ਅੰਮਿ੍ਤਸਰ, 27 ਫ਼ਰਵਰੀ (ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸਰਵਨ ਕਰਾ ਕੇ ਨਿਹਾਲ ਕੀਤਾ ਤੇ ਭਾਈ ਸੁਖਵਿੰਦਰ ਸਿੰਘ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਚਾਰ ਸਾਂਝੇ ਕੀਤੇ | ਸਮਾਗਮ ਵਿਚ ਪੁੱਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਆਖਿਆ ਕਿ ਭਗਤ ਰਵਿਦਾਸ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ | ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਅਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਚਰਨਜੀਤ ਸਿੰਘ ਜੱਸੋਵਾਲ, ਮੈਨੇਜਰ ਮੁਖਤਾਰ ਸਿੰਘ, ਸਤਿਬੀਰ ਸਿੰਘ ਧਾਮੀ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਨਿਰਵੈਲ ਸਿੰਘ, ਬਘੇਲ ਸਿੰਘ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਸੁਪਿ੍ੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਸੰਗਤਾਂ ਹਾਜਰ ਸਨ |
ਬੀਬੀ ਜਗੀਰ ਕੌਰ ਵਲੋਂ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ:
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਹੈ | ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਭਗਤ ਗੁਰੂ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ |
ਜੈਂਤੀਪੁਰ, 27 ਫਰਵਰੀ (ਭੁਪਿੰਦਰ ਸਿੰਘ ਗਿੱਲ)- ਦਿਹਾਤੀ ਇਲਾਕਿਆਂ 'ਚ ਆਏ ਦਿਨ ਕੋਈ ਨਾ ਕੋਈ ਲੁੱਟ ਖੋਹ, ਚੋਰੀ, ਕਤਲ, ਡਕੈਤੀ ਆਦਿ ਦੀਆਂ ਵਾਰਦਾਤਾਂ ਨਾਲ ਲੋਕਾਂ ਦਾ ਜੀਣਾ ਮੁਸ਼ਕਿਲ ਹੋ ਚੁੱਕਾ ਹੈ ਅਤੇ ਰਹਿੰਦੀ ਖੂੰਹਦੀ ਕਸਰ ਸ਼ਰੇਆਮ ਵਿਕ ਰਹੇ ਮੈਡੀਕਲ ਨਸ਼ੇ, ਸਮੈਕ, ...
ਅੰਮਿ੍ਤਸਰ, 25 ਫ਼ਰਵਰੀ (ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਠਾ ਸਾਹਿਬ ਵੱਲਾ ਵਿਖੇ ਮਹੀਨਾ ਭਰ ਚੱਲਣ ਵਾਲਾ ਸਾਲਾਨਾ ਜੋੜ ਮੇਲਾ ਜਾਰੀ ਹੈ ਤੇ ਇਸ ਦੌਰਾਨ 28 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੂਜੀ ਚੌਕੀ ਸਾਹਿਬ ...
ਬਾਬਾ ਬਕਾਲਾ ਸਾਹਿਬ, 27 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਆਜ਼ਾਦ ਯੂਥ ਵੈਲਫੇਅਰ ਸੁਸਾਇਟੀ (ਰਜਿ:) ਅੰਮਿ੍ਤਸਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ...
ਅੰਮਿ੍ਤਸਰ, 27 ਫਰਵਰੀ (ਰੇਸ਼ਮ ਸਿੰਘ)- ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤਹਿਤ ਅੱਜ ਇਥੇ 39 ਹੋਰ ਮਾਮਲੇ ਮਿਲੇ ਹਨ ਜਿਸ ਨਾਲ ਹੁਣ ਤੱਕ ਦੇ ਕੁਲ ਮਾਮਲਿਆਂ ਦੀ ਗਿਣਤੀ 15687 ਹੋ ਗਈ ਹੈ | ਮਿਲੇ ਵੇਰਵਿਆਂ ਅਨੁਸਾਰ ਅੱਜ ਮਿਲੇ 39 ਮਾਮਲਿਆਂ 'ਚੋਂ 23 ਸਮਾਜਿਕ ਅਤੇ 16 ਸੰਪਰਕ ...
ਅੰਮਿ੍ਤਸਰ, 27 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਗੁਰਦੁੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਅਤੇ ਹੋਰ ਵਿਦਿਅਕ ਅਤੇ ਸਬੰਧਿਤ ਅਦਾਰਿਆਂ ਲਈ ਵਿਤੀ ਵਰ੍ਹੇ 2021-22 ਲਈ ਸਾਲਾਨਾ ਬਜਟ ਇਜਲਾਸ ਅਗਲੇ ਮਹੀਨੇ ਮਾਰਚ 'ਚ ਸੱਦੇ ਜਾਣ ...
ਅੰਮਿ੍ਤਸਰ, 27 ਫਰਵਰੀ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਗਲਿਆਰੇ ਤੇ ਘੰਟਾ ਘਰ ਪਲਾਜ਼ਾ ਸੁੰਦਰੀਕਰਨ ਪ੍ਰਾਜੈਕਟ ਤਹਿਤ ਲੰਮੇ ਸਮੇਂ ਤੋਂ ਚੱਲ ਰਹੇ ਕੰਸਟਰੱਕਸ਼ਨ ਕਾਰਜਾਂ ਕਰਕੇ ਅਕਾਲ ਤਖ਼ਤ ਸਕੱਤਰੇਤ ਨੂੰ ਜਾਂਦੇ ਰਸਤੇ 'ਚ ਸ਼ੋ੍ਰਮਣੀ ਕਮੇਟੀ ਦੇ ਉਸਾਰੀ ...
ਅਜਨਾਲਾ, 28 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ/ਐਸ ਪ੍ਰਸ਼ੋਤਮ)- ਕੀਰਤਨ ਦਰਬਾਰ ਸੇਵਾ ਸੁਸਾਇਟੀ ਅਜਨਾਲਾ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਅਤੇ ਸਾਕਾ ਨਨਕਾਣਾ ਸਾਹਿਬ ਦੀ ...
ਅੰਮਿ੍ਤਸਰ, 27 ਫਰਵਰੀ (ਰੇਸ਼ਮ ਸਿੰਘ)- ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ ਇਕ ਤਸਕਰ ਨੂੰ 50 ਗਾ੍ਰਮ ਹੈਰੋਇਨ ਸਮੇਤ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ 25 ਲੱਖ ਰੁਪਏ ਦੀ ਦੱਸੀ ਗਈ ਹੈ | ਚੌਂਕੀ ਅੰਨਗੜ ਦੇ ...
ਅੰਮਿ੍ਤਸਰ, 27 ਫਰਵਰੀ (ਰੇਸ਼ਮ ਸਿੰਘ)- ਇਕ ਧਾਰਮਿਕ ਸਥਾਨ 'ਤੇ ਨਤਮਸਤਕ ਹੋਣ ਗਈ ਲੜਕੀ ਨਾਲ ਸੇਵਾਦਾਰ ਵਲੋਂ ਜਬਰ ਜਨਾਹ ਦੀ ਕੋਸ਼ਿਸ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਵਲੋਂ ਪਰਚ ਦਰਜ ਕਰਕੇ ਸੇਵਾਦਾਰ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਮਿਲੇ ...
ਜੰਡਿਆਲਾ ਗੁਰੂ, 27 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਸਤਿਕਾਰਯੋਗ ਪਿਤਾ ਸਵਰਗਵਾਸੀ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੀ ਤੀਸਰੀ ਬਰਸੀ ਅੱਜ ਉਨ੍ਹਾਂ ਦੇ ਜੱਦੀ ਪਿੰਡ ਬੰਡਾਲਾ ...
ਬਾਬਾ ਬਕਾਲਾ ਸਾਹਿਬ, 27 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਬਾਣੀ ਪਾਠ ਬੋਧ ਸਮਾਗਮ, ਜੋ ਕਿ ਬੀਤੀ 14 ਫਰਵਰੀ ਤੋਂ ਇਸ ...
ਛੇਹਰਟਾ, 27 ਫ਼ਰਵਰੀ (ਵਡਾਲੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦਿੱਲੀ ਵਿਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਗੁਰਦੁਆਰਾ ਗੁਰਪ੍ਰਕਾਸ਼ ਮੋਹਨੀ ਪਾਰਕ ਤੋਂ ਇਕ ਜਥਾ ਦਿੱਲੀ ਲਈ ਰਵਾਨਾ ਹੋਇਆ | ਦਿੱਲੀ ਜਾਣ ...
ਬੱਚੀਵਿੰਡ, 27 ਫਰਵਰੀ (ਬਲਦੇਵ ਸਿੰਘ ਕੰਬੋ)- ਕੇਂਦਰ ਦੀ ਮੋਦੀ ਸਰਕਾਰ ਗੱਲਬਾਤ ਦੌਰਾਨ ਮੇਜ਼ 'ਤੇ ਕਿਸਾਨਾਂ ਹੱਥੋਂ ਗਿਆਰਾਂ ਵਾਰ ਹਾਰ ਚੁੱਕੀ ਹੈ ਅਤੇ ਸੰਘਰਸ਼ ਵਿੱਚ ਜਿੱਤ ਲੋਕਾਂ ਦੀ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ...
ਛੇਹਰਟਾ, 27 ਫਰਵਰੀ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਾਰਡ ਕੌਂਸਲਰ ਸੁਰਜੀਤ ਸਿੰਘ ਪਹਿਲਵਾਨ ਦੇ ਗ੍ਰਹਿ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਹਲਕਾ ਇੰਚਾਰਜ ਤੇ ...
ਓਠੀਆਂ, 27 ਫਰਵਰੀ (ਗੁਰਵਿੰਦਰ ਸਿੰਘ ਛੀਨਾ)- ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਪੂਰੀ ਵਾਹ ਲਗਾਈ ਜਾ ਰਹੀ ਹੈ | ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਭੁਪਿੰਦਰਜੀਤ ਸਿੰਘ ਛੀਨਾ ਅਤੇ ਸਵਿੰਦਰ ਸਿੰਘ ਸਿੱਧੂ ਨੇ ਦੱਸਿਆ ਕੇ ਨਜ਼ਦੀਕ ਪੈਂਦੇ ਪਿੰਡ ਕੋਟ ...
ਸਠਿਆਲਾ, 27 ਫਰਵਰੀ (ਸਫਰੀ)- ਕਸਬਾ ਸਠਿਆਲਾ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਤੇ ਸਮਾਜ ਸੇਵਕ ਰਾਜਪਾਲ ਸਿੰਘ ਨੇ ਦੱਸਿਆ ਹੈ ਕਿ ਬਖਸ਼ੀਸ਼ ਫਰਨੀਚਰ ਹਾਊਸ ਸਠਿਆਲਾ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਸ੍ਰੀ ...
ਮਜੀਠਾ, 27 ਫਰਵਰੀ (ਮਨਿੰਦਰ ਸਿੰਘ ਸੋਖੀ)- ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਭੋਮਾ ਦੇ ਵਸਨੀਕ ਕਿਸਾਨ ਤਰਸੇਮ ਸਿੰਘ ਖਾਲਸਾ ਜਿਹੜੇ ਕਿ ਜਦ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ ਉਸ ਸਮੇਂ ਤੋਂ ਇਸ ਸੰਘਰਸ਼ ਦਾ ਹਿੱਸਾ ਬਣੇ ਹੋਏ ਸਨ ਅਤੇ ਦਿੱਲੀ ਵਿਖੇ ਲਗਾਏ ਧਰਨੇ ...
ਮਜੀਠਾ, 27 ਫਰਵਰੀ (ਮਨਿੰਦਰ ਸਿੰਘ ਸੋਖੀ)- ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਭੋਮਾ ਦੇ ਵਸਨੀਕ ਕਿਸਾਨ ਤਰਸੇਮ ਸਿੰਘ ਖਾਲਸਾ ਜਿਹੜੇ ਕਿ ਜਦ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ ਉਸ ਸਮੇਂ ਤੋਂ ਇਸ ਸੰਘਰਸ਼ ਦਾ ਹਿੱਸਾ ਬਣੇ ਹੋਏ ਸਨ ਅਤੇ ਦਿੱਲੀ ਵਿਖੇ ਲਗਾਏ ਧਰਨੇ ...
ਮੱਤੇਵਾਲ, 27 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਥੰਮ੍ਹ ਸਾਹਿਬ ਉਦੋਕੇ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ...
ਅੰਮਿ੍ਤਸਰ, 27 ਫਰਵਰੀ (ਸੁਰਿੰਦਰ ਕੋਛੜ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸੈਰ ਸਪਾਟਾ ਉਦਯੋਗ ਨੂੰ ਵਿਕਸਿਤ ਕਰਨ, ਇਸ ਖੇਤਰ 'ਚ ਲੋਕਾਂ ਲਈ ਰੁਜ਼ਗਾਰ ਦੇ ਵੱਡੇ ਅਵਸਰ ਪੈਦਾ ਕਰਨ ਅਤੇ ਸੈਲਾਨੀਆਂ ਨੂੰ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਉਣ 'ਚ ਮਹੱਤਵਪੂਰਨ ਭੂਮਿਕਾ ...
ਅੰਮਿ੍ਤਸਰ, 27 ਫਰਵਰੀ (ਸੁਰਿੰਦਰ ਕੋਛੜ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸੈਰ ਸਪਾਟਾ ਉਦਯੋਗ ਨੂੰ ਵਿਕਸਿਤ ਕਰਨ, ਇਸ ਖੇਤਰ 'ਚ ਲੋਕਾਂ ਲਈ ਰੁਜ਼ਗਾਰ ਦੇ ਵੱਡੇ ਅਵਸਰ ਪੈਦਾ ਕਰਨ ਅਤੇ ਸੈਲਾਨੀਆਂ ਨੂੰ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਉਣ 'ਚ ਮਹੱਤਵਪੂਰਨ ਭੂਮਿਕਾ ...
ਅੰਮਿ੍ਤਸਰ, 27 ਫਰਵਰੀ (ਰੇਸ਼ਮ ਸਿੰਘ)- ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ ਸਾਰੇ 41 ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ 'ਚ ਈ-ਹੈਲਥ ਕਾਰਡ ਬਣ ਰਹੇ ਹਨ | ਉਨ੍ਹਾਂ ...
ਮਜੀਠਾ, 27 ਫਰਵਰੀ (ਮਨਿੰਦਰ ਸਿੰਘ ਸੋਖੀ)- ਬਾਬਾ ਦੀਪ ਸਿੰਘ ਜੀ ਸ਼ਹੀਦ ਨਿਸ਼ਕਾਮ ਸੇਵਾ ਸੁਸਾਇਟੀ ਮਜੀਠਾ ਵਲੋਂ ਸ਼ਹਿਰ ਦੀਆਂ ਹੋਰ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਦਾਣਾ ਮੰਡੀ ਮਜੀਠਾ ਵਿਖੇ ਦਸਵਾਂ ...
ਮਜੀਠਾ, 27 ਫਰਵਰੀ (ਮਨਿੰਦਰ ਸਿੰਘ ਸੋਖੀ)- ਬਾਬਾ ਦੀਪ ਸਿੰਘ ਜੀ ਸ਼ਹੀਦ ਨਿਸ਼ਕਾਮ ਸੇਵਾ ਸੁਸਾਇਟੀ ਮਜੀਠਾ ਵਲੋਂ ਸ਼ਹਿਰ ਦੀਆਂ ਹੋਰ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਦਾਣਾ ਮੰਡੀ ਮਜੀਠਾ ਵਿਖੇ ਦਸਵਾਂ ...
ਟਾਂਗਰਾ, 27 ਫਰਵਰੀ (ਹਰਜਿੰਦਰ ਸਿੰਘ ਕਲੇਰ)- ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਮਾਲੋਵਾਲ-ਤਲਵੰਡੀ ਸੜਕ ਤੇ ਸਥਿਤ ਡਰੇਨ ਦੇ ਪੁਲ ਦਾ ਉਦਘਾਟਨ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਡੈਨੀ ਬੰਡਾਲਾ ਨੇ ਦੱਸਿਆ ਕਿ ਕਰੀਬ ਇਕ ਕਰੋੜ ...
ਅੰਮਿ੍ਤਸਰ, 27 ਫਰਵਰੀ (ਰੇਸ਼ਮ ਸਿੰਘ)-ਸਿੱਖ ਕੌਮ ਲਈ ਆਪਣੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਦੇ ਕੇ ਸ਼ਹੀਦ ਹੋਏ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟਾ ਦੇ ਨਾਂਅ 'ਤੇ ਅੰਮਿ੍ਤਸਰ 'ਚ ਗੁਰਦੁਆਰਾ ਬਣਾਇਆ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਇਸ ਯੋਧੇ ਦੀ ਲਾਸਾਨੀ ...
ਅੰਮਿ੍ਤਸਰ 27 ਫਰਵਰੀ (ਰੇਸ਼ਮ ਸਿੰਘ)- ਦਿਵਿਆਂਗ ਵਿਅਕਤੀਆਂ ਦੇ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ੂ ਸੰਬੋਧਨ ਕਰਦਿਆਂ ਡੀ.ਸੀ. ਸ: ਖਹਿਰਾ ਨੇ ਦੱਸਿਆ ਕਿ ਦਿਵਿਆਂਗ ਵਿਅਕਤੀ ...
ਅੰਮਿ੍ਤਸਰ, 27 ਫਰਵਰੀ: (ਰੇਸ਼ਮ ਸਿੰਘ)- ਗੁਰੂ ਰਵੀਦਾਸ ਦੇ 644ਵੇਂ ਪ੍ਰਗਟ ਦਿਹਾੜੇ ਮੌਕੇ ਅੱਜ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਸ੍ਰੀ ਗੁਰੂ ਰਵੀਦਾਸ ਮੰਦਿਰ ਬਾਹਰਵਾਰ ਹਾਲਗੇਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੱਥਾ ਟੇਕ ਕੇ ਆਸ਼ੀਰਵਾਦ ...
ਚੌਕ ਮਹਿਤਾ, 27 ਫਰਵਰੀ (ਜਗਦੀਸ਼ ਸਿੰਘ ਬਮਰਾਹ)-ਖ਼ਾਲਸਾ ਅਕੈਡਮੀ ਸਕੂਲ ਮਹਿਤਾ ਨੇ ਬੱਚਿਆਂ ਦੇ ਰੁਝਾਨ ਨੂੰ ਵੇਖਦੇ ਹੋਏ ਭਾਰਤ ਦੀ ਨਾਮਵਾਰ ਕੰਪਨੀ ਲੀਡ ਸਕੂਲ ਨਾਲ ਐਗਰੀਮੈਂਟ ਕੀਤਾ ਹੈ ਤਾਂ ਜੋ ਬੱਚਿਆਂ ਨੂੰ ਨਵੀਂ ਤਕਨਾਲੌਜੀ ਨਾਲ ਜੋੜ ਕੇ ਪੜ੍ਹਾਇਆ ਜਾਵੇ | ਜਿਸ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX