ਤਾਜਾ ਖ਼ਬਰਾਂ


ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  1 minute ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  16 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  27 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  41 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  45 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  57 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  1 minute ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦਾਸ ਐਂਡ ਬਰਾਊਨ ਵਰਲਡ ਸਕੂਲ ਵਲੋਂ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)- ਵਿਦਿਆਰਥੀਆਂ ਵਿਚ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਲਈ ਦਾਸ ਐਂਡ ਬਰਾਊਨ ਵਰਲਡ ਸਕੂਲ ਵਲੋਂ ਸੀ.ਈ.ਓ. ਅਨੀਰੁੱਧ ਗੁਪਤਾ ਦੀ ਯੋਗ ਅਗਵਾਈ ਹੇਠ ਇਕ ਸਨਮਾਨ ਸਮਾਰੋਹ ਰੱਖਿਆ ਗਿਆ, ਜਿਸ ਵਿਚ ਸੁਪਰ ਕਿਡਜ਼ ਜੰਬੋਰੀ ਦੇ ਅਧੀਨ ਆਯੋਜਿਤ ਫ਼ੈਸ਼ਨ ਫਿਯਸਟਾ, ਡਾਂਸਿੰਗ ਸੁਪਰਸਟਾਰਜ, ਯੰਗ ਪਿਕਸੋ, ਆਰਟ ਮੁਕਾਬਲਾ, ਮਦਰ ਗੋਜ, ਇੰਗਲਿਸ਼ ਰਾਈਸ, ਮਾਸਟਰ ਸੈਫ਼, ਸਟੋਰੀ ਟੇਲਰਿੰਗ ਸਮੇਤ ਜੇਤੂ ਫ਼ੈਸ਼ਨ ਫਾਈਸਟਾ, ਡਾਂਸਿੰਗ ਸੁਪਰਸਟਾਰਜ, ਯੰਗ ਪਿਕਸੋ, ਸਟਾਰ ਟੇਲਰਿੰਗ ਸਮੇਤ ਸਨਮਾਨਿਤ ਐਨ.ਸੀ.ਸੀ. ਕੈਂਪ ਵਿਚ ਸਰਬੋਤਮ ਨਿਸ਼ਾਨੇਬਾਜ਼ ਅਤੇ ਸਰਬੋਤਮ ਕੈਡੇਟ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸ਼ਿਰਕਤ ਕੀਤੀ | ਸਮਾਗਮ ਦੌਰਾਨ ਪਿ੍ੰਸੀਪਲ ਰਾਜਨ ਸੇਠੀ ਨੇ ਜਿੱਥੇ ਹੋਣਹਾਰ ਜ਼ਿਲ੍ਹੇ ਭਰ ਦੇ ਵਿਦਿਆਰਥੀਆਂ ਵਲੋਂ ਮਾਰੀਆਂ ਮੱਲ੍ਹਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ, ਉਥੇ ਸਕੂਲ ਦੀਆਂ ਪ੍ਰਾਪਤੀਆਂ ਦਾ ਵਿਸਥਾਰ ਸਾਹਿਤ ਜ਼ਿਕਰ ਕਰਦਿਆਂ ਦੱਸਿਆ ਕਿ ਸਕੂਲ ਵਿਚ 7 ਮਾਰਚ ਤੋਂ 14 ਮਾਰਚ ਤੱਕ ਦਾਖਲਾ ਫ਼ੈਸਟੀਵਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕਾਂ ਵਲੋਂ ਇਸ ਹਫ਼ਤੇ ਵਿਚ ਨਰਸਰੀ ਤੋਂ ਨੌਵੀਂ ਜਮਾਤ ਤੱਕ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ 3 ਕਰੋੜ ਰੁਪਏ ਦੇ ਵਜ਼ੀਫ਼ੇ ਵੀ ਦੇਣ ਦਾ ਐਲਾਨ ਕੀਤਾ ਗਿਆ ਹੈ | ਸਮਾਗਮ ਵਿਚ ਡਾ: ਸਲਿਨ, ਡਿਪਟੀ ਡਾਇਰੈਕਟਰ ਮਨਜੀਤ ਸਿੰਘ ਢਿੱਲੋਂ, ਸੁਪ੍ਰੀਆ ਮੈਡਮ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਨੇ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ | ਇਸ ਮੌਕੇ ਐਨ.ਸੀ.ਸੀ ਵਿਚ ਚਰਨਜੀਤ ਕੌਰ ਦੀ ਅਗਵਾਈ ਵਿਚ ਸਰਵਸ੍ਰੇਸਠ ਕੈਡਿਟ ਅਤੇ ਸਰਬੋਤਮ ਨਿਸ਼ਾਨੇਬਾਜ਼ ਜੇਤੂ ਰਹਿਣ ਵਾਲੀਆਂ ਸਕੂਲ ਦੀਆਂ ਵਿਦਿਆਰਥਣਾਂ ਤਨੀਸਾ, ਸੇਜਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਯੰਗ ਪਿਕੋਸੋ ਕਲਾ ਮੁਕਾਬਲੇ ਵਿਚ ਰਿਸੀਕਾ ਭੰਡਾਰੀ, ਦੀਵਾਨਸੀ, ਸਰਗੁਣ, ਅਰੂਸਾ ਸੂਰਯਕਾਂਤ, ਕਸੀਸ, ਦੀਆ, ਤੇਜਸਵਾਨੀ ਪਾਟਾਲੀ, ਪੀ. ਰਾਗਨੇਸ, ਮਾਹੀਰ ਸਿਆਲ ਫੈਸਲ ਫਾਇਸਟਾ, ਅਵੇਸਾ, ਜਿਨਸੀ, ਕਿ੍ਧਿਆ, ਬਨੀਵਾਸ੍ਰੀ ਪਾਲ, ਅਰਨਵ ਪੱਲਟਾ, ਪਿ੍ਯਾਂਜਲੀ, ਸ਼ਿਵਨਾਸੀ ਮਾਸਟਰ ਸੀਫ, ਹਰਸੀਨ ਕੌਰ, ਅਮੈਰਾ ਸ਼ੇਖ਼, ਵਿਵਾਨ ਮਹਾਜਨ, ਅਹਾਨ ਕੁਕਰੇਤੀ, ਯੋਗੇਸ਼ ਕਹਾਣੀ ਕਹਾਣੀ ਵਿਚ, ਮੁਹੰਮਦ ਅਰਸ਼, ਅਦਿੱਤਿਆ, ਆਰਜ਼ੂ, ਸਰਾਂਸ, ਪਰੀਧੀ, ਰਿਸੀਕਾ, ਕਾਵਿਆ ਵਿਚ ਡਾਂਸਿੰਗ ਸੁਪਰ ਸਟਾਰ, ਮੀਠੂਦਾਸ, ਭਵਿਆ, ਡੀ ਵਰੁਣਾਥਰਾ ਰੈਮਜ ਮੁਕਾਬਲੇ ਵਿਚ ਰਣਸ਼ੇਰ ਸਿੰਘ, ਅਰਾਧਿਆ ਅਰੁਣ, ਹਰਸਿਲ, ਗੁਰਨਾਜ ਸਿੰਘ, ਸੰਸਕਿ੍ਤੀ, ਰੁਹਾਨ, ਮਾਇਰਾ, ਵੈਸ਼ਨਵੀ ਅਨਾਯਾ, ਹਰਸੀਨ ਤੋਂ ਇਲਾਵਾ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿਚ ਸੋਨੇ, ਚਾਂਦੀ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਪ੍ਰੋਗਰਾਮ ਦੀ ਸਮਾਪਤੀ 'ਤੇ ਵਾਈਸ ਪਿ੍ੰਸੀਪਲ ਅਨੂਪ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਹਿੰਮਤ ਸਦਕਾ ਉਨ੍ਹਾਂ ਨੂੰ ਅੱਗੇ ਵਧਣ ਦੀ ਹਿੰਮਤ ਮਿਲਦੀ ਹੈ ਤੇ ਦਾਸ ਐਂਡ ਬਰਾਊਨ ਵਰਲਡ ਸਕੂਲ ਆਉਣ ਵਾਲੇ ਸਮੇਂ ਵਿਚ ਵੀ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਨੁਸਾਰ ਅੱਗੇ ਵਧਣ ਦੇ ਮੌਕੇ ਦੇਣ 'ਚ ਵਡਮੁੱਲਾ ਯੋਗਦਾਨ ਪਾਉਂਦਾ ਰਹੇਗਾ |

ਦਿਹਾਤੀ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਕਰੋੜਾਂ ਦੇ ਫ਼ੰਡ ਮਨਜ਼ੂਰ- ਗਹਿਰੀ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸੂਬੇ ਦੇ ਬਹੁਪੱਖੀ ਵਿਕਾਸ ਲਈ ਲਿਆਂਦੀਆਂ ਗਈਆਂ ਵਿਕਾਸ ਮੁਖੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਹਾਤੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

12 ਦੇ ਸ਼ਤਾਬਦੀ ਸਮਾਗਮਾਂ ਸਬੰਧੀ ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਤਿਆਰੀਆਂ ਸ਼ੁਰੂ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਜਾਰੀ ਹੁਕਮ ਅਨੁਸਾਰ ਸਾਕਾ ਨਨਕਾਣਾ ਸਾਹਿਬ ਜੀ ਦੀ ਯਾਦ ਵਿਚ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਬਾਬਾ ਸਹਾਰੀ ਮੱਲ ਪਿੰਡ ਅੱਕੂ ਮਸਤੇ ਕੇ ਵਿਖੇ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਹੱਠ ਛੱਡ ਕਿਸਾਨਾਂ ਦੀ ਲਵੇ ਸਾਰ ਤੇ ਰੱਦ ਕਰੇ ਕਿਸਾਨ ਮਾਰੂ ਖੇਤੀ ਕਾਨੂੰਨ- ਗਹਿਰੀ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 100 ਤੋਂ ਵਧੇਰੇ ਦਿਨਾਂ ਦੇ ਦਿੱਲੀ ਸਰਹੱਦ 'ਤੇ ਧਰਨਾ ਮਾਰੀ ਬੈਠੇ ਕਿਸਾਨਾਂ ਵਿਚੋਂ 315 ਦੇ ਕਰੀਬ ਸ਼ਹਾਦਤ ਦੇ ਜਾਮ ਪੀਣ ਵਾਲਿਆਂ ਨੂੰ ਸਿੱਜਦਾ ਕਰਦਿਆਂ ਤੇ ਸ਼ਹੀਦ ਕਿਸਾਨਾਂ ਦੇ ...

ਪੂਰੀ ਖ਼ਬਰ »

ਦੁਕਾਨ 'ਚ ਚੋਰੀ

ਮੱਲਾਂਵਾਲਾ, 7 ਮਾਰਚ (ਸੁਰਜਨ ਸਿੰਘ ਸੰਧੂ)-ਪਿੰਡ ਮੱਲੂਵਾਲੀਏ ਵਾਲਾ ਵਿਚੋਂ ਚੋਰਾਂ ਵਲੋਂ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਜਸਪਾਲ ਸਿੰਘ ਪੁੱਤਰ ਜਿਊਣ ਸਿੰਘ ਵਾਸੀ ਮੱਲੂਵਾਲੀਏ ਵਾਲਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾ ...

ਪੂਰੀ ਖ਼ਬਰ »

ਕੋਰੋਨਾ ਦੇ 23 ਮਾਮਲੇ ਹੋਰ ਆਏ ਸਾਹਮਣੇ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 23 ਹੋਰ ਨਵੇਂ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਖ਼ਬਰ ਹੈ | ਸਿਹਤ ਵਿਭਾਗ ਦੇ ਸੂਤਰਾਂ ਤੋਂ ਇਹ ਪਤਾ ਲੱਗਾ ਹੈ ਕਿ ਨਵੇਂ ਆ ਰਹੇ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਹਲਕਾ ਪੱਧਰੀ ਧਰਨਾ ਅੱਜ

ਗੁਰੂਹਰਸਹਾਏ, 7 ਮਾਰਚ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਮੰਗਦਾ ਹਿਸਾਬ ਮੁਹਿੰਮ ਤਹਿਤ ਅੱਜ 8 ਮਾਰਚ ਨੂੰ ਗੁਰੂਹਰਸਹਾਏ ਵਿਖੇ ਹਲਕਾ ਪੱਧਰੀ ਧਰਨਾ ਲਾਇਆ ਜਾ ਰਿਹਾ ਹੈ ਅਤੇ ਲੱਗ ਰਹੇ ਇਨ੍ਹਾਂ ਧਰਨਿਆਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਕਾਂਗਰਸ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ 'ਚ ਕੋਰੋਨਾ ਵੈਕਸੀਨ 'ਤੇ ਸੈਮੀਨਾਰ

ਫ਼ਿਰੋਜ਼ਪੁਰ, 7 ਮਾਰਚ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਸਾਇੰਸ ਕਲੱਬ ਅਤੇ ਐਨ.ਐੱਸ.ਐੱਸ. ਯੂਨਿਟ ਵਲੋਂ ਕੋਰੋਨਾ ਵਾਇਰਸ ਵੈਕਸੀਨ ਦੇ ਲਾਭ ਅਤੇ ਇਸ ਨੂੰ ਲਗਵਾਉਣ ਦੇ ਢੰਗ ਤਰੀਕੇ ਬਾਰੇ ਇਕ ਰੋਜ਼ਾ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਪੰਜਾਬ ਸਰਕਾਰ ਖਿਲਾਫ਼ ਅਕਾਲੀ ਦਲ ਦਾ ਧਰਨਾ ਅੱਜ

ਲੱਖੋ ਕੇ ਬਹਿਰਾਮ, 7 ਮਾਰਚ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਬੱਤੀਆਂ ਵਾਲਾ ਚੌਕ ਗੁਰੂਹਰਸਹਾਏ ਵਿਖੇ 8 ਮਾਰਚ ਨੂੰ ਧਰਨਾ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਪੁਲਿਸ ਮੁਲਾਜ਼ਮ ਜ਼ਖ਼ਮੀ

ਲੱਖੋ ਕੇ ਬਹਿਰਾਮ, 7 ਮਾਰਚ (ਰਾਜਿੰਦਰ ਸਿੰਘ ਹਾਂਡਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਕਰੀ ਕਲਾਂ ਵਿਖੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿਚ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਮੁਤਾਬਕ ਪੁਲਿਸ ਮੁਲਾਜ਼ਮ ਜੋ ਕਿ ਥਾਣਾ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਭਜਾਉਣ ਦੇ ਮਾਮਲੇ 'ਚ ਇਕ ਔਰਤ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 7 ਮਾਰਚ (ਰਾਕੇਸ਼ ਚਾਵਲਾ)- ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਭਜਾਉਣ ਦੇ ਮਾਮਲੇ ਵਿਚ ਮਖੂ ਪੁਲਿਸ ਨੂੰ ਲੋੜੀਂਦੀ ਇਕ ਔਰਤ ਦੀ ਗਿ੍ਫ਼ਤਾਰੀ 'ਤੇ ਜ਼ਿਲ੍ਹਾ ਅਦਾਲਤ ਨੇ ਰੋਕ ਲਗਾਉਂਦੇ ਹੋਏ ਅੰਤਰਿਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ...

ਪੂਰੀ ਖ਼ਬਰ »

ਕੇਂਦਰ ਅਤੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਦਾ ਭਾਂਡਾ ਚੌਰਾਹੇ ਵਿਚ ਭੰਨਿਆ ਜਾਵੇਗਾ- ਘੜਿਆਲ

ਤਲਵੰਡੀ ਭਾਈ, 7 ਮਾਰਚ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਅਤੇ ਸੂਬਾ ਸਰਕਾਰ ਵਲੋਂ ਪੈਟਰੋਲ ਡੀਜ਼ਲ 'ਤੇ ਥੋਪੇ ਗਏ ਵਾਧੂ ਟੈਕਸਾਂ ਦੇ ਚੱਲਦਿਆਂ ਪੈਟਰੋਲੀਅਮ ਪਦਾਰਥਾਂ ਦੇ ਭਾਅ ਅਸਮਾਨ ਨੂੰ ਛੂਹ ਰਹੇ ਹਨ, ਜਦਕਿ ਦਿਨ-ਬ-ਦਿਨ ਰਸੋਈ ਗੈਸ ਦੀ ਕੀਮਤ ਵਧਣ ਨਾਲ ਲੋਕਾਂ 'ਤੇ ...

ਪੂਰੀ ਖ਼ਬਰ »

ਬਾਬਾ ਦਿਤਾਰ ਸਿੰਘ ਦੀ ਯਾਦ 'ਚ ਧਾਰਮਿਕ ਦੀਵਾਨ ਤੇ ਓਪਨ ਕਬੱਡੀ ਟੂਰਨਾਮੈਂਟ 17 ਨੂੰ ਾ

ਖੋਸਾ ਦਲ ਸਿੰਘ, 7 ਮਾਰਚ (ਮਨਪ੍ਰੀਤ ਸਿੰਘ ਸੰਧੂ)- ਪਿੰਡ ਵਲੂਰ ਵਿਚ ਬਾਬਾ ਮਹਾਂ ਸਿੰਘ ਜੀ ਅਤੇ ਬਾਬਾ ਦਿਤਾਰ ਸਿੰਘ ਦੀ ਯਾਦ ਵਿਚ 27ਵਾਂ ਧਾਰਮਿਕ ਸਮਾਗਮ 15 ਤੋਂ 17 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਮੇਂ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 15 ਮਾਰਚ ਨੂੰ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਸ਼ਨੀ ਮੰਦਰ ਫ਼ਿਰੋਜ਼ਪੁਰ ਛਾਉਣੀ ਲਾਗੇ 25 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਪਾਰਕ- ਪਿੰਕੀ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਾਸੀਆਂ ਨੂੰ ਤੰਦਰੁਸਤ ਰੱਖਣ ਲਈ ਸ਼ਹਿਰ ਅਤੇ ਛਾਉਣੀ ਵਿਚ ਅਨੇਕਾਂ ਸ਼ੁੱਧ ਆਬੋ ਹਵਾ ਵਾਲੇ ਹਰੇ-ਭਰੇ ਪਾਰਕ ਬਣਾਉਣ 'ਚ ਜੁਟੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਫ਼ਿਰੋਜ਼ਪੁਰ ਛਾਉਣੀ ਵਾਸੀਆਂ ਦੀ ...

ਪੂਰੀ ਖ਼ਬਰ »

ਸਾਹਿਤਕਾਰ ਬੀਬੀ ਕਿਰਪਾਲ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ

ਜ਼ੀਰਾ, 7 ਮਾਰਚ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬੀ ਦੇ ਉੱਘੇ ਸਾਹਿਤਕਾਰ ਬੀਬੀ ਕਿਰਪਾਲ ਕੌਰ ਜ਼ੀਰਾ ਦੇ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਡੇਰਾ ਹਰਨਾਮਸਰ ਨਾਨਕਸਰ ਕੋਟ ਈਸੇ ਖ਼ਾਂ ਰੋਡ ਜ਼ੀਰਾ ਵਿਖੇ ਹੋਈ, ਜਿਸ ਦੌਰਾਨ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਨਵੀਆਂ ਇਕਾਈ ਬਣਾਈਆਂ ਜਾ ਰਹੀਆਂ ਹਨ- ਪ੍ਰਗਟ ਸਿੰਘ ਤਲਵੰਡੀ

ਮਖੂ, 7 ਮਾਰਚ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨ ਆਗੂ ਤੇ ਵਰਕਰ ਕਿਸਾਨੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਚੱਲ ਰਹੇ ਸੰਘਰਸ਼ ਧਰਨੇ ਵਿਚ ਲਗਾਤਾਰ ਜਾ ਰਹੇ ਹਨ | ਕਿਸਾਨੀ ਸੰਘਰਸ਼ ਓਨਾ ਚਿਰ ਚੱਲਦਾ ਰਹੇਗਾ, ਜਿੰਨਾ ਚਿਰ ...

ਪੂਰੀ ਖ਼ਬਰ »

ਸੇਖੋਂ ਨੇ ਕੁੰਡਲੀ ਬਾਰਡਰ 'ਤੇ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰ ਨੂੰ ਸੌ ਾਪਿਆ ਮਾਲੀ ਸਹਾਇਤਾ ਦਾ ਚੈੱਕ

ਫ਼ਿਰੋਜ਼ਪੁਰ, 7 ਮਾਰਚ (ਗੁਰਿੰਦਰ ਸਿੰਘ)-ਕਿਸਾਨੀ ਸੰਘਰਸ਼ ਦੌਰਾਨ ਪਿਛਲੇ ਸਮੇਂ ਵਿਚ ਕੁੰਡਲੀ ਬਾਰਡਰ 'ਤੇ ਬਿਮਾਰ ਹੋਣ ਉਪਰੰਤ ਆਪਣੀ ਜਾਨ ਗਵਾਉਣ ਵਾਲੇ ਪਿੰਡ ਕਮਾਲਾ ਬੋਦਲਾ ਦੇ ਵਸਨੀਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਮੱਲਾਂਵਾਲਾ ਦੇ ਮੈਂਬਰ ਬਹਾਦਰ ਸਿੰਘ ਦੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ 15 ਦੀ ਰੈਲੀ ਸਬੰਧੀ ਮੀਟਿੰਗਾਂ ਜਾਰੀ

ਜ਼ੀਰਾ, 7 ਮਾਰਚ (ਮਨਜੀਤ ਸਿੰਘ ਢਿੱਲੋਂ)- 15 ਮਾਰਚ ਨੂੰ ਫ਼ਿਰੋਜ਼ਪੁਰ ਦਾਣਾ ਮੰਡੀ ਵਿਚ ਹੋਣ ਜਾ ਰਹੀ ਮਹਾ ਰੈਲੀ ਸਬੰਧੀ ਜਾਗਰੂਕ ਕਰਨਾ ਲਗਾਤਾਰ ਜਾਰੀ ਹੈ ਅਤੇ ਇਸੇ ਤਹਿਤ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ੋਨ-1 ਜ਼ੀਰਾ ਦੇ ਪਿੰਡ ਬੋਤੀਆਂ ਵਾਲਾ, ਵਰਪਾਲ, ...

ਪੂਰੀ ਖ਼ਬਰ »

ਲਾਈਟਾਂ ਵਾਲੇ ਚੌਕ 'ਚ ਧਰਨਾ ਲਗਾਉਣ ਸਬੰਧੀ ਵਰਦੇਵ ਮਾਨ ਵਲੋਂ ਇਕੱਤਰਤਾ

ਗੋਲੂ ਕਾ ਮੋੜ, 7 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਦੇ ਵਿਰੁੱਧ ਕਾਲੇ ਕਾਨੂੰਨਾਂ ਅਤੇ ਮਹਿੰਗਾਈ ਦੇ ਵਿਰੁੱਧ ਲਾਈਟਾਂ ਵਾਲੇ ਚੌਂਕ ਗੁਰੂਹਰਸਹਾਏ ਵਿਖੇ 8 ਮਾਰਚ ਨੂੰ ਧਰਨਾ ਲਗਾਉਣ ਲਈ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ

ਜ਼ੀਰਾ, 7 ਮਾਰਚ (ਮਨਜੀਤ ਸਿੰਘ ਢਿੱਲੋਂ)- ਭਾਰਤ ਸਰਕਾਰ ਵਲੋਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਇਲਾਜ ਲਈ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ (5 ਲੱਖ ਰੁਪਏ ਦਾ ਇਲਾਜ) ਅਧੀਨ ਲੋਕਾਂ ਨੂੰ ਲਾਭ ਲੈਣ ਲਈ ਸੁਵਿਧਾ ਸੈਂਟਰ ਅਲੀਪੁਰ ਵਲੋਂ ਜ਼ੀਰਾ ਨੇੜਲੇ ਪਿੰਡ ...

ਪੂਰੀ ਖ਼ਬਰ »

ਜੇਤੂ ਐਮ. ਸੀ. ਨੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਕਰਾਇਆ

ਮਮਦੋਟ, 7 ਮਾਰਚ (ਸੁਖਦੇਵ ਸਿੰਘ ਸੰਗਮ)- ਨਗਰ ਪੰਚਾਇਤ ਮਮਦੋਟ ਦੇ ਵਾਰਡ ਨੰਬਰ 6 ਤੋਂ ਜੇਤੂ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਮ.ਸੀ ਸੁਰਿੰਦਰ ਕੁਮਾਰ ਸੋਨੂੰ ਸੇਠੀ ਵਲੋਂ ਜਿੱਤ ਦੇ ਸ਼ੁਕਰਾਨੇ ਵਜੋਂ ਵਾਰਡ ਦੇ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਸਾਹਿਬ ਮਮਦੋਟ ਵਿਖੇ ...

ਪੂਰੀ ਖ਼ਬਰ »

21 ਨੂੰ ਹੋਣ ਵਾਲੇ ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ 'ਆਪ' ਵਲੋਂ ਮੀਟਿੰਗ

ਗੁਰੂਹਰਸਹਾਏ, 7 ਮਾਰਚ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਅੱਜ ਆਮ ਆਦਮੀ ਪਾਰਟੀ ਹਲਕਾ ਗੁਰੂਹਰਸਹਾਏ ਦੀ ਟੀਮ ਨੇ 21 ਮਾਰਚ ਨੂੰ ਹੋਣ ਵਾਲੇ ਕਿਸਾਨ ਮਹਾਂ ਸੰਮੇਲਨ ਦੇ ਸਬੰਧ ਵਿਚ ਪਿੰਡ ਗੁੱਦੜ ਢੰਡੀ ਵਿਖੇ ਸਾਬਕਾ ਹਲਕਾ ਇੰਚਾਰਜ ਮਲਕੀਤ ਥਿੰਦ ਦੀ ਅਗਵਾਈ ਵਿਚ ਬਲਾਕ ...

ਪੂਰੀ ਖ਼ਬਰ »

ਵਪਾਰ ਮੰਡਲ ਗੁਰੂਹਰਸਹਾਏ ਨੇ ਮੁਸ਼ਕਿਲਾਂ ਨੂੰ ਲੈ ਕੇ ਕੀਤੀ ਭਰਵੀਂ ਮੀਟਿੰਗ

ਗੁਰੂਹਰਸਹਾਏ, 7 ਮਾਰਚ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)-ਸ਼ਹਿਰ ਦੇ ਵਪਾਰੀ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਵਪਾਰ ਮੰਡਲ ਗੁਰੂਹਰਸਹਾਏ ਦੀ ਇਕ ਵਿਸ਼ੇਸ਼ ਮੀਟਿੰਗ ਸਿੱਖ ਸਨਾਤਨ ਧਰਮਸ਼ਾਲਾ ਵੱਡਾ ਗੁਰਦੁਆਰਾ ਸਾਹਿਬ ਵਿਖੇ ਪ੍ਰਧਾਨ ਵਪਾਰ ਮੰਡਲ ...

ਪੂਰੀ ਖ਼ਬਰ »

ਐੱਚ.ਕੇ.ਐਲ ਹਸਪਤਾਲ ਗੁਰੂਹਰਸਹਾਏ 'ਚ ਖ਼ੂਨਦਾਨ ਕੈਂਪ ਲਗਾਇਆ

ਗੁਰੂਹਰਸਹਾਏ, 7 ਮਾਰਚ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਐੱਚ.ਕੇ.ਐਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ ਲੋਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਕੋਈ 29 ਵਿਅਕਤੀਆਂ ਨੇ ਖ਼ੂਨਦਾਨ ਕੀਤਾ | ਇਸ ਮੌਕੇ 'ਆਪ' ਆਗੂ ਦੀਪਕ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਦੀਪਕ ਸ਼ਰਮਾ ਨੇ 21 ਦੀ ਬਾਘਾ ਪੁਰਾਣਾ ਰੈਲੀ ਲਈ ਲੋਕਾਂ ਨੂੰ ਕੀਤਾ ਲਾਮਬੰਦ

ਗੁਰੂਹਰਸਹਾਏ, 7 ਮਾਰਚ (ਹਰਚਰਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕੀਤੀ ਜਾ ਰਹੀ ਕਿਸਾਨ ਮਹਾਂ ਰੈਲੀ ਦੇ ਸਬੰਧ ਵਿਚ ਗੁਰੂਹਰਸਹਾਏ ਦੇ 'ਆਪ' ਆਗੂ ਦੀਪਕ ਸ਼ਰਮਾ ਨੇ ਚਾਂਦੀ ਵਾਲਾ ਪਿੰਡ ਵਿਚ ਪਹੁੰਚ ਕੇ ਲੋਕਾਂ ਨੂੰ ਰੈਲੀ ਵਿਚ ...

ਪੂਰੀ ਖ਼ਬਰ »

ਬਸਪਾ 15 ਮਾਰਚ ਨੂੰ ਵੱਡੇ ਪੱਧਰ 'ਤੇ ਮਨਾਏਗੀ ਕਾਂਸ਼ੀ ਰਾਮ ਦਾ ਜਨਮ ਦਿਨ- ਭੈਣੀ, ਸ਼ੀਰਾ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)- ਬਹੁਜਨ ਸਮਾਜ ਪਾਰਟੀ ਦੇ ਬਾਨੀ ਸਵ: ਕਾਂਸ਼ੀ ਰਾਮ ਦੇ ਜਨਮ ਦਿਨ ਨੂੰ ਵੱਡੇ ਪੱਧਰ 'ਤੇ ਮਨਾਉਣ ਸਬੰਧੀ ਪਸਪਾ ਵਲੋਂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਮੱਲਵਾਲ ਦੀ ਅਗਵਾਈ ਹੇਠ ਵਾਲਮੀਕ ਆਸ਼ਰਮ ਬਾਰਡਰ ਰੋਡ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਮੱਲਾਂਵਾਲਾ, 7 ਮਾਰਚ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ | ਥਾਣਾ ਮੱਲਾਂਵਾਲਾ ਦੇ ਮੁਖੀ ਬਲਰਾਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਸੇਵਾ ਮੁਕਤ ਹੋਏ ਲੈਕਚਰਾਰ ਮਨਜੀਤ ਸਿੰਘ ਨੂੰ ਦਿੱਤੀ ਸਾਥੀਆਂ ਵਿਦਾਇਗੀ ਪਾਰਟੀ ਤੇ ਕੀਤਾ ਸਨਮਾਨ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਵਿਭਾਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਿਰੋਜ਼ਪੁਰ ਸ਼ਹਿਰ ਤੋਂ ਸਰੀਰਕ ਸਿੱਖਿਆ ਲੈਕਚਰਾਰ ਸੇਵਾ ਮੁਕਤ ਹੋਏ ਮਨਜੀਤ ਸਿੰਘ ਨੂੰ ਸਾਥੀਆਂ ਵਲੋਂ ਸੇਵਾ ਮੁਕਤੀ 'ਤੇ ਵੱਖ-ਵੱਖ ਥਾਈਾ ਵਿਦਾਇਗੀ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਤੇ ਪ੍ਰੀਤ ਯੂਥ ਕਲੱਬ ਵਲੋਂ ਔਰਤ ਦਿਵਸ ਸਬੰਧੀ ਸਮਾਗਮ

ਤਲਵੰਡੀ ਭਾਈ, 7 ਮਾਰਚ (ਕੁਲਜਿੰਦਰ ਸਿੰਘ ਗਿੱਲ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਥਾਨਕ ਪ੍ਰੀਤ ਯੂਥ ਕਲੱਬ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਗੁਰੂ ਨਾਨਕ ਸਭਾ ਵਿਖੇ 'ਬੇਟੀ ਬਚਾਓ' ਬੇਟੀ ਪੜ੍ਹਾਓ' ਅਭਿਆਨ ਤਹਿਤ ਔਰਤ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰਦੁਆਰਾ ਜਾਮਨੀ ਸਾਹਿਬ ਵਾਜੀਦਪੁਰ ਵਿਖੇ ਸਾਕਾ ਨਨਕਾਣਾ ਸਾਹਿਬ ਸ਼ਹੀਦਾਂ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ

ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)- ਸਾਕਾ ਨਨਕਾਣਾ ਸਾਹਿਬ 1921 ਦੇ ਸ਼ਹੀਦਾਂ ਦੀ ਯਾਦ 'ਚ ਸ਼ਤਾਬਦੀ ਸਮਾਗਮ ਕਰਵਾਏ ਜਾਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਮੇਸ਼ ਪਿਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX