ਤਾਜਾ ਖ਼ਬਰਾਂ


ਕਿਸਾਨਾਂ ਦੀ ਕਣਕ ਵੱਧ ਤੋਲਣ 'ਤੇ 21 ਆੜ੍ਹਤੀਆਂ ਦੇ ਲਾਇਸੰਸ ਮੁਅੱਤਲ
. . .  3 minutes ago
ਡੱਬਵਾਲੀ, 19 ਅਪ੍ਰੈਲ (ਇਕਬਾਲ ਸਿੰਘ ਸ਼ਾਂਤ) - ਡੱਬਵਾਲੀ ਦਾਣਾ ਮੰਡੀ ਵਿਖੇ ਫ਼ਸਲ ਖ਼ਰੀਦ ਵਿਚ ਵੱਧ ਕਣਕ ਤੋਲ ਕੇ ਕਿਸਾਨਾਂ ਨੂੰ ਕੁੰਡੀ ਲਗਾਉਣ ਵਾਲੇ 21 ਆੜ੍ਹਤੀਆਂ ਦੇ ਲਾਇਸੰਸ ਸਸਪੈਂਡ ਕੀਤੇ ਗਏ...
12 ਨਾਮੀ ਫੁੱਟਬਾਲ ਕਲੱਬਾਂ ਦੁਆਰਾ '' ਯੂਰਪੀਅਨ ਸੁਪਰ ਲੀਗ " ਦੇ ਗਠਨ ਨਾਲ ਫੁੱਟਬਾਲ ਖੇਡ ਕਲੱਬਾਂ ਵਿਚ ਆਇਆ ਭੂਚਾਲ
. . .  11 minutes ago
ਵੈਨਿਸ ( ਇਟਲੀ ), 19 ਅਪ੍ਰੈਲ (ਹਰਦੀਪ ਸਿੰਘ ਕੰਗ) - ਯੂਰਪ ਦੇ 12 ਪ੍ਰਸਿੱਧ ਫੁੱਟਬਾਲ ਖੇਡ ਕਲੱਬਾਂ ਦੁਆਰਾ ਅੱਜ ਯੂਰਪੀਅਨ ਸੁਪਰ ਲੀਗ ਦਾ ਗਠਨ ਕੀਤਾ ਗਿਆ ...
30 ਸਾਲਾਂ ਵਾਲੇ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ
. . .  28 minutes ago
ਨਵੀਂ ਦਿੱਲੀ , 19 ਅਪ੍ਰੈਲ - ਪਿਛਲੀ ਮਹਾਂਮਾਰੀ ਦੀ ਲਹਿਰ ਵਿਚ, 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਵਿਚ 31% ਸਕਾਰਾਤਮਕ ਕੇਸ ਪਾਏ ਗਏ ਸਨ...
ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ਵਾਰ ਇਕੱਠੇ ਹੋ ਕੇ ਚੋਣ ਲੜਨਗੇ
. . .  42 minutes ago
ਚੰਡੀਗੜ੍ਹ ,19 ਅਪ੍ਰੈਲ - (ਸੁਰਿੰਦਰਪਾਲ ) - ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਫਿਰ ਇਕ ...
ਲੁਧਿਆਣਾ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਬੰਦ
. . .  57 minutes ago
ਲੁਧਿਆਣਾ,19 ਅਪ੍ਰੈਲ - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਜ਼ਿਲ੍ਹੇ ਵਿਚ ਆਈਲੈਟਸ ਅਤੇ ਹੋਰ ਕੋਚਿੰਗ ਸੈਂਟਰਾਂ ...
ਨਗਰ ਕੌਂਸਲ ਮਜੀਠਾ ਦੇ ਸਲਵੰਤ ਸਿੰਘ ਸੇਠ ਪ੍ਰਧਾਨ, ਪ੍ਰਿੰਸ ਨਈਅਰ ਤੇ ਮਨਜੀਤ ਕੌਰ ਉਪ ਪ੍ਰਧਾਨ ਨਿਯੁਕਤ
. . .  about 1 hour ago
ਮਜੀਠਾ, 19 ਅਪ੍ਰੈਲ (ਜਗਤਾਰ ਸਿੰਘ ਸਹਿਮੀ) ਅੱਜ ਐੱਸ.ਡੀ.ਐਮ ਮਜੀਠਾ ਅਲਕਾ ਕਾਲੀਆ ਵਲੋਂ ਨਗਰ ਕੌਂਸਲ ਮਜੀਠਾ ਦੇ ਅਕਾਲੀ ਦਲ ਨਾਲ ਸਬੰਧਿਤ...
ਕਾਂਗੜਾ 'ਚ ਮਿਲੀ ਇਕ ਵਿਅਕਤੀ ਦੀ ਲਾਸ਼
. . .  about 1 hour ago
ਡਮਟਾਲ,19 ਅਪ੍ਰੈਲ (ਰਾਕੇਸ਼ ਕੁਮਾਰ) ਕਾਂਗੜਾ ਸ਼ਹਿਰ ਦੀ ਹਾਊਸਿੰਗ ਬੋਰਡ ਕਲੋਨੀ ਨੇੜੇ ਇਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲਣ...
ਪ੍ਰਧਾਨ ਮੰਤਰੀ ਬੌਰਿਸ ਜੋਹਨਸਨ ਦਾ ਭਾਰਤ ਦੌਰਾ ਰੱਦ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਭਾਰਤ ਵਿਚ ਕੋਰੋਨਾ ਵਾਇਰਸ ਦੀ ਮੁੜ ਉੱਠੀ ਵੱਡੀ ਲਹਿਰ ਨੂੰ...
ਅਕਾਲੀ ਆਗੂਆਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ,19 ਅਪ੍ਰੈਲ (ਹਰਮਿੰਦਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ...
ਸੁਰ ਸਿੰਘ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 1 hour ago
ਸੁਰ ਸਿੰਘ, 19 ਅਪ੍ਰੈਲ (ਧਰਮਜੀਤ ਸਿੰਘ) - ਦਾਣਾ ਮੰਡੀ ਸੁਰ ਸਿੰਘ ਵਿਚ ਅੱਜ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਰਾਜ ਪਹੁੰਵਿੰਡ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਾਰਵਾਈ...
ਕਣਕ ਦੇ ਸੀਜ਼ਨ ਵਿਚ ਫੇਲ੍ਹ ਸਾਬਿਤ ਹੋਈ ਸਰਕਾਰ - ਬਰਜਿੰਦਰ ਸਿੰਘ ਮੱਖਣ ਬਰਾੜ
. . .  about 1 hour ago
ਮੋਗਾ 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਕਣਕ ਦੇ ਸੀਜ਼ਨ ਵਿਚ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ...
ਦਿੱਲੀ ਮੋਰਚੇ ਤੋਂ ਪਿੰਡ ਪਰਤੇ ਕਿਸਾਨ ਦੀ ਮੌਤ
. . .  about 2 hours ago
ਬਰਨਾਲਾ, 19 ਅਪ੍ਰੈਲ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ...
ਪ੍ਰਬੰਧਾਂ ਦੀ ਘਾਟ ਕਾਰਨ ਮੰਡੀਆਂ ਵਿਚ ਫ਼ਸਲ ਸਮੇਤ ਰੁਲ ਰਹੇ ਕਿਸਾਨ - ਨਿੱਝਰ, ਮੱਲ
. . .  about 2 hours ago
ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ...
ਵਾਪਰਿਆ ਹਾਦਸਾ ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਕਲਾਯਤ ( ਕੈਥਲ ) - 19 ਅਪ੍ਰੈਲ - ਕੈਥਲ ਜ਼ਿਲ੍ਹੇ ਦੇ ਕਸਬਾ ਕਲਾਯਤ ਵਿਚ 6 ਨੌਜਵਾਨਾਂ ਦਾ ਸਨਸ਼ਾਇਨ ਸਕੂਲ ਦੇ ਨੇੜੇ ਐਕਸੀਡੈਂਟ ਹੋ ਗਿਆ ਹੈ | ਇਸ ਘਟਨਾ ਵਿਚ ਤਿੰਨ ਨੌਜਵਾਨਾਂ...
ਨਗਰ ਕੌਂਸਲ ਖਰੜ ਚੋਣ ਪ੍ਰਕਿਰਿਆ ਦੌਰਾਨ ਹੋਈ ਭੰਨਤੋੜ
. . .  about 2 hours ago
ਖਰੜ,19 ਅਪ੍ਰੈਲ ( ਗੁਰਮੁੱਖ ਸਿੰਘ ਮਾਨ) - ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਸ ਸਮੇਂ ਸਥਿਤੀ ਖ਼ਰਾਬ ਹੋ ਗਈ ਜਦੋਂ ਮੀਟਿੰਗ ਹਾਲ ਵਿਚ ਕਾਂਗਰਸ ਤੇ ਅਕਾਲੀ ਦਲ ਤੇ...
ਜਗਜੀਤ ਸਿੰਘ ਨੋਨੀ ਨਗਰ ਪੰਚਾਇਤ ਲੋਹੀਆਂ ਖਾਸ ਦੇ ਪ੍ਰਧਾਨ ਨਿਯੁਕਤ
. . .  about 2 hours ago
ਲੋਹੀਆਂ ਖਾਸ, 19 ਅਪ੍ਰੈਲ (ਬਲਵਿੰਦਰ ਸਿੰਘ ਵਿਕੀ) - ਨਗਰ ਪੰਚਾਇਤ ਲੋਹੀਆਂ ਖਾਸ ਦੀ ਪ੍ਰਧਾਨਗੀ ਪਦ ਲਈ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਿਤ ਜਗਜੀਤ ਸਿੰਘ ਨੋਨੀ ਨੂੰ ਪ੍ਰਧਾਨ...
ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ ,19 ਅਪ੍ਰੈਲ( ਗੁਰਿੰਦਰ ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ
ਡੀ.ਆਰ. ਸਹਿਕਾਰੀ ਸਭਾਵਾਂ ਨੇ ਸਹਿਕਾਰੀ ਸਭਾ ਠੱਠੀ ਭਾਈ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਦਾ ਲਿਆ ਗੰਭੀਰ ਨੋਟਿਸ
. . .  about 3 hours ago
ਠੱਠੀ ਭਾਈ, 19 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮੌੜ ਨੌਂ ਅਬਾਦ ਦੋਹਾਂ ਪਿੰਡਾਂ ਦੀ ਸਾਂਝੀ ਦੀ ਠੱਠੀ ਭਾਈ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਲੋਂ ਕਿਸਾਨਾਂ ...
ਬਾਰਦਾਨੇ ਦੀ ਕਮੀ ਨੂੰ ਲੈ ਕੇ ਸਾਬਕਾ ਮੰਤਰੀ ਸੇਖੋਂ ਦਾ ਕੈਪਟਨ ਸਰਕਾਰ 'ਤੇ ਫੇਲ੍ਹ ਹੋਣ ਦਾ ਦੋਸ਼
. . .  about 3 hours ago
ਲਖੋ ਕੇ ਬਹਿਰਾਮ, 19 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ ) - ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਅਕਾਲੀ ਦਲ ਦੇ...
ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ
. . .  about 3 hours ago
ਨਵੀਂ ਦਿੱਲੀ, 19 ਅਪ੍ਰੈਲ - ਰਾਜਧਾਨੀ ਦਿੱਲੀ ਵਿਚ ਸੱਤ ਦਿਨਾਂ ਦੀ ਤਾਲਾਬੰਦੀ , ਅੱਜ ਸੋਮਵਾਰ ਤੋਂ ਅਗਲੇ ਸੋਮਵਾਰ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਗਿਆ...
ਕੋਹਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਧਰਨੇ ਲਈ ਰਵਾਨਾ
. . .  about 4 hours ago
ਚੋਗਾਵਾ, 19 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਬਲਾਕ ਚੋਗਾਵਾ ਦੇ ਪ੍ਰਧਾਨ ਹਰਵੰਤ ਸਿੰਘ ਅੋਲਖ, ਨੰਬਰਦਾਰ ਸੁਰਜੀਤ ਸਿੰਘ, ਬਲਵਿੰਦਰ ਸਿੰਘ ਅੋਲਖ, ਤਰਲੋਕ ਸਿੰਘ, ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ...
ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ
. . .  about 4 hours ago
ਮੁੰਬਈ , 19 ਅਪ੍ਰੈਲ - ਮਹਾਰਾਸ਼ਟਰ ਦੇ ਮੁੰਬਈ ਡਿਵੀਜ਼ਨ ਦੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਵੇਖ ਹਰੇਕ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਏਗੀ ਤੇ ਇਕ ਪਲ ਲਈ ਮੂੰਹ 'ਚੋਂ ਇਹ ਜ਼ਰੂਰ ਨਿਕਲੇਗਾ ਜਾ...
ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਹੋਇਆ ਜ਼ਬਰਦਸਤ ਧਮਾਕਾ
. . .  about 4 hours ago
ਅਮਲੋਹ, 19 ਅਪ੍ਰੈਲ (ਰਿਸ਼ੂ ਗੋਇਲ) - ਬਲਾਕ ਅਮਲੋਹ ਦੇ ਅਧੀਨ ਆਉਂਦੇ ਪਿੰਡ ਟਿੱਬੀ ਵਿਖੇ ਅੱਜ ਸਵੇਰੇ 6 ਵਜੇ ਇਕ ਪਟਾਕਿਆਂ ਨਾਲ਼ ਭਰੀ ਰਿਕਸ਼ਾ ਰੇਹੜੀ ਵਿਚ ਜ਼ਬਰਦਸਤ ...
ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ ਵਿਚ ਦਿਹਾਂਤ
. . .  about 5 hours ago
ਬੰਗਲੁਰੂ, 19 ਅਪ੍ਰੈਲ - ਕੰਨੜ ਦੇ ਲੇਖਕ, ਸੰਪਾਦਕ ਜੀ ਵੈਂਕਟਸੁਬਬੀਆ ਦਾ 107 ਸਾਲ ਦੀ ਉਮਰ...
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਏ ਕੋਰੋਨਾ ਪਾਜ਼ੀਟਿਵ
. . .  about 5 hours ago
ਲੁਧਿਆਣਾ, 19 ਅਪ੍ਰੈਲ (ਪਰਮਿੰਦਰ ਅਹੂਜਾ,ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਹੋਏ ਕੋਰੋਨਾ ਦੇ ਸ਼ਿਕਾਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਮਾਨਸਾ

ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 159ਵੇਂ ਦਿਨ ਵੀ ਰੋਸ ਧਰਨੇ

ਰਿਲਾਇੰਸ ਤੇਲ ਪੰਪਾਂ ਅੱਗੇ ਤੇ ਰੇਲਵੇ ਪਾਰਕਿੰਗਾਂ 'ਚ ਪ੍ਰਦਰਸ਼ਨ

ਮਾਨਸਾ, 7 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲ੍ਹੇ 'ਚ ਵੱਖ ਵੱਖ ਥਾਵਾਂ 'ਤੇ 159ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ | ਸੰਘਰਸ਼ਕਾਰੀਆਂ ਨੇ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐਮ. ਐੱਸ. ਪੀ. 'ਤੇ ਦੇਸ਼ ਵਿਆਪੀ ਕਾਨੂੰਨ ਬਣਾਇਆ ਜਾਵੇ, ਜੇਲ੍ਹ ਵਿਚ ਬੰਦ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਦਰਜ਼ ਮੁਕੱਦਮੇ ਖ਼ਾਰਜ ਕੀਤੇ ਜਾਣ | ਸਥਾਨਕ ਰੇਲਵੇ ਪਾਰਕ 'ਚ ਧਰਨੇ ਦੌਰਾਨ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਹਿਟਲਰ ਸ਼ਾਹੀ ਰਵੱਈਆ ਅਖ਼ਤਿਆਰ ਕਰ ਚੁੱਕੀ ਹੈ ਪਰ ਕਿਸਾਨ ਸੰਘਰਸ਼ ਖੇਤੀ ਵਿਰੋਧੀ ਕਾਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ | ਧਰਨੇ ਨੂੰ ਤੇਜ਼ ਸਿੰਘ ਚਕੇਰੀਆਂ, ਇਕਬਾਲ ਸਿੰਘ ਮਾਨਸਾ, ਬੋਹੜ ਸਿੰਘ ਮਾਨਸਾ, ਕੇਵਲ ਸਿੰਘ ਅਕਲੀਆ, ਸੁਖਚਰਨ ਸਿੰਘ ਦਾਨੇਵਾਲੀਆ ਨੇ ਵੀ ਸੰਬੋਧਨ ਕੀਤਾ |
ਰਿਲਾਇੰਸ ਪੰਪ 'ਤੇ ਕਿਸਾਨ ਡਟੇ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ 'ਤੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਦਰਸ਼ਨ ਸਿੰਘ ਗੁਰਨੇ ਕਲਾਂ, ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਕਿਸਾਨਾਂ ਨੂੰ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਹੋਰ ਮੰਗਾਂ ਮਨਵਾਉਣ ਤੋਂ ਬਿਨਾਂ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ | ਇਸ ਮੌਕੇ 'ਤੇ ਬਲਵੀਰ ਸਿੰਘ ਗੁਰਨੇ ਖ਼ੁਰਦ, ਮੇਜਰ ਸਿੰਘ ਰੱਲੀ, ਰੂਪ ਸਿੰਘ ਗੁਰਨੇ ਕਲਾਂ, ਮਿੱਠੂ ਸਿੰਘ ਅਹਿਮਦਪੁਰ, ਸੁਖਦੇਵ ਸਿੰਘ ਗੁਰਨੇ, ਅਮਰੀਕ ਸਿੰਘ ਮੰਦਰਾਂ, ਜੁਗਰਾਜ ਸਿੰਘ ਤਾਲਬਵਾਲਾ ਆਦਿ ਨੇ ਸੰਬੋਧਨ ਕੀਤਾ |
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ - ਸਥਾਨਕ ਰੇਲਵੇ ਸਟੇਸ਼ਨ ਨੇੜੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਲਾਕੇ ਵਿਚੋਂ 8 ਮਾਰਚ ਦੇ ਔਰਤ ਦਿਵਸ ਵਿਚ ਵੱਡੇ ਇਕੱਠ ਕੀਤੇ ਜਾਣਗੇ ਤਾਂ ਕਿ ਕੇਂਦਰ ਸਰਕਾਰ ਨੂੰ ਪਤਾ ਲੱਗ ਜਾਵੇ ਕਿ ਕਿਸਾਨੀ ਸੰਘਰਸ਼ ਪਹਿਲਾਂ ਨਾਲੋਂ ਵੀ ਵਿਸ਼ਾਲ ਹੋ ਰਿਹਾ ਹੈ | ਇਸ ਮੌਕੇ ਤਾਰਾ ਚੰਦ ਬਰੇਟਾ, ਦਸੌਂਧਾ ਸਿੰਘ ਬਹਾਦਰਪੁਰ, ਰਾਮਫਲ ਸਿੰਘ ਬਹਾਦਰਪੁਰ, ਅਮਰੀਕ ਸਿੰਘ ਬਰੇਟਾ, ਗੁਰਮੀਤ ਕੌਰ ਮੰਡੇਰ, ਮੇਜਰ ਸਿੰਘ ਦਰੀਆਪੁਰ, ਰੂਪ ਸਿੰਘ ਬਰੇਟਾ, ਜਰਨੈਲ ਸਿੰਘ ਬਰੇਟਾ, ਹਰਦੀਪ ਕੌਰ ਬਹਾਦਰਪੁਰ, ਤਾਰ ਸਿੰਘ ਚੱਕ ਅਲੀਸ਼ੇਰ, ਨਿਰਮਲ ਸਿੰਘ ਬਹਾਦਰਪੁਰ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਤੇ ਕਿਸਾਨਾਂ ਵੱਲੋਂ ਸੰਘਰਸ਼ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਪੰਪ ਬਰੇਟਾ ਦਾ ਘਿਰਾਓ ਜਾਰੀ ਹੈ | ਇਲਾਕੇ ਵਿਚੋਂ 8 ਮਾਰਚ ਨੂੰ ਦਿੱਲੀ ਵਿਖੇ ਮਨਾਏ ਜਾ ਰਹੇ ਔਰਤ ਦਿਵਸ ਲਈ ਵੱਡੇ ਪੱਧਰ ਤੇ ਕਿਸਾਨਾਂ ਅਤੇ ਔਰਤਾਂ ਦੇ ਕਾਫ਼ਲੇ ਰਵਾਨਾ ਹੋਣਗੇ | ਰਿਲਾਇੰਸ ਪੰਪ ਤੇ ਅੱਜ ਸਟੇਜ ਦੀ ਕਾਰਵਾਈ ਨਹੀਂ ਚਲਾਈ ਗਈ ਪਰ ਆਗੂਆਂ ਦੀ ਅਗਵਾਈ ਵਿਚ ਦਿੱਲੀ ਸੰਘਰਸ਼ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕਿਸਾਨਾਂ ਨੇ ਅਨੇਕਾਂ ਟਰੱਕਾਂ ਰਾਹੀਂ ਦਿੱਲੀ ਨੂੰ ਚਾਲੇ ਪਾਏ |

ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਇਕੱਤਰਤਾ ਹੋਈ

ਮਾਨਸਾ, 7 ਮਾਰਚ (ਵਿ. ਪ੍ਰਤੀ.)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਇਕੱਤਰਤਾ ਇੱਥੇ ਹੋਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਬਲਵਿੰਦਰ ਕੌਰ ਖਾਰਾ ਤੇ ਸੁਰਿੰਦਰ ਕੁਮਾਰ ਨੇ ਦੋਸ਼ ਲਗਾਇਆ ਕਿ ਡਾਕ ਵਿਭਾਗ ਦੀ ਅਫ਼ਸਰਸ਼ਾਹੀ ਡਾਕ ਸੇਵਕਾਂ ਦੀਆਂ ਮੰਗਾਂ ਦੀ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 4 ਨਵੇਂ ਕੇਸ ਆਏ

ਮਾਨਸਾ, 7 ਮਾਰਚ (ਵਿ. ਪ੍ਰਤੀ)-ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 4 ਨਵੇਂ ਕੇਸ ਸਾਹਮਣੇ ਆਏ ਹਨ | ਸਿਹਤ ਵਿਭਾਗ ਵਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ 405 ਵਿਅਕਤੀਆਂ ਦੇ ਨਮੂਨੇ ਲਏ ਗਏ ਸਨ | ਇਸੇ ਦੌਰਾਨ ਇੱਕ ਪੀੜਤ ਸਿਹਤਯਾਬ ਵੀ ਹੋਇਆ ਹੈ | ...

ਪੂਰੀ ਖ਼ਬਰ »

ਹਾਦਸੇ ਦੇ ਦੋਸ਼ੀ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਲੈ ਕੇ ਪਿੰਡ ਵਾਸੀ ਥਾਣੇ ਪੁੱਜੇ

ਬਰੇਟਾ, 7 ਮਾਰਚ (ਜੀਵਨ ਸ਼ਰਮਾ)-ਪਿਛਲੇ ਦਿਨੀਂ ਪਿੰਡ ਧਰਮਪੁਰਾ ਦੇ ਵਸਨੀਕ ਪਿਉ-ਪੁੱਤ ਜਿੰਨਾ ਦੀ ਟਰੱਕ ਥੱਲੇ ਆਉਣ ਨਾਲ਼ ਮੌਕੇ 'ਤੇ ਹੀ ਮੌਤ ਹੋ ਗਈ ਸੀ, ਦੇ ਦੋਸ਼ੀ ਟਰੱਕ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਲੈ ਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਥਾਣੇ ਪੁੱਜੇ | ਇਸ ...

ਪੂਰੀ ਖ਼ਬਰ »

ਖੈਰਾ ਖ਼ੁਰਦ ਵਿਖੇ ਸੇਵਾ ਮੁਕਤ ਸੂਬੇਦਾਰ ਦੇ ਘਰ ਚੋਰੀ

ਸਰਦੂਲਗੜ੍ਹ, 7 ਮਾਰਚ (ਜ਼ੈਲਦਾਰ)-ਖੈਰਾ ਖ਼ੁਰਦ ਵਿਖੇ ਬੀਤੀ ਰਾਤ ਇੱਕ ਸਾਬਕਾ ਫ਼ੌਜੀ ਦੇ ਘਰ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਿਕ ਰਾਤ ਨੂੰ ਸਤਪਾਲ ਨਾਮੀ ਸੇਵਾ ਮੁਕਤ ਸੂਬੇਦਾਰ ਦੇ ਘਰ ਵਿਚ ਦਾਖਲ ਹੋ ਕੇ ਚੋਰਾਂ ਨੇ 30 ਹਜ਼ਾਰ ਦੀ ਨਕਦੀ ਸਮੇਤ ...

ਪੂਰੀ ਖ਼ਬਰ »

ਦਿਲਰਾਜ ਸਿੰਘ ਭੂੰਦੜ ਵਲੋਂ ਅੱਜ ਦੇ ਧਰਨੇ 'ਚ ਵਰਕਰਾਂ ਨੂੰ ਪਹੁੰਚਣ ਦੀ ਅਪੀਲ

ਸਰਦੂਲਗੜ੍ਹ, 7 ਮਾਰਚ (ਜੀ. ਐਮ. ਅਰੋੜਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਵਿਧਾਇਕ ਦਿਲਰਾਜ ਸਿੰਘ ਭੰੂਦੜ ਨੇ ਇੱਥੇ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਕੈਪਟਨ ਦੀ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਦੱਸਿਆ | ਉਨ੍ਹਾਂ ਕਿਹਾ ਕਿ ਰਾਜ ਦੀ ਕਾਂਗਰਸ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਜਬਰ ਜਨਾਹ ਦੇ ਮੁਕੱਦਮੇ 'ਚ 2 ਵਰਿ੍ਹਆਂ ਤੋਂ ਭਗੌੜਾ ਕਾਬੂ

ਮਾਨਸਾ, 7 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਦੇ ਚੱਲਦਿਆਂ ਜਿੱਥੇ ਜਬਰ ਜਨਾਹ ਦੇ ਮੁਕੱਦਮੇ 'ਚ 2 ਵਰਿ੍ਹਆਂ ਤੋਂ ਭਗੌੜੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਉੱਥੇ ਸ਼ਹਿਰ 'ਚ ਹੋਈ ਮੋਬਾਈਲ ਝਪਟਮਾਰ ਖੋਹ ...

ਪੂਰੀ ਖ਼ਬਰ »

ਦਸਮੇਸ਼ ਇੰਟਰਨੈਸ਼ਨਲ ਸਕੂਲ ਵਲੋਂ ਮਾਨਤਾ ਮਿਲਣ 'ਤੇ ਧਾਰਮਿਕ ਸਮਾਗਮ

ਸਰਦੂਲਗੜ੍ਹ, 7 ਮਾਰਚ (ਜੀ. ਐਮ. ਅਰੋੜਾ)- ਸਥਾਨਕ ਸ਼ਹਿਰ ਦੇ ਦਸਮੇਸ਼ ਇੰਟਰਨੈਸ਼ਨਲ ਸਕੂਲ ਸਰਦੂਲਗੜ੍ਹ ਨੂੰ ਸੀ.ਬੀ.ਐਸ.ਈ ਬੋਰਡ ਨਵੀਂ ਦਿੱਲੀ ਵਲੋਂ ਬਾਰ੍ਹਵੀਂ ਜਮਾਤ ਦੀ ਮਾਨਤਾ ਮਿਲਣ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਚੇਅਰਮੈਨ ਭੁਪਿੰਦਰ ਸਿੰਘ ਸੰਧੂ ਅਤੇ ਐਮ. ਡੀ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੇ ਵਿਧਾਇਕਾਂ ਨੂੰ ਦਿੱਤੇ ਮੰਗ-ਪੱਤਰ

ਮਾਨਸਾ, 7 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਇੱਥੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਮੰਗ ਉਠਾਈ ਕਿ ਪੰਜਾਬ ਸਰਕਾਰ ਵਾਅਦੇ ਮੁਤਾਬਿਕ ਘਰ ਘਰ ਨੌਕਰੀ ਦੇਵੇ ਅਤੇ ਵੱਖ ਵੱਖ ਵਿਭਾਗਾਂ 'ਚ ...

ਪੂਰੀ ਖ਼ਬਰ »

ਮਾਮਲਾ ਤਨਖ਼ਾਹਾਂ ਨਾ ਦੇਣ 'ਤੇ ਨੌਕਰੀ ਬਹਾਲੀ ਦਾ

ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਨੇ 29ਵੇਂ ਦਿਨ ਘਿਰਾਓ ਦੌਰਾਨ ਕੀਤੀ ਨਾਅਰੇਬਾਜ਼ੀ

ਲਹਿਰਾ ਮੁਹੱਬਤ, 7 ਮਾਰਚ (ਸੁਖਪਾਲ ਸਿੰਘ ਸੁੱਖੀ)-ਟੋਲ ਪਲਾਜ਼ਾ ਪ੍ਰਬੰਧਕਾਂ ਵਲੋਂ ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਦੇਣ ਤੇ ਨੌਕਰੀ ਬਹਾਲੀ ਲਈ ਲਹਿਰਾ ਬੇਗਾ ਟੋਲ ਪਲਾਜ਼ਾ ਦੇ ਕਰਮਚਾਰੀਆਂ ਦਾ ਧਰਨਾ 47ਵੇਂ ਦਿਨ 'ਚ ਸ਼ਾਮਿਲ ਤੇ ਦਫ਼ਤਰ ਦੇ 29ਵੇਂ ਦਿਨ ਘਿਰਾਓ ਦੌਰਾਨ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਵਿਕਾਸ ਲਈ 15 ਕਰੋੜ ਦੀ ਹੋਰ ਰਾਸ਼ੀ ਕੀਤੀ ਜਾਰੀ- ਜੈਜੀਤ ਸਿੰਘ ਜੌਹਲ

ਬਠਿੰਡਾ, 7 ਮਾਰਚ (ਕੰਵਲਜੀਤ ਸਿੰਘ ਸਿੱਧੂ)-ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਨੇ ਅੱਜ ਸ਼ਹਿਰ ਵਿਚ ਵੱਖ-ਵੱਖ ਪ੍ਰੋਗਰਾਮਾਂ ਤਹਿਤ ਪਾਵਰ ਹਾਊਸ ਰੋਡ, ਅਜੀਤ ਰੋਡ, ਲਾਲ ਸਿੰਘ ਬਸਤੀ, ਵਿਸ਼ਾਲ ਨਗਰ ਅਤੇ ਸੁਖਰਪੀਰ ਰੋਡ ਵਿਖੇ ਸ਼ਿਰਕਤ ਕੀਤੀ | ਉਨ੍ਹਾਂ ਮੁਹੱਲਾ ਵਾਸੀਆਂ ਤੇ ...

ਪੂਰੀ ਖ਼ਬਰ »

ਪਾਠ ਕਰਨ ਲਈ ਘਰ ਲਿਆਂਦੀਆਂ ਪੋਥੀਆਂ ਦੀ ਬੇਅਦਬੀ ਕਰਨ ਵਾਲਾ ਗਿ੍ਫ਼ਤਾਰ

ਬਠਿੰਡਾ, 7 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਕ ਮਾਂ ਵਲੋਂ ਪਾਠ ਕਰਨ ਲਈ ਘਰ ਲਿਆਂਦੀਆਂ ਪੋਥੀਆਂ ਨੂੰ ਕਿਸੇ ਗੱਲੋਂ ਗ਼ੁੱਸੇ ਵਿਚ ਆਏ ਪੁੱਤ ਦੁਆਰਾ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਕੈਂਟ ਪੁਲਿਸ ਨੇ ਪੋਥੀਆਂ ਪਾੜਣ ਵਾਲੇ ਪੁੱਤ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਸਾਹਿਤ ਸਭਾਵਾਂ ਵਲੋਂ ਸੀਨੀ. ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਸ਼ੋਕ ਮਤੇ ਪਾਸ

ਭਾਗੀਵਾਂਦਰ, 7 ਮਾਰਚ (ਮਹਿੰਦਰ ਸਿੰਘ ਰੂਪ)-ਇਲਾਕੇ ਦੀਆਂ ਸਾਹਿੱਤ ਸਭਾਵਾਂ ਦਮਦਮਾ ਸਾਹਿਬ ਸਾਹਿੱਤ ਸਭਾ ਤੇ ਗੁਰੂ ਕਾਸ਼ੀ ਸਾਹਿਤ ਸਭਾ ਤਲਵੰਡੀ ਸਾਬੋ ਦੇ ਸਮੂਹ ਮੈਂਬਰਾਂ ਨੇ ਸ੍ਰੀ ਮੇਜਰ ਸਿੰਘ ਸੀਨੀਅਰ ਪੱਤਰਕਾਰ ਦਰੀਆਪੁਰ ਜ਼ਿਲ੍ਹਾ ਮਾਨਸਾ ਦੀ ਅਚਾਨਕ ਹੋਈ ਮੌਤ ਤੇ ...

ਪੂਰੀ ਖ਼ਬਰ »

ਦਿੱਲੀ ਮੋਰਚੇ ਲਈ ਭਗਤਾ ਭਾਈਕਾ ਤੋਂ ਔਰਤਾਂ ਦਾ ਜਥਾ ਰਵਾਨਾ

ਭਗਤਾ ਭਾਈਕਾ, 7 ਮਾਰਚ (ਸੁਖਪਾਲ ਸਿੰਘ ਸੋਨੀ)-ਅੱਜ ਸਥਾਨਕ ਸ਼ਹਿਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਦਿੱਲੀ ਮੋਰਚੇ ਉੱਪਰ ਮਨਾਏ ਜਾ ਰਹੇ 'ਕੌਮਾਂਤਰੀ ਮਹਿਲਾ ਦਿਵਸ' ਲਈ ਔਰਤਾਂ ਦਾ ਇਕ ਵੱਡਾ ਜਥਾ ਰਵਾਨਾ ਹੋਇਆ | ਰਵਾਨਗੀ ਤੋਂ ਪਹਿਲਾਂ ਔਰਤਾਂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਫ਼ੇਲ੍ਹ ਨਹੀਂ ਹੋਇਆ, ਸਗੋਂ ਸਮੁੱਚੇ ਦੇਸ਼ 'ਚ ਫੈਲਿਆ- ਭਗਵੰਤ ਮਾਨ

ਬਠਿੰਡਾ, 7 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਸਰਹੱਦਾਂ 'ਤੇ ਲੱਗੇ ਕਿਸਾਨ ਮੋਰਚੇ ਨੂੰ ਕਮਜ਼ੋਰ ਕਰਨ ਲਈ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਕਿਸਾਨ ਅੰਦੋਲਨ ਫ਼ੇਲ੍ਹ ਹੋ ਗਿਆ ਪਰ ਅੰਦੋਲਨ ਫ਼ੇਲ੍ਹ ਨਹੀਂ ਸਗੋਂ ...

ਪੂਰੀ ਖ਼ਬਰ »

ਨਗਰ ਕੌ ਾਸਲ ਰਾਮਾਂ 'ਚ ਮਹਿਲਾ ਕੌ ਾਸਲਰਾਂ ਦਾ ਬਹੁਮਤ

ਰਾਮਾਂ ਮੰਡੀ, 7 ਮਾਰਚ (ਅਮਰਜੀਤ ਸਿੰਘ ਲਹਿਰੀ)-ਪਿਛਲੇ ਮਹੀਨੇ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਪਹਿਲੀ ਵਾਰ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਚੋਣਾਂ ਜਿੱਤ ਕੇ ਨਗਰ ਕੌਂਸਲ ਰਾਮਾਂ ਵਿਚ ਮਹਿਲਾ ਕੌਂਸਲਰਾਂ ਨੇ ਬਹੁਮਤ ਹਾਸਿਲ ਕੀਤਾ ਹੈ | ਜ਼ਿਕਰਯੋਗ ਹੈ ਕਿ ਨਗਰ ਕੌਂਸਲ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ 10 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਬੁਢਲਾਡਾ, 7 ਮਾਰਚ (ਸਵਰਨ ਸਿੰਘ ਰਾਹੀ)- ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਅੱਜ ਇੱਥੇ ਲੋੜਵੰਦ ਪਰਿਵਾਰਾਂ ਦੀਆਂ 10 ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਗਏ | ਸੰਸਥਾ ਦੇ ਮੁੱਖ ਸੇਵਾਦਾਰ ਮਾ: ਕੁਲਵੰਤ ਸਿੰਘ ਨੇ ਦੱਸਿਆਂ ਕਿ ਨਵ-ਵਿਆਹੇ ਜੋੜਿਆਂ ਨੂੰ ਜ਼ਰੂਰਤ ਦਾ ਸਮਾਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨਵੇਂ ਕਿਰਤ ਕਾਨੂੰਨ ਤੁਰੰਤ ਰੱਦ ਕਰੇ-ਰੰਘਰੇਟਾ ਦਲ

ਬੁਢਲਾਡਾ, 7 ਮਾਰਚ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- ਇੱਥੇ ਆਲ ਇੰਡੀਆ ਰੰਘਰੇਟਾ ਦਲ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਦਲ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਖ਼ਾਲਸਾ, ਜਨਰਲ ਸਕੱਤਰ ਮੇਘਾ ਸਿੰਘ ਤੇ ਸੂਬਾਈ ਆਗੂ ਸੁਖਦੇਵ ਸਿੰਘ ਭੱਟੀ ਨੇ ਕਿਹਾ ਕਿ ਕੇਂਦਰ ਸਰਕਾਰ ...

ਪੂਰੀ ਖ਼ਬਰ »

ਬਾਬਾ ਨਾਰੰਗ ਸਿੰਘ ਨੇ ਅਬਲੂ ਮਹਿਮੇ ਤੋਂ ਆ ਕੇ ਵਸਾਇਆ ਸੀ ਪਿੰਡ ਅਸਪਾਲ ਕੋਠੇ

ਗੁਰਚੇਤ ਸਿੰਘ ਫੱਤੇਵਾਲੀਆ 94177-74558 ਮਾਨਸਾ- ਇੱਥੋਂ 12 ਕਿਲੋਮੀਟਰ ਦੂਰੀ 'ਤੇ ਵਸਿਆ ਪਿੰਡ ਅਸਪਾਲ ਕੋਠੇ ਦਾ ਇਤਿਹਾਸ 300 ਕੁ ਸਾਲ ਪੁਰਾਣਾ ਹੈ | ਬਜ਼ੁਰਗਾਂ ਦੇ ਦੱਸਣ ਅਨੁਸਾਰ ਇਹ ਪਿੰਡ ਬਾਬਾ ਨਾਰੰਗ ਸਿੰਘ ਨੇ ਅਬਲੂ ਮਹਿਮੇ (ਬਠਿੰਡਾ) ਤੋਂ ਆ ਕੇ ਵਸਾਇਆ | ਉਸ ਸਮੇਂ ਖੇਤਰ 'ਚ ...

ਪੂਰੀ ਖ਼ਬਰ »

ਔਰਤ ਦਿਵਸ ਦੇ ਮੱਦੇਨਜ਼ਰ ਸੈਂਕੜੇ ਔਰਤਾਂ ਦਿੱਲੀ ਲਈ ਰਵਾਨਾ

ਬੁਢਲਾਡਾ, 7 ਮਾਰਚ (ਸੁਨੀਲ ਮਨਚੰਦਾ)- ਅੰਤਰਰਾਸ਼ਟਰੀ ਔਰਤ ਦਿਵਸ ਸਬੰਧੀ ਦਿੱਲੀ ਦੇ ਸਾਰੇ ਮੋਰਚਿਆਂ ਖ਼ਾਸ ਕਰ ਕੇ ਸਿੰਘੂ ਅਤੇ ਟਿਕਰੀ ਮੋਰਚਿਆਂ ਵਿਚ ਸ਼ਾਮਿਲ ਹੋਣ ਲਈ ਔਰਤਾਂ ਵਹੀਰਾਂ ਘੱਤ ਕੇ ਜਾ ਰਹੀਆਂ ਹਨ | ਹਲਕੇ ਵਿਚੋਂ ਰੇਲ ਗੱਡੀ ਰਾਹੀ ਵਿਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਸਾਂਝੀ ਥਾਂ 'ਤੇ ਨਾਜਾਇਜ਼ ਕਬਜ਼ਾ ਕਰਨ ਦਾ ਵਾਰਡ ਵਾਸੀਆਂ ਵਲੋਂ ਤਿੱਖਾ ਵਿਰੋਧ

ਮਾਨਸਾ, 7 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਵਾਰਡ ਨੰਬਰ 25 ਦੇ ਵਾਸੀਆਂ ਨੇ ਸਾਂਝੀ ਜਗ੍ਹਾ 'ਤੇ ਇੱਕ ਵਿਅਕਤੀ ਵਲੋਂ ਨਵਾਂ ਗੁਦਾਮ ਉਸਾਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ ਪੰਚਾਇਤੀ ਥਾਂ 'ਤੇ ਕਬਜਾ ਨਹੀਂ ਹੋਣ ਦੇਣਗੇ | ਵਿਰੋਧ ਕਾਰਨ ਇੱਕ ਵਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX