ਤਾਜਾ ਖ਼ਬਰਾਂ


ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  8 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  12 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  24 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  29 minutes ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  39 minutes ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  48 minutes ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  53 minutes ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  1 minute ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 1 hour ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 2 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 2 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 3 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 4 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  1 minute ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 5 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 5 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 5 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਾਂਗਰਸ ਵਲੋਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ

ਚੰਡੀਗੜ੍ਹ, 7 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਕਾਂਗਰਸ ਵਲੋਂ ਵੱਧ ਰਹੀ ਮਹਿੰਗਾਈ ਖ਼ਿਲਾਫ਼ ਸੈਕਟਰ-19 ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਕਿਹਾ ਕਿ ਅੱਜ ਪੈਟਰੋਲ, ਡੀਜ਼ਲ, ਗੈਸ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵੱਧਦੀਆਂ ਗਈਆਂ ਤਾਂ ਇਹ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੋ ਜਾਣਗੀਆਂ | ਉਨ੍ਹਾਂ ਕਿਹਾ ਕਿ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਇਹ ਕਹਿੰਦੇ ਹਨ ਕਿ ਪੈਟਰੋਲ, ਡੀਜ਼ਲ ਨੂੰ ਜੀ.ਐਸ.ਟੀ. ਦੇ ਦਾਇਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ, ਪਰ ਇਸ ਲਈ ਉਹ ਕੁਝ ਨਹੀਂ ਕਰ ਸਕਦੇ, ਇਹ ਕੰਮ ਜੀ.ਐਸ.ਟੀ. ਕੌਂਸਲ ਦਾ ਹੈ | ਉਨ੍ਹਾਂ ਪੈਟਰੋਲੀਅਮ ਮੰਤਰੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਜੀ.ਐਸ.ਟੀ. ਕੌਂਸਲ ਸਰਕਾਰੀ ਨਹੀਂ ਹੈ | ਇਸ ਮੌਕੇ ਬੋਲਦੇ ਹੋਏ ਪਵਨ ਸ਼ਰਮਾ ਨੇ ਕੇਂਦਰ ਸਰਕਾਰ ਨੂੰ ਕੇਵਲ ਪੂੰਜੀਪਤੀਆਂ ਦੀ ਸਰਕਾਰ ਦੱਸਦੇ ਹੋਏ ਕਿਹਾ ਕਿ ਮੋਦੀ ਸਰਕਾਰ ਕੇਵਲ ਅਮੀਰਾਂ ਦੀ ਸਰਕਾਰ ਬਣ ਕੇ ਰਹਿ ਗਈ ਹੈ | ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਹਰਮੇਲ ਕੇਸਰੀ ਨੇ ਕਿਹਾ ਕਿ ਨੋਟਬੰਦੀ ਵਰਗੇ ਗਲਤ ਫ਼ੈਸਲੇ ਤੋਂ ਬਾਅਦ ਪੈਟਰੋਲ, ਡੀਜ਼ਲ, ਗੈਸ ਅਤੇ ਚੰਡੀਗੜ੍ਹ ਵਿਚ ਪਾਣੀ ਦੀ ਕੀਮਤ ਤਿੰਨ ਗੁਣਾ ਕਰਨ ਦਾ ਜਨਤਾ ਵੋਟ ਦੀ ਚੋਟ ਨਾਲ ਇਸ ਹੰਕਾਰੀ ਸਰਕਾਰ ਨੂੰ ਜਵਾਬ ਦੇਵੇਗੀ |

ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਐੱਸ. ਏ. ਐੱਸ. ਨਗਰ, 7 ਮਾਰਚ (ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ 1 ਨੌਜਵਾਨ ਨੂੰ ਹੈਰੋਇਨ ਸਮੇਤ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਵਾਸੀ ਪਿੰਡ ਝਿਊਰਹੇੜੀ ਜ਼ਿਲ੍ਹਾ ਮੁਹਾਲੀ ਵਜੋਂ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਕ੍ਰਿਕਟ ਮੈਚ ਦੀ ਪੁਰਾਣੀ ਰੰਜਸ਼ ਨੂੰ ਲੈ ਕੇ ਨੌਜਵਾਨ ਦੇ ਮਾਰਿਆ ਚਾਕੂ, ਮਾਮਲਾ ਦਰਜ

ਐੱਸ. ਏ. ਐੱਸ. ਨਗਰ, 7 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਸੈਕਟਰ-70 ਵਿਖੇ ਕੁੱਝ ਨੌਜਵਾਨਾਂ ਵਲੋਂ ਪਿੰਡ ਕੁੰਭੜਾ ਵਾਸੀ ਦਮਨਪ੍ਰੀਤ ਸਿੰਘ ਦੇ ਪੇਟ 'ਚ ਚਾਕੂ ਮਾਰ ਕੇ ਉਸ ਨੂੰ ਗੰਭੀਰ ਰੂਪ 'ਚ ਜਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਖਮੀ ਇਸ ਸਮੇਂ ਪੀ. ...

ਪੂਰੀ ਖ਼ਬਰ »

ਮੇਜਰ ਸਿੰਘ ਦਿ੍ੜ੍ਹ ਇਰਾਦੇ ਦੇ ਮਾਲਕ ਸਨ-ਕੌਮੀ

ਜਲੰਧਰ, 7 ਮਾਰਚ (ਅ.ਬ)-ਏ.ਐੱਸ.ਕੌਮੀ ਐਡਵੋਕੇਟ ਪੰਜਾਬ ਤੇ ਹਰਿਆਣਾ ਹਾਈਕੋਰਟ ਨੇੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਬੇਵਕਤ ਸਦੀਵੀ ਵਿਛੋੜੇ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹ ਇਕ ਨਿਡਰ, ਨਿਰਪੱਖ ਤੇ ਬੇਦਾਗ਼ ਪੱਤਰਕਾਰ ਸਨ, ਜਿਨ੍ਹਾਂ ਪੰਜਾਬੀ ...

ਪੂਰੀ ਖ਼ਬਰ »

ਚੰਡੀਗੜ੍ਹ ਭਾਜਪਾ ਵਲੋਂ ਵਿਜੇ ਸਾਂਪਲਾ ਦਾ ਸਨਮਾਨ

ਚੰਡੀਗੜ੍ਹ, 7 ਮਾਰਚ (ਮਨਜੋਤ ਸਿੰਘ ਜੋਤ)-ਗੁਰੂ ਰਵਿਦਾਸ ਜੀ ਦੀ ਜੈਅੰਤੀ 'ਤੇ ਚੰਡੀਗੜ੍ਹ ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਵਲੋਂ ਪਾਰਟੀ ਦਫ਼ਤਰ ਕਮਲਮ ਵਿਖੇ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 80 ਨਵੇਂ ਮਾਮਲੇ- 45 ਮਰੀਜ਼ ਠੀਕ ਹੋਏ

ਚੰਡੀਗੜ੍ਹ, 7 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਨਾਲ ਪੀੜਤ 80 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਸਿਹਤਯਾਬ ਹੋਣ ਉਪਰੰਤ 45 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 710 ਤੱਕ ...

ਪੂਰੀ ਖ਼ਬਰ »

ਸਾਈਕਲ ਚਲਾਉਣ ਲਈ ਕੀਤਾ ਜਾਗਰੂਕ

ਚੰਡੀਗੜ੍ਹ, 7 ਮਾਰਚ (ਮਨਜੋਤ ਸਿੰਘ ਜੋਤ)-ਔਰਤਾਂ ਵਿਚ ਸਾਈਕਲ ਚਲਾਉਣ ਦੇ ਜਨੂਨ ਨੂੰ ਹੰੁਗਾਰਾ ਦੇਣ ਦੀ ਦਿਸ਼ਾ ਵਿਚ ਸਾਈਕਲਗਿਰੀ ਵਲੋਂ ਟ੍ਰਾਈਸਿਟੀ ਦੀਆਂ ਔਰਤਾਂ ਦੇ ਲਈ 'ਸਪੈਸ਼ਲ ਫਲੋਰਲ ਰਾਇਡ' ਕਰਵਾਈ ਗਈ | ਚੰਡੀਗੜ੍ਹ, ਪੰਚਕੂਲਾ, ਜ਼ੀਰਕਪੁਰ, ਮੋਹਾਲੀ ਤੇ ਖਰੜ ਤੋਂ ...

ਪੂਰੀ ਖ਼ਬਰ »

ਕੈਦੀ ਬਲਵਿੰਦਰ ਸਿੰਘ ਵਲੋਂ ਨਾਭਾ ਜੇਲ੍ਹ ਅਧਿਕਾਰੀਆਂ 'ਤੇ ਲਗਾਏ ਕੁੱਟਮਾਰ ਦੇ ਇਲਜ਼ਾਮ ਬੇਤੁਕੇ, ਗੁੰਮਰਾਹਕੁੰਨ ਅਤੇ ਬੇਬੁਨਿਆਦ

ਚੰਡੀਗੜ੍ਹ, 7 ਮਾਰਚ (ਅਜੀਤ ਬਿਊਰੋ)-ਨਾਭਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਗੁਰਪ੍ਰੀਤ ਸਿੰਘ 'ਤੇ ਕੁੱਟਮਾਰ ਦਾ ਦੋਸ਼ ਲਗਾਉਣ ਵਾਲੇ ਪਟੀਸ਼ਨਰ ਬਲਵਿੰਦਰ ਸਿੰਘ ਨੇ ਮੈਡੀਕਲ ਰਿਪੋਰਟ ਵਿਚ ਕੋਈ ਵੀ ਸਰੀਰਕ ਸੱਟ ਦਾ ਸਬੂਤ ਨਾ ਹੋਣ ਕਰਕੇ ਹਾਈ ਕੋਰਟ ਵਿੱਚੋਂ ਆਪਣੀ ਪਟੀਸ਼ਨ ...

ਪੂਰੀ ਖ਼ਬਰ »

ਆਰਮਜ਼ ਐਕਟ ਅਧੀਨ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 7 ਮਾਰਚ (ਰਣਜੀਤ ਸਿੰਘ)- ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਆਰਮਜ਼ ਐਕਟ ਦੇ ਅਧੀਨ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਕ ਚੰਡੀਗੜ੍ਹ ਪੁਲਿਸ ਨੇ ਪਿੰਡ ਅਲੀਪੁਰਾ, ਜੀਂਦ ਹਰਿਆਣਾ ਦੇ ਰਹਿਣ ਵਾਲੇ 22 ਸਾਲਾ ਮੋਨੂੰ ਨੂੰ ਗਿ੍ਫ਼ਤਾਰ ਕੀਤਾ ਹੈ | ਸੈਕਟਰ-17 ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਖ਼ਿਲਾਫ਼ ਵਿਭਾਗੀ ਜਾਂਚ ਦੇ ਆਦੇਸ਼

ਚੰਡੀਗੜ੍ਹ, 7 ਮਾਰਚ (ਰਣਜੀਤ ਸਿੰਘ)-ਪੁਲਿਸ ਦੀ ਇਕ ਮਹਿਲਾ ਕਾਂਸਟੇਬਲ ਦੇ ਖ਼ਿਲਾਫ਼ ਚੰਡੀਗੜ੍ਹ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵਿਭਾਗੀ ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਜਾਣਕਾਰੀ ਮੁਤਾਬਕ ਬੀਤੇ ਦਿਨੀਂ ਸ਼ੁੱਕਰਵਾਰ ਨੂੰ ਸੈਕਟਰ-24 ਚੌਕ ਨਜ਼ਦੀਕ ...

ਪੂਰੀ ਖ਼ਬਰ »

ਅੱਖਾਂ ਦੀ ਦੇਖਭਾਲ ਦੇ ਮਹੱਤਵ ਬਾਰੇ ਵੈਬੀਨਾਰ

ਚੰਡੀਗੜ੍ਹ, 7 ਮਾਰਚ (ਮਨਜੋਤ ਸਿੰਘ ਜੋਤ)- ਐਮ.ਸੀ.ਐਮ. ਡੀ.ਏ.ਵੀ. ਕਾਲਜ ਫਾਰ ਵੂਮੈਨ ਸੈਕਟਰ-36ਏ ਵਲੋਂ ਅੱਖਾਂ ਦੀ ਦੇਖਭਾਲ ਦੇ ਮਹੱਤਵ ਸਬੰਧੀ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਵਿਚ ਪੀ.ਜੀ.ਆਈ. ਦੇ ਐਡਵਾਂਸਡ ਆਈ ਕੇਅਰ ਸੈਂਟਰ ਦੇ ਸਹਾਇਕ ਪ੍ਰੋਫੈਸਰ ਡਾ. ਪਾਰੁਲ ਚਾਵਲਾ ...

ਪੂਰੀ ਖ਼ਬਰ »

ਚਰਸ ਸਮੇਤ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 7 ਮਾਰਚ (ਰਣਜੀਤ ਸਿੰਘ)-ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਕ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜੁਝਾਰ ਨਗਰ ਰਹਿਣ ਵਾਲੇ ਮਲਕੀਤ ਸਿੰਘ (38) ਦੇ ਤੌਰ 'ਤੇ ਹੋਈ ਹੈ | ਮਲੋਇਆ ਥਾਣਾ ਪੁਲਿਸ ਦੀ ਟੀਮ ਨੇ ...

ਪੂਰੀ ਖ਼ਬਰ »

ਖੇਡ ਮੰਤਰੀ ਵਲੋਂ ਕੌਮਾਂਤਰੀ ਅਥਲੀਟ ਈਸ਼ਰ ਸਿੰਘ ਦਿਉਲ ਦੇ ਅਕਾਲੇ ਚਲਾਣੇ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 7 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਧਿਆਨ ਚੰਦ ਕੌਮੀ ਖੇਡ ਸਨਮਾਨ ਨਾਲ ਨਿਵਾਜ਼ੇ ਗਏ ਕੌਮਾਂਤਰੀ ਅਥਲੀਟ ਈਸ਼ਰ ਸਿੰਘ ਦਿਉਲ (91) ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਬੀਤੀ ...

ਪੂਰੀ ਖ਼ਬਰ »

ਘਰ ਨੇੜੇ ਖੜ੍ਹਾ ਟਰੱਕ ਚੋਰੀ

ਜ਼ੀਰਕਪੁੁਰ, 7 ਮਾਰਚ (ਅਵਤਾਰ ਸਿੰਘ)-ਅਣਪਛਾਤੇ ਚੋਰ ਜ਼ੀਰਕਪੁਰ ਦੀ ਜਰਨੈਲ ਇਨਕਲੇਵ ਕਾਲੋਨੀ ਵਿਚ ਘਰ ਦੇ ਨੇੜੇ ਖੜ੍ਹਾ ਇਕ ਟਰੱਕ ਚੋਰੀ ਕਰਕੇ ਲੈ ਗਏ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਾਜੇਸ਼ ...

ਪੂਰੀ ਖ਼ਬਰ »

ਮਹਿਲਾ ਵਿੰਗ ਨੇ ਰਾਸ਼ਟਰੀ ਮਹਿਲਾ ਦਿਵਸ ਮਨਾਇਆ

ਖਰੜ, 7 ਮਾਰਚ (ਜੰਡਪੁਰੀ)-ਅੱਜ ਭਾਰਤ ਵਿਕਾਸ ਪ੍ਰੀਸ਼ਦ ਮਹਿਲਾ ਵਿੰਗ ਮੁਖੀ ਡਾ. ਪ੍ਰਤਿਭਾ ਮਿਸ਼ਰਾ ਦੀ ਅਗਵਾਈ ਹੇਠ ਖਰੜ ਵਿਖੇ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਮਿਸ਼ਰਾ ਵਲੋਂ ਜਿਥੇ ਔਰਤਾਂ ਤੇ ਬੱਚਿਆਂ ਨੂੰ ਉਨ੍ਹਾਂ ਦੀ ਭਲਾਈ ਲਈ ਵਧੀਆ ਦਵਾਈਆਂ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਤਿਊੜ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 7 ਮਾਰਚ (ਦਿਲਬਰ ਸਿੰਘ ਖੈਰਪੁਰ)-ਪਿੰਡ ਤਿਊੜ ਵਿਖੇ ਗੁਰਦੁਆਰਾ ਸਿੰਘ ਸਭਾ 'ਚ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ | ਸਮਾਗਮ 'ਚ ਰਾਗੀ ਜਥਾ ਗਿਆਨੀ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਦਾ ਮਕਸਦ ਗੁਰੂ ਘਰਾਂ 'ਚ ਮਰਿਆਦਾ ਬਹਾਲ ਕਰਵਾਉਣਾ-ਭਾਈ ਸੁਖਵਿੰਦਰ ਸਿੰਘ

ਮੁੱਲਾਂਪੁਰ ਗਰੀਬਦਾਸ, 7 ਮਾਰਚ (ਦਿਲਬਰ ਸਿੰਘ ਖੈਰਪੁਰ)-ਪੰਥਕ ਅਕਾਲੀ ਲਹਿਰ ਵਲੋਂ ਗੁਰਦੁਆਰਿਆਂ ਦੀ ਮਰਿਆਦਾ ਬਹਾਲੀ ਅਤੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿੱਖ ਸੰਸਥਾਵਾਂ ਨੂੰ ਇਕ ਮੰਚ 'ਤੇ ਇਕੱਠਾ ਕੀਤਾ ਜਾ ਰਿਹਾ ਹੈ | ਪੰਥਕ ਅਕਾਲੀ ਲਹਿਰ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਗਿਲਕੋ ਵਿਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਨੂੰ ਮੁਫ਼ਤ ਵੈਕਸੀਨ ਲਗਾਈ ਜਾਵੇਗੀ: ਗਿੱਲ

ਖਰੜ, 7 ਮਾਰਚ (ਜੰਡਪੁਰੀ)-ਗਿਲਕੋ ਗਰੁੱਪ ਵਿਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਦੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਮੁਫ਼ਤ ਵੈਕਸੀਨ ਦੇ ਟੀਕੇ ਲਗਵਾਏ ਜਾਣਗੇ | ਇਸ ਸਬੰਧੀ ਗਿਲਕੋ ਗਰੁੱਪ ਆਫ ਕੰਪਨੀ ਦੇ ਸੀ. ਐਮ. ਡੀ. ਰਣਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਮਗਨਰੇਗਾ ਮਜ਼ਦੂਰਾਂ ਨੂੰ ਜਨ ਅੰਦੋਲਨ ਤਹਿਤ ਕੋਵਿਡ ਬਾਰੇ ਜਾਗਰੂਕ ਕੀਤਾ

ਖਰੜ, 7 ਮਾਰਚ (ਗੁਰਮੁੱਖ ਸਿੰਘ ਮਾਨ)-ਬਲਾਕ ਖਰੜ ਤਹਿਤ ਪੈਂਦੇ ਵੱਖ-ਵੱਖ ਪਿੰਡਾਂ ਵਿਚ ਮਗਨਰੇਗਾ ਮਜ਼ਦੂਰਾਂ ਨੂੰ 'ਜਨ ਅੰਦੋਲਨ ਕੰਪੇਨ' ਦੇ ਤਹਿਤ ਕੋਵਿਡ-19 ਬਾਰੇ ਜਾਗਰੂਕ ਕੀਤਾ ਗਿਆ | ਬੀ. ਡੀ. ਪੀ. ਓ. ਖਰੜ ਹਿਤੇਨ ਕਪਿਲਾ ਨੇ ਕਰਮਚਾਰੀਆਂ ਨੂੰ ਕੋਵਿਡ-19 ਦੇ ਬਚਾਓ ਬਾਰੇ ...

ਪੂਰੀ ਖ਼ਬਰ »

ਭਾਜਪਾ ਦੀ ਮੀਟਿੰਗ ਹੋਈ

ਖਰੜ, 7 ਮਾਰਚ (ਜੰਡਪੁਰੀ)-ਭਾਰਤੀ ਜਨਤਾ ਪਾਰਟੀ ਦੇ ਵਾਰਡ ਨੰ. 16 ਵਿਚ ਪਵਨ ਮਲਹੋਤਰਾ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਸੁਧੀਰ ਗੁਲੇਰੀਆ ਨੂੰ ਵਾਰਡ ਨੰ. 16 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡਲ ਪ੍ਰਧਾਨ ਪਵਨ ਮਨੋਚਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਫ਼ਤਹਿਗੜ੍ਹ ਵਿਖੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਅਨੰਦ ਕਾਰਜ ਕਰਵਾਏ

ਕੁਰਾਲੀ, 7 ਮਾਰਚ (ਅਕਾਲਗੜ੍ਹੀਆ)-ਨੇੜਲੇ ਪਿੰਡ ਫਤਹਿਗੜ੍ਹ ਵਿਖੇ ਮੇਜਰ ਦੇ ਵਿਹੜੇ ਸਮਾਜਸੇਵੀ ਸੁਖਜਿੰਦਰ ਸਿੰਘ ਮਾਵੀ ਵਲੋਂ ਹਰ ਮੀਹਨੇ ਦੀ ਤਰ੍ਹਾਂ ਅੱਜ ਇਕ ਹੋਰ ਲੋੜਵੰਦ ਪਰਿਵਾਰ ਦੀ ਲੜਕੀ ਦੇ ਅਨੰਦ ਕਾਰਜ ਕਰਵਾਏ ਗਏ | ਇਸ ਮੌਕੇ ਸੁਭਾਗੀ ਜੋੜੀ ਨੂੰ ਆਸ਼ੀਰਵਾਦ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਬੰਨਮਾਜਰਾ ਨੂੰ ਸਰਬਸੰਮਤੀ ਨਾਲ ਕਲੱਬ ਦਾ ਪ੍ਰਧਾਨ ਚੁਣਿਆ

ਕੁਰਾਲੀ, 7 ਮਾਰਚ (ਅਕਾਲਗੜ੍ਹੀਆ)-ਨੇੜਲੇ ਪਿੰਡ ਬੰਨਮਾਜਰਾ ਵਿਖੇ ਯੂਥ ਵੈਲਫੇਅਰ ਐਂਡ ਸਪੋਰਟਸ ਕਲੱਬ ਦੀ ਇਕ ਸਲਾਨਾ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਪੁਰਾਣੀ ਇਕਾਈ ਭੰਗ ਕਰਕੇ ਨਵੀਂ ਚੋਣ ਕੀਤੀ ਗਈ | ਕਲੱਬ ਦੇ ਚੈਅਰਮੈਨ ਨਿਰਮਲ ਸਿੰਘ ਕਾਕਾ ਨੌਰਥ ਨੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਕੀਤਾ

ਖਰੜ, 7 ਮਾਰਚ (ਗੁਰਮੁੱਖ ਸਿੰਘ ਮਾਨ)-ਯੂਥ ਵੈਲਫੇਅਰ ਸ਼ੋਸਲ ਆਰਗਨਾਈਜੇਸ਼ਨ ਤੇ ਲਾਈਨਜ਼ ਕਲੱਬ ਖਰੜ ਸਿਟੀ ਵਲੋਂ ਸਾਂਝੇ ਤੌਰ 'ਤੇ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੁੂ, ਸੁਖਦੇਵ ਅਤੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ...

ਪੂਰੀ ਖ਼ਬਰ »

ਕਿਸਾਨਾਂ ਦੀ ਚੜ੍ਹਦੀਕਲਾ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਜ਼ੀਰਕਪੁੁਰ, 7 ਮਾਰਚ (ਅਵਤਾਰ ਸਿੰਘ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ 'ਤੇ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਜ਼ੀਰਕਪੁਰ ਦੇ ਪਟਿਆਲਾ ਚੌਂਕ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਗੁਰ. ਸਿੰਘ ਸ਼ਹੀਦਾਂ ਢੱਕੀ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅਤੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਐੱਸ. ਏ. ਐੱਸ. ਨਗਰ, 7 ਮਾਰਚ (ਕੇ. ਐੱਸ. ਰਾਣਾ)-ਸਿੱਖ ਕੌਮ ਦੇ ਪਹਿਲੇ ਜਰਨੈਲ ਧੰਨ ਧੰਨ ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਸਿੰਘ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਸੈਕਟਰ 82 ਮੁਹਾਲੀ ਵਿਖੇ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ...

ਪੂਰੀ ਖ਼ਬਰ »

ਕੇਂਦਰ ਦਾ ਖੇਤੀਬਾੜੀ ਮੰਤਰੀ ਖੇਤੀਬਾੜੀ ਬਿੱਲਾਂ ਵਿਚ ਸੋਧਾਂ ਦੀ ਗੱਲ ਨਾ ਕਰੇ ਬਲਕਿ ਕਾਨੂੰਨ ਰੱਦ ਕਰਨ ਦੀ ਗੱਲ ਕਰੇ-ਥੇੜੀ

ਖਰੜ, 7 ਮਾਰਚ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਦਾ ਖੇਤੀਬਾੜੀ ਮੰਤਰੀ ਖੇਤੀਬਾੜੀ ਬਿੱਲਾਂ ਵਿਚ ਸੋਧਾਂ ਦੀ ਗੱਲ ਨਾ ਕਰੇ ਬਲਕਿ ਤਿੰਨੋ ਖੇਤੀਬਾੜੀ ਬਿੱਲ ਰੱਦ ਕਰਨ ਦੀ ਗੱਲ ਕਰੇ ਤਾਂ ਹੀ ਦੇਸ਼ ਦੇ ਕਿਸਾਨਾਂ ਦਿੱਲੀ ਦੇ ਬਾਰਡਰਾਂ ਤੋਂ ਵਾਪਸ ਜਾ ਸਕਦੇ ਹਨ | ਇਹ ...

ਪੂਰੀ ਖ਼ਬਰ »

ਰਤਨ ਗਰੁੱਪ 'ਚ ਫਰੈਸ਼ਰ ਪਾਰਟੀ

ਐੱਸ. ਏ. ਐੱਸ. ਨਗਰ, 7 ਮਾਰਚ (ਕੇ. ਐੱਸ. ਰਾਣਾ)-ਰਤਨ ਪੋ੍ਰਫੈਸ਼ਨਲ ਐਜੂਕੇਸ਼ਨ ਕਾਲਜ ਆਫ਼ ਨਰਸਿੰਗ ਵਿਚ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਫਰੈਸ਼ਰ ਪਾਰਟੀ ਕਰਵਾਈ ਗਈ | ਕੈਂਪਸ ਵਿਚ ਰੱਖੀ ਗਈ ਇਸ ਖੂਬਸੂਰਤ ਅਤੇ ਰੰਗਾਂਰੰਗ ਪਾਰਟੀ ਵਿਚ ਵੱਖ ਵੱਖ ਸਟਰੀਮ ...

ਪੂਰੀ ਖ਼ਬਰ »

ਦੇਸ਼ ਵਿਚ ਹੋ ਰਹੀਆਂ ਕਿਸਾਨੀ ਮਹਾਂ ਪੰਚਾਇਤਾਂ ਨੇ ਕੇਦਰ ਸਰਕਾਰ ਦੀ ਨੀਂਦ ਹਰਾਮ ਕੀਤੀ-ਗੋਬਿੰਦਰ ਸਿੰਘ ਚੀਮਾ

ਖਰੜ, 7 ਮਾਰਚ (ਗੁਰਮੁੱਖ ਸਿੰਘ ਮਾਨ)-ਪਿੰਡ ਜੰਡਪੁਰ ਤੇ ਹਲਾਲਪੁਰ ਦੇ ਨੌਜਵਾਨਾਂ, ਕਿਸਾਨਾਂ ਦਾ ਜਥਾ ਕਿਸਾਨਾਂ ਦੇ ਹੱਕ ਵਿਚ ਕੀਤੀ ਗਈ ਮਹਾਂ ਪੰਚਾਇਤ ਵਿਚ ਸ਼ਾਮਲ ਹੋਇਆ | ਕਾਂਗਰਸੀ ਆਗੂ ਤੇ ਕੌਂਸਲਰ ਗੋਬਿੰਦਰ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਵਿਚ ਚੱਲ ਰਹੀਆਂ ਕਿਸਾਨੀ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਖ਼ੂਨਦਾਨ ਕੈਂਪ ਲਗਾਇਆ

ਚੰਡੀਗੜ੍ਹ, 7 ਮਾਰਚ (ਮਨਜੋਤ ਸਿੰਘ ਜੋਤ)-ਥੈਲਾਸੈਮਿਕ ਚੈਰੀਟੇਬਲ ਟਰੱਸਟ ਪੀ.ਜੀ.ਆਈ.-ਜੀ. ਐਮ. ਸੀ. ਐਚ. ਚੰਡੀਗੜ੍ਹ ਵਲੋਂ 21ਵਾਂ ਖ਼ੂਨਦਾਨ ਕੈਂਪ ਪੀ.ਜੀ.ਆਈ. ਵਿਖੇ ਲਗਾਇਆ ਗਿਆ | ਇਸ ਵਿਚ 61 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਜ਼ਿਕਰਯੋਗ ਹੈ ਕਿ ਟਰੱਸਟ ਵਲੋਂ 6 ਜੂਨ 2020 ਤੋਂ ਲੈ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਬਾਰਡਰ ਲਈ ਰਵਾਨਾ

ਮਾਜਰੀ, 7 ਮਾਰਚ (ਕੁਲਵੰਤ ਸਿੰਘ ਧੀਮਾਨ)-ਬੜੌਦੀ ਟੋਲ ਪਲਾਜ਼ਾ ਤੋਂ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਦੀ ਅਗਵਾਈ ਵਿਚ ਦਿੱਲੀ ਸਿੰਘੂ ਬਾਰਡਰ ਲਈ ਵੱਡਾ ਕਾਫਲਾ ਰਵਾਨਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਹਿੱਤ ਮਿਸ਼ਨ ਦੇ ਮੈਂਬਰ ਮਾਸਟਰ ਹਰਨੇਕ ਸਿੰਘ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ ਵੱਧ ਰਹੀਆਂ ਤੇਲ ਕੀਮਤਾਂ ਖ਼ਿਲਾਫ਼ ਸੂਬੇ ਭਰ 'ਚ ਰੋਸ ਪ੍ਰਦਰਸ਼ਨ-ਚੰਦੂਮਾਜਰਾ

ਐੱਸ. ਏ. ਐੱਸ. ਨਗਰ, 7 ਮਾਰਚ (ਕੇ. ਐੱਸ. ਰਾਣਾ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ਅੰਦਰ ਵੱਧ ਰਹੀਆਂ ਤੇਲ ਕੀਮਤ ਦੇ ਵਿਰੋਧ 'ਚ ...

ਪੂਰੀ ਖ਼ਬਰ »

ਖਿਜ਼ਰਾਬਾਦ ਖੇਡ ਮੇਲੇ ਦਾ ਉਦਘਾਟਨ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕੀਤਾ

ਮਾਜਰੀ, 7 ਮਾਰਚ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਗ੍ਰਾਮ ਪੰਚਾਇਤ ਤੇ ਮੈਂਬਰ ਤੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਕਰਵਾਏ ਖੇਡ ਮੇਲੇ ਦੇ ਪਹਿਲਾ ਦਾ ਉਦਘਾਟਨ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਕਿਰਪਾਲ ...

ਪੂਰੀ ਖ਼ਬਰ »

ਖਰੜ ਦੇ ਰੋਸ ਧਰਨੇ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ-ਰਾਣਾ ਗਿੱਲ

ਮਾਜਰੀ, 7 ਮਾਰਚ (ਕੁਲਵੰਤ ਸਿੰਘ ਧੀਮਾਨ)-ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਬਲਾਕ ਮਾਜਰੀ, ਮੁੱਲਾਂਪੁਰ ਗਰੀਬਦਾਸ ਤੇ ਕੁਰਾਲੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਖਰੜ ...

ਪੂਰੀ ਖ਼ਬਰ »

-ਮਾਮਲਾ ਟਰਾਂਸਪੋਰਟਰਾਂ ਨਾਲ ਮਿਲੀਭੁਗਤ ਕਰਕੇ ਟੈਕਸ ਚੋਰੀ ਕਰਨ ਦਾ-

ਵਿਜੀਲੈਂਸ ਨੇ ਆਬਕਾਰੀ ਵਿਭਾਗ ਦੇ 3 ਏ. ਈ. ਟੀ. ਸੀ ਸਮੇਤ 1 ਇੰਸਪੈਕਟਰ ਕੀਤਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 7 ਮਾਰਚ (ਜਸਬੀਰ ਸਿੰਘ ਜੱਸੀ)-ਟਰਾਂਸਪੋਰਟਰਾਂ ਦੀ ਮਿਲੀਭੁਗਤ ਨਾਲ ਕਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵਲੋਂ ਟੈਕਸ ਚੋਰੀ ਕਰਨ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਆਬਕਾਰੀ ਵਿਭਾਗ ਦੇ ਏ. ਈ. ਟੀ. ਸੀ. ਮਨਜੀਤ ਸਿੰਘ ਅੰਮਿ੍ਤਸਰ, ਹਰਮੀਤ ਸਿੰਘ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 52 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 7 ਮਾਰਚ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 52 ਨਵੇਂ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 30 ਮਾਮਲੇ ਪੰਚਕੂਲਾ ਦੇ ਹਨ ਅਤੇ 12 ਮਾਮਲੇ ਪੰਚਕੂਲਾ ਤੋਂ ਬਾਹਰ ਦੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅੱਜ 96 ਨਵੇਂ ਪਾਜੀਟਿਵ ਮਰੀਜ਼ ਆਏ ਸਾਹਮਣੇ, 1 ਮੌਤ

ਐਸ. ਏ. ਐਸ. ਨਗਰ, 7 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਚ ਹੁਣ ਤੱਕ ਕੋਵਿਡ-19 ਦੇ ਪਾਜੀਟਿਵ ਕੁੱਲ ਕੇਸ 20864 ਮਿਲੇ ਹਨ ਜਿਨ੍ਹਾਂ ਵਿਚੋਂ 19478 ਮਰੀਜ਼ ਠੀਕ ਹੋ ਗਏ ਅਤੇ 996 ਕੇਸ ਐਕਟਿਵ ਹਨ ਜਦਕਿ 390 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਨੀ ਬਸੰਤ ਕਾਲੋਨੀ ਵਾਸੀਆਂ ਨੇ ਬਿਜਲੀ ਪਾਣੀ ਦੀ ਸਮੱਸਿਆ ਤੋਂ ਤੰਗ ਆ ਕੇ ਡੀ. ਸੀ. ਦੀ ਘੇਰੀ ਕੋਠੀ

ਐੱਸ. ਏ. ਐੱਸ. ਨਗਰ, 7 ਮਾਰਚ (ਜਸਬੀਰ ਸਿੰਘ ਜੱਸੀ)-ਸਨੀ ਬਸੰਤ ਕਲੋਨੀ ਸੈਕਟਰ-117 ਦੇ ਵਸਨੀਕਾਂ ਵਲੋਂ ਅਚਾਨਕ ਰਾਤ 9 ਵਜੇ ਦੇ ਕਰੀਬ ਡਿਪਟੀ ਕਮਿਸ਼ਨਰ ਮੁਹਾਲੀ ਦੀ ਕੋਠੀ ਨੂੰ ਘੇਰਾ ਪਾ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਕਲੋਨੀ ਵਾਸੀਆਂ ਦਾ ਕਹਿਣਾ ਸੀ ਕਿ ਉਹ ਬਹੁਤ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵੁਮੈਨ ਅਚੀਵਰਜ਼ ਐਵਾਰਡ 2021 ਕਰਵਾਇਆ

ਐੱਸ. ਏ. ਐੱਸ. ਨਗਰ, 7 ਮਾਰਚ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕਾਲਜ ਵਲੋਂ ਵਿਸ਼ਵ ਮਹਿਲਾ ਦਿਵਸ ਦੀ ਪੂਰਵ ਸੰਧਿਆ ਮੌਕੇ ਕੈਂਪਸ ਵਿਚ ਇਕ ਸਮਾਗਮ ਦਾ ਕਰਵਾਇਆ ਗਿਆ | ਔਰਤਾਂ ਨੂੰ ਸ਼ਕਤੀਕਰਨ ਕਰਨ ਦੇ ਉਦੇਸ਼ ਨਾਲ ਮਨਾਏ ਜਾਂਦੇ ਇਸ ਦਿਹਾੜੇ ...

ਪੂਰੀ ਖ਼ਬਰ »

ਮਾਮਲੇ ਦੀ ਜਾਂਚ ਕਰਨ ਗਈ ਪੁਲਿਸ ਟੀਮ 'ਤੇ ਹਮਲਾ, ਮਾਮਲਾ ਦਰਜ

ਜ਼ੀਰਕਪੁੁਰ, 7 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਚੰਡੀਗੜ੍ਹ ਸੜਕ 'ਤੇ ਸਥਿਤ ਇਕ ਹੋਟਲ ਵਿਚ ਝਗੜਾ ਹੋਣ ਦੀ ਸੂਚਨਾ ਮਿਲਣ 'ਤੇ ਜਾਂਚ ਲਈ ਗਈ ਪੁਲਿਸ ਟੀਮ 'ਤੇ ਕੁੱਝ ਵਿਅਕਤੀਆਂ ਵਲੋਂ ਹਮਲਾ ਕਰਕੇ ਦੋ ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀਆਂ ਨੂੰ ਇਲਾਜ ...

ਪੂਰੀ ਖ਼ਬਰ »

ਗੀਤਕਾਰ ਪੰਮਾ ਸਿੱਧੂਪੁਰੀਆਂ ਵਲੋਂ ਕਬੂਲਪੁਰੀ ਪਰਿਵਾਰ ਨਾਲ ਦੁੱਖ ਪ੍ਰਗਟ

ਖਰੜ, 7 ਮਾਰਚ (ਗੁਰਮੁੱਖ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸਰਗਰਮ ਵਰਕਰ ਅਤੇ ਗਾਇਕ ਕਰਮ ਸਿੰਘ ਕਬੂਲਪੁਰੀ ਜਿਨ੍ਹਾਂ ਦੀ ਮਾਤਾ ਪ੍ਰਸੰਨ ਕੌਰ ਬੀਤੀ ਦਿਨੀ ਸਰਵਗਵਾਸ ਹੋ ਗਏ ਸਨ | ਪੰਜਾਬ ਦੇ ਉੱਘੇ ਗੀਤਕਾਰ ਪੰਮਾ ਸਿੱਧੂਪੁਰੀਆਂ ਨੇ ਕਬੂਲਪੁਰੀ ਪਰਿਵਾਰ ਨਾਲ ਗਹਿਰੇ ਦੁੱਖ ...

ਪੂਰੀ ਖ਼ਬਰ »

ਤਨਖਾਹਾਂ ਨਾ ਮਿਲਣ ਕਾਰਨ ਏਡਿਡ ਸਕੂਲ ਅਧਿਆਪਕ ਯੂਨੀਅਨ ਦਾ ਵਫ਼ਦ ਡਿਪਟੀ ਡਾਇਰੈਕਟਰ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 7 ਮਾਰਚ (ਕੇ. ਐੱਸ. ਰਾਣਾ)-ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਜਨਵਰੀ ਅਤੇ ਫਰਵਰੀ ਮਹੀਨੇ ਦੀ ਤਨਖਾਹ ਨਾ ਮਿਲਣ ਦੇ ਮਿਲਣ ਕਾਰਨ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦਾ ਇਕ ਵਫਦ ਸੂਬਾ ...

ਪੂਰੀ ਖ਼ਬਰ »

ਕੰਢੀ ਖੇਤਰ ਵਿਚ ਪਾਵਰਕਾਮ ਦੀਆਂ ਮਨਮਾਨੀਆਂ ਦੇ ਵਿਰੋਧ ਵਿਚ ਲੋਕਾਂ ਨੇ ਇੱਕਜੁੱਟਤਾ ਦਾ ਕੀਤਾ ਪ੍ਰਗਟਾਵਾ

ਮੁੱਲਾਂਪੁਰ ਗਰੀਬਦਾਸ, 7 ਮਾਰਚ (ਦਿਲਬਰ ਸਿੰਘ ਖੈਰਪੁਰ)-ਗ੍ਰਾਮ ਜੋਯਤੀ ਯੋਜਨਾ ਵਿਰੋਧੀ ਕਮੇਟੀ ਵਲੋਂ ਪਿੰਡ ਕੁੱਬਾਹੇੜੀ ਵਿਖੇ ਆਲੇ ਦੁਆਲੇ ਦੇ ਪਿੰਡਾਂ ਦੀ ਇਕ ਇਕੱਤਰਤਾ ਕੀਤੀ ਗਈ | ਇਸ ਵਿਚ ਪਿੰਡਾਂ ਵਿਚ ਦੀਨ ਦਿਆਲ ਉਪਾਧਿਆਏ ਗ੍ਰਾਮ ਜਯੋਤੀ ਯੋਜਨਾ ਅਧੀਨ ਘਰਾਂ ਤੇ ...

ਪੂਰੀ ਖ਼ਬਰ »

ਪੁਲਿਸ ਨੇ ਕਰੋੜਾਂ ਰੁਪਏ ਦੀ ਧੋਖਾਧੜੀ ਮਾਮਲੇ 'ਚ ਮੁੱਖ ਮੁਲਜ਼ਮ ਸਮੇਤ 3 ਔਰਤਾਂ ਕੀਤੀਆਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 7 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ ਕਰੋੜਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਤਿੰਨ ਔਰਤਾਂ ਸਮੇਤ 4 ਮੁਲਜ਼ਮਾਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮਾਂ ਦੀ ਪਛਾਣ ਜਸਵੀਰ ਸਿੰਘ, ਮਾਨਸੀ ਖੁਰਾਣਾ ਵਾਸੀ ...

ਪੂਰੀ ਖ਼ਬਰ »

ਜ਼ੀਰਕਪੁਰ ਬਾਜ਼ਾਰ ਵਿਚ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੇ ਕਾਜੂ ਤੇ ਕਿਸ਼ਮਿਸ਼ ਚੋਰੀ

ਜ਼ੀਰਕਪੁੁਰ, 7 ਮਾਰਚ (ਅਵਤਾਰ ਸਿੰਘ)-ਬੀਤੀ ਰਾਤ ਜ਼ੀਰਕਪੁਰ ਮੁੱਖ ਬਾਜ਼ਾਰ ਵਿਚ ਸਥਿਤ ਇਕ ਕਰਿਆਨੇ ਦੀ ਦੁਕਾਨ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦਾ ਡਰਾਈਫਰੂਟ ਚੋਰੀ ਕਰਕੇ ਲੈ ਗਏ | ਚੋਰਾਂ ਵਲੋਂ ਇਸਤੋਂ ਇਲਾਵਾ ਦੋ ਹੋਰ ਦੁਕਾਨਾਂ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ ...

ਪੂਰੀ ਖ਼ਬਰ »

ਕੁਰਾਲੀ ਸੀ. ਐਚ. ਸੀ. ਨੂੰ ਸਿਵਲ ਹਸਪਤਾਲ ਦਾ ਦਰਜਾ ਦਿਵਾਉਣ ਲਈ ਭੁੱਖ ਹੜਤਾਲ 7ਵੇਂ ਦਿਨ ਵਿਚ ਦਾਖ਼ਲ

ਕੁਰਾਲੀ, 7 ਮਾਰਚ (ਬਿੱਲਾ ਅਕਾਲਗੜ੍ਹੀਆ)-ਕੁਰਾਲੀ ਸੀ. ਐਚ. ਸੀ. ਨੂੰ ਸਿਵਲ ਹਸਪਤਾਲ ਦਾ ਦਰਜਾ ਦਿਵਾਉਣ ਅਤੇ ਸਿਹਤ ਸਹੂਲਤਾਂ ਲਾਗੂ ਕਰਵਾਉਣ ਨੂੰ ਲੈ ਕੇ ਰਣਜੀਤ ਸਿੰਘ ਵਲੋਂ ਅਪਣੇ ਸਾਥੀਆਂ ਸਮੇਤ ਆਰੰਭੀ ਭੁੱਖ ਹੜਤਾਲ 7ਵੇਂ ਦਿਨ ਵਿਚ ਦਾਖਲ ਹੋ ਚੁੱਕੀ ਹੈ | ਨੌਜਵਾਨ ਆਗੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX