ਤਾਜਾ ਖ਼ਬਰਾਂ


ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  10 minutes ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  25 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  36 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  50 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  54 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 minute ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਤਰਨਤਾਰਨ

ਪੰਜਾਬ ਅੰਦਰ ਮਜ਼ਬੂਤ ਤੀਸਰੀ ਧਿਰ ਬਣਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ 21 ਮਾਰਚ ਨੂੰ ਮਾਝੇ ਵਿਚ ਸ਼ੁਰੂਆਤ ਕਰੇਗਾ-ਕਰਨੈਲ ਸਿੰਘ ਪੀਰ ਮੁਹੰਮਦ

ਅਮਰਕੋਟ, 6 ਮਾਰਚ (ਗੁਰਚਰਨ ਸਿੰਘ ਭੱਟੀ)¸ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਜ਼ਿਲ੍ਹਾ ਜਥੇਦਾਰ ਦਲਜੀਤ ਸਿੰਘ ਗਿੱਲ ਦੇ ਗ੍ਰਹਿ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਹੈ ਕਿ ਆਉਂਦੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਤੇ ਆਮ ਆਦਮੀ ਪਾਰਟੀ ਸਮੇਤ ਹੋਰ ਹਮਖਿਆਲ ਪਾਰਟੀਆਂ ਦਰਮਿਆਨ ਸਾਂਝ ਬਣ ਰਹੀ ਹੈ, ਜਿਸ ਦੇ ਤਹਿਤ ਤੀਸਰੀ ਮਜਬੂਤ ਧਿਰ ਪੰਜਾਬ ਦੇ ਰਾਜਨੀਤਿਕ ਧਾਰਮਿਕ ਮਾਹੌਲ ਵਿਚ ਇੰਕਲਾਬ ਲਿਆਉਣ ਵਿਚ ਸਹਾਈ ਹੋਵੇਗਾ | ਪੀਰ ਮੁਹੰਮਦ ਨੇ ਕਿਹਾ ਕਿ ਦੇਸ਼ ਦੇ ਬਣੇ ਹਾਲਾਤ ਬੇਹੱਦ ਚਿੰਤਾਜਨਕ ਹਨ | ਉਨ੍ਹਾਂ ਕਿਹਾ ਕਿ ਦੇਸ਼ 'ਚ ਫੈਡਰਲ ਢਾਂਚਾ (ਸੂਬਿਆਂ ਨੂੰ ਵੱਧ ਅਧਿਕਾਰ) ਅਮਲ 'ਚ ਨਾ ਆਉਣ ਕਰਕੇ ਚੁਣੇ ਹੋਏ ਪ੍ਰਤੀਨਿਧਾਂ ਦੇ ਤਾਨਾਸ਼ਾਹ ਦਾ ਬੁਰਕਾ ਪਾਉਣ ਨਾਲ ਲੋਕਤੰਤਰ ਦੇ ਤਾਕਤਵਾਰ ਥੰਮ ਵਿਧਾਨ ਸਭਾ, ਕਾਰਜਪਾਲਿਕਾ, ਨਿਆਂ ਪਾਲਿਕਾ, ਚੋਣ ਕਮਿਸ਼ਨ, ਮੀਡੀਆ, ਧਰਮ-ਨਿਰਪੱਖਤਾ ਕਮਜ਼ੋਰ ਪੈ ਗਈ ਹੈ | ਇਸ ਵੇਲੇ ਸੱਤਾਧਾਰੀਆਂ ਨੂੰ ਪੂੰਜੀਪਤੀ ਤੇ ਮਾਫੀਆ ਚਲਾ ਰਿਹਾ ਹੈ, ਜਿਸ ਕਾਰਨ ਲੋਟੂ ਟੋਲਾ ਚੰਮ ਦੀਆਂ ਚਲਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਮਿਹਨਤਕਸ਼ਾਂ ਦਾ ਬਜਟ ਹਿੱਲ ਗਿਆ, ਜਦਕਿ ਐੱਸ.ਵਾਈ.ਐੱਲ. ਨਹਿਰ ਦਾ ਮਸਲਾ ਜਿਉਂ ਦਾ ਤਿਉਂ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਜੋਰ ਦਿੱਤਾ ਕਿ ਉਹ ਕੀਤੇ ਵਾਅਦੇ ਪੂਰੇ ਕਰਕੇ ਕਿਸਾਨੀ ਕਰਜਾ ਮੁਆਫ਼ ਕਰੇ, ਘਰ ਘਰ ਰੁਜਗਾਰ ਦੇਵੇ ਅਤੇ ਚੋਣ ਮੈਨੀਫੈਸਟੋ ਇਨ-ਬਿਨ ਲਾਗੂ ਕਰਕੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਨਹੀ ਤਾਂ 2022 ਦੀਆਂ ਚੋਣਾਂ 'ਚ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ | | ਉਨ੍ਹਾਂ ਕਿਹਾ ਕਿ 21 ਮਾਰਚ ਨੂੰ ਤਰਨ ਤਾਰਨ ਜ਼ਿਲੇ੍ਹ ਅੰਦਰ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਵਿਸ਼ਾਲ ਇਕੱਤਰਤਾ ਕਰਕੇ ਪੰਜਾਬ ਦੇ ਰਾਜਨੀਤਿਕ ਮਾਹੌਲ ਵਿਚ ਨਵੀਂ ਦਿਸ਼ਾ ਪ੍ਰਦਾਨ ਕਰੇਗਾ | ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ, ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ, ਬੂਟਾ ਸਿੰਘ ਭੁੱਲਰ ਵਿਸੇਸ਼ ਤੌਰ 'ਤੇ ਹਾਜ਼ਰ ਸਨ |

ਜਮਹੂਰੀ ਕਿਸਾਨ ਸਭਾ ਵਲੋਂ ਝੂਠੇ ਪਰਚਿਆਂ ਨੂੰ ਲੈ ਕੇ ਥਾਣਾ ਖੇਮਕਰਨ ਅੱਗੇ ਰੋਸ ਧਰਨਾ

ਖੇਮਕਰਨ, 6 ਮਾਰਚ (ਰਾਕੇਸ਼ ਬਿੱਲਾ)-ਜਮਹੂਰੀ ਕਿਸਾਨ ਸਭਾ ਵਲੋਂ ਥਾਣਾ ਖੇਮਕਰਨ ਦੀ ਪੁਲਿਸ ਵਲੋਂ ਨਸ਼ੇ ਦੇ ਸਬੰਧ ਵਿਚ ਕੁਝ ਵਿਅਕਤੀ ਵਿਰੁੱਧ ਦਰਜ ਕੀਤੇ ਗਏ ਪਰਚਿਆਂ ਨੂੰ ਝੂਠਾ ਕਰਾਰ ਦਿੰਦਿਆਂ ਥਾਣੇ ਅੱਗੇ ਰੋਸ ਧਰਨਾ ਲਗਾਇਆ ਗਿਆ | ਧਰਨੇ ਦੌਰਾਨ ਪੁਲਿਸ ਵਿਰੁੱਧ ...

ਪੂਰੀ ਖ਼ਬਰ »

ਵਿਦੇਸ਼ ਜਾਣ ਲਈ ਸਭ ਤੋਂ ਭਰੋਸੇਮੰਦ ਨਾਂਅ ਬਣ ਚੁੱਕਾ ਆਈ. ਏ. ਈ. ਗਲੋਬਲ ਇੰਡੀਆ

ਗੁਰਦਾਸਪੁਰ, 7 ਮਾਰਚ (ਸੁਖਵੀਰ ਸਿੰਘ ਸੈਣੀ)- ਸਥਾਨਕ ਬਟਾਲਾ ਰੋਡ ਸਥਿਤ ਆਈ.ਏ.ਈ. ਗਲੋਬਲ ਹੁਣ ਤੱਕ 25 ਹਜ਼ਾਰ ਤੋਂ ਵੀ ਵੱਧ ਵਿਦੇਸ਼ਾਂ 'ਚ ਪੜ੍ਹਾਈ ਕਰਨ ਵਾਲੇ ਜਾਂ ਵਿਦੇਸ਼ ਵਿਚ ਜਾ ਕੇ ਸੈਟਲ ਹੋਣ ਵਾਲੇ ਵਿਦਿਆਰਥੀਆਂ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ ਜਿਸ ਨਾਲ ਵਿਦੇਸ਼ ...

ਪੂਰੀ ਖ਼ਬਰ »

ਆੜ੍ਹਤੀਆਂ ਦੀ 2019-20 ਪੈਡੀ ਸੀਜ਼ਨ ਦੀ ਦਾਮੀ ਦੀ ਬਕਾਇਆ ਰਕਮ ਤੁਰੰਤ ਜਾਰੀ ਕਰੇ ਸਰਕਾਰ-ਪ੍ਰਧਾਨ ਦੇਊ

ਤਰਨ ਤਾਰਨ, 6 ਮਾਰਚ (ਲਾਲੀ ਕੈਰੋਂ)-ਦਾਣਾ ਮੰਡੀ ਤਰਨ ਤਾਰਨ ਵਿਖੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਦੇਉ ਦੀ ਪ੍ਰਧਾਨਗੀ ਹੇਠ ਮੰਡੀ ਕਮੇਟੀ ਦੇ ਸਮੂਹ ਆਹੁਦੇਦਾਰਾਂ ਦੀ ਮੀਟਿੰਗ ਬੁਲਾਈ ਗਈ | ਇਸ ਮੌਕੇ ਪ੍ਰਧਾਨ ਕਰਨੈਲ ਸਿੰਘ ਦੇਊ ਨੇ ...

ਪੂਰੀ ਖ਼ਬਰ »

ਮਾਮਲਾ ਸ਼ੌਰੀਆ ਚੱਕਰ ਜੇਤੂ ਕਾ. ਬਲਵਿੰਦਰ ਸਿੰਘ ਭਿੱਖੀਵਿੰਡ ਦੇ ਕਤਲ ਦਾ ਐੱਨ. ਆਈ. ਏ. ਦੀ ਟੀਮ ਨੇ ਕਾਮਰੇਡ ਬਲਵਿੰਦਰ ਦੇ ਕਾਤਲਾਂ ਨੂੰ ਭਿੱਖੀਵਿੰਡ ਲਿਆ ਕੇ ਕੀਤੀ ਮੌਕ ਡਰਿੱਲ

ਭਿੱਖੀਵਿੰਡ, 6 ਮਾਰਚ (ਬੌਬੀ)¸16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਨੰੂ ਦੋ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਮਾਰ ਦੇਣ ਦੀ ਘਟਨਾ ਦੇ ਸਬੰਧ ਵਿਚ ਗਿ੍ਫ਼ਤਾਰ ਕੀਤੇ ਗਏ ਦੋਵੇਂ ਸ਼ੂਟਰਾਂ ਨੂੰ ਏ.ਐਨ.ਆਈ. ਦੀ ਟੀਮ ਵਲੋਂ ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਮੰਨਾ ਵਲੋਂ ਕੱਲ੍ਹ ਦੇ ਰੋਸ ਪ੍ਰਦਰਸ਼ਨ ਸਬੰਧੀ ਮੀਟਿੰਗ

ਮੀਆਂਵਿੰਡ, 6 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਨੁਸਾਰ 8 ਮਾਰਚ ਨੂੰ ਕਾਂਗਰਸ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਵਿਰੁੱਧ ਹਰੇਕ ਹਲਕੇ ਵਿਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸੇ ਤਹਿਤ ਹਲਕਾ ਬਾਬਾ ...

ਪੂਰੀ ਖ਼ਬਰ »

ਡਾਇਰੈਕਟੋਰੇਟ ਉਦਯੋਗਿਕ ਸਿਖਲਾਈ ਦੇ ਦਫ਼ਤਰ ਵਿਖੇ ਰੋਸ ਧਰਨਾ 15 ਨੂੰ

ਤਰਨ ਤਾਰਨ, 6 ਮਾਰਚ (ਪਰਮਜੀਤ ਜੋਸ਼ੀ)¸ਬੇਰੁਜ਼ਗਾਰ ਸੀ.ਟੀ.ਆਈ. ਯੂਨੀਅਨ ਪੰਜਾਬ ਦੇ ਕਮੇਟੀ ਮੈਂਬਰ ਤੇ ਪ੍ਰਧਾਨ ਸਿਕੰਦਰ ਕੁਮਾਰ, ਸੰਦੀਪ ਸਿੰਘ, ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਰੁਜ਼ਗਾਰ ਸੀ.ਟੀ.ਆਈ. ਯੂਨੀਅਨ ...

ਪੂਰੀ ਖ਼ਬਰ »

ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਕਾਬੂ, ਦੋ ਫ਼ਰਾਰ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)¸ਥਾਣਾ ਝਬਾਲ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਮੈਂਬਰੀ ਗਰੋਹ ਦਾ ਪਰਦਾ ਫਾਸ਼ ਕਰਦਿਆਂ ਇਕ ਗਰੋਹ ਦੇ ਇਸ ਮੈਂਬਰ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜੇ ਵਿਚੋਂ ਪੰਜ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਸਨ | ਇਸ ਸਬੰਧ ...

ਪੂਰੀ ਖ਼ਬਰ »

ਕੋਠੀ ਦੇ ਤਾਲੇ ਤੋੜ ਕੇ ਕੀਤਾ ਸਾਮਾਨ ਚੋਰੀ

ਤਰਨ ਤਾਰਨ, 6 ਮਾਰਚ (ਪਰਮਜੀਤ ਜੋਸ਼ੀ)¸ਤਰਨ ਤਾਰਨ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਵਧ ਰਹੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਜਿਸ ਕਾਰਨ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ | ਗੋਇੰਦਵਾਲ ਸਾਹਿਬ ਵਿਖੇ ਇਕ ਘਰ ਵਿਚ ...

ਪੂਰੀ ਖ਼ਬਰ »

5 ਦਿਨਾਂ 'ਚ 4 ਕਿੱਲੋ 300 ਗ੍ਰਾਮ ਹੈਰੋਇਨ, ਨਸ਼ੀਲੀਆਂ ਗੋਲੀਆਂ, ਭੁੱਕੀ, ਦੋ ਦੇਸੀ ਪਿਸਤੌਲ ਤੇ ਹੋਰ ਸਾਮਾਨ ਬਰਾਮਦ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)¸ਤਰਨ ਤਾਰਨ ਪੁਲਿਸ ਵਲੋਂ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਦੀ ਅਗਵਾਈ ਹੇਠ ਪਿਛਲੇ 5 ਦਿਨਾਂ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਵਿਸ਼ੇਸ਼ ਨਾਕਾਬੰਦੀ ਦੌਰਾਨ 75 ਵਿਅਕਤੀਆਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਵਿਚ 8 ਹੋਰ ਵਿਅਕਤੀ ਕੋਰੋਨਾ ਤੋਂ ਪੀੜਤ ਪਾਏ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਤ ਵਿਅਕਤੀਆਂ ਦੇ ਕੋਰੋਨਾ ਟੈਸਟ ਲੈ ਕੇ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਚ ਜਾਂਚ ਲਈ ਭੇਜੇ ਜਾਣ ਤੋਂ ਬਾਅਦ ਆਈਆਂ ਰਿਪੋਰਟਾਂ ਮੁਤਾਬਿਕ 8 ਹੋਰ ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ | ਇਹ ...

ਪੂਰੀ ਖ਼ਬਰ »

ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਬੇਵਕਤ ਮੌਤ 'ਤੇ ਬ੍ਰਹਮਪੁਰਾ, ਵਿਧਾਇਕ ਡਾ. ਅਗਨੀਹੋਤਰੀ, ਵਿਧਾਇਕ ਗਿੱਲ, ਸੰਧੂ, ਪ੍ਰੋ. ਵਲਟੋਹਾ ਤੇ ਮੰਨਾ ਨੇ ਦੁੱਖ ਪ੍ਰਗਟਾਇਆ

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)¸'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਬੇਵਕਤ ਮੌਤ 'ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਅਤੇ ਨੁਮਾਇੰਦਿਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੱਤਰਕਾਰ ਮੇਜਰ ਸਿੰਘ ਦੀ ਮੌਤ ਨੂੰ ...

ਪੂਰੀ ਖ਼ਬਰ »

9385 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼-ਏ. ਡੀ. ਸੀ.

ਤਰਨ ਤਾਰਨ, 6 ਮਾਰਚ (ਹਰਿੰਦਰ ਸਿੰਘ)-ਸਿਵਲ ਸਰਜਨ ਡਾ. ਰੋਹਿਤ ਮਹਿਤਾ ਦੀ ਅਗਵਾਈ ਵਿਚ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਡੀ.ਐੱਮ.ਸੀ. ਡਾ. ਭਾਰਤੀ ਧਵਨ ਅਤੇ ਡੀ.ਆਈ.ਓ. ਡਾ. ਵਰਿੰਦਰਪਾਲ ਕੌਰ ਵਲੋਂ ਫਰੰਟ ਲਾਈਨ ਵਰਕਰਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦਾ ਕੰਮ ਸਫ਼ਲਤਾਪੂਰਵਕ ...

ਪੂਰੀ ਖ਼ਬਰ »

ਮਹਿਲਾ ਪੰਚਾਂ-ਸਰਪੰਚਾਂ ਨੂੰ ਸਿਖ਼ਲਾਈ ਦੇਣ ਲਈ ਕੈਂਪ 8 ਤੋਂ–ਬੀ. ਡੀ. ਪੀ. ਓ.

ਅਮਰਕੋਟ, 6 ਮਾਰਚ (ਗੁਰਚਰਨ ਸਿੰਘ ਭੱਟੀ)¸ਬੀ.ਡੀ.ਪੀ.ਓ. ਲਾਲ ਸਿੰਘ ਭੱਟੀ ਨੇ ਬਲਾਕ ਵਲਟੋਹਾ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਮਾਰਚ ਤੋਂ 12 ਮਾਰਚ ਤੱਕ ਬਲਾਕ ਵਲਟੋਹਾ ਵਿਖੇ ਮਹਿਲਾ ਪੰਚਾ ਸਰਪੰਚਾਂ ਨੂੰ ਟ੍ਰੇਨਿੰਗ ਦੇਣ ਲਈ ਵਿਸ਼ੇਸ਼ ਕੈਂਪ 9.30 ਤੋਂ 4.30 ਵਜੇ ਤੱਕ ...

ਪੂਰੀ ਖ਼ਬਰ »

ਕੱਲ੍ਹ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਮੁਕੰਮਲ-ਕੰਗ, ਵੜਿੰਗ

ਖਡੂਰ ਸਾਹਿਬ, 6 ਮਾਰਚ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੇ ਆਗੂ ਹਰਬਿੰਦਰਜੀਤ ਸਿੰਘ ਕੰਗ ਤੇ ਇਕਬਾਲ ਸਿੰਘ ਵੜਿੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਧਾਰਮਿਕ ਸਮਾਗਮ ਕਰਵਾਇਆ

ਤਰਨ ਤਾਰਨ, 6 ਮਾਰਚ (ਲਾਲੀ ਕੈਰੋਂ)-ਪਿੰਡ ਪੱਖੋਕੇ ਦੇ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗ੍ਰੰਥੀ ਸਿੰਘ ਵਲੋਂ ਸਮੁੱਚੇ ਨਗਰ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਕਮਾਂਡਿੰਗ ਅਫ਼ਸਰ ਤਿ੍ਵੇਦੀ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਤਰਨ ਤਾਰਨ, 6 ਮਾਰਚ (ਲਾਲੀ ਕੈਰੋਂ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਜਿੱਥੇ ਅਕਾਦਮਿਕ ਪੜ੍ਹਾਈ ਵਿਚ ਅੱਵਲ ਨੰਬਰ 'ਤੇ ਚੱਲ ਰਿਹਾ ਹੈ, ਉੱਥੇ ਨਾਲ ਹੀ ਪਿ੍ੰ. ਸ੍ਰੀਮਤੀ ਰਣਜੀਤ ਭਾਟੀਆ ਦੀ ਅਗਵਾਈ ਵਿਚ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਖੇਤਰ ਵਿਚ ਵੀ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਬਲਾਕ ਕਮੇਟੀ ਦੀ ਚੋਣ ਬਲਾਕ ਪ੍ਰਧਾਨ ਮਨਦੀਪ ਸਿੰਘ ਭੁੱ ਸੇ ਤੇ ਪ੍ਰੈੱਸ ਸਕੱਤਰ ਕੈਪਟਨ ਸਿੰਘ ਬਘਿਆੜੀ ਚੁਣੇ

ਸ਼ਰਾਏ ਅਮਾਨਤ ਖਾਂ, 6 ਮਾਰਚ (ਨਰਿੰਦਰ ਸਿੰਘ ਦੋਦੇ)¸ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਲੋਂ ਗੁਰਦੁਆਰਾ ਸ਼ਹੀਦ ਸਿੰਘ ਗੰਡੀਵਿੰਡ 'ਚ ਸੂਬਾ ਆਗੂ ਅਵਤਾਰ ਸਿੰਘ ਚਾਹਲ ਦੀ ਅਗਵਾਈ ਹੇਠ ਮੀਟਿੰਗ ਕਰਕੇ ਬਲਾਕ ਕਮੇਟੀ ਦੀ ਚੋਣ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਇਕ ਟਰਾਲੀ ਕਣਕ ਤੇ 60 ਹਜ਼ਾਰ ਦਾ ਯੋਗਦਾਨ

ਸੁਰ ਸਿੰਘ, 6 ਮਾਰਚ (ਧਰਮਜੀਤ ਸਿੰਘ)-ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ 'ਚ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਵਲੋਂ ਬਾਬਾ ਬਿਧੀ ਚੰਦ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਡਾ. ਗੁਰਪ੍ਰੀਤ ਸਿੰਘ ਰਾਏ ਨੇ ਸੰਭਾਲਿਆ ਐੱਸ. ਐੱਮ. ਓ. ਦਾ ਅਹੁਦਾ

ਪੱਟੀ, 6 ਮਾਰਚ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਡਾ. ਗੁਰਪ੍ਰੀਤ ਸਿੰਘ ਰਾਏ ਨੇ ਸਿਵਲ ਹਸਪਤਾਲ ਪੱਟੀ ਦੇ ਐੱਸ.ਐੱਮ.ਓ. ਦਾ ਅਹੁਦਾ ਸੰਭਾਲ ਲਿਆ ਹੈ | ਇਸ ਮÏਕੇ ਸਿਵਲ ਹਸਪਤਾਲ ਪੱਟੀ ਦੇ ਸਮੂਹ ਸਟਾਫ ਮੈਂਬਰਾਂ ਨੇ ਡਾ. ਗੁਰਪ੍ਰੀਤ ਸਿੰਘ ਰਾਏ ਦਾ ਗੁਲਦਸਤੇ ਭੇਂਟ ਕਰ ਕੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਅਕਾਲੀ ਵਰਕਰਾਂ ਨਾਲ 9 ਤੇ 10 ਨੂੰ ਮੀਟਿੰਗ

ਖੇਮਕਰਨ/ਅਮਰਕੋਟ, 6 ਮਾਰਚ (ਬਿੱਲਾ, ਭੱਟੀ)¸ਹਲਕਾ ਖੇਮਕਰਨ ਵਿਖੇ 9-10 ਮਾਰਚ ਨੂੰ ਹੋ ਰਹੀਆਂ ਵੱਖ-ਵੱਖ ਪਿੰਡਾਂ ਅੰਦਰ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ | ਇਸ ਸਬੰਧੀ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਮਹਿਲਾ ਪੁਲਿਸ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਕੈਂਪ

ਤਰਨ ਤਾਰਨ, 6 ਮਾਰਚ (ਪਰਮਜੀਤ ਜੋਸ਼ੀ)¸ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਦੀ ਪਤਨੀ ਸ਼ਵੇਤਾ ਧਰੁਮਨ ਨਿੰਬਾਲੇ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ ਡਿਊਟੀ ਨਿਭਾਅ ਰਹੀਆਂ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਔਰਤਾਂ ਪ੍ਰਤੀ ਹੋਣ ਵਾਲੀਆਂ ਬੀਮਾਰੀਆਂ ਅਤੇ ਸਿਹਤ ਸਬੰਧੀ ...

ਪੂਰੀ ਖ਼ਬਰ »

ਕੱਲ੍ਹ ਦੇ ਧਰਨੇ ਸਬੰਧੀ ਝਬਾਲ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੇ ਲੋਕਾਂ ਦਾ ਲੱਕ ਤੋੜਿਆ-ਇਕਬਾਲ ਸਿੰਘ ਸੰਧੂ

ਝਬਾਲ, 6 ਮਾਰਚ (ਸੁਖਦੇਵ ਸਿੰਘ)-ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਦਿਨੋਂ ਦਿਨ ਵਧ ਰਹੀਆਂ ਕੀਮਤਾਂ ਅਤੇ ਸੂਬੇ ਦੀ ਕੈਪਟਨ ਸਰਕਾਰ ਵਲੋਂ ਚੋਣਾਂ ਸਮੇ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ 8 ਮਾਰਚ ਨੂੰ ਦਿੱਤੇ ਜਾ ਰਹੇ ਧਰਨਿਆਂ ਸਬੰਧੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਨਵ-ਨਿਯੁਕਤ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਹਲ ਨੇ ਸੰਭਾਲਿਆ ਅਹੁਦਾ

ਤਰਨ ਤਾਰਨ, 6 ਮਾਰਚ (ਲਾਲੀ ਕੈਰੋਂ)¸ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸੇਵਾਵਾਂ ਨਿਭਾ ਰਹੇ ਧਰਵਿੰਦਰ ਸਿੰਘ ਮਾਣੋਚਾਹਲ ਦੇ ਪਦ ਉਨਤ ਹੋਣ 'ਤੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਬਤੌਰ ਮੈਨੇਜਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਜਥੇਦਾਰ ਪੱਖੋਕੇ ਦੀ ਅਗਵਾਈ 'ਚ ਅਕਾਲੀ ਆਗੂਆਂ ਦਾ ਵਫ਼ਦ ਮਿਲਿਆ

ਤਰਨ ਤਾਰਨ, 6 ਮਾਰਚ (ਲਾਲੀ ਕੈਰੋਂ)¸ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਮੂਹ ਅਕਾਲੀ ਆਗੂਆਂ ਦਾ ਵਿਸ਼ਾਲ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਦੀ ਅਗਵਾਈ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ...

ਪੂਰੀ ਖ਼ਬਰ »

ਕੇਂਦਰੀ ਖ਼ੁਰਾਕ ਮੰਤਰਾਲੇ ਦੇ ਫ਼ਰਮਾਨ ਨਾਲ ਪੰਜਾਬ ਵਿਚ ਪਵੇਗਾ ਆਰਥਿਕ ਸੰਕਟ-ਰਿਤਿਕ ਅਰੋੜਾ

ਤਰਨ ਤਾਰਨ, 6 ਮਾਰਚ (ਵਿਕਾਸ ਮਰਵਾਹਾ) ¸ ਕੇਂਦਰੀ ਖੁਰਾਕ ਮੰਤਰਾਲੇ ਵਲੋਂ ਹਾਲ ਹੀ ਵਿਚ ਨਵਾਂ ਆਦੇਸ਼ ਦਿੱਤਾ ਗਿਆ ਹੈ ਕਿ ਚਾਵਲਾਂ ਵਿਚ ਪ੍ਰੋਟੀਨ ਵਾਲੇ ਚਾਵਲ ਨਾ ਹੋਏ ਤਾਂ ਸਰਕਾਰ ਵਲੋਂ ਖ਼ਰੀਦ ਨਹੀਂ ਕੀਤੀ ਜਾਵੇਗੀ | ਕੇਂਦਰ ਸਰਕਾਰ ਦਾ ਇਹ ਫ਼ਰਮਾਨ ਪੰਜਾਬ ਨਾਲ ਸਿੱਧੇ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਸ਼ਾਖਾ ਤਰਨ ਤਾਰਨ ਦਾ ਕੀਤਾ ਸਨਮਾਨ

ਤਰਨ ਤਾਰਨ, 6 ਮਾਰਚ (ਪਰਮਜੀਤ ਜੋਸ਼ੀ)¸ਪਿਛਲੇ ਦਿਨੀਂ ਜਲੰਧਰ ਵਿਖੇ ਹੋਏ ਇਕ ਪ੍ਰੋਗਰਾਮ ਦੌਰਾਨ ਭਾਰਤੀ ਜੀਵਨ ਬੀਮਾ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਰਾਜ ਕੁਮਾਰ ਅਤੇ ਜ਼ੋਨਲ ਮੈਨੇਜਰ ਡੀ.ਕੇ. ਭਗਤ ਪਹੁੰਚੇ | ਇਸ ਦੌਰਾਨ ਕੀਤੇ ਇਕ ਸਮਾਗਮ ਦੌਰਾਨ ਭਾਰਤੀ ਜੀਵਨ ਬੀਮਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰ ਵਲੋਂ ਮੰਗਾਂ ਸਬੰਧੀ ਕੀਤੀ ਮੀਟਿੰਗ

ਪੱਟੀ, 6 ਮਾਰਚ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਦੀ ਪੱਟੀ ਵਿਖੇ ਅਹਿਮ ਮੀਟਿੰਗ ਪ੍ਰਧਾਨ ਗੁਰਮੇਜ ਸਿੰਘ ਡੀ.ਐੱਸ.ਪੀ. ਸੇਵਾ ਮੁਕਤ ਦੀ ਅਗਵਾਈ ਹੇਠ ਹੋਈ | ਇਸ ਮÏਕੇ 'ਤੇ ਸਾਬਕਾ ਪੁਲਿਸ ਅਫ਼ਸਰ ਅਤੇ ਮੁਲਾਜ਼ਮਾਂ ਨੂੰ ਦਰਪੇਸ਼ ...

ਪੂਰੀ ਖ਼ਬਰ »

ਹਾਦਸੇ 'ਚ ਮਰੇ ਇਕਬਾਲ ਸਿੰਘ ਦੇ ਘਰ ਰਣਜੀਤ ਸਿੰਘ ਬ੍ਰਹਮਪੁਰਾ ਦੁੱਖ ਸਾਂਝਾ ਕਰਨ ਪੁੱਜੇ

ਤਰਨ ਤਾਰਨ, 3 ਮਾਰਚ (ਹਰਿੰਦਰ ਸਿੰਘ)¸ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸ ਪਿੰਡ ਛਾਪੜੀ ਸਾਹਿਬ ਮਨਜਿੰਦਰ ਸਿੰਘ ਦੇ ਘਰ ਅਫਸੋਸ ਕਰਨ ਪੁੱਜੇ, ਜਿਨਾਂ ਦਾ ਸਪੁੱਤਰ ਇਕਬਾਲ ਸਿੰਘ (26) ਸੜਕ ਹਾਦਸੇ 'ਚ ਸਦੀਵੀ ਵਿਛੋੜਾ ਦੇ ਗਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX