ਤਾਜਾ ਖ਼ਬਰਾਂ


ਗੁਰੂਹਰਸਹਾਏ ਕਤਲ ਕੇਸ ਦੀ ਗੁੱਥੀ ਸੁਲਝੀ, ਪੰਜ ਦੋਸ਼ੀ ਕਾਬੂ, ਹਥਿਆਰ ਬਰਾਮਦ
. . .  20 minutes ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਪੁਲਿਸ ਵੱਲੋਂ 14 ਅਪ੍ਰੈਲ ਨੂੰ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਪੰਜੇ ਕੇ ਉਤਾੜ ਵਿਖੇ ਹੋਏ ਕਤਲ ਦੇ ਮਾਮਲੇ ਵਿਚ...
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  27 minutes ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  42 minutes ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  1 minute ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
 
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  about 1 hour ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  about 1 hour ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  about 2 hours ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  about 3 hours ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹਲਕਾ ਰਾਜਾਸਾਂਸੀ ਤੋਂ ਸੈਂਕੜੇ ਕਿਸਾਨ ਮਹਾਂ ਰੈਲੀ ਲਈ ਹੋਏ ਰਵਾਨਾ
. . .  about 3 hours ago
ਲੋਪੋਕੇ, 18 ਅਪ੍ਰੈਲ ( ਗੁਰਵਿੰਦਰ ਸਿੰਘ ਕਲਸੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਾਣਾ ਮੰਡੀ ਭਗਤਾ ਵਾਲਾ ਵਿਖੇ ਕਰਵਾਈ ਜਾ ਰਹੀ ਮਹਾਂ ਰੈਲੀ ਵਿਚ...
ਕੋਰੋਨਾ ਕਾਰਨ ਪੱਛਮੀ ਬੰਗਾਲ ਵਿਚ ਰਾਹੁਲ ਨੇ ਰੱਦ ਕੀਤੀਆਂ ਆਪਣੀਆਂ ਚੋਣ ਰੈਲੀਆਂ, ਦੂਸਰਿਆ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਆ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਕੋਰੋਨਾ ਲਾਗ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਾਂਗਰਸ ਦੇ ਮੁੱਖ ਲੀਡਰ ਤੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਨੇ ਬੰਗਾਲ ਵਿਚ ਆਪਣੀਆਂ ਚੋਣ ਰੈਲੀਆਂ ਰੱਦ ਕਰਨ ਦਾ...
ਸੈਂਕੜੇ ਕਿਸਾਨ ਤੇ ਮਜ਼ਦੂਰ ਦਿੱਲੀ ਦੇ ਬਾਰਡਰ 'ਚ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ
. . .  about 4 hours ago
ਚੋਗਾਵਾਂ, 18 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾਂ ਦੇ ਪ੍ਰਧਾਨ ਪ੍ਰਗਟ ਸਿੰਘ, ਮੇਜਰ ਸਿੰਘ, ਯੂਥ ਵਿੰਗ ਦੇ ਪ੍ਰਧਾਨ...
ਹੁਣ ਕੋਰੋਨਾ ਦੀ ਨਵੀਂ ਲਹਿਰ ਕਾਰਨ ਜੇ.ਈ.ਈ. ਮੇਨ 2021 ਪ੍ਰੀਖਿਆ ਮੁਲਤਵੀ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਦੇਸ਼ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਜੇ.ਈ.ਈ. ਮੇਨ 2021 ਅਪ੍ਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ...
ਦਰਦਨਾਕ ਸੜਕ ਹਾਦਸੇ 'ਚ 52 ਸਾਲਾ ਔਰਤ ਦੀ ਮੌਤ
. . .  about 5 hours ago
ਮੁਕੰਦਪੁਰ, 18 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਮੇਨ ਸੜਕ 'ਤੇ ਤਲਵੰਡੀ ਫੱਤੂ ਨਹਿਰ ਦੇ ਨਜ਼ਦੀਕ ਟਰੱਕ ਤੇ ਮੋਟਰ ਸਾਈਕਲ ਦੀ ਟੱਕਰ 'ਚ ਇਕ 52 ਸਾਲਾ...
ਬਿਜਲੀ ਦੀਆਂ ਕੇਬਲ ਤੇ ਤਾਰਾਂ ਵਿਚ ਫਸਿਆ ਟਰੱਕ, ਆਵਾਜਾਈ ਠੱਪ, ਵੱਡਾ ਹਾਦਸਾ ਹੋਣੋਂ ਟਲਿਆ
. . .  about 5 hours ago
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ) - ਖਰੜ ਲਾਡਰਾ ਸੜਕ 'ਤੇ ਬਿਜਲੀ ਦੀਆਂ ਸਪਲਾਈ ਵਾਲੀਆਂ ਕੇਬਲ ਅਤੇ ਤਾਰਾਂ ਇਕ ਵੱਡੇ ਟਰੱਕ ਵਿਚ ਫਸ ਗਈਆਂ। ਜਿਸ ਕਾਰਨ ਸਥਾਨਕ ਰੋਡ 'ਤੇ ਆਵਾਜਾਈ ਮੁਕੰਮਲ ਰੂਪ ਵਿਚ ਬੰਦ ਹੋ ਗਈ। ਪਾਵਰਕਾਮ ਦੀ ਟੀਮ ਮੌਕੇ 'ਤੇ...
ਬੀ.ਐਸ.ਐਫ. ਨੇ ਹਿੰਦ-ਪਾਕਿ ਸਰਹੱਦ ਤੋਂ ਫੜੀ 11 ਕਰੋੜ ਦੀ ਹੈਰੋਇਨ
. . .  about 6 hours ago
ਫ਼ਿਰੋਜ਼ਪੁਰ, 18 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੀ 29 ਬਟਾਲੀਅਨ ਨੇ ਹਿੰਦ-ਪਾਕਿ ਸਰਹੱਦ ਤੋਂઠਦੋ ਕਿੱਲੋ ਡੇਢ ਸੌ ਗਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ...
ਭਾਰਤ ਵਿਚ ਨਿੱਤ ਨਵੇਂ ਬਣ ਰਹੇ ਕੋਰੋਨਾ ਦੇ ਰਿਕਾਰਡ, ਪ੍ਰਧਾਨ ਮੰਤਰੀ ਵਾਰਾਨਸੀ ਦੀ ਸਥਿਤੀ ਦਾ ਅੱਜ ਲੈਣਗੇ ਜਾਇਜ਼ਾ
. . .  about 6 hours ago
ਨਵੀਂ ਦਿੱਲੀ, 18 ਅਪ੍ਰੈਲ - ਭਾਰਤ ਵਿਚ ਕੋਰੋਨਾ ਦੀ ਨਵੀਂ ਲਹਿਰ ਕਾਰਨ ਪਿਛਲੇ 24 ਘੰਟਿਆਂ ਵਿਚ ਰਿਕਾਰਡ 2 ਲੱਖ 61 ਹਜ਼ਾਰ 500 ਨਵੇਂ ਮਾਮਲੇ ਦਰਜ ਹੋਏ ਹਨ ਅਤੇ 1501 ਮੌਤਾਂ ਦਰਜ ਕੀਤੀਆਂ ਗਈਆਂ ਹਨ...
ਕੁੰਭ ਮੇਲੇ ਵਿਚ ਗਏ ਦਿੱਲੀ ਵਾਸੀਆਂ ਲਈ ਕੇਜਰੀਵਾਲ ਸਰਕਾਰ ਵਲੋਂ ਵਿਸ਼ੇਸ਼ ਹਦਾਇਤਾਂ
. . .  about 7 hours ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਸਰਕਾਰ ਵਲੋਂ ਉਨ੍ਹਾਂ ਦਿੱਲੀ ਵਾਸੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 4 ਅਪ੍ਰੈਲ ਤੋਂ ਹਰਿਦੁਆਰ ਵਿਖੇ ਕੁੰਭ ਮੇਲੇ ਵਿਚ ਗਏ, ਉਨ੍ਹਾਂ ਨੂੰ ਆਪਣੇ ਵੇਰਵੇ ਦਿੱਲੀ ਸਰਕਾਰ ਦੇ ਪੋਰਟਲ ਵਿਚ ਜਮਾਂ ਕਰਾਉਣ ਲਈ...
ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਮਰੀਜ਼ਾਂ ਦੀ ਮੌਤ
. . .  about 7 hours ago
ਰਾਏਪੁਰ, 18 ਅਪ੍ਰੈਲ - ਛਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਪਚਪੇੜੀ ਨਾਕਾ ਦੇ ਕੋਲ ਸਥਿਤ ਰਾਜਧਾਨੀ ਹਸਪਤਾਲ ਵਿਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਹਸਪਤਾਲ...
ਕਰਤਾਰਪੁਰ ਥਾਣੇ ਵਿਚ ਚੋਰੀ ਦੇ ਦੋਸ਼ ਵਿਚ ਫੜੇ ਨੌਜਵਾਨ ਨੇ ਲਿਆ ਫਾਹਾ
. . .  about 7 hours ago
ਜਲੰਧਰ, 18 ਅਪ੍ਰੈਲ - ਕਰਤਾਰਪੁਰ ਥਾਣਾ ਦੀ ਪੁਲਿਸ ਵਲੋਂ ਚੋਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਸੀ ਜਿਸ ਨੇ ਥਾਣਾ ਕਰਤਾਰਪੁਰ ਦੀ ਹਵਾਲਾਤ ਵਿਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ...
ਇੰਡੀਆਨਾ ਗੋਲੀਬਾਰੀ 'ਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
. . .  about 8 hours ago
ਸਿਆਟਲ, 18 ਅਪ੍ਰੈਲ - ਅਮਰੀਕਾ ਦੇ ਇੰਡਅਨ ਐਪਲਸ ਵਿਖੇ ਇਕ ਸਿਰਫਿਰੇ 19 ਸਾਲਾ ਗੋਰੇ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ 8 ਵਿਅਕਤੀ ਮਾਰੇ ਗਏ ਸਨ ਜਿਨ੍ਹਾਂ ਵਿਚ...
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। ਮਹਾਤਮਾ ਗਾਂਧੀ

ਬਰਨਾਲਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਮੋਰਚਾ 6ਵੇਂ ਮਹੀਨੇ 'ਚ ਸ਼ਾਮਿਲ

ਬਰਨਾਲਾ, 27 ਫਰਵਰੀ (ਧਰਮਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਨਿਆਂ ਪੱਖੀ ਬਣਾਏ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿਚ ਚੱਲ ਰਿਹਾ ਪੱਕਾ ਮੋਰਚਾ 6ਵੇਂ ਮਹੀਨੇ ਵਿਚ ਸ਼ਾਮਿਲ ਹੋ ਗਿਆ | ਅੱਜ ਦਾ ਕਿਸਾਨ ਸੰਘਰਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਅਤੇ ਚੰਦਰ ਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਿਹਾ | ਇਸ ਮੌਕੇ ਗੁਰਨਾਮ ਸਿੰਘ ਠੀਕਰੀਵਾਲਾ, ਬਾਰਾ ਸਿੰਘ ਬਦਰਾ, ਜਸਵਿੰਦਰ ਸਿੰਘ ਮੰਡੇਰ, ਗੁਰਮੇਲ ਸ਼ਰਮਾ, ਹਾਕਮ ਸਿੰਘ ਨੂਰ, ਕਰਨੈਲ ਸਿੰਘ ਗਾਂਧੀ, ਨਛੱਤਰ ਸਿੰਘ ਸਹੌਰ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦੇ ਰਾਜੇ ਰਜਵਾੜਿਆਂ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰ ਕੇ ਵਹਿਮਾਂ ਭਰਮਾਂ ਦਾ ਪਰਦਾਫਾਸ਼ ਕੀਤਾ ਅਤੇ ਲੋਕਾਂ ਨੂੰ ਹੱਥੀਂ ਕਿਰਤ ਕਰ ਕੇ ਵੰਡ ਛਕਣ ਦਾ ਉਪਦੇਸ਼ ਦਿੱਤਾ | ਉੁਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਉਨ੍ਹਾਂ ਵਲੋਂ ਆਉਂਦੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸੇ ਤਰ੍ਹਾਂ ਹੀ ਬਰਨਾਲਾ ਬਾਜਾਖਾਨਾ ਰੋਡ 'ਤੇ ਰਿਲਾਇੰਸ ਸਮਾਰਟ ਸੁਪਰ ਸਟੋਰ ਅੱਗੇ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਧਰਨਾ ਜਾਰੀ ਹੈ | ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਵਿਖੇ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਬਰਨਾਲਾ ਰਾਏਕੋਟ ਰੋਡ 'ਤੇ ਪਿੰਡ ਸੰਘੇੜਾ ਅਤੇ ਭੱਦਲਵੱਢ ਵਿਚਕਾਰ ਰਿਲਾਇੰਸ ਪੈਟਰੋਲ ਪੰਪ ਅੱਗੇ ਲਗਾਤਾਰ ਧਰਨੇ ਜਾਰੀ ਹਨ | ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬਲੌਰ ਸਿੰਘ ਛੰਨਾ, ਲਛਮਣ ਸਿੰਘ ਚੀਮਾ, ਰਾਮ ਕੁਮਾਰ, ਗੁਰਨਾਮ ਸਿੰਘ ਭੋਤਨਾ, ਸੰਦੀਪ ਸਿੰਘ ਚੀਮਾ, ਬਲਵਿੰਦਰ ਸਿੰਘ ਕਾਲਾਬੂਲਾ, ਮੇਵਾ ਸਿੰਘ ਠੁੱਲੀਵਾਲ, ਭੋਲਾ ਸਿੰਘ, ਰਣਜੀਤ ਸਿੰਘ, ਕੁਲਜੀਤ ਸਿੰਘ ਵਜੀਦਕੇ, ਕਰਨੈਲ ਸਿੰਘ ਗੁੰਮਟੀ, ਚਮਕੌਰ ਸਿੰਘ ਨੰਗਲ, ਮੇਜਰ ਸਿੰਘ ਗੁੰਮਟੀ, ਉਦੈ ਸਿੰਘ ਹਮੀਦੀ ਆਦਿ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਬਣਾ ਕੇ ਪੰਜਾਬ ਅਤੇ ਹੋਰਨਾਂ ਸੂਬਿਆਂ ਦੀ ਕਿਸਾਨੀ ਨੂੰ ਤਬਾਹ ਕਰਨਾ ਚਾਹੁੰਦੀ ਹੈ ਜਿਸ ਨੂੰ ਉਹ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਣਗੇ |

ਭਦੌੜ ਵਿਖੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਖ਼ਿਲਾਫ਼ ਵਿਦਿਆਰਥੀਆਂ ਦੇ ਮਾਪਿਆਂ ਨੇ ਦਿੱਤਾ ਧਰਨਾ

ਭਦੌੜ, 27 ਫਰਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਵਸੂਲੀਆਂ ਜਾ ਰਹੀਆਂ ਪੂਰੀਆਂ ਫ਼ੀਸਾਂ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਸਕੂਲ ਵਲੋਂ ਕਿਤਾਬਾਂ, ਵਰਦੀਆਂ ਅਤੇ ਹੋਰ ਸਟੇਸ਼ਨਰੀ ਦੇ ਸਮਾਨ ...

ਪੂਰੀ ਖ਼ਬਰ »

ਖੱੁਡੀ ਕਲਾਂ ਵਿਖੇ ਟਰੱਕ ਡਰੇਨ ਵਿਚ ਡਿਗਿਆ

ਹੰਡਿਆਇਆ, 27 ਫਰਵਰੀ (ਗੁਰਜੀਤ ਸਿੰਘ ਖੱੁਡੀ)-ਪੋਲਟਰੀ ਫਾਰਮ ਲਈ ਪੱਥਰ ਪਾਊਡਰ ਲੈ ਕੇ ਆ ਰਿਹਾ ਟਰੱਕ ਡਰੇਨ ਵਿਚ ਡਿਗ ਪਿਆ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਟਰੱਕ ਨੰ: ਐਚ.ਆਰ. 63 ਬੀ-4803 ਸ੍ਰੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਤੋਂ ਪੱਥਰ ਪਾਊਡਰ ਲੈ ਕੇ ਖੱੁਡੀ ਕਲਾਂ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਅਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ, ਛੇ ਬੱਬਰਾਂ ਦੀ ਸ਼ਹਾਦਤ ਨੂੰ ਸਮਰਪਿਤ ਰਿਹਾ ਕਿਸਾਨ ਸੰਘਰਸ਼ ਦਾ 149 ਵਾਂ ਦਿਨ

ਮਹਿਲ ਕਲਾਂ, 27 ਫ਼ਰਵਰੀ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਚੱਲ ਰਹੇ ਕਿਸਾਨ ਮੋਰਚੇ ਦਾ ਅੱਜ 149ਵਾਂ ਦਿਨ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ, ਛੇ ਬੱਬਰਾਂ ਦੀ ਸ਼ਹਾਦਤ ਨੂੰ ਸਮਰਪਿਤ ਰਿਹਾ | ਇਸ ਮੌਕੇ ਬੋਲਦਿਆਂ ਜਥੇ: ...

ਪੂਰੀ ਖ਼ਬਰ »

ਐੱਸ.ਡੀ. ਕਾਲਜ ਨੇੜੇ ਹੋ ਰਹੀ ਗੁੰਡਾਗਰਦੀ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਦਿੱਤਾ ਧਰਨਾ

ਬਰਨਾਲਾ, 27 ਫਰਵਰੀ (ਰਾਜ ਪਨੇਸਰ)-ਐੱਸ.ਡੀ. ਕਾਲਜ ਬਰਨਾਲਾ ਨੇੜੇ ਬੀਤੇ ਦਿਨੀਂ ਹੋਈ ਸ਼ਰੇਆਮ ਗੁੰਡਾਗਰਦੀ ਅਤੇ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਦੁਕਾਨਦਾਰਾਂ ਅਤੇ ਰਾਜਨੀਤਿਕ ਆਗੂਆਂ ਵਲੋਂ ਧਰਨਾ ਦਿੱਤਾ ਗਿਆ | ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਵਾਉਣ ਲਈ ਅੱਜ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ

ਬਰਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ: ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ੍ਹ ਭਰ ਵਿਚ ਲਾਭਪਾਤਰੀਆਂ ਦੇ ਕਾਰਡ 28 ਫਰਵਰੀ ਤੱਕ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਔਰਤ ਹੱਥੋਂ ਖੋਹਿਆ ਮੋਬਾਈਲ

ਬਰਨਾਲਾ, 27 ਫਰਵਰੀ (ਰਾਜ ਪਨੇਸਰ)-ਸਥਾਨਕ ਕਚਹਿਰੀ ਚੌਂਕ ਕੋਲ ਮੋਟਰ ਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਹੱਥ 'ਚੋਂ ਮੋਬਾਈਲ ਖੋਹ ਕੇ ਫਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਕਿਰਨ ਕੌਰ ਰਿੰਪੀ ਪਤਨੀ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਚੌਕੀ ਇੰਚਾਰਜ ਨੇ ਅਹੁਦਾ ਸੰਭਾਲਿਆ

ਹੰਡਿਆਇਆ, 27 ਫਰਵਰੀ (ਗੁਰਜੀਤ ਸਿੰਘ ਖੱੁਡੀ)-ਪੁਲਿਸ ਚੌਕੀ ਹੰਡਿਆਇਆ ਵਿਖੇ ਏ.ਐਸ.ਆਈ. ਸਰਬਜੀਤ ਸਿੰਘ ਨੇ ਇੰਚਾਰਜ ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਸਬੇ ਅਤੇ ਇਲਾਕੇ ਦੇ ਪਿੰਡਾਂ ਵਿਚ ਕਿਸੇ ਵੀ ਮਾੜੇ ਅਨਸਰ ਨੂੰ ਸਿਰ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਤੋਂ ਤੰਗ ਲੋਕਾਂ ਨੇ ਦਿੱਤੀ ਚਿਤਾਵਨੀ

ਸੰਗਰੂਰ, 27 ਫਰਵਰੀ (ਦਮਨਜੀਤ ਸਿੰਘ)-ਮਹਿਰ ਦੇ ਵਾਰਡ ਨੰਬਰ 12 ਵਿਚਲੇ ਅੰਬੇਦਕਰ ਨਗਰ ਦੇ ਨਿਵਾਸੀਆਂ ਵਲੋਂ ਸੀਵਰੇਜ ਦੀ ਸਮੱਸਿਆ ਸੰਬੰਧੀ ਸਾਬਕਾ ਕੌਂਸਲਰ ਵਿਜੈ ਲੰਕੇਸ਼ ਦੀ ਅਗਵਾਈ ਹੇਠ ਇਕ ਮੰਗ ਪੱਤਰ ਐਸ.ਡੀ.ਐਮ. ਸੰਗਰੂਰ ਨੂੰ ਸੌਂਪਿਆ ਗਿਆ | ਮੰਗ-ਪੱਤਰ ਬਾਰੇ ...

ਪੂਰੀ ਖ਼ਬਰ »

ਮਿੰਕੂ ਜਵੰਧਾ ਨੂੰ ਕੀਤਾ ਸਨਮਾਨਿਤ

ਸੰਗਰੂਰ, 27 ਫਰਵਰੀ (ਦਮਨਜੀਤ ਸਿੰਘ)-ਅੱਜ ਭਵਾਨੀਗੜ੍ਹ ਦੇੇ ਨੇੜਲੇ ਪਿੰਡ ਆਲੋਅਰਖ ਅਤੇ ਮੁਨਸ਼ੀਵਾਲਾ ਵਿਖੇ ਪਿੰਡ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਨਿੰਦਰਜੀਤ ਸਿੰਘ (ਮੰਕੂ) ਜਵੰਧਾ ਨੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਰੱਖੇ ...

ਪੂਰੀ ਖ਼ਬਰ »

ਕੌ ਾਸਲਰ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 27 ਫਰਵਰੀ (ਧਾਲੀਵਾਲ, ਭੁੱਲਰ) - ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ ਪਹਿਲੀ ਵਲੋਂ ਪ੍ਰਧਾਨ ਸੁਖਦੇਵ ਸਿੰਘ ਬਿੱਲੂ ਦੀ ਅਗਵਾਈ ਵਿਚ ਨਗਰ ਕੌਂਸਲ ਸੁਨਾਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ-ਗੁਰਪ੍ਰੀਤ ਸਿੰਘ

ਧੂਰੀ, 27 ਫਰਵਰੀ (ਸੰਜੇ ਲਹਿਰੀ, ਦੀਪਕ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਦੇ ਸਪੁੱਤਰ ਸ. ਗੁਰਪ੍ਰੀਤ ਸਿੰਘ ਨੇ ਧੂਰੀ ਹਲਕੇ ਦੇ ਸੈਂਕੜੇ ਯੂਥ ਆਗੂਆਂ ਨਾਲ ਵੱਖ-ਵੱਖ ਪਿੰਡਾਂ ਵਿਚ ਮੀਟਿੰਗ ਕਰਦਿਆਂ ਹਲਕਾ ਧੂਰੀ ਵਿਚ ਇਕ ਨਵੀਂ ਚਰਚਾ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਕੀਤਾ ਸੱਭਿਆਚਾਰਕ ਸਮਾਰੋਹ

ਸੰਗਰੂਰ, 27 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸਮਾਜ ਸੇਵਾ, ਲੋਕ ਭਲਾਈ, ਪੈਨਸ਼ਨਰਾਂ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਐਮ.ਐਂਡ.ਏ.) ਜ਼ਿਲ੍ਹਾ ਸੰਗਰੂਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਭਲਕੇ ਦੇ ਪੰਜਾਬ ਵਿਧਾਨ ਸਭਾ ਘਿਰਾਓ ਸਬੰਧੀ ਹਲਕਾ ਬਰਨਾਲਾ ਦੇ ਵਰਕਰਾਂ ਦੀਆਂ ਲਗਾਈਆਂ ਡਿਊਟੀਆਂ

ਬਰਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ 1 ਮਾਰਚ ਨੂੰ ਕੀਤੇ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਘਿਰਾਓ ਸਬੰਧੀ ਅੱਜ ਹਲਕਾ ਬਰਨਾਲਾ ਦੇ ਆਗੂਆਂ ਤੇ ਵਰਕਰਾਂ ਦੇ ਮੀਟਿੰਗ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਭਗਤ ਰਵਿਦਾਸ ਜੈਅੰਤੀ ਮੌਕੇ ਸਮਰਸ ਸਮਾਜ ਲਈ ਯਤਨਸ਼ੀਲ ਕਾਰਕੁਨਾਂ ਦਾ ਸਨਮਾਨ

ਬਰਨਾਲਾ, 27 ਫਰਵਰੀ (ਅਸ਼ੋਕ ਭਾਰਤੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਭਗਤ ਰਵਿਦਾਸ ਜੈਅੰਤੀ ਮੌਕੇ ਸਮਰਸ ਸਮਾਜ ਲਈ ਯਤਨਸ਼ੀਲ ਕਾਰਕੁਨਾਂ ਦਾ ਸਨਮਾਨ ਕਰ ਕੇ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਕੌਮਾਂਤਰੀ ਔਰਤ ਦਿਵਸ ਮਨਾਏ ਜਾਣ ਸਬੰਧੀ ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ

ਸ਼ਹਿਣਾ, 27 ਫਰਵਰੀ (ਸੁਰੇਸ਼ ਗੋਗੀ)-ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਕੌਮਾਂਤਰੀ ਔਰਤ ਦਿਵਸ ਮਨਾਏ ਜਾਣ ਸਬੰਧੀ ਸ਼ਹਿਣਾ ਵਿਖੇ ਮੀਟਿੰਗ ਕੀਤੀ | ਸੂਬਾ ਆਗੂ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਨੇ ਕਿਹਾ ਕਿ ਕੌਮਾਂਤਰੀ ਔਰਤ ਦਿਵਸ ਦੇ ਮੌਕੇ 8 ਮਾਰਚ ਨੂੰ ਡਿਪਟੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਮੀਟਿੰਗ

ਸ਼ਹਿਣਾ, 27 ਫਰਵਰੀ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਨੇ ਸਰਕਲ ਸ਼ਹਿਣਾ ਦੀ ਮੀਟਿੰਗ ਸਰਕਲ ਦੇ ਸੀਨੀਅਰ ਮੀਤ ਪ੍ਰਧਾਨ ਬਾਬੂ ਸਿੰਘ ਜਗਜੀਤਪੁਰਾ ਦੇ ਘਰ ਵਿਖੇ ਕੀਤੀ | ਇਸ ਮੌਕੇ 4 ਮਾਰਚ ਤੋਂ ਪੱਖੋਂ ਕੈਂਚੀਆਂ ਵਿਖੇ ਕਿਸਾਨੀ ਸੰਘਰਸ਼ ਦੇ ...

ਪੂਰੀ ਖ਼ਬਰ »

ਕਲੱਬ ਵਲੋਂ ਵਿਸ਼ਵਅਜੀਤ ਸਿੰਘ ਨਿੱਕੂ ਦਾ ਸਨਮਾਨ

ਸਹਿਣਾ, 27 ਫਰਵਰੀ (ਸੁਰੇਸ਼ ਗੋਗੀ)-ਲੋਕ ਘੋਲ੍ਹਾਂ ਦੇ ਸਿਰਮੌਰ ਆਗੂ ਸਵ: ਕਾਮਰੇਡ ਅਮਰਜੀਤ ਜੋਧਪੁਰੀ ਸਰਪੰਚ ਦੇ ਪੋਤਰੇ ਵਿਸ਼ਵਅਜੀਤ ਸਿੰਘ ਨਿੱਕੂ ਦਾ ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਵੈੱਲਫੇਅਰ ਕਲੱਬ ਜੋਧਪੁਰ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੇ ਆਗੂਆਂ ਨੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਸੜਕ 'ਤੇ ਲਾਇਆ ਜਾਮ

ਸ਼ਹਿਣਾ, 27 ਫਰਵਰੀ (ਸੁਰੇਸ਼ ਗੋਗੀ)-ਹਾੜ੍ਹੀ ਦੀਆਂ ਫ਼ਸਲਾਂ ਦੀ ਸਿੰਚਾਈ ਕਰਨ ਲਈ ਖੇਤੀ ਸੈਕਟਰ ਨੂੰ ਬਿਜਲੀ ਸਪਲਾਈ ਪੂਰੀ ਨਾ ਦੇਣ ਕਰ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸ਼ਹਿਣਾ ਜਥੇਬੰਦੀ ਵਲੋਂ ਪਾਵਰਕਾਮ ਦਫ਼ਤਰ ਸ਼ਹਿਣਾ ਅੱਗੇ ਬਰਨਾਲਾ-ਬਾਜਾਖਾਨਾ ...

ਪੂਰੀ ਖ਼ਬਰ »

ਪੰਜ ਪਿਆਰਿਆਂ ਨੇ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਹੋਣ ਸਬੰਧੀ ਦੋਵੇਂ ਧਿਰਾਂ ਦੇ ਬਿਆਨ ਦਰਜ ਕੀਤੇ

.ਟੱਲੇਵਾਲ, 27 ਫਰਵਰੀ (ਸੋਨੀ ਚੀਮਾ)-ਪਿੰਡ ਬਖਤਗੜ੍ਹ ਵਿਖੇ ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਮੌਕੇ ਹੋਏ ਤਣਾਅ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਹੋਣ ਦੇ ਮਸਲੇ ਦੇ ਸਬੰਧ ਵਿਚ ਅੱਜ ਤਖ਼ਤ ਸ੍ਰੀ ਦਮਦਮਾ ...

ਪੂਰੀ ਖ਼ਬਰ »

ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਰਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਰਵਿਦਾਸੀਆ ਸਿੰਘ ਸਭਾ ਜੌੜੇ ਦਰਵਾਜ਼ੇ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਬਾਬਾ ...

ਪੂਰੀ ਖ਼ਬਰ »

36 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਦੋ ਔਰਤਾਂ ਕਾਬੂ

ਬਰਨਾਲਾ, 27 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਦੋ ਔਰਤਾਂ ਨੂੰ 36 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਸ਼ੇਰਪੁਰ, 27 ਫਰਵਰੀ (ਦਰਸ਼ਨ ਸਿੰਘ ਖੇੜੀ) - ਬਾਬਾ ਉਤਰਦੇਵ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਬਾਬਾ ਉਤਰਦੇਵ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ | ਇਹ ਜਾਣਕਾਰੀ ਮਾਸਟਰ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਰਿੰਕਾ ਕੁਤਬਾ ਬਾਹਮਣੀਆਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ

ਮਹਿਲ ਕਲਾਂ, 27 ਫਰਵਰੀ (ਅਵਤਾਰ ਸਿੰਘ ਅਣਖੀ)-ਡਾ: ਭੀਮ ਰਾਓ ਅੰਬੇਡਕਰ ਫਾਊਾਡੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਰਿੰਕਾ ਕੁਤਬਾ ਬਾਹਮਣੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸਿਆਸੀ ...

ਪੂਰੀ ਖ਼ਬਰ »

ਨਗਰ ਕੌ ਾਸਲ ਤਪਾ 'ਚ ਸਵੈ ਰੁਜ਼ਗਾਰ ਅਤੇ ਆਤਮ ਨਿਰਭਰ ਲੋਨ ਮੇਲਾ ਲਗਾਇਆ

ਤਪਾ ਮੰਡੀ, 27 ਫਰਵਰੀ (ਪ੍ਰਵੀਨ ਗਰਗ)-ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਤਹਿਤ ਨਗਰ ਕੌਂਸਲ ਤਪਾ 'ਚ ਸਵੈ ਰੁਜ਼ਗਾਰ ਅਤੇ ਆਤਮ ਨਿਰਭਰ ਲੋਨ ਮੇਲਾ ਲਗਾਇਆ ਗਿਆ | ਜਿਸ ਵਿਚ ਸ਼ਹਿਰ ਦੀਆਂ ਸਾਰੀਆਂ ਬੈਂਕਾਂ ਦੇ ਮੈਨੇਜਰਾਂ ਆਪਣੇ ਸਬੰਧਿਤ ਕਰਮਚਾਰੀਆਂ ਸਮੇਤ ਮੌਜੂਦ ਸਨ | ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਮਹਿਲ ਕਲਾਂ ਦੀ ਮੀਟਿੰਗ

ਮਹਿਲ ਕਲਾਂ, 27 ਫਰਵਰੀ (ਅਵਤਾਰ ਸਿੰਘ ਅਣਖੀ)-ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਦੀ ਮੀਟਿੰਗ ਅੱਜ ਕਲੱਬ ਦੇ ਮੁੱਖ ਦਫ਼ਤਰ ਪ੍ਰਧਾਨ ਬਲਵਿੰਦਰ ਸਿੰਘ ਵਜੀਦਕੇ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਅਤੇ ਚੰਦਰ ਸ਼ੇਖਰ ਆਜ਼ਾਦ ਦੀ ਯਾਦ ...

ਪੂਰੀ ਖ਼ਬਰ »

ਜੈ ਕਿਸਾਨ ਅੰਦੋਲਨ ਜ਼ਿਲ੍ਹਾ ਕਮੇਟੀ ਬਰਨਾਲਾ ਦੀ ਸਰਬਸੰਮਤੀ ਨਾਲ ਚੋਣ

ਬਰਨਾਲਾ, 27 ਫਰਵਰੀ (ਧਰਮਪਾਲ ਸਿੰਘ)-ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਜੈ ਕਿਸਾਨ ਅੰਦੋਲਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜੈ ਕਿਸਾਨ ਅੰਦੋਲਨ ਪੰਜਾਬ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ 'ਚ ਹੀ ਘੇਰਿਆ ਜਾ ਸਕਦੈ-ਸੰਤ ਘੁੰਨਸ

ਮਹਿਲ ਕਲਾਂ, 27 ਫਰਵਰੀ (ਤਰਸੇਮ ਸਿੰਘ ਗਹਿਲ)-ਪੰਜਾਬ ਦੇ ਲੋਕਾਂ ਨਾਲ ਕੀਤੇ ਵਾਧਿਆਂ ਨੂੰ ਭੁੱਲ ਮਹਿਲਾਂ ਵਿਚ ਸ਼ਾਹੀ ਜ਼ਿੰਦਗੀ ਜਿਊ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਵਿਚ ਹੀ ਘੇਰਿਆ ਜਾ ਸਕਦਾ ਹੈ ਤਾਂ ਕਿ ਸੱਤਾ ਹਾਸਲ ਕਰਨ ਤੋਂ ...

ਪੂਰੀ ਖ਼ਬਰ »

ਫਿਊਚਰ ਰੈਡੀ ਸਕੂਲ ਦੀ ਚੌਥੀ ਸਾਲਾਨਾ ਅਥਲੈਟਿਕਸ ਮੀਟ ਸਮਾਪਤ

ਟੱਲੇਵਾਲ, 27 ਫਰਵਰੀ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦੁਆਰਾ ਮਿਲ ਕੇ ਸਕੂਲ ਵਿਚ ਚੌਥੀ ਸਾਲਾਨਾ ਰੋਜ਼ਾ ਅਥਲੈਟਿਕਸ ਮੀਟ ਕਰਵਾਈ ਗਈ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਵਾਲਿਆਂ ਨੂੰ ਆਸਾਨ ਕਿਸ਼ਤਾਂ 'ਤੇ 10 ਹਜ਼ਾਰ ਦਾ ਕਰਜ਼ਾ ਦੇਣ ਲਈ ਨਗਰ ਕੌਂਸਲ ਵਿਖੇ ਲਗਾਇਆ ਕੈਂਪ

ਬਰਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪ੍ਰਧਾਨ ਮੰਤਰੀ ਸਵੈ-ਨਿਧੀ ਸਕੀਮ ਤਹਿਤ ਰੇਹੜੀ ਫੜੀ ਵਾਲਿਆਂ ਨੂੰ 10 ਹਜ਼ਾਰ ਰੁਪਏ ਤੱਕ ਦਾ ਲੋਨ ਸਵੈ-ਰੁਜ਼ਗਾਰ ਲਈ ਦਿੱਤਾ ਜਾ ਰਿਹਾ ਹੈ ਤਾਂ ਜੋ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਆਪਣਾ ਕੰਮ ਸ਼ੁਰੂ ਕਰ ...

ਪੂਰੀ ਖ਼ਬਰ »

ਸੱਤ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਤਪਾ ਮੰਡੀ, 27 ਫਰਵਰੀ (ਪ੍ਰਵੀਨ ਗਰਗ)-ਸ੍ਰੀ ਮਹਿਲਾ ਸੰਕੀਰਤਨ ਭਜਨ ਮੰਡਲ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਸੱਤ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਗੀਤਾ ਭਵਨ ਵਿਖੇ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਬਰਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਮਾਜ ਸੇਵੀ ਸਵ: ਮਨਜੀਤ ਸਿੰਘ ਸੰਘੇੜਾ ਦੀ ਯਾਦ ਵਿਚ ਲੋਹਗੜ੍ਹ ਵਾਲਾ ਪਰਿਵਾਰ ਅਤੇ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਗੁਰਮਤਿ ਕਲੱਬ ਸੰਘੇੜਾ ਵਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

4 ਦੁਕਾਨਾਂ 'ਚੋਂ ਕਰੀਬ 20 ਹਜ਼ਾਰ ਰੁਪਏ ਦੀ ਚੋਰੀ

ਭਵਾਨੀਗੜ੍ਹ, 26 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਵਿਖੇ ਇਕ ਵਾਰ ਫਿਰ ਪੁਲਿਸ ਪ੍ਰਸ਼ਾਸਨ ਤੋਂ ਬੇਖ਼ੌਫ਼ ਹੋਏ ਚੋਰਾਂ ਵਲੋਂ 4 ਦੁਕਾਨਾਂ ਦੇ ਸ਼ਟਰ ਤੋੜਦਿਆਂ ਦੁਕਾਨਾਂ ਵਿਚ ਪਈ ਨਕਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਸ਼ਹਿਰ ਦੇ ਬਾਜ਼ਾਰ ...

ਪੂਰੀ ਖ਼ਬਰ »

ਗਲੀ ਦਾ ਲੇਬਲ ਦਰੁਸਤ ਕਰਵਾਉਣ ਸਬੰਧੀ ਮੰਗ ਪੱਤਰ ਦਿੱਤਾ

ਸ਼ਹਿਣਾ, 27 ਫਰਵਰੀ (ਸੁਰੇਸ਼ ਗੋਗੀ)-ਸ਼ਹਿਣਾ ਦੇ ਵਾਰਡ ਨੰ: 13 ਦੇ ਵਾਸੀਆਂ ਵਲੋਂ ਗਲੀ ਦਾ ਲੇਬਲ ਦਰੁਸਤ ਕਰਵਾਉਣ ਸਬੰਧੀ ਐਸ.ਈ.ਪੀ.ਓ. ਨਰਿੰਦਰ ਸ਼ਰਮਾ ਨੂੰ ਮੰਗ-ਪੱਤਰ ਦਿੱਤਾ | ਉਨ੍ਹਾਂ ਮੰਗ ਪੱਤਰ ਰਾਹੀਂ ਦੱਸਿਆ ਕਿ ਡਾ: ਸੰਧੂ ਦੇ ਘਰ ਤੋਂ ਲੈ ਕੇ ਚੰਦ ਸਿੰਘ ਬਰੋਟੇ ਤੱਕ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ

ਪਟਿਆਲਾ ਵਿਖੇ ਸੂਬਾ ਪੱਧਰੀ ਮਹਾਂ ਰੈਲੀ 12 ਮਾਰਚ ਨੂੰ ਬਰਨਾਲਾ, 27 ਫਰਵਰੀ (ਅਸ਼ੋਕ ਭਾਰਤੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਗੁਰਦੁਆਰਾ ਸਾਹਿਬ ਸ੍ਰੀ ਨਾਨਕਸਰ ਠਾਠ ਬਰਨਾਲਾ ਵਿਖੇ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ...

ਪੂਰੀ ਖ਼ਬਰ »

ਅਥਲੈਟਿਕਸ ਮੀਟ ਤੇ ਇਨਾਮ ਵੰਡ ਸਮਾਰੋਹ

ਜਖੇਪਲ, 27 ਫਰਵਰੀ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਕਾਲਜ ਪਿ੍ੰ: ਡਾ.ਉਂਕਾਰ ਸਿੰਘ ਅਤੇ ਪਿ੍ੰ.ਦਰਸ਼ਨ ਖਾਨ ਦੀ ਅਗਵਾਈ, ਡਾ. ਬਲਜੀਤ ਸਿੰਘ ਸਿੱਧੂ ਸਾਬਕਾ ਕੰਟਰੋਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਧਾਨਗੀ ਹੇਠ ਸ੍ਰੀ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵਾਅਦੇ ਪੂਰੇ ਨਾ ਕਰਨ ਦੇ ਰੋਸ 'ਚ ਵਿਧਾਨ ਸਭਾ ਘਿਰਾਓ ਕਰਾਂਗੇ-ਬਰਨਾਲਾ

ਧੂਰੀ, 27 ਫਰਵਰੀ (ਸੁਖਵੰਤ ਸਿੰਘ ਭੁੱਲਰ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਂ ਕੇ ਵਾਅਦੇ ਪੂਰੇ ਨਾ ਕਰਨ ਅਤੇ ਕੀਤੇ ਲੋਕ ਵਾਅਦਿਆਂ ਦਾ ਹਿਸਾਬ ਕਰਨ ਲਈ 1 ਮਾਰਚ ਨੂੰ ਪਾਰਟੀ ਪ੍ਰਧਾਨ ਸ. ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਭਾਈਚਾਰੇ ਦੇ ਕੌ ਾਸਲਰ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 27 ਫਰਵਰੀ (ਭੁੱਲਰ, ਧਾਲੀਵਾਲ)-ਅਗਰਵਾਲ ਸਭਾ ਸੁਨਾਮ ਵਲੋਂ ਸਭਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਅਗਵਾਈ 'ਚ ਸਥਾਨਕ ਅਗਰਸੈਨ ਚੌਕ ਵਿਖੇ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਸੁਨਾਮ ਨਗਰ ਕੌਂਸਲ ਚੋਣਾਂ 'ਚ ਜੇਤੂ ਰਹੇ ਅਗਰਵਾਲ ...

ਪੂਰੀ ਖ਼ਬਰ »

ਕਿਸਾਨਾਂ ਨੇ ਧਰਨਿਆਂ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਕੱਢੀ ਭੜਾਸ

ਸੰਗਰੂਰ, 27 ਫਰਵਰੀ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਧਰਨਿਆਂ ਦੌਰਾਨ ਕੇਂਦਰ ਸਰਕਾਰ ਖਿਲਾਫ ਖੁੱਲ੍ਹ ਕੇ ਭੜਾਸ ਕੱਢੀ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 13 ਅਕਤੂਬਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਵਾਈ.ਐਸ.ਜੈਨੇਕਸਟ ਸਕੂਲ ਵਿਖੇ ਪਲੇਅ ਵੇਅ ਤੋਂ ਪ੍ਰੀ-ਨਰਸਰੀ ਵਿਚ ਪ੍ਰਮੋਟ ਹੋਣ ਵਾਲੇ ਬੱਚਿਆਂ ਦੀ ਗਰੈਜੂਏਸ਼ਨ ਸੈਰੇਮਨੀ

ਬਰਨਾਲਾ, 27 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ.ਜੈਨੇਕਸਟ ਸਕੂਲ ਬਰਨਾਲਾ ਵਿਖੇ ਪਲੇਅ ਵੇ ਤੋਂ ਪ੍ਰੀ-ਨਰਸਰੀ ਕਲਾਸ ਵਿਚ ਪ੍ਰਮੋਟ ਹੋਣ ਵਾਲੇ 14 ਬੱਚਿਆਂ ਦੀ ਗਰੈਜੂਏਸ਼ਨ ਸੈਰੇਮਨੀ ਸਬੰਧੀ ਸਮਾਗਮ ਕੋਆਰਡੀਨੇਟਰ ਪਿ੍ਆ ਧਵਨ ਦੀ ਅਤੇ ਕਲਾਸ ਅਧਿਆਪਕਾ ਰਿਚਾ ਦੀ ਦੇਖ-ਰੇਖ ਵਿਚ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫ਼ਰੰਟ ਬਰਨਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 27 ਫਰਵਰੀ (ਅਸ਼ੋਕ ਭਾਰਤੀ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਬਰਨਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ, ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਬਰਨਾਲਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਨਗਰ ਕੌ ਾਸਲ ਧਨੌਲਾ ਵਿਖੇ ਸਟਰੀਟ ਵੈਂਡਰਜ਼ ਲਈ ਲੋਨ ਮੇਲਾ ਲਗਾਇਆ

ਧਨੌਲਾ, 27 ਫਰਵਰੀ (ਚੰਗਾਲ)-ਕੇਂਦਰ ਤੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਤੇਜ਼ ਪ੍ਰਤਾਪ ਫੂਲਕਾ ਦੀਆਂ ਹਦਾਇਤਾਂ ਅਨੁਸਾਰ ਅਤੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਕਮ-ਪ੍ਰਸ਼ਾਸਕ ਨਗਰ ਕੌਂਸਲ ਧਨੌਲਾ ਵਰਜੀਤ ਵਾਲੀਆ ਤੇ ਕਾਰਜ ਸਾਧਕ ਅਫ਼ਸਰ ਸਿਮਰਨ ਢੀਂਡਸਾ ...

ਪੂਰੀ ਖ਼ਬਰ »

ਤਪਾ ਮੰਡੀ ਦੇ ਤਿੰਨ ਅਕਾਲੀ ਦਲ ਅਤੇ ਛੇ ਆਜ਼ਾਦ ਕੌ ਾਸਲਰ ਹੋਏ ਇਕਜੁੱਟ

ਤਪਾ ਮੰਡੀ, 27 ਫਰਵਰੀ (ਵਿਜੇ ਸ਼ਰਮਾ)-ਨਗਰ ਕੌਂਸਲ ਦੀਆਂ ਚੋਣਾਂ ਤੋਂ ਬਾਅਦ ਪ੍ਰਧਾਨਗੀ ਪਦ ਹਥਿਆਉਣ ਲਈ ਅਕਾਲੀ ਦਲ ਅਤੇ ਕਾਂਗਰਸ ਆਜ਼ਾਦ ਕੌਂਸਲਰਾਂ ਦੇ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ | ਦੱਸਣਯੋਗ ਹੈ ਕਿ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦੇ ਛੇ ਕੌਂਸਲਰ, ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਗੁਰਮ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 27 ਫਰਵਰੀ (ਤਰਸੇਮ ਸਿੰਘ ਗਹਿਲ)-ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਪਿੰਡ ਗੁਰਮ ਵਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਅਤੇ ਗ਼ੈਰ-ਕਾਨੰੂਨੀ ਕੰਮ ਕਰਨ ਵਾਲਿਆਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ-ਡੀ.ਐੱਸ.ਪੀ. ਟਿਵਾਣਾ

ਧਨੌਲਾ, 27 ਫ਼ਰਵਰੀ (ਜਤਿੰਦਰ ਸਿੰਘ ਧਨੌਲਾ)-ਲੋਕਾਂ ਦੇ ਭਰਵੇਂ ਸਹਿਯੋਗ ਨਾਲ ਵੱਡੇ ਤੋਂ ਵੱਡੇ ਜੁਰਮਾਂ ਨੂੰ ਠੱਲਿ੍ਹਆ ਜਾ ਸਕਦਾ ਹੈ | ਇਹ ਪ੍ਰਗਟਾਵਾ ਡੀ.ਐਸ.ਪੀ. ਲਖਵੀਰ ਸਿੰਘ ਟਿਵਾਣਾ ਅਤੇ ਐਸ.ਐਚ.ਓ. ਧਨੌਲਾ ਵਿਜੇ ਕੁਮਾਰ ਨੇ ਸਥਾਨਕ ਸਨਾਤਨ ਧਰਮ ਸਭਾ ਵਿਖੇ ਰੱਖੀ ਗਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX