ਤਾਜਾ ਖ਼ਬਰਾਂ


ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  1 minute ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  6 minutes ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  16 minutes ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  25 minutes ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  30 minutes ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  38 minutes ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  47 minutes ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 1 hour ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 1 hour ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 1 hour ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 2 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 2 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 2 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 3 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 4 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 4 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 4 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 5 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਜੰਮੂ ਕਸ਼ਮੀਰ 'ਚ ਕੰਮ ਕਰਨ ਵਾਲੇ ਕਾਮਿਆਂ ਵਲੋਂ ਗ਼ੁੱਸੇ 'ਚ ਆ ਕੇ ਇਕ ਵਾਰ ਫਿਰ ਤੋਂ ਧਰਨਾ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਸ਼ੁਰੂ
. . .  about 5 hours ago
ਮਾਧੋਪੁਰ,19 ਅਪ੍ਰੈਲ (ਨਰੇਸ਼ ਮਹਿਰਾ):- ਜੰਮੂ ਕਸ਼ਮੀਰ ਵਿਚ ਕੰਮ ਕਰਦੇ ਕਾਮਿਆਂ ਨੂੰ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਲਖਨਪੁਰ ਪ੍ਰਵੇਸ਼ ਦਵਾਰ 'ਚ ਦਾਖ਼ਲ ਨਾ ਹੋਣ ਦੇਣ ਦੇ ...
ਰਾਜਸਥਾਨ 'ਚ ਅੱਜ ਤੋਂ 3 ਮਈ ਤੱਕ ਲਾਕਡਾਊਨ
. . .  about 5 hours ago
ਜੈਪੁਰ, 19 ਅਪ੍ਰੈਲ - ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਵਿਚਾਲੇ ਰਾਜ ਸਰਕਾਰ ਦੀ ਨਵੀਂ ਗਾਈਡ ਲਾਈਨ ਜਾਰੀ ਹੋਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਕਪੂਰਥਲਾ / ਫਗਵਾੜਾ

ਵਿੱਦਿਅਕ ਸੈਮੀਨਾਰ ਲਗਾਉਣ ਲਈ ਕਾਨਫ਼ਰੰਸ ਹਾਲ ਮਦਦਗਾਰ ਸਾਬਤ ਹੋਵੇਗਾ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 6 ਮਾਰਚ (ਅਮਰਜੀਤ ਕੋਮਲ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਚ ਨਵੇਂ ਬਣਨ ਵਾਲੇ ਕਾਨਫ਼ਰੰਸ ਕਮ ਸੈਮੀਨਾਰ ਹਾਲ ਦੀ ਉਸਾਰੀ ਦਾ ਕਾਰਜ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਟੱਪ ਲਗਾਕੇ ਆਰੰਭ ਕਰਵਾਇਆ ਗਿਆ | ਕਾਲਜ ਵਿਚ ਹੋਏ ਸੰਖੇਪ ਜਿਹੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਵਿਚ ਵਿੱਦਿਅਕ ਸੈਮੀਨਾਰ ਤੇ ਕਾਨਫ਼ਰੰਸ ਕਰਵਾਉਣ ਲਈ ਇਹ ਹਾਲ ਮਦਦਗਾਰ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਾਲਜ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਭਗ 1 ਕਰੋੜ 40 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਹੈ | ਜਿਸ ਵਿਚੋਂ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਕਪੂਰਥਲਾ ਪੰਜਾਬ ਦੇ ਉਨ੍ਹਾਂ ਪੰਜਾਂ ਕਾਲਜਾਂ ਵਿਚ ਸ਼ਾਮਿਲ ਹੈ ਜਿਨ੍ਹਾਂ ਨੂੰ ਇਹ ਗ੍ਰਾਂਟ ਸਰਕਾਰ ਵਲੋਂ ਦਿੱਤੀ ਜਾ ਰਹੀ ਹੈ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਜਤਿੰਦਰ ਕੌਰ ਧੀਰ ਨੇ ਕਾਲਜ ਦੇ ਸਟਾਫ਼ ਵਲੋਂ ਰਾਣਾ ਗੁਰਜੀਤ ਸਿੰਘ ਨੂੰ ਜੀ ਆਇਆਂ ਕਿਹਾ ਤੇ ਕਾਲਜ ਵਿਚ ਬਣਨ ਵਾਲੇ ਕਾਨਫ਼ਰੰਸ ਕਮ ਸੈਮੀਨਾਰ ਹਾਲ ਲਈ ਰਕਮ ਜਾਰੀ ਕਰਵਾਉਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਪਿ੍ੰਸੀਪਲ ਸਰਬਜੀਤ ਸਿੰਘ ਧੀਰ, ਪ੍ਰੋ: ਵਰਿੰਦਰ ਕੁਮਾਰ, ਪ੍ਰੋ: ਤੀਰਥ ਰਾਮ ਬਸਰਾ, ਪ੍ਰੋ: ਸੁਖਪਾਲ ਸਿੰਘ ਥਿੰਦ, ਪ੍ਰੋ: ਚੰਦਰ ਕਾਂਤਾ, ਪ੍ਰੋ: ਮੋਨਿਕਾ ਖੰਨਾ, ਪ੍ਰੋ: ਅਨੀਤਾ ਸਾਗਰ, ਪ੍ਰੋ: ਮੀਨਾ ਸੇਠੀ, ਪ੍ਰੋ: ਜਸਮੀਤ ਸੇਠੀ, ਪ੍ਰੋ: ਹਰਸਿਮਰਨ ਕੌਰ ਸਡਾਨਾ, ਮੰਗਲ ਸਿੰਘ ਨੈਸ਼ਨਲ ਐਵਾਰਡੀ, ਕਾਂਗਰਸ ਆਗੂ ਅਮਰਜੀਤ ਸਿੰਘ, ਜੋਤੀ ਮਹਿੰਦਰੂ ਕਰਨ ਮਹਾਜਨ, ਸੰਦੀਪ ਸਿੰਘ, ਕਮਲਜੀਤ ਸਿੰਘ, ਕਿੱਕੀ ਵਾਲੀਆ, ਗਰੀਸ ਭਸੀਨ, ਦੀਪਾ ਦੰਦੂਪੁਰੀਆ, ਹਰਜੀਤ ਸਿੰਘ ਕਾਕਾ, ਠੇਕੇਦਾਰ ਕੁਲਜੀਤ ਸਿੰਘ ਆਦਿ ਹਾਜ਼ਰ ਸਨ |

ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਤੇ ਮਹਿੰਗਾਈ ਦੇ ਵਿਰੁੱਧ ਕਾਂਗਰਸੀਆਂ ਕੀਤੀ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 6 ਮਾਰਚ (ਨਰੇਸ਼ ਹੈਪੀ, ਥਿੰਦ)-ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਨੇ ਗਰੀਬ ਤੇ ਆਮ ਵਰਗ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ ਪ੍ਰੰਤੂ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ...

ਪੂਰੀ ਖ਼ਬਰ »

ਜ਼ਿਲ੍ਹੇ ਦੀ ਹਦੂਦ 'ਚ ਰਾਤ 11 ਤੋਂ ਸਵੇਰੇ 5 ਤੱਕ ਲੱਗੇਗਾ ਕਰਫ਼ਿਊ

ਕਪੂਰਥਲਾ, 6 ਮਾਰਚ (ਅਮਰਜੀਤ ਕੋਮਲ)-ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਘਣਸ਼ਿਆਮ ਥੋਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਇਕ ਹੁਕਮ ਜਾਰੀ ਕਰ ਕੇ ਕੋਰੋਨਾ ਮਹਾਂਮਾਰੀ ਤੋਂ ਕੀਮਤੀ ਜਾਨਾ ਬਚਾਉਣ ਲਈ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਰਾਤ 11 ...

ਪੂਰੀ ਖ਼ਬਰ »

ਫਾਰੇਨ ਸਟੱਡੀ ਤੇ ਫਾਰੇਨ ਪਲੇਸਮੈਂਟ ਸੈੱਲ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਸਹੀ ਸੇਧ ਦੇਣਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 4 ਮਾਰਚ (ਪਰਮਜੀਤ ਜੋਸ਼ੀ)¸ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਦੇ ਇਛੁੱਕ ਯੁਵਕਾਂ ਲਈ ਫਾੱਰੇਨ ਸਟੱਡੀ ਅਤੇ ਫਾੱਰੇਨ ਪਲੇਸਮੈਂਟ ਸੈੱਲ ਦੀ ਸ਼ੁਰੂਆਤ ਹੋ ਚੁੱਕੀ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਸੁਖਜੀਤ ਸਿੰਘ ਪਰਮਾਰ (ਤਾਰੀ) ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਵੱਖ-ਵੱਖ ਸਿਆਸੀ ਆਗੂ

ਫਗਵਾੜਾ, 6 ਮਾਰਚ (ਤਰਨਜੀਤ ਸਿੰਘ ਕਿੰਨੜਾ)-ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ਪਰਮਾਰ ਚੇਅਰਮੈਨ ਕਪੂਰਥਲਾ ਕੋਆਪ੍ਰੇਟਿਵ ਬੈਂਕ, ਕਪੂਰਥਲਾ ਦੇ ਭਰਾ ਅਤੇ ਸੁਖਪ੍ਰੀਤ ਸਿੰਘ ਪਰਮਾਰ ਦੇ ਪਿਤਾ ਸੁਖਜੀਤ ਸਿੰਘ ਪਰਮਾਰ (ਤਾਰੀ) ਦੇ ਨਮਿਤ ਭੋਗ ਅਤੇ ਅੰਤਿਮ ਅਰਦਾਸ ਵਿਚ ...

ਪੂਰੀ ਖ਼ਬਰ »

ਪ੍ਰਵਾਸੀ ਵੀਰ ਵਲੋਂ ਕਿਸਾਨ ਯੂਨੀਅਨ ਦੇ ਕੈਂਪ 'ਚ ਜਾ ਕੇ ਵਿੱਤੀ ਸਹਾਇਤਾ

ਨਡਾਲਾ, 6 ਮਾਰਚ (ਮਾਨ)-ਦਿੱਲੀ ਵਿਚ ਚੱਲ ਰਹੇ ਕਿਸਾਨ ਮੋਰਚੇ ਨੂੰ ਚਲਦਿਆਂ 6 ਮਾਰਚ ਨੂੰ 100 ਦਿਨ ਪੂਰੇ ਹੋ ਜਾਣਗੇ, ਪ੍ਰੰਤੂ ਮੋਦੀ ਸਰਕਾਰ ਦੀ ਖੋਟੀ ਨੀਅਤ ਸਭ ਦੇ ਸਾਹਮਣੇ ਆ ਚੁੱਕੀ ਹੈ | ਕਿਸਾਨ ਯੂਨੀਅਨ ਨਡਾਲਾ ਵਲੋਂ ਕੁੰਡਲੀ ਬਾਰਡਰ 'ਤੇ ਲਗਾਤਾਰ ਧਰਨੇ ਵਿਚ ਸ਼ਾਮਲ ਹੋ ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ

ਫਗਵਾੜਾ, 6 ਮਾਰਚ (ਤਰਨਜੀਤ ਸਿੰਘ ਕਿੰਨੜਾ) –ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਸਮਾਜ ਵਿਚ ਔਰਤਾਂ ਦੇ ਸ਼ਾਨਦਾਰ ਯੋਗਦਾਨ ਦੇ ਸਨਮਾਨ ਵਿਚ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਦੇ ਐੱਨ.ਐੱਸ.ਐੱਸ ਯੂਨਿਟ ਵੱਲੋਂ ...

ਪੂਰੀ ਖ਼ਬਰ »

ਸੁਰਖਪੁਰ ਵਿਖੇ ਸਾਲਾਨਾ ਦੋ ਰੋਜ਼ਾ ਚੌਥਾ ਕ੍ਰਿਕਟ ਟੂਰਨਾਮੈਂਟ ਸ਼ੁਰੂ

ਭੰਡਾਲ ਬੇਟ, 6 ਮਾਰਚ (ਜੋਗਿੰਦਰ ਸਿੰਘ ਜਾਤੀਕੇ)- ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਪੋਰਟਸ ਕਲੱਬ ਸੁਰਖਪੁਰ ਵਲੋਂ ਸਾਲਾਨਾ ਦੋ ਰੋਜ਼ਾ ਚੌਥਾ ਕ੍ਰਿਕਟ ਟੂਰਨਾਮੈਂਟ ਮਾਤਾ ਬਲਵੀਰ ਕੌਰ, ਭਿੰਦਾ ਔਜਲਾ, ਅਵਤਾਰ ਔਜਲਾ ਤੇ ਸੀਤਾ ਔਜਲਾ ਦੀ ਯਾਦ ਨੂੰ ਸਮਰਪਿਤ ਸਮੂਹ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਗਰੈਜੂਏਸ਼ਨ ਸੈਰੇਮਨੀ

ਸੁਲਤਾਨਪੁਰ ਲੋਧੀ, 6 ਮਾਰਚ (ਹੈਪੀ, ਥਿੰਦ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਯੂ.ਕੇ.ਜੀ. ਜਮਾਤ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਗਰੈਜੂਏਸ਼ਨ ਸੈਰੇਮਨੀ ਕਰਵਾਇਆ ਗਿਆ | ਇੰਜ: ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨਡਾਲਾ ਦੇ ਕੈਂਪ ਵਿਚ ਪੁੱਜੀ ਮੋਹਿਲੀਆਣਾ ਸਕੂਲ ਦੀ ਕਬੱਡੀ ਟੀਮ ਦਾ ਸਵਾਗਤ

ਨਡਾਲਾ, 6 ਮਾਰਚ (ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ-ਮੋਹਿਲੀਆਣਾ ਜ਼ਿਲ੍ਹਾ ਨਵਾਂ ਸ਼ਹਿਰ ਸਕੂਲ ਦੀ ਕਬੱਡੀ ਟੀਮ ਦੇ ਖਿਡਾਰੀ ਕਿਸਾਨ ਯੂਨੀਅਨ ਨਡਾਲਾ ਦੇ ਕੁੰਡਲੀ ਬਾਰਡਰ ਕੈਂਪ ਵਿਚ ਹਰੀਸ਼ ਵਿਰਦੀ, ਯਾਦਵਿੰਦਰ ਸਿੰਘ ਗੋਰਾਇਆ, ਲਖਵਿੰਦਰ ਸਿੰਘ, ਲਵਲੀ, ...

ਪੂਰੀ ਖ਼ਬਰ »

ਕਾਂਗਰਸ ਵਲੋਂ ਕੀਤੀ ਵਾਅਦਾ ਖ਼ਿਲਾਫ਼ੀ ਸਬੰਧੀ ਕੱਲ੍ਹ ਐਸ. ਡੀ. ਐਮ ਨੂੰ ਮੱਗ ਪੱਤਰ ਦਿੱਤਾ ਜਾਵੇਗਾ-ਯੁਵਰਾਜ ਭੁਪਿੰਦਰ ਸਿੰਘ

ਬੇਗੋਵਾਲ, 6 ਮਾਰਚ (ਸੁਖਜਿੰਦਰ ਸਿੰਘ)-ਅੱਜ ਬੀਬੀ ਜਗੀਰ ਕੌਰ ਦੇ ਨਿਵਾਸ ਅਸਥਾਨ 'ਤੇ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਤੇ ਸਰਕਲਾਂ ਪ੍ਰਧਾਨ ਦੀ ਇੱਕ ਵਿਸ਼ੇਸ਼ ਇਕੱਤਰਤਾ ਬੀਬੀ ਜਗੀਰ ਕੌਰ ਤੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ...

ਪੂਰੀ ਖ਼ਬਰ »

ਭਾਣੋ ਲੰਗਾ ਦਾ ਸਾਲਾਨਾ ਛਿੰਝ ਮੇਲਾ 18 ਨੂੰ

ਹੁਸੈਨਪੁਰ, 6 ਮਾਰਚ (ਸੋਢੀ)-ਦੁਆਬਾ ਖੇਤਰ ਦੇ ਮਸ਼ਹੂਰ ਪਿੰਡ ਭਾਣੋ ਲੰਗਾ ਵਿਖੇ ਕਰਵਾਏ ਜਾ ਰਹੇ ਸਾਲਾਨਾ ਛਿੰਝ ਮੇਲੇ ਸਬੰਧੀ ਗਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੀ ਸਾਂਝੀ ਮੀਟਿੰਗ ਹੋਈ | ਜਿਸ ਦੌਰਾਨ ਸਰਪੰਚ ਰਛਪਾਲ ਸਿੰਘ, ਪ੍ਰਧਾਨ ਗੁਰਮੇਲ ਸਿੰਘ, ਤੀਰਥ ਭਾਊ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 95 ਨਵੇਂ ਮਾਮਲੇ ਆਏ ਸਾਹਮਣੇ, 89 ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ਮਿਲੀ ਛੁੱਟੀ

ਕਪੂਰਥਲਾ, 6 ਮਾਰਚ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 95 ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 6075 ਤੱਕ ਪਹੁੰਚ ਗਈ ਹੈ ਜਿਨ੍ਹਾਂ ਵਿਚੋਂ 536 ਐਕਟਿਵ ਮਾਮਲੇ ਹਨ | ...

ਪੂਰੀ ਖ਼ਬਰ »

ਕਲਾਸੀਕਲ ਐੱਡ ਵਰਨਾਕੁਲਰ ਯੂਨੀਅਨ ਦੀ ਮੀਟਿੰਗ 'ਚ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ

ਫਗਵਾੜਾ, 6 ਮਾਰਚ (ਤਰਨਜੀਤ ਸਿੰਘ ਕਿੰਨੜਾ)-ਕਲਾਸੀਕਲ ਐੱਡ ਵਰਨੈਕੁਲਰ ਯੂਨੀਅਨ ਪੰਜਾਬ ਦੇ ਫਗਵਾੜਾ ਯੂਨਿਟ ਦੀ ਇੱਕ ਜ਼ਰੂਰੀ ਮੀਟਿੰਗ ਹੋਈ ਜਿਸ ਵਿਚ ਕੇਡਰ ਦੇ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਹਾਲ ਹੀ ਵਿਚ ਪੀ.ਟੀ.ਆਈ ...

ਪੂਰੀ ਖ਼ਬਰ »

ਲੱਖਣ ਕੇ ਪੱਡੇ ਵਿਖੇ 17 ਨੂੰ ਹੋਵੇਗੀ ਸਾਥੀ ਜੈਮਲ ਸਿੰਘ ਪੱਡਾ ਦੀ ਯਾਦ 'ਚ ਕਿਸਾਨ ਕਾਨਫ਼ਰੰਸ-ਗੁਰਪ੍ਰੀਤ ਸਿੰਘ ਚੀਦਾ

ਨਡਾਲਾ, 6 ਮਾਰਚ (ਮਾਨ)-ਕਿਸਾਨੀ ਲਹਿਰ ਦੇ ਮੋਢੀ ਮਨੁੱਖੀ ਜੀਵਨ ਨੂੰ ਖ਼ੂਬਸੂਰਤ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਤੇ ਜ਼ੁਲਮ ਵਿਰੁੱਧ ਡੱਟ ਕੇ ਲੜਾਈ ਲੜਣ ਵਾਲੇ ਸ਼ਹੀਦ ਕਾਮਰੇਡ ਜੈਮਲ ਸਿੰਘ ਪੱਡਾ ਦੀ 17 ਮਾਰਚ ਦੀ ਮਨਾਈ ਜਾ ਰਹੀ 33ਵੀ ਬਰਸੀ ਮੌਕੇ ਵਿਸ਼ਾਲ ਕਿਸਾਨ ...

ਪੂਰੀ ਖ਼ਬਰ »

ਸਮਾਜ ਦੇ ਹਰੇਕ ਖੇਤਰ ਵਿਚ ਔਰਤਾਂ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ-ਡਾ: ਭਾਰਦਵਾਜ

ਕਪੂਰਥਲਾ, 6 ਫਰਵਰੀ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਕਾਲਜ ਦੀ ਡਾਇਰੈਕਟਰ ਰੇਖਾ ਕਾਲੀਆ ਭਾਰਦਵਾਜ ਨੇ ਕਿਹਾ ਕਿ ਔਰਤਾਂ ਹਰ ਖੇਤਰ ਵਿਚ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਨੇ ਕਰਵਾਈ ਮਸ਼ੀਨਾਂ ਰਾਹੀਂ ਸਫ਼ਾਈ ਦੀ ਸ਼ੁਰੂਆਤ

ਫਗਵਾੜਾ, 6 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਸ਼ਹਿਰ ਅੰਦਰ ਸੀਵਰੇਜ ਦੀ ਸਫ਼ਾਈ ਦੌਰਾਨ ਦਿੱਕਤਾਂ ਦੇ ਮੱਦੇਨਜ਼ਰ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਦੀ ਪਹਿਲ ਕਦਮੀ ਸਦਕਾ ਸੀਵਰੇਜ ਬੋਰਡ ਵਲੋਂ 2 ਜੈਟਿੰਗ ਮਸ਼ੀਨਾਂ ਖਰੀਦੀਆਂ ਗਈਆਂ, ਜਿਨ੍ਹਾਂ ਰਾਹੀਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤਕਾਰਾਂ ਚਿੰਤਕਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਫਗਵਾੜਾ, 6 ਮਾਰਚ (ਤਰਨਜੀਤ ਸਿੰਘ ਕਿੰਨੜਾ)-ਸਕੇਪ ਸਾਹਿੱਤਕ ਸੰਸਥਾ (ਰਜਿ:) ਫਗਵਾੜਾ ਵਲੋਂ ਬੀਤੇ ਦਿਨੀਂ ਪੰਜਾਬੀ ਸਾਹਿਤ, ਸਭਿਆਚਾਰ ਨਾਲ ਜੁੜੀਆਂ ਸ਼ਖ਼ਸੀਅਤਾਂ ਸਰਵ ਜਗਜੀਤ ਸਿੰਘ ਜ਼ੀਰਵੀ (ਗ਼ਜ਼ਲ ਗਾਇਕ) ਬੀ.ਐਸ. ਨਾਰੰਗ (ਸੰਗੀਤਕਾਰ), ਪ੍ਰੋ: ਨਰੰਜਨ ਸਿੰਘ ਢੇਸੀ ...

ਪੂਰੀ ਖ਼ਬਰ »

ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ ਨੂੰ ਚਾਰ ਮਾਰਗੀ ਬਣਾਇਆ ਜਾਵੇ- ਚਮਨ ਲਾਲ

ਹੁਸੈਨਪੁਰ, 6 ਮਾਰਚ (ਸੋਢੀ)-ਆਲ ਇੰਡੀਆ ਸੇਵਾ ਮੁਕਤ ਕਰਮਚਾਰੀ ਮੈਂਨਜ਼ ਫੈਡਰੇਸ਼ਨ ਦੀ ਇਕਾਈ ਆਰ. ਸੀ. ਐੱਫ. ਦੀ ਸਾਂਝੀ ਮੀਟਿੰਗ ਇਕਾਈ ਦੇ ਮੁੱਖ ਦਫ਼ਤਰ ਆਰ. ਸੀ. ਐੱਫ. ਵਿਖੇ ਪ੍ਰਧਾਨ ਚਮਨ ਲਾਲ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਪ੍ਰਧਾਨ ਚਮਨ ਲਾਲ, ਵਰਕਿੰਗ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਲਗਵਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ

ਫਗਵਾੜਾ, 6 ਮਾਰਚ (ਤਰਨਜੀਤ ਸਿੰਘ ਕਿੰਨੜਾ)-ਕੋਰੋਨਾ ਵਰਗੀ ਮਹਾਂਮਾਰੀ ਤੋਂ ਛੁਟਕਾਰਾ ਪਾਉਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਵੀਰ ਸਿੱਧੂ ਦੀ ਨਿਗਰਾਨੀ ਹੇਠ ਪੁਰੀ ਤਰਾਂ ਨਾਲ ਜੱਦੋ ਜਹਿਦ ਕਰ ਰਹੀ ਹੈ | ਜਿਸ ਲਈ ਕੋਰੋਨਾ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਰੋਟਰੀ ਕਲੱਬ ਦੇ ਪ੍ਰਧਾਨ ਬਣਾਏ

ਸੁਲਤਾਨਪੁਰ ਲੋਧੀ, 6 ਮਾਰਚ (ਨਰੇਸ਼ ਹੈਪੀ, ਥਿੰਦ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ ਦੀ ਇਕ ਜ਼ਰੂਰੀ ਮੀਟਿੰਗ ਕਲੱਬ ਦੇ ਪ੍ਰਧਾਨ ਰੋਟੇ: ਅਜੀਤਪਾਲ ਸਿੰਘ ਤੇ ਸੈਕਟਰੀ ਰੋਟੇ: ਮਨਿੰਦਰ ਸਿੰਘ ਦੀ ਅਗਵਾਈ 'ਚ ਹੋਈ ਜਿਸ ਵਿਚ ਸਮੂਹ ਕਲੱਬ ਮੈਂਬਰਾਂ ਵਲੋਂ ਸਰਬਸੰਮਤੀ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX