਮਾਰ ਕਰਨ ਵਾਲੀ ਨਵੀਂ ਪੀੜ੍ਹੀ ਦੀ ਆਕਾਸ਼ ਮਿਜ਼ਾਈਲ ਦਾ ਸਫਲ ...
ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਕਿਸਾਨ ਮਾਰਚ ਦੌਰਾਨ ਅਮਨ ਤੇ ਭਾਈਚਾਰਕ ਸਾਂਝ ਦਾ ਮਾਹੌਲ ਬਾਰੇ ਕਿਸਾਨਾਂ ਲਈ ਮਹਾਨ ਜਿੱਤ ਦਾ ਰਾਹ ਪੱਧਰਾ ਕਰੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ...
ਜਲੰਧਰ, 27 ਜਨਵਰੀ (ਅਜੀਤ ਬਿਊਰੋ)-ਪੰਜਾਬੀ ਦੇ ਉੱਘੇ ਲੇਖਕ ਤੇ ਪੱਤਰਕਾਰ ਐੱਸ.ਅਸ਼ੋਕ ਭੌਰਾ ਨੇ ਉਚੇਚੇ ਤੌਰ ਆਉਂਦੀ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਇਕ ਗੀਤ 'ਕੁੱਲ ਦੁਨੀਆਂ 'ਤੇ ਝੰਡਾ ਰਹੂ ਬੁਲੰਦ ਪੰਜਾਬੀ ਦਾ' ਦੀ ਰਚਨਾ ਕੀਤੀ ਜਿਸ ਨੂੰ ...
ਚੰਡੀਗੜ੍ਹ, 27 ਜਨਵਰੀ (ਐਨ.ਐਸ. ਪਰਵਾਨਾ)-ਹਰਿਆਣਾ ਦੇ ਜੁਝਾਰੂ ਪੰਜਾਬੀ ਕਿਸਾਨ ਨੇਤਾ ਸ. ਗੁਰਨਾਮ ਸਿੰਘ ਚੜੂਨੀ ਨੇ ਸਪੱਸ਼ਟ ਸ਼ਬਦਾਂ ਵਿਚ ਐਲਾਨ ਕੀਤਾ ਹੈ ਕਿ ਕੱਲ੍ਹ ਗਣਤੰਤਰ ਦਿਵਸ ਮੌਕੇ 'ਤੇ ਹੋਣ ਵਾਲੇ ਕਿਸੇ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸਮਾਗਮ ਵਿਚ ਕੋਈ ਗੜਬੜ ...
ਅਜਨਾਲਾ/ਗੱਗੋਮਾਹਲ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)-14-15 ਜਨਵਰੀ ਦੀ ਦਰਮਿਆਨੀ ਰਾਤ ਨੂੰ ਭਾਰਤੀ ਖੇਤਰ ਵਿਚ ਦਾਖ਼ਲ ਹੋਣ ਸਮੇਂ ਬੀ. ਐਸ. ਐਫ. ਦੀ ਗੋਲੀ ਨਾਲ ਮਾਰੇ ਗਏ ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਨੂੰ ਅੱਜ ਬੀ. ਐਸ. ਐਫ. ਤੇ ਰਮਦਾਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX