ਤਾਜਾ ਖ਼ਬਰਾਂ


ਭਾਰਤੀ ਅਮਰੀਕੀ ਕਾਂਗਰਸੀ ਨੇ ਅਮਰੀਕਾ ਵਿਚ ਸਿੱਖਾਂ ਖਿਲਾਫ ਨਫ਼ਰਤੀ ਜੁਰਮ 'ਚ ਹੋਏ ਵਾਧੇ ਨੂੰ ਪ੍ਰੇਸ਼ਾਨਕੁਨ ਦੱਸਿਆ
. . .  3 minutes ago
ਵਾਸ਼ਿੰਗਟਨ, 21 ਅਪ੍ਰੈਲ - ਅਮਰੀਕਾ ਦੇ ਸੂਬੇ ਇਲੀਨਾਇਸ ਤੋਂ ਭਾਰਤੀ ਅਮਰੀਕੀ ਕਾਂਗਰਸੀ (ਸਦਨ ਵਿਚ ਨੁਮਾਇੰਦੇ) ਰਾਜਾ ਕ੍ਰਿਸ਼ਨਾਮੂਰਥੀ ਨੇ...
ਕਰਨਾਟਕ ਵਿਚ 4 ਮਈ ਤੱਕ ਰਾਤ ਦੇ ਕਰਫ਼ਿਊ ਦਾ ਐਲਾਨ
. . .  30 minutes ago
ਨਵੀਂ ਦਿੱਲੀ, 21 ਅਪ੍ਰੈਲ - ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਈ ਰਾਜਾਂ ਵਿਚ ਨਾਈਟ ਕਰਫ਼ਿਊ ਤੇ ਹਫ਼ਤਾਵਾਰ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ...
ਅੱਜ ਦਾ ਵਿਚਾਰ
. . .  51 minutes ago
ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਫਾਜ਼ਿਲਕਾ / ਅਬੋਹਰ

ਸਰਹੱਦੀ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਵਲੋਂ ਬੈਠਕ

ਫ਼ਾਜ਼ਿਲਕਾ, 25 ਫਰਵਰੀ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਇਕ ਬੈਠਕ ਕੀਤੀ | ਇਸ ਬੈਠਕ ਵਿਚ ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਕਿਸਾਨਾਂ ਵਲੋਂ ਤਾਰੋਂ ਪਾਰ ਤੇ ਤਾਰ ਦੇ ਨਜ਼ਦੀਕ ਦੇ 200 ਮੀਟਰ ਖੇਤਰ ਵਿਚ ਖੇਤੀ ਕਰਨ ਵਿਚ ਆ ਰਹੀਆਂ ਮੁਸ਼ਕਲਾਂ ਸਬੰਧੀ ਆਪਣੀ ਗੱਲ ਰੱਖੀ ਗਈ, ਜਿਸ ਤੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਮੁਸ਼ਕਿਲ ਦੇ ਹੱਲ ਲਈ ਬੀ. ਐੱਸ. ਐੱਫ. ਦੇ ਅਧਿਕਾਰੀਆਂ ਨਾਲ ਗੱਲ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਨੇ ਕਿਹਾ ਕਿ ਰਾਤ ਸਮੇਂ ਪਾਣੀ ਲਗਾਉਣ ਮੌਕੇ ਕਿਸਾਨਾਂ ਦੀ ਮੁਸ਼ਕਿਲ ਦਾ ਬੀ.ਅੱੈਸ.ਐੱਫ. ਵਲੋਂ ਹੱਲ ਕਰ ਦਿੱਤਾ ਜਾਵੇਗਾ | ਇਸ ਤੋਂ ਬਿਨਾਂ ਕਿਸਾਨਾਂ ਵਲੋਂ ਮੰਮੂਖੇੜਾ ਤੇ ਆਸਪਾਸ ਦੇ ਪਿੰਡਾਂ ਵਿਚ ਸੇਮ ਦੀ ਸਮੱਸਿਆ ਬਾਰੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ, ਜਿਸ 'ਤੇ ਉਨ੍ਹਾਂ ਨੇ ਤੁਰੰਤ ਹੀ ਡ੍ਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਨਾਲ ਮੌਕੇ 'ਤੇ ਜਾ ਕੇ ਯੋਗ ਕਾਰਵਾਈ ਕਰਨ ਦੇ ਹੁਕਮ ਦਿੱਤੇ | ਉਨ੍ਹਾਂ ਮਾਲ ਵਿਭਾਗ ਦੇ ਪਟਵਾਰੀ ਤੇ ਕਾਨੂੰਗੋ ਨੂੰ ਵੀ ਇਸ ਸਬੰਧੀ ਰਿਪੋਰਟ ਭੇਜਣ ਲਈ ਕਿਹਾ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਦਾ ਤਰਜੀਹੀ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਨਹਿਰ ਸਬੰਧੀ ਉਹ ਆਪਣੀ ਮੰਗ ਲਿਖਤੀ ਤੌਰ 'ਤੇ ਭੇਜਣ ਤਾਂ ਉਸ 'ਤੇ ਵੀ ਕਾਰਵਾਈ ਕਰਦਿਆਂ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ |

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸ਼ੋਭਾ ਯਾਤਰਾ ਸਜਾਈ

ਫ਼ਾਜ਼ਿਲਕਾ, 25 ਫਰਵਰੀ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਫ਼ਾਜ਼ਿਲਕਾ 'ਚ ਸ੍ਰੀ ਗੁਰੂ ਰਵਿਦਾਸ ਮੰਦਰ ਜੱਟੀਆਂ ਮੁਹੱਲਾ ਵਲੋਂ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ, ਜਿਸ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਅਬੋਹਰ, 25 ਫਰਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਅਫ਼ੀਮ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰੰਗਦੇਵ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਵਿਅਕਤੀ ਅਫ਼ੀਮ ਵੇਚਣ ਦਾ ਕੰਮ ਕਰਦੇ ਹਨ ਤੇ ਅੱਜ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਫ਼ਾਜ਼ਿਲਕਾ, 25 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਈਰਸ ਨਾਲ ਅੱਜ ਇਕ ਵਿਅਕਤੀ ਪੀੜਤ ਹੋਇਆ ਹੈ | ਜਦੋਂਕਿ ਇਕ ਵਿਅਕਤੀ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ | ਜ਼ਿਲ੍ਹੇ ਭਰ ਵਿਚ ਅੱਜ ਤੱਕ ਕੁੱਲ 3933 ਵਿਅਕਤੀ ਕੋਰੋਨਾ ਵਾਈਰਸ ਨਾਲ ਪੀੜਤ ...

ਪੂਰੀ ਖ਼ਬਰ »

ਕੋਵਿਡ ਖ਼ਿਲਾਫ਼ ਸਾਵਧਾਨੀ ਜ਼ਰੂਰੀ- ਡਾ. ਸ਼ਰਮਾ

ਫ਼ਾਜ਼ਿਲਕਾ, 25 ਫਰਵਰੀ (ਦਵਿੰਦਰ ਪਾਲ ਸਿੰਘ)-ਕੋਵਿਡ ਵਾਈਰਸ ਦੇ ਨਵੇਂ ਸਟਰੇਨ ਦੇ ਸਾਹਮਣੇ ਆਉਣ ਦੀਆਂ ਖ਼ਬਰਾਂ ਨੂੰ ਲੋਕ ਹਲਕੇ ਵਿਚ ਲੈ ਰਹੇ ਹਨ, ਪਰ ਹਕੀਕਤ ਇਹ ਹੈ ਕਿ ਨਵਾਂ ਸਟਰੇਨ ਦਸਤਕ ਦੇ ਰਿਹਾ ਹੈ, ਜਿਸ ਕਾਰਨ ਜ਼ਿਆਦਾ ਸਾਵਧਾਨੀ ਦੀ ਜ਼ਰੂਰਤ ਹੈ | ਜੇ ਲੋਕ ਸਾਵਧਾਨ ...

ਪੂਰੀ ਖ਼ਬਰ »

ਕੈਂਟਰ ਦੀ ਲਪੇਟ 'ਚ ਆਉਣ ਕਾਰਨ ਵਿਦਿਆਰਥੀ ਦੀ ਮੌਤ

ਅਬੋਹਰ, 25 ਫਰਵਰੀ (ਕੁਲਦੀਪ ਸਿੰਘ ਸੰਧੂ)-ਅਬੋਹਰ-ਫ਼ਾਜ਼ਿਲਕਾ ਕੌਮੀ ਮਾਰਗ 'ਤੇ ਇਕ ਸੜਕ ਹਾਦਸੇ ਵਿਚ ਪਿੰਡ ਨਿਹਾਲ ਖੇੜਾ ਨਿਵਾਸੀ ਤੇ ਡੀ.ਏ.ਵੀ. ਸਕੂਲ ਅਬੋਹਰ ਦੇ ਵਿਦਿਆਰਥੀ ਦੀ ਦਰਦਨਾਕ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਿਹਾਲ ਖੇੜਾ ਨਿਵਾਸੀ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਘਿਰਾਓ ਕਰ ਕੇ ਮੁੱਖ ਮੰਤਰੀ ਨੂੰ ਜਗਾਉਣ ਦੀ ਕੀਤੀ ਜਾਵੇਗੀ ਕੋਸ਼ਿਸ਼- ਅਸ਼ੋਕ ਅਨੇਜਾ

ਜਲਾਲਾਬਾਦ, 25 ਫਰਵਰੀ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਹਰ ਪੱਖ ਤੋਂ ਫ਼ੇਲ੍ਹ ਹੋ ਚੁੱਕੀ ਹੈ ਤੇ ਜਿਸ ਸਰਕਾਰ ਦਾ ਮੁਖੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਚਾਰ ਹਫ਼ਤੇ ਵਿਚ ਨਸ਼ਾ ਖ਼ਤਮ ਕਰਨ ਦੀ ਗੱਲ ਕਰਕੇ ਸੱਤਾ ਵਿਚ ਆਇਆ ਹੋਵੇ ਅਤੇ ਚਾਰ ਸਾਲ ਦੇ ਰਾਜ ਦੌਰਾਨ ਨਸ਼ਾ ਕਈ ...

ਪੂਰੀ ਖ਼ਬਰ »

ਹਰਚੰਦ ਝਟਵਾਲ ਪੀ. ਏ. ਡੀ. ਬੀ. ਬੈਂਕ ਦੇ ਚੇਅਰਮੈਨ ਤੇ ਰਣਬੀਰ ਸਿੰਘ ਵਾਈਸ ਚੇਅਰਮੈਨ ਬਣੇ

ਅਬੋਹਰ, 25 ਫ਼ਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਖੇਤੀਬਾੜੀ ਵਿਕਾਸ ਬੈਂਕ ਪੀ. ਏ. ਡੀ. ਬੀ. ਦੇ ਬੀਤੇ ਦਿਨੀਂ ਚੁਣੇ ਗਏ ਡਾਇਰੈਕਟਰਾਂ ਵਲੋਂ ਇੱਥੇ ਬੈਠਕ ਦੌਰਾਨ ਬੈਂਕ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਕੀਤੀ ਗਈ | ਬੈਠਕ ਦੌਰਾਨ ਬੈਂਕ ਦੇ ਡਾਇਰੈਕਟਰ ਸੁਖਜਿੰਦਰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਕੈਮਿਸਟ ਐਸੋਸੀਏਸ਼ਨ ਦੀ ਕਾਰਜਕਾਰਨੀ ਦਾ ਐਲਾਨ

ਫ਼ਾਜ਼ਿਲਕਾ, 25 ਫ਼ਰਵਰੀ (ਅਮਰਜੀਤ ਸ਼ਰਮਾ)-ਦੀ ਫ਼ਾਜ਼ਿਲਕਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਾਲ ਕ੍ਰਿਸ਼ਨ ਕਟਾਰੀਆ, ਸਕੱਤਰ ਰਾਜ ਕੁਮਾਰ ਠਕਰਾਲ ਤੇ ਖ਼ਜ਼ਾਨਚੀ ਮਹਿੰਦਰ ਪ੍ਰਤਾਪ ਨੇ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਕੇਵਲ ਭਠੇਜਾ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਵਫ਼ਦ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮਿਲਿਆ

ਫ਼ਾਜ਼ਿਲਕਾ, 25 ਫਰਵਰੀ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਇਕ ਵਫ਼ਦ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ...

ਪੂਰੀ ਖ਼ਬਰ »

ਗਾਡਵਿਨ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਸਾਫ਼ਟ ਬਾਲ ਦੇ ਟਰਾਇਲ 28 ਨੂੰ - ਬਰਾੜ

ਫ਼ਾਜ਼ਿਲਕਾ, 25 ਫ਼ਰਵਰੀ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਸਾਫ਼ਟ ਬਾਲ ਖੇਡ ਦੇ ਟਰਾਇਲ 28 ਫ਼ਰਵਰੀ ਨੂੰ ਕਰਵਾਏ ਜਾਣਗੇ | ਜਾਣਕਾਰੀ ਦਿੰਦਿਆਂ ਸਕੂਲ ਦੇ ਐੱਮ. ਡੀ. ਜਗਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿਚ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵੀ ਹੀਰਾਂਵਾਲੀ ਸ਼ਰਾਬ ਫੈਕਟਰੀ ਦੇ ਵਿਰੋਧ 'ਚ ਉਤਰੀ

ਫ਼ਾਜ਼ਿਲਕਾ, 25 ਫਰਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਹੀਰਾ ਵਾਲੀ ਵਿਖੇ ਪੰਜਾਬ ਸਰਕਾਰ ਵਲੋਂ ਲਗਾਈ ਜਾ ਰਹੀ ਸ਼ਰਾਬ ਦੀ ਫ਼ੈਕਟਰੀ ਦਾ ਪਿੰਡ ਵਾਸੀਆਂ ਤੇ ਇਲਾਕੇ ਦੇ ਲੋਕਾਂ ਵਲੋਂ ਵੱਡੀ ਪੱਧਰ 'ਤੇ ਵਿਰੋਧ ਕੀਤਾ ਜਾ ਰਿਹਾ ਹੈ ਤੇ ਰੋਸ ਧਰਨਾ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਬਾਹਰ ਧਰਨਾ ਜਾਰੀ

ਫ਼ਾਜ਼ਿਲਕਾ, 25 ਫ਼ਰਵਰੀ (ਦਵਿੰਦਰ ਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਜ਼ਿਲ੍ਹਾ ਫ਼ਾਜ਼ਿਲਕਾ ਵਿਚ 2001-02 ਤੋਂ ਭਰਤੀ ਈ.ਟੀ.ਟੀ. ਅਧਿਆਪਕ ਬਤੌਰ ਹੈੱਡ ਟੀਚਰ ਤਰੱਕੀ ਪਾਉਣ ਲਈ ਖ਼ੱਜਲ਼-ਖ਼ੁਆਰ ਹੋ ਰਹੇ ਹਨ | ਇਨ੍ਹਾਂ ਅਧਿਆਪਕਾਂ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐ.ਸਿ.) ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਦੇ ਬੱਚਿਆਂ ਨੇ ਲਿਆ ਬਾਬਾ ਜੀ ਤੋਂ ਅਸ਼ੀਰਵਾਦ

ਫ਼ਾਜ਼ਿਲਕਾ, 25 ਫ਼ਰਵਰੀ (ਦਵਿੰਦਰ ਪਾਲ ਸਿੰਘ)-ਆਲਮ ਸ਼ਾਹ ਰੋਡ 'ਤੇ ਸਥਿਤ ਬਾਬਾ ਰਾਮ ਦੇਵ ਮੰਦਰ ਵਿਚ ਚਾਰ ਦਿਨ ਦੇ ਲੱਗੇ ਮੇਲੇ ਦੇ ਆਖ਼ਰੀ ਦਿਨ ਸ਼ਿਵਾਲਿਕ ਸਕੂਲ ਦੇ ਬੱਚਿਆਂ ਨੇ ਮੰਦਰ ਵਿਚ ਮੱਥਾ ਟੇਕਿਆ ਤੇ ਬਾਬਾ ਜੀ ਤੋਂ ਅਸ਼ੀਰਵਾਦ ਲਿਆ | ਇਸ ਦੌਰਾਨ ਬੱਚਿਆਂ ਨੇ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਸੰਜੇ ਸਿੰਘ ਨਾਲ ਮੁਲਾਕਾਤ

ਮੰਡੀ ਅਰਨੀਵਾਲਾ, 25 ਫਰਵਰੀ (ਨਿਸ਼ਾਨ ਸਿੰਘ ਸੰਧੂ)-ਸਥਾਨਕ ਕਸਬੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਨਗਰ ਪੰਚਾਇਤ ਚੋਣਾਂ ਦੀ ਸਮੀਖਿਆ ਕਰਨ ਲਈ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਲੁਧਿਆਣਾ ਵਿਖੇ ਮੁਲਾਕਾਤ ਕੀਤੀ | ਪਾਰਟੀ ਆਗੂਆਂ ਨੇ ਸਥਾਨਕ ਵਿਭਾਗਾਂ ...

ਪੂਰੀ ਖ਼ਬਰ »

ਜ਼ਰੂਰਤਮੰਦ ਦਿਵਿਆਂਗਾਂ ਨੂੰ ਵਹੀਲ ਚੇਅਰ ਭੇਟ

ਅਬੋਹਰ, 25 ਫਰਵਰੀ (ਕੁਲਦੀਪ ਸਿੰਘ ਸੰਧੂ)-ਮਾਨਵ ਸੇਵਾ ਸੰਮਤੀ ਵਲੋਂ ਜ਼ਰੂਰਤਮੰਦ ਤਿੰਨ ਦਿਵਿਆਂਗਾਂ ਨੂੰ ਸੰਮਤੀ ਵਲੋਂ ਵਹੀਲ ਚੇਅਰ ਭੇਟ ਕੀਤੀਆਂ ਗਈਆਂ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਸੇਵਾਦਾਰ ਸੁਭਾਸ਼ ਮਾਨਵ ਨੇ ਦੱਸਿਆ ਕਿ ਕੁੱਝ ਦਿਨ ਪਹਿਲਾ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਦੇ 13 ਵਿਦਿਆਰਥੀਆਂ ਦਾ ਐੱਮ. ਬੀ. ਬੀ. ਐੱਸ.'ਚ ਹੋਇਆ ਦਾਖ਼ਲਾ

ਫ਼ਾਜ਼ਿਲਕਾ, 25 ਫ਼ਰਵਰੀ (ਦਵਿੰਦਰ ਪਾਲ ਸਿੰਘ)-ਹੋਲੀ ਹਾਰਟ ਸਕੂਲ ਦੇ 13 ਵਿਦਿਆਰਥੀਆਂ ਦਾ ਕੋਰੋਨਾ ਕਾਲ ਦੌਰਾਨ ਐੱਮ.ਬੀ.ਬੀ.ਐੱਸ. ਵਿਚ ਦਾਖ਼ਲਾ ਹੋਇਆ ਹੈ | ਜਾਣਕਾਰੀ ਦਿੰਦਿਆਂ ਸਕੂਲ ਕੋਆਰਡੀਨੇਟਰ ਸ਼ਿਲਪਾ ਭੁਸਰੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਅਰੂਸਾ ...

ਪੂਰੀ ਖ਼ਬਰ »

ਔਰਤ 'ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ

ਮੰਡੀ ਰੋੜਾਂਵਾਲੀ, 25 ਫਰਵਰੀ (ਮਨਜੀਤ ਸਿੰਘ ਬਰਾੜ)-ਪੁਲਿਸ ਚੌਂਕੀ ਲੱਧੂ ਵਾਲਾ ਉਤਾੜ ਵਲੋਂ ਔਰਤ ਦੇ ਬਿਆਨਾ ਦੇ ਆਧਾਰ 'ਤੇ ਕੁੱਝ ਵਿਅਕਤੀਆਂ ਵਲੋਂ ਉਨ੍ਹਾਂ ਦਾ ਸਮਾਨ ਘਰ ਤੋਂ ਬਾਹਰ ਸੁੱਟਣ, ਗਾਲ਼ੀ ਗਲੋਚ ਕਰਨ ਤੇ ਉਸ ਤੇ ਉਸ ਦੇ ਪਤੀ ਦੀ ਕੁੱਟ ਮਾਰ ਕਰਨ ਤੋਂ ਤੰਗ ਆ ਕੇ ਉਸ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਤੋਂ ਹਤਾਸ਼ ਹੋਏ ਕਿਸਾਨਾਂ ਵਲੋਂ ਫ਼ਸਲਾਂ ਨਸ਼ਟ ਕਰਨਾ ਮੋਦੀ ਸਰਕਾਰ ਲਈ ਸ਼ਰਮਨਾਕ- ਕਾਦੀਆਂ, ਬੱਬੀ ਫ਼ਿਰੋਜ਼ਸ਼ਾਹ

ਤਲਵੰਡੀ ਭਾਈ, 25 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਤੋਂ ਹਤਾਸ਼ ਹੋਏ ਕਿਸਾਨ ਆਪਣੀਆਂ ਫ਼ਸਲਾਂ ਨਸ਼ਟ ਕਰ ਰਹੇ ਹਨ, ਜੋ ਕਿ ਮੋਦੀ ਸਰਕਾਰ ਲਈ ਸ਼ਰਮਨਾਕ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ...

ਪੂਰੀ ਖ਼ਬਰ »

ਮਾਰਕੁੱਟ ਦੇ ਦੋਸ਼ ਤਹਿਤ 5 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 25 ਫਰਵਰੀ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਤਹਿਤ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਫ਼ਾਜ਼ਿਲਕਾ ਦੇ ਆਰੀਆ ਨਗਰ ਵਾਸੀ ਅਮਿੱਤ ਕੁਮਾਰ ਪੁੱਤਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਹੱਡਾਰੋੜੀ ਵਾਲਿਆਂ ਨੇ ਥਾਣਾ ਸਿਟੀ ਦੇ ਬਾਹਰ ਸੁੱਟੇ ਪਸ਼ੂਆਂ ਦੇ ਕੰਕਾਲ

ਜਲਾਲਾਬਾਦ, 25 ਫਰਵਰੀ (ਕਰਨ ਚੁਚਰਾ)-ਸ਼ਹਿਰ ਦੇ ਜਨਤਾ ਭਵਨ ਨਜ਼ਦੀਕ ਟਰਾਲੀ ਸਾਈਡ 'ਤੇ ਕਰਨ ਨੂੰ ਲੈ ਕੇ ਬੀਤੇ ਦਿਨੀਂ ਵਿਅਕਤੀ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੁਲਿਸ ਵਲੋਂ ਅੱਜ ਹਰਕਤ ਦਿਖਾਉਣ 'ਤੇ ਹੱਡਾਰੋੜੀ ਵਾਲਿਆਂ ਨੇ ਥਾਣਾ ਸਿਟੀ ਦੇ ਬਾਹਰ ਪਸ਼ੂਆਂ ਦੇ ਕੰਕਾਲਾਂ ...

ਪੂਰੀ ਖ਼ਬਰ »

ਪਿੰਡ ਹਰੀਪੁਰਾ ਵਿਖੇ ਸਮਾਰਟ ਕਾਰਡ ਵੰਡੇ

ਅਬੋਹਰ, 25 ਫਰਵਰੀ (ਕੁਲਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਹਰੀਪੁਰਾ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਮਾਰਟ ਕਾਰਡ ਯੋਜਨਾ ਤਹਿਤ ਗ੍ਰਾਮ ਪੰਚਾਇਤ ਵਲੋਂ ਜ਼ਰੂਰਤਮੰਦਾਂ ਨੂੰ ਸਮਾਰਟ ਕਾਰਡ ਵੰਡੇ ਗਏ | ਪਿੰਡ ਦੇ ਡਿੱਪੂ ਹੋਲਡਰ ...

ਪੂਰੀ ਖ਼ਬਰ »

ਫ਼ਸਲਾਂ ਦੀ ਸਿੱਧੀ ਅਦਾਇਗੀ ਆੜ੍ਹਤੀਆਂ ਲਈ ਘਾਤਕ- ਮਹਿਤਾ

ਮੰਡੀ ਲਾਧੂਕਾ, 25 ਫਰਵਰੀ (ਰਾਕੇਸ਼ ਛਾਬੜਾ)-ਕੇਂਦਰ ਸਰਕਾਰ ਫ਼ਸਲਾਂ ਦੀ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕਰਨ ਲਈ ਬਜ਼ਿਦ ਹੈ, ਜਿਸ ਕਾਰਨ ਪੰਜਾਬ ਵਿਚ ਆੜ੍ਹਤੀਆਂ ਲਈ ਇਕ ਨਵਾਂ ਸੰਕਟ ਪੈਦਾ ਹੋ ਗਿਆ ਹੈ | ਇਹ ਵਿਚਾਰ ਮੰਡੀ ਦੀ ਆੜ੍ਹਤੀਆਂ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਜੀ. ਓ. ਜੀ. ਵਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਬਾਰੇ ਕੀਤਾ ਜਾ ਰਿਹੈ ਜਾਗਰੂਕ

ਫਾਜ਼ਿਲਕਾ, 25 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਨਲ ਅਜੀਤ ਸਿੰਘ ਸਮਾਘ ਤੇ ਤਹਿਸੀਲ ਹੈੱਡ ਜੀ. ਓ. ਜੀ. ਕੈਪਟਨ ਅੰਮਿ੍ਤ ਲਾਲ ਦੇ ਸਹਿਯੋਗ ਸਦਕਾ ਪਿੰਡਾਂ ...

ਪੂਰੀ ਖ਼ਬਰ »

ਆੜ੍ਹਤੀ ਦੀ ਦੁਕਾਨ 'ਚੋਂ ਡੇਢ ਲੱਖ ਦੀ ਨਕਦੀ ਚੋਰੀ

ਫ਼ਾਜ਼ਿਲਕਾ, 25 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਨਵੀਂ ਅਨਾਜ ਮੰਡੀ ਵਿਚ ਆੜ੍ਹਤੀ ਦੀ ਇਕ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ ਡੇਢ ਲੱਖ ਰੁਪਏ ਦੀ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਦੁਕਾਨ ਦੇ ਮਾਲਕ ਚੰਦਰ ਮੋਹਨ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਜ਼ਰੂਰਤਮੰਦਾਂ ਨੂੰ ਪੈਨਸ਼ਨ ਰਾਸ਼ੀ ਦੇ ਚੈੱਕ ਵੰਡੇ

ਅਬੋਹਰ, 25 ਫਰਵਰੀ (ਕੁਲਦੀਪ ਸਿੰਘ ਸੰਧੂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਰਸਵਾ ਦੀ ਅਗਵਾਈ ਹੇਠ ਸਮਾਜ ਸੇਵੀ ਵਿਪਨ ਸ਼ਰਮਾ ਦੇ ਗ੍ਰਹਿ ਵਿਖੇ ਕਰੀਬ 30 ਹਜ਼ਾਰ ਰੁਪਏ ਦੇ ਚੈੱਕ ਜ਼ਰੂਰਤਮੰਦ ਲੋਕਾਂ ਨੂੰ ਵੰਡੇ ਗਏ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੰਡੀ ਲਾਧੂਕਾ, 25 ਫਰਵਰੀ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੰਡੀ ਦੀ ਸੰਗਤ ਵਲੋਂ ਨਗਰ ਕੀਰਤਨ ਸਜਾਇਆ ਗਿਆ | ਮੰਡੀ ਦੇ ਰਵਿਦਾਸ ਭਵਨ ਤੋਂ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਅਰੰਭ ਹੋਇਆ | ਨਗਰ ਕੀਰਤਨ ਦਾ ਮੰਡੀ ਦੇ ...

ਪੂਰੀ ਖ਼ਬਰ »

ਪਿੰਡ ਕਿੜਿਆਵਾਲੀ ਦੇ ਆਰ. ਓ. ਸਿਸਟਮ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਮੰਡੀ ਲਾਧੂਕਾ, 25 ਫਰਵਰੀ (ਮਨਪ੍ਰੀਤ ਸਿੰਘ ਸੈਣੀ)-ਪਿੰਡ ਕਿੜਿਆਵਾਲੀ ਦੇ ਆਰ. ਓ. ਸਿਸਟਮ ਦੀ ਮੋਟਰ ਤੇ ਪੰਪ ਚੋਰਾਂ ਵਲੋਂ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਚੋਰੀ ਸਬੰਧੀ ਜਾਣਕਾਰੀ ਦਿੰਦਿਆਂ ਆਰ. ਓ. ਸਿਸਟਮ ਤੇ ਡਿਊਟੀ ਨਿਭਾਅ ਰਹੇ ਦੁਪਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੰਨਤ ਠਕਰਾਲ ਤੇ ਸਾਹਿਬਾ ਦੀ ਕਪਿਲ ਅੰਤਾਕਸ਼ਰੀ ਸ਼ੋਅ 'ਚ ਹੋਈ ਚੋਣ

ਫ਼ਾਜ਼ਿਲਕਾ, 25 ਫ਼ਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਸੁਰੀਲੀ ਆਵਾਜ਼ ਮੰਨਤ ਠਕਰਾਲ ਤੇ ਸਾਹਿਬਾ ਦੀ ਚੋਣ ਜੀ ਪੰਜਾਬੀ ਚੈਨਲ 'ਤੇ ਪ੍ਰਸਾਰਿਤ ਹੋਣ ਵਾਲੇ ਸ਼ੋਅ ਕੱਪਲ ਅੰਤਾਕਸ਼ਰੀ ਵਿਚ ਹੋਈ ਹੈ | ਇਸ ਸ਼ੋਅ ਦਾ ਪਹਿਲਾ ਐਪੀਸੋਡ 28 ਫ਼ਰਵਰੀ ਨੂੰ ਸ਼ਾਮ 7 ਵਜੇ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX