ਤਾਜਾ ਖ਼ਬਰਾਂ


ਲੌਂਗੋਵਾਲ ਨਗਰ ਕੌਂਸਲ ਲਈ ਕਾਂਗਰਸ ਦੇ ਰਿਤੂ ਗੋਇਲ ਪ੍ਰਧਾਨ ਅਤੇ ਨਸੀਬ ਕੌਰ ਚੋਟੀਆਂ ਬਣੇ ਮੀਤ ਪ੍ਰਧਾਨ
. . .  29 minutes ago
ਲੌਂਗੋਵਾਲ, 23 ਅਪ੍ਰੈਲ (ਵਿਨੋਦ, ਖੰਨਾ) - ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਅੱਜ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਦੇ ਜਿੱਤੇ 9 ਕੌਂਸਲਰਾਂ ਨੇ ਲੌਂਗੋਵਾਲ ਨਗਰ ਕੌਂਸਲ ਦੀ ਵਾਗਡੌਰ ਔਰਤਾਂ ਹਵਾਲੇ ਕੀਤੀ ਹੈ। ਅੱਜ ਸਥਾਨਕ ...
ਸ਼ਹਿਰ ਵਿਚ ਕਰਫਿਊ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ
. . .  57 minutes ago
ਚੰਡੀਗੜ੍ਹ , 23 ਅਪ੍ਰੈਲ {ਸੁਰਿੰਦਰ ਪਾਲ } - ਪੰਜਾਬ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਹੁਣ ਰਾਤ ਦਾ ਕਰਫ਼ਿਊ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਰਹੇਗਾ । ਸੁੱਖਣਾ ਝੀਲ ਸ਼ਨੀਵਾਰ ਤੇ ਐਤਵਾਰ ਬੰਦ ਰਹੇਗੀ ।
ਮਹਿਲ ਕਲਾਂ ਪੁਲਿਸ ਨੇ ਕੋਵਿਡ-19 ਹੁਕਮਾਂ ਦੀ ਉਲੰਘਣਾ ਕਰ ਰਹੀ ਔਰਬਿਟ ਬੱਸ ਕੀਤੀ ਥਾਣੇ ਬੰਦ
. . .  about 1 hour ago
ਮਹਿਲ ਕਲਾਂ (ਬਰਨਾਲਾ), 13 ਅਪ੍ਰੈਲ (ਅਵਤਾਰ ਸਿੰਘ ਅਣਖੀ )-ਰਾਜ ਵਿਚ ਕੋਵਿਡ-19 ਦੇ ਵਧ ਰਹੇ ਫ਼ੈਲਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮਹਿਲ ਕਲਾਂ ਪੁਲਿਸ ਨੇ ਸਖ਼ਤ ...
ਸੁਖਪਾਲ ਸਿੰਘ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਬਣੇ
. . .  about 1 hour ago
ਬੁਢਲਾਡਾ , 23 ਅਪ੍ਰੈਲ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ) - ਅੱਜ ਇਥੇ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਹੋਈ ਚੋਣ ’ਚ ਆਜ਼ਾਦ ਕੌਂਸਲਰ ਸੁਖਪਾਲ ਸਿੰਘ ਦੇ ਪ੍ਰਧਾਨ ਚੁਣੇ ਜਾਣ ਤੋਂ ਇਲਾਵਾ ਕਾਂਗਰਸ ਦੇ ਹਰਵਿੰਦਰਦੀਪ ...
ਮੋਗਾ ਵਿਚ ਕੋਰੋਨਾ ਦਾ ਕਹਿਰ , ਆਏ 122 ਮਾਮਲੇ
. . .  about 1 hour ago
ਮੋਗਾ ,23 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਵਿਚ ਇੱਕ ਵਾਰ ਫਿਰ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 122 ਨਵੇਂ ਮਾਮਲੇ ਆਏ ਹਨ । ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4803 ਹੋਣ ਦੇ ਨਾਲ ਸਰਗਰਮ ਮਾਮਲੇ 872 ...
ਬੜੌਦੀ ਟੋਲ ਪਲਾਜ਼ਾ ਨੇੜੇ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਮੁੱਲਾਂਪੁਰ ਗਰੀਬਦਾਸ, 23 ਅਪ੍ਰੈਲ (ਦਿਲਬਰ ਸਿੰਘ ਖੈਰਪੁਰ ,ਬਿੱਲਾ ਅਕਾਲਗੜ੍ਹੀਆ) -ਥਾਣਾ ਬਲਾਕ ਮਾਜਰੀ ਅਧੀਨ ਬੜੌਦੀ ਟੋਲ ਪਲਾਜ਼ਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ’ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੁਰਾਲੀ ਸ਼ਹਿਰ ...
ਚੰਡੀਗੜ੍ਹ: ਪੰਜਾਬ ਸਰਕਾਰ ਨੇ 21 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
. . .  about 2 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮਾਂ ਨੂੰ ਵਰਚੂਅਲੀ ਤੋਰ 'ਤੇ ਮਨਾਏਗੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ, 23 ਅਪ੍ਰੈਲ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਵੇਂ ਪ੍ਰਕਾਸ਼ ਪੁਰਬ ਨੂੰ 28 ਅਪ੍ਰੈਲ ਤੋਂ...
ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਨਾਲ 3 ਹੋਰ ਮਰੀਜ਼ਾਂ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਵਾਇਰਸ ਨਾਲ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ...
ਨਿਹੰਗ ਸਿੰਘਾਂ ਵਲੋਂ ਕੋਰੋਨਾ ਕਾਰਨ ਨਗਰ ਕੀਰਤਨ ਮੁਲਤਵੀ : ਬਾਬਾ ਬਲਬੀਰ ਸਿੰਘ
. . .  about 2 hours ago
ਅੰਮ੍ਰਿਤਸਰ, 23 ਅਪ੍ਰੈਲ - ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਉਲੀਕੇ ਗਏ...
ਕੈਪਟਨ ਵਲੋਂ ਪੰਜਾਬ ਵਿਚ ਮੈਡੀਕਲ ਕਾਲਜਾਂ 'ਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼
. . .  about 2 hours ago
ਚੰਡੀਗੜ੍ਹ , 23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਕਰਨ ਦੇ ਆਦੇਸ਼ ਦਿੱਤੇ...
ਐਕਸਾਈਜ਼ ਵਿਭਾਗ ਵਲੋਂ 250 ਸ਼ਰਾਬ ਦੀਆਂ ਨਾਜਾਇਜ਼ ਪੇਟੀਆਂ ਸਮੇਤ 2 ਕਾਬੂ
. . .  about 3 hours ago
ਪਠਾਨਕੋਟ, 23 ਅਪ੍ਰੈਲ (ਆਸ਼ੀਸ਼ ਸ਼ਰਮਾ) - ਪਠਾਨਕੋਟ ਅੰਦਰ ਉਸ ਸਮੇਂ ਐਕਸਾਈਜ਼ ਵਿਭਾਗ ਨੂੰ ਭਾਰੀ ਸਫਲਤਾ ਮਿਲੀ ਜਦੋਂ ਪਠਾਨਕੋਟ ਦੇ ਖੱਡੀ ਪੁਲ ਵਿਖੇ ਐਕਸਾਈਜ਼ ਇੰਸਪੈਕਟਰ ਹਰਵਿੰਦਰ ਸਿੰਘ...
ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਿਆ ਦੁਬਈ ਦਾ ਸਰਦਾਰ
. . .  about 3 hours ago
ਰਾਜਾਸਾਂਸੀ , 23 ਅਪ੍ਰੈਲ (ਹੇਰ ਖੀਵਾ ) - ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ....
ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਕੋਰੋਨਾ ਸੰਕਟ ਉੱਤੇ ਜਤਾਈ ਚਿੰਤਾ
. . .  about 3 hours ago
ਚੰਡੀਗੜ੍ਹ ,23 ਅਪ੍ਰੈਲ ( ਸੁਰਿੰਦਰਪਾਲ ਸਿੰਘ ) - ਪਾਕਿਸਤਾਨ ਦੇ ਕਰਾਚੀ ਵਿਚ ਸਥਿਤ ਈਧੀ ਫਾਊਂਡੇਸ਼ਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ ਅਤੇ ਭਾਰਤ ਵਿਚ ਵੱਧ ਰਹੇ ...
ਪੁਲਿਸ ਅਫਸਰਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ , 23 ਅਪ੍ਰੈਲ - 6 ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ...
ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਿਆ ਗਿਆ
. . .  about 3 hours ago
ਨਵੀਂ ਦਿੱਲੀ , 23 ਅਪ੍ਰੈਲ - ਕੋਰੋਨਾ ਦੇ ਖ਼ਾਤਮੇ ਲਈ ਭਾਰਤ ਸਰਕਾਰ ਵਲੋਂ ਵੱਡਾ ਕਦਮ ਚੁੱਕਦੇ ਹੋਏ , ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ...
ਭਾਰਤ ਪਾਕਿਸਤਾਨ ਸਰਹੱਦ ਤੋਂ ਇਕ ਪੈਕੇਟ ਹੈਰੋਇਨ ਬਰਾਮਦ
. . .  about 4 hours ago
ਅਜਨਾਲਾ ,23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ. ਤੇ ਪੰਜਾਬ ਪੁਲਿਸ ਵੱਲੋਂ ਅੱਜ ਸਾਂਝੇ ਅਪਰੇਸ਼ਨ ਦੌਰਾਨ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ I ਸਰਹੱਦੀ ...
O2 (ਆਕਸੀਜਨ) ਦੀ ਸਪਲਾਈ ਨੂੰ ਯਕੀਨੀ ਬਣਾਉਣ ਜ਼ਰੂਰੀ - ਕੈਪਟਨ ਅਮਰਿੰਦਰ ਸਿੰਘ
. . .  about 4 hours ago
ਚੰਡੀਗੜ੍ਹ ,23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ 18+ ਉਮਰ ਸਮੂਹ ਲਈ ਨਵੀਂ ਟੀਕਾਕਰਣ ਨੀਤੀ ਰਾਜਾਂ ਲਈ ਅਣਉਚਿਤ ਹੈ , ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਫ਼ੀਸਾਂ ਤੇ ਬੱਸ ਕਿਰਾਏ ਦੀ ਵਸੂਲੀ ਦੇ ਵਿਰੋਧ ਚ ਚੱਕਾ ਜਾਮ
. . .  about 4 hours ago
ਮਾਹਿਲਪੁਰ, 23 ਅਪ੍ਰੈਲ (ਦੀਪਕ ਅਗਨੀਹੋਤਰੀ) - ਸਥਾਨਕ ਦੋਆਬਾ ਸਕੂਲ ਵਲੋਂ ਨਵੇਂ ਸੈਸ਼ਨ ਵਿਚ ਵਿਦਿਆਰਥੀਆਂ ਦੀਆਂ ਫ਼ੀਸਾਂ, ਇਮਾਰਤੀ ਫ਼ੰਡ ਤੇ ਬੱਸ ਕਿਰਾਏ ਵਸੂਲਣ ਦੇ ਵਿਰੋਧ ...
ਕੋਵਿਡ19 ਸਮੀਖਿਆ ਬੈਠਕ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ, ਜ਼ਰੂਰੀ ਦਵਾਈਆਂ ਦੀ ਨਿਯਮਤ ਸਪਲਾਈ ਭੇਜਣ ਦੀ ਕੀਤੀ ਅਪੀਲ
. . .  about 4 hours ago
ਚੰਡੀਗੜ੍ਹ ,23 ਅਪ੍ਰੈਲ - ਅੱਜ ਦੀ ਕੋਵਿਡ19 ਸਮੀਖਿਆ ਬੈਠਕ ਵਿਚ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ...
ਚੰਡੀਗੜ੍ਹ ਵਿਚ ਨਹੀਂ ਲਗੇਗੀ ਹਫ਼ਤਾਵਾਰੀ ਤਾਲਾਬੰਦੀ
. . .  about 5 hours ago
ਚੰਡੀਗੜ੍ਹ, 23 ਅਪ੍ਰੈਲ - ਚੰਡੀਗੜ੍ਹ ਵਿਚ ਹਫ਼ਤਾਵਾਰੀ ਤਾਲਾਬੰਦੀ ਨਹੀਂ ਲਗੇਗੀ ਅਤੇ ਨਾ ਹੀ ਐਤਵਾਰ ਨੂੰ ਤਾਲਾਬੰਦੀ ਕੀਤੀ ਜਾਵੇਗੀ | ਪੰਜਾਬ ਦੇ ਗਵਰਨਰ ਵੀ. ਪੀ . ਸਿੰਘ ਬਦਨੋਰ ਦੀ ...
ਤਰਸੇਮ ਸਿੰਘ ਮੱਲਾ ਬਣੇ ਤਲਵੰਡੀ ਭਾਈ ਨਗਰ ਕੌਂਸਲ ਦੇ ਪ੍ਰਧਾਨ
. . .  about 5 hours ago
ਤਲਵੰਡੀ ਭਾਈ, 23 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਨਗਰ ਕੌਂਸਲ ਤਲਵੰਡੀ ਭਾਈ ਦੇ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਐੱਸ. ਡੀ. ਐਮ. ਫ਼ਿਰੋਜ਼ਪੁਰ ਅਮਿਤ ਗੁਪਤਾ ...
ਸਿਆਟਲ ਵਿਚ 1.7 ਮਿਲੀਅਨ ਡਾਲਰ ਤੋਂ ਵੱਧ ਦੇ ਨਸ਼ੇ ਪੁਲਿਸ ਵਲੋਂ ਬਰਾਮਦ, 2 ਵਿਅਕਤੀ ਹਥਿਆਰਾਂ ਸਮੇਤ ਕਾਬੂ
. . .  about 5 hours ago
ਸਿਆਟਲ, 23 ਅਪ੍ਰੈਲ (ਹਰਮਨਪ੍ਰੀਤ ਸਿੰਘ) - ਸਿਆਟਲ ਦੇ ਰੈਂਟਨ ਇਲਾਕੇ ਵਿਚ ਪੁਲਿਸ ਨੇ 1.7 ਮਿਲੀਅਨ ਡਾਲਰ ਤੋਂ ਵੱਧ ਦੀ ਨਸ਼ੇ ਦੀ ਭਾਰੀ ਖੇਪ ਬਰਾਮਦ ਕੀਤੀ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸੈਨਟ ਵਲੋਂ ਨਫ਼ਰਤੀ ਅਪਰਾਧ ਬਿੱਲ ਪਾਸ, ਬਿੱਲ ਦੇ ਹੱਕ ਵਿਚ 94 ਤੇ ਵਿਰੋਧ ਵਿਚ ਕੇਵਲ 1 ਵੋਟ ਪਈ
. . .  about 5 hours ago
ਸੈਕਰਾਮੈਂਟੋ, 23 ਅਪ੍ਰੈਲ (ਹੁਸਨ ਲੜੋਆ ਬੰਗਾ) - ਸੈਨਟ ਨੇ ਇੱਕਜੁੱਟਤਾ ਨਾਲ ਕੋਵਿਡ-19 ਮਹਾਂਮਾਰੀ ਦੌਰਾਨ ਏਸ਼ੀਅਨ ਮੂਲ ਦੇ ਅਮਰੀਕਨਾਂ ਵਿਰੁੱਧ ਵਧੀ ਹਿੰਸਾ ਤੇ ਭੇਦਭਾਵ ਨਾਲ...
ਉੱਤਰਾਖੰਡ 'ਚ ਅੱਜ ਸਵੇਰ ਤੋਂ ਬਰਫ਼ਬਾਰੀ
. . .  about 6 hours ago
ਚਮੋਲੀ (ਉੱਤਰਾਖੰਡ), 23 ਅਪ੍ਰੈਲ - ਚਮੋਲੀ ਜ਼ਿਲ੍ਹੇ ਦੇ ਬਦਰੀਨਾਥ ਧਾਮ, ਘੰਗਰੀਆ ਅਤੇ ਮਾਨਾ ਪਿੰਡ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਸੰਗਰੂਰ

ਸ਼ੋ੍ਰਮਣੀ ਅਕਾਲੀ ਦਲ ਵਲੋਂ ਭਵਾਨੀਗੜ੍ਹ, ਘਰਾਚੋਂ, ਨਦਾਮਪੁਰ ਸਰਕਲ ਦੇ ਅਹੁਦੇਦਾਰਾਂ ਦਾ ਐਲਾਨ

ਭਵਾਨੀਗੜ੍ਹ, 4 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ 3 ਸਰਕਲਾਂ ਭਵਾਨੀਗੜ੍ਹ, ਘਰਾਚੋਂ, ਨਦਾਮਪੁਰ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਲ ਪ੍ਰਧਾਨਾਂ ਜਿਨ੍ਹਾਂ ਵਿਚ ਭਵਾਨੀਗੜ੍ਹ ਸਰਕਲ ਦੇ ਪ੍ਰਧਾਨ ਰੁਪਿੰਦਰ ਸਿੰਘ ਰੰਧਾਵਾ, ਘਰਾਚੋਂ ਸਰਕਲ ਦੇ ਪ੍ਰਧਾਨ ਰਵਜਿੰਦਰ ਸਿੰਘ ਕਾਕੜਾ ਅਤੇ ਸਰਕਲ ਨਦਾਮਪੁਰ ਦੇ ਪ੍ਰਧਾਨ ਹਰਦੇਵ ਸਿੰਘ ਕਾਲਾਝਾੜ ਵਲੋਂ ਪਾਰਟੀ ਆਗੂਆਂ ਦੀ ਸਹਿਮਤੀ ਨਾਲ ਸਰਕਲ ਭਵਾਨੀਗੜ੍ਹ ਦੇ ਜਥੇਦਾਰ ਬਲਦੇਵ ਸਿੰਘ, ਜੋਗਿੰਦਰ ਸਿੰਘ, ਪ੍ਰੇਮ ਚੰਦ ਗਰਗ, ਅੰਮਿ੍ਤ ਲਾਲ, ਕੁਲਵੰਤ ਸਿੰਘ ਗਰੇਵਾਲ ਨੂੰ ਸਰਪ੍ਰਸਤ, ਨਛੱਤਰ ਸਿੰਘ, ਸਾਲਗ ਰਾਮ, ਗੁਰਮੇਲ ਸਿੰਘ, ਗੁਰਤੇਜ ਸਿੰਘ, ਰਣਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਬਿੱਲੂ ਸਿੰਘ, ਭੁਪਿੰਦਰ ਲਾਲ, ਸੰਜੇ ਕੁਮਾਰ, ਰਾਜਿੰਦਰ ਸਿੰਘ ਨੂੰ ਮੀਤ ਪ੍ਰਧਾਨ, ਸੁਨੀਲ ਮਿੱਤਲ, ਵਿਕਾਸ ਖੋਸਲਾ, ਹਰਪਾਲ ਸਿੰਘ, ਦਲਜੀਤ ਸਿੰਘ ਜੀਤੀ, ਨਿਰਮਲ ਸਿੰਘ ਨੂੰ ਜਨਰਲ ਸਕੱਤਰ, ਦਮਨਜੀਤ ਸਿੰਘ, ਨਾਹਰ ਸਿੰਘ, ਈਸਵਰ ਬਾਂਸਲ, ਅਜੀਤ ਪਾਲ ਸਿੰਘ, ਰਾਜੀਵ ਕੁਮਾਰ ਮਿੱਤਲ, ਗੁਰਮੇਲ ਸਿੰਘ ਨੂੰ ਸਕੱਤਰ, ਗੁਰਪ੍ਰੀਤ ਸਿੰਘ ਅਤੇ ਅਮਰਦੀਪ ਸਿੰਘ ਨੂੰ ਖ਼ਜ਼ਾਨਚੀ, ਕ੍ਰਿਸ਼ਨ ਕੁਮਾਰ, ਆਗਿਆਪਾਲ ਸਿੰਘ, ਸੀਤਾ ਰਾਮ, ਸ਼ੰਕਰ ਲਾਲ, ਜਤਿੰਦਰ ਕੁਮਾਰ ਨੂੰ ਪ੍ਰਚਾਰ ਸਕੱਤਰ ਅਤੇ ਕੁਲਵਿੰਦਰ ਸਿੰਘ, ਅਸ਼ੋਕ ਕੁਮਾਰ, ਦੇਸਾ ਸਿੰਘ, ਬੁੱਧ ਸਿੰਘ, ਹਰਪਾਲ ਸਿੰਘ, ਦੇਵਿਸ਼ ਗੋਇਲ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਸ਼ਾਮ ਲਾਲ ਸਚਦੇਵਾ, ਜੰਮੂ ਰਾਮ, ਮਾਲਵਿੰਦਰ ਸਿੰਘ, ਰਾਮੇਸ਼ ਕੁਮਾਰ, ਕਰਮਜੀਤ ਸਿੰਘ, ਕ੍ਰਿਸ਼ਨ ਕੁਮਾਰ ਅਤੇ ਜਗਦੇਵ ਸਿੰਘ ਨੂੰ ਵਰਕਿੰਗ ਕਮੇਟੀ ਮੈਂਬਰ ਬਣਾਇਆ | ਸਰਕਲ ਨਦਾਮੁਪਰ ਤੋਂ ਗਿਆਨੀ ਗੁਰਚਰਨ ਸਿੰਘ ਨਦਾਮਪੁਰ, ਬਲਦੇਵ ਸਿੰਘ ਭੜ੍ਹੋ, ਨੰਦ ਸਿੰਘ ਬਲਿਆਲ, ਰਾਮਕਰਨ ਸਿੰਘ ਰਾਜਪੁਰਾ, ਖ਼ਾਨ ਚੰਦ ਚੰਨੋਂ ਨੂੰ ਸਰਪ੍ਰਸਤ, ਪਰਗਟ ਸਿੰਘ ਬਲਿਆਲ, ਨਰਿੰਦਰ ਸਿੰਘ ਸਿੱਧੂ ਖੇੜੀਗਿੱਲਾਂ, ਰਣਜੀਤ ਸਿੰਘ ਨਦਾਮਪੁਰ, ਸੁਖਦੇਵ ਸਿੰਘ ਫੰਮਣਵਾਲ, ਸੁਰਜੀਤ ਦਾਸ ਡੇਹਲੇ ਦਾਸ ਨੂੰ ਸੀਨੀਅਰ ਮੀਤ ਪ੍ਰਧਾਨ, ਚੰਦ ਸਿੰਘ ਸ਼ਾਹਪੁਰ, ਅਮਰਜੀਤ ਸਿੰਘ ਚੰਨੋਂ, ਗੁਰਜੰਟ ਸਿੰਘ ਬਾਲਦਕਲ੍ਹਾਂ, ਗੁਰਮੀਤ ਸਿੰਘ ਭੱਟੀਵਾਲਕਲ੍ਹਾਂ, ਅੰਗਰੇਜ਼ ਸਿੰਘ ਨੂਰਪੁਰਾ ਨੂੰ ਮੀਤ ਪ੍ਰਧਾਨ, ਸੁੰਦਰ ਕ੍ਰਿਸ਼ਨ ਚੰਨੋਂ, ਡਾ. ਕੌਰ ਸਿੰਘ ਭੱਟੀਵਾਲ ਕਲ੍ਹਾਂ, ਅੰਗੇਰਜ਼ ਸਿੰਘ ਮਾਝੀ, ਅਮਰ ਸਿੰਘ ਭਰਾਜ, ਹਮੀਰ ਸਿੰਘ ਨਰੈਣਗੜ੍ਹ ਨੂੰ ਜਨਰਲ ਸਕੱਤਰ, ਗੁਰਦਰਸ਼ਨ ਸਿੰਘ ਡੇਹਲੇਵਾਲ, ਜਸਵੀਰ ਸਿੰਘ ਭਰਾਜ, ਸੁਰਿੰਦਰ ਸਿੰਘ ਨਦਾਮਪੁਰ, ਸ਼ਾਲੂ ਰਾਮ ਬੀਂਬੜ੍ਹ, ਸਰਬਜੀਤ ਸਿੰਘ ਥੰਮਣ ਸਿੰਘ ਵਾਲਾ, ਹਰਜੀਤ ਸਿੰਘ ਬਾਸੀਅਰਖ਼ ਨੂੰ ਸਕੱਤਰ, ਜਤਿੰਦਰ ਸਿੰਘ ਨੂਰਪੁਰਾ ਅਤੇ ਜਸਪਾਲ ਸਿੰਘ ਚੰਨੋਂ ਨੂੰ ਖ਼ਜਾਨਚੀ, ਸਤਿਗੁਰ ਸਿੰਘ ਮਸਾਣੀ, ਜਸਵੀਰਪਾਲ ਸਿੰਘ ਬਾਲਦ ਖ਼ੁਰਦ, ਮੇਜਰ ਸਿੰਘ ਭੱਟੀਵਾਲਕਲ੍ਹਾਂ, ਮਹਿੰਦਰ ਸਿੰਘ ਕਾਲਾਝਾੜ ਖ਼ੁਰਦ ਨੂੰ ਪ੍ਰਚਾਰ ਸਕੱਤਰ, ਅਜੈਬ ਸਿੰਘ ਕਾਲਾਝਾੜ, ਗੁਲਾਬ ਸਿੰਘ ਫੰਮਣਵਾਲ, ਮਨਜੀਤ ਸਿੰਘ ਤੁਰੀ, ਗੁਰਪ੍ਰੀਤ ਸਿੰਘ ਨਕਟੇ, ਹਾਕਮ ਸਿੰਘ ਹਰਦਿੱਤਪੁਰਾ, ਸੁਖਦੇਵ ਸਿੰਘ ਨਦਾਮਪੁਰ, ਲਾਭ ਸਿੰਘ ਬਲਿਆਲ, ਗੁਰਤੇਜ ਸਿੰਘ ਥੰਮਣ ਸਿੰਘ ਵਾਲਾ, ਇੰਦਰ ਸਿੰਘ ਬਾਲਦ ਖ਼ੁਰਦ, ਰੇਸ਼ਮ ਸਿੰਘ ਬੀਂਬੜ੍ਹੀ, ਸੁਖਦੇਵ ਸਿੰਘ ਨਦਾਮਪੁਰ ਨੂੰ ਵਰਕਿੰਗ ਕਮੇਟੀ ਮੈਂਬਰ ਅਤੇ ਵਰਿੰਦਰ ਸਿੰਘ ਕਾਲਾਝਾੜ, ਲਖਵੀਰ ਸਿੰਘ ਕਾਲਾਝਾੜ ਅਤੇ ਹਰਬੰਸ ਸਿੰਘ ਤੁਰੀ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ | ਸਰਕਲ ਘਰਾਚੋਂ ਤੋਂ ਉਜਾਗਰ ਸਿੰਘ ਫੱਗੂਵਾਲਾ, ਬਲਦੇਵ ਸਿੰਘ ਆਲੋਅਰਖ਼, ਦਰਬਾਰਾ ਸਿੰਘ ਮਹਿਸਮਪੁਰ, ਅਨੋਖ ਸਿੰਘ ਰੋਸ਼ਨਵਾਲਾ, ਭਰਪੂਰ ਸਿੰਘ ਗਹਿਲਾਂ, ਧੰਨਾ ਸਿੰਘ ਘਰਾਚੋਂ ਨੂੰ ਸਰਪ੍ਰਸਤ, ਦਵਿੰਦਰ ਸਿੰਘ ਆਲੋਅਰਖ਼, ਕਰਨੈਲ ਸਿੰਘ ਮਹਿਸਮਪੁਰ, ਰਾਮਬੀਰ ਸਿੰਘ ਬਖਤੜ੍ਹੀ, ਸੁਖਦੇਵ ਸਿੰਘ ਘਰਾਚੋਂ, ਪੁਸ਼ਪਿੰਦਰ ਸਿੰਘ ਛਿੰਦੀ ਰਾਮਪੁਰਾ, ਮਾਲਵਿੰਦਰ ਸਿੰਘ ਦਿਆਲਗੜ੍ਹ ਨੂੰ ਸੀਨੀਅਰ ਮੀਤ ਪ੍ਰਧਾਨ, ਅਜੈਬ ਸਿੰਘ ਬਖੋਪੀਰ, ਕਰਨੈਲ ਸਿੰਘ ਦਿਆਲਗੜ੍ਹ, ਜਗਦੇਵ ਸਿੰਘ ਪੰਨਵਾਂ, ਭਗਵੰਤ ਸਿੰਘ ਘਰਾਚੋਂ, ਜਸਵਿੰਦਰ ਸਿੰਘ ਕਪਿਆਲ, ਮਲਕੀਤ ਸਿੰਘ ਸੰਗਤਪੁਰਾ ਨੂੰ ਮੀਤ ਪ੍ਰਧਾਨ, ਜਗਪਾਲ ਸਿੰਘ ਬਖੋਪੀਰ, ਸੁਖਵਿੰਦਰ ਸਿੰਘ ਪੰਨਵਾਂ, ਦਲਵੀਰ ਸਿੰਘ ਸਕਰੌਦੀ, ਗੁਰਜੀਤ ਸਿੰਘ ਖੇੜੀਚੰਦਵਾਂ, ਜਗਤਾਰ ਸਿੰਘ ਰੋਸ਼ਨਵਾਲਾ ਨੂੰ ਜਨਰਲ ਸਕੱਤਰ, ਦਰਸ਼ਨ ਸਿੰਘ ਦਿੱਤੂਪੁਰ, ਵਿਸਾਖ਼ਾ ਸਿੰਘ ਮਹਿਸਮਪੁਰ, ਗੁਰਜੀਤ ਸਿੰਘ ਸੰਗਤਪੁਰਾ, ਜਰਨੈਲ ਸਿੰਘ ਜਲਾਣ, ਲੀਲਾ ਸਿੰਘ ਝਨੇੜੀ, ਈਸ਼ਰ ਸਿੰਘ ਫਤਿਹਗੜ੍ਹ ਭਾਦਸੋਂ ਨੂੰ ਸਕੱਤ, ਹਰਵਿੰਦਰ ਸਿੰਘ ਫੱਗੂਵਾਲਾ ਅਤੇ ਸਮਸ਼ੇਰ ਸਿੰਘ ਰਾਮਪੁਰਾ ਨੂੰ ਖ਼ਜਾਨਚੀ, ਸਤਨਾਮ ਸਿੰਘ ਫਤਿਹਗੜ੍ਹ ਭਾਦਸੋਂ, ਹਰਦੇਵ ਸਿੰਘ ਮਹਿਸਮਪੁਰ, ਅਵਤਾਰ ਸਿੰਘ ਘਰਾਚੋਂ, ਗੁਰਪ੍ਰੀਤ ਸਿੰਘ ਘਰਾਚੋਂ, ਡਾ. ਤਰਸੇਮ ਸਿੰਘ ਬਟਰਿਆਣਾ, ਭਗਵਾਨ ਸਿੰਘ ਰੋਸ਼ਨਵਾਲਾ ਨੂੰ ਪ੍ਰਚਾਰ ਸਕੱਤਰ, ਨਿਧਾਨ ਸਿੰਘ ਹਰਕਿਸ਼ਨਪੁਰਾ, ਨੇਤਰ ਸਿੰਘ ਬਖਤੜ੍ਹਾ, ਗੁਰਮੇਲ ਸਿੰਘ ਰਸੂਲਪੁਰ ਛੰਨਾਂ, ਹਰਬੰਸ ਸਿੰਘ ਜਲਾਣ, ਗੁਲਜਾਰ ਸਿੰਘ ਸੰਤੋਖ਼ਪੁਰਾ, ਨੇਤਰ ਸਿੰਘ ਦਿਆਲਗੜ੍ਹ, ਨਰੰਜਣ ਸਿੰਘ ਕਾਕੜਾ, ਨੂੰ ਵਰਕਿੰਗ ਕਮੇਟੀ ਮੈਂਬਰ, ਗੁਰਮੇ ਸਿੰਘ ਗਹਿਲਾਂ, ਰਾਮ ਗੋਪਾਲ ਝਨੇੜੀ, ਜੰਗੀਰ ਸਿੰਘ ਰੋਸ਼ਨਵਾਲਾ ਅਤੇ ਭਰਪੂਰ ਸਿੰਘ ਫੱਗੂਵਾਲਾ ਨੂੰ ਸਲਾਹਕਾਰ ਬਣਾਇਆ ਗਿਆ | ਇਸ ਮੌਕੇ 'ਤੇ ਉਕਤ ਸਰਕਲ ਪ੍ਰਧਾਨਾਂ ਤੋਂ ਇਲਾਵਾ ਤੇਜਿੰਦਰ ਸਿੰਘ ਸੰਘਰੇੜੀ, ਜਥੇਦਾਰ ਜੋਗਾ ਸਿੰਘ ਫੱਗੂਵਾਲਾ, ਰਵਿੰਦਰ ਸਿੰਘ ਠੇਕੇਦਾਰ, ਹਰਵਿੰਦਰ ਸਿੰਘ ਕਾਕੜਾ, ਨਿਰਮਲ ਸਿੰਘ ਭੜ੍ਹੋ, ਨਰਿੰਦਰ ਸਿੰਘ ਨਿੰਦੀ ਰਾਮਪੁਰਾ, ਪ੍ਰੇਮ ਚੰਦ ਗਰਗ, ਗੁਰਮੀਤ ਸਿੰਘ ਜੈਲਦਾਰ, ਬਲਰਾਜ ਸਿੰਘ ਫਤਿਹਗੜ੍ਹ ਭਾਦਸੋਂ, ਨਛੱਤਰ ਸਿੰਘ ਭਵਾਨੀਗੜ੍ਹ, ਬੂਟਾ ਸਿੰਘ ਬਾਲਦ, ਕੁਲਵੰਤ ਸਿੰਘ ਜੌਲੀਆਂ ਅਤੇ ਪਾਲ ਵਿੰਦਰ ਕੌਰ ਆਦਿ ਮੌਜੂਦ ਸਨ |

ਮੰਗਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਵਲੋਂ ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਪ੍ਰਦਰਸ਼ਨ

ਸੰਗਰੂਰ, 4 ਮਾਰਚ (ਧੀਰਜ ਪਸ਼ੋਰੀਆ) - ਅੱਜ ਤਿੰਨ ਵਿਦਿਆਰਥੀ ਜਥੇਬੰਦੀਆਂ ਜਿਨ੍ਹਾਂ 'ਚ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ), ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਿਰ ਵੱਧ ...

ਪੂਰੀ ਖ਼ਬਰ »

..ਜਦੋਂ ਸਿਵਲ ਹਸਪਤਾਲ 'ਚ ਇਲਾਜ ਕਰਵਾਉਣ ਆਏ ਮਰੀਜ਼ ਦਾ ਡਾਕਟਰ ਨੇ ਆਪਣੇ ਨਿੱਜੀ ਹਸਪਤਾਲ 'ਚ ਲਿਜਾ ਕੇ ਕਰ ਦਿੱਤਾ ਆਪ੍ਰੇਸ਼ਨ

ਸੰਗਰੂਰ, 4 ਮਾਰਚ (ਧੀਰਜ ਪਸ਼ੌਰੀਆ) - ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵਲੋਂ ਪ੍ਰਾਈਵੇਟ ਪ੍ਰੈਕਟਿਸ ਕਰਨ ਦੇ ਕਿੱਸੇ ਤਾਂ ਆਮ ਹੀ ਸੁਣੇ ਜਾਂਦੇ ਹਨ ਪਰ ਹੁਣ ਕਈ ਡਾਕਟਰ ਮਰੀਜ਼ ਦਾ ਸਰਕਾਰੀ ਹਸਪਤਾਲ ਵਿਚ ਅਪਰੇਸ਼ਨ ਕਰਨ ਦੀ ਬਜਾਏ ਆਪਣੇ ਜਾਂ ਕਿਸੇ ਹੋਰ ਪ੍ਰਾਈਵੇਟ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਮੈਡਮ ਦਾਮਨ ਬਾਜਵਾ ਨੂੰ ਦੱਸੀਆਂ ਮੁਸ਼ਕਿਲਾਂ

ਚੀਮਾ ਮੰਡੀ, 4 ਮਾਰਚ (ਦਲਜੀਤ ਸਿੰਘ ਮੱਕੜ) - ਕਸਬੇ ਦੇ ਮੇਨ ਬਾਜ਼ਾਰ (ਗੁਰਦੁਆਰਾ ਰੋਡ) 'ਤੇ ਇਕ ਪਾਸੇ ਦੀਆਂ ਦੁਕਾਨਾਂ ਅੱਗੇ ਨਗਰ ਪੰਚਾਇਤ ਵਲੋਂ ਨਵਾਂ ਫ਼ਰਸ਼ ਇੰਟਰਲਾਕ ਟਾਈਲਾਂ ਕੰਮ ਕਰਨ ਦੇ ਲਈ ਪੁਰਾਣੇ ਫ਼ਰਸ਼ ਨੂੰ ਪੁੱਟ ਦਿੱਤਾ ਗਿਆ ਸੀ ਪਰ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਅਧਿਆਪਕਾ ਕੋਰੋਨਾ ਪਾਜ਼ੀਟਿਵ

ਘਰਾਚੋਂ, 4 ਮਾਰਚ (ਘੁਮਾਣ) - ਇਥੋਂ ਨੇੜੇ ਪਿੰਡ ਨਾਗਰਾ ਦੀ ਮਹਿਲਾ ਅਧਿਆਪਕ ਬੀਤੇ ਦਿਨ ਕੋਰੋਨਾ ਪੋਜ਼ੀਟਿਵ ਆਉਣ ਨਾਲ ਸਿੱਖਿਆ ਵਿਭਾਗ ਨੇ ਸਕੂਲ ਨੂੰ ਸਾਵਧਾਨੀ ਦੇ ਤੌਰ 'ਤੇ 3 ਦਿਨਾਂ ਲਈ ਬੰਦ ਕਰ ਦਿੱਤਾ ਹੈ ਉੱਥੇ ਹੀ ਸਿਹਤ ਵਿਭਾਗ ਅਧਿਆਪਕਾ ਦੇ ਸੰਪਰਕ 'ਚ ਆਉਣ ਵਾਲੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 22 ਨਵੇਂ ਮਾਮਲੇ

ਸੰਗਰੂਰ, 4 ਮਾਰਚ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 22 ਨਵੇਂ ਮਾਮਲੇ ਆਉਣ ਨਾਲ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 131 ਹੋ ਗਈ ਹੈ | ਇਨ੍ਹਾਂ ਨਵੇਂ ਮਾਮਲਿਆਂ ਨਾਲ ਜ਼ਿਲ੍ਹੇ 'ਚ ਕੋੋਰੋਨਾ ਦੇ ਹੁਣ ਤੱਕ ਦੇ ਮਾਮਲਿਆਂ ਦੀ ਗਿਣਤੀ 4659 ਹੋ ਗਈ ਹੈ | 4 ...

ਪੂਰੀ ਖ਼ਬਰ »

ਝਪਟਮਾਰ ਨੇ ਦਿਨ-ਦਿਹਾੜੇ ਔਰਤ ਦੇ ਕੰਨ੍ਹਾਂ ਦੀਆਂ ਵਾਲੀਆਂ ਝਪਟਣ ਦੀ ਕੀਤੀ ਕੋਸ਼ਿਸ਼

ਧੂਰੀ, 4 ਮਾਰਚ (ਸੰਜੇ ਲਹਿਰੀ, ਦੀਪਕ) - ਅੱਜ-ਕੱਲ੍ਹ ਧੂਰੀ ਸ਼ਹਿਰ ਵਿਚ ਝਪਟਮਾਰਾਂ ਦਾ ਟੋਲਾ ਸਰਗਰਮ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸ਼ਹਿਰ ਦੇ ਜਨਤਾ ਨਗਰ ਵਿਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣ ਦੇ ਬਾਵਜੂਦ ਇਕ ਝਪਟਮਾਰ ਪੈਦਲ ਤੁਰੀ ਜਾਂਦੀ ਇਕ ਔਰਤ ਦੀ ਚੇਨ ਖੋਹ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਅਧਿਆਪਕਾ ਨੂੰ ਹੋਇਆ ਕੋਰੋਨਾ, ਸਕੂਲ 3 ਦਿਨਾਂ ਲਈ ਬੰਦ

ਨਦਾਮਪੁਰ, ਚੰਨੋਂ, 4 ਮਾਰਚ (ਹਰਜੀਤ ਸਿੰਘ ਨਿਰਮਾਣ) - ਚੰਨੋਂ ਨੇੜਲੇ ਪਿੰਡ ਰਾਜਪੁਰਾ ਵਿਖੇ ਸਰਕਾਰੀ ਹਾਈ ਸਕੂਲ ਦੀ ਮਹਿਲਾ ਅਧਿਆਪਕ ਨੂੰ ਕੋਰੋਨਾ ਹੋ ਜਾਣ ਕਾਰਨ ਸਕੂਲ ਨੂੰ 3 ਦਿਨਾਂ ਲਈ ਬੰਦ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਸਕੂਲ ਦੇ ਮੁੱਖ ਅਧਿਆਪਕ ...

ਪੂਰੀ ਖ਼ਬਰ »

ਰੋਸ ਮੁਜ਼ਾਹਰਾ 26 ਨੂੰ

ਸੰਗਰੂਰ, 4 ਮਾਰਚ (ਧੀਰਜ ਪਸ਼ੋਰੀਆ) - ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਜ਼ੋਨਲ ਕਮੇਟੀ ਦੀ ਮੀਟਿੰਗ ਕਰ ਕੇ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਅਗਲੇ ਸੰਘਰਸ਼ ਦੀ ਵਿਉਂਤਬੰਦੀ ਕੀਤੀ ਗਈ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ...

ਪੂਰੀ ਖ਼ਬਰ »

ਬੇਸਹਾਰਾ ਔਰਤ ਨੂੰ ਪਰਿਵਾਰ ਨਾਲ ਮਿਲਾਇਆ

ਸੰਗਰੂਰ, 4 ਮਾਰਚ (ਅਮਨਦੀਪ ਸਿੰਘ ਬਿੱਟਾ) - ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਬਰਾਂਚ ਸੰਗਰੂਰ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ ਨੇ ਦੱਸਿਆ ਕਿ ਬੀਤੇ ਦਿਨੀਂ ਸਖੀ ਵਨ ਸਟਾਪ ਸੈਂਟਰ ਸੰਗਰੂਰ ਵਲੋਂ ਇਕ ਬੇਸਹਾਰਾ ਔਰਤ ਜਿਸ ਨੰੂ ਸੁਸਾਇਟੀ ਵਿਚ ...

ਪੂਰੀ ਖ਼ਬਰ »

ਐਕਸੀਅਨ ਦਫ਼ਤਰ ਅੱਗੇ ਧਰਨਾ ਅੱਜ

ਸੰਗਰੂਰ, 4 ਮਾਰਚ (ਧੀਰਜ ਪਸ਼ੌਰੀਆ) - ਪੰਜਾਬ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਇਕਾਈ ਪ੍ਰਧਾਨ ਰਾਜਿੰਦਰ ਸਿੰਘ ਅਕੋਈ ਨੇ ਦੱਸਿਆ ਹੈ ਕਿ 5 ਮਾਰਚ ਨੂੰ ਜੱਥੇਬੰਦੀ ਵਲੋਂ ਸੀਵਰੇਜ਼ ਬੋਰਡ ਦੇ ਐਕਸੀਅਨ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਸੰਗਰੂਰ, 4 ਮਾਰਚ (ਚੌਧਰੀ ਨੰਦ ਲਾਲ ਗਾਂਧੀ) -ਇੱਥੇ ਡੀ.ਸੀ. ਕੰਪਲੈਕਸ ਅੱਗੇ ਕੈਪਟਨ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਅਤੇ ਧੱਕੇਸ਼ਾਹੀਆਂ ਵਿਰੁੱਧ ਪੰਜਾਬ-ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਜ਼ਿਲ੍ਹਾ ਕਨਵੀਨਰਜ਼ ਸਾਥੀ ਰਾਜ ਕੁਮਾਰ ਅਰੋੜਾ, ਬਾਲ ...

ਪੂਰੀ ਖ਼ਬਰ »

ਪਿੰਡ ਤੇ ਵਾਰਡ ਪੱਧਰ 'ਤੇ ਮੈਂਬਰਸ਼ਿਪ ਭਰਤੀ ਕਰਾਂਗੇ ਸ਼ੁਰੂ - ਬਹਿਣੀਵਾਲ

ਲਹਿਰਾਗਾਗਾ, 4 ਮਾਰਚ (ਗਰਗ, ਢੀਂਡਸਾ) - ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਘਰ-ਘਰ ਪਹੁੰਚਾਉਣ ਲਈ ਜਲਦ ਹੀ ਜ਼ਿਲ੍ਹਾ ...

ਪੂਰੀ ਖ਼ਬਰ »

..ਜਦੋਂ ਸਿਵਲ ਹਸਪਤਾਲ 'ਚ ਇਲਾਜ ਕਰਵਾਉਣ ਆਏ ਮਰੀਜ਼ ਦਾ ਡਾਕਟਰ ਨੇ ਆਪਣੇ ਨਿੱਜੀ ਹਸਪਤਾਲ 'ਚ ਲਿਜਾ ਕੇ ਕਰ ਦਿੱਤਾ ਆਪ੍ਰੇਸ਼ਨ

ਸੰਗਰੂਰ, 4 ਮਾਰਚ (ਧੀਰਜ ਪਸ਼ੌਰੀਆ) - ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵਲੋਂ ਪ੍ਰਾਈਵੇਟ ਪ੍ਰੈਕਟਿਸ ਕਰਨ ਦੇ ਕਿੱਸੇ ਤਾਂ ਆਮ ਹੀ ਸੁਣੇ ਜਾਂਦੇ ਹਨ ਪਰ ਹੁਣ ਕਈ ਡਾਕਟਰ ਮਰੀਜ਼ ਦਾ ਸਰਕਾਰੀ ਹਸਪਤਾਲ ਵਿਚ ਅਪਰੇਸ਼ਨ ਕਰਨ ਦੀ ਬਜਾਏ ਆਪਣੇ ਜਾਂ ਕਿਸੇ ਹੋਰ ਪ੍ਰਾਈਵੇਟ ...

ਪੂਰੀ ਖ਼ਬਰ »

ਸਨਮਾਨ ਸਮਾਰੋਹ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 4 ਮਾਰਚ (ਧਾਲੀਵਾਲ, ਭੁੱਲਰ) - ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਵਲੋਂ ਕਲੱਬ ਪ੍ਰਧਾਨ ਜਸਪਾਲ ਸਿੰਘ ਪਾਲਾ ਦੀ ਅਗਵਾਈ ਵਿਚ ਸਥਾਨਕ ਪੀਰ ਬੰਨਾ ਬਨੋਈ ਰੋਡ 'ਤੇ ਇਕ ਰੈਸਟੋਰੈਂਟ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਸੁਨਾਮ ਨਗਰ ...

ਪੂਰੀ ਖ਼ਬਰ »

ਸਪਤਾਹ ਯੱਗ ਅੱਜ

ਲਹਿਰਾਗਾਗਾ, 4 ਮਾਰਚ (ਗਰਗ, ਢੀਂਡਸਾ) - ਪ੍ਰਾਚੀਨ ਸ੍ਰੀ ਸ਼ਿਵ ਦੁਰਗਾ ਮੰਦਰ ਕਮੇਟੀ ਲਹਿਰਾਗਾਗਾ ਵਲੋਂ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਸਬੰਧੀ ਤਿਆਰ ਕੀਤਾ ਕਾਰਡ ਗਰੀਬ ਪਰਿਵਾਰ ਫ਼ੰਡ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ ਅਤੇ ਸਮਾਜ ਸੇਵੀ ਜਸ ਪੇਂਟਰ ਨੇ ਜਾਰੀ ਕੀਤਾ | ...

ਪੂਰੀ ਖ਼ਬਰ »

ਕੰਨਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਦਿਵਸ ਮਨਾਇਆ

ਮੂਨਕ, 4 ਮਾਰਚ (ਧਾਲੀਵਾਲ, ਸਿੰਗਲਾ, ਭਾਰਦਵਾਜ)-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭਗਵਾਨ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੂਨਕ ਦੇ ਪਿੰਡ ਹਮੀਰਗੜ੍ਹ ...

ਪੂਰੀ ਖ਼ਬਰ »

ਮੁਲਾਜ਼ਮ, ਪੈਨਸ਼ਨਰਾਂ ਨੂੰ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ

ਸੰਗਰੂਰ, 4 ਮਾਰਚ (ਅਮਨਦੀਪ ਸਿੰਘ ਬਿੱਟਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਪੈਰਾ ਮੈਡੀਕਲ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਤਨਖ਼ਾਹ ਕਮਿਸ਼ਨ ਦੇ ਮੁਖੀ ਨੇ ਰਿਪੋਰਟ ਚਾਰ ਦਿਨਾਂ ਤੱਕ ਸਰਕਾਰ ਨੂੰ ...

ਪੂਰੀ ਖ਼ਬਰ »

ਕਾਲਜ ਕੈਂਪਸ 'ਚ ਵਿਦਿਆਰਥੀਆਂ ਨੇ 60 ਯੂਨਿਟ ਖੂਨ ਕੀਤਾ ਦਾਨ

ਸੰਗਰੂਰ, 4 ਮਾਰਚ (ਦਮਨਜੀਤ ਸਿੰਘ) - ਸਥਾਨਕ ਰਣਬੀਰ ਕਾਲਜ ਦੇ ਵਿਦਿਆਰਥੀਆਂ ਵਲੋਂ ਕੈਂਪ ਲਗਾ ਕੇ 60 ਯੂਨਿਟ ਖ਼ੂਨਦਾਨ ਕੀਤਾ ਗਿਆ | ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਕਾਲਜ ਦੇ ਯੂਥ ਪ੍ਰਧਾਨ ਵਿਸਾਲ ਬੌਕਸਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਖ਼ੂਨ ਦਾਨ ਸਭ ਤੋਂ ਵੱਡਾ ...

ਪੂਰੀ ਖ਼ਬਰ »

ਬਖਸੀਵਾਲ ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 4 ਮਾਰਚ (ਧਾਲੀਵਾਲ, ਭੁੱਲਰ) - ਸਰਕਾਰੀ ਪ੍ਰਾਇਮਰੀ ਸਕੂਲ ਬਖਸੀਵਾਲਾ ਵਿਖੇ ਪਿੰਡ ਦੇ ਸਰਪੰਚ ਮਿੱਠੂ ਸਿੰਘ ਵਾਲੀਆ ਅਤੇ ਚੇਅਰਮੈਨ ਜਗਦੀਪ ਸਿੰਘ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ | ਇਸ ਮੌਕੇ ਸਕੂਲ ਦੇ ਮੁਖੀ ਮਾ. ...

ਪੂਰੀ ਖ਼ਬਰ »

ਵਿਦਿਆਰਥੀ ਮੰਗਾਂ ਨੂੰ ਲੈ ਕੇ ਹੋਈ ਹੜਤਾਲ

ਸੰਗਰੂਰ, 4 ਮਾਰਚ (ਧੀਰਜ ਪਸ਼ੋਰੀਆ) - ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੁਖਦੀਪ ਹਥਨ ਨੇ ਦੱਸਿਆ ਹੈ ਕਿ ਯੂਨੀਅਨ ਵਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਹੜਤਾਲ ਦੇ ਸੱਦੇ ਤਹਿਤ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਵਿਦਿਆਰਥੀਆਂ ਨੇ ਕਲਾਸਾਂ ਦਾ ...

ਪੂਰੀ ਖ਼ਬਰ »

ਸਾਲ 2019-20 ਦੀ ਬਕਾਇਆ ਰਹਿੰਦੀ ਲੇਬਰ ਤੇ ਆੜ੍ਹਤ ਤੁਰੰਤ ਜਾਰੀ ਹੋਵੇ

ਲਹਿਰਾਗਾਗਾ, 4 ਮਾਰਚ (ਅਸ਼ੋਕ ਗਰਗ) - ਸਥਾਨਕ ਸ਼ਹਿਰ ਦੇ ਆੜ੍ਹਤੀਆਂ ਦੀ ਬਕਾਇਆ ਰਹਿੰਦੀ ਆੜ੍ਹਤ ਅਤੇ ਲੇਬਰ ਸਬੰਧੀ ਇਕ ਮੀਟਿੰਗ ਹੋਈ, ਜਿਸ ਵਿਚ ਜ਼ੀਰੀ ਸਾਲ 2019-20 ਦੀ ਆੜ੍ਹਤ ਅਤੇ ਲੇਬਰ ਪੰਜਾਬ ਸਰਕਾਰ ਵਲੋਂ ਨਾ ਦੇਣ ਬਾਰੇ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਮਤਿ ਸਮਾਗਮ ਕੱਲ੍ਹ

ਧਰਮਗੜ੍ਹ, 4 ਮਾਰਚ (ਗੁਰਜੀਤ ਸਿੰਘ ਚਹਿਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਅਨੁਸਾਰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਮਹਾਨ ਸ਼ਹੀਦਾਂ ਦੀ 100 ਸਾਲਾ ਯਾਦ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਪ੍ਰੀਤੀ ਮਹੰਤ ਨੇ ਲੋੜਵੰਦ ਪਰਿਵਾਰ ਦੀ ਕੀਤੀ ਆਰਥਿਕ ਸਹਾਇਤਾ

ਸੰਗਰੂਰ, 4 ਮਾਰਚ (ਅਮਨਦੀਪ ਸਿੰਘ ਬਿੱਟਾ) - ਸਮਾਜ ਸੇਵੀ ਪ੍ਰੀਤੀ ਮਹੰਤ ਉਸ ਵੇਲੇ ਇਕ ਗ਼ਰੀਬ ਪਰਿਵਾਰ ਦੀ ਆਰਥਿਕ ਮਦਦ ਦੇਣ ਲਈ ਮੂਹਰੇ ਆਏ ਜਦ ਸਬੰਧਤ ਪਰਿਵਾਰ ਦੇ ਘਰ ਬੱਚੀ ਦੀ ਸ਼ਾਦੀ ਸੀ | ਪ੍ਰੀਤੀ ਮਹੰਤ ਆਪਣੇ ਸਾਥੀ ਹੋਰ ਮਹੰਤਾਂ ਨਾਲ ਸੁੰਦਰ ਬਸਤੀ ਸੰਗਰੂਰ ਗਏ ਅਤੇ ...

ਪੂਰੀ ਖ਼ਬਰ »

ਨਵੇਂ ਕੌਂਸਲਰਾਂ ਵਲੋਂ ਹਾਊਸ ਟੈਕਸ ਦੇ ਜੁਰਮਾਨੇ ਮੁਆਫ਼ ਕਰਨ ਦੀ ਮੰਗ

ਲੌਂਗੋਵਾਲ, 4 ਮਾਰਚ (ਵਿਨੋਦ­ ਖੰਨਾ) - ਲੌਂਗੋਵਾਲ ਦੇ ਨਵੇਂ ਚੁਣੇ ਕੌਂਸਲਰਾਂ ਨੇ ਸ਼ਹਿਰਾਂ ਦੇ ਵਸਨੀਕਾਂ ਦੀ ਜਾਇਦਾਦ 'ਤੇ ਲਾਏ ਜੁਰਮਾਨਿਆਂ ਨੂੰ ਪੰਜਾਬ ਸਰਕਾਰ ਤੋਂ ਮੁਆਫ਼ ਕਰਨ ਦੀ ਮੰਗ ਕੀਤੀ ਹੈ | ਲੌਂਗੋਵਾਲ ਦੇ ਹਾਲ ਹੀ ਵਿਚ ਚੁਣੇ ਗਏ ਅਤੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਪ੍ਰਮੋਦ ਸਿੰਗਲਾ ਨੇ ਸੰਭਾਲਿਆ ਐਸ.ਡੀ.ਐਮ ਲਹਿਰਾਗਾਗਾ ਦਾ ਵਾਧੂ ਚਾਰਜ

ਲਹਿਰਾਗਾਗਾ, 4 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ, ਸੂਰਜ ਭਾਨ ਗੋਇਲ) - ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਪੀ.ਸੀ.ਐਸ ਅਧਿਕਾਰੀ ਸ੍ਰੀ ਪ੍ਰਮੋਦ ਸਿੰਗਲਾ ਨੂੰ ਐਸ.ਡੀ.ਐਮ ਲਹਿਰਾਗਾਗਾ ਦਾ ਵਾਧੂ ਚਾਰਜ ਦਿੱਤਾ ਹੈ | ਸ੍ਰੀ ਸਿੰਗਲਾ ਨੇ ਐਸ.ਡੀ.ਐਮ. ...

ਪੂਰੀ ਖ਼ਬਰ »

ਸ਼੍ਰੀ ਮਦ ਭਾਗਵਤ ਸਪਤਾਹ ਕਥਾ ਸ਼ੁਰੂ

ਮੂਣਕ, 4 ਮਾਰਚ (ਭਾਰਦਵਾਜ, ਸਿੰਗਲਾ)-ਬ੍ਰਹਮਲੀਨ ਸੰਤ ਬਾਬਾ ਬਾਬੂ ਰਾਮ ਮੋਨੀ ਜੀ ਮਹਾਰਾਜ ਵਲੋਂ ਗਊ ਸੇਵਾ ਲਈ ਸ਼ੁਰੂ ਕੀਤੀ ਸ਼੍ਰੀ ਮਦ ਭਾਗਵਤ ਸਪਤਾਹ ਕਥਾ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸੰਤ ਬਾਬਾ ਨਰਾਇਣ ਪੁਰੀ ਮਹਾਰਾਜ ਕਲਵਾਣੁ ਵਾਲਿਆਂ ਦੇ ਅਸ਼ੀਰਵਾਦ ...

ਪੂਰੀ ਖ਼ਬਰ »

ਕੈਂਪ ਦੌਰਾਨ 400 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਚੀਮਾ ਮੰਡੀ, 4 ਮਾਰਚ (ਜਸਵਿੰਦਰ ਸਿੰਘ ਸੇਰੋਂ) - ਨੇੜਲੇ ਪਿੰਡ ਝਾੜੋਂ ਦੇ ਸਮਾਜ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਸੰਤ ਅਤਰ ਸਿੰਘ ਜੀ ਵੈੱਲਫੇਅਰ ਕਲੱਬ ਵਲੋਂ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ ਹੀਰੋਂ ਰੋਡ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਦੇਖ ਪੁਲਿਸ ਨੇ ਮੁੜ ਆਰੰਭੀ ਮੁਹਿੰਮ

ਸੰਗਰੂਰ, 4 ਮਾਰਚ (ਦਮਨਜੀਤ ਸਿੰਘ) - ਪੰਜਾਬ ਅੰਦਰ ਮੁੜ ਤੋਂ ਵੱਧ ਰਹੇ ਕੋਰੋਨਾ ਦੇ ਪ੍ਰਕੋਪ ਤੋਂ ਬਚਾਅ ਲਈ ਡੀ.ਐਸ.ਪੀ. ਸਤਪਾਲ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵਲੋਂ ਮਾਸਕ ਵੰਡਣ ਦੀ ਮੁਹਿੰਮ ਦਾ ਮੁੜ ਆਗਾਜ਼ ਕੀਤਾ ਗਿਆ | ਸਥਾਨਕ ਲਾਲ ਬੱਤੀ ਚੌਂਕ ਵਿਖੇ ਟਰੈਫ਼ਿਕ ਇੰਚਾਰਜ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆਂ ਸਬੰਧੀ ਸੈਮੀਨਾਰ ਕਰਵਾਇਆ

ਅਹਿਮਦਗੜ੍ਹ, 4 ਮਾਰਚ (ਸੋਢੀ) - ਸਥਾਨਕ ਜੰਡਾਲੀ ਰੋੜ ਤੇ ਸਥਿਤ ਗਰੀਨ ਵੈਲੀ ਸਕੂਲ ਵਿਖੇ ਅਧਿਆਪਕਾਂ ਲਈ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਤਕਨੀਕੀ ਅਤੇ ਸਿਖਿਆ ਦੇ ਖੇਤਰ ਵਿਚ ਮਾਹਿਰਾਂ ਵਲੋਂ ਅਧਿਆਪਕਾਂ ਨੂੰ ਸਿੱਖਿਆ ਦੀਆਂ ਨਵੀਆਂ ਤਕਨੀਕ ਬਾਰੇ ਟਰੇਨਿੰਗ ਦਿੱਤੀ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅਮਰਗੜ੍ਹ, 4 ਮਾਰਚ (ਸੁਖਜਿੰਦਰ ਸਿੰਘ ਝੱਲ) - ਗੁ: ਸੰਤ ਆਸ਼ਰਮ ਨਰੈਣਸਰ ਮੁਹਾਲੀ ਨੇੜੇ ਬਾਗੜੀਆਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਪ੍ਰਕਾਸ਼ ਦਿਹਾੜੇ ਮਨਾਉਂਦਿਆਂ ਅਖੰਡ ਪਾਠ ਸਾਹਿਬ ਦੀ ਆਰੰਭਤਾ ...

ਪੂਰੀ ਖ਼ਬਰ »

ਅਕਾਸ਼ਦੀਪ ਕੌਰ ਪੁੰਨਾਵਾਲ ਨੇ ਪਹਿਲਾ ਸਥਾਨ ਕੀਤਾ ਹਾਸਲ

ਮੂਲੋਵਾਲ, 4 ਮਾਰਚ (ਰਤਨ ਸਿੰਘ ਭੰਡਾਰੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੰਨਾਵਾਲ ਦੇ ਮੁੱਖ ਅਧਿਆਪਕ ਸੁਖਦੀਪ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਇੰਗਲਿਸ਼ ਬੂਸਟਰ ਕਲੱਬ ਵਲੋਂ ਕਰਵਾਏ ਰਾਜ ਪੱਧਰੀ ਮੁਕਾਬਲੇ ਵਿਚੋਂ ਅਕਾਸ਼ਦੀਪ ਕੌਰ ਨੇ ...

ਪੂਰੀ ਖ਼ਬਰ »

ਗਣੇਸ਼ ਚੰਦ ਕਾਂਸਲ ਬਣੇ ਅਗਰਵਾਲ ਸਭਾ ਖਨੌਰੀ ਦੇ ਪ੍ਰਧਾਨ

ਖਨੌਰੀ, 4 ਮਾਰਚ (ਬਲਵਿੰਦਰ ਸਿੰਘ ਥਿੰਦ) - ਅਗਰਵਾਲ ਸਭਾ ਦੀ ਖਨੌਰੀ ਇਕਾਈ ਦੀ ਮੀਟਿੰਗ ਸ੍ਰੀ ਨੈਨਾ ਦੇਵੀ ਮੰਦਰ ਖਨੌਰੀ ਵਿਖੇ ਹੋਈ | ਇਸ ਵਿਚ ਨਰੇਸ਼ ਕੁਮਾਰ ਢਾਬੀ ਵਾਲੇ ਨੇ ਗਣੇਸ਼ ਚੰਦ ਕਾਂਸਲ ਦਾ ਨਾਂਅ ਅਗਰਵਾਲ ਸਭਾ ਦੇ ਪ੍ਰਧਾਨ ਲਈ ਪੇਸ਼ ਕੀਤਾ | ਜਿਸ ਦੀ ਸਾਰੇ ਹੀ ...

ਪੂਰੀ ਖ਼ਬਰ »

ਛਾਜਲੀ ਪਿੰਡ ਦੀ ਮੁੱਖ ਸੜਕ ਦੁਬਾਰਾ ਬਣਾਉਣ ਦੀ ਮੰਗ

ਛਾਜਲੀ, 4 ਮਾਰਚ (ਕੁਲਵਿੰਦਰ ਸਿੰਘ ਰਿੰਕਾ) - ਪਿੰਡ ਛਾਜਲੀ ਦੀ ਮੁੱਖ ਸੜਕ ਦੁਬਾਰਾ ਬਣਾਉਣ ਦੀ ਮੰਗ ਪਿੰਡ ਦੇ ਆਮ ਲੋਕਾਂ ਅਤੇ ਦੁਕਾਨਦਾਰਾਂ ਨੇ ਜ਼ੋਰ ਨਾਲ ਉਠਾਈ ਹੈ | ਇਸ ਮੌਕੇ ਮਾਰਕੀਟ ਪ੍ਰਧਾਨ ਮੰਗਲ ਸਿੰਘ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ...

ਪੂਰੀ ਖ਼ਬਰ »

ਪ੍ਰੋ. ਦਮਨਜੀਤ ਸਿੰਘ ਯਾਦਗਾਰੀ ਪੁਰਸਕਾਰ ਦੀ ਸਥਾਪਨਾ

ਲੌਂਗੋਵਾਲ, 4 ਮਾਰਚ (ਵਿਨੋਦ) - ਸਲਾਈਟ ਲੌਂਗੋਵਾਲ ਵਿਖੇ ਰਸਾਇਣ ਵਿਗਿਆਨ ਵਿਭਾਗ ਦੇ ਸਾਬਕਾ ਮੁਖੀ ਅਤੇ ਸਾਬਕਾ ਲੋਕ ਸੰਪਰਕ ਅਧਿਕਾਰੀ ਸਵ. ਪ੍ਰੋ. ਡਾ. ਦਮਨਜੀਤ ਸਿੰਘ ਕੈਨੋ ਦੀ ਯਾਦ ਵਿਚ ਉਨ੍ਹਾਂ ਦੀ ਧਰਮ ਪਤਨੀ ਲੈਕਚਰਾਰ ਰਵਜੀਤ ਕੌਰ ਅਤੇ ਪਰਿਵਾਰ ਵਲੋਂ ਡਾ. ਦਮਨਜੀਤ ...

ਪੂਰੀ ਖ਼ਬਰ »

ਗਣੇਸ਼ ਚੰਦ ਕਾਂਸਲ ਬਣੇ ਅਗਰਵਾਲ ਸਭਾ ਖਨੌਰੀ ਦੇ ਪ੍ਰਧਾਨ

ਖਨੌਰੀ, 4 ਮਾਰਚ (ਬਲਵਿੰਦਰ ਸਿੰਘ ਥਿੰਦ) - ਅਗਰਵਾਲ ਸਭਾ ਦੀ ਖਨੌਰੀ ਇਕਾਈ ਦੀ ਮੀਟਿੰਗ ਸ੍ਰੀ ਨੈਨਾ ਦੇਵੀ ਮੰਦਰ ਖਨੌਰੀ ਵਿਖੇ ਹੋਈ | ਇਸ ਵਿਚ ਨਰੇਸ਼ ਕੁਮਾਰ ਢਾਬੀ ਵਾਲੇ ਨੇ ਗਣੇਸ਼ ਚੰਦ ਕਾਂਸਲ ਦਾ ਨਾਂਅ ਅਗਰਵਾਲ ਸਭਾ ਦੇ ਪ੍ਰਧਾਨ ਲਈ ਪੇਸ਼ ਕੀਤਾ | ਜਿਸ ਦੀ ਸਾਰੇ ਹੀ ...

ਪੂਰੀ ਖ਼ਬਰ »

ਕਿਸਾਨਾਂ ਨੇ ਰੋਸ ਧਰਨਿਆਂ ਰਾਹੀਂ ਕੇਂਦਰ ਸਰਕਾਰ ਖਿਲਾਫ ਕੱਢੀ ਭੜਾਸ

ਦੋ ਪਹੀਆਂ ਵਾਹਨ 'ਤੇ ਲੱਗਣ ਵਾਲੀ ਕਿਸਾਨ ਝੰਡੀਆਂ ਦੀ ਮੰਗ ਵਧੀ ਸੰਗਰੂਰ:- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੋਟਰਸਾਈਕਲ, ਸਕੂਟਰਾਂ ਉੱਤੇ ਟੰਗੀਆਂ ਜਾਣ ਵਾਲੀਆਂ ਝੰਡੀਆਂ ਦੀ ਇਸ ਇਲਾਕੇ ਵਿਚ ਮੰਗ ਬੇਹੱਦ ਵਧੀ ਹੈ | ਕਿਸਾਨ ਆਗੂ ਛਿੰਦਰ ਸਿੰਘ ਬਡਰੁੱਖਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX