ਤਾਜਾ ਖ਼ਬਰਾਂ


ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਦੀ ਕੁੱਟ ਮਾਰ
. . .  5 minutes ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਜੋਇੰਟ ਸੈਕਟਰੀ ਯੂਥ ਅਮਿਤ ਪੁਰੀ ਜਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਧੰਦੇ ਦਾ ਰਿਹਾ ਸੀ ਤਾਂ ਸਥਾਨਕ ਸ਼ਹਿਰ ਦੇ ਸਾਂਈ ...
ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  43 minutes ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੁਰੂ ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  about 1 hour ago
ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  1 minute ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
 
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  about 2 hours ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  about 2 hours ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  about 2 hours ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 3 hours ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 4 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  about 4 hours ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 4 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  about 5 hours ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 6 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 6 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 7 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 7 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 8 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  about 8 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 9 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 9 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 10 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਚੰਡੀਗੜ੍ਹ, 27 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਉਤਸਵ ਚੰਡੀਗੜ੍ਹ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਸੈਕਟਰ 30ਏ, ਵਿਖੇ 25 ਫਰਵਰੀ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਏ ਗਏ | ਗੁਰਦੁਆਰਾ ਸਾਹਿਬ ਦੇ ਪੈੱ੍ਰਸ ਸਕੱਤਰ ਅਧਿਆਤਮ ਪ੍ਰਕਾਸ਼ ਅਤੇ ਓ.ਪੀ. ਚੋਪੜਾ ਨੇ ਦੱਸਿਆ ਕਿ ਅੰਮਿ੍ਤ ਵੇਲੇ ਤੋਂ ਆਸਾ ਦੀ ਵਾਰ ਦੇ ਕੀਰਤਨ ਸਮੇਂ ਸੰਗਤ ਦਾ ਆਉਣਾ ਸ਼ੁਰੂ ਹੋ ਗਿਆ ਸੀ | ਸ਼ਾਮ ਵੇਲੇ ਤੱਕ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਇਲਾਹੀ ਬਾਣੀ ਸੁਣੀ | ਕਲਗ਼ੀਧਰ ਜਥਾ, ਭਾਈ ਮਲਕੀਤ ਸਿੰਘ ਜੀ ਰਾਗੀ ਜਥਾ ਚੰਡੀਗੜ੍ਹ , ਭਾਈ ਨਿਸ਼ਾਨ ਸਿੰਘ ਜੀ ਰਾਗੀ ਜਥਾ ਚੰਡੀਗੜ੍ਹ, ਭਾਈ ਰੇਸ਼ਮ ਸਿੰਘ ਜੀ ਹਜ਼ੂਰੀ ਰਾਗੀ, ਭਾਈ ਬਲਜੀਤ ਸਿੰਘ ਜੀ ਰਾਗੀ ਜਥਾ ਚੰਡੀਗੜ੍ਹ, ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸੈਕਟਰ-30ਏ ਚੰਡੀਗੜ੍ਹ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਚ ਦਰਜ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਸ਼ਬਦਾਂ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਅਖੰਡ ਪਾਠ ਸਾਹਿਬ ਦੇ ਭੋਗ ਦੇ ਬਾਅਦ ਅਤੁੱਟ ਲੰਗਰ ਵੀ ਵਰਤਿਆ | ਸ਼ਾਮ ਵੇਲੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਰੇਸ਼ਮ ਸਿੰਘ ਹਜ਼ੂਰੀ ਰਾਗੀ, ਬੱਦੋਵਾਲ ਬੀਬੀਆਂ ਦਾ ਢਾਡੀ ਜਥਾ, ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸੈਕਟਰ-30ਏ ਚੰਡੀਗੜ੍ਹ ਨੇ ਸੰਗਤਾਂ ਨੂੰ ਆਪਣੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ | ਆਈਆਂ ਸੰਗਤਾਂ ਦਾ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧੰਨਵਾਦ ਕੀਤਾ ਗਿਆ |

ਚੋਣਾਂ 'ਚ ਫ਼ਾਇਦਾ ਲੈਣ ਲਈ ਲੱਖਾ ਸਿਧਾਣਾ 'ਤੇ ਕਾਰਵਾਈ ਤੋਂ ਬਚ ਰਹੀ ਪੰਜਾਬ ਸਰਕਾਰ- ਜੋਸ਼ੀ

ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਪੰਜਾਬ ਪੁਲਿਸ ਵਲੋਂ ਲੱਖਾ ਸਿਧਾਣਾ ਨੂੰ ਗਿ੍ਫ਼ਤਾਰ ਨਾ ਕਰਨ ਦੇ ਮਾਮਲੇ 'ਤੇ ਸਵਾਲ ਖੜ੍ਹੇ ਕੀਤੇ ਹਨ | ਜੋਸ਼ੀ ਨੇ ਦੋਸ਼ ਲਗਾਉਂਦੇ ਕਿਹਾ ਕਿ ਆਉਣ ...

ਪੂਰੀ ਖ਼ਬਰ »

ਹੁੰਡਈ ਆਲ ਨਿਊ ਆਈ 20 ਨੂੰ ਮਿਲਿਆ ਪੁਰਸਕਾਰ

ਚੰਡੀਗੜ੍ਹ, 27 ਫਰਵਰੀ (ਅ.ਬ.)-ਦੇਸ਼ ਦੀ ਪਹਿਲੀ ਸਮਾਰਟ ਮੋਬਾਈਲਟੀ ਸਰਵਿਸ ਪ੍ਰੋਵਾਈਡਰ ਅਤੇ ਆਪਣੀ ਸ਼ੁਰੂਆਤ ਤੋਂ ਹੀ ਸਭ ਤੋਂ ਵੱਡੀ ਨਿਰਯਾਤਕ ਹੁੰਡਈ ਮੋਟਰ ਇੰਡੀਆ ਲਿਮਟਡ ਨੂੰ ਆਲ ਨਿਊ ਆਈ 20 ਦੇ ਲਈ ਇੰਡੀਅਨ ਕਾਰ ਆਫ ਦਾ ਈਅਰ 2021 ਪੁਰਸਕਾਰ ਮਿਲਿਆ ਹੈ | ਭਾਰਤ ਨੂੰ ਸਭ ...

ਪੂਰੀ ਖ਼ਬਰ »

ਮਲੋਆ ਵਿਚ ਸੀਵਰੇਜ ਸਿਸਟਮ ਬਦਲਣ ਲਈ ਪ੍ਰੋਜੈਕਟ ਸ਼ੁਰੂ

ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)- ਨਗਰ ਨਿਗਮ ਦੇ ਮੇਅਰ ਰਵੀ ਕਾਂਤ ਸ਼ਰਮਾ ਨੇ ਅੱਜ ਮਲੋਆ ਕਾਲੋਨੀ ਵਿਚ ਸੀਵਰੇਜ ਸਿਸਟਮ ਬਦਲਣ ਨੂੰ ਲੈ ਕੇ ਨੀਂਹ ਪੱਥਰ ਰੱਖਿਆ | ਇਸ ਮੌਕੇ ਖੇਤਰ ਦੇ ਕੌਂਸਲਰ ਰਾਜੇਸ਼ ਕੁਮਾਰ, ਕਾਰਜਕਾਰੀ ਇੰਜੀਨੀਅਰ ਵਿਜੈ ਪ੍ਰੇਮੀ ਅਤੇ ਹੋਰ ਅਫ਼ਸਰ ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ ਕਰਨ ਤੇ ਧਮਕਾਉਣ ਵਾਲੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 27 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਦੀ ਰਹਿਣ ਵਾਲੀ ਇਕ ਔਰਤ ਨਾਲ ਜਬਰ ਜਨਾਹ ਕਰਨ, ਧਮਕਾਉਣ ਦੇ ਮਾਮਲੇ ਵਿਚ ਮੌਲੀ ਜੱਗਰਾਂ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਮੌਲੀ ਜੱਗਰਾਂ ਦੇ ...

ਪੂਰੀ ਖ਼ਬਰ »

ਹਾਈਕੋਰਟ ਨੇ ਪੰਜਾਬ ਯੂਨੀਵਰਸਿਟੀ ਨੂੰ ਲਾਈ 1 ਲੱਖ ਰੁਪਏ ਦੀ ਕੋਸਟ

ਚੰਡੀਗੜ੍ਹ, 27 ਫਰਵਰੀ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਵਿਦਿਆਰਥਣ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਯੂਨੀਵਰਸਿਟੀ ਨੂੰ ਕਰੜੀ ਝਾੜ ਪਾਈ ਹੈ | ਹਾਈਕੋਰਟ ਨੇ ਕਿਹਾ ਕਿ ਇਸ ਵਿਦਿਆਰਥਣ ਨੂੰ ਪ੍ਰਤਾੜਿਤ ਕਰਨ ਲਈ ਯੂਨੀਵਰਸਿਟੀ ਨੇ ਨਾ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 27 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸਾਰੰਗਪੁਰ ਦੀ ਟੀਮ ਨੇ ਇਕ ਵਿਅਕਤੀ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਅਸ਼ੋਕ ਕੁਮਾਰ ਉਰਫ਼ ਕਾਲੂ ਵਜੋਂ ਹੋਈ ਹੈ, ਜੋ ਸੈਕਟਰ 38 ਵੈਸਟ ਦਾ ਰਹਿਣ ਵਾਲਾ ਦੱਸਿਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਆਖ਼ਰੀ ਇਜਲਾਸ ਕਿਸਾਨੀ 'ਤੇ ਕੇਂਦਰਿਤ ਹੋਣਾ ਚਾਹੀਦੈ- ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 27 ਫਰਵਰੀ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਪਹਿਲੀ ਮਾਰਚ ਤੋਂ ਸ਼ੁਰੂ ਹੋ ਰਿਹੇ ਇਜਲਾਸ ਨੂੰ ਮੁੱਖ ਤੌਰ 'ਤੇ ਕਿਸਾਨਾਂ 'ਤੇ ਕੇਂਦਰਿਤ ਰੱਖਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਖ਼ਜ਼ਾਨਾ ...

ਪੂਰੀ ਖ਼ਬਰ »

ਬੀਰ ਦਵਿੰਦਰ ਸਿੰਘ ਨੇ ਬਸੀ ਪਠਾਣਾ ਦੀ ਪੁਰਾਤਨ ਜੇਲ੍ਹ ਨੂੰ 'ਗੁਰਦਆਰਾ ਨੌਵੀਂ ਪਾਤਸ਼ਾਹੀ' ਘੋਸ਼ਿਤ ਕਰਨ ਦੀ ਮੰਗ ਫਿਰ ਚੁੱਕੀ,

ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਵਿਧਾਇਕ ਸਰਹੰਦ ਸ. ਬੀਰ ਦਵਿੰਦਰ ਸਿੰਘ ਨੇ ਬਸੀ ਪਠਾਣਾ ਦੀ ਪੁਰਾਤਨ ਜੇਲ੍ਹ ਨੂੰ 'ਗੁਰਦਆਰਾ ਨੌਵੀਂ ਪਾਤਸ਼ਾਹੀ' ਘੋਸ਼ਿਤ ਕਰਨ ਦੀ ਮੰਗ ਨੂੰ ਲੈ ਕੇ, ਸ਼੍ਰੋਮਣੀ ...

ਪੂਰੀ ਖ਼ਬਰ »

ਸੈਕਟਰ-53 ਸਮਾਰਟ ਸਕੂਲ 'ਚ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ

ਚੰਡੀਗੜ੍ਹ, 27 ਫਰਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ ਵਲੋਂ ਗੌਰਮਿੰਟ ਹਾਈ ਸਕੂਲ (ਸਮਾਰਟ) ਸੈਕਟਰ-53 ਵਿਖੇ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ | ਕਮਿਸ਼ਨ ਵਲੋਂ ਡਿਜੀਟਲ ਲਾਇਬੇ੍ਰਰੀ ਸਥਾਪਤ ਕਰਨ ਲਈ ਲੋੜੀਂਦਾ ਸਮਾਨ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਬਿਜਲੀ ਦਾ ਖੰਭਾ ਟੁੱਟਿਆ, ਵਾਲ-ਵਾਲ ਬਚੇ ਕਾਰ ਸਵਾਰ

ਚੰਡੀਗੜ੍ਹ, 27 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਮੌਲੀ ਜੱਗਰਾਂ 'ਚ ਇਕ ਤੇਜ਼ ਰਫ਼ਤਾਰ ਕਾਰ ਕੰਟਰੋਲ ਤੋਂ ਬਾਹਰ ਹੋ ਕੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ, ਟੱਕਰ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਬਿਜਲੀ ਦਾ ਖੰਭਾ ਵੀ ਟੁੱਟ ਕੇ ਕਾਰ ਉਤੇ ਡਿੱਗ ਗਿਆ ਜਿਸ ...

ਪੂਰੀ ਖ਼ਬਰ »

ਈ. ਡਬਲਿਊ. ਐਸ. ਦੇ ਸਸਤੇ ਘਰਾਂ ਦੇ ਮਾਮਲੇ 'ਚ ਪੰਜਾਬ ਸਰਕਾਰ ਗਰੀਬਾਂ ਨਾਲ ਕਰ ਰਹੀ ਮਜਾਕ- ਦਾਊਾ

ਐੱਸ. ਏ. ਐੱਸ. ਨਗਰ, 27 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਦਾਊਾ ਨੇ ਦੋਸ਼ ਲਗਾਇਆ ਹੈ ਕਿ ਇਕ ਦਹਾਕਾ ਪਹਿਲਾਂ ਨੰਗੇ ਚਿੱਟੇ ਰੂਪ ਵਿਚ ਸਾਮਹਣੇ ਆਏ ਈ. ਡਬਲਿਯੂ. ਐਸ. ਸਕੀਮ ਘੁਟਾਲੇ ਦਾ ਭਾਵੇਂ ਮਾਣਯੋਗ ਹਾਈ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀਆਂ ਨੰਗੀਆਂ ਤਾਰਾਂ ਹਾਦਸਿਆਂ ਨੂੰ ਦੇ ਰਹੀਆਂ ਨੇ ਸੱਦਾ

ਮੁੱਲਾਂਪੁਰ ਗਰੀਬਦਾਸ, 27 ਫਰਵਰੀ (ਖੈਰਪੁਰ)-ਨਿਊ ਚੰਡੀਗੜ੍ਹ ਦੇ ਈਕੋ ਸਿਟੀ ਫੇਜ਼-1 ਵਿਖੇ ਬਿਜਲੀ ਦੀਆਂ ਨੰਗੀਆਂ ਤਾਰਾਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ | ਵੈੱਲਫ਼ੇਅਰ ਸੁਸਾਇਟੀ ਦੇ ਸਕੱਤਰ ਸੰਤੋਸ਼ ਕੁਮਾਰ ਨੇ ਪਾਵਰਕਾਮ ਦੇ ਸਬੰਧਿਤ ਐਸ. ਡੀ. ਓ. ਨੂੰ ਸ਼ਿਕਾਇਤ ...

ਪੂਰੀ ਖ਼ਬਰ »

ਬਦਲੀਆਂ ਲਈ ਸਾਰੇ ਖ਼ਾਲੀ ਸਟੇਸ਼ਨ ਨਾ ਦਿਖਾਉਣ ਕਾਰਨ ਸਵਾਲ ਦੇ ਘੇਰੇ 'ਚ ਆਇਆ 'ਸਿੱਖਿਆ ਵਿਭਾਗ'

ਚੰਡੀਗੜ੍ਹ, 27 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪਿਛਲੇ ਦੋ ਸਾਲਾਂ ਤੋਂ ਬਦਲੀਆਂ ਲਈ ਖਾਲੀ ਸਟੇਸ਼ਨਾਂ 'ਤੇ ਬਦਲੀਆਂ ਨੂੰ ਉਡੀਕ ਰਹੇ ਅਧਿਆਪਕਾਂ ਨੂੰ ਉਸ ਵੇਲੇ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਉਨ੍ਹਾਂ ਨੂੰ ਉਨ੍ਹਾਂ ਦੇ ਮਨਚਾਹੇ ਖਾਲੀ ਸਟੇਸ਼ਨ 'ਈ ...

ਪੂਰੀ ਖ਼ਬਰ »

ਨੌਦੀਪ ਨਾਲ ਗਿ੍ਫ਼ਤਾਰ ਕੀਤੇ ਉਨ੍ਹਾਂ ਦੇ ਸਾਥੀ ਸ਼ਿਵ ਕੁਮਾਰ 'ਤੇ ਹਰਿਆਣਾ ਪੁਲਿਸ ਨੇ ਕੀਤਾ ਤਸ਼ੱਦਦ- ਮਾਣੂੰਕ

ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨੇ ਕਿਰਤੀ ਹੱਕਾਂ ਦੀ ਲੜਾਈ ਲੜਨ ਵਾਲੀ ਨੌਦੀਪ ਕੌਰ ਨੂੰ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਉੱਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਹੱਕ, ਸੱਚ ਲਈ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਅੰਸ਼ਿਕ ਜਿੱਤ ਦੱਸਿਆ | ...

ਪੂਰੀ ਖ਼ਬਰ »

ਪੀ.ਆਈ.ਐੱਸ. ਦੇ ਹਾਕੀ ਦੇ ਚੋਣ ਟ੍ਰਾਇਲਾਂ 'ਚ 500 ਦੇ ਕਰੀਬ ਖਿਡਾਰੀ ਪੁੱਜੇ-ਗਰੁੱਪ ਕੈਪਟਨ ਅਮਰਦੀਪ ਸਿੰਘ

ਜਲੰਧਰ, 27 ਫਰਵਰੀ (ਸਾਬੀ)-ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਲੋਂ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਰਿਹਾਇਸ਼ੀ ਤੇ ਡੇ ਸਕਾਲਰ ਖੇਡ ਵਿੰਗਾਂ ਦੇ ਚੋਣ ਟ੍ਰਾਇਲ ਕਰਵਾਏ ਜਾ ਰਹੇ ਹਨ ਤੇ ਹਾਕੀ ਲੜਕੇ ਤੇ ਲੜਕੀਆਂ ਦੇ ਚੋਣ ਟ੍ਰਾਇਲ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ...

ਪੂਰੀ ਖ਼ਬਰ »

ਦਿਲਦਾਰ ਸਿੰਘ ਪ੍ਰਧਾਨ ਤੇ ਕਰਮਾ ਪੁਰੀ ਮੁੜ ਜਨਰਲ ਸਕੱਤਰ ਚੁਣੇ

ਐੱਸ. ਏ. ਐੱਸ. ਨਗਰ, 27 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-71 ਸਥਿਤ ਵਾਟਰ ਵਰਕਸ ਦੇ ਦਫ਼ਤਰ ਵਿਖੇ ਪੀ. ਡਬਲਿਵੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਵਾਟਰ ਸਪਲਾਈ ਬ੍ਰਾਂਚ ਮੁਹਾਲੀ ਦੀ ਚੋਣ ਹੋਈ | ਇਸ ਮੌਕੇ ਸਰਬਸੰਮਤੀ ਨਾਲ ਦਿਲਦਾਰ ਸਿੰਘ ਬਿੱਲੂ ਨੂੰ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਸਮਾਗਮ

ਕੁਰਾਲੀ, 27 ਫਰਵਰੀ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਭਗਤ ਰਵਿਦਾਸ ਸਭਾ ਕੁਰਾਲੀ ਵਲੋਂ ਸ਼ਹਿਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਹਲਕਾ ਇੰਚਾਰਜ ਰਾਣਾ ਗਿੱਲ ਨੇ ਲੰਗਰ ਲਈ 1 ਲੱਖ ਰੁ. ਦੀ ਰਾਸ਼ੀ ਪ੍ਰਬੰਧਕਾਂ ਨੂੰ ਸੌਂਪੀ

ਮਾਜਰੀ, 27 ਫਰਵਰੀ (ਕੁਲਵੰਤ ਸਿੰਘ ਧੀਮਾਨ)-ਕਿਸਾਨ-ਮਜ਼ਦੂਰ ਏਕਤਾ ਦੇ ਬੈਨਰ ਹੇਠ ਇਲਾਕੇ ਦੇ ਕਿਸਾਨਾਂ ਵਲੋਂ ਸਿੰਘੂ ਬਾਰਡਰ 'ਤੇ ਲਗਾਏ ਗਏ ਲੰਗਰ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਵਲੋਂ 1 ਲੱਖ ਰੁਪਏ ਦੀ ਰਾਸ਼ੀ ...

ਪੂਰੀ ਖ਼ਬਰ »

ਚੋਰੀ ਦੀ ਐਕਟਿਵਾ ਸਮੇਤ ਇਕ ਮੁਲਜ਼ਮ ਕਾਬੂ

ਖਰੜ, 27 ਫਰਵਰੀ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਚੋਰੀ ਦੀ ਐਕਟਿਵਾ ਸਮੇਤ ਅਮਨ ਮੈਸੀ ਨਾਮਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਕਮਲ ਤਨੇਜਾ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ...

ਪੂਰੀ ਖ਼ਬਰ »

ਗੁ. ਸਿੰਘ ਸ਼ਹੀਦਾਂ ਵਿਖੇ 14 ਨੂੰ ਮਨਾਇਆ ਜਾਵੇਗਾ ਨਾਨਕਸ਼ਾਹੀ ਸਾਲ ਦਾ ਆਗਮਨ ਪੁਰਬ

ਐੱਸ. ਏ. ਐੱਸ. ਨਗਰ, 27 ਫਰਵਰੀ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 14 ਮਾਰਚ ਨੂੰ 553ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਪੁਰਬ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਗੁ. ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ...

ਪੂਰੀ ਖ਼ਬਰ »

ਪੰਜਾਬ ਨੌਜਵਾਨ ਸਭਾ ਵਲੋਂ ਕਿਸਾਨ ਅੰਦੋਲਨ ਦੇ ਹੱਕ 'ਚ ਮੋਟਰਸਾਈਕਲ ਰੈਲੀ ਅੱਜ

ਮਾਜਰੀ, 27 ਫਰਵਰੀ (ਧੀਮਾਨ)-ਪੰਜਾਬ ਨੌਜਵਾਨ ਸਭਾ ਵਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਅੱਜ 28 ਫਰਵਰੀ ਨੂੰ ਬਲਾਕ ਮਾਜਰੀ ਦੇ ਪਿੰਡਾਂ ਅੰਦਰ ਮੋਟਰਸਾਈਕਲ ਰੈਲੀ ਕੱਢੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਖਿਜ਼ਰਾਬਾਦ, ਕੰਵਰਪਾਲ ਸਿੰਘ ਮਾਣਕਪੁਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਮੁਹਾਲੀ ਵਿਖੇ 9 ਨੂੰ ਧਰਨਾ ਦੇਣ ਦਾ ਐਲਾਨ

ਖਰੜ, 27 ਫਰਵਰੀ (ਜੰਡਪੁਰੀ)-ਪਿੰਡ ਚੋਲਟਾ ਖੁਰਦ ਦੇ ਲਾਲੀ ਖਾਂ, ਬਲਕਾਰ ਖਾਂ, ਦਿਲਬਰ ਖ਼ਾਨ, ਰਾਜ ਖ਼ਾਨ, ਕਾਕਾ ਖ਼ਾਨ, ਪੰਜਾਬ ਮੁਸਲਿਮ ਵੈੱਲਫ਼ੇਅਰ ਐਸੋਸੀਏਸ਼ਨ ਅਤੇ ਕੌਮੀ ਏਕਤਾ ਵੈੱਲਫ਼ੇਅਰ ਮਿਸ਼ਨ ਪੰਜਾਬ ਦੇ ਚੇਅਰਮੈਨ ਨਵਾਬ ਅਲੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 54 ਨਵੇਂ ਮਰੀਜ਼ ਸਾਹਮਣੇ ਆਏ ਤੇ 31 ਹੋਏ ਸਿਹਤਯਾਬ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਵਾਇਰਸ ਦੇ 54 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 31 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ...

ਪੂਰੀ ਖ਼ਬਰ »

ਨੌਜਵਾਨ ਸ੍ਰੀ ਗੁਰੂ ਰਵਿਦਾਸ ਸਭਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਮੁਹਾਲੀ ਸ਼ਹਿਰ ਅਤੇ ਨੇੜਲੇ ਖੇਤਰਾਂ ਅੰਦਰ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸੇ ਲੜੀ ਤਹਿਤ ਸਥਾਨਕ ਫੇਜ਼-7 ਵਿਖੇ ਨੌਜਵਾਨ ਸ੍ਰੀ ਗੁਰੂ ਰਵਿਦਾਸ ਸਭਾ ਦੁਆਰਾ ...

ਪੂਰੀ ਖ਼ਬਰ »

ਰਾਜ ਪੱਧਰੀ ਸਾਈਕਲ ਰੈਲੀ ਤੇ ਤਿੰਨ ਜਾਗਰੂਕਤਾ ਵੈਨਾਂ ਨੂੰ ਡਾਇਰੈਕਟਰ ਸਿਹਤ ਸੇਵਾਵਾਂ ਨੇ ਦਿਖਾਈ ਹਰੀ ਝੰਡੀ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ. ਬੀ. ਸਿੰਘ ਵਲੋਂ ਵਿਸ਼ਵ ਕੈਂਸਰ ਦਿਵਸ ਨੂੰ ਮੁੱਖ ਰੱਖਦਿਆਂ ਰਾਜ ਪੱਧਰੀ ਸਾਈਕਲ ਰੈਲੀ ਅਤੇ ਤਿੰਨ ਜਾਗਰੂਕ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਹ ਸਾਈਕਲ ...

ਪੂਰੀ ਖ਼ਬਰ »

ਡਾਇਰਕੈਟਰ ਜੀ. ਬੀ. ਸਿੰਘ ਵਲੋਂ ਆਈ. ਵੀ. ਹਸਪਤਾਲ ਮੁਹਾਲੀ ਵਿਖੇ ਡਾਇਲਾਸਿਸ ਸੈਂਟਰ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਜੀ. ਬੀ. ਸਿੰਘ ਵਲੋਂ ਆਈ. ਵੀ. ਹਸਪਤਾਲ ਮੁਹਾਲੀ ਵਿਖੇ ਅਤਿ-ਆਧੁਨਿਕ ਡਾਇਲਾਸਿਸ ਸੈਂਟਰ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਆਈ. ਵੀ. ਹਸਪਤਾਲ ...

ਪੂਰੀ ਖ਼ਬਰ »

ਮੁਹਾਲੀ ਪੁਲਿਸ ਵਲੋਂ ਦੋ ਨਸ਼ਾ ਤਸਕਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਦੋ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 500 ਗ੍ਰਾਮ ਅਫ਼ੀਮ ਅਤੇ 1920 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਿਵਰਾਤਰੀ ਨੂੰ ਮੁੱਖ ਰੱਖਦਿਆਂ ਬ੍ਰਹਮਾਕੁਮਾਰੀ ਸੰਸਥਾ ਵਲੋਂ ਮਹੀਨਾ ਭਰ ਕਰਵਾਏ ਜਾਣਗੇ ਸਮਾਗਮ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਮਹਾਂ-ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਬ੍ਰਹਮਾਕੁਮਾਰੀ ਸੰਸਥਾ ਦੇ ਮੁਹਾਲੀ-ਰੋਪੜ ਖੇਤਰ ਦੇ ਸਾਰੇ ਰਾਜਯੋਗ ਕੇਂਦਰਾਂ ਵਲੋਂ ਮਹੀਨਾਭਰ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਰੇ੍ਹਆਮ ਦਾਰੂ ਪੀਣ ਵਾਲਿਆਂ 'ਤੇ ਪੁਲਿਸ ਵਲੋਂ ਕੱਸਿਆ ਜਾ ਰਿਹੈ ਸ਼ਿਕੰਜਾ

ਖਰੜ, 27 ਫਰਵਰੀ (ਜੰਡਪੁਰੀ)-ਖਰੜ ਦੀ ਪੁਲਿਸ ਨੇ ਹੁਣ ਸ਼ਰ੍ਹੇਆਮ ਦਾਰੂ ਪੀਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਸਤਵਿੰਦਰ ਸਿੰਘ ਅਤੇ ਮੋਹਿਤ ਖੁਰਾਨਾ ਨਾਮਕ ਦੋ ਵਿਅਕਤੀਆਂ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਸਿਸਵਾਂ ਕਮਿਊਨਿਟੀ ਰਿਜ਼ਰਵ ਵਿਖੇ 3 ਨੂੰ ਮਨਾਇਆ ਜਾਵੇਗਾ ਵਿਸ਼ਵ ਜੰਗਲੀ ਜੀਵ ਦਿਵਸ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਜੰਗਲੀ ਜੀਵ ਡਵੀਜ਼ਨ ਵਲੋਂ 3 ਮਾਰਚ ਨੂੰ ਸਿਸਵਾਂ ਕਮਿਊਨਿਟੀ ਰਿਜ਼ਰਵ ਵਿਖੇ ਵਿਸ਼ਵ ਜੰਗਲੀ ਜੀਵ ਦਿਵਸ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਫ. ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਮਾਰਗ ਦਰਸ਼ਕ- ਬੱਬੀ ਬਾਦਲ

ਐੱਸ. ਏ. ਐੱਸ. ਨਗਰ, 27 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮੁੱਚੀ ਲੋਕਾਈ ਨੂੰ ਗੁਰੂ ਜੀ ਵਲੋਂ ਦਰਸਾਏ ਗਏ ਸੱਚ ਦੇ ਮਾਰਗ 'ਤੇ ਅੱਗੇ ਵਧਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ...

ਪੂਰੀ ਖ਼ਬਰ »

ਖਰੜ ਸ਼ਹਿਰ ਤੇ ਨੇੜਲੇ ਪਿੰਡਾਂ 'ਚ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ

ਖਰੜ, 27 ਫਰਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਅੰਦਰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਸਵੇਰ ਤੋਂ ਹੀ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਈ ਜਾ ਰਹੀ ਪੰਜ ਰੋਜ਼ਾ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦੇ ਦੂਜੇ ਦਿਨ ਲੜਕੇ-ਲੜਕੀਆਂ ਦੀਆਂ ਟੀਮਾਂ ਦੇ ਫ਼ਸਵੇਂ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਈ ਜਾ ਰਹੀ ਪੰਜ ਰੋਜ਼ਾ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦੇ ਦੂਜੇ ਦਿਨ ਲੜਕੇ-ਲੜਕੀਆਂ ਦੀਆਂ ਟੀਮਾਂ ਦੇ ਫ਼ਸਵੇਂ ...

ਪੂਰੀ ਖ਼ਬਰ »

ਸਰਵਰ ਡਾਊਨ ਹੋਣ ਕਰਕੇ ਲੋਕ ਹੋ ਰਹੇ ਨੇ ਖੱਜਲ੍ਹ-ਖੁਆਰ

ਖਰੜ, 27 ਫਰਵਰੀ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਦਫ਼ਤਰ ਵਿਖੇ ਸਰਵਰ ਡਾਊਨ ਹੋਣ ਕਰਕੇ ਆਪਣੇ ਸਿਹਤ ਬੀਮਾ ਕਾਰਡ ਬਣਵਾਉਣ ਲਈ ਆਉਣ ਵਾਲੇ ਲੋਕ ਖੱਜਲ੍ਹ-ਖੁਆਰ ਹੋ ਰਹੇ ਹਨ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਦਾਊਾ ਅਤੇ ਦਵਿੰਦਰ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਨੇ ਪ੍ਰਕਾਸ਼ ਦਿਹਾੜੇ ਸਬੰਧੀ ਕਰਵਾਏ ਸਮਾਗਮ ਦੌਰਾਨ ਲੁਆਈ ਹਾਜ਼ਰੀ

ਖਰੜ, 27 ਫਰਵਰੀ (ਗੁਰਮੁੱਖ ਸਿੰਘ ਮਾਨ)-ਖਰੜ ਦੇ ਨੇੜਲੇ ਪਿੰਡ ਮੱਛਲੀ ਕਲਾਂ ਵਿਖੇ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਮੁੰਡੀ ਖਰੜ ਦਾ ਸਨਮਾਨ

ਖਰੜ, 27 ਫਰਵਰੀ (ਜੰਡਪੁਰੀ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਮੁੰਡੀ ਖਰੜ ਵਲੋਂ ਖ਼ਾਲਸਾ ਪੰਥ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਰਵਿਦਾਸ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਵਿਖੇ ਗੁਰਦੁਆਰਾ ਸਿੰਘ ਸ਼ਹੀਦਾਂ ਅਤੇ ਗੁਰਦੁਆਰਾ ਡੇਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ...

ਪੂਰੀ ਖ਼ਬਰ »

ਲੱਖਾ ਸਿਧਾਣਾ ਵਲੋਂ ਬਠਿੰਡਾ ਵਿਖੇ ਰੈਲੀ ਕਰਨਾ ਪੰਜਾਬ ਸਰਕਾਰ ਦੀ ਵੱਡੀ ਅਸਫ਼ਲਤਾ

ਐੱਸ. ਏ. ਐੱਸ. ਨਗਰ, 27 ਫਰਵਰੀ (ਬੈਨੀਪਾਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕਰਦਿਆਂ ਪੰਜਾਬ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਗੁਰਕਿ੍ਪਾਲ ਸਿੰਘ ਮਾਨ ਨੇ ਕਿਹਾ ਕਿ ਇਕ ਪਾਸੇ ਤਾਂ ਦਿੱਲੀ ਪੁਲਿਸ ਲੱਖਾ ਸਿਧਾਣਾ ਨੂੰ ਲੱਭ ਰਹੀ ਹੈ, ਜਦਕਿ ...

ਪੂਰੀ ਖ਼ਬਰ »

ਐਨੀਜ਼ ਸਕੂਲ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ

ਖਰੜ, 27 ਫਰਵਰੀ (ਜੰਡਪੁਰੀ)-ਐਨੀਜ਼ ਸਕੂਲ ਖਰੜ ਵਿਖੇ ਮਿੰਨੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੌਰਾਨ ਮਿੰਨੀ ਫੁੱਟਬਾਲ ਐਸੋਸੀਏਸ਼ਨ ਦੇ ਸੈਕਟਰੀ ਕਾਰਤਿਕ ਵਸ਼ਿਸ਼ਟ ਨੇ ਮੁੱਖ ਮਹਿਮਾਨ ਵਜੋਂ, ਜਦਕਿ ਡਾ. ਸਤਪਾਲ ਕੌਰ ਕਲਸੀ (ਪ੍ਰੋ.ਐਸ.ਕੇ.ਆਰ.ਸੀ.ਪੀ. ...

ਪੂਰੀ ਖ਼ਬਰ »

ਬੱਚਿਆਂ 'ਚ ਤੇਜ਼ੀ ਨਾਲ ਫੈਲ ਰਹੇ ਨੇ ਦੰਦਾਂ ਦੇ ਰੋਗ- ਸ਼ਰਮਾ

ਪੰਚਕੂਲਾ, 27 ਫਰਵਰੀ (ਕਪਿਲ)- ਬੱਚਿਆਂ 'ਚ ਖਾਣ-ਪੀਣ ਦੀਆਂ ਆਦਤਾਂ ਕਾਰਨ ਦੰਦਾਂ ਦੀਆਂ ਬਿਮਾਰੀਆਂ ਤੇਜੀ ਨਾਲ ਵੱਧ ਰਹੀਆਂ ਹਨ, ਜਿਨ੍ਹਾਂ ਤੋਂ ਬਚਾਅ ਲਈ ਬੱਚਿਆਂ ਨੂੰ ਸ਼ੁਰੂ ਤੋਂ ਹੀ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕਰਨਾ ਜ਼ਰੂਰੀ ਹੈ | ਉਕਤ ਵਿਚਾਰ ਪ੍ਰਯੋਗ ...

ਪੂਰੀ ਖ਼ਬਰ »

ਜੰਗਲਾਤ ਕਾਮਿਆਂ ਦੀ ਮੀਟਿੰਗ

ਮੁੱਲਾਂਪੁਰ ਗਰੀਬਦਾਸ, 27 ਫਰਵਰੀ (ਖੈਰਪੁਰ)-ਜੰਗਲਾਤ ਵਰਕਰਜ਼ ਯੂਨੀਅਨ ਦੀ ਮੀਟਿੰਗ ਸਿਸਵਾਂ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਤੇਜ ਸਿੰਘ, ਜਨਰਲ ਸਕੱਤਰ ਸੁਲੱਖਣ ਸਿੰਘ, ਸੀਨੀਅਰ ਮੀਤ ਪ੍ਰਧਾਨ ਮਨਿੰਦਰ ਸਿੰਘ ਤੇ ਗੁਰਦੀਪ ਸਿੰਘ ਸਮੇਤ ਹੋਰਨਾਂ ਬੁਲਾਰਿਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਾਂਅ 'ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਖਰੜ, 27 ਫਰਵਰੀ (ਗੁਰਮੁੱਖ ਸਿੰਘ ਮਾਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਕੁਰਾਲੀ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂਅ 'ਤੇ ...

ਪੂਰੀ ਖ਼ਬਰ »

ਦੱਪਰ ਟੋਲ ਪਲਾਜਾ 'ਤੇ ਪੱਗੜੀ ਸੰਭਾਲ ਜੱਟਾ ਸਮਾਗਮ ਕਰਵਾਇਆ

ਲਾਲੜੂ, 27 ਫਰਵਰੀ (ਰਾਜਬੀਰ ਸਿੰਘ)- ਸ਼ਹੀਦ ਭਗਤ ਸਿੰਘ ਦੇ ਚਾਚੇ ਸਰਦਾਰ ਅਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਉਨ੍ਹਾਂ ਨੂੰ ਯਾਦ ਕਰਦਿਆਂ ਕਿਸਾਨ ਜਥੇਬੰਦੀਆਂ ਵਲੋਂ ਦੱਪਰ ਟੋਲ ਪਲਾਜਾ 'ਤੇ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਨੇ ਬਾਬਾ ਹਰਦੇਵ ਸਿੰਘ ਦੀ ਯਾਦ 'ਚ ਲਗਾਏ ਬੂਟੇ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)- ਮਾਤਾ ਸੁਦੀਕਸ਼ਾ ਦੀ ਅਗਵਾਈ ਹੇਠ ਸੰਤ ਨਿਰੰਕਾਰੀ ਮਿਸ਼ਨ ਵਲੋਂ ਨੇ 21 ਤੋਂ ਲੈ ਕੇ 23 ਫਰਵਰੀ ਤੱਕ ਦੇਸ਼ ਭਰ ਅੰਦਰ 'ਬੂਟੇ ਲਗਾਓ ਅਤੇ ਰੁੱਖ ਬਚਾਓ' ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਦੌਰਾਨ ਦੇਸ਼ ਭਰ ਵਿਚਲੀਆਂ ਮਿਸ਼ਨ ਦੀਆਂ ...

ਪੂਰੀ ਖ਼ਬਰ »

ਪੰਜਾਬ 'ਚ ਐਸ.ਜੀ.ਪੀ.ਸੀ. ਦੀ ਤਰਜ਼ 'ਤੇ ਹਿੰਦੂ ਮੰਦਰ ਐਕਟ ਬਣਾਉਣ ਦੀ ਮੰਗ

ਖਰੜ, 27 ਫਰਵਰੀ (ਜੰਡਪੁਰੀ)- ਖਰੜ ਵਿਖੇ ਹਿੰਦੂ ਸੰਗਠਨਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੌਰਾਨ ਅਹੁਦੇਦਾਰਾਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਿੰਦੂ ਵੈੱਲਫੇਅਰ ਬੋਰਡ ਦੇ ਚੇਅਰਮੈਨ ਮਹੰਤ ਰਵੀਕਾਂਤ ਨਾਲ ਵਾਅਦਾ ...

ਪੂਰੀ ਖ਼ਬਰ »

ਗਰਮੀਆਂ ਸ਼ੁਰੂ ਹੋਣ ਦੇ ਬਾਵਜੂਦ ਸੈਕਟਰ-5 ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਬਰਕਰਾਰ

ਡੇਰਾਬੱਸੀ, 27 ਫਰਵਰੀ (ਗੁਰਮੀਤ ਸਿੰਘ)-ਸਥਾਨਕ ਸੈਕਟਰ-5 ਤਹਿਤ ਪੈਂਦੇ ਪਿੰਡ ਮੀਰਪੁਰ ਅਤੇ ਮੁਬਾਰਿਕਪੁਰ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ 'ਚ ਪ੍ਰਸ਼ਾਸਨ ਫੇਲ੍ਹ ਸਾਬਿਤ ਹੋ ਰਿਹਾ ਹੈ | ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ ਪਰ ਸੈਕਟਰ-5 ਦੇ ਵਸਨੀਕਾਂ ਨੂੰ ...

ਪੂਰੀ ਖ਼ਬਰ »

ਬੀਬੀ ਧਨੋਆ ਦੀ ਜਿੱਤ ਦੀ ਖ਼ੁਸ਼ੀ 'ਚ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਸਥਾਨਕ ਵਾ. ਨੰ. 29 (ਸੈਕਟਰ-69) ਤੋਂ ਨਵੇਂ ਚੁਣੇ ਗਏ ਕੌਂਸਲਰ ਬੀਬੀ ਕੁਲਦੀਪ ਕੌਰ ਧਨੋਆ ਦੀ ਜਿੱਤ ਦੀ ਖ਼ੁਸ਼ੀ ਵਿਚ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸਿੰਘ ਸਭਾ ਸੈਕਟਰ-69 ਮੁਹਾਲੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ

ਲਾਲੜੂ, 27 ਫਰਵਰੀ (ਰਾਜਬੀਰ ਸਿੰਘ)-ਦੱਪਰ ਟੋਲ ਪਲਾਜਾ ਸਮੇਤ ਲਾਲੜੂ ਖੇਤਰ ਦੇ ਵੱਖ-ਵੱਖ ਪਿੰਡਾਂ ਜਿਵੇਂ ਧਰਮਗੜ੍ਹ, ਦੱਪਰ, ਜੰਡਲੀ, ਮੀਰਪੁਰਾ, ਧੀਰੇਮਾਜਰਾ, ਜੜੌਤ, ਬਟੌਲੀ, ਲਾਲੜੂ, ਜਿਊਲੀ ਆਦਿ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣ- ਡਾ. ਮੁਲਤਾਨੀ

ਲਾਲੜੂ, 27 ਫਰਵਰੀ (ਰਾਜਬੀਰ ਸਿੰਘ)-ਕੋਰੋਨਾ ਵਾਇਰਸ ਬਿਮਾਰੀ ਨੂੰ ਖਤਰਨਾਕ ਤੇ ਭੰਬਲਭੂਸੇ ਵਾਲੀ ਬਿਮਾਰੀ ਦੱਸਦਿਆਂ ਰਿਟਾ. ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ਸਰਕਾਰ ਤੋਂ ਇਸ ਸਬੰਧੀ ਜਾਗਰੂਕਤਾ ਕੈਂਪ ਲਗਾਉਣ ਦੀ ਮੰਗ ਕੀਤੀ ਹੈ | ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਮਿਸਟਰ ਤੇ ਮਿਸ ਇੰਡੀਆ ਇੰਟਰਨੈਸ਼ਨਲ ਸਟਾਰ ਮੁਕਾਬਲੇ ਦਾ ਸੈਮੀਫਾਈਨਲ ਸਮਾਪਤ

ਐੱਸ. ਏ. ਐੱਸ. ਨਗਰ, 27 ਫਰਵਰੀ (ਕੇ. ਐੱਸ. ਰਾਣਾ)-ਮਿਸਟਰ ਐਂਡ ਮਿਸ ਇੰਡੀਆ ਇੰਟਰਨੈਸ਼ਨਲ ਸਟਾਰ 2020-21 ਮੁਕਾਬਲੇ ਦਾ ਆਖ਼ਰੀ ਸੈਮੀਫਾਈਨਲ ਰਾਊਾਡ ਕਰਵਾਇਆ ਗਿਆ | ਐਨ. ਐਫ. ਐਮ. ਜੀ. ਪ੍ਰੋਡਕਸ਼ਨ ਦੁਆਰਾ ਕਰਵਾਏ ਗਏ ਇਸ ਮੁਕਾਬਲੇ 'ਚ ਨੌਜਵਾਨਾਂ ਦੇ ਚਹੇਤੇ ਕਲਾਕਾਰ ਤੇ ਰੋਡੀਜ਼ ...

ਪੂਰੀ ਖ਼ਬਰ »

ਗਮਾਡਾ ਨੇ ਪਿੰਡ ਲੰਬਿਆਂ 'ਚ ਨਾਜਾਇਜ਼ ਉਸਾਰੇ ਮਕਾਨ ਤੇ ਦੁਕਾਨਾਂ ਢਾਹੀਆਂ

ਐੱਸ. ਏ. ਐੱਸ. ਨਗਰ, 27 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪਿੰਡ ਲੰਬਿਆਂ ਵਿਖੇ ਨਿਯਮਾਂ ਨੂੰ ਛਿੱਕੇ ਟੰਗ ਕੇ ਬਣਾਏ ਮਕਾਨਾਂ ਤੇ ਦੁਕਾਨਾਂ 'ਤੇ ਅੱਜ ਗਮਾਡਾ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੇ ਸਟਾਫ਼ ਵਲੋਂ ਪੀਲਾ ਪੰਜਾ ਚਲਾ ਦਿੱਤਾ ਗਿਆ | ਗਮਾਡਾ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX