ਤਾਜਾ ਖ਼ਬਰਾਂ


ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  0 minutes ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  8 minutes ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  13 minutes ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  21 minutes ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  30 minutes ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  56 minutes ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  50 minutes ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 1 hour ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 1 hour ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 2 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 2 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 2 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 3 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 3 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 4 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 4 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 4 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਜੰਮੂ ਕਸ਼ਮੀਰ 'ਚ ਕੰਮ ਕਰਨ ਵਾਲੇ ਕਾਮਿਆਂ ਵਲੋਂ ਗ਼ੁੱਸੇ 'ਚ ਆ ਕੇ ਇਕ ਵਾਰ ਫਿਰ ਤੋਂ ਧਰਨਾ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਸ਼ੁਰੂ
. . .  about 4 hours ago
ਮਾਧੋਪੁਰ,19 ਅਪ੍ਰੈਲ (ਨਰੇਸ਼ ਮਹਿਰਾ):- ਜੰਮੂ ਕਸ਼ਮੀਰ ਵਿਚ ਕੰਮ ਕਰਦੇ ਕਾਮਿਆਂ ਨੂੰ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਲਖਨਪੁਰ ਪ੍ਰਵੇਸ਼ ਦਵਾਰ 'ਚ ਦਾਖ਼ਲ ਨਾ ਹੋਣ ਦੇਣ ਦੇ ...
ਰਾਜਸਥਾਨ 'ਚ ਅੱਜ ਤੋਂ 3 ਮਈ ਤੱਕ ਲਾਕਡਾਊਨ
. . .  about 5 hours ago
ਜੈਪੁਰ, 19 ਅਪ੍ਰੈਲ - ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਵਿਚਾਲੇ ਰਾਜ ਸਰਕਾਰ ਦੀ ਨਵੀਂ ਗਾਈਡ ਲਾਈਨ ਜਾਰੀ ਹੋਈ...
ਬਿਹਾਰ: ਲਾਲੂ ਦੀ ਅੱਜ ਜੇਲ੍ਹ ਤੋਂ ਰਿਹਾਈ, ਪਰ ਪੂਰੀ ਤਰ੍ਹਾਂ ਸਿਹਤਮੰਦ ਹੋਣ 'ਤੇ ਜਾਣਗੇ ਪਟਨਾ
. . .  about 3 hours ago
ਬਿਹਾਰ, 19 ਅਪ੍ਰੈਲ - ਰਾਜਦ ਮੁੱਖ ਲਾਲੂ ਯਾਦਵ ਚਾਰਾ ਘੋਟਾਲੇ ਨਾਲ ਜੁੜੇ ਦੁਮਕਾ ਕੋਸ਼ਾਗਰ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ੍ਹ ਤੋਂ....
ਦਰਦਨਾਕ ਹਾਦਸਾ: ਮਿਸਰ 'ਚ ਟਰੇਨ ਪਟੜੀ ਤੋਂ ਉਤਰੀ, 11 ਵਿਅਕਤੀਆਂ ਦੀ ਮੌਤ
. . .  about 5 hours ago
ਕਾਹੀਰਾ, 19 ਅਪ੍ਰੈਲ - ਮਿਸਰ ਦੀ ਰਾਜਧਾਨੀ ਕਾਹੀਰਾ ਵਿਚ ਇਕ ਟਰੇਨ ਪਟੜੀ ਤੋਂ ਹੇਠਾਂ ਉਤਰੀ ਜਿਸ ਨਾਲ 11 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਫਾਜ਼ਿਲਕਾ / ਅਬੋਹਰ

ਬਿਜਲੀ ਮੁਲਾਜ਼ਮ ਅਤੇ ਕੰਧਵਾਲਾ ਹਾਜ਼ਰ ਖਾਂ ਵਾਸੀ ਹੋਏ ਆਹਮੋ-ਸਾਹਮਣੇ

ਮੰਡੀ ਅਰਨੀਵਾਲਾ, 6 ਮਾਰਚ (ਨਿਸ਼ਾਨ ਸਿੰਘ ਸੰਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ ਸਬ ਡਵੀਜ਼ਨ ਅਰਨੀਵਾਲਾ ਦੀ ਮੁਲਾਜ਼ਮ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ ਅਤੇ ਟੀ.ਐਸ.ਯੂ ਨੇ ਸਾਂਝੇ ਰੂਪ ਵਿਚ ਪਿੰਡ ਕੰਧਵਾਲਾ ਹਾਜ਼ਰ ਖਾਂ ਵਾਸੀ ਇਕ ਯੂਥ ਆਗੂ ਸਮੇਤ ਹੋਰ ਕਈਆਂ ਵਿਅਕਤੀਆਂ ਖ਼ਿਲਾਫ਼ ਝਗੜਾ ਕਰਨ, ਡਿਊਟੀ 'ਚ ਵਿਘਨ ਪਾਉਣ ਸਮੇਤ ਕਈ ਦੋਸ਼ ਲਗਾਉਂਦਿਆਂ ਇਸ ਦੀ ਸ਼ਿਕਾਇਤ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀਆਂ ਸਮੇਤ ਪੁਲਿਸ ਥਾਣਾ ਅਰਨੀਵਾਲਾ ਨੂੰ ਵੀ ਕੀਤੀ ਹੈ | ਉੱਧਰ ਪਿੰਡ ਦੇ ਕੁੱਝ ਨÏਜਵਾਨਾਂ ਨੇ ਬਿਜਲੀ ਮੁਲਾਜ਼ਮਾਂ 'ਤੇ ਉਨ੍ਹਾਂ ਨਾਲ ਗ਼ਲਤ ਵਿਵਹਾਰ ਕਰਨ ਦੇ ਇਲਜ਼ਾਮ ਲਗਾਏ ਅਤੇ ਸਬ ਡਵੀਜ਼ਨ ਦੇ ਗੇਟ ਅੱਗੇ ਧਰਨਾ ਵੀ ਦਿੱਤਾ | ਬਿਜਲੀ ਮੁਲਾਜ਼ਮਾਂ ਵਲੋਂ ਦਿੱਤੀ ਦਰਖਾਸਤ ਵਿੱਚ ਕਿਹਾ ਕਿ ਬਿਜਲੀ ਵਿਭਾਗ ਦੇ ਕੁੱਝ ਅਧਿਕਾਰੀਆਂ ਸਮੇਤ ਫ਼ੀਲਡ ਸਟਾਫ਼ ਕੁਤਾਹੀ ਰਕਮ ਦੀ ਉਗਰਾਹੀ ਲਈ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਗਏ ਸੀ | ਜਿੱਥੇ ਕੁੱਝ ਖਪਤਕਾਰਾ ਦੇ ਮੀਟਰ ਬਿੱਲ ਨਾ ਭਰਨ ਕਰਕੇ ਪੁੱਟ ਲਏ ਸਨ ਤਾਂ ਇੱਕ ਖਪਤਕਾਰ ਨੇ ਪਿੰਡ ਦੇ ਯੂਥ ਆਗੂ ਨਾਲ ਬਿਜਲੀ ਬੋਰਡ ਦੇ ਅਧਿਕਾਰੀਆਂ ਦੀ ਗੱਲ ਕਰਵਾਈ ਜਦੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋ ਪਹਿਲਾ ਵੀ ਸਾਡੇ ਵਲੋਂ ਬਕਾਇਆ ਨਾ ਭਰਨ ਕਰਕੇ ਇਹਨਾਂ ਖਪਤਕਾਰਾ ਤੇ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਤੁਸੀਂ ਫ਼ੋਨ ਤੇ ਸਬੰਧਿਤ ਖਪਤਕਾਰਾ ਕੋਲੋਂ ਬਿੱਲ ਅਦਾ ਕਰਵਾਉਣ ਦਾ ਵਾਅਦਾ ਕੀਤਾ ਸੀ | ਉਕਤ ਖਪਤਕਾਰਾ ਨੇ ਬਿਜਲੀ ਦੇ ਬਿੱਲ ਅਦਾ ਨਹੀਂ ਕੀਤੇ | ਜਿਸ ਕਰਕੇ ਉਹ ਵਿਭਾਗ ਦੀਆ ਹਿਦਾਇਤਾਂ ਮੁਤਾਬਿਕ ਆਪਣੀ ਡਿਊਟੀ ਨਿਭਾਉਣ ਲਈ ਆਏ ਹਨ ਤਾਂ ਉਕਤ ਯੂਥ ਆਗੂ ਨੇ ਅਧਿਕਾਰੀਆਂ ਨਾਲ ਦੁਰਵਿਵਹਾਰ ਕੀਤਾ ਅਤੇ ਜਦੋਂ ਅਧਿਕਾਰੀ ਉਗਰਾਹੀ ਦਾ ਕੰਮ ਵਿਚ ਛੱਡ ਕੇ ਵਾਪਸ ਆ ਰਹੇ ਸਨ ਤਾਂ ਪਿੰਡ ਦੇ ਲੋਕਾਂ ਨੇ ਅਧਿਕਾਰੀਆਂ ਨੂੰ ਰਸਤੇ ਵਿਚ ਰੋਕ ਕੇ ਉਹਨਾ ਕੋਲ ਪੁੱਟੇ ਹੋਏ ਮੀਟਰ ਵੀ ਖੋਹ ਲਏ | ਬਿਜਲੀ ਮੁਲਾਜ਼ਮਾਂ ਨੇ ਯੂਥ ਆਗੂ ਸਮੇਤ ਪਿੰਡ ਦੇ ਕੁੱਝ ਵਿਅਕਤੀਆਂ ਤੇ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ | ਉੱਧਰ ਬਿਜਲੀ ਵਿਭਾਗ ਦੇ ਖ਼ਿਲਾਫ਼ ਪਿੰਡ ਦੇ ਦਰਜਨਾਂ ਵਿਅਕਤੀਆਂ ਵਲੋਂ ਇਕੱਠੇ ਹੋ ਕੇ ਸਬ ਡਵੀਜ਼ਨ ਅੱਗੇ ਧਰਨਾ ਦਿੱਤਾ | ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਕਿਸਾਨੀ ਅਤੇ ਮਜ਼ਦੂਰਾਂ ਦੀ ਹਾਲਤ ਮਾੜੀ ਹੈ | ਕਿਸਾਨ ਸੰਘਰਸ਼ ਲਈ ਦਿੱਲੀ ਧਰਨੇ ਤੇ ਡਟੇ ਹੋਏ ਹਨ | ਉੱਧਰ ਬਿਜਲੀ ਬੋਰਡ ਦੇ ਮੁਲਾਜ਼ਮ ਘਰਾਂ ਵਿਚ ਆ ਕੇ ਔਰਤਾਂ ਨੂੰ ਡਰਾ ਧਮਕਾ ਰਹੇ ਹਨ ਅਤੇ ਧੱਕੇ ਨਾਲ ਮੀਟਰ ਪੁੱਟ ਰਹੇ ਹਨ | ਧਰਨੇ ਤੇ ਬੈਠੇ ਪਿੰਡ ਵਾਸੀਆਂ ਨੇ ਬਿਜਲੀ ਮੁਲਾਜ਼ਮਾਂ ਤੇ ਦੁਰਵਿਵਹਾਰ ਕਰਨ ਦੇ ਦੋਸ਼ ਲਾਉਂਦਿਆਂ ਸਬੰਧਿਤ ਬਿਜਲੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ | ਉੱਧਰ ਜ਼ੋਨ ਇੰਚਾਰਜ ਿਲੰਕਨ ਮਲਹੋਤਰਾ ਨੇ ਧਰਨਾਕਾਰੀਆਂ ਨੂੰ ਭਰੋਸੇ ਵਿਚ ਲੈ ਕੇ ਧਰਨਾ ਖ਼ਤਮ ਕਰਵਾ ਦਿੱਤਾ ਅਤੇ ਹੁਣ ਬਿਜਲੀ ਬੋਰਡ ਦੇ ਅਧਿਕਾਰੀਆਂ ਵਲੋਂ ਇਨਸਾਫ਼ ਲੈਣ ਲਈ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਹੈ ਜਿਸ ਕਰਕੇ ਇਹ ਮਾਮਲਾ ਹੋਰ ਤੂਲ ਪਕੜ ਸਕਦਾ ਹੈ |

ਦੀ ਜਲਾਲਾਬਾਦ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਸ਼ੀਲ ਕਪੂਰ ਤੇ ਵਾਈਸ ਚੇਅਰਮੈਨ ਗੁਰਪ੍ਰੀਤ ਵਿਰਕ ਨੇ ਸੰਭਾਲਿਆ ਅਹੁਦਾ

ਜਲਾਲਾਬਾਦ, 6 ਮਾਰਚ (ਕਰਨ ਚੁਚਰਾ)-ਦੀ ਜਲਾਲਾਬਾਦ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ 'ਚ ਅੱਜ ਵਿਧਾਇਕ ਰਮਿੰਦਰ ਆਵਲਾ ਦੀ ਰਹਿਨੁਮਾਈ ਹੇਠ ਚੇਅਰਮੈਨ ਸੁਸ਼ੀਲ ਕਪੂਰ ਤੇ ਵਾਈਸ ਚੇਅਰਮੈਨ ਗੁਰਪ੍ਰੀਤ ਵਿਰਕ ਨੇ ਆਪਣਾ ਅਹੁਦਾ ਸੰਭਾਲਿਆ | ਤਾਜਪੋਸ਼ੀ ਦੌਰਾਨ ਜਿੱਥੇ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਮਿਆਦ ਵਿਚ ਵਾਧੇ ਦੀ ਨਿਖੇਧੀ

ਮੰਡੀ ਲਾਧੂਕਾ, 6 ਮਾਰਚ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸੋਧਣ ਲਈ ਬਣਾਏ ਗਏ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਬਜਾਏ ਸਰਕਾਰ ਵਲੋਂ ਇਸ ਕਮਿਸ਼ਨ ਦੀ ਮਿਆਦ ਵਿਚ 31 ਮਾਰਚ ਤੱਕ ਵਾਧਾ ਕਰਨ ਦੀ ਪੈਨਸ਼ਨਰ ਵੈੱਲਫੇਅਰ ...

ਪੂਰੀ ਖ਼ਬਰ »

ਐਕਸਪੈੱ੍ਰਸ ਵੇਅ ਜਾਮ 'ਤੇ ਅਰਨੀਵਾਲਾ ਦੇ ਆਗੂ ਡਟੇ

ਮੰਡੀ ਅਰਨੀਵਾਲਾ, 6 ਮਾਰਚ (ਨਿਸ਼ਾਨ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਕੇ.ਐਮ.ਪੀ ਐਕਸਪੈੱ੍ਰਸ ਵੇਅ ਨੂੰ ਜਾਮ ਕਰਨ ਦੇ ਦਿੱਤੇ ਸੱਦੇ ਤਹਿਤ ਅਰਨੀਵਾਲਾ ਖੇਤਰ ਦੇ ਸੀਨੀਅਰ ਆਗੂਆਂ ਵਲੋਂ ਇੱਥੇ ਪੁੱਜ ਕੇ ਇਸ ਜਾਮ ਨੂੰ ਸਫਲ ਬਣਾਉਣ ਵਿਚ ਹਿੱਸਾ ਪਾਇਆ | ...

ਪੂਰੀ ਖ਼ਬਰ »

ਸਕੂਲ ਜਾਂਦੀ ਵਿਦਿਆਰਥਣ 'ਤੇ ਹਮਲਾ, ਹਸਪਤਾਲ 'ਚ ਭਰਤੀ

ਫ਼ਾਜ਼ਿਲਕਾ, 6 ਮਾਰਚ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਰੇਲਵੇ ਰੋਡ 'ਤੇ ਸਕੂਲ ਜਾ ਰਹੀ ਇਕ ਵਿਦਿਆਰਥਣ 'ਤੇ ਇਕ ਵਿਅਕਤੀ ਵਲੋਂ ਹਮਲਾ ਕਰ ਦਿੱਤਾ ਗਿਆ | ਹਮਲੇ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਵਿਦਿਆਰਥਣ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਮੰਡੀ ਰੋੜਾਂਵਾਲੀ ਦੀ ਪੁਲਿਸ ਵਲੋਂ ਰੈਡੀਮੇਡ ਕੱਪੜਾ ਔਰਤ ਚੋਰ ਗਰੋਹ ਦਾ ਪਰਦਾ ਫਾਸ਼ 2 ਔਰਤਾਂ ਨਾਮਜ਼ਦ

ਮੰਡੀ ਰੋੜਾਂਵਾਲੀ, 6 ਮਾਰਚ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ, ਪਿੰਡ ਚੱਕ ਪੱਖੀ ਅਤੇ ਫ਼ਿਰੋਜ਼ਪੁਰ ਵਿਚ ਕੁੱਝ ਦਿਨ ਪਹਿਲਾਂ ਰੈਡੀਮੇਡ ਕੱਪੜੇ ਦੀਆਂ ਦੁਕਾਨਾਂ 'ਚ ਹੋਈਆਂ ਚੋਰੀ ਦੀਆਂ ਘਟਨਾਵਾਂ ਵਿਚ ਸ਼ਾਮਿਲ ਔਰਤ ਗਰੋਹ ਦਾ ਪੁਲਿਸ ਚੌਕੀ ਮੰਡੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰੂਬੀ ਗਿੱਲ ਸੜਕ ਹਾਦਸੇ 'ਚ ਜ਼ਖ਼ਮੀ

ਮੰਡੀ ਅਰਨੀਵਾਲਾ, 6 ਮਾਰਚ (ਨਿਸ਼ਾਨ ਸਿੰਘ ਸੰਧੂ)-ਯੂਥ ਕਾਂਗਰਸ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਅਤੇ ਸਪੋਕਸਮੈਨ ਯੂਥ ਕਾਂਗਰਸ ਪੰਜਾਬ ਰੁਪਿੰਦਰ ਸਿੰਘ ਰੂਬੀ ਗਿੱਲ ਇਕ ਸੜਕ ਹਾਦਸੇ ਵਿਚ ਜਖ਼ਮੀ ਹੋ ਗਏ ਹਨ | ਯੂਥ ਆਗੂ ਬੀਤੇ ਕੱਲ੍ਹ ਅੰਮਿ੍ਤਸਰ ਤੋਂ ਆਪਣੇ ਇਕ ...

ਪੂਰੀ ਖ਼ਬਰ »

ਸਕੂਲ ਜਾਂਦੀ ਵਿਦਿਆਰਥਣ 'ਤੇ ਹਮਲਾ, ਹਸਪਤਾਲ 'ਚ ਭਰਤੀ

ਫ਼ਾਜ਼ਿਲਕਾ, 6 ਮਾਰਚ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਰੇਲਵੇ ਰੋਡ 'ਤੇ ਸਕੂਲ ਜਾ ਰਹੀ ਇਕ ਵਿਦਿਆਰਥਣ 'ਤੇ ਇਕ ਵਿਅਕਤੀ ਵਲੋਂ ਹਮਲਾ ਕਰ ਦਿੱਤਾ ਗਿਆ | ਹਮਲੇ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਵਿਦਿਆਰਥਣ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਅਤੇ ਕੰਧਵਾਲਾ ਹਾਜ਼ਰ ਖਾਂ ਵਾਸੀ ਹੋਏ ਆਹਮੋ-ਸਾਹਮਣੇ

ਮੰਡੀ ਅਰਨੀਵਾਲਾ, 6 ਮਾਰਚ (ਨਿਸ਼ਾਨ ਸਿੰਘ ਸੰਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ ਸਬ ਡਵੀਜ਼ਨ ਅਰਨੀਵਾਲਾ ਦੀ ਮੁਲਾਜ਼ਮ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ ਅਤੇ ਟੀ.ਐਸ.ਯੂ ਨੇ ਸਾਂਝੇ ਰੂਪ ਵਿਚ ਪਿੰਡ ਕੰਧਵਾਲਾ ਹਾਜ਼ਰ ਖਾਂ ਵਾਸੀ ਇਕ ਯੂਥ ਆਗੂ ਸਮੇਤ ਹੋਰ ਕਈਆਂ ...

ਪੂਰੀ ਖ਼ਬਰ »

ਦੀ ਜਲਾਲਾਬਾਦ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਸ਼ੀਲ ਕਪੂਰ ਤੇ ਵਾਈਸ ਚੇਅਰਮੈਨ ਗੁਰਪ੍ਰੀਤ ਵਿਰਕ ਨੇ ਸੰਭਾਲਿਆ ਅਹੁਦਾ

ਜਲਾਲਾਬਾਦ, 6 ਮਾਰਚ (ਕਰਨ ਚੁਚਰਾ)-ਦੀ ਜਲਾਲਾਬਾਦ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ 'ਚ ਅੱਜ ਵਿਧਾਇਕ ਰਮਿੰਦਰ ਆਵਲਾ ਦੀ ਰਹਿਨੁਮਾਈ ਹੇਠ ਚੇਅਰਮੈਨ ਸੁਸ਼ੀਲ ਕਪੂਰ ਤੇ ਵਾਈਸ ਚੇਅਰਮੈਨ ਗੁਰਪ੍ਰੀਤ ਵਿਰਕ ਨੇ ਆਪਣਾ ਅਹੁਦਾ ਸੰਭਾਲਿਆ | ਤਾਜਪੋਸ਼ੀ ਦੌਰਾਨ ਜਿੱਥੇ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਮਿਆਦ ਵਿਚ ਵਾਧੇ ਦੀ ਨਿਖੇਧੀ

ਮੰਡੀ ਲਾਧੂਕਾ, 6 ਮਾਰਚ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸੋਧਣ ਲਈ ਬਣਾਏ ਗਏ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਬਜਾਏ ਸਰਕਾਰ ਵਲੋਂ ਇਸ ਕਮਿਸ਼ਨ ਦੀ ਮਿਆਦ ਵਿਚ 31 ਮਾਰਚ ਤੱਕ ਵਾਧਾ ਕਰਨ ਦੀ ਪੈਨਸ਼ਨਰ ਵੈੱਲਫੇਅਰ ...

ਪੂਰੀ ਖ਼ਬਰ »

ਐਕਸਪੈੱ੍ਰਸ ਵੇਅ ਜਾਮ 'ਤੇ ਅਰਨੀਵਾਲਾ ਦੇ ਆਗੂ ਡਟੇ

ਮੰਡੀ ਅਰਨੀਵਾਲਾ, 6 ਮਾਰਚ (ਨਿਸ਼ਾਨ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਕੇ.ਐਮ.ਪੀ ਐਕਸਪੈੱ੍ਰਸ ਵੇਅ ਨੂੰ ਜਾਮ ਕਰਨ ਦੇ ਦਿੱਤੇ ਸੱਦੇ ਤਹਿਤ ਅਰਨੀਵਾਲਾ ਖੇਤਰ ਦੇ ਸੀਨੀਅਰ ਆਗੂਆਂ ਵਲੋਂ ਇੱਥੇ ਪੁੱਜ ਕੇ ਇਸ ਜਾਮ ਨੂੰ ਸਫਲ ਬਣਾਉਣ ਵਿਚ ਹਿੱਸਾ ਪਾਇਆ | ...

ਪੂਰੀ ਖ਼ਬਰ »

ਮੰਡੀ ਰੋੜਾਂਵਾਲੀ ਦੀ ਪੁਲਿਸ ਵਲੋਂ ਰੈਡੀਮੇਡ ਕੱਪੜਾ ਔਰਤ ਚੋਰ ਗਰੋਹ ਦਾ ਪਰਦਾ ਫਾਸ਼ 2 ਔਰਤਾਂ ਨਾਮਜ਼ਦ

ਮੰਡੀ ਰੋੜਾਂਵਾਲੀ, 6 ਮਾਰਚ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ, ਪਿੰਡ ਚੱਕ ਪੱਖੀ ਅਤੇ ਫ਼ਿਰੋਜ਼ਪੁਰ ਵਿਚ ਕੁੱਝ ਦਿਨ ਪਹਿਲਾਂ ਰੈਡੀਮੇਡ ਕੱਪੜੇ ਦੀਆਂ ਦੁਕਾਨਾਂ 'ਚ ਹੋਈਆਂ ਚੋਰੀ ਦੀਆਂ ਘਟਨਾਵਾਂ ਵਿਚ ਸ਼ਾਮਿਲ ਔਰਤ ਗਰੋਹ ਦਾ ਪੁਲਿਸ ਚੌਕੀ ਮੰਡੀ ...

ਪੂਰੀ ਖ਼ਬਰ »

ਪਲਾਸਟਿਕ ਦੀਆਂ ਬੋਤਲਾਂ 'ਚ ਪੀਣ ਵਾਲੇ ਪਦਾਰਥ ਬੰਦ ਕਰਵਾਉਣ ਦੇ ਨਾਲ ਕੀ ਸ਼ਰਾਬ ਵਾਲੀਆਂ ਪਲਾਸਟਿਕ ਬੋਤਲਾਂ ਨੂੰ ਵੀ ਬੰਦ ਕਰਵਾਏਗੀ ਨਗਰ ਨਿਗਮ-ਅਰੁਣ ਨਾਰੰਗ

ਅਬੋਹਰ, 6 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-13 ਮਾਰਚ ਤੋਂ ਨਗਰ ਨਿਗਮ ਵਲੋਂ ਪਲਾਸਟਿਕ ਦੀਆਂ ਬੋਤਲਾਂ ਵਿਚ ਵਿਕਣ ਵਾਲੇ ਪੀਣ ਵਾਲੇ ਪਦਾਰਥਾਂ 'ਤੇ ਰੋਕ ਲਾਉਣ ਨੂੰ ਲੈ ਕੇ ਵਿਧਾਇਕ ਅਰੁਣ ਨਾਰੰਗ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਿਰਫ਼ ਪਲਾਸਟਿਕ ਦੀਆਂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਐਨ.ਐਸ.ਐਸ ਵਿਭਾਗ ਨੇ ਖ਼ੂਨਦਾਨ ਕੈਂਪ ਲਾਇਆ

ਅਬੋਹਰ,6 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਡੀ.ਏ.ਵੀ. ਕਾਲਜ ਵਿਚ ਪਿ੍ੰਸੀਪਲ ਡਾ ਰਾਜੇਸ਼ ਕੁਮਾਰ ਮਹਾਜਨ ਦੀ ਯੋਗ ਅਗਵਾਈ ਵਿਚ ਐਨ.ਐਸ.ਐਸ ਵਿਭਾਗ ਵਲੋਂ ਖ਼ੂਨਦਾਨ ਕੈਂਪ ਲਾਇਆ ਗਿਆ | ਜਿਸ ਵਿਚ ਸਰਕਾਰੀ ਹਸਪਤਾਲ ਦੀ ਟੀਮ ਵਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਐੱਸ.ਡੀ.ਐਮ. ਵਲੋਂ ਜੱਟ ਵਾਲੀ 'ਚ ਚੱਲ ਰਹੀ ਸ੍ਰੀ ਨਰਾਇਣ ਵੈੱਲਫੇਅਰ ਸੁਸਾਇਟੀ ਦਾ ਦੌਰਾ

ਫ਼ਾਜ਼ਿਲਕਾ, 6 ਮਾਰਚ (ਦਵਿੰਦਰ ਪਾਲ ਸਿੰਘ)- ਐੱਸ.ਡੀ.ਐਮ.ਫ਼ਾਜ਼ਿਲਕਾ ਕੇਸ਼ਵ ਗੋਇਲ ਨੇ ਫ਼ਾਜ਼ਿਲਕਾ ਦੇ ਪਿੰਡ ਜੱਟ ਵਾਲੀ ਵਿਚ ਚੱਲ ਰਹੀ ਸ੍ਰੀ ਨਰਾਇਣ ਵੈੱਲਫੇਅਰ ਸੋਸਾਇਟੀ ਦਾ ਕੀਤਾ ਦੌਰਾ | ਐੱਸ. ਡੀ. ਐਮ. ਕੇਸ਼ਵ ਗੋਇਲ ਨੇ ਦੱਸਿਆ ਕਿ ਸ਼ਹਿਰ ਵਿਚ ਗਊ ਵੰਸ਼ ਨਾਲ ਹੋ ਰਹੇ ...

ਪੂਰੀ ਖ਼ਬਰ »

ਭਾਕਿਯੂ ਚੱਕ ਜਾਨੀਸਰ ਵਲੋਂ ਵੱਡੀ ਗਿਣਤੀ 'ਚ ਔਰਤਾਂ ਨੂੰ ਲੈ ਕੇ ਟਰੈਕਟਰ ਮਾਰਚ

ਜਲਾਲਾਬਾਦ, 6 ਮਾਰਚ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲ਼ੋਂ ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਜਾਨੀਸਰ ਵਿਖੇ ਟਰੈਕਟਰ ਮਾਰਚ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਿਲ ਹੋਈਆਂ | ਇਸ ਮੌਕੇ ਆਗੂਆਂ ਨੇ ਕਿਸਾਨੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਜਲਾਲਾਬਾਦ ਸ਼ਹਿਰ 'ਚ ਢੋਲ ਮਾਰਚ ਕਰਕੇ ਸਰਕਾਰਾਂ ਦੀਆਂ ਮਾਰੂ ਨੀਤੀਆਂ ਪ੍ਰਤੀ ਕੀਤਾ ਜਾਗਰੂਕ

ਜਲਾਲਾਬਾਦ, 6 ਮਾਰਚ (ਜਤਿੰਦਰ ਪਾਲ ਸਿੰਘ)-ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਵਲ਼ੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸ਼ਹਿਰ ਵਿਚ ਢੋਲ ਮਾਰਚ ਕੀਤਾ ਗਿਆ ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਹੁੰਦਾ ਹੋਇਆ ਬੀ.ਡੀ.ਪੀ.ਓ ਦਫ਼ਤਰ ਦੇ ਨੇੜੇ ਸਮਾਪਤ ...

ਪੂਰੀ ਖ਼ਬਰ »

ਪਿੰਡਾਂ 'ਚ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਆਵਲਾ ਵਲੋਂ ਜ਼ੋਨ ਇੰਚਾਰਜਾਂ ਤੇ ਸਰਪੰਚਾਂ ਨਾਲ ਮੀਟਿੰਗ

ਜਲਾਲਾਬਾਦ, 6 ਮਾਰਚ (ਕਰਨ ਚੁਚਰਾ)-ਪਿੰਡਾਂ 'ਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੰੂ ਤੇਜ਼ ਕਰਨ ਲਈ ਵਿਧਾਇਕ ਰਮਿੰਦਰ ਆਵਲਾ ਨੇ ਹਲਕੇ ਨਾਲ ਸਬੰਧਿਤ ਜ਼ੋਨ ਇੰਚਾਰਜਾਂ ਤੇ ਸਰਪੰਚਾਂ ਨਾਲ ਮੀਟਿੰਗ ਕੀਤੀ | ਇਸ ਤੋਂ ਇਲਾਵਾ ਮੀਟਿੰਗ 'ਚ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਵਾਅਦਿਆਂ ਤੋਂ ਮੁਕਰੀ ਕੈਪਟਨ ਸਰਕਾਰ ਨੂੰ ਭਲਕੇ ਘੇਰੇਗਾ ਅਕਾਲੀ ਦਲ-ਗੁਰਕੀਰਤਨ ਸਿੰਘ

ਮੰਡੀ ਲਾਧੂਕਾ, 6 ਮਾਰਚ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਅੰਦਰ ਝੂਠੇ ਵਾਅਦਿਆਂ ਨਾਲ ਸੱਤਾ ਪ੍ਰਾਪਤ ਕਰ ਕੈਪਟਨ ਸਰਕਾਰ ਨੂੰ ਪੰਜਾਬ ਮੰਗਦਾ ਜਵਾਬ ਦੇ ਨਾਅਰੇ ਹੇਠਾਂ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਨੂੰ ਘੇਰਨ ਲਈ ਸੂਬੇ ਭਰ 'ਚ ਰੋਸ ਧਰਨਿਆਂ ਦਾ ਆਯੋਜਨ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਇੰਪੀਰੀਅਲ ਸਕੂਲ ਵਿਖੇ ਓਰੇਂਜ ਡੇ ਮਨਾਇਆ

ਖੂਈਆਂ ਸਰਵਰ, 6 ਮਾਰਚ (ਵਿਵੇਕ ਹੂੜੀਆ)-ਸਥਾਨਕ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਵਿਖੇ ਓਰੇਂਜ ਡੇ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਛੋਟੇ-ਛੋਟੇ ਬੱਚੇ ਓਰੇਂਜ ਡਰੈੱਸ ਪਾ ਕੇ ਸਕੂਲ ਵਿਚ ਆਏ ਸਨ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਜੋਤੀ ਵਾਟਸ ਨੇ ਬੱਚਿਆਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਉਣ 'ਤੇ ਤੁਲੇ ਹੋਏ ਹਨ-ਡੱਬਵਾਲਾ ਕਲਾਂ

ਮੰਡੀ ਅਰਨੀਵਾਲਾ, 6 ਮਾਰਚ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਮੈਂਬਰ ਐਸ.ਜੀ.ਪੀ.ਸੀ ਅਤੇ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਹੀਰਾ ਡੱਬਵਾਲਾ ਕਲਾਂ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ...

ਪੂਰੀ ਖ਼ਬਰ »

ਸੰਦੀਪ ਜਾਖੜ ਦੀ ਅਗਵਾਈ ਹੇਠ ਆਪਣਾ ਅਬੋਹਰ, ਆਪਣੀ ਆਭਾ ਦੀ ਟੀਮ ਨੇ ਚਲਾਇਆ ਸਫ਼ਾਈ ਅਭਿਆਨ

ਅਬੋਹਰ, 6 ਮਾਰਚ (ਕੁਲਦੀਪ ਸਿੰਘ ਸੰਧੂ)-ਕਾਂਗਰਸ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਰਾਜਨੀਤੀ ਤੋਂ ਉੱਪਰ ਉੱਠ ਕੇ ਆਪਣਾ ਅਬੋਹਰ, ਆਪਣੀ ਆਭਾ ਨਾਂਅ ਦੀ ਟੀਮ ਬਣਾਈ ਗਈ ਜੋ ਹਰ ਹਫ਼ਤੇ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਜਾ ਕੇ ਸਫ਼ਾਈ ਮੁਹਿੰਮ ਚਲਾਉਂਦੀ ਹੈ | ਇਸੇ ...

ਪੂਰੀ ਖ਼ਬਰ »

ਚੋਰੀ ਦੇ 9 ਕੁਇੰਟਲ ਸਰੀਏ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫ਼ਿਰੋਜ਼ਪੁਰ, 6 ਮਾਰਚ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਵਲੋਂ ਚੋਰੀ ਦੇ 9 ਕੁਇੰਟਲ ਸਰੀਏ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਦੇਵ ਰਾਜ ਨਾਰਕੋਟਿਕ ਕੰਟਰੋਲ ਸੈੱਲ ਫ਼ਿਰੋਜ਼ਪੁਰ ਸਮੇਤ ...

ਪੂਰੀ ਖ਼ਬਰ »

ਅੱਖਾਂ ਦੇ ਆਪ੍ਰੇਸ਼ਨਾਂ ਲਈ 50 ਮਰੀਜ਼ਾਂ ਦੀ ਬੱਸ ਜੈਤੋ ਲਈ ਰਵਾਨਾ

ਜਲਾਲਾਬਾਦ, 6 ਮਾਰਚ (ਕਰਨ ਚੁਚਰਾ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਵਲੋਂ ਬੀਤੀ 28 ਫਰਵਰੀ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਲਗਾਏ ਗਏ ਮੁਫ਼ਤ ਅੱਖਾਂ ਦੇ ਜਾਂਚ ਕੈਂਪ ਦੌਰਾਨ ਆਪ੍ਰੇਸ਼ਨਾਂ ਲਈ ਲੋੜੀਂਦੇ 50 ਮਰੀਜ਼ਾਂ ਨੂੰ ਜੈਤੋ ਆਈ ...

ਪੂਰੀ ਖ਼ਬਰ »

ਰਾਸ਼ਟਰੀ ਵਿਗਿਆਨ ਦਿਵਸ ਮੌਕੇ 'ਤੇ ਭੌਤਿਕ ਵਿਗਿਆਨੀ ਸੀ.ਵੀ.ਰਮਨ ਨੂੰ ਯਾਦ ਕੀਤਾ

ਮੰਡੀ ਲਾਧੂਕਾ, 6 ਮਾਰਚ (ਰਾਕੇਸ਼ ਛਾਬੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਹਰੀ ਚੰਦ ਕੰਬੋਜ ਨੇ ਵਿਦਿਆਰਥੀਆਂ ਨੂੰ ਭੌਤਿਕ ਵਿਗਿਆਨ ਦੇ ਮਹੱਤਵ ਦੱਸਦਿਆਂ ਮਹਾਨ ਭੌਤਿਕ ਵਿਗਿਆਨੀ ...

ਪੂਰੀ ਖ਼ਬਰ »

ਨਾਰੀ ਚੌਪਾਲ ਮੀਟਿੰਗ ਤਹਿਤ ਨਸ਼ਾ ਮੁਕਤ ਅਭਿਆਨ ਸਬੰਧੀ ਔਰਤਾਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 6 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਕਿੱਲਿ੍ਹਆਂਵਾਲੀ ਵਿਖੇ ਨਾਰੀ ਚੌਪਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਮੈਡਮ ਮੰਜੂ ਨੇ ਆਈਆਂ ਸਾਰੀਆਂ ਔਰਤਾਂ ਨੂੰ ਨਸ਼ਾ ਮੁਕਤ ਅਭਿਆਨ ਤਹਿਤ ਜਾਗਰੂਕ ਕੀਤਾ | ਇਸ ਮੀਟਿੰਗ 'ਚ ਉਨ੍ਹਾਂ ...

ਪੂਰੀ ਖ਼ਬਰ »

ਭਾਰਤ-ਪਾਕਿ ਜੰਗ 1971 'ਚ ਦੇਸ਼ ਦੀ ਜਿੱਤ ਦੀ ਖ਼ੁਸ਼ੀ 'ਚ ਭਾਰਤੀ ਫ਼ੌਜ ਨੇ ਵਿਜੈ ਮਸ਼ਾਲ ਯਾਤਰਾ ਕੱਢੀ

ਅਬੋਹਰ, 6 ਮਾਰਚ (ਕੁਲਦੀਪ ਸਿੰਘ ਸੰਧੂ)-ਭਾਰਤ-ਪਾਕਿ ਜੰਗ 1971'ਚ ਦੇਸ਼ ਦੀ ਜਿੱਤ ਦੀ ਖ਼ੁਸ਼ੀ ਵਿਚ ਗੋਲਡਨ ਜੁਬਲੀ ਸਾਲ ਦੇ ਜਸ਼ਨਾਂ ਤਹਿਤ ਭਾਰਤੀ ਫ਼ੌਜ ਵਲੋਂ ਮਿਲਟਰੀ ਸਟੇਸ਼ਨ ਅਬੋਹਰ ਤੋਂ ਵਿਜੈ ਮਸ਼ਾਲ ਯਾਤਰਾ ਕੱਢੀ ਗਈ | ਇਹ ਯਾਤਰਾ ਪਿੰਡ ਪੱਕੀ ਟਿੱਬੀ ਵਿਖੇ ਪਹੁੰਚੀ ...

ਪੂਰੀ ਖ਼ਬਰ »

ਤਿਹਾੜ ਜੇਲ੍ਹ 'ਚੋਂ ਛੁੱਟਣ ਤੋਂ ਬਾਅਦ ਘਰ ਪਰਤੇ ਨੌਜਵਾਨ ਕਿਸਾਨਾਂ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸਨਮਾਨ

ਫ਼ਾਜ਼ਿਲਕਾ, 6 ਮਾਰਚ (ਦਵਿੰਦਰ ਪਾਲ ਸਿੰਘ)-ਕਿਸਾਨ ਅੰਦੋਲਨ ਦੌਰਾਨ ਦਿੱਲੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਪਿੰਡ ਬੰਨਾ ਵਾਲੀ ਦੇ ਨੌਜਵਾਨ ਕਿਸਾਨ ਤਿਹਾੜ ਜੇਲ੍ਹ 'ਚੋਂ ਛੁੱਟਣ ਤੋਂ ਬਾਅਦ ਘਰ ਪਰਤਣ 'ਤੇ ਉਨ੍ਹਾਂ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਾ ਡੈਲੀਗੇਟ ਇਜਲਾਸ

ਖੂਈਆਂ ਸਰਵਰ, 6 ਮਾਰਚ (ਵਿਵੇਕ ਹੂੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਖੂਈਆਂ ਸਰਵਰ ਦਾ ਡੈਲੀਗੇਟ ਇਜਲਾਸ ਬਾਬਾ ਸੰਤ ਲਾਲ ਦੀ ਕੁਟੀਆ ਵਿਖੇ ਹੋਇਆ | ਇਸ ਡੈਲੀਗੇਟ ਦੀ ਸ਼ੁਰੂਆਤ ਐਸੋਸੀਏਸ਼ਨ ਦੇ ਵਿੱਛੜੇ ਸਾਥੀ ਜ਼ਿਲ੍ਹੇ ਦੇ ਚੇਅਰਮੈਨ ਡਾ: ਸ੍ਰੀ ਚੰਦ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX