ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਜਗਰਾਓਂ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਮੁੱਲਾਂਪੁਰ-ਦਾਖਾ, 8 ਮਾਰਚ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਵਲੋਂ ਸਮੂਹ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਯੂਥ ਕਲੱਬਾਂ, ਗੁਰੂ ਰਵਿਦਾਸ ਧਰਮਸ਼ਾਲਾਵਾਂ ਕਮੇਟੀਆਂ ਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਮੌਕੇ ਦਾਣਾ ਮੰਡੀ ਮੁੱਲਾਂਪੁਰ-ਦਾਖਾ ਵਿਖੇ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ | ਤਪ ਅਸਥਾਨ ਗੁਰੂ ਰਵਿਦਾਸ ਜੀ ਖੁਲਾਰਗੜ੍ਹ ਦੇ ਮੁੱਖ ਸੇਵਾਦਾਰ ਡਾ. ਕੇਵਲ ਸਿੰਘ ਨੇ ਕਥਾ ਦੀ ਵਿਚਾਰ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਤੇ ਧਾਰਮਿਕ ਕਰਮਕਾਂਡਾ ਦਾ ਡਟ ਕੇ ਵਿਰੋਧ ਕਰਦਿਆਂ ਗਰੀਬੀ ਅਤੇ ਹਲੀਮੀ ਨੂੰ ਆਪਣੀ ਤਾਕਤ ਮੰਨਿਆ | ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪ: ਸੰਦੀਪ ਸੰਧੂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸਮਾਜ ਦੇ ਹਰ ਖੇਤਰ ਵਿਚ ਸਮਾਜਿਕ ਚੇਤਨਾ ਲਈ ਵੱਡਾ ਯੋਗਦਾਨ ਹੈ | ਹਲਕਾ ਦਾਖਾ ਐਮ.ਐਲ.ਏ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਰੱਬ ਦੀ ਭਗਤੀ ਨਾਲ ਉਨ੍ਹਾਂ ਨੇ ਉੱਚੀ ਪਦਵੀ ਪਾਈ ਤੇ ਜਾਤ-ਪਾਤ ਤੇ ਧਾਰਮਿਕ ਕਰਮਕਾਂਡਾ ਦਾ ਵਿਰੋਧ ਕੀਤਾ | ਧਾਰਮਿਕ ਸਮਾਗਮ ਦੇ ਮੁਖੀ, ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪ੍ਰਧਾਨ ਗੁਰਮੁਖ ਸਿੰਘ ਬੁਡੇਲ, ਪ੍ਰੇਮ ਸਿੰਘ ਲੀਲ੍ਹ, ਚੇਅਰਮੈਨ ਲਖਵਿੰਦਰ ਸਿੰਘ ਘਮਨੇਵਾਲ, ਡਾ: ਰੁਪਿੰਦਰ ਸਿੰਘ ਰੂਪੀ, ਜਸਵੀਰ ਸਿੰਘ ਪਮਾਲੀ, ਮੇਵਾ ਸਿੰਘ ਸਲੇਮਪੁਰ, ਜਸਵੀਰ ਸਿੰਘ ਪਮਾਲੀ, ਦਲਜੀਤ ਸਿੰਘ ਥਰੀਕੇ, ਸੁਖਰਾਜ ਸਿੰਘ ਥਰੀਕੇ, ਸਵਰਨ ਸਿੰਘ ਗੌਸਪੁਰੀ, ਦਰਬਾਰਾ ਸਿੰਘ ਚੰਗਣ, ਤਰਲੋਕ ਸਿੰਘ ਮੁੱਲਾਂਪੁਰ, ਸੂਬੇਦਾਰ ਸੁਖਦੇਵ ਸਿੰਘ ਰਾਏਕੋਟ, ਬੁਢੇਲ ਸੁਰਜੀਤ ਸਿੰਘ, ਮਹਿੰਗਾ ਸਿੰਘ ਮੀਰਪੁਰ ਹਾਂਸ, ਸੁਰਿੰਦਰ ਸਿੰਘ ਸਰਪੰਚ ਕੈਲਪੁਰ, ਹਰਦਿਆਲ ਸਿੰਘ ਵਲੀਪੁਰ ਕਲਾਂ, ਸਰਪੰਚ ਅਲਬੇਲ ਸਿੰਘ ਘਮਨੇਵਾਲ ਆਦਿ ਹਾਜਰ ਸਨ | ਪ੍ਰਬੰਧਕਾਂ ਦੇ ਸੱਦੇ 'ਤੇ ਧਾਰਮਿਕ ਸਮਾਗਮ ਵਿਚ ਉਚੇੇਚਾ ਪਹੁੰਚੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਮਲਕੀਤ ਸਿੰਘ ਦਾਖਾ, ਮੇਜਰ ਸਿੰਘ ਭੈਣੀ, ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਅਨੰਦ ਸਰੂਪ ਸਿੰਘ ਮੋਹੀ, ਡੀ.ਪੀ.ਆਰ.ਓ ਪ੍ਰਭਦੀਪ ਸਿੰਘ ਨੱਥੋਵਾਲ, ਕਾਮਲ ਬੋਪਾਰਾਏ, ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਬਿੱਕਰ ਸਿੰਘ ਨੱਤ, ਮੁੱਲਾਂਪੁਰ ਬਲਾਕ ਕਾਂਗਰਸ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ, ਨਗਰ ਕੌਂਸਲ ਪ੍ਰਧਾਨ ਤੇਲੂ ਰਾਮ ਬਾਂਸਲ, ਕੌਂਸਲਰ ਮਹਿੰਦਰਪਾਲ ਸਿੰਘ ਲਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਬੱਦੋਵਾਲ, ਬਲਾਕ ਸੰਮਤੀ ਚੇਅਰਪਰਸਨ ਮਨਜੀਤ ਕੌਰ ਪਮਾਲ, ਰਤਨ ਸਿੰਘ ਕਮਾਲਪੁਰੀ ਆਦਿ ਨੇ ਵੀ ਸੰਬੋਧਨ ਕੀਤਾ |

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਗਰਾਉਂ 'ਚ ਔਰਤਾਂ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਵਿਸ਼ਾਲ ਰੈਲੀ

ਜਗਰਾਉਂ, 8 ਮਾਰਚ (ਜੋਗਿੰਦਰ ਸਿੰਘ)-ਔਰਤ ਦਿਵਸ 'ਤੇ ਅੱਜ ਸਥਾਨਕ ਰੇਲ ਪਾਰਕ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਇਲਾਕੇ ਭਰ ਦੀਆਂ ਔਰਤਾਂ ਵਲੋਂ ਵਿਸ਼ਾਲ ਇਕੱਤਰਤਾ ਕੀਤੀ ਗਈ | ਇਸ ਮੌਕੇ ਬੀਬੀ ਸਰਬਜੀਤ ਕੌਰ ਅੱਚਰਵਾਲ, ਜਸਵਿੰਦਰ ਕੌਰ ਮੋਹੀ ਤੇ ਮਨਜੀਤ ਕੌਰ ...

ਪੂਰੀ ਖ਼ਬਰ »

ਜਗਰਾਉਂ 'ਚ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜਗਰਾਉਂ, 8 ਮਾਰਚ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਨੂੰ ਘੇਰਨ ਲਈ ਅੱਜ ਜਗਰਾਉਂ 'ਚ ਅਕਾਲੀ ਦਲ ਬਾਦਲ ਵਲੋਂ ਪ੍ਰਦਰਸ਼ਨ ਕੀਤਾ ਗਿਆ ਤੇ ਵਾਅਦਿਆਂ ਤੋਂ ਮੁਕਰੀ ਕੈਪਟਨ ਸਰਕਾਰ ਤਹਿਤ ਹਲਕਾ ਇੰਚਾਰਜ ਐਸ.ਆਰ. ਕਲੇਰ ਦੀ ਅਗਵਾਈ 'ਚ ਜਗਰਾਉਂ ਮੁੱਖ ਚੌਕ 'ਚ ਵਿਸ਼ਾਲ ਰੋਸ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫੀਲਡ ਸਕੂਲ ਵਿਖੇ 'ਅੰਤਰਰਾਸ਼ਟਰੀ ਮਹਿਲਾ ਦਿਵਸ' ਮਨਾਇਆ

ਗੁਰੂਸਰ ਸੁਧਾਰ, 8 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਕਾਇਨਾਤ ਦੀ ਸਿਰਜਣਹਾਰ ਮੰਨੀਆਂ ਜਾਂਦੀਆਂ ਔਰਤਾਂ ਦੇ ਸਬੰਧ 'ਚ ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ 'ਅੰਤਰਰਾਸ਼ਟਰੀ ਮਹਿਲਾ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਰਕਬਾ ਟੋਲ 'ਤੇ ਔਰਤਾਂ ਨੇ 'ਮਹਿਲਾ ਦਿਵਸ' ਨੂੰ ਕਾਲਾ ਦਿਵਸ ਵਜੋਂ ਮਨਾਇਆ

ਮੁੱਲਾਂਪੁਰ-ਦਾਖਾ, 8 ਮਾਰਚ (ਨਿਰਮਲ ਸਿੰਘ ਧਾਲੀਵਾਲ)-ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ 'ਤੇ ਕਿਸਾਨਾਂ ਨੇ ਕਾਲਾ ਦਿਵਸ ਮਨਾਇਆ | ਅੱਜ ਔਰਤ ਦਿਵਸ ਮੌਕੇ ਕਿਸਾਨ ਅੰਦੋਲਨ 'ਚ ਹਿੱਸਾ ਲੈ ਰਹੀਆਂ ਔਰਤਾਂ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਦੌਰਾਨ ਕੇਂਦਰ ਤੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਰਾਏਕੋਟ, 8 ਮਾਰਚ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹਰੀ ਸਿੰਘ ਨਲਵਾ ਚੌਂਕ ਰਾਏਕੋਟ ਵਿਖੇ ਧਰਨਾ ਦਿੱਤਾ ਗਿਆ | ਧਰਨੇ ਨੂੰ ਜ਼ਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ, ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ 'ਔਰਤ ਕਿਸਾਨ ਦਿਵਸ' ਮਨਾਇਆ

ਰਾਏਕੋਟ, 8 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਤੈਅਸ਼ੁਦਾ ਪ੍ਰੋਗਰਾਮ ਤਹਿਤ ਪਿੰਡ ਭੈਣੀ ਬੜਿੰਗਾਂ ਵਿਖੇ 'ਔਰਤ ਕਿਸਾਨ ਦਿਵਸ' ਮਨਾਇਆ ਗਿਆ | ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਡਾ. ਗੁਰਚਰਨ ਸਿੰਘ ਬੜਿੰਗ ਨੇ ਦੱਸਿਆ ਕਿ ਕੌਮਾਂਤਰੀ ਔਰਤ ...

ਪੂਰੀ ਖ਼ਬਰ »

ਇਯਾਲੀ ਦੀ ਅਗਵਾਈ ਹੇਠ ਅਕਾਲੀ ਦਲ ਨੇ ਕੈਪਟਨ ਦਾ ਪੁਤਲਾ ਫੂਕਿਆ

ਮੁੱਲਾਂਪੁਰ-ਦਾਖਾ, 8 ਮਾਰਚ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ, ਪਾਰਟੀ ਆਗੂ ਹਰਵੀਰ ਸਿੰਘ ਇਯਾਲੀ ਦੀ ਅਗਵਾਈ ਹੇਠ ਮੰਡੀ ਮੁੱਲਾਂਪੁਰ 'ਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ | ਕੈਪਟਨ ਦਾ ਪੁਤਲਾ ਫੁਕਣ ਤੋਂ ਪਹਿਲਾ ...

ਪੂਰੀ ਖ਼ਬਰ »

ਕੱਲ੍ਹ ਤੋਂ ਦਾਣਾ ਮੰਡੀ ਰਾਏਕੋਟ ਅਣ-ਮਿੱਥੇ ਸਮੇਂ ਲਈ ਬੰਦ-ਕਤਿਆਲ

ਰਾਏਕੋਟ, 8 ਮਾਰਚ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਤੇ ਆੜ੍ਹਤੀਆ ਦੇ ਨਹੁੰ-ਮਾਸ ਦੇ ਰਿਸ਼ਤੇ ਨੂੰ ਤੋੜਨ ਦੇ ਕੀਤੇ ਜਾ ਰਹੇ ਯਤਨਾ ਖ਼ਿਲਾਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਸੂਬੇ ਭਰ ਦੀਆਂ ਮੰਡੀਆਂ 10 ਮਾਰਚ ਤੋਂ ਅਣਮਿੱਥੇ ਸਮੇਂ ਲਈ ਬੰਦ ...

ਪੂਰੀ ਖ਼ਬਰ »

ਰਕਬਾ ਭਵਨ ਤੋਂ ਯਾਤਰਾ 16 ਤੋਂ-ਚੇਅਰਮੈਨ ਬਾਵਾ

ਮੁੱਲਾਂਪੁਰ-ਦਾਖਾ, 8 ਮਾਰਚ (ਨਿਰਮਲ ਸਿੰਘ ਧਾਲੀਵਾਲ)-16 ਤੋਂ 21 ਮਾਰਚ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਵਿਸ਼ੇਸ਼ ਯਾਤਰਾ ਭਵਨ ਰਕਬਾ (ਲੁਧਿ:) ਤੋਂ ਸ਼ੁਰੂ ਹੋਵੇਗੀ | ਇਹ ਜਾਣਕਾਰੀ ਬਾਬਾ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਵਲੋਂ ਲੜਕੀ ਦੇ ਵਿਆਹ ਲਈ ਨਕਦ ਸਹਾਇਤਾ ਰਾਸ਼ੀ ਭੇਟ

ਪੱੱਖੋਵਾਲ/ਸਰਾਭਾ, 8 ਮਾਰਚ (ਕਿਰਨਜੀਤ ਕੌਰ ਗਰੇਵਾਲ)-ਜੇਕਰ ਸਾਰੇ ਪ੍ਰਵਾਸੀ ਪੰਜਾਬੀ ਆਪੋ-ਆਪਣੇ ਪਿੰਡਾਂ 'ਚ ਗਰੀਬ ਧੀਆਂ ਦੇ ਵਿਆਹ ਸਮੇ ਮਦਦ ਦੇਣੀ ਸ਼ੁਰੂ ਕਰ ਦੇਣ ਤਾਂ ਇਸ ਨਾਲ ਜਿੱਥੇ ਭਾਈਚਾਰਕ ਸਾਂਝ ਵਧੇਗੀ, ਉਥੇ ਹੀ ਲੜਕੀਆਂ ਨੂੰ ਬੋਝ ਸਮਝਣ ਵਾਲੇ ਮਾਪਿਆਂ ਦਾ ...

ਪੂਰੀ ਖ਼ਬਰ »

ਵਿਸ਼ਵ ਔਰਤ ਦਿਵਸ ਮਨਾਇਆ

ਖੰਨਾ, 8 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਸਿਵਲ ਹਸਪਤਾਲ ਵਿਖੇ ਕਾਰਜਕਾਰੀ ਐੱਸ. ਐਮ. ਓ. ਡਾ. ਮਨਿੰਦਰ ਸਿੰਘ ਭਸੀਨ ਦੀ ਅਗਵਾਈ 'ਚ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਭਸੀਨ ਨੇ ਕਿਹਾ ਕਿ ਔਰਤਾਂ ਸਮਾਜ ਦਾ ਸ਼ੀਸ਼ਾ ਹਨ, ਜੇ ਸਮਾਜ ਦੀਆਂ ਔਰਤਾਂ ...

ਪੂਰੀ ਖ਼ਬਰ »

ਭੂੰਦੜੀ 'ਚ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ

ਭੂੰਦੜੀ, 8 ਮਾਰਚ (ਕੁਲਦੀਪ ਸਿੰਘ ਮਾਨ)-ਸਿਹਤ ਤੇ ਤੰਦਰੁਸਤੀ ਕੇਂਦਰ ਭੂੰਦੜੀ ਵਿਖੇ ਅੰਤਰਰਾਸਟਰੀ ਔਰਤ ਦਿਵਸ ਮਨਾਇਆ ਗਿਆ | ਇਸ ਮੌਕੇ ਸੀ.ਐਚ.ਓ ਮੈਡਮ ਰੁਪਿੰਦਰਜੀਤ ਕੌਰ, ਏ.ਐਨ.ਐਮ ਰਿੰਪੀ ਰਾਣੀ ਨੇ ਆਖਿਆ ਕਿ ਅੱਜ ਲੜਕੀਆਂ 'ਚ ਆਤਮ ਵਿਸ਼ਵਾਸ ਦੀ ਲੋੜ ਹੈ | ਉਨ੍ਹਾਂ ਅੱਗੇ ...

ਪੂਰੀ ਖ਼ਬਰ »

ਭੱਟੀਆਂ ਢਾਹਾ 'ਚ 'ਖੇਤੀ ਕਾਨੂੰਨਾਂ' ਨੂੰ ਲੈ ਕੇ ਮਹਿਲਾ ਦਿਵਸ ਕਾਲੇ ਦਿਵਸ ਵਜੋਂ ਮਨਾਇਆ

ਮੁੱਲਾਂਪੁਰ-ਦਾਖਾ, 8 ਮਾਰਚ (ਨਿਰਮਲ ਸਿੰਘ ਧਾਲੀਵਾਲ)-ਮੋਦੀ ਸਰਕਾਰ ਦੇ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਜਿੱਥੇ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਦਿੱਲੀ ਬਾਰਡਰਾਂ 'ਤੇ ਰੋਸ ਧਰਨੇ ਦਿੱਤਾ ਜਾ ਰਹੇ ਹਨ, ਉੱਥੇ ਖੇਤੀ ਕਾਲੇ ਕਾਨੂੰਨਾਂ ਦਾ ਵਿਰੋਧ ਕਰਦਿਆਂ ਪਿੰਡ ...

ਪੂਰੀ ਖ਼ਬਰ »

ਮਹਿਲਾ ਦਿਵਸ ਮੌਕੇ ਪੁਲਿਸ ਲਾਈਨ 'ਚ ਮੈਡੀਕਲ ਕੈਂਪ

ਜਗਰਾਉਂ, 8 ਮਾਰਚ (ਗੁਰਦੀਪ ਸਿੰਘ ਮਲਕ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) 'ਚ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ ਦੀ ਅਗਵਾਈ 'ਚ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ, ਜਿਸ 'ਚ ਡਾਕਟਰ ਅਮਨ ਸ਼ਰਮਾ ਤੇ ਸਿਵਲ ਹਸਪਤਾਲ ਵਿਖੇ ਗਾਇਨੀ ਦੇ ...

ਪੂਰੀ ਖ਼ਬਰ »

ਸਿਰਜਣਾ ਆਰਟ ਗਰੁੱਪ ਵਲੋਂ ਕਿਸਾਨੀ ਅੰਦੋਲਨ ਤੇ ਔਰਤ ਦਿਵਸ ਨੂੰ ਸਮਰਪਿਤ ਨਾਟਕ ਮੇਲਾ

ਰਾਏਕੋਟ, 8 ਮਾਰਚ (ਸੁਸ਼ੀਲ)-ਸਿਰਜਣਾ ਆਰਟ ਗਰੁੱਪ ਰਾਏਕੋਟ ਵਲੋਂ ਸ੍ਰੀਮਤੀ ਗੁਰਦੀਪ ਕੌਰ ਢਿੱਲੋਂ ਦੇ 65ਵੇਂ ਜਨਮ ਦਿਵਸ ਮੌਕੇ ਔਰਤ ਦਿਵਸ ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਨਾਟਕ ਮੇਲਾ ਤੇ ਸਨਮਾਨ ਸਮਾਰੋਹ ਸਥਾਨਕ ਸ੍ਰੀਮਤੀ ਗੁਰਦੀਪ ਕੌਰ ਢਿੱਲੋਂ ਯਾਦਗਾਰੀ ਨਾਟ ਘਰ ...

ਪੂਰੀ ਖ਼ਬਰ »

ਔਰਤ ਨੇ ਮਹਿਲਾ ਦਿਵਸ ਮੌਕੇ ਇਨਸਾਫ਼ ਲੈਣ ਲਈ ਪੁਲਿਸ ਲਾਈਨ ਮੂਹਰੇ ਧਰਨਾ ਲਗਾਇਆ

ਜਗਰਾਉਂ, 8 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਔਰਤਾਂ ਦੇ ਹੱਕ ਹਕੂਕਾਂ ਲਈ ਪੂਰਾ ਸੰਸਾਰ 8 ਮਾਰਚ ਨੂੰ ਮਹਿਲਾ ਦਿਵਸ ਦੇ ਤੌਰ 'ਤੇ ਮਨਾ ਰਿਹਾ ਹੈ | ਦੂਜੇ ਪਾਸੇ ਪਿੰਡ ਟੂਸੇ ਦੀ ਇਕ ਔਰਤ ਸਤਵਿੰਦਰ ਕੌਰ ਸੱਤੀ ਨੂੰ ਇਸ ਦਿਨ ਪੁਲਿਸ ਤੋਂ ਇਨਸਾਫ਼ ਲੈਣ ਲਈ ਪੁਲਿਸ ਜਿਲ੍ਹਾ ...

ਪੂਰੀ ਖ਼ਬਰ »

ਧਮੋਟ ਖ਼ੁਰਦ 'ਚ ਸਮਾਗਮ 11 ਨੂੰ

ਰਾੜਾ ਸਾਹਿਬ, 8 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਧਮੋਟ ਖ਼ੁਰਦ ਦੇ ਅਸਥਾਨ ਰਾਮਸਰ ਦੇ ਬਾਨੀ ਬਾਬਾ ਰਾਘੋ ਰਾਮ ਦੀ ਸਾਲਾਨਾ 55ਵੀਂ ਬਰਸੀਂ 11 ਮਾਰਚ ਨੂੰ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆ ਪੰਚਾਇਤਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ | ਪ੍ਰਬੰਧਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸਿੱਧਵਾਂ ਬੇਟ ਦੀ ਮੀਟਿੰਗ

ਸਿੱਧਵਾਂ ਬੇਟ, 8 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਬਲਾਕ ਸਿੱਧਵਾਂ ਬੇਟ ਨਾਲ ਸਬੰਧਿਤ ਭਾਰਤੀ ਕਿਸਾਨ ਯੁੂਨੀਅਨ (ਲੱਖੋਵਾਲ) ਦੀ ਜ਼ਰੂਰੀ ਮੀਟਿੰਗ ਸਥਾਨਕ ਕਸਬੇ 'ਚ ਹੋਈ | ਜਿਸ ਵਿਚ ਦਿੱਲੀ ਵਿਖੇ ਚੱਲ ਕਿਸਾਨ ਸੰਘਰਸ਼ ਦੌਰਾਨ 100 ਦਿਨਾਂ 'ਚੋਂ 73 ਦਿਨ ਦਿੱਲੀ ਦੀਆਂ ...

ਪੂਰੀ ਖ਼ਬਰ »

ਹਠੂਰ ਵਿਖੇ ਬੱਕਰੀਆਂ ਦਾ ਮੇਲਾ ਸ਼ੁਰੂ

ਹਠੂਰ, 8 ਮਾਰਚ (ਜਸਵਿੰਦਰ ਸਿੰਘ ਛਿੰਦਾ)-ਪਿੰਡ ਹਠੂਰ ਤੇ ਲੱਖਾ ਵਿਚਕਾਰ ਪਹਿਲੀ ਕਿਸਮ ਦਾ ਬੱਕਰੀਆਂ ਦਾ ਮੇਲਾ ਲੱਗਾ | ਜਿਸ 'ਚ ਬੱਕਰੀਆਂ ਦੇ ਪਾਲਕ ਆਪਣੀਆਂ-ਆਪਣੀਆਂ ਬੱਕਰੀਆਂ ਲੈ ਕੇ ਵੇਚਣ ਲਈ ਦੂਰੋਂ-ਦੂਰੋਂ ਪੁੱਜੇ ਹੋਏ ਸਨ | ਇਸ ਤੋਂ ਇਲਾਵਾ ਬੱਕਰੀਆਂ ਦੇ ਸ਼ੌਕੀਨ ...

ਪੂਰੀ ਖ਼ਬਰ »

ਬਿਜਲੀ ਦਾ ਕੱਟ ਲੱਗਣ ਸਾਰ ਹੀ ਟੈਲੀਫੋਨ ਐਕਸਚੇਂਜ ਹੋ ਜਾਂਦੀ ਹੈ ਬੰਦ

ਸਿੱਧਵਾਂ ਬੇਟ, 8 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਭਾਵੇਂ ਪਾਵਰਕਾਮ ਵਿਭਾਗ ਤੇ ਦੂਰ ਸੰਚਾਰ ਵਿਭਾਗ ਦਾ ਆਪਸ 'ਚ ਦੂਰ ਦਾ ਰਿਸ਼ਤਾ ਵੀ ਨਹੀਂ ਹੈ ਪਰ ਇਹ ਸਚਾਈ ਹੈ ਕਿ ਜਦੋਂ ਇਲਾਕੇ ਅੰਦਰ ਜਦੋਂ ਬਿਜਲੀ ਦਾ ਲੰਬਾ ਕੱਟ ਲੱਗਦਾ ਹੈ ਤਾਂ ਉਸ ਦੇ ਨਾਲ ਹੀ ਸਥਾਨਕ ਕਸਬੇ ਦੀ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਰਾਏਕੋਟ ਵਲੋਂ ਧਾਰਮਿਕ ਸਮਾਗਮ

ਰਾਏਕੋਟ, 8 ਮਾਰਚ (ਬਲਵਿੰਦਰ ਸਿੰਘ ਲਿੱਤਰ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਰਾਏਕੋਟ ਵਲੋਂ 33ਵਾਂ ਸਰਬੱਤ ਦੇ ਭਲੇ ਲਈ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਟਵਾਰ ਯੂਨੀਅਨ ਦੇ ਪ੍ਰਧਾਨ ਨਰਿੰਦਰ ਸਿੰਘ ਰੱਤੋਵਾਲ, ਮੀਤ ਪ੍ਰਧਾਨ ਜਸਵੰਤ ਸਿੰਘ, ...

ਪੂਰੀ ਖ਼ਬਰ »

ਸਕੂਲ 'ਚੋਂ ਸੇਵਾਮੁਕਤ ਹੋਣ 'ਤੇ ਅਮਰਜੀਤ ਕੌਰ ਨੂੰ ਵਿਦਾਇਗੀ ਪਾਰਟੀ

ਹੰਬੜਾਂ, 8 ਮਾਰਚ (ਹਰਵਿੰਦਰ ਸਿੰਘ ਮੱਕੜ)-ਪਿੰਡ ਮਲਕਪੁਰ ਬੇਟ ਦੇ ਮਿਡਲ ਸਕੂਲ 'ਚ ਆਪਣੀਆਂ ਬੇਹਤਰ ਸੇਵਾਵਾਂ ਦੇਣ ਮਗਰੋਂ ਅਮਰਜੀਤ ਕੌਰ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਪਾਰਟੀ ਦੇਣ ਮੌਕੇ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਸਟਾਫ਼ ਤੋਂ ਇਲਾਵਾ ਸਰਪੰਚ ...

ਪੂਰੀ ਖ਼ਬਰ »

ਹੰਬੜਾਂ ਮੇਨ ਮਾਰਕੀਟ ਚੌਂਕ ਕੋਲ ਸਪੀਡ ਬਰੇਕਰ ਤੇ ਸਾਈਨ ਬੋਰਡ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਹੰਬੜਾਂ, 8 ਮਾਰਚ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਦਾ ਮੇਨ ਮਾਰਕੀਟ ਚੌਂਕ ਜਿੱਥੋਂ ਮੁੱਲਾਂਪੁਰ, ਸਿੱਧਵਾਂ ਬੇਟ, ਲੁਧਿਆਣਾ ਸ਼ਹਿਰ ਤੇ ਚੌਥਾ ਪਿੰਡਾਂ ਨੂੰ ਸੜਕਾਂ ਨਿਕਲਦੀਆਂ ਹਨ, ਉੱਪਰ ਸੜਕਾਂ ਦੇ ਕਿਸੇ ਪਾਸੇ ਸਪੀਡ ਬਰੇਕਰ ਨਾ ਹੋਣ ਕਾਰਨ ਇਥੋਂ ਦਿਨ-ਰਾਤ ਛੋਟੇ ...

ਪੂਰੀ ਖ਼ਬਰ »

ਸੇਵਾ ਟਰੱਸਟ ਯੂ.ਕੇ. (ਇੰਡੀਆ) ਵਲੋਂ ਸਕੂਲ ਨੂੰ 16 ਸੀ.ਸੀ.ਟੀ.ਵੀ ਕੈਮਰੇ ਭੇਟ

ਪੱਖੋਵਾਲ/ਸਰਾਭਾ, 8 ਮਾਰਚ (ਕਿਰਨਜੀਤ ਕੌਰ ਗਰੇਵਾਲ)-ਗਰੀਬ ਲੋੜਵੰਦ ਲੋਕਾਂ ਦੀ ਮਦਦ ਲਈ ਹਰ ਸਮੇਂ ਤੱਤਪਰ ਸੰਸਥਾ 'ਸੇਵਾ ਟਰੱਸਟ ਯੂ.ਕੇ.' (ਇੰਡੀਆ) ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਵਾਲ 'ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਤੇ ਸਮਾਰਟ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੀਆਂ 8 ਵਿਦਿਆਰਥਣਾਂ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਕਰਨ 'ਤੇ ਸਨਮਾਨਿਤ

ਰਾਏਕੋਟ, 8 ਮਾਰਚ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਵਿਖੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀਆਂ ਹੋਣਹਾਰ 8 ਵਿਦਿਆਰਥਣਾਂ ਨੂੰ Tਅੰਤਰ ਰਾਸ਼ਟਰੀ ਮਹਿਲਾ ਦਿਵਸU 'ਤੇ ਜਥੇਦਾਰ ...

ਪੂਰੀ ਖ਼ਬਰ »

ਸ੍ਰੀ ਸ਼ਿਵ ਮਹਾਂ-ਪੁਰਾਣ ਦੇ ਪਾਠ ਦੀ ਅਰੰਭਤਾ ਨਾਲ ਮਹਾਂ ਸ਼ਿਵਰਾਤਰੀ ਸਮਾਗਮਾਂ ਦੀ ਸ਼ੁਰੂਆਤ

ਰਾਏਕੋਟ, 8 ਮਾਰਚ (ਸੁਸ਼ੀਲ)-11 ਮਾਰਚ ਨੂੰ ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਸਬੰਧ 'ਚ ਸਥਾਨਕ ਪ੍ਰਾਚੀਨ ਮੰਦਰ ਸ਼ਿਵਾਲਾ ਖ਼ਾਮ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਸ਼ਿਵ ਮਹਾਂ-ਪੁਰਾਣ ਦੇ ਪਾਠ ਦੀ ਆਰੰਭਤਾ ਨਾਲ ਹੋਈ | ਜਿਸ ਦਾ ਪੂਜਨ ...

ਪੂਰੀ ਖ਼ਬਰ »

ਪੀ.ਡੀ.ਐੱਫ.ਏ. ਵਲੋਂ ਦਧਾਰੂ ਪਸ਼ੂਆਂ ਦੇ ਮੁਕਾਬਲਿਆਂ ਦੀ ਕਰਵਾਈ ਜਾ ਰਹੀ ਨੈਸ਼ਨਲ ਚੈਪੀਅਨਸ਼ਿਪ 'ਚ ਦੂਸਰੇ ਦਿਨ ਵੀ ਹੋਏ ਮੁਕਾਬਲੇ

ਜਗਰਾਉਂ, 8 ਮਾਰਚ (ਜੋਗਿੰਦਰ ਸਿੰਘ)-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐੱਫ.ਏ.) ਵਲੋਂ ਇਥੇ ਕਰਵਾਈ ਜਾ ਰਹੀਆਂ ਦਧਾਰੂ ਪਸ਼ੂਆਂ ਦੇ ਮੁਕਾਬਲਿਆਂ ਦੀ ਤਿੰਨ ਰੋਜ਼ਾ ਚੈਪੀਅਨਸ਼ਿਪ ਦੇ ਦੂਸਰੇ ਦਿਨ ਵੀ ਵੱਡੀ ਗਿਣਤੀ 'ਚ ਕਿਸਾਨਾਂ ਨੇ ਪੁੱਜ ਕੇ ਦੁੱਧ ਚੁਆਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਖ਼ਿਲਾਫ਼ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਖੋਲਿ੍ਹਆ ਮੋਰਚਾ

ਸਿੱਧਵਾਂ ਬੇਟ, 8 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤੇ ਬਜਟ 'ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਕੋਈ ਵੀ ਐਲਾਨ ਨਾ ਕੀਤੇ ਜਾਣ ਤੋਂ ਖਫਾ ਹੋਈ ਪੰਜਾਬ ਆਂਗਣਵਾੜੀ ਮੁਲਾਜ਼ਮ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਮਾਗਮ 'ਚ ਡਿਪਟੀ ਕਮਿਸ਼ਨਰ ਵਲੋਂ ਕੌਮਾਂਤਰੀ ਮਹਿਲਾ ਦਿਵਸ 'ਤੇ 8 ਵੱਖ-ਵੱਖ ਯੋਜਨਾਵਾਂ ਦੀ ਸ਼ੁਰੂਆਤ

ਲੁਧਿਆਣਾ, 8 ਮਾਰਚ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਔਰਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ 8 ਵੱਖ-ਵੱਖ ...

ਪੂਰੀ ਖ਼ਬਰ »

ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਲੰਗੜਾ ਪੇ-ਕਮਿਸ਼ਨ ਲਾਗੂ ਕਰਨ ਦੇ ਐਲਾਨ ਦੀ ਨਿਖੇਧੀ

ਲੁਧਿਆਣਾ, 8 ਮਾਰਚ (ਸਲੇਮਪੁਰੀ)-ਕੌਂਸਲ ਆਫ ਡਿਪਲੋਮਾ ਇੰਜੀਨੀਅਰਜ ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਹਰਿਆਣਾ ਅਤੇ ਜੰਮੂ-ਕਸ਼ਮੀਰ ਦੇ ਆਗੂਆਂ ਇੰਜ: ਮਨਜਿੰਦਰ ਸਿੰਘ ਮੱਤੇਨੰਗਲ, ਚੇਅਰਮੈਨ, ਇੰਜ: ਸੁਖਵਿੰਦਰ ਸਿੰਘ ਬਾਗੋਬਾਨੀ ਸਕੱਤਰ ਜਨਰਲ, ਇੰਜ: ...

ਪੂਰੀ ਖ਼ਬਰ »

ਮੋਬਾਈਲ ਫੋਨ ਚੋਰੀ ਕਰਨ ਵਾਲੇ 2 ਨੌਜਵਾਨ ਕਾਬੂ

ਹੰਬੜਾਂ, 8 ਮਾਰਚ (ਹਰਵਿੰਦਰ ਸਿੰਘ ਮੱਕੜ)-ਪੁਲਿਸ ਪ੍ਰਸ਼ਾਸਨ ਦੇ ਉੱਚ ਅਫ਼ਸਰਾਂ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਹਾਸਿਲ ਹੋਈ ਜਦੋਂ ਥਾਣਾ ਲਾਡੂਵਾਲ ਦੇ ਐਸ.ਐੱਚ.ਓ. ਬਲਜੀਤ ਸਿੰਘ ਦੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਂਕੀਮਾਨ ਵਿਖੇ ਮਹਿਲਾ ਦਿਵਸ ਮਨਾਇਆ

ਚੌਂਕੀਮਾਨ, 8 ਮਾਰਚ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ਬਿੱਲਾਂ ...

ਪੂਰੀ ਖ਼ਬਰ »

ਡੇਹਲੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਧਰਨਾ

ਡੇਹਲੋਂ, 8 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਦੇ ਮੁੱਖ ਚੌਂਕ ਵਿਖੇ ਵਿਧਾਨ ਸਭਾ ਹਲਕਾ ਗਿੱਲ ਦੇ ਵੱਡੀ ਗਿਣਤੀ 'ਚ ਅਕਾਲੀ ਵਰਕਰਾਂ ਵਲੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਦੌਰਾਨ ਵੱਡੀ ...

ਪੂਰੀ ਖ਼ਬਰ »

ਹੌਜ਼ਰੀ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ

ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੂਰਵਾਲਾ ਰੋਡ 'ਤੇ ਚੋਰਾਂ ਵਲੋਂ ਇਕ ਹੌਜ਼ਰੀ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਇਸ ਮਾਮਲੇ 'ਚ ਪੁਲਿਸ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਮਲੌਦ ਦੀ ਮੀਟਿੰਗ

ਮਲੌਦ, 8 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਬ ਤਹਿਸੀਲ ਮਲੌਦ ਦੇ ਪਿੰਡਾਂ ਨਾਲ ਸਬੰਧਿਤ ਨੰਬਰਦਾਰ ਯੂਨੀਅਨ ਮਲੌਦ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਜੰਗ ਸਿੰਘ ਦੌਲਤਪੁਰ ਤੇ ਪ੍ਰਧਾਨ ਜਗਦੀਪ ਸਿੰਘ ਲਹਿਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ...

ਪੂਰੀ ਖ਼ਬਰ »

ਪਾਲ ਹੁੰਡਈ ਖੰਨਾ 'ਚ ਔਰਤ ਦਿਵਸ ਮਨਾਇਆ

ਖੰਨਾ, 8 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਹੁੰਡਈ ਮੋਟਰ ਕੰਪਨੀ ਪਾਲ ਹੁੰਡਈ ਖੰਨਾ 'ਚ ਔਰਤਾਂ ਨੇ ਕੇਕ ਕੱਟ ਕੇ ਔਰਤ ਦਿਵਸ ਮਨਾਇਆ | ਇਸ ਮੌਕੇ ਰਵਿੰਦਰ ਕੌਰ, ਪ੍ਰਭਜੋਤ ਕੌਰ, ਡਾ. ਮਮਤਾ ਸੂਦ, ਸੀਮਾ ਵਰਮਾ, ਸੁਦੇਸ਼ ਛਾਵੜਾ, ਕਰਮਜੀਤ ਕੌਰ, ਗਿੰਨੀ ਵਧਨਾ, ਅੰਜਲੀ ...

ਪੂਰੀ ਖ਼ਬਰ »

ਬਿਰਧ ਆਸ਼ਰਮ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਖੰਨਾ, 8 ਮਾਰਚ (ਹਰਜਿੰਦਰ ਸਿੰਘ ਲਾਲ)-ਸਿਵਲ ਹਸਪਤਾਲ ਖੰਨਾ ਦੇ ਨਰਸਿੰਗ ਸਟਾਫ਼ ਵਲੋਂ ਇੱਕ ਨਵੇਕਲੀ ਪਿਰਤ ਪਾਉਂਦਿਆਂ ਬਿਰਧ ਆਸ਼ਰਮ ਖੰਨਾ ਵਿਖੇ ਜਾ ਕੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਕੌਰ ਨਰਸਿੰਗ ਸਿਸਟਰ ਸਿਵਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਲੌਦ ਵਿਖੇ ਰਾਸ਼ਟਰੀ ਮਹਿਲਾ ਦਿਵਸ ਮਨਾਇਆ

ਮਲੌਦ, 8 ਮਾਰਚ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਗੋਬਿੰਦ ਰਾਮ ਦੀ ਦੇਖ ਹੇਠ ਸਿਵਲ ਹਸਪਤਾਲ ਮਲੌਦ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਘਰੇਲੂ ਔਰਤਾਂ ਲਈ ਸਿਖਲਾਈ ਕੈਂਪ

ਜਗਰਾਉਂ/ਜੋਧਾਂ, 8 ਮਾਰਚ (ਹਰਵਿੰਦਰ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਹੈਪੀ)-ਅੱਜ ਪਿੰਡ ਮਨਸੂਰਾਂ ਫ਼ਲ ਸੁਰੱਖਿਆ ਲੈਬੋਰੇਟਰੀ ਬਾਗ਼ਬਾਨੀ ਵਿਭਾਗ ਵਲੋਂ ਕਿਸਾਨ ਸੁਆਣੀਆਂ ਲਈ ਅਚਾਰ, ਮੁਰੱਬੇ ਤੇ ਚਟਨੀਆਂ ਬਣਾਉਣ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ | ਫ਼ਲ ਸੁਰੱਖਿਆ ...

ਪੂਰੀ ਖ਼ਬਰ »

ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਵਰਕਸ਼ਾਪ ਲਗਵਾਈ

ਰਾਏਕੋਟ, 8 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਪਿ੍ੰਸੀਪਲ ਡਾ: ਰਜਨੀ ਬਾਲਾ ਦੀ ਅਗਵਾਈ ਹੇਠ ਪੋਸਟ ਗਰੈਜੂਏਟ ਕੰਪਿਊਟਰ ਵਿਭਾਗ ਅਤੇ ਆਈ.ਕੀਊ.ਏ.ਸੀ ਵਲੋਂ ਇਕ ਦਿਨਾਂ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਜਿਸ ਦਾ ...

ਪੂਰੀ ਖ਼ਬਰ »

ਦਿੱਲੀ ਕਮੇਟੀ ਵਲੋਂ ਕਿਸਾਨਾਂ ਦੀ ਰਿਹਾਈ ਲਈ ਨਿਭਾਇਆ ਰੋਲ ਸ਼ਲਾਘਾਯੋਗ-ਬਿੰਦਰ ਮਨੀਲਾ

ਜਗਰਾਉਂ, 8 ਮਾਰਚ (ਜੋਗਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ 'ਚ ਟਰੈਕਟਰ ਪਰੇਡ ਦੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਮਸ਼ਾਲ ਮਾਰਚ

ਹਲਵਾਰਾ, 8 ਮਾਰਚ (ਭਗਵਾਨ ਢਿੱਲੋਂ)-ਦਿੱਲੀ ਦੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋ ਗਏ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਹਲਵਾਰਾ ਵਿਖੇ ਵਿਸ਼ਾਲ ਕੈਂਡਲ ਮਾਰਚ ਤੇ ਮਸ਼ਾਲ ਮਾਰਚ ਕੀਤਾ ਗਿਆ | ਇਹ ਮਾਰਚ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਤੋਂ ਆਰੰਭ ਹੋ ਕੇ ...

ਪੂਰੀ ਖ਼ਬਰ »

ਮੰਦਰ ਸ਼ਿਵਾਲਾ ਖਾਮ (ਤਲਾਬ ਵਾਲਾ) ਵਿਖੇ ਮਹਾਂ ਸ਼ਿਵਰਾਤਰੀ ਸਮਾਗਮ 11 ਨੂੰ

ਰਾਏਕੋਟ, 8 ਮਾਰਚ (ਬਲਵਿੰਦਰ ਸਿੰਘ ਲਿੱਤਰ)-ਮੰਦਰ ਸਿਵਾਲਾ ਖਾਮ (ਤਲਾਬ ਵਾਲਾ) ਪ੍ਰਬੰਧਕ ਕਮੇਟੀ ਰਾਏਕੋਟ ਵਲੋਂ ਸਮੂਹ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂ ਸ਼ਿਵਰਾਤਰੀ ਉਤਸਵ 11 ਮਾਰਚ 2021 ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਮੰਦਰ ਕਮੇਟੀ ਚੇਅਰਮੈਨ ਸਤੀਸ਼ ...

ਪੂਰੀ ਖ਼ਬਰ »

ਕਿਸਾਨੀ ਮੋਰਚੇ 'ਚ ਹਿੱਸਾ ਲੈ ਰਹੀਆਂ ਔਰਤਾਂ ਦੇ ਬੁਲੰਦ ਹੌਂਸਲੇ ਨੂੰ ਸਮਰਪਿਤ 'ਔਰਤ ਦਿਵਸ' ਸਮਾਗਮ

ਚੌਂਕੀਮਾਨ, 8 ਮਾਰਚ (ਤੇਜਿੰਦਰ ਸਿੰਘ ਚੱਢਾ)-'ਅੰਤਰਰਾਸ਼ਟਰੀ ਔਰਤ ਦਿਵਸ' ਦੇ ਮੌਕੇ 'ਤੇ ਕਿਸਾਨੀ ਮੋਰਚੇ 'ਚ ਹਿੱਸਾ ਲੈ ਰਹੀਆਂ ਔਰਤਾਂ ਦੇ ਬੁਲੰਦ ਹੌਂਸਲੇ ਨੂੰ ਸਮਰਪਿਤ ਸਮਾਗਮ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਕਰਵਾਇਆ ਗਿਆ | ਸਮਾਗਮ ਵਿੱਚ ਮੁੱਖ ...

ਪੂਰੀ ਖ਼ਬਰ »

ਹਿਊਮਨ ਰਾਈਟਿਸ ਵਲੋਂ ਪੈਨਸ਼ਨ ਵੰਡ ਸਮਾਗਮ

ਜਗਰਾਉਂ, 8 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਜਨਗੜ੍ਹ ਜਗਰਾਉਂ ਵਿਖੇ ਆਲ ਇੰਡੀਆ ਹਿਊਮਨ ਰਾਈਟਸ ਵਲੋਂ 130ਵਾਂ ਪੈਨਸ਼ਨ ਵੰਡ ਸਮਾਗਮ ਕਰਵਾਇਆ | ਸਮਾਗਮ ਦੇ ਮੁੱਖ ਮਹਿਮਾਨ ਕੌਂਸਲਰ ਰਣਜੀਤ ਕੌਰ ਸਿੱਧੂ ਤੇ ਕੌਂਸਲਰ ਵਿਕਰਮ ਜੱਸੀ ਸਨ | ਇਸ ਸਮਾਗਮ ਵਿਚ ਲੋੜਵੰਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX