ਤਾਜਾ ਖ਼ਬਰਾਂ


ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  7 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  11 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  23 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  28 minutes ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  38 minutes ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  47 minutes ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  52 minutes ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 1 hour ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 1 hour ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 2 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 2 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 3 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 4 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 4 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 5 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,73,810 ਨਵੇਂ ਮਾਮਲੇ, 1,619 ਮੌਤਾਂ
. . .  about 5 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 2,73,810 ਨਵੇਂ ਮਾਮਲੇ ...
ਦਿੱਲੀ ਵਿਚ ਵੀਕੈਂਡ ਕਰਫ਼ਿਊ ਵਧਣ ਦੇ ਸੰਕੇਤ
. . .  about 5 hours ago
ਨਵੀਂ ਦਿੱਲੀ, 19 ਅਪ੍ਰੈਲ - ਪਿਛਲੇ ਦਿਨ ਦਿੱਲੀ ਵਿਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਪਾਏ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਪਟਿਆਲਾ

ਦਿੱਲੀ ਗਿ੍ਫ਼ਤਾਰੀ ਦੇਣ ਜਾਣ ਵਾਲੇ ਜਥੇ ਦਾ ਕੀਤਾ ਜਾਵੇਗਾ ਸਨਮਾਨ-ਬਲਕਾਰ ਸਿੰਘ ਭੁੱਲਰ

ਰਾਜਪੁਰਾ, 7 ਮਾਰਚ (ਰਣਜੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਦੇ ਅੜੀਅਲ ਰਵੱਈਏ 'ਤੇ ਜੇਲ੍ਹਾਂ 'ਚ ਬੰਦ ਨੌਜਵਾਨਾਂ ਦੀ ਰਿਹਾਈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 9 ਮਾਰਚ ਨੂੰ ਦਿੱਲੀ ਵਿਖੇ ਗਿ੍ਫ਼ਤਾਰੀ ਦੇਣ ਜਾਣ ਵਾਲੇ ਜਥੇ ਦਾ ਰਾਜਪੁਰਾ ਪੁੱਜਣ 'ਤੇ ਸਨਮਾਨ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਜਨਰਲ ਸਕੱਤਰ ਬਲਕਾਰ ਸਿੰਘ ਭੁੱਲਰ ਨੇ ਅੱਜ ਗਗਨ ਚੌਕ ਰਾਜਪੁਰਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵਿਸ਼ੇਸ਼ ਤੌਰ 'ਤੇ 9 ਮਾਰਚ ਨੰੂ ਬਾਅਦ ਦੁਪਹਿਰ 3 ਵਜੇ ਪੁੱਜ ਰਹੇ ਹਨ | ਉਨ੍ਹਾਂ ਕਿਹਾ ਕਿ ਦਿੱਲੀ ਜਾਣ ਵਾਲੇ ਜੱਥੇ ਵਿਚ ਅੰਮਿ੍ਤਪਾਲ ਸਿੰਘ ਸਿੱਧੂ, ਹਰਜੀਤ ਸਿੰਘ ਮੱਖੂ, ਬਲਕਾਰ ਸਿੰਘ ਵਾਲੀਆ, ਚਰਨ ਸਿੰਘ ਭੱਦਲ ਥੂਹਾ ਅਤੇ ਪ੍ਰੀਤਮ ਸਿੰਘ ਭੋਲੀਆਂ ਗਿ੍ਫ਼ਤਾਰੀ ਦੇਣ ਲਈ ਰਵਾਨਾ ਹੋਣਗੇ | ਇਸ ਮੌਕੇ ਬਲਕਾਰ ਸਿੰਘ ਭੁੱਲਰ, ਜਗਜੀਤ ਸਿੰਘ ਰਾਜਪੁਰਾ, ਸ਼ਮਸ਼ੇਰ ਸਿੰਘ, ਰਣਬੀਰ ਸਿੰਘ ਹਰਪਾਲਪੁਰ, ਬਲਵਿੰਦਰ ਸਿੰਘ ਡਾਹਰੀਆਂ, ਹਰਬੰਸ ਸਿੰਘ, ਜਗਪਾਲ ਸਿੰਘ ਰਾਣਾ, ਸ਼ੋਭਾ ਸਿੰਘ, ਗੁਰਦੀਪ ਸਿੰਘ ਪਿਲਖੀ, ਸੱਤਪਾਲ ਸਿੰਘ ਗਰੇਵਾਲ ਤੇ ਹੋਰ ਹਾਜ਼ਰ ਸਨ |

ਅਕਾਲੀ ਵਿਧਾਇਕਾਂ ਨੂੰ ਵਿਧਾਨ ਸਭਾ 'ਚ ਮੁਅੱਤਲ ਕਰਨ ਦੀ ਕੀਤੀ ਨਿਖੇਧੀ

ਪਟਿਆਲਾ, 7 ਮਾਰਚ (ਗੁਰਵਿੰਦਰ ਸਿੰਘ ਔਲਖ)-ਸਿੱਖ ਬੁੱਧੀਜੀਵੀ ਕੌਂਸਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਰੇ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਤਿੰਨ ਦਿਨਾਂ ਲਈ ਮੁਅੱਤਲ ਕਰਨ ਦੀ ਨਿਖੇਧੀ ਕੀਤੀ ਹੈ | ਕੌਂਸਲ ਦੇ ਪ੍ਰਧਾਨ ਪੋ੍ਰ. ਬਲਦੇਵ ਸਿੰਘ ...

ਪੂਰੀ ਖ਼ਬਰ »

ਇਸਤਰੀ ਜਾਗਿ੍ਤੀ ਮੰਚ ਵਲੋਂ ਔਰਤਾਂ ਦਾ ਜਥਾ ਦਿੱਲੀ ਰਵਾਨਾ

ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਇਸਤਰੀ ਜਾਗਿ੍ਤੀ ਮੰਚ ਵਲੋਂ ਪਟਿਆਲੇ ਜ਼ਿਲ੍ਹੇ ਵਿਚੋਂ ਔਰਤਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਇਸਤਰੀ ਜਾਗਿ੍ਤੀ ਮੰਚ ਦੇ ਆਗੂ ਅਮਨਦੀਪ ਕੌਰ ਦਿਉਲ ਅਤੇ ਸਪਨਾ ਨੇ ਕਿਹਾ ਕਿ ਅੱਜ ਮੋਦੀ ਸਰਕਾਰ ਜਿੱਥੇ ਤਿੰਨੋਂ ...

ਪੂਰੀ ਖ਼ਬਰ »

ਸੁਧਾਰ ਸਭਾ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਰਧ ਨਗਨ ਹੋ ਕੇ ਕੀਤੀ ਨਾਅਰੇਬਾਜ਼ੀ

ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਭੂਤਨਾਥ ਮੰਦਿਰ ਵਿਚ ਬਾਹਰੀ ਲੋਕਾਂ ਦੀ ਦਖ਼ਲਅੰਦਾਜ਼ੀ ਦੇ ਵਿਰੋਧ 'ਚ ਸੁਧਾਰ ਸਭਾ ਪ੍ਰਾਚੀਨ ਮੰਦਿਰ ਸ੍ਰੀ ਭੂਤਨਾਥ ਦੇ ਅਹੁਦੇਦਾਰਾਂ ਅਤੇ ਸ਼ਹਿਰ ਦੇ ਮੋਹਤਬਰ ਲੋਕਾਂ ਮਿਲਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਨੇੜੇ ਅਰਧਨਗਨ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ

ਨਾਭਾ, 7 ਮਾਰਚ (ਕਰਮਜੀਤ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਸ੍ਰੀ ਰਜਿੰਦਰ ਅਗਰਵਾਲ ਨੇ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਬੰਦੀਆਂ ਨਾਲ ਮੁਲਾਕਾਤ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਸ੍ਰੀ ...

ਪੂਰੀ ਖ਼ਬਰ »

ਸੂਬੇ ਦੇ ਕੋਰੋਨਾ ਵਲੰਟੀਅਰਜ਼ ਮੁੜ ਤੋਂ ਨੌਕਰੀ ਹਾਸਲ ਕਰਨ ਲਈ ਕਰਨਗੇ ਤਿੱਖਾ ਸੰਘਰਸ਼

ਪਟਿਆਲਾ, 7 ਮਾਰਚ (ਮਨਦੀਪ ਸਿੰਘ ਖਰੋੜ)-ਸੂਬੇ 'ਚ ਕੋਰੋਨਾ ਦੇ ਕੇਸਾਂ 'ਚ ਗਿਰਾਵਟ ਆਉਣ ਤੋਂ ਬਾਅਦ ਪੰਜਾਬ ਦੀਆਂ ਸਿਹਤ ਸੰਸਥਾਵਾਂ ਚੋਂ ਲੰਘੇ ਵਰ੍ਹੇ ਨੌਕਰੀ ਤੋਂ ਫ਼ਾਰਗ ਕੀਤੇ ਕੋਰੋਨਾ ਵਲੰਟੀਅਰਜ਼ ਨੇ ਆਪਣੀ ਨੌਕਰੀਆਂ ਮੁੜ ਤੋਂ ਹਾਸਲ ਕਰਨ ਲਈ ਤਿੱਖਾ ਸੰਘਰਸ਼ ਉਲੀਕਣ ...

ਪੂਰੀ ਖ਼ਬਰ »

ਪਟਿਆਲਾ 'ਚ 84 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ

ਪਟਿਆਲਾ, 7 ਮਾਰਚ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ ਦੇ ਅੱਜ ਹੋਰ 84 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਇਨ੍ਹਾਂ 84 ਕੇਸਾਂ 'ਚੋਂ ਪਟਿਆਲਾ ਸ਼ਹਿਰ ਤੋਂ 45, ਸਮਾਣਾ ਤੋਂ 1, ਰਾਜਪੁਰਾ ਤੋਂ 8, ਨਾਭਾ ਤੋਂ 4, ਬਲਾਕ ਭਾਦਸੋਂ ਤੋਂ 6, ਬਲਾਕ ਕਾਲੋਮਾਜਰਾ ਤੋਂ 2, ਬਲਾਕ ...

ਪੂਰੀ ਖ਼ਬਰ »

ਟਾਇਰਾਂ ਦੇ ਸ਼ੋਅਰੂਮ 'ਚ ਚੋਰੀ

ਭੁਨਰਹੇੜੀ, 7 ਮਾਰਚ (ਧਨਵੰਤ ਸਿੰਘ)-ਪਟਿਆਲਾ-ਪਹੇਵਾ ਮੁੱਖ ਮਾਰਗ 'ਤੇ ਭੁਨਰਹੇੜੀ ਵਿਖੇ ਇਕ ਸ਼ੋਅਰੂਮ ਵਿਚ ਚੋਰੀ ਹੋ ਗਈ | ਪੁਲਿਸ ਚੌਕੀ ਭੁਨਰਹੇੜੀ ਦੇ ਇੰਚਾਰਜ ਨਿਸ਼ਾਨ ਸਿੰਘ ਨੇ ਦੱਸਿਆ ਕਿ ਅਜੈ ਨਾਗਪਾਲ ਪੁੱਤਰ ਮਹੇਸ਼ ਨਾਗਪਾਲ ਵਸਨੀਕ ਤੇਜ ਬਾਗ ਕਾਲੋਨੀ ਪਟਿਆਲਾ ...

ਪੂਰੀ ਖ਼ਬਰ »

ਸਮੈਕ, ਸ਼ਰਾਬ ਅਤੇ ਸੱਟੇ ਦੇ ਪੈਸਿਆਂ ਸਮੇਤ ਚਾਰ ਕਾਬੂ

ਪਟਿਆਲਾ, 7 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤਾੋ 20 ਗਰਾਮ ਸਮੈਕ, 32 ਬੋਤਲਾਂ ਹਰਿਆਣਾ ਦੀ ਸ਼ਰਾਬ ਅਤੇ ਸੱਟੇ ਦੇ 1180 ਰੁਪਏ ਬਰਾਮਦ ਹੋਣ 'ਤੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਲਹੋਰੀ ਗੇਟ ਦੀ ...

ਪੂਰੀ ਖ਼ਬਰ »

ਭੋਗ ਵਾਸਤੇ ਟੈਂਟ ਲਿਜਾ ਕੇ ਕਬਾੜੀਆਂ ਨੂੰ ਵੇਚਣ ਵਾਲੇ ਮੁਲਜ਼ਮਾਂ 'ਚੋਂ ਇਕ ਕਾਬੂ

ਪਾਤੜਾਂ, 7 ਮਾਰਚ (ਜਗਦੀਸ਼ ਸਿੰਘ ਕੰਬੋਜ)-2 ਵਿਅਕਤੀਆਂ ਨੇ ਪਾਤੜਾਂ ਸ਼ਹਿਰ ਦੇ ਇਕ ਦੁਕਾਨਦਾਰ ਤੋਂ ਭੋਗ ਵਾਸਤੇ ਬਹਾਨਾ ਲਾ ਕੇ ਟੈਂਟ ਦਾ ਸਾਮਾਨ ਲਿਜਾ ਕੇ ਇਸ ਸਾਮਾਨ ਨੂੰ ਕਬਾੜੀਆਂ ਕੋਲ ਵੇਚ ਦਿੱਤਾ | ਦੋ ਲੱਖ ਦੇ ਕਰੀਬ ਸਾਮਾਨ ਸਬੰਧੀ ਦਿੱਤੀ ਗਈ ਸੂਚਨਾ ਮਗਰੋਂ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਕਾਰਨ ਪਤੀ ਖ਼ਿਲਾਫ਼ ਮਾਮਲਾ ਦਰਜ

ਨਾਭਾ, 7 ਮਾਰਚ (ਕਰਮਜੀਤ ਸਿੰਘ)-ਸੁਖਵਿੰਦਰ ਕੌਰ ਵਾਸੀ ਫਾਟਕ ਨੰਬਰ 40 ਥੂਹੀ ਰੋਡ ਨੇ ਥਾਣਾ ਕੋਤਵਾਲੀ ਪੁਲਿਸ ਦੇ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਘਰੇਲੂ ਕਲੇਸ਼ ਦੇ ਕਾਰਨ ਉਸ ਦੇ ਪਤੀ ਗੁਰਪ੍ਰੀਤ ਸਿੰਘ ਪੁੱਤਰ ਪਰਸ਼ੋਤਮ ਸਿੰਘ ਨੇ ਉਸ ਦੇ ਨਾਲ ਮਾਰਕੁੱਟ ਕੀਤੀ ਹੈ | ਥਾਣਾ ...

ਪੂਰੀ ਖ਼ਬਰ »

ਕੈਪਟਨ ਦੀ ਸਰਕਾਰ 'ਚ ਕਿਸਾਨੀ ਖ਼ੁਦਕੁਸ਼ੀਆਂ ਵਧੀਆਂ-ਚੰਦੂਮਾਜਰਾ

ਦੇਵੀਗੜ੍ਹ, 7 ਮਾਰਚ (ਰਾਜਿੰਦਰ ਸਿੰਘ ਮੌਜੀ)-ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿੰਡ ਜਲਬੇੜਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਬਹੁਤ ਵੱਡੇ-ਵੱਡੇ ਲਾਰੇ ਲਾ ਕੇ ਸੱਤਾ ਸੰਭਾਲੀ ਹੈ, ਪ੍ਰੰਤੂ ਪੰਜਾਬ ਦੇ ਹਿਤ ...

ਪੂਰੀ ਖ਼ਬਰ »

ਕੈਦੀ ਬਲਵਿੰਦਰ ਸਿੰਘ ਵਲੋਂ ਨਾਭਾ ਜੇਲ੍ਹ ਅਧਿਕਾਰੀਆਂ 'ਤੇ ਲਗਾਏ ਕੁੱਟਮਾਰ ਦੇ ਇਲਜ਼ਾਮ ਬੇਤੁਕੇ, ਗੁੰਮਰਾਹਕੁਨ ਅਤੇ ਬੇਬੁਨਿਆਦ

ਚੰਡੀਗੜ੍ਹ, 7 ਮਾਰਚ (ਅਜੀਤ ਬਿਊਰੋ)-ਨਾਭਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਗੁਰਪ੍ਰੀਤ ਸਿੰਘ 'ਤੇ ਕੁੱਟਮਾਰ ਦਾ ਦੋਸ਼ ਲਗਾਉਣ ਵਾਲੇ ਪਟੀਸ਼ਨਰ ਬਲਵਿੰਦਰ ਸਿੰਘ ਨੇ ਮੈਡੀਕਲ ਰਿਪੋਰਟ ਵਿਚ ਕੋਈ ਵੀ ਸਰੀਰਕ ਸੱਟ ਦਾ ਸਬੂਤ ਨਾ ਹੋਣ ਕਰਕੇ ਹਾਈ ਕੋਰਟ ਵਿੱਚੋਂ ਆਪਣੀ ਪਟੀਸ਼ਨ ...

ਪੂਰੀ ਖ਼ਬਰ »

ਹਰਵੇਲ ਸਿੰਘ ਮਾਧੋਪੁਰ ਸ਼ੋ੍ਰ.ਅ.ਦਲ ਐਸ.ਸੀ. ਵਿੰਗ ਦੇ ਸੂਬਾ ਸਕੱਤਰ ਤੇ ਬੁਲਾਰਾ ਨਿਯੁਕਤ

ਬਸੀ ਪਠਾਣਾਂ, 7 ਮਾਰਚ (ਰਵਿੰਦਰ ਮੌਦਗਿਲ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਹਰਵੇਲ ਸਿੰਘ ਮਾਧੋਪੁਰ ਪ੍ਰਧਾਨ ਘੱਟ ਗਿਣਤੀ ਤੇ ਦਲਿਤ ਦਲ ਨੂੰ ਵਿੰਗ ਦਾ ਸੂਬਾ ਸਕੱਤਰ ਤੇ ਬੁਲਾਰਾ ਨਿਯੁਕਤ ਕੀਤੇ ਜਾਣ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਮਹੀਨਾਵਾਰ ਖ਼ੂਨਦਾਨ ਕੈਂਪ 'ਚ 47 ਪ੍ਰਾਣੀਆਂ ਵਲੋਂ ਖ਼ੂਨਦਾਨ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਬਲਜਿੰਦਰ ਸਿੰਘ)-ਧੰਨ-ਧੰਨ ਮਾਤਾ ਗੁਜਰੀ ਜੀ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਇਤਿਹਾਸਿਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਟੇਟ ਐਵਾਰਡੀ ਬਲੱਡ ਡੋਨਰ ਡਾ. ਅਮਰੀਕ ਸਿੰਘ ਦੀ ਅਗਵਾਈ ਹੇਠ ਮਹੀਨਾਵਾਰ ਖ਼ੂਨਦਾਨ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ ਦੀ ਧਰਮ ਪਤਨੀ ਵਲੋਂ ਬਲਾਕ ਖਮਾਣੋਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਖਮਾਣੋਂ, 7 ਮਾਰਚ (ਪ.ਪ.)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਦੀ ਪਤਨੀ ਗੁਰਪ੍ਰੀਤ ਕੌਰ ਨੇ ਹਲਕੇ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਅੱਜ ਬਲਾਕ ਖਮਾਣੋਂ ਦੇ ਪਿੰਡ ਚੰਡਿਆਲਾ, ਰਾਏਪੁਰ ਰਾਈਆਂ, ਸ਼ਮਸ਼ਪੁਰ ਸਿੰਘਾਂ ...

ਪੂਰੀ ਖ਼ਬਰ »

ਰਣਜੋਧ ਸਿੰਘ ਹਡਾਣਾ ਵਪਾਰ ਵਿੰਗ ਪੰਜਾਬ ਦੇ ਜੁਆਇੰਟ ਸਕੱਤਰ ਨਿਯੁਕਤ

ਦੇਵੀਗੜ੍ਹ, 7 ਮਾਰਚ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਸਨੌਰ ਦੇ ਸੀਨੀਅਰ ਆਗੂ ਰਣਜੋਧ ਸਿੰਘ ਹਡਾਣਾ ਨੂੰ ਵਪਾਰ ਵਿੰਗ ਪੰਜਾਬ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ | ਜੋ ਕਿ ਲੰਮੇ ਸਮੇਂ ਤੋਂ 'ਆਪ' 'ਚ ਸਰਗਰਮ ਹਨ ਤੇ ਟਰੇਡ ਵਿੰਗ ਹਲਕਾ ਸਨੌਰ ਦੇ ...

ਪੂਰੀ ਖ਼ਬਰ »

ਪਾਣੀ ਦੀ ਮਹੱਤਤਾ ਬਾਰੇ ਚੇਤਨਾ ਬੈਠਕ

ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਗ੍ਰਾਮੀਣ ਆਬਾਦੀ ਨੂੰ ਪੀਣ ਵਾਲੇ ਪਾਣੀ ਦੇ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਪਿੰਡ ਫਲੌਲੀ ਵਿਖੇ ਚੇਤਨਾ ਮੀਟਿੰਗ ਕੀਤੀ ਗਈ | ਗੈਰ ਸਰਕਾਰੀ ਸੰਸਥਾ ਇਮਪੈਕਟ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਰਾਜੀਵ ਸ਼ਰਮਾ ਸਰਬਸੰਮਤੀ ਨਾਲ ਆਦਰਸ਼ ਡਰਾਮਾ ਕਲੱਬ ਦੇ ਪ੍ਰਧਾਨ ਬਣੇ

ਗੂਹਲਾ ਚੀਕਾ, 7 ਮਾਰਚ (ਓ.ਪੀ. ਸੈਣੀ)-ਆਦਰਸ਼ ਡਰਾਮਾ ਕਲੱਬ ਦੀ ਸਾਲਾਨਾ ਚੋਣ ਅੱਜ ਇੱਥੇ ਸ੍ਰੀ ਭਵਾਨੀ ਮੰਦਰ ਚੀਕਾ ਦੇ ਵਿਹੜੇ ਵਿਚ ਹੋਈ, ਜਿਸ ਦੀ ਪ੍ਰਧਾਨਗੀ ਸੁਭਾਸ਼ ਜਿੰਦਲ ਨੇ ਕੀਤੀ, ਜਿਸ ਵਿਚ ਰਾਜੀਵ ਸ਼ਰਮਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਮੈਂਬਰ ਨਿਯੁਕਤ ਕੀਤੇ ...

ਪੂਰੀ ਖ਼ਬਰ »

50ਵਾਂ ਰਾਸ਼ਟਰੀ ਸੁਰੱਖਿਆ ਸਪਤਾਹ ਮਨਾਇਆ

ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਹਰੇਕ ਵਿਅਕਤੀ ਨੂੰ ਆਪਣੇ ਕਾਰਜ ਸਬਰ ਸ਼ਾਂਤੀ ਨਿਮਰਤਾ ਵਫ਼ਾਦਾਰੀ ਅਨੁਸ਼ਾਸਨ ਅਤੇ ਟਰੇਨਿੰਗ ਨਾਲ ਕਰਨੇ ਚਾਹੀਦੇ ਹਨ ਤਾਂ ਜੋ ਇਸ ਨਾਲ ਸਭ ਦੀ ਸਿਹਤ ਸੁਰੱਖਿਆ ਵਾਤਾਵਰਨ ਅਤੇ ਸਨਮਾਨ ਕਾਇਮ ਰਹੇ ਅਤੇ ਸਾਡਾ ਦੇਸ਼ ...

ਪੂਰੀ ਖ਼ਬਰ »

ਚੋਣਾਂ ਵਾਲੇ ਸੂਬਿਆਂ 'ਚ ਭਾਜਪਾ ਉਮੀਦਵਾਰਾਂ ਵਿਰੁੱਧ ਗੱਜਣਗੇ ਕਿਸਾਨ ਲੀਡਰ-ਬਹਿਰੂ

ਦੇਵੀਗੜ੍ਹ, 7 ਮਾਰਚ (ਰਾਜਿੰਦਰ ਸਿੰਘ ਮੌਜੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਨੂੰ ਤਬਾਹ ਕਰਨ ਵਾਲੇ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਦੇ ਵੱਖ-ਵੱਖ ਬਾਡਰਾਂ ਤੇ ਦੇਸ਼ ਦੇ ਕਿਸਾਨਾਂ ਵਲੋਂ ਦਿੱਤੇ ਜਾ ...

ਪੂਰੀ ਖ਼ਬਰ »

ਪੰਜਾਬ ਖੋ-ਖੋ ਚੈਂਪੀਅਨਸ਼ਿਪ ਪਟਿਆਲਾ ਦੇ ਗੱਭਰੂ ਤੇ ਸੰਗਰੂਰ ਦੀਆਂ ਮੁਟਿਆਰਾਂ ਬਣੀਆਂ ਚੈਂਪੀਅਨ

ਪਟਿਆਲਾ, 7 ਮਾਰਚ (ਚਹਿਲ)-ਇੱਥੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਕਰਵਾਈ ਗਈ 15ਵੀਂ ਪੰਜਾਬ ਖੋ-ਖੋ ਚੈਂਪੀਅਨਸ਼ਿਪ ਦੇ ਪੁਰਸ਼ ਵਰਗ 'ਚ ਪਟਿਆਲਾ ਤੇ ਔਰਤਾਂ ਦੇ ਵਰਗ 'ਚ ਸੰਗਰੂਰ ਜ਼ਿਲੇ੍ਹ ਨੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ | ਪੰਜਾਬ ਖੋ-ਖੋ ...

ਪੂਰੀ ਖ਼ਬਰ »

ਕਸਬਾ ਬਲਬੇੜ੍ਹਾ ਵਿਖੇ ਕਈ ਪਰਿਵਾਰ 'ਆਪ' ਪਾਰਟੀ ਨਾਲ ਜੁੜੇ

ਡਕਾਲਾ, 7 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਸੀਨੀਅਰ ਆਗੂ ਰਣਜੋਧ ਸਿੰਘ ਹਡਾਣਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜੇਆ ਜਾ ਰਿਹਾ ਹੈ, ਜਿਸ ਦੇ ਤਹਿਤ ਕਸਬਾ ਬਲਬੇੜ੍ਹਾ ...

ਪੂਰੀ ਖ਼ਬਰ »

'ਵੁਮੈਨ ਏਰਾ ਐਵਾਰਡ' ਨਾਲ ਔਰਤਾਂ ਨੂੰ ਕੀਤਾ ਸਨਮਾਨਿਤ

ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸੌਰਭ ਜੈਨ ਰਾਸ਼ਟਰੀ ਜਯੋਤੀ ਕਲਾ ਮੰਚ ਵਲੋਂ ਵਰਧਮਾਨ ਮਹਾਵੀਰ ਹੈਲਥ ਕੇਅਰ, ਭਾਈ ਘਨੱਈਆ ਇੰਸਟੀਚਿਊਟ ਆਫ਼ ਮੈਡੀਕਲ ਸਟੱਡੀਜ਼ ਦੇ ਸਹਿਯੋਗ ਨਾਲ ਮੰਚ ਦੇ ਡਾਇਰੈਕਟਰ ਰਾਕੇਸ਼ ਠਾਕੁਰ ਦੀ ਨਿਰਦੇਸ਼ਨਾ ਹੇਠ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਨਾਭਾ ਦੀ ਗਊਸ਼ਾਲਾ ਕਮੇਟੀ ਵਲੋਂ ਕਰਵਾਈ ਗਈ ਪਾਰਥਿਵ ਪੂਜਾ

ਨਾਭਾ, 7 ਮਾਰਚ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਅਮਨ ਗੁਪਤਾ ਦੀ ਅਗਵਾਈ ਵਿਚ ਗਊਸ਼ਾਲਾ ਵਿਖੇ ਮਹਾਂ ਸ਼ਿਵਰਾਤਰੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਭਗਵਾਨ ਸ਼ਿਵ ਸ਼ੰਕਰ ਜੀ ਦੀ ਪਾਰਥਿਵ ਪੂਜਾ ਦਾ ਆਯੋਜਨ ਕੀਤਾ ਗਿਆ | ਇਸ ਧਾਰਮਿਕ ...

ਪੂਰੀ ਖ਼ਬਰ »

ਪ੍ਰਮਾਤਮਾ ਨੂੰ ਪਾਉਣ ਲਈ ਸਿਮਰਨ ਸੇਵਾ ਜ਼ਰੂਰੀ-ਵਿਧਾਇਕ ਰਾਜਿੰਦਰ ਸਿੰਘ

ਡਕਾਲਾ, 7 ਮਾਰਚ ( ਪਰਗਟ ਸਿੰਘ ਬਲਬੇੜਾ)-ਗੁੱਗਾ ਮਾੜੀ ਮੰਦਿਰ ਸੱਸੀ ਬ੍ਰਾਹਮਣਾਂ ਵਿਖੇ ਚੱਲ ਰਹੇ ਸਪਤਾਹ ਗਿਆਨ ਯੱਗ ਦੌਰਾਨ ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਹਾਜ਼ਰੀ ਭਰਦਿਆਂ ਕਥਾ ਪ੍ਰਵਚਨ ਸੁਣੇ | ਇਸ ਮੌਕੇ ਪੰਡਿਤ ਹਾਕਮ ਸ਼ਰਮਾ ਨੇ ਵਿਧਾਇਕ ਰਜਿੰਦਰ ਦਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 40 ਵਿਅਕਤੀਆਂ ਵਲੋਂ ਖ਼ੂਨ ਦਾਨ

ਬਨੂੜ, 7 ਮਾਰਚ (ਭੁਪਿੰਦਰ ਸਿੰਘ)-ਯੂਥ ਕੇਸਰੀ ਟੀਮ ਬਨੂੜ ਵਲੋਂ ਅੱਜ ਸ਼ਹਿਰ ਦੇ ਵਾਰਡ ਨੰਬਰ 13 ਦੇ ਗੁਰਦੁਆਰਾ ਮਿਹਰਬਾਨੁ ਸਾਹਿਬ ਬਾਂਡਿਆ ਬਸੀ ਵਿਖੇ ਪਹਿਲਾ ਖ਼ੂਨਦਾਨ ਕੈਂਪ ਲਾਇਆ ਗਿਆ | ਜਿਸ ਵਿਚ ਮੈਕਸ ਹਸਪਤਾਲ ਤੋਂ ਡਾ. ਕੁਲਦੀਪ ਸਿੰਘ ਦੀ ਅਗਵਾਈ ਵਿਚ ਆਈ ਟੀਮ ਨੇ 40 ...

ਪੂਰੀ ਖ਼ਬਰ »

ਸੁਰਜੀਤ ਸਿੰਘ ਅਬਲੋਵਾਲ ਨੇ ਵਰਕਰਾਂ ਨੂੰ ਸਮਾਣਾ ਵਿਖੇ ਧਰਨੇ 'ਚ ਪੁੱਜਣ ਦੀ ਕੀਤੀ ਅਪੀਲ

ਪਟਿਆਲਾ, 7 ਮਾਰਚ (ਗੁਰਵਿੰਦਰ ਸਿੰਘ ਔਲਖ)-ਸੈਰ ਸਪਾਟਾ ਵਿਭਾਗ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਕਿ ਸੂਬੇ ਵਿਚਲੀ ਕਾਂਗਰਸ ਸਰਕਾਰ ਨੇ ਮਹਿੰਗਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਜਿਸ ਤੋਂ ਹਰ ਵਰਗ ਦੁਖੀ ਹੋ ...

ਪੂਰੀ ਖ਼ਬਰ »

ਦੁੱਧਨ ਸਾਧਾਂ ਸਬ-ਡਵੀਜ਼ਨ ਬਣਨ ਤੋਂ ਬਾਅਦ ਵੀ ਹਲਕਾ ਸਨੌਰ ਦੇ ਲੋਕ ਕੰਮਾਂ ਲਈ ਹੋ ਰਹੇ ਨੇ ਖੱਜਲ ਖੁਆਰ-ਹਰਿੰਦਰਪਾਲ ਸਿੰਘ ਚੰਦੂਮਾਜਰਾ

ਪਟਿਆਲਾ, 7 ਮਾਰਚ (ਗੁਰਵਿੰਦਰ ਸਿੰਘ ਔਲਖ)-ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਦੁੱਧਨ ਸਾਧਾਂ ਨੂੰ ਸਬ-ਡਵੀਜ਼ਨ ਬਣਿਆ ਨੂੰ ਤਕਰੀਬਨ ਚਾਰ ਸਾਲ ਤੋਂ ਵੀ ਵੱਧ ਸਮਾਂ ਬੀਤ ਚੁਕਾ ਹੈ ਪਰ ਉਸ ਖੇਤਰ ਦੇ ਲੋਕਾਂ ...

ਪੂਰੀ ਖ਼ਬਰ »

ਪਟਿਆਲਾ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ 9 ਤੋਂ 16 ਤੱਕ

ਫ਼ਤਹਿਗੜ੍ਹ ਸਾਹਿਬ, 7 ਮਾਰਚ (ਬਲਜਿੰਦਰ ਸਿੰਘ)-ਸੁਰੱਖਿਆ ਜਵਾਨਾਂ ਦੀ ਭਰਤੀ ਕਰਨ ਲਈ ਜ਼ਿਲ੍ਹਾ ਪਟਿਆਲਾ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਗੁਰਚਰਨ ਸਿੰਘ ਸਿੱਧੂ ਦਾ ਅੰਗੀਠਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ)-ਮਨਦੀਪ ਸਿੰਘ ਸਿੱਧੂ ਐੱਸ.ਐੱਸ.ਪੀ. ਵਿਜੀਲੈਂਸ ਪਟਿਆਲਾ ਅਤੇ ਅਗਾਂਹਵਧੂ ਕਿਸਾਨ ਸਰਬੀਰਇੰਦਰ ਸਿੰਘ ਸਿੱਧੂ ਦੇ ਪਿਤਾ ਸ: ਗੁਰਚਰਨ ਸਿੰਘ ਸਿੱਧੂ (81) ਪੁੱਤਰ ਸਵ: ਡਾ: ਕੇਹਰ ਸਿੰਘ ਸਿੱਧੂ (ਆਜ਼ਾਦੀ ਘੁਲਾਟੀਏ) ਵਾਸੀ ...

ਪੂਰੀ ਖ਼ਬਰ »

ਘਰ ਦਾ ਤੋਰੀ ਫੁਲਕਾ ਤੋਰਨ ਲਈ ਕੁੱਟਣੀ ਪੈਂਦੀ ਹੈ ਰੋੜੀ

ਰਾਜਪੁਰਾ, 7 ਮਾਰਚ (ਰਣਜੀਤ ਸਿੰਘ)- ਭਾਵੇਂਕਿ ਅਸੀਂ ਹਰ ਸਾਲ ਅੱਜ ਦਾ ਦਿਨ ਔਰਤ ਦਿਵਸ ਦੇ ਤੌਰ 'ਤੇ ਮਨਾਉਂਦੇ ਹਾਂ ਪਰ ਹਕੀਕਤ ਵਿਚ ਅੱਜ ਵੀ ਕਈ ਔਰਤਾਂ ਨੂੰ ਘਰ ਦਾ ਤੋਰੀ ਫੁਲਕਾ ਤੋਰਨ ਲਈ ਰੋੜੀ ਕੁੱਟ-ਕੁੱਟ ਕੇ ਘਰ ਦਾ ਗੁਜ਼ਾਰਾ ਕਰਨਾ ਪੈਂਦਾ ਹੈ ਤੇ ਆਪਣਾ ਅਤੇ ਆਪਣੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਅਬਲੋਵਾਲ ਨੇ ਵਰਕਰਾਂ ਨੂੰ ਸਮਾਣਾ ਵਿਖੇ ਧਰਨੇ 'ਚ ਪੁੱਜਣ ਦੀ ਕੀਤੀ ਅਪੀਲ

ਪਟਿਆਲਾ, 7 ਮਾਰਚ (ਗੁਰਵਿੰਦਰ ਸਿੰਘ ਔਲਖ)-ਸੈਰ ਸਪਾਟਾ ਵਿਭਾਗ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਕਿ ਸੂਬੇ ਵਿਚਲੀ ਕਾਂਗਰਸ ਸਰਕਾਰ ਨੇ ਮਹਿੰਗਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਜਿਸ ਤੋਂ ਹਰ ਵਰਗ ਦੁਖੀ ਹੋ ...

ਪੂਰੀ ਖ਼ਬਰ »

ਦੁੱਧਨ ਸਾਧਾਂ ਸਬ-ਡਵੀਜ਼ਨ ਬਣਨ ਤੋਂ ਬਾਅਦ ਵੀ ਹਲਕਾ ਸਨੌਰ ਦੇ ਲੋਕ ਕੰਮਾਂ ਲਈ ਹੋ ਰਹੇ ਨੇ ਖੱਜਲ ਖੁਆਰ-ਹਰਿੰਦਰਪਾਲ ਸਿੰਘ ਚੰਦੂਮਾਜਰਾ

ਪਟਿਆਲਾ, 7 ਮਾਰਚ (ਗੁਰਵਿੰਦਰ ਸਿੰਘ ਔਲਖ)-ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਦੁੱਧਨ ਸਾਧਾਂ ਨੂੰ ਸਬ-ਡਵੀਜ਼ਨ ਬਣਿਆ ਨੂੰ ਤਕਰੀਬਨ ਚਾਰ ਸਾਲ ਤੋਂ ਵੀ ਵੱਧ ਸਮਾਂ ਬੀਤ ਚੁਕਾ ਹੈ ਪਰ ਉਸ ਖੇਤਰ ਦੇ ਲੋਕਾਂ ...

ਪੂਰੀ ਖ਼ਬਰ »

ਘਰ ਦਾ ਤੋਰੀ ਫੁਲਕਾ ਤੋਰਨ ਲਈ ਕੁੱਟਣੀ ਪੈਂਦੀ ਹੈ ਰੋੜੀ

ਰਾਜਪੁਰਾ, 7 ਮਾਰਚ (ਰਣਜੀਤ ਸਿੰਘ)- ਭਾਵੇਂਕਿ ਅਸੀਂ ਹਰ ਸਾਲ ਅੱਜ ਦਾ ਦਿਨ ਔਰਤ ਦਿਵਸ ਦੇ ਤੌਰ 'ਤੇ ਮਨਾਉਂਦੇ ਹਾਂ ਪਰ ਹਕੀਕਤ ਵਿਚ ਅੱਜ ਵੀ ਕਈ ਔਰਤਾਂ ਨੂੰ ਘਰ ਦਾ ਤੋਰੀ ਫੁਲਕਾ ਤੋਰਨ ਲਈ ਰੋੜੀ ਕੁੱਟ-ਕੁੱਟ ਕੇ ਘਰ ਦਾ ਗੁਜ਼ਾਰਾ ਕਰਨਾ ਪੈਂਦਾ ਹੈ ਤੇ ਆਪਣਾ ਅਤੇ ਆਪਣੇ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਹੋਈ ਚੋਣ

ਘਨੌਰ, 7 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ)-ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਰਾਮ ਮੂਰਤੀ ਸੋਗਲਪੁਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ਬਾਡੀ ਦੀ ਅਗਲੇ ਪੰਜ ਸਾਲ ਲਈ ਚੋਣ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਸਕੂਲ ਮੁਖੀਆਂ ਨੇ ਇਮਾਰਤਾਂ ਦੀ ਕਾਇਆ-ਕਲਪ ਕਰਨ ਲਈ ਕੀਤੇ ਸੁਹਿਰਦ ਉਪਰਾਲੇ

ਪਟਿਆਲਾ, 7 ਮਾਰਚ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਸਕੱਤਰ ਕਿ੍ਸਨ ਕੁਮਾਰ ਨੇ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਪ੍ਰਾਇਮਰੀ ਸਕੂਲਾਂ ਵਿਚ ਸਕੂਲ ਮੁਖੀਆਂ ਅਤੇ ਅਧਿਆਪਕਾਂ ਵਲੋਂ ਸਮਾਰਟ ਸਕੂਲਾਂ ਦੀ ਪ੍ਰਗਤੀ, ਮਿਸ਼ਨ ਸ਼ਤ-ਪ੍ਰਤੀਸ਼ਤ, ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਬਣਿਆ ਪੰਜਾਬ ਦਾ ਅੱਵਲ ਨੰਬਰ ਸਕੂਲ

ਪਟਿਆਲਾ, 7 ਮਾਰਚ (ਗੁਰਵਿੰਦਰ ਸਿੰਘ ਔਲਖ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਬ ਕਲਾ ਸੰਪੂਰਨ ਸਕੂਲਾਂ ਦੀ ਕੀਤੀ ਗਈ ਦਰਜਾਬੰਦੀ 'ਚ ਸਰਕਾਰੀ ਕੰਨਿਆ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਨੇ ਰਾਜ ਭਰ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ...

ਪੂਰੀ ਖ਼ਬਰ »

ਛੋਟੀ ਉਮਰ 'ਚ ਵੱਡੀਆਂ ਪੁਲਾਂਘਾਂ ਪੁੱਟਣ ਵਾਲੀ ਅਰਚਨਾ ਬਾਂਸਲ

ਸਮਾਣਾ, 7 ਮਾਰਚ (ਸਾਹਿਬ ਸਿੰਘ)-ਅੱਜ ਜਦੋਂ ਹਰ ਇਕ ਪੜਿ੍ਹਆ ਲਿਖਿਆ ਸਰਕਾਰੀ ਨੌਕਰੀ ਦੀ ਆਸ ਵਿਚ ਹੁੰਦਾ ਹੈ ਪਰ ਬੀ.ਕਾਮ ਕਰ ਚੁੱਕੀ ਛੋਟੀ ਉਮਰ 'ਚ ਆਪਣੀ ਮਿਹਨਤ ਤੇ ਲਗਨ ਨਾਲ ਵੱਡੀ ਕਾਰੋਬਾਰੀ ਬਣੀ ਅਰਚਨਾ ਬਾਂਸਲ ਨੇ ਕੇਵਲ ਆਪਣੇ ਪਿਤਾ ਨੂੰ ਆਰਥਿਕ ਤੰਗੀ 'ਚੋਂ ਹੀ ਨਹੀਂ ...

ਪੂਰੀ ਖ਼ਬਰ »

ਪ੍ਰਮਾਤਮਾ ਦੇ ਸ਼ੁਕਰਾਨੇ ਲਈ ਧਾਰਮਿਕ ਸਮਾਗਮ ਕਰਵਾਇਆ

ਭਾਦਸੋਂ, 7 ਮਾਰਚ (ਗੁਰਬਖ਼ਸ਼ ਸਿੰਘ ਵੜੈਚ)-ਗ੍ਰਾਮ ਪੰਚਾਇਤ ਪਿੰਡ ਚਾਸਵਾਲ ਨੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ | ਸਮਾਗਮ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਗੁਰਪ੍ਰੀਤ ਸਿੰਘ, ਭਾਈ ...

ਪੂਰੀ ਖ਼ਬਰ »

ਚਹਿਲ ਕਾਲਜ ਕਲਿਆਣ ਵਿਖੇ ਪੰਜਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ

ਪਟਿਆਲਾ, 7 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਦਾਰ ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਪੰਜਵੀਂ ਸਾਲਾਨਾ ਅਥਲੈਟਿਕ ਮੀਟ ਕਾਲਜ ਦੇ ਡਾਇਰੈਕਟਰ ਡਾ. ਜਸਬੀਰ ਸਿੰਘ ਅਤੇ ਪਿ੍ੰਸੀਪਲ ਡਾ. ਅਮਰਜੀਤ ਸਿੰਘ ਦੀ ਅਗਵਾਈ 'ਚ ਕਰਵਾਈ ਗਈ | ਮੀਟ ਦਾ ...

ਪੂਰੀ ਖ਼ਬਰ »

ਕੌਂਸਲਰ ਸੋਨੂੰ ਜਲੂਰ ਨੂੰ ਸੁਖਬੀਰ ਸਿੰਘ ਬਾਦਲ ਨੇ ਕੀਤਾ ਸਨਮਾਨਿਤ

ਪਾਤੜਾਂ, 7 ਮਾਰਚ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜ ਕੇ ਪਹਿਲੀ ਵਾਰ ਕੌਂਸਲਰ ਚੁਣੇ ਗਏ ਸੋਨੂੰ ਜ਼ਲੂਰ 'ਤੇ ਹਲਕਾ ਸ਼ੁਤਰਾਣਾ ਦੇ ਐਸਓਆਈ ਦੇ ਮੁਖੀ ਬਿੱਟੂ ਘੱਗਾ ਸਾਥੀਆਂ ਸਮੇਤ ਸ਼੍ਰੋਮਣੀ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ ਨੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਸਮਾਰਟ ਕਾਰਡ ਵੰਡੇ

ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਮੰਤਰੀ ਬ੍ਰਹਮ ਮਹਿੰਦਰਾ ਨੇ ਇਥੇ ਵੱਖ-ਵੱਖ ਪਿੰਡਾਂ ਦੇ ਵਿਅਕਤੀਆਂ ਨੂੰ ਸਮਾਰਟ ਕਾਰਡ ਵੰਡੇ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਮਾਰਟ ਕਾਰਡ ਹਰ ਇਕ ਜ਼ਰੂਰਤਮੰਦ ਵਿਅਕਤੀ ਨੂੰ ਦਿੱਤਾ ਜਾਵੇਗਾ ਅਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇਸਤਰੀਆਂ ਦੇ ਯੋਗਦਾਨ ਨੂੰ ਕੀਤਾ ਯਾਦ

ਨਾਭਾ, 7 ਮਾਰਚ (ਕਰਮਜੀਤ ਸਿੰਘ)-ਸਰਕਾਰੀ ਹਾਈ ਸਕੂਲ ਤੂੰਗਾਂ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮੈਡਮ ਹਰਿੰਦਰ ਕੌਰ ਦੀ ਸਰਪ੍ਰਸਤੀ ਅਤੇ ਐੱਸ.ਐੱਸ. ਅਧਿਆਪਕ ਸੁਦੇਸ਼ ਕੁਮਾਰ ਨਾਭਾ ਦੀ ਦੇਖ-ਰੇਖ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਅਵਸਰ 'ਤੇ ...

ਪੂਰੀ ਖ਼ਬਰ »

ਜਸਦੇਵ ਸਿੰਘ ਸੰਧੂ ਕਾਲਜ ਵਿਖੇ ਔਰਤ ਦਿਵਸ ਮਨਾਇਆ

ਬਹਾਦਰਗੜ੍ਹ, 7 ਮਾਰਚ (ਕੁਲਵੀਰ ਸਿੰਘ ਧਾਲੀਵਾਲ)- ਜਸਦੇਵ ਸਿੰਘ ਸੰਧੂ ਗਰੁੱਪ ਆਫ਼ ਇੰਸਟੀਚਿਊਟ ਵਿਖੇ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ | ਇੰਸਟੀਚਿਊਟ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX