ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਇਸ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਮੁਨੀਮ ਯੂਨੀਅਨ ਵਲੋਂ ਪ੍ਰਧਾਨ ਹਰਮੇਸ਼ ਕੁਮਾਰ ਬੱਤਾ, ਪ੍ਰਧਾਨ ਆੜ੍ਹਤੀ ਯੂਨੀਅਨ ਹਰਬੰਸ ਸਿੰਘ ਰੋਸ਼ਾ, ਪ੍ਰਧਾਨ ਲੇਬਰ ਯੂਨੀਅਨ ਦਰਸ਼ਨ ਲਾਲ ਵਲੋਂ ਕਮਲਜੀਤ ਸਿੰਘ ਲੱਧੜ ਦੇ ਵਾਰਡ ਨੰ. 28 ਤੋਂ ਕੌਂਸਲਰ ਬਣਨ, ਤਰਸੇਮ ਸਿੰਘ ਕਾਲਾ ਦੇ ਪਿੰਡ ਢੀਂਡਸਾ ਦਾ ਸਰਪੰਚ ਬਣਨ ਅਤੇ ਵੀਰ ਸਿੰਘ ਦੇ ਪਿੰਡ ਇਕਲਾਹੀ ਦਾ ਸਰਪੰਚ ਬਣਨ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੁਨੀਮ ਯੂਨੀਅਨ ਵਲੋਂ ਵਿਧਾਇਕ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਗੁਰਕੀਰਤ ਸਿੰਘ ਨੇ ਸਮੂਹ ਮੁਨੀਮ ਯੂਨੀਅਨ, ਲੇਬਰ ਯੂਨੀਅਨ ਅਤੇ ਆੜ੍ਹਤੀ ਐਸੋਸੀਏਸ਼ਨ ਵਲੋਂ ਐਮ. ਸੀ. ਅਤੇ ਸਰਪੰਚ ਬਣਨ ਤੇ ਵਧਾਈ ਦਿੱਤੀ | ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਜਤਿੰਦਰ ਪਾਠਕ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਲਾਲੀ, ਯਾਦਵਿੰਦਰ ਸਿੰਘ ਲਿਬੜਾ, ਵਰਿੰਦਰ ਕੁਮਾਰ ਗੁੱਡੂ, ਹਰਿੰਦਰ ਸਿੰਘ ਰਿੰਟਾ, ਕੌਂਸਲਰ ਅਮਰੀਸ਼ ਕਾਲੀਆ ਡਾ. ਗੁਰਮਖ ਸਿੰਘ ਚਾਹਲ, ਕੁਲਵਿੰਦਰ ਸਿੰਘ ਗਿੱਲ ਧਮੋਟ, ਹਰਜੀਤ ਸਿੰਘ ਰੂਪਾ, ਬਲਵਿੰਦਰ ਸਿੰਘ ਗੋਹ, ਸੰਜੀਵ ਕੁਮਾਰ ਧੰਮੀ, ਮਨਪ੍ਰੀਤ ਸਿੰਘ ਕੌੜੀ, ਜੱਸਾ ਸਿੰਘ ਬੌਪੁਰ, ਪਵਨਦੀਪ ਚੈਰੀ, ਰਣਬੀਰ ਸਿੰਘ ਰਾਣਾ, ਫਤਿਹ ਸਿੰਘ, ਵਿਜੈ ਕੁਮਾਰ, ਰਿੰਮੀ, ਦਵਿੰਦਰ ਕੁਮਾਰ ਭੱਟੀਆਂ, ਸੰਜੇ ਵਰਮਾ, ਸਵੱਤਤਰ ਕੁਮਾਰ, ਕਪਿਲ ਬਨੀ, ਵਿਕਰਮਜੀਤ, ਯਸ਼ਪਾਲ, ਮਨੋਹਰ, ਪਰਮਜੀਤ ਸਿੰਘ, ਸੀਸ਼ ਪਾਲ, ਬਲਵਿੰਦਰ ਸਿੰਘ, ਹਰਭਜਨ ਸਿੰਘ, ਗੁਰਦਿਆਲ ਸਿੰਘ, ਜਸਵੰਤ ਸਿੰਘ, ਮੇਜਰ ਸਿੰਘ, ਸੁਖਪਾਲ ਸਿੰਘ, ਦਲਵੀਰ ਸਿੰਘ, ਪੰਮੀ ਚੌਧਰੀ, ਗੋਰਾ ਲਾਲ, ਰਾਜਪਾਲ ਰਾਜੂ, ਵਿੱਕੀ ਭੱਟੀ, ਮਾਨਸਾ ਚੌਧਰੀ, ਅਜੈ ਚੌਧਰੀ, ਵਰਿੰਦਰ ਕੁਮਾਰ, ਸੰਦੀਪ ਕੁਮਾਰ ਆਦਿ ਹਾਜਰ ਸਨ |
ਡੇਹਲੋਂ, 6 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਹਲਕਾ ਗਿੱਲ ਵਿਧਾਇਕ ਸ. ਕੁਲਦੀਪ ਸਿੰਘ ਕੇ.ਡੀ.ਵੈਦ ਨੇ ਵਿਧਾਨ ਸਭਾ ਹਲਕਾ ਗਿੱਲ ਅੰਦਰਲੇ ਪਿੰਡਾਂ ਅੰਦਰੋਂ ਨਵੇਂ ਬਣਨ ਜਾ ਰਹੇ ਬਾਈਪਾਸ ਅਤੇ ਹਲਕੇ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸੰਬੰਧੀ ਪੰਜਾਬ ਦੇ ...
ਮਲÏਦ, 6 ਮਾਰਚ (ਸਹਾਰਨ ਮਾਜਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋ ਕੱਲ੍ਹ 8 ਮਾਰਚ ਨੂੰ ਅÏਰਤ ਦਿਵਸ ਟਿਕਰੀ ਬਾਰਡਰ ਤੇ ਮਨਾਉਣ ਸਮੇਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀ ਤਿਆਰੀ ਲਈ ਪਿੰਡ ਪਿੰਡ ਲਾਮਬੰਦ ਕੀਤਾ ਜਾ ਰਿਹਾ ਹੈ¢ ਇਸੇ ਤਹਿਤ ਸਹਾਰਨ ਮਾਜਰਾ, ...
ਪਾਇਲ, 6 ਮਾਰਚ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੈਨਸ਼ਨਰਜ਼ ਐਸੋਸੀਏਸ਼ਨ ਤਹਿਸੀਲ ਪਾਇਲ ਦੀ ਮਹੀਨਾਵਾਰ ਮੀਟਿੰਗ ਸੇਵਾ ਮੁਕਤ ਪਿੰ੍ਰਸੀਪਲ ਮੇਜਰ ਸਿੰਘ ਮਕਸੂਦੜਾ ਦੀ ਪ੍ਰਧਾਨਗੀ ਹੇਠ ਸੋਨੀਆਂ ਦੀ ਧਰਮਸ਼ਾਲਾ ਪਾਇਲ ਵਿਖੇ ਹੋਈ | ਮੀਟਿੰਗ ਨੂੰ ਗੁਰਪ੍ਰੀਤ ਸਿੰਘ ...
ਸਮਰਾਲਾ, 6 ਫਰਵਰੀ (ਗੋਪਾਲ ਸੋਫਤ)-ਅਕਾਲੀ ਦਲ ਵਲੋਂ ਪੰਜਾਬ ਦੀ ਕੈਪਟਨ ਸਰਕਾਰ ਨੂੰ ਚਾਰ ਸਾਲ ਪਹਿਲਾਂ ਵੋਟਰਾਂ ਨਾਲ ਕੀਤੇ ਵਾਅਦੇ ਯਾਦ ਕਰਾਉਣ ਲਈ ਸੋਮਵਾਰ ਨੂੰ ਸਥਾਨਕ ਮੁੱਖ ਚੌਂਕ ਵਿਚ ਧਰਨਾ ਦਿਤਾ ਜਾਵੇਗਾ ¢ ਸਮਰਾਲਾ ਹਲਕੇ ਦੇ ਮੁੱਖ ਸੇਵਾਦਾਰ ਜਥੇਦਾਰ ਸੰਤਾ ...
ਡੇਹਲੋਂ, 6 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਅੱਜ ਸਰਕਲ ਘਵੱਦੀ ਦੇ ਪਿੰਡਾਂ ਅੰਦਰ ਅਕਾਲੀ ਵਰਕਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਗਈਆਂ, ਜਿਹਨਾਂ ਦੌਰਾਨ 8 ਮਾਰਚ ਨੂੰ ਕਸਬਾ ਡੇਹਲੋਂ ...
ਰਾੜਾ ਸਾਹਿਬ, 6 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਹਿਊਮਨ ਰਾਈਟਸ ਮੰਚ (ਰਸਿ:) ਪੰਜਾਬ (ਇੰਡੀਆ) ਦੇ ਮੀਤ ਪ੍ਰਧਾਨ ਡਾ. ਰਵਿੰਦਰਪਾਲ ਸ਼ਰਮਾ ਨੇ ਇੱਥੇ ਗੱਲਬਾਤ ਕਰਦਿਆ ਕਿਹਾ ਕਿ ਸੰਤ ਮਹਾਂਪੁਰਸ਼ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਨਾਂਅ 'ਤੇ ਬੀਜਾ-ਨਾਨਕਪੁਰ ...
ਦੋਰਾਹਾ, 6 ਮਾਰਚ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਵਿਖੇ ਸੱਤਵੀਂ ਸਾਲਾਨਾ ਫੁੱਲ ਪ੍ਰਦਰਸ਼ਨੀ ਲਗਾ ਕੇ ਬਸੰਤ ਦਾ ਤਿਉਹਾਰ ਮਨਾਇਆ ਗਿਆ | ਭਾਂਤ-ਭਾਂਤ ਵੰਨਗੀਆਂ ਦੇ, ਫੁੱਲਾਂ ਦੀਆਂ ਮਹਿਕਾਂ ਨਾਲ ਸਕੂਲ ਦਾ ਵਿਹੜਾ ਮਹਿਕ ਉੱਠਿਆ | ਹਰ ਪਾਸੇ ਰੰਗ-ਬਿਰੰਗੇ, ਮਨ ਨੂੰ ਮੋਹ ...
ਦੋਰਾਹਾ, 6 ਮਾਰਚ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਦੀ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀਆਂ ਮੰਗਾ ਪ੍ਰਤੀ ਅਪਣਾਈ ਟਾਲ ਮਟੋਲ ਦੀ ਨੀਤੀ ਅਤੇ ਜਨਵਰੀ 2016 ਤੋਂ ...
ਬੀਜਾ, 6 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਗਏ ਐਲਾਨ ਮੁਤਾਬਿਕ 8 ਮਾਰਚ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹਰ ਇਕ ਵਿਧਾਨ ਸਭਾ ਹਲਕੇ ਵਿਚ ਲੋਕਾਂ ਦੇ ਭਖਦੇ ਮੁੱਦਿਆਂ ਨੂੰ ਲੈ ਕੇ 'ਜਵਾਬ ...
ਸਮਰਾਲਾ, 6 ਮਾਰਚ (ਗੋਪਾਲ ਸੋਫਤ)-ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕÏਰ ਪਵਾਤ ਵਲੋਂ ਜਥੇਦਾਰ ਹਰਜਤਿੰਦਰ ਸਿੰਘ ਪਵਾਤ ਦੀ ਅਗਵਾਈ ਹੇਠ ਹਲਕਾ ਸਮਰਾਲਾ ਦੇ ਪਿੰਡ ਘੁੰਗਰਾਲੀ ਸਿੱਖਾਂ ਦੀ ਨਗਰ ਪੰਚਾਇਤ ਦੇ ਸਹਿਯੋਗ ਨਾਲ ਗੁਰਦੁਆਰਾ ਅਟਾਰੀ ਸਾਹਿਬ ਪਾ: 10ਵੀਂ ...
ਡੇਹਲੋਂ, 6 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਵਲੋਂ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਚੱਲ ਰਹੇ ਲਗਾਤਾਰ ਧਰਨੇ ਦੌਰਾਨ ਵਿਸ਼ੇਸ਼ ਸਮਾਗਮ ਕੀਤੇ ਜਾ ਰਹੇ ਹਨ | ਇਹ ...
ਜੌੜੇਪੁਲ ਜਰਗ, 6 ਮਾਰਚ (ਪਾਲਾ ਰਾਜੇਵਾਲੀਆ)-ਇਲਾਕੇ ਦੀਆਂ ਕ੍ਰਿਕਟ ਸਰਗਰਮੀਆਂ ਵਿਚ ਹਮੇਸ਼ਾ ਹੀ ਮੋਰੀ ਰਹੇ ਉੱਘੇ ਕ੍ਰਿਕਟ ਖਿਡਾਰੀ ਅਤੇ ਸਮਾਜ ਸੇਵੀ ਅਮਨਿੰਦਰ ਜਲਾਜਣ ਆਪਣੇ ਨੌਜਵਾਨ ਸਾਥੀਆਂ ਸਮੇਤ ਦਿੱਲੀ ਵਿਖੇ ਕਿਸਾਨਾਂ ਵਲੋਂ ਕਾਲੇ ਕਾਨੂੰਨਾਂ ਵਿਰੁੱਧ ਆਰੰਭੇ ...
ਖੰਨਾ, 6 ਮਾਰਚ (ਮਨਜੀਤ ਸਿੰਘ ਧੀਮਾਨ)-ਸਕੂਟਰੀ ਸਵਾਰ ਚਾਲਕ ਦੀ ਕੁੱਟਮਾਰ ਕਰਨ 'ਤੇ 4 ਵਿਅਕਤੀਆਂ ਖਿਲਾਫ ਥਾਣਾ ਸਿਟੀ 2 ਖੰਨਾ ਵਿਖੇ ਮਾਮਲਾ ਦਰਜ ਕੀਤਾ ਗਿਆ | ਮਾਮਲੇ ਦੀ ਜਾਣਕਾਰੀ ਦਿੰਦਿਆਂ ਹੌਲਦਾਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਸ਼ਿਕਾਇਤ ਕਰਤਾ ਸੰਨੀ ਵਾਸੀ ਪੀਰਖਾਨਾ ...
ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਹਿੰਦੀ ਪੁੱਤਰੀ ਪਾਠਸ਼ਾਲਾ ਸੀ. ਸੈਕ. ਖੰਨਾ ਵਿਚ ਰਿਸ਼ੀ ਬੁਧ ਉਤਸਵ ਬੜੀ ਸ਼ਰਧਾਪੂਰਵਕ ਮਨਾਇਆ ਗਿਆ, ਇਸ ਮੌਕੇ ਸੰਸਥਾ ਦੀ ਪਿ੍ੰਸੀਪਲ ਰਜਨੀ ਵਰਮਾ, ਪਿ੍ੰ. ਅਨੀਤਾ ਵਰਮਾ, ਪਿੰ੍ਰ. ਅਨੁਜਾ ਭਾਰਦਵਾਜ, ਪਿ੍ੰ. ਮਮਤਾ ਸ਼ਰਮਾ, ਸ਼ਾਮ ...
ਮਾਛੀਵਾੜਾ ਸਾਹਿਬ, 6 ਮਾਰਚ (ਸੁਖਵੰਤ ਸਿੰਘ ਗਿੱਲ)-ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਇਕਾਈ ਮਾਛੀਵਾੜਾ ਸਾਹਿਬ ਦੀ ਮਾਸਿਕ ਮੀਟਿੰਗ ਪ੍ਰੇਮ ਸਿੰਘ ਸਰੋਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 8 ਮਾਰਚ ਨੂੰ ਜ਼ਿਲ੍ਹਾ ਹੈੱਡਕੁਆਟਰ 'ਤੇ ਬਜਟ ਦੀਆਂ ਕਾਪੀਆਂ ਫੂਕਣ ਅਤੇ ...
ਮਾਛੀਵਾੜਾ ਸਾਹਿਬ, 6 ਮਾਰਚ (ਮਨੋਜ ਕੁਮਾਰ)-ਮਾਛੀਵਾੜਾ ਇਲਾਕੇ ਵਿਚ ਇਕ ਵਾਰ ਫਿਰ ਕੋਰੋਨਾ ਨੇ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਜਾਣਕਾਰੀ ਅਨੁਸਾਰ ਅੱਜ ਫਿਰ ਨਵੇਂ ਆਏ 5 ਪਾਜ਼ੀਟਿਵ ਕੇਸਾਂ ਤੋ ਬਾਦ ਕੁੱਲ ਆਂਕੜਾ 21 ਤੋਂ ਪਾਰ ਹੋ ਗਿਆ ਹੈ | ਨਵੇਂ ਕੇਸਾਂ ...
ਡੇਹਲੋਂ, 6 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਦੇਸ਼ ਅੰਦਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧੇ ਕਾਰਨ ਅੱਜ ਯੂਥ ਕਾਂਗਰਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਕਸਬਾ ਡੇਹਲੋਂ ਮੁੱਖ ਚੌਂਕ ਵਿਖੇ ਮੋਦੀ ਸਰਕਾਰ ਖਿਲਾਫ ਜੰਮ ਕੇ ...
ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਵਿਧਾਇਕ ਗੁਰਕੀਰਤ ਸਿੰਘ ਦੀ ਹਾਜ਼ਰੀ ਵਿਚ ਸਾਬਕਾ ਕੌਂਸਲਰ ਕ੍ਰਿਸ਼ਨ ਪਾਲ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਦੁਬਾਰਾ ਸ਼ਾਮਿਲ ਹੋ ਗਏ | ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਨੇ ਕ੍ਰਿਸ਼ਨ ਪਾਲ ਨੂੰ ਸਿਰੋਪਾ ਪਾ ਕੇ ...
ਮਾਛੀਵਾੜਾ ਸਾਹਿਬ, 6 ਮਾਰਚ (ਸੁਖਵੰਤ ਸਿੰਘ ਗਿੱਲ)-ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਕੇਂਦਰ ਦੀ ਮਨਸ਼ਾ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਰਾਹੀਂ ਸੂਬੇ ਦੀ ਕਿਸਾਨੀ ਨੂੰ ਖ਼ਤਮ ਕਰਨ ਦੀ ਹੈ ਉੱਥੇ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ...
ਮਲੌਦ, 6 ਮਾਰਚ (ਸਹਾਰਨ ਮਾਜਰਾ)-ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸਰਕਲ ਪ੍ਰਧਾਨ ਸਾਬਕਾ ਮੁੱਖ ਅਧਿਆਪਕ ਬਲਦੇਵ ਕ੍ਰਿਸ਼ਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਡਵੋਕੇਟ ਗਰਦੇਵ ਸਿੰਘ ਮਰਾੜਾ, ਪਿੰ੍ਰਸੀਪਲ ਹਰਨੇਕ ਸਿੰਘ, ਗੁਰਦੇਵ ਸਿੰਘ ਖਾਲਸਾ, ਮੈਨੇਜਰ ...
ਬੀਜਾ, 6 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਵਿਖੇ ਪਿੰ੍ਰਸੀਪਲ ਡਾ. ਰਾਜਿੰਦਰ ਕÏਰ, ਵਾਇਸ ਪਿੰ੍ਰਸੀਪਲ ਪ੍ਰੋ. ...
ਬੀਜਾ, 6 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਲੀ ਅੰਦੋਲਨ ਦੇ 11 ਤੋਂ 5 ਵਜੇ ਤੱਕ ਦਿੱਲੀ ਰੋਕੋ ਪ੍ਰੋਗਰਾਮ ਦੇ ਸਮਰਥਨ ਵਿਚ ਪਿੰਡ ਰੁਪਾਲੋਂ ਤੇ ਪਿੰਡ ਕੋਟ ਪਨੈਚ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ...
ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਸਰਦੂਲ ਸਿਕੰਦਰ ਸ਼ਰਧਾਂਜਲੀ ਸਮਾਰੋਹ ਦੇ ਪ੍ਰਬੰਧਾਂ ਦਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜਾਇਜ਼ਾ ਲਿਆ | ਅੰਤਰਰਾਸ਼ਟਰੀ ਪ੍ਰਸਿੱਧੀ ਦੇ ਮਾਲਕ ਤੇ ਸੁਰਾਂ ਦੇ ਸਿਕੰਦਰ ਵਜੋਂ ਜਾਣੇ ਜਾਂਦੇ ਮਰਹੂਮ ਜਨਾਬ ਸਰਦੂਲ ...
ਖੰਨਾ, 6 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਰੇਲਵੇ ਸਟੇਸ਼ਨ ਤੇ ਕਿਸਾਨਾਂ ਵਲੋਂ ਲਗਾਇਆ ਧਰਨਾ 100ਵਾਂ ਦਿਨ ਪਾਰ ਕਰ ਗਿਆ ਹੈ, ਅੱਜ ਕਿਸਾਨਾਂ ਵਲੋਂ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੇਲਵੇ ਸਟੇਸ਼ਨ ਤੋਂ ਲਲਹੇੜੀ ਰੋਡ ਚÏਕ ਰਾਹੀਂ ਘੁੰਮ ਕੇ ਜੀ. ਟੀ. ਰੋਡ 'ਤੇ ਕਾਲੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX