ਤਾਜਾ ਖ਼ਬਰਾਂ


ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  2 minutes ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  17 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  28 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  42 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  46 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  58 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਸੰਗਰੂਰ

ਕੌਮਾਂਤਰੀ ਔਰਤ ਦਿਵਸ ਮੌਕੇ ਔਰਤਾਂ ਦੇ ਹੱਕਾਂ ਤੇ ਫ਼ਰਜ਼ਾਂ ਬਾਰੇ ਕੀਤਾ ਸੁਚੇਤ

ਭਵਾਨੀਗੜ੍ਹ, 7 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਦਿੱਲੀ ਦੇ ਟਿਕਰੀ ਬਾਰਡਰ ਅਤੇ ਸਿੰਘੂ ਬਾਰਡਰ 'ਤੇ 8 ਮਾਰਚ ਨੂੰ ਮਨਾਏ ਜਾ ਰਹੇ ਔਰਤ ਦਿਵਸ ਨੂੰ ਲੈ ਕੇ ਸਥਾਨਕ ਇਲਾਕੇ ਵਿਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਅਤੇ ਕਿਸਾਨ ਮਹਿਲਾਵਾਂ ਵੱਡੀ ਗਿਣਤੀ ਵਿਚ ਦਿੱਲੀ ਰਵਾਨਾ ਹੋਈਆਂ | ਪਿੰਡ ਬਾਲਦ ਕਲਾਂ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਕਮਿੱਕਰ ਸਿੰਘ, ਕਿਸਾਨ ਆਗੂ ਸਿਕੰਦਰ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਹਰਪ੍ਰੀਤ ਸਿੰਘ, ਰਾਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਵੱਡੀ ਗਿਣਤੀ ਵਿਚ ਔਰਤਾਂ ਨੂੰ ਦਿੱਲੀ ਲਿਜਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਭਾਰੀ ਗਿਣਤੀ ਵਿਚ ਔਰਤਾਂ ਦਾ ਜਥਾ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇੱਥੋਂ ਰਵਾਨਾ ਹੋਇਆ | ਇਸੇ ਤਰ੍ਹਾਂ ਹੀ ਪਿੰਡ ਬਲਿਆਲ ਦੇ ਕਿਸਾਨ ਆਗੂ ਸੁਖਵਿੰਦਰ ਸਿੰਘ ਬਲਿਆਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਵਿਚੋਂ ਕਰੀਬ ਡੇਢ ਸੈਂਕੜਾ ਔਰਤਾਂ ਨੂੰ 2 ਟਰਾਲਿਆਂ ਰਾਹੀਂ ਦਿੱਲੀ ਲਿਜਾਇਆ ਜਾ ਰਿਹਾ ਹੈ |
ਸੰਦੌੜ, (ਗੁਰਪ੍ਰੀਤ ਸਿੰਘ ਚੀਮਾ) - ਔਰਤ ਦਿਵਸ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਵਲੋਂ 8 ਮਾਰਚ ਨੂੰ ਦਿੱਲੀ ਵਿਖੇ ਔਰਤਾਂ ਦੇ ਕੀਤਾ ਜਾ ਰਹੇ ਲਾਮਿਸਾਲ ਇਕੱਠ ਵਿਚ ਭਾਗ ਲੈਣ ਲਈ ਵੱਖ-ਵੱਖ ਪਿੰਡਾਂ ਵਿਚੋਂ ਔਰਤਾਂ ਦੇ ਕਾਫ਼ਲੇ ਦਿੱਲੀ ਦੇ ਟਿਕਰੀ ਬਾਰਡਰ ਲਈ ਰਵਾਨਾ ਹੋਏ | ਪਿੰਡ ਦੁਲਮਾਂ ਕਲਾਂ ਤੋਂ ਸਰਪੰਚ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਔਰਤਾਂ ਦਿੱਲੀ ਲਈ ਰਵਾਨਾ ਹੋਈਆਂ | ਦਿੱਲੀ ਰਵਾਨਾ ਹੋਣ ਵਾਲਿਆਂ ਵਿਚ ਪੰਚ ਪਰਮਜੀਤ ਕੌਰ, ਪੰਚ ਕੁਲਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਪਰਮਜੀਤ ਕੌਰ, ਮਨਜੀਤ ਕੌਰ, ਬਲਜਿੰਦਰ ਕੌਰ, ਮਨਜੀਤ ਕੌਰ, ਹਰਬੰਸ ਕੌਰ, ਜਸਪ੍ਰੀਤ ਕੌਰ, ਪ੍ਰਭਨੂਰ ਕੌਰ, ਹਰਜਿੰਦਰ ਕੌਰ, ਦਰਸਨ ਸਿੰਘ, ਮੱਖਣ ਸਿੰਘ, ਜਸਨਪ੍ਰੀਤ ਸਿੰਘ, ਰੋਹਿਤ ਸਿੰਘ ਆਦਿ ਸ਼ਾਮਲ ਸਨ | ਇਸ ਤੋਂ ਇਲਾਵਾ ਪਿੰਡ ਖ਼ੁਰਦ, ਮਹੋਲੀ ਖ਼ੁਰਦ, ਕਾਸਾਪੁਰ, ਧਲੇਰ ਕਲਾਂ ਤੋਂ ਵੀ ਔਰਤਾਂ ਦਿੱਲੀ ਲਈ ਰਵਾਨਾ ਹੋਈਆਂ |
ਮਲੇਰਕੋਟਲਾ, (ਪਾਰਸ ਜੈਨ) - ਰੋਟਰੀ ਕਲੱਬ ਮਲੇਰਕੋਟਲਾ ਮਿਡਟਾਊਨ ਵਲੋਂ ਸਥਾਨਕ ਮਿਉਂਸੀਪਲ ਕਲੱਬ ਵਿਖੇ ਕਲੱਬ ਦੀ ਫ਼ਸਟ ਲੇਡੀ ਅਲਕਾ ਜੈਨ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਕਨਿਸ਼ਾ ਜੈਨ ਨੇ ਸਰਸਵਤੀ ਵੰਦਨਾ ਗਾ ਕੇ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੇ ਲਕਸ਼ਮੀ ਡੁਡੇਜਾ ਨੇ ਔਰਤ ਦਿਵਸ ਦੀ ਮਹੱਤਤਾ ਬਾਰੇ ਵਿਸਤਾਰ ਵਿਚ ਜਾਣੂ ਕਰਵਾਇਆ | ਸਮਾਗਮ ਦੀ ਪ੍ਰਧਾਨਗੀ ਦੌਰਾਨ ਅਲਕਾ ਜੈਨ ਨੇ ਔਰਤਾਂ ਨੂੰ ਮਜ਼ਬੂਤ ਹੋ ਕੇ ਸਮਾਜ ਦੀ ਬਿਹਤਰੀ ਵਿਚ ਮੋਹਰੀ ਰੋਲ ਅਦਾ ਕਰਨ ਦਾ ਸੁਨੇਹਾ ਦਿੱਤਾ | ਸਟੇਜ ਸਕੱਤਰ ਡਾ: ਕੰਚਨ ਜੈਨ ਨੇ ਬਾਖ਼ੂਬੀ ਸਟੇਜ ਸੰਚਾਲਨ ਕਰਦਿਆਂ ਕਿਹਾ ਕਿ ਔਰਤ ਦੀ ਸੂਝਬੂਝ ਨਾਲ ਹੀ ਘਰ ਪਰਿਵਾਰ ਅਤੇ ਸਮਾਜ ਦੀ ਤਰੱਕੀ ਸੰਭਵ ਹੈ | ਇਸ ਮੌਕੇ ਆਭਾ ਜਿੰਦਲ, ਵੀਨਾ ਅਹੂਜਾ, ਸਵੀਤਾ ਅਨੇਜਾ, ਊਸ਼ਾ ਗਰਗ, ਸੁਣੈਣਾ ਜੈਨ, ਹਰਪ੍ਰੀਤ ਪਾਹਵਾ, ਗੀਤਾ ਗੁਪਤਾ, ਰਮਾ ਕਥੂਰੀਆ, ਵੰਦਨਾ ਜੈਨ, ਭਾਵਨਾ ਸਿੰਗਲਾ, ਪਿ੍ੰਯਕਾ ਜੈਨ, ਅੰਜੂ ਮਿੱਤਲ ਆਦਿ ਰੋਟਰੀਅਨ ਔਰਤਾਂ ਤੋਂ ਇਲਾਵਾ ਸਮੂਹ ਰੋਟੇਰੀਅਨ ਹਾਜ਼ਰ ਸਨ |
ਮਸਤੂਆਣਾ ਸਾਹਿਬ, (ਦਮਦਮੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਲੱਡਾ ਤੋਂ ਔਰਤਾਂ ਦਾ ਵੱਡਾ ਜੱਥਾ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਗੱਲਬਾਤ ਕਰਦਿਆਂ ਜਥੇ ਵਿਚ ਸ਼ਾਮਿਲ ਔਰਤਾਂ ਨੇ ਕਿਹਾ ਕਿ ਇਸ ਅੰਦੋਲਨ ਵਿਚ ਜਿੱਤ ਪ੍ਰਾਪਤੀ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ |

ਆਪਣੀਆਂ ਮੰਗਾਂ ਦੇ ਹੱਕ 'ਚ ਕਿਸਾਨਾਂ ਦੇ ਧਰਨੇ ਲਗਾਤਾਰ ਜਾਰੀ

ਅਮਰਗੜ੍ਹ, 7 ਮਾਰਚ (ਝੱਲ, ਮੰਨਵੀ) - ਮਾਹੋਰਾਣਾ ਟੋਲ ਪਲਾਜ਼ਾ ਵਿਖੇ ਜਾਰੀ ਕਿਸਾਨੀ ਸੰਘਰਸ਼ 149ਵੇਂ ਦਿਨ ਵਿਚ ਪਹੁੰਚਿਆ | ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਬੰਸ ਸਿੰਘ ਸਲਾਰ, ਜਸਬੀਰ ਸਿੰਘ ਬਨਭੌਰਾ, ਮੇਜਰ ਸਿੰਘ ਬਨਭੌਰਾ, ਮਾਸਟਰ ਮਨਜੀਤ ਸਿੰਘ ਭੁੱਲਰਾਂ, ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ ਹੇਠ ਲੜਕੀ ਪਰਿਵਾਰ ਦੇ ਤਿੰਨ ਮੈਂਬਰਾਂ ਵਿਰੁੱਧ ਪਰਚਾ ਦਰਜ

ਧਨੌਲਾ, 7 ਮਾਰਚ (ਜਤਿੰਦਰ ਸਿੰਘ ਧਨੌਲਾ)-ਮੰਡੀ ਧਨੌਲਾ ਦੇ ਲੰਬੀ ਗਲੀ ਦੇ ਵਸਨੀਕ ਕਮਲ ਕੁਮਾਰ ਪੁੱਤਰ ਸੁਨੀਲ ਕੁਮਾਰ ਦੇ ਬਿਆਨ ਦੇ ਆਧਾਰ 'ਤੇ ਸਾਢੇ 12 ਲੱਖ ਰੁਪਏ ਦੀ ਰਾਸ਼ੀ ਵਿਆਹ 'ਤੇ ਖਰਚ ਕਰਵਾਉਣ, ਕੀਤੇ ਗਏ ਇਕਰਾਰ ਦਾ ਉਲੰਘਣ ਕਰਨ, ਲੜਕੇ ਨੂੰ ਬਾਹਰ ਨਾ ਬੁਲਾਉਣ ਅਤੇ ...

ਪੂਰੀ ਖ਼ਬਰ »

ਸ਼ਹਿਰ ਦੀਆਂ 3 ਦੁਕਾਨਾਂ ਦੇ ਟੱੁਟੇ ਜਿੰਦੇ, ਇਕ 'ਚੋਂ 7 ਹਜ਼ਾਰ ਰੁਪਏ ਹੋਏ ਚੋਰੀ

ਭਵਾਨੀਗੜ੍ਹ, 7 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਪਿਛਲੇ ਦਿਨੀਂ ਪੁਲਿਸ ਵਲੋਂ ਸ਼ਹਿਰ ਵਿਚ ਹੋਈਆਂ ਚੋਰੀਆਂ ਦੇ ਜ਼ਿੰਮੇਵਾਰਾਂ ਨੂੰ ਕਾਬੂ ਕਰਨ ਦੀ ਦਾਅਵੇ ਉਸ ਸਮੇਂ ਫ਼ੇਲ੍ਹ ਸਾਬਿਤ ਹੋਏ, ਜਦੋਂ ਬੀਤੀ ਰਾਤ ਫਿਰ ਚੋਰਾਂ ਵਲੋਂ ਪਟਿਆਲਾ ਨੂੰ ਜਾਂਦੀ ਸੜਕ 'ਤੇ 3 ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਅਧਿਆਪਕ ਅੱਜ ਕਰਨਗੇ ਮੋਤੀ ਮਹਿਲ ਦਾ ਘਿਰਾਓ

ਸੰਗਰੂਰ, 7 ਮਾਰਚ (ਧੀਰਜ ਪਸ਼ੋਰੀਆ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਪੱਕਾ ਧਰਨਾ ਤੇ ਭੁੱਖ ਹੜਤਾਲ ਲਗਾਤਾਰ ਚੱਲ ਰਹੀ ਹੈ | ਭੁੱਖ ਹੜਤਾਲ ਦੇ 35ਵੇਂ ਦਿਨ ਯੂਨੀਅਨ ਦੇ ਗੁਰਦੀਪ ...

ਪੂਰੀ ਖ਼ਬਰ »

ਮਲੇਰਕੋਟਲਾ ਦੇ ਗੈਂਗਸਟਰ ਦੇ ਕਤਲ ਲਈ ਲੋੜੀਂਦੇ 3 ਵਿਅਕਤੀ ਪੁਲਿਸ ਵਲੋਂ ਕਾਬੂ, ਮਾਮਲਾ ਦਰਜ

ਭਵਾਨੀਗੜ੍ਹ, 7 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਮਲੇਰਕੋਟਲਾ ਦੇ ਗੈਂਗਸਟਰ ਦੇ ਕਤਲ ਕੇਸ 'ਚ ਲੋੜੀਂਦੇ ਕਾਰ ਸਵਾਰ 3 ਵਿਅਕਤੀਆਂ ਨੂੰ 2 ਪਿਸਤੌਲਾਂ, 6 ਜਿੰਦਾ ਕਾਰਤੂਸ ਸਮੇਤ ਕਾਬੂ ਕਰਨ ਦਾ ਸਮਾਚਾਰ ਮਿਲਿਆ | ਇਸ ਸਬੰਧੀ ...

ਪੂਰੀ ਖ਼ਬਰ »

ਦਿ੍ੜ੍ਹ ਇਰਾਦੇ ਸਦਕਾ ਮਿਸਾਲ ਬਣੀਆਂ ਪਿੰਡ ਚੰਗਾਲੀਵਾਲਾ ਦੀਆਂ 10 ਔਰਤਾਂ

ਲਹਿਰਾਗਾਗਾ, 7 ਮਾਰਚ (ਕੰਵਲਜੀਤ ਸਿੰਘ ਢੀਂਡਸਾ) -ਪਿੰਡ ਚੰਗਾਲੀਵਾਲਾ ਦੀਆਂ 10 ਹਿੰਮਤੀ ਔਰਤਾਂ ਨੇ ਆਪਣਾ ਸਵੈ-ਮਦਦ ਸਮੂਹ ਦੀ ਮਦਦ ਨਾਲ ਡੇਢ ਏਕੜ ਪੰਚਾਇਤੀ ਜ਼ਮੀਨ ਠੇਕੇ ਉੱਪਰ ਲੈ ਕੇ ਕੁਦਰਤੀ ਅਤੇ ਫੁੱਲਾਂ ਦੀ ਖੇਤੀ ਕਰਕੇ ਨਵੀਂ ਪਿਰਤ ਪਾਈ ਹੈ | ਜ਼ਹਿਰ ਮੁਕਤ ...

ਪੂਰੀ ਖ਼ਬਰ »

ਨਰਸਿੰਗ ਕਾਲਜ 'ਚ ਔਰਤ ਦਿਵਸ ਸਮਾਰੋਹ 'ਚ ਸਤਵਿੰਦਰ ਬਿੱਟੀ ਨੇ ਰੰਗ ਬੰਨ੍ਹਿਆ

ਕਵਿੱਤਰੀ ਦਰਬਾਰ ਦੀਆਂ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

ਸੰਗਰੂਰ, 7 ਮਾਰਚ (ਸੁਖਵਿੰਦਰ ਸਿੰਘ ਫੁੱਲ) - ਪੰਜਾਬੀ ਗਾਇਕੀ ਖੇਤਰ ਦੀ ਨਾਮਵਰ ਸ਼ਖ਼ਸੀਅਤ ਸਤਵਿੰਦਰ ਬਿੱਟੀ ਨੇ ਕਿਹਾ ਹੈ ਕਿ ਸਮਾਜ ਨੂੰ ਸਹੀ ਦਿਸ਼ਾ ਅਤੇ ਦਸ਼ਾ ਦੇਣ ਲਈ ਔਰਤ ਦੀ ਭੂਮਿਕਾ ਬੜੀ ਅਹਿਮ ਹੁੰਦੀ ਹੈ | ਉਹ ਸਥਾਨਕ ਲਾਈਫ਼ ਗਾਰਡ ਨਰਸਿੰਗ ਕਾਲਜ ਵਿਚ ਧੀ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 8 ਨਵੇਂ ਮਾਮਲੇ, 26 ਹੋਏ ਤੰਦਰੁਸਤ

ਸੰਗਰੂਰ, 7 ਮਾਰਚ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ ਅੱਠ ਨਵੇਂ ਮਾਮਲੇ ਆਏ ਹਨ ਜਿਸ ਨਾਲ ਕੋਰੋਨਾ ਦੇ ਹੁਣ ਤੱਕ ਦੇ ਮਾਮਲਿਆਂ ਦੀ ਗਿਣਤੀ 4711 ਹੋ ਗਈ | ਅੱਜ 26 ਕੋੋਰੋਨਾ ਮਰੀਜਾਂ ਦੇ ਤੰਦਰੁਸਤ ਹੋਣ ਨਾਲ ਹੁਣ ਤੱਕ ਠੀਕ ਹੋਣ ਵਾਲਿਆਂ ਦੀ ਗਿਣਤੀ 4355 ਹੋ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹਲਕਾ ਪੱਧਰੀ ਧਰਨੇ ਅੱਜ-ਭਾਈ ਲੌਂਗੋਵਾਲ

ਚੀਮਾਂ ਮੰਡੀ­ 7 ਮਾਰਚ (ਜਸਵਿੰਦਰ ਸਿੰਘ ਸ਼ੇਰੋਂ) - ਐਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਵੱਧਦੀਆਂ ਤੇਲ ਕੀਮਤਾਂ ਅਤੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਪੱਧਰ 'ਤੇ 8 ਮਾਰਚ ਨੂੰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਆਫ਼ੀਸਰ ਕਾਲੋਨੀ ਨੇ ਨਗਰ ਕੌਂਸਲ 'ਚ ਸ਼ਾਮਿਲ ਕਰਨ 'ਤੇ ਕੀਤੀ ਖ਼ੁਸ਼ੀ ਪ੍ਰਗਟ

ਸੰਗਰੂਰ, 7 ਮਾਰਚ (ਧੀਰਜ ਪਸ਼ੌਰੀਆ) - ਗ੍ਰਾਮ ਪੰਚਾਇਤ ਆਫ਼ੀਸਰ ਕਲੋਨੀ ਮੰਗਵਾਲ ਅਤੇ ਇਥੋਂ ਦੇ ਵਸਨੀਕਾਂ ਨੇ ਕਾਲੋਨੀ ਨੂੰ ਨਗਰ ਕੌਂਸਲ ਸੰਗਰੂਰ 'ਚ ਸ਼ਾਮਲ ਕਰਨ ਉੱਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕੀਤਾ ਹੈ | ਸ੍ਰੀ ਸਿੰਗਲਾ ਨੇ ਕਾਲੋਨੀ ਦਾ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਵਿਸ਼ਵ ਔਰਤ ਦਿਵਸ

ਸੰਗਰੂਰ, 7 ਮਾਰਚ (ਸੁਖਵਿੰਦਰ ਸਿੰਘ ਫੁੱਲ) - ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਵਿਸ਼ਵ ਔਰਤ ਦਿਵਸ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮਾਜ ਦੇ ਹਰ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ ਔਰਤਾਂ ਦੀ ਸ਼ਮੂਲੀਅਤ ਕਰਵਾ ਕੇ ਉਨ੍ਹਾਂ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਨੇ ਸਰਕਾਰੀ ਹਾਈ ਸਕੂਲ ਅਲੀਸ਼ੇਰ ਦਾ ਕੀਤਾ ਨਿਰੀਖਣ

ਲਹਿਰਾਗਾਗਾ, 7 ਮਾਰਚ (ਅਸ਼ੋਕ ਗਰਗ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮਲਕੀਤ ਸਿੰਘ ਦੀ ਅਗਵਾਈ ਹੇਠ ਬਣੀ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਸੰਗਰੂਰ ਵਲੋਂ ਸਰਕਾਰੀ ਹਾਈ ਸਮਰਾਟ ਸਕੂਲ ਅਲੀਸ਼ੇਰ ਵਿਖੇ ਸਿੱਖਿਆ ਵਿਭਾਗ ਅਧੀਨ ਚੱਲ ਰਹੀਆਂ ਗਤੀਵਿਧੀਆਂ, ਕਿ੍ਆਵਾਂ, ਪੜ੍ਹਾਈ ...

ਪੂਰੀ ਖ਼ਬਰ »

ਅੱਜ ਦੇ 'ਪੰਜਾਬ ਮੰਗਦਾ ਹੈ ਜੁਆਬ' ਦੇ ਧਰਨਿਆਂ ਲਈ ਅਕਾਲੀ ਵਰਕਰਾਂ 'ਚ ਉਤਸ਼ਾਹ-ਝੂੰਦਾਂ

ਸ਼ੇਰਪੁਰ, 7 ਮਾਰਚ (ਦਰਸ਼ਨ ਸਿੰਘ ਖੇੜੀ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੈਪਟਨ ਸਰਕਾਰ ਖਿਲਾਫ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਯਾਦ ਕਰਾਉਣ ਲਈ ਹਲਕਾ ਪੱਧਰ 'ਤੇ ਵਿਸ਼ਾਲ ਧਰਨੇ ਦੇਣ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਢੀਂਡਸਾ ਨੂੰ ਸ਼ਰਧਾਂਜਲੀਆਂ ਭੇਟ

ਅਮਰਗੜ੍ਹ, 7 ਮਾਰਚ (ਸੁਖਜਿੰਦਰ ਸਿੰਘ ਝੱਲ) - ਸਵ. ਜਗਤ ਸਿੰਘ ਢੀਂਡਸਾ ਅਤੇ ਅਲਵੇਲ ਸਿੰਘ ਢੀਂਡਸਾ ਦੀ ਮਾਤਾ, ਪਰਗਟ ਸਿੰਘ ਜਲਾਲਗੜ੍ਹ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਵਾਲਾ ਸਿੰਘ ਜਲਾਲਗੜ੍ਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ, ਅਮਨਿੰਦਰ ਸਿੰਘ ...

ਪੂਰੀ ਖ਼ਬਰ »

ਨਹਿਰ 'ਚੋਂ ਲਾਵਾਰਸ ਲਾਸ਼ ਬਰਾਮਦ

ਸੂਲਰ ਘਰਾਟ, 7 ਮਾਰਚ (ਜਸਵੀਰ ਸਿੰਘ ਔਜਲਾ) - ਸੂਲਰ ਘਰਾਟ ਤੋਂ ਲਹਿਰਾਗਾਗਾ ਨੂੰ ਜਾਂਦੀ ਨਹਿਰ 'ਚੋਂ ਇਕ ਲਾਵਾਰਸ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਸਰਪੰਚ ਪ੍ਰੀਤਮ ਸਿੰਘ ਪੀਤੂ ਨੇ ਦੱਸਿਆ ਕਿ ਛਾਹੜ ਨਹਿਰ ਵਿਚ ਨਰਸਰੀ ਦੇ ਕੋਲ ਇਕ ਲਾਸ਼ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 1330 ਖ਼ੂਨ ਯੂਨਿਟ ਇਕੱਤਰ

ਅਹਿਮਦਗੜ੍ਹ, 7 ਮਾਰਚ (ਮਹੋਲੀ/ਪੁਰੀ/ਸੋਢੀ) - ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਾਜ ਪੁਸਕਾਰੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਚੇਅਰਮੈਨ ਡਾ. ਰਾਜਿੰਦਰ ਮਿੱਤਲ, ਪ੍ਰਧਾਨ ਡਾ. ਸੁਨੀਤ ਹਿੰਦ, ਸਕੱਤਰ ਤਰਸੇਮ ਗਰਗ ਅਤੇ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਨੇ ਕਿਸਾਨਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਪ੍ਰਗਟਾਇਆ ਰੋਸ

ਸੰਗਰੂਰ, 7 ਮਾਰਚ (ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਆਗੂ ਤੇ ਵਿਧਾਇਕ ਸ੍ਰ ਪਰਮਿੰਦਰ ਸਿੰਘ ਢੀਂਡਸਾ ਦੀ ਸੰਗਰੂਰ ਸਥਿਤ ਰਿਹਾਇਸ਼ ਉੱਤੇ ਕਾਲੇ ਝੰਡੇ ਲਾਕੇ ਮੋਦੀ ਹਕੂਮਤ ਦੇ ਤੁਗ਼ਲਕੀ ਫ਼ੈਸਲਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਦਾ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਲਾਇਆ ਮੋਰਚਾ 67ਵੇਂ ਦਿਨ 'ਚ ਦਾਖ਼ਲ

ਸੰਗਰੂਰ, 7 ਮਾਰਚ (ਧੀਰਜ ਪਸ਼ੋਰੀਆ) - ਸਿੱਖਿਆ ਮੰਤਰੀ ਦੀ ਕੋਠੀ ਮੂਹਰੇ 67 ਦਿਨਾਂ ਤੋ ਪੱਕਾ ਮੋਰਚਾ ਲਗਾ ਕੇ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਥਾਨਕ ਸ਼ਹਿਰ ਅੰਦਰ ਆਪਣੇ ਰੁਜ਼ਗਾਰ, ਸਰਕਾਰ ਦੇ ਲਾਰਿਆਂ ਅਤੇ ਪ੍ਰਸ਼ਾਂਤ ਕਿਸੋਰ ਖ਼ਿਲਾਫ਼ ਨਾਅਰੇ ...

ਪੂਰੀ ਖ਼ਬਰ »

ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਨੇ ਵਿਧਾਇਕ ਅਮਨ ਅਰੋੜਾ ਨੂੰ ਦਿੱਤਾ ਮੰਗ-ਪੱਤਰ

ਸੁਨਾਮ ਊਧਮ ਸਿੰਘ ਵਾਲਾ, 7 ਮਾਰਚ (ਭੁੱਲਰ, ਧਾਲੀਵਾਲ) - ਸੀ.ਟੀ.ਯੂ ਦੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਜਖੇਪਲ, ਬੀਬੀ ਜਸਮੇਲ ਕੌਰ ਬੀਰ ਕਲਾਂ, ਮਨਪ੍ਰੀਤ ਕੌਰ, ਨਿਰਮਲ ਕੌਰ ਬਲਾਕ ਪ੍ਰਧਾਨ ਸੁਨਾਮ, ਊਸ਼ਾ ਰਾਣੀ, ਬਲਵਿੰਦਰ ਕੌਰ ਦੀ ਅਗਵਾਈ ਵਿਚ ਇੱਕ ਵਫ਼ਦ ਸੁਨਾਮ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਮਾਤਾ ਮੁਖ਼ਤਿਆਰ ਕੌਰ ਭੋਡੇ ਨੂੰ ਸ਼ਰਧਾਂਜਲੀਆਂ ਭੇਟ

ਸੁਨਾਮ ਊਧਮ ਸਿੰਘ ਵਾਲਾ, 7 ਮਾਰਚ (ਰੁਪਿੰਦਰ ਸਿੰਘ ਸੱਗੂ) - ਭੋਡੇ ਕੰਬਾਈਨ ਦੇ ਮਾਲਕ ਨਿਰਮਲ ਸਿੰਘ ਭੋਡੇ, ਬਲਵੀਰ ਸਿੰਘ ਭੋਡੇ ਅਤੇ ਰਾਜਿੰਦਰ ਸਿੰਘ ਭੋਡੇ ਦੇ ਮਾਤਾ ਸਰਦਾਰਨੀ ਮੁਖ਼ਤਿਆਰ ਕੌਰ ਭੋਡੇ ਜੋ ਕਿ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਤੀਰਅੰਦਾਜ਼ੀ ਚੈਂਪੀਅਨਸ਼ਿਪ 'ਚੋਂ ਤਗਮੇ ਜਿੱਤੇ

ਲੌਂਗੋਵਾਲ, 7 ਮਾਰਚ (ਵਿਨੋਦ) - ਬੋਧੀ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਪੱਧਰੀ ਤੀਰ-ਅੰਦਾਜ਼ੀ ਚੈਂਪੀਅਨਸ਼ਿਪ 'ਚੋਂ ਸੋਨੇ ਅਤੇ ਚਾਂਦੀ ਦੇ ਤਗਮੇ ਪ੍ਰਾਪਤ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਸਥਾਨਕ ਕੇ.ਐੱਲ. ਫਿਊਲ ਦੇ ਮਾਲਕ ...

ਪੂਰੀ ਖ਼ਬਰ »

ਬਾਬਾ ਨਾਮਦੇਵ ਸਭਾ ਵਲੋਂ ਨਵੇਂ ਚੁਣੇ ਕੌਂਸਲਰਾਂ ਦਾ ਸਨਮਾਨ

ਲਹਿਰਾਗਾਗਾ, 7 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਬਾਬਾ ਨਾਮਦੇਵ ਸਭਾ ਲਹਿਰਾਗਾਗਾ ਵਲੋਂ ਨਵੇਂ ਚੁਣੇ ਕੌਂਸਲਰਾਂ ਨੂੰ ਸਨਮਾਨਿਤ ਕਰਨ ਲਈ ਭਾਈ ਮੋਹਕਮ ਸਿੰਘ ਦੇ 342ਵੇਂ ਪ੍ਰਕਾਸ਼ ਉਤਸਵ ਮੌਕੇ ਬਾਬਾ ਨਾਮਦੇਵ ਭਵਨ ਵਿਚ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ...

ਪੂਰੀ ਖ਼ਬਰ »

ਪ੍ਰਾਈਵੇਟ ਪੇਰੈਂਟਸ ਟੀਚਰ ਐਸੋਸੀਏਸ਼ਨ ਨੇ ਦਿੱਤਾ ਮੰਗ ਪੱਤਰ

ਸੰਗਰੂਰ, 7 ਮਾਰਚ (ਧੀਰਜ ਪਸ਼ੋਰੀਆ)-ਪ੍ਰਾਈਵੇਟ ਪੇਰੈਂਟਸ-ਟੀਚਰ ਐਸੋਸੀਏਸ਼ਨ ਪੰਜਾਬ ਦਾ ਇਕ ਵਫ਼ਦ ਨੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਦੀ ਅਗਵਾਈ ਵਿਚ ਸੰਦੀਪ ਸਿੰਘ ਪੀ.ਏ.ਟੂ ਸਿੱਖਿਆ ਮੰਤਰੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ, ...

ਪੂਰੀ ਖ਼ਬਰ »

ਮਿਆਰੀ ਨਸੀਹਤਾਂ ਬਿਖੇਰਦਾ ਐਨ.ਐਸ.ਐਸ. ਕੈਂਪ ਸਫਲਤਾਪੂਰਵਕ ਸਮਾਪਤ

ਸੰਗਰੂਰ, 7 ਮਾਰਚ (ਸੁਖਵਿੰਦਰ ਸਿੰਘ ਫੁੱਲ) - ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਪਿ੍ੰਸੀਪਲ ਸ੍ਰੀ ਸੁਖਬੀਰ ਸਿੰਘ ਦੀ ਅਗਵਾਈ ਅਤੇ ਐਨ.ਐਸ.ਐਸ. ਯੂਨਿਟ ਇਕ ਦੇ ਪ੍ਰੋਗਰਾਮ ਅਫ਼ਸਰ ਪ੍ਰੋ ਰੁਪਿੰਦਰ ਸ਼ਰਮਾ ਅਤੇ ਐਨ.ਐਸ.ਐਸ. ਯੂਨਿਟ 2 ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਸੁਧਾ ...

ਪੂਰੀ ਖ਼ਬਰ »

ਐਸ.ਐਸ. ਚੱਠਾ ਆਪ ਵਪਾਰ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ

ਧੂਰੀ, 7 ਮਾਰਚ (ਸੰਜੇ ਲਹਿਰੀ) - ਆਮ ਆਦਮੀ ਪਾਰਟੀ ਵਲੋਂ ਆਪ ਵਪਾਰ ਵਿੰਗ ਦੀਆਂ ਕੀਤੀਆਂ ਨਵੀਆਂ ਨਿਯੁਕਤੀਆਂ 'ਚ ਧੂਰੀ ਦੇ ਆਪ ਆਗੂ ਅਤੇ ਐਫ.ਸੀ.ਆਈ ਐਗਜ਼ੀਕਿਊਟ ਸਟਾਫ਼ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ. ਚੱਠਾ ਨੂੰ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਣੇ 3 ਵਿਅਕਤੀ ਚੜ੍ਹੇ ਪੁਲਿਸ ਦੇ ਅੜਿੱਕੇ

ਕੁੱਪ ਕਲਾਂ, 7 ਮਾਰਚ (ਮਨਜਿੰਦਰ ਸਿੰਘ ਸਰੌਦ) - ਪਿਛਲੇ ਦਿਨਾਂ ਤੋਂ ਸਬ ਡਵੀਜ਼ਨ ਅਹਿਮਦਗੜ੍ਹ ਦੇ ਉੱਚ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਨਸ਼ੇ ਦੇ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਸਦਰ ਥਾਣਾ ਅਹਿਮਦਗੜ੍ਹ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ 3 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਚੂਰਾ ਪੋਸਤ ਸਮੇਤ ਤਿੰਨ ਕਾਬੂ

ਧਰਮਗੜ੍ਹ, 7 ਮਾਰਚ (ਗੁਰਜੀਤ ਸਿੰਘ ਚਹਿਲ) - ਥਾਣਾ ਧਰਮਗੜ੍ਹ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਅਤੇ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਧਰਮਗੜ੍ਹ ਬਲਜੀਤ ਸਿੰਘ ਘੁਮਾਣ ...

ਪੂਰੀ ਖ਼ਬਰ »

ਗੁਰਚਰਨ ਸਿੰਘ ਸਿੱਧੂ ਦਾ ਅੰਗੀਠਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਰਣਜੀਤ ਸਿੰਘ ਢਿੱਲੋਂ)-ਮਨਦੀਪ ਸਿੰਘ ਸਿੱਧੂ ਐੱਸ.ਐੱਸ.ਪੀ. ਵਿਜੀਲੈਂਸ ਪਟਿਆਲਾ ਅਤੇ ਅਗਾਂਹਵਧੂ ਕਿਸਾਨ ਸਰਬੀਰਇੰਦਰ ਸਿੰਘ ਸਿੱਧੂ ਦੇ ਪਿਤਾ ਸ: ਗੁਰਚਰਨ ਸਿੰਘ ਸਿੱਧੂ (81) ਪੁੱਤਰ ਸਵ: ਡਾ: ਕੇਹਰ ਸਿੰਘ ਸਿੱਧੂ (ਆਜ਼ਾਦੀ ਘੁਲਾਟੀਏ) ਵਾਸੀ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਸੰਦੌੜ, 7 ਮਾਰਚ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਪ੍ਰਾਇਮਰੀ ਸਕੂਲ ਨੱਥੋਹੇੜੀ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਮਾਸਟਰ ਜਗਜੀਤ ਸਿੰਘ ਨੇ ਦੱਸਿਆ ਕਿ ਮਿਲਣੀ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਸਰਕਾਰ ਦਾ ਪਿੱਟ ਸਿਆਪਾ

ਲੌਂਗੋਵਾਲ, 7 ਮਾਰਚ (ਵਿਨੋਦ ਸ਼ਰਮਾ) -ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਲੌਂਗੋਵਾਲ ਨੇ ਮਹੀਨਾਵਾਰ ਇਕੱਤਰਤਾ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਹੈ | ਇਕਾਈ ਪ੍ਰਧਾਨ ਜੋਰਾ ਸਿੰਘ ਨੇ ਦੱਸਿਆ ਮੁੱਖ ਮੰਤਰੀ ...

ਪੂਰੀ ਖ਼ਬਰ »

ਸਤਨਾਮ ਸਿੰਘ ਘੁਮਾਣ ਬਣੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਪ੍ਰਧਾਨ

ਦਿੜ੍ਹਬਾ ਮੰਡੀ, 7 ਮਾਰਚ (ਪਰਵਿੰਦਰ ਸੋਨੂੰ)- ਪੰਜਾਬ ਸਰਕਾਰ ਵਲੋਂ ਦਿੜ੍ਹਬਾ ਹਲਕੇ ਦੀ ਸੇਵਾ ਕਰ ਰਹੇ ਤੇ ਕਾਂਗਰਸ ਪਾਰਟੀ ਲਈ ਪਿਛਲੇ ਸਮੇਂ ਕੰਮ ਕਰ ਰਹੇ ਤੇ ਪੰਜਾਬ ਕੈਬਨਿਟ ਮੰਤਰੀ ਵਿਜੇਂਦਰ ਸਿੰਗਲਾ ਦੇ ਨੇੜਲੇ ਸਾਥੀ ਸ੍ਰ ਸਤਨਾਮ ਸਿੰਘ ਸੱਤਾ ਨੂੰ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਸੁਨਾਮ ਵਿਖੇ ਸਸਟੋਬਾਲ ਚੈਂਪੀਅਨਸ਼ਿਪ 26, 27 ਤੇ 28 ਨੂੰ

ਦਿੜ੍ਹਬਾ ਮੰਡੀ, 7 ਮਾਰਚ (ਹਰਬੰਸ ਸਿੰਘ ਛਾਜਲੀ) - ਪੰਜਾਬ ਵਿਚ ਪਹਿਲੀ ਵਾਰ ਹੋ ਰਹੀ ਸਸਟੋਬਾਲ ਚੈਂਪੀਅਨਸ਼ਿਪ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਜ਼ਿਲ੍ਹਾ ਸਸਟੋਬਾਲ ਐਸੋਸੀਏਸ਼ਨ ਸੰਗਰੂਰ ਦੇ ਚੇਅਰਮੈਨ ਸੰਜੀਵ ਬਾਂਸਲ ਅਤੇ ਪ੍ਰਧਾਨ ਰਣਧੀਰ ਸਿੰਘ ...

ਪੂਰੀ ਖ਼ਬਰ »

ਹਰਭਜਨ ਸਿੰਘ ਜਲੰਧਰ ਪਸ਼ੂ ਪਾਲਣ ਵਿਭਾਗ ਕਲੈਰੀਕਲ ਸਟਾਫ਼ ਸਟੇਟ ਯੂਨੀਅਨ ਦੇ ਸੂਬਾ ਪ੍ਰਧਾਨ ਬਣੇ

ਮਲੇਰਕੋਟਲਾ, 7 ਮਾਰਚ (ਕੁਠਾਲਾ) - ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਫ਼ਤਰਾਂ ਅੰਦਰ ਸੇਵਾ ਕਰ ਰਹੇ ਕਲੈਰੀਕਲ ਸਟਾਫ਼ ਵਲੋਂ ਗਠਿਤ ਕੀਤੀ ਕਲੈਰੀਕਲ ਸਟਾਫ਼ ਸਟੇਟ ਯੂਨੀਅਨ ਦੀ ਹੋਈ ਪਲੇਠੀ ਮੀਟਿੰਗ ਵਿਚ ਸ. ਹਰਭਜਨ ਸਿੰਘ ਜਲੰਧਰ ਨੂੰ ਸਰਵ ਸੰਮਤੀ ਨਾਲ ਜਥੇਬੰਦੀ ਦਾ ਸੂਬਾਈ ...

ਪੂਰੀ ਖ਼ਬਰ »

ਪੰਜਾਬ ਕਾਨਵੈਂਟ ਸਕੂਲ ਮਹਿਲਾਂ 'ਚ ਟਰੈਫ਼ਿਕ ਜਾਗਰੂਕਤਾ ਕੈਂਪ

ਮਹਿਲਾਂ ਚੌਂਕ, 7 ਮਾਰਚ (ਸੁਖਵੀਰ ਸਿੰਘ ਢੀਂਡਸਾ) - ਪੰਜਾਬ ਕਾਨਵੈਂਟ ਸਕੂਲ ਮਹਿਲਾਂ ਚੌਂਕ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਏ.ਐਸ.ਆਈ. ਹਰਦੇਵ ਸਿੰਘ ਟਰੈਫ਼ਿਕ ਐਜੂਕੇਸ਼ਨ ਸੈਲ ਸੰਗਰੂਰ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਸਕੂਲੀ ਬੱਚਿਆਂ ਅਤੇ ...

ਪੂਰੀ ਖ਼ਬਰ »

ਆੜ੍ਹਤੀਆ ਵਰਗ ਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦੇਵਾਂਗੇ - ਜਗਦੇਵ ਗਾਗਾ

ਮਹਿਲਾਂ ਚੌਂਕ, 7 ਮਾਰਚ (ਸੁਖਵੀਰ ਸਿੰਘ ਢੀਂਡਸਾ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਪੰਜਾਬ ਵਾਸੀਆਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਹਰ ਸੁਵਿਧਾ ਦੇਣ ਲਈ ਸੰਭਵ ਯਤਨ ਕੀਤੇ ਜਾ ਰਹੇ ਹਨ | ਇਹ ...

ਪੂਰੀ ਖ਼ਬਰ »

ਕਸਬਾ ਲੌਂਗੋਵਾਲ 'ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾਣਗੇ - ਹਰਮਨਦੇਵ ਬਾਜਵਾ

ਲੌਂਗੋਵਾਲ, 7 ਮਾਰਚ (ਸ.ਸ.ਖੰਨਾ, ਵਿਨੋਦ) - ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੌਂਗੋਵਾਲ ਵਲੋਂ ਲੰਮੇ ਸਮੇਂ ਤੋਂ ਸਕੂਲ ਵਿਖੇ ਟਰੈਕ ਦੀ ਉਸਾਰੀ ਦੀ ਮੰਗ ਚਲ ਰਹੀ ਸੀ | ਮਾਨਯੋਗ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਹਲਕਾ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਦੀ ਭਲਾਈ ਲਈ ਸਰਕਾਰ ਕੋਲ 1200 ਕਰੋੜ ਦਾ ਫ਼ੰਡ ਜਮਾਂ-ਸ਼ਰਮਾ

ਧੂਰੀ, 7 ਮਾਰਚ (ਸੰਜੇ ਲਹਿਰੀ, ਦੀਪਕ) - ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਪੰਜਾਬ ਦੇ ਮੈਂਬਰ ਅਤੇ ਕੰਸਟਰੱਕਸ਼ਨ ਵਰਕਰਜ਼ ਯੂਨੀਅਨ ਪੰਜਾਬ ਦੇ ਚੇਅਰਮੈਨ ਸ਼੍ਰੀ ਸੁਸ਼ੀਲ ਸ਼ਰਮਾ ਐਡਵੋਕੇਟ ਨੇ ਧੂਰੀ ਵਿਖੇ ਮਜ਼ਦੂਰਾਂ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

ਤੇਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਸਬੰਧ 'ਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਧੂਰੀ, 7 ਮਾਰਚ (ਦੀਪਕ, ਲਹਿਰੀ)-ਭਾਰਤੀ ਕਮਿਊਨਿਸਟ ਪਾਰਟੀ ਅਤੇ ਟਰੇਡ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਵੱਧ ਰਹੀ ਮਹਿੰਗਾਈ ਅਤੇ ਪੈਟਰੋਲ ਡੀਜ਼ਲ ਰਸੋਈ ਗੈਸ ਅਤੇ ਖਾਣ ਵਾਲੇ ਤੇਲਾਂ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਸ਼ਹਿਰ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਸਮਾਜ, ਪੁਲਿਸ ਨੂੰ ਸਹਿਯੋਗ ਕਰੇ -ਪੰਨੂ

ਚੀਮਾ ਮੰਡੀ, 7 ਮਾਰਚ (ਦਲਜੀਤ ਸਿੰਘ ਮੱਕੜ) - ਡੀ.ਐਸ.ਪੀ ਸੁਨਾਮ ਬਲਜਿੰਦਰ ਸਿੰਘ ਪੰਨੂੰ ਨੇ ਪਿੰਡ ਤੋਲਾਵਾਲ ਵਿਖੇ ਨਸ਼ਾ ਛੁਡਾਊ ਕੈਂਪ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਮਨੁੱਖੀ ਸਰੀਰ ਲਈ ਬਹੁਤ ਹੀ ਘਾਤਕ ਹਨ, ਜਿਨ੍ਹਾਂ ਤੋਂ ਬਚਣਾ ਚਾਹੀਦਾ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪ੍ਰੋ. ਰਮਨਦੀਪ ਸਿੰਘ ਬਣੇ ਸਹਾਇਕ ਪ੍ਰੋਫੈਸਰ ਯੂਨੀਅਨ ਦੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 7 ਮਾਰਚ (ਸੱਗੂ, ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਕਾਲਜ ਦੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਕਾਲਜ ਅਤੇ ਸੂਬਾ ਪੱਧਰੀ ਮਸਲਿਆਂ ਅਤੇ ਸਮੱਸਿਆਵਾਂ ਬਾਰੇ ...

ਪੂਰੀ ਖ਼ਬਰ »

ਲੜਕੀਆਂ ਦੇ ਕਿ੍ਕਟ ਮੈਚ ਕਰਵਾਏ

ਲਹਿਰਾਗਾਗਾ, 7 ਮਾਰਚ (ਸੂਰਜ ਭਾਨ ਗੋਇਲ) - ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਵਿਖੇ ਲੜਕੀਆਂ ਦਾ ਕਿ੍ਕਟ ਮੈਚ ਪਿ੍ੰਸੀਪਲ ਰੀਤੂ ਗੋਇਲ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ, ਨਗਰ ਕੌਂਸਲ ...

ਪੂਰੀ ਖ਼ਬਰ »

ਝੂੰਦਾਂ ਵਲੋਂ 8 ਦੇ ਧਰਨੇ ਸਬੰਧੀ ਮੀਟਿੰਗ

ਅਹਿਮਦਗੜ੍ਹ, 7 ਮਾਰਚ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਵਲੋਂ ਕਾਲੇ ਕਿਸਾਨੀ ਕਾਨੂੰਨਾਂ ਵਿਰੁੱਧ, ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ, ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ 8 ਮਾਰਚ ਨੂੰ ਦਿੱਤੇ ਜਾ ਰਹੇ ਧਰਨੇ ਸਬੰਧੀ ਮੀਟਿੰਗ ਕੀਤੀ ਗਈ | ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਲਹਿਰਾਗਾਗਾ, 7 ਮਾਰਚ (ਸੂਰਜ ਭਾਨ ਗੋਇਲ)-ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਵਲੋ ਸ਼ਾਹੀ ਚਿੱਠੀ ਰਾਹੀਂ ਫਰਮਾਈ ਬਚਨਾਂ 'ਤੇ ਚੱਲਦਿਆਂ 43 ਲੋੜਵੰਦ ਪਰਿਵਾਰਾਂ ਨੂੰ ਇੱਥੇ ਨਾਮ ਚਰਚਾ ਘਰ ਵਿਖੇ ਰਾਸ਼ਨ ਵੰਡਿਆ | ਬਲਾਕ ਭੰਗੀਦਾਸ ਬਲਵੰਤ ਸਿੰਘ ਇੰਸਾ ਵਲੋਂ ਨਾਮ ਚਰਚਾ ...

ਪੂਰੀ ਖ਼ਬਰ »

ਅਕਾਲੀ ਦਲ ਹਲਕਾ ਸੁਨਾਮ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 7 ਮਾਰਚ (ਭੁੱਲਰ, ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਹਲਕਾ ਸੁਨਾਮ ਦੀ ਇਕ ਅਹਿਮ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੇ ਹਲਕਾ ਇੰਚਾਰਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਵਿਰੁੱਧ ਰੋਸ ਵਿਖਾਵਾ

ਮਲੇਰਕੋਟਲਾ, 7 ਮਾਰਚ (ਕੁਠਾਲਾ) - ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਖਾਣ ਵਾਲੀਆਂ ਵਸਤੂਆਂ ਤੇਲ-ਘਿਓ, ਦਾਲਾਂ ਆਦਿ ਵਸਤੂਆਂ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਕੇਂਦਰੀ ਭਾਜਪਾ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਭਾਰਤੀ ਕਮਿਊਨਿਸਟ ਪਾਰਟੀ ਅਤੇ ਟਰੇਡ ਯੂਨੀਅਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX