ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ ਮੰਗਦਾ ਹਿਸਾਬ ਮੁਹਿੰਮ ਤਹਿਤ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 8 ਮਾਰਚ (ਗੁਰਬਖਸ਼ ਸਿੰਘ ਮਹੇ)-ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਮੰਗਦਾ ਹਿਸਾਬ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਨੂੰ ਸੌਂਪਿਆ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਜਥੇਦਾਰ ਜਰਨੈਲ ਸਿੰਘ ਵਾਹਦ, ਜ਼ਿਲ੍ਹਾ ਪ੍ਰਧਾਨ ਬੱੁਧ ਸਿੰਘ ਬਲਾਕੀਪੁਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ੰਕਰ ਦੱੁਗਲ, ਰਮਨਦੀਪ ਸਿੰਘ ਥਿਆੜਾ ਸੀਨੀਅਰ ਆਗੂ, ਕੌਂਸਲਰ ਪਰਮ ਸਿੰਘ ਖਾਲਸਾ, ਭੁਪਿੰਦਰ ਪਾਲ ਸਿੰਘ ਜਾਡਲਾ, ਕੁਲਜੀਤ ਸਿੰਘ ਲੱਕੀ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ, ਜਥੇਦਾਰ ਤਾਰਾ ਸਿੰਘ ਸ਼ੇਖੂਪੁਰ, ਸੋਹਣ ਲਾਲ ਢੰਡਾ ਜ਼ਿਲ੍ਹਾ ਐੱਸ.ਸੀ. ਵਿੰਗ ਪ੍ਰਧਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਰਾਜ ਸੱਤਾ 'ਚ ਆਏ ਸਨ, ਪਰ ਫਿਰ ਵੀ ਅੱਜ ਚਾਰ ਸਾਲ ਬੀਤ ਜਾਣ 'ਤੇ ਵੀ ਕੈਪਟਨ ਸਾਹਿਬ ਨੇ ਜੋ ਵਾਅਦੇ ਚੋਣਾ ਤੋਂ ਪਹਿਲਾਂ ਪੰਜਾਬ ਵਾਸੀਆਂ ਨਾਲ ਕੀਤੇ ਸਨ ਉਹ ਤਾਂ ਕਿਤੇ ਦਿਸਦੇ ਹੀ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅੱਜ ਬਿਲਕੁਲ ਫ਼ੇਲ੍ਹ ਹੋ ਚੱੁਕੀ ਹੈ | ਇਸ ਮੌਕੇ ਹਰਬੰਸ ਸਿੰਘ ਅੜਿੱਕਾ, ਹਰਨੇਕ ਸਿੰਘ ਬੜਵਾ, ਮੰਗਲ ਸਿੰਘ ਰਾਹੋਂ, ਅਮਰੀਕ ਸਿੰਘ ਸ਼ੇਖੂਪੁਰ, ਕੁਲਵਿੰਦਰਪਾਲ ਸਿੰਗਲਾ, ਮਨੀ ਦੁਪਾਲਪੁਰ, ਪਿਆਰਾ ਸਿੰਘ ਪੰਜਾਬੀ, ਬਲਦੇਵ ਭਾਰਤੀ ਨੇ ਕਿਹਾ ਕਿ ਅੱਜ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਬਿਜਲੀ ਦੇ ਵਧੇ ਹੋਏ ਰੇਟਾਂ ਨੇ ਆਮ ਲੋਕਾਂ ਦਾ ਲੱਕ ਹੀ ਤੋੜ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਸੱਚ ਵਿਚ ਪੰਜਾਬ ਦੇ ਭਲੇ ਦੀ ਸਰਕਾਰ ਹੈ ਤਾਂ ਪੈਟਰੋਲ, ਡੀਜ਼ਲ 'ਤੇ ਲਗਾਏ ਟੈਕਸ ਖ਼ਤਮ ਕਰੇ ਤੇ ਬਿਜਲੀ ਦੇ ਰੇਟ ਘਟਾਏ | ਇਸ ਮੌਕੇ ਮਹਿੰਦਰਪਾਲ ਚੇਚੀ, ਜਸਵਿੰਦਰ ਸਿੰਘ ਜੱਸੀ, ਹਰਮੇਸ਼ ਗੁਲੇਰੀਆ, ਜ਼ੈਲ ਸਿੰਘ ਭਾਨ ਮਜਾਰਾ, ਪਰਮਜੀਤ ਸਿੰਘ ਕਿਸ਼ਨਪੁਰਾ, ਲਾਭ ਸਿੰਘ ਕੁਲਾਮ, ਤਾਰਾ ਚੰਦ ਭੀਲ, ਨਿਰਮਲ ਸਿੰਘ, ਤਾਰਾ ਸਿੰਘ ਸਹਾਬਪੁਰ, ਕਸ਼ਮੀਰ ਸਿੰਘ ਬੀਰੋਵਾਲ, ਜਗਦੀਸ਼ ਸਿੰਘ, ਗੁਰਮੇਲ ਸਿੰਘ ਬਾਲੀ ਵੀ ਹਾਜ਼ਰ ਸਨ |

ਐਡਵਾ ਵਲੋਂ ਕੌਮਾਂਤਰੀ ਇਸਤਰੀ ਦਿਵਸ ਮਨਾਇਆ

ਬੰਗਾ, 8 ਮਾਰਚ (ਜਸਬੀਰ ਸਿੰਘ ਨੂਰਪੁਰ)-ਪਿੰਡ ਖਮਾਚੋਂ ਵਿਖੇ ਜਨਵਾਦੀ ਇਸਤਰੀ ਸਭਾ (ਐਡਵਾ) ਵਲੋਂ ਕੌਮਾਂਤਰੀ ਇਸਤਰੀ ਦਿਵਸ 'ਤੇ ਬੋਲਦਿਆਂ ਸਭਾ ਦੀ ਸੁਯੰਕਤ ਸਕੱਤਰ ਸੁਨੀਤਾ ਤਲਵੰਡੀ ਨੇ ਕਿਹਾ ਕਿ ਕੌਮਾਂਤਰੀ ਇਸਤਰੀ ਦਿਵਸ ਪੂਰੇ ਵਿਸ਼ਵ ਅੰਦਰ ਹਰ ਵਰਗ ਦੀਆਂ ਔਰਤਾਂ ...

ਪੂਰੀ ਖ਼ਬਰ »

ਕੌਮਾਂਤਰੀ ਮਹਿਲਾ ਦਿਵਸ

ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ 'ਚ ਮਹਿਲਾਵਾਂ ਲਈ ਵਿਸ਼ੇਸ਼ ਪਿੰਕ ਕਾਊਾਟਰਾਂ ਦੀ ਹੋਈ ਸ਼ੁਰੂਆਤ

ਨਵਾਂਸ਼ਹਿਰ, 8 ਮਾਰਚ (ਗੁਰਬਖਸ਼ ਸਿੰਘ ਮਹੇ)-ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਜ਼ਿਲ੍ਹੇ ਦੀਆਂ ਔਰਤਾਂ ਨੂੰ ਵਿਸ਼ੇਸ਼ ਤੋਹਫ਼ਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਵਲੋਂ ਜ਼ਿਲ੍ਹੇ ਦੇ ਸਮੂਹ 17 ਕੇਂਦਰਾਂ ਵਿਚ ਮਹਿਲਾਵਾਂ ਲਈ ਵਿਸ਼ੇਸ਼ ਪਿੰਕ ...

ਪੂਰੀ ਖ਼ਬਰ »

ਬਹਿਰਾਮ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, 2 ਵਿਅਕਤੀ ਜ਼ਖ਼ਮੀ

ਬਹਿਰਾਮ, 8 ਮਾਰਚ (ਨਛੱਤਰ ਸਿੰਘ ਬਹਿਰਾਮ)-ਫਗਵਾੜਾ-ਰੋਪੜ ਮੁੱਖ ਮਾਰਗ ਨੇੜੇ ਟੋਲ ਪਲਾਜ਼ਾ ਬਹਿਰਾਮ ਕੋਲ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, 2 ਵਿਅਕਤੀ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਾਮਪਾਲ ਪੁੱਤਰ ਸਰੂਪ ਚੰਦ, ਭਜਨ ਕੌਰ ਤੇ ਹਰਸ਼ ਵਾਸੀ ਦੁਸਾਂਝ ...

ਪੂਰੀ ਖ਼ਬਰ »

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ ਲੜੀਵਾਰ ਭੁੱਖ ਹੜਤਾਲ ਦਾ ਪੰਜਵਾਂ ਦਿਨ

ਨਵਾਂਸ਼ਹਿਰ, 8 ਮਾਰਚ (ਗੁਰਬਖਸ਼ ਸਿੰਘ ਮਹੇ, ਹਰਿੰਦਰ ਸਿੰਘ)-ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 217 ਮਾਮਲੇ ਆਏ ਸਾਹਮਣੇ, 2 ਮੌਤਾਂ

ਨਵਾਂਸ਼ਹਿਰ, 8 ਮਾਰਚ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 217 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ ਬਲਾਕ ਨਵਾਂਸ਼ਹਿਰ ਦੀ ਇਕ 70 ਸਾਲਾ ਔਰਤ ਜੋ ਕਿ ਐਸ.ਪੀ.ਐਸ. ਹਸਪਤਾਲ ਲੁਧਿਆਣਾ ਵਿਖੇ ਜੇਰੇ ਇਲਾਜ ਸੀ ਦੀ ਕੋਰੋਨਾ ਕਾਰਨ ...

ਪੂਰੀ ਖ਼ਬਰ »

ਪੰਜਾਬੀ ਜ਼ੁਬਾਨ ਤੇ ਜ਼ਮੀਨ ਦੀ ਰਾਖੀ ਲਈ ਲੋਕ ਲਹਿਰ ਉਸਾਰਨ ਦੀ ਲੋੜ

ਜਲੰਧਰ, 8 ਮਾਰਚ (ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)-ਕੌਮਾਂਤਰੀ ਮਾਂ ਬੋਲੀ ਦਿਵਸ ਦੇ ਸਬੰਧ 'ਚ ਪੰਜਾਬ ਜਾਗਿ੍ਤੀ ਮੰਚ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹੋਰਨਾਂ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਗਿਆ 11ਵਾਂ ਪੰਜਾਬੀ ...

ਪੂਰੀ ਖ਼ਬਰ »

ਦਹੇਜ ਦੀ ਮੰਗ ਅਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ 5 ਖ਼ਿਲਾਫ਼ ਮੁਕੱਦਮਾ ਦਰਜ

ਬਲਾਚੌਰ, 8 ਮਾਰਚ (ਸ਼ਾਮ ਸੁੰਦਰ ਮੀਲੂ)-ਥਾਣਾ ਸਿਟੀ ਬਲਾਚੌਰ ਵਿਖੇ ਸ਼ਿਵਾਨੀ ਹਾਂਡਾ ਪੁੱਤਰੀ ਰਾਕੇਸ਼ ਕੁਮਾਰ ਵਾਸੀ ਗਲੀ ਨੰਬਰ 10 ਵਾਹਿਗੁਰੂ ਨਗਰ ਥਾਣਾ ਸਿਟੀ ਨਵਾਂਸ਼ਹਿਰ ਵਲੋਂ 23 ਨਵੰਬਰ 2020 ਨੂੰ ਦਿੱਤੀ ਦਰਖਾਸਤ ਨੰਬਰੀ 45-ਐਨ.ਆਰ.ਆਈ ਤਹਿਤ ਉੱਚ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਬਾਗ਼ਬਾਨੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਘਰੇਲੂ ਬਗੀਚੀ ਸਬੰਧੀ ਕੈਂਪ

ਨਵਾਂਸ਼ਹਿਰ, 8 ਮਾਰਚ (ਗੁਰਬਖਸ਼ ਸਿੰਘ ਮਹੇ)-ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਬਾਗ਼ਬਾਨੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਘਰੇਲੂ ਬਗੀਚੀ ਸਬੰਧੀ ਪਿੰਡ ਹੁਸੈਨਪੁਰ ਬਲਾਕ ਨਵਾਂਸ਼ਹਿਰ ਵਿਚ ਲਗਾਏ ਗਏ ਕੈਂਪ ਵਿਚ ਬਾਗ਼ਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਬਾਗ਼ਬਾਨੀ ...

ਪੂਰੀ ਖ਼ਬਰ »

ਪਿੰਡ ਬੀਕਾ ਦੇ ਨੌਜਵਾਨ ਨੇ ਘਰ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮੁਕੰਦਪੁਰ, 8 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਥਾਣਾ ਮੁਕੰਦਪੁਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਚਾਰ ਕਿੱਲੋਮੀਟਰ ਦੂਰ ਪਿੰਡ ਬੀਕਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨੌਜਵਾਨ ਜੋਧਾ ਸਿੰਘ (39) ਵਲੋਂ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ...

ਪੂਰੀ ਖ਼ਬਰ »

ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਵਲੋਂ ਕੋਵਿਡ-19 ਸੈਂਪਲਿੰਗ ਵਧਾਉਣ ਦੀ ਹਦਾਇਤ

ਨਵਾਂਸ਼ਹਿਰ, 8 ਮਾਰਚ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਦੀਪ ਸਿੰਘ ਕਪੂਰ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਸਬੰਧੀ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਰੀਵਿਊ ਮੀਟਿੰਗ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਨਵਾਂਸ਼ਹਿਰ, 8 ਮਾਰਚ (ਗੁਰਬਖਸ ਸਿੰਘ ਮਹੇ)-ਅੱਜ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਨਵਾਂਸ਼ਹਿਰ ਦੇ ਜ਼ਿਲ੍ਹਾ ਹੈੱਡਕੁਆਟਰ ਦੇ ਸਾਹਮਣੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਪੁਤਲਾ ਫੂਕਿਆ ਗਿਆ | ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਵਰਚੂਅਲ ਕਿਸਾਨ ਮੇਲਾ ਅੱਜ

ਭੱਦੀ, 8 ਮਾਰਚ (ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਰਵਾਏ ਜਾਂਦੇ ਕਿਸਾਨ ਮੇਲਿਆਂ ਦੀ ਲੜੀ ਤਹਿਤ ਪਹਿਲਾ ਵਰਚੂਅਲ ਕਿਸਾਨ ਮੇਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਮਿਤੀ 9 ਮਾਰਚ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਕੋਰੋਨਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਬਲਾਚੌਰ ਵਲੋਂ ਪਿੰਡ ਮੋਹਰ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ

ਭੱਦੀ, 8 ਮਾਰਚ (ਨਰੇਸ਼ ਧੌਲ)-ਅਨੁਸਾਰ ਖੇਤੀਬਾੜੀ ਵਿਭਾਗ ਬਲਾਚੌਰ ਵਲੋਂ ਡਾ: ਰਾਜ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਅਤੇ ਡਾ: ਨਿਤਨ ਕੁਮਾਰ ਦੀ ਅਗਵਾਈ ਹੇਠ ਪਿੰਡ ਮੋਹਰ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਉਨ੍ਹਾਂ ਹਾਜ਼ਰ ਕਿਸਾਨਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਸੁਖਦੇਵ ਰਾਮ ਬਹੂਆ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮੇਹਲੀ, 8 ਮਾਰਚ (ਸੰਦੀਪ ਸਿੰਘ)-ਸਾਬਕਾ ਸਰਪੰਚ ਪਰਮਜੀਤ ਰਾਮ ਨੰਬਰਦਾਰ ਦੇ ਪਿਤਾ ਉੱਘੇ ਸਮਾਜ ਸੇਵਕ ਸੁਖਦੇਵ ਰਾਮ ਪਿੰਡ ਬਹੂਆ ਜੋ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਮਾਹਲਾਂ ਵਾਲੇ ਸੰਤਾਂ ਦੇ ਜਥੇ ਨੇ ਗੁਰਬਾਣੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਔਰਤਾਂ ਦਾ ਬੱਸ ਕਿਰਾਇਆ ਮੁਆਫ਼, ਬੁਢਾਪਾ ਪੈਨਸ਼ਨਾਂ ਤੇ ਸ਼ਗਨ ਸਕੀਮਾਂ ਵਿਚ ਵਾਧਾ ਕਰਨਾ ਸ਼ਲਾਘਾਯੋਗ-ਭਾਟੀਆ, ਖੇਪੜ, ਵਿੱਕੀ

ਭੱਦੀ, 8 ਮਾਰਚ (ਨਰੇਸ਼ ਧੌਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਕਾਂਗਰਸ ਸਰਕਾਰ ਵਲੋਂ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਜਿੱਥੇ ਸਮੁੱਚਾ ਬਜਟ ਸਮੇਂ ਅਨੁਸਾਰ ਦਰੁਸਤ ਪੇਸ਼ ਕੀਤਾ ਗਿਆ ਹੈ ...

ਪੂਰੀ ਖ਼ਬਰ »

ਪਿੰਡ ਮਝੋਟ ਵਿਖੇ ਸ੍ਰੀ ਵਿਸ਼ਵਕਰਮਾ ਮਹਾਂ ਉਤਸਵ 12 ਨੂੰ

ਭੱਦੀ, 8 ਮਾਰਚ (ਨਰੇਸ਼ ਧੌਲ)-ਪਿੰਡ ਕਾਹਨੇਵਾਲ ਮਝੋਟ (ਬਲਾਚੌਰ) ਵਿਖੇ 6ਵਾਂ ਵਾਰਸ਼ਿਕ ਸ੍ਰੀ ਵਿਸ਼ਵਕਰਮਾ ਮਹਾਂ ਉਤਸਵ ਸਮੂਹ ਸੰਗਤਾਂ ਦੇ ਸਹਿਯੋਗ ਨਾਲ 12 ਮਾਰਚ ਦਿਨ ਸ਼ੁੱਕਰਵਾਰ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਪ੍ਰਬੰਧਕਾਂ ਅਤੇ ਸੇਵਾਦਾਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੈਡੀਕਲ ਕੈਂਪ ਦੌਰਾਨ 450 ਮਰੀਜ਼ਾਂ ਦੀ ਕੀਤੀ ਜਾਂਚ

ਮੁਕੰਦਪੁਰ, 8 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਨਜ਼ਦੀਕੀ ਪਿੰਡ ਮੋਰੋ ਵਿਖੇ ਸੰਤ ਹਰਨਾਮ ਦਾਸ ਦੀ ਯਾਦ 'ਚ ਕਰਵਾਏ ਜਾਂਦੇ ਭੰਡਾਰੇ ਮੌਕੇ ਮੁਫ਼ਤ ਮੈਡੀਕਲ ਅਤੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸੰਤ ਨਿਰੰਤਰ ਪ੍ਰਕਾਸ਼ ਤੇ ਡਾਕਟਰ ਉਂਕਾਰ ...

ਪੂਰੀ ਖ਼ਬਰ »

ਡੇਰਾ ਭਰੋਮਜਾਰਾ ਤੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਬਹਿਰਾਮ, 8 ਮਾਰਚ (ਨਛੱਤਰ ਸਿੰਘ, ਸਰਬਜੀਤ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗਵਾਈ ਵਿਚ ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਤੋਂ ਗੁਰੂ ਰਵਿਦਾਸ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਕੁਲਵੰਤ ਰਾਮ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਨਵਾਂਸ਼ਹਿਰ ਵਿਖੇ ਵਿਸ਼ਵ ਮਹਿਲਾ ਦਿਵਸ ਮਨਾਇਆ

ਨਵਾਂਸ਼ਹਿਰ, 8 ਮਾਰਚ (ਗੁਰਬਖਸ਼ ਸਿੰਘ ਮਹੇ, ਹਰਿੰਦਰ ਸਿੰਘ)-ਵਿਸ਼ਵ ਮਹਿਲਾ ਦਿਵਸ ਮੌਕੇ ਮਾਣਯੋਗ ਸੀ.ਜੇ.ਐਮ. ਮੈਡਮ ਹਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਸ.ਸ.ਸ.ਸ. ਨਵਾਂਸ਼ਹਿਰ ਵਿਖੇ ਪਿ੍ੰ: ਸਰਬਜੀਤ ਸਿੰਘ ਅਤੇ ਜ਼ਿਲ੍ਹਾ ਮੈਂਟੋਰ ਯੂਨਸ ਖੋਖਰ ਵਲੋਂ ਸਕੂਲ ਦੀਆਂ ਮਹਿਲਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਫਰਾਲਾ 'ਚ ਕੀਰਤਨ ਦਰਬਾਰ

ਸੰਧਵਾਂ, 8 ਮਾਰਚ (ਪ੍ਰੇਮੀ ਸੰਧਵਾਂ)-ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਪਿੰਡ ਫਰਾਲਾ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ 'ਚ ਕਥਾਵਾਚਕ ਗਿਆਨੀ ਜਸਪਾਲ ...

ਪੂਰੀ ਖ਼ਬਰ »

ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਸਵ: ਗਾਇਕ ਜੋੜੀ ਦੀ 33ਵੀਂ ਬਰਸੀ ਮਨਾਈ

ਔੜ, 8 ਮਾਰਚ (ਜਰਨੈਲ ਸਿੰਘ ਖੁਰਦ)-ਸਵਰਗੀ ਗਾਇਕ ਅਮਰ ਸਿੰਘ ਚਮਕੀਲਾ ਦੇ ਸ਼ਗਿਰਦ ਬਲਬੀਰ ਬੰਗਾ ਦੀ ਅਗਵਾਈ ਹੇਠ ਪਿੰਡ ਗੜੁੱਪੜ ਵਿਖੇ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਗਾਇਕ ਜੋੜੀ ਦੀ 33ਵੀਂ ਬਰਸੀ ਮਨਾਈ ਗਈ | ਸਮਾਗਮ 'ਚ ਪਹੁੰਚੇ ਪਿ੍ੰ: ਨਛੱਤਰ ਸਿੰਘ ਸੁਮਨ ਨੇ ...

ਪੂਰੀ ਖ਼ਬਰ »

ਕੇ.ਸੀ. ਪਬਲਿਕ ਸਕੂਲ ਦੇ ਮਹਿਲਾ ਸਟਾਫ਼ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਨਵਾਂਸ਼ਹਿਰ, 8 ਮਾਰਚ (ਗੁਰਬਖਸ਼ ਸਿੰਘ ਮਹੇ)-ਕੇ.ਸੀ. ਪਬਲਿਕ ਸਕੂਲ ਦੇ ਸਟਾਫ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਕੂਲ ਡਾਇਰੈਕਟਰ ਕੇ.ਗਣੇਸ਼ਨ ਦੀ ਦੇਖ-ਰੇਖ 'ਚ ਚੰਡੀਗੜ੍ਹ ਰੋਡ 'ਤੇ ਇੱਕ ਪ੍ਰੋਗਰਾਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਮਹਿਲਾ ਸਟਾਫ ਨੇ ਕੇਕ ...

ਪੂਰੀ ਖ਼ਬਰ »

ਗਿਆਨਪੁਰੀ ਆਸ਼ਰਮ ਫਰਾਲਾ 'ਚ ਸਮਾਗਮ ਅੱਜ ਤੋਂ

ਸੰਧਵਾਂ, 8 ਮਾਰਚ (ਪ੍ਰੇਮੀ ਸੰਧਵਾਂ)-ਗਿਆਨਪੁਰੀ ਆਸ਼ਰਮ ਪਿੰਡ ਫਰਾਲਾ ਵਿਖੇ ਮਹਾਂ ਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ 9 ਤੋਂ 12 ਮਾਰਚ ਤੱਕ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਮੱੁਖ ਸੇਵਾਦਾਰ ਰਾਮ ਮੂਰਤੀ ਸ੍ਰੀਧਰ ...

ਪੂਰੀ ਖ਼ਬਰ »

ਮੁਕੰਦਪੁਰ ਦੀ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਮੁਕੰਦਪੁਰ, 8 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਪੰਜਾਬ ਮੰਗਦਾ ਹਿਸਾਬ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਲਾਚੌਰ ਵਿਚ ਤਹਿਸੀਲ ਪੱਧਰੀ ਧਰਨਾ

ਬਲਾਚੌਰ, 8 ਮਾਰਚ (ਦੀਦਾਰ ਸਿੰਘ ਬਲਾਚੌਰੀਆ, ਸ਼ਾਮ ਸੁੰਦਰ ਮੀਲੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੈਪਟਨ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਲੋਕ ਤੇ ਪੰਜਾਬ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਪੰਜਾਬ ਮੰਗਦਾ ਹਿਸਾਬ ਮੁਹਿੰਮ ਤਹਿਤ ਤਹਿਸੀਲ ਪੱਧਰੀ ਧਰਨਾ ...

ਪੂਰੀ ਖ਼ਬਰ »

ਇਸਤਰੀ ਜਾਗਿ੍ਤੀ ਮੰਚ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁਜ਼ਾਹਰਾ ਕਰ ਕੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

ਨਵਾਂਸ਼ਹਿਰ, 8 ਮਾਰਚ (ਗੁਰਬਖਸ਼ ਸਿੰਘ ਮਹੇ)-ਅੱਜ ਇਸਤਰੀ ਜਾਗਿ੍ਤੀ ਮੰਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਘੋਲ ਨੂੰ ਸਮਰਪਿਤ ਕੀਤਾ | ਸਥਾਨਕ ਚੰਡੀਗੜ੍ਹ ਰੋਡ ਤੇ ਰਿਲਾਇੰਸ ਸਟੋਰ ਅੱਗੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਟੌਂਸਾ ਵਿਖੇ ਸਟੇਸ਼ਨਰੀ ਵੰਡੀ

ਰੈਲਮਾਜਰਾ, 8 ਮਾਰਚ ਮਾਰਚ (ਸੁਭਾਸ਼ ਟੌਂਸਾ, ਰਾਕੇਸ਼ ਰੋਮੀ)-ਰੋਪੜ ਬਲਾਚੌਰ ਰਾਜ ਮਾਰਗ 'ਤੇ ਸਨਅਤੀ ਖੇਤਰ ਦੇ ਪਿੰਡ ਟੌਂਸਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਛੋਟੇ ਬੱਚਿਆਂ ਨੂੰ ਅੱਜ ਨਿਰਮਲਾ ਦੇਵੀ ਪਤਨੀ ਹੁਸਨ ਲਾਲ ਆਈ.ਏ.ਐੱਸ. ਪ੍ਰਮੁੱਖ ਸਕੱਤਰ ਸਿਹਤ ਵਿਭਾਗ ...

ਪੂਰੀ ਖ਼ਬਰ »

ਢਾਡੀ ਸਭਾ ਨਵਾਂਸ਼ਹਿਰ ਦੁਆਬਾ ਦੀ ਕਸਬਾ ਮਜਾਰੀ ਵਿਖੇ ਮੀਟਿੰਗ

ਮਜਾਰੀ/ਸਾਹਿਬਾ, 8 ਮਾਰਚ (ਨਿਰਮਲਜੀਤ ਸਿੰਘ ਚਾਹਲ)-ਢਾਡੀ ਸਭਾ ਨਵਾਂਸ਼ਹਿਰ ਦੁਆਬਾ ਦੀ ਵਿਸ਼ੇਸ਼ ਇਕੱਤਰਤਾ ਗੁਰਦਵਾਰਾ ਸਿੰਘ ਸਭਾ ਮਜਾਰੀ ਵਿਖੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਸਾਹਦੜਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਭਾ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਆਰ. ਟੀ. ਆਈ. ਮੰਗਣ ਸਬੰਧੀ ਜ਼ਿਲ੍ਹਾ ਪੁਲਿਸ 'ਤੇ ਪ੍ਰੇਸ਼ਾਨ ਕਰਨ ਦਾ ਦੋਸ਼

ਬੰਗਾ, 8 ਮਾਰਚ (ਵਿ. ਪ੍ਰ)-ਉੱਘੀ ਐਨ. ਜੀ. ਓ ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਇਥੇ ਇਕ ਪ੍ਰੈੱਸ ਮਿਲਣੀ ਵਿਚ ਜ਼ਿਲ੍ਹਾ ਸ਼ਹੀਦ ਭਗਤ ਨਗਰ ਦੇ ਪੁਲਿਸ ਪ੍ਰਸ਼ਾਸ਼ਨ 'ਤੇ ਦੋਸ਼ ਲਗਾਇਆ ਕਿ ਉਨ੍ਹਾਂ ...

ਪੂਰੀ ਖ਼ਬਰ »

ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਵਲੋਂ ਟਰੇਨਿੰਗ

ਨਵਾਂਸ਼ਹਿਰ, 8 ਮਾਰਚ (ਗੁਰਬਖਸ਼ ਸਿੰਘ ਮਹੇ)-ਅੱਜ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਵਲੋਂ ਨਵਾਂਸ਼ਹਿਰ ਵਿਖੇ ਕੁਦਰਤੀ ਇਲਾਜ ਸਬੰਧੀ ਟਰੇਨਿੰਗ ਕਰਵਾਈ ਗਈ | ਜਿਸ ਵਿਚ ਜ਼ਿਲ੍ਹੇ ਦੇ ਡਾਇਰੈਕਟਰ ਡਾ:ਪੂਨਮ ਵਸ਼ਿਸ਼ਟ ਅਤੇ ਐੱਸ.ਐਮ.ਓ. ਹਾਜ਼ਰ ਹੋਏ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 8 ਮਾਰਚ (ਨਿਰਮਲਜੀਤ ਸਿੰਘ ਚਾਹਲ)-ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰਦੁਆਰਾ ਗੁਰੂ ਰਵਿਦਾਸ ਪਿੰਡ ਸਿੰਬਲ ਮਜਾਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਦਿਨ ਰਾਤ ਦੇ ਦੀਵਾਨ ਸਜਾਏ ਗਏ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਸਮਰਪਿਤ ਇਸਤਰੀ ਦਿਵਸ ਮਨਾਇਆ

ਨਵਾਂਸ਼ਹਿਰ, 8 ਮਾਰਚ (ਗੁਰਬਖਸ਼ ਸਿੰਘ ਮਹੇ)-ਬੱਸ ਅੱਡਾ ਨਵਾਂਸ਼ਹਿਰ ਵਿਖੇ ਸੀਟੂ ਵਲੋਂ ਕਿਸਾਨ ਸੰਘਰਸ਼ ਨੂੰ ਸਮਰਪਿਤ ਅੰਤਰਰਾਸ਼ਟਰੀ ਇਸਤਰੀ ਦਿਵਸ ਮਨਾਇਆ ਗਿਆ | ਅੱਜ ਦੇ ਸਮਾਗਮ ਦੀ ਪ੍ਰਧਾਨਗੀ ਬੀਬੀ ਬਲਜੀਤ ਕੌਰ ਆਂਗਣਵਾੜੀ ਯੂਨੀਅਨ ਦੇ ਆਗੂ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਮਹਿਲਾ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਿਸ਼ੇਸ਼ ਸੈਮੀਨਾਰ

ਰਾਹੋਂ, 8 ਮਾਰਚ (ਬਲਬੀਰ ਸਿੰਘ ਰੂਬੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ.ਭ.ਸ. ਨਗਰ ਏ..ਐੱਸ.ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਵਣ ਵਿਭਾਗ ਵਲੋਂ ਮਹਿਲਾ ਦਿਵਸ ਮੌਕੇ ਆਮਦਨ ਵਧਾਓ ਕਿੱਤਿਆਂ ਦਾ ਟ੍ਰੇਨਿੰਗ ਕੈਂਪ

ਰੈਲਮਾਜਰਾ, 8 ਮਾਰਚ (ਰਾਕੇਸ਼ ਰੋਮੀ)-ਵਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਣ ਮੰਡਲ ਅਫਸਰ ਨਵਾਂਸ਼ਹਿਰ ਅਤੇ ਗੜ੍ਹਸ਼ੰਕਰ ਵਿਚ ਵਣ ਰੇਂਜ ਕਾਠਗੜ੍ਹ ਦੇ ਪਿੰਡ ਆਸਰੋਂ ਵਿਖੇ ਗਰੀਨ ਇੰਡੀਆ ਮਿਸ਼ਨ ਪ੍ਰੋਜੈਕਟ ਤਹਿਤ ਮਹਿਲਾਵਾਂ ਨੂੰ ਆਮਦਨ ਵਧਾਓ ਕਿੱਤਿਆ ਦਾ ਪੰਜ ...

ਪੂਰੀ ਖ਼ਬਰ »

ਉੜਾਪੜ ਲੜਕੀਆਂ ਦੇ ਸਕੂਲ 'ਚ ਮਹਿਲਾ ਦਿਵਸ ਮਨਾਇਆ

ਉੜਾਪੜ/ਲਸਾੜਾ, 8 ਮਾਰਚ (ਲਖਵੀਰ ਸਿੰਘ ਖ਼ੁਰਦ)-ਡਾ: ਹਰਚਰਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੁੜਾਪੜ ਵਿਖੇ ਕੌਮਾਂਤਰੀ ਮਹਿਲਾ ਦਿਵਸ 'ਤੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਤੋਂ ਇਲਾਵਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਟੌਂਸਾ ਵਿਖੇ ਮਹਾਂ ਸ਼ਿਵਰਾਤਰੀ ਪੂਜਣ 11,12 ਮਾਰਚ ਨੂੰ

ਰੈਲਮਾਜਰਾ, 8 ਮਾਰਚ (ਸੁਭਾਸ਼ ਟੌਂਸਾ)- ਸਨਅਤੀ ਖੇਤਰ ਦੇ ਨੇੜਲੇ ਪਿੰਡ ਟੌਂਸਾ ਵਿਖੇ ਕ੍ਰਿਸ਼ਨ ਮੰਦਰ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 11,12 ਮਾਰਚ ਨੂੰ ਸ਼ਿਵਰਾਤਰੀ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸਮਾਰੋਹ ਵਿਚ ਸਵਾਮੀ ਦਿਆਲ ਦਾਸ ਮਹਾਰਾਜ ਬੌੜੀ ਸਾਹਿਬ ...

ਪੂਰੀ ਖ਼ਬਰ »

ਜਲ ਦੇਵਤਾ ਮੰਦਰ ਖੇਤੀ ਤੇ ਮੇਲਾ 28 ਤੋਂ ਆਰੰਭ

ਘੁੰਮਣਾਂ, 8 ਮਾਰਚ (ਮਹਿੰਦਰਪਾਲ ਸਿੰਘ)-ਪਿੰਡ ਮਾਣਕਾਂ ਦੇ ਜਲ ਦੇਵਤਾ ਮੰਦਰ ਖੇਤੀ ਵਿਖੇ ਗੱਦੀ ਨਸ਼ੀਨ ਬਾਬਾ ਸੰਤ ਨਾਥ ਤੇ ਪੁਜਾਰੀ ਬਾਲਾ ਵਿਜੈ ਨਾਥ ਆਈ ਪੰਥੀ ਦੀ ਰਹਿਨੁਮਾਈ ਹੇਠ ਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ 28, 29 ਤੇ 30 ਮਾਰਚ ਨੂੰ ਸਾਲਾਨਾ ਜੋੜ ਮੇਲਾ ਮਨਾਇਆ ਜਾ ...

ਪੂਰੀ ਖ਼ਬਰ »

ਮੁਕੰਦਪੁਰ ਦੇ ਸਮਾਰਟ ਸਕੂਲ ਵਿਖੇ ਮਹਿਲਾ ਦਿਵਸ ਮਨਾਇਆ

ਮੁਕੰਦਪੁਰ, 8 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਿ੍ੰ: ਅਮਰਜੀਤ ਖਟਕੜ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਅਮਰਜੀਤ ਖਟਕੜ ਨੇ ਕਿਹਾ ਕਿ ਮਰਦ ਪ੍ਰਧਾਨ ਸਮਾਜ ਵਿਚ ਔਰਤ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕੁਦਰਤੀ ਖੇਤੀ ਦੀਆਂ ਸੰਭਾਵਨਾਵਾਂ ਅਤੇ ਸਮੱਸਿਆਵਾਂ ਸਬੰਧੀ ਵਿਸ਼ੇਸ਼ ਖੇਤਰੀ ਵਰਕਸ਼ਾਪ ਲਗਾਈ

ਭੱਦੀ, 8 ਮਾਰਚ (ਨਰੇਸ਼ ਧੌਲ)-ਪੰਜਾਬ, ਹਿਮਾਚਲ, ਜੰਮੂ ਆਦਿ ਦੇ ਕੰਢੀ ਇਲਾਕੇ ਦੀਆਂ ਸਮੱਸਿਆਵਾਂ ਅਤੇ ਖੇਤੀ ਸੰਭਾਵਨਾਵਾਂ ਬਾਕੀ ਇਲਾਕਿਆਂ ਨਾਲੋਂ ਬਿਲਕੁਲ ਅਲੱਗ ਹਨ ਅਤੇ ਇਨ੍ਹਾਂ ਦੇ ਹੱਲ ਲਈ ਇਨ੍ਹਾਂ ਸੂਬਿਆਂ ਦੇ ਕੰਢੀ ਖੇਤਰ ਵਿਚ ਕੰਮ ਕਰ ਰਹੇ ਖੋਜ ਅਤੇ ਪਸਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੰਗੜੋਆ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ

ਨਵਾਂਸ਼ਹਿਰ, 8 ਮਾਰਚ (ਹਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਉਲੀਕੇ ਗਏ ਮਾਪੇ ਅਧਿਆਪਕ ਮਿਲਣੀ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਸਰਕਾਰੀ ਸਕੂਲ ਲੰਗੜੋਆ ਵਿਖੇ ਮਾਪੇ ਅਧਿਆਪਕ ਮਿਲਣੀ ਕੀਤੀ ਗਈ | ਜਿਸ ਵਿਚ ਫਰਵਰੀ ਮਹੀਨੇ ਵਿਚ ਹੋਈ ਪ੍ਰੀ-ਬੋਰਡ ਦੀ ਪ੍ਰੀਖਿਆ ...

ਪੂਰੀ ਖ਼ਬਰ »

ਮੱਲਾ ਬੇਦੀਆਂ ਵਿਖੇ ਆਗਮਨ ਪੁਰਬ ਉਤਸ਼ਾਹ ਨਾਲ ਮਨਾਇਆ

ਔੜ/ਝਿੰਗੜਾਂ, 8 ਮਾਰਚ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਪਿੰਡ ਮੱਲਾ ਬੇਦੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦਾ ਆਗਮਨ ਪੁਰਬ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਖੇਤੀਬਾੜੀ ਸੇਵਾ ਸਭਾ ਮੁਬਾਰਕਪੁਰ ਦਾ ਆਮ ਇਜਲਾਸ 24 ਨੂੰ

ਨਵਾਂਸ਼ਹਿਰ, 8 ਮਾਰਚ (ਗੁਰਬਖਸ਼ ਸਿੰਘ ਮਹੇ)-ਦੀ ਮੁਬਾਰਕਪੁਰ ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਲਿਮ: ਮੁਬਾਰਕਪੁਰ ਦੇ ਸੈਕੰਡਰੀ ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਦੇ ਮੈਂਬਰਾਂ ਦਾ ਆਮ ਇਜਲਾਸ 24 ਮਾਰਚ ਨੂੰ ਸਭਾ ਮੁਬਾਰਕਪੁਰ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX