ਤਾਜਾ ਖ਼ਬਰਾਂ


ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  22 minutes ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  16 minutes ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  55 minutes ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  1 minute ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 1 hour ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 1 hour ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 1 hour ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 2 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 3 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 3 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 3 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 3 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 4 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਜੰਮੂ ਕਸ਼ਮੀਰ 'ਚ ਕੰਮ ਕਰਨ ਵਾਲੇ ਕਾਮਿਆਂ ਵਲੋਂ ਗ਼ੁੱਸੇ 'ਚ ਆ ਕੇ ਇਕ ਵਾਰ ਫਿਰ ਤੋਂ ਧਰਨਾ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਸ਼ੁਰੂ
. . .  about 4 hours ago
ਮਾਧੋਪੁਰ,19 ਅਪ੍ਰੈਲ (ਨਰੇਸ਼ ਮਹਿਰਾ):- ਜੰਮੂ ਕਸ਼ਮੀਰ ਵਿਚ ਕੰਮ ਕਰਦੇ ਕਾਮਿਆਂ ਨੂੰ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਲਖਨਪੁਰ ਪ੍ਰਵੇਸ਼ ਦਵਾਰ 'ਚ ਦਾਖ਼ਲ ਨਾ ਹੋਣ ਦੇਣ ਦੇ ...
ਰਾਜਸਥਾਨ 'ਚ ਅੱਜ ਤੋਂ 3 ਮਈ ਤੱਕ ਲਾਕਡਾਊਨ
. . .  about 4 hours ago
ਜੈਪੁਰ, 19 ਅਪ੍ਰੈਲ - ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਵਿਚਾਲੇ ਰਾਜ ਸਰਕਾਰ ਦੀ ਨਵੀਂ ਗਾਈਡ ਲਾਈਨ ਜਾਰੀ ਹੋਈ...
ਬਿਹਾਰ: ਲਾਲੂ ਦੀ ਅੱਜ ਜੇਲ੍ਹ ਤੋਂ ਰਿਹਾਈ, ਪਰ ਪੂਰੀ ਤਰ੍ਹਾਂ ਸਿਹਤਮੰਦ ਹੋਣ 'ਤੇ ਜਾਣਗੇ ਪਟਨਾ
. . .  1 minute ago
ਬਿਹਾਰ, 19 ਅਪ੍ਰੈਲ - ਰਾਜਦ ਮੁੱਖ ਲਾਲੂ ਯਾਦਵ ਚਾਰਾ ਘੋਟਾਲੇ ਨਾਲ ਜੁੜੇ ਦੁਮਕਾ ਕੋਸ਼ਾਗਰ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ੍ਹ ਤੋਂ....
ਦਰਦਨਾਕ ਹਾਦਸਾ: ਮਿਸਰ 'ਚ ਟਰੇਨ ਪਟੜੀ ਤੋਂ ਉਤਰੀ, 11 ਵਿਅਕਤੀਆਂ ਦੀ ਮੌਤ
. . .  about 4 hours ago
ਕਾਹੀਰਾ, 19 ਅਪ੍ਰੈਲ - ਮਿਸਰ ਦੀ ਰਾਜਧਾਨੀ ਕਾਹੀਰਾ ਵਿਚ ਇਕ ਟਰੇਨ ਪਟੜੀ ਤੋਂ ਹੇਠਾਂ ਉਤਰੀ ਜਿਸ ਨਾਲ 11 ਲੋਕਾਂ ਦੀ ਮੌਤ...
ਏਅਰਸੈੱਲ ਸੈਨੇਟਾਈਜ਼ਰ ਕੰਪਨੀ ਨੂੰ ਲੱਗੀ ਅੱਗ
. . .  1 minute ago
ਮਹਾਰਾਸ਼ਟਰ: ਬੀਤੀ ਰਾਤ ਤਕਰੀਬਨ 2 ਵਜੇ ਥਾਨੇ ਜ਼ਿਲ੍ਹੇ ਦੇ ਅਸੰਗਾਓਂ ਖੇਤਰ ਵਿਚ ਏਅਰਸੈੱਲ ਸੈਨੇਟਾਈਜ਼ਰ ਕੰਪਨੀ ਨੂੰ ਅੱਗ ਲੱਗ...
ਬਿਹਾਰ: ਜੇ.ਡੀ.ਯੂ. ਦੇ ਵਿਧਾਇਕ ਤੇ ਸਾਬਕਾ ਸਿੱਖਿਆ ਮੰਤਰੀ ਮੇਵਾਲਾਲ ਚੌਧਰੀ ਦੀ ਕੋਰੋਨਾ ਕਾਰਨ ਮੌਤ
. . .  about 5 hours ago
ਪਟਨਾ, 19 ਅਪ੍ਰੈਲ - ਜੇ.ਡੀ.ਯੂ. ਦੇ ਵਿਧਾਇਕ ਅਤੇ ਸਾਬਕਾ ਸਿੱਖਿਆ ਮੰਤਰੀ ਡਾ: ਮੇਵਾਲਾਲ ਚੌਧਰੀ ਦਾ ਬਿਹਾਰ ਦੇ ਪਟਨਾ ਵਿਚ ਦਿਹਾਂਤ ...
ਮਮਤਾ ਬੈਨਰਜੀ ਹੁਣ ਕੋਲਕਾਤਾ ਵਿਚ ਚੋਣ ਪ੍ਰਚਾਰ ਨਹੀਂ ਕਰੇਗੀ
. . .  about 5 hours ago
ਕੋਲਕਾਤਾ, 19 ਅਪ੍ਰੈਲ - ਮਮਤਾ ਬੈਨਰਜੀ ਹੁਣ ਕੋਲਕਾਤਾ ਵਿਚ ਚੋਣ ਪ੍ਰਚਾਰ ਨਹੀਂ ਕਰੇਗੀ...
ਅਮਰੀਕਾ: ਸ਼ਾਪਿੰਗ ਸੈਂਟਰ ਨੇੜੇ ਹੋਈ ਗੋਲੀਬਾਰੀ 'ਚ ਘੱਟ ਤੋਂ ਘੱਟ ਤਿੰਨ ਲੋਕਾਂ ਦੀ ਮੌਤ
. . .  about 5 hours ago
ਅਮਰੀਕਾ, 19 ਅਪ੍ਰੈਲ - ਅਸਟਿਨ ਟੈਕਸਾਸ ਵਿਚ ਗ੍ਰੇਟ ਹਿਲਜ਼ ਟ੍ਰੇਲ ਐਂਡ ਰੇਨ ਕਰੀਕ ਪਾਰਕਵੇਅ ਦੇ ਚੌਰਾਹੇ 'ਤੇ ਇਕ...
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਜਗਰਾਓਂ

ਲੋਕ ਸਭਾ ਮੈਂਬਰ ਡਾ: ਅਮਰ ਸਿੰਘ ਨੇ ਅਨਾਜ ਮੰਡੀ ਰਾਏਕੋਟ 'ਚ ਬਣਨ ਵਾਲੇ ਸ਼ੈੱਡ ਦਾ ਰੱਖਿਆ ਨੀਂਹ-ਪੱਥਰ

ਰਾਏਕੋਟ, 7 ਮਾਰਚ (ਸੁਸ਼ੀਲ)-ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਬੋਰਡ ਵਲੋਂ ਰਾਏਕੋਟ ਅਨਾਜ ਮੰਡੀ ਵਿਚ 83.12 ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਸਟੀਲ ਕਵਰ ਸ਼ੈੱਡ ਦੀ ਉਸਾਰੀ ਦਾ ਨੀਂਹ ਪੱਥਰ ਅੱਜ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਮਾਰਕੀਟ ਕਮੇਟੀ ਅਧਿਕਾਰੀਆਂ, ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਪਤਵੰਤਿਆਂ ਦੀ ਮੌਜ਼ੂਦਗੀ ਵਿਚ ਰੱਖਿਆ ਗਿਆ | ਇਸ ਮੌਕੇ ਡਾ: ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਵੱਡੇ ਪੱਧਰ 'ਤੇ ਸੂਬੇ ਵਿਚ ਵਿਕਾਸ ਕੰਮ ਕਰਵਾ ਰਹੀ ਹੈ, ਜਿਸ ਦੇ ਤਹਿਤ ਪੰਜਾਬ ਮੰਡੀ ਵਲੋਂ ਰਾਏਕੋਟ ਅਨਾਜ ਮੰਡੀ ਦੇ ਫੜ੍ਹ ਵਿਚ ਸਟੀਲ ਕਵਰ ਸ਼ੈੱਡ ਦੀ ਉਸਾਰੀ ਨੂੰ ਮਨਜ਼ੂਰੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਮੰਡੀ ਵਿਚ ਸ਼ੈੱਡ ਨਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਫ਼ਸਲ ਦੇ ਸੀਜ਼ਨ ਮੌਕੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਰਕੇ ਕਈ ਵਾਰ ਬਰਸਾਤ ਹੋਣ ਨਾਲ ਫ਼ਸਲ ਭਿੱਜ ਜਾਂਦੀ ਸੀ ਅਤੇ ਗਰਮੀਆਂ ਦੇ ਮੌਸਮ ਦੌਰਾਨ ਕਿਸਾਨਾਂ ਨੂੰ ਧੁੱਪ 'ਚ ਮੰਡੀ ਵਿਚ ਬੈਠਣ ਲਈ ਮਜ਼ਬੂਰ ਹੋਣਾ ਪੈਂਦਾ ਸੀ | ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਬੋਰਡ ਵਲੋਂ ਇਸ ਸ਼ੈੱਡ ਦੀ ਉਸਾਰੀ ਨੂੰ ਮਨਜ਼ੂਰੀ ਦਿੱਤੀ ਗਈ ਹੈ | ਇਸ ਮੌਕੇ ਵਿਭਾਗ ਦੇ ਐੱਸ.ਡੀ.ਓ. ਜਤਿਨ ਸਿੰਗਲਾ ਨੇ ਦੱਸਿਆ ਕਿ 15 ਹਜ਼ਾਰ ਵਰਗ ਫੁੱਟ ਦੇ ਇਸ ਸਟੀਲ ਕਵਰ ਸ਼ੈੱਡ ਦੀ ਉਸਾਰੀ 'ਤੇ ਲਗਪਗ 83.12 ਲੱਖ ਦੀ ਲਾਗਤ ਆਵੇਗੀ ਅਤੇ ਇਹ ਕੰਮ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਆਗੂ ਕਾਮਿਲ ਬੋਪਾਰਾਏ, ਐੱਸ.ਡੀ.ਐੱਮ ਡਾ: ਹਿਮਾਂਸ਼ੂ ਗੁਪਤਾ, ਮਾਰਕੀਟ ਕਮੇਟੀ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਵਾਈਸ ਚੇਅਰਮੈਨ ਸੁਦਰਸ਼ਨ ਜੋਸ਼ੀ, ਮਾਰਕੀਟ ਕਮੇਟੀ ਸਕੱਤਰ ਜਸਮੀਤ ਸਿੰਘ ਬਰਾੜ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਨੋਦ ਕਤਿਆਲ, ਸੁਰੇਸ਼ ਗਰਗ, ਸਾਬਕਾ ਪ੍ਰਧਾਨ ਯਸ਼ਪਾਲ ਬਾਂਸਲ, ਸੁਰਿੰਦਰ ਸਿੰਘ ਧਨੇਰ, ਬਲਜੀਤ ਸਿੰਘ ਹਲਵਾਰਾ, ਨਰੈਣ ਦੱਤ ਕੌਸ਼ਿਕ, ਵਰਿੰਦਰ ਕੁਮਾਰ, ਸੰਜੀਵ ਕੁਮਾਰ ਬਰਨਾਲਾ, ਕੀਮਤੀ ਲਾਲ ਜੈਨ, ਵਿਨੋਦ ਜੈਨ, ਰਾਜ ਕੁਮਾਰ ਛਾਪਾ, ਪ੍ਰਦੀਪ ਜੈਨ, ਮੇਜਰ ਸਿੰਘ ਗਿੱਲ, ਸਤਪਾਲ ਬਾਂਸਲ, ਰਜਿੰਦਰ ਬਾਂਸਲ, ਰਜਿੰਦਰ ਗੋਇਲ ਟਿੰਕਾ, ਹੇਮਰਾਜ ਬਾਂਸਲ, ਰਾਜੂ ਨਿਹਾਲੂਵਾਲ, ਸੱਤਪਾਲ ਬਾਂਸਲ, ਕੌਂਸਲਰ ਕਮਲਜੀਤ ਵਰਮਾਂ, ਕੌਂਸਲਰ ਰਜਿੰਦਰ ਸਿੰਘ ਰਾਜੂ, ਕੌਂਸਲਰ ਬਲਜਿੰਦਰ ਰਿੰਪਾ, ਕੌਂਸਲਰ ਗੁਰਜੰਟ ਸਿੰਘ, ਕੌਂਸਲਰ ਮੁਹੰਮਦ ਇਮਰਾਨ ਖਾਨ, ਚੇਅਰਮੈਨ ਕਿਰਪਾਲ ਸਿੰਘ ਨੱਥੋਵਾਲ ਤੋਂ ਇਲਾਵਾ ਹੋਰ ਕਈ ਪਤਵੰਤੇ ਹਾਜ਼ਰ ਸਨ |

ਪੰਚਾਇਤਾਂ ਨੂੰ ਬਿਨਾਂ ਭੇਦਭਾਵ 'ਤੇ ਦਿੱਤੀਆਂ ਜਾ ਰਹੀਆਂ ਹਨ ਗ੍ਰਾਂਟਾਂ-ਕੈਪਟਨ ਸੰਧੂ

ਸਿੱਧਵਾਂ ਬੇਟ, 7 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਪੰਚਾਇਤਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨਾ ਮੇਰਾ ਮੁੱਖ ਏਜੰਡਾ ਹੈ ਇਸ ਲਈ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਬਿਨ੍ਹਾਂ ਕਿਸੇ ਭੇਦਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਆਂਡਲੂ ਨੂੰ ਗੁਰਪਾਲ ਸਿੰਘ ਗਰੇਵਾਲ ਕੈਨੇਡਾ ਵਲੋਂ 1 ਲੱਖ ਦਾਨ

ਰਾਏਕੋਟ, 7 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਹਾਈ ਸਕੂਲ ਆਂਡਲੂ ਲਈ ਗੁਰਪਾਲ ਸਿੰਘ ਗਰੇਵਾਲ ਕੈਨੇਡਾ ਪੁੱਤਰ ਚਤਰ ਸਿੰਘ ਗਰੇਵਾਲ ਨੇ ਸਪੋਰਟਸ ਪਾਰਕ ਬਣਾਉਣ ਲਈ 1 ਲੱਖ ਰੁਪਏ ਸਕੂਲ ਨੂੰ ਦਾਨ ਵਜੋਂ ਭੇਟ ਕੀਤੇ | ਉਨ੍ਹਾਂ ਵਲੋਂ ਭੇਜੀ ਰਕਮ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਅੱਜ ਧਰਨੇ ਨੂੰ ਲੈ ਕੇ ਭਾਈ ਗਰੇਵਾਲ ਅਤੇ ਕਲੇਰ ਦੀ ਅਗਵਾਈ ਹੇਠ ਮੀਟਿੰਗ

ਸਿੱਧਵਾਂ ਬੇਟ, 7 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ 8 ਮਾਰਚ ਦਿਨ ਸੋਮਵਾਰ ਨੂੰ ਜਗਰਾਉਂ ਵਿਖੇ ਸਵੇਰੇ 10 ਵਜੇ ਦਿੱਤੇ ਜਾ ਰਹੇ ਰੋਸ ਧਰਨੇ ਨੂੰ ਲੈ ਕੇ ਅੱਜ ਸਰਕਲ ਗਿੱਦੜਵਿੰਡੀ ਦੇ ਸਮੂਹ ...

ਪੂਰੀ ਖ਼ਬਰ »

ਕਮਾਲਪੁਰਾ ਬੱਸ ਸਟੈਂਡ 'ਤੇ 3 ਰੋਜ਼ਾ ਧਾਰਮਿਕ ਸਮਾਗਮ 13 ਤੋਂ

ਰਾਏਕੋਟ, 7 ਮਾਰਚ (ਬਲਵਿੰਦਰ ਸਿੰਘ ਲਿੱਤਰ)-ਬੱਸ ਸਟੈਂਡ ਕਮਾਲਪੁਰਾ ਵਿਖੇ ਸਰਬੱਤ ਦੇ ਭਲੇ ਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਧਾਰਮਿਕ ਸਮਾਗਮ ਸਮੂਹ ਦੁਕਾਨਦਾਰਾਂ, ਟੈਕਸੀ ਸਟੈਂਡ, ਨਗਰ ਨਿਵਾਸੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਉਣ ਸਬੰਧੀ ...

ਪੂਰੀ ਖ਼ਬਰ »

ਝੋਰੜਾਂ ਤੋਂ ਬੱਸੀਆਂ ਰਾਏਕੋਟ ਨੂੰ ਜਾਂਦੀ ਟੁੱਟ ਚੁੱਕੀ ਸੜਕ ਬਣਾਉਣ ਦੀ ਮੰਗ

ਹਠੂਰ, 7 ਮਾਰਚ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰਧਾਨ ਦਰਸ਼ਨ ਸਿੰਘ, ਰਾਜ ਸਿੰਘ, ਜਸਵਿੰਦਰ ਸਿੰਘ ਮਾਨ, ਬਲਵੀਰ ਮਾਨ, ਸੁਖਦੇਵ ਸਿੰਘ, ਨਿਰਮਲ ਸਿੰਘ, ਸ਼ਿੰਦਾ ਫੌਜੀ, ਅਰਸ਼ਦੀਪ ਮਾਨ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ ਪੀਤਾ, ਅੰਮਿ੍ਤ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਂਕੀਮਾਨ ਵਿਖੇ ਅੱਜ ਮਨਾਇਆ ਜਾਵੇਗਾ ਮਹਿਲਾ ਦਿਵਸ-ਕਿਸਾਨ ਆਗੂ

ਚੌਂਕੀਮਾਨ, 7 ਮਾਰਚ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ 157ਵੇਂ ਦਿਨ ਧਰਨਾ ਲਗਾਇਆ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਸਰਪੰਚ ...

ਪੂਰੀ ਖ਼ਬਰ »

ਚੇਅਰਮੈਨ ਸਿੱਧਵਾਂ ਨੇ ਟੀ-20 ਕਿ੍ਕਟ ਟੂਰਨਾਮੈਂਟ ਦਾ ਕੀਤਾ ਉਦਘਾਟਨ

ਸਿੱਧਵਾਂ ਬੇਟ, 7 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਬਾਹਰਵਾਰ ਸਿੱਧਵਾਂ ਬ੍ਰਾਂਚ ਨਹਿਰ 'ਤੇ ਸਥਿਤ ਖੇਡ ਪਾਰਕ ਵਿਖੇ ਬਾਬਾ ਮੁਰੀਦ ਸਾਹ ਅਕੈਡਮੀ ਜਗਰਾਉਂ ਵਲੋਂ ਨਗਰ ਦੀ ਗ੍ਰਾਮ ਪੰਚਾਇਤ ਅਤੇ ਸੁਖਵੀਨ ਹਸਪਤਾਲ ਜਗਰਾਉਂ ਦੇ ਸਹਿਯੋਗ ਨਾਲ ਕਰਵਾਏ ਜਾ ...

ਪੂਰੀ ਖ਼ਬਰ »

ਸਟਰੀਟ ਵੈਂਡਰਜ਼ ਲਈ ਨਗਰ ਕੌ ਾਸਲ ਵਿਖੇ ਕਰਜ਼ਾ ਮੇਲਾ ਲਗਾਇਆ

ਜਗਰਾਉਂ, 7 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਵਿਖੇ ਸਟਰੀਟ ਵੈਂਡਰਜ਼ ਦੀ ਆਰਜੀ ਆਰਥਿਕ ਸਹਾਇਤਾ ਲਈ ਕਰਜ਼ਾ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਨਗਰ ਕੌਂਸਲ ਅਤੇ ਬੈਂਕਾਂ ਦੇ ਮੁਲਾਜ਼ਮ ਤੇ ਅਧਿਕਾਰੀ ਸ਼ਾਮਿਲ ਹੋਏ | ਵੱਖ-ਵੱਖ ਬੈਂਕਾਂ ਨੇ 70 ਸਟਰੀਟ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮ ਸਬੰਧੀ ਮੀਟਿੰਗ

ਜਗਰਾਉਂ, 7 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਭਾਈ ਧਰਮਿੰਦਰ ਸਿੰਘ ਨਾਨਕਸਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਰਾਏਕੋਟ ਵਿਖੇ ਧਰਨਾ ਅੱਜ

ਰਾਏਕੋਟ 7 ਮਾਰਚ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਕਿਸਾਨਾਂ/ਨੌਜਵਾਨਾਂ ਸਮੇਤ ਹੋਰਨਾਂ ਵਰਗਾਂ ਨਾਲ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਲੋਕਾਂ ਨੂੰ ਗੁੰਮਰਾਹ ਕਰਦਿਆਂ ਵਾਅਦਾ ਕੀਤਾ ਸੀ ਕਿ ...

ਪੂਰੀ ਖ਼ਬਰ »

ਰਛੀਨ ਸਕੂਲ ਦੇ 3 ਅਧਿਆਪਕ ਤੇ ਮਿਡ ਮੀਲ ਕੁੱਕ ਕੋਰੋਨਾ ਤੋਂ ਪੀੜਤ

ਲੋਹਟਬੱਦੀ, 7 ਮਾਰਚ (ਕੁਲਵਿੰਦਰ ਸਿੰਘ ਡਾਂਗੋਂ)-ਵਿਸ਼ਵ ਅੰਦਰ ਫੈਲੀ ਮਹਾਂਮਾਰੀ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਭਾਵੇਂ ਸਰਕਾਰ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ ਪਰ ਆਏ ਦਿਨ ਇਸ ਦੇ ਮਾਮਲੇ ਵਧ ਰਹੇ ਹਨ, ਇਸ ਦੇ ਚੱਲਦਿਆਂ ਪੁਲਿਸ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਖੇਤੀ ਵਿਗਿਆਨੀਆਂ ਵਲੋਂ ਪਿੰਡਾਂ ਅੰਦਰ ਕਮੋਲਾ ਗੋਭੀ ਸਰੋਂ੍ਹ ਕਿਸਮ ਦੀ ਬਿਜਾਈ ਦਾ ਨਿਰੀਖਣ

ਲੋਹਟਬੱਦੀ, 7 ਮਾਰਚ (ਕੁਲਵਿੰਦਰ ਸਿੰਘ ਡਾਂਗੋਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਖੋਵਾਲ ਡਾ: ਪ੍ਰਕਾਸ਼ ਸਿੰਘ ਖੇਤੀਬਾੜੀ ਅਫ਼ਸਰ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੇਲ ਬੀਜ ਨਾਲ ਸਬੰਧਤ ਵਿਗਿਆਨੀਆਂ ਡਾ: ਵਰਿੰਦਰ ਸਰਦਾਨਾ ਸੀਨੀਅਰ ...

ਪੂਰੀ ਖ਼ਬਰ »

ਮਾਣੂੰਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਨਾਲ ਵੀਡੀਓ ਕਾਨਫ਼ਰੰਸ

ਹਠੂਰ, 7 ਮਾਰਚ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮਾਣੂੰਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੀ ਅਹਿਮ ਮੀਟਿੰਗ ਹਲਕਾ ਇੰਚਾਰਜ ਐੱਸ.ਆਰ. ਕਲੇਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ...

ਪੂਰੀ ਖ਼ਬਰ »

ਨਗਰ ਕੌ ਾਸਲ ਵਾਰਡ ਨੰਬਰ 15 ਵਿਖੇ ਸੀਵਰੇਜ਼ ਦੀ ਨਿਕਾਸੀ ਦੀ ਸਮੱਸਿਆ ਨੂੰ ਨਹੀਂ ਕਰ ਸਕੀ ਦੂਰ

ਜਗਰਾਉਂ, 7 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਭਿ੍ਸ਼ਟਾਚਾਰ ਦੇ ਨਾਲ ਨਾਲ ਆਪਣੀ ਕਾਰਗੁਜਾਰੀ ਪ੍ਰਤੀ ਵੀ ਮਾੜੀ ਸਾਬਿਤ ਹੋ ਰਹੀ ਹੈ | ਇਥੋਂ ਦੇ ਅਧਿਕਾਰੀ ਇਸ ਕਦਰ ਮੋਟੀ ਚਮੜੀ ਦੇ ਮਾਲਕ ਹਨ ਕਿ ਛੇ-ਛੇ ਮਹੀਨੇ ਲੰਘ ਜਾਣ 'ਤੇ ਵੀ ਉਨ੍ਹਾਂ ਨੂੰ ਲੋਕਾਂ ...

ਪੂਰੀ ਖ਼ਬਰ »

ਮਾਨਸਿਕ ਤਣਾਅ ਤੇ ਧਨ ਬਚਾਉਣ ਲਈ ਬੇਲੋੜੀਆਂ ਰਸਮਾਂ ਖ਼ਤਮ ਹੋਣ-ਸਵਾਮੀ ਸੰਕਰਾ ਨੰਦ ਭੂਰੀ ਵਾਲੇ

ਲੋਹਟਬੱਦੀ, 7 ਮਾਰਚ (ਕੁਲਵਿੰਦਰ ਸਿੰਘ ਡਾਂਗੋਂ)-ਭੂਰੀ ਵਾਲੇ ਭੇਖ, ਗਰੀਬ ਦਾਸੀ ਸੰਪਰਦਾਇ ਦੇ ਸਵਾਮੀ ਸੰਕਰਾ ਨੰਦ ਮਹਾਰਾਜ ਭੂਰੀ ਵਾਲੇ, ਸੰਚਾਲਕ ਆਸ਼ਰਮ ਧਾਮ ਤਲਵੰਡੀ ਖੁਰਦ ਵਾਲਿਆਂ ਦੀ ਸਰਪ੍ਰਸਤੀ ਹੇਠ 37 ਚੱਕ ਜੀ. ਬੀ. ਵਿਜੇ ਨਗਰ, ਰਾਜਸਥਾਨ ਸਥਿਤ ਭੂਰੀ ਵਾਲਿਆਂ ਦੀ ...

ਪੂਰੀ ਖ਼ਬਰ »

ਪ੍ਰਧਾਨ ਰਛਪਾਲ ਸਿੰਘ ਤਲਵਾੜਾ ਦੀ ਵੱਡੀ ਭਰਜਾਈ ਦਾ ਦਿਹਾਂਤ

ਸਿੱਧਵਾਂ ਬੇਟ, 7 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਤਲਵਾੜਾ ਦੇ ਡਾ. ਰਣਜੀਤ ਸਿੰਘ ਬੁੱਟਰ ਦੀ ਨੂੰ ਹ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਧਾਨ ਰਛਪਾਲ ਸਿੰਘ ਤਲਵਾੜਾ ਦੀ ਭਰਜਾਈ ਬੀਬੀ ਰਵਿੰਦਰ ਕੌਰ ਬੁੱਟਰ (53) ਪਤਨੀ ਸਵ. ਪਿ੍ਤਪਾਲ ਸਿੰਘ ਬੁੱਟਰ ਆੜਤੀਆ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX