ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਪੰਜਾਬ / ਜਨਰਲ

ਮੁੱਖ ਮੰਤਰੀ ਵਲੋਂ ਔਰਤਾਂ ਲਈ ਵੱਖ-ਵੱਖ ਸਕੀਮਾਂ ਦੀ ਸ਼ੁਰੂਆਤ

ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)-ਕੌਮਾਂਤਰੀ ਮਹਿਲਾ ਦਿਵਸ ਮੌਕੇ ਜਿੱਥੇ ਪੰਜਾਬ ਸਰਕਾਰ ਵਲੋਂ ਔਰਤਾਂ ਲਈ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਦੀ ਸਹੂਲਤ ਦਾ ਐਲਾਨ ਕੀਤਾ ਗਿਆ, ਉੱਥੇ ਹੀ ਔਰਤਾਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਕਈ ਐਲਾਨ ਅਤੇ ਅਨੇਕਾਂ ਪ੍ਰਾਜੈਕਟਾਂ ਦਾ ਆਗਾਜ਼ ਕਰਕੇ ਇਸ ਦਿਨ ਨੂੰ ਵਿਸ਼ੇਸ਼ ਰੂਪ 'ਚ ਮਨਾਇਆ ਗਿਆ | ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਿਰ ਕੀਤੀ ਕਿ ਮੁਲਕ ਛੇਤੀ ਹੀ ਔਰਤਾਂ ਨੂੰ ਰੱਖਿਆ ਸੈਨਾਵਾਂ ਦੇ ਯੁੱਧ ਲੜਨ ਵਾਲੇ ਯੂਨਿਟਾਂ 'ਚ ਨਵੀਆਂ ਚੁਣੌਤੀਆਂ ਵੀ ਸਰ ਕਰਦਾ ਦੇਖੇਗਾ | ਸੰਯੁਕਤ ਰਾਸ਼ਟਰ ਅਤੇ ਹੋਰ ਆਲਮੀ ਏਜੰਸੀਆਂ ਦੀ ਭਾਈਵਾਲੀ ਨਾਲ ਮਹਿਲਾ ਕੇਂਦਰਿਤ ਪ੍ਰਾਜੈਕਟਾਂ ਅਤੇ ਔਰਤਾਂ ਲਈ ਵਿਸ਼ੇਸ਼ ਸਾਂਝ ਸ਼ਕਤੀ ਹੈਲਪ ਡੈਸਕ ਅਤੇ ਹੈਲਪ ਲਾਈਨ ਦਾ ਵਰਚੂਅਲ ਤੌਰ 'ਤੇ ਆਗਾਜ਼ ਕਰਦਿਆਂ ਮੁੱਖ ਮੰਤਰੀ ਨੇ ਔਰਤਾਂ ਦੀ ਭਲਾਈ ਅਤੇ ਹੋਰ ਮੌਕਿਆਂ ਨਾਲ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਤਾਂ ਕਿ ਉਨ੍ਹਾਂ ਨੂੰ ਤਰੱਕੀ ਤੇ ਵਿਕਾਸ ਯੋਗ ਬਣਾਇਆ ਜਾ ਸਕੇ | ਯੂ.ਐਨ. ਮਹਿਲਾ, ਯੂ.ਐਨ.ਡੀ.ਪੀ. (ਸੰਯੁਕਤ ਰਾਸ਼ਟਰ ਵਿਕਾਸ ਫ਼ੰਡ), ਯੂ.ਐਨ. ਵਸੋਂ ਫ਼ੰਡ, ਜੇ.-ਪੀ.ਏ.ਐਲ. (ਅਬਦੁਲ ਲਤੀਫ਼ ਜਮੀਲ ਪਾਵਰਟੀ ਐਕਸ਼ਨ ਲੈਬ) ਅਤੇ ਐਫ.ਯੂ.ਈ.ਐਲ. (ਫਿਊਲ ਫਰੈਂਡਜ਼ ਫਾਰ ਐਨਰਜ਼ਿਗ ਲਾਈਵਜ਼) ਨਾਲ ਸਬੰਧਿਤ ਪ੍ਰਾਜੈਕਟਾਂ ਤੋਂ ਇਲਾਵਾ ਮੁੱਖ ਮੰਤਰੀ ਨੇ ਸਾਰੇ 383 ਪੁਲਿਸ ਥਾਣਿਆਂ 'ਚ ਸਾਂਝ ਸ਼ਕਤੀ ਹੈਲਪ ਡੈਸਕ ਅਤੇ ਪੰਜਾਬ ਪੁਲੀਸ ਵਲੋਂ ਚਲਾਈ ਜਾਣ ਵਾਲੀ 181 ਸਾਂਝ ਸ਼ਕਤੀ ਹੈਲਪ ਲਾਈਨ ਦੀ ਸ਼ੁਰੂਆਤ ਕੀਤੀ ਗਈ, ਜੋ ਮਹਿਲਾਵਾਂ ਦੇ ਨਾਲ-ਨਾਲ ਬੱਚਿਆਂ ਅਤੇ ਬਜ਼ੁਰਗਾਂ ਦੇ ਸ਼ਿਕਵੇ-ਸ਼ਿਕਾਇਤਾਂ ਉੱਪਰ ਕਾਰਵਾਈ ਕਰੇਗਾ | ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗਾਂ ਦੇ ਮਾਸਟਰ ਕਾਡਰ 'ਚ 2407 ਔਰਤਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ | ਪੰਜਾਬ ਭਵਨ ਵਿਖੇ ਕਰਵਾਏ ਮੁੱਖ ਵਰਚੂਅਲ ਪ੍ਰੋਗਰਾਮ ਦੇ ਨਾਲ-ਨਾਲ ਸੂਬਾ ਭਰ 'ਚ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਬਲਾਕ ਪੱਧਰਾਂ 'ਤੇ ਇਕੋ ਸਮੇਂ ਪ੍ਰੋਗਰਾਮ ਆਯੋਜਿਤ ਕੀਤੇ ਗਏ, ਜਿਸ 'ਚ 158 ਕਾਲਜਾਂ, 14 ਨਿੱਜੀ ਯੂਨੀਵਰਸਿਟੀ ਦੇ ਕੈਂਪਸ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕੈਂਪਸ ਤੋਂ ਇਲਾਵਾ 1150 ਪਿੰਡਾਂ ਅਤੇ ਕਸਬਿਆਂ ਦੇ ਸ਼ਹਿਰੀ/ਪੇਂਡੂ ਵਸਨੀਕ ਵੀ ਸ਼ਾਮਿਲ ਹੋਏ |

ਵਿਸਾਖੀ ਮੌਕੇ 12 ਅਪ੍ਰੈਲ ਨੂੰ ਜਥਾ ਪਾਕਿ ਹੋਵੇਗਾ ਰਵਾਨਾ

ਅੰਮਿ੍ਤਸਰ, 8 ਮਾਰਚ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਵਾਲੇ ਸਿੱਖ ਯਾਤਰੂ ਜਥਿਆਂ ਲਈ ਪਾਕਿਸਤਾਨ ਵਿਦੇਸ਼ ਮੰਤਰਾਲੇ ਵਲੋਂ ਰੂਟ-ਪਲਾਨ ਜਾਰੀ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਭਾਰਤੀ ਯਾਤਰੂਆਂ ਲਈ 10 ਦਿਨਾਂ ਦਾ ਵੀਜ਼ਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਨਰੇਗਾ 'ਚ ਬਹੁਤ ਵੱਡਾ ਘੁਟਾਲਾ ਕੀਤਾ ਹੈ- ਸੁਖਬੀਰ

ਖਰੜ, 8 ਮਾਰਚ (ਤਰਸੇਮ ਸਿੰਘ ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ ਵਲੋਂ 'ਪੰਜਾਬ ਮੰਗਦਾ ਹੈ ਜਵਾਬ' ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਕੀਤੀਆਂ ਗਈਆਂ | ਇਸੇ ਕੜੀ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ...

ਪੂਰੀ ਖ਼ਬਰ »

ਕਿਸਾਨ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੇ ਮੁੱਦੇ 'ਤੇ ਅਕਾਲੀ ਦਲ ਵਲੋਂ ਜ਼ਬਰਦਸਤ ਪ੍ਰਦਰਸ਼ਨ

ਚੰਡੀਗੜ੍ਹ, 8 ਮਾਰਚ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਵਿਧਾਨ ਸਭਾ ਨੇੜੇ ਕਿਸਾਨ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੇ ਮੁੱਦੇ 'ਤੇ ਜ਼ਬਰਦਸਤ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਉਨ੍ਹਾਂ ਵਿਧਾਨ ਸਭਾ ਵੱਲ ਵਧਦੇ ਹੋਏ ...

ਪੂਰੀ ਖ਼ਬਰ »

3 ਸਾਲਾ ਬੱਚੀ ਨੂੰ ਕੁੱਤਿਆਂ ਨੇ ਨੋਚ-ਨੋਚ ਖਾਧਾ- ਮੌਤ

ਸਮਾਣਾ, 8 ਮਾਰਚ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਤਰਖਾਣ ਮਾਜਰਾ ਵਿਖੇ ਵਾਪਰੀ ਇਕ ਦੁਖਦਾਈ ਘਟਨਾ ਦੌਰਾਨ ਕੁੱਤਿਆਂ ਵਲੋਂ ਇਕ ਤਿੰਨ ਸਾਲਾ ਬੱਚੀ ਨੂੰ ਨੋਚ-ਨੋਚ ਕੇ ਖਾ ਲੈਣ 'ਤੇ ਬੱਚੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਤਰਖਾਣ ਮਾਜਰਾ ਦੀ ਰਹਿਣ ਵਾਲੀ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀਕਾਂਡ : ਸੁਮੇਧ ਸੈਣੀ ਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼

ਫ਼ਰੀਦਕੋਟ, 8 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬਹਿਬਲ ਕਲਾਂ ਵਿਖੇ 14 ਅਕਤੂਬਰ 2015 ਨੂੰ ਸੰਗਤਾਂ 'ਤੇ ਕਥਿਤ ਤੌਰ 'ਤੇ ਪੁਲਿਸ ਵਲੋਂ ਚਲਾਈਆਂ ਗਈਆਂ ਗੋਲੀਆਂ ਸਬੰਧੀ ਥਾਣਾ ਬਾਜਾਖਾਨਾ ਵਿਖੇ ਦਰਜ ਹੋਏ ਮਾਮਲੇ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਤੋਂ ਪਰਤੇ 3 ਕਿਸਾਨਾਂ ਦੀ ਮੌਤ

ਊਧਨਵਾਲ, 8 ਮਾਰਚ (ਪਰਗਟ ਸਿੰਘ)-ਨਜ਼ਦੀਕੀ ਪਿੰਡ ਲੱਧਾ ਮੰਡਾ ਪੱਤੀ ਤਰਖਾਣਾਂ ਵਾਲੀ ਦੇ ਇਕ ਕਿਸਾਨ ਸੁਖਵੰਤ ਸਿੰਘ (58) ਪੁੱਤਰ ਮਹਿੰਦਰ ਸਿੰਘ ਦਾ ਦਿਹਾਂਤ ਹੋ ਗਿਆ | ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਰਾਮ ਥੰਮਣ ਦੇ ਜਰਨਲ ਸਕੱਤਰ ਸਤਨਾਮ ...

ਪੂਰੀ ਖ਼ਬਰ »

ਕੈਪਟਨ ਦੀ ਰਿਹਾਇਸ਼ ਘੇਰਨ ਜਾ ਰਹੇ ਅਧਿਆਪਕਾਂ 'ਤੇ ਲਾਠੀਚਾਰਜ

ਪਟਿਆਲਾ, 8 ਮਾਰਚ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵਲੋਂ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਅੱਜ ਰੁਜ਼ਗਾਰ ਸਬੰਧੀ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਯੂਨੀਅਨ ਵਲੋਂ ਮੁੱਖ ...

ਪੂਰੀ ਖ਼ਬਰ »

ਅੰਬਾਨੀ ਦੇ ਘਰ ਨੇੜਿਓ ਮਿਲੀ ਧਮਾਕਾਖੇਜ਼ ਸਮੱਗਰੀ ਸਬੰਧੀ ਜਾਂਚ ਐਨ.ਆਈ.ਏ. ਹਵਾਲੇ

ਨਵੀਂ ਦਿੱਲੀ, 8 ਮਾਰਚ (ਏਜੰਸੀ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਮੁੰਬਈ ਸਥਿਤ ਰਿਹਾਇਸ਼ ਨੇੜੇ ਵਿਸਫੋਟਕ ਵਾਲੇ ਵਾਹਨ ਮਿਲਣ ਦੇ ਮਾਮਲੇ ਨੂੰ ਆਪਣੇ ਹੱਥ ਲੈ ਲਿਆ ਹੈ | ਇਕ ਅਧਿਕਾਰਤ ਬੁਲਾਰੇ ਨੇ ਸੋਮਵਾਰ ਨੂੰ ਦੱਸਿਆ ਕਿ ਗ੍ਰਹਿ ...

ਪੂਰੀ ਖ਼ਬਰ »

ਕੇਂਦਰ ਦਾ ਸਿੱਧੀ ਅਦਾਇਗੀ ਦਾ ਪ੍ਰਸਤਾਵ ਕਿਸਾਨਾਂ 'ਚ ਰੋਹ ਪੈਦਾ ਕਰਨ ਵਾਲਾ ਇਕ ਹੋਰ ਕਦਮ- ਕੈਪਟਨ

ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਲੋਂ ਆੜ੍ਹਤੀਆ ਨੂੰ ਲਾਂਬੇ ਕਰਕੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇ ਪ੍ਰਸਤਾਵ ਨੂੰ ਕਿਸਾਨਾਂ ਨੂੰ ਭੜਕਾਉਣ ਵਾਲਾ ਇਕ ਹੋਰ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਹ ਖੇਤੀ ...

ਪੂਰੀ ਖ਼ਬਰ »

ਕਾਮਰੇਡ ਬਲਵਿੰਦਰ ਹੱਤਿਆ ਮਾਮਲੇ 'ਚ 2 ਸ਼ਾਰਪ ਸ਼ੂਟਰਾਂ ਸਮੇਤ 3 ਮੁਲਜ਼ਮ, 15 ਤੱਕ ਰਿਮਾਂਡ 'ਤੇ

ਐੱਸ.ਏ.ਐੱਸ. ਨਗਰ, 8 ਮਾਰਚ (ਜਸਬੀਰ ਸਿੰਘ ਜੱਸੀ)-ਅਕਤੂਬਰ ਮਹੀਨੇ 'ਚ ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ ਐਨ.ਆਈ.ਏ. ਵਲੋਂ 2 ਸ਼ਾਪ ਸ਼ੂਟਰ ...

ਪੂਰੀ ਖ਼ਬਰ »

'ਆਪ' ਵਿਧਾਇਕਾਂ ਵਲੋਂ ਐਮ.ਐਲ.ਏ. ਹੋਸਟਲ ਤੋਂ ਵਿਧਾਨ ਸਭ ਵੱਲ ਪੈਦਲ ਮਾਰਚ

ਚੰਡੀਗੜ੍ਹ, 8 ਮਾਰਚ (ਵਿਕਰਮਜੀਤ ਸਿੰਘ ਮਾਨ)-ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਐਮ.ਐਲ.ਏ ਹੋਸਟਲ ਤੋਂ ਪੰਜਾਬ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ ਗਿਆ | ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਸ. ਹਰਪਾਲ ਸਿੰਘ ਚੀਮਾ ਸਮੇਤ ਹੋਰ ਵਿਧਾਇਕਾਂ ਨੇ ਕੈਪਟਨ ਸਰਕਾਰ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਵਲੋਂ ਐਮ.ਐਲ.ਏ. ਹੋਸਟਲ ਤੋਂ ਵਿਧਾਨ ਸਭਾ ਤੱਕ ਕਿਸਾਨਾਂ ਦੇ ਹੱਕ 'ਚ ਪੈਦਲ ਮਾਰਚ

ਚੰਡੀਗੜ੍ਹ, 8 ਮਾਰਚ (ਵਿਕਰਮਜੀਤ ਸਿੰਘ ਮਾਨ)-ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਅਤੇ ਕਿਸਾਨਾਂ ਦੇ ਹੱਕ 'ਚ ਪਾਰਟੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਸਾਬਕਾ ਮੁੱਖ ਮੰਤਰੀ ਕੈਰੋ ਦੀ ਜ਼ਮੀਨ 'ਤੇ ਕਬਜ਼ੇ ਦਾ ਮਾਮਲਾ ਆਇਆ ਸਾਹਮਣੇ

ਚੰਡੀਗੜ੍ਹ, 8 ਮਾਰਚ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਹੋਣ ਤੋਂ ਪਹਿਲਾਂ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਤਾਪ ਸਿੰਘ ਕੈਰੋਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਤੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਹੱਲਾ ਬੋਲ, ਵਿਧਾਨ ਸਭਾ ਬਾਹਰ ਪ੍ਰਦਰਸ਼ਨ

ਚੰਡੀਗੜ੍ਹ, 8 ਮਾਰਚ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਸਰਕਾਰ ਵਲੋਂ ਆਪਣਾ ਬਜਟ ਪੇਸ਼ ਕੀਤਾ ਗਿਆ, ਦੂਜੇ ਆਸੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਹੱਲਾ ਬੋਲ ਬੋਲਦਿਆਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਕੂਚ ਕਰ ਦਿੱਤਾ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਪਾਕਿ 'ਚ ਪਾਬੰਦੀਸ਼ੁਦਾ ਬਲੋਚਿਸਤਾਨ ਲਿਬਰੇਸ਼ਨ ਆਰਮੀ ਦੇ 5 ਅੱਤਵਾਦੀ ਢੇਰ

ਅੰਮਿ੍ਤਸਰ, 8 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ ਬਲੋਚਿਸਤਾਨ ਸੂਬੇ 'ਚ ਪਾਬੰਦੀਸ਼ੁਦਾ 'ਬਲੋਚਿਸਤਾਨ ਲਿਬਰੇਸ਼ਨ ਆਰਮੀ' ਦੇ 5 ਅੱਤਵਾਦੀਆਂ ਨੂੰ ਢੇਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਕੋਇਟਾ 'ਚ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਦੇ ਇਕ ...

ਪੂਰੀ ਖ਼ਬਰ »

ਮਨੀਸ਼ਾ ਗੁਲਾਟੀ ਦੀਆਂ ਸੇਵਾਵਾਂ 'ਚ 3 ਸਾਲ ਦਾ ਵਾਧਾ

ਚੰਡੀਗੜ੍ਹ, 8 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਕਾਰਜਕਾਲ 'ਚ ਤਿੰਨ ਵਰਿ੍ਹਆਂ ਲਈ ਹੋਰ ਵਾਧਾ ਕਰ ਦਿੱਤਾ ਗਿਆ ਹੈ | ਇੱਥੇ ਦੱਸਣਯੋਗ ਹੈ ਕਿ ਮਨੀਸ਼ਾ ਗੁਲਾਟੀ ਦੀ ਨਿਯੁਕਤੀ ਇਸ ਤੋਂ ...

ਪੂਰੀ ਖ਼ਬਰ »

ਮੇਜਰ ਸਿੰਘ ਭੈਣੀ ਪੰਜਾਬ ਖਾਦੀ ਬੋਰਡ ਦੇ ਉਪ ਚੇਅਰਮੈਨ ਬਣੇ

ਜਗਰਾਉਂ, 8 ਮਾਰਚ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਅੱਜ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ ਨੂੰ ਖਾਦੀ ਬੋਰਡ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ | ਇੱਥੇ ਜ਼ਿਕਰਯੋਗ ਹੈ ਕਿ ਮੇਜਰ ਸਿੰਘ ਭੈਣੀ, ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦੇ ਸਪੁੱਤਰ ਹਨ ਤੇ ਉਹ ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 12 ਤੋਂ

ਪਟਿਆਲਾ, 8 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਨਿਹੰਗ ਸਿੰਘਾਂ ਦੀ ਛਾਉਣੀ ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਨੌਵੀਂ ਗੁਰੂ ਕੀ ਖੂਹੀ ਸਮਾਣਾ ਵਿਖੇ ਆਲੌਕਿਕ ਕੀਰਤਨ ਦਰਬਾਰ ਅਤੇ ਵਿਸ਼ੇਸ਼ ਗੁਰਮਤਿ ਸਮਾਗਮ 12, 13, 14 ਮਾਰਚ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਹਰੇਕ ਪੱਧਰ 'ਤੇ ਔਰਤਾਂ ਤੇ ਬੱਚੀਆਂ ਦੇ ਸਸ਼ਕਤੀਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਕਾਇਮ ਰੱਖਣ ਦਾ ਐਲਾਨ

ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰਕੇ 'ਮੁਲਕ ਦੀ ਤਰੱਕੀ 'ਚ ਯੋਗਦਾਨ ਪਾਉਣ ਲਈ ਔਰਤਾਂ ਦੇ ਸਿਰੜੀ ਜਜ਼ਬੇ' ਨੂੰ ਸਲਾਮ ਕੀਤਾ | ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਾਂ, ਕੰਮਕਾਜ ਵਾਲੀਆਂ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਪਾਕਿ 'ਚ ਫਸੇ 47 ਭਾਰਤੀ ਨਾਗਰਿਕ ਵਤਨ ਪਰਤੇ

ਅਟਾਰੀ, 8 ਮਾਰਚ (ਸੁਖਵਿੰਦਰਜੀਤ ਸਿੰਘ ਘਰਿੰਡਾ)-ਕੋਰੋਨਾ ਮਹਾਂਮਾਰੀ ਕਾਰਨ ਲਾਗੂ ਤਾਲਾਬੰਦੀ ਦੌਰਾਨ ਭਾਰਤ ਤੋਂ ਪਾਕਿਸਤਾਨ ਆਪਣੇ ਰਿਸ਼ਤੇਦਾਰਾਂ ਕੋਲ ਹੀ ਫਸੇ 32 ਭਾਰਤੀ ਨਾਗਰਿਕ 7 ਕਸ਼ਮੀਰੀ ਤੇ 8 ਪਾਕਿਸਤਾਨੀ ਨਾਗਰਿਕ ਅੱਜ ਅੰਤਰਰਾਸ਼ਟਰੀ ਵਾਹਗਾ-ਅਟਾਰੀ ਸਰਹੱਦ ...

ਪੂਰੀ ਖ਼ਬਰ »

3 ਦਿਨਾਂ 'ਚ ਪੱਕੇ ਦੰਦ ਲਗਾਉਣ ਦੀ ਤਕਨੀਕ ਦੇ ਮਾਹਿਰ ਡਾ. ਨੈਨਸੀ ਧਿਮਾਨ ਦਾ ਮਹਿਲਾ ਦਿਵਸ 'ਤੇ ਸਨਮਾਨ

ਜਲੰਧਰ, 8 ਮਾਰਚ (ਐੱਮ.ਐੱਸ. ਲੋਹੀਆ)-ਸਥਾਨਕ ਨਿਊ ਜਵਾਹਰ ਨਗਰ 'ਚ ਚੱਲ ਰਹੇ ਹਰਪ੍ਰੀਤ ਅੱਖਾਂ ਅਤੇ ਦੰਦਾਂ ਦੇ ਕੇਂਦਰ 'ਚ 'ਬੇਸਲ ਇੰਪਲਾਂਟ' ਵਿਧੀ ਨਾਲ ਤਿੰਨ ਦਿਨਾਂ 'ਚ ਪੱਕੇ ਦੰਦ ਲਗਾਉਣ ਦੀ ਤਕਨੀਕ ਦੀ ਮਾਹਿਰ ਡਾ. ਨੈਨਸੀ ਧਿਮਾਨ ਦਾ ਮਹਿਲਾ ਦਿਵਸ 'ਤੇ ਵੱਖ-ਵੱਖ ਸੰਸਥਾਵਾਂ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਜੌਲੀ ਤੁਲਸੀ 51 ਡ੍ਰਾਪਸ 'ਤੇ ਦਿਸਿਆ ਲੋਕਾਂ ਦਾ ਭਰੋਸਾ

ਜਲੰਧਰ, 8 ਮਾਰਚ (ਅਜੀਤ ਬਿਊਰੋ)- ਕੋਰੋਨਾ ਦੇ ਦੌਰ 'ਚ ਜੌਲੀ ਫਾਰਮਾ ਇੰਡੀਆ ਦੁਆਰਾ ਨਿਰਮਿਤ ਆਯੁਰਵੈਦਿਕ ਦਵਾਈ ਜੌਲੀ 51 ਡ੍ਰਾਪਸ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰਿਆ | ਇਮਿਊਨਿਟੀ ਵਧਾਉਣ ਲਈ ਲੋਕਾਂ ਨੇ ਇਸ ਦਵਾਈ 'ਤੇ ਭਰੋਸਾ ਦਿਖਾਇਆ | ਇਸ ਦਾ ਮੂਲ ਕਾਰਨ ਇਹੀ ਰਿਹਾ ...

ਪੂਰੀ ਖ਼ਬਰ »

ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ 10 ਮਾਰਚ ਤੋਂ 16 ਅਪ੍ਰੈਲ ਤੱਕ ਹੋਣਗੇ 'ਸ਼ੁੱਧ ਪਾਠ ਬੋਧ ਸਮਾਗਮ'-ਬਾਬਾ ਹਰਨਾਮ ਸਿੰਘ ਖ਼ਾਲਸਾ

ਅੰਮਿ੍ਤਸਰ, 8 ਮਾਰਚ (ਜਸਵੰਤ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਟਕਸਾਲ ਦੇ ਪਹਿਲੇ ਮੁਖੀ ਬਾਬਾ ਦੀਪ ਸਿੰਘ ਦੇ ਅਸਥਾਨ ਗੁ: ਸ਼ਹੀਦਗੰਜ ਸਾਹਿਬ ਵਿਖੇ ਸ੍ਰੀ ਗੁਰੂ ...

ਪੂਰੀ ਖ਼ਬਰ »

ਜਰਨੈਲ ਹਰੀ ਸਿੰਘ ਨਲਵਾ ਹੋਸਟਲ ਦਾ ਉਦਘਾਟਨ 12 ਨੂੰ -ਤਰਲੋਚਨ ਸਿੰਘ

ਜਲੰਧਰ, 8 ਮਾਰਚ (ਅਜੀਤ ਬਿਊਰੋ)-ਦਿੱਲੀ ਦੇ ਗੁਰੂ ਤੇਗ ਬਹਾਦਰ ਕਾਲਜ ਵਿਖੇ ਬਣਾਏ ਗਏ ਨਵੇਂ ਹੋਸਟਲ ਦਾ ਉਦਘਾਟਨ 12 ਮਾਰਚ ਨੂੰ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਸ. ਤਰਲੋਚਨ ਸਿੰਘ ਸਾਬਕਾ ਸੰਸਦ ਮੈਂਬਰ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਕਾਲਜ ਵਿਖੇ 11 ਕਰੋੜ ਰੁਪਏ ...

ਪੂਰੀ ਖ਼ਬਰ »

ਜਨਤਕ ਭਾਗੀਦਾਰੀ 'ਤੇ ਆਧਾਰਿਤ ਹੋਣੇ ਚਾਹੀਦੇ ਹਨ ਭਾਰਤ ਦੇ 75 ਸਾਲਾ ਆਜ਼ਾਦੀ ਦੇ ਜਸ਼ਨ-ਮੋਦੀ

ਨਵੀਂ ਦਿੱਲੀ, 8 ਮਾਰਚ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਹੈ ਕਿ ਜਦੋਂ ਭਾਰਤ ਆਪਣੀ ਆਜ਼ਾਦੀ ਦੇ 75 ਸਾਲਾ ਜਸ਼ਨ ਲਈ ਸਮਾਗਮ ਕਰੇਗਾ ਤਾਂ ਦੇਸ਼ 'ਚ ਕਿਸੇ ਸਮੇਂ ਅਸੰਭਵ ਜਾਪਣ ਵਾਲੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ 'ਦਲੇਰੀ ਭਰੇ ਕਦਮ' ਚੁੱਕਣ ...

ਪੂਰੀ ਖ਼ਬਰ »

ਉਪ-ਰਾਜਪਾਲ ਮਨੋਜ ਸਿਨਹਾ ਨੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਰਿਆਸੀ 'ਚ ਮੱਥਾ ਟੇਕਿਆ

ਸ੍ਰੀਨਗਰ, 8 ਮਾਰਚ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਨੇ ਰਿਆਸੀ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਮੱਥਾ ਟੇਕਿਆ ਅਤੇ ਜੰਮੂ-ਕਸ਼ਮੀਰ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ | ਉਨ੍ਹਾਂ ਗੁਰਦੁਆਰਾ ...

ਪੂਰੀ ਖ਼ਬਰ »

ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ

ਕੋਚੀ, 8 ਮਾਰਚ (ਏਜੰਸੀ)-ਇਥੇ ਦੀ ਇਕ ਅਦਾਲਤ ਨੇ ਅਸਾਮ ਦੇ ਇਕ ਵਿਅਕਤੀ ਨੂੰ 3 ਸਾਲ ਪਹਿਲਾਂ 61 ਸਾਲਾ ਔਰਤ ਦੀ ਉਸ ਦੇ ਘਰ 'ਚ ਜਬਰ ਜਨਾਹ ਬਾਅਦ ਹੱਤਿਆ ਕਰਨ ਦੇ ਦੋਸ਼ 'ਚ ਮੌਤ ਦੀ ਸਜ਼ਾ ਸੁਣਾਈ | ਪ੍ਰਵੂਰ ਵਿਖੇ ਵਧੀਕ ਜ਼ਿਲ੍ਹਾ ਸੈਸ਼ਨਜ਼ ਅਦਾਲਤ ਨੇ ਦੋਸ਼ੀ ਪਾਏ ਜਾਣ ਦੇ ਬਾਅਦ ...

ਪੂਰੀ ਖ਼ਬਰ »

24 ਸਾਲਾਂ ਬਾਅਦ ਹੋਈ ਜਲ ਸੈਨਾ ਦੇ ਜੰਗੀ ਬੇੜਿਆਂ 'ਤੇ ਮਹਿਲਾ ਅਧਿਕਾਰੀਆਂ ਦੀ ਤਾਇਨਾਤੀ

ਨਵੀਂ ਦਿੱਲੀ, 8 ਮਾਰਚ (ਏਜੰਸੀ)-ਪਿਛਲੇ 24 ਸਾਲਾਂ 'ਚ ਪਹਿਲੀ ਵਾਰ ਭਾਰਤੀ ਜਲ ਸੈਨਾ ਦੇ ਜੰਗੀ ਬੇੜਿਆਂ 'ਤੇ ਮਹਿਲਾ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸਾਲ ਦਸੰਬਰ 'ਚ ਜਹਾਜ਼ ਲਿਜਾਣ ਵਾਲੇ ਬੇੜੇ ਵਿਕ੍ਰਮਾਦਿਤਯਾ ਅਤੇ ਟੈਂਕਰ ਸ਼ਕਤੀ ...

ਪੂਰੀ ਖ਼ਬਰ »

ਕੋਰੋਨਾ ਦੇ 86 ਫ਼ੀਸਦੀ ਤੋਂ ਵਧੇਰੇ ਨਵੇਂ ਮਾਮਲੇ ਪੰਜਾਬ ਸਮੇਤ 6 ਸੂਬਿਆਂ 'ਚ

ਨਵੀਂ ਦਿੱਲੀ, 8 ਮਾਰਚ (ਏਜੰਸੀ)- ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਦੱਸਿਆ ਹੈ ਕਿ ਕੋਵਿਡ-19 ਦੇ ਤਾਜ਼ਾ ਮਾਮਲਿਆਂ 'ਚੋਂ 86.26 ਫ਼ੀਸਦੀ 6 ਸੂਬਿਆਂ- ਮਹਾਰਾਸ਼ਟਰ, ਕੇਰਲ, ਪੰਜਾਬ, ਕਰਨਾਟਕ, ਤਾਮਿਲਨਾਡੂ ਤੇ ਗੁਜਰਾਤ ਨਾਲ ਸਬੰਧਿਤ ਹਨ ਅਤੇ ਬੀਤੇ 24 ਘੰਟਿਆਂ ਦੌਰਾਨ 18,599 ...

ਪੂਰੀ ਖ਼ਬਰ »

ਗੁਰਲਾਲ ਭਲਵਾਨ ਹੱਤਿਆ ਮਾਮਲੇ ਦੀ ਜਾਂਚ ਸਹੀ ਦਿਸ਼ਾ ਵੱਲ ਜਾ ਰਹੀ ਹੈ-ਐਸ.ਐਸ.ਪੀ.

ਫ਼ਰੀਦਕੋਟ, 8 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਅੰਦਰ ਬੀਤੀ 18 ਫ਼ਰਵਰੀ ਨੂੰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਭਲਵਾਨ ਦੀ ਹੱਤਿਆ ਤੋਂ ਬਾਅਦ ਉਸ ਦੇ ਪਿਤਾ ਸੁਖਚੈਨ ਸਿੰਘ ਭੁੱਲਰ ਵਲੋਂ ਐਤਵਾਰ ਨੂੰ ਕੀਤੀ ਗਈ ...

ਪੂਰੀ ਖ਼ਬਰ »

ਐਨ.ਆਰ.ਆਈ. ਵਲੋਂ ਗੋਲੀ ਮਾਰ ਕੇ ਸਾਲੀ ਦੀ ਹੱਤਿਆ

ਮੋਗਾ, 8 ਮਾਰਚ (ਗੁਰਤੇਜ ਸਿੰਘ)-ਆਪਸੀ ਰੰਜਿਸ਼ ਨੂੰ ਲੈ ਕੇ ਇਕ ਐਨ.ਆਰ.ਆਈ. ਵਿਅਕਤੀ ਵਲੋਂ ਆਪਣੀ ਸਾਲੀ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਅੰਮਿ੍ਤਸਰ ਨਿਵਾਸੀ ਕਰਨਜੀਤ ਸਿੰਘ ਨੇ ਦੱਸਿਆ ਕਿ ਜਗਵਿੰਦਰ ਸਿੰਘ ਉਰਫ਼ ਗੁਰਿੰਦਰ ...

ਪੂਰੀ ਖ਼ਬਰ »

ਸਿਟੀ ਟੈਕਸੀ ਸ਼ਾਰਜਾਹ (ਦੁਬਈ) 'ਚ ਡਰਾਈਵਰ ਦੀ ਨੌਕਰੀ ਲਈ ਸੈਮੀਨਾਰ ਕੱਲ੍ਹ

ਫ਼ਰੀਦਕੋਟ, 8 ਮਾਰਚ (ਜਸਵੰਤ ਸਿੰਘ ਪੁਰਬਾ)-ਅਰਬ ਦੇਸ਼ਾਂ 'ਚ ਜਾ ਕੇ ਨੌਕਰੀ ਕਰਨ ਦੇ ਚਾਹਵਾਨ ਉਨ੍ਹਾਂ ਲੋਕਾਂ ਲਈ ਜੋ ਟੈਕਸੀ ਡਰਾਈਵਰ ਵਜੋਂ ਕੰਮ ਕਰਕੇ ਰੁਜ਼ਗਾਰ ਪ੍ਰਾਪਤ ਕਰਨਾ ਚਾਹੁੰਦੇ ਹਨ, ਲਈ ਸੁਨਹਿਰੀ ਮੌਕਾ ਲੈ ਕੇ ਆਇਆ ਹੈ ਫ਼ਰੀਦਕੋਟ ਦਾ ਸਾਈਾ ਵੀਜ਼ਾ ...

ਪੂਰੀ ਖ਼ਬਰ »

ਅਕਾਲੀ ਆਗੂ ਚੈਰੀ ਦੀ ਪਤਨੀ ਡਾ. ਰਿਜਵਨ ਕੌਰ ਦੇ ਅੰਤਿਮ ਸੰਸਕਾਰ ਸਮੇਂ ਆਗੂ ਹੋਏ ਸ਼ਾਮਿਲ

ਸੰਗਰੂਰ, 8 ਮਾਰਚ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਯੂਥ ਵਿੰਗ ਦੇ ਸੀਨੀਅਰ ਨੌਜਵਾਨ ਆਗੂ ਅਮਨਬੀਰ ਸਿੰਘ ਚੈਰੀ ਦੀ ਧਰਮਪਤਨੀ ਬੀਬੀ ਡਾ. ਰਿਜਵਨ ਕੌਰ ਸਿੱਧੂ ਦੇ ਸਸਕਾਰ ਮੌਕੇ ਵੱਖ-ਵੱਖ ਜਥੇਬੰਦੀਆਂ ਅਤੇ ਸੰਸਥਾਵਾਂ ਦੇ ਆਗੂਆਂ ਤੋਂ ...

ਪੂਰੀ ਖ਼ਬਰ »

ਮਿੰਕੂ ਜਵੰਧਾ ਬਣੇ 'ਆਪ' ਦੇ ਸੰਯੁਕਤ ਸਕੱਤਰ

ਸੰਗਰੂਰ, 8 ਮਾਰਚ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਥਾਨਕ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੰੂ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਅਸੀਂ ਔਰਤਾਂ ਦਾ ਪੂਰਾ ਸਤਿਕਾਰ ਕਰਦੇ ਹਾਂ- ਸੁਪਰੀਮ ਕੋਰਟ

ਨਵੀਂ ਦਿੱਲੀ, 8 ਮਾਰਚ (ਏਜੰਸੀ)-ਚੀਫ਼ ਜਸਟਿਸ ਐੱਸ.ਏ. ਬੋਬੜੇ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਬੈਂਚ ਨੇ ਅੱਜ ਕਿਹਾ ਹੈ ਕਿ ਉਹ ਔਰਤਾਂ ਦਾ ਪੂਰਾ ਸਤਿਕਾਰ ਕਰਦੇ ਹਨ ਤੇ ਨਿਆਂਪਾਲਿਕਾ ਦਾ ਮਾਣ-ਸਤਿਕਾਰ ਇਸ ਦੇ ਵਕੀਲਾਂ ਭਾਵ 'ਬਾਰ' ਦੇ ਹੱਥਾਂ 'ਚ ਹੈ | ਬੈਂਚ, ਜਿਸ 'ਚ ਜਸਟਿਸ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਚੌਟਾਲਾ ਦੀ ਪੈਰੋਲ 'ਚ 12 ਅਪ੍ਰੈਲ ਤੱਕ ਵਾਧਾ

ਨਵੀਂ ਦਿੱਲੀ, 8 ਮਾਰਚ (ਜਗਤਾਰ ਸਿੰਘ)-ਹਰਿਆਣਾ ਅਧਿਆਪਕ ਭਰਤੀ ਘੁਟਾਲੇ 'ਚ ਸਜ਼ਾ ਭੁਗਤ ਰਹੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਪੈਰੋਲ, ਦਿੱਲੀ ਹਾਈ ਕੋਰਟ ਵਲੋਂ 12 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ | ਇਸ ਦੇ ਨਾਲ ਹੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਦੀ ਸਜ਼ਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX