ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਖੰਨਾ / ਸਮਰਾਲਾ

ਅਕਾਲੀ ਦਲ ਨੇ ਐੱਸ. ਡੀ. ਐਮ. ਦਫ਼ਤਰ ਅੱਗੇ ਦਿੱਤਾ ਧਰਨਾ, ਸਾਰੇ ਧੜੇ ਹੋਏ ਸ਼ਾਮਿਲ

ਖੰਨਾ, 8 ਮਾਰਚ (ਹਰਜਿੰਦਰ ਸਿੰਘ ਲਾਲ)- ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਇੰਚਾਰਜ ਰਘੁਬੀਰ ਸਿੰਘ ਸਹਾਰਨਮਾਜਰਾ ਦੀ ਅਗਵਾਈ ਹੇਠਾਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਖਿਲਾਫ ਰੋਸ ਧਰਨਾ ਦਿੰਦਿਆਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਗੌਰਤਲਬ ਹੈ ਕਿ ਅੱਜ ਅਕਾਲੀ ਦਲ ਬਾਦਲ ਦੇ ਸਾਰੇ ਧੜੇ ਇਸ ਮੁਜ਼ਾਹਰੇ ਵਿਚ ਸ਼ਾਮਿਲ ਹੋਏ ਅਤੇ ਏਕਤਾ ਦਾ ਸਬੂਤ ਦਿੱਤਾ | ਇਸ ਮੌਕੇ ਐੱਸ. ਡੀ. ਐਮ. ਹਰਬੰਸ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਸਹਾਰਨ ਮਾਜਰਾ, ਸਾਬਕ ਨਗਰ ਕੌਂਸਲ ਪ੍ਰਧਾਨ ਇਕਬਾਲ ਸਿੰਘ ਚੰਨੀ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਅਤੇ ਹੋਰ ਅਕਾਲੀ ਨੇਤਾਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਨੂੰ ਹੱਥਾਂ ਵਿਚ ਫ਼ੜ ਕੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ |
ਚੰਨੀ ਵੱਖਰਾ ਜਥਾ ਲੈ ਕੇ ਆਏ
ਇਸ ਮੌਕੇ ਸਾਬਕ ਕੌਂਸਲ ਪ੍ਰਧਾਨ ਇਕਬਾਲ ਸਿੰਘ ਚੰਨੀ ਗੁਰਦੁਆਰਾ ਸੁੱਖ ਸਾਗਰ ਸਾਹਿਬ ਤੋਂ ਇਕ ਜਥਾ ਲੈ ਕੇ ਇਸ ਰੋਸ ਧਰਨੇ ਵਿਚ ਸ਼ਾਮਿਲ ਹੋਏ | ਉਨ੍ਹਾਂ ਨਾਲ ਸੁਖਵਿੰਦਰ ਸਿੰਘ ਮਾਂਗਟ, ਰਘਵੀਰ ਸੋਨੂੰ, ਅਮਰਜੀਤ ਸਿੰਘ ਸਚਦੇਵਾ, ਕਿਰਪਾਲ ਸਿੰਘ ਘੁਡਾਣੀ, ਹਰਜੀਤ ਸਿੰਘ ਖ਼ਾਲਸਾ, ਮਲਕੀਤ ਸਿੰਘ ਭੱਟਾੀਆਂ, ਬਾਬਾ ਪ੍ਰੀਤਮ ਸਿੰਘ, ਮਲਕੀਤ ਸਿੰਘ ਬੋਪਾਰਾਏ, ਭੁਪਿੰਦਰ ਸਿੰਘ ਭਿੰਦਾ, ਮਨਦੀਪ ਸਿੰਘ, ਸੁਰਜੀਤ ਸਿੰਘ ਕਾਲਾ, ਸੂਬੇਦਾਰ ਜੈ ਸਿੰਘ, ਮਹਿੰਦਰ ਸਿੰਘ , ਗੁਰਦੀਪ ਸਿੰਘ ਚੀਮਾ, ਹਰਪਾਲ ਸਿੰਘ, ਰਜਿੰਦਰ ਸਿੰਘ, ਲਖਵੀਰ ਸਿੰਘ ਭੱਟੀਆ, ਧੰਨਰਾਜ ਸਿੰਘ ਭੱਟੀਆ, ਹਾਕਮ ਸਿੰਘ, ਜੀਤ ਸਿੰਘ ਅਲੋੜ, ਰਿੰਕੂ ਸਹੋਤਾ, ਸ਼ੈਕੀ ਸਹੋਤਾ, ਵਿੱਕੀ ਬਾਲੂ, ਤਰਨ ਬਾਲੂ, ਕਰਨੈਲ ਸਿੰਘ, ਸੁਨੀਤਾ, ਗੁਰਦੀਪ ਸਿੰਘ ਨੀਟਾ, ਸਤਨਾਮ ਸਿੰਘ, ਅਮਨ ਲਾਲਕਾ, ਭਜਨ ਸਿੰਘ, ਬਲਜੀਤ ਸਿੰਘ, ਗਿੰਨੀ ਟੈਂਪੂ ਯੂਨੀਅਨ, ਭੁਪਿੰਦਰ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ, ਭਿੰਦਰ ਸਿੰਘ ਰਤਨਹੇੜੀ ਆਦਿ ਸ਼ਾਮਿਲ ਸਨ | ਜਦੋਂ ਕਿ ਅਕਾਲੀ ਦਲ ਬਾਦਲ ਦੇ ਰਾਜਸਥਾਨ ਦੇ ਕੋ ਇੰਚਾਰਜ ਰਣਜੀਤ ਸਿੰਘ ਖੰਨਾ ਵੀ ਆਪਣੇ ਸਾਥੀਆਂ ਸਮੇਤ ਪਹੁੰਚੇ |
ਖੰਨਾ, ਮਾਂਗਟ, ਖੱਟੜਾ, ਭਾਟੀਆ, ਖ਼ਾਲਸਾ, ਗੋਲਡੀ, ਜੀਤ, ਪੁਸ਼ਕਰਰਾਜ, ਜਤਿੰਦਰਪਾਲ ਵੀ ਸ਼ਾਮਿਲ
ਇਸ ਮੌਕੇ ਸ਼ਾਮਿਲ ਪ੍ਰਮੁੱਖ ਅਕਾਲੀ ਨੇਤਾਵਾਂ ਵਿਚ ਦਲਮੇਘ ਸਿੰਘ ਖੱਟੜਾ, ਰਣਜੀਤ ਸਿੰਘ ਖੰਨਾ, ਜਤਿੰਦਰਪਾਲ ਸਿੰਘ ਐਡਵੋਕੇਟ, ਸੁਖਵਿੰਦਰ ਸਿੰਘ ਮਾਂਗਟ, ਪੁਸ਼ਕਰਰਾਜ ਸਿੰਘ, ਸਾਬਕਾ ਕੌਂਸਲਰ ਰਜਿੰਦਰ ਸਿੰਘ ਜੀਤ, ਕੌਂਸਲਰ ਸਰਬਜੀਤ ਸਿੰਘ ਕਾਲੀਰਾਓ, ਅਕਾਲੀ ਆਗੂ ਰਣਜੀਤ ਸਿੰਘ ਖੰਨਾ, ਹਨੀ ਰੋਸ਼ਾ, ਤੇਜਿੰਦਰ ਸਿੰਘ ਇਕੋਲਾਹਾ, ਬਾਬਾ ਪ੍ਰੀਤਮ ਸਿੰਘ, ਬਾਬਾ ਬਹਾਦਰ ਸਿੰਘ, ਗਗਨਦੀਪ ਕੌਰ ਕਾਲੀਰਾਓ, ਰਾਜ ਲਖੀਆ, ਬਲਰਾਜ ਸਿੰਘ ਮਾਜਰਾ, ਸਰਪੰਚ ਮੇਵਾ ਸਿੰਘ ਖੱਟੜਾ, ਗੁਰਦੀਪ ਸਿੰਘ ਦੀਪਾ, ਅਜਮੇਰ ਸਿੰਘ ਇਕੋਲਾਹੀ, ਪਰਮਪ੍ਰੀਤ ਸਿੰਘ, ਰਣਜੀਤ ਸਿੰਘ ਗੋਹ, ਪਰਮਜੀਤ ਸਿੰਘ ਬੌਬੀ, ਨਿਰਭੈ ਸਿੰਘ ਛੋਟਾ ਖੰਨਾ, ਰਛਪਾਲ ਸਿੰਘ ਰਤਨਹੇੜੀ, ਨਿਰਪਾਲ ਸਿੰਘ ਭੱਟੀ ਕੌੜੀ, ਜਗਿੰਦਰ ਸਿੰਘ ਜੱਗੀ, ਕੁਲਦੀਪ ਸਿੰਘ ਔਜਲਾ, ਮੇਜਰ ਸਿੰਘ ਸ਼ੇਰਗਿੱਲ, ਹਰਜੀਤ ਸਿੰਘ ਭਾਟੀਆ, ਸਰਪੰਚ ਕਮਲਜੀਤ ਸਿੰਘ ਫ਼ੈਜਗੜ੍ਹ, ਮਲਕੀਤ ਸਿੰਘ ਭੱਟੀਆਂ, ਜਗਦੀਸ਼ ਸਿੰਘ ਸੇਖੋਂ, ਦਰਸ਼ਨ ਸਿੰਘ ਭੰਗੂ, ਸਾਬਕਾ ਸਰਪੰਚ ਗੁਰਮੀਤ ਸਿੰਘ ਬਘੌਰ, ਸੁਰਜੀਤ ਸਿੰਘ ਰਸੂਲੜਾ, ਭੁਪਿੰਦਰ ਸਿੰਘ ਭਿੰਟਾ, ਸਤਨਾਮ ਸਿੰਘ, ਅਮਰਦੀਪ ਸਿੰਘ ਮਾਜਰਾ, ਜਗਦੀਸ਼ ਸਿੰਘ ਰਾਣਾ ਭਾਦਲਾ, ਹਰਪ੍ਰੀਤ ਸਿੰਘ ਕਾਲਾ, ਕਾਰੀ ਸ਼ਕੀਲ ਮੁਹੰਮਦ, ਲੰਬੜਦਾਰ ਧੰਨਰਾਜ ਸਿੰਘ ਭੱਟੀਆਂ ਆਦਿ ਹਾਜਰ ਸਨ |

ਬਾਦਲ ਦਲ ਦਾ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਸੁੱਖਾ ਢੀਂਡਸਾ ਦੀ ਅਗਵਾਈ 'ਚ ਅਕਾਲੀ ਦਲ ਡੀ. ਵਿਚ ਸ਼ਾਮਿਲ

ਖੰਨਾ, 8 ਮਾਰਚ (ਹਰਜਿੰਦਰ ਸਿੰਘ ਲਾਲ)-ਅਕਾਲੀ ਦਲ ਬਾਦਲ ਨੂੰ ਅੱਜ ਉਸ ਵਕਤ ਗਹਿਰਾ ਝਟਕਾ ਲੱਗਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਅਜੈਬ ਸਿੰਘ ਸੁੱਖਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ...

ਪੂਰੀ ਖ਼ਬਰ »

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ

ਖੰਨਾ, 8 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ¢ਇਸ ਪੋ੍ਰਗਰਾਮ ਵਿਚ ਪੋ੍ਰ. ਸੁਰਭੀ ਸੋਫਤ ਅਤੇ ਪੋ੍ਰ. ਹਿਮਾਂਸੀ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਜਿਵੇਂ ਕਲਪਨਾ ਚਾਵਲਾ, ...

ਪੂਰੀ ਖ਼ਬਰ »

ਧਮੋਟ ਖ਼ੁਰਦ 'ਚ ਸਮਾਗਮ 11 ਨੂੰ

ਰਾੜਾ ਸਾਹਿਬ, 8 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਧਮੋਟ ਖ਼ੁਰਦ ਦੇ ਅਸਥਾਨ ਰਾਮਸਰ ਦੇ ਬਾਨੀ ਬਾਬਾ ਰਾਘੋ ਰਾਮ ਦੀ ਸਾਲਾਨਾ 55ਵੀਂ ਬਰਸੀਂ 11 ਮਾਰਚ ਨੂੰ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆ ਪੰਚਾਇਤਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ | ਪ੍ਰਬੰਧਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਰ ਸਵਾਰ ਕਾਬੂ

ਖੰਨਾ, 8 ਮਾਰਚ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ 47 ਗ੍ਰਾਮ ਹੈਰੋਇਨ ਸਮੇਤ ਦੋ ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ਼ ਖੰਨਾ ਦੇ ਸਬ ਇੰਸਪੈਕਟਰ ਵਿਜੈ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਇਕ ਕਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਖੰਨਾ, 8 ਮਾਰਚ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ ਖੰਨਾ 1 ਪੁਲਿਸ ਨੇ ਨਾਜਾਇਜ਼ 3 ਪੇਟੀਆਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਸੁਰਾਜਦੀਨ ਨੇ ਦੱਸਿਆ ਕਿ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਸਮਰਾਲਾ ...

ਪੂਰੀ ਖ਼ਬਰ »

ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮੀਟਿੰਗ

ਪਾਇਲ, 8 ਮਾਰਚ (ਰਾਜਿੰਦਰ ਸਿੰਘ)-ਪ੍ਰਸਿੱਧ ਸਾਹਿਤਕ ਸੰਸਥਾ ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮਹੀਨਾਵਾਰ ਮੀਟਿੰਗ ਗਿਆਨੀ ਦਿੱਤ ਸਿੰਘ ਯਾਦਗਾਰੀ ਖਾਲਸਾ ਲਾਇਬ੍ਰੇਰੀ ਨੇੜੇ ਸੈਕੰਡਰੀ ਸਕੂਲ ਪਾਇਲ ਵਿਖੇ ਅਕਾਦਮੀ ਦੇ ਮੁਖੀ ਜਗਦੇਵ ਸਿੰਘ ਘੁੰਗਰਾਲੀ ਤੇ ...

ਪੂਰੀ ਖ਼ਬਰ »

ਸੀ. ਐੱਚ. ਸੀ. ਮਾਨੂੰਪੁਰ ਵਿਖੇ ਵਿਸ਼ਵ ਮਹਿਲਾ ਦਿਵਸ ਮਨਾਇਆ

ਖੰਨਾ, 8 ਮਾਰਚ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਦੀਆਂ ਹਦਾਇਤਾਂ ਤੇ ਡਾ. ਰਵੀ ਦੱਤ ਐੱਸ. ਐਮ. ਓ. ਦੀ ਅਗਵਾਈ 'ਚ ਸੀ. ਐੱਚ. ਸੀ. ਮਾਨੂੰਪੁਰ ਵਿਖੇ ਵਿਸ਼ਵ ਮਹਿਲਾ ਦਿਵਸ ਮਨਾਇਆ ਗਿਆ¢ ਇਸ ਸਮੇਂ ਡਾ. ਸੋਬਿਤ ਕੁਮਾਰ ਨੇ ਕਿਹਾ ਕਿ ਔਰਤ ਤੋਂ ...

ਪੂਰੀ ਖ਼ਬਰ »

ਮਹਿਲਾ ਦਿਵਸ ਮਨਾਉਣ ਲਈ ਔਰਤਾਂ ਦਿੱਲੀ ਰਵਾਨਾ

ਮਲੌਦ, 8 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 8 ਮਾਰਚ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਦੇ ਸੱਦੇ ਤਹਿਤ ਪਿੰਡ ਨਿਜ਼ਾਮਪੁਰ ਤੋਂ ਸਿੰਘੂ ਬਾਰਡਰ ਦਿੱਲੀ ਵਿਖੇ ਔਰਤਾਂ ਤੇ ...

ਪੂਰੀ ਖ਼ਬਰ »

ਘਰ 'ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਵਿਅਕਤੀ ਕਾਬੂ

ਖੰਨਾ, 8 ਮਾਰਚ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਵਲੋਂ ਚੋਰੀ ਸ਼ੁਦਾ ਮੋਟਰਸਾਈਕਲ, ਸੋਨੇ ਦੀਆਂ ਵਾਲੀਆਂ, ਚਾਂਦੀ, ਐਲ. ਈ. ਡੀ., ਟੀ. ਵੀ., ਬੁਫਰ ਤੇ ਹੋਰ ਘਰੇਲੂ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਕਾਬੂ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਦੇ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਖੰਨਾ, 8 ਮਾਰਚ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ, ਖੰਨਾ ਲੁਧਿਆਣਾ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆਂ ਗਿਆ | ਇਸ ਪ੍ਰੋਗਰਾਮ ਵਿਚ ਫੋਰਟਿਜ਼ ਹਸਪਤਾਲ ਦੇ ਡਾ. ਗੁਰਸਿਮਰਨ ਕੌਰ ਨੇ ਆਪਣੇ ਵਿਚਾਰ ਸਾਂਝੇ ਕੀਤੇ ¢ ਜਦ ਕਿ ਇਸ ਮੌਕੇ 'ਤੇ ...

ਪੂਰੀ ਖ਼ਬਰ »

ਬੀਬੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਮਹਿਲਾ ਦਿਵਸ ਮਨਾਇਆ

ਬੀਜਾ, 8 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਯੂਨਿਟ ਗੱਗੜਮਾਜਰੇ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਔਰਤ ਦਿਵਸ ਨੂੰ ਸਮਰਪਿਤ ਕਾਲੀਆਂ ਪੱਟੀਆਂ ਬੰਨ ਕੇ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਰੋਸ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀਆਂ ਪਾਸੋਂ 4 ਮੋਬਾਇਲ ਬਰਾਮਦ

ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ 4 ਮੋਬਾਇਲ ਬਰਾਮਦ ਕੀਤੇ ਹਨ | ਅਧਿਕਾਰੀਆਂ ਵਲੋਂ ਇਸ ਮਾਮਲੇ 'ਚ 4 ਬੰਦੀਆਂ ਖਿਲਾਫ ਪੁਲਿਸ ਪਾਸ ਕੇਸ ਵੀ ਦਰਜ ਕਰਵਾਇਆ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀ ਅਗਵਾਈ 'ਚ ਔਰਤ ਦਿਵਸ ਮਨਾਇਆ

ਖੰਨਾ, 8 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਅੰਤਰਰਾਸ਼ਟਰੀ ਔਰਤ ਦਿਵਸ ਬਾਰ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਸੰਦੀਪ ਸਿੰਘ ਔਜਲਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਕਈ ਔਰਤ ਵਕੀਲ ਵੀ ਸ਼ਾਮਿਲ ਹੋਈਆਂ | ਇਸ ਮੌਕੇ ਗਰਾੳਾੂਡ ਵਿਚ ਬੂਟੇ ਵੀ ਲਗਾਏ ਗਏ | ਵਕੀਲਾਂ ਨੇ ...

ਪੂਰੀ ਖ਼ਬਰ »

ਵੱਖ-ਵੱਖ ਡਾਗ ਸ਼ੋਅ ਮੁਕਾਬਲਿਆਂ 'ਚੋਂ ਰਿੰਕਾ, ਵਿੱਕੀ ਦੁਧਾਲ ਦੇ ਕੁੱਤਿਆਂ ਨੇ ਪਹਿਲੇ ਦੋਵੇਂ ਸਥਾਨ ਜਿੱਤੇ

ਮਲੌਦ, 8 ਮਾਰਚ (ਸਹਾਰਨ ਮਾਜਰਾ)-ਖੇਤੀਬਾੜੀ ਦੇ ਨਾਲ ਸਹਾਇਕ ਧੰਦੇ ਨੂੰ ਅਪਣਾ ਕੇ ਵਧੀਆ ਨਸਲ ਦੇ ਕੁੱਤੇ ਪਾਲਣ ਦੇ ਸ਼ੌਕੀਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਰਿੰਕਾ ਦੁਧਾਲ ਤੇ ਗੁਰਵਿੰਦਰ ਸਿੰਘ ਵਿੱਕੀ ਦੁਧਾਲ ਦੇ ਅਮਰੀਕਨ ਇੰਪੋਰਟ ...

ਪੂਰੀ ਖ਼ਬਰ »

ਗੋਭੀ ਦਾ ਭਾਅ ਨਾ ਮਿਲਣ ਕਾਰਨ ਕਿਸਾਨ ਫ਼ਸਲ ਵਾਹੁਣ ਲਈ ਹੋਏ ਮਜਬੂਰ-ਮੰਡ

ਕੁਹਾੜਾ, 8 ਮਾਰਚ (ਸੰਦੀਪ ਸਿੰਘ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਬਲਾਕ ਲੁਧਿਆਣਾ-2 ਦੇ ਪ੍ਰਧਾਨ ਗਿਆਨ ਸਿੰਘ ਮੰਡ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨ ਆਪਣੀਆਂ ਫ਼ਸਲਾਂ ਖੇਤਾਂ ਵਿਚ ਹੀ ਵਾਹੁਣ ਲਈ ਮਜਬੂਰ ਹੋ ਰਿਹਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਮਾਛੀਵਾੜਾ ਸਾਹਿਬ, 8 ਮਾਰਚ (ਮਨੋਜ ਕੁਮਾਰ)-ਬਹੁਜਨ ਸਮਾਜ ਪਾਰਟੀ ਦੀ ਅਹਿਮ ਮੀਟਿੰਗ ਦੌਰਾਨ 15 ਮਾਰਚ ਨੂੰ ਪਾਰਟੀ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਜਨਮ ਦਿਨ ਨੂੰ ਮਨਾਉਣ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਦੀ ਪ੍ਰਧਾਨਗੀ ਬਸਪਾ ਦੇ ਹਲਕਾ ...

ਪੂਰੀ ਖ਼ਬਰ »

ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ

ਮਲੌਦ, 8 ਮਾਰਚ (ਸਹਾਰਨ ਮਾਜਰਾ)-ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਜੈਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ¢ ਸੀਨੀਅਰ ਆਗੂ ਜਸਵਿੰਦਰ ...

ਪੂਰੀ ਖ਼ਬਰ »

ਪਾਇਲ 'ਚ ਜੈ ਜਵਾਨ ਜੈ ਕਿਸਾਨ ਪਾਰਟੀ ਦੀ ਮੀਟਿੰਗ

ਪਾਇਲ, 8 ਮਾਰਚ (ਰਾਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਵੇਂ ਕਿ ਸਾਲ ਦੇ ਕਰੀਬ ਸਮਾਂ ਰਹਿ ਗਿਆ ਹੈ, ਪਰ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸੇ ਦੌਰਾਨ ਕਿਸਾਨ ਅੰਦੋਲਨ ਕਰਕੇ ਸਿਆਸੀ ਪਾਰਟੀਆਂ ਤੋਂ ਨਾਰਾਜ਼ ਕਿਸਾਨਾਂ ਅਤੇ ...

ਪੂਰੀ ਖ਼ਬਰ »

ਏ. ਐੱਸ. ਕਾਲਜ ਫ਼ਾਰ ਵਿਮੈਨ 'ਚ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ

ਖੰਨਾ, 8 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਫ਼ਾਰ ਵਿਮੈਨ ਖੰਨਾ ਵਿਖੇ ਪੋਸਟ ਗਰੈਜੂਏਟ ਵਿਭਾਗ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਹ ਦਿਵਸ ਕਾਲਜ ਪਿ੍ੰਸੀਪਲ ਡਾ. ਮੀਨੂੰ ਸ਼ਰਮਾ ਦੀ ਅਗਵਾਈ ਵਿਚ ਤੇ ਡਾ. ਕਰੁਣਾ ਅਰੋੜਾ (ਕਾਰਜਕਾਰੀ ਪਿ੍ੰਸੀਪਲ), ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੰਨਾ ਵਿਖੇ ਮਹਿਲਾ ਦਿਵਸ ਮਨਾਇਆ

ਖੰਨਾ, 8 ਮਾਰਚ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਵਿਖੇ ਸਵੇਰ ਦੀ ਸਭਾ 'ਚ ਮਹਿਲਾ ਦਿਵਸ ਮਨਾਇਆ ਗਿਆ | ਮਹਿਲਾ ਦਿਵਸ ਸਕੂਲ 'ਚ ਪੜ੍ਹ ਰਹੇ ਦਿਵਿਆਂਗ ਬੱਚਿਆਂ ਦੀਆਂ ਮਾਤਾਵਾਂ ਨੂੰ ਸਮਰਪਿਤ ਕੀਤਾ ਗਿਆ¢ ਅੱਜ ਦੇ ਪ੍ਰੋਗਰਾਮ 'ਚ ਮੁੱਖ ਮਹਿਮਾਨ ਐੱਮ. ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਸੂਰ ਪਾਲਣ ਸਿਖਲਾਈ ਕੈਂਪ ਸਮਾਪਤ

ਮਾਛੀਵਾੜਾ ਸਾਹਿਬ, 8 ਮਾਰਚ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਕਿੱਤੇ ਨਾਲ ਜੋੜਨ ਲਈ 5 ਰੋਜ਼ਾ ਸੂਰ ਪਾਲਣ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ 53 ਵਿਅਕਤੀਆਂ ਨੇ ਟਰੇਨਿੰਗ ਹਾਸਲ ਕੀਤੀ, ਜਿਸ ...

ਪੂਰੀ ਖ਼ਬਰ »

ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੀ ਮੀਟਿੰਗ

ਸਾਹਨੇਵਾਲ, 8 ਮਾਰਚ (ਹਰਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੇ ਪ੍ਰਧਾਨ ਕੈਪਟਨ ਅਮਰੀਕ ਸਿੰਘ ਉਮੈਦਪੁਰੀ ਦੀ ਅਗਵਾਈ 'ਚ ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਹੋਈ | ਮੀਟਿੰਗ ਦਾ ਵੇਰਵਾ ਦਿੰਦੇ ਕੈਪਟਨ ਉਮੈਦਪੁਰੀ ਨੇ ...

ਪੂਰੀ ਖ਼ਬਰ »

ਬਸਪਾ ਵਲੋਂ ਵਰਕਰਾਂ ਦੀ ਭਰਵੀਂ ਮੀਟਿੰਗ

ਪਾਇਲ, 8 ਮਾਰਚ (ਰਾਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੀ ਮੀਟਿੰਗ ਪਾਇਲ ਸ਼ਹਿਰ ਵਿਖੇ ਪਾਰਟੀ ਦੇ ਨਵੇ ਬਣਾਏ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਦੁਲਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ¢ ਜਿਸ 'ਚ ਸੀਨੀਅਰ ਲੀਡਰਸ਼ਿਪ ਵਲੋਂ ਸ਼ਮੂਲੀਅਤ ਕੀਤੀ ਗਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX