ਤਾਜਾ ਖ਼ਬਰਾਂ


ਲੌਂਗੋਵਾਲ ਨਗਰ ਕੌਂਸਲ ਲਈ ਕਾਂਗਰਸ ਦੇ ਰਿਤੂ ਗੋਇਲ ਪ੍ਰਧਾਨ ਅਤੇ ਨਸੀਬ ਕੌਰ ਚੋਟੀਆਂ ਬਣੇ ਮੀਤ ਪ੍ਰਧਾਨ
. . .  30 minutes ago
ਲੌਂਗੋਵਾਲ, 23 ਅਪ੍ਰੈਲ (ਵਿਨੋਦ, ਖੰਨਾ) - ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਅੱਜ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਦੇ ਜਿੱਤੇ 9 ਕੌਂਸਲਰਾਂ ਨੇ ਲੌਂਗੋਵਾਲ ਨਗਰ ਕੌਂਸਲ ਦੀ ਵਾਗਡੌਰ ਔਰਤਾਂ ਹਵਾਲੇ ਕੀਤੀ ਹੈ। ਅੱਜ ਸਥਾਨਕ ...
ਸ਼ਹਿਰ ਵਿਚ ਕਰਫਿਊ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ
. . .  58 minutes ago
ਚੰਡੀਗੜ੍ਹ , 23 ਅਪ੍ਰੈਲ {ਸੁਰਿੰਦਰ ਪਾਲ } - ਪੰਜਾਬ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਹੁਣ ਰਾਤ ਦਾ ਕਰਫ਼ਿਊ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਰਹੇਗਾ । ਸੁੱਖਣਾ ਝੀਲ ਸ਼ਨੀਵਾਰ ਤੇ ਐਤਵਾਰ ਬੰਦ ਰਹੇਗੀ ।
ਮਹਿਲ ਕਲਾਂ ਪੁਲਿਸ ਨੇ ਕੋਵਿਡ-19 ਹੁਕਮਾਂ ਦੀ ਉਲੰਘਣਾ ਕਰ ਰਹੀ ਔਰਬਿਟ ਬੱਸ ਕੀਤੀ ਥਾਣੇ ਬੰਦ
. . .  about 1 hour ago
ਮਹਿਲ ਕਲਾਂ (ਬਰਨਾਲਾ), 13 ਅਪ੍ਰੈਲ (ਅਵਤਾਰ ਸਿੰਘ ਅਣਖੀ )-ਰਾਜ ਵਿਚ ਕੋਵਿਡ-19 ਦੇ ਵਧ ਰਹੇ ਫ਼ੈਲਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮਹਿਲ ਕਲਾਂ ਪੁਲਿਸ ਨੇ ਸਖ਼ਤ ...
ਸੁਖਪਾਲ ਸਿੰਘ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਬਣੇ
. . .  about 1 hour ago
ਬੁਢਲਾਡਾ , 23 ਅਪ੍ਰੈਲ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ) - ਅੱਜ ਇਥੇ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਹੋਈ ਚੋਣ ’ਚ ਆਜ਼ਾਦ ਕੌਂਸਲਰ ਸੁਖਪਾਲ ਸਿੰਘ ਦੇ ਪ੍ਰਧਾਨ ਚੁਣੇ ਜਾਣ ਤੋਂ ਇਲਾਵਾ ਕਾਂਗਰਸ ਦੇ ਹਰਵਿੰਦਰਦੀਪ ...
ਮੋਗਾ ਵਿਚ ਕੋਰੋਨਾ ਦਾ ਕਹਿਰ , ਆਏ 122 ਮਾਮਲੇ
. . .  about 1 hour ago
ਮੋਗਾ ,23 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਵਿਚ ਇੱਕ ਵਾਰ ਫਿਰ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 122 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4803 ਹੋਣ ਦੇ ਨਾਲ ਸਰਗਰਮ ਮਾਮਲੇ 872 ...
ਬੜੌਦੀ ਟੋਲ ਪਲਾਜ਼ਾ ਨੇੜੇ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 23 ਅਪ੍ਰੈਲ (ਦਿਲਬਰ ਸਿੰਘ ਖੈਰਪੁਰ ,ਬਿੱਲਾ ਅਕਾਲਗੜ੍ਹੀਆ) -ਥਾਣਾ ਬਲਾਕ ਮਾਜਰੀ ਅਧੀਨ ਬੜੌਦੀ ਟੋਲ ਪਲਾਜ਼ਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ’ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੁਰਾਲੀ ਸ਼ਹਿਰ ...
ਚੰਡੀਗੜ੍ਹ: ਪੰਜਾਬ ਸਰਕਾਰ ਨੇ 21 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
. . .  about 2 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮਾਂ ਨੂੰ ਵਰਚੂਅਲੀ ਤੋਰ 'ਤੇ ਮਨਾਏਗੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ, 23 ਅਪ੍ਰੈਲ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਨੂੰ 28 ਅਪ੍ਰੈਲ ਤੋਂ...
ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਨਾਲ 3 ਹੋਰ ਮਰੀਜ਼ਾਂ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਵਾਇਰਸ ਨਾਲ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ...
ਨਿਹੰਗ ਸਿੰਘਾਂ ਵਲੋਂ ਕੋਰੋਨਾ ਕਾਰਨ ਨਗਰ ਕੀਰਤਨ ਮੁਲਤਵੀ : ਬਾਬਾ ਬਲਬੀਰ ਸਿੰਘ
. . .  about 2 hours ago
ਅੰਮ੍ਰਿਤਸਰ, 23 ਅਪ੍ਰੈਲ - ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਗਏ...
ਕੈਪਟਨ ਵਲੋਂ ਪੰਜਾਬ ਵਿਚ ਮੈਡੀਕਲ ਕਾਲਜਾਂ 'ਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼
. . .  about 2 hours ago
ਚੰਡੀਗੜ੍ਹ , 23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼ ਦਿੱਤੇ...
ਐਕਸਾਈਜ਼ ਵਿਭਾਗ ਵਲੋਂ 250 ਸ਼ਰਾਬ ਦੀਆਂ ਨਾਜਾਇਜ਼ ਪੇਟੀਆਂ ਸਮੇਤ 2 ਕਾਬੂ
. . .  about 3 hours ago
ਪਠਾਨਕੋਟ, 23 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਅੰਦਰ ਉਸ ਸਮੇਂ ਐਕਸਾਈਜ਼ ਵਿਭਾਗ ਨੂੰ ਭਾਰੀ ਸਫਲਤਾ ਮਿਲੀ ਜਦੋਂ ਪਠਾਨਕੋਟ ਦੇ ਖੱਡੀ ਪੁਲ ਵਿਖੇ ਐਕਸਾਈਜ਼ ਇੰਸਪੈਕਟਰ ਹਰਵਿੰਦਰ ਸਿੰਘ...
ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਿਆ ਦੁਬਈ ਦਾ ਸਰਦਾਰ
. . .  about 3 hours ago
ਰਾਜਾਸਾਂਸੀ , 23 ਅਪ੍ਰੈਲ (ਹੇਰ ਖੀਵਾ ) - ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ....
ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਕੋਰੋਨਾ ਸੰਕਟ ਉੱਤੇ ਜਤਾਈ ਚਿੰਤਾ
. . .  about 3 hours ago
ਚੰਡੀਗੜ੍ਹ ,23 ਅਪ੍ਰੈਲ ( ਸੁਰਿੰਦਰਪਾਲ ਸਿੰਘ ) - ਪਾਕਿਸਤਾਨ ਦੇ ਕਰਾਚੀ ਵਿਚ ਸਥਿਤ ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ ਅਤੇ ਭਾਰਤ ਵਿਚ ਵੱਧ ਰਹੇ ...
ਪੁਲਿਸ ਅਫਸਰਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ , 23 ਅਪ੍ਰੈਲ - 6 ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ...
ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਿਆ ਗਿਆ
. . .  about 3 hours ago
ਨਵੀਂ ਦਿੱਲੀ , 23 ਅਪ੍ਰੈਲ - ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਦੇ ਹੋਏ , ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ...
ਭਾਰਤ ਪਾਕਿਸਤਾਨ ਸਰਹੱਦ ਤੋਂ ਇਕ ਪੈਕੇਟ ਹੈਰੋਇਨ ਬਰਾਮਦ
. . .  about 4 hours ago
ਅਜਨਾਲਾ ,23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ. ਤੇ ਪੰਜਾਬ ਪੁਲਿਸ ਵੱਲੋਂ ਅੱਜ ਸਾਂਝੇ ਅਪਰੇਸ਼ਨ ਦੌਰਾਨ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ I ਸਰਹੱਦੀ ...
O2 (ਆਕਸੀਜਨ) ਦੀ ਸਪਲਾਈ ਨੂੰ ਯਕੀਨੀ ਬਣਾਉਣ ਜ਼ਰੂਰੀ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਚੰਡੀਗੜ੍ਹ ,23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ 18+ ਉਮਰ ਸਮੂਹ ਲਈ ਨਵੀਂ ਟੀਕਾਕਰਣ ਨੀਤੀ ਰਾਜਾਂ ਲਈ ਅਣਉਚਿਤ ਹੈ , ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਫ਼ੀਸਾਂ ਤੇ ਬੱਸ ਕਿਰਾਏ ਦੀ ਵਸੂਲੀ ਦੇ ਵਿਰੋਧ ਚ ਚੱਕਾ ਜਾਮ
. . .  about 4 hours ago
ਮਾਹਿਲਪੁਰ, 23 ਅਪ੍ਰੈਲ (ਦੀਪਕ ਅਗਨੀਹੋਤਰੀ) - ਸਥਾਨਕ ਦੋਆਬਾ ਸਕੂਲ ਵਲੋਂ ਨਵੇਂ ਸੈਸ਼ਨ ਵਿਚ ਵਿਦਿਆਰਥੀਆਂ ਦੀਆਂ ਫ਼ੀਸਾਂ, ਇਮਾਰਤੀ ਫ਼ੰਡ ਤੇ ਬੱਸ ਕਿਰਾਏ ਵਸੂਲਣ ਦੇ ਵਿਰੋਧ ...
ਕੋਵਿਡ19 ਸਮੀਖਿਆ ਬੈਠਕ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ, ਜ਼ਰੂਰੀ ਦਵਾਈਆਂ ਦੀ ਨਿਯਮਤ ਸਪਲਾਈ ਭੇਜਣ ਦੀ ਕੀਤੀ ਅਪੀਲ
. . .  about 4 hours ago
ਚੰਡੀਗੜ੍ਹ ,23 ਅਪ੍ਰੈਲ - ਅੱਜ ਦੀ ਕੋਵਿਡ19 ਸਮੀਖਿਆ ਬੈਠਕ ਵਿਚ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ...
ਚੰਡੀਗੜ੍ਹ ਵਿਚ ਨਹੀਂ ਲਗੇਗੀ ਹਫ਼ਤਾਵਾਰੀ ਤਾਲਾਬੰਦੀ
. . .  about 5 hours ago
ਚੰਡੀਗੜ੍ਹ, 23 ਅਪ੍ਰੈਲ - ਚੰਡੀਗੜ੍ਹ ਵਿਚ ਹਫ਼ਤਾਵਾਰੀ ਤਾਲਾਬੰਦੀ ਨਹੀਂ ਲਗੇਗੀ ਅਤੇ ਨਾ ਹੀ ਐਤਵਾਰ ਨੂੰ ਤਾਲਾਬੰਦੀ ਕੀਤੀ ਜਾਵੇਗੀ | ਪੰਜਾਬ ਦੇ ਗਵਰਨਰ ਵੀ. ਪੀ . ਸਿੰਘ ਬਦਨੋਰ ਦੀ ...
ਤਰਸੇਮ ਸਿੰਘ ਮੱਲਾ ਬਣੇ ਤਲਵੰਡੀ ਭਾਈ ਨਗਰ ਕੌਂਸਲ ਦੇ ਪ੍ਰਧਾਨ
. . .  about 5 hours ago
ਤਲਵੰਡੀ ਭਾਈ, 23 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਨਗਰ ਕੌਂਸਲ ਤਲਵੰਡੀ ਭਾਈ ਦੇ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਐੱਸ. ਡੀ. ਐਮ. ਫ਼ਿਰੋਜ਼ਪੁਰ ਅਮਿਤ ਗੁਪਤਾ ...
ਸਿਆਟਲ ਵਿਚ 1.7 ਮਿਲੀਅਨ ਡਾਲਰ ਤੋਂ ਵੱਧ ਦੇ ਨਸ਼ੇ ਪੁਲਿਸ ਵਲੋਂ ਬਰਾਮਦ, 2 ਵਿਅਕਤੀ ਹਥਿਆਰਾਂ ਸਮੇਤ ਕਾਬੂ
. . .  about 5 hours ago
ਸਿਆਟਲ, 23 ਅਪ੍ਰੈਲ (ਹਰਮਨਪ੍ਰੀਤ ਸਿੰਘ) - ਸਿਆਟਲ ਦੇ ਰੈਂਟਨ ਇਲਾਕੇ ਵਿਚ ਪੁਲਿਸ ਨੇ 1.7 ਮਿਲੀਅਨ ਡਾਲਰ ਤੋਂ ਵੱਧ ਦੀ ਨਸ਼ੇ ਦੀ ਭਾਰੀ ਖੇਪ ਬਰਾਮਦ ਕੀਤੀ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸੈਨਟ ਵਲੋਂ ਨਫ਼ਰਤੀ ਅਪਰਾਧ ਬਿੱਲ ਪਾਸ, ਬਿੱਲ ਦੇ ਹੱਕ ਵਿਚ 94 ਤੇ ਵਿਰੋਧ ਵਿਚ ਕੇਵਲ 1 ਵੋਟ ਪਈ
. . .  about 5 hours ago
ਸੈਕਰਾਮੈਂਟੋ, 23 ਅਪ੍ਰੈਲ (ਹੁਸਨ ਲੜੋਆ ਬੰਗਾ) - ਸੈਨਟ ਨੇ ਇੱਕਜੁੱਟਤਾ ਨਾਲ ਕੋਵਿਡ-19 ਮਹਾਂਮਾਰੀ ਦੌਰਾਨ ਏਸ਼ੀਅਨ ਮੂਲ ਦੇ ਅਮਰੀਕਨਾਂ ਵਿਰੁੱਧ ਵਧੀ ਹਿੰਸਾ ਤੇ ਭੇਦਭਾਵ ਨਾਲ...
ਉੱਤਰਾਖੰਡ 'ਚ ਅੱਜ ਸਵੇਰ ਤੋਂ ਬਰਫ਼ਬਾਰੀ
. . .  about 6 hours ago
ਚਮੋਲੀ (ਉੱਤਰਾਖੰਡ), 23 ਅਪ੍ਰੈਲ - ਚਮੋਲੀ ਜ਼ਿਲ੍ਹੇ ਦੇ ਬਦਰੀਨਾਥ ਧਾਮ, ਘੰਗਰੀਆ ਅਤੇ ਮਾਨਾ ਪਿੰਡ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਮੋਗਾ

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਮੂਹਰੇ ਧਰਨਾ 130ਵਾੇ ਦਿਨ ਵੀ ਜਾਰੀ

ਮੋਗਾ, 4 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੰੂਨਾਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮੋਗਾ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਮੂਹਰੇ ਲੱਗਾ ਧਰਨਾ ਅੱਜ 130ਵੇ ਦਿਨ ਵੀ ਜਾਰੀ ਰਿਹਾ ਹੈ ਜਦ ਕਿ ਅਡਾਨੀ ਦੇ ਸੈਲੋ ਪਲਾਂਟ ਡਗਰੂ ਮੂਹਰੇ ਲੱਗਾ ਧਰਨਾ ਅੱਜ 155ਵੇ ਦਿਨ ਵਿਚ 'ਚ ਦਾਖਲ ਹੋ ਗਿਆ | ਧਰਨੇ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੰੂਨ ਰੱਦ ਕੀਤੇ ਜਾਣ, ਸਰਕਾਰੀ ਸਮਰਥਨ ਮੁੱਲ 'ਤੇ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਦਾ ਕਾਨੰੂਨ ਬਣਾਇਆ ਜਾਵੇ, ਬਿਜਲੀ ਸੋਧ ਬਿੱਲ 2020 ਬਿੱਲ ਵਾਪਸ ਲਿਆ ਜਾਵੇ, ਪਰਾਲੀ ਸਾੜਨ ਸਬੰਧੀ ਜਾਰੀ ਆਰਡੀਨੈਂਸ ਰੱਦ ਕੀਤਾ ਜਾਵੇ, ਜੇਲ੍ਹਾਂ 'ਚ ਬੰਦ ਕਿਸਾਨਾਂ ਅਤੇ ਜ਼ਬਤ ਕੀਤੇ ਟਰੈਕਟਰ ਬਿਨਾ ਸ਼ਰਤ ਛੱਡੇ ਜਾਣ, ਕਿਸਾਨਾਂ ਖ਼ਿਲਾਫ਼ ਬਣਾਏ ਗਏ ਪੁਲਿਸ ਕੇਸ ਰੱਦ ਕੀਤੇ ਜਾਣ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜ. ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਪੁਰਾ ਅਤੇ ਜ਼ਿਲ੍ਹਾ ਵਿਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਮੋਦੀ ਸਰਕਾਰ ਸਾਮਰਾਜੀ ਤੇ ਕਾਰਪੋਰੇਟ ਘਰਾਨਿਆਂ ਦੇ ਹੱਥਾਂ ਵਿਚ ਖੇਡ ਰਹੀ ਹੈ ਅਤੇ ਦੇਸ਼ ਦੀਆਂ ਸਾਰੀਆਂ ਸੰਪਤੀਆਂ ਤੇ ਖੇਤੀਬਾੜੀ ਦਾ ਧੰਦਾ ਕੌਡੀਆਂ ਦੇ ਭਾਅ ਇਨ੍ਹਾਂ ਦੇ ਹੱਥਾਂ ਵਿਚ ਸੌਂਪਣਾ ਚਾਹੁੰਦੀ ਹੈ | ਆਗੂਆਂ ਨੇ ਕਿਹਾ ਕਿ ਅੱਜ ਅਡਾਨੀਆਂ ਤੇ ਅੰਬਾਨੀਆਂ ਦੀ ਦੌਲਤ 'ਚ ਅਥਾਹ ਵਾਧਾ ਹੋ ਰਿਹਾ ਹੈ ਜਦ ਕਿ ਦੇਸ਼ ਦੇ ਕਿਸਾਨ ਸੜਕਾਂ 'ਤੇ ਰੁਲ ਰਹੇ ਹਨ ਤੇ ਸਰਕਾਰ ਉਨ੍ਹਾਂ ਦੀ ਸਾਰ ਨਹੀ ਲੈ ਰਹੀ | ਧਰਨੇ ਨੂੰ ਹੋਰਾਂ ਤੋਂ ਇਲਾਵਾ ਗਿੰਦਰ ਸਿੰਘ ਡਾਲਾ, ਚਮਕੌਰ ਸਿੰਘ, ਮਾ. ਹਜ਼ੂਰਾ ਸਿੰਘ, ਮਹਿੰਦਰ ਸਿੰਘ ਸੱਦਾ ਸਿੰਘ ਵਾਲਾ, ਪੰਮਾ ਗਿੱਲ ਰੋਡ, ਮਜ਼ਦੂਰ ਆਗੂ ਜਗਦੀਪ ਕੋਕਰੀ ਤੇ ਕੁਲਦੀਪ ਸਿੰਘ ਮੱਦੋਕੇ ਨੇ ਸੰਬੋਧਨ ਕੀਤਾ |

ਤੀਸਰੇ ਦਿਨ ਵੀ ਸਮੂਹਿਕ ਭੁੱਖ ਹੜਤਾਲ ਰਹੀ ਜਾਰੀ

ਮੋਗਾ, 4 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਝੰਡੇ ਹੇਠ ਅੱਜ ਤੀਸਰੇ ਦਿਨ ਸਮੂਹਿਕ ਭੁੱਖ ਹੜਤਾਲ ਵਿਚ 51 ਵਿਅਕਤੀ ਬੈਠੇ | ਜਿਸ ਵਿਚ ਪੰਜਾਬ ਦੀਆਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੀ ਰਿਟਾਇਰਡ ...

ਪੂਰੀ ਖ਼ਬਰ »

ਚੌਕੀ ਰੇਲਵੇ ਪੁਲਿਸ ਮੋਗਾ ਵਲੋਂ ਭਗੌੜੀ ਮਹਿਲਾ ਗਿ੍ਫ਼ਤਾਰ

ਮੋਗਾ, 4 ਮਾਰਚ (ਜਸਪਾਲ ਸਿੰਘ ਬੱਬੀ)-ਸੰਜੀਵ ਕਾਲੜਾ ਡੀ.ਜੀ.ਪੀ. ਰੇਲਵੇ ਪੰਜਾਬ, ਦਲਜੀਤ ਸਿੰਘ ਰਾਣਾ ਏ.ਆਈ.ਜੀ., ਜਤਿੰਦਰ ਸਿੰਘ ਡੀ.ਐਸ.ਪੀ.ਜੀ.ਆਰ.ਪੀ. ਫ਼ਿਰੋਜ਼ਪੁਰ, ਇੰਸਪੈਕਟਰ ਸੁਖਦੇਵ ਸਿੰਘ ਮੁੱਖ ਅਫ਼ਸਰ ਥਾਣਾ ਰੇਲਵੇ ਪੁਲਿਸ ਫ਼ਰੀਦਕੋਟ ਵਲੋਂ ਰੇਲਵੇ ਪੁਲਿਸ ਵਿਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਜਾ ਰਹੇ ਵਾਅਦੇ ਮਹਿਜ਼ ਜੁਮਲੇਬਾਜ਼ੀ-ਚੇਅਰਮੈਨ ਬਾਂਸਲ

ਮੋਗਾ, 4 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਲਗਾਤਾਰ 10 ਸਾਲ ਸਰਕਾਰ ਰਹਿਣ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਕੋਈ ਵੀ ਠੋਸ ਫ਼ੈਸਲੇ ਨਹੀਂ ਲਏ ਗਏ ਜਿਸ ਨਾਲ ਪੰਜਾਬ ਦੇ ਲੋਕਾਂ ਦੀ ਭਲਾਈ ਹੁੰਦੀ ਅਤੇ ਪੰਜਾਬ ਦੀ ...

ਪੂਰੀ ਖ਼ਬਰ »

ਪਿੰਡ ਚੀਦਾ ਤੋਂ ਕੇਸਰੀ ਦੁਪੱਟਿਆਂ 'ਚ ਰੰਗੀਆਂ ਕਿਸਾਨ ਬੀਬੀਆਂ ਦਾ ਕਾਫ਼ਲਾ ਦਿੱਲੀ ਨੂੰ ਰਵਾਨਾ

ਠੱਠੀ ਭਾਈ, 4 ਮਾਰਚ (ਜਗਰੂਪ ਸਿੰਘ ਮਠਾੜੂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਬਲਾਕ ਬਾਘਾ ਪੁਰਾਣਾ ਦੇ ਪਿੰਡ ਚੀਦਾ ਤੋਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸਮਾਜ ਦਾ ਹਰ ਵਰਗ ਪ੍ਰੇਸ਼ਾਨ-ਆਗੂ

ਕਿਸ਼ਨਪੁਰਾ ਕਲਾਂ, 4 ਮਾਰਚ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਮੋਦੀ ਸਰਕਾਰ ਵਲੋਂ ਲਗਾਤਾਰ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਕਾਰਨ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸਮਾਜ ਦਾ ਹਰ ਵਰਗ ਪਰੇਸ਼ਾਨ ਹੈ | ਇਕ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਤਿੰਨ ਮੈਂਬਰ ਕਾਬੂ

ਮੋਗਾ, 4 ਮਾਰਚ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੋਗਾ ਜ਼ਿਲ੍ਹੇ 'ਚ ਲੁੱਟਾਂ-ਖੋਹਾਂ, ਚੋਰੀਆਂ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ

ਕੋਟ ਈਸੇ ਖਾਂ, 4 ਮਾਰਚ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਬਲਾਕ ਪੱਧਰੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਕਾਰਜ ਸਿੰਘ ਮਸੀਤਾਂ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਸੂਰਤ ਸਿੰਘ ...

ਪੂਰੀ ਖ਼ਬਰ »

ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਲਗਾਇਆ ਧਰਨਾ 154ਵੇਂ ਦਿਨ ਵਿਚ ਸ਼ਾਮਿਲ

ਬਾਘਾ ਪੁਰਾਣਾ, 4 ਮਾਰਚ (ਬਲਰਾਜ ਸਿੰਗਲਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਖੇਤੀ ਸਬੰਧੀ ਤਿੰਨ ਨਵੇਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਟੋਲ-ਪਲਾਜ਼ਾ ਚੰਦ ਪੁਰਾਣਾ ਵਿਖੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ...

ਪੂਰੀ ਖ਼ਬਰ »

ਔਰਤ ਦਿਵਸ ਨੂੰ ਸਮਰਪਿਤ ਕਾਨਫ਼ਰੰਸ ਅੱਜ

ਅਜੀਤਵਾਲ, 4 ਮਾਰਚ (ਹਰਦੇਵ ਸਿੰਘ ਮਾਨ)-ਦਿੱਲੀ ਮੋਰਚਾ ਅਤੇ ਔਰਤਾਂ ਦੀ ਭੂਮਿਕਾ ਦੇ ਵਿਸ਼ੇ ਨੂੰ ਲੈ ਕੇ ਪਿੰਡ ਢੁੱਡੀਕੇ ਵਿਖੇ ਔਰਤ ਦਿਵਸ ਸਬੰਧੀ ਕਾਨਫ਼ਰੰਸ ਅੱਜ 5 ਮਾਰਚ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਸਾਂਝ ਕੇਂਦਰ ਸਬ-ਡਵੀਜ਼ਨ ਮੋਗਾ ਦੀ ਮੀਟਿੰਗ

ਮੋਗਾ, 4 ਮਾਰਚ (ਜਸਪਾਲ ਸਿੰਘ ਬੱਬੀ)-ਸਬ-ਡਵੀਜ਼ਨ ਮੋਗਾ ਸਾਂਝ ਕੇਂਦਰ ਸਿਟੀ ਮੋਗਾ ਅਤੇ ਥਾਣਾ ਸਾਂਝ ਕੇਂਦਰ ਸਿਟੀ ਮੋਗਾ ਦੀ ਮੀਟਿੰਗ ਇੰਚਾਰਜ ਏ.ਐਸ.ਆਈ. ਸਰਬਜੀਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਫਰਵਰੀ 2021 ਦੌਰਾਨ ਦਿੱਤੀਆਂ ਗਈਆਂ ਸਹੂਲਤਾਂ ਤੇ ਆਮਦਨ ਖ਼ਰਚ ਦਾ ...

ਪੂਰੀ ਖ਼ਬਰ »

ਮੋਗਾ 'ਚ ਕੋਰੋਨਾ ਦੇ 11 ਆਏ ਨਵੇ ਮਾਮਲੇ

ਮੋਗਾ, 4 ਮਾਰਚ (ਗੁਰਤੇਜ ਸਿੰਘ)-ਭਾਵੇਂ ਕਿ ਪਿਛਲੇ ਕੁਝ ਮਹੀਨਿਆਂ ਤੋਂ ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਤੋਂ ਰਾਹਤ ਮਿਲੀ ਸੀ ਪਰ ਪਿਛਲੇ ਹਫ਼ਤਿਆਂ ਤੋਂ ਕੋਰੋਨਾ ਨੇ ਇਕ ਵਾਰ ਫਿਰ ਰਫ਼ਤਾਰ ਫੜ ਲਈ ਹੈ ਅਤੇ ਲਗਾਤਾਰ ਨਵੇ ਮਾਮਲੇ ਆ ਰਹੇ ਹਨ | ਬੀਤੇ ਦਿਨ 18 ਮਾਮਲੇ ਨਵੇਂ ...

ਪੂਰੀ ਖ਼ਬਰ »

ਪਿੰਡ ਤਖਾਣਵੱਧ ਵਿਖੇ ਕਿਸਾਨ ਬੀਬੀਆਂ ਤੇ ਕਿਸਾਨਾਂ ਦੀ ਇਕਾਈ ਗਠਿਤ

ਮੋਗਾ, 4 ਮਾਰਚ (ਗੁਰਤੇਜ ਸਿੰਘ)-ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ ਮਹੀਨਿਆਂ ਤੋਂ ਖੇਤੀ ਕਾਨੰੂਨਾਂ ਖ਼ਿਲਾਫ਼ ਸੂਬੇ ਦਾ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਬੈਠਾ ਹੈ ਅਤੇ ਇਸੇ ਸੰਘਰਸ਼ ਦੀ ਕੜੀ ਤਹਿਤ ਕਿਸਾਨ ...

ਪੂਰੀ ਖ਼ਬਰ »

ਗੁਰਚਰਨ ਸਿੰਘ ਸੁਪਰਡੈਂਟ ਤੇ ਪਰਮਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਨੂੰ ਵਿਦਾਇਗੀ ਪਾਰਟੀ ਦਿੱਤੀ

ਮੋਗਾ, 4 ਮਾਰਚ (ਜਸਪਾਲ ਸਿੰਘ ਬੱਬੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਵਲੋਂ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਵਿਖੇ ਗੁਰਚਰਨ ਸਿੰਘ ਸੁਪਰਡੈਂਟ ਨੂੰ ਵਿਭਾਗ ਵਿਚ 33 ਸਾਲ ਅਤੇ ਪਰਮਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਨੂੰ 30 ਸਾਲ ਦੀਆਂ ...

ਪੂਰੀ ਖ਼ਬਰ »

ਐਸ. ਬੀ. ਆਈ. ਬੈਂਕ ਨੇ ਲੱਖ ਦਾ ਐਕਸੀਡੈਂਟਲ ਬੀਮਾ ਦਿੱਤਾ

ਫ਼ਤਿਹਗੜ੍ਹ ਪੰਜਤੂਰ, 4 ਮਾਰਚ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਦੇ ਭਾਰਤੀ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਵਲੋਂ ਆਪਣੇ ਗਾਹਕਾਂ ਨੂੰ ਸਮੇਂ-ਸਮੇਂ 'ਤੇ ਸੈਮੀਨਾਰ ਲਾ ਕੇ ਬੈਂਕ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਦੱਸਿਆ ਜਾਂਦਾ ਹੈ | ਇਸੇ ਹੀ ਕੜੀ ...

ਪੂਰੀ ਖ਼ਬਰ »

ਸ਼ਹੀਦ ਚਰਨ ਮਾਣੂੰਕੇ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਕੀਤੀ ਮੀਟਿੰਗ

ਸਮਾਧ ਭਾਈ, ਨਿਹਾਲ ਸਿੰਘ ਵਾਲਾ, 4 ਮਾਰਚ (ਮਾਣੂੰਕੇ, ਟਿਵਾਣਾ)-ਨਕਸਲਬਾੜੀ ਲਹਿਰ ਦੇ ਸ਼ਹੀਦ ਗੁਰਚਰਨ ਸਿੰਘ ਮਾਣੂੰਕੇ ਦੀ 44ਵੀਂ ਬਰਸੀ ਮੌਕੇ ਕਿਰਤੀ ਕਿਸਾਨ ਯੂਨੀਅਨ ਅਤੇ ਪਿੰਡ ਵਾਸੀਆਂ ਵਲੋਂ 11 ਮਾਰਚ ਨੂੰ ਪਿੰਡ ਮਾਣੂੰਕੇ ਵਿਖੇ ਉਨ੍ਹਾਂ ਦੀ ਯਾਦ ਵਿਚ ਬਣੀ ਲਾਟ 'ਤੇ ...

ਪੂਰੀ ਖ਼ਬਰ »

ਨੈਸਲੇ ਵਲੋਂ ਭਿੰਦੇ ਡੇਅਰੀ 'ਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 4 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਉੱਘੇ ਸਮਾਜ ਸੇਵਕ ਚਰਨਜੀਤ ਸਿੰਘ ਭਿੰਦਾ ਨੈਸਲੇ ਡੇਅਰੀ ਵਾਲਿਆਂ ਦੇ ਉਪਰਾਲੇ ਪਸ਼ੂਆਂ ਦੀ ਸਹੀ ਦੇਖਭਾਲ ਵਾਸਤੇ ਅਤੇ ਵਧੀਆ ਦੁੱਧ ਤੇ ਵੱਧ ਫੈਟ ਪ੍ਰਾਪਤ ਕਰਨ ਲਈ ਕਿਸਾਨ ...

ਪੂਰੀ ਖ਼ਬਰ »

ਬਲਵੀਰ ਸਿੰਘ ਫ਼ੌਜੀ ਧੂੜਕੋਟ ਨੂੰ ਸਰਬਸੰਮਤੀ ਨਾਲ ਕਾਰਜਕਾਰੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌ ਾਪੀ

ਨਿਹਾਲ ਸਿੰਘ ਵਾਲਾ, 4 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਨਿਹਾਲ ਸਿੰਘ ਵਾਲਾ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਦੀਨਾ ਦੀ ਪ੍ਰਧਾਨਗੀ ਹੇਠ ਪਿੰਡ ਧੂੜਕੋਟ ਰਣਸੀਂਹ ਵਿਖੇ ਹੋਈ | ...

ਪੂਰੀ ਖ਼ਬਰ »

ਡੀ. ਟੀ. ਐਫ. ਦਾ ਵਫ਼ਦ ਮਿਲਿਆ ਜ਼ਿਲ੍ਹਾ ਅਧਿਕਾਰੀਆਂ ਨੂੰ

ਮੋਗਾ, 4 ਮਾਰਚ (ਸੁਰਿੰਦਰਪਾਲ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੋਗਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਨੂੰ ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਮਟਵਾਣੀ, ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋ. ਬਲਾਕ ਮੋਗਾ ਦਾ ਚੋਣ ਇਜਲਾਸ

ਮੋਗਾ, 4 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੋਗਾ-2 ਦਾ ਚੋਣ ਇਜਲਾਸ ਪਿੰਡ ਸਲੀਣਾ ਵਿਖੇ ਡਾ. ਹਰਜੀਤ ਸਿੰਘ ਸਲੀਣਾ ਦੇ ਗ੍ਰਹਿ ਵਿਖੇ ਹੋਇਆ ਜਿਸ ਵਿਚ ਡਾ. ਬਲਦੇਵ ਸਿੰਘ ਧੂੜਕੋਟ, ਡਾ. ਬਲਜਿੰਦਰ ਸਿੰਘ ਰੌਲੀ, ਡਾ. ...

ਪੂਰੀ ਖ਼ਬਰ »

ਗੀਤਾ ਭਵਨ ਟਰੱਸਟ ਵਲੋਂ 7 ਨੂੰ ਸ਼ੁਰੂ ਹੋਵੇਗੀ ਸ਼ਿਵ ਪੁਰਾਣ ਕਥਾ

ਮੋਗਾ, 4 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਗੀਤਾ ਭਵਨ ਟਰੱਸਟ ਦੀ ਅਗਵਾਈ ਹੇਠ ਮਹਾਂ ਸ਼ਿਵਰਾਤਰੀ ਦੇ ਮੌਕੇ 'ਤੇ ਗੀਤਾ ਭਵਨ ਵਿਚ 7 ਮਾਰਚ ਤੋਂ 11 ਮਾਰਚ ਤੱਕ ਸ਼ਿਵ ਪੁਰਾਣ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਆਯੋਜਨ ਲਈ ਪੰੁਨਿਆ ਦੇ ਦਿਨ 11 ਸ਼ਿਵ ਪੁਰਾਣ ...

ਪੂਰੀ ਖ਼ਬਰ »

ਭਲਕੇ ਕੇ. ਐਮ. ਪੀ. ਐਮ. ਮਾਰਗ 5 ਘੰਟੇ ਲਈ ਬੰਦ ਤੇ 8 ਮਾਰਚ ਨੂੰ ਮਹਿਲਾ ਕਿਸਾਨ ਦਿਵਸ ਵਜੋਂ ਮਨਾਇਆ ਜਾਵੇਗਾ-ਸੰਧੂ, ਬਹਿਰਾਮ ਕੇ, ਮਰਖਾਈ

ਕੋਟ ਈਸੇ ਖਾਂ, 4 ਮਾਰਚ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਕੌਮੀ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮ ਕੇ ਅਤੇ ਮਹਿਲਾ ਕਿਸਾਨ ਆਗੂ ਬੀਬੀ ਰਮਨਦੀਪ ਕੌਰ ਮਰਖਾਈ ਨੇ ਸਾਂਝੇ ਬਿਆਨ ਰਾਹੀ ਕਿਹਾ ਕਿ ਮੋਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਮਹਿਲਾ ਵਕੀਲ ਦਿੱਲੀ ਕਿਸਾਨ ਅੰਦੋਲਨ ਵਿਚ ਮਨਾਉਣਗੀਆਂ ਅੰਤਰਰਾਸ਼ਟਰੀ ਮਹਿਲਾ ਦਿਵਸ

ਮੋਗਾ, 4 ਮਾਰਚ (ਗੁਰਤੇਜ ਸਿੰਘ)-ਅੱਜ ਬਾਰ ਐਸੋਸੀਏਸ਼ਨ ਮੋਗਾ ਵਿਖੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਦੀਦਾਰ ਸਿੰਘ ਮੱਤਾ, ਜਨਰਲ ਸਕੱਤਰ ਸੁਖਵਿੰਦਰ ਸਿੰਘ ਸਿੱਧੂ ਅਤੇ ਸਾਬਕਾ ਬਾਰ ਪ੍ਰਧਾਨ ਰਣਜੀਤ ਸਿੰਘ ਧਾਲੀਵਾਲ, ਸਾਬਕਾ ਬਾਰ ਪ੍ਰਧਾਨ ਕਮਲਜੀਤ ਸਿੰਘ ਗਿੱਲ ...

ਪੂਰੀ ਖ਼ਬਰ »

ਬਰਾਈਟ ਫਿਊਚਰ ਕਿਸ਼ਨਪੁਰਾ ਕਲਾਂ ਦੀ ਸਰਬਜੀਤ ਕੌਰ ਨੇ ਹਾਸਲ ਕੀਤੇ 7 ਬੈਂਡ

ਕਿਸ਼ਨਪੁਰਾ ਕਲਾਂ, 4 ਮਾਰਚ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਬਰਾਈਟ ਫਿਊਚਰ ਆਈਲਟਸ ਅਕੈਡਮੀ ਜੋ ਕਿ ਡੇਰੇ ਵਾਲੀ ਗਲੀ ਵਿਚ ਹੈ ਤੇ ਇਲਾਕੇ ਵਿਚ ਮਨ ਚਾਹੇ ਬੈਂਡ ਸਕੋਰ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਸੇਵਾਵਾਂ ਪ੍ਰਦਾਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਸਮਾਧ ਭਾਈ, 4 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਵਿਖੇ ਲਾਇਨਜ਼ ਕਲੱਬ ਨਿਹਾਲ ਸਿੰਘ ਵਾਲਾ ਵਲੋਂ ਪੰਡਤ ਦੇਸ ਰਾਜ ਅਤੇ ਪੰਡਤ ਮਿਲਖ ਰਾਜ ਦੀ ਯਾਦ 'ਚ 53ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸ਼ਰਮਾ ਯੂ.ਐਸ.ਏ. ਦੇ ਸਹਿਯੋਗ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਤੀਰ ਅੰਦਾਜ਼ੀ ਮੁਕਾਬਲਿਆਂ 'ਚ ਗੋਲਡ ਮੈਡਲ ਕੀਤੇ ਪ੍ਰਾਪਤ

ਮੋਗਾ, 4 ਮਾਰਚ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਅੰਮਿ੍ਤਸਰ ਵਿਖੇ ਹੋਏ ਰਾਸ਼ਟਰੀ ਪੱਧਰ 'ਤੇ ਤੀਰ-ਅੰਦਾਜ਼ੀ ਮੁਕਾਬਲਿਆਂ ਵਿਚ ਭਾਗ ਲਿਆ¢ ਇਹ ਮੁਕਾਬਲੇ ਪੰਜਾਬੀ ਫ਼ੀਲਡ ਆਰਚਰੀ ਐਸੋਸੀਏਸ਼ਨ ਵਲੋਂ ਆਯੋਜਿਤ ਕੀਤੇ ਗਏ ਸਨ¢ ਜਿਸ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਵਿਦਿਆਰਥੀ ਹਰਪ੍ਰੀਤ ਸਿੰਘ ਦਾ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 4 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ ਵਿਚ ਉੱਚ ਬੈਂਡ ਹਾਸਲ ਕਰ ਕੇ ਸੰਸਥਾ ਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਸਮਾਧ ਭਾਈ, 4 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂਅ ਬਦਲ ਕੇ ਸ਼ਹੀਦ ਸੀ.ਐਚ.ਐਮ. ਤੇਜਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਧ ਭਾਈ (ਮੋਗਾ) ਰੱਖਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਹੀਦ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡਾਂ ਵਿਚ ਚੇਤਨਾ ਮੁਹਿੰਮ

ਅਜੀਤਵਾਲ, 4 ਮਾਰਚ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਮੋਗਾ-1 ਦੇ ਪਿੰਡਾਂ ਵਿਚ ਚੇਤਨਾ ਮੁਹਿੰਮ ਤਹਿਤ ਘਰ-ਘਰ ਜਾ ਕੇ ਸੰਘਰਸ਼ੀ ਔਰਤਾਂ ਨੂੰ ਸਮਰਪਿਤ ਮਨਾਏ ਜਾਂਦੇ ਔਰਤ ਦਿਵਸ ਨੂੰ ਦਿੱਲੀ ਮੋਰਚੇ ਵਿਚ ਮਨਾਏ ਜਾਣ ਸਬੰਧੀ ਸੁਨੇਹੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਕੈਨੇਡਾ ਓਪਨ ਵਰਕ ਪਰਮਿਟ ਵਿਚ ਮੋਹਰੀ-ਡੱਲਾ

ਮੋਗਾ, 4 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾ ਹੀ ਓਪਨ ਵਰਕ ਪਰਮਿਟ ਰਾਹੀ ਨੌਜਵਾਨਾਂ ਨੂੰ ਕੈਨੇਡਾ ਦਾ ...

ਪੂਰੀ ਖ਼ਬਰ »

ਕੌਂਸਲਰ ਹਰਵਿੰਦਰ ਕੌਰ ਦੀ ਜਿੱਤ 'ਤੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਲੋਕ ਹੋਏ ਸ਼ਾਮਿਲ

ਮੋਗਾ, 4 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਵਲੋਂ ਪਿਛਲੇ ਦਿਨੀਂ ਹੋਈਆਂ ਸਥਾਨਕ ਚੋਣਾਂ 'ਚ ਵਾਰਡ ਨੰਬਰ 1 ਤੋਂ ਕੌਂਸਲਰ ਚੁਣੇ ਗਏ ਆਪਣੀ ਧਰਮ ਪਤਨੀ ਹਰਵਿੰਦਰ ਕੌਰ ਗਿੱਲ ਦੀ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਸਿਟੀ ਤੇ ਕੌ ਾਸਲਰ ਸਾਹਿਲ ਅਰੜਾ ਨੂੰ ਕੀਤਾ ਸਨਮਾਨਿਤ

ਮੋਗਾ, 4 ਮਾਰਚ (ਅਸ਼ੋਕ ਬਾਂਸਲ)-ਸ਼ਹਿਰ ਵਿਚ ਸਮਾਜ ਸੇਵਾ ਦੇ ਕੰਮਾਂ ਵਿਚ ਵਧ ਚੜ ਕੇ ਭਾਗ ਲੈਣ ਤੇ ਨਗਰ ਨਿਗਮ ਦੇ ਵਾਰਡ ਨੰਬਰ 38 ਦੇ ਨਵੇ ਬਣੇ ਕੌਂਸਲਰ ਸਾਹਿਲ ਅਰੋੜਾ, ਉਸ ਦੀ ਪਤਨੀ ਡਿੰਪਲ ਅਰੋੜਾ ਤੇ ਪਿਤਾ ਅਨਿਲ ਅਰੋੜਾ ਨੂੰ ਸਨਮਾਨਿਤ ਕਰਨ ਲਈ ਰੋਟਰੀ ਕਲੱਬ ਮੋਗਾ ਸਿਟੀ ...

ਪੂਰੀ ਖ਼ਬਰ »

ਕਾਂਗਰਸ ਠੱਗੀ ਲਈ ਖਾਕਾ ਫਿਰ ਤੋਂ ਤਿਆਰ ਕਰਨ ਲੱਗੀ-ਮੱਖਣ ਬਰਾੜ

ਮੋਗਾ, 4 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਹਿਲਾਂ ਸੰਨ 2017 ਵਿਚ ਧੋਖੇ ਵਿਚ ਆਏ ਪੰਜਾਬੀ ਅੱਜ ਫਿਰ ਤੋਂ ਸੋਚਣ ਲਈ ਮਜਬੂਰ ਹਨ, ਪ੍ਰਸ਼ਾਂਤ ਕਿਸ਼ੋਰ ਦੀ ਅਗਵਾਈ ਹੇਠ ਨਵੰਬਰ-ਦਸੰਬਰ 2016 ਵਿਚ ਜੋ ਠੱਗੀ ਦਾ ਪਲਾਟ ਬਣਾਇਆ ਗਿਆ ਸੀ ਪੰਜਾਬ ਵਿਚ ਹੁਣ ਉਸੇ ਹੀ ਤਰਜ਼ 'ਤੇ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਭਲਾਈ ਮੋਰਚਾ ਇੰਟਕ ਦੀ ਮਹਿਣਾ ਇਕਾਈ ਦੇ ਬਲਜੀਤ ਸਿੰਘ ਪ੍ਰਧਾਨ ਬਣੇ

ਮੋਗਾ, 4 ਮਾਰਚ (ਜਸਪਾਲ ਸਿੰਘ ਬੱਬੀ)-ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਮੋਗਾ ਦੇ ਬਲਾਕ 1 ਪਿੰਡ ਮਹਿਣਾ ਵਿਖੇ ਮਨਰੇਗਾ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮਨਰੇਗਾ ਮਜ਼ਦੂਰਾਂ ਨੇ ਇੰਟਕ ਨਾਲ ਸਬੰਧਿਤ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚ ਦਰਖਤਾਂ ਦੀ ਕੀਤੀ ਬਰਬਾਦੀ

ਸਮਾਲਸਰ, 4 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਪਿੰਡ ਸਮਾਲਸਰ ਖ਼ੁਰਦ ਦੇ ਵਿਚ ਲੰਡੇ ਰੋਡ ਆਰ.ਓ. ਦੇ ਨਜ਼ਦੀਕ ਧਰਮਸ਼ਾਲਾ ਵਿਚ ਚੱਲਦੇ ਆਂਗਣਵਾੜੀ ਸੈਂਟਰ ਦੀ ਆਂਗਣਵਾੜੀ ਵਰਕਰ ਅਤੇ ਉਸ ਦੇ ਪਰਿਵਾਰ ਵਲੋਂ 7-8 ਦਰਖਤ ਬੁਰੀ ਤਰ੍ਹਾਂ ਵੱਢੇ ਗਏ ਅਤੇ ਜਿੰਨਾਂ ...

ਪੂਰੀ ਖ਼ਬਰ »

ਮੱਦੋਕੇ ਗੁਰੂ ਹਰਿਗੋਬਿੰਦ ਸਕੂਲ ਅਧਿਆਪਕਾਂ ਦੇ ਧਰਨੇ ਨੂੰ ਚੁਕਵਾਉਣ ਲਈ ਪੰਜ ਪੰਚਾਇਤਾਂ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਅਜੀਤਵਾਲ, 4 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਮੱਦੋਕੇ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ 'ਚ ਫਾਰਮ ਅਧਿਆਪਕਾਂ ਦਾ ਧਰਨਾ ਚੁਕਵਾਉਣ ਬਾਰੇ ਪੰਜ ਨਗਰਾਂ ਦੀਆਂ ਪੰਚਾਇਤਾਂ ਨੇ ਲਿਖਤੀ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੱਤਾ ਹੈ | ਸਾਢੇ ਚਾਰ ਮਹੀਨਿਆਂ ਤੋਂ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬੱਧਨੀ ਕਲਾਂ, 4 ਮਾਰਚ (ਸੰਜੀਵ ਕੋਛੜ)-ਸਥਾਨਕ ਕਸਬੇ ਦੀ ਬੇਦੀ ਮਾਰਕੀਟ 'ਚ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗਰੇਅ ਮੈਟਰਜ਼ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਛੋਟੇ ਰਾਊਕੇ ਨੇ ਆਈਲਟਸ ...

ਪੂਰੀ ਖ਼ਬਰ »

ਜੀ.ਓ.ਜੀ. ਬਾਘਾ ਪੁਰਾਣਾ ਦੀ ਟੀਮ ਨੇ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਏ

ਬਾਘਾ ਪੁਰਾਣਾ, 4 ਮਾਰਚ (ਬਲਰਾਜ ਸਿੰਗਲਾ)-ਸਰਕਾਰੀ ਹਸਪਤਾਲ ਬਾਘਾ ਪੁਰਾਣਾ ਵਿਖੇ ਕੋਰੋਨਾ ਵੈਕਸੀਨ ਦੇ ਟੀਕਾਕਰਨ ਦੀ ਮੁਹਿੰਮ ਦੇ ਤੀਸਰੇ ਗੇੜ ਦੌਰਾਨ ਜੀ.ਓ.ਜੀ. ਬਾਘਾ ਪੁਰਾਣਾ ਦੀ ਟੀਮ ਨੇ ਸੁਪਰਵਾਈਜ਼ਰ ਕੈਪਟਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ 60 ਸਾਲ ਤੋਂ ਉੱਪਰ ਉਮਰ ...

ਪੂਰੀ ਖ਼ਬਰ »

ਫਿਊਚਰ ਓਵਰਸੀਜ਼ ਐਜੂਕੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਫ਼ਤਿਹਗੜ੍ਹ ਪੰਜਤੂਰ, 4 ਮਾਰਚ (ਜਸਵਿੰਦਰ ਸਿੰਘ ਪੋਪਲੀ)-ਫਿਊਚਰ ਓਵਰਸੀਜ਼ ਐਜੂਕੇਸ਼ਨ ਵਲੋਂ ਆਏ ਦਿਨ ਬੱਚਿਆਂ ਦੇ ਸਟੱਡੀ ਵੀਜ਼ੇ ਲਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਵਿਦੇਸ਼ਾਂ ਵਿਚ ਜਾ ਕੇ ਆਪਣਾ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕਰ ਸਕਣ | ਫਿਊਚਰ ਓਵਰਸੀਜ਼ ...

ਪੂਰੀ ਖ਼ਬਰ »

ਵੀਜਨ ਐਜੂਕੇਸ਼ਨ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 4 ਮਾਰਚ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵੀਜਨ ਐਜੂਕੇਸ਼ਨ ਸੰਸਥਾ ਜੋ ਕਿ ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ ਵਿਖੇ ਸਥਿਤ ਹੈ, ਦੇ ਸੰਸਥਾਪਕ ਨੰਦ ਸਿੰਘ ਬਰਾੜ ਸਾਬਕਾ ਕੌਂਸਲਰ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਵਾਸੀ ਭਾਗੀਕੇ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਸ਼ਨੀ ਮੰਦਰ ਦੀ ਪ੍ਰਬੰਧਕ ਕਮੇਟੀ ਦਾ ਕੀਤਾ ਸਨਮਾਨ

ਬਾਘਾ ਪੁਰਾਣਾ, 4 ਮਾਰਚ (ਬਲਰਾਜ ਸਿੰਗਲਾ)-11 ਮਾਰਚ ਨੂੰ ਪ੍ਰਾਚੀਨ ਸ੍ਰੀ ਸ਼ਿਵ ਸ਼ਨੀ ਮੰਦਰ (ਮਾਲ ਸਾਹਿਬ) ਮੁਦਕੀ ਰੋਡ ਬਾਘਾ ਪੁਰਾਣਾ ਵਿਖੇ ਮਨਾਈ ਜਾ ਰਹੀ ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਬੀਤੇ ਦਿਨੀਂ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕਮਲਜੀਤ ਸਿੰਘ ਬਰਾੜ ਪਾ ਰਹੇ ਨੇ ਵਡਮੁੱਲਾ ਯੋਗਦਾਨ-ਹਰਜਿੰਦਰ ਸਿੰਘ ਸੰਧੂ

ਠੱਠੀ ਭਾਈ, 4 ਮਾਰਚ (ਜਗਰੂਪ ਸਿੰਘ ਮਠਾੜੂ)-ਅਕਾਲੀ-ਭਾਜਪਾ ਗੱਠਜੋੜ ਦੇ ਲੰਬੇ ਕਾਰਜਕਾਲ ਦੌਰਾਨ ਵਿਕਾਸ ਪੱਖੋਂ ਪਛੜੇ ਹੋਏ ਹਲਕਾ ਬਾਘਾ ਪੁਰਾਣਾ ਵਿਚ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੇ ਜਿੱਤ ਪ੍ਰਾਪਤ ਕਰਨ ਉਪਰੰਤ ਆਪਣੇ ਥੋੜ੍ਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX