ਤਾਜਾ ਖ਼ਬਰਾਂ


ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . .  47 minutes ago
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . .  59 minutes ago
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . .  about 1 hour ago
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . .  about 1 hour ago
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . .  about 2 hours ago
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ​ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . .  about 2 hours ago
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . .  about 2 hours ago
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . .  about 2 hours ago
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . .  about 3 hours ago
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . .  about 3 hours ago
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . .  about 3 hours ago
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . .  about 2 hours ago
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਿਆ
. . .  about 3 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ (ਸ਼ਾਮ 8 ਵਜੇ ਤੋਂ ਸਵੇਰੇ 5 ਵਜੇ) ...
ਮੋਹਾਲੀ ਵਿਚ ਬੁੱਧਵਾਰ ਨੂੰ ਰਾਮ ਨਵਮੀ ਦੇ ਮੌਕੇ 'ਤੇ ਪੂਰੀ ਤਰ੍ਹਾਂ ਨਾਲ ਤਾਲਾਬੰਦੀ
. . .  about 4 hours ago
ਚੰਡੀਗੜ੍ਹ , 19 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਕੋਵਿਡ 19 ਦੀ ਸਮੀਖਿਆ ਬੈਠਕ ਦੌਰਾਨ ਕੀਤਾ ਇਹ ਐਲਾਨ...
ਕਿਸਾਨ ਮਹਾ ਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਵਜਾਇਆ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
. . .  about 4 hours ago
ਹਰਸਾ ਛੀਨਾ, ਅਜਨਾਲਾ 19 ਅਪ੍ਰੈਲ (ਕੜਿਆਲ , ਢਿੱਲੋਂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ...
ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  about 5 hours ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  about 3 hours ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  about 5 hours ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  about 5 hours ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  1 minute ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 6 hours ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 6 hours ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 6 hours ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਜਗਰਾਓਂ

ਜਗਰਾਜ ਸਿੰਘ ਰਾਜਾ ਫੇਰੂਰਾਈ ਸ਼੍ਰੋਮਣੀ ਅਕਾਲੀ ਦਲ ਸਰਕਲ ਬੱਸੀਆਂ ਤੋਂ ਬੀ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ

ਰਾਏਕੋਟ, 5 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੰ ਮਜਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਰਕਲ ਬੱਸੀਆਂ ਤੋਂ ਬੀ.ਸੀ. ਵਿੰਗ ਦੇ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ | ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਵਲੋਂ ਸਰਕਲ ਬੱਸੀਆਂ ਤੋਂ ਬੀ.ਸੀ ਵਿੰਗ ਦਾ ਜਗਰਾਜ ਸਿੰਘ ਰਾਜਾ ਫੇਰੂਰਾਈ ਨੂੰ ਪ੍ਰਧਾਨ ਨਿਯੁਕਤ ਕਰਕੇ ਸਿਰੋਪਾਓ ਭੇਟ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਯੂਥ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ 2022 'ਚ ਸ਼੍ਰੋਮਣੀ ਅਕਾਲੀ ਦਲ ਸੂਬੇ ਵਿਚ ਸਰਕਾਰ ਬਣਾਉਣ ਲਈ ਯਤਨਸ਼ੀਲ ਹੈ | ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਸਹਿਬਾਜਪੁਰਾ, ਜਥੇਦਾਰ ਗੁਰਮੇਲ ਸਿੰਘ ਆਂਡਲੂ ਸਰਕਲ ਪ੍ਰਧਾਨ ਆਂਡਲੂ, ਪ੍ਰਧਾਨ ਅਮਨਦੀਪ ਸਿੰਘ ਗਿੱਲ, ਜਥੇਦਾਰ ਕੁਲਵਿੰਦਰ ਸਿੰਘ ਭੱਟੀ ਕਾਰਜਕਾਰੀ ਪ੍ਰਧਾਨ ਸਰਕਲ ਸ਼ਹਿਰੀ, ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ ਸਰਕਲ ਪ੍ਰਧਾਨ ਪੱਖੋਵਾਲ, ਜਥੇਦਾਰ ਅੰਮਿ੍ਤਪਾਲ ਸਿੰਘ ਹੈਪੀ ਸਿਵੀਆਂ ਸਰਕਲ ਪ੍ਰਧਾਨ ਬੱਸੀਆਂ, ਜਥੇਦਾਰ ਨਰਿੰਦਰ ਸਿੰਘ ਸੰਘੇੜਾ ਸਰਕਲ ਪ੍ਰਧਾਨ ਤਲਵੰਡੀ ਰਾਏ, ਜਥੇਦਾਰ ਸਤਪਾਲ ਸਿੰਘ ਝੋਰੜਾਂ ਕੌਮੀ ਜਥੇਬੰਦਕ ਸਕੱਤਰ ਐਸ.ਸੀ ਵਿੰਗ, ਗੁਰਚੀਨ ਸਿੰਘ ਰੱਤੋਵਾਲ ਪ੍ਰਧਾਨ ਸਰਕਲ ਸੁਧਾਰ, ਗਗਨਪ੍ਰੀਤ ਸਿੰਘ ਛੰਨਾਂ, ਅਜੈ ਗਿੱਲ, ਮਨਜੀਤ ਸਿੰਘ ਝੱਲੀ, ਨਵੀ ਸਿੰਘ ਤਾਜਪੁਰ, ਗਿਆਨੀ ਜਸਮੇਲ ਸਿੰਘ, ਸਿਮਰਜੀਤ ਸਿੰਘ ਬੋਪਾਰਾਏ ਖੁਰਦ, ਊਸ਼ਾ ਰਾਣੀ, ਸ਼ਿੰਦਰਪਾਲ ਸਿੰਘ ਬੁਰਜ ਨਕਲੀਆਂ, ਭਜਨ ਸਿੰਘ, ਚੰਦ ਸਿੰਘ, ਰਣਧੀਰ ਸਿੰਘ ਗਰੇਵਾਲ, ਪ੍ਰਕਾਸ਼ ਸਿੰਘ ਬੁਰਜ, ਸੁਖਵਿੰਦਰ ਸਿੰਘ, ਲਾਲ ਸਿੰਘ, ਗੁਰਚਰਨ ਸਿੰਘ ਨੱਥੋਵਾਲ, ਬਿੱਲਾ ਸਿੰਘ, ਸੁਖਦੇਵ ਸਿੰਘ ਤਾਜਪੁਰ, ਗੋਲੂ ਸਿੰਘ ਆਦਿ ਹਾਜ਼ਰ ਸਨ |

ਕੈਪਟਨ ਸੰਧੂ ਦੀ ਅਗਵਾਈ ਹੇਠ ਸਾਧੂ ਸਿੰਘ ਮੁੱਲਾਂਪੁਰ ਸੈਂਕੜੇ ਸਾਥੀਆਂ ਨਾਲ ਕਾਂਗਰਸ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, 5 ਮਾਰਚ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ ਪਿੰਡ ਮੁੱਲਾਂਪੁਰ ਵਿਖੇ ਕਾਂਗਰਸ ਪਾਰਟੀ ਨੂੰ ਅੱਜ ਉਦੋਂ ਹੋਰ ਮਜ਼ਬੂਤੀ ਮਿਲੀ ਜਦ ਸਿਆਸੀ ਆਗੂ ਸਾਧੂ ਸਿੰਘ ਕੈਨੇਡਾ ਸਾਬਕਾ ਸਰਪੰਚ ਮੁੱਲਾਂਪੁਰ ਆਪਣੇ ਸੈਂਕੜੇ ਸਾਥੀਆਂ ਨਾਲ ਕਾਂਗਰਸ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਖ਼ਾਤਮੇ ਤੱਕ ਕਿਸਾਨਾਂ ਦੀ ਦਿੱਲੀ ਸਰਹੱਦਾਂ ਤੋਂ ਵਾਪਸੀ ਨਹੀਂ- ਗਿੱਲ

ਗੁਰੂਸਰ ਸੁਧਾਰ, 5 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਮਾਰੂ ਵਿਵਾਦਿਤ ਖੇਤੀ ਕਾਨੂੰਨਾਂ ਦੇ ਖ਼ਾਤਮੇ ਜਾਂ ਰੱਦ ਹੋਣ ਤੱਕ ਕਿਸਾਨ ਭਰਾਵਾਂ ਦੀ ਦਿੱਲੀ ਦੀਆਂ ਸਰਹੱਦਾਂ ਤੋਂ ਵਾਪਸੀ ਨਹੀਂ ਹੋਵੇਗੀ | ਬਲਾਕ ਕਾਂਗਰਸ ਅਤੇ ਕਿਸਾਨ ...

ਪੂਰੀ ਖ਼ਬਰ »

ਵਿਧਾਇਕ ਹਿੱਸੋਵਾਲ ਨੇ ਵਿਧਾਨ ਸਭਾ 'ਚ ਉਠਾਇਆ ਫੋਕਲ ਪੁਆਇੰਟ 'ਚ ਲੱਗੀ ਕੈਮੀਕਲ ਫੈਕਟਰੀ ਦਾ ਮੁੱਦਾ

ਰਾਏਕੋਟ, 5 ਮਾਰਚ (ਬਲਵਿੰਦਰ ਸਿੰਘ ਲਿੱਤਰ)-ਫੋਕਲ ਪੁਆਇੰਟ ਰਾਏਕੋਟ ਵਿਖੇ ਲੱਗੀ ਕੈਮੀਕਲ ਫੈਕਟਰੀ ਦਾ ਮਾਮਲਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਵਲੋਂ ਵਿਧਾਨ ਸਭਾ 'ਚ ਉਠਾਇਆ ਗਿਆ | ਇਸ ਮੌਕੇ ਵਿਧਾਇਕ ਜੱਗਾ ਹਿੱਸੋਵਾਲ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ

ਮੁੱਲਾਂਪੁਰ-ਦਾਖਾ, 5 ਮਾਰਚ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਵਲੋਂ ਸਮੂਹ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਯੂਥ ਕਲੱਬਾਂ, ਗੁਰੂ ਰਵਿਦਾਸ ਧਰਮਸ਼ਾਲਾਵਾਂ ਕਮੇਟੀਆਂ ਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਸੇਖੋਂ ਰਾਜਸਥਾਨੀ ਦਾ ਦਿਹਾਂਤ

ਸਿੱਧਵਾਂ ਬੇਟ/ਭੂੰਦੜੀ, 5 ਮਾਰਚ (ਜਸਵੰਤ ਸਿੰਘ ਸਲੇਮਪੁਰੀ, ਕੁਲਦੀਪ ਸਿੰਘ ਮਾਨ)-ਕਸਬਾ ਸਿੱਧਵਾਂ ਬੇਟ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਮੀਤ ਸਿੰਘ ਹਾਂਸ (ਕੈਨੇਡਾ) ਦੇ ਕੁੜਮ, ਉੱਘੇ ਸਮਾਜਸੇਵੀ ਡਾ. ਹਰਵਿੰਦਰ ਸਿੰਘ ਸੇਖੋਂ ਦੇ ਵੱਡੇ ਭਰਾ ਤੇ ਦਲਜੀਤ ਸਿੰਘ ਸੇਖੋਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਘਰੇਲੂ ਬਗ਼ੀਚੀ ਲਗਾਉਣ ਸਬੰਧੀ ਕੀਤਾ ਜਾਗਰੂਕ

ਜਗਰਾਉਂ/ਜੋਧਾਂ, 5 ਮਾਰਚ (ਹਰਵਿੰਦਰ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਹੈਪੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਸਾਇਣ ਮੁਕਤ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਲਈ ਬਾਗ਼ਬਾਨੀ ਵਿਭਾਗ ਵਲੋਂ ਸਰਕਾਰੀ ਹਾਈ ਸਕੂਲ (ਲੜਕੀਆਂ) ਪਿੰਡ ਮਨਸੂਰਾਂ ਵਿਖੇ ਸਕੂਲੀ ਵਿਦਿਆਰਥੀਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਨੀਤੀ ਤੇ ਨੀਅਤ ਵਿਚ ਖੋਟ ਹੈ- ਮਲਕ, ਪ੍ਰਧਾਨ ਕੋਠੇ ਹਾਂਸ, ਜਥੇਦਾਰ ਗੁੜੇ

ਚੌਂਕੀਮਾਨ, 5 ਮਾਰਚ (ਤੇਜਿੰਦਰ ਸਿੰਘ ਚੱਢਾ)-ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ 3 ਮਹੀਨੇ ਤੋਂ ਦਿੱਲੀ ਨੂੰ ਘੇਰੀ ਬੈਠੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਨੂੰ ਦੇਸ਼ ਦਾ ਅੰਨਦਾਤਾ ਸੜਕਾਂ 'ਤੇ ਰੁਲਦਾ ਦਿੱਸ ਨਹੀਂ ਰਿਹਾ ਜਿਸ ਤੋਂ ਸਾਫ਼ ਝਲਕ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਨੇ ਮਿਊਾਸਿਪਲ ਪਾਰਕ ਨੂੰ ਕੀਤਾ ਲੋਕ ਅਰਪਣ

ਰਾਏਕੋਟ, 5 ਮਾਰਚ (ਸੁਸ਼ੀਲ)-ਰਾਏਕੋਟ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਲੋਕਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਨਗਰ ਕੌਂਸਲ ਰਾਏਕੋਟ ਵਲੋਂ ਲਗਭਗ 60 ਲੱਖ ਦੀ ਲਾਗਤ ਨਾਲ ਉਸਾਰੇ ਗਏ ਮਿਊਾਸਪਲ ਪਾਰਕ ਦਾ ਉਦਘਾਟਨ ...

ਪੂਰੀ ਖ਼ਬਰ »

ਫ਼ਿਲਮੀ ਕਲਾਕਾਰ ਅਜੈ ਦੇਵਗਨ ਨੂੰ ਕਿਸਾਨੀ 'ਤੇ ਵੰਗਾਰਨ ਵਾਲਾ ਨੌਜਵਾਨ ਰਾਜਦੀਪ ਸਿੰਘ ਖ਼ਾਲਸਾ ਹੈ ਰਾਏਕੋਟ ਦਾ ਵਸਨੀਕ

ਰਾਏਕੋਟ, 5 ਮਾਰਚ (ਬਲਵਿੰਦਰ ਸਿੰਘ ਲਿੱਤਰ)-ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਸਾਢੇ 3 ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਪ੍ਰਤੀ ਦੇਸ਼ ਦਾ ਹਰ ਇੱਕ ਵਰਗ 'ਚ ਭਾਵਨਾਵਾਂ ਪੈਦਾ ਹੋਈਆਂ ਹਨ | ਇਸ ਸੰਘਰਸ਼ 'ਚ ਜਿੱਥੇ ਕਿਸਾਨ ਭਾਈਚਾਰਾ ਅਹਿਮ ਰੋਲ ਨਿਭਾਅ ਰਿਹਾ ਹੈ ...

ਪੂਰੀ ਖ਼ਬਰ »

ਗੱਡੀ ਸਮੇਤ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ- ਮੁਕੱਦਮਾ ਦਰਜ

ਰਾਏਕੋਟ, 5 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਚਰਨਜੀਤ ਸਿੰਘ ਸੋਹਲ ਵਲੋਂ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਰਾਏਕੋਟ ਦੇ ਡੀ.ਐਸ.ਪੀ ਰਾਏਕੋਟ ਸੁਖਨਾਜ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਦੇ ਬੀ.ਐੱਡ ਨਤੀਜੇ 'ਚ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਰਾਏਕੋਟ, 5 ਮਾਰਚ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਕਮਾਲਪੁਰਾ ਦੇ ਬੀ.ਐੱਡ ਤੀਜੇ ਸਮੈਸਟਰ ਦੇ ਨਤੀਜੇ 'ਚਵਿਦਿਆਰਥਣਾਂ ਨੇ ਮੱਲਾਂ ਮਾਰੀਆਂ | ਇਸ ਮੌਕੇ ਪਿ੍ੰਸੀਪਲ ਡਾ. ਗੀਤਾ ਸ਼ਰਮਾ ਨੇ ਦੱਸਿਆ ਕਿ ਪ੍ਰਦੀਪ ਕੌਰ ਨੇ 92.4 ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬਣਾਇਆ ਜਾ ਰਿਹਾ ਬੱਲੋਵਾਲ-ਬਠਿੰਡਾ ਹਾਈਵੇ ਬਣਨ ਤੋਂ ਪਹਿਲਾਂ ਚਰਚਾ 'ਚ

ਨਾਇਬ ਤਹਿਸੀਲਦਾਰ ਰਾਏਕੋਟ ਗੁਰਪਿਆਰ ਸਿੰਘ ਨੂੰ ਪੀੜ੍ਹਤ ਕਿਸਾਨ ਮੰਗ ਪੱਤਰ ਦਿੰਦੇ ਹੋਏ | ਤਸਵੀਰ: ਬਲਵਿੰਦਰ ਸਿੰਘ ਲਿੱਤਰ ਰਾਏਕੋਟ, 5 ਮਾਰਚ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਪਿੰਡ ਬੱਲੋਵਾਲ-ਬਠਿੰਡਾ ਹਾਈਵੇ ਐੱਨ.ਐੱਚ. 754 ਏ.ਡੀ. (ਨੈਸ਼ਨਲ ਹਾਈਵੇ) ...

ਪੂਰੀ ਖ਼ਬਰ »

ਪ੍ਰਸਿੱਧ ਸ਼ਾਇਰ ਸਰਦਾਰ ਪੰਛੀ ਦੀ ਪਤਨੀ ਦੀ ਯਾਦ 'ਚ ਕਵਿੱਤਰੀਆਂ ਲਈ ਪੁਰਸਕਾਰ

ਖੰਨਾ, 5 ਮਾਰਚ (ਹਰਜਿੰਦਰ ਸਿੰਘ ਲਾਲ)-ਉਰਦੂ, ਹਿੰਦੀ ਤੇ ਪੰਜਾਬੀ ਭਾਸ਼ਾ ਦੇ ਨਾਮਵਰ ਸ਼ਾਇਰ ਸ਼ੋ੍ਰਮਣੀ ਉਰਦੂ ਸਾਹਿਤਕਾਰ ਜਨਾਬ ਸਰਦਾਰ ਪੰਛੀ ਦੀ ਸੁਪਤਨੀ ਬੀਬੀ ਜਸਵੰਤ ਕੌਰ (86) ਜੋ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ, ...

ਪੂਰੀ ਖ਼ਬਰ »

ਹਰਸੁਰਿੰਦਰ ਸਿੰਘ ਗਿੱਲ ਦੀ ਯਾਦ 'ਚ ਸਮਾਗਮ ਭਲਕੇ

ਜਗਰਾਉਂ, 5 ਮਾਰਚ (ਜੋਗਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਲਗਾਤਾਰ 16 ਸਾਲ ਸੇਵਾਵਾਂ ਨਿਭਾਉਣ ਵਾਲੇ ਜਥੇਦਾਰ ਹਰਸੁਰਿੰਦਰ ਸਿੰਘ ਗਿੱਲ ਦੀ ਪਹਿਲੀ ਬਰਸੀ ਮਿਤੀ 7 ਮਾਰਚ ਨੂੰ ਉਨ੍ਹਾਂ ਦੇ ਪਰਿਵਾਰ ਵਲੋਂ ਪਿੰਡ ਕੋਠੇ ਰਾਹਲਾਂ ਵਿਖੇ ...

ਪੂਰੀ ਖ਼ਬਰ »

ਸੰਸਦ ਮੈਂਬਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਰਾਏਕੋਟ, 5 ਮਾਰਚ (ਸੁਸ਼ੀਲ)-ਰਾਏਕੋਟ ਸ਼ਹਿਰ ਨੂੰ 100 ਫ਼ੀਸਦੀ ਸੀਵਰੇਜ ਸਹੂਲਤ ਮੁਹੱਈਆ ਕਰਵਾਉਣ ਲਈ ਅੱਜ ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਸਥਾਨਕ ਤਹਿਸੀਲ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਐੱਸ.ਡੀ.ਐੱਮ ਡਾ: ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਬੱਚਿਆਂ ਲਈ ਵੈੱਲਕਮ ਪਾਰਟੀ

ਰਾਏਕੋਟ, 5 ਮਾਰਚ (ਬਲਵਿੰਦਰ ਸਿੰਘ ਲਿੱਤਰ)-ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਲੋਂ ਲੰਬੇ ਸਮੇਂ ਦੇ ਬਾਅਦ ਐੱਲ.ਕੇ.ਜੀ ਕਲਾਸ ਦੇ ਬੱਚਿਆਂ ਦਾ ਸਕੂਲ ਪੁੱਜਣ 'ਤੇ ਨਰਸਰੀ, ਪ੍ਰੀ-ਨਰਸਰੀ ਵਿਚ ਦਾਖ਼ਲ ਹੋਏ ਬੱਚਿਆਂ ਲਈ ਵੈੱਲਕਮ ਪਾਰਟੀ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਲੀਹਾਂ 'ਚ ਪੰਜ ਰੋਜ਼ਾ ਧਾਰਮਿਕ ਦੀਵਾਨ ਸਜਾਏ

ਭੂੰਦੜੀ, 5 ਮਾਰਚ (ਕੁਲਦੀਪ ਸਿੰਘ ਮਾਨ)-ਸੰਤ ਬਾਬਾ ਕਰਮ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਯਾਦ 'ਚ ਪੰਜ ਰੋਜ਼ਾ ਧਾਰਮਿਕ ਦੀਵਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਨਿਵਾਸੀਆਂ ਤੇ ਬਾਬਾ ਪਰਮਜੀਤ ਸਿੰਘ ਭਰੋਵਾਲ ਦੇ ਸਹਿਯੋਗ ਨਾਲ ਪਿੰਡ ਲੀਹਾਂ ਵਿਖੇ ਸਜਾਏ ਗਏ | ਇਸ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਂਕੀਮਾਨ ਵਿਖੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨਾ ਜਾਰੀ

ਚੌਂਕੀਮਾਨ, 5 ਮਾਰਚ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ 155ਵੇਂ ਦਿਨ ਵੀ ਧਰਨਾ ਲਗਾਇਆ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX