ਤਾਜਾ ਖ਼ਬਰਾਂ


ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  9 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  13 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  25 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  30 minutes ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  40 minutes ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  49 minutes ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  54 minutes ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 1 hour ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 2 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 2 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 3 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 4 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 5 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 5 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 5 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਲੁਧਿਆਣਾ

ਭਗਵਾਨ ਵਾਲਮੀਕਿ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਪੁਲਿਸ ਕੋਲ ਸ਼ਿਕਾਇਤ

ਲੁਧਿਆਣਾ, 7 ਮਾਰਚ (ਪਰਮਿੰਦਰ ਸਿੰਘ ਆਹੂਜਾ)-ਗੁਰੂ ਰਵਿਦਾਸ ਜੀ ਦੇ 644ਵੇਂ ਜਨਮ ਦਿਹਾੜੇ ਮੌਕੇ ਪਿੰਡ ਜੋਧਾਂ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਇਕ ਪ੍ਰਚਾਰਕ ਵਲੋਂ ਭਗਵਾਨ ਵਾਲਮੀਕਿ ਬਾਰੇ ਅਪਸ਼ਬਦ ਬੋਲਣ ਖ਼ਿਲਾਫ਼ ਭਾਵਾਧਸ ਦੇ ਰਾਸ਼ਟਰੀ ਨਿਰਦੇਸ਼ਕ ਵੀਰਸ਼੍ਰੇਸ਼ਠ ਨਰੇਸ਼ ਧੀਂਗਾਨ ਦੀ ਅਗਵਾਈ 'ਚ ਵਾਲਮੀਕਿ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਦਾ ਇਕ ਵਫ਼ਦ ਥਾਣਾ ਦੁਗਰੀ ਤੇ ਥਾਣਾ ਜੋਧਾ ਦੇ ਐਸ. ਐਚ. ਓ. ਨੂੰ ਮਿਲਿਆ | ਇਸ ਦੌਰਾਨ ਵਫ਼ਦ ਵਲੋਂ ਭਗਵਾਨ ਵਾਲਮੀਕਿ ਜੀ ਬਾਰੇ ਅਪਸ਼ਬਦ ਬੋਲਣ ਵਾਲੇ ਪ੍ਰਚਾਰਕ ਖ਼ਿਲਾਫ਼ ਕਾਨੂੰਨੀ ਥਾਣਾ ਦੁੱਗਰੀ ਦੇ ਐਸ. ਐਚ. ਓ. ਨੂੰ ਇਕ ਲਿਖਤੀ ਸ਼ਿਕਾਇਤ ਵੀ ਦਿੱਤੀ | ਇਸ ਮੌਕੇ ਨਰੇਸ਼ ਧੀਂਗਾਨ ਨੇ ਦੱਸਿਆ ਕਿ ਬੀਤੇ ਦਿਨੀਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਲੁਧਿਆਣਾ ਦੇ ਜੋਧਾਂ ਪਿੰਡ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ ਸੀ ਜਿਸ ਵਿਚ ਇਕ ਪ੍ਰਚਾਰਕ ਵਲੋਂ ਭਗਵਾਨ ਵਾਲਮੀਕਿ ਬਾਰੇ ਅਪਸ਼ਬਦ ਬੋਲਣ ਨਾਲ ਸਮੁੱਚੀ ਦੁਨੀਆਂ 'ਚ ਵੱਸਦੇ ਵਾਲਮੀਕਿ ਸਮਾਜ ਦੀ ਧਾਰਮਿਕ ਭਾਵਾਨਵਾਂ ਨੂੰ ਠੇਸ ਪਹੁੰਚੀ ਹੈ, ਉਥੇ ਹੀ ਪੰਜਾਬ ਦੀ ਭਾਈਚਾਰਕ ਸਾਂਝ ਵਿਚ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਇਸ ਲਈ ਉਨ੍ਹਾਂ ਦੀ ਲੁਧਿਆਣਾ ਪੁਲਿਸ ਪ੍ਰਸ਼ਾਸਨ ਨੂੰ ਮੰਗ ਹੈ ਕਿ ਉਹ ਉਕਤ ਪ੍ਰਚਾਰਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ | ਇਸ ਮੌਕੇ ਥਾਣਾ ਜੋਧਾਂ ਦੇ ਪੁਲਿਸ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਜਾਵੇਗਾ | ਇਸ ਮੌਕੇ ਧਰਮਵੀਰ ਅਨਾਰਿਆ, ਪਿੰਕਾ ਚੰਡਾਲਿਆ, ਨੀਰਜ ਸੁਭਾਹੂ, ਐਡਵੋਕੇਟ ਰਾਹੁਲ ਪੁਹਾਲ, ਦੀਪਕ ਖਟੀਕ, ਮਿੰਕਲ ਬਿਰਲਾ ਆਦਿ ਹਾਜ਼ਰ ਸਨ |

4 ਅਧਿਆਪਕਾਂ ਤੇ 4 ਵਿਦਿਆਰਥੀਆਂ ਸਮੇਤ 139 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

ਲੁਧਿਆਣਾ, 7 ਮਾਰਚ (ਸਲੇਮਪੁਰੀ)-ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ 139 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚ ਲੁਧਿਆਣਾ ਨਾਲ ਸਬੰਧਿਤ 108 ਮਰੀਜ਼, ਜਦ ਕਿ ਬਾਹਰਲੇ ਜ਼ਿਲਿ੍ਹਆਂ ਤੇ ਸੂਬਿਆਂ ਨਾਲ ਸਬੰਧਿਤ 31 ਮਰੀਜ਼ ਸ਼ਾਮਿਲ ਹਨ | ਜ਼ੇਰੇ ਇਲਾਜ ਮਰੀਜ਼ਾਂ 'ਚੋਂ ...

ਪੂਰੀ ਖ਼ਬਰ »

ਵਿਧਾਇਕ ਬੈਂਸ ਨੇ ਕਿਸਾਨ ਅੰਦੋਲਨ ਲਈ ਮੁਫ਼ਤ ਬੱਸਾਂ ਚਲਾਉਣ ਦਾ ਵਿਧਾਨ ਸਭਾ 'ਚ ਚੁੱਕਿਆ ਮੁੱਦਾ

ਲੁਧਿਆਣਾ, 7 ਮਾਰਚ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਰਾਹੀਂ ਪੰਜਾਬ ਸਰਕਾਰ ਕੋਲ ਮੰਗ ਰੱਖੀ ਕਿ ਕੇਂਦਰ ਸਰਕਾਰ ਤੋਂ ਕਿਸਾਨਾਂ ...

ਪੂਰੀ ਖ਼ਬਰ »

ਮਿਡਲ ਸਕੂਲਾਂ 'ਚ ਤਾਇਨਾਤ ਗਣਿਤ ਤੇ ਅੰਗਰੇਜ਼ੀ ਦੇ ਅਧਿਆਪਕਾਂ ਨੂੰ ਹਾਈ ਤੇ ਸੈਕੰਡਰੀ ਸਕੂਲਾ ਵਿਚ ਜਾਵੇਗਾ ਭੇਜਿਆ

ਲੁਧਿਆਣਾ, 7 ਮਾਰਚ (ਅਮਰੀਕ ਸਿੰਘ ਬੱਤਰਾ)-ਸਿੱਖਿਆ ਵਿਭਾਗ ਪੰਜਾਬ ਨੇ ਮਿਡਲ ਸਕੂਲਾਂ ਵਿਚ ਤੈਨਾਤ ਗਣਿਤ ਅਤੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਜੋ ਅਸਾਮੀ ਨਾ ਹੋਣ ਦੇ ਬਾਵਜੂਦ ਕੰਮ ਕਰ ਰਹੇ ਹਨ, ਨੂੰ ਲੋੜਵੰਦ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿਚ ਤੈਨਾਤ ਕੀਤਾ ਜਾ ...

ਪੂਰੀ ਖ਼ਬਰ »

ਲਿਪ ਆਗੂ ਹਰਜਾਪ ਗਿੱਲ ਤੇ ਭੁਪਿੰਦਰ ਸਿੰਘ ਨਾਗੋਕੇ ਪਾਰਟੀ ਅਹੁਦੇਦਾਰਾਂ ਵਲੋਂ ਸਨਮਾਨਿਤ

ਲੁਧਿਆਣਾ, 7 ਮਾਰਚ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਵਿਦਿਆਰਥੀ ਵਿੰਗ ਸਟੂਡੈਂਟ ਇਨਸਾਫ ਮੋਰਚਾ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਹਰਜਾਪ ਸਿੰਘ ਗਿੱਲ ਤੇ ਧਾਰਮਿਕ ਵਿੰਗ ਮਾਲਵਾ ਜ਼ੋਨ-2 ਦੇ ਪ੍ਰਧਾਨ ਭੁਪਿੰਦਰ ਸਿੰਘ ਨਾਗੋਕੇ ਨੂੰ ਵਿਧਾਨ ਸਭਾ ਹਲਕਾ ਪੂਰਬੀ ਦੇ ...

ਪੂਰੀ ਖ਼ਬਰ »

ਸਾਹਿਲ ਸ਼ਰਮਾ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਡਾਬਾ/ਲੁਹਾਰਾ, 7 ਮਾਰਚ( ਕੁਲਵੰਤ ਸਿੰਘ ਸੱਪਲ)-ਪਾਰਟੀ ਦੇ ਪ੍ਰਤੀ ਇਮਾਨਦਾਰੀ ਅਤੇ ਲਗਨ ਨੂੰ ਵੇਖਦੇ ਹੋਏ ਕਾਂਗਰਸ ਹਾਈ ਕਮਾਂਡ ਵਲੋਂ ਸਾਹਿਲ ਸ਼ਰਮਾ ਨੂੰ ਲੁਧਿਆਣਾ ਯੂਥ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ | ਆਪਣੀ ਨਿਯੁਕਤੀ 'ਤੇ ਜ਼ਿਲ੍ਹਾ ਪ੍ਰਧਾਨ ਯੋਗੇਸ਼ ...

ਪੂਰੀ ਖ਼ਬਰ »

ਡਿਜੀਟਲ ਵੋਟਰ ਕਾਰਡ ਬਣਾਉਣ ਲਈ ਬੁੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ

ਲੁਧਿਆਣਾ, 7 ਮਾਰਚ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਲੁਧਿਆਣਾ 'ਚ ਸਨਿਚਰਵਾਰ ਤੇ ਐਤਵਾਰ ਨੂੰ ਸਵੇਰ ਤੋਂ ਸ਼ਾਮ ਤੱਕ ਨਵੇਂ ਬਣੇ ਵੋਟਰਾਂ ਦੇ ਡਿਜੀਟਲ ਵੋਟਰ ਕਾਰਡ ਬਣਾਉਣ ਲਈ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਗਏ | ਵਿਸ਼ੇਸ਼ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਬਜਟ ਲਈ ਫਿਕੋ ਨੇ ਵਿੱਤ ਮੰਤਰੀ ਨੂੰ ਲਿਖਤੀ ਸੁਝਾਅ ਭੇਜੇ

ਲੁਧਿਆਣਾ, 7 ਮਾਰਚ (ਪੁਨੀਤ ਬਾਵਾ)-ਫੈੱਡਰੇਸ਼ਨ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨਜ਼ (ਫਿਕੋ ) ਦੇ ਚੇਅਰਮੈਨ ਕੇ.ਕੇ. ਸੇਠ, ਪ੍ਰਧਾਨ ਗੁਰਮੀਤ ਸਿੰਘ ਕੁਲਾਰ ਅਤੇ ਜਨਰਲ ਸਕੱਤਰ ਰਾਜੀਵ ਜੈਨ ਜਨਰਲ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜ਼ਮਾਨਤਾਂ ਦੇਣ ਵਾਲੇ ਦੋ ਗਿ੍ਫ਼ਤਾਰ

ਲੁਧਿਆਣਾ, 7 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਰਾਹੀਂ ਅਦਾਲਤਾਂ ਵਿਚ ਜ਼ਮਾਨਤ ਦੇਣ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜੱਜ ਵਿਜੇ ਕੁਮਾਰ ...

ਪੂਰੀ ਖ਼ਬਰ »

ਦਾਜ ਦੇ ਮਾਮਲਿਆਂ 'ਚ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 7 ਮਾਰਚ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪਹਿਲੇ ਮਾਮਲੇ ਵਿਚ ਪੁਲਿਸ ਨੇ ਸਲੇਮ ਟਾਬਰੀ ਦੀ ਰਹਿਣ ਵਾਲੀ ਰੇਸ਼ਮਾ ਦੀ ਸ਼ਿਕਾਇਤ ...

ਪੂਰੀ ਖ਼ਬਰ »

ਬੀਬੀ ਗਰੇਵਾਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ

ਭਾਮੀਆਂ ਕਲਾਂ, 7 ਮਾਰਚ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰ 25 ਦੀ ਕੌਂਸਲਰ ਬੀਬੀ ਸਤਿੰਦਰ ਕੌਰ ਗਰੇਵਾਲ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਜਿਨ੍ਹਾਂ ਦੇ ਨਮਿਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਕੁਟੀਆ ਸਾਹਿਬ, ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਖਬੀਰ ਵਲੋਂ ਵਰਕਰਾਂ ਨਾਲ ਮੀਟਿੰਗ

ਲੁਧਿਆਣਾ, 7 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਰਾਜਗੜ੍ਹ ਅਸਟੇਟ 'ਚ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਇਹ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 7 ਮਾਰਚ (ਕਵਿਤਾ ਖੁੱਲਰ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਉਚਾਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸੁਪਰਡੈਂਟ ਜਗਤਾਰ ਸਿੰਘ ਬੇਦੀ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਸ਼ਰਧਾਂਜਲੀ

ਲੁਧਿਆਣਾ, 7 ਮਾਰਚ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਪੰਜਾਬ ਖੇਤੀਬਾੜ੍ਹੀ ਯੂਨੀਵਰਸਿਟੀ ਤੋਂ ਸੇਵਾ-ਮੁਕਤ ਹੋਏ ਸੁਪਰਡੈਂਟ ਸਵ: ਜਗਤਾਰ ਸਿੰਘ ਬੇਦੀ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਭਾਈ ਰਣਧੀਰ ਸਿੰਘ ਨਗਰ, ਬਲਾਕ ਐਚ. ਆਈ. ਜੀ. ਲੁਧਿਆਣਾ ...

ਪੂਰੀ ਖ਼ਬਰ »

ਲੁਧਿਆਣਾ ਆਰਕੀਟੈਕਟ ਐਸੋਸੀਏਸ਼ਨ ਦੀ ਮੀਟਿੰਗ 'ਚ ਲੁਧਿਆਣਾ ਨੂੰ ਸਮਾਰਟ ਸਿਟੀ ਬਣਾਉਣ ਬਾਰੇ ਵਿਚਾਰ ਚਰਚਾ

ਲੁਧਿਆਣਾ, 7 ਮਾਰਚ (ਪੁਨੀਤ ਬਾਵਾ)-ਲੁਧਿਆਣਾ ਆਰਕੀਟੈਕਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਸਥਾਨਕ ਹੋਟਲ ਰੈਡੀਸੰਨ ਬਲਿਊ ਵਿਖੇ ਸਾਲਸੰਨ ਸਮੂਹ ਦੇ ਪ੍ਰਬਲ ਸਟੀਲਸ ਦੇ ਸਹਿਯੋਗ ਨਾਲ ਕਰਵਾਈ ਗਈ | ਜਿਸ ਵਿਚ ਵੱਡੀ ਗਿਣਤੀ ਵਿਚ ਆਰਕੀਟੈਕਟ ਹਾਜ਼ਰ ਹੋਏ, ਜਿੰਨ੍ਹਾਂ ਨੇ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ

ਲੁਧਿਆਣਾ, 7 ਮਾਰਚ (ਕਵਿਤਾ ਖੁੱਲਰ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਅਯੋਜਿਤ ਕੀਤਾ ਗਿਆ | ਸਮਾਗਮ ਦੌਰਾਨ ਜਵੱਦੀ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ ਵਾਲਾ ਪਤੀ ਗਿ੍ਫ਼ਤਾਰ

ਲੁਧਿਆਣਾ, 7 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਸੋਨੀਆ ਪਤਨੀ ਸੰਜੀਵ ਵਾਸੀ ਭੱਟੀਆਂ ਬੇਟ ਦੀ ਸ਼ਿਕਾਇਤ 'ਤੇ ਸੰਜੀਵ ਗਾਬਾ ਉਰਫ ਰਾਜੂ ਬਾਬਾ ਵਾਸੀ ਅਮਰਪੁਰਾ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਪਾਸ ...

ਪੂਰੀ ਖ਼ਬਰ »

ਸ਼ਿਵ ਵੈਲਫੇਅਰ ਸੁਸਾਇਟੀ ਅਤੇ ਇਨਸਾਨੀਅਤ ਇਕ ਧਰਮ ਸੰਸਥਾ ਵਲੋਂ ਭੰਡਾਰਾ ਅਤੇ ਸ਼ਿਵ ਸੰਧਿਆ 13 ਨੂੰ

ਲੁਧਿਆਣਾ, 7 ਮਾਰਚ (ਕਵਿਤਾ ਖੁੱਲਰ)-ਸ਼ਿਵ ਵੈਲਫੇਅਰ ਸੁਸਾਇਟੀ (ਰਜਿ.) ਅਤੇ ਇਨਸਾਨੀਅਤ ਇਕ ਧਰਮ ਸੰਸਥਾ ਵਲੋਂ ਸਾਂਝੇ ਤੌਰ 'ਤੇ ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ 'ਤੇ 13ਵਾਂ ਵਿਸ਼ਾਲ ਭੰਡਾਰਾ ਅਤੇ ਸ਼ਿਵ ਸੰਧਿਆ 13 ਮਾਰਚ, 2021 ਦਿਨ ਛਨੀਵਾਰ ਸ਼ੀ ਦੁਰਗਾ ਮਾਤਾ ਮੰਦਿਰ ਨੇੜੇ ...

ਪੂਰੀ ਖ਼ਬਰ »

'ਆਪ' ਆਗੂ ਵਿਨੋਦ ਮੋਦੀ ਸਾਥੀਆਂ ਸਣੇ ਲਵਲੀ ਦੀ ਅਗਵਾਈ 'ਚ ਆਜ਼ਾਦ ਸਮਾਜ ਪਾਰਟੀ 'ਚ ਸ਼ਾਮਿਲ

ਲੁਧਿਆਣਾ, 7 ਮਾਰਚ (ਕਵਿਤਾ ਖੱੁਲਰ)-ਆਜ਼ਾਦ ਸਮਾਜ ਪਾਰਟੀ ਦੀ ਹੋਈ ਇਕ ਅਹਿਮ ਮੀਟਿੰਗ 'ਚ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸੀਨੀਅਰ ਆਗੂ ਵਿਨੋਦ ਮੋਦੀ ਆਪਣੇ ਸਾਥੀਆਂ ਦੇ ਸਣੇ 'ਆਪ' ਨੂੰ ਅਲਵਿਦਾ ਕਹਿ ਕੇ ਸੂਬਾ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਅਗਵਾਈ ਹੇਠ ਆਜ਼ਾਦ ਸਮਾਜ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਕਲਗੀਧਰ ਸਿੰਘ ਸਭਾ ਰਿਸ਼ੀ ਨਗਰ ਦੇ ਅਹੁਦੇਦਾਰਾਂ ਵਲੋਂ ਜਥੇ: ਪਿ੍ਤਪਾਲ ਸਿੰਘ ਨਾਲ ਵਿਚਾਰ-ਵਟਾਂਦਰਾ

ਲੁਧਿਆਣਾ, 7 ਮਾਰਚ (ਕਵਿਤਾ ਖੱੁਲਰ)-ਐਸ. ਜੀ. ਪੀ. ਸੀ. ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨਾਲ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਗੁਰਦੁਆਰਾ ਸ੍ਰੀ ਦਸਮੇਸ਼ ਕਲਗੀਧਰ ਸਿੰਘ ਸਭਾ ਰਿਸ਼ੀ ਨਗਰ ...

ਪੂਰੀ ਖ਼ਬਰ »

ਲੋਧੀ ਕਲੱਬ ਦੀ ਵਕਾਰੀ ਚੋਣ 'ਚ ਨਿਤਿਨ ਮਹਾਜਨ ਗਰੁੱਪ ਨੇ ਮਾਰੀ ਬਾਜ਼ੀ

ਲੁਧਿਆਣਾ, 7 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਪ੍ਰਸਿੱਧ ਲੋਧੀ ਕਲੱਬ ਦੀਆਂ 7 ਮਾਰਚ ਐਤਵਾਰ ਨੂੰ ਹੋਈਆਂ ਚੋਣਾਂ 'ਚ ਸੀ. ਏ. ਨਿਤਿਨ ਮਹਾਜਨ ਗਰੁੱਪ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ | ਜਨਰਲ ਸਕੱਤਰ ਦੇ ਵਕਾਰੀ ਅਹੁਦੇ ਲਈ ਨਿਤਨ ਮਹਾਜਨ ਆਪਣੇ ਵਿਰੋਧੀ ਡਾਕਟਰ ...

ਪੂਰੀ ਖ਼ਬਰ »

ਵਿਜੈ ਦਾਨਵ ਵਲੋਂ ਭਾਵਾਧਸ ਦੀਆਂ ਕੀਤੀਆਂ ਵੱਡੇ ਪੱਧਰ 'ਤੇ ਨਿਯੁਕਤੀਆਂ

ਲੁਧਿਆਣਾ, 7 ਮਾਰਚ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਮੀਟਿੰਗ ਸੰਸਥਾ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਦੀ ਅਗਵਾਈ 'ਚ ਸਥਾਨਕ ਸਰਕਟ ਹਾਊਸ ਵਿਖੇ ਹੋਈ, ਜਿਸ ਵਿਚ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਕਰਮਯੋਗੀ ਚੌਧਰੀ ਯਸ਼ਪਾਲ ਤੇ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਸੁਰਾਂ ਦੇ ਸਿਕੰਦਰ ਸਰਦੂਲ ਸਿਕੰਦਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਲੋਕਾਂ ਨੇ ਭਿੱਜੀਆਂ ਅੱਖਾਂ ਨਾਲ ਪੰਜਾਬੀ ਜਗਤ ਦੇ ਪ੍ਰਮੁੱਖ ਫ਼ਨਕਾਰ ਸਰਦੂਲ ਸਿਕੰਦਰ ਨੂੰ ਸ਼ਰਧਾਂਜਲੀ ਭੇਟ ਕੀਤੀ | ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 7 ਮਾਰਚ (ਸਲੇਮਪੁਰੀ)-ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਇਕ ਅਹਿਮ ਮੀਟਿੰਗ ਲੁਧਿਆਣਾ ਵਿਖੇ ਜੱਥੇਬੰਦੀ ਦੇ ਸੂਬਾ ਪ੍ਰਧਾਨ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੁੱਚੇ ਸੂਬਾ ਕਮੇਟੀ ਮੈਂਬਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਪੰਜਾਬ ਰਾਜ ਐਨ.ਸੀ.ਸੀ. ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 7 ਮਾਰਚ (ਸਲੇਮਪੁਰੀ)-ਪੰਜਾਬ ਰਾਜ ਐਨ.ਸੀ.ਸੀ. ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਇਕ ਹੰਗਾਮੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਯੂਨੀਅਨ ਦੀ ਨਵੇਂ ਸਿਰਿਉਂ ਚੋਣ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਜਤਿੰਦਰ ਕੁਮਾਰ ਬਾਲੀ ਨੂੰ ਸੂਬਾਈ ਚੇਅਰਮੈਨ, ਸੁਖਦੇਵ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX