ਤਾਜਾ ਖ਼ਬਰਾਂ


ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  6 minutes ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  21 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  32 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  46 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  50 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਪਟਿਆਲਾ

ਪਟਿਆਲਾ ਪਹੁੰਚਣ 'ਤੇ 'ਦਰਸ਼ਨ ਦੀਦਾਰ' ਨਗਰ ਕੀਰਤਨ ਦਾ ਭਰਵਾਂ ਸਵਾਗਤ

ਪਟਿਆਲਾ, 6 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਸ਼ਾਹੀ 9ਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਦਰਸ਼ਨ ਦੀਦਾਰ' ਨਗਰ ਕੀਰਤਨ ਦਾ 6 ਦਿਨਾਂ ਬਾਅਦ ਪਟਿਆਲਾ ਪੁੱਜਣ 'ਤੇ ਸ਼ਹਿਰ ਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਸੁਆਗਤ ਕੀਤਾ ਗਿਆ | ਪਟਿਆਲਾ ਸ਼ਹਿਰ ਦੀ ਹਦੂਦ ਅੰਦਰ ਭਾਵੇਂ ਇਹ ਨਗਰ ਕੀਰਤਨ ਦੇਰ ਰਾਤ ਪ੍ਰਵੇਸ਼ ਕੀਤਾ ਪਰੰਤੂ ਸੰਗਤਾਂ ਵਿਚ ਉਤਸ਼ਾਹ ਤੇ ਸ਼ਰਧਾ ਵਿਚ ਕਿਸੇ ਕਿਸਮ ਦੀ ਕਮੀ ਨਜ਼ਰ ਨਹੀਂ ਆਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ 6 ਦਿਨ ਪਹਿਲਾਂ ਗੁਰਦੁਆਰਾ ਸ੍ਰੀ ਦੁਖ ਨਿਵਾਰਣ ਸਾਹਿਬ ਤੋਂ ਆਰੰਭ ਹੋਇਆ | ਇਹ ਨਗਰ ਕੀਰਤਨ ਅੱਜ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬਾਨ ਤੇ ਵਿਸ਼ਰਾਮ ਕਰਦਾ ਹੋਇਆ ਗੁਰਦੁਆਰਾ ਸਾਹਿਬ ਪਾਤਸ਼ਾਹੀ 9ਵੀਂ ਮੋਤੀ ਬਾਗ਼ ਵਿਖੇ ਸਮਾਪਤ ਹੋਇਆ | ਜਿੱਥੋਂ ਵੀ ਗਤਕੇ ਦੇ ਜੌਹਰ ਵਿਖਾਉਂਦੇ ਹੋਏ ਵੱਖ-ਵੱਖ ਗਤਕਾ ਅਖਾੜਿਆਂ ਦੇ ਭੁਝੰਗੀ, ਵੱਖ-ਵੱਖ ਧਾਰਮਿਕ ਜਥੇਬੰਦਿਆਂ ਵਲੋਂ ਸ਼ਿਰਕਤ ਕਰ ਰਹੇ ਕੀਰਤਨੀ ਜਥੇ ਤੇ ਬੈਂਡ ਪਾਰਟੀਆਂ ਦੀਆਂ ਧਾਰਮਿਕ ਧੂਨਾਂ ਨੇ ਜਿੱਥੇ ਮਾਹੌਲ ਖ਼ਾਲਸਾਈ ਰੰਗ ਵਿਚ ਰੰਗਿਆ ਹੋਇਆ ਸੀ, ਉੱਥੇ ਸੰਗਤਾਂ ਵਲੋਂ ਵੀ ਇਨ੍ਹਾਂ ਦਾ ਸੁਆਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ | ਜਿਵੇਂ ਹੀ ਨਗਰ ਕੀਰਤਨ ਸ਼ਹਿਰ ਅੰਦਰ ਦਾਖ਼ਲ ਹੋਇਆ ਗੁਰਦੁਆਰਾ ਦੁਖ ਨਿਵਾਰਣ ਸਾਹਿਬ ਤੇ ਗੁਰਦੁਆਰਾ ਸਾਹਿਬ ਮੋਤੀ ਬਾਗ਼ ਦੀਆਂ ਸ਼ਬਦ ਚੌਂਕਿਆਂ ਵਾਲੇ ਜੱਥੇ ਵੀ ਇਸ ਦੇ ਨਾਲ ਕੀਰਤਨ ਕਰਦੇ ਹਾਜ਼ਰੀ ਲਵਾਉਂਦੇ ਰਹੇ | ਸੁਆਗਤ ਕਰਨ ਵਾਲਿਆਂ 'ਚ ਇੰਦਰ ਮੋਹਨ ਸਿੰਘ ਬਜਾਜ, ਕੇ.ਕੇ. ਸਹਿਗਲ, ਅਜੀਤਪਾਲ ਸਿੰਘ ਕੋਹਲੀ, ਕੰਵਲਜੀਤ ਸਿੰਘ ਗੋਨਾ ਤੇ ਸ਼ਹਿਰ ਦੀ ਸਿੱਖ ਸੰਗਤ ਵੱਡੀ ਤਦਾਦ 'ਚ ਸ਼ਾਮਿਲ ਸੀ |

ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸਵਾਗਤ

ਬਹਾਦਰਗੜ੍ਹ, 6 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਤਸ਼ਾਹੀ ਨੌਵੀਂ ਗੁਰਦੁਆਰਾ ਮਹਿੰਦਰਗੰਜ ਸਾਹਿਬ ਤੋਂ ਆਰੰਭ ਹੋਇਆ ਦਰਸ਼ਨ ਦੀਦਾਰ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਨਗਰ ਕੀਰਤਨ ਰਾਜਪੁਰਾ ਤੋਂ ਛੇਵੇਂ ਪੜਾਅ ਵਲ ਹੋਇਆ ਰਵਾਨਾ

ਰਾਜਪੁਰਾ, 6 ਮਾਰਚ (ਰਣਜੀਤ ਸਿੰਘ)-ਅੱਜ ਇੱਥੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ 'ਦਰਸ਼ਨ ਦੀਦਾਰ' ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸਿੱਖ ਸਭਾਵਾਂ ਅਤੇ ਸੁਸਾਇਟੀਆਂ ਦੇ ਸ਼ਬਦੀ ...

ਪੂਰੀ ਖ਼ਬਰ »

ਕਾਰ ਹਾਦਸੇ 'ਚ ਜ਼ਖ਼ਮੀ ਬਾਈਕ ਸਵਾਰ ਦੀ ਮੌਤ

ਸਮਾਣਾ, 6 ਮਾਰਚ (ਹਰਵਿੰਦਰ ਸਿੰਘ ਟੋਨੀ)-ਬੀਤੀ ਰਾਤ ਅਣਪਛਾਤੀ ਕਾਰ ਦੁਰਘਟਨਾ ਵਿਚ ਜ਼ਖ਼ਮੀ ਬਾਈਕ ਸਵਾਰ ਦੀ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਜਾਣ ਤੇ ਪੋਸਟਮਾਰਟਮ ਲਈ ਉਸ ਨੂੰ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ | ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ...

ਪੂਰੀ ਖ਼ਬਰ »

ਜਨਰਲ ਫੈੱਡਰੇਸ਼ਨ ਨੇ ਅੱਜ ਸੱਦੀ ਸੂਬਾ ਪੱਧਰੀ ਮੀਟਿੰਗ-ਧਾਲੀਵਾਲ

ਪਟਿਆਲਾ, 6 ਮਾਰਚ (ਅ.ਸ ਆਹਲੂਵਾਲੀਆ)- ਵਿਧਾਨ ਸਭਾ ਵਿਚ 85ਵੀਂ ਸੋਧ ਲਾਗੂ ਕਰਨ ਦੀ ਵਕਾਲਤ ਕਰਨ ਵਾਲੇ ਵਿਧਾਇਕ ਪਹਿਲਾਂ ਮਾਨਯੋਗ ਸੁਪਰੀਮ ਕੋਰਟ ਦਾ 19.6.2006 ਨੂੰ ਐਮ ਨਾਗ ਰਾਜ਼ ਕੇਸ ਵਿਚ ਦਿੱਤਾ ਫ਼ੈਸਲਾ ਪੜ੍ਹ ਲੈਣ | ਕੋਰਟ ਵਲੋਂ ਜਾਤੀ ਦੇ ਕਰੀਮੀ ਲੇਅਰ ਵਿਚ ਆਉਂਦੇ ...

ਪੂਰੀ ਖ਼ਬਰ »

60 ਲੱਖ ਦੀ ਧੋਖਾਧੜੀ ਕਰਨ 'ਤੇ ਮਾਮਲਾ ਦਰਜ

ਪਟਿਆਲਾ, 6 ਮਾਰਚ (ਧਰਮਿੰਦਰ ਸਿੰਘ ਸਿੱਧੂ)-ਗੁਰਜੰਟ ਸਿੰਘ ਵਾਸੀ ਫੱਗਣ ਮਾਜਰਾ ਨੇ ਥਾਣਾ ਅਨਾਜ ਮੰਡੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਭਤੀਜੇ ਇੰਦਰਜੀਤ ਸਿੰਘ ਵਾਸੀ ਪਿੰਡ ਫੱਗਣ ਮਾਜਰਾ ਜ਼ਮੀਨ ਖ਼ਰੀਦਣ ਦਾ ਝਾਂਸਾ ਦੇ ਕੇ ਪੰਜਾਬ ਨੈਸ਼ਨਲ ਬੈਂਕ ਬਾਰਨ ...

ਪੂਰੀ ਖ਼ਬਰ »

ਡੇਢ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਰਾਜਪੁਰਾ, 6 ਮਾਰਚ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਡੇਢ ਕਿੱਲੋ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਗੁਰਮੁਖ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ 'ਚ ਜੀ.ਟੀ. ਰੋਡ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਅੰਦਰ ਮੁੜ ਭਰਤੀ ਦਾ ਵਿਰੋਧ

ਪਟਿਆਲਾ, 6 ਮਾਰਚ(ਅਮਰਬੀਰ ਸਿੰਘ ਆਹਲੂਵਾਲੀਆ)-ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਪੰਜਾਬ ਅਤੇ ਡਰਾਇੰਗ ਸਟਾਫ਼ ਐਸੋਸੀਏਸ਼ਨ ਪੰਜਾਬ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਦਰ ਰਿਟਾਇਰਡ ਜੂਨੀਅਰ ਇੰਜੀਨੀਅਰਾਂ ਅਤੇ ਰਿਟਾਇਰਡ ਡਰਾਇੰਗ ਕੇਡਰ ਨੂੰ ਵਿਭਾਗ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਨੇ ਕੀਤਾ ਪੇ-ਕਮਿਸ਼ਨ ਦੀ ਵਧਾਈ ਗਈ ਮਿਆਦ ਦਾ ਤਿੱਖਾ ਵਿਰੋਧ

ਪਟਿਆਲਾ, 6 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਦਸੂਹਾ, ਪੈਟਰਨ ਹਰਮੇਸ਼ ਧੀਮਾਨ, ਜਨਰਲ ਸਕੱਤਰ ਰਜਿੰਦਰ ਠਾਕੁਰ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਭੀਖੀ, ਬਲਵਿੰਦਰ ਸਿੰਘ ਬਾਜਵਾ, ਡਿਪਟੀ ...

ਪੂਰੀ ਖ਼ਬਰ »

ਦਾਜ ਦਹੇਜ ਮੰਗਣ ਤੇ ਕੁੱਟਮਾਰ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 6 ਮਾਰਚ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਦਾਜ ਦਹੇਜ ਮੰਗਣ ਅਤੇ ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਕੁਲਵੰਤ ਕੌਰ ਪਤਨੀ ਮੇਜਰ ਸਿੰਘ ਵਾਸੀ ਮਰਦਾਂਪੁਰ ਨੇ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 6 ਮਾਰਚ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਬਿ੍ਜ ਸਕੇਤ ਪੁੱਤਰ ਜੀ.ਕੇ. ਰੋਏ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੁੱਦਈ ਇਕ ਗੱਡੀ ਖ਼ਰੀਦਣਾ ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰਾਂ ਨੇ ਗੈਸ ਸਿਲੰਡਰ ਲੈ ਕੇ ਮਹਿੰਗਾਈ ਖ਼ਿਲਾਫ਼ ਪ੍ਰਧਾਨ ਮੰਤਰੀ ਦਾ ਸਾੜਿਆ ਪੁਤਲਾ

ਪਟਿਆਲਾ, 6 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਯੂਥ ਕਾਂਗਰਸੀ ਵਰਕਰਾਂ ਵਲੋਂ ਪੰਜਾਬ ਪ੍ਰਧਾਨ ਬਰਿੰਦਰ ਢਿੱਲੋਂ ਤੇ ਜਨਰਲ ਸਕੱਤਰ ਪੰਜਾਬ ਮੋਹਿਤ ਮਹਿੰਦਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਯੂਥ ਕਾਂਗਰਸ ਅਰਬਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ 108 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 6 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲੇ੍ਹ ਦੇ 13 ਸਰਕਾਰੀ ਹਸਪਤਾਲਾਂ ਅਤੇ 9 ਪ੍ਰਾਈਵੇਟ ਹਸਪਤਾਲਾਂ 'ਚ 1068 ਵਿਅਕਤੀਆਂ ਵਲੋਂ ਆਪਣਾ ਟੀਕਾਕਰਨ ਕਰਵਾਇਆ ਗਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਦਾ ਹਰ ਵਰਕਰ ਭਲਕੇ ਦੇ ਧਰਨੇ 'ਚ ਸ਼ਾਮਿਲ ਹੋਵੇ-ਰੱਖੜਾ

ਸਮਾਣਾ, 6 ਮਾਰਚ (ਗੁਰਦੀਪ ਸ਼ਰਮਾ)-ਪੰਜਾਬ ਮੰਗਦਾ ਹੈ ਹਿਸਾਬ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ 8 ਮਾਰਚ ਨੂੰ ਤਹਿਸੀਲ ਦਫ਼ਤਰ ਸਮਾਣਾ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਵੇਗਾ | ਇਸ ਧਰਨੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਹੋਟਲ ਸਮਰਪਿਤ ਕਰਨ ਵਾਲੇ ਰਾਣਾ ਨੂੰ ਮੇਅਰ ਨੇ ਕੀਤਾ ਸਨਮਾਨਿਤ

ਪਟਿਆਲਾ, 6 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਖੇਤੀ ਕਾਨੂੰਨਾ ਦੇ ਵਿਰੋਧ 'ਚ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਕਿਸਾਨਾਂ ਲਈ ਆਪਣੀ ਜ਼ਮੀਨ ਅਤੇ ਆਪਣਾ ਹੋਟਲ ਸਮਰਪਿਤ ਕਰਨ ਵਾਲੇ ਗੋਲਡਨ ਹੱਟ ਹੋਟਲ ਦੇ ਮਾਲਿਕ ਰਾਮ ਸਿੰਘ ਰਾਣਾ ਨੂੰ ਪਟਿਆਲਾ ਪੁਹੰਚਣ 'ਤੇ ਨਗਰ ਨਿਗਮ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਦਾਖ਼ਲਾ ਮੁਹਿੰਮ ਤਹਿਤ ਡੀ.ਈ.ਓ. (ਐਲੀ.ਸਿੱ.) ਨੇ ਕੀਤੀ ਜੀ.ਓ.ਜੀ. ਨਾਲ ਬੈਠਕ

ਪਟਿਆਲਾ, 6 ਮਾਰਚ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਰਾਜ ਭਰ ਦੇ ਸਰਕਾਰੀ ਸਕੂਲਾਂ ਲਈ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਪਟਿਆਲਾ ਇੰਜੀ. ਅਮਰਜੀਤ ਸਿੰਘ ਨੇ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਐਸ.ਬੀ.ਆਈ. ਨੇ ਸਫਲ ਸਿੱਖਿਆਰਥੀਆਂ ਨੂੰ ਦਿੱਤੇ ਸਰਟੀਫ਼ਿਕੇਟ

ਪਟਿਆਲਾ, 6 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਸਟੇਟ ਬੈਂਕ ਆਫ਼ ਇੰਡੀਆ ਦੇ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ (ਆਰਸੈਟੀ) ਪਿੰਡ ਜੱਸੋਵਾਲ, ਭਾਦਸੋਂ ਰੋਡ, ਪਟਿਆਲਾ ਵਿਖੇ ਪੰਜਾਬ ਸਰਕਾਰ ਪੇਂਡੂ ਵਿਕਾਸ ਮੰਤਰਾਲੇ ਦੇ ਵਿੱਤੀ ਸਾਖਰਤਾ ਕਮਿਊਨਿਟੀ ਰਿਸੋਰਸ ਪਰਸਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਸੈਕਟਰੀ ਨੇ ਭੁਨਰਹੇੜੀ ਦਾ ਦੌਰਾ ਕਰਕੇ ਪੰਚਾਇਤਾਂ 'ਚ ਭਰਿਆ ਉਤਸ਼ਾਹ

ਭੁਨਰਹੇੇੇੜੀ, 6 ਮਾਰਚ (ਧਨਵੰਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਸੈਕਟਰੀ ਰੂਪ ਸਿੰਘ ਨੇ ਬਲਾਕ ਭੁਨਰਹੇੜੀ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਗਰਾਮ ਪੰਚਾਇਤ ਨੂੰ ਉਤਸ਼ਾਹਿਤ ਕੀਤਾ | ਇੱਥੇ ਵੱਖ-ਵੱਖ ਪਿੰਡਾਂ ਅੰਦਰ ਮਨਰੇਗਾ ਸਕੀਮ ਤਹਿਤ ...

ਪੂਰੀ ਖ਼ਬਰ »

ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦਾ ਸੂਬਾ ਪੱਧਰੀ ਇਜਲਾਸ 13,14 ਨੂੰ

ਪਟਿਆਲਾ, 6 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਪੀਡਬਲਿਊਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਦਰਸਨ ਸਿੰਘ ਬੇਲੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਸੂਬਾ ਜਨਰਲ ਸਕੱਤਰ ਮੱਖਣ ਵਾਹਿਦਪੁਰੀ, ਗੁਰਵਿੰਦਰ ਖਮਾਣੋਂ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਨਾਭਾ ਤੋਂ ਹਲਕਾ ਇੰਚਾਰਜ ਨੇ ਆਗੂਆਂ/ਵਰਕਰਾਂ ਨਾਲ ਕੀਤੀ ਬੈਠਕ

ਨਾਭਾ, 6 ਮਾਰਚ (ਅਮਨਦੀਪ ਸਿੰਘ ਲਵਲੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਨਾਭਾ ਤੋਂ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਵਰਕਰਾਂ ਅਤੇ ਆਗੂਆਂ ਦੀ ਅਹਿਮ ਬੈਠਕ ਸ਼ਹਿਰ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸ਼ਹਿਰ ਨਾਭਾ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚੋਂ ਬਹੁ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਵਿਸ਼ਾਲ ਰੈਲੀ ਦੇ ਸਬੰਧ 'ਚ ਮੀਟਿੰਗ

ਰਾਜਪੁਰਾ, 6 ਮਾਰਚ (ਰਣਜੀਤ ਸਿੰਘ)-ਨੇੜਲੇ ਪਿੰਡ ਜਾਂਸਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ 9 ਮਾਰਚ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੁੱਜ ਰਹੇ ਹਨ | ਇਸ ਦੇ ਨਾਲ ਹੀ ਹੋਰ ਉੱਘੇ ਕਲਾਕਾਰ ...

ਪੂਰੀ ਖ਼ਬਰ »

ਪੰਜਾਬ ਖੋ-ਖੋ ਚੈਂਪੀਅਨਸ਼ਿਪ: ਪਟਿਆਲਾ ਦੇ ਗੱਭਰੂ, ਸੰਗਰੂਰ ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਮੁਟਿਆਰਾ ਫਾਈਨਲ 'ਚ ਪੁੱਜੀਆਂ

ਪਟਿਆਲਾ, 6 ਮਾਰਚ (ਚਹਿਲ)-ਇੱਥੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਾਡ) ਵਿਖੇ ਅੱਜ ਪੰਜਾਬ ਖੋ-ਖੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਉਪਕਾਰ ਸਿੰਘ ਵਿਰਕ ਦੀ ਅਗਵਾਈ 'ਚ ਸ਼ੁਰੂ ਹੋ ਗਈ ਹੈ | ਜਿਸ ਦਾ ਉਦਘਾਟਨ ਰਣਜੀਤ ਸ਼ਰਮਾ ਐਮ.ਡੀ. ਮਾਹੀ ਫੂਡਜ਼ ਇੰਡਸਟਰੀ ...

ਪੂਰੀ ਖ਼ਬਰ »

ਪਤਨੀ, ਸਾਲਾ ਤੇ ਸੱਸ ਸਮੇਤ 6 ਖ਼ਿਲਾਫ਼ ਮਾਮਲਾ ਦਰਜ

ਸਮਾਣਾ, 6 ਮਾਰਚ (ਟੋਨੀ)- ਪਤੀ-ਪਤਨੀ 'ਚ ਆਪਸੀ ਝਗੜੇ ਉਪਰੰਤ ਪਤਨੀ ਦੇ ਪੇਕੇ ਜਾਣ ਉਪਰੰਤ ਪੇਕੇ ਪਰਿਵਾਰ ਨਾਲ 3 ਦਿਨ ਬਾਅਦ ਘਰ ਆ ਕੇ ਪਤੀ ਦੀ ਮਾਂ ਦੀ ਕੁੱਟਮਾਰ ਕਰਨ ਅਤੇ ਧਮਕੀ ਦਿੰਦੇ ਹੋਏ ਕੱਪੜੇ ਅਤੇ ਦੋ ਲੱਖ ਰੁਪਏ ਨਕਦੀ ਲੈ ਜਾਣ ਦੇ ਇਕ ਮਾਮਲੇ 'ਚ ਸਿਟੀ ਪੁਲਿਸ ਨੇ ...

ਪੂਰੀ ਖ਼ਬਰ »

ਸਨੌਰ ਵਿਖੇ ਚੋਰਾਂ ਕੀਤੇ ਰਾਤ ਸਮੇਂ ਘਰ 'ਚੋਂ ਗਹਿਣੇ ਚੋਰੀ

ਸਨੌਰ, 6 ਮਾਰਚ (ਸੋਖਲ)-ਖ਼ਾਲਸਾ ਕਾਲੋਨੀ ਦੇ ਰਹਿਣ ਵਾਲੇ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਕੰਮ ਲਈ ਕਰਨਾਲ ਗਿਆ ਹੋਇਆ ਸੀ | ਇਸੇ ਦੌਰਾਨ ਉਸ ਦੀ ਪਤਨੀ ਰਾਤ ਸਮੇਂ ਆਪਣੇ ਪੇਕੇ ਘਰ ਜੋ ਕਿ ਸਨੌਰ ਵਿਚ ਹੀ ਹਨ ਬੱਚਿਆਂ ਸਮੇਤ ਉੱਥੇ ਚਲੀ ਗਈ ਤੇ ਅੱਜ ਸਵੇਰੇ ਘਰ ਆਉਣ 'ਤੇ ਪਤਾ ...

ਪੂਰੀ ਖ਼ਬਰ »

ਕੌਮੀ ਸਾਈਕਲਿੰਗ ਚੈਂਪੀਅਨਸ਼ਿਪ 'ਚ ਪੰਜਾਬੀਆਂ ਨੇ ਜਿੱਤਿਆ ਸੋਨ ਤਗਮਾ

ਪਟਿਆਲਾ, 6 ਮਾਰਚ (ਚਹਿਲ)-25ਵੀਂ ਕੌਮੀ ਰੋਡ ਸਾਈਕਲਿੰਗ ਚੈਂਪੀਅਨਸ਼ਿਪ 'ਚੋਂ ਪੰਜਾਬ ਦੇ ਗੱਭਰੂਆਂ ਨੇ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਟੀਮ ਟਾਈਮ ਟਰਾਇਲ ਈਵੈਂਟ 'ਚ ਪੰਜਾਬ ਦੀ ਟੀਮ ਨੇ ਨਿਰਧਾਰਿਤ 40 ਕਿੱਲੋਮੀਟਰ ਦੀ ਦੂਰੀ 51.25.128 ਮਿੰਟ 'ਚ ਪੂਰੀ ਕਰਕੇ ਸੋਨ ...

ਪੂਰੀ ਖ਼ਬਰ »

ਜਾਅਲੀ ਫ਼ਰਦ 'ਤੇ ਜ਼ਮਾਨਤ ਦੇਣ 'ਤੇ ਪਰਚਾ ਦਰਜ

ਪਟਿਆਲਾ, 6 ਮਾਰਚ (ਧਰਮਿੰਦਰ ਸਿੰਘ ਸਿੱਧੂ)-ਥਾਣਾ ਸਿਵਲ ਲਾਈਨਜ਼ ਵਿਖੇ ਮਾਲਵਿੰਦਰ ਸਿੰਘ ਵਾਸੀ ਰੋਜ਼ ਐਵੀਨਿਊ ਨੇੜੇ ਅਫਸਰ ਕਾਲੋਨੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣੀ ਪਤਨੀ ਰੁਪਿੰਦਰ ਕੌਰ ਖ਼ਿਲਾਫ਼ ਮੁਕੱਦਮਾ ਥਾਣਾ ਸਿਵਲ ਲਾਈਨ ਵਿਖੇ ਦਰਜ ਕਰਵਾਇਆ ਸੀ, ਜਿਸ ...

ਪੂਰੀ ਖ਼ਬਰ »

ਚਿਲਡਰਨ ਹੋਮ ਵਿਖੇ ਰਹਿ ਰਹੇ ਨਿਪਾਲੀ ਮੂਲ ਦੇ ਬੱਚੇ ਨੰੂ ਕੀਤਾ ਨਿਪਾਲ ਐਨ.ਜੀ.ਓ. ਹਵਾਲੇ

ਰਾਜਪੁਰਾ, 6 ਮਾਰਚ (ਰਣਜੀਤ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਚਿਲਡਰਨ ਹੋਮ ਰਾਜਪੁਰਾ ਵਿਖੇ ਰਹਿ ਰਹੇ ਨੇਪਾਲੀ ਮੂਲ ਦੇ ਬੱਚੇ ਨੂੰ ਨਵੀਂ ਦਿੱਲੀ ਵਿਖੇ ਨਿਪਾਲ ਦੀ ਐਨ.ਜੀ.ਓ. ਕਿਨ ਨਿਪਾਲ ਨੂੰ ਸੌਂਪ ...

ਪੂਰੀ ਖ਼ਬਰ »

ਹੈਲਿਕਸ ਸਕੂਲ ਨੇ ਸਾਰੇ ਵਿਸ਼ਿਆਂ ਨਾਲ ਸਬੰਧਿਤ ਆਕਰਸ਼ਿਤ ਪ੍ਰਦਰਸ਼ਨੀ ਲਗਾਈ

ਪਾਤੜਾਂ, 6 ਮਾਰਚ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ 'ਚ ਵਿੱਦਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਦੇ ਰਹੇ ਹੈਲਿਕਸ ਆਕਸਫੋਰਡ ਸਮਾਰਟ ਸਕੂਲ ਪਾਤੜਾਂ 'ਚ ਵਿਦਿਆਰਥੀਆਂ ਨੂੰ ਆਕਰਸ਼ਿਤ ਢੰਗ ਨਾਲ ਸਾਰੇ ਵਿਸ਼ਿਆਂ ਦੀ ਜਾਣਕਾਰੀ ਦੇਣ ਲਈ ਇਕ ਆਕਰਸ਼ਿਤ ਪ੍ਰਦਰਸ਼ਨੀ ...

ਪੂਰੀ ਖ਼ਬਰ »

ਸ੍ਰੀ ਮਦਭਾਗਵਤ ਗਿਆਨ ਯੱਗ ਸ਼ੁਰੂ

ਡਕਾਲਾ, 6 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਨੇੜਲੇ ਕਸਬਾ ਬਲਬੇੜ੍ਹਾ ਵਿਖੇ ਸਥਿਤ ਸ਼ਿਵ ਮੰਦਿਰ 'ਚ ਮਦਭਾਗਵਤ ਸਪਤਾਹ ਗਿਆਨ ਯੱਗ ਸ਼ੁਰੂ ਹੋ ਗਿਆ | ਅੱਜ ਸਪਤਾਹ ਗਿਆਨ ਯੱਗ ਸ਼ੁਰੂ ਕਰਨ ਤੋਂ ਪਹਿਲਾਂ ਪਿੰਡ ਦੀਆ ਔਰਤਾਂ ਵਲੋਂ ਕਲਸ਼ ਯਾਤਰਾ ਕੱਢੀ ਗਈ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਾਬਕਾ ਤੇ ਮੌਜੂਦਾ ਸਰਪੰਚਾਂ ਦਾ ਮਾਣ ਭੱਤਾ ਤੁਰੰਤ ਜਾਰੀ ਕਰੇ-ਅਮਰਜੀਤ ਨੋਗਾਵਾਂ

ਡਕਾਲਾ, 6 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਪੰਚਾਇਤ ਯੂਨੀਅਨ (ਸਿਆਲੂ) ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਨੋਗਾਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਬਕਾ ਅਤੇ ਮੌਜੂਦਾ ਸਰਪੰਚਾਂ ਦਾ ਰੁਕਿਆ ਮਾਣ ਭੱਤਾ ਸਰਕਾਰ ਤੁਰੰਤ ਜਾਰੀ ਕਰੇ | ਪ੍ਰਧਾਨ ਅਮਰਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਨਨਾਨਸੂੰ ਵਿਖੇ ਕੈਂਪ ਦੌਰਾਨ ਸਿਹਤ ਬੀਮਾ ਕਾਰਡ ਬਣਾਏ

ਡਕਾਲਾ, 6 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਆਯੂਸ਼ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲਾਭਪਾਤਰੀਆਂ ਦੇ ਕਾਰਡ ਬਣਾਏ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX