ਤਾਜਾ ਖ਼ਬਰਾਂ


ਆਈ.ਪੀ.ਐਲ. 2021: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਮੁੰਬਈ ਇੰਡੀਅਨਜ਼ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਲਈ ਸੱਦਾ
. . .  41 minutes ago
ਲੌਂਗੋਵਾਲ ਨਗਰ ਕੌਂਸਲ ਲਈ ਕਾਂਗਰਸ ਦੇ ਰਿਤੂ ਗੋਇਲ ਪ੍ਰਧਾਨ ਅਤੇ ਨਸੀਬ ਕੌਰ ਚੋਟੀਆਂ ਬਣੇ ਮੀਤ ਪ੍ਰਧਾਨ
. . .  about 1 hour ago
ਲੌਂਗੋਵਾਲ, 23 ਅਪ੍ਰੈਲ (ਵਿਨੋਦ, ਖੰਨਾ) - ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਅੱਜ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਦੇ ਜਿੱਤੇ 9 ਕੌਂਸਲਰਾਂ ਨੇ ਲੌਂਗੋਵਾਲ ਨਗਰ ਕੌਂਸਲ ਦੀ ਵਾਗਡੌਰ ਔਰਤਾਂ ਹਵਾਲੇ ਕੀਤੀ ਹੈ। ਅੱਜ ਸਥਾਨਕ ...
ਸ਼ਹਿਰ ਵਿਚ ਕਰਫਿਊ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ
. . .  about 1 hour ago
ਚੰਡੀਗੜ੍ਹ , 23 ਅਪ੍ਰੈਲ {ਸੁਰਿੰਦਰ ਪਾਲ } - ਪੰਜਾਬ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਹੁਣ ਰਾਤ ਦਾ ਕਰਫ਼ਿਊ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਰਹੇਗਾ । ਸੁੱਖਣਾ ਝੀਲ ਸ਼ਨੀਵਾਰ ਤੇ ਐਤਵਾਰ ਬੰਦ ਰਹੇਗੀ ।
ਮਹਿਲ ਕਲਾਂ ਪੁਲਿਸ ਨੇ ਕੋਵਿਡ-19 ਹੁਕਮਾਂ ਦੀ ਉਲੰਘਣਾ ਕਰ ਰਹੀ ਔਰਬਿਟ ਬੱਸ ਕੀਤੀ ਥਾਣੇ ਬੰਦ
. . .  about 2 hours ago
ਮਹਿਲ ਕਲਾਂ (ਬਰਨਾਲਾ), 13 ਅਪ੍ਰੈਲ (ਅਵਤਾਰ ਸਿੰਘ ਅਣਖੀ )-ਰਾਜ ਵਿਚ ਕੋਵਿਡ-19 ਦੇ ਵਧ ਰਹੇ ਫ਼ੈਲਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮਹਿਲ ਕਲਾਂ ਪੁਲਿਸ ਨੇ ਸਖ਼ਤ ...
ਸੁਖਪਾਲ ਸਿੰਘ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਬਣੇ
. . .  about 2 hours ago
ਬੁਢਲਾਡਾ , 23 ਅਪ੍ਰੈਲ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ) - ਅੱਜ ਇਥੇ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਹੋਈ ਚੋਣ ’ਚ ਆਜ਼ਾਦ ਕੌਂਸਲਰ ਸੁਖਪਾਲ ਸਿੰਘ ਦੇ ਪ੍ਰਧਾਨ ਚੁਣੇ ਜਾਣ ਤੋਂ ਇਲਾਵਾ ਕਾਂਗਰਸ ਦੇ ਹਰਵਿੰਦਰਦੀਪ ...
ਮੋਗਾ ਵਿਚ ਕੋਰੋਨਾ ਦਾ ਕਹਿਰ , ਆਏ 122 ਮਾਮਲੇ
. . .  about 2 hours ago
ਮੋਗਾ ,23 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਵਿਚ ਇੱਕ ਵਾਰ ਫਿਰ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 122 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4803 ਹੋਣ ਦੇ ਨਾਲ ਸਰਗਰਮ ਮਾਮਲੇ 872 ...
ਬੜੌਦੀ ਟੋਲ ਪਲਾਜ਼ਾ ਨੇੜੇ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  about 2 hours ago
ਮੁੱਲਾਂਪੁਰ ਗਰੀਬਦਾਸ, 23 ਅਪ੍ਰੈਲ (ਦਿਲਬਰ ਸਿੰਘ ਖੈਰਪੁਰ ,ਬਿੱਲਾ ਅਕਾਲਗੜ੍ਹੀਆ) -ਥਾਣਾ ਬਲਾਕ ਮਾਜਰੀ ਅਧੀਨ ਬੜੌਦੀ ਟੋਲ ਪਲਾਜ਼ਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ’ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੁਰਾਲੀ ਸ਼ਹਿਰ ...
ਚੰਡੀਗੜ੍ਹ: ਪੰਜਾਬ ਸਰਕਾਰ ਨੇ 21 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
. . .  about 3 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮਾਂ ਨੂੰ ਵਰਚੂਅਲੀ ਤੋਰ 'ਤੇ ਮਨਾਏਗੀ ਪੰਜਾਬ ਸਰਕਾਰ
. . .  about 3 hours ago
ਚੰਡੀਗੜ੍ਹ, 23 ਅਪ੍ਰੈਲ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਨੂੰ 28 ਅਪ੍ਰੈਲ ਤੋਂ...
ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਨਾਲ 3 ਹੋਰ ਮਰੀਜ਼ਾਂ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਵਾਇਰਸ ਨਾਲ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ...
ਨਿਹੰਗ ਸਿੰਘਾਂ ਵਲੋਂ ਕੋਰੋਨਾ ਕਾਰਨ ਨਗਰ ਕੀਰਤਨ ਮੁਲਤਵੀ : ਬਾਬਾ ਬਲਬੀਰ ਸਿੰਘ
. . .  about 3 hours ago
ਅੰਮ੍ਰਿਤਸਰ, 23 ਅਪ੍ਰੈਲ - ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਗਏ...
ਕੈਪਟਨ ਵਲੋਂ ਪੰਜਾਬ ਵਿਚ ਮੈਡੀਕਲ ਕਾਲਜਾਂ 'ਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼
. . .  about 3 hours ago
ਚੰਡੀਗੜ੍ਹ , 23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼ ਦਿੱਤੇ...
ਐਕਸਾਈਜ਼ ਵਿਭਾਗ ਵਲੋਂ 250 ਸ਼ਰਾਬ ਦੀਆਂ ਨਾਜਾਇਜ਼ ਪੇਟੀਆਂ ਸਮੇਤ 2 ਕਾਬੂ
. . .  about 4 hours ago
ਪਠਾਨਕੋਟ, 23 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਅੰਦਰ ਉਸ ਸਮੇਂ ਐਕਸਾਈਜ਼ ਵਿਭਾਗ ਨੂੰ ਭਾਰੀ ਸਫਲਤਾ ਮਿਲੀ ਜਦੋਂ ਪਠਾਨਕੋਟ ਦੇ ਖੱਡੀ ਪੁਲ ਵਿਖੇ ਐਕਸਾਈਜ਼ ਇੰਸਪੈਕਟਰ ਹਰਵਿੰਦਰ ਸਿੰਘ...
ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਿਆ ਦੁਬਈ ਦਾ ਸਰਦਾਰ
. . .  about 4 hours ago
ਰਾਜਾਸਾਂਸੀ , 23 ਅਪ੍ਰੈਲ (ਹੇਰ ਖੀਵਾ ) - ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ....
ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਕੋਰੋਨਾ ਸੰਕਟ ਉੱਤੇ ਜਤਾਈ ਚਿੰਤਾ
. . .  about 4 hours ago
ਚੰਡੀਗੜ੍ਹ ,23 ਅਪ੍ਰੈਲ ( ਸੁਰਿੰਦਰਪਾਲ ਸਿੰਘ ) - ਪਾਕਿਸਤਾਨ ਦੇ ਕਰਾਚੀ ਵਿਚ ਸਥਿਤ ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ ਅਤੇ ਭਾਰਤ ਵਿਚ ਵੱਧ ਰਹੇ ...
ਪੁਲਿਸ ਅਫਸਰਾਂ ਦੇ ਤਬਾਦਲੇ
. . .  about 4 hours ago
ਚੰਡੀਗੜ੍ਹ , 23 ਅਪ੍ਰੈਲ - 6 ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ...
ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਿਆ ਗਿਆ
. . .  about 4 hours ago
ਨਵੀਂ ਦਿੱਲੀ , 23 ਅਪ੍ਰੈਲ - ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਦੇ ਹੋਏ , ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ...
ਭਾਰਤ ਪਾਕਿਸਤਾਨ ਸਰਹੱਦ ਤੋਂ ਇਕ ਪੈਕੇਟ ਹੈਰੋਇਨ ਬਰਾਮਦ
. . .  about 4 hours ago
ਅਜਨਾਲਾ ,23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ. ਤੇ ਪੰਜਾਬ ਪੁਲਿਸ ਵੱਲੋਂ ਅੱਜ ਸਾਂਝੇ ਅਪਰੇਸ਼ਨ ਦੌਰਾਨ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ I ਸਰਹੱਦੀ ...
O2 (ਆਕਸੀਜਨ) ਦੀ ਸਪਲਾਈ ਨੂੰ ਯਕੀਨੀ ਬਣਾਉਣ ਜ਼ਰੂਰੀ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ ,23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ 18+ ਉਮਰ ਸਮੂਹ ਲਈ ਨਵੀਂ ਟੀਕਾਕਰਣ ਨੀਤੀ ਰਾਜਾਂ ਲਈ ਅਣਉਚਿਤ ਹੈ , ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਫ਼ੀਸਾਂ ਤੇ ਬੱਸ ਕਿਰਾਏ ਦੀ ਵਸੂਲੀ ਦੇ ਵਿਰੋਧ ਚ ਚੱਕਾ ਜਾਮ
. . .  about 5 hours ago
ਮਾਹਿਲਪੁਰ, 23 ਅਪ੍ਰੈਲ (ਦੀਪਕ ਅਗਨੀਹੋਤਰੀ) - ਸਥਾਨਕ ਦੋਆਬਾ ਸਕੂਲ ਵਲੋਂ ਨਵੇਂ ਸੈਸ਼ਨ ਵਿਚ ਵਿਦਿਆਰਥੀਆਂ ਦੀਆਂ ਫ਼ੀਸਾਂ, ਇਮਾਰਤੀ ਫ਼ੰਡ ਤੇ ਬੱਸ ਕਿਰਾਏ ਵਸੂਲਣ ਦੇ ਵਿਰੋਧ ...
ਕੋਵਿਡ19 ਸਮੀਖਿਆ ਬੈਠਕ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ, ਜ਼ਰੂਰੀ ਦਵਾਈਆਂ ਦੀ ਨਿਯਮਤ ਸਪਲਾਈ ਭੇਜਣ ਦੀ ਕੀਤੀ ਅਪੀਲ
. . .  about 5 hours ago
ਚੰਡੀਗੜ੍ਹ ,23 ਅਪ੍ਰੈਲ - ਅੱਜ ਦੀ ਕੋਵਿਡ19 ਸਮੀਖਿਆ ਬੈਠਕ ਵਿਚ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ...
ਚੰਡੀਗੜ੍ਹ ਵਿਚ ਨਹੀਂ ਲਗੇਗੀ ਹਫ਼ਤਾਵਾਰੀ ਤਾਲਾਬੰਦੀ
. . .  about 5 hours ago
ਚੰਡੀਗੜ੍ਹ, 23 ਅਪ੍ਰੈਲ - ਚੰਡੀਗੜ੍ਹ ਵਿਚ ਹਫ਼ਤਾਵਾਰੀ ਤਾਲਾਬੰਦੀ ਨਹੀਂ ਲਗੇਗੀ ਅਤੇ ਨਾ ਹੀ ਐਤਵਾਰ ਨੂੰ ਤਾਲਾਬੰਦੀ ਕੀਤੀ ਜਾਵੇਗੀ | ਪੰਜਾਬ ਦੇ ਗਵਰਨਰ ਵੀ. ਪੀ . ਸਿੰਘ ਬਦਨੋਰ ਦੀ ...
ਤਰਸੇਮ ਸਿੰਘ ਮੱਲਾ ਬਣੇ ਤਲਵੰਡੀ ਭਾਈ ਨਗਰ ਕੌਂਸਲ ਦੇ ਪ੍ਰਧਾਨ
. . .  about 6 hours ago
ਤਲਵੰਡੀ ਭਾਈ, 23 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਨਗਰ ਕੌਂਸਲ ਤਲਵੰਡੀ ਭਾਈ ਦੇ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਐੱਸ. ਡੀ. ਐਮ. ਫ਼ਿਰੋਜ਼ਪੁਰ ਅਮਿਤ ਗੁਪਤਾ ...
ਸਿਆਟਲ ਵਿਚ 1.7 ਮਿਲੀਅਨ ਡਾਲਰ ਤੋਂ ਵੱਧ ਦੇ ਨਸ਼ੇ ਪੁਲਿਸ ਵਲੋਂ ਬਰਾਮਦ, 2 ਵਿਅਕਤੀ ਹਥਿਆਰਾਂ ਸਮੇਤ ਕਾਬੂ
. . .  about 6 hours ago
ਸਿਆਟਲ, 23 ਅਪ੍ਰੈਲ (ਹਰਮਨਪ੍ਰੀਤ ਸਿੰਘ) - ਸਿਆਟਲ ਦੇ ਰੈਂਟਨ ਇਲਾਕੇ ਵਿਚ ਪੁਲਿਸ ਨੇ 1.7 ਮਿਲੀਅਨ ਡਾਲਰ ਤੋਂ ਵੱਧ ਦੀ ਨਸ਼ੇ ਦੀ ਭਾਰੀ ਖੇਪ ਬਰਾਮਦ ਕੀਤੀ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸੈਨਟ ਵਲੋਂ ਨਫ਼ਰਤੀ ਅਪਰਾਧ ਬਿੱਲ ਪਾਸ, ਬਿੱਲ ਦੇ ਹੱਕ ਵਿਚ 94 ਤੇ ਵਿਰੋਧ ਵਿਚ ਕੇਵਲ 1 ਵੋਟ ਪਈ
. . .  about 6 hours ago
ਸੈਕਰਾਮੈਂਟੋ, 23 ਅਪ੍ਰੈਲ (ਹੁਸਨ ਲੜੋਆ ਬੰਗਾ) - ਸੈਨਟ ਨੇ ਇੱਕਜੁੱਟਤਾ ਨਾਲ ਕੋਵਿਡ-19 ਮਹਾਂਮਾਰੀ ਦੌਰਾਨ ਏਸ਼ੀਅਨ ਮੂਲ ਦੇ ਅਮਰੀਕਨਾਂ ਵਿਰੁੱਧ ਵਧੀ ਹਿੰਸਾ ਤੇ ਭੇਦਭਾਵ ਨਾਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਜਗਰਾਓਂ

ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀਂ 6ਵੀਂ ਦੇ ਜੋੜ ਮੇਲੇ ਦਾ ਪੋਸਟਰ ਜਾਰੀ

ਰਾਏਕੋਟ, 4 ਮਾਰਚ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕਰੀਰ ਸਾਹਿਬ ਮੀਰੀ-ਪੀਰੀ ਦੇ ਮਾਲਕ ਪਾਤਸ਼ਾਹੀ 6ਵੀਂ ਪਿੰਡ ਲਿੱਤਰ ਵਿਖੇ ਸਾਲਾਨਾ ਜੋੜ ਮੇਲਾ 11, 12 ਤੇ 13 ਮਾਰਚ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਜੋੜ ਮੇਲੇ ਦਾ ਪੋਸਟਰ ਜਾਰੀ ਕਰਦਿਆਂ ਪ੍ਰਧਾਨ ਹਰਨੇਕ ਸਿੰਘ ਹੇਅਰ, ਖ਼ਜ਼ਾਨਚੀ ਡਾ. ਅਰਵਿੰਦ ਸਿੰਘ ਸੋਹੀ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਕਿਸ਼ਨਗੜ੍ਹ ਛੰਨਾਂ ਨੇ ਦੱਸਿਆ ਕਿ 11 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਜਿਸ ਦੌਰਾਨ ਭਾਈ ਮਨਜੀਤ ਸਿੰਘ ਬੁਟਾਰੀ ਵਾਲਾ ਜਥਾ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾਵੇੇਗਾ, 12 ਤੇ 13 ਮਾਰਚ ਨੂੰ ਕਵੀਸ਼ਰ ਪੰਡਤ ਸੋਮਨਾਥ ਤੇ ਢਾਡੀ ਭਾਈ ਬਲਜਿੰਦਰ ਸਿੰਘ ਬਗੀਚਾ ਸਮੇਤ ਸਿੱਖ ਪੰਥ ਦੇ ਸਿਰਮੌਰ ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ |
ਇਸ ਮੌਕੇ ਸਵਰਨ ਸਿੰਘ ਗਰੇਵਾਲ, ਪਾਲ ਸਿੰਘ ਹੇਅਰ, ਉਦੈ ਸਿੰਘ, ਦੀਪ ਸਿੰਘ, ਮੁਖਤਿਆਰ ਸਿੰਘ ਹੇਅਰ, ਬਲਦੇਵ ਸਿੰਘ ਬਰ੍ਹਮੀ, ਬਾਬਾ ਕਿ੍ਪਾਲ ਸਿੰਘ ਪੰਜਗਰਾਈ, ਹਰੀ ਸਿੰਘ ਹੇਅਰ, ਚਮਕੌਰ ਸਿੰਘ ਹੇਅਰ, ਹਰਦੀਪ ਸਿੰਘ ਬਰ੍ਹਮੀ ਆਦਿ ਹਾਜ਼ਰ ਸਨ |

8 ਦੇ ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਸਬੰਧੀ ਰਾਏਕੋਟ ਵਿਖੇ ਮੀਟਿੰਗ

ਰਾਏਕੋਟ, 4 ਮਾਰਚ (ਬਲਵਿੰਦਰ ਸਿੰਘ ਲਿੱਤਰ)-ਹਲਕਾ ਰਾਏਕੋਟ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਮੀਟਿੰਗ ਹੋਈ | ਜਿਸ ਦੌਰਾਨ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਨਗਰ ਕੌਂਸਲ ਜਗਰਾਉਂ ਵਿਖੇ ਵਿਜੀਲੈਂਸ ਨੇ ਮਾਰਿਆ ਛਾਪਾ

ਜਗਰਾਉਂ, 4 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਕਥਿਤ ਰੂਪ ਵਿਚ ਹੁੰਦੇ ਘਪਲਿਆਂ ਕਾਰਨ ਅਕਸਰ ਚਰਚਾ ਵਿਚ ਰਹਿੰਦੀ ਹੈ | ਜਾਂਚ ਏਜੰਸੀਆਂ ਦਾ ਇਥੇ ਹੋਏ ਕੰਮਾਂ ਦੀ ਪੜਤਾਲ ਕਰਨ ਲਈ ਆਉਣਾ ਆਮ ਜਿਹੀ ਗੱਲ ਬਣੀ ਹੋਈ ਹੈ | ਸਥਾਨਕ ਸਰਕਾਰਾਂ ਜਾਂਚ ਵਿਭਾਗ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ ਐਜੂਕੇਸ਼ਨ ਜਲਾਲਦੀਵਾਲ ਦੇ ਐੱਮ.ਐੱਡ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 4 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਜਲਾਲਦੀਵਾਲ (ਰਾਏਕੋਟ) ਦੀ ਐੱਮ.ਐੱਡ ਸਮੈਸਟਰ ਚੌਥਾ ਦਾ ਨਤੀਜਾ ਪੰਜਾਬ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਹੈ | ਇਸ ਨਤੀਜੇ 'ਚ ਪ੍ਰੀਆ ਜੋਸ਼ੀ ਪੁੱਤਰੀ ਮਨੋਜ ਕੁਮਾਰ ਨੇ 1603/2000 (80.15%) ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਤਹਿਤ ਕੈਂਪ ਲਗਾਇਆ

ਗੁਰੂਸਰ ਸੁਧਾਰ, 4 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਗ੍ਰਾਮ ਪੰਚਾਇਤ ਨਵੀਂ ਅਬਾਦੀ ਅਕਾਲਗੜ੍ਹ ਵਿਖੇ ਸਰਪੰਚ ਸੁਖਵਿੰਦਰ ਸਿੰਘ ਕਲੇਰ ਦੀ ਅਗਵਾਈ ਹੇਠ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣ ਸਮੇਤ ਇਸ ਮੌਕੇ ਲਾਭਪਾਤਰੀਆਂ ਨੂੰ ਆਟਾ-ਦਾਲ ਸਕੀਮ ਤਹਿਤ ਕਣਕ ...

ਪੂਰੀ ਖ਼ਬਰ »

ਬੀਲ੍ਹਾ 'ਚ ਕਿਸਾਨ ਸੂਚਨਾ ਕੇਂਦਰ ਸਥਾਪਿਤ

ਜੋਧਾਂ, 4 ਮਾਰਚ (ਗੁਰਵਿੰਦਰ ਸਿੰਘ ਹੈਪੀ)-ਪਸਾਰ ਸਿੱਖਿਆ ਵਿਭਾਗ ਪੀ.ਏ.ਯੂ. ਲੁਧਿਆਣਾ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੱਖੋਵਾਲ ਦੇ ਸਹਿਯੋਗ ਨਾਲ ਪਿੰਡ ਬੀਲ੍ਹਾ ਵਿਖੇ ਕਿਸਾਨ ਸੂਚਨਾ ਕੇਂਦਰ ਸਥਾਪਤ ਕੀਤਾ ਗਿਆ | ਜਿਸ ਦਾ ਉਦਘਾਟਨ ਮੁਖੀ ਪਸਾਰ ਸਿੱਖਿਆ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਕਿਸਾਨੀ ਸੰਘਰਸ਼ ਦੇ ਹੱਕ 'ਚ ਵਰਕਰਾਂ ਨੂੰ ਕੀਤਾ ਲਾਮਬੰਦ

ਗੁਰੂਸਰ ਸੁਧਾਰ, 4 ਮਾਰਚ (ਜਸਵਿੰਦਰ ਸਿੰਘ ਗਰੇਵਾਲ)-ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹੁਣ ਮਜ਼ਦੂਰ ਵਰਗ ਵੀ ਲਾਮਬੰਦ ਹੋ ਰਿਹਾ ਹੈ, ਜਿਨ੍ਹਾਂ ਚਿਰ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਤੇ ਮਜ਼ਦੂਰ ਵਰਗ ਦਾ ਆਰਥਿਕ ਤੰਗੀਆਂ ਤੁਰਸ਼ੀਆਂ ਤੋਂ ਖਹਿੜਾ ਨਹੀਂ ...

ਪੂਰੀ ਖ਼ਬਰ »

ਲਖਵੀਰ ਸਿੰਘ ਬਿੱਲੂ ਨਮਿਤ ਸ਼ਰਧਾਂਜਲੀ ਸਮਾਗਮ

ਮੁੱਲਾਂਪੁਰ-ਦਾਖਾ, 4 ਮਾਰਚ (ਨਿਰਮਲ ਸਿੰਘ ਧਾਲੀਵਾਲ)-ਪਿੰਡ ਚੱਕ ਕਲਾਂ ਵਿਖੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਲਖਵੀਰ ਸਿੰਘ ਧਾਲੀਵਾਲ ਨਮਿਤ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਚੱਕ ਕਲਾਂ ਵਿਖੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਕੌ ਾਸਲਰ ਜਿੱਤੇ ਮਾਲਵਾ ਦਾ ਸਨਮਾਨ

ਜਗਰਾਉਂ, 4 ਮਾਰਚ (ਜੋਗਿੰਦਰ ਸਿੰਘ)-ਪ੍ਰੈੱਸ ਕਲੱੱਬ ਰਜਿ: ਜਗਰਾਉਂ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਨੂੰ ਨਗਰ ਕੌਂਸਲ ਚੋਣਾਂ 'ਚ ਮਿਲੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਕਲੱਬ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਸਥਾਨਕ ਹੋਟਲ ਮੈਰੀ ਵਿਲਾ ਵਿਖੇ ...

ਪੂਰੀ ਖ਼ਬਰ »

ਰਾਗੀ ਜਸਵੰਤ ਸਿੰਘ ਤੀਬਰ ਕੁਲਾਰ ਦੀ ਯਾਦ 'ਚ ਕੀਰਤਨ ਦਰਬਾਰ

ਚੌਂਕੀਮਾਨ, 4 ਮਾਰਚ (ਤੇਜਿੰਦਰ ਸਿੰਘ ਚੱਢਾ)-ਰਾਗੀ ਜਸਵੰਤ ਸਿੰਘ ਤੀਬਰ ਕੁਲਾਰ ਦੀ ਯਾਦ ਵਿਚ ਸਾਲਾਨਾ ਮਹਾਨ ਕੀਰਤਨ ਦਰਬਾਰ ਪਿੰਡ ਕੁਲਾਰ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਮਾਮਲਾ ਆਂਡਲੂ ਸਹਿਕਾਰੀ ਸਭਾ ਦੇ 6 ਕਰੋੜ 28 ਲੱਖ ਗਬਨ ਦਾ

ਰਾਏਕੋਟ, 4 ਮਾਰਚ (ਬਲਵਿੰਦਰ ਸਿੰਘ ਲਿੱਤਰ)-ਵਿਵਾਦਾਂ 'ਚ ਘਿਰੀ ਦੀ ਆਂਡਲੂ ਬਹੁ-ਮੰਤਵੀ ਸਹਿਕਾਰੀ ਸਭਾ ਜਿਸ ਦੇ ਵੱਖ-ਵੱਖ ਸਕੱਤਰਾਂ ਵਲੋਂ 6 ਕਰੋੜ 28 ਲੱਖ ਰੁਪਏ ਦਾ ਗਬਨ ਰਿਕਾਰਡ ਮੁਤਾਬਿਕ ਕੀਤਾ ਪਾਇਆ ਗਿਆ ਹੈ | ਜਿਸ ਤਹਿਤ ਮੌਜੂਦਾ ਸਕੱਤਰ ਪੁਨੀਤ ਵਿਕਟਰ ਪਿਛਲੇ 5 ...

ਪੂਰੀ ਖ਼ਬਰ »

ਰਾਕੇਸ਼ ਪਾਠਕ ਨੇ ਉਰਦੂ ਆਮੋਜ਼ ਪ੍ਰੀਖਿਆ 'ਚੋਂ ਪੰਜਾਬ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਮਲੌਦ, 4 ਮਾਰਚ (ਸਹਾਰਨ ਮਾਜਰਾ)-ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਵਲੋਂ ਪੰਜਾਬ ਪੱਧਰੀ ਲਈ ਉਰਦੂ ਆਮੋਜ਼ ਪ੍ਰੀਖਿਆ 'ਚੋਂ ਰਾਕੇਸ਼ ਪਾਠਕ ਪੁੱਤਰ ਗੋਰਾ ਲਾਲ ਪਾਠਕ ਨੇ 50 ਅੰਕਾਂ 'ਚੋਂ 48 ਅੰਕ ਲੈ ਕੇ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਨਾਂਅ ਰੌਸ਼ਨ ਕੀਤਾ ਹੈ¢ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ 'ਚ ਮਾਰਨ ਦੇ ਦੋਸ਼ 'ਚ ਕਾਰ ਚਾਲਕ ਖਿਲਾਫ ਮਾਮਲਾ ਦਰਜ

ਖੰਨਾ, 4 ਮਾਰਚ (ਮਨਜੀਤ ਸਿੰਘ ਧੀਮਾਨ)-ਕਾਰ ਮੋਟਰਸਾਈਕਲ 'ਚ ਮਾਰਨ ਦੇ ਦੋਸ਼ 'ਚ ਕਾਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੋਹਣ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤ ਕਰਤਾ ਮਨਦੀਪ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਵੱਖ-ਵੱਖ ਮਾਮਲਿਆਂ ਦੇ ਭਗੌੜਿਆਂ ਦੀ ਲੱਖਾਂ ਰੁਪਏ ਦੀ ਜਾਇਦਾਦ ਕੇਸਾਂ ਨਾਲ ਜੋੜੀ

ਜਗਰਾਉਂ, 4 ਮਾਰਚ (ਜੋਗਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਵੱਖ-ਵੱਖ ਥਾਣਿਆਂ ਦੇ ਪਿਛਲੇ ਲੰਬੇ ਸਮੇਂ ਦੇ ਮਾਮਲਿਆਂ 'ਚ ਦਰਜਨ ਦੇ ਕਰੀਬ ਚੱਲੇ ਆ ਰਹੇ ਭਗੌੜਿਆਂ ਦੀ ਲੱਖਾਂ ਰੁਪਏ ਦੀ ਜਾਇਦਾਦ ਕੇਸਾਂ ਨਾਲ ਜੋੜ ਕੇ ਪੁਲਿਸ ਨੇ ਅਗਲੇਰੀ ਅਦਾਲਤੀ ਕਾਰਵਾਈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਗੁਰੂਸਰ ਸੁਧਾਰ, 4 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੀ ਪੁਲਿਸ ਨੇ 2400 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਸੁਧਾਰ ਜਸਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਐਸ.ਆਈ. ਨਿਰਮਲ ਸਿੰਘ ਦੀ ...

ਪੂਰੀ ਖ਼ਬਰ »

8 ਨੂੰ ਵੱਡੀ ਗਿਣਤੀ 'ਚ ਔਰਤਾਂ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨਗੀਆਂ-ਕਿਸਾਨ ਆਗੂ

ਰਾਏਕੋਟ, 4 ਮਾਰਚ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵਲੋਂ ਕਰੀਬੀ ਪਿੰਡ ਦੱਧਾਹੂਰ ਵਿਖੇ ਮੀਟਿੰਗ ਕਰਕੇ 8 ਮਾਰਚ ਨੂੰ ਔਰਤ ਦਿਵਸ ਮੌਕੇ ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ 'ਚ ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਲੈ ਕੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਲਾਲ ਲਕੀਰ ਵਾਲੀਆਂ ਜਾਇਦਾਦਾਂ ਦੇ ਮਾਲਕੀ ਹੱਕ ਦੇਣਾ ਕੈਪਟਨ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਕੈਪਟਨ ਸੰਧੂ/ਛੀਨਾ

ਹੰਬੜਾਂ, 4 ਮਾਰਚ ( ਹਰਵਿੰਦਰ ਸਿੰਘ ਮੱਕੜ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਲਾਲ ਲਕੀਰ ਅੰਦਰ ਰਹਿੰਦੇ ਤੇ ਕਾਬਜ਼ ਲੋਕਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਸਬੰਧੀ ਕੀਤੇ ਫੈਸਲੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਹਲਕਾ ਦਾਖਾ ਦੇ ...

ਪੂਰੀ ਖ਼ਬਰ »

ਸੈਂਟਰ ਤਿਹਾੜਾ ਅਧੀਨ ਪੈਂਦੇ 11 ਸਕੂਲਾਂ 'ਚ ਸਫ਼ਲਤਾ ਪੂਰਵਕ ਹੋਈ ਅਧਿਆਪਕ-ਮਾਪੇ ਮਿਲਣੀ

ਸਿੱਧਵਾਂ ਬੇਟ, 4 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਅਗਾਂਹਵਧੂ ਆਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਮੈਡਮ ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਿੱਧਵਾਂ ਬੇਟ ਬਲਾਕ-1 ਦੇ ਸੈਂਟਰ ਤਿਹਾੜਾ ਅਧੀਨ ਪੈਂਦੇ 11 ...

ਪੂਰੀ ਖ਼ਬਰ »

ਡੀਜ਼ਲ-ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਨਾਲ ਘਰੇਲੂ ਬਜਟ 'ਚ ਉੱਥਲ-ਪੁੱਥਲ ਹੋਇਆ

ਰਾਏਕੋਟ, 4 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪੈਟਰੋਲੀਅਮ ਕੰਪਨੀਆਂ ਵਲੋਂ ਰੋਜ਼ਾਨਾ ਡੀਜ਼ਲ-ਪੈਟਰੋਲ ਤੇ ਘਰੇਲੂ ਰਸੋਈ ਗੈਸ ਦੀਆਂ ਵਧਾਈਆਂ ਜਾ ਰਹੀਆਂ ਕੀਮਤਾਂ ਨੇ ਦੇਸ਼ ਦੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ 7 ਨੂੰ

ਜਗਰਾਉਂ, 4 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਸਰਦਾਰੀਆਂ ਟਰੱਸਟ ਪੰਜਾਬ ਵਲੋਂ 7 ਮਾਰਚ 2021 ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਤਹਿਸੀਲ ਰੋਡ ਜਗਰਾਉਂ ਵਿਖੇ ਕਰਵਾਏ ਜਾ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਂਕੀਮਾਨ ਵਿਖੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਜਾਰੀ

ਚੌਂਕੀਮਾਨ, 4 ਮਾਰਚ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ਬਿੱਲਾਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਨੇ ਕਰਵਾਈ ਅਲੂਮਨੀ ਮੀਟ

ਰਾਏਕੋਟ, 4 ਮਾਰਚ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਦੀ ਦੂਜੀ ਅਲੂਮਨੀ ਮੀਟ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਵਾਈਸ ਚੇਅਰਮੈਨ ਅਮਰਜੀਤ ਸਿੰਘ ਹੰਸਰਾ ਤੇ ਸਕੱਤਰ ਮਲਕੀਅਤ ਸਿੰਘ ਰਾਜਲ ਦੀ ਸਰਪ੍ਰਸਤੀ ਤੇ ਪ੍ਰਧਾਨਗੀ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਨੇ 40 ਹਜ਼ਾਰ ਲੀਟਰ ਲਾਹਣ ਨੂੰ ਬਰਾਮਦ ਕਰਕੇ ਨਸ਼ਟ ਕੀਤਾ

ਸਿੱਧਵਾਂ ਬੇਟ, 4 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਐਰੀ ਸਹਾਇਕ ਕਮਿਸ਼ਨਰ (ਆਬਕਾਰੀ) ਰਾਜੇਸ਼ ਕੁਮਾਰ ਤੇ ਆਬਕਾਰੀ ਅਫ਼ਸਰ ਵੈਸਟ-ਬੀ ਦੀਵਾਨ ਚੰਦ ਸ਼ਰਮਾ ਦੇ ਦਿਸ਼ਾ-ਨਿਰਦੇਸ਼ 'ਤੇ ਆਬਕਾਰੀ ਰੇਂਜ ਵੈਸਟ-ਬੀ ਲੁਧਿਆਣਾ ਤੇ ਆਬਕਾਰੀ ਰੇਂਜ-ਏ ਜਲੰਧਰ ਵਲੋਂ ਦਰਿਆ ਸਤਲੁਜ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX