ਲੁਧਿਆਣਾ, 4 ਮਾਰਚ (ਸਲੇਮਪੁਰੀ)-ਅੱਜ ਇਥੇ ਡੀ.ਸੀ. ਕੰਪਲੈਕਸ ਅੱਗੇ ਕੈਪਟਨ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਤੇ ਧੱਕੇਸ਼ਾਹੀਆਂ ਵਿਰੁੱਧ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਚਰਨ ਸਿੰਘ ਸਰਾਭਾ, ਗੁਰਮੇਲ ਸਿੰਘ ਮੈਲਡੇ, ਮਨਜੀਤ ਸਿੰਘ ਗਿੱਲ, ਸੁਰਿੰਦਰ ਸਿੰਘ ਬੈਂਸ, ਮਨਜੀਤ ਸਿੰਘ ਮਨਸੂਰਾਂ, ਰਣਜੀਤ ਸਿੰਘ ਮੁਲਾਂਪੁਰ, ਪਰਮਜੀਤ ਸਿੰਘ, ਜ਼ੋਰਾਂ ਸਿੰਘ ਮਨਸੂਰਾਂ, ਅਮਰਜੀਤ ਸਿੰਘ ਚੌਪੜਾ, ਦਲੀਪ ਸਿੰਘ ਦੀਪਲ, ਵਿਨੋਦ ਕੁਮਾਰ, ਲਾਲ ਚੰਦ, ਅਵਤਾਰ ਸਿੰਘ ਗਗੜਾ, ਕੇਵਲ ਸਿੰਘ ਬਨਵੈਤ, ਦਲਵੀਰ ਸਿੰਘ, ਸੁਰਮੁੱਖ ਸਿੰਘ, ਪਵਨ ਕੁਮਾਰ ਤੇ ਲੇਖ ਰਾਜ ਦੀ ਅਗਵਾਈ 'ਚ ਸਮੂਹਿਕ ਭੁੱਖ ਹੜਤਾਲ ਜਾਰੀ ਰਹੀ | ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ/ਪੈਨਸ਼ਨਰ ਆਗੂਆਂ ਨੇ ਕਿਹਾ ਕਿ ਤਿੰਨ ਦਿਨਾਂ ਦੇ ਸੈਸ਼ਨ ਦੌਰਾਨ ਸਰਕਾਰ ਵਲੋਂ ਮੰਗਾਂ ਮੰਨਣ ਦਾ ਭਰੋਸਾ ਤੱਕ ਨਹੀਂ ਦਿੱਤਾ | ਉਨ੍ਹਾਂ ਦੱਸਿਆ ਕਿ 6ਵਾਂ ਪੇਅ ਕਮਿਸ਼ਨ, ਡੀ ਏ ਦਾ ਬਕਾਇਆ, 1-1-15 ਤੋਂ ਭਰਤੀ ਮੁਲਾਜ਼ਮਾਂ ਨੂੰ ਪਰਖ ਕਾਲ ਦੌਰਾਨ ਮੁਢਲੀ ਤਨਖਾਹ ਦੇਣਾ, ਕੱਚੇ ਮੁਲਾਜ਼ਮ ਪੱਕੇ ਕਰਨ ਜਿਹੇ ਮੁਲਾਜ਼ਮ ਮਸਲੇ ਭਾਵੇਂ ਅਕਾਲੀ, ਬੀਜੇਪੀ ਗਠਜੋੜ ਦੀ ਸਰਕਾਰ ਮੌਕੇ ਤੋਂ ਹੀ ਲਟਕ ਅਵਸਥਾ ਵਿਚ ਹਨ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਬਕਾਇਆ ਮਹਿੰਗਾਈ ਭੱਤਾ ਤੇ ਬਕਾਇਆ ਵੀ ਦੇਣ ਤੋਂ ਵੀ ਪਾਸਾ ਵੱਟ ਗਈ ਹੈ, ਮੁਲਾਜਮਾਂ-ਪੈਨਸ਼ਨਰਾਂ ਅਤੇ ਠੇਕਾ ਕਰਮਚਾਰੀਆਂ ਦੀਆਂ ਮੰਗਾਂ ਨੂੰ ਬਿਲਕੁੱਲ ਹੀ ਵਿਸਾਰ ਦਿੱਤਾ ਹੈ, ਜਿਸ ਕਾਰਨ ਕੈਪਟਨ ਸਰਕਾਰ ਵਿਰੁੱਧ ਗੁੱਸੇ ਦੀ ਲਹਿਰ ਵਧ ਰਹੀ ਹੈ | ਇਸ ਮੌਕੇ ਮੁਲਾਜਮ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ, ਠੇਕਾ ਮੁਲਾਜ਼ਮਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਤਾਂ ਰਾਜਧਾਨੀ ਸਮੇਤ ਪੰਜਾਬ ਰਾਜ 'ਚ 8 ਮਾਰਚ ਨੂੰ ਪੰਜਾਬ ਸਰਕਾਰ ਦੇ ਪੁਤਲੇ ਤੇ ਮਾੜੇ ਬਜਟ ਦੀਆਂ ਕਾਪੀਆਂ ਨੂੰ ਫੂਕਿਆ ਜਾਵੇਗਾ ਅਤੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ | ਇਸ ਮੌਕੇ ਰਜੇਸ਼ ਕੁਮਾਰ, ਜਗਦੇਵ ਸਿੰਘ ਧਾਂਦਰਾ, ਰਾਜ ਸਿੰਘ, ਪਰਮਜੀਤ ਸਿੰਘ, ਸਵਰਨਜੀਤ ਸਿੰਘ ਰੋਡਵੇਜ਼ ਆਗੂ, ਜੀਤ ਸਿੰਘ, ਮੋਹਨ ਸਿੰਘ ਅਤੇ ਸ਼ੇਰ ਸਿੰਘ ਆਦਿ ਹਾਜ਼ਰ ਸਨ |
ਲੁਧਿਆਣਾ, 4 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਖਤਰਨਾਕ ਆਟੋ ਰਿਕਸ਼ਾ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਸਾਮਾਨ ਤੇ ਮੋਬਾਇਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਲੁਧਿਆਣਾ, 4 ਮਾਰਚ (ਕਵਿਤਾ ਖੁੱਲਰ)-ਸੀਨੀਅਰ ਭਾਜਪਾ ਆਗੂ ਸ੍ਰੀਮਤੀ ਸੰਤੋਸ਼ ਵਿੱਜ ਨੂੰ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸੂਬਾ ਕਾਰਜਕਾਰਨੀ ਦਾ ਮੈਂਬਰ ਬਣਾਇਆ ਗਿਆ ਹੈ | ਇਹ ਜਾਣਕਾਰੀ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਦਿੰਦਿਆਂ ਦੱਸਿਆ ਕਿ ਸ੍ਰੀਮਤੀ ...
ਲੁਧਿਆਣਾ, 4 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਹੈਬੋਵਾਲ ਖੁਰਦ 'ਚ ਅੱਜ ਇਕ ਨੌਜਵਾਨ ਵਲੋਂ ਸ਼ੱਕੀ ਹਲਾਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਮਨਦੀਪ ਵਜੋਂ ...
ਲੁਧਿਆਣਾ, 4 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਜਾਅਲੀ ਜ਼ਮਾਨਤਾਂ ਕਰਵਾਉਣ ਦੇ ਮਾਮਲੇ 'ਚ ਔਰਤ ਸਮੇਤ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਈਸ਼ਰ ਸਿੰਘ ਨਗਰ ਦੇ ਰਹਿਣ ਵਾਲੇ ਸੁਸ਼ੀਲ ਕੁਮਾਰ ਦੀ ...
ਲੁਧਿਆਣਾ, 4 ਮਾਰਚ (ਅਮਰੀਕ ਸਿੰਘ ਬੱਤਰਾ)-ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਓ ਐਂਡ ਐਮ ਸੈਲ ਤੇ ਪ੍ਰਾਪਰਟੀ ਟੈਕਸ ਸ਼ਾਖਾ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਵਿੱਤੀ ਵਰ੍ਹੇ 2020-21 ਦਾ ਬਜਟ ਟੀਚਾ ਪੂਰਾ ਕਰਨ ਲਈ ਰਿਕਵਰੀ ਸਟਾਫ ਨਾਲ ਮੀਟਿੰਗਾਂ ਕਰਕੇ ਉਨ੍ਹਾਂ ...
ਲੁਧਿਆਣਾ, 4 ਮਾਰਚ (ਕਵਿਤਾ ਖੁੱਲਰ)-ਦਸੰਬਰ 1994 ਨੂੰ ਸਥਾਪਤ ਕੀਤੀ ਗਈ ਵਿਸ਼ਵ ਪੰਜਾਬੀ ਕਵੀ ਸਭਾ ਦੀ ਸਿਲਵਰ ਜੁਬਲੀ 'ਤੇ ਸਭਾ ਵਲੋਂ ਪ੍ਰਕਾਸ਼ਿਤ ਕੀਤਾ ਗਿਆ 'ਨਿਰੰਤਰ ਵਗਦੀ ਕਾਵਿ-ਨਦੀ' ਸੋਵੀਨਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਲੁਧਿਆਣਾ ਵਿਖੇ ...
ਲੁਧਿਆਣਾ, 4 ਮਾਰਚ (ਸਲੇਮਪੁਰੀ)-ਲੁਧਿਆਣਾ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਤੇ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ ਵਿਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ, ਜਦ ਕਿ ਪਿਛਲੇ ਕਈ ਦਿਨਾਂ ਤੋਂ ...
ਲੁਧਿਆਣਾ, 4 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਫੀਲਡਗੰਜ ਰੋਡ ਦੇ ਦੁਕਾਨਦਾਰਾਂ ਤੋਂ ਭੂ ਵਰਤੋਂ ਤਬਦੀਲੀ ਫੀਸ ਵਸੂਲਣ ਲਈ ਭੇਜੇ ਨੋਟਿਸ ਦਾ ਵਿਰੋਧ ਕਰਦਿਆਂ ਲੋਕ ਇਨਸਾਫ ਪਾਰਟੀ ਨੇ 40-50 ਸਾਲ ਪਹਿਲਾਂ ਬਣੀਆਂ ਦੁਕਾਨਾਂ ਤੋਂ ਭੂ ਵਰਤੋਂ ਤਬਦੀਲੀ ...
ਲੁਧਿਆਣਾ, 4 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਗੁੰਮ ਹੋਏ ਮੋਬਾਇਲਾਂ ਨੂੰ ਬਰਾਮਦ ਕਰਕੇ ਪੁਲਿਸ ਨੇ ਉਨ੍ਹਾਂ ਦੇ ਮਾਲਕਾਂ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਅੱਜ ਪੁਲਿਸ ਲਾਈਨ ਵਿਖੇ ...
ਲੁਧਿਆਣਾ, 4 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਨੇ ਆਲਮਗੀਰ ਨੇੜੇ ਛਾਪੇਮਾਰੀ ਕਰਕੇ ਇਕ ਟਰੱਕ 'ਚੋਂ 40 ਕਿਲੋ ਭੁੱਕੀ ਬਰਾਮਦ ਕੀਤੀ ਹੈ, ਜਦਕਿ ਭੁੱਕੀ ਦਾ ਮਾਲਕ ਮੌਕੇ ਤੋਂ ਫਰਾਰ ਹੋਣ 'ਚ ਸਫ਼ਲ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ ਇਕ ਦੇ ਇੰਚਾਰਜ ...
ਲੁਧਿਆਣਾ, 4 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ...
ਲੁਧਿਆਣਾ, 4 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਪਸ ਮਾਰਕੀਟ 'ਚ ਬੀਤੀ ਸ਼ਾਮ ਹੋਈ ਸਾਬਕਾ ਮੇਅਰ ਦੇ ਲੜਕੇ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਡਿਪਟੀ ਮੇਅਰ ਦੇ ਲੜਕੇ ਅਤੇ ਉਸਦੇ ਦੋ ਸਾਥੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ...
ਲੁਧਿਆਣਾ, 4 ਮਾਰਚ (ਪੁਨੀਤ ਬਾਵਾ, ਅਮਰੀਕ ਸਿੰਘ ਬੱਤਰਾ)-ਮਹਾਂਨਗਰ ਦੇ ਸਨਅਤਕਾਰਾਂ ਨੇ ਕੁੱਝ ਸਮੇਂ ਪਹਿਲਾਂ ਬਹਾਦਰਕੇ ਟੈਕਸਟਾਈਲ ਐਂਡ ਨਿਟਵੀਅਰ ਐਸੋਸੀਏਸ਼ਨ ਦੇ ਪ੍ਰਧਾਨ ਤਰੁਣ ਜੈਨ ਬਾਵਾ ਦੀ ਅਗਵਾਈ 'ਚ ਇਕ ਮੀਟਿੰਗ ਕਰਕੇ ਬੁੱਢੇ ਨਾਲੇ 'ਚ 700 ਐਮ.ਐਲ.ਡੀ. ਦੀ ਬਜਾਏ 2 ...
ਲੁਧਿਆਣਾ, 4 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ 'ਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉੱਪਰ ਲੋਕਾਂ ਨੂੰ ਬੇਹਤਰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਦੇ ਚੱਲਦਿਆਂ ਲੋਕਾਂ ਦੇ ਮਨਾਂ 'ਚ ਨਰਾਜ਼ਗੀ ਪਾਈ ਜਾਂਦੀ ਹੈ | ਅਨੇਕਾਂ ਹੀ ਪੈਟਰੋਲ ਪੰਪਾਂ ਦੇ ...
ਮਲੌਦ, 4 ਮਾਰਚ (ਸਹਾਰਨ ਮਾਜਰਾ)-ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਵਲੋਂ ਪੰਜਾਬ ਪੱਧਰੀ ਲਈ ਉਰਦੂ ਆਮੋਜ਼ ਪ੍ਰੀਖਿਆ 'ਚੋਂ ਰਾਕੇਸ਼ ਪਾਠਕ ਪੁੱਤਰ ਗੋਰਾ ਲਾਲ ਪਾਠਕ ਨੇ 50 ਅੰਕਾਂ 'ਚੋਂ 48 ਅੰਕ ਲੈ ਕੇ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਨਾਂਅ ਰੌਸ਼ਨ ਕੀਤਾ ਹੈ¢ ...
ਲੁਧਿਆਣਾ, 4 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਨੌਜਵਾਨ ਕਾਰੋਬਾਰੀ ਆਗੂ ਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਇਕ ਵਿਸ਼ੇਸ ਗੱਲਬਾਤ ਦੌਰਾਨ ਕਿਹਾ ਕਿ ਪਾਣੀ ਅਤਿ ਹੀ ਅਨਮੋਲ ਹੈ ਤੇ ਪਾਣੀ ਤੋਂ ਬਿਨ੍ਹਾਂ ਧਰਤੀ ਉੱਪਰ ਜੀਵਨ ਦੀ ...
ਲੁਧਿਆਣਾ, 4 ਮਾਰਚ (ਅਮਰੀਕ ਸਿੰਘ ਬੱਤਰਾ)-ਕੋਵਿਡ-19 ਦੌਰਾਨ ਕਾਰੋਬਾਰ ਠੱਪ ਰਹਿਣ ਕਾਰਨ ਲੋਕਾਂ ਦੀ ਵਿੱਤੀ ਹਾਲਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਨਗਰ ਨਿਗਮ 'ਚ ਵਿਰੋਧੀ ਧਿਰ ਦੇ ਕੌਂਸਲਰਾਂ ਵਲੋਂ ਪਾਣੀ, ਸੀਵਰੇਜ ਬਿੱਲਾਂ ਤੇ ਪ੍ਰਾਪਰਟੀ ਟੈਕਸ ਤੋਂ ਵਿਆਜ/ਜੁਰਮਾਨਾ ...
ਲੁਧਿਆਣਾ, 4 ਮਾਰਚ (ਪੁਨੀਤ ਬਾਵਾ)-ਭਾਰਤੀ ਖੇਤੀ ਖੋਜ ਪਰਿਸ਼ਦ ਵਲੋਂ ਪਸ਼ੂ ਆਹਾਰ ਵਿਭਾਗ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਸਹਿਯੋਗ ਨਾਲ ਪਸ਼ੂਆਂ ਵਾਸਤੇ ਧਾਤਾਂ ਦਾ ਮਿਸ਼ਰਣ ਬਨਾਉਣ ਸਬੰਧੀ ਇਕ ਉਦਮੀ ਸਿਖਲਾਈ ਪ੍ਰੋਗਰਾਮ ...
ਲੁਧਿਆਣਾ, 4 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵੱਖ-ਵੱਖ ਫੈਕਟਰੀਆਂ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰ ਚੁੱਕੇ ਖਤਰਨਾਕ ਚੋਰ ਗਿਰੋਹ ਦੇ ਸਰਗਣੇ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸ ਦੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਇਹ ...
ਲੁਧਿਆਣਾ, 4 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵੱਖ-ਵੱਖ ਫੈਕਟਰੀਆਂ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰ ਚੁੱਕੇ ਖਤਰਨਾਕ ਚੋਰ ਗਿਰੋਹ ਦੇ ਸਰਗਣੇ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸ ਦੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਇਹ ...
ਲੁਧਿਆਣਾ, 4 ਮਾਰਚ (ਸਲੇਮਪੁਰੀ)-ਮਾਨਯੋਗ ਸੁਪਰੀਮ ਕੋਰਟ ਵਲੋਂ ਸਰਕਾਰ ਨਾਲ ਅਸਹਿਮਤੀ ਵਾਲੇ ਵਿਚਾਰਾਂ ਦਾ ਪ੍ਰਗਟਾਵਾ ਦੋਸ਼ਧ੍ਰੋਹ ਨਹੀਂ ਹੋਵੇਗਾ ਬਾਰੇ ਸੁਣਾਇਆ ਫੈਸਲਾ ਬਿਲਕੁਲ ਦਰੁਸਤ ਹੈ | ਇਹ ਵਿਚਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ...
ਲੁਧਿਆਣਾ, 4 ਮਾਰਚ (ਸਲੇਮਪੁਰੀ)-ਮਾਨਯੋਗ ਸੁਪਰੀਮ ਕੋਰਟ ਵਲੋਂ ਸਰਕਾਰ ਨਾਲ ਅਸਹਿਮਤੀ ਵਾਲੇ ਵਿਚਾਰਾਂ ਦਾ ਪ੍ਰਗਟਾਵਾ ਦੋਸ਼ਧ੍ਰੋਹ ਨਹੀਂ ਹੋਵੇਗਾ ਬਾਰੇ ਸੁਣਾਇਆ ਫੈਸਲਾ ਬਿਲਕੁਲ ਦਰੁਸਤ ਹੈ | ਇਹ ਵਿਚਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ...
ਲੁਧਿਆਣਾ, 4 ਮਾਰਚ (ਕਵਿਤਾ ਖੁੱਲਰ)-ਨੈਤਿਕ ਕਦਰਾਂ ਕੀਮਤਾਂ 'ਤੇ ਪਹਿਰਾ ਦੇਣਾ ਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਸੇਵਾ ਕਾਰਜਾਂ 'ਚ ਲਗਾਉਣ ਵਾਲੀਆਂ ਸੁਸਾਇਟੀਆਂ ਤੇ ਵਿਅਕਤੀ ਸਮਾਜ ਦੇ ਲਈ ਇਕ ਚਾਨਣ ਮੁਨਾਰਾ ਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ...
ਆਲਮਗੀਰ, 4 ਫਰਵਰੀ (ਜਰਨੈਲ ਸਿੰਘ ਪੱਟੀ)-ਕਾਰ ਸੇਵਾ ਸੰਪ੍ਰਦਾਇ ਪਟਿਆਲਾ ਦੇ ਮੁਖੀ ਸੰਤ ਬਾਬਾ ਅਮਰੀਕ ਸਿੰਘ ਦੇ ਸਥਾਨਕ ਜਥੇਦਾਰ ਬਾਬਾ ਹਰਪਿੰਦਰ ਸਿੰਘ ਭਿੰਦਾ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਨਵ-ਨਿਯੁਕਤ ਮੈਨੇਜ਼ਰ ਗੁਰਬਖਸ਼ ...
ਲੁਧਿਆਣਾ, 4 ਮਾਰਚ (ਪੁਨੀਤ ਬਾਵਾ)-ਜ਼ਿਲ੍ਹੇ ਪ੍ਰਸ਼ਾਸਨ ਵਲੋਂ ਕੋਵਿਡ-19 ਟੀਕਾਕਰਨ ਦਾ ਅਮਲ ਸੁਖਾਲਾ ਬਣਾਉਣ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਬਜ਼ੁਰਗਾਂ ਤੇ ਸਹਿ ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ...
ਲੁਧਿਆਣਾ, 4 ਮਾਰਚ (ਪੁਨੀਤ ਬਾਵਾ)-ਜ਼ਿਲ੍ਹੇ ਪ੍ਰਸ਼ਾਸਨ ਵਲੋਂ ਕੋਵਿਡ-19 ਟੀਕਾਕਰਨ ਦਾ ਅਮਲ ਸੁਖਾਲਾ ਬਣਾਉਣ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਬਜ਼ੁਰਗਾਂ ਤੇ ਸਹਿ ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ...
ਆਲਮਗੀਰ, 4 ਫਰਵਰੀ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਇਨਫੇਰਮੇਸ਼ਨ ਐਂਡ ਟੈਕਨਾਲੋਜੀ ਤੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਵਿਭਾਗ ਵਲੋਂ ਸਾਂਝੇ ਤੌਰ 'ਤੇ ਇਕ ਹਫ਼ਤੇ ਦਾ ਟੀਕਵਿਪ-3 ਪ੍ਰਯੋਜਿਤ ਆਨਲਾਈਨ ਵਿਦਿਆਰਥੀ ਵਿਕਾਸ ਪ੍ਰੋਗਰਾਮ ...
ਲੁਧਿਆਣਾ, 4 ਮਾਰਚ (ਕਵਿਤਾ ਖੁੱਲਰ, ਪੁਨੀਤ ਬਾਵਾ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਮੋਦੀ ਸਰਕਾਰ ਦੌਰਾਨ ਮਹਿੰਗਾਈ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ ਤੇ ਅੱਜ ਦੇਸ਼ ਦੇ ਹਰ ਵਰਗ ਦੇ ਲੋਕ ਭਾਜਪਾ ਤੋਂ ਹੁਣ ਨਿਜਾਤ ...
ਲੁਧਿਆਣਾ, 4 ਮਾਰਚ (ਅਮਰੀਕ ਸਿੰਘ ਬੱਤਰਾ)-ਖੰਨਾ ਸਰਕਲ ਅਧੀਨ ਤਾਇਨਾਤ ਨਵ-ਨਿਯੁਕਤ ਜੂਨੀਅਰ ਇੰਜੀਨੀਅਰ ਨਾਲ ਡਿਪਟੀ ਚੀਫ ਇੰਜੀਨੀਅਰ ਵੰਡ ਸਰਕਲ ਖੰਨਾ ਇੰਜੀਨੀਅਰ ਹਿੰਮਤ ਸਿੰਘ ਵਲੋਂ ਇੰਟਰਐਕਸ਼ਨ ਸੈਸ਼ਨ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਜੇ.ਈਜ਼ ਨੂੰ ਆਪਣੀ ਡਿਊਟੀ ...
ਲੁਧਿਆਣਾ, 4 ਮਾਰਚ (ਸਲੇਮਪੁਰੀ)- ਸਿਵਲ ਸਰਜਨ ਡਾ ਸੁਖਜੀਵਨ ਕੱਕੜ ਨੇ ਦੱਸਿਆ ਹੈ ਕਿ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਅੱਜ 1640 ਸੀਨੀਅਰ ਸਿਟੀਜ਼ਨ (60 ਸਾਲ ਤੋਂ ਵੱਧ ਉਮਰ ਦੇ) ਤੇ 45 ਤੋਂ 59 ਸਾਲ ਦਰਮਿਆਨ ਗੰਭੀਰ ਬਿਮਾਰੀਆਂ ਤੋਂ ਪੀੜਤ 521 ...
ਲੁਧਿਆਣਾ, 4 ਮਾਰਚ (ਸਲੇਮਪੁਰੀ)-ਆਲ ਇੰਡੀਆ ਸਰਕਾਰੀ ਡਰਾਈਵਰ ਕੰਫਡਰੇਸ਼ਨ ਦੇ ਚੇਅਰਮੈਨ ਹਰਵਿੰਦਰ ਸਿੰਘ ਕਾਲਾ ਜੋ ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ 'ਚ ਬਤੌਰ ਡਰਾਈਵਰ ਸੇਵਾਵਾਂ ਨਿਭਾਅ ਸਨ, ਦਫ਼ਤਰ ਬੀ.ਡੀ.ਪੀ.ਓ. ਲੁਧਿਆਣਾ ਤੋਂ ਸੇਵਾ ਮੁਕਤ ਹੋਏ | ਇਸ ਮੌਕੇ ਉਨ੍ਹਾਂ ...
ਲੁਧਿਆਣਾ, 4 ਮਾਰਚ (ਪੁਨੀਤ ਬਾਵਾ)-ਆਟੋ ਪਾਰਟਸ ਮੈਨੂਫ਼ੈਕਚਰਰਜ਼ ਐਸੋਸੀਏਸ਼ਨ (ਇੰਡੀਆ) ਲੁਧਿਆਣਾ ਦੇ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਗੁਰਪ੍ਰਗਟ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਸ.ਕਾਹਲੋਂ ਨੇ ਆਟੋ ...
ਲੁਧਿਆਣਾ, 4 ਮਾਰਚ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਦੇ ਪਿ੍ੰਸੀਪਲ ਵਜੋਂ ਡਾ. ਰਾਜੇਸ਼ਵਰਪਾਲ ਕੌਰ ਨੇ ਆਹੁਦਾ ਸੰਭਾਲ ਲਿਆ ਹੈ, ਜਿੰਨ੍ਹਾਂ ਨੂੰ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵਲੋਂ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਵਜੋਂ ਨਿਯੁਕਤ ਕੀਤਾ ਗਿਆ ...
ਲੁਧਿਆਣਾ, 4 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਬਾਅਦ ਵਿਚ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ...
ਲੁਧਿਆਣਾ, 4 ਮਾਰਚ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਦੀ ਵਸਨੀਕ ਅੰਜਨਾ ਗੋਇਲ ਨੂੰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਲੋਂ ਮਿਸ਼ਨ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ' ਤਹਿਤ ਮਿਲੇ ਸਹਿਯੋਗ ਨਾਲ ਚੰਗੀ ਨੌਕਰੀ ਪ੍ਰਾਪਤ ਹੋਈ ਹੈ | ਪੰਜਾਬ ਹੁਨਰ ...
ਲੁਧਿਆਣਾ, 4 ਮਾਰਚ (ਪੁਨੀਤ ਬਾਵਾ)- ਮੱਛੀ ਪਾਲਕ ਕਿਸਾਨਾਂ ਦੀ ਜਥੇਬੰਦੀ 'ਇਨੋਵੇਟਿਵ ਫਿਸ਼ ਫਾਰਮਜ਼ ਐਸੋਸੀਏਸ਼ਨ' ਦੀ ਫ਼ਿਸ਼ਰੀਜ਼ ਕਾਲਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਮੀਟਿੰਗ ਹੋਈ, ਜਿਸ 'ਚ ਪੰਜਾਬ ਦੇ ਵੱਖੋ-ਵੱਖਰੇ ...
ਲਾਢੋਵਾਲ, 4 ਮਾਰਚ (ਬਲਬੀਰ ਸਿੰਘ ਰਾਣਾ)-ਪੰਜਾਬ ਡੀ.ਐਨ.ਟੀ. ਨੇ ਕੇਂਦਰ ਸਰਕਾਰ ਦੇ ਵਿਕਾਸ ਲਈ ਆਬਜ਼ਰਵਰ ਟੀਮ ਨਾਲ ਇਕ ਅਹਿਮ ਤੇ ਵਿਸ਼ੇਸ਼ ਮੁਲਾਕਾਤ ਕੀਤੀ, ਜਿਸ 'ਚ ਡੀ.ਐਨ.ਟੀ. ਨਾਲ ਜੁੜੇ ਬਹੁਤ ਸਾਰੇ ਮੁੱਦਿਆਂ ਤੇ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ | ਪੀ.ਐਮ.ਓ. ਵਲੋਂ 8-12-20 ...
ਲੁਧਿਆਣਾ, 4 ਮਾਰਚ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ ਆਰੰਭ ਕੀਤਾ ਗਿਆ ਹੈ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਸਤੀ ਕਣਕ ਵੰਡਣ ਦਾ ਕੰਮ ਚੱਲ ਰਿਹਾ ਹੈ ਤੇ ਜਾਣਕਾਰੀ ਮੁਤਾਬਕ ...
ਲੁਧਿਆਣਾ, 4 ਮਾਰਚ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ 'ਚੋਂ ਲੰਘਦੇ ਕੌਮੀ ਮਾਰਗ-44 ਵਿਖੇ ਟ੍ਰੈਫ਼ਿਕ ਦੀ ਮੁਸ਼ਕਿਲ ਦਾ ਹੱਲ ਕਰਨ ਲਈ ਹਲਕਾ ਵਿਧਾਇਕ ਸੰਜੇ ਤਲਵਾੜ ਵਲੋਂ ਅਧਿਕਾਰੀਆਂ ਦੇ ਨਾਲ ਕੌਮੀ ਮਾਰਗ ਵਿਖੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਗਿਆ | ...
ਖੰਨਾ, 4 ਮਾਰਚ (ਹਰਜਿੰਦਰ ਸਿੰਘ ਲਾਲ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖੰਨਾ ਨੰਬਰ 7 ਦੇ ਹੈੱਡ ਟੀਚਰ ਇੰਦਰਜੀਤ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਦੀਪ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...
ਮਲੌਦ, 4 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਹਮੇਸ਼ਾ ਹੀ ਕਿਸਾਨ-ਮਜ਼ਦੂਰ ਏਕਤਾ ਦੇ ਮੁੱਦਈ ਬਣਕੇ ਹੱਕਾਂ ਪ੍ਰਤੀ ਆਵਾਜ਼ ਉਠਾਈ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਖੇਤ ਮਜ਼ਦੂਰ ਸੈੱਲ ਦੇ ...
ਖੰਨਾ, 4 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬੀ ਸਾਹਿਤ ਸਭਾ ਖੰਨਾ ਦੇ ਹੋਣਹਾਰ ਗੀਤਕਾਰ ਤੇ ਗਾਇਕ ਜੰਗ ਚਾਪੜਾ ਦਾ ਗੀਤ '8 ਮਾਰਚ ਬਲੈਕ ਡੇ' ਰਿਲੀਜ਼ ਹੋ ਗਿਆ ਹੈ | ਸਾਹਿਤ ਸਭਾ ਖੰਨਾ ਦੇ ਪ੍ਰੈਸ ਸਕੱਤਰ ਗੁਰਵਿੰਦਰ ਸੰਧੂ ਨੇ ਦੱਸਿਆ ਕਿ ਅਮਰਜੋਤ-ਚਮਕੀਲਾ ਫੈਨ ਗਰੁੱਪ ਦੇ ...
ਕੁਹਾੜਾ, 4 ਮਾਰਚ (ਸੰਦੀਪ ਸਿੰਘ ਕੁਹਾੜਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸਾਹਨੇਵਾਲ ਦੀ ਮੀਟਿੰਗ ਸਕੱਤਰ ਡਾ. ਜਗਤਾਰ ਸਿੰਘ ਹੀਰਾਂ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਹੋਈ | ਜਿਸ ਵਿਚ ਸਮੂਹ ਬਲਾਕ ਮੈਂਬਰਾਂ ਵਲੋਂ ਸ਼ਿਰਕਤ ਕੀਤੀ ਗਈ | ਮੀਟਿੰਗ ਵਿਚ ...
ਖੰਨਾ, 4 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਬੀ. ਡੀ. ਪੀ. ਓ. ਦਫ਼ਤਰ ਖੰਨਾ ਵਿਖੇ ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ, ਬੀ. ਡੀ. ਪੀ. ਓ. ਰਾਜਵਿੰਦਰ ਸਿੰਘ ਦੀ ਅਗਵਾਈ 'ਚ ਔਰਤ ਸਰਪੰਚਾਂ ਤੇ ਪੰਚਾਂ ਨੂੰ ੂ ਸੰਵਿਧਾਨਿਕ ਅਧਿਕਾਰਾਂ ਤੇ ...
ਰਾੜਾ ਸਾਹਿਬ, 4 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਲਾਪਰਾਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 5 ਮਾਰਚ ਤੋਂ 7 ਮਾਰਚ ਤੱਕ ਧਾਰਮਿਕ ਸਮਾਗਮ ...
ਮਲੌਦ, 4 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਹੁਜਨ ਸਮਾਜ ਪਾਰਟੀ ਵਲੋਂ 14 ਮਾਰਚ ਨੂੰ ਸ੍ਰੀ ਕਾਸ਼ੀ ਰਾਮ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬੇਗਮਪੁਰਾ ਪਾਤਸ਼ਾਹੀ ਬਣਾਓ ਦੇ ਸਬੰਧ ਵਿੱਚ ਰੋਪੜ ਵਿਖੇ ਪੰਜਾਬ ਪੱਧਰੀ ਰੈਲੀ ਸਬੰਧੀ ਸਰਕਲ ਮਲੌਦ ...
ਬੀਜਾ, 4 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸੁਸਾਇਟੀ ਦੇ ਮੁੱਖ ਸੇਵਾਦਾਰ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਚੀਮਾ ਦੀ ਦੇਖ-ਰੇਖ ਹੇਠ ਪਿਛਲੇ ਤਿੰਨ ਮਹੀਨਿਆਂ ਤੋਂ ਆਪਣੀ ਹੱਕੀ ਮੰਗਾਂ ਲਈ ਦਿੱਲੀ ਵਿਖੇ ਚੱਲ ...
ਲੁਧਿਆਣਾ, 4 ਮਾਰਚ (ਅਮਰੀਕ ਸਿੰਘ ਬੱਤਰਾ)-ਕੋਵਿਡ-19 ਕਾਰਨ ਲੱਗਾ ਲਾਕਡਾਊਨ ਖਤਮ ਹੋਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਸੂਬੇ 'ਚ ਸਰਕਾਰੀ ਤੇ ਨਿੱਜੀ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈਸੀ, ਨਿੱਜੀ ਸਕੂਲ ਪ੍ਰਬੰਧਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ...
ਲੁਧਿਆਣਾ, 4 ਮਾਰਚ (ਸਲੇਮਪੁਰੀ)-ਪੈਨਸ਼ਨਰ ਆਗੂ ਸੁਸ਼ੀਲ ਕੁਮਾਰ ਪੈਨਸ਼ਨਰ ਭਵਨ ਕਮੇਟੀ ਲੁਧਿਆਣਾ ਦੇ ਦੂਜੀ ਵਾਰ ਬਹੁਗਿਣਤੀ ਨਾਲ ਵੋਟਾਂ ਨਾਲ ਚੇਅਰਮੈਨ ਬਣੇ ਹਨ | ਯਾਦ ਰਹੇ ਕਿ ਇਸ ਤੋਂ ਪਹਿਲਾਂ ਸੁਸ਼ੀਲ ਕੁਮਾਰ 2019 ਵਿਚ ਚੇਅਰਮੈਨ ਬਣੇ ਸਨ, ਜਦ ਕਿ ਅੱਜ ਦੂਜੀ ਵਾਰ ਉਹ ...
ਲੁਧਿਆਣਾ, 4 ਮਾਰਚ (ਅਮਰੀਕ ਸਿੰਘ ਬੱਤਰਾ)-ਪੰਜਾਬ ਮੰਡੀ ਬੋਰਡ ਵਲੋਂ 53 ਏਕੜ 'ਚ ਬਣਾਈ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਜਿਥੋਂ ਲਗਭਗ ਸ਼ਹਿਰ ਦੇ ਹਰ ਹਿੱਸੇ 'ਚ ਫਲ ਤੇ ਸਬਜ਼ੀ ਵੇਚਣ ਲਈ ਦੁਕਾਨਦਾਰ ਖਰੀਦਣ ਲਈ ਆਉਂਦੇ ਸਨ, ਵਿਚ ਪਿਛਲੇ ਕਈ ਦਿਨਾਂ ਤੋਂ ਕੂੜੇ ਦੀ ਲਿਫਟਿੰਗ ...
ਲੁਧਿਆਣਾ, 4 ਮਾਰਚ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਪੈਂਦੇ ਤਬਦੀਲ ਹੋਏ ਕਿਰਤੀ ਤੇ ਮਿਲਟਰੀ ਪੋਿਲੰਗ ਸਟੇਸ਼ਨ ਤੋਂ ਤਬਦੀਲ ਹੋ ਚੁੱਕੇ ਵੋਟਰਾਂ ਦੀਆਂ ਵੋਟਾਂ ਸੌ ਮੋਟੋ ਰਾਹੀਂ ਕੱਟੀਆਂ ਜਾਣਗੀਆਂ, ਵੋਟਾਂ ਕੱਟਣ ਤੋਂ ਬਾਅਦ ਉਸ ਦੀ ਸੁੂਚੀ ...
ਲੁਧਿਆਣਾ, 4 ਮਾਰਚ (ਸਲੇਮਪੁਰੀ)-ਪੰਜਾਬ ਰਾਜ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ 6 ਮਾਰਚ ਨੂੰ ਸਵੇਰੇ 10.30 ਵਜੇ ਦੇ ਕਰੀਬ ਡੀ. ਸੀ. ਦਫ਼ਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX