ਤਾਜਾ ਖ਼ਬਰਾਂ


ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  1 minute ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  9 minutes ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  14 minutes ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  22 minutes ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  31 minutes ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  57 minutes ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  51 minutes ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 1 hour ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 1 hour ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 2 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 2 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 2 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 3 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 3 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 4 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 4 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 4 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਜੰਮੂ ਕਸ਼ਮੀਰ 'ਚ ਕੰਮ ਕਰਨ ਵਾਲੇ ਕਾਮਿਆਂ ਵਲੋਂ ਗ਼ੁੱਸੇ 'ਚ ਆ ਕੇ ਇਕ ਵਾਰ ਫਿਰ ਤੋਂ ਧਰਨਾ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਸ਼ੁਰੂ
. . .  about 4 hours ago
ਮਾਧੋਪੁਰ,19 ਅਪ੍ਰੈਲ (ਨਰੇਸ਼ ਮਹਿਰਾ):- ਜੰਮੂ ਕਸ਼ਮੀਰ ਵਿਚ ਕੰਮ ਕਰਦੇ ਕਾਮਿਆਂ ਨੂੰ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਲਖਨਪੁਰ ਪ੍ਰਵੇਸ਼ ਦਵਾਰ 'ਚ ਦਾਖ਼ਲ ਨਾ ਹੋਣ ਦੇਣ ਦੇ ...
ਰਾਜਸਥਾਨ 'ਚ ਅੱਜ ਤੋਂ 3 ਮਈ ਤੱਕ ਲਾਕਡਾਊਨ
. . .  1 minute ago
ਜੈਪੁਰ, 19 ਅਪ੍ਰੈਲ - ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਵਿਚਾਲੇ ਰਾਜ ਸਰਕਾਰ ਦੀ ਨਵੀਂ ਗਾਈਡ ਲਾਈਨ ਜਾਰੀ ਹੋਈ...
ਬਿਹਾਰ: ਲਾਲੂ ਦੀ ਅੱਜ ਜੇਲ੍ਹ ਤੋਂ ਰਿਹਾਈ, ਪਰ ਪੂਰੀ ਤਰ੍ਹਾਂ ਸਿਹਤਮੰਦ ਹੋਣ 'ਤੇ ਜਾਣਗੇ ਪਟਨਾ
. . .  about 3 hours ago
ਬਿਹਾਰ, 19 ਅਪ੍ਰੈਲ - ਰਾਜਦ ਮੁੱਖ ਲਾਲੂ ਯਾਦਵ ਚਾਰਾ ਘੋਟਾਲੇ ਨਾਲ ਜੁੜੇ ਦੁਮਕਾ ਕੋਸ਼ਾਗਰ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ੍ਹ ਤੋਂ....
ਦਰਦਨਾਕ ਹਾਦਸਾ: ਮਿਸਰ 'ਚ ਟਰੇਨ ਪਟੜੀ ਤੋਂ ਉਤਰੀ, 11 ਵਿਅਕਤੀਆਂ ਦੀ ਮੌਤ
. . .  about 5 hours ago
ਕਾਹੀਰਾ, 19 ਅਪ੍ਰੈਲ - ਮਿਸਰ ਦੀ ਰਾਜਧਾਨੀ ਕਾਹੀਰਾ ਵਿਚ ਇਕ ਟਰੇਨ ਪਟੜੀ ਤੋਂ ਹੇਠਾਂ ਉਤਰੀ ਜਿਸ ਨਾਲ 11 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਫ਼ਤਹਿਗੜ੍ਹ ਸਾਹਿਬ

ਕੱਲ੍ਹ ਦੇ ਧਰਨਿਆਂ 'ਚ ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਬੇਨਕਾਬ ਕੀਤਾ ਜਾਵੇਗਾ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 6 ਮਾਰਚ (ਬਲਜਿੰਦਰ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਵੱਖ-ਵੱਖ ਵਰਗਾਂ ਨਾਲ ਕੀਤੇ ਵਾਅਦਿਆਂ ਦੀ ਯਾਦ ਕਰਵਾਉਣ ਲਈ 8 ਮਾਰਚ ਨੂੰ ਐਸ.ਡੀ.ਐਮ. ਅਮਲੋਹ ਦੇ ਦਫ਼ਤਰ ਮੂਹਰੇ ਹਲਕਾ ਪੱਧਰੀ ਧਰਨਾ ਦਿੱਤਾ ਜਾਵੇਗਾ, ਜਿਸ ਦੌਰਾਨ ਕੈਪਟਨ ਸਰਕਾਰ ਦੇ ਲਾਰਿਆਂ ਦੀ ਪੰਡ ਖੋਲ੍ਹ ਕੇ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਤੋਂ ਪਰਦਾ ਹਟਾਇਆ ਜਾਵੇਗਾ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋ.ਅ.ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਗੁਰਦੁਆਰਾ ਕੁੱਕੜ ਮਾਜਰਾ ਵਿਖੇ ਸਰਕਲ ਮੰਡੀ ਗੋਬਿੰਦਗੜ੍ਹ ਦੇ ਸ਼ਹਿਰੀ ਤੇ ਦਿਹਾਤੀ ਦੀ ਸੱਦੀ ਭਰਵੀਂ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਹੇਠ ਦਿੱਤੇ ਜਾਣ ਵਾਲੇ ਧਰਨਿਆਂ ਦੌਰਾਨ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਰੋਸ ਪ੍ਰਗਟਾਇਆ ਜਾਵੇਗਾ, ਉੱਥੇ ਹੀ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਵਿਚ ਕੀਤੇ ਬੇ ਅਥਾਹ ਵਾਧੇ ਨੂੰ ਵੀ ਲੋਕਾਂ ਦੀ ਕਚਹਿਰੀ 'ਚ ਰੱਖਿਆ ਜਾਵੇਗਾ | ਇਸ ਮੀਟਿੰਗ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਿ੍ਸ਼ਨ ਕੁਮਾਰ ਬੌਵੀ ਵਰਮਾ, ਜਤਿੰਦਰ ਸਿੰਘ ਧਾਲੀਵਾਲ, ਜਰਨੈਲ ਸਿੰਘ ਮਾਜਰੀ, ਵਿਨੋਦ ਕੁਮਾਰ ਗੁੱਜਰ, ਕੌਂਸਲਰ ਸੋਮਨਾਥ ਅਜਨਾਲੀ, ਕੇ.ਕੇ ਜਿੰਦਲ, ਨਾਜ਼ਰ ਸਿੰਘ, ਸੁਖਦੇਵ ਸਿੰਘ ਅੱਤਲੀ, ਜੱਸੀ ਭੁੱਲਰ ਤੇ ਰਣਧੀਰ ਸਿੰਘ ਧੀਰਾ ਨੇ ਵੀ ਸੰਬੋਧਨ ਕੀਤਾ | ਇਸ ਮੀਟਿੰਗ 'ਚ ਬੀਬੀ ਅੰਗਰੇਜ਼ ਕੌਰ ਨਸਰਾਲੀ, ਪਿੰਕੀ ਰਾਣੀ ਪ੍ਰੇਮ ਨਗਰ, ਡਾ. ਬਲਬੀਰ ਸਿੰਘ, ਕੁਲਵਿੰਦਰ ਸਿੰਘ ਭੰਗੂ, ਹਰਮਿੰਦਰ ਸਿੰਘ ਕੁੰਭੜਾ, ਬਲਦੇਵ ਸਿੰਘ ਭੰਗੂ, ਰਮੇਸ਼ ਕੁਮਾਰ, ਗੁਰਜੀਤ ਸਿੰਘ ਕੋਟਲਾ, ਹਰਜੀਤ ਕੌਰ ਰਾਣੀ, ਸੰਜੀਵ ਵਰਮਾ, ਬੰਟੀ ਜਸੜਾਂ, ਹਰਚੰਦ ਸਿੰਘ ਚਤਰਪੁਰਾ, ਸੁਖਵਿੰਦਰ ਕੁਮਾਰ, ਬਾਲਾ ਬਖਸ ਗੁਪਤਾ, ਗੁਰਤੇਜ ਸਿੰਘ ਅੰਬੇਮਾਜਰਾ, ਸੁਨੀਲ ਕੁਮਾਰ, ਸਤਨਾਮ ਸਿੰਘ ਡਡਹੇੜੀ, ਕਿ੍ਸ਼ਨ ਕੁੰਭੜਾ ਆਦਿ ਸ਼ਾਮਿਲ ਸਨ |

ਰਾਣਾ ਹਸਪਤਾਲ ਸਰਹਿੰਦ 'ਚ ਕੋਵਿਡ ਵੈਕਸੀਨੇਸ਼ਨ ਦੀ ਹੋਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 6 ਮਾਰਚ (ਬਲਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਕਾਲ ਦੌਰਾਨ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ 'ਚ ਮੋਹਰੀ ਰੋਲ ਅਦਾ ਕਰਨ ਵਾਲੇ ਰਾਣਾ ਹਸਪਤਾਲ ਸਰਹਿੰਦ ਵਿਖੇ ਅੱਜ ਕੋਰੋਨਾ ਦੀ ਰੋਕਥਾਮ ਲਈ ਕੋਵਿਡ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 18 ਨਵੇਂ ਮਰੀਜ਼ਾਂ ਦੀ ਪਛਾਣ ਹੋਣ ਨਾਲ ਪੀੜਤਾਂ ਦੀ ਗਿਣਤੀ 2798 ਹੋਈ

ਫ਼ਤਹਿਗੜ੍ਹ ਸਾਹਿਬ, 6 ਮਾਰਚ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ 18 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 97311 ...

ਪੂਰੀ ਖ਼ਬਰ »

ਨਵੇਂ ਮਜ਼ਦੂਰੀ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਢੋਲ ਮਾਰਚ ਕੱਢਿਆ

ਬਸੀ ਪਠਾਣਾਂ, 6 ਮਾਰਚ (ਰਵਿੰਦਰ ਮੌਦਗਿਲ)-ਨਵੇਂ ਲੇਬਰ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਬਸੀ ਪਠਾਣਾਂ ਇਕਾਈ ਵਲੋਂ ਢੋਲ ਮਾਰਚ ਕੱਢਿਆ ਗਿਆ¢ ਜਿਸ 'ਚ ਜਥੇਬੰਦੀ ...

ਪੂਰੀ ਖ਼ਬਰ »

ਨਵੇਂ ਮਜ਼ਦੂਰੀ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਢੋਲ ਮਾਰਚ ਕੱਢਿਆ

ਬਸੀ ਪਠਾਣਾਂ, 6 ਮਾਰਚ (ਰਵਿੰਦਰ ਮੌਦਗਿਲ)-ਨਵੇਂ ਲੇਬਰ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਬਸੀ ਪਠਾਣਾਂ ਇਕਾਈ ਵਲੋਂ ਢੋਲ ਮਾਰਚ ਕੱਢਿਆ ਗਿਆ¢ ਜਿਸ 'ਚ ਜਥੇਬੰਦੀ ...

ਪੂਰੀ ਖ਼ਬਰ »

ਡੇਅਰੀ ਦੇ ਧੰਦੇ ਦੀ ਸਿਖਲਾਈ ਲਈ ਕਾਊਾਸਲਿੰਗ 10 ਨੂੰ

ਫ਼ਤਹਿਗੜ੍ਹ ਸਾਹਿਬ, 6 ਮਾਰਚ (ਬਲਜਿੰਦਰ ਸਿੰਘ)-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਤੇਜਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਵਲੋਂ ਡੇਅਰੀ ਦਾ ਧੰਦਾ ਅਪਣਾਉਣ ਦੇ ਚਾਹਵਾਨ ਜ਼ਿਲ੍ਹੇ ਦੇ ਪੜ੍ਹੇ ...

ਪੂਰੀ ਖ਼ਬਰ »

ਰਾਣਵਾਂ ਵਿਖੇ ਸਮੂਹ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ

ਖਮਾਣੋਂ, 6 ਮਾਰਚ (ਜੋਗਿੰਦਰ ਪਾਲ, ਕਲੇਰ)-ਸਮੂਹ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਗੁਰਦੁਆਰਾ ਸਾਹਿਬ ਰਾਣਵਾਂ ਵਿਖੇ ਹੋਈ ਜਿਸ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਬਾਰੇ ਵਿਚਾਰ ਚਰਚਾ ਕੀਤਾ ਗਈ | ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਬਜੀਤ ਸਿੰਘ ਅਮਰਾਲਾ ...

ਪੂਰੀ ਖ਼ਬਰ »

ਡਾ. ਅੰਬੇਡਕਰ ਸੁਸਾਇਟੀ ਨੇ ਲੋੜਵੰਦ 19 ਸਕੂਲੀ ਵਿਦਿਆਰਥੀਆਂ ਦੀ ਫ਼ੀਸ ਕੀਤੀ ਅਦਾ

ਫ਼ਤਹਿਗੜ੍ਹ ਸਾਹਿਬ, 6 ਮਾਰਚ (ਬਲਜਿੰਦਰ ਸਿੰਘ)-ਸਮਾਜ ਸੇਵਾ ਦੇ ਕਾਰਜਾਂ 'ਚ ਮੋਹਰੀ ਰੋਲ ਨਿਭਾ ਰਹੀ ਡਾ. ਅੰਬੇਡਕਰ ਸੋਸ਼ਲ ਸੁਸਾਇਟੀ ਪੰਜਾਬ ਵਲੋਂ ਜਨਰਲ ਸਕੱਤਰ ਐਡ. ਕੰਵਲਜੀਤ ਸਿੰਘ ਮੱਟੂ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਦੇ 19 ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ, 6 ਮਾਰਚ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਰੈੱਡ ਰਿਬਨ ਕਲੱਬਾਂ, ਐਨ.ਐਸ.ਐਸ. ਯੂਨਿਟਾਂ, ਯੂਥ ਕਲੱਬਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮਾਤਾ ਗੁਜਰੀ ਕਾਲਜ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਕੈਂਪ 'ਚ 132 ਦਾਨੀਆਂ ਕੀਤਾ ਖ਼ੂਨਦਾਨ

ਮੰਡੀ ਗੋਬਿੰਦਗੜ੍ਹ, 6 ਮਾਰਚ (ਮੁਕੇਸ਼ ਘਈ)-ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਦੀ ਮੰਡੀ ਗੋਬਿੰਦਗੜ੍ਹ ਸ਼ਾਖਾ ਵਲੋਂ ਅੱਜ ਸਥਾਨਕ ਰਾਮ ਭਵਨ 'ਚ 18ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਮੁਖ ਮਹਿਮਾਨ ਉਦਯੋਗਪਤੀ ਅਸ਼ੋਕ ਸ਼ਰਮਾ ਕੌਂਸਲਰ ਵਲੋਂ ਕੀਤਾ ...

ਪੂਰੀ ਖ਼ਬਰ »

ਗੋਬਿੰਦਗੜ੍ਹ ਪਬਲਿਕ ਕਾਲਜ ਵਲੋਂ ਇੰਟਰਨੈੱਟ ਬੈਂਕਿੰਗ ਵੈਬੀਨਾਰ

ਮੰਡੀ ਗੋਬਿੰਦਗੜ, 6 ਮਾਰਚ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ 'ਇੰਟਰਨੈੱਟ ਬੈਂਕਿੰਗ ਵਿਵਹਾਰਿਕ ਜਾਣਕਾਰੀ' ਵਿਸ਼ੇ 'ਤੇ ਵੈਬਿਨਾਰ ਕਰਵਾਇਆ ਗਿਆ | ਪ੍ਰੋ. ਦੀਪਕ ਕੁਮਾਰ ਢੀਂਗਰਾ, ਸਹਾਇਕ ਪ੍ਰੋ. ( ਕਾਮਰਸ ਵਿਭਾਗ), ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਨੇ ਚਾਹਲ ਨੂੰ ਮੁੜ ਹਲਕਾ ਪ੍ਰਧਾਨ ਕੀਤਾ ਨਿਯੁਕਤ

ਅਮਲੋਹ, 6 ਮਾਰਚ (ਰਿਸ਼ੂ ਗੋਇਲ)-ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਤਲ, ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਸੀਨੀਅਰ ਪ੍ਰਧਾਨ ਬੇਅੰਤ ਸਿੰਘ ਸਲਾਣਾ, ਜ਼ਿਲ੍ਹਾ ਮੀਤ ਪ੍ਰਧਾਨ ਨਵਦੀਪ ਸਿੰਘ ਟਿਵਾਣਾ, ਇਕਬਾਲ ਸਿੰਘ ਰਾਏ ਤੇ ਹੋਰ ਵਲੋਂ ਅੱਜ ਪਾਰਟੀ ਤੋਂ ਕੁਝ ...

ਪੂਰੀ ਖ਼ਬਰ »

ਅਕਾਲੀ ਦਲ (ਡੀ) ਦੇ ਜ਼ਿਲ੍ਹਾ ਪ੍ਰਧਾਨ ਥਾਬਲ ਨੇ ਕੀਤੀ ਬਸੀ ਪਠਾਣਾਂ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ

ਬਸੀ ਪਠਾਣਾਂ, 6 ਮਾਰਚ (ਗੁਰਬਚਨ ਸਿੰਘ ਰੁਪਾਲ, ਰਵਿੰਦਰ ਮੌਦਗਿਲ)-ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜ. ਲਖਵੀਰ ਸਿੰਘ ਥਾਬਲ ਨੇ ਬਸੀ ਪਠਾਣਾਂ ਪੁਲਿਸ ਦੀ ਕਾਰਗੁਜ਼ਾਰੀ ਦੀ ਭਰਵੀਂ ਸ਼ਲਾਘਾ ਕੀਤੀ ਹੈ | ਇਥੇ ਚੋਣਵੇਂ ...

ਪੂਰੀ ਖ਼ਬਰ »

ਹੁਨਰ ਮੁਕਾਬਲੇ ਦੇ ਜੇਤੂ ਨੌਜਵਾਨ ਸ਼ੰਘਾਈ 'ਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ-2022 'ਚ ਹਿੱਸਾ ਲੈ ਸਕਣਗੇ-ਜੌਹਲ

ਫ਼ਤਹਿਗੜ੍ਹ ਸਾਹਿਬ, 6 ਮਾਰਚ (ਬਲਜਿੰਦਰ ਸਿੰਘ, ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ 'ਚ ਸਿਖਲਾਈ ਲੈਣ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਸ਼ੰਘਾਈ ਚੀਨ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2022 'ਚ ਭਾਗ ਲੈਣ ਦੇ ਇੱਛੁਕ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਨਵੇਂ ਜੱਜਾਂ 'ਚ ਇਕ ਵੀ ਸਿੱਖ ਜੱਜ ਨੂੰ ਸ਼ਾਮਿਲ ਨਾ ਕਰਨਾ ਵਿਤਕਰੇ ਭਰਿਆ-ਮਾਨ

ਬਸੀ ਪਠਾਣਾਂ, 6 ਮਾਰਚ (ਰੁਪਾਲ)-ਇੰਡੀਆ ਦੀ ਨਿਜ਼ਾਮੀ ਤੇ ਕਾਨੂੰਨੀ ਸੰਸਥਾਵਾਂ 'ਚ ਹਿੰਦੂ ਕੱਟੜਵਾਦੀ ਸੋਚ ਕਿਸ ਕਦਰ ਹਾਵੀ ਹੁੰਦੀ ਜਾ ਰਹੀ ਹੈ, ਉਸ ਦਾ ਪ੍ਰਤੱਖ ਪ੍ਰਮਾਣ ਹੈ ਕਿ ਸੁਪਰੀਮ ਕੋਰਟ ਦੀ ਕੇਲੋਜੀਅਮ ਰਾਹੀਂ ਵੱਖ-ਵੱਖ ਹਾਈਕੋਰਟਾਂ ਦੇ ਜੱਜਾਂ ਦੀ ਕੀਤੀ ਗਈ ...

ਪੂਰੀ ਖ਼ਬਰ »

ਅਜੈ ਸਿੰਘ ਲਿਬੜਾ ਆਮ ਆਦਮੀ ਪਾਰਟੀ ਵਪਾਰ ਸੈੱਲ ਦੇ ਸੂਬਾ ਉਪ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 6 ਮਾਰਚ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਪਾਰ ਸੈੱਲ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ, ਜਿਸ 'ਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਆਗੂ ਅਜੈ ਸਿੰਘ ਲਿਬੜਾ ਦੀਆਂ ਪਾਰਟੀ ਪ੍ਰਤੀ ਬਿਹਤਰ ਸੇਵਾਵਾਂ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਥਾਬਲਾਂ ਵਾਸੀਆਂ ਨੇ ਸਿੰਘੂ ਬਾਰਡਰ 'ਤੇ ਬਣਾਇਆ ਪੱਕਾ ਮੋਰਚਾ-ਕੁਲਦੀਪ

ਬਸੀ ਪਠਾਣਾਂ, 6 ਮਾਰਚ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਬਲਾਕ ਦੇ ਪਿੰਡ ਥਾਬਲਾਂ ਦੇ ਸਰਪੰਚ ਤੇ ਕਿਸਾਨ ਆਗੂ ਦੀ ਅਗਵਾਈ ਹੇਠ ਸਿੰਘੂ ਬਾਰਡਰ ਲਈ ਕਿਸਾਨਾਂ ਦੇ ਜਥਿਆਂ ਦਾ ਰਵਾਨਾ ਹੋਣਾ ਜਾਰੀ ਹੈ | ਸਰਪੰਚ ਕੁਲਦੀਪ ਸਿੰਘ ਨੰਬਰਦਾਰ ਨੇ ਅੱਜ ਦਿੱਲੀ ਕੂਚ ਕਰਨ ਮੌਕੇ ਦੱਸਿਆ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ ਅਤੇ ਨਬਾਰਡ ਵਲੋਂ ਵਿੱਤੀ ਜਾਗਰੂਕਤਾ ਕੈਂਪ

ਬਸੀ ਪਠਾਣਾਂ, 6 ਮਾਰਚ (ਪੱਤਰ ਪ੍ਰੇਰਕ)-ਬਸੀ ਪਠਾਣਾਂ ਦੇ ਲਾਗਲੇ ਪਿੰਡ ਸੰਘੋਲ ਵਿਖੇ ਫ਼ਤਹਿਗੜ੍ਹ ਸਾਹਿਬ ਕੇਂਦਰੀ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਭਾਸ਼ਕਰ ਕਟਾਰੀਆ, ਜ਼ਿਲ੍ਹਾ ਮੈਨੇਜਰ ਕੇਂਦਰੀ ਸਹਿਕਾਰੀ ਬੈਂਕ ਰਾਕੇਸ਼ ਕੁਮਾਰ ਗੋਇਲ ਦੀ ਅਗਵਾਈ 'ਚ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਫਾਈਨ ਆਰਟਸ ਪ੍ਰਤੀਯੋਗਤਾ 'ਚ ਪਾਈਨ ਗਰੋਵ ਕਾਲਜ ਦਾ ਦੂਜਾ ਸਥਾਨ

ਬਸੀ ਪਠਾਣਾਂ, 6 ਮਾਰਚ (ਰਵਿੰਦਰ ਮੌਦਗਿਲ)-ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਪੱਧਰੀ ਯੂਥ ਕਲੱਬ/ਐਨ.ਐਸ.ਐਸ. ਇਕਾਈਆਂ ਅਤੇ ਰੈੱਡ ਰਿਬਨ ਕਲੱਬ ਦੀ ਪ੍ਰਧਾਨਗੀ ਹੇਠ ਐਚ.ਆਈ.ਵੀ, ਏਡਜ਼, ਸਿਹਤ, ਖ਼ੂਨਦਾਨ ਵਿਸ਼ਿਆਂ ਤੇ ਪੋਸਟਰ ...

ਪੂਰੀ ਖ਼ਬਰ »

ਕੇਂਦਰ ਦੀਆਂ ਗ਼ਲਤ ਨੀਤੀਆਂ ਕਾਰਨ ਵਧੀ ਮਹਿੰਗਾਈ ਨੇ ਲੋਕਾਂ ਦਾ ਕਚੂਮਰ ਕੱਢਿਆ-ਡਾ. ਸਿਕੰਦਰ ਸਿੰਘ

ਬਸੀ ਪਠਾਣਾਂ, 6 ਮਾਰਚ (ਰਵਿੰਦਰ ਮੌਦਗਿਲ)-ਕੇਂਦਰ ਸਰਕਾਰ ਦੀ ਗ਼ਲਤ ਨੀਤੀਆਂ ਕਾਰਨ ਡੀਜ਼ਲ, ਪੈਟਰੋਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ, ਜਿਸ ਕਾਰਨ ਵਧੀ ਮਹਿੰਗਾਈ ਨੇ ਜਿੱਥੇ ਆਮ ਜਨਤਾ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ, ਉੱਥੇ ਭਾਰੀ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਲਈ ਲਗਾਇਆ ਮੈਡੀਕਲ ਕੈਂਪ

ਖਮਾਣੋਂ, 6 ਮਾਰਚ (ਮਨਮੋਹਨ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਦੀ ਰਹਿਨੁਮਾਈ ਹੇਠ ਖਮਾਣੋਂ ਸਿਵਲ ਹਸਪਤਾਲ 'ਚ ਦਿਵਿਆਂਗ ...

ਪੂਰੀ ਖ਼ਬਰ »

ਖਮਾਣੋਂ 'ਚ ਬੀ.ਐਲ.ਓਜ਼ ਵਲੋਂ ਈ ਐਪਿਕ ਸਬੰਧੀ ਨਵੇਂ ਵੋਟਰਾਂ ਨੂੰ ਕੀਤਾ ਜਾਗਰੂਕ

ਖਮਾਣੋਂ, 6 ਮਾਰਚ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਦੇ ਵੱਖ-ਵੱਖ ਪੋਿਲੰਗ ਸਟੇਸ਼ਨਾਂ 'ਤੇ ਬੀ.ਐਲ.ਓ ਵਲੋਂ ਨਵੇਂ ਵੋਟਰਾਂ ਨੂੰ ਈ ਐਪਿਕ ਡਾਊਨਲੋਡ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ | ਬੀ.ਐਲ.ਓ ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਸਚਿਨ ਗਾਬਾ, ਰਜਿੰਦਰ ਕੁਮਾਰ ...

ਪੂਰੀ ਖ਼ਬਰ »

ਸਰਹਿੰਦ-ਫ਼ਤਹਿਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੰਮ ਜੰਗੀ ਪੱਧਰ 'ਤੇ ਜਾਰੀ-ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 6 ਮਾਰਚ (ਬਲਜਿੰਦਰ ਸਿੰਘ)-ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਯਤਨਾਂ ਸਦਕਾ ਹਲਕੇ 'ਚ ਜੰਗੀ ਪੱਧਰ 'ਤੇ ਵਿਕਾਸ ...

ਪੂਰੀ ਖ਼ਬਰ »

ਸਫ਼ਾਈ ਪੰਦ੍ਹਰਵਾੜੇ ਤਹਿਤ ਖਮਾਣੋਂ ਸ਼ਹਿਰ 'ਚ ਸਫ਼ਾਈ ਲਗਾਤਾਰ ਜਾਰੀ

ਖਮਾਣੋਂ, 6 ਮਾਰਚ (ਮਨਮੋਹਣ ਸਿੰਘ ਕਲੇਰ)-ਸਵੱਛ ਭਾਰਤ ਮੁਹਿੰਮ ਦੌਰਾਨ ਚੱਲ ਰਹੇ ਸਫ਼ਾਈ ਪੰਦ੍ਹਰਵਾੜੇ ਤਹਿਤ ਖਮਾਣੋਂ ਦੇ ਵੱਖ-ਵੱਖ ਵਾਰਡਾਂ 'ਤੇ ਬਾਜ਼ਾਰਾਂ 'ਚ ਲਗਾਤਾਰ ਸਫ਼ਾਈ ਮੁਹਿੰਮ ਜਾਰੀ ਹੈ | ਇਹ ਜਾਣਕਾਰੀ ਦਿੰਦੇ ਹੋਏ ਨਗਰ ਪੰਚਾਇਤ ਖਮਾਣੋਂ ਦੇ ਸੈਨੇਟਰੀ ...

ਪੂਰੀ ਖ਼ਬਰ »

ਰਿਮਟ 'ਵਰਸਿਟੀ ਵਿਖੇ ਕਰਵਾਈ ਗਈ ਫਰੈਸ਼ਰ ਪਾਰਟੀ

ਮੰਡੀ ਗੋਬਿੰਦਗੜ੍ਹ, 6 ਮਾਰਚ (ਮੁਕੇਸ਼ ਘਈ)-ਰਿਮਟ ਯੂਨੀਵਰਸਿਟੀ 'ਚ ਫਰੈਸ਼ਰ ਪਾਰਟੀ ਕਰਵਾਈ ਗਈ, ਜਿਸ 'ਚ ਬੀ.ਐਸ.ਸੀ ਨਰਸਿੰਗ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਦੇ ਸਵਾਗਤ ਲਈ ਦੂਜੇ ਸਾਲ ਦੇ ਵਿਦਿਆਰਥੀਆਂ ਵਲੋਂ ਫਰੈਸ਼ਰ ਪਾਰਟੀ ਦਿੱਤੀ ਗਈ | ਇਸ ਸਮੇਂ ਮੁੱਖ ਮਹਿਮਾਨ ...

ਪੂਰੀ ਖ਼ਬਰ »

ਦੇਸ਼ ਭਗਤ ਡੈਂਟਲ ਕਾਲਜ ਤੇ ਹਸਪਤਾਲ 'ਚ 'ਕੌਨਸ-ਐਂਡੋ' ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 6 ਮਾਰਚ (ਬਲਜਿੰਦਰ ਸਿੰਘ)-ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਮੰਡੀ ਗੋਬਿੰਦਗੜ੍ਹ ਵਲੋਂ ਕੰਜ਼ਰਵੇਟਿਵ ਦੰਦਾਂ ਅਤੇ ਐਂਡੋਡੌਨਟਿਕਸ ਵਿਭਾਗ 'ਚ 'ਕੌਨਸ-ਐਂਡੋ' ਦਿਵਸ ਮਨਾਇਆ ਗਿਆ, ਜਿਸ 'ਚ ਦੇਸ਼ ਭਗਤ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ...

ਪੂਰੀ ਖ਼ਬਰ »

ਮਹਿਲਾ ਦਿਵਸ ਨੂੰ ਮੁੱਖ ਰੱਖਦਿਆਂ ਪਿੰਡ ਅੰਨੀਆ 'ਚ ਮਹਿਲਾ ਜਾਗਰੂਕ ਕੈਂਪ

ਅਮਲੋਹ, 6 ਮਾਰਚ (ਪ.ਪ.)-ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਅੰਨੀਆ ਵਿਖੇ 8 ਮਾਰਚ ਨੂੰ ਮਨਾਏ ਜਾਣ ਵਾਲੇ ਮਹਿਲਾ ਦਿਵਸ ਨੂੰ ਰੱਖਦਿਆਂ ਅੱਜ ਮਹਿਲਾ ਜਾਗਰੂਕ ਕੈਂਪ ਲਗਾਇਆ, ਜਿਸ 'ਚ ਸੈਕਰਡ ਹਾਰਟ ਸਕੂਲ ਜਲਾਲਪੁਰ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX