ਤਾਜਾ ਖ਼ਬਰਾਂ


ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  14 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  25 minutes ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  39 minutes ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  43 minutes ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  55 minutes ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 1 hour ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 1 hour ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 1 hour ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  1 minute ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 2 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 2 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 3 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 3 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 3 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 4 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਕਿਸਾਨ ਆਗੂ, ਅਦਾਕਾਰਾ ਸੋਨੀਆ ਮਾਨ ਤੇ ਰਾਕੇਸ਼ ਟਿਕੈਤ ਦੇ ਬੇਟੇ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਅਪ੍ਰੈਲ - ਕਿਸਾਨ ਆਗੂ ,ਅਦਾਕਾਰਾ ਸੋਨੀਆ ਮਾਨ ਅਤੇ ਰਾਕੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੇ...
ਬਿਹਾਰ: 2 ਕੈਦੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ 'ਚ
. . .  about 5 hours ago
ਬਿਹਾਰ, 19 ਅਪ੍ਰੈਲ - ਬੀਤੀ ਰਾਤ ਦੋ ਕੈਦੀ ਮੁਜ਼ੱਫਰਪੁਰ ਦੀ ਸ਼ਹੀਦ ਖੂਦੀਰਾਮ ਬੋਸ ਕੇਂਦਰੀ ਜੇਲ੍ਹ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼...
ਲੁਧਿਆਣਾ : ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ
. . .  about 5 hours ago
ਲੁਧਿਆਣਾ, 19 ਅਪ੍ਰੈਲ - ਚੌੜਾ ਬਾਜ਼ਾਰ ਖੇਤਰ 'ਚ ਲੋਕ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕਰਦੇ ਦਿਖਾਈ ਦਿੱਤੇ ...
ਪੱਛਮੀ ਬੰਗਾਲ: ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਸੁੱਟੇ ਬੰਬ
. . .  about 5 hours ago
ਪੱਛਮੀ ਬੰਗਾਲ, 19 ਅਪ੍ਰੈਲ - ਪਾਣੀਹਾਟੀ 'ਚ ਭਾਜਪਾ ਦੇ ਕੈਂਪ ਦਫ਼ਤਰ ਤੇ ਪਾਰਟੀ ਵਰਕਰਾਂ ਦੇ ਘਰ 'ਤੇ ਬੰਬ ਸੁੱਟੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਖੰਨਾ / ਸਮਰਾਲਾ

ਨਗਰ ਕੌ ਾਸਲ ਚੋਣਾਂ 'ਚ ਪਾਰਟੀ ਦੀ ਕਾਰਗੁਜ਼ਾਰੀ 'ਤੇ ਕੀਤੀ ਵਿਚਾਰ-ਚਰਚਾ

ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਲੋਕ ਇਨਸਾਫ਼ ਪਾਰਟੀ ਭੱਟੀਆਂ ਖੰਨਾ ਦੇ ਦਫ਼ਤਰ ਵਿਚ ਐਡਵੋਕੇਟ ਸਰਬਜੀਤ ਸਿੰਘ ਕੰਗ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਸ਼ਹਿਰੀ ਚੋਣਾਂ ਮੌਕੇ ਰਹਿ ਗਈਆਂ ਕਮੀਆਂ 'ਤੇ ਵਿਚਾਰ ਕੀਤੀ ਗਈ ਅਤੇ ਪਾਰਟੀ ਦੇ ਕੰਮਕਾਜ ਵਿਚ ਸੁਧਾਰ ਕਰਨ ਲਈ ਰਣਨੀਤੀ ਬਣਾਈ ਗਈ¢ ਕੰਗ ਨੇ ਕਿਹਾ ਕਿ ਸਮਾਜ ਵਿਚ ਵੱਧ ਰਹੀਆਂ ਕੁਰੀਤੀਆਂ ਜਿਵੇਂ ਕਿ ਨਸ਼ਾ, ਭਿ੍ਸ਼ਟਾਚਾਰ, ਬੇਰੁਜ਼ਗਾਰੀ ਤੇ ਆਮ ਇਨਸਾਨ ਦੀ ਹੋ ਰਹੀ ਲੁੱਟ ਨੂੰ ਠੱਲ੍ਹ ਪਾਉਣ ਲਈ ਪਿੰਡ ਤੇ ਵਾਰਡਾਂ ਦੀਆਂ ਕਮੇਟੀਆਂ ਦਾ ਗਠਨ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ | ਜਿਸ ਵਿਚ ਅਵਤਾਰ ਸਿੰਘ ਭੱਮਦੀ, ਭੁਪਿੰਦਰ ਸਿੰਘ ਸਰਾਂ, ਰਘਬੀਰ ਸਿੰਘ ਬਿੱਟੂ, ਹਰਜਿੰਦਰ ਸਿੰਘ ਇੱਕਲਾਹੀ, ਰਾਮ ਸਿੰਘ ਛੋਟਾ ਖੰਨਾ, ਰਾਜਾ ਭੁੱਲਰ, ਮੈਨਰੋ, ਮਨੀ ਭੱਟੀਆਂ, ਗੱਗੂ ਭੱਟੀਆਂ, ਸਤਵੰਤ ਸਿੰਘ ਤੁਰਮਰੀ, ਅਕਸ਼ੈ ਨਸਰਾਲੀ, ਮਨੀ ਅÏਜਲਾ, ਹਰਮਨਪ੍ਰੀਤ ਸਿੰਘ, ਸੰਦੀਪ ਸਿੰਘ, ਬਿੰਦਰ ਛੋਟਾ ਖੰਨਾ, ਬਲਤੇਜ ਸਿੰਘ, ਜੱਗੀ ਹਰਗਣਾ, ਸੈਮ ਠਾਕਰ, ਜਗਜੀਤ ਸਿੰਘ, ਪਰਮਜੀਤ ਸਿੰਘ, ਮਨੀ ਬਾਹੋਮਾਜਰਾ, ਰਣਜੀਤ ਸਿੰਘ, ਨਵਦੀਪ ਸਿੰਘ ਅਮਨਦੀਪ ਸਿੰਘ, ਬਲਵੰਤ ਸਿੰਘ, ਰਵੀ ਬਘੋਰ, ਸੁਰਜੀਤ ਸਿੰਘ ਫ਼ੌਜੀ ਆਦਿ ਹਾਜਰ ਸਨ |

ਪੁਲਿਸ ਜ਼ਿਲ੍ਹਾ ਖੰਨਾ ਦੇ ਐ ੱਸ. ਡੀ. ਐਮ. ਦਫ਼ਤਰਾਂ ਅੱਗੇ ਅੱਜ ਧਰਨੇ ਲੱਗਣਗੇ- ਜਥੇ. ਸਹਾਰਨ ਮਾਜਰਾ

ਮਲੌਦ, 7 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਵਲੋਂ 8 ਮਾਰਚ ਨੂੰ ਪੰਜਾਬ ਦੇ ਸਾਰੇ ਐੱਸ. ਡੀ. ਐਮ. ਦਫ਼ਤਰਾਂ ਦੇ ਬਾਹਰ ਕਾਂਗਰਸ ਸਰਕਾਰ ਵਲੋਂ ਚੋਣਾਂ ਤੋਂ ਪਹਿਲਾ ਕੀਤੇ ਵਾਅਦੇ ਪੂਰੇ ਨਾ ਕਰਨ ਤਹਿਤ ਪੁਲਿਸ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਸਾਲਾਨਾ ਖ਼ੂਨਦਾਨ ਕੈਂਪ ਲਗਾਇਆ

ਬੀਜਾ, 7 ਮਾਰਚ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਫੋਕਲ ਪੁਆਇੰਟ ਮਹਿਦੂਦਾਂ ਵਿਖੇ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ 9ਵਾਂ ਖ਼ੂਨਦਾਨ ਕੈਂਪ ਲਾਇਆ ਗਿਆ, ਦਾ ਉਦਘਾਟਨ ਮਹੰਤ ਗੁਰਮੁਖ ਸਿੰਘ ਡੇਰਾ ਮਹਿਮੇਸ਼ਾਹ ...

ਪੂਰੀ ਖ਼ਬਰ »

ਪਿੰਡਾਂ ਦੀਆਂ ਪੰਚਾਇਤਾਂ ਨਾਲ ਪੁਲਿਸ ਚੌਕੀ ਕੋਟਾਂ ਦੇ ਇੰਚਾਰਜ ਨੇ ਕੀਤੀ ਮੀਟਿੰਗ

ਬੀਜਾ, 7 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਪੁਲਿਸ ਜ਼ਿਲ੍ਹਾ ਦੇ ਮੁਖੀ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਅਧੀਨ ਪੁਲਿਸ ਥਾਣਾ ਸਦਰ ਖੰਨਾ ਅਧੀਨ ਆਉਂਦੀ ਪੁਲਿਸ ਚÏਕੀ ...

ਪੂਰੀ ਖ਼ਬਰ »

ਔਰਤ ਦਿਵਸ ਨੂੰ ਸਮਰਪਿਤ ਸਮਾਗਮ ਲਈ ਔਰਤਾਂ ਨੂੰ ਕੀਤਾ ਲਾਮਬੰਦ

ਮਲੌਦ, 7 ਮਾਰਚ (ਸਹਾਰਨ ਮਾਜਰਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 8 ਮਾਰਚ ਨੂੰ ਔਰਤ ਦਿਵਸ ਟਿਕਰੀ ਬਾਰਡਰ 'ਤੇ ਮਨਾਉਣ ਸਮੇਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀ ਤਿਆਰੀ ਲਈ ਪਿੰਡ ਪਿੰਡ ਲਾਮਬੰਦ ਕੀਤਾ ਜਾ ਰਿਹਾ ਹੈ¢ ਇਸੇ ਤਹਿਤ ਧੋਲ ਕਲਾਂ ਵਿਖੇ ਮੀਟਿੰਗ ...

ਪੂਰੀ ਖ਼ਬਰ »

ਗੁਰਬੰਸ ਫਾੳਾੂਡੇਸ਼ਨ ਨੇ ਚਕੋਹੀ ਸਕੂਲ ਨੂੰ ਐਲ. ਈ. ਡੀ. ਤੇ ਬੂਟ ਵੰਡੇ

ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਗੁਰਬੰਸ ਫਾੳਾੂਡੇਸ਼ਨ ਚਕੋਹੀ ਵਲੋਂ ਸਕੂਲ ਨੂੰ ਇਕ ਐਲ. ਈ. ਡੀ. ਟੀ. ਵੀ. ਤੇ ਬੱਚਿਆਂ ਨੂੰ ਬੂਟ ਦਿੱਤੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਵਿਸ਼ਾਲ ਵਸ਼ਿਸ਼ਟ ਸਰਕਾਰੀ ਸੀ.ਸੈਕ. ਸਕੂਲ ਚਕੋਹੀ ਨੇ ਗੁਰਬੰਸ ...

ਪੂਰੀ ਖ਼ਬਰ »

ਪੰਚਾਇਤ ਵਲੋਂ ਡਾ. ਸਤਪ੍ਰੀਤ ਕੌਰ ਦੀ ਨਿਯੁਕਤੀ ਦਾ ਸਵਾਗਤ

ਸਮਰਾਲਾ, 7 ਮਾਰਚ (ਕੁਲਵਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਕੋਟਾਲਾ (ਢਾਹਾ) ਦੀ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਰਣਜੀਤ ਕੌਰ ਦੀ ਅਗਵਾਈ 'ਚ ਡਾ. ਸਤਪ੍ਰੀਤ ਕੌਰ ਦੀ ਨਿਯੁਕਤੀ ਦਾ ਸਵਾਗਤ ਕੀਤਾ ਗਿਆ | ਐੱਚ. ਓ. ਡਾ.ਸਤਪ੍ਰੀਤ ਕੌਰ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਉਹ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਿਹਰਬਾਨ ਵਲੋਂ ਅੱਜ ਦੇ ਧਰਨੇ ਸਬੰਧੀ ਪਿੰਡਾਂ ਵਿਚ ਲਾਮਬੰਦੀ

ਪਾਇਲ/ਮਲÏਦ, 7 ਮਾਰਚ (ਨਿਜ਼ਾਮਪੁਰ, ਰਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਚੋਣਾਂ ਦÏਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ 8 ਮਾਰਚ ਨੂੰ ਪਾਇਲ ਵਿਖੇ ਧਰਨੇ ਦੇਣਾ ਦਾ ਪ੍ਰੋਗਰਾਮ ਉਲੀਕਿਆਂ ਗਿਆ, ਉਸ ਸਬੰਧੀ ਸਾਬਕਾ ...

ਪੂਰੀ ਖ਼ਬਰ »

ਸਰਕਾਰ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰੇ- ਪੈਨਸ਼ਨਰਜ਼

ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਤਹਿਸੀਲ ਦੇ ਸੇਵਾ ਮੁਕਤ ਪੈਨਸ਼ਨਰਾਂ ਦੀ ਮੀਟਿੰਗ ਸਰਪ੍ਰਸਤ ਰਾਏ ਸਿੰਘ ਅਤੇ ਪ੍ਰਧਾਨ ਬਲਵੀਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਦੀ ਮੰਗਾਂ ਜਿਵੇਂ ਕਿ ਡੀ. ਏ. ਦੀਆਂ ਕਿਸ਼ਤਾਂ, ਉਨ੍ਹਾਂ ਦਾ ਰਹਿੰਦਾ ...

ਪੂਰੀ ਖ਼ਬਰ »

ਸਰਪੰਚ ਚਾਹਲ ਨੇ ਆਯੂਸ਼ਮਾਨ ਕਾਰਡ ਬਣਾਉਣ ਦੇ ਕੈਂਪ ਦਾ ਉਦਘਾਟਨ ਕੀਤਾ

ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ)-ਪਿੰਡ ਰਤਨਹੇੜੀ ਵਿਖੇ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਆਯੂਸ਼ਮਾਨ ਕਾਰਡ ਬਣਾਉਣ ਲਈ ਕੈਂਪ ਲਾਇਆ ਗਿਆ, ਜਿਸ ਦਾ ਉਦਘਾਟਨ ਵਿਧਾਇਕ ਦੇ ਓ. ਐੱਸ. ਡੀ. ਅਤੇ ਪਿੰਡ ਦੇ ਸਰਪੰਚ ਡਾ. ਗੁਰਮੁਖ ਚਾਹਲ ਵੱਲੋਂ ਕੀਤਾ ...

ਪੂਰੀ ਖ਼ਬਰ »

ਸਮਾਜ ਸੇਵੀ ਅੰਜੁਮ ਪਰਿਵਾਰ ਦਾ ਸਨਮਾਨ

ਮਲੌਦ, 7 ਮਾਰਚ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀ. ਸੈ. ਸਕੂਲ ਮਲੌਦ (ਲੜਕੇ) ਵਿਖੇ ਅੰਗਰੇਜ਼ੀ ਲੈਕਚਰਾਰ ਮੁਹੰਮਦ ਅਨਵਾਰ ਤੇ ਸਮਾਜ ਸੇਵੀ ਅੰਜੁਮ ਪਰਿਵਾਰ ਦਾ ਸਕੂਲ ਪਿ੍ੰਸੀਪਲ ਅਸ਼ੀਸ਼ ਕੁਮਾਰ ਸ਼ਰਮਾ ਅਤੇ ਸਮੂਹ ਸਟਾਫ਼ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰੇਕ ਵਰਗ ਨੂੰ ਅੰਦੋਲਨ ਦਾ ਹਿੱਸਾ ਬਣਨਾ ਚਾਹੀਦੈ - ਇੰਦਰਪਰੀਤ ਮਾਂਗੇਵਾਲ

ਮਲੌਦ, 7 ਮਾਰਚ (ਸਹਾਰਨ ਮਾਜਰਾ)-ਸਾਬਕਾ ਮੰਤਰੀ ਜਥੇ: ਹਰਨੇਕ ਸਿੰਘ ਮਾਂਗੇਵਾਲ ਦੇ ਪੋਤਰੇ, ਸਾਬਕਾ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਅਤੇ ਕਿਸਾਨ ਆਗੂ ਇੰਦਰਪਰੀਤ ਸਿੰਘ ਮਾਂਗੇਵਾਲ ਨੇ ਮਲੌਦ ਵਿਖੇ ਕਿਹਾ ਕਿ ਕਿਸਾਨ ਭਰਾਵਾਂ ਵਲੋਂ ਖੇਤੀ ਕਾਨੂੰਨਾਂ ਨੂੰ ...

ਪੂਰੀ ਖ਼ਬਰ »

ਸੇਵਾ ਮੁਕਤ ਇੰਸਪੈਕਟਰ ਸ਼ਿੰਗਾਰਾ ਸਿੰਘ ਬਗ਼ਲੀ ਨੇ ਮਾਸਟਰ ਅਥਲੀਟ ਵਿਚ ਮਾਰੀਆਂ ਮੱਲਾਂ

ਬੀਜਾ, 7 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਵਿਚ ਮਾਸਟਰਜ਼ ਅਥਲੈਟਿਕਸ ਦੀ ਦਿਨੋਂ ਦਿਨ ਮਕਬੂਲੀਅਤ ਵਧਦੀ ਜਾ ਰਹੀ ਹੈ, ਕਿਉਂਕਿ ਫੌਜਾ ਸਿੰਘ ਤੇ ਮਾਨ ਕÏਰ ਨੇ ਵਿਸ਼ਵ ਪੱਧਰ 'ਤੇ ਨਾਮਣਾ ਖੱਟਣ ਕਰਕੇ ਖਿਡਾਰੀ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਲੱਗ ਪਏ ਹਨ | ਪਿੰਡ ਬਗ਼ਲੀ ...

ਪੂਰੀ ਖ਼ਬਰ »

ਮੇਜਰ ਸਿੰਘ ਦੇ ਚਲਾਣੇ 'ਤੇ ਕਿਸਾਨ ਜਥੇਬੰਦੀਆਂ ਤੇ ਢੀਂਡਸਾ ਵਲੋਂ ਅਫ਼ਸੋਸ ਪ੍ਰਗਟ

ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ)-ਪ੍ਰਮੁੱਖ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਕਿਸਾਨ ਮੋਰਚਾ ਚਲਾ ਰਹੀਆਂ ਜਥੇਬੰਦੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ, ਬੀ. ਕੇ. ਯੂ. ਲੱਖੋਵਾਲ ਦੇ ਜਨਰਲ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਸੰਘਰਸ਼ ਕਰਦੇ ਕਿਸਾਨਾਂ ਦੇ ਹਰ ਦੁੱਖ-ਸੁਖ 'ਚ ਭਾਈਵਾਲ-ਬਾਜਵਾ

ਸਮਰਾਲਾ, 7 ਮਾਰਚ (ਕੁਲਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੰੂਨਾਂ ਦੇ ਵਿਰੋਧ 'ਚ ਸੰਘਰਸ਼ ਕਰਦੇ ਕਿਸਾਨਾਂ ਵਿਚੋਂ ਆਪਣੀ ਕੀਮਤੀ ਜਾਨ ਕਿਸਾਨੀ ਮੋਰਚੇ ਦੇ ਲੇਖੇ ਲਾਉਣ ਵਾਲੇ ਪਿੰਡ ਟੋਡਰਪੁਰ ਦੇ ਸ਼ਹੀਦ ਹੋਏ ਕਿਸਾਨ ਹਰਬੰਸ ਸਿੰਘ ਦੇ ਪਰਿਵਾਰ ਨੂੰ ...

ਪੂਰੀ ਖ਼ਬਰ »

ਸਰਦੂਲ ਸਿਕੰਦਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਸੁਰਾਂ ਦੇ ਸਿਕੰਦਰ ਸਰਦੂਲ ਸਿਕੰਦਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਪੁੱਜੇ ਲੋਕਾਂ ਨੇ ਭਿੱਜੀਆਂ ਅੱਖਾਂ ਨਾਲ ਪੰਜਾਬੀ ਜਗਤ ਦੇ ਪ੍ਰਮੁੱਖ ਫ਼ਨਕਾਰ ਸਰਦੂਲ ਸਿਕੰਦਰ ਨੂੰ ਸ਼ਰਧਾਂਜਲੀ ਭੇਟ ਕੀਤੀ | ...

ਪੂਰੀ ਖ਼ਬਰ »

ਸਟੇਟ ਐਵਾਰਡੀ ਸੋਸ਼ਲ ਵੈੱਲਫੇਅਰ ਨੇ ਖ਼ੂਨਦਾਨ ਕੈਂਪ ਲਗਾਇਆ

ਅਹਿਮਦਗੜ੍ਹ, 7 ਮਾਰਚ (ਪੁਰੀ, ਮਹੋਲੀ, ਸੋਢੀ)-ਪੰਜਾਬ ਦੀ ਪ੍ਰਸਿੱਧ ਖ਼ੂਨਦਾਨੀ ਸੰਸਥਾ ਸਟੇਟ ਐਵਾਰਡੀ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਵਲੋਂ 14ਵਾਂ ਸਾਲਾਨਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ 16 ਬਲੱਡ ਬੈਂਕ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਲਵੀਰ ਸਿੰਘ ਬਰਮਾਲੀਪੁਰ ਨੰੂ ਸ਼ਰਧਾਂਜਲੀਆਂ

ਪਾਇਲ, 7 ਮਾਰਚ (ਰਾਜਿੰਦਰ ਸਿੰਘ)-ਪਿਛਲੇ ਦਿਨੀਂ ਵਿਛੋੜਾ ਦੇ ਗਏ ਪਿੰਡ ਬਰਮਾਲੀਪੁਰ ਦੇ ਸਾਬਕਾ ਸਰਪੰਚ ਬਲਵੀਰ ਸਿੰਘ ਹੇਅਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਬਰਮਾਲੀਪੁਰ ਵਿਖੇ ਹੋਇਆ¢ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਗੋਬਿੰਦ ਸਿੰਘ ਕਨੇਚ ਤੇ ਰਾਮ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ 'ਚ ਇਕ ਜ਼ਖ਼ਮੀ

ਕੁਹਾੜਾ, 7 ਮਾਰਚ (ਸੰਦੀਪ ਸਿੰਘ ਕੁਹਾੜਾ)-ਥਾਣਾ ਕੰੂਮਕਲਾਂ ਦੀ ਪੁਲਿਸ ਵਲੋਂ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਲਿਆ ਕੇ ਸਕੂਟਰੀ ਵਿਚ ਮਾਰਨ ਤਹਿਤ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਰਣਧੀਰ ਸਿੰਘ ਅਨੁਸਾਰ ਸ਼ਿਕਾਇਤ ਕਰਤਾ ਨੇ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ ਭਗੌੜਾ ਕੀਤਾ ਕਾਬੂ

ਖੰਨਾ, 7 ਮਾਰਚ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਵੱਖ-ਵੱਖ ਕੇਸਾਂ 'ਚ ਭਗੌੜਾ ਕਥਿਤ ਦੋਸ਼ੀ ਕਾਬੂ ਕੀਤਾ ਹੈ | ਮਾਮਲੇ ਦੀ ਥਾਣਾ ਸਿਟੀ ਐਸ. ਐਚ. ਓ. ਆਕਾਸ਼ ਦੱਤ ਨੇ ਦੱਸਿਆ ਕਿ ਕਥਿਤ ਦੋਸ਼ੀ ਰਣਧੀਰ ਸਿੰਘ ਵਾਸੀ ਰਤਨਹੇੜੀ ਜੋ ਵੱਖ-ਵੱਖ ਕੇਸਾਂ 'ਚ ਅਦਾਲਤ ...

ਪੂਰੀ ਖ਼ਬਰ »

ਸੁੱਤੀ ਹੋਈ ਕਾਂਗਰਸ ਨੂੰ ਜਗਾਉਣ ਲਈ ਅਕਾਲੀ ਦਲ ਦੇ ਹਲਕਾ ਪੱਧਰੀ ਰੋਸ ਧਰਨੇ ਸਾਰਥਿਕ ਸਿੱਧ ਹੋਣਗੇ- ਲੋਪੋਂ, ਬਿਜਲੀਪੁਰ, ਆਲਮ

ਬੀਜਾ, 7 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣ ਵਾਅਦਿਆਂ ਤੋਂ ਮੁਕਰੀ ਤੇ ਸੁਤੀ ਹੋਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਜਗਾਉਣ ...

ਪੂਰੀ ਖ਼ਬਰ »

ਅਸਿਸਟੈਂਟ ਪੋਸਟ ਮਾਸਟਰ ਚਰਨਜੀਤ ਸਿੰਘ ਸਰੋਏ ਸਹਾਰਨ ਮਾਜਰਾ ਦੀ ਸੇਵਾ ਮੁਕਤੀ 'ਤੇ ਸਮਾਗਮ ਆਯੋਜਿਤ

ਮਲੌਦ, 7 ਮਾਰਚ (ਸਹਾਰਨ ਮਾਜਰਾ)-ਡਾਕ ਅਤੇ ਤਾਰ ਵਿਭਾਗ ਵਿਚ ਲੰਮੀਆਂ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਸਿਸਟੈਂਟ ਪੋਸਟ ਮਾਸਟਰ ਚਰਨਜੀਤ ਸਿੰਘ ਸਰੋਏ ਸਹਾਰਨ ਮਾਜਰਾ ਦੀ ਸੇਵਾ ਮੁਕਤੀ 'ਤੇ ਸਮਾਗਮ ਕਰਵਾਇਆ ਗਿਆ | ਗਾਇਕ ਅਤੇ ਲੇਖਕ ਅਨਮੋਲ ਸਰਤਾਜ ਸਹਾਰਨ ਮਾਜਰਾ ਨੇ ...

ਪੂਰੀ ਖ਼ਬਰ »

ਸੇਵਾ ਮੁਕਤ ਬਿਜਲੀ ਕਾਮਿਆਂ ਵਲੋਂ ਪਾਵਰਕਾਮ/ਟ੍ਰਾਂਸਕੋ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਤੇਜ਼

ਦੋਰਾਹਾ, 7 ਮਾਰਚ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ/ਟ੍ਰਾਸਕੋ (ਬਿਜਲੀ ਬੋਰਡ) ਡਵੀਜ਼ਨ ਦੋਰਾਹਾ ਦੇ ਸਕੱਤਰ ਹਰਭੂਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਡਵੀਜ਼ਨ ਦੋਰਾਹਾ ਦੀ ਜਰਨਲ ਮੀਟਿੰਗ ਡਵੀਜ਼ਨ ਅਧੀਨ ਪੈਂਦੀਆਂ ਸਬ ਡਵੀਜ਼ਨਾਂ ਸਿਟੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੀਟਿੰਗ

ਦੋਰਾਹਾ, 7 ਮਾਰਚ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਖੇਤਰ ਨੂੰ ਤਬਾਹ ਕਰਨ ਵਾਲੇ ਕਾਨੂੰਨਾਂ ਦੇ ਖ਼ਿਲਾਫ਼ ਪਿੰਡਾਂ 'ਚ ਮੀਟਿੰਗਾਂ ਕਰਕੇ ਔਰਤ ਬੀਬੀਆਂ ਨੂੰ ਜਾਗਰੂਕ ਕੀਤਾ ਗਿਆ ਤੇ 8 ...

ਪੂਰੀ ਖ਼ਬਰ »

ਨਵਦੀਪ ਸ਼ਰਮਾ ਨੇ ਏ. ਐੱਸ. ਮਾਡਰਨ ਸਕੂਲ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐੱਸ. ਟਰੱਸਟ ਅਤੇ ਮੈਨੇਜਮੈਂਟ ਸੁਸਾਇਟੀ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦੀ ਮੌਜੂਦਗੀ ਵਿਚ ਨਵਦੀਪ ਸ਼ਰਮਾ ਨੇ ਏ. ਐੱਸ. ਮਾਡਰਨ ਸੀ. ਸੈਕ. ਸਕੂਲ ਦੇ ਸਕੱਤਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ | ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਐੱਸ. ਡੀ. ਐਮ. ਅਤੇ ਈ. ਓ. ਹਦਾਇਤਾਂ ਤੇ 20 ਰੇਹੜੀ ਵਾਲਿਆਂ ਨੂੰ ਕਰਜ਼ੇ ਮਿਲੇ

ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਂਸਲ, ਖੰਨਾ ਵਿਖੇ ਹਰਬੰਸ ਸਿੰਘ ਪੀ. ਸੀ. ਐੱਸ. ਪ੍ਰਸ਼ਾਸਕ, ਨਗਰ ਕੌਂਸਲ, ਖੰਨਾ ਅਤੇ ਚਰਨਜੀਤ ਸਿੰਘ (ਕਾਰਜ ਸਾਧਕ ਅਫ਼ਸਰ) ਖੰਨਾ ਦੀ ਦੇਖ ਰੇਖ ਹੇਠ ਸਰਕਾਰ ਦੀਆ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਸਵੈ-ਨਿਧੀ ਯੋਜਨਾਂ ...

ਪੂਰੀ ਖ਼ਬਰ »

ਸ਼ੇਰੀਆਂ ਤੋਂ ਸਿੰਘੂ ਬਾਰਡਰ ਲਈ ਸੁੱਕਾ ਦੁੱਧ ਲੈ ਕੇ ਜਥਾ ਰਵਾਨਾ

ਮਾਛੀਵਾੜਾ ਸਾਹਿਬ, 7 ਮਾਰਚ (ਸੁਖਵੰਤ ਸਿੰਘ ਗਿੱਲ)-ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਬਾਰਡਰ 'ਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸਮਰਥਨ 'ਚ ਪਿੰਡਾਂ ਤੋਂ ਵੱਡੀ ਪੱਧਰ 'ਤੇ ਲੋਕ ਆਪਣੀ ਹਾਜ਼ਰੀ ਲਵਾਉਣ ਲਈ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਸਮਰਾਲਾ, 7 ਮਾਰਚ (ਗੋਪਾਲ ਸੋਫਤ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਪਿਛਲੇ ਸਾਲਾਂ 'ਚ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਹੋਏ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਤੁਰੰਤ ਦਿੱਤਾ ਜਾਵੇ, ਜਿਨ੍ਹਾਂ ਨੂੰ ਅਜੇ ਤੱਕ ਵੀ ਨੁਕਸਾਨ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX