ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ 'ਚ ਅਕਾਲੀ ਦਲ ਵਲੋਂ ਵਿਸ਼ਾਲ ਧਰਨਾ

ਬਟਾਲਾ, 8 ਮਾਰਚ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਦਿੱਤੇ ਗਏ ਧਰਨਿਆਂ ਦੇ ਤਹਿਤ ਅੱਜ ਬਟਾਲਾ 'ਚ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਸਥਾਨਕ ਐਸ.ਡੀ.ਐਮ. ਦਫਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਹਾਸਲ ਕੀਤੀ ਸੀ ਅਤੇ 4 ਸਾਲ ਪੂਰੇ ਹੋਣ 'ਤੇ ਵੀ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ, ਜਿਨ੍ਹਾਂ ਨੂੰ ਯਾਦ ਕਰਵਾਉਣ ਲਈ ਇਹ ਧਰਨੇ ਲਗਾਏ ਗਏ ਹਨ | ਇਸ ਮੌਕੇ ਕੰਵਰਸੰਦੀਪ ਸਿੰਘ ਲੋਧੀਨੰਗਲ, ਬਲਬੀਰ ਸਿੰਘ ਬਿੱਟੂ ਸ਼ਹਿਰੀ ਪ੍ਰਧਾਨ, ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਯੂਥ ਪ੍ਰਧਾਨ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ, ਕੰਵਲਜੀਤ ਸਿੰਘ ਰੋਜ਼ੀ ਬੱਲ, ਇੰਦਰ ਸੇਖੜੀ ਮੀਤ ਪ੍ਰਧਾਨ, ਸੁਭਾਸ਼ ਓਹਰੀ ਸਾਬਕਾ ਜ਼ਿਲ੍ਹਾ ਪ੍ਰਧਾਨ, ਸੰਤੋਖ ਸਿੰਘ ਦਮੋਦਰ, ਗੁਰਨਾਮ ਸਿੰਘ ਜੱਸਲ ਮੈਂਬਰ ਸ਼ੋ੍ਰਮਣੀ ਕਮੇਟੀ, ਨਰਿੰਦਰ ਸਿੰਘ ਸੇਖਵਾਂ, ਸਤਿੰਦਰਪਾਲ ਸਿੰਘ, ਅਵਤਾਰ ਸਿੰਘ ਚੀਮਾ ਸਰਕਲ ਪ੍ਰਧਾਨ, ਕੰਵਲਜੀਤ ਸਿੰਘ ਪਵਾਰ, ਮਿੱਤਰਪਾਲ ਸਿੰਘ ਦੌਲਤਪੁਰ, ਹਰਭਜਨ ਸਿੰਘ ਤੂਰ, ਬਲਦੇਵ ਸਿੰਘ ਸੇਖਵਾਂ, ਅਮਰੀਕ ਸਿੰਘ ਬਾਲੇਵਾਲ, ਪਲਵਿੰਦਰ ਸਿੰਘ ਲੰਬੜਦਾਰ, ਭੁਪਿੰਦਰ ਸਿੰਘ ਲਾਡੀ ਸਰਕਲ ਪ੍ਰਧਾਨ, ਬਲਵੰਤ ਸਿੰਘ ਸਰਕਲ ਪ੍ਰਧਾਨ, ਅਮਿਤ ਸੋਢੀ ਸਰਕਲ ਪ੍ਰਧਾਨ, ਹਰਬੰਸ ਸਿੰਘ ਹੰਸਪਾਲ ਸਰਕਲ ਪ੍ਰਧਾਨ, ਕੁਨਾਲ ਮਹਿਰਾ ਸਰਕਲ ਪ੍ਰਧਾਨ, ਸੁਰਿੰਦਰਪਾਲ ਸਿੰਘ ਸੰਧੂ ਮੈਂਬਰ ਜਨਰਲ ਕੌਸਲ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਫੈਡਰੇਸ਼ਨ, ਹੀਰਾ ਲਾਲ ਕੌਸਲਰ, ਪੂਰਨ ਸਿੰਘ ਕੌਸਲਰ, ਵਿਜੇ ਥਾਪਰ ਕੌਸਲਰ, ਮਨਜੀਤ ਸਿੰਘ ਕੌਸਲਰ, ਬਿਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਕਾਰ ਸਿੰਘ ਪੰਨੂੰ, ਹਰਦੀਪ ਸਿੰਘ, ਮਨਜੀਤ ਸਿੰਘ ਗਿੱਲ, ਗੁਰਅੰਮਿ੍ਤਪਾਲ ਸਿੰਘ ਲਵਲੀ, ਵਿਸ਼ਾਲ ਰਾਜੂ, ਬਲਵਿੰਦਰ ਸਿੰਘ ਚੱਠਾ, ਜਰਨੈਲ ਸਿੰਘ, ਸੰਤੋਖ ਸਿੰਘ ਮਰੜ੍ਹ, ਬੁੱਧ ਸਿੰਘ ਸੰਕਰਪੁਰਾ, ਜੋਗਿੰਦਰ ਸਿੰਘ ਸ਼ੰਕਰਪੁਰਾ, ਸਕੱਤਰ ਸਿੰਘ ਮਰੜ੍ਹ, ਦਿਲਬਾਗ ਸਿੰਘ ਦਮੋਦਰ, ਡਾ. ਜਗਤਾਰ ਸਿੰਘ, ਰਣਜੀਤ ਸਿੰਘ, ਪਿੰਦਰ ਕਾਹਲੋਂ, ਹਰਸ਼ ਮਹਾਜਨ, ਰਜੇਸ਼ ਭਗਤ, ਰਣਧੀਰ ਸਿੰਘ ਰਾਣਾ, ਗਿਆਨੀ ਹਰਬੰਸ ਸਿੰਘ ਹੰਸਪਾਲ, ਜਥੇ. ਸੁੱਚਾ ਸਿੰਘ ਸੁਚੇਤਗੜ੍ਹ, ਸਮੀ ਕਪੂਰ, ਗਗਨਪੀ ਪਲਾਜਾ, ਮਨਜੀਤ ਸਿੰਘ, ਬਲਜਿੰਦਰ ਸਿੰਘ, ਪ੍ਰਦੀਪ ਸ਼ਰਮਾ, ਜੋਗਿੰਦਰਪਾਲ ਕਾਲਾ ਨੰਗਲ, ਦਲਬੀਰ ਸਿੰਘ, ਸਮਸ਼ੇਰ ਸਿੰਘ ਲੌਗੋਵਾਲ, ਸਤਪਾਲ ਮਾਸਟਰ, ਸਮਸ਼ੇਰ ਸਿੰਘ ਚੀਮਾ, ਰਜਵੰਤ ਸਿੰਘ ਟੋਨੀ, ਕੁਲਦੀਪ ਸਿੰਘ, ਧੀਰ ਸਿੰਘ ਫ਼ੌਜੀ, ਗੁਰਸ਼ਰਨ ਸਿੰਘ, ਭੁਪਿੰਦਰ ਸਿੰਘ, ਤੇਜਬੀਰ ਸਿੰਘ, ਅੰਮਿ੍ਤਪਾਲ ਚੱਠਾ, ਜਤਿੰਦਰ ਸਿੰਘ, ਜਸਮਿੰਦਰ ਸਿੰਘ ਆਦਿ ਹਾਜ਼ਰ ਸਨ |

ਕਾਂਗਰਸ ਤੋਂ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ-ਬੱਬੇਹਾਲੀ

ਗੁਰਦਾਸਪੁਰ, 8 ਮਾਰਚ (ਗੁਰਪ੍ਰਤਾਪ ਸਿੰਘ)- ਸੂਬੇ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ, ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਲਗਾਤਾਰ ਵਧ ਰਹੀ ਮਹਿੰਗਾਈ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਹਿਰ ਦੇ ਡਾਕਖ਼ਾਨਾ ਚੌਕ ਵਿਚ ਧਰਨਾ ਦਿੱਤਾ ...

ਪੂਰੀ ਖ਼ਬਰ »

ਗਾਂਧੀਆਂ ਪਿੰਡ 'ਚ ਮੰਦਰ 'ਚ ਚੋਰੀ

ਦੀਨਾਨਗਰ, 8 ਮਾਰਚ (ਸ਼ਰਮਾ)-ਦੀਨਾਨਗਰ ਦੇ ਪਿੰਡ ਗਾਧੀਆਂ ਵਿਖੇ ਇਕ ਮੰਦਰ ਵਿਚ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪਿੰਡ ਗਾਂਧੀਆਂ ਦੇ ਸਰਪੰਚ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਅੱਜ ਸਵੇਰੇ ਪਿੰਡ ਦੇ ਸਤਯੋਤੀ ਮਾਤਾ ਦੇ ਮੰਦਰ ਦਾ ਦਰਵਾਜ਼ਾ ਟੁੱਟਾ ਹੋਇਆ ਦੇਖਿਆ | ...

ਪੂਰੀ ਖ਼ਬਰ »

ਸੈਨਿਕਾਂ ਦੇ ਮਾਤਾ-ਪਿਤਾ 12 ਤੱਕ ਲੋੜੀਂਦੇ ਦਸਤਾਵੇਜ਼ਾਂ ਸਮੇਤ ਸੰਪਰਕ ਕਰਨ-ਗੁਰਿੰਦਰਜੀਤ ਸਿੰਘ

ਗੁਰਦਾਸਪੁਰ, 8 ਮਾਰਚ (ਆਰਿਫ਼)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਰਹਿ ਰਹੇ ਸੈਨਿਕ ਪਰਿਵਾਰਾਂ ਨੰੂ ਜੋ ਸਾਲ 1971 ਭਾਰਤ-ਪਾਕਿਸਤਾਨ ਦੀ ਲੜਾਈ ਦੌਰਾਨ ਸ਼ਹੀਦ ਹੋਏ, ਪੱਕੇ ਨਕਾਰਾ ...

ਪੂਰੀ ਖ਼ਬਰ »

ਹੈਰੋਇਨਨੁਮਾ ਨਸ਼ੀਲੇ ਪਦਾਰਥ ਸਮੇਤ ਵਿਅਕਤੀ ਕਾਬੂ

ਘੱਲੂਘਾਰਾ ਸਹਿਬ/ਕਾਹਨੂੰਵਾਨ, 8 ਮਾਰਚ (ਮਿਨਹਾਸ, ਜਸਪਾਲ ਸਿੰਘ ਸੰਧੂ)-ਥਾਣਾ ਕਾਹਨੂੰਵਾਨ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਪਿੰਡ ਸਠਿਆਲੀ ਪ੍ਰੀਤ ਢਾਬਾ ਕੋਲ ਇਕ ਨÏਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ 80 ਗ੍ਰਾਮ ਹੈਰੋਇਨਨੁਮਾ ਨਸ਼ੀਲਾ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੇ 1.22 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਗੁਰਦਾਸਪੁਰ, 8 ਮਾਰਚ (ਆਰਿਫ਼)- ਪਿੰਡ ਜੀਵਨਵਾਲ ਬੱਬਰੀ ਤੋਂ ਸਿਧਵਾਂ ਜਮੀਤਾਂ ਅਤੇ ਖੋਖਰ ਤੱਕ ਜਾਣ ਵਾਲੀ ਸੜਕ ਦੇ ਨਵਨਿਰਮਾਣ ਲਈ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਪਿੰਡ ਸਿਧਵਾਂ ਜਮੀਤਾਂ ਦੇ ਸੀਵਰੇਜ ਤੇ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ 'ਚ ਅਕਾਲੀ ਦਲ ਵਲੋਂ ਵਿਸ਼ਾਲ ਰੋਸ ਧਰਨਾ

ਫਤਹਿਗੜ੍ਹ ਚੂੜੀਆਂ, 8 ਮਾਰਚ (ਧਰਮਿੰਦਰ ਸਿੰਘ ਬਾਠ, ਐਮ.ਐਸ. ਫੁੱਲ)- ਅਕਾਲੀ ਦਲ ਵਲੋਂ ਕੈਪਟਨ ਦੀ ਕਾਂਗਰਸ ਸਰਕਾਰ ਵਿਰੁੱਧ ਹੱਲਾ ਬੋਲ ਪ੍ਰੋਗਰਾਮ ਤਹਿਤ ਫਤਹਿਗੜ੍ਹ ਚੂੜੀਆਂ ਪੁਰਾਣਾ ਬੱਸ ਅੱਡੇ ਵਿਖੇ ਅਕਾਲੀ ਦਲ ਨੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ...

ਪੂਰੀ ਖ਼ਬਰ »

ਬਟਾਲਾ ਪੁਲਿਸ ਨੇ ਮਹਿਲਾ ਦਿਵਸ ਮੌਕੇ ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ

ਬਟਾਲਾ, 8 ਮਾਰਚ (ਕਾਹਲੋਂ)- ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਬਟਾਲਾ ਪੁਲਿਸ ਵਲੋਂ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਨ ਦੇ ਨਾਲ ਪੁਲਿਸ ਦੀਆਂ ਮਹਿਲਾ ਕਰਮਚਾਰੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਐਸ.ਐਸ.ਪੀ. ...

ਪੂਰੀ ਖ਼ਬਰ »

ਬਸਪਾ ਨੇ ਮਹਿੰਗਾਈ ਵਿਰੁੱਧ ਗਾਂਧੀ ਚੌਕ ਲਗਾਇਆ ਧਰਨਾ

ਬਟਾਲਾ, 8 ਮਾਰਚ (ਕਾਹਲੋਂ)- ਬਹੁਜਨ ਸਮਾਜ ਪਾਰਟੀ ਹਲਕਾ ਬਟਾਲਾ ਵਲੋਂ ਸਥਾਨਕ ਗਾਂਧੀ ਚੌਕ 'ਚੇ ਭਾਰੀ ਇਕੱਠ ਕਰ ਕੇ ਮਹਿੰਗਾਈ ਦੇ ਖ਼ਿਲਾਫ਼ ਜਿਸ ਵਿਚ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਰੋਜ਼ਮਰਾ ਦੀ ਜਿੰਦਗੀ ਵਿਚ ਕੰਮ ਆਉਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਦੇ ਵਾਧੇ ...

ਪੂਰੀ ਖ਼ਬਰ »

ਚੇਅਰਮੈਨ ਖੁਸ਼ਹਾਲਪੁਰ ਦੀ ਅਗਵਾਈ 'ਚ ਅਕਾਲੀਆਂ ਵਲੋਂ ਰੋਹ ਭਰਪੂਰ ਧਰਨਾ

ਡੇਰਾ ਬਾਬਾ ਨਾਨਕ, 8 ਮਾਰਚ (ਵਿਜੇ ਸ਼ਰਮਾ)- ਸ਼ੋ੍ਰਮਣੀ ਅਕਾਲੀ ਦਲ ਵਲੋਂ 'ਪੰਜਾਬ ਮੰਗਦਾ ਹੈ ਜਵਾਬ' ਤਹਿਤ ਅੱਜ ਸੂਬੇ ਭਰ ਅੰਦਰ ਕੈਪਟਨ ਸਰਾਕਰ ਖਿਲਾਫ਼ ਦਿੱਤੇ ਗਏ ਹਲਕਾ ਪੱਧਰੀ ਧਰਨਿਆਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਵੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਾਂਗਰਸ ਦੀਆਂ ਨੀਤੀਆਂ ਤੇ ਵਧ ਰਹੀ ਮਹਿੰਗਾਈ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਰੋਸ ਧਰਨੇ

ਡੇਰਾ ਬਾਬਾ ਨਾਨਕ ਵਿਖੇ ਧਰਨਾ ਡੇਰਾ ਬਾਬਾ ਨਾਨਕ, 8 ਮਾਰਚ (ਅਵਤਾਰ ਸਿੰਘ ਰੰਧਾਵਾ, ਵਿਜੇ ਸ਼ਰਮਾ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਹਾਈਕਮਾਂਡ ਦੇ ਨਿਰਦੇਸ਼ਾਂ ਉਪਰ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਵਿਧਾਨ ਸਭਾ ਦੇ ਸਾ: ਸਪੀਕਰ ਨਿਰਮਲ ਸਿੰਘ ...

ਪੂਰੀ ਖ਼ਬਰ »

ਰਾਸਾ ਵਲੋਂ ਉਪ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਨਮਾਨ ਸਮਾਗਮ

ਬਟਾਲਾ, 8 ਮਾਰਚ (ਕਾਹਲੋਂ)- ਰੈਕੋਗਨਾਈਜ਼ਡ ਐਂਡ ਐਫੀਲੀਏਟਡ ਸਕੂਲ ਐਸੋਸੀਏਸ਼ਨ (ਰਾਸਾ) ਪੰਜਾਬ ਅਤੇ ਜ਼ਿਲ੍ਹਾ ਗੁਰਦਾਸਪੁਰ (ਬਟਾਲਾ) ਇਕਾਈ ਵਲੋਂ ਜਗਤਪਾਲ ਮਹਾਜਨ ਸਹਾਇਕ ਜਨਰਲ ਸਕੱਤਰ ਪੰਜਾਬ, ਚਰਨਜੀਤ ਸਿੰਘ ਪਾਰੋਵਾਲ ਉੱਪ-ਪ੍ਰਧਾਨ ਪੰਜਾਬ, ਬਲਕਾਰ ਸਿੰਘ ਸਲਾਹਕਾਰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਦੀਨਾਨਗਰ ਵਿਖੇ ਰੋਸ ਧਰਨਾ

ਦੀਨਾਨਗਰ, 8 ਮਾਰਚ (ਸੰਧੂ, ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਦੇ ਲੋਕਾਂ ਦੀਆਂ ਜਨਤਕ ਮੰਗਾਂ 'ਤੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਆਮ ਲੋਕਾਂ ਨਾਲ ਕੀਤੇ ਵਾਅਦਿਆਂ ਨੰੂ ਪੂਰਾ ਨਾ ਕਰਨ ਦੇ ਰੋਸ ਵਜੋਂ ਪਾਰਟੀ ਹਾਈਕਮਾਨ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਦਾਸਪੁਰ 'ਚ ਕੋਰੋਨਾ ਦੇ 51 ਨਵੇਂ ਮਾਮਲੇ

ਗੁਰਦਾਸਪੁਰ, 8 ਮਾਰਚ (ਸੁਖਵੀਰ ਸਿੰਘ ਸੈਣੀ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਅੱਜ ਕੋਰੋਨਾ ਪਾਜ਼ੀਟਿਵ ਦੇ 51 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਏ.ਸੀ.ਐਸ. ਡਾ: ਭਾਰਤ ਭੂਸ਼ਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 399799 ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਟੈੱਸਟ ਕੀਤੇ ...

ਪੂਰੀ ਖ਼ਬਰ »

ਇਕ ਪਰਿਵਾਰ ਦੇ 7 ਮੈਂਬਰਾਂ ਸਮੇਤ 8 ਪਾਜ਼ੀਟਿਵ

ਵਡਾਲਾ ਗ੍ਰੰਥੀਆਂ, 8 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)- ਕੋਵਿਡ-19 ਦੇ ਦਿਨ-ਬ-ਦਿਨ ਵਧ ਰਹੇ ਪ੍ਰਕੋਪ ਨੂੰ ਲੈ ਕੇ ਜਿੱਥੇ ਇਸ ਵੇਲੇ ਹਰੇਕ ਪਾਸੇ ਲੋਕ ਮਾਯੂਸ ਹਨ, ਉੱਥੇ ਨਜ਼ਦੀਕੀ ਪਿੰਡ ਸਤਕੋਹਾ ਵਿਚ ਇਕ ਪਰਿਵਾਰ ਦੇ 7 ਮੈਂਬਰਾਂ ਸਮੇਤ 8 ਕੇਸ ਪਾਜ਼ੀਟਿਵ ਆ ਜਾਣ ਨਾਲ ਪਿੰਡ ...

ਪੂਰੀ ਖ਼ਬਰ »

ਮੁਲਾਜ਼ਮ ਸਾੜੀਆਂ ਬਜਟ ਦੀਆਂ ਕਾਪੀਆਂ

ਗੁਰਦਾਸਪੁਰ, 8 ਮਾਰਚ (ਆਰਿਫ਼)-ਪੰਜਾਬ ਅਤੇ ਯੂ.ਟੀ. ਮੁਲਾਜ਼ਮ ਫਰੰਟ ਦੇ ਫੌਰੀ ਸੱਦੇ 'ਤੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਵਿਚ ਕੱਚੇ ਮੁਲਾਜ਼ਮਾਂ ਨੰੂ ਪੱਕੇ ਕਰਨ ਸਬੰਧੀ, ਮਿਡ-ਡੇ-ਮੀਲ, ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀ ਉਜਰਤ ਵਿਚ ਵਾਧੇ ਸਬੰਧੀ, ਪੁਰਾਣੀ ...

ਪੂਰੀ ਖ਼ਬਰ »

ਕਿਸਾਨੀ ਮੋਰਚੇ ਦੇ 159ਵੇਂ ਦਿਨ ਰੇਲਵੇ ਸਟੇਸ਼ਨ 'ਤੇ ਮਨਾਇਆ ਮਹਿਲਾ ਦਿਵਸ

ਗੁਰਦਾਸਪੁਰ, 8 ਮਾਰਚ (ਗੁਰਪ੍ਰਤਾਪ ਸਿੰਘ)- ਕਾਲੇ ਕਾਨੰੂਨਾਂ ਦੇ ਖ਼ਿਲਾਫ਼ ਰੇਲਵੇ ਸਟੇਸ਼ਨ 'ਤੇ ਲਗਾਏ ਗਏ ਦਿਨ ਰਾਤ ਦੇ ਪੱਕੇ ਮੋਰਚੇ ਵਿਚ ਅੱਜ ਮਹਿਲਾ ਦਿਵਸ ਮਨਾਇਆ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਮਹਿਲਾਵਾਂ ਵਲੋਂ ਸ਼ਮੂਲੀਅਤ ਕੀਤੀ ਗਈ | ਅੱਜ ਦੇ ਇਸ ਮਹਿਲਾ ਦਿਵਸ ਦੀ ...

ਪੂਰੀ ਖ਼ਬਰ »

ਕਿਸਾਨੀ ਮੋਰਚੇ ਦੇ 159ਵੇਂ ਦਿਨ ਰੇਲਵੇ ਸਟੇਸ਼ਨ 'ਤੇ ਮਨਾਇਆ ਮਹਿਲਾ ਦਿਵਸ

ਗੁਰਦਾਸਪੁਰ, 8 ਮਾਰਚ (ਗੁਰਪ੍ਰਤਾਪ ਸਿੰਘ)- ਕਾਲੇ ਕਾਨੰੂਨਾਂ ਦੇ ਖ਼ਿਲਾਫ਼ ਰੇਲਵੇ ਸਟੇਸ਼ਨ 'ਤੇ ਲਗਾਏ ਗਏ ਦਿਨ ਰਾਤ ਦੇ ਪੱਕੇ ਮੋਰਚੇ ਵਿਚ ਅੱਜ ਮਹਿਲਾ ਦਿਵਸ ਮਨਾਇਆ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਮਹਿਲਾਵਾਂ ਵਲੋਂ ਸ਼ਮੂਲੀਅਤ ਕੀਤੀ ਗਈ | ਅੱਜ ਦੇ ਇਸ ਮਹਿਲਾ ਦਿਵਸ ਦੀ ...

ਪੂਰੀ ਖ਼ਬਰ »

ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਤੇ ਟੈਕਨਾਲੋਜੀ ਨੰੂ ਯੂਨੀਵਰਸਿਟੀ 'ਚ ਅਪਗਰੇਡ

ਗੁਰਦਾਸਪੁਰ, 8 ਮਾਰਚ (ਗੁਰਪ੍ਰਤਾਪ ਸਿੰਘ)- ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੰੂ ਉਨਤ ਕਰਕੇ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਬਣਾ ਦਿੱਤਾ ਗਿਆ ਹੈ ਜਿਸ ਕਾਰਨ ਇਲਾਕੇ ਦੇ ਲੋਕਾਂ ਤੇ ਕਾਲਜ ਦੇ ਸਮੂਹ ਸਟਾਫ਼ ਅੰਦਰ ਵੱਡੀ ਖ਼ੁਸ਼ੀ ਦੀ ਲਹਿਰ ਦੇਖਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਾਡੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ-ਪੁਲਿਸ ਪੈਨਸ਼ਨਰ

ਬਟਾਲਾ, 8 ਮਾਰਚ (ਹਰਦੇਵ ਸਿੰਘ ਸੰਧੂ)- ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਯੂਨਿਟ ਬਟਾਲਾ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਪੁਲਿਸ ਲਾਇਨ ਵਿਖੇ ਪ੍ਰਧਾਨ ਸੁਖਬੀਰ ਸਿੰਘ ਨੱਤ ਸਾਬਕਾ ਡੀ.ਅੇਸ.ਪੀ. ਦੀ ਅਗਵਾਈ ਵਿਚ ਹੋਈ | ਮੀਟਿੰਗ ਦੀ ਆਰੰਭਤਾ ਮੌਕੇ ਪਿਛਲੇ ਦਿਨੀਂ ...

ਪੂਰੀ ਖ਼ਬਰ »

ਲੰਗਰਾਂ ਉਪਰੰਤ ਪਏ ਖਿਲਾਰੇ ਨੂੰ ਸੰਭਾਲਣ ਵਿਚ ਅਹਿਮ ਸੇਵਾਵਾਂ ਨਿਭਾ ਰਹੇ ਹਨ ਮਾਸਟਰ ਰਣਜੀਤ ਸਿੰਘ ਛੀਨਾ

ਵਡਾਲਾ ਗ੍ਰੰਥੀਆਂ, 8 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖਡਿਆਲਾ ਸੈਣੀਆਂ ਤੋਂ ਹਰੇਕ ਸਾਲ ਡੇਰਾ ਬਾਬਾ ਨਾਨਕ ਵਿਖੇ ਚੋਲਾ ਸਾਹਿਬ ਦੇ ਦਰਸ਼ਨਾਂ ਨੂੰ ਜਾਂਦੀਆਂ ਸੰਗਤਾਂ ਦੀ ਆਮਦ ਮÏਕੇ ਵੱਖ-ਵੱਖ ਪਿੰਡਾਂ ਤੇ ਪੜਾਵਾਂ 'ਤੇ ਬਹੁਤ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਮੀਟਿੰਗ

ਹਰਚੋਵਾਲ, 8 ਮਾਰਚ (ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਮੀਟਿੰਗ ਗੁਰਦੁਆਰਾ ਛੋਟਾ ਘੱਲੂਘਾਰਾ ਹਰਚੋਵਾਲ ਵਿਖੇ ਸਰਕਲ ਪ੍ਰਧਾਨ ਡਾ: ਗੁਰਨੇਕ ਸਿੰਘ ਹਰਚੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਨਰਲ ਸਕੱਤਰ ਡਾਕਟਰ ਸਤਨਾਮ ਸਿੰਘ ...

ਪੂਰੀ ਖ਼ਬਰ »

ਵਡਾਲਾ ਬਾਂਗਰ 'ਚ ਤਿੰਨ ਹਜ਼ਾਰ ਫੁੱਟ ਲੰਬੇ ਨਾਲੇ ਦਾ ਕੰਮ ਜ਼ੋਰਾਂ 'ਤੇ

ਵਡਾਲਾ ਬਾਂਗਰ, 8 ਮਾਰਚ (ਮਨਪ੍ਰੀਤ ਸਿੰਘ ਘੁੰਮਣ)-ਸਥਾਨਕ ਕਸਬੇ 'ਚ ਲੋਕਾਂ ਦੀ ਬੜੇ ਲੰਬੇ ਸਮੇਂ ਤੋਂ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਜੇਲ੍ਹਾਂ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗ੍ਰਾਂਟ ਜਾਰੀ ਕੀਤੀ, ਜਿਸ ਨਾਲ ਲੋਕਾਂ ਦੀ ਮੰਗ ਨੂੰ ਪੂਰਾ ...

ਪੂਰੀ ਖ਼ਬਰ »

ਬਜਟ 'ਚ ਇਸਤਰੀ ਦਿਵਸ 'ਤੇ ਵਿਸ਼ੇਸ਼ ਸਹੂਲਤਾਂ ਦੇ ਕੇ ਔਰਤਾਂ ਦਾ ਕੀਤਾ ਸਨਮਾਨ

ਤਿੱਬੜ, 8 ਮਾਰਚ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜਟ ਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਖਵਿੰਦਰ ਸਿੰਘ ਸਿੱਧਵਾਂ, ਪਰਮਜੀਤ ਸਿੰਘ ਸਰਪੰਚ ਭੁੰਬਲੀ, ਰਜਿੰਦਰ ਸਿੰਘ ਸਰਪੰਚ ਮਾਨੇਪੁਰ, ਡਾ: ਸੁਖਵਿੰਦਰ ਸਿੰਘ ਲਾਡੀ, ...

ਪੂਰੀ ਖ਼ਬਰ »

ਹੰਸਲੀ ਨਾਲੇ ਦੇ ਨਾਲ-ਨਾਲ ਿਲੰਕ ਸੜਕਾਂ ਦਾ ਹੋਵੇਗਾ ਨਿਰਮਾਣ-ਕੈਬਨਿਟ ਮੰਤਰੀ

ਬਟਾਲਾ, 8 ਮਾਰਚ (ਕਾਹਲੋਂ)-ਹੰਸਲੀ ਨਾਲੇ ਦੇ ਨਾਲ-ਨਾਲ 2 ਿਲੰਕ ਸੜਕਾਂ ਬਣਾਈਆਂ ਜਾਣਗੀਆਂ, ਜਿਸ ਨਾਲ ਸ਼ਹਿਰ ਦੀ ਆਵਾਜਾਈ ਕਾਫੀ ਹੱਦ ਤੱਕ ਕਾਬੂ 'ਚ ਆ ਜਾਵੇਗੀ | ਇਨ੍ਹਾਂ ਵਿਕਾਸ ਕਾਰਜਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਹੋਰ ਦੱਸਿਆ ਕਿ ...

ਪੂਰੀ ਖ਼ਬਰ »

ਹੰਸਲੀ ਨਾਲੇ ਦੇ ਨਾਲ-ਨਾਲ ਿਲੰਕ ਸੜਕਾਂ ਦਾ ਹੋਵੇਗਾ ਨਿਰਮਾਣ-ਕੈਬਨਿਟ ਮੰਤਰੀ

ਬਟਾਲਾ, 8 ਮਾਰਚ (ਕਾਹਲੋਂ)-ਹੰਸਲੀ ਨਾਲੇ ਦੇ ਨਾਲ-ਨਾਲ 2 ਿਲੰਕ ਸੜਕਾਂ ਬਣਾਈਆਂ ਜਾਣਗੀਆਂ, ਜਿਸ ਨਾਲ ਸ਼ਹਿਰ ਦੀ ਆਵਾਜਾਈ ਕਾਫੀ ਹੱਦ ਤੱਕ ਕਾਬੂ 'ਚ ਆ ਜਾਵੇਗੀ | ਇਨ੍ਹਾਂ ਵਿਕਾਸ ਕਾਰਜਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਹੋਰ ਦੱਸਿਆ ਕਿ ...

ਪੂਰੀ ਖ਼ਬਰ »

ਸੁੱਚਾ ਸਿੰਘ ਰੰਧਾਵਾ ਫ਼ਤਹਿਗੜ੍ਹ ਚੂੜੀਆਂ ਦਾ ਨਾਵਲ '84 ਦੇ ਆਰ-ਪਾਰ' ਲੋਕ ਅਰਪਣ

ਫਤਹਿਗੜ੍ਹ ਚੂੜੀਆਂ, 8 ਫਰਵਰੀ (ਧਰਮਿੰਦਰ ਸਿੰਘ ਬਾਠ, ਐਮ.ਐਸ. ਫੁੱਲ)-ਸੁੱਚਾ ਸਿੰਘ ਰੰਧਾਵਾ ਦਾ ਨਾਵਲ '84 ਦੇ ਆਰ-ਪਾਰ' ਬੀਤੇ ਦਿਨੀਂ ਅੰਮਿ੍ਤਸਰ ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਪੁਸਤਕ ਮੇਲਾ ਸਮਾਰੋਹ 2021 ਦੌਰਾਨ ਲੋਕ ਅਰਪਣ ਕੀਤਾ ਗਿਆ | ਕਰਵਾਏ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਲਦਪਾਲਵਾਂ ਟੋਲ ਪਲਾਜ਼ਾ 'ਤੇ ਮਹਿਲਾ ਦਿਵਸ ਮਨਾਇਆ

ਨਰੋਟ ਮਹਿਰਾ, 8 ਮਾਰਚ (ਰਾਜ ਕੁਮਾਰੀ)- ਸੰਯੁਕਤ ਕਿਸਾਨ ਮੋਰਚੇ ਨੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਮਹਿਲਾ ਦਿਵਸ ਮਨਾਇਆ ਗਿਆ | ਮਹਿਲਾ ਦਿਵਸ ਦੇ ਮੌਕੇ ਸਟੇਜ ਦੀ ਅਗਵਾਈ ਬੀਬੀ ਸੁਧਾ ਨੇ ਕੀਤੀ ਗਈ | ਇਸ ਮੌਕੇ ਮਹਿਲਾ ਦਿਵਸ 'ਤੇ ਪਹੁੰਚੀ ਸੇਵਾ ਮੁਕਤ ਪਿ੍ੰਸੀਪਲ ਬੀਬੀ ਵਿਜਯ ...

ਪੂਰੀ ਖ਼ਬਰ »

ਬੀ. ਜੀ. ਬਲਾਜ਼ਮ ਸਕੂਲ 'ਚ ਧਾਰਮਿਕ ਪੀ੍ਰਖਿਆ ਦੇ ਸਰਟੀਫਿਕੇਟ ਵੰਡੇ

ਕਿਲ੍ਹਾ ਲਾਲ ਸਿੰਘ, 8 ਮਾਰਚ (ਬਲਬੀਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪੂਰੇ ਦੇਸ਼ ਅੰਦਰ ਪਹਿਲੇ ਤੇ ਦੂਜੇ ਦਰਜੇ ਦੀ ਧਾਰਮਿਕ ਪ੍ਰੀਖਿਆ ਪਿਛਲੇ ਸਾਲ ਕਰਵਾਈ ਗਈ ਸੀ, ਜਿਸ 'ਚ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ 'ਚ ਔਰਤ ਦਿਵਸ ਮਨਾਇਆ

ਬਟਾਲਾ, 8 ਮਾਰਚ (ਕਾਹਲੋਂ)-ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ (ਗੁਰਦਾਸਪੁਰ) ਵਿਚ ਔਰਤ ਦਿਵਸ ਮਨਾਇਆ ਗਿਆ, ਜਿਸ ਵਿਚ ਮੱੁਖ ਮਹਿਮਾਨ ਸ: ਅਮਰਿੰਦਰ ਸਿੰਘ ਚੀਮਾ ਉਚੇਚੇ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਵਲੋਂ ਔਰਤ ਦੇ ਸਮਾਜ ਵਿਚ ਰੁਤਬੇ ਅਤੇ ਮਹਾਨਤਾ ਦੱਸਦੇ ਹੋਏ ...

ਪੂਰੀ ਖ਼ਬਰ »

ਪੰਡੋਰੀ ਬੈਂਸਾਂ ਦੇ ਸ਼ਿਵ ਮੰਦਰ ਤੋਂ ਕੱਢੀ ਵਿਸਾਲ ਸ਼ੋਭਾ ਯਾਤਰਾ

ਪੁਰਾਣਾ ਸ਼ਾਲਾ, 8 ਮਾਰਚ (ਅਸ਼ੋਕ ਸ਼ਰਮਾ)- ਪਿੰਡ ਪੰਡੋਰੀ ਬੈਂਸਾਂ ਦੇ ਸ਼ਿਵ ਮੰਦਿਰ ਤੋਂ ਮੰਦਰ ਕਮੇਟੀ ਵਲੋਂ ਸ਼ਿਵ ਜੀ ਭਗਵਾਨ ਦੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਕਮੇਟੀ ਪ੍ਰਧਾਨ ਬੰਟੀ ਸ਼ਾਹ, ਰਾਮ ਪਾਲ, ਲਵਲੀ, ਰਾਕੇਸ਼ ਕੁਮਾਰ, ਰਮੇਸ਼ ਸ਼ਾਸਤਰੀ, ਰਵੀ ਕੁਮਾਰ, ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਨੇ ਮਨਾਇਆ ਮਹਿਲਾ ਦਿਵਸ

ਦੀਨਾਨਗਰ, 8 ਮਾਰਚ (ਸੋਢੀ)-ਜਨਵਾਦੀ ਇਸਤਰੀ ਸਭਾ ਗੁਰਦਾਸਪੁਰ ਵਲੋਂ ਅੱਜ ਦੀਨਾਨਗਰ ਵਿਖੇ ਕਿਸਾਨ ਅੰਦੋਲਨ ਨੰੂ ਸਮਰਪਿਤ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਰਾਜ ਕੁਮਾਰੀ ਨੇ ਕੀਤੀ | ਸਮਾਗਮ ਨੰੂ ਸੰਬੋਧਨ ਕਰਦਿਆਂ ਵੱਖ-ਵੱਖ ...

ਪੂਰੀ ਖ਼ਬਰ »

ਸ਼ਿਵਾਲਿਕ ਆਈ.ਟੀ.ਆਈ. 'ਚ ਮਹਿਲਾ ਦਿਵਸ ਮਨਾਇਆ

ਗੁਰਦਾਸਪੁਰ, 8 ਮਾਰਚ (ਆਰਿਫ਼)- ਸ਼ਿਵਾਲਿਕ ਆਈ.ਟੀ.ਆਈ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਜਿਸ ਵਿਚ ਆਈ.ਟੀ.ਆਈ ਦੇ ਸਮੂਹ ਸਟਾਫ਼ ਮੈਂਬਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਪਿ੍ੰਸੀਪਲ ਵਲੋਂ ਔਰਤਾਂ ਦੇ ਅਧਿਕਾਰਾਂ ਅਤੇ ਹੱਕਾਂ ਪ੍ਰਤੀ ਲੜਕੀਆਂ ਨੰੂ ਜਾਗਰੂਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX