ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਰਾਸ਼ਟਰੀ-ਅੰਤਰਰਾਸ਼ਟਰੀ

ਕਿਸਾਨਾਂ ਦੇ ਹੱਕ 'ਚ ਬਰੈਂਪਟਨ ਵਿਖੇ 'ਵਿਸ਼ਾਲ ਵੰਗਾਰ ਰੈਲੀ'

ਟੋਰਾਂਟੋ, 8 ਮਾਰਚ (ਹਰਜੀਤ ਸਿੰਘ ਬਾਜਵਾ)-ਅੱਜ ਬਰੈਂਪਟਨ ਦੇ ਬਰੈਂਮਲੀ ਸਿਟੀ ਸੈਂਟਰ ਦੀ ਪਾਰਕਿੰਗ ਤੋਂ ਸ਼ੁਰੂ ਹੋਇਆ ਕਿਸਾਨ ਹਿਤੈਸ਼ੀਆਂ ਦਾ ਵੱਡਾ ਰੋਸ ਅੰਦੋਲਨ 'ਵਿਸ਼ਾਲ ਵੰਗਾਰ ਰੈਲੀ' ਦੇ ਬੈਨਰ ਤਹਿਤ ਨਿਰਧਾਰਤ ਰੂਟ ਤੋਂ ਹੁੰਦਾ ਹੋਇਆ ਜਦੋਂ ਸ਼ੋਪਰ ਵਰਲਡ (ਨੇੜੇ ਓਾਟਾਰੀਓ ਐਂਡ ਸਟੀਲਜ਼ ਐਵਨਿਊ) ਦੇ ਵੱਡੇ ਪਲਾਜ਼ੇ ਦੀ ਵੱਡੀ ਪਾਰਕਿੰਗ 'ਚ ਪੁੱਜਾ | ਕੋਰੋਨਾ ਅਤੇ ਟ੍ਰੈਫਿਕ ਦੀ ਸਮੱਸਿਆ ਕਾਰਨ ਸਥਾਨਕ ਪੁਲਿਸ ਨੂੰ ਦੂਰ ਤੱਕ ਮੁਜ਼ਾਹਰਾਕਾਰੀਆਂ ਦੇ ਨਾਲ-ਨਾਲ ਚੱਲਣਾ ਪਿਆ | ਜਾਤਾਂ-ਪਾਤਾਂ ਧਰਮ ਅਤੇ ਸਿਆਸਤਾਂ ਤੋਂ ਉੱਤੇ ਉੱਠ ਰਲ-ਮਿਲ ਲੋਕਾਂ ਨੇ ਇਕੋ ਆਵਾਜ਼ ਅਤੇ ਇਕੋ ਰਵਾਨਗੀ 'ਚ ਜਦੋਂ ਕਿਸਾਨਾਂ ਅਤੇ ਮਜ਼ਦੂਰਾਂ ਦੀ ਗੱਲ ਕੀਤੀ ਤਾਂ ਵਾਤਾਵਰਣ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜ਼ ਉੱਠਿਆ | ਮੁਜ਼ਾਹਰਾਕਾਰੀ ਦੇ ਹੱਥਾਂ 'ਚ ਭਾਰਤ ਸਰਕਾਰ ਦੇ ਵਿਰੋਧ ਅਤੇ ਕਿਸਾਨਾਂ ਦੇ ਹੱਕਾਂ 'ਚ ਲਿਖੇ ਨਾਅਰਿਆਂ ਵਾਲੀਆਂ ਤਖਤੀਆਂ ਹੱਥਾਂ 'ਚ ਫੜੀਆਂ ਅਤੇ ਕਾਰਾਂ 'ਤੇ ਲਗਾਈਆਂ ਗਈਆਂ ਸਨ | ਇਸ ਬਾਰੇ ਮੁਜ਼ਾਹਰਾਕਾਰੀਆਂ ਗਰੁੱਪ ਦੇ ਆਗੂ ਸੁਖਵਿੰਦਰ ਸਿੰਘ ਗਿੱਲ ਅਤੇ ਹੋਰਨਾਂ ਨੇ 'ਅਜੀਤ' ਨਾਲ ਗੱਲ ਕਰਦਿਆਂ ਆਖਿਆ ਕਿ ਉਹ ਆਪਣੇ ਦੇਸ਼ ਭਾਰਤ ਅਤੇ ਆਪਣੀ ਜਨਮ ਭੂਮੀ ਪੰਜਾਬ ਨਾਲ ਬੇਹੱਦ ਪਿਆਰ ਕਰਦੇ ਹਨ | ਉਹ ਜਨਮ ਭੂਮੀ ਨੂੰ ਕੋਝੀਆਂ ਚਾਲਾਂ ਨਾਲ ਹੜੱਪਣ ਵਾਲੇ ਪੂੰਜੀਪਤੀਆਂ ਨੂੰ ਕਿਵੇਂ ਸੌਂਪ ਸਕਦੇ ਹਨ | ਇਸ ਮੌਕੇ ਮੁਜ਼ਹਰਾਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲਿਆਂ ਨੂੰ ਫੜ ਕੇ ਪਿੱਟ ਸਿਆਪਾ ਕਰਦੇ ਹੋਏ ਅੱਗੇ ਵਧ ਰਹੇ ਸਨ | ਇਸ ਮੌਕੇ ਜਿੱਥੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਰਧਾਂਜਲੀ ਅਰਪਿਤ ਕੀਤੀ ਗਈ, ਉੱਥੇ ਹੀ ਔਰਤ ਦਿਵਸ ਦੇ ਮੱਦੇਨਜ਼ਰ ਕਿਸਾਨ ਅੰਦੋਲਨ ਦੌਰਾਨ ਔਰਤਾਂ ਵਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਵੀ ਭਰਵੀਂ ਸ਼ਲਾਘਾ ਕੀਤੀ ਗਈ |

ਮੇਗਨ ਮਾਰਕਲ ਅਤੇ ਪਿ੍ੰਸ ਹੈਰੀ ਦੀ ਮੁਲਾਕਾਤ ਨੇ ਛੇੜੇ ਨਵੇਂ ਵਿਵਾਦ

ਲੰਡਨ, 8 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਪਰਿਵਾਰ ਦੀ ਨੂੰਹ ਅਤੇ ਪਿ੍ੰਸ ਹੈਰੀ ਦੀ ਪਤਨੀ ਮੇਗਨ ਮਾਰਕਲ ਨੇ ਮਸ਼ਹੂਰ ਅਮਰੀਕੀ ਟੀ.ਵੀ. ਹੋਸਟਓਪਰਾ ਵਿਨਫਰੇ ਦੇ ਨਾਲ ਇਕ ਟੀ.ਵੀ. ਮੁਲਾਕਾਤ 'ਚ ਬਰਤਾਨੀਆ ਦੇ ਸ਼ਾਹੀ ਪਰਿਵਾਰ ਦੇ ਕਈ ਰਾਜ਼ਾਂ ਤੋਂ ...

ਪੂਰੀ ਖ਼ਬਰ »

ਐਨ.ਸੀ.ਬੀ. ਵਲੋਂ ਗੋਆ 'ਚੋਂ ਨਸ਼ਾ ਤਸਕਰ ਗਿ੍ਫ਼ਤਾਰ

ਪਣਜੀ, 8 ਮਾਰਚ (ਏਜੰਸੀ)- ਐਨ. ਸੀ. ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਨੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੇ ਕਥਿਤ ਸਬੰਧਾਂ 'ਚ ਸੋਮਵਾਰ ਨੂੰ ਗੋਆ ਅਧਾਰਿਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਐਨ.ਸੀ.ਬੀ. ਦੇ ਖੇਤਰੀ ...

ਪੂਰੀ ਖ਼ਬਰ »

ਪੰਜਾਬੀ ਮੁਟਿਆਰ ਦੇ ਕਤਲ 'ਚ ਨੌਜਵਾਨ ਗਿ੍ਫ਼ਤਾਰ

ਐਡੀਲੇਡ, 8 ਮਾਰਚ (ਗੁਰਮੀਤ ਸਿੰਘ ਵਾਲੀਆ)- ਦੱਖਣੀ ਆਸਟਰੇਲੀਆ ਦੀ ਪੁਲਿਸ ਨੇ ਇਕ 21 ਸਾਲਾ ਪੰਜਾਬਣ ਮੁਟਿਆਰ ਜਸਮੀਨ ਕੌਰ ਦੀ ਸ਼ੱਕੀ ਮੌਤ ਦੀ ਜਾਂਚ ਦੌਰਾਨ ਉਸ ਦੇ ਨੌਜਵਾਨ ਪ੍ਰੇਮੀ ਨੂੰ ਗਿ੍ਫ਼ਤਾਰ ਕਰ ਕੇ ਉਸ ਦੀ ਇਤਲਾਹ ਮੁਤਾਬਿਕ ਪ੍ਰੇਮਿਕਾ ਦੀ ਲਾਸ਼ ਵੱਲ ਲਿਜਾਇਆ ...

ਪੂਰੀ ਖ਼ਬਰ »

ਨਿਊਯਾਰਕ ਵਿਧਾਨ ਸਭਾ ਵਲੋਂ 5 ਫਰਵਰੀ ਨੂੰ 'ਕਸ਼ਮੀਰ ਅਮੈਰੀਕਨ ਦਿਵਸ' ਐਲਾਨਣ ਸਬੰਧੀ ਮਤਾ ਪਾਸ

ਸੈਕਰਾਮੈਂਟੋ, 8 ਮਾਰਚ (ਹੁਸਨ ਲੜੋਆ ਬੰਗਾ)-ਨਿਊਯਾਰਕ ਵਿਧਾਨ ਸਭਾ ਵਲੋਂ 5 ਫਰਵਰੀ ਨੂੰ 'ਕਸ਼ਮੀਰ ਅਮੈਰੀਕਨ ਦਿਵਸ' ਐਲਾਨਣ ਸਬੰਧੀ ਮਤਾ ਪਾਸ ਕੀਤਾ ਗਿਆ ਹੈ, ਜਿਸ ਉਪਰ ਭਾਰਤ ਨੇ ਤਿੱਖਾ ਪ੍ਰਤੀਕਰਮ ਪ੍ਰਗਟ ਕੀਤਾ ਹੈ | ਇਹ ਮਤਾ ਵਿਧਾਨ ਸਭਾ ਮੈਂਬਰ ਨਾਦਰ ਸੇਘ ਤੇ 12 ਹੋਰ ...

ਪੂਰੀ ਖ਼ਬਰ »

ਕਿਊਬਿਕ ਦੇ ਸੀ.ਡੀ.ਆਈ. ਕਾਲਜ ਨੂੰ ਮਿਲੀ ਕਲੀਨ ਚਿੱਟ

*ਬੱਚਿਆਂ 'ਚ ਖ਼ੁਸ਼ੀ ਦੀ ਲਹਿਰ ਐਡਮਿੰਟਨ, 8 ਮਾਰਚ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੇ ਕਿਊਬਿਕ ਕਾਲਜ ਨੂੰ ਹੁਣ ਕਲੀਨ ਚਿੱਟ ਮਿਲ ਗਈ ਹੈ ਤੇ ਹੁਣ ਇਸ 'ਚ ਦਾਖ਼ਲਾ ਲੈ ਚੁੱਕੇ ਵਿਦਿਆਰਥੀਆਂ ਲਈ ਵੱਡੀ ਖ਼ੁਸ਼ੀ ਦੀ ਖ਼ਬਰ ਆਈ ਹੈ | ਜ਼ਿਕਰਯੋਗ ਹੈ ਕਿ ਕਿਊਬਿਕ ਦੇ ਸੀ.ਡੀ.ਆਈ. ...

ਪੂਰੀ ਖ਼ਬਰ »

ਇੰਗਲੈਂਡ 'ਚ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਨੇ ਆਨਲਾਈਨ ਮਨਾਇਆ ਵਿਸ਼ਵ ਔਰਤ ਦਿਵਸ

ਲੈਸਟਰ (ਇੰਗਲੈਂਡ), 8 ਮਾਰਚ (ਸੁਖਜਿੰਦਰ ਸਿੰਘ ਢੱਡੇ)- ਲੈਸਟਰ 'ਚ ਵਿਸ਼ਵ ਔਰਤ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਆਨਲਾਈਨ ਵਿਸ਼ਵ ਔਰਤ ਦਿਵਸ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਔਰਤਾਂ ਨੇ ਔਰਤਾਂ ਦੇ ਹੱਕਾਂ ਅਤੇ ਉਨ੍ਹਾਂ ...

ਪੂਰੀ ਖ਼ਬਰ »

ਅਮਰੀਕਾ ਦੇ ਰੱਖਿਆ ਸਕੱਤਰ ਲਾਇਡ ਆਸਟਿਨ ਮਹੀਨੇ ਦੇ ਅੰਤ 'ਚ ਕਰ ਸਕਦੇ ਹਨ ਭਾਰਤ ਦੌਰਾ

ਸਾਨ ਫਰਾਂਸਿਸਕੋ, 8 ਮਾਰਚ (ਐੱਸ.ਅਸ਼ੋਕ ਭੌਰਾ)- ਭਰੋਸੇਯੋਗ ਸੂਤਰਾਂ ਅਨੁਸਾਰ ਅਮਰੀਕਾ ਦੇ ਰੱਖਿਆ ਸਕੱਤਰ ਲਾਇਡ ਆਸਟਿਨ ਮਾਰਚ ਮਹੀਨੇ ਦੇ ਅੰਤ 'ਚ ਭਾਰਤ ਦਾ ਦੌਰਾ ਕਰਨ ਜਾ ਰਹੇ ਹਨ | ਉਨ੍ਹਾਂ ਦਾ ਇਹ ਦੌਰਾ ਇਸ ਕਰਕੇ ਵੀ ਵਿਸ਼ੇਸ਼ ਮੰਨਿਆ ਜਾ ਰਿਹਾ ਹੈ ਕਿਉਂਕਿ ਭਾਰਤ ਦਾ ...

ਪੂਰੀ ਖ਼ਬਰ »

ਐਬਟਸਫੋਰਡ ਦੀਆਂ 3 ਪੰਜਾਬਣਾਂ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ

ਐਬਟਸਫੋਰਡ, 8 ਮਾਰਚ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ 'ਚ ਖੇਤ ਮਜ਼ਦੂਰਾਂ ਤੇ ਕਾਮਿਆਂ ਦੀ ਜਥੇਬੰਦੀ 'ਬੀ.ਸੀ. ਫੈੱਡਰੇਸ਼ਨ ਆਫ਼ ਲੇਬਰ' ਵਲੋਂ 14 ਸਾਲ ਪਹਿਲਾਂ ਸੜਕ ਹਾਦਸੇ 'ਚ ਮਾਰੀਆਂ ਗਈਆਂ ਐਬਟਸਫੋਰਡ ਦੀਆਂ 3 ਪੰਜਾਬਣਾਂ ਦੀ ਯਾਦ ਵਿਚ ...

ਪੂਰੀ ਖ਼ਬਰ »

ਇਟਲੀ 'ਚ ਮਾਂ ਨੇ ਦੋ ਸਾਲ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਿਆ

ਵੀਨਸ (ਇਟਲੀ), 8 ਮਾਰਚ (ਹਰਦੀਪ ਸਿੰਘ ਕੰਗ)-ਇਟਲੀ ਦੇ ਮਿਲਾਨ ਸ਼ਹਿਰ 'ਚ ਇਕ 41 ਸਾਲਾ ਇਟਾਲੀਅਨ ਔਰਤ ਦੁਆਰਾ ਆਪਣੇ ਪਤੀ ਨਾਲ ਤਕਰਾਰ ਦੇ ਚਲਦਿਆਂ ਮਾਨਸਿਕ ਤਣਾਓ ਕਾਰਨ ਆਪਣੀ ਹੀ ਦੋ ਸਾਲਾ ਬੱਚੀ ਨੂੰ ਕਤਲ ਕਰਨ ਦੀ ਖ਼ਬਰ ਹੈ | ਬੱਚੀ ਨੂੰ ਮਾਰ ਮੁਕਾਉਣ ਉਪਰੰਤ ਉਕਤ ਔਰਤ ਨੇ ...

ਪੂਰੀ ਖ਼ਬਰ »

ਪੁਲਿਸ ਨੇ ਰੇਂਜਰਜ਼ ਕਲੱਬ ਦੀ ਜਿੱਤ ਦਾ ਜਸ਼ਨ ਮਨਾਉਂਦੇ 28 ਹਿਰਾਸਤ 'ਚ ਲਏ

ਗਲਾਸਗੋ, 8 ਮਾਰਚ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ 'ਚ ਕੋਵਿਡ-19 ਤਹਿਤ ਤਾਲਾਬੰਦੀ ਲੱਗੀ ਹੋਣ ਦੇ ਬਾਵਜੂਦ ਐਤਵਾਰ ਨੂੰ ਰੇਂਜਰਜ਼ ਕਲੱਬ ਦੀ ਖਿਤਾਬੀ ਜਿੱਤ ਤੋਂ ਬਾਅਦ ਗਲਾਸਗੋ ਦੇ ਆਈਬ੍ਰੋਕਸ ਫੁੱਟਬਾਲ ਸਟੇਡੀਅਮ ਦੇ ਬਾਹਰ ਅਤੇ ਜਾਰਜ ਸਕੁਏਅਰ ਵਿਖੇ ਜਿੱਤ ਦੇ ਜਸ਼ਨ ...

ਪੂਰੀ ਖ਼ਬਰ »

ਵਿਵਾਦਾਂ 'ਚ ਘਿਰੇ ਨਿਊਯਾਰਕ ਦੇ ਗਵਰਨਰ ਵਲੋਂ ਅਸਤੀਫ਼ਾ ਦੇਣ ਤੋਂ ਇਨਕਾਰ

ਸੈਕਰਾਮੈਂਟੋ, 8 ਮਾਰਚ (ਹੁਸਨ ਲੜੋਆ ਬੰਗਾ)-ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ | ਇਨ੍ਹਾਂ ਮੈਂਬਰਾਂ ਨੇ ਕਿਹਾ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ...

ਪੂਰੀ ਖ਼ਬਰ »

ਕਿਸੇ ਸੰਕਟ ਦੇ ਟਾਕਰੇ ਦੌਰਾਨ ਵਿਸ਼ੇਸ਼ ਬੈਠਕਾਂ ਲਈ ਸੁਰੱਖਿਆ ਵਾਲਾ ਕਮਰਾ ਬਣਾਉਣਗੇ ਬੋਰਿਸ ਜੌਹਨਸਨ

ਲੈਸਟਰ (ਇੰਗਲੈਂਡ), 8 ਮਾਰਚ (ਸੁਖਜਿੰਦਰ ਸਿੰਘ ਢੱਡੇ)-ਦੇਸ਼ 'ਚ ਕਿਸੇ ਵੀ ਬਿਪਤਾ ਨਾਲ ਨਜਿੱਠਣ ਲਈ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ 'ਸਿਟਸੇਨ' ਨਾਮ ਵਾਲਾ ਵਿਸ਼ੇਸ਼ ਕਮਰਾ ਬਣਾਉਣਗੇ | ਜਾਣਕਾਰੀ ਅਨੁਸਾਰ ਅੱਤਵਾਦੀ ਹਮਲੇ ਜਾਂ ਮਹਾਂਮਾਰੀ ਵਰਗੀ ਆਫਤ ...

ਪੂਰੀ ਖ਼ਬਰ »

ਕਰੀਨਾ ਨੇ ਸਾਂਝੀ ਕੀਤੀ ਦੂਜੇ ਬੱਚੇ ਦੀ ਤਸਵੀਰ

ਮੁੰਬਈ, 8 ਮਾਰਚ (ਏਜੰਸੀ)-ਅਦਾਕਾਰਾ ਕਰੀਨਾ ਕਪੂਰ ਖ਼ਾਨ ਨੇ ਸੋਮਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਆਪਣੇ ਦੂਸਰੇ ਨਵ-ਜਨਮੇ ਬੱਚੇ (ਲੜਕੇ) ਦੀ ਤਸਵੀਰ ਜਾਰੀ ਕੀਤੀ | ਕਰੀਨਾ ਅਤੇ ਉਸ ਦੇ ਪਤੀ ਤੇ ਅਦਾਕਾਰ ਸੈਫ ਅਲੀ ਖ਼ਾਨ ਦੇ ਘਰ 21 ਫਰਵਰੀ ਨੂੰ ਦੂਸਰੇ ...

ਪੂਰੀ ਖ਼ਬਰ »

ਇੰਗਲੈਂਡ ਤਾਲਾਬੰਦੀ 'ਚ ਢਿੱਲ-ਸਕੂਲਾਂ 'ਚ ਕੀਤੇ ਕੋਰੋਨਾ ਟੈਸਟ

ਲੰਡਨ, 8 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਵਿਡ-19 ਕਾਰਨ ਕੀਤੀ ਗਈ ਤਾਲਾਬੰਦੀ ਪੜਾਅ ਦਰ ਪੜਾਅ ਖੋਲ੍ਹਣਾ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਵਿਚ ਅੱਜ ਸਾਰੇ ਪ੍ਰਾਇਮਰੀ ਸਕੂਲ ਅਤੇ ਹੋਰ ਵਿਦਿਅਕ ਅਦਾਰੇ ਖੁੱਲ੍ਹੇ ਹਨ ਅਤੇ ਪਹਿਲੇ ਦਿਨ ਬੱਚਿਆਂ ਦੇ ਸਕੂਲਾਂ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX