ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ- ਕੈਂਪਸ ਖੋਲ੍ਹਣ ਦੀ ਮੰਗ 'ਤੇ ਅੜੇ ਵਿਦਿਆਰਥੀ

ਚੰਡੀਗੜ੍ਹ, 8 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਕੈਂਪਸ ਖੋਲ੍ਹਣ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਐਨ.ਐਸ.ਯੂ.ਆਈ. ਅਤੇ ਏ.ਬੀ.ਵੀ.ਪੀ. ਵਲੋਂ ਉਪ ਕੁਲਪਤੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਉਪ ਕੁਲਪਤੀ ਦਫ਼ਤਰ ਬਾਹਰ ਸੁਰੱਖਿਆ ਘੇਰਾ ਤੋੜ ਕੇ ਅੱਗੇ ਵਧਣ ਦੀ ਕਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ | ਇਸ ਦੌਰਾਨ ਵਿਦਿਆਰਥੀਆਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ | ਇਸ ਮੌਕੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੇ ਉਪ ਪ੍ਰਧਾਨ ਅਤੇ ਐਨ.ਐਸ.ਯੂ.ਆਈ. ਆਗੂ ਰਾਹੁਲ ਕੁਮਾਰ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਅਪਣਾਏ ਤਾਨਾਸ਼ਾਹੀ ਰਵੱਈਏ ਕਾਰਨ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਿਆ ਹੋਇਆ ਹੈ | ਇਸ ਦੌਰਾਨ ਐਨ.ਐਸ.ਯੂ.ਆਈ. ਦੇ ਮੈਂਬਰ ਸੁੱਭ ਸੇਖੋਂ, ਅਤਿੰਦਰਜੀਤ ਸਿੰਘ ਰੋਬੀ, ਰਾਜਕਰਨ ਬੈਦਵਾਣ, ਸਰਵੋਤਮ ਰਾਣਾ, ਗੁਰਪ੍ਰੀਤ ਸਿੰਘ ਹੁੰਦਲ, ਮੁਨੀਸ਼ਵਰ ਅਤੇ ਕਨਵ ਮੌਜੂਦ ਸਨ | ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ ਦੀ ਟੀਮ ਨੇ ਵਿੱਦਿਅਕ ਗਤੀਵਿਧੀਆਂ ਅਤੇ ਕੁਝ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ | ਕਾਫ਼ੀ ਨਾਅਰੇਬਾਜ਼ੀ ਕਰਨ ਦੇ ਬਾਵਜੂਦ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਵਿਦਿਆਰਥੀਆਂ ਨੂੰ ਮਿਲਣ ਨਹੀਂ ਆਏ ਜਿਸ ਤੋਂ ਬਾਅਦ ਡੀਨ ਵਿਦਿਆਰਥੀ ਭਲਾਈ ਪ੍ਰੋ. ਐਸ.ਕੇ ਤੋਮਰ ਵਿਦਿਆਰਥੀਆਂ ਨੂੰ ਮਿਲਣ ਲਈ ਆਏ | ਇਸ ਦੌਰਾਨ ਏ.ਬੀ.ਵੀ.ਪੀ ਮੈਂਬਰਾਂ ਨੇ ਮੰਗ ਕੀਤੀ ਕਿ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਜਲਦੀ ਤੋਂ ਜਲਦੀ ਵਿੱਦਿਅਕ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਲਈ ਆਨਲਾਈਨ ਅਤੇ ਆਨਲਾਈਨ ਦੋਨਾਂ ਦੀ ਚੋਣ ਕਰਨ ਦਾ ਅਧਿਕਾਰ ਦਿੱਤਾ ਜਾਵੇ | ਯੂਨੀਵਰਸਿਟੀ ਕੈਂਪਸ ਵਿਚ ਸਾਰੀਆਂ ਲਾਇਬ੍ਰੇਰੀਆਂ ਖੋਲ੍ਹਣੀਆਂ ਚਾਹੀਦੀਆਂ ਹਨ ਅਤੇ ਵਿਦਿਆਰਥੀਆਂ ਨੂੰ ਘੱਟੋ ਘੱਟ 12 ਘੰਟੇ ਪੜ੍ਹਨ ਦੀ ਆਗਿਆ ਦੇਣੀ ਚਾਹੀਦੀ ਹੈ, ਸਾਰੇ ਪੀ.ਜੀ. ਤੇ ਯੂ.ਜੀ. ਹੋਸਟਲ ਜਿੰਨੀ ਜਲਦੀ ਹੋ ਸਕੇ ਖੋਲ੍ਹਣੇ ਚਾਹੀਦੇ ਹਨ ਤੇ ਹੋਸਟਲਾਂ ਵਿਚ ਦਾਖਲਾ ਫਾਰਮ ਜਾਰੀ ਕਰਨਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਯੂਨੀਵਰਸਿਟੀ ਹਫ਼ਤੇ ਵਿਚ 24 ਘੰਟੇ 7 ਘੰਟੇ ਖੁੱਲ੍ਹੀ ਹੋਣੀ ਚਾਹੀਦੀ ਹੈ | ਏ.ਬੀ.ਵੀ.ਪੀ ਪੰਜਾਬ ਦੀ ਸੂਬਾ ਸਕੱਤਰ ਕੁਦਰਤ ਜੋਤ ਕੌਰ ਨੇ ਕਿਹਾ ਕਿ ਅੱਜ ਏ.ਬੀ.ਵੀ.ਪੀ ਨੇ ਉਪ ਕੁਲਪਤੀ ਦਫ਼ਤਰ ਦੇ ਬਾਹਰ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਹੈ ਜੋ ਮੰਗਾਂ ਪ੍ਰਵਾਨ ਹੋਣ ਤੱਕ ਜਾਰੀ ਰਹੇਗੀ | ਏ.ਬੀ.ਵੀ.ਪੀ ਦੇ ਪ੍ਰਧਾਨ ਪਾਰਸ ਰਤਨ ਨੇ ਕਿਹਾ ਕਿ ਯੂਨੀਵਰਸਿਟੀ ਕੈਂਪਸ ਖੋਲ੍ਹਣ ਦਾ ਇਹ ਸੰਘਰਸ਼ ਜਨਵਰੀ ਤੋਂ ਹੀ ਚੱਲ ਰਿਹਾ ਹੈ, ਪਰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਜਦੋਂ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ, ਉਦੋਂ ਤੱਕ ਹੜਤਾਲ ਜਾਰੀ ਰਹੇਗੀ |

ਆਨਰ ਕਿਲਿੰਗ ਮਾਮਲਿਆਂ ਵਿਚ ਸੈਸ਼ਨ ਜੱਜ ਤੇ ਡੀ.ਜੀ.ਪੀ ਦੇ ਜਵਾਬ ਵਿਚ ਭਾਰੀ ਅੰਤਰ

ਚੰਡੀਗੜ੍ਹ, 8 ਮਾਰਚ (ਬਿ੍ਜੇਂਦਰ ਗੌੜ)- ਆਨਰ ਕਿਲਿੰਗ ਨਾਲ ਜੁੜੇ ਮਾਮਲਿਆਂ ਵਿਚ ਹੇਠਲੀ ਅਦਾਲਤ ਵਿਚ ਲੰਮੇ ਸਮੇਂ ਤੋਂ ਪੈਂਡਿੰਗ ਟਰਾਇਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ਼ੁਰੂ ਕੀਤੀ ਸੁਣਵਾਈ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਾਜ਼ਾ ਸੁਣਵਾਈ ਕਰਦੇ ਹੋਏ ...

ਪੂਰੀ ਖ਼ਬਰ »

ਹਾਈਕੋਰਟ ਨੇ ਸੰਗਰੂਰ ਦੇ ਐਸ.ਐਸ.ਪੀ. ਨੂੰ ਪੁੱਛਿਆ-ਠਾਣੇ ਦੇ ਸਾਰੇ ਕੈਮਰੇ ਕੰਮ ਕਿਉਂ ਨਹੀਂ ਕਰ ਰਹੇ ਸਨ?

ਚੰਡੀਗੜ੍ਹ, 8 ਮਾਰਚ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਗਰੂਰ ਜ਼ਿਲ੍ਹੇ ਦੇ ਐਸ.ਐਸ.ਪੀ ਨੂੰ ਆਦੇਸ਼ ਦਿੱਤੇ ਹਨ ਕਿ ਦੱਸਿਆ ਜਾਵੇ ਕਿ ਪੁਲਿਸ ਸਟੇਸ਼ਨ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰੇ ਕੰਮ ਕਿਉਂ ਨਹੀਂ ਕਰ ਰਹੇ ਸਨ | ਹਾਈਕੋਰਟ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਮਿਲੀ ਵਿਅਕਤੀ ਦੀ ਲਾਸ਼

ਚੰਡੀਗੜ੍ਹ, 8 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-53 ਵਿਚ ਇਕ ਵਿਅਕਤੀ ਦੀ ਲਾਸ਼ ਭੇਦ ਭਰੇ ਹਲਾਤ ਵਿਚ ਮਿਲੀ ਹੈ | ਵਿਅਕਤੀ ਦੇ ਸਰੀਰ ਦੇ ਸੱਟਾਂ ਦੇ ਨਿਸ਼ਾਨ ਹਨ, ਜਿਸ ਲਈ ਪੁਲਿਸ ਇਸ ਨੂੰ ਹੱਤਿਆ ਦਾ ਮਾਮਲਾ ਸਮਝ ਕੇ ਜਾਂਚ ਵਿਚ ਜੁੱਟ ਗਈ ਹੈ | ਮਿ੍ਤਕ ਵਿਅਕਤੀ ਦੀ ...

ਪੂਰੀ ਖ਼ਬਰ »

ਚਾਕੂ ਲੱਗਣ ਕਾਰਨ 24 ਸਾਲਾਂ ਔਰਤ ਦੀ ਮੌਤ-ਪਤੀ ਗਿ੍ਫ਼ਤਾਰ

ਚੰਡੀਗੜ੍ਹ, 8 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਧਨਾਸ ਵਿਚ ਇਕ ਔਰਤ ਦੇ ਚਾਕੂ ਲੱਗਣ ਕਾਰਨ ਉਸ ਦੀ ਮੌਤ ਹੋ ਗਈ, ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰਕੇ ਉਸ ਦੇ ਪਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਿ੍ਤਕ ਔਰਤ ਦੀ ਪਛਾਣ 24 ਸਾਲ ਦੀ ਪੂਰਨੀਮਾ ਵਜੋਂ ਹੋਈ ਹੈ, ਜਦਕਿ ...

ਪੂਰੀ ਖ਼ਬਰ »

ਔਰਤਾਂ 'ਤੇ ਹੋ ਰਹੇ ਜ਼ੁਲਮ ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਲਾ ਦਿਵਸ ਮਨਾਇਆ

ਚੰਡੀਗੜ੍ਹ, 8 ਮਾਰਚ (ਮਨਜੋਤ ਸਿੰਘ ਜੋਤ)- ਕੌਮਾਂਤਰੀ ਔਰਤ ਦਿਵਸ ਮੌਕੇ ਚੰਡੀਗੜ੍ਹ ਵਿਖੇ ਔਰਤਾਂ ਨੇ ਦੇਸ਼ ਵਿਚ ਮਹਿਲਾਵਾਂ 'ਤੇ ਹੋ ਰਹੇ ਜ਼ੁਲਮ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਾਲਾ ਦਿਵਸ ਮਨਾਇਆ | ਸੈਕਟਰ-34 ਅਤੇ 35 ਵਿਖੇ ਔਰਤਾਂ ਨੇ ਭਾਜਪਾ ਸਰਕਾਰ ਵਲੋਂ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਗਹਿਣੇ ਅਤੇ ਨਕਦੀ ਚੋਰੀ

ਚੰਡੀਗੜ੍ਹ, 8 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਮੌਲੀ ਜੱਗਰਾਂ ਦੇ ਇਕ ਘਰ ਅੰਦਰ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮੌਲੀ ਜੱਗਰਾਂ ਦੀ ਰੇਲਵੇ ਕਾਲੋਨੀ ਦੇ ਰਹਿਣ ਵਾਲੇ ਹਰਦੇਵ ਸਿੰਘ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਫੈਂਸੀ ਨੰਬਰਾਂ ਲਈ ਈ-ਬੋਲੀ 17 ਮਾਰਚ ਤੋਂ

ਚੰਡੀਗੜ੍ਹ, 8 ਮਾਰਚ (ਮਨਜੋਤ ਸਿੰਘ ਜੋਤ)- ਚੰਡੀਗ ੜ੍ਹ ਵਿਖੇ ਫੈਂਸੀ ਨੰਬਰਾਂ ਦੇ ਲਈ ਈ-ਬੋਲੀ 17 ਮਾਰਚ ਤੋਂ 19 ਮਾਰਚ ਤੱਕ ਹੋਵੇਗੀ | ਇਸ ਬੋਲੀ ਲਈ ਰਜਿਸਟ੍ਰੇਸ਼ਨ 10 ਮਾਰਚ ਤੋਂ (ਸਵੇਰ 10 ਵਜੇ ਤੋਂ ਸ਼ਾਮ 5 ਵਜੇ) ਤੋਂ 16 ਮਾਰਚ ਤੱਕ ਹੋਵੇਗੀ, ਜਿਸ ਦੇ ਬਾਅਦ 17 ਤੋਂ 19 ਮਾਰਚ ਤੱਕ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਕੋਰੋਨਾ ਦੇ 79 ਨਵੇਂ ਮਾਮਲੇ, 1 ਮੌਤ- 63 ਮਰੀਜ਼ ਹੋਏ ਠੀਕ

ਚੰਡੀਗੜ੍ਹ, 8 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਖੇ ਅੱਜ ਕੋਰੋਨਾ ਵਾਇਰਸ ਦੇ 79 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਇਕ ਮਰੀਜ਼ ਦੀ ਮੌਤ ਹੋਣ ਦੀ ਵੀ ਖ਼ਬਰ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ-38 ਵੈਸਟ ਦੀ ਵਸਨੀਕ 70 ਸਾਲਾ ਕੋਰੋਨਾ ਪਾਜ਼ੀਟਿਵ ਔਰਤ ਦੀ ਪੀ.ਜੀ.ਆਈ. ਵਿਚ ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਮੁੱਖ ਚੋਣ ਅਧਿਕਾਰੀ ਦਫ਼ਤਰ ਵਲੋਂ ਪੰਜਾਬ ਭਰ ਵਿਚ ਸਮਾਗਮ

ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)- ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਚੋਣਾਂ ਅਤੇ ਮਹਿਲਾਵਾਂ ਦੇ ਅੰਤਰ ਸਬੰਧ ਨੂੰ ਚੇਤੇ ਰੱਖਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਰਾਜ ਦੇ ਸਮੂਹ 22 ਜ਼ਿਲਿ੍ਹਆਂ ਵਿੱਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸਵੀਪ ਨੋਡਲ ਅਫ਼ਸਰਾਂ ਲਈ ...

ਪੂਰੀ ਖ਼ਬਰ »

ਮਜ਼ਦੂਰ ਆਗੂਆਂ ਵਲੋਂ ਖੇਤ ਮਜ਼ਦੂਰਾਂ ਦੀ ਕਰਜ਼ ਮੁਆਫ਼ੀ ਦਾ ਐਲਾਨ ਨਿਗੁਣਾ ਪਰ ਮਜ਼ਦੂਰਾਂ ਦੇ ਸੰਘਰਸ਼ ਦੀ ਅੰਸ਼ਿਕ ਜਿੱਤ ਕਰਾਰ

ਚੰਡੀਗੜ੍ਹ, 8 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਲਈ 523 ਕਰੋੜ ਰੁਪਏ ਰੱਖੇ ਜਾਣ ਦਾ ਐਲਾਨ ਖੇਤ ਮਜ਼ਦੂਰਾਂ ਵਲੋਂ ਕਰਜ਼ਾ ਮੁਆਫ਼ੀ ਲਈ ਕੀਤੇ ਜਾ ਰਹੇ ਸੰਘਰਸ਼ ਦੀ ਅੰਸ਼ਿਕ ਜਿੱਤ ਕਰਾਰ ਦਿੰਦਿਆਂ ਪੰਜਾਬ ...

ਪੂਰੀ ਖ਼ਬਰ »

ਪੰਜਾਬ ਬਜਟ ਗ਼ਰੀਬ ਪੱਖੀ ਅਤੇ ਵਿਕਾਸਮੁਖੀ- ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਪੰਜਾਬ ਬਜਟ ਸਾਲ 2021-22 ਨੂੰ ਤਰੱਕੀਪਸੰਦ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ...

ਪੂਰੀ ਖ਼ਬਰ »

ਕੌਮਾਂਤਰੀ ਮਹਿਲਾ ਦਿਵਸ ਮੌਕੇ ਕਿਸਾਨ ਦੇ ਹੱਕ 'ਚ ਕਰਵਾਏ ਚਿੱਤਰਕਾਰੀ ਮੁਕਾਬਲੇ

ਚੰਡੀਗੜ੍ਹ, 8 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਕੌਮਾਂਤਰੀ ਮਹਿਲਾ ਦਿਵਸ ਮੌਕੇ ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਕਿਸਾਨਾਂ ਦੇ ਸਮਰਥਨ ਵਿਚ ਇਕ ਪੋਸਟਰ ਮੇਕਿੰਗ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਅਦਾਲਤ ਕੰਪਲੈਕਸ ਵਿਚ ਵਕੀਲਾਂ ਵਲੋਂ ...

ਪੂਰੀ ਖ਼ਬਰ »

ਬਿ੍ਗੇਡੀਅਰ ਕਾਹਲੋਂ ਵਲੋਂ ਪੱਤਰਕਾਰ ਮੇਜਰ ਸਿੰਘ ਦੇ ਵਿਛੋੜੇ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)- ਸਰਬਹਿੰਦ ਫ਼ੌਜੀ ਭਾਈਚਾਰਾ ਦੇ ਸੂਬਾ ਪ੍ਰਧਾਨ ਬਿ੍ਗੇਡੀਅਰ ਕੁਲਦੀਪ ਸਿੰਘ ਕਾਹਲੋਂ ਨੇ ਪੱਤਰਕਾਰ ਮੇਜਰ ਸਿੰਘ ਦੀ ਬੇਵਕਤੀ ਮੌਤ 'ਤੇ ਪਰਿਵਾਰ ਦੇ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਪਣੇ ਕਿੱਤੇ ਦੇ ਨਿਪੁੰਨ ...

ਪੂਰੀ ਖ਼ਬਰ »

ਅਕਾਲੀ ਦਲ ਦੀ ਆਗੂ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)-ਅੱਜ ਅਕਾਲੀ ਦਲ ਦੇ ਗੁਰਦਾਸਪੁਰ ਤੇ ਪਠਾਨਕੋਟ ਸਾਬਕਾ ਪ੍ਰਧਾਨ ਰੇਖਾ ਮਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਰੇਖਾ ਮਨੀ ਸ਼ਰਮਾ ਗੁਰਦਾਸਪੁਰ ਤੇ ਪਠਾਨਕੋਟ ਸ਼ਹਿਰੀ ਜ਼ਿਲ੍ਹੇ ਦੀ ਪ੍ਰਧਾਨ ਅਤੇ ਦੋ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਵੱਖ ਵੱਖ ਥਾਵਾਂ 'ਤੇ ਕੌਮਾਂਤਰੀ ਔਰਤ ਦਿਵਸ ਮਨਾਇਆ

ਚੰਡੀਗੜ੍ਹ, 8 ਮਾਰਚ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਖੇ ਵੱਖ-ਵੱਖ ਥਾਵਾਂ 'ਤੇ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ ਜਿਸ ਤਹਿਤ ਪੀ.ਜੀ.ਆਈ. ਦੇ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ (ਨਾਈਨ) ਵਲੋਂ ਸੁਖਨਾ ਝੀਲ 'ਤੇ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਅਧਿਆਪਨ ...

ਪੂਰੀ ਖ਼ਬਰ »

ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ ਨੇ ਰਾਣਾ ਸੋਢੀ ਨੂੰ ਭਾਰਤੀ ਓਲੰਪਿਕ ਐਸੋਸੀਏਸ਼ਨ ਦੀ ਨੁਮਾਇੰਦਗੀ ਲਈ ਅਧਿਕਾਰਤ ਕੀਤਾ

ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)-ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ (ਸੀ.ਓ.ਏ.) ਨੇ ਅੱਜ ਆਪਣੇ ਲਾਈਫ਼ ਪ੍ਰੈਜ਼ੀਡੈਂਟ ਅਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈ.ਓ.ਏ) ਦੀ ਨੁਮਾਇੰਦਗੀ ਕਰਨ ਦੇ ...

ਪੂਰੀ ਖ਼ਬਰ »

ਮੰਦਰ ਵਿਚ ਹੋਏ ਸਮਾਗਮ ਵਿਚ ਕੌਂਸਲਰ ਵਨੀਤ ਜੈਨ ਨੇ ਲਗਵਾਈ ਹਾਜ਼ਰੀ

ਖਰੜ, 8 ਮਾਰਚ (ਗੁਰਮੁੱਖ ਸਿੰਘ ਮਾਨ)-ਖਰੜ ਦੇ ਕਿਲਾ ਕੰਪਲੈਕਸ ਨਜ਼ਦੀਕ ਅਨਪੂਰਨਾ ਮੰਦਰ ਵਲੋਂ ਭਜਨ ਸੰਧਿਆ ਕਰਵਾਈ ਗਈ | ਵਾਰਡ ਨੰਬਰ 22 ਤੋਂ ਕੌਂਸਲਰ ਵਨੀਤ ਜੈਨ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ, ਜਿਨ੍ਹਾਂ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ...

ਪੂਰੀ ਖ਼ਬਰ »

ਮਾਹੀਲ ਖ਼ਾਨ ਨੂੰ ਘੱਟ ਗਿਣਤੀ ਮੋਰਚੇ ਦਾ ਪ੍ਰਧਾਨ ਨਿਯੁਕਤ

ਖਰੜ, 8 ਮਾਰਚ (ਜੰਡਪੁਰੀ)-ਭਾਜਪਾ ਦੇ ਮੰਡਲ ਪ੍ਰਧਾਨ ਪਵਨ ਮਨੋਚਾ ਨੇ ਮਾਹੀਲ ਖ਼ਾਨ ਨੂੰ ਘੱਟ ਗਿਣਤੀ ਮੋਰਚੇ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਮੌਕੇ ਖ਼ਾਨ ਨੇ ਕਿਹਾ ਕਿ ਉਹ ਪਾਰਟੀ ਵਲੋਂ ਲਈ ਗਈ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ ਅਤੇ ਜਲਦ ਹ ਆਪਣੀ ਟੀਮ ਤਿਆਰ ...

ਪੂਰੀ ਖ਼ਬਰ »

ਜਨ-ਔਸ਼ਧੀ ਦਿਵਸ ਦੇ ਸਬੰਧ 'ਚ ਸਿਵਲ ਹਸਪਤਾਲ ਵਿਖੇ ਲਗਾਇਆ ਮੈਡੀਕਲ ਜਾਂਚ ਕੈਂਪ

ਐੱਸ. ਏ. ਐੱਸ. ਨਗਰ, 8 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਮੁਹਾਲੀ ਵਲੋਂ ਸਿਵਲ ਹਸਪਤਾਲ ਫੇਜ਼-6 ਮੁਹਾਲੀ ਵਿਖੇ ਖੋਲ੍ਹੇ ਗਏ ਜਨ-ਔਸ਼ਧੀ ਸਟੋਰ ਵਿਖੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਦੀ ਰਹਿਨੁਮਾਈ ਹੇਠ ਬੀਤੀ 1 ਮਾਰਚ ਤੋਂ 7 ਮਾਰਚ ਤੱਕ ਜਨ-ਔਸ਼ਧੀ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਮੁਹਾਲੀ ਵਿਖੇ ਕਰੈਚ ਦੀ ਸਹੂਲਤ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 8 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਮੁਹਾਲੀ ਵਿਖੇ ਕਰੀਬ 30 ਫ਼ੀਸਦੀ ਮਾਵਾਂ ਕੰਮ ਕਰ ਰਹੀਆਂ ਹਨ, ਲਿਹਾਜ਼ਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਹਾਤੇ ਵਿਚ ਮਨੀਸ਼ਾ ਰਾਣਾ (ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ) ਅਤੇ ਪਿ੍ਆ ਸਿੰਘ ...

ਪੂਰੀ ਖ਼ਬਰ »

ਖਿਜ਼ਰਾਬਾਦ ਖੇਡ ਮੇਲੇ ਦੇ ਦੂਜੇ ਦਿਨ ਫੁੱਟਬਾਲ ਦੀਆਂ ਟੀਮਾਂ ਦੇ ਫਸਵੇਂ ਮੁਕਾਬਲੇ ਹੋਏ

ਮਾਜਰੀ, 8 ਮਾਰਚ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਸ਼ਹੀਦ ਭਗਤ ਸਿੰਘ ਯਾਦਗਾਰੀ ਖੇਡ ਮੇਲੇ ਦੇ ਦੂਜੇ ਦਿਨ ਦੇ ਮੈਚਾਂ ਦਾ ਉਦਘਾਟਨ ਯਾਦਵਿੰਦਰ ਸਿੰਘ ਬੰਨੀ ਕੰਗ ਤੇ ਰਵਿੰਦਰ ਸਿੰਘ ਰਵੀ ਸਾਬਕਾ ...

ਪੂਰੀ ਖ਼ਬਰ »

ਨਿਰਵੈਰ ਚੈਰੀਟੇਬਲ ਫਾਊਡੇਸ਼ਨ ਵਲੋਂ ਮੁਫਤ ਕਿਤਾਬਾਂ ਵੰਡ ਕੇ ਮਨਾਇਆ ਮਹਿਲਾ ਦਿਵਸ

ਐੱਸ. ਏ. ਐੱਸ. ਨਗਰ, 8 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਹਾਈ ਸਕੂਲ ਮਟੌਰ ਵਿਖੇ ਨਿਰਵੈਰ ਚੈਰੀਟੇਬਲ ਫਾਊਡੇਸ਼ਨ ਅੱਜ ਮਹਿਲਾ ਦਿਵਸ ਮੌਕੇ ਸਰਕਾਰੀ ਸਕੂਲ ਦੀਆਂ ਲੜਕੀਆਂ ਨੂੰ ਮੁਫਤ ਕਿਤਾਬਾਂ ਵੰਡੀਆਂ ਗਈਆਂ | ਇਸ ਮੌਕੇ ਨਿਰਵੈਰ ਚੈਰੀਟੇਬਲ ਫਾਉਡੇਸ਼ਨ ਦੀ ...

ਪੂਰੀ ਖ਼ਬਰ »

ਸਰਸਵਤੀ ਕਾਲਜ ਘੜੂੰਆਂ ਬੀ. ਐਸ. ਸੀ. ਨਰਸਿੰਗ ਦੇ ਸੁਸ਼ਾਂਤ ਤੇ ਈਸ਼ਾ ਸ਼ਰਮਾ ਬਣੇ ਮਿਸਟਰ ਤੇ ਮਿਸ ਫਰੈਸ਼ਰ

ਖਰੜ, 8 ਮਾਰਚ (ਗੁਰਮੁੱਖ ਸਿੰਘ ਮਾਨ)-ਸਰਸਵਤੀ ਗਰੁੱਪ ਆਫ਼ ਕਾਲਜਿਜ਼ ਘੜੂੰਆਂ 'ਚ ਫਰੈਸ਼ਰ ਪਾਰਟੀ 'ਪਰਿਚਯ 2021' ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਬੀ. ਐੱਲ. ਅਗਰਵਾਲ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ | ...

ਪੂਰੀ ਖ਼ਬਰ »

ਹੋਟਲ 'ਚ ਭੇਦਭਰੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼

ਐੱਸ. ਏ. ਐੱਸ. ਨਗਰ, 8 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਇਕ ਹੋਟਲ 'ਚ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਕਮਲਪ੍ਰੀਤ ਸਿੰਘ (28) ਵਾਸੀ ਪਿੰਡ ਲਖਨੌਰ ਵਜੋਂ ਹੋਈ ਹੈ | ਇਸ ਸਬੰਧੀ ਮਿ੍ਤਕ ਦੀ ਮਾਂ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨ ਤੇ ਆਸ਼ੀਰਵਾਦ ਸਕੀਮ ਦੀ ਰਾਸ਼ੀ 'ਚ ਵਾਧੇ ਸਮੇਤ ਸਰਕਾਰੀ ਬੱਸਾਂ ਵਿਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਦਾ ਫੈਸਲਾ ਇਤਿਹਾਸਕ: ਸਿੱਧੂ

ਐੱਸ. ਏ. ਐੱਸ. ਨਗਰ, 8 ਮਾਰਚ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਨੇ ਔਰਤਾਂ ਦੇ ਵਿਕਾਸ ਲਈ ਬੁਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਕਰਨ, ਅਸ਼ੀਰਵਾਦ ਸਕੀਮ ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰਨ ਅਤੇ ਪੰਜਾਬ ਭਰ ਵਿਚ ਸਰਕਾਰੀ ਬੱਸਾਂ ਵਿਚ ਔਰਤਾਂ ਨੂੰ ...

ਪੂਰੀ ਖ਼ਬਰ »

ਸਰਕਾਰ ਦਾ ਆਖਰੀ ਬਜਟ ਸਿਰਫ਼ ਕਾਜ਼ਗੀ ਬਜਟ : ਤਿ੍ਪੜੀ

ਖਰੜ, 8 ਮਾਰਚ (ਗੁਰਮੁੱਖ ਸਿੰਘ ਮਾਨ)-ਪਿੰਡ ਤਿ੍ਪੜੀ ਦੇ ਸਾਬਕਾ ਸਰਪੰਚ ਤੇ ਕਿਸਾਨ ਕੁਲਵੰਤ ਸਿੰਘ ਤਿ੍ਪੜੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜਾਬ ਵਿਧਾਨ ਸਭਾ ਵਿਚ ਬਜਟ ਪੇਸ਼ ਕੀਤਾ ਗਿਆ ਹੈ, ਉਹ ਸਿਰਫ਼ ਕਾਗਜ਼ੀ ਬਜਟ ਹੈ | ਉਨ੍ਹਾਂ ਕਿਹਾ ਕਿ ਚਾਰ ਸਾਲਾਂ ਵਿਚ ...

ਪੂਰੀ ਖ਼ਬਰ »

ਫਾਰਮ ਸਕੂਲ ਵਿਖੇ ਕਿਸਾਨਾਂ ਨੂੰ ਇੰਟਰਕਰਾਪਿੰਗ ਸਬੰਧੀ ਦਿੱਤੀ ਤਕਨੀਕੀ ਜਾਣਕਾਰੀ

ਐੱਸ. ਏ. ਐੱਸ. ਨਗਰ, 8 ਮਾਰਚ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਹੇਠ ਪਿੰਡ ...

ਪੂਰੀ ਖ਼ਬਰ »

ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਤੇ ਵੱਖ-ਵੱਖ ਵਰਗਾਂ ਵਲੋਂ ਦਿੱਤਾ ਗਿਆ ਪ੍ਰਤੀਕਰਮ

ਖਰੜ, 8 ਮਾਰਚ-ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੰਜਾਬ ਵਿਧਾਨ ਸਭਾ ਵਿਚ ਸਰਕਾਰ ਦਾ ਆਖਰੀ ਬਜਟ ਪੇਸ਼ ਕਰਨ 'ਤੇ ਇਲਾਕੇ ਦੇ ਵੱਖ-ਵੱਖ ਆਗੂਆਂ ਤੋਂ ਮਿਲਿਆ-ਜੁਲਿਆ ਪ੍ਰਤੀਕਰਮ ਮਿਲਿਆ ਹੈ | ਵਪਾਰੀ ਵਰਗ ਨਾਲ ਸਬੰਧਿਤ ਸੁਨੀਲ ਅਗਰਵਾਲ ਦਾ ...

ਪੂਰੀ ਖ਼ਬਰ »

ਸਫਾਈ ਕਾਮਿਆਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 8 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਪੇਸ਼ ਕੀਤੇ ਬਜਟ ਤੋਂ ਨਿਰਾਸ ਸਫਾਈ ਕਾਮਿਆਂ ਅਤੇ ...

ਪੂਰੀ ਖ਼ਬਰ »

ਹਲਕਾ ਵਾਸੀ 2022 ਦੀ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ: ਬੰਨੀ ਸੰਧੂ

ਲਾਲੜੂ, 8 ਮਾਰਚ (ਰਾਜਬੀਰ ਸਿੰਘ)-ਪੰਜਾਬ ਐਗਰੋ ਇੰਡਸਟਰੀ ਦੇ ਉੱਪ ਚੈਅਰਮੇਨ ਤੇ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਨੇੜਲੇ ਪਿੰਡ ਮਗਰਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਆਉਣ ਵਾਲੀ 2022 ਦੀ ਵਿਧਾਨ ਸਭਾ ਚੋਣਾ ਲਈ ਤਿਆਰ ਰਹਿਣ ਦਾ ਇਲਾਕਾ ...

ਪੂਰੀ ਖ਼ਬਰ »

ਰਾਇਲ ਇਨਫੀਲਡ ਕਮਿਊਨਿਟੀ ਨੇ ਚੰਡੀਗੜ੍ਹ ਵਿਚ ਮਨਾਇਆ ਮਹਿਲਾ ਦਿਵਸ

ਚੰਡੀਗੜ੍ਹ, 8 ਮਾਰਚ (ਅ.ਬ)-ਰਾਇਲ ਇਨਫੀਲਡ ਮੋਟਰਸਾਈਕਲਾਂ ਨੂੰ ਆਪਣੇ ਵਿਸ਼ੇਸ਼ ਅਤੇ ਵੱਖਰੇ ਅੰਦਾਜ਼ ਲਈ ਜਾਣਿਆ ਜਾਂਦਾ ਹੈ | ਇਨ੍ਹਾਂ ਦੀ ਕਲਾਸਿਕ ਸਟਾਈਲਿੰਗ, ਸ਼ਾਨਦਾਰ ਡਿਜ਼ਾਇਨ, ਇੰਜਨ ਦੀ ਅਨਮੋਲ 'ਧਮਕ' ਅਤੇ ਸਭ ਤੋਂ ਮਹੱਤਵਪੂਰਨ ਗੱਲ ਇਸ ਦੇ ਰਾਈਡਰਜ਼ ਦੇ ਸ਼ਾਨਦਾਰ ...

ਪੂਰੀ ਖ਼ਬਰ »

ਦੱਪਰ ਟੋਲ ਪਲਾਜਾ 'ਤੇ ਮਹਿਲਾ ਦਿਵਸ ਮਨਾਇਆ

ਲਾਲੜੂ, 8 ਮਾਰਚ (ਰਾਜਬੀਰ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਸੱਦੇ ਤਹਿਤ ਅੱਜ ਦੱਪਰ ਟੋਲ ਪਲਾਜਾ 'ਤੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਦਿਵਸ ਦੌਰਾਨ ਕੀਤੇ ਸਮਾਗਮ ਦੀ ਸਮੁੱਚੀ ਕਮਾਨ ਔਰਤਾਂ (ਬੀਬੀਆਂ) ਹਵਾਲੇ ਰਹੀ, ਜਿਨ੍ਹਾਂ ਦੱਪਰ ਟੋਲ ਪਲਾਜ਼ਾ 'ਤੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਤੇ ਉਸਦੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ

ਐੱਸ. ਏ. ਐੱਸ. ਨਗਰ, 8 ਮਾਰਚ (ਕੇ. ਐੱਸ. ਰਾਣਾ)-ਰੈਜ਼ੀਡੈਂਟ ਵੈੱਲਫ਼ੇਅਰ ਤੇ ਡਿਵੈਲਪਮੈਂਟ ਕਮੇਟੀ ਸੈਕਟਰ-78 ਮੁਹਾਲੀ ਦੀ ਜਨਰਲ ਬਾਡੀ ਦੀ ਮੀਟਿੰਗ ਕਿ੍ਸ਼ਨਾ ਮਿੱਤੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਵਲੋਂ ਐਲਾਨ ਕੀਤਾ ਗਿਆ ਕਿ ਸੈਕਟਰ-78 ਅੰਦਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਖੂਨਦਾਨ ਅਤੇ ਅੰਗ ਦਾਨ ਕੈਂਪ

ਜ਼ੀਰਕਪੁੁਰ, 8 ਮਾਰਚ (ਅਵਤਾਰ ਸਿੰਘ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਅੱਜ ਜੀਰਕਪੁਰ ਵਿਖੇ ਵੱਖ ਵੱਖ ਥਾਵਾਂ 'ਤੇ ਖੂਨਦਾਨ ਕੈਂਪ ਅਤੇ ਸਰੀਰ ਦੇ ਅੰਗ ਦਾਨ ਕਰਨ ਦੇ ਕੈਂਪ ਲਗਾਏ ਗਏ | ਇਸ ਮੌਕੇ ਖੇਤਰ ਦੇ 85 ਖੂਨਦਾਨੀਆਂ ਵਲੋਂ ਖੂਨਦਾਨ ਕੀਤਾ ਗਿਆ ਜਦਕਿ 70 ਲੋਕਾਂ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਦੀ ਮੌਤ, ਇਕ ਜ਼ਖ਼ਮੀ

ਜ਼ੀਰਕਪੁੁਰ, 8 ਮਾਰਚ (ਅਵਤਾਰ ਸਿੰਘ)-ਜੀਰਕਪੁਰ ਪਟਿਆਲਾ ਸੜਕ 'ਤੇ ਸਥਿਤ ਛੱਤ ਲਾਈਟਾਂ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਕਰੀਬ 24 ਸਾਲਾ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੂੰ ਇਲਾਜ ਲਈ ਪੀ. ਜੀ. ਆਈ. ਹਸਪਤਾਲ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 107 ਨਵੇਂ ਮਰੀਜ਼ ਸਾਹਮਣੇ ਆਏ ਅਤੇ 244 ਹੋਏ ਠੀਕ

ਐੱਸ. ਏ. ਐੱਸ. ਨਗਰ, 8 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 107 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 244 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ...

ਪੂਰੀ ਖ਼ਬਰ »

ਦੇਸੀ ਪਿਸਤੌਲ, 4 ਮੈਗਜ਼ੀਨ ਤੇ 20 ਜਿੰਦਾ ਕਾਰਤੂਸ ਸਮੇਤ ਗੈਂਗਸਟਰ ਲਾਲੜੂ ਪੁਲਿਸ ਦੇ ਹੱਥੇ ਚੜਿ੍ਹਆ

ਡੇਰਾਬੱਸੀ, 8 ਮਾਰਚ (ਗੁਰਮੀਤ ਸਿੰਘ)-ਵੱਖ-ਵੱਖ ਵਾਰਦਾਤਾਂ ਵਿਚ ਸ਼ਾਮਲ ਇਕ ਗੈਂਗਸਟਰ ਨੂੰ ਲਾਲੜੂ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਮੁਕੇਸ਼ ਕੁਮਾਰ ਵਾਸੀ ਪਿੰਡ ਜਾਬਾ ਤਹਿਸੀਲ ਨਿਲੋਖੇੜੀ ਜ਼ਿਲ੍ਹਾ ...

ਪੂਰੀ ਖ਼ਬਰ »

ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ 6 ਮੁਲਜ਼ਮਾਂ ਨੂੰ ਦਿੱਤੀਆਂ ਚਾਰਜ਼ਸ਼ੀਟ ਦੀਆਂ ਕਾਪੀਆਂ

ਐੱਸ. ਏ. ਐੱਸ. ਨਗਰ, 8 ਮਾਰਚ (ਜਸਬੀਰ ਸਿੰਘ ਜੱਸੀ)-ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਵਲੋਂ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਦੇ ਮਾਮਲੇ 'ਚ ਨਾਮਜ਼ਦ ਇੰਦਰਜੀਤ ਸਿੰਘ ਗਿੱਲ, ...

ਪੂਰੀ ਖ਼ਬਰ »

ਦੇਸ਼ ਤੇ ਸੂਬੇ ਦੀ ਤਰੱਕੀ ਲਈ ਔਰਤਾਂ ਦਾ ਸਨਮਾਨ ਬਹੁਤ ਜ਼ਰੂਰੀ-ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 8 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਡਿਵੈਲਪਮੈਂਟ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਆਜ਼ਾਦ ਗਰੁੱਪ ਦੇ ਮੁੱਖ ਦਫ਼ਤਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਸਮਾਜ ਸੇਵਾ ਅਤੇ ਖੇਡਾਂ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ ਔਰਤਾਂ ...

ਪੂਰੀ ਖ਼ਬਰ »

ਕਾਲਕਾ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ, ਨਾਡਾ ਸਾਹਿਬ ਹੈੱਡ ਗ੍ਰੰਥੀ ਸਮੇਤ ਸੰਗਤਾਂ ਡੀ. ਸੀ. ਪੀ. ਨੂੰ ਮਿਲੀਆਂ

ਪੰਚਕੂਲਾ, 8 ਮਾਰਚ (ਕਪਿਲ)-ਪਿਛਲੇ ਦਿਨੀਂ, ਕਾਲਕਾ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਮਹਿਲਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਪੁਲਿਸ ਕਾਰਵਾਈ ਤੋਂ ਨਾਖੁਸ਼ ਸਿੱਖ ਸੰਗਤਾਂ ਨੇ ਗੁਰਦੁਆਰਾ ਨਾਡਾ ਸਾਹਿਬ ਦੀ ਹੈੱਡ ਗ੍ਰੰਥੀ ਦੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਡੀ. ਐੱਸ ਪੀ. ਸੋਹੀ ਦਾ ਸਨਮਾਨ

ਖਰੜ, 8 ਮਾਰਚ (ਜੰਡਪੁਰੀ)-ਕਿ੍ਸ਼ਨਾ ਇਨਕਲੇਵ ਰੈਜ਼ੀਡੈਂਟ ਵੈੱਲਫ਼ੇਅਰ ਸੁਸਾਇਟੀ ਖਾਨਪੁਰ ਦੀਆਂ ਮਹਿਲਾਵਾਂ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਬਿਹਤਰੀਨ ਸੇਵਾਵਾਂ ਲਈ ਡੀ. ਐੱਸ. ਪੀ. ਰੁਪਿੰਦਰ ਕੌਰ ਸੋਹੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੀਆਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਖਰੜ ਇਕਾਈ ਦੀ ਸਰਬਸੰਮਤੀ ਨਾਲ ਚੋਣ

ਖਰੜ, 8 ਮਾਰਚ (ਜੰਡਪੁਰੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਵਲੋਂ ਸੈਸ਼ਨ 2021-22 ਵਾਸਤੇ ਮੈਂਬਰਸ਼ਿਪ ਭਰੀ ਜਾ ਰਹੀ ਹੈ ਅਤੇ ਇਸ ਪ੍ਰਕਿਰਿਆ ਤਹਿਤ ਸੂਬੇ ਵਿਚਲੀਆਂ ਕਰੀਬ 80 ਇਕਾਈਆਂ ਵਾਸਤੇ ਮੈਂਬਰਾਂ ਦੀ ਚੋਣ ਕੀਤੀ ਜਾਣੀ ਹੈ | ਇਸੇ ਲੜੀ ਤਹਿਤ ਅੱਜ ਤਰਕਸ਼ੀਲ ਸੁਸਾਇਟੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ 'ਤੇ ਲਾਠੀਚਾਰਜ ਦੀ ਨਿਖੇਧੀ

ਲਾਲੜੂ, 8 ਮਾਰਚ (ਰਾਜਬੀਰ ਸਿੰਘ)-ਆਪਣੀਆਂ ਹਕੀਕੀ ਮੰਗਾਂ ਮੰਨਵਾਉਣ ਲਈ ਪਟਿਆਲਾ ਵਿਖੇ ਕੀਤੇ ਜਾ ਰਹੇ ਰੋਸ ਧਰਨੇ 'ਤੇ ਕੀਤੇ ਲਾਠੀਚਾਰਜ ਦੀ ਟੀ. ਐਸ. ਯੂ. ਦੀ ਲਾਲੜੂ ਇਕਾਈ ਨੇ ਸਖਤ ਨਿਖੇਧੀ ਕੀਤੀ ਹੈ | ਇਸ ਸਬੰਧੀ ਸਥਾਨਕ ਇਕਾਈ ਅਹੁਦੇਦਾਰਾਂ ਨੇ ਕੀਤੀ ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੇ ਸਿੱਖਿਆ ਸਕੱਤਰ ਹੋਏ ਰੂ-ਬ-ਰੂ

ਐੱਸ. ਏ. ਐੱਸ. ਨਗਰ, 8 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਨਿਵੇਕਲੀ ਪਹਿਲ ਕਰਦਿਆਂ ਅੱਜ ਸਰਕਾਰੀ ਸਕੂਲਾਂ ਵਿਚ ਹੋਈ ਮਾਪੇ-ਅਧਿਆਪਕ ਮਿਲਣੀ ਵਿਚ ਆਨਲਾਈਨ ਸ਼ਿਰਕਤ ਕੀਤੀ ਗਈ | ਇਸ ਮਿਲਣੀ ਦੌਰਾਨ ਸਿੱਖਿਆ ਸਕੱਤਰ ਨੂੰ ਮਿਲ ਕੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਮਾਜਰੀ, 8 ਮਾਰਚ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਗੁਰਦੁਆਰਾ ਬਾਬਾ ਜੋਰਵਾਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਨੇ ਮਹਿੰਗਾਈ ਵਧਾਈ ਤੇ ਕਿਸਾਨਾਂ ਦੇ ਹੱਕਾਂ 'ਤੇ ਮਾਰਿਆ ਡਾਕਾ-ਦਿਨੇਸ਼ ਸੁੰਦਰਿਆਲ

ਐੱਸ. ਏ. ਐੱਸ. ਨਗਰ, 8 ਮਾਰਚ (ਜਸਬੀਰ ਸਿੰਘ ਜੱਸੀ)-ਪੰਜਾਬ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੇ ਨੈਸ਼ਨਲ ਪ੍ਰਧਾਨ ਦਿਨੇਸ਼ ਸੁੰਦਰਿਆਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਨੇ ਜਿਥੇ ਪੂਰੇ ਦੇਸ਼ 'ਚ ਮਹਿੰਗਾਈ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ 'ਤੇ ਮਹਿਲਾ ਦਿਵਸ ਮੌਕੇ ਵੱਡੀ ਗਿਣਤੀ ਮਹਿਲਾਵਾਂ ਨੇ ਲੁਆਈ ਹਾਜ਼ਰੀ

ਮਾਜਰੀ, 8 ਮਾਰਚ (ਕੁਲਵੰਤ ਸਿੰਘ ਧੀਮਾਨ)-ਬੜੌਦੀ ਟੋਲ ਪਲਾਜ਼ਾ 'ਤੇ ਲੋਕ-ਹਿੱਤ ਮਿਸ਼ਨ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਖੇਤਰ ਦੀਆਂ ਵੱਡੀ ਗਿਣਤੀ ਮਹਿਲਾਵਾਂ ਵਲੋਂ ਹਾਜ਼ਰੀ ਲੁਆਈ ਗਈ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਮੁੱਦੇ 'ਤੇ ਦੂਸ਼ਣਬਾਜ਼ੀ ਛੱਡ ਕੇ ਕਿਸਾਨਾਂ ਤੇ ਕਿਰਤੀਆਂ ਨੂੰ ਸਮਰਥਨ ਦੇਣ ਰਾਜਸੀ ਧਿਰਾਂ-ਜਥੇ. ਬਡਾਲੀ

ਮਾਜਰੀ, 8 ਮਾਰਚ (ਕੁਲਵੰਤ ਸਿੰਘ ਧੀਮਾਨ)-ਕਿਸਾਨ ਅੰਦੋਲਨ ਦੇ ਮੁੱਦੇ 'ਤੇ ਦੂਸ਼ਣਬਾਜ਼ੀ ਨੂੰ ਛੱਡ ਕੇ ਰਾਜਸੀ ਪਾਰਟੀਆਂ ਨੂੰ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਜਾਰੀ ਕਿਸਾਨੀ ਸੰਘਰਸ਼ ਦੌਰਾਨ ਡਟੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਮਰਥਨ ਦੇਣਾ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਬਜਟ 'ਚ ਮੁਹਾਲੀ ਵਾਸੀਆਂ ਨੂੰ ਮਿਲਿਆ ਵਰਕਿੰਗ ਵੂਮੈਨ ਹੋਸਟਲ ਦਾ ਤੋਹਫ਼ਾ-ਬੇਦੀ

ਐੱਸ. ਏ. ਐੱਸ. ਨਗਰ, 8 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਦੇ ਸਮਾਜ ਸੇਵੀ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਬਜਟ ਨੂੰ ਸਰਬਪੱਖੀ ਵਿਕਾਸ ਅਤੇ ਉੱਨਤੀ ਵਾਲਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਭਰਪੂਰ ...

ਪੂਰੀ ਖ਼ਬਰ »

ਅਕਾਲੀ ਦਲ ਨੇ ਕਾਂਗਰਸ ਸਰਕਾਰ ਖਿਲਾਫ਼ ਦੀ ਡੇਰਾਬੱਸੀ ਬੱਸ ਅੱਡੇ 'ਚ ਧਰਨਾ ਦਿੰਦੇ ਕੀਤਾ ਪਿੱਟ ਸਿਆਪਾ

ਡੇਰਾਬੱਸੀ, 8 ਮਾਰਚ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਡੇਰਾਬੱਸੀ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਕਾਂਗਰਸ ਸਰਕਾਰ ਦੀ 4 ਸਾਲਾਂ ਦੀ ਮਾੜੀ ਕਾਰਗੁਜ਼ਾਰੀ ਦੇ ਖਿਲਾਫ਼ ਅੱਜ ਪੰਜਾਬ ਮੰਗਦਾ ਜਵਾਬ ਦੇ ਨਾਅਰੇ ਹੇਠ ਡੇਰਾਬੱਸੀ ਬੱਸੀ ਅੱਡੇ 'ਚ ਧਰਨਾ ਦਿੱਤਾ ਹੈ | ...

ਪੂਰੀ ਖ਼ਬਰ »

ਮਹਿਲਾ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ਪੰਚਕੂਲਾ, 8 ਮਾਰਚ (ਕਪਿਲ)-ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੰਚਕੂਲਾ-ਕਾਲਕਾ ਹਾਈਵੇ ਅਤੇ ਟੋਲ ਪਲਾਜ਼ਾ 'ਤੇ ਕਿਸਾਨੀ ਅੰਦੋਲਨ ਜਾਰੀ ਰਿਹਾ | ਪੰਚਕੂਲਾ ਦੀਆਂ ਮਹਿਲਾਵਾਂ ਨੇ ਅੰਦੋਲਨ ਦੀ ਅਗਵਾਈ ਕੀਤੀ | ਪੰਚਕੂਲਾ ਦੇ ਚੰਡੀਮੰਦਰ ਟੋਲ ਪਲਾਜ਼ਾ ਵਿਖੇ ਮਹਿਲਾ ਕਿਸਾਨਾਂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਮੁੱਦੇ 'ਤੇ ਦੂਸ਼ਣਬਾਜ਼ੀ ਛੱਡ ਕੇ ਕਿਸਾਨਾਂ ਤੇ ਕਿਰਤੀਆਂ ਨੂੰ ਸਮਰਥਨ ਦੇਣ ਰਾਜਸੀ ਧਿਰਾਂ-ਜਥੇ. ਬਡਾਲੀ

ਮਾਜਰੀ, 8 ਮਾਰਚ (ਕੁਲਵੰਤ ਸਿੰਘ ਧੀਮਾਨ)-ਕਿਸਾਨ ਅੰਦੋਲਨ ਦੇ ਮੁੱਦੇ 'ਤੇ ਦੂਸ਼ਣਬਾਜ਼ੀ ਨੂੰ ਛੱਡ ਕੇ ਰਾਜਸੀ ਪਾਰਟੀਆਂ ਨੂੰ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਜਾਰੀ ਕਿਸਾਨੀ ਸੰਘਰਸ਼ ਦੌਰਾਨ ਡਟੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਮਰਥਨ ਦੇਣਾ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਜਨਤਕ ਮੁੱਦਿਆਂ ਨੂੰ ਲੈ ਕੇ ਐੱਸ. ਡੀ. ਐੱਮ. ਖਰੜ ਨੂੰ ਦਿੱਤਾ ਮੰਗ ਪੱਤਰ

ਖਰੜ, 8 ਮਾਰਚ (ਗੁਰਮੁੱਖ ਸਿੰਘ ਮਾਨ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਜਨਤਕ ਮੁੱਦਿਆਂ ਜਿਨ੍ਹਾਂ ਵਿਚ ਡੀਜ਼ਲ, ਪੈਟਰੋਲ, ਰਸੋਈ ਗੈਸ, ਬਿਜਲੀ ਦੇ ਵਧੇ ਰੇਟਾਂ ਨੂੰ ਵਾਪਸ ਕਰਨ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਐੱਸ. ਡੀ. ਐੱਮ. ਖਰੜ ਹਿਮਾਂਸ਼ੂੰ ਜੈਨ ਨੂੰ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਤੇਲ ਕੀਮਤਾਂ 'ਚ ਬੇਤਹਾਸ਼ਾ ਵਾਧਾ ਕਰਕੇ ਲੋਕਾਂ ਨੂੰ ਲੁੱਟਣ ਦੇ ਰਾਹ ਪਈਆਂ-ਚੰਦੂਮਾਜਰਾ

ਐੱਸ. ਏ. ਐੱਸ. ਨਗਰ, 8 ਮਾਰਚ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਤੇਲ ਅਤੇ ਗੈਸ ਕੀਮਤਾਂ 'ਚ ਵਾਧੇ ਨੂੰ ਲੈ ਕੇ ਪੂਰੇ ਪੰਜਾਬ ਅੰਦਰ ਰੋਸ ਧਰਨੇ ਦੇਣ ਦੇ ਦਿੱਤੇ ਗਏ ਸੱਦੇ ਦੇ ਚਲਦਿਆਂ ਅੱਜ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਕਾਲਜ ਮੁਹਾਲੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 8 ਮਾਰਚ (ਕੇ. ਐੱਸ. ਰਾਣਾ)-ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੁਹਾਲੀ ਵਿਖੇ ਪਿ੍ੰ. ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਯੋਗਾ, ਪੋਸਟਰ ਮੇਕਿੰਗ, ਕੁਇਜ਼ ...

ਪੂਰੀ ਖ਼ਬਰ »

ਬਜਟ 'ਚ ਮੁਹਾਲੀ ਵਾਸੀਆਂ ਨੂੰ ਮਿਲਿਆ ਵਰਕਿੰਗ ਵੂਮੈਨ ਹੋਸਟਲ ਦਾ ਤੋਹਫ਼ਾ-ਬੇਦੀ

ਐੱਸ. ਏ. ਐੱਸ. ਨਗਰ, 8 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਦੇ ਸਮਾਜ ਸੇਵੀ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਬਜਟ ਨੂੰ ਸਰਬਪੱਖੀ ਵਿਕਾਸ ਅਤੇ ਉੱਨਤੀ ਵਾਲਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਭਰਪੂਰ ...

ਪੂਰੀ ਖ਼ਬਰ »

ਡਾ. ਬਿਮਲ ਸ਼ਰਮਾ ਨੇ ਪਿ੍ੰਸੀਪਲ ਕਮ ਜੁਆਇੰਟ ਡਾਇਰੈਕਟਰ ਦਾ ਅਹੁਦਾ ਸੰਭਾਲਿਆ

ਲਾਲੜੂ, 8 ਮਾਰਚ (ਰਾਜਬੀਰ ਸਿੰਘ)-ਪਸ਼ੂ ਪਾਲਣ ਵਿਭਾਗ ਵਿਚ ਮੁਹਾਲੀ ਤੇ ਨਵਾਂ ਸ਼ਹਿਰ ਵਿਖੇ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਚੁੱਕੇ ਰਿਟਾਇਰਡ ਵੈਟਰਨਰੀ ਅਫਸਰ ਡਾ. ਬਿਮਲ ਸ਼ਰਮਾ ਨੇ ਅੱਜ ਪਿ੍ੰਸੀਪਲ ਕਮ-ਜੁਆਇੰਟ ਡਾਇਰੈਕਟਰ ਵੈਟਰਨਰੀ ਪੋਲੀਟੈਕਨਿਕ ਐਂਡ ...

ਪੂਰੀ ਖ਼ਬਰ »

ਅਕਾਲੀ ਦਲ ਨੇ ਕਾਂਗਰਸ ਸਰਕਾਰ ਖਿਲਾਫ਼ ਦੀ ਡੇਰਾਬੱਸੀ ਬੱਸ ਅੱਡੇ 'ਚ ਧਰਨਾ ਦਿੰਦੇ ਕੀਤਾ ਪਿੱਟ ਸਿਆਪਾ

ਡੇਰਾਬੱਸੀ, 8 ਮਾਰਚ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਡੇਰਾਬੱਸੀ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਕਾਂਗਰਸ ਸਰਕਾਰ ਦੀ 4 ਸਾਲਾਂ ਦੀ ਮਾੜੀ ਕਾਰਗੁਜ਼ਾਰੀ ਦੇ ਖਿਲਾਫ਼ ਅੱਜ ਪੰਜਾਬ ਮੰਗਦਾ ਜਵਾਬ ਦੇ ਨਾਅਰੇ ਹੇਠ ਡੇਰਾਬੱਸੀ ਬੱਸੀ ਅੱਡੇ 'ਚ ਧਰਨਾ ਦਿੱਤਾ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX