ਤਾਜਾ ਖ਼ਬਰਾਂ


30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  1 minute ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  13 minutes ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  28 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  39 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  53 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  57 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 3 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 5 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮਜਾਰੀ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਲਗਾਤਾਰ ਧਰਨਾ ਜਾਰੀ

ਮਜਾਰੀ/ਸਾਹਿਬਾ, 6 ਮਾਰਚ (ਨਿਰਮਲਜੀਤ ਸਿੰਘ ਚਾਹਲ)-ਮਜਾਰੀ ਟੋਲ ਪਲਾਜ਼ਾ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ 'ਚ ਪਹੁੰਚੇ ਸੀਨੀਅਰ ਅਕਾਲੀ ਆਗੂ ਬਿ੍ਗ: ਰਾਜ ਕੁਮਾਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਸੈਕਟਰ ਨੂੰ ਬਚਾਉਣ ਦੀ ਥਾਂ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਲਈ ਕਾਲੇ ਕਾਨੂੰਨ ਪਾਸ ਕਰਕੇ ਕਿਸਾਨਾਂ ਨੂੰ ਹੀ ਖ਼ਤਮ ਕਰਨ 'ਤੇ ਉੱਤਰ ਆਈ ਹੈ | ਅੱਜ ਕਿਸਾਨਾਂ ਨੂੰ ਮਜਬੂਰ ਹੋ ਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਕੇ ਸੜਕਾਂ 'ਤੇ ਉੱਤਰਨਾ ਪਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਉਤਸ਼ਾਹ ਦੇਖਦਿਆਂ ਮੋਦੀ ਸਰਕਾਰ ਨੂੰ ਇਕ ਦਿਨ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨ ਇਕ ਦਿਨ ਵਾਪਸ ਲੈਣੇ ਹੀ ਪੈਣਗੇ | ਇਸ ਮੌਕੇ ਅਵਤਾਰ ਸਿੰਘ ਸਾਹਦੜਾ, ਜੋਗਿੰਦਰ ਸਿੰਘ ਅਟਵਾਲ, ਮਹਾਂ ਸਿੰਘ ਰੋੜੀ, ਮੋਹਣ ਸਿੰਘ ਟੱਪਰੀਆਂ, ਪ੍ਰੇਮ ਰੱਕੜ, ਸੁਖਵਿੰਦਰ ਸਿੰਘ ਮਜਾਰੀ, ਅਵਤਾਰ ਸਿੰਘ ਮਜਾਰੀ, ਕਰਨੈਲ ਸਿੰਘ ਠਠਿਆਲਾ, ਬਾਬਾ ਕੁਲਦੀਪ ਸਿੰਘ, ਸੰਤੋਖ ਸਿੰਘ ਘਮੌਰ, ਕੁਲਵਿੰਦਰ ਸਿੰਘ ਗੋਰਾ, ਅਮਰਜੀਤ ਸਿੰਘ ਗਿੱਲ, ਜਸਵੀਰ ਸਿੰਘ, ਕਰਨੈਲ ਸਿੰਘ ਫ਼ੌਜੀ, ਜੋਗਿੰਦਰ ਸਿੰਘ ਟੱਪਰੀਆਂ, ਹਰਮਿੰਦਰ ਸਿੰਘ, ਟਹਿਲ ਸਿੰਘ ਸਾਹਦੜਾ ਆਦਿ ਹਾਜ਼ਰ ਸਨ |

ਰੈੱਡ ਕਰਾਸ ਨੇ ਨਸ਼ਾ ਮੁਕਤ ਅਭਿਆਨ ਤਹਿਤ ਪਿੰਡ ਜੀਤਪੁਰ ਵਿਖੇ ਜਾਗਰੂਕਤਾ ਕੈਪ ਲਗਾਇਆ

ਪੋਜੇਵਾਲ ਸਰਾਂ, 6 ਮਾਰਚ (ਰਮਨ ਭਾਟੀਆ)-ਜ਼ਿਲ੍ਹਾ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਨਸ਼ਾ ਮੁਕਤ ਅਭਿਆਨ ਤਹਿਤ ਪਿੰਡ ਜੀਤਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਰਪੰਚ ਦਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਮਾਲ ਗੱਡੀ ਦੀ ਲਪੇਟ 'ਚ ਆਉਣ ਨਾਲ ਰੇਲਵੇ ਫਾਟਕਮੈਨ ਦੀ ਮੌਤ

ਬਹਿਰਾਮ, 6 ਮਾਰਚ (ਨਛੱਤਰ ਸਿੰਘ ਬਹਿਰਾਮ)-ਮਾਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਰੇਲਵੇ ਪੁਲਿਸ ਮਲਾਜ਼ਮਾਂ ਅਤੇ ਏ. ਐਸ. ਆਈ ਤਾਰਾ ਚੰਦ ਨੇ ਦੱਸਿਆ ਕਿ ਵੀਰਵਾਰ ਰਾਤ 9 ਕੁ ਵਜੇ ਫਗਵਾੜਾ ਸਾਇਡ ਤੋਂ ਨਵਾਂਸ਼ਹਿਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 161 ਮਾਮਲੇ ਆਏ ਸਾਹਮਣੇ, 1 ਮੌਤ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 161 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ ਨਵਾਂਸ਼ਹਿਰ ਦੀ ਇਕ 54 ਸਾਲਾ ਔਰਤ ਜੋ ਕਿ ਜੇ.ਐੱਸ.ਐੱਸ.ਐਮ.ਐੱਸ.ਐਚ. ਹਸਪਤਾਲ ਜਲੰਧਰ ਵਿਖੇ ਜੇਰੇ ਇਲਾਜ ਸੀ ਦੀ ਕੋਰੋਨਾ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰੋਸ ਦਿਵਸ ਮਨਾਇਆ

ਬੰਗਾ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰੋਸ ਦਿਵਸ ਮਨਾਇਆ ਗਿਆ | ਸਾਰੇ ਦੇਸ਼ ਅੰਦਰ 6 ਮਾਰਚ ਦਾ ਦਿਨ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਤੇ ਖੇਤ ਮਜ਼ਦੂਰ ਵਿਰੋਧੀ ਨੀਤੀਆਂ ਦੇ ਖਿਲਾਫ ਇਹ ਦਿਨ ਰੋਸ ਦਿਵਸ ਵਜੋਂ ਮਨਾਇਆ ...

ਪੂਰੀ ਖ਼ਬਰ »

ਐਤਵਾਰ ਨੂੰ ਵੀ ਜ਼ਿਲੇ੍ਹ ਦੇ ਸਮੂਹ ਸੇਵਾ ਕੇਂਦਰ ਕਾਰਡ ਬਣਾਉਣ ਲਈ ਖੁੱਲ੍ਹਣਗੇ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਜ਼ਿਲੇ੍ਹ ਦੇ ਸਮੂਹ 17 ਸੇਵਾ ਕੇਂਦਰ 7 ਮਾਰਚ, ਦਿਨ ਐਤਵਾਰ ਨੂੰ ਵੀ ਸਵੇਰੇ 9 ਤੋਂ ...

ਪੂਰੀ ਖ਼ਬਰ »

ਬੰਗਾ ਦਾ ਸਿੱਧ ਮੁਹੱਲਾ ਕੋਰੋਨਾ ਦੇ ਕੇਸ ਵਧਣ ਕਾਰਨ ਸੀਲ

ਬੰਗਾ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਬੰਗਾ ਦੇ ਸਿੱਧ ਮੁਹੱਲਾ 'ਚ ਕੋਰੋਨਾ ਦੇ ਕੇਸ ਦਿਨੋ ਦਿਨ ਵੱਧ ਰਹੇ ਹਨ | ਮੁਹੱਲੇ ਵਿਚ 18 ਕੇਸ ਪਾਜੀਟਿਵ ਆਉਣ ਕਾਰਨ ਸਿਵਲ ਹਸਪਤਾਲ ਬੰਗਾ ਦੀ ਟੀਮ ਵਲੋਂ ਮੈਡਮ ਕਵਿਤਾ ਭਾਟੀਆ ਐਸ. ਐਮ. ਓ ਬੰਗਾ ਵਲੋਂ ਮੁਹੱਲੇ ਨੂੰ ਸੀਲ ਕੀਤਾ ਗਿਆ ...

ਪੂਰੀ ਖ਼ਬਰ »

8 ਮਾਰਚ ਨੂੰ ਰੋਸ ਧਰਨਾ-ਜਰਨੈਲ ਸਿੰਘ ਵਾਹਦ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਸ਼੍ਰੋਮਣੀ ਅਕਾਲੀ ਦਲ ਵਲੋਂ 8 ਮਾਰਚ ਨੂੰ ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ ਦੀ ਅਗਵਾਈ ਵਿਚ ਹਲਕਾ ਨਵਾਂਸ਼ਹਿਰ ਦੇ ਸਮੂਹ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਵਾਹਦ ਨੇ ਕਿਹਾ ਕਿ ਸੂਬੇ ਦੀ ਕਾਂਗਰਸ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਡੀ.ਏ. ਅਤੇ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕਰਨ ਦੀ ਮੰਗ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਅੱਜ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਸੋਮ ਲਾਲ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਵਿਖੇ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਹਰ ਸਾਲ ਜੰਗਲ ਨੂੰ ਲਗਦੀ ਅੱਗ ਸ਼ੱਕ ਦੇ ਘੇਰੇ 'ਚ, ਟੌ ਾਸਾ ਦੇ ਜੰਗਲਾਂ 'ਚ ਲੱਗੀ ਅੱਗ ਨੇ ਮਚਾਈ ਤਬਾਹੀ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਮਨੱੁਖ ਜੰਗਲ ਤੋਂ ਬਾਹਰ ਰਹਿ ਕੇ ਵੀ ਜੀਵਨ ਦੀਆਂ ਬਹੁਤ ਸਾਰੀਆਂ ਲੋੜਾਂ ਦੀ ਪੂਰਤੀ ਲਈ ਜੰਗਲ 'ਤੇ ਨਿਰਭਰ ਕਰਦਾ ਹੈ | ਜੰਗਲ ਰੂਪੀ ਕੁਦਰਤੀ ਸੋਮਾ ਮਨੱੁਖ ਨੂੰ ਸ਼ੱੁਧ ਹਵਾ ਦੇ ਕੇ ਸਾਹਾਂ ਦੀ ਗਤੀ ਨੂੰ ਅੱਗੇ ਤੋਰਦਾ ਹੈ, ਪਰ ...

ਪੂਰੀ ਖ਼ਬਰ »

ਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਲਗਾਤਾਰ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੇ ਹਦਾਇਤਾਂ ਤਹਿਤ ਜ਼ਿਲ੍ਹੇ ਵਿਚ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਨਵਾਂਸ਼ਹਿਰ, 6 ਮਾਰਚ (ਹਰਿੰਦਰ ਸਿੰਘ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਅੱਖਾਂ ਦੇ ਮਾਹਿਰ ਡਾਕਟਰ ਨਵਰੀਤ ਕੌਰ ਵਲੋਂ ਆਪਣੀ ਟੀਮ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਜਾਇਆ ਨਗਰ ਕੀਰਤਨ

ਸੰਧਵਾਂ, 6 ਮਾਰਚ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੇ ਨਾਲ-ਨਾਲ ਸੰਗਤਾਂ ਗੁਰੂ ਜਸ ਗਾ ਰਹੀਆਂ ਸਨ | ਵੱਖ-ਵੱਖ ...

ਪੂਰੀ ਖ਼ਬਰ »

ਸਕੂਲ 'ਚ ਵਾਧੂ ਸਮਾਂ ਲਗਾ ਕੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਸਕੂਲ ਮੁਖੀ ਨੂੰ ਭੇਜਿਆ ਸਿੱਖਿਆ ਸਕੱਤਰ ਵਲੋਂ ਪ੍ਰਸੰਸਾ ਪੱਤਰ

ਬਲਾਚੌਰ, 6 ਮਾਰਚ (ਸ਼ਾਮ ਸੁੰਦਰ ਮੀਲੂ)-ਸਿੱਖਿਆ ਵਿਭਾਗ ਪੰਜਾਬ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸਰਕਾਰੀ ਮਿਡਲ ਸਕੂਲ ਘਮੌਰ ਵਿਖੇ ਪੜ੍ਹਦੇ ਵਿਦਿਆਰਥੀਆਂ ਨੂੰ ਸਕੂਲ ਸਮੇਂ ਤੋਂ ਵਾਧੂ ਸਮਾਂ ਲਗਾ ਕੇ ਪੜ੍ਹਾਉਣ ਵਾਲੇ ਬਰਜਿੰਦਰ ਸਿੰਘ ਕੌਲਗੜ੍ਹ ਇੰਚਾਰਜ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਾਈਟ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਵਿਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ ਵਿਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿਤ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਭਾਨ ਮਾਜਰਾ 'ਚ ਜਾਗੋ ਕੱਢੀ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਭਾਨ ਮਾਜਰਾ ਵਿਖੇ ਜਾਗੋ ਕੱਢੀ ਗਈ ਜਿਸ ਦੀ ਅਗਵਾਈ ਪਿੰਡ ਦੀਆਂ ਔਰਤਾਂ ਨੇ ਕੀਤੀ | ਇਸ ਜਾਗੋ ਰਾਹੀਂ ਲੋਕਾਂ ਨੂੰ ਦਿੱਲੀ ਦੇ ਕਿਸਾਨੀ ...

ਪੂਰੀ ਖ਼ਬਰ »

ਨਵੇਂ ਵੋਟਰਾਂ ਨੂੰ ਈ-ਐਪਿਕ ਡਾਊਨਲੋਡ ਕਰਵਾਉਣ ਲਈ ਲੱਗੇ ਵਿਸ਼ੇਸ਼ ਕੈਂਪ

ਨਵਾਂਸ਼ਹਿਰ, 6 ਮਾਰਚ (ਹਰਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ 'ਤੇ ਨਵੇਂ ਬਣੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਚੋਣ ਅਫ਼ਸਰ ਡਾ: ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਮੂਹ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ 3 ਸਾਲ ਪੁਰਾਣੀ ਖ਼ੂਨੀ ਬਵਾਸੀਰ ਦਾ ਹੋਇਆ ਸਫ਼ਲ ਆਪ੍ਰੇਸ਼ਨ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਜੋ ਗੋਡਿਆਂ, ਰੀੜ੍ਹ ਦਾ ਦਰਦ, ਸੈਟੀਕਾ, ਪੇਨ, ਡਿਸਕ ਸਮੱਸਿਆ, ਦਮਾ, ਕਿਸੇ ਵੀ ਪ੍ਰਕਾਰ ਦਾ ਨਸ਼ਾ ਛੱਡਣ ਦੇ ਇੱਛੁਕ ਮਰੀਜ਼ਾਂ ਲਈ ਪ੍ਰਸਿੱਧ ਹੈ | ...

ਪੂਰੀ ਖ਼ਬਰ »

ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਆਪਣੇ ਈ-ਕਾਰਡ ਬਣਵਾਉਣ ਲਾਭਪਾਤਰੀ-ਐੱਸ.ਡੀ.ਐੱਮ ਜੌਹਲ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਰਜਿਸਟਰਡ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਹ ਜਾਣਕਾਰੀ ਦਿੰਦਿਆਂ ਐੱਸ.ਡੀ.ਐਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਵਿਜੇ ਕੁਮਾਰ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਬੰਗਾ, 6 ਮਾਰਚ (ਕਰਮ ਲਧਾਣਾ)-ਅਧਿਆਪਕ ਆਗੂ ਪਰਮਿੰਦਰਜੀਤ ਕੁਮਾਰ ਦੇ ਚਾਚੇ ਦੇ ਲੜਕੇ ਅਤੇ ਹੋਣਹਾਰ ਕੰਪਿਊਟਰ ਅਧਿਆਪਕ ਵਿਜੇ ਕੁਮਾਰ ਸਪੁੱਤਰ ਦੇਵੀ ਦਿਆਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਜੋ ਅਚਨਚੇਤ ਸਦੀਵੀ ਵਿਛੋੜਾ ਦੇ ਗਏ ਸਨ ਨਮਿਤ ਅੰਤਿਮ ਅਰਦਾਸ ...

ਪੂਰੀ ਖ਼ਬਰ »

ਬਖਲੌਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ

ਉੜਾਪੜ/ਲਸਾੜਾ, 6 ਮਾਰਚ (ਲਖਵੀਰ ਸਿੰਘ ਖੁਰਦ)-ਬਲਾਕ ਔੜ ਦੇ ਪਿੰਡ ਬਖਲੌਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਐਨ. ਆਰ. ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦਾ 644ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ...

ਪੂਰੀ ਖ਼ਬਰ »

ਮੁੰਨਾ 'ਚ ਨਗਰ ਕੀਰਤਨ ਸਜਾਇਆ

ਘੁੰਮਣਾਂ, 6 ਮਾਰਚ (ਮਹਿੰਦਰਪਾਲ ਸਿੰਘ)-ਪਿੰਡ ਮੁੰਨਾ 'ਚ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਅਰਦਾਸ ਕਰਨ ਉਪਰੰਤ ਨਗਰ ...

ਪੂਰੀ ਖ਼ਬਰ »

ਗੁਣਾਚੌਰ ਵਿਖੇ ਗੁਰਪੁਰਬ ਸਬੰਧੀ ਨਗਰ ਕੀਰਤਨ ਸਜਾਏ

ਮੁਕੰਦਪੁਰ, 6 ਮਾਰਚ (ਦੇਸ ਰਾਜ ਬੰਗਾ)-ਸ੍ਰੀ ਗੁਰੂ ਰਵਿਦਾਸ ਜੀ ਗੁਰਦੁਆਰਾ ਪ੍ਰਬੰਧ ਕਮੇਟੀ ਗੁਣਾਚੌਰ ਵਲੋਂ ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਰਹਾਲ ਕਾਜ਼ੀਆਂ ਤੇ ਨੂਰਪੁਰ ਵਿਖੇ ਗੁਰਪੁਰਬ ਸਬੰਧੀ ਨਗਰ ਕੀਰਤਨ ਸਜਾਏ

ਬੰਗਾ, 6 ਮਾਰਚ (ਜਸਬੀਰ ਸਿੰਘ ਨੂਰਪੁਰ, ਦੇਸ ਰਾਜ ਬੰਗਾ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਹਾਲ ਕਾਜੀਆਂ ਵਲੋਂ ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਅੱਪਰ ਪ੍ਰਾਇਮਰੀ ਵਿਦਿਆਰਥੀਆਂ ਦੀ ਮਾਪੇ-ਅਧਿਆਪਕ ਮਿਲਣੀ 8 ਅਤੇ 9 ਮਾਰਚ ਨੂੰ

ਪੋਜੇਵਾਲ ਸਰਾਂ, 6 ਮਾਰਚ (ਨਵਾਂਗਰਾਈਾ)-ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗਾਂ ਕਰਕੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ...

ਪੂਰੀ ਖ਼ਬਰ »

ਗੁਰਪ੍ਰੀਤ ਗੱੁਜਰ ਨੂੰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਬੀ.ਸੀ. ਵਿੰਗ ਦਾ ਜਨਰਲ ਸਕੱਤਰ ਲਾਏ ਜਾਣ 'ਤੇ ਪਾਰਟੀ ਹਾਈਕਮਾਨ ਦਾ ਧੰਨਵਾਦ

ਰੈਲਮਾਜਰਾ, 6 ਮਾਰਚ (ਰਾਕੇਸ਼ ਰੋਮੀ)-ਰੈਲਮਾਜਰਾ ਨਿਵਾਸੀ ਬਹੁਤ ਹੀ ਮਿਹਨਤੀ ਸੂਝਵਾਨ ਅਤੇ ਜੁਝਾਰੂ ਆਗੂ ਚੌਧਰੀ ਗੁਰਪ੍ਰੀਤ ਗੱੁਜਰ ਜਿਨ੍ਹਾਂ ਨੂੰ ਪਾਰਟੀ ਹਾਈਕਮਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦਾ ਜਨਰਲ ਸਕੱਤਰ ਲਾਏ ਜਾਣ 'ਤੇ ਅਕਾਲੀ ਦਲ ਦੇ ਵਰਕਰਾਂ ...

ਪੂਰੀ ਖ਼ਬਰ »

ਲੰਗੜੋਆ ਸਕੂਲ ਦੀਆਂ ਵਿਦਿਆਰਥਣਾਂ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਨਵਾਂਸ਼ਹਿਰ 6 ਮਾਰਚ (ਹਰਿੰਦਰ ਸਿੰਘ)-ਜਨਵਰੀ ਮਹੀਨੇ ਵਿਚ ਮਨਾਏ ਗਏ 11ਵੇਂ ਰਾਸ਼ਟਰੀ ਵੋਟਰ ਦਿਵਸ ਵਿਚ ਸੱਭਿਆਚਾਰਕ ਪ੍ਰੋਗਰਾਮ ਦੀ ਵਧੀਆ ਭੂਮਿਕਾ ਨਿਭਾਉਣ ਮੌਕੇ ਸ.ਸ.ਸ.ਸ. ਲੰਗੜੋਆ ਦੀਆਂ ਵਿਦਿਆਰਥਣਾਂ ਦਾ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬੰਗਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਬੰਗਾ, 6 ਮਾਰਚ (ਕਰਮ ਲਧਾਣਾ)-ਸੀ. ਐਚ. ਸੀ ਬੰਗਾ ਵਿਖੇ ਨਸ਼ਾ-ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਅਤੇ ਟ੍ਰੇਨਿੰਗ ਪ੍ਰੋਗਰਾਮ ਦਾ ਕਰਵਾਇਆ ਗਿਆ | ਇਸ ਮੌਕੇ ਡਾਕਟਰ ਕਵਿਤਾ ਭਾਟੀਆ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ. ਸੀ ਬੰਗਾ, ਗੁਰਪ੍ਰਸ਼ਾਦ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਖ਼ਿਲਾਫ਼ 8 ਨੂੰ ਦਿੱਤੇ ਜਾ ਰਹੇ ਧਰਨੇ 'ਚ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਾਂਗੇ-ਬੀਬੀ ਸੁਨੀਤਾ ਚੌਧਰੀ

ਭੱਦੀ, 6 ਮਾਰਚ (ਨਰੇਸ਼ ਧੌਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਾਈਕਮਾਨ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਖਿਲਾਫ਼ 8 ਮਾਰਚ ਦਿਨ ਸੋਮਵਾਰ ਨੂੰ ਹਲਕਾ ਪੱਧਰੀ ਦਿੱਤੇ ਜਾ ਰਹੇ ਧਰਨਿਆਂ ਦੀ ...

ਪੂਰੀ ਖ਼ਬਰ »

ਮੱਲਾ ਬੇਦੀਆਂ ਵਿਖੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਔੜ/ਝਿੰਗੜਾਂ, 6 ਮਾਰਚ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਪਿੰਡ ਮੱਲਾ ਬੇਦੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਬਾਬਾ ਊਧੋ ਸ਼ਾਹ ਚਿਸ਼ਤੀ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 6 ਮਾਰਚ (ਨਵਜੋਤ ਸਿੰਘ ਜੱਖੂ)-ਰੌਜ਼ਾ ਸ਼ਰੀਫ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਪਿੰਡ ਕਟਾਰੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਬਾਬਾ ਊਧੋ ਸ਼ਾਹ ਚਿਸ਼ਤੀ ਦੀ ਯਾਦ 'ਚ ਕਰਵਾਏ ਜਾ ਰਹੇ ਦੋ-ਦਿਨਾਂ ਸਾਲਾਨਾ ਜੋੜ ਮੇਲੇ ਦਾ ...

ਪੂਰੀ ਖ਼ਬਰ »

ਕਿਸਾਨ ਆਪਣੀ ਘਰੇਲੂ ਬਗੀਚੀ 'ਚ ਜ਼ਹਿਰ ਰਹਿਤ ਸਬਜ਼ੀਆਂ ਪੈਦਾ ਕਰਨ ਨੂੰ ਪਹਿਲ ਦੇਣ-ਡਾ: ਕਾਹਮਾ

ਔੜ, 6 ਮਾਰਚ (ਜਰਨੈਲ ਸਿੰਘ ਖੁਰਦ)-ਸੰਤੁਲਿਤ ਖ਼ੁਰਾਕ ਵਿਚ ਸਬਜ਼ੀਆਂ ਦਾ ਖਾਸ ਮਹੱਤਵ ਹੈ ਘਰ ਦੀ ਲੋੜ ਅਤੇ ਆਪਣੀ ਆਮਦਨ ਵਿਚ ਵਾਧਾ ਕਰਨ ਲਈ ਕਿਸਾਨ ਆਪਣੇ ਘਰ ਦੀ ਘਰੇਲੂ ਬਗੀਚੀ ਵਿਚ ਸਬਜ਼ੀਆਂ ਦੀ ਕਾਸ਼ਤ ਕਰਨ ਨੂੰ ਪਹਿਲ ਦੇਣ | ਉਨ੍ਹਾਂ ਨੂੰ ਆਪਣੇ ਘਰਾਂ ਵਿਚ ਜ਼ਹਿਰ ਤੋਂ ...

ਪੂਰੀ ਖ਼ਬਰ »

ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਜੀਦਪੁਰ ਤੋਂ ਕਿਸਾਨਾਂ ਦਾ 19ਵਾਂ ਜਥਾ ਦਿੱਲੀ ਸੰਘਰਸ਼ ਲਈ ਰਵਾਨਾ

ਔੜ, 6 ਮਾਰਚ (ਜਰਨੈਲ ਸਿੰਘ ਖੁਰਦ)-ਭਾਰਤ ਦੀਆ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚਲੋ ਦੇ ਸੱਦੇ 'ਤੇ ਦੋਆਬਾ ਕਿਸਾਨ ਯੂਨੀਅਨ ਪੰਜਾਬ ਦਾ 19ਵਾਂ ਜਥਾ ਪਿੰਡ ਬਜੀਦਪੁਰ ਦੇ ਕਿਸਾਨ ਪਰਮਜੀਤ ਸਿੰਘ ਪੰਚ ਤੇ ਗੁਰਮੁਖ ਸਿੰਘ ਦੀ ਅਗਵਾਈ ਹੇਠ ਪ੍ਰਧਾਨ ਕੁਲਦੀਪ ਸਿੰਘ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਜ਼ਿਲ੍ਹਾ ਵਾਸੀਆਂ ਲਈ ਵਰਦਾਨ-ਸਿਵਲ ਸਰਜਨ

ਨਵਾਂਸ਼ਹਿਰ, 6 ਮਾਰਚ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਵਿਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ...

ਪੂਰੀ ਖ਼ਬਰ »

ਫਰਾਲਾ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ

ਸੰਧਵਾਂ, 6 ਮਾਰਚ (ਪ੍ਰੇਮੀ ਸੰਧਵਾਂ)-ਪੁਲਿਸ ਵਿਭਾਗ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਕੋਆਰਪ੍ਰੇਟਿਵ ਸੁਸਾਇਟੀ ਫਰਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਜ਼ਿਲ੍ਹਾ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ਆਈ ਹੁਸਨ ਲਾਲ ਨੇ ਇਕੱਤਰ ...

ਪੂਰੀ ਖ਼ਬਰ »

ਪਟਿਆਲਾ ਦੀ ਰੈਲੀ ਸਬੰਧੀ ਆਸ਼ਾ ਵਰਕਰਾਂ ਦੀ ਭਰਵੀਂ ਮੀਟਿੰਗ

ਮੁਕੰਦਪੁਰ, 6 ਮਾਰਚ (ਦੇਸ ਰਾਜ ਬੰਗਾ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਯੂਨਿਟ ਮੁਕੰਦਪੁਰ ਦੀ ਭਰਵੀਂ ਮੀਟਿੰਗ ਮੁਕੰਦਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਸ਼ਕੁੰਤਲਾ ਸਰੋਏ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਆਗੂ ਬੁਲਾਰਿਆਂ ਨੇ ਹੱਕੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX