ਤਾਜਾ ਖ਼ਬਰਾਂ


ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  8 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  12 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  24 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  29 minutes ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  39 minutes ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  48 minutes ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  53 minutes ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  1 minute ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 1 hour ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 2 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 2 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 3 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 4 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  1 minute ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 5 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 5 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 5 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਰੂਪਨਗਰ

ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬਣਾਏ ਟਾਂਡੇ ਦੇ ਡੈਮ ਦੀ ਕਾਂਗਰਸ ਦੇ ਰਾਜ 'ਚ ਹੀ ਨਹੀਂ ਲਈ ਜਾ ਰਹੀ ਕੋਈ ਸਾਰ...

ਪੁਰਖਾਲੀ, 7 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਟਾਂਡਾ (ਬਰਦਾਰ) ਵਿਖੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਪਾਣੀ ਦੇਣ ਲਈ ਬਣਾਇਆ ਗਿਆ ਡੈਮ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਲਈ ਵਰਦਾਨ ਨਹੀਂ ਬਣ ਸਕਿਆ | ਪੰਜਾਬ ਦੇ ਭੂਮੀ ਤੇ ਪਾਣੀ ਸੰਭਾਲ ਅਤੇ ਵੇਸਟ ਲੈਂਡ ਵਿਕਾਸ ਵਿਭਾਗ ਵਲੋਂ ਬਣਾਏ ਇਸ ਡੈਮ ਦਾ ਉਦਘਾਟਨ 10 ਨਵੰਬਰ 1994 ਨੂੰ ਕਾਂਗਰਸ ਸਰਕਾਰ ਦੇ ਖੇਤੀਬਾੜੀ ਤੇ ਜੰਗਲਾਤ ਮੰਤਰੀ ਦਿਲਬਾਗ ਸਿੰਘ (ਮਰਹੂਮ) ਵਲੋਂ ਰੱਖਿਆ ਗਿਆ ਸੀ | ਇਹ ਡੈਮ ਟਾਂਡਾ ਤੇ ਬਰਦਾਰ ਦੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਸਿੰਜਣ ਦੇ ਲਈ ਬਣਾਇਆ ਗਿਆ ਸੀ | ਸ਼ੁਰੂਆਤੀ ਸਾਲਾਂ ਚ ਇੱਥੋਂ ਦੀਆਂ ਫ਼ਸਲਾਂ ਡੈਮ ਦਾ ਪਾਣੀ ਮਿਲਣ ਕਾਰਨ ਖ਼ੂਬ ਹਰਿਆਲੀ ਮਾਰਦੀਆਂ ਰਹੀਆਂ ਤੇ ਚੰਗੀ ਪੈਦਾਵਾਰ ਵੀ ਕੱਢਦੀਆਂ ਗਈਆਂ | ਪ੍ਰੰਤੂ ਵਿਭਾਗ ਨੇ ਡੈਮ ਦੀ ਦੇਖਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਕਿਸਾਨਾਂ ਦੀ ਕਮੇਟੀ ਬਣਾ ਕੇ ਡੈਮ ਕਮੇਟੀ ਹਵਾਲੇ ਕਰ ਦਿੱਤਾ | ਪਰ ਇਹ ਕਮੇਟੀ ਫ਼ੰਡਾਂ ਦੀ ਘਾਟ ਕਾਰਨ ਡੈਮ ਦੀ ਸਾਂਭ ਸੰਭਾਲ ਕਰਨ ਚ ਬਹੁਤੀ ਕਾਮਯਾਬ ਨਾ ਬਣ ਸਕੀ | ਜਿਸ ਕਾਰਨ ਇਹ ਡੈਮ ਹੌਲੀ-ਹੌਲੀ ਖਸਤਾ ਹਾਲਤ ਹੁੰਦਾ ਗਿਆ | ਇਹ ਡੈਮ ਸਾਂਭ ਸੰਭਾਲ ਨਾ ਹੋਣ ਕਾਰਨ ਇੱਕ ਪਾਸੇ ਤੋਂ ਟੁੱਟ ਚੁੱਕਾ ਹੈ ਤੇ ਡੈਮ ਨੂੰ ਵੱਡੀ ਖ਼ਾਰ ਪੈ ਗਈ ਹੈ ਤੇ ਡੈਮ ਨੂੰ ਅੰਦਰੋਂ ਵੀ ਖਾਰਾਂ ਪੈ ਗਈਆਂ | ਡੈਮ ਟੁੱਟਣ ਕਾਰਨ ਤੇ ਖਾਰਾਂ ਪੈਣ ਕਾਰਨ ਡੈਮ 'ਚ ਪਾਣੀ ਰੁਕਣਾ ਬੰਦ ਹੋ ਗਿਆ ਹੈ | ਮੀਂਹ ਦਾ ਜੋ ਵੀ ਪਾਣੀ ਇਸ ਡੈਮ 'ਚ ਜਮਾਂ ਹੁੰਦਾ ਹੈ ਇਸ ਖ਼ਾਰ ਰਾਹੀਂ ਬਾਹਰ ਚਲੇ ਜਾਂਦਾ | ਡੈਮ ਟੁੱਟਣ ਕਾਰਨ ਪਿੰਡ ਦੀਆਂ ਫ਼ਸਲਾਂ ਨੂੰ ਪਾਣੀ ਦੇਣ ਲਈ ਬਣਾਇਆ ਇਹ ਡੈਮ ਵਿਚਾਰਾ ਖ਼ੁਦ ਹੀ ਪਾਣੀ ਨੂੰ ਤਰਸ ਗਿਆ ਹੈ | ਡੈਮ ਟੁੱਟਣ ਕਾਰਨ ਪਿੰਡ ਦੀਆਂ ਫ਼ਸਲਾਂ ਪਿਛਲੇ ਕਈ ਸਾਲਾਂ ਤੋਂ ਸੋਕੇ ਦਾ ਸ਼ਿਕਾਰ ਹੋ ਰਹੀਆਂ ਹਨ | ਜਿਸ ਕਾਰਨ ਪਿੰਡ ਦੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਰਹੀਆਂ ਹਨ | ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਿਤ ਵਿਭਾਗ ਵਲੋਂ ਇਸ ਟੁੱਟੇ ਡੈਮ ਦੀ ਮੁਰੰਮਤ ਕਰਵਾਉਣ ਬਾਰੇ ਕੋਈ ਉਪਰਾਲਾ ਨਹੀਂ ਕੀਤਾ | ਭਾਵੇਂ ਕਿ ਪਿੰਡ ਦੇ ਕਿਸਾਨ ਡੈਮ ਦੀ ਮੁਰੰਮਤ ਲਈ ਪਿਛਲੇ ਕਈ ਸਾਲਾਂ ਤੋਂ ਦੁਹਾਈ ਪਾਉਂਦੇ ਆ ਰਹੇ ਹਨ | ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਸਰਕਾਰ ਜਾਂ ਵਿਭਾਗ ਵਲੋਂ ਇਸ ਟੁੱਟੇ ਡੈਮ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਇਹ ਡੈਮ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬਣਿਆ ਸੀ ਪਰ ਹੁਣ ਵੀ ਕਾਂਗਰਸ ਸਰਕਾਰ ਦੇ ਰਾਜ 'ਚ ਇਸ ਡੈਮ ਦੀ ਕੋਈ ਮੁਰੰਮਤ ਨਹੀਂ ਕਰਵਾਈ ਜਾ ਰਹੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਡੈਮ ਦੀ ਸਾਰ ਲਈ ਜਾਵੇ ਕਿਸਾਨਾਂ ਨੂੰ ਇਸ ਡੈਮ ਦਾ ਲਾਭ ਮਿਲ ਸਕੇ |

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 'ਸੰਨੀ ਓਬਰਾਏ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ' ਕੀਤਾ ਲੋਕ ਅਰਪਣ

ਨੰਗਲ, 7 ਮਾਰਚ (ਪ੍ਰੀਤਮ ਸਿੰਘ ਬਰਾਰੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਸੰਨ੍ਹੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ' ਦਾ ...

ਪੂਰੀ ਖ਼ਬਰ »

ਇਸਤਰੀ ਸੰਮੇਲਨ ਅੱਜ

ਸ੍ਰੀ ਅਨੰਦਪੁਰ ਸਾਹਿਬ, 7 ਮਾਰਚ (ਜੇ.ਐਸ. ਨਿੱਕੂਵਾਲ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਵਸਾਈ ਹੋਈ ਨਗਰੀ ਗੁਰੂ ਗੋਬਿੰਦ ਸਿੰਘ ਜੀ ਦੇ ਖ਼ਾਲਸੇ ਦਾ ਪਰਗਟ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ 'ਤੇ ਅੱਠ ਮਾਰਚ ਨੂੰ ਸਵੇਰੇ ...

ਪੂਰੀ ਖ਼ਬਰ »

ਪਹਿਲਾ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਟੂਰਨਾਮੈਂਟ ਕਰਵਾਇਆ

ਨੰਗਲ, 7 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਕਿੱਕ-ਬਾਕਸਿੰਗ ਐਸੋਸੀਏਸ਼ਨ, ਰੂਪਨਗਰ ਵਲੋਂ ਪਹਿਲਾ ਜ਼ਿਲ੍ਹਾ ਕਿੱਕ-ਬਾਕਸਿੰਗ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ 35 ਖਿਡਾਰੀਆਂ ਨੇ ਭਾਗ ਲਿਆ, ਜੋ ਕਿ ਐਸੋਸੀਏਸ਼ਨ ਦੇ ਜਨਰਲ ਸਕੱਤਰ ਚਿਤਰੰਜਨ ...

ਪੂਰੀ ਖ਼ਬਰ »

ਓਲਡ ਸਟੂਡੈਂਟਸ ਐਸੋ: ਬੇਲਾ ਕਾਲਜ ਦੀ ਮੀਟਿੰਗ 9 ਨੂੰ

ਸ੍ਰੀ ਚਮਕੌਰ ਸਾਹਿਬ/ਬੇਲਾ, 7 ਮਾਰਚ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਿੁਸੰਘ ਮੈਮਰੋਲੀਅਲ ਕਾਲਜ ਬੇਲਾ ਦੇ ਸਾਬਕਾ ਵਿਦਿਆਰਥੀਆਂ ਦੀ ਜਥੇਬੰਦੀ ਓਲਡ ਸਟੂਡੈਂਟਸ ਐਸੋ: ਦੀ ਮੀਟਿੰਗ 9 ਮਾਰਚ ਨੂੰ ਦੁਪਹਿਰ 12 ਵਜੇ ਕਾਲਜ ਵਿਚ ਹੋਵੇਗੀ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁੰਦਰੀਕਰਨ ਪ੍ਰਾਜੈਕਟ ਦਾ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 7 ਮਾਰਚ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਚੱਲ ਰਹੇ ਸੁੰਦਰੀਕਰਨ ਪ੍ਰਾਜੈਕਟ ਦੇ ਕੰਮਾਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਦੇ ...

ਪੂਰੀ ਖ਼ਬਰ »

ਬਸਪਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ, 15 ਨੂੰ ਕੱਢੀ ਜਾਵੇਗੀ ਮੋਟਰਸਾਈਕਲ ਰੈਲੀ

ਸ੍ਰੀ ਚਮਕੌਰ ਸਾਹਿਬ, 7 ਮਾਰਚ (ਜਗਮੋਹਣ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਅਤੇ ਬਸਪਾ ਪੰਜਾਬ ਦੇ ਜ/ਸ ਰਾਜਿੰਦਰ ਸਿੰਘ ਰਾਜਾ ਨਨਹੇੜੀਆਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਜਨਮ ...

ਪੂਰੀ ਖ਼ਬਰ »

ਬੇਲਾ ਕਾਲਜ ਨੇ 47ਵਾਂ ਸਾਲਾਨਾ ਖੇਡ ਮੇਲਾ ਕਰਵਾਇਆ

ਸ੍ਰੀ ਚਮਕੌਰ ਸਾਹਿਬ/ਬੇਲਾ, 7 ਮਾਰਚ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦਾ 47 ਵਾਂ ਸਾਲਾਨਾ ਖੇਡ ਮੇਲਾ ਬਹੁਤ ਧੂਮ-ਧਾਮ ਨਾਲ ਕਾਲਜ ਦੇ ਖੇਡ ਮੈਦਾਨ ਵਿਚ ਕਰਵਾਇਆ ਗਿਆ | ਖੇਡ ਮੇਲੇ ਦੀ ਰਸਮੀ ਸ਼ੁਰੂਆਤ ਕਾਲਜ ...

ਪੂਰੀ ਖ਼ਬਰ »

ਕੰਨਿਆ ਸਕੂਲ ਵਿਚ ਕੋਰੋਨਾ ਸਬੰਧੀ ਲਏ ਗਏ ਸੈਂਪਲ

ਸ੍ਰੀ ਚਮਕੌਰ ਸਾਹਿਬ, 7 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਦੀਆਂ ਸਮੂਹ ਵਿਦਿਆਰਥਣਾਂ ਅਤੇ ਸਟਾਫ਼ ਦਾ ਲਗਾਤਾਰ ਦੂਸਰੀ ਵਾਰ ਕੋਰੋਨਾ ਟੈੱਸਟ ਲਏ ਗਏ | ਪਿ੍ੰਸੀਪਲ ਜਗਤਾਰ ਸਿੰਘ ਲੌਗੀਆਂ ਨੇ ਦੱਸਿਆ ਕਿ ਸਕੂਲ ਦੀਆਂ ...

ਪੂਰੀ ਖ਼ਬਰ »

ਦੁਨੀਆ ਭਰ ਦੀ ਨਿਗ੍ਹਾ ਦਿੱਲੀ ਦੀਆਂ ਬਰੂਹਾਂ 'ਤੇ ਸ਼ਾਂਤਮਈ ਢੰਗ ਨਾਲ ਚੱਲ ਰਹੇ ਕਿਸਾਨੀ ਅੰਦੋਲਨ 'ਤੇ-ਬਲਦੇਵ ਸਿੰਘ ਸਿਰਸਾ

ਸ੍ਰੀ ਚਮਕੌਰ ਸਾਹਿਬ, 7 ਮਾਰਚ (ਜਗਮੋਹਣ ਸਿੰਘ ਨਾਰੰਗ)-ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਦੇਵ ਸਿੰਘ ਸਿਰਸਾ ਨੇ ਅੱਜ ਸ੍ਰੀ ਚਮਕੌਰ ਸਾਹਿਬ ਨੇੜਲੇ ਪਿੰਡ ਭੱਕੂਮਾਜਰਾ ਵਿਖੇ ਕਿਸਾਨੀ ਸੰਘਰਸ਼ ਦੇ ਸ਼ਹੀਦ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਗੁਰਮਤਿ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਬੁਲਾਰਾ ਇਕਬਾਲ ਸਿੰਘ ਲਾਲਪੁਰਾ ਨਾਲ ਕੀਤਾ ਵਿਚਾਰ-ਵਟਾਂਦਰਾ

ਸ੍ਰੀ ਅਨੰਦਪੁਰ ਸਾਹਿਬ, 7 ਮਾਰਚ (ਜੇ.ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੇ.ਕੇ. ਬੇਦੀ ਨੌਜਵਾਨ ਭਾਜਪਾ ਆਗੂ ਬਲਰਾਮ ਪਰਾਸ਼ਰ ਤੇ ਨੰਗਲ ਮੰਡਲ ਪ੍ਰਧਾਨ ਕੌਂਸਲਰ ਰਾਜੇਸ਼ ਚੌਧਰੀ ਵਲੋਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰਾ ਤੇ ਉੱਚ ...

ਪੂਰੀ ਖ਼ਬਰ »

ਨੰਗਲ ਦੇ 19 ਵਾਰਡਾਂ 'ਚ ਸੁਸਾਇਟੀ ਦੇ ਯੂਨਿਟ ਬਣਾਉਣ ਦਾ ਫ਼ੈਸਲਾ

ਨੰਗਲ, 7 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਦੀ ਬਹੁਚਰਚਿਤ ਇੱਕ ਪਹਿਲ ਵੈੱਲਫੇਅਰ ਸੁਸਾਇਟੀ ਦੀ ਇੱਕ ਅਹਿਮ ਇਕੱਤਰਤਾ ਸ੍ਰੀ ਦਿਲਬਾਗ਼ ਸਿੰਘ ਚੰਦੇਲ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਪਿੰਡ ਬਰਮਲਾ 'ਚ ਦਫ਼ਤਰ ਖੋਲ੍ਹਣ ਅਤੇ 19 ਵਾਰਡਾਂ 'ਚ ਸੁਸਾਇਟੀ ਦਾ ਯੂਨਿਟ ...

ਪੂਰੀ ਖ਼ਬਰ »

ਵਿਸ਼ਵਕਰਮਾ ਲੌਜ ਨੰਗਲ 173 ਲੁਧਿਆਣਾ ਵਲੋਂ ਵਿਦਿਆਰਥੀਆਂ ਨੂੰ ਸਕੂਲ ਬੈਗ਼ ਭੇਟ

ਨੰਗਲ, 7 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਅੰਤਰਰਾਸ਼ਟਰੀ ਪੱਧਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਫ੍ਰੀ ਮੈਸਨਜ਼ ਆਫ਼ ਲੁਧਿਆਣਾ (ਵਿਸ਼ਵਕਰਮਾ ਲੌਜ ਨੰਬਰ 173) ਵਲੋਂ ਅੱਜ ਵੱਖ-ਵੱਖ ਸਕੂਲਾਂ ਦੇ 15 ਬੱਚਿਆਂ ਨੂੰ ਸਕੂਲ ਬੈਗ ਭੇਟ ਕੀਤੇ ਗਏ | ਪਰਵਾਸੀ ਪੰਜਾਬੀ ਫਰੈਂਡਜ਼ ...

ਪੂਰੀ ਖ਼ਬਰ »

ਬਹੁਤ ਹੀ ਸੂਝਵਾਨ ਦਿਵਿਆਂਗ ਬੀਬੀ ਸੰਤੋਸ਼ ਦਾ ਸਨਮਾਨ

ਨੰਗਲ, 7 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਨਾਰੀ ਚੇਤਨਾ ਮੰਚ ਪਿੰਡ ਬਰਮਲਾ ਵਲੋਂ ਕਰਵਾਏ ਇੱਕ ਸਮਾਗਮ ਦੌਰਾਨ ਬਹੁਤ ਹੀ ਸੂਝਵਾਨ ਪਰ ਦਿਵਿਆਂਗ ਬੀਬੀ ਸੰਤੋਸ਼ ਨੂੰ ਸਨਮਾਨਿਤ ਕੀਤਾ ਗਿਆ | ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਏ ਇਸ ਸਮਾਗਮ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਨੰਗਲ ਦੇ ਕੋਚ ਸੋਨੰੂ ਪੰਜਾਬ ਬਾਡੀ ਬਿਲਡਿੰਗ ਕਮੇਟੀ ਦੇ ਜਨਰਲ ਸਕੱਤਰ ਬਣੇ

ਨੰਗਲ, 7 ਮਾਰਚ (ਪ੍ਰੋ. ਅਵਤਾਰ ਸਿੰਘ)-ਵਾਬਾ ਪੰਜਾਬੀ ਬਾਡੀ ਬਿਲਡਿੰਗ ਐਂਡ ਸਪੋਰਟਸ ਵੈੱਲਫੇਅਰ ਕਮੇਟੀ ਦੀ ਇੱਕ ਮੀਟਿੰਗ ਹੋਈ | ਜਿਸ ਦੀ ਜਾਣਕਾਰੀ ਕੋਚ ਸੋਨੰੂ ਨੇ ਸਥਾਨਕ ਪੱਤਰਕਾਰਾਂ ਨੂੰ ਦਿੱਤੀ | ਕੋਚ ਸੋਨੂੰ ਨੇ ਦੱਸਿਆ ਕਿ ਇਸ ਮੀਟਿੰਗ 'ਚ ਵੱਖ-ਵੱਖ ਜ਼ਿਲਿਆਂ ਤੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਕਿਸਾਨੀ ਸੰਘਰਸ਼, ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਕੀਤੀ ਇਕੱਤਰਤਾ

ਮੋਰਿੰਡਾ, 7 ਮਾਰਚ (ਕੰਗ)-ਅੱਜ ਸ਼ੋ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਪਾਰਟੀ ਦਫ਼ਤਰ ਮੋਰਿੰਡਾ ਵਿਖੇ ਹਲਕਾ ਇੰਚਾਰਜ ਹਰਮੋਹਨ ਸਿੰਘ ਸੰਧੂ ਦੀ ਅਗਵਾਈ ਹੇਠ ਇਕੱਤਰਤਾ ਕੀਤੀ | ਇਸ ਸਬੰਧੀ ਕੌਂਸਲਰ ਅੰਮਿ੍ਤਪਾਲ ਸਿੰਘ ਖੱਟੜਾ ਨੇ ਦੱਸਿਆ ਕਿ ਇਕੱਤਰਤਾ ...

ਪੂਰੀ ਖ਼ਬਰ »

ਕੰਡੇਦਾਰ ਤਾਰ ਲਗਾਉਣ ਸਮੇਂ ਜਾਨਵਰਾਂ ਦੇ ਲਾਂਘੇ ਦਾ ਧਿਆਨ ਰੱਖਿਆ-ਹੁਸਨ ਲਾਲ

ਨੰਗਲ, 7 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-'ਕੰਡੇਦਾਰ ਤਾਰ ਲਗਾਉਣ ਸਮੇਂ ਪਿੰਡ ਨੈਲਾ ਦੇ ਲੋਕਾਂ ਦੀ ਸਹੂਲਤ ਅਤੇ ਪੰਛੀਆਂ ਤੇ ਜਾਨਵਰਾਂ ਦੇ ਲਾਂਘੇ ਦਾ ਧਿਆਨ ਰੱਖਿਆ ਗਿਆ ਹੈ | ਇਹ ਵਿਚਾਰ ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਡਿਪਟੀ ਚੀਫ਼ ਇੰਜੀਨੀਅਰ ਹੁਸਨ ਲਾਲ ਕੰਬੋਜ ਨੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਦੌਰਾਨ 81 ਯੂਨਿਟ ਖ਼ੂਨ ਇਕੱਤਰ

ਮੋਰਿੰਡਾ, 7 ਮਾਰਚ (ਪਿ੍ਤਪਾਲ ਸਿੰਘ)-ਯੂਥ ਵੈੱਲਫੇਅਰ ਸੋਸ਼ਲ ਆਰਗਨਾਈਜ਼ੇਸ਼ਨ (ਰਜਿ) ਪੰਜਾਬ ਵਲੋਂ ਲਾਈਨਜ਼ ਕਲੱਬ ਖਰੜ ਸਿਟੀ ਅਤੇ ਮੋਰਿੰਡਾ ਪੈੱ੍ਰਸ ਕਲੱਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦੀ ਮੀਟਿੰਗ

ਭਰਤਗੜ੍ਹ, 7 ਮਾਰਚ (ਜਸਬੀਰ ਸਿੰਘ ਬਾਵਾ)-ਬਲਾਕ ਕੀਰਤਪੁਰ ਸਾਹਿਬ ਦੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ਦੌਰਾਨ ਪ੍ਰਧਾਨ ਜਸਕਰਨ ਸਿੰਘ ਤੇ ਜ਼ਿਲ੍ਹੇ ਦੇ ਸਕੱਤਰ ਗੁਰਚਰਨ ਸਿੰਘ ਆਲੋਵਾਲ ਨੇ ਮਹਿਕਮੇ ਵਲੋਂ ਅਧਿਆਪਕਾਂ ਦੀ ਅਸਾਮੀਆਂ ...

ਪੂਰੀ ਖ਼ਬਰ »

ਆਰ.ਡੀ.ਸੀ.ਏ. ਗ੍ਰੀਨ ਰੂਪਨਗਰ ਓਪਨ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਜਿੱਤ ਕੇ ਬਣੀ ਚੈਂਪੀਅਨ

ਰੂਪਨਗਰ, 7 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਓਪਨ ਜ਼ਿਲ੍ਹਾ ਕਿ੍ਕਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਆਰ.ਡੀ.ਸੀ.ਏ. ਗ੍ਰੀਨ ਅਤੇ ਐਨ.ਵਾਈ.ਐਸ. ਕਿ੍ਕਟ ਕਲੱਬ ਨੰਗਲ ਵਿਚਾਲੇ ਖੇਡਿਆ ਗਿਆ | ਆਰ.ਡੀ.ਸੀ.ਏ. ਗ੍ਰੀਨ ਨੇ ...

ਪੂਰੀ ਖ਼ਬਰ »

ਦੁਬੇਟਾ ਸਕੂਲ ਦੇ ਅਚਨਚੇਤ ਦੌਰੇ 'ਤੇ ਡਿਪਟੀ ਡੀ.ਈ.ਓ. ਨੇ ਪ੍ਰਗਟਾਈ ਸੰਤੁਸ਼ਟੀ

ਨੰਗਲ, 5 ਮਾਰਚ (ਪ੍ਰੋ. ਅਵਤਾਰ ਸਿੰਘ)-ਅੱਜ ਡਿਪਟੀ ਡੀ.ਈ.ਓ. ਚਰਨਜੀਤ ਸੋਢੀ ਅਤੇ ਮੈਡਮ ਬੀਪੀਓ ਸ੍ਰੀਮਤੀ ਸੁਦੇਸ਼ ਕੁਮਾਰੀ ਨੇ ਨੰਗਲ ਬਲਾਕ ਦੇ ਅਚਨਚੇਤ ਦੌਰੇ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਦੁਬੇਟਾ ਦਾ ਅਚਨਚੇਤ ਵਿਜ਼ਟ ਕੀਤਾ | ਜਿਸ ਵਿਚ ਉਨ੍ਹਾਂ ਨੇ ਅਧਿਆਪਕਾਂ ਦੀ ...

ਪੂਰੀ ਖ਼ਬਰ »

ਤਨਖ਼ਾਹਾਂ ਨੂੰ ਲੈ ਕੇ ਏਡਿਡ ਸਕੂਲ ਅਧਿਆਪਕ ਯੂਨੀਅਨ ਦਾ ਵਫ਼ਦ ਡਿਪਟੀ ਡਾਇਰੈਕਟਰ ਨੂੰ ਮਿਲਿਆ

ਨੂਰਪੁਰ ਬੇਦੀ, 7 ਮਾਰਚ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਜਨਵਰੀ ਅਤੇ ਫਰਵਰੀ ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਕਾਰਨ ਅੱਜ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦਾ ਇੱਕ ਵਫ਼ਦ ...

ਪੂਰੀ ਖ਼ਬਰ »

ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵਾਅਦਾ ਖ਼ਿਲਾਫ਼ੀ ਅਤੇ ਹੋਰ ਕਈ ਮੁੱਦਿਆਂ ਉੱਤੇ ਸਰਕਾਰ ਨੂੰ ਘੇਰਿਆ

ਕਾਹਨਪੁਰ ਖੂਹੀ, 7 ਮਾਰਚ (ਗੁਰਬੀਰ ਸਿੰਘ ਵਾਲੀਆ)-ਪਿਛਲੇ ਪੰਜ ਦਿਨਾਂ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚੱਲ ਰਿਹਾ ਹੈ, ਜਿਸ ਦੇ ਵਿਚ ਹਰੇਕ ਐੱਮ ਐੱਲ ਏ ਵਲੋਂ ਆਪਣੀਆਂ ਖੇਤਰੀ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ | ਅਜਿਹੇ ਵਿਚ ਵਿਧਾਨ ਸਭਾ ...

ਪੂਰੀ ਖ਼ਬਰ »

ਪਿਛਲੇ 6 ਮਹੀਨੇ ਤੋਂ ਲਗਾਤਾਰ ਜਗ ਰਹੀਆਂ ਸਟਰੀਟ ਲਾਈਟਾਂ ਦਾ ਕੌਣ ਜ਼ਿੰਮੇਵਾਰ?

ਮੋਰਿੰਡਾ, 7 ਮਾਰਚ (ਕੰਗ)-ਪੰਜਾਬ ਸਰਕਾਰ ਵਲੋਂ ਬਿਜਲੀ ਨੂੰ ਬਚਾਉਣ ਲਈ ਰੋਜ਼ਾਨਾ ਹੀ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਅਕਸਰ ਐੱਲ.ਈ.ਡੀ. ਬੱਲਬ, ਐੱਲ.ਈ.ਡੀ. ਲਾਈਟਾਂ ਅਤੇ ਸੋਲਰ ਸਿਸਟਮ ਆਦਿ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ...

ਪੂਰੀ ਖ਼ਬਰ »

ਰਾਜਨ ਪਬਲਿਕ ਸਕੂਲ ਬੂਰਮਾਜਰਾ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਮੋਰਿੰਡਾ, 7 ਮਾਰਚ (ਕੰਗ)-ਰਾਜਨ ਪਬਲਿਕ ਸਕੂਲ ਬੂਰਮਾਜਰਾ ਵਿਖੇ ਸਕੂਲ ਨਿਰਦੇਸ਼ਕ ਕੁਲਦੀਪ ਸਿੰਘ ਕੰਗ ਦੀ ਅਗਵਾਈ ਹੇਠ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਬੋਲਦਿਆਂ ਕੁਲਦੀਪ ਸਿੰਘ ਕੰਗ ਨੇ ਸਮੂਹ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਜਨ ਔਸ਼ਧੀ ਸਪਤਾਹ ਸਮਾਪਤ

ਨੰਗਲ, 7 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਸਿੱਧ ਸਮਾਜਿਕ ਸੰਸਥਾ ਗਰੀਨ ਅਰਥ ਵਲੋਂ ਅੱਜ ਜਨ ਔਸ਼ਧੀ ਹਫ਼ਤੇ ਦੇ ਅੰਤ 'ਚ ਵਾਰਡ ਨੰਬਰ ਇੱਕ 'ਚ ਇੱਕ ਸਮਾਗਮ ਕਰਵਾਇਆ ਗਿਆ | ਗਰੀਨ ਅਰਥ ਦੇ ਸੂਤਰਧਾਰ ਪਰਵੀਨ ਕੁਮਾਰ ਨੇ ਇੱਕ ਹਫ਼ਤੇ 'ਚ ਕੀਤੇ ਸਮਾਗਮਾਂ ਬਾਰੇ ਦੱਸਿਆ | ਜਨ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਮਾਇਨਿੰਗ ਬੰਦ ਕਰਵਾਉਣ ਲਈ ਪਿੰਡ ਪੱਧਰ 'ਤੇ ਲੋਕਾਂ ਨੂੰ ਕੀਤਾ ਜਾਵੇਗਾ ਲਾਮਬੰਦ-ਹਲਕਾ ਇੰਚਾਰਜ ਭਾਜਪਾ

ਸੁਖਸਾਲ, 7 ਮਾਰਚ (ਧਰਮ ਪਾਲ)-ਹਰ ਫਰੰਟ 'ਤੇ ਫੇਲ੍ਹ ਹੋਈ ਪੰਜਾਬ ਦੀ ਕੈਪਟਨ ਸਰਕਾਰ ਨੇ ਚਾਰ ਸਾਲ ਬੀਤ ਜਾਣ 'ਤੇ ਵੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਤੇ ਲੋਕਾਂ ਵਿਚ ਰੋਸ ਦੀ ਲਹਿਰ ਹੈ | ਇਹ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਅਤੇ ਹਲਕਾ ਇੰਚਾਰਜ ਡਾ. ਪਰਮਿੰਦਰ ...

ਪੂਰੀ ਖ਼ਬਰ »

ਪਿੰਡ ਖੰਟ ਵਿਖੇ ਖ਼ੂਨਦਾਨ ਕੈਂਪ ਲਗਾਇਆ

ਮੋਰਿੰਡਾ, 7 ਮਾਰਚ (ਕੰਗ)-ਪਿੰਡ ਖੰਟ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਤੀਜਾ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਰਾਜ ਸਿੰਘ ਤੇ ਜੋਨੀ ਖੰਟ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਹੁਸਨ ਚੰਦ ਮਠਾਣ ਅਤੇ ਬਲਵੀਰ ਪੰਮੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੂਬਾ ਜਥੇਬੰਦਕ ਸਕੱਤਰ ਨਿਯੁਕਤ

ਨੂਰਪੁਰ ਬੇਦੀ, 7 ਮਾਰਚ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐੱਸ.ਸੀ.ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਅਕਾਲੀ ਆਗੂ ਹੁਸਨ ਚੰਦ ਮਠਾਣ ਅਤੇ ਡਾ. ਬਲਬੀਰ ਪੰਮੀ ਮੁਕਾਰੀ ਨੂੰ ਪਾਰਟੀ ਦੇ ਸੂਬਾ ...

ਪੂਰੀ ਖ਼ਬਰ »

ਮਜਾਰਾ ਵਾਰਡ ਨੰਬਰ 1 ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਬਾਲਕ ਨਾਥ ਦਾ ਜਗਰਾਤਾ ਹੋਇਆ

ਸ੍ਰੀ ਅਨੰਦਪੁਰ ਸਾਹਿਬ, 7 ਮਾਰਚ (ਜੇ.ਐਸ. ਨਿੱਕੂਵਾਲ)-ਉੱਘੇ ਸਮਾਜ ਸੇਵੀ ਅਤੇ ਵਪਾਰੀ ਜਗਤ ਰਾਮ ਦੇ ਨਿਵਾਸ ਵਾਰਡ ਨੰਬਰ ਇੱਕ ਮਜਾਰਾ ਵਿਖੇ ਉਨ੍ਹਾਂ ਦੀ ਨੂੰ ਹ ਜਸਵੀਰ ਕੌਰ ਗਰਚਾ ਦੇ ਨਗਰ ਕੌਂਸਲ ਚੋਣਾਂ ਵਿਚ ਕੌਂਸਲਰ ਬਣਨ ਦੀ ਖ਼ੁਸ਼ੀ ਵਿਚ ਜਿੱਥੇ ਲੋਕਾਂ ਦਾ ਧੰਨਵਾਦ ...

ਪੂਰੀ ਖ਼ਬਰ »

ਭੱਕੂਮਾਜਰਾ ਵਿਖੇ ਕਰਵਾਇਆ 36ਵਾਂ ਸਾਲਾਨਾ ਗੁਰਮਤਿ ਸਮਾਗਮ

ਸ੍ਰੀ ਚਮਕੌਰ ਸਾਹਿਬ, 7 ਮਾਰਚ (ਜਗਮੋਹਣ ਸਿੰਘ ਨਾਰੰਗ)-ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਸਾਕਾ ਨਨਕਾਣਾ ਸਾਹਿਬ ਦੇ ਸਾਕੇ ਨੂੰ ਸਮਰਪਿਤ ਨੇੜਲੇ ਪਿੰਡ ਭੱਕੂਮਾਜਰਾ ਵਿਖੇ ਨੌਜਵਾਨ ਸਿੰਘ ਸਭਾ ਅਤੇ ਨਗਰ ਨਿਵਾਸੀਆਂ ਵਲੋਂ ਕਰਵਾਏ 36ਵੇਂ ਸਾਲਾਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX