ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਬਠਿੰਡਾ

'ਪੰਜਾਬ ਮੰਗਦਾ ਜਵਾਬ' ਤਹਿਤ ਅਕਾਲੀਆਂ ਨੇ ਤਲਵੰਡੀ ਸਾਬੋ ਵਿਖੇ ਲਾਇਆ ਵਿਸ਼ਾਲ ਰੋਸ ਧਰਨਾ

ਤਲਵੰਡੀ ਸਾਬੋ, 8 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਤੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਉਂਦਿਆਂ 'ਪੰਜਾਬ ਮੰਗਦਾ ਜਵਾਬ' ਸਿਰਲੇਖ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਥਾਨਕ ਨਿਸ਼ਾਨ ਏ ਖ਼ਾਲਸਾ ਚੌਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਦੀ ਅਗਵਾਈ ਵਿਚ ਵਿਸ਼ਾਲ ਰੋਸ ਧਰਨਾ ਲਾਇਆ | ਸਭ ਤੋਂ ਪਹਿਲਾਂ ਦਿੱਲੀ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਇੱਕ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ | ਧਰਨੇ ਨੂੰ ਸੰਬੋਧਨ ਦੌਰਾਨ ਸਾਬਕਾ ਵਿਧਾਇਕ ਨੇ ਕੈਪਟਨ ਸਰਕਾਰ ਤੇ ਚੋਣਾਂ ਸਮੇਂ ਕੀਤਾ ਕੋਈ ਵਾਅਦਾ ਪੂਰਾ ਨਾ ਕਰਨ ਦੇ ਦੋਸ਼ ਲਾਏ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਮੁੱਚੀ ਕਰਜ਼ਾ ਮੁਆਫ਼ੀ ਘਰ ਘਰ ਨੌਕਰੀ, ਬੇਰੁਜ਼ਗਾਰੀ ਭੱਤਾ, ਆਟਾ ਦਾਲ ਨਾਲ ਚਾਹ ਪੱਤੀ, ਖੰਡ ਅਤੇ ਘਿਉ, ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ, ਨੌਜਵਾਨਾਂ ਦੇ ਸਮਾਰਟਫੋਨ, ਬੁਢਾਪਾ ਪੈਨਸ਼ਨ 2000 ਰੁਪਏ ਕਰਨ ਵਰਗੇ ਚੋਣ ਵਾਅਦੇ ਚਾਰ ਸਾਲ ਬਾਅਦ ਵੀ ਪੂਰੇ ਨਹੀ ਹੋਏ ਸਗੋਂ ਵੱਡੀ ਗਿਣਤੀ ਆਟਾ ਦਾਲ ਕਾਰਡ ਕੱਟ ਦਿੱਤੇ ਗਏ ਹਨ, ਗਰੀਬ ਪਰਿਵਾਰਾਂ ਨੂੰ ਵੱਡੇ ਬਿਜਲੀ ਬਿੱਲ ਭੇਜੇ ਜਾ ਰਹੇ ਹਨ, ਨਸ਼ੇ ਦੀ ਘਰ ਘਰ ਹੋਮ ਡਲਿਵਰੀ ਹੋ ਰਹੀ ਹੈ, ਸੂਬਾ ਸਰਕਾਰ ਦੇ ਟੈਕਸਾਂ ਕਾਰਣ ਪੈਟਰੋਲ ਡੀਜ਼ਲ ਸਭ ਤੋਂ ਮਹਿੰਗੇ ਭਾਅ ਪੰਜਾਬ ਵਿਚ ਵਿਕ ਰਿਹਾ ਹੈ | ਉੱਧਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਵਿਧਾਇਕ ਨੇ ਅੱਜ ਪੇਸ਼ ਕੀਤੇ ਪੰਜਾਬ ਦੇ ਬਜਟ ਨੂੰ ਫ਼ੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਬਜਟ ਵਿਚ ਚੋਣ ਵਾਅਦੇ ਮੁਤਾਬਿਕ ਕਿਸਾਨਾਂ ਦੀ ਸੰਪੂਰਨ ਕਰਜ਼ਾ ਮੁਆਫ਼ੀ ਦਾ ਕੋਈ ਜ਼ਿਕਰ ਨਹੀਂ, ਬੁਢਾਪਾ ਪੈਨਸ਼ਨ ਵੀ ਚੋਣ ਵਾਅਦੇ ਮੁਤਾਬਿਕ 2000 ਰੁਪਏ ਨਹੀ ਕੀਤੀ ਗਈ, ਆਟਾ ਦਾਲ ਨਾਲ ਖੰਡ, ਚਾਹਪੱਤੀ ਅਤੇ ਘਿਉ ਦੇਣ ਬਾਰੇ ਕੋਈ ਐਲਾਨ ਨਹੀਂ ਹੋਇਆ, ਨੌਜਵਾਨਾਂ ਦੇ ਬੇਰੁਜ਼ਗਾਰੀ ਭੱਤੇ ਅਤੇ ਸਮਾਰਟ ਫੋਨਾਂ ਬਾਰੇ ਬਜਟ ਵਿਚ ਪੈਸੇ ਰੱਖਣ ਦੀ ਗੱਲ ਨਹੀਂ ਹੋਈ | ਧਰਨੇ ਉਪਰੰਤ ਵੱਡੇ ਕਾਫ਼ਲੇ ਸਮੇਤ ਸਾਬਕਾ ਵਿਧਾਇਕ ਨੇ ਕਚਹਿਰੀ ਕੰਪਲੈਕਸ ਪੁੱਜ ਕੇ ਹਾਜਰ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਨਾਂ ਇਕ ਮੰਗ ਪੱਤਰ ਵੀ ਸੌਂਪਿਆ | ਇਸ ਮੌਕੇ ਅਕਾਲੀ ਦਲ ਦੇ ਸਮੂਹ ਵਿੰਗਾਂ ਦੇ ਅਹੁਦੇਦਾਰ ਹਾਜ਼ਰ ਸਨ |

ਭਿਆਨਕ ਟੱਕਰ 'ਚ ਜਾਨੀ ਨੁਕਸਾਨ ਦਾ ਰਿਹਾ ਬਚਾਅ

ਬਠਿੰਡਾ, 8 ਮਾਰਚ (ਅਵਤਾਰ ਸਿੰਘ)- ਗੋਨਿਆਣਾ ਬਠਿੰਡਾ ਰੋਡ 'ਤੇ ਪਿੰਡ ਗਿੱਲ ਪੱਤੀ ਦੇ ਨਜ਼ਦੀਕ ਟਰੈਕਟਰ ਅਤੇ ਕਾਰ ਦੀ ਬਹੁਤ ਭਿਅੰਕਰ ਟੱਕਰ ਹੋਣ ਨਾਲ ਦੋਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ | ਇਸ ਘਟਨਾ 'ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ | ਇਸ ਘਟਨਾ ਦੀ ਖ਼ਬਰ ...

ਪੂਰੀ ਖ਼ਬਰ »

10 ਹਜ਼ਾਰ ਰਿਸ਼ਵਤ ਲੈਂਦਾ ਫਾਇਰ ਸੇਫ਼ਟੀ ਅਫ਼ਸਰ ਗਿ੍ਫ਼ਤਾਰ

ਬਠਿੰਡਾ, 8 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਵਿਜੀਲੈਂਸ ਬਿਉਰੋ ਰੇਂਜ ਬਠਿੰਡਾ ਨੇ ਅੱਜ ਬਠਿੰਡਾ ਦੇ ਫਾਇਰ ਸੇਫ਼ਟੀ ਅਫ਼ਸਰ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਡਾ. ਨਰਿੰਦਰ ਭਾਰਗਵ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ...

ਪੂਰੀ ਖ਼ਬਰ »

ਮਨਰੇਗਾ ਦੀ ਆੜ੍ਹ ਹੇਠ ਸਰਪੰਚ ਵਲੋਂ ਕਰਵਾਈ ਜਾ ਰਹੀ ਨਾਜਾਇਜ਼ ਮਾਈਨਿੰਗ

ਸੰਗਤ ਮੰਡੀ, 8 ਮਾਰਚ (ਅੰਮਿ੍ਤਪਾਲ ਸ਼ਰਮਾ)-ਪਿੰਡ ਪੱਕਾ ਕਲਾਂ ਵਿਖੇ ਪਿੰਡ ਦੇ ਸਰਪੰਚ ਵੱਲੋਂ ਮਨਰੇਗਾ ਦੀ ਆੜ੍ਹ ਹੇਠ ਨਾਜਾਇਜ਼ ਮਾਈਨਿੰਗ ਕਰਵਾਈ ਜਾ ਰਹੀ ਹੈ | ਪਿੰਡ ਵਾਸੀ ਸ਼ਮਿੰਦਰ ਸਿੰਘ ਪੱੁਤਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਅੰਗਰੇਜ਼ ਸਿੰਘ ...

ਪੂਰੀ ਖ਼ਬਰ »

3 ਬੱਚਿਆਂ ਦੀ ਮਾਂ ਵਲੋਂ ਫਾਹਾ ਲਗਾ ਕੇ ਆਤਮਹੱਤਿਆ

ਬਠਿੰਡਾ, 8 ਮਾਰਚ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਸੰਜੇ ਨਗਰ ਵਿਚ 3 ਬੱਚਿਆਂ ਦੀ ਮਾਂ ਵਲੋਂ ਆਪਣੀ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪੱਖੇ ਨਾਲ ਲਟਕ ਕੇ ਆਪਣੇ ਜੀਵਨ ਲੀਲਾ ਖ਼ਤਮ ਕਰਨ ਦੀ ਸੂਚਨਾ ਮਿਲੀ | ਜਾਣਕਾਰੀ ਅਨੁਸਾਰ ਮਹਿਲਾ ਨਿਸ਼ਾ ਰਾਣੀ ਜੋ ਕਿ ਆਪਣੇ ਮਾਮੇ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੁਹਾਜ਼ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਮਾਨਸਾ, 8 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ- ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੁਹਾਜ਼ ਵਲੋਂ ਹੱਕੀ ਮੰਗਾਂ ਮਨਵਾਉਣ ਲਈ ਭੁੱਖ ਹੜਤਾਲ ਦੇ ਚੱਲਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਣ ਉਪਰੰਤ ਕੈਪਟਨ ਸਰਕਾਰ ਦੀ ...

ਪੂਰੀ ਖ਼ਬਰ »

ਇੱਕੋ ਰਾਤ 'ਚ ਮੁੜ ਚਾਰ ਦੁਕਾਨਾਂ ਦੇ ਸ਼ਟਰ ਭੰਨ ਕੇ ਨਕਦੀ ਚੋਰੀ

ਭਗਤਾ ਭਾਈਕਾ, 8 ਮਾਰਚ (ਸੁਖਪਾਲ ਸਿੰਘ ਸੋਨੀ)- ਪਿਛਲੇ ਕੁਝ ਸਮੇਂ ਤੋਂ ਸ਼ਹਿਰ ਅੰਦਰ ਹੋ ਰਹੀਆਂ ਚੋਰੀਆਂ, ਲੁੱਟ-ਖੋਹ ਅਤੇ ਫਰੌਤੀ ਮੰਗਣ ਦੀਆਂ ਘਟਨਾਵਾਂ ਦੁਕਾਨਦਾਰਾਂ ਵਲੋਂ ਚਾਰ ਦਿਨ ਲਗਾਤਾਰ ਧਰਨਾ ਦੇਣ ਦੇ ਬਾਵਜੂਦ ਵੀ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਬੀਤੀ ਰਾਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਨੂੰ 4 ਸਾਲ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ

ਮਾਨਸਾ, 8 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਪੱਧਰੀ ਧਰਨਿਆਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਚਾਰ ਸਾਲ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਮੁੜ ਉਨ੍ਹਾਂ ਦੀਆਂ ਗੱਪਾਂ ...

ਪੂਰੀ ਖ਼ਬਰ »

ਰੰਜਿਸ਼ ਕਾਰਨ ਗਵਾਹ ਦਾ ਕਤਲ ਕਰਨ ਵਾਲਾ ਕਾਬੂ

ਵਾਰਦਾਤ 'ਚ ਵਰਤੀ ਕਹੀ ਤੇ ਕੱਪੜੇ ਬਰਾਮਦ

ਮਾਨਸਾ, 8 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਨੇੜਲੇ ਪਿੰਡ ਖਿੱਲਣ ਵਿਖੇ ਬੀਤੇ ਦਿਨੀਂ ਹੋਏ ਕਤਲ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਵਲੋਂ ਵਾਰਦਾਤ ਵਿਚ ਵਰਤੀ ਗਈ ਕਹੀ ਤੇ ਖੂਨ ਨਾਲ ਲੱਥਪੱਥ ਕੱਪੜੇ ਵੀ ਬਰਾਮਦ ਕਰ ਲਏ ...

ਪੂਰੀ ਖ਼ਬਰ »

ਵਿੱਤ ਮੰਤਰੀ ਵਲੋਂ ਪੇਸ਼ ਬਜਟ ਦਾ ਲੋਕਪੱਖੀ- ਸ਼ਰਮਾ/ ਸੰਧੂ

ਬਠਿੰਡਾ, 8 ਮਾਰਚ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਭੁਪਿੰਦਰ ਸ਼ਰਮਾ ਅਤੇ ਸਕੱਤਰ ਟਹਿਲ ਸਿੰਘ ਸੰਧੂ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਕਰਾਰ ਦੇ ਕਿਹਾ ਕਿ ਇਸ ਬਜਟ ਵਿਚ ਹਰੇਕ ...

ਪੂਰੀ ਖ਼ਬਰ »

ਪ੍ਰਸਾਂਤ ਕਿਸ਼ੋਰ ਦੀ ਗੱਪ ਵੀ ਐਤਕੀਂ ਕਾਂਗਰਸ ਸਰਕਾਰ ਦੀ ਬੇੜੀ ਬੰਨੇ ਨਹੀਂ ਲਾ ਸਕੇਗੀ-ਮਲੂਕਾ

ਰਾਮਪੁਰਾ ਫੂਲ, 8 ਮਾਰਚ (ਨਰਪਿੰਦਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਵਿਰਦੀ)- ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਫੂਲ ਵਿਧਾਨ ਸਭਾ ਹਲਕਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਮਲੂਕਾ ਨੇ ਅੱਜ ਫੂਲ ਟਾਊਨ ਵਿਖੇ ਪਾਰਟੀ ਵਰਕਰਾਂ ਦੇ ਇਕ ਪ੍ਰਭਾਵਸ਼ਾਲੀ ਇਕੱਠ ਨੂੰ ...

ਪੂਰੀ ਖ਼ਬਰ »

'ਅੰਤਰਰਾਸ਼ਟਰੀ ਮਹਿਲਾ ਦਿਵਸ'-ਔਰਤਾਂ ਨੂੰ ਸਮਰੱਥ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ-ਭੁਪਿੰਦਰਜੀਤ ਸਿੰਘ ਵਿਰਕ

ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੀਆਂ ਲੜਕੀਆਂ ਤੇ ਮਹਿਲਾਵਾਂ ਦਾ ਸਨਮਾਨ ਬਠਿੰਡਾ, 8 ਮਾਰਚ (ਕੰਵਲਜੀਤ ਸਿੰਘ ਸਿੱਧੂ)-ਔਰਤਾਂ ਨੂੰ ਸਮਰੱਥ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਸਮਰੱਥ ਔਰਤਾਂ ਤੋਂ ਬਿਨ੍ਹਾਂ ਸਮਾਜ ਤਰੱਕੀ ਨਹੀਂ ਕਰ ਸਕਦਾ | ...

ਪੂਰੀ ਖ਼ਬਰ »

ਪਿੰਡ ਘੰਢਾਬੰਨਾ ਵਿਖੇ ਕੌਮੀ ਮਹਿਲਾ ਦਿਵਸ ਮਨਾਇਆ

ਭਾਈਰੂਪਾ, 8 ਮਾਰਚ (ਵਰਿੰਦਰ ਲੱਕੀ)-ਪਿੰਡ ਘੰਡਾਬੰਨਾ ਵਿਚ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੀ ਡੀ ਪੀ ੳ ਊਸ਼ਾ ਦੇਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਧਾਨ ਗੁਰਦੀਪ ਘੰਡਾ ਬੰਨਾ ਦੀ ਅਗਵਾਈ ਹੇਠ ਸੈਂਟਰ ਨੰਬਰ 03046050216 ਵਿਚ ਅੰਤਰਰਾਸ਼ਟਰੀ ਇਸਤਰੀ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਔਰਤਾਂ ਨੇ ਮਨਾਇਆ ਔਰਤ ਦਿਵਸ

ਬਠਿੰਡਾ, 8 ਮਾਰਚ (ਅਵਤਾਰ ਸਿੰਘ)-ਅੱਜ ਮਹਿਲਾ ਦਿਵਸ 'ਤੇ ਸਥਾਨਕ ਡਾ: ਅੰਬੇਡਕਰ ਪਾਰਕ ਵਿਚ ਬਠਿੰਡਾ ਬਲਾਕ ਨਾਲ ਸਬੰਧਿਤ ਔਰਤਾਂ ਦੀ ਇਕ ਮੀਟਿੰਗ ਹੋਈ | ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਸਕੱਤਰ ਹਰਵਿੰਦਰ ਸੇਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਕਮੇਟੀ ਨੇ ਨਕਾਰਿਆ ਖ਼ਜ਼ਾਨਾ ਮੰਤਰੀ ਦਾ ਬਜਟ, ਘੇਰਿਆ ਕਾਂਗਰਸੀ ਦਫ਼ਤਰ

ਬਠਿੰਡਾ, 8 ਮਾਰਚ (ਅਵਤਾਰ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਬਠਿੰਡਾ ਨੇ ਅੱਜ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵਲੋਂ ਪੰਜਾਬ ਸਰਕਾਰ ਦੇ ਆਖ਼ਰੀ ਬਜਟ ਨੂੰ ਮੁੱਢੋਂ ਨਕਾਰਦਿਆਂ ਕੈਪਟਨ ਸਰਕਾਰ ਦੀ ਜੁਮਲੇਬਾਜ਼ੀ ਕਰਾਰ ਦਿੱਤਾ ਤੇ ...

ਪੂਰੀ ਖ਼ਬਰ »

ਫ਼ਤਹਿ ਕਾਲਜ ਰਾਮਪੁਰਾ ਦਾ ਸੱਭਿਆਚਾਰਕ ਤੇ ਵਿਰਾਸਤੀ ਲੋਕ ਕਲਾ ਮੇਲਾ 'ਸਤਰੰਗ' ਆਪਣੀਆਂ ਅਮਿੱਟ ਪੈੜਾਂ ਛੱਡਦਾ ਸੰਪੰਨ

ਰਾਮਪੁਰਾ ਫੂਲ­ 8 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ (ਬਠਿੰਡਾ) ਵਿਖੇ ਦੋ ਰੋਜ਼ਾ ਸਭਿਆਚਾਰਕ ਤੇ ਵਿਰਾਸਤੀ ਲੋਕ ਕਲਾ ਮੇਲਾ 'ਸਤਰੰਗ' ਦਾ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਇਆ | ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ...

ਪੂਰੀ ਖ਼ਬਰ »

ਗਾਟਵਾਲੀ ਹਾਈ ਸਕੂਲ ਦੀਆਂ ਲੜਕੀਆਂ ਨੇ ਕਬੱਡੀ ਨੈਸ਼ਨਲ ਸਟਾਈਲ ਦਾ ਟੂਰਨਾਮੈਂਟ ਜਿੱਤਿਆ

ਬਠਿੰਡਾ, 8 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਐਨ.ਐਫ਼.ਐਲ. ਬਠਿੰਡਾ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਬੱਡੀ ਨੈਸ਼ਨਲ ਸਟਾਇਲ, ਅੰਡਰ-17 ਸਾਲ ਵਰਗ ਲੜਕੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ | ਟੂਰਨਾਮੈਂਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਬਜਟ ਦੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੀਤੀ ਜ਼ੋਰਦਾਰ ਨਿੰਦਾ

ਤਲਵੰਡੀ ਸਾਬੋ, 8 ਮਾਰਚ (ਰਵਜੋਤ ਸਿੰਘ ਰਾਹੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤੇ ਗਏ ਬਜਟ ਦੀ ਜ਼ੋਰਦਾਰ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਵਾਰ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਤੇ ਖੇਤ ਮਜ਼ਦੂਰ ਸਭਾ ਨੇ ਇਸਤਰੀ ਦਿਵਸ ਮਨਾਇਆ

ਕੋਟਫੱਤਾ, 8 ਮਾਰਚ (ਰਣਜੀਤ ਸਿੰਘ ਬੁੱਟਰ)-8 ਮਾਰਚ ਦੇ ਦਿਵਸ ਮੌਕੇ 'ਤੇ ਪਿੰਡ ਮਹਿਤਾ ਅਤੇ ਕੋਟਸ਼ਮੀਰ ਵਿਖੇ ਔਰਤਾਂ ਦੇ ਵੱਡੇ ਇਕੱਠ ਕਰਕੇ ਦਿਹਾਤੀ ਮਜ਼ਦੂਰ ਸਭਾ ਤੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਾਂਝੇ ਤੌਰ 'ਤੇ ਇਸਤਰੀ ਦਿਵਸ ਮਨਾਇਆ ਗਿਆ | ਇਨ੍ਹਾਂ ਇਕੱਠਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸੀਨੀ. ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ

ਭਾਗੀਵਾਂਦਰ, 8 ਮਾਰਚ (ਮਹਿੰਦਰ ਸਿੰਘ ਰੂਪ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਕਾਰੀ ਸੀਨੀ. ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ | ਇਸ ਮੌਕੇ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਐੱਸ.ਐੱਸ.ਡੀ. ਕਾਲਜ ਭੋਖੜਾ ਵਿਖੇ 'ਅੰਤਰਰਾਸ਼ਟਰੀ ਔਰਤ ਦਿਵਸ' ਮੌਕੇ ਪ੍ਰੋਗਰਾਮ

ਗੋਨਿਆਣਾ, 8 ਮਾਰਚ (ਲਛਮਣ ਦਾਸ ਗਰਗ)- ਐੱਸ. ਐੱਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ ਵਿਖੇ ਰੈੱਡ ਰੀਬਨ ਕਲੱਬ ਦੇ ਤਹਿਤ 'ਅੰਤਰਰਾਸ਼ਟਰੀ ਔਰਤ ਦਿਵਸ' ਦੇ ਅਵਸਰ 'ਤੇ ਕਾਲਜ ਦੇ ਵੂਮਨ ਸੈੱਲ ਵਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ | ਇਸ ਪ੍ਰੋਗਰਾਮ ਦੀ ਯੋਗ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਆਂਗਣਵਾੜੀ ਵਰਕਰਾਂ ਦਾ ਸਨਮਾਨ

ਬਠਿੰਡਾ, 8 ਮਾਰਚ (ਅਵਤਾਰ ਸਿੰਘ)-ਜਿਲ੍ਹਾ ਪ੍ਰਸ਼ਾਸ਼ਨ ਵਲੋਂ ਮਹਿਲਾ ਦਿਵਸ ਮੌਕੇ ਵੱਖ-ਵੱਖ ਉਸਾਰੂ ਖੇਤਰਾਂ ਵਿੱਚ ਤਨਦੇਹੀ ਨਾਲ ਕੰਮ ਕਰਨ ਵਾਲੀਆਂ ਮਹਿਲਾ ਸਰਪੰਚਾਂ, ਏ.ਐਨ.ਐਮਜ਼, ਆਸ਼ਾ ਵਰਕਰਾਂ ਅਤੇ ਅਗਾਂਹਵਧੂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਾਕ ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਇੰਟਰਵਿਊ ਅੱਜ

ਬਠਿੰਡਾ, 8 ਮਾਰਚ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਸਟੋਰ ਮੈਨੇਜਰ ਅਤੇ ਸੇਲਜ਼ ਅਫ਼ਸਰ ਦੀਆਂ ਅਸਾਮੀਆਂ ਲਈ ਇੰਟਰਵਿਊ 9 ਮਾਰਚ 2021 ਨੂੰ ਸਵੇਰੇ 10:30 ਵਜੇ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਚਿਲਡਰਨ ਪਾਰਕ, ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਮਾਨਸਾ, 8 ਮਾਰਚ- ਬਲਦੇਵ ਸਿੰਘ ਮਾਹਲ ਦਾ ਜਨਮ 1947 'ਚ ਮੁਕੰਦ ਸਿੰਘ ਦੇ ਘਰ ਮਾਤਾ ਚਤਿੰਨ ਕੌਰ ਦੀ ਕੁੱਖੋਂ ਤੁੰਗਵਾਲੀ (ਬਠਿੰਡਾ) ਵਿਖੇ ਹੋਇਆ | ਉਨ੍ਹਾਂ ਮੁੱਢਲੀ ਪੜ੍ਹਾਈ ਪਿੰਡ ਦੇ ਸਕੂਲ ਤੋਂ ਕਰਨ ਉਪਰੰਤ ਦਸਵੀਂ ਸਰਕਾਰੀ ਹਾਈ ਸਕੂਲ ਭੁੱਚੋ ਮੰਡੀ ਤੋਂ ਹਾਸਲ ਕਰ ਕੇ ਨਾਂਅ ...

ਪੂਰੀ ਖ਼ਬਰ »

ਔਰਤਾਂ ਨੂੰ ਬਰਾਬਰ ਅਧਿਕਾਰ ਦਿੱਤਾ ਜਾਵੇ-ਡਾ: ਢਿੱਲੋਂ

ਬਠਿੰਡਾ, 8 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਜੀ.ਐਨ.ਐਮ. ਟ੍ਰੇਨਿੰਗ ਸਕੂਲ ਬਠਿੰਡਾ ਵਿਖੇ ਮਨਾਇਆ ਗਿਆ | ਇਸ ਵਾਰ ਦਾ ਇਹ ਦਿਨ (ਥੀਮ ਕੋਰੋਨਾ ਸਮੇਂ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਬੀ. ਕਾਮ ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 8 ਮਾਰਚ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਕਾਮ ਭਾਗ ਦੂਜਾ ਸਮੈਸਟਰ ਚੌਥਾ ਦਾ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ.ਸਤਿੰਦਰ ਕੌਰ ...

ਪੂਰੀ ਖ਼ਬਰ »

ਨਾਜ਼ਾਇਜ਼ ਸ਼ਰਾਬ ਸਮੇਤ ਇਕ ਕਾਬੂ

ਗੋਨਿਆਣਾ, 8 ਮਾਰਚ (ਬਰਾੜ ਆਰ. ਸਿੰਘ)- ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਖੇਮੂਆਣਾ ਵਿਖੇ ਇਕ ਵਿਅਕਤੀ ਰਾਜਾ ਸਿੰਘ ਪੁੱਤਰ ਕਾਕੜ ਸਿੰਘ ਕੋਲੋਂ ਥਾਣਾ ਨੇਂਹੀਆਂ ਵਾਲਾ ਦੀ ਪੁਲਿਸ ਵਲੋਂ ਕਥਿਤ ਤੌਰ 'ਤੇ 9 ਬੋਤਲਾਂ ਨਜ਼ਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਇਕਾਈ ਦਾ ਵਿਸਥਾਰ ਕਰਕੇ ਕੀਤੀਆਂ 3 ਹੋਰ ਨਿਯੁਕਤੀਆਂ

ਬਠਿੰਡਾ, 8 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ, ਜ਼ਿਲ੍ਹਾ ਇਕਾਈ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਲਾਬ ਸਿੰਘ ਗੁਰੂਸਰ, ਜ਼ਿਲ੍ਹਾ ਜਰਨਲ ਸਕੱਤਰ ਗੁਰਜੰਟ ਸਿੰਘ ਭਾਗੀ ਵਾਂਦਰ, ਜ਼ਿਲ੍ਹਾ ਖ਼ਜ਼ਾਨਚੀ ਪਾਲਾ ਸਿੰਘ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰ ਯੂਨੀਅਨ ਦੀ ਮਾਲਵਾ ਜ਼ੋਨ ਦੀ ਮੀਟਿੰਗ ਰਾਮਪੁਰਾ ਫੂਲ ਵਿਖੇ ਹੋਈ

ਰਾਮਪੁਰਾ ਫੂਲ, 8 ਮਾਰਚ (ਗੁਰਮੇਲ ਸਿੰਘ ਵਿਰਦੀ)-ਮਾਲਵਾ ਜ਼ੋਨ ਦੇ ਅੱਠ ਜ਼ਿਲਿ੍ਹਆਂ ਦੇ ਮਿੰਨੀ ਬੱਸ ਆਪਰੇਟਰਾਂ ਦੀ ਇਕ ਅਹਿਮ ਮੀਟਿੰਗ ਅੱਜ ਰਾਮਪੁਰਾ ਫੂਲ ਕੈਨਾਲ ਕਲੱਬ ਵਿਖੇ ਪਰਮਜੀਤ ਸਿੰਘ ਮਾਨ, ਤੀਰਥ ਸਿੰਘ ਸਿੱਧੂ ਸੂਬਾ ਪ੍ਰਧਾਨ ਤੇ ਬਲਤੇਜ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਜਨਤਾ ਨਾਲ ਮਜ਼ਾਕ ਸਾਬਤ ਹੋਏ ਕੈਪਟਨ ਦੇ ਚੋਣ ਵਾਅਦੇ-ਅਕਾਲੀ ਆਗੂ

ਨਥਾਣਾ, 8 ਮਾਰਚ (ਗੁਰਦਰਸ਼ਨ ਲੁੱਧੜ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਥਾਨਕ ਬੱਸ ਅੱਡੇ 'ਤੇ ਪੰਜਾਬ ਦੀ ਹੁਕਮਰਾਨ ਧਿਰ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਕੀਤੇ ਚੋਣ ਵਾਅਦੇ ਪੂਰੇ ਨਾ ਹੋਣ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਇਸ ਧਰਨੇ ਦੌਰਾਨ ਹੋਏ ...

ਪੂਰੀ ਖ਼ਬਰ »

ਡਾਇਰੈਕਟਰ ਡਿਸਟਰੀਬਿਊਸ਼ਨ ਇੰਜੀ. ਡੀ.ਪੀ.ਐਸ. ਗਰੇਵਾਲ ਵਲੋਂ ਬਠਿੰਡਾ ਜ਼ੋਨ ਦੇ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 8 ਮਾਰਚ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਖਪਤਕਾਰਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੱਢਣ ਲਈ ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜ: ਡੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਬਠਿੰਡਾ, 8 ਮਾਰਚ( ਕੰਵਲਜੀਤ ਸਿੰਘ ਸਿੱਧੂ)- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ ਤਹਿਤ ਕਮਲਜੀਤ ਲਾਂਬਾ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਆਜ਼ਾਦੀ ਦੇ 72 ਸਾਲ ਲੰਘ ਜਾਣ ਬਾਅਦ ਵੀ ਲੋਕ ਆਪਣੇ ਅਧਿਕਾਰਾਂ ਤੋਂ ਵਾਂਝੇ-ਲੋਕ ਅਧਿਕਾਰ ਲਹਿਰ

ਰਾਮਾਂ ਮੰਡੀ, 8 ਮਾਰਚ (ਤਰਸੇਮ ਸਿੰਗਲਾ)- ਸਥਾਨਕ ਲੋਕ ਅਧਿਕਾਰ ਲਹਿਰ ਵਲੋਂ ਲੋਕਾਂ ਨੂੰ ਆਪਣੇ ਹੱਕਾਂ ਤੋਂ ਜਾਗਰੂਕ ਕਰਨ ਲਈ ਗਠਿਤ ਕੀਤੀ ਗਈ ਲੋਕ ਅਧਿਕਾਰ ਲਹਿਰ ਵੱਲੋਂ ਨੇੜਲੇ ਪਿੰਡ ਪੱਕਾ ਕਲਾਂ ਵਿਖੇ ਲੋਕਾਂ ਨਾਲ ਇਕ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਲਈ ਜੀ.ਕੇ.ਯੂ. 'ਚ ਸੈਮੀਨਾਰ ਸ਼ੁਰੂ

ਤਲਵੰਡੀ ਸਾਬੋ, 8 ਮਾਰਚ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)- ਅੱਜ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸੈਂਟਰ ਫ਼ਾਰ ਕੈਰੀਅਰ ਡਿਵੈਲਪਮੈਂਟ ਐਂਡ ਇੰਟਰਪਨਿਉਰਸ਼ਿਪ ਸੈੱਲ ਵਲੋਂ ਭਾਰਤ ਸਰਕਾਰ ਦੇ ਲਘੂ ਅਤੇ ਮਾਧਿਅਮ ਉਦਯੋਗ ਵਿਭਾਗ ਵਲੋਂ ...

ਪੂਰੀ ਖ਼ਬਰ »

ਲਹਿਰਾ ਬੇਗਾ ਸਹਿਕਾਰੀ ਸਭਾ ਦੇ ਸਰਬ ਸੰਮਤੀ ਨਾਲ ਪ੍ਰਧਾਨ ਟੇਕ ਸਿੰਘ ਤੇ ਮੀਤ ਪ੍ਰਧਾਨ ਪ੍ਰਗਟ ਸਿੰਘ ਚੁਣੇ

ਲਹਿਰਾ ਮੁਹੱਬਤ, 8 ਮਾਰਚ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਬੇਗਾ ਵਿਖੇ ਸਹਿਕਾਰੀ ਸਭਾ ਦੀ ਪਿਛਲੇ ਦਿਨੀਂ ਹੋਈ ਸਰਬ ਸੰਮਤੀ ਨਾਲ ਚੋਣ ਦੌਰਾਨ ਸਹਿਕਾਰਤਾ ਵਿਭਾਗ ਵਲੋਂ ਨਿਯੁਕਤ ਚੋਣ ਅਧਿਕਾਰੀਆਂ ਦੀ ਹਾਜ਼ਰੀ ਵਿਚ ਮੈਂਬਰ ਚੁਣੇ ਗਏ ਸਨ | ਇਸ ਦੌਰਾਨ ਅੱਜ ਚੁਣੇ ਹੋਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਚੋਣ ਕੀਤੀ

ਮਹਿਮਾ ਸਰਜਾ 8 ਮਾਰਚ (ਰਾਮਜੀਤ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਚੋਣ ਜਗਸੀਰ ਸਿੰਘ ਜੀਦਾ ਦੀ ਪ੍ਰਧਾਨਗੀ ਹੇਠ ਪਿੰਡ ਦਾਨ ਸਿੰਘ ਵਾਲਾ ਵਿਖੇ ਹੋਈ | ਇਸ ਮੌਕੇ ਸੁਖਦਰਸਨ ਸਿੰਘ ਖੇਮੂਆਣਾ, ਸੁਖਮੰਦਰ ਸਿੰਘ ਲੱਖੀ ਜੰਗਲ, ਬਲਕਰਨ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ...

ਪੂਰੀ ਖ਼ਬਰ »

ਬਜਟ 'ਚ ਰਾਹਤ ਨਾ ਦੇ ਕੇ ਸਰਕਾਰ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਫੇਰਿਆ ਪਾਣੀ-ਰਾਮਕਰਨ ਰਾਮਾਂ

ਰਾਮਾਂ ਮੰਡੀ, 8 ਮਾਰਚ (ਅਮਰਜੀਤ ਸਿੰਘ ਲਹਿਰੀ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਵਿਚ ਕਿਸਾਨਾਂ ਨੂੰ ਕੋਈ ਵੱਡੀ ਰਾਹਤ ਨਹੀਂ ਦੇ ਸਕੀ, ਰਾਹਤ ਨਾ ਦੇ ਕੇ ਕਿਸਾਨਾਂ ਦੀਆਂ ਉਮੀਦਾਂ ਤੇ ਪਾਣੀ ਫੇਰ ਦਿੱਤਾ ਹੈ, ਜਿਸ ਕਰਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ, 21 ਪਾਜ਼ੀਟਿਵ

ਬਠਿੰਡਾ, 8 ਮਾਰਚ (ਨਿੱਜੀ ਪੱਤਰ ਪ੍ਰੇਰਕ)- ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਕੋਰੋਨਾ ਪਾਜ਼ੀਟਿਵ ਇਕ ਵਿਅਕਤੀ ਦੀ ਲੁਧਿਆਣਾ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦਾ ਨਾਮ ਨੈਬ ਸਿੰਘ ਹੈ, ਜੋ ਧੋਬੀਆਣਾ ਰੋਡ, ਬਠਿੰਡਾ ਦਾ ਵਸਨੀਕ ਹੈ | ਇਸ ਤੋਂ ਇਲਾਵਾ ਅੱਜ ਕੋਰੋਨਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਬਜਟ ਜਨਤਾ ਨੂੰ ਮੂਰਖ ਬਣਾਉਣ ਤੋਂ ਸਿਵਾਏ ਕੁੱਝ ਨਹੀਂ-ਜੀਂਦਾ

ਬਠਿੰਡਾ, 8 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਆਮ ਆਦਮੀ ਪਾਰਟੀ, ਜ਼ਿਲ੍ਹਾ ਬਠਿੰਡਾ ਦੇ ਸ਼ਹਿਰੀ ਪ੍ਰਧਾਨ ਨਵਦੀਪ ਜੀਂਦਾ ਨੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਕੁੱਝ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਬਜਟ ਜਨਤਾ ਨੂੰ ਮੂਰਖ ਬਣਾਉਣ ਤੋਂ ਸਿਵਾਏ ਕੁੱਝ ਨਹੀਂ-ਜੀਂਦਾ

ਬਠਿੰਡਾ, 8 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਆਮ ਆਦਮੀ ਪਾਰਟੀ, ਜ਼ਿਲ੍ਹਾ ਬਠਿੰਡਾ ਦੇ ਸ਼ਹਿਰੀ ਪ੍ਰਧਾਨ ਨਵਦੀਪ ਜੀਂਦਾ ਨੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਕੁੱਝ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਬਠਿੰਡਾ 'ਚ ਧਰਨਾ

ਬਠਿੰਡਾ, 8 ਮਾਰਚ (ਸਟਾਫ਼ ਰਿਪੋਰਟਰ)- ਅੱਜ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਵਲੋਂ ਕੀਤੇ ਵਾਅਦੇ ਯਾਦ ਕਰਵਾਉਣ ਲਈ ਅੱਜ ਪੰਜਾਬ ਮੰਗਦਾ ਜਵਾਬ ਨਾਅਰੇ ਤਹਿਤ ਸੂਬਾ ਪੱਧਰੀ ਧਰਨੇ ਦਿੱਤੇ ਗਏ, ਇਸੇ ਲੜੀ ਤਹਿਤ ਅੱਜ ਸ਼ੋ੍ਰਮਣੀ ਅਕਾਲੀ ਦਲ ਨੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਗਾਇਕ ਸੋਮੀ ਤੁੰਗਵਾਲੀਆ ਦੀ ਵਿੱਤੀ ਮਦਦ ਕੀਤੀ

ਬਠਿੰਡਾ ਛਾਉਣੀ, 8 ਮਾਰਚ (ਪਰਵਿੰਦਰ ਸਿੰਘ ਜੌੜਾ)- ਗ਼ੁਰਬਤ ਦੀ ਜ਼ਿੰਦਗੀ ਹੰਢਾ ਰਹੇ ਲੋਕ ਪੱਖੀ ਗਾਇਕ ਸੋਮੀ ਤੁੰਗਵਾਲੀਆ ਜੋ ਪਿਛਲੇ ਲੰਮੇ ਸਮੇਂ ਤੋਂ ਸੜਕ ਹਾਦਸੇ ਵਿਚ ਜ਼ਖ਼ਮੀ ਹੋਣ ਕਾਰਨ ਮੰਜੇ ਤੋਂ ਉੱਠ ਨਹੀਂ ਸਕੇ ਹਨ, ਦੀ ਸਾਰ ਲੈਣ ਲਈ ਇਲਾਕੇ ਦੇ ਕੁੱਝ ਚਿੰਤਕ ਅਤੇ ...

ਪੂਰੀ ਖ਼ਬਰ »

5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਨੂੰ ਹਲਾਸ਼ੇਰੀ ਦੇਣਾ ਹੈ-ਕਿਸਾਨ ਆਗੂ

ਰਾਮਾਂ ਮੰਡੀ, 8 ਮਾਰਚ (ਤਰਸੇਮ ਸਿੰਗਲਾ)-ਵੱਖ-ਵੱਖ ਪਿੰਡਾਂ ਦੇ ਕਿਸਾਨ ਆਗੂਆਂ ਵਲੋਂ ਦੇਰ ਸ਼ਾਮ ਇੱਕ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਕਿਹਾ ਕਿ 5 ਸੂਬਿਆਂ ਵਿਚ ਹੋਣ ਜਾ ਰਹੀਆ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਵੋਟ ਦੇਣ ਦਾ ਮਤਲਬ ਮਹਿੰਗਾਈ ਨੂੰ ਹਲਾਸ਼ੇਰੀ ...

ਪੂਰੀ ਖ਼ਬਰ »

-ਮਾਮਲਾ ਕੋਠਾ ਗੁਰੂ ਦੇ ਨੌਜਵਾਨ ਗੁਰਧਿਆਨ ਦੀ ਮੌਤ ਦਾ-

'ਆਪ' ਦੇ ਆਗੂਆਂ ਨੇ ਐਸ.ਐਸ.ਪੀ. ਨੂੰ ਮਿਲ ਕੇ ਮਾਮਲੇ ਦੀ ਮੰਗੀ ਨਿਰਪੱਖ ਜਾਂਚ

ਬਠਿੰਡਾ, 8 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾ ਗੁਰੂ ਦੇ ਨੌਜਵਾਨ ਗੁਰਧਿਆਨ ਸਿੰਘ ਦੀ ਪੁਲਿਸ ਹਿਰਾਸਤ ਦੌਰਾਨ ਹੋਈ ਕਥਿਤ ਕੁੱਟਮਾਰ ਉਪਰੰਤ ਇਲਾਜ ਦੌਰਾਨ ਹੋਈ ਮੌਤ ਮਾਮਲੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ...

ਪੂਰੀ ਖ਼ਬਰ »

2 ਕਿੱਲੋ ਭੁੱਕੀ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 8 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਨੇ ਇਕ ਵਿਅਕਤੀ ਨੂੰ 2 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਜਿਸ ਦੇ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਚ ਧਾਰਾ 15ਬੀ, 61, 85 ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਵਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਮੁੱਖ ਰੱਖਦੇ ਹੋਏ ਮਹਿਲਾ ਮੈਡੀਕਲ ਜਾਂਚ ਕੈਂਪ ਲਗਾਇਆ

ਬਠਿੰਡਾ, 8 ਮਾਰਚ (ਕੰਵਲਜੀਤ ਸਿੰਘ ਸਿੱਧੂ)-ਭੁਪਿੰਦਰਜੀਤ ਸਿੰਘ ਵਿਰਕ ਐਸ.ਐਸ.ਪੀ. ਬਠਿੰਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜਸਕਰਨ ਸਿੰਘ ਆਈ.ਜੀ. ਬਠਿੰਡਾ ਰੇਂਜ ਦੀ ਰਹਿਨੁਮਾਈ ਅਧੀਨ ...

ਪੂਰੀ ਖ਼ਬਰ »

ਲੜਕੀਆਂ ਦੀ 9ਵੀਂ ਸੂਬਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਸਮਾਪਤ

ਤਲਵੰਡੀ ਸਾਬੋ, 8 ਮਾਰਚ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਮਦਮਾ ਸਾਹਿਬ ਦੀ ਭਾਈ ਡੱਲ ਸਿੰਘ ਗੱਤਕਾ ਅਕੈਡਮੀ ਵਿਚ ਕਰਵਾਈ ਜਾ ਰਹੀ ਦੋ ਰੋਜ਼ਾ ਲੜਕੀਆਂ ਦੀ 9ਵੀਂ ਗਤਕਾ ਚੈਂਪੀਅਨਸ਼ਿਪ ਅੱਜ ਸ਼ਾਨੋ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਅਗਵਾਈ 'ਚ 15 ਪਰਿਵਾਰ ਕਾਂਗਰਸ 'ਚ ਸ਼ਾਮਿਲ

ਰਾਮਾਂ ਮੰਡੀ, 8 ਮਾਰਚ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਸੇਖੂ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਰਪੰਚ ਗੁਰਚੇਤ ਸਿੰਘ ਦੇ ਯਤਨਾਂ ਸਦਕਾ 15 ਵਿਅਕਤੀ ਆਪਣੇ ਪਰਿਵਾਰਾਂ ਸਣੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ...

ਪੂਰੀ ਖ਼ਬਰ »

ਕਿਸਾਨ ਮਹਾਂਸੰਮੇਲਨ ਕਿਸਾਨਾਂ ਦੇ ਜ਼ਖ਼ਮਾਂ ਤੇ ਮੱਲ੍ਹਮ-ਆਗੂ ਭੱਲਾ

ਮਹਿਰਾਜ, 8 ਮਾਰਚ (ਸੁਖਪਾਲ ਮਹਿਰਾਜ)- ਖੇਤੀ ਕਾਨੂੰਨਾਂ ਨੰੂ ਰੱਦ ਕਰਨ ਲਈ ਸੈਂਕੜੇ ਕਿਸਾਨਾਂ ਵਲੋਂ ਵਿੱਢੇ ਸ਼ਾਂਤਮਈ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਸ਼ਹਾਦਤਾਂ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਧਾਰੀ ਚੁੱਪ ਨੇ ਸਮੁੱਚੇ ਦੇਸ਼ ਵਾਸੀਆਂ ਅਤੇ ...

ਪੂਰੀ ਖ਼ਬਰ »

ਮਲੂਕਾ ਦੀ ਅਗਵਾਈ 'ਚ ਮੌੜ ਵਿਖੇ ਧਰਨਾ

ਮੌੜ ਮੰਡੀ, 8 ਮਾਰਚ (ਗੁਰਜੀਤ ਸਿੰਘ ਕਮਾਲੂ)- ਪੰਜਾਬ ਸਰਕਾਰ ਨੇ ਅੱਜ ਜੋ ਬਜਟ ਪੇਸ਼ ਕੀਤਾ ਹੈ ਇਸ ਵਿਚ ਆਮ ਲੋਕਾਂ ਲਈ ਕੁਝ ਵੀ ਨਹੀ ਕੀਤਾ ਗਿਆ | ਸਰਕਾਰ ਨੇ ਇਸ ਬਜਟ ਵਿਚ ਇਕ ਵੀ ਲੋਕ ਪੱਖੀ ਯੋਜਨਾ ਨਹੀਂ ਉਲੀਕੀ ਹੈ | ਚੋਣ ਮੈਨੀਫੈਸਟੋ ਵਿਚ ਜੋ ਇਸ ਸਰਕਾਰ ਨੇ ਵਾਅਦੇ ਕੀਤੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦੇ ਕਰਮਚਾਰੀਆਂ ਨੇ ਮੰਗਾਂ ਦੇ ਭਰੋਸੇ ਉਪਰੰਤ ਕਲਮ ਛੋੜ ਹੜਤਾਲ ਕੀਤੀ ਮੁਲਤਵੀ

ਚਾਉਕੇ, 8 ਮਾਰਚ (ਮਨਜੀਤ ਸਿੰਘ ਘੜੈਲੀ)-ਪੰਚਾਇਤ ਸੰਮਤੀ ਬਲਾਕ ਰਾਮਪੁਰਾ ਦੇ ਕਰਮਚਾਰੀਆਂ ਨੇ ਪਿਛਲੇ ਕੁਝ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਪਿਛਲੇ ਕਈ ਦਿਨਾਂ ਤੋਂ ਬੀ ਡੀ ਪੀ ਓ ਦਫ਼ਤਰ ਪਿੰਡ ਰਾਮਪੁਰਾ ਅੱਗੇ ਕਲਮ ਛੋੜ ਹੜਤਾਲ ਕਰਕੇ ਰੋਸ ਧਰਨਾ ਲਗਾਇਆ ਹੋਇਆ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 4 ਜ਼ਖ਼ਮੀ

ਬਠਿੰਡਾ, 8 ਮਾਰਚ (ਅਵਤਾਰ ਸਿੰਘ)-ਸਥਾਨਕ ਸ਼ਹਿਰ ਵਿਚ ਵੱਖ-ਵੱਖ ਸੜਕ ਦੁਰਘਟਨਾ ਵਿਚ ਜ਼ਖ਼ਮੀ ਵਿਅਕਤੀਆਂ ਦੀਆਂ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਦੇ ਮੈਂਬਰਾਂ ਸੰਦੀਪ ਗੋਇਲ, ਮਨੀਕਰਨ, ਰਾਜਿੰਦਰ ਕੁਮਾਰ ਅਤੇ ਹਰਬੰਸ ਸਿੰਘ ਵਲੋਂ ...

ਪੂਰੀ ਖ਼ਬਰ »

ਬਜ਼ੁਰਗਾਂ ਤੇ ਨੌਜਵਾਨਾਂ ਲਈ ਦਿਲ ਦੇ ਰੋਗਾਂ ਵਾਂਗ ਘਾਤਕ ਹੈ ਸਟ੍ਰੋਕ

ਜਲੰਧਰ, 8 ਮਾਰਚ (ਅ.ਬ.)- ਅਜੋਕੇ ਸਮੇਂ ਵਿਚ ਦਿਮਾਗੀ ਸਟ੍ਰੋਕ ਬਜ਼ੁਰਗਾਂ ਲਈ ਦਿਲ ਦੇ ਦੌਰੇ ਵਾਂਗ ਘਾਤਕ ਸਿੱਧ ਹੋ ਰਿਹਾ ਹੈ ਤੇ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਦੇ ਨੌਜਵਾਨ ਵੀ ਬੜੀ ਤੇਜ਼ੀ ਨਾਲ ਇਸ ਦੇ ਲਪੇਟੇ ਵਿਚ ਆ ਰਹੇ ਹਨ | ਦਿਮਾਗੀ ਰੋਗਾਂ ਦੇ ਮਾਹਰਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX