ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021 : ਦਿੱਲੀ ਨੇ ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਗੁਜਰਾਤ ਵਿਚ ਨਿੱਜੀ ਹਸਪਤਾਲ, ਕਲੀਨਿਕਾਂ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਤੀ ਮਨਜ਼ੂਰੀ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021 : ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20.0 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ‘ਤੇ 137 ਦੌੜਾਂ ਬਣਾਈਆਂ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਸਿਵਲ ਹਸਪਤਾਲ ਵਿਚ ਕੀਤੀ ਖੁਦਕੁਸ਼ੀ
. . .  1 day ago
ਲੁਧਿਆਣਾ , 20 ਅਪ੍ਰੈਲ { ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ ਵੱਲੋਂ ਅੱਜ ਦੇਰ ਰਾਤ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਕੋਰੋਨਾ ...
ਨਵੀਂ ਦਿੱਲੀ : ਜਾਗਰੂਕਤਾ ਨਾਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਪਵੇਗੀ-- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਰਕਾਰੀ ਹਸਪਤਾਲਾਂ ਵਿਚ ਮੁਫਤ ਟੀਕਾ ਜਾਰੀ ਰਹੇਗਾ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਨੌਜਵਾਨ ਅੱਗੇ ਹੋ ਕੇ ਦੁੱਖ ਦੀ ਘੜੀ 'ਚ ਸਾਥ ਦੇਣ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਸਮਾਜ ਸੇਵੀ ਜੋ ਮਦਦ ਕਰ ਰਹੇ ਹਨ ਮੇਰੇ ਵੱਲੋਂ ਉਨ੍ਹਾਂ ਨੂੰ ਸਲਾਮ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਲਈ ਸਾਡੇ ਡਾਕਟਰ ਨਿਪੁੰਨ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : 1 ਮਈ ਤੋਂ 18 ਸਾਲ ਤੋਂ ਉਪਰ ਲਗਾਇਆ ਜਾਵੇਗਾ ਕੋਰੋਨਾ ਵੈਕਸਿਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਕੋਲ ਦੁਨੀਆ ਤੋਂ ਸਸਤੀ ਕੋਰੋਨਾ ਵੈਕਸਿਨ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਸਾਡੇ ਦੇਸ਼ ਵਿਚ ਫ਼ਰਮਾ ਸੈਕਟਰ ਕਾਫ਼ੀ ਮਜ਼ਬੂਤ ਹੈ , ਦਵਾਈ ਦੀ ਘਾਟ ਨਹੀਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਹਰੇਕ ਰਾਜ ਵਿਚ ਆਕਸੀਜਨ ਪਲਾਂਟ ਲਗਾਏ ਜਾਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਸਥਿਤੀ ਖ਼ਤਰਨਾਕ , ਲੋਕ ਹਦਾਇਤਾਂ ਦਾ ਕਰਨ ਪਾਲਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ : ਕੋਰੋਨਾ ਦੀ ਚਣੌਤੀ ਵੱਡੀ ਹੈ , ਸਾਨੂੰ ਮੁਕਾਬਲਾ ਕਰਨਾ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਵਿਚ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਬੋਲਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਸ਼ੁਰੂ ਕਰ ਦਿੱਤੀ ਜਾਵੇਗੀ
. . .  1 day ago
ਪੱਟੀ ,20 ਅਪ੍ਰੈਲ (ਕੁਲਵਿੰਦਰਪਾਲ ਸਿੰਘ ਬੋਨੀ)-ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਅਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...
ਇੰਡੀਅਨ ਪ੍ਰੀਮੀਅਰ ਲੀਗ 2021 :ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  1 day ago
ਲੁਧਿਆਣਾ, 20 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਸ਼ਹਿਰ ਵਿਚ ਇੱਕ ਮਾਸੂਮ ਬੱਚੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਸੀ. ਐੱਮ .ਸੀ. ਅਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ...
ਚਲਦੀ ਟਰੇਨ ਦੇ ਅੱਗਿਓਂ ਬੱਚੇ ਦੀ ਜਾਨ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ 'ਚ ਮੋਟਰਸਾਈਕਲ
. . .  1 day ago
ਮੁੰਬਈ , 20 ਅਪ੍ਰੈਲ -ਬੀਤੇ ਦਿਨੀਂ ਮੁੰਬਈ 'ਚ ਚਲਦੀ ਟਰੇਨ ਦੇ ਅੱਗੇ ਡਿੱਗੇ ਬੱਚੇ ਨੂੰ ਬਚਾਉਣ ਵਾਲੇ ਮਯੂਰ ਨੂੰ ਜਾਵਾ ਵੱਲੋਂ ਮੋਟਰ ਸਾਈਕਲ ਇਨਾਮ ਦਿਤਾ ਜਾਵੇਗਾ।
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਆਏ 23 ਹੋਰ ਨਵੇਂ ਮਾਮਲੇ
. . .  1 day ago
ਮੋਗਾ , 20 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ ਅਤੇ 23 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 114 ਹੋ ਗਿਆ ...
ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਨਾਲ 3 ਮੌਤਾਂ, 165 ਨਵੇਂ ਕੇਸ ਆਏ
. . .  1 day ago
ਫ਼ਾਜ਼ਿਲਕਾ, 20 ਅਪ੍ਰੈਲ(ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਿਨਾਂ ਨਾਲ ਮੌਤਾਂ ਦੀ ਗਿਣਤੀ 102 ਹੋ ਗਈ ਹੈ। ਸਿਹਤ ਵਿਭਾਗ ...
ਪ੍ਰੋਫ਼ੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ
. . .  1 day ago
ਪਟਿਆਲਾ,20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਅਰਵਿੰਦ ਨੂੰ ਨਿਯੁਕਤ ਕੀਤਾ ਗਿਆ ਹੈ।ਪ੍ਰੋਫ਼ੈਸਰ ਅਰਵਿੰਦ ਦੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਇਹ ਨਿਯੁਕਤੀ ਅਗਲੇ ...
ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਮੁੜ ਚੇਅਰਮੈਨ ਨਿਯੁਕਤ
. . .  1 day ago
ਚੰਡੀਗੜ੍ਹ, 20 ਅਪ੍ਰੈਲ-ਪੰਜਾਬ ਸਰਕਾਰ ਵੱਲੋਂ ਸਾਬਕਾ ਲੋਕ ਸਭਾ ਮੈਂਬਰ ਸ. ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ...
ਰਾਮਦੀਵਾਲੀ ਹਿੰਦੂਆਂ ਵਿਖੇ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕਤਲ
. . .  1 day ago
ਚਵਿੰਡਾ ਦੇਵੀ { ਅੰਮ੍ਰਿਤਸਰ},20 ਅਪ੍ਰੈਲ (ਸਤਪਾਲ ਸਿੰਘ ਢੱਡੇ) - ਥਾਣਾ ਕੱਥੂਨੰਗਲ ਅਧੀਨ ਪੈਂਦੀ ਪੁਲਿਸ ਚੌਕੀ ਚਵਿੰਡਾ ਦੇਵੀ ਅਧੀਨ ਪੈਂਦੇ ਪਿੰਡ ਰਾਮਦੀਵਾਲੀ ਹਿੰਦੂਆਂ ਵਿਖੇ ਇਕ ਨੌਜਵਾਨ ਬਲਜਿੰਦਰ ਸਿੰਘ ਪੁੱਤਰ ਅਮਰੀਕ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ੍ਰੀ ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੰਡੀਗੜ੍ਹ, 25 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸੈਕਟਰ 30 ਏ ਚੰਡੀਗੜ੍ਹ ਤੋਂ ਕੱਢਿਆ ਗਿਆ | ਸ੍ਰੀ ਗੁਰੂ ਰਵਿਦਾਸ ਗੁਰਦੁਆਰੇ ਤੋਂ ਅਰੰਭ ਹੋ ਕੇ ਨਗਰ ਕੀਰਤਨ ਸੈਕਟਰ 20, 21 ਅਰੋਮਾ ਲਾਈਟਾਂ ਰਾਹੀਂ ਹੁੰਦਾ ਹੋਇਆ ਸੈਕਟਰ 17 ਬੱਸ ਸਟੈਂਡ ਸੈਕਟਰ 19 ਅਤੇ ਸੈਕਟਰ 27 ਰਾਹੀਂ ਗੁਰਦੁਆਰਾ ਸੈਕਟਰ 30-ਏ ਵਿਖੇ ਸਮਾਪਤ ਹੋਇਆ | ਵੱਖ-ਵੱਖ ਸੈਕਟਰਾਂ ਵਿਚ ਸੰਗਤਾਂ ਵਲੋਂ ਪ੍ਰਸ਼ਾਦ, ਕਾਲੇ ਛੋਲੇ, ਚਾਹ ਪਕੌੜੇ ਅਤੇ ਫਲਾਂ ਦਾ ਲੰਗਰ ਲਗਾਇਆ ਗਿਆ | ਪ੍ਰਬੰਧਕ ਸਭਾ ਦੇ ਪ੍ਰਧਾਨ ਓ.ਪੀ.ਚੋਪੜਾ ਵਲੋਂ ਸੰਗਤਾਂ ਦਾ ਨਗਰ ਕੀਰਤਨ ਵਿਚ ਸ਼ਾਮਿਲ ਹੋਣ 'ਤੇ ਧੰਨਵਾਦ ਕੀਤਾ ਗਿਆ | ਅਧਿਆਤਮ ਪ੍ਰਕਾਸ਼ ਤੇ ਓ.ਪੀ ਚੋਪੜਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਅਰੰਭ ਕਰਵਾਏ ਗਏ ਅਤੇ ਨਿਸ਼ਾਨ ਸਾਹਿਬ ਨੂੰ ਚੋਲਾ ਪਾਉਣ ਦੀ ਰਸਮ 11 ਵਜੇ ਕੀਤੀ ਗਈ | ਚੰਡੀਗੜ੍ਹ ਦੀਆਂ ਸਾਰੀਆਂ ਪ੍ਰਬੰਧਕ ਸਭਾਵਾਂ ਵਲੋਂ ਨਗਰ ਕੀਰਤਨ ਵਿਚ ਭਾਗ ਲਿਆ ਅਤੇ ਕੀਰਤਨ ਦਾ ਆਰੰਭ ਸ੍ਰੀਮਤੀ ਰੇਸਮ ਕੌਰ ਸੁਮਣ ਨੇ ਕੀਤਾ | ਇਸ ਸਮੇਂ ਜੀਵਨ ਸਿੰਘ, ਮਦਨ ਲਾਲ, ਗੁਲਜ਼ਾਰ ਸਿੰਘ, ਗਿਆਨ ਚੰਦ, ਬਲਵਿੰਦਰ ਸਿੰਘ, ਗੁਰਿੰਦਰ ਕੌਰ, ਸੀ.ਐਲ ਸੌਂਦੀ, ਰਾਜਾ, ਪਰਮਜੀਤ ਕੌਰ, ਹਰਬਖਸ ਕੌਰ, ਸੁੁਖਵਿੰਦਰ ਸਿੰਘ, ਸਰਵਨ ਲਾਲ, ਆਤਮਾ ਰਾਮ ਹਰਸਿਮਰਨ ਸਿੰਘ ਅਤੇ ਸ੍ਰੀਮਾਨ ਟੋਨੀ ਆਦਿ ਸ਼ਾਮਿਲ ਰਹੇ |

ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਮਟਕਾ ਫੋੜ ਪ੍ਰਦਰਸ਼ਨ

ਚੰਡੀਗੜ੍ਹ, 25 ਫਰਵਰੀ (ਮਨਜੋਤ ਸਿੰਘ ਜੋਤ)- ਡੀ.ਸੀ.ਰੇਟ ਵਧਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਜੁਆਇੰਟ ਐਕਸ਼ਨ ਕਮੇਟੀ ਆਫ਼ ਚੰਡੀਗੜ੍ਹ ਐਡਮਨਿਸਟਰੇਸ਼ਨ ਐਂਡ ਐਮ.ਸੀ. ਇੰਪਲਾਈਜ਼ ਐਂਡ ਵਰਕਰਜ਼ ਦੇ ਸੱਦੇ 'ਤੇ ਸੈਕਟਰ-17 ਵਿਖੇ ਕਰਮਚਾਰੀਆਂ ਵਲੋਂ ਮਟਕਾ ਫੋੜ ਪ੍ਰਦਰਸ਼ਨ ...

ਪੂਰੀ ਖ਼ਬਰ »

45ਵੀਂ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਦੇ ਤੀਜੇ ਦਿਨ ਬਿਹਤਰੀਨ ਮੁਕਾਬਲੇ ਰਹੇ ਜਾਰੀ

ਚੰਡੀਗੜ੍ਹ, 25 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- 45ਵੀਂ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਦੇ ਤੀਜੇ ਦਿਨ ਬਿਹਤਰੀਨ ਨਿਸ਼ਾਨੇਬਾਜ਼ੀ ਦੇ ਮੁਕਾਬਲੇ ਦੇਖਣ ਨੂੰ ਮਿਲੇ | 'ਪਟਿਆਲਾ ਦਿ ਰਾਵ' ਸ਼ੂਟਿੰਗ ਰੇਂਜ ਸੈਕਟਰ 25 ਵਿਚ ਨੌਜਵਾਨ ਸ਼ੂਟਰਾਂ ਨੇ ਵਧੀਆ ਪ੍ਰਦਰਸ਼ਨ ਜਾਰੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਅੱਜ ਤੋਂ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਈ ਜਾਣ ਵਾਲੀ ਪੰਜ ਰੋਜ਼ਾ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦਾ 26 ਫਰਵਰੀ ਨੂੰ ਆਗਾਜ਼ ਹੋ ਰਿਹਾ ਹੈ | 2 ...

ਪੂਰੀ ਖ਼ਬਰ »

100 ਰੁਪਏ ਦੀ ਲਾਟਰੀ ਨਾਲ ਕਰੋੜਪਤੀ ਬਣੀ ਅੰਮਿ੍ਤਸਰ ਦੀ ਰੇਨੂ ਚੌਹਾਨ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)- ਅੰਮਿ੍ਤਸਰ ਦੀ ਰਹਿਣ ਵਾਲੀ ਇਕ ਘਰੇਲੂ ਸੁਆਣੀ ਦੀ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਟਿਕਟ ਨੇ ਕਿਸਮਤ ਬਦਲ ਦਿੱਤੀ ਹੈ | ਰੇਨੂ ਚੌਹਾਨ ਨੇ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ | ਇਸ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਕੋਰੋਨਾ ਦੇ 49 ਨਵੇਂ ਮਾਮਲੇ- 20 ਮਰੀਜ਼ ਠੀਕ ਹੋਏ

ਚੰਡੀਗੜ੍ਹ, 25 ਫਰਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 49 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦ ਕਿ ਠੀਕ ਹੋਣ ਉਪਰੰਤ 20 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 279 ਹੋ ਗਈ ਹੈ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਪਛਾਣ ਕਾਰਡ ਬਣਾਉਣ 'ਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ-ਅਰੁਨਾ ਚੌਧਰੀ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਨੇ ਯੂ.ਡੀ.ਆਈ.ਡੀ. ਕਾਰਡਾਂ ਦੀ ਸਟੇਟਸ ਰਿਪੋਰਟ ਦੇ ਅਨੁਸਾਰ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀਜ਼) ਲਈ ...

ਪੂਰੀ ਖ਼ਬਰ »

ਬਾਂਹ 'ਤੇ ਪਤਨੀ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦਸ ਪਤੀ ਨੇ ਕੀਤੀ ਆਤਮ ਹੱਤਿਆ

ਚੰਡੀਗੜ੍ਹ, 25 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-45 ਬੁੜੈਲ ਵਿਚ ਕਿਰਾਏ ਦੇ ਮਕਾਨ 'ਚ ਰਹਿ ਰਹੇ ਇਕ 43 ਸਾਲਾ ਵਿਅਕਤੀ ਨੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਮਿ੍ਤਕ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ ਹੈ, ਉਸ ਨੇ ਫਾਹਾ ...

ਪੂਰੀ ਖ਼ਬਰ »

3,704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ 'ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਕੂਲਾਂ ਵਿਚ ਅਧਿਆਪਕਾਂ ਦੀ ਭਰਤੀ ਲਈ ਕੀਤੇ ਗਏ ਵਾਅਦਿਆਂ ਨੂੰ ਪੂਰਾ ...

ਪੂਰੀ ਖ਼ਬਰ »

ਪੀ.ਐਸ.ਸੀ.ਐਸ.ਟੀ ਵਲੋਂ 'ਜਲਵਾਯੂ ਸਥਿਰਤਾ ਲਈ ਨਵੀਆਂ ਤਕਨੀਕਾਂ' ਵਿਸ਼ੇ 'ਤੇ ਵੈਬੀਨਾਰ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ) - ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵਲੋਂ ਇੱਥੇ ਡਿਪਟੀ ਬਿ੍ਟਿਸ਼ ਹਾਈ ਕਮਿਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ 'ਜਲਵਾਯੂ ਸਥਿਰਤਾ ਲਈ ਨਵੀਨਤਮ ਤਕਨੀਕਾਂ' ਵਿਸ਼ੇ 'ਤੇ ਇੱਕ ਵੈਬੀਨਾਰ ਕਰਵਾਇਆ ਗਿਆ | ਉਦਘਾਟਨੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਕੱਲ੍ਹ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਪਿੰਡ ਮੀਆਂਪੁਰ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | 27 ਫਰਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਇਸ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਖਿਡਾਰੀਆਂ ਦੀ ਭਰਤੀ ਸਬੰਧੀ ਸੋਧ ਨੂੰ ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 25 ਫਰਵਰੀ (ਬਿ੍ਜੇਂਦਰ ਗੌੜ)- ਪੰਜਾਬ ਸਰਕਾਰ ਵਲੋਂ ਭਰਤੀ ਨੂੰ ਲੈ ਕੇ ਖਿਡਾਰੀਆਂ ਦੀ ਪਰਿਭਾਸ਼ਾ ਵਿਚ ਬਦਲਾਅ ਲਈ ਸੋਧ ਦੇ 6 ਮਹੀਨਿਆਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸਬੰਧਤ ਨੋਟੀਫ਼ਿਕੇਸ਼ਨ ਨਿਆਇਕ ਜਾਂਚ ਦੇ ਦਾਇਰੇ ਵਿਚ ਆ ਗਈ ਹੈ | ਇਕ ਪਟੀਸ਼ਨ ...

ਪੂਰੀ ਖ਼ਬਰ »

ਪੰਜਾਬ ਵਲੋਂ 301 ਸੁਧਾਰ ਸਫਲਤਾਪੂਰਵਕ ਲਾਗੂ- 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ)-ਪੰਜਾਬ ਨੇ ਸਫਲਤਾ ਦੀ ਇਕ ਹੋਰ ਪੁਲਾਂਘ ਪੁੱਟਦਿਆਂ ਸੂਬੇ ਵਿਚ 301 ਸੁਧਾਰਾਂ ਨੂੰ ਕਾਮਯਾਬੀ ਨਾਲ ਲਾਗੂ ਕੀਤਾ ਹੈ, ਜਦੋਂ ਕਿ 17 ਵੱਖ-ਵੱਖ ਵਿਭਾਗਾਂ ਦੁਆਰਾ 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ ਤਾਂ ਜੋ ਸਰਹੱਦੀ ਸੂਬੇ ...

ਪੂਰੀ ਖ਼ਬਰ »

117 ਆਯੁਰਵੈਦਿਕ ਡਿਸੈਂਪਸਰੀਆਂ 'ਚ ਨਹੀਂ ਬਣ ਸਕੇ 'ਹੈਲਥ ਵੈਲਨੈੱਸ ਸੈਂਟਰ'
ਤਿੰਨ ਸਾਲਾਂ ਵਿਚ ਸਿਰਫ਼ ਜਾਣਕਾਰੀਆਂ ਹੀ ਇਕੱਠੀ ਕਰ ਰਿਹਾ ਆਯੁਰਵੈਦ ਵਿਭਾਗ

ਜਲੰਧਰ, 25 ਫਰਵਰੀ (ਸ਼ਿਵ ਸ਼ਰਮਾ)-ਪੇਂਡੂ ਲੋਕਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਕਰਵਾਉਣ ਲਈ ਕੇਂਦਰ ਵਲੋਂ ਰਾਜ ਦੀਆਂ 117 ਆਯੁਰਵੈਦਿਕ ਦੀ ਚੋਣ ਆਯੂਸ਼ ਵੈਲਨੈਸ ਸੈਂਟਰ ਬਣਾਉਣ ਲਈ ਚੋਣ ਕੀਤੀ ਗਈ ਸੀ ਸੀ ਪਰ ਤਿੰਨ ਸਾਲ ਦਾ ਸਮਾਂ ਗੁਜ਼ਰਨ ਤੋਂ ਬਾਅਦ ਵੀ ਆਯੂਸ਼ ਵੈਲਨੈਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ, 25 ਫਰਵਰੀ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਇਸ ਚਾਂਸਲਰ ਦੀ ਨਿਯੁਕਤੀ ਲਈ ਬਿਨੈ-ਪੱਤਰਾਂ ਦੀ ਮੰਗੀ ਕੀਤੀ ਗਈ ਹੈ | ਪੰਜਾਬੀ ਯੂਨੀਵਰਸਿਟੀ, ਪਟਿਆਲਾ ਉਚੇਰੀ ਸਿੱਖਿਆ ਅਤੇ ਰਿਸਰਚ ਦੇ ਖੇਤਰ ਦੀ ਇਕ ਉੱਤਮ ਸੰਸਥਾ ...

ਪੂਰੀ ਖ਼ਬਰ »

ਮਜ਼ਦੂਰ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 25 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੀ ਆਦਰਸ਼ ਕਾਲੋਨੀ ਵਿਖੇ ਮਹਿੰਦਰ ਕੁਮਾਰ ਨਾਂਅ ਦੇ ਮਜ਼ਦੂਰ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਦਰ ...

ਪੂਰੀ ਖ਼ਬਰ »

ਅੰਬ ਸਾਹਿਬ ਕਾਲੋਨੀ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ ਮਾਪਿਆਂ ਦੇ ਬਿਆਨਾਂ 'ਤੇ ਪਤੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 25 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਅੰਬ ਸਾਹਿਬ ਕਾਲੋਨੀ 'ਚ ਰਹਿਣ ਵਾਲੀ ਮੰਜੂ ਨਾਂਅ ਦੀ ਔਰਤ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੇ ਮਾਮਲੇ 'ਚ ਮਿ੍ਤਕਾ ਦੇ ਮਾਪਿਆਂ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਕਮਲ ਖ਼ਿਲਾਫ਼ ਕਤਲ ਦੀ ...

ਪੂਰੀ ਖ਼ਬਰ »

ਜੇਤੂ ਆਜ਼ਾਦ ਉਮੀਦਵਾਰ ਸਿਮਰਨ ਕੌਰ ਦੇ ਪਤੀ ਸਾਬੀ ਵਲੋਂ ਕਾਂਗਰਸ ਨੂੰ ਸਮਰਥਨ

ਕੁਰਾਲੀ, 25 ਫਰਵਰੀ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਵਿਖੇ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਕਾਂਗਰਸ ਦਾ ਕੰਗ ਧੜਾ ਉਦੋਂ ਹੋਰ ਮਜ਼ਬੂਤ ਹੋ ਗਿਆ ਜਦੋਂ ਅੱਜ ਦੇਰ ਸ਼ਾਮ ਸ਼ਹਿਰ ਦੇ ਵਾ. ਨੰ. 17 ਤੋਂ ਜੇਤੂ ਆਜ਼ਾਦ ਉਮੀਦਵਾਰ ਸਿਮਰਨ ਕੌਰ ਦੇ ਪਤੀ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਤਿੰਨ ਰੋਜ਼ਾ ਸਮਾਗਮ ਸਮਾਪਤ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਵਿਖੇ ਚੱਲ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ-ਮੇਲ ਦੇ ਅੰਤਿਮ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਸਮੇਤ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਲਗਾਏ ਗੰਭੀਰ ਦੋਸ਼ਾਂ ਨੇ ਕੀਤਾ ਕਾਂਗਰਸ ਲਈ ਸੰਜੀਵਨੀ ਦਾ ਕੰਮ

ਜ਼ੀਰਕਪੁਰ, 25 ਫਰਵਰੀ (ਹੈਪੀ ਪੰਡਵਾਲਾ)-ਲੰਘੇ ਦਿਨੀਂ ਸੂਬੇ ਭਰ 'ਚ ਕੌਂਸਲ ਤੇ ਨਿਗਮ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਵਲੋਂ ਹੂੰਝਾ ਫੇਰ ਜਿੱਤ ਹਾਸਲ ਕੀਤੀ ਗਈ, ਪਰ ਮੁੱਖ ਵਿਰੋਧੀ ਧਿਰ 'ਆਪ' ਅਤੇ ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਸਪਾ ਆਦਿ ਨੂੰ ਆਸ ਤੋਂ ਘੱਟ ਹੁੰਗਾਰਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 50 ਨਵੇਂ ਮਰੀਜ਼ ਸਾਹਮਣੇ ਆਏ-1 ਹੋਰ ਮਰੀਜ਼ ਦੀ ਮੌਤ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 50 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 1 ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਅਤੇ 19 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਇਤਿਹਾਸਕ ਮਾਤਾ ਜੈਂਤੀ ਦੇਵੀ ਮੰਦਰ ਵਿਖੇ ਸਾਲਾਨਾ ਮੇਲਾ ਅੱਜ ਤੋਂ

ਮੁੱਲਾਂਪੁਰ ਗਰੀਬਦਾਸ, 25 ਫਰਵਰੀ (ਖੈਰਪੁਰ)-ਸ਼ਿਵਾਲਿਕ ਦੀਆਂ ਪਹਾੜੀਆਂ 'ਚ ਸਥਿਤ ਮਾਤਾ ਜੈਂਤੀ ਦੇਵੀ ਦੇ ਪ੍ਰਾਚੀਨ ਮੰਦਰ ਵਿਖੇ ਅੱਜ 26 ਫਰਵਰੀ ਤੋਂ ਲੈ ਕੇ 28 ਫਰਵਰੀ ਤੱਕ ਸਾਲਾਨਾ ਮੇਲਾ ਭਰਨ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਪ੍ਰਧਾਨ, ...

ਪੂਰੀ ਖ਼ਬਰ »

ਡੀ. ਜੀ. ਪੀ. ਹਰਿਆਣਾ ਵਲੋਂ ਪੰਚਕੂਲਾ ਤੋਂ 'ਹਿਫ਼ਾਜ਼ਤ' ਮੁਹਿੰਮ ਦੀ ਸ਼ੁਰੂਆਤ

ਪੰਚਕੂਲਾ, 25 ਫਰਵਰੀ (ਕਪਿਲ)-ਹਰਿਆਣਾ ਪੁਲਿਸ ਅਤੇ ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਸਾਂਝੇ ਤੌਰ 'ਤੇ ਚਲਾਈ ਗਈ 'ਹਿਫ਼ਾਜ਼ਤ' ਮੁਹਿੰਮ ਦੀ ਸ਼ੁਰੂਆਤ ਅੱਜ ਪੰਚਕੂਲਾ ਵਿਖੇ ਡੀ. ਜੀ. ਪੀ. ਹਰਿਆਣਾ ਮਨੋਜ ਯਾਦਵ ਵਲੋਂ ਕਰਵਾਈ ਗਈ | ਇਸ ਮੌਕੇ ਸੇਫ ਗਾਰਡ ...

ਪੂਰੀ ਖ਼ਬਰ »

ਦੱਪਰ ਪਿੰਡ ਤੋਂ ਦਿੱਲੀ ਅੰਦੋਲਨ 'ਚ ਬੀਬੀਆਂ ਸਮੇਤ 100 ਦੇ ਕਰੀਬ ਸੰਗਤ ਦਾ ਜਥਾ ਰਵਾਨਾ

ਲਾਲੜੂ, 25 ਫਰਵਰੀ (ਰਾਜਬੀਰ ਸਿੰਘ)-ਦਿੱਲੀ ਵਿਖੇ ਅੰਦੋਲਨ ਨੂੰ ਹੁਲਾਰਾ ਦੇਣ ਅਤੇ ਅੰਦੋਲਨ ਬਾਰੇ ਬੀਬੀਆਂ ਨੂੰ ਜਾਣੂੰ ਕਰਵਾਉਣ ਹਿੱਤ ਇਕ ਨਿਵੇਕਲੀ ਪਹਿਲ ਕਰਦਿਆਂ ਪਿੰਡ ਦੱਪਰ ਤੋਂ ਬੀਬੀਆਂ ਸਮੇਤ 100 ਦੇ ਕਰੀਬ ਸੰਗਤ ਦਾ ਜਥਾ ਦਿੱਲੀ ਲਈ ਰਵਾਨਾ ਕੀਤਾ ਗਿਆ | ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਲੋਕਾਂ 'ਚ ਰੋਸ

ਖਰੜ, 25 ਫਰਵਰੀ (ਜੰਡਪੁਰੀ)-ਭਾਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਤਿ੍ਪੜੀ ਨੇ ਕੇਂਦਰ ਸਰਕਾਰ ਵਲੋਂ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਭਾਰੀ ਵਾਧੇ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ...

ਪੂਰੀ ਖ਼ਬਰ »

ਕੌਂਸਲ ਅਧਿਕਾਰੀਆਂ ਦੇ ਨਾਜਾਇਜ਼ ਕਬਜ਼ੇ ਹਟਾਉਣ ਤੋਂ ਪਹਿਲਾਂ ਹੀ ਕਈ ਦੁਕਾਨਦਾਰਾਂ ਨੇ ਸਾਮਾਨ ਚੁੱਕਿਆ

ਖਰੜ, 25 ਫਰਵਰੀ (ਜੰਡਪੁਰੀ)-ਨਗਰ ਕੌਂਸਲ ਖਰੜ ਦੇ ਅਧਿਕਾਰੀਆਂ ਵਲੋਂ ਖਰੜ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਪੁਲਿਸ ਦੀ ਮਦਦ ਨਾਲ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਦੂਰ ਕਰਵਾਉਣ ਲਈ ਜਿਵੇਂ ਹੀ ਕਾਰਵਾਈ ਆਰੰਭੀ ਗਈ ਤਾਂ ਕਈ ਦੁਕਾਨਦਾਰਾਂ ਵਲੋਂ ਪਹਿਲਾਂ ਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 644ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸਥਾਨਕ ਫੇਜ਼-7 ਸਥਿਤ ਸ੍ਰੀ ਗੁਰੂ ਰਵਿਦਾਸ ਡਾਇਮੰਡ ਟੈਂਪਲ ਤੋਂ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਤੇ ਕਿ੍ਸ਼ੀ ਵਿਗਿਆਨ ਕੇਂਦਰ ਦੀ ਟੀਮ ਨੇ ਪੀਲੀ ਕੂੰਗੀ ਦਾ ਲਿਆ ਜਾਇਜ਼ਾ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੇ ਪਿੰਡ ਖਾਨਪੁਰ ਬੰਗਰ ਵਿਖੇ ਕਣਕ ਦੀ ਫ਼ਸਲ 'ਤੇ ਪੀਲੀ ਕੂੰਗੀ ਦੇ ਹਮਲੇ ਦੇ ਚਲਦਿਆਂ ਬੀਤੇ ਦਿਨੀਂ ਫਫ਼ੂਦੀ ਨਾਸ਼ਕ ਸਪਰੇਅ ਕਰਵਾਇਆ ਗਿਆ ਸੀ | ਇਸ ਫ਼ਸਲ ਦਾ ਮੁੜ ਜਾਇਜ਼ਾ ਲੈਣ ਲਈ ਖੇਤੀਬਾੜੀ ਵਿਭਾਗ ...

ਪੂਰੀ ਖ਼ਬਰ »

ਪਿੰਡ ਵਜੀਦਪੁਰ ਦੇ ਵਸਨੀਕਾਂ ਨੇ ਪਿੰਡ ਦੀ ਬਿਜਲੀ ਸਪਲਾਈ ਬੜੌਦੀ ਫੀਡਰ ਨਾਲ ਜੋੜਨ ਦੀ ਕੀਤੀ ਮੰਗ

ਮਾਜਰੀ, 25 ਫਰਵਰੀ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਵਜੀਦਪੁਰ ਦੀ ਬਿਜਲੀ ਸਪਲਾਈ ਅਕਸਰ ਹੀ ਬੰਦ ਰਹਿੰਦੀ ਹੈ, ਜਿਸ ਕਰਕੇ ਪਿੰਡ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਜਰ ਸਿੰਘ ...

ਪੂਰੀ ਖ਼ਬਰ »

ਪਿੰਡ ਭਬਾਤ ਵਿਖੇ 7 ਰੋਜ਼ਾ 26ਵਾਂ ਸਾਲਾਨਾ ਗੁਰਮਤਿ ਸਮਾਗਮ

ਜ਼ੀਰਕਪੁਰ, 25 ਫਰਵਰੀ (ਅਵਤਾਰ ਸਿੰਘ)-ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਭਬਾਤ (ਜ਼ੀਰਕਪੁਰ) ਵਲੋਂ ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਤੋਂ ਲੈ ਕੇ 21 ...

ਪੂਰੀ ਖ਼ਬਰ »

ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ 28 ਤੱਕ ਜਾਰੀ ਰਹਿਣਗੇ ਵਿਸ਼ੇਸ਼ ਕੈਂਪ-ਜ਼ਿਲ੍ਹਾ ਮੰਡੀ ਅਫ਼ਸਰ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੰਡੀ ਅਫ਼ਸਰ ਮੁਹਾਲੀ ਨਿਰਮਲ ਸਿੰਘ ਪੁਹਾਲ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ 28 ਫਰਵਰੀ ਤੱਕ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਦੌਰਾਨ ਖਰੜ ਹਲਕੇ ਦੇ ਅਕਾਲੀ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ- ਗਿੱਲ/ਕਾਲੇਵਾਲ

ਖਰੜ, 25 ਫਰਵਰੀ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ ਦੀ ਪ੍ਰਧਾਨਗੀ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਗੁ. ਅਕਾਲੀ ਦਫ਼ਤਰ ਖਰੜ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਸੋਹਾਣਾ ਹਸਪਤਾਲ ਵਲੋਂ ਗੋਡਿਆਂ ਦੀ ਸਰਜਰੀ ਕਰਵਾ ਚੁੱਕੇ ਮਰੀਜ਼ਾਂ ਲਈ ਦੂਸਰਾ ਸੈਮੀਨਾਰ

ਐੱਸ. ਏ. ਐੱਸ. ਨਗਰ, 25 ਫਰਵਰੀ (ਕੇ. ਐੱਸ. ਰਾਣਾ)-ਜਿਹੜੇ ਲੋਕ ਗੋਡਿਆਂ ਦੇ ਦਰਦ ਤੋਂ ਬੇਹੱਦ ਪ੍ਰੇਸ਼ਾਨ ਰਹਿੰਦੇ ਹਨ, ਉਨ੍ਹਾਂ ਨੂੰ ਡਾਕਟਰ ਦੀ ਸਲਾਹ ਅਨੁਸਾਰ ਗੋਡਿਆਂ ਦੀ ਸਰਜਰੀ ਜ਼ਰੂਰ ਕਰਵਾ ਲੈਣੀ ਚਾਹੀਦੀ ਹੈ ਕਿਉਂਕਿ ਗੋਡਿਆਂ ਦੀ ਸਫ਼ਲ ਸਰਜਰੀ ਮਰੀਜ਼ ਨੂੰ ਨਵੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX