ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਦਿੱਲੀ / ਹਰਿਆਣਾ

ਪੰਜਾਬੀ ਭਾਸ਼ਾ ਦੇ ਨਾਲ ਕੈਰੀਅਰ ਬਣਾਉਣ ਸਬੰਧੀ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਨਵੀਂ ਦਿੱਲੀ, 8 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਹਿ-ਸਿੱਖਿਆ ਸਕੂਲ (ਸਰਕਾਰੀ), ਰਾਮਪੁਰਾ ਸਕੂਲ ਵਿਖੇ ਪੰਜਾਬੀ ਹੈਲਪਲਾਈਨ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸੀਨੀਅਰ ਪੰਜਾਬੀ ਅਧਿਆਪਕ ਪ੍ਰਕਾਸ਼ ਸਿੰਘ ਗਿੱਲ ਨੇ ਇਸ ਸਕੂਲ ਦੇ ਵਿਦਿਆਰਥੀਆਂ ਦੇ ਨਾਲ ਵਿਸ਼ੇਸ਼ ਤੌਰ 'ਤੇ ਇਕ ਬੈਠਕ ਕੀਤੀ ਜਿਸ ਵਿਚ ਪੰਜਾਬੀ ਭਾਸ਼ਾ ਰਾਹੀਂ ਆਈ.ਏ.ਐੱਸ. ਬਣਨ ਦੇ ਗੁਰ ਉਨ੍ਹਾਂ ਨੂੰ ਦੱਸੇ | ਗਿੱਲ ਨੇ ਪੀ.ਪੀ.ਟੀ. ਰਾਹੀਂ ਪ੍ਰਾਜੈਕਟ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਪੰਜਾਬੀ ਭਾਸ਼ਾ ਪੜ੍ਹਨ ਨਾਲ ਆਪਣਾ ਕੈਰੀਅਰ ਬਣਾਉਣ ਦੇ ਅਨੇਕਾਂ ਮੌਕੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬੀ ਪੜ੍ਹਨ ਤੇ ਪੱਤਰਕਾਰੀ, ਅਨੁਵਾਦ ਮਲਟੀਮੀਡੀਆ, ਦੁਭਾਸ਼ੀ ਦੇ ਖੇਤਰ ਵਿਚ ਕਈ ਮੌਕੇ ਹਨ | ਉਨ੍ਹਾਂ ਨੇ ਨਾਲ ਹੀ ਬੋਰਡ ਦੇ ਪ੍ਰਸ਼ਨ ਨੂੰ ਕਿਵੇਂ ਹੱਲ ਕਰਨਾ ਹੈ ਉਸ ਬਾਰੇ ਵੀ ਜਾਣਕਾਰੀ ਦਿੱਤੀ | ਸਕੂਲ ਦੇ ਪਿ੍ੰ. ਡਾ. ਸੁਨੀਲ ਕੁਮਾਰ ਅਰੋੜਾ, ਪੰਜਾਬੀ ਅਧਿਆਪਕ ਸੁਖਪ੍ਰੀਤ ਕੌਰ ਨੇ ਪ੍ਰਕਾਸ਼ ਸਿੰਘ ਗਿੱਲ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਜੋ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਹੈ, ਉਹ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਹੈ ਕਿਉਂਕਿ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਪ੍ਰਤੀ ਕੋਈ ਜਾਣਕਾਰੀ ਨਹੀਂ ਹੁੰਦੀ ਪਰ ਹੁਣ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ |

ਜਥੇ. ਅਮਰ ਸਿੰਘ ਧਾਲੀਵਾਲ ਦੀ ਯਾਦ ਵਿਚ ਸਾਲਾਨਾ ਸਮਾਗਮ ਕਰਵਾਇਆ

ਢਿਲਵਾਂ, 8 ਮਾਰਚ (ਗੋਬਿੰਦ ਸੁਖੀਜਾ)-ਨਜ਼ਦੀਕੀ ਪਿੰਡ ਧਾਲੀਵਾਲ ਬੇਟ ਵਿਖੇ ਜਥੇਦਾਰ ਅਮਰ ਸਿੰਘ ਮੈਮੋਰੀਅਲ ਕਮੇਟੀ ਵਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਗੁਰੂ ਕਾ ਬਾਗ ਦੇ ਮੋਰਚੇ ਦੇ ਮਹਾਨ ਸੂਰਬੀਰ ਜਥੇਦਾਰ ਅਮਰ ਸਿੰਘ ਧਾਲੀਵਾਲ ਦੀ ...

ਪੂਰੀ ਖ਼ਬਰ »

ਅਮਨਪ੍ਰੀਤ ਮਲਟੀਸਪੈਸ਼ਲਿਟੀ ਹਸਪਤਾਲ ਵਲੋਂ ਪਿੰਡ ਮੇਵਾ ਸਿੰਘ ਵਾਲਾ 'ਚ ਮੁਫ਼ਤ ਮੈਡੀਕਲ ਕੈਂਪ

ਸੁਲਤਾਨਪੁਰ ਲੋਧੀ, 8 ਮਾਰਚ (ਥਿੰਦ, ਹੈਪੀ)-ਅਮਨਪ੍ਰੀਤ ਮਲਟੀਸ਼ਪੈਸ਼ਲਿਟੀ ਹਸਪਤਾਲ ਵਲੋਂ ਚਲਾਏ ਜਾ ਰਹੇ ਲੜੀਵਾਰ ਮੁਫ਼ਤ ਚੈੱਕਅਪ ਕੈਂਪਾਂ ਤਹਿਤ ਪਿੰਡ ਮੇਵਾ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਹਸਪਤਾਲ ਦੇ ਮਾਹਿਰ ਡਾ. ਦੀ ਟੀਮ ...

ਪੂਰੀ ਖ਼ਬਰ »

ਸੀ. ਡੀ. ਪੀ. ਓ. ਤੇ ਡਬਲਯੂ ਸੀ. ਡੀ. ਵਿਭਾਗ ਨੇ ਬਾਲ ਵਿਆਹ ਰੁਕਵਾਇਆ

ਸੁਲਤਾਨਪੁਰ ਲੋਧੀ, 8 ਮਾਰਚ (ਨਰੇਸ਼ ਹੈਪੀ, ਥਿੰਦ)-ਵੋਮੈਨ ਚਾਈਲਡ ਵਿਭਾਗ ਤੇ ਸੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਵਲੋਂ ਇਕ ਬਾਲ ਵਿਆਹ ਉਸ ਸਮੇਂ ਰੁਕਵਾ ਦਿੱਤਾ ਗਿਆ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਕਿਸੇ ਨੇ ਫ਼ੋਨ 'ਤੇ ਸੂਚਨਾ ਦਿੱਤੀ | ਇਹ ਜਾਣਕਾਰੀ ਦਿੰਦੇ ਹੋਏ ਸੀ. ਡੀ. ...

ਪੂਰੀ ਖ਼ਬਰ »

ਕੇਂਦਰੀ ਗੁਪਤਚਰ ਟ੍ਰੇਨਿੰਗ ਸੰਸਥਾਨ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਨਵੀਂ ਦਿੱਲੀ, 8 ਮਾਰਚ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਗੁਪਤਚਰ ਟ੍ਰੇਨਿੰਗ ਸੰਸਥਾਨ ਗਾਜ਼ੀਆਬਾਦ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਹੀ ਉਤਸ਼ਾਹ ਦੇ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਨਿਰਦੇਸ਼ਕ ਅੰਬਰ ਕਿਸ਼ੋਰ ਝਾਅ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਨਵੀਂ ਦਿੱਲੀ, 8 ਮਾਰਚ (ਬਲਵਿੰਦਰ ਸਿੰਘ ਸੋਢੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਰਾਸ਼ਟਰੀ ਸਿੱਖ ਸੰਗਤ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸ਼ਖ਼ਸੀਅਤਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਬੀਬੀ ਬਿਨੈ ਕਪੂਰ (ਮੁੱਖ ਮਹਿਮਾਨ) ਨੇ ਕਿਹਾ ਕਿ ...

ਪੂਰੀ ਖ਼ਬਰ »

ਹੋਲੀ ਦੇ ਤਿਉਹਾਰ ਮੌਕੇ ਰੇਲਵੇ ਚਲਾਏਗਾ ਵਿਸ਼ੇਸ਼ ਰੇਲ ਗੱਡੀਆਂ

ਨਵੀਂ ਦਿੱਲੀ, 8 ਮਾਰਚ (ਬਲਵਿੰਦਰ ਸਿੰਘ ਸੋਢੀ)-ਹੋਲੀ ਦੇ ਤਿਉਹਾਰ ਨੂੰ ਵੇਖਦੇ ਹੋਏ ਰੇਲਵੇ ਨੇ ਲੋਕਾਂ ਨੂੰ ਉਨ੍ਹਾਂ ਦੇ ਘਰ ਪੁੱਜਣ ਪ੍ਰਤੀ ਕਈ ਦਿਸ਼ਾਵਾਂ ਵਿਚ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਕਿਹਾ ਹੈ | ਇਸ ਵਿਚ ਮੱੁਖ ਤੌਰ 'ਤੇ ਲਖਨਊ-ਚੰਡੀਗੜ੍ਹ, ਲਖਨਊ-ਛਪਰਾ, ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਸ਼ਾਹਬਾਦ ਮਾਰਕੰਡਾ, 8 ਮਾਰਚ (ਅਵਤਾਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਦੇ ਸੀ. ਈ. ਓ. ਅਸ਼ਵਨੀ ਮਲਿਕ ਨੇ ਕਿਹਾ ਕਿ ਔਰਤਾਂ ਕਿਸੇ ਵੀ ਖੇਤਰ 'ਚ ਪੁਰਸ਼ਾਂ ਤੋਂ ਪਿੱਛੇ ਨਹੀਂ ਹਨ | ਅੱਜ ਹਰ ਖੇਤਰ ਵਿਚ ਔਰਤਾਂ ਨੇ ਇਕ ਮੁਕਾਮ ਹਾਸਲ ਕਰਕੇ ਪੂਰੀ ਦੁਨੀਆ ਨੂੰ ਨਾਰੀ ਸ਼ਕਤੀ ਦਾ ...

ਪੂਰੀ ਖ਼ਬਰ »

ਨਿਊਯਾਰਕ ਤੋਂ ਵਿਦਿਆਰਥੀ ਯੂ.ਪੀ. ਗੇਟ ਕਿਸਾਨਾਂ ਦੇ ਅੰਦੋਲਨ ਵਿਚ ਪੁੱਜੇ

ਨਵੀਂ ਦਿੱਲੀ, 8 ਮਾਰਚ (ਬਲਵਿੰਦਰ ਸਿੰਘ ਸੋਢੀ)-ਯੂ.ਪੀ. ਗੇਟ 'ਤੇ ਕਿਸਾਨਾਂ ਦਾ ਅੰਦੋਲਨ ਪਹਿਲਾਂ ਦੀ ਤਰ੍ਹਾਂ ਚੱਲ ਰਿਹਾ ਹੈ ਅਤੇ ਇਨ੍ਹਾਂ ਨੂੰ ਸਮਰਥਨ ਦੇਣ ਲਈ ਵੱਖ-ਵੱਖ ਰਾਜਾਂ ਤੋਂ ਲੋਕ ਉਚੇਚੇ ਤੌਰ 'ਤੇ ਆ ਰਹੇ ਹਨ ਅਤੇ ਨਾਲ ਹੀ ਕਿਸਾਨਾਂ ਦੇ ਨਾਲ ਗੱਲਬਾਤ ਵੀ ਕਰ ਰਹੇ ...

ਪੂਰੀ ਖ਼ਬਰ »

ਮਹਿਲਾ ਦਿਵਸ ਮੌਕੇ 'ਤੇ 86 ਸਾਲਾ ਬਜ਼ੁਰਗ ਔਰਤ ਸ਼ਾਂਤਾ ਪਵਾਰ ਨੂੰ ਕੀਤਾ ਸਨਮਾਨਿਤ

ਨਵੀਂ ਦਿੱਲੀ, 8 ਮਾਰਚ (ਬਲਵਿੰਦਰ ਸਿੰਘ ਸੋਢੀ)-ਮਹਿਲਾ ਦਿਵਸ ਦੇ ਮੌਕੇ 'ਤੇ ਥਾਂ-ਥਾਂ 'ਤੇ ਅਨੇਕਾਂ ਪ੍ਰੋਗਰਾਮ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਔਰਤਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ | ਦਿੱਲੀ 'ਚ ਦਿੱਲੀ ਮਹਿਲਾ ਕਮਿਸ਼ਨ ਵਲੋਂ ਅਜਿਹਾ ਹੀ ਇਕ ਪ੍ਰੋਗਰਾਮ ਕੀਤਾ ...

ਪੂਰੀ ਖ਼ਬਰ »

ਦਿੱਲੀ 'ਚ ਅਜੇ ਵੀ ਕੋੋਰੋਨਾ ਦੀ ਜਾਂਚ ਜਾਰੀ

ਨਵੀਂ ਦਿੱਲੀ, 8 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕੋਰੋਨਾ ਦੀ ਜਾਂਚ ਅਜੇ ਵੀ ਕੀਤੀ ਜਾ ਰਹੀ ਹੈ ਪਰ ਕੋੋਰੋਨਾ ਦੇ ਮਾਮਲੇ ਪਿਛਲੇ ਦੋ ਦਿਨਾਂ ਤੋਂ ਘੱਟ ਹੀ ਆ ਰਹੇ ਹਨ | ਇਸ ਤੋਂ ਇਲਾਵਾ ਕੁਝ ਮਰੀਜ਼ ਠੀਕ ਵੀ ਹੋਏ ਹਨ ਅਤੇ ਕੁਝ ਲੋਕਾਂ ਦੀ ਹੀ ਮੌਤ ਹੋਈ ਹੈ | ਇਸ ਸਮੇਂ 574 ...

ਪੂਰੀ ਖ਼ਬਰ »

ਉਂਟਾਰੀਓ ਫਰੈਂਡਸ ਕਲੱਬ ਵਿਸ਼ਵ ਪੱਧਰ 'ਤੇ ਪੰਜਾਬੀ ਸਾਹਿਤ ਦੇ ਪ੍ਰਸਾਰ ਲਈ ਯਤਨਸ਼ੀਲ-ਕੰਗ

ਰਤੀਆ, 8 ਮਾਰਚ (ਬੇਅੰਤ ਕੌਰ ਮੰਡੇਰ)-ਉਂਟਾਰੀਓ ਫਰੈਂਡਸ ਕਲੱਬ ਕੈਨੇਡਾ ਵਲੋਂ ਕੌਮਾਂਤਰੀ ਪੱਧਰ 'ਤੇ ਮਿੰਨੀ ਕਹਾਣੀ ਦਰਬਾਰ ਅਤੇ ਸੰਗੀਤਕ ਮਹਿਫ਼ਲ ਦਾ ਆਯੋਜਨ ਓ. ਐਫ. ਸੀ. ਅਤੇ ਵਿਸ਼ਵ ਪੰਜਾਬੀ ਕਾਨਫ਼ਰੰਸ ਦੇ ਪ੍ਰਧਾਨ ਰਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਵਿਚ ਹੋਇਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਲੰਗਰ ਸੇਵਾ ਸ੍ਰੀ ਅੰਮਿ੍ਤਸਰ ਸਾਹਿਬ ਲਈ ਰਤੀਆ ਤੋਂ ਸਿੱਖ ਸੰਗਤ ਰਵਾਨਾ

ਰਤੀਆ, 8 ਮਾਰਚ (ਬੇਅੰਤ ਕੌਰ ਮੰਡੇਰ)-ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਰਾਨਾ ਬਾਜ਼ਾਰ ਰਤੀਆ ਤੋਂ ਸਿੱਖ ਸੰਗਤ ਰਾਸ਼ਨ ਲੈ ਕੇ ਸ੍ਰੀ ਗੁਰੂ ਰਾਮ ਦਾਸ ਲੰਗਰ ਸੇਵਾ ਸ੍ਰੀ ਅੰਮਿ੍ਤਸਰ ਸਾਹਿਬ ਲਈ ਰਵਾਨਾ ਹੋਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਿਸ਼ਨ ...

ਪੂਰੀ ਖ਼ਬਰ »

ਭਰਤੀ ਪ੍ਰੀਿਖ਼ਆ ਪੇਪਰ ਲੀਕ ਦੇ ਮਾਮਲੇ 'ਚ ਫ਼ੌਜ ਦਾ ਅਧਿਕਾਰੀ ਗਿ੍ਫ਼ਤਾਰ

ਪੁਣੇ, 8 ਮਾਰਚ (ਪੀ.ਟੀ.ਆਈ.)-ਹਾਲ ਹੀ ਵਿਚ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਸੈਨਾ ਦੇ ਇਕ ਅਧਿਕਾਰੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਇਹ ਇਸ ਮਾਮਲੇ 'ਚ ਛੇਵੀਂ ਗਿ੍ਫ਼ਤਾਰੀ ਹੈ | ਗਿ੍ਫ਼ਤਾਰ ਕੀਤੇ ਫ਼ੌਜ ਦੇ ਅਧਿਕਾਰੀ ਨੂੰ ਕੱਲ੍ਹ ਪੁਣੇ ਦੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਕਾਰਨ ਸੰਸਦ ਇਜਲਾਸ 'ਚ ਹੋ ਸਕਦੀ ਹੈ ਕਟੌਤੀ

ਨਵੀਂ ਦਿੱਲੀ, 8 ਮਾਰਚ (ਏਜੰਸੀ)-ਚਾਰ ਸੂਬਿਆਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਸਦ ਦੇ ਬਜਟ ਇਜਲਾਸ 'ਚ ਕਟੌਤੀ ਹੋ ਸਕਦੀ ਹੈ | ਇਹ ਜਾਣਕਾਰੀ ਦਿੰਦਿਆਂ ਸੂਤਰਾਂ ਨੇ ਦੱਸਿਆ ਕਿ ਅਜੇ ਇਹ ਫੈਸਲਾ ਕੀਤਾ ਜਾਵੇਗਾ ਕਿ ਇਜਲਾਸ 'ਚ ਕਿੰਨੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ-ਟਿਕੈਤ

ਮੁਜ਼ੱਫ਼ਰਨਗਰ, 8 ਮਾਰਚ (ਏਜੰਸੀ)-ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਨ੍ਹਾਂ ਦਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ | ਟਿਕੈਤ ਨੇ ਇਥੇ ਕਸਬਾ ਰਾਮਰਾਜ 'ਚ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ...

ਪੂਰੀ ਖ਼ਬਰ »

7-ਨੁਕਾਤੀ ਏਜੰਡਾ ਤੁਰੰਤ ਅਮਲ 'ਚ ਲਿਆਂਦਾ ਜਾਵੇ- ਕੈਪਟਨ

ਚੰਡੀਗੜ੍ਹ, 8 ਮਾਰਚ (ਪੀ.ਟੀ.ਆਈ.)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬੀਤੇ ਦਿਨੀਂ ਵਿਧਾਨ ਸਭਾ 'ਚ ਐਲਾਨੇ 7-ਨੁਕਾਤੀ ਏਜੰਡਾ 2022 ਨੂੰ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾਵੇ | ਮੁੱਖ ...

ਪੂਰੀ ਖ਼ਬਰ »

ਪਾਕਿ ਸਰਕਾਰ 11ਵੀਂ ਸਦੀ ਦੇ ਹਿੰਦੂ ਕਿਲ੍ਹੇ ਨੰਦਨਾ ਅਤੇ ਮੰਦਰ ਦੀ ਕਰੇਗੀ ਸਾਂਭ ਸੰਭਾਲ

ਅੰਮਿ੍ਤਸਰ, 8 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਸਰਕਾਰ ਨੇ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਜਿਹਲਮ ਵਿਚਲੇ 11ਵੀਂ ਸਦੀ ਦੇ ਹਿੰਦੂ ਕਿਲ੍ਹੇ ਨੰਦਨਾ ਅਤੇ ਉਸ ਵਿਚਲੇ ਪ੍ਰਾਚੀਨ ਮੰਦਰ ਦੀ ਸਾਂਭ ਸੰਭਾਲ ਕਰਨ ਅਤੇ ਪੁਰਾਤਤਵ ਮਾਹਿਰਾਂ ਪਾਸੋਂ ਉਸ ਦੀ ਪੁਰਾਣੀ ਦਿੱਖ ਨੂੰ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ

ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)-ਮਿਲਕਫੈੱਡ ਪੰਜਾਬ ਵਲੋਂ ਦੁੱਧ ਦੀ ਗੁਣਵੱਤਾ 'ਚ ਹੋਰ ਸੁਧਾਰ ਕਰਨ ਹਿੱਤ ਵੇਰਕਾ ਨਾਲ ਜੁੜੇ ਹੋਏ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਫ਼ੈਸਲਾ ਲਿਆ ਗਿਆ, ਜਿਸ 'ਚ ਪਹਿਲ ਦੇ ਆਧਾਰ 'ਤੇ 500 ਕਿੱਲੋ ਤੋਂ ਵੱਧ ...

ਪੂਰੀ ਖ਼ਬਰ »

ਚੋਣ ਡਿਊਟੀ 'ਤੇ ਰਵਾਨਗੀ ਤੋਂ ਪਹਿਲਾਂ ਪੰਜਾਬ ਕੇਡਰ ਦੇ ਆਬਜ਼ਰਵਰਾਂ ਦਾ ਕੋਵਿਡ ਟੀਕਾਕਰਨ ਕਰਵਾਇਆ- ਸੀ.ਈ.ਓ. ਡਾ. ਰਾਜੂ

ਚੰਡੀਗੜ੍ਹ, 8 ਮਾਰਚ (ਅਜੀਤ ਬਿਊਰੋ)-ਦੇਸ਼ ਦੇ ਪੰਜ ਰਾਜਾਂ 'ਚ ਹੋ ਰਹੇ ਵਿਧਾਨ ਸਭਾ ਚੋਣਾਂ ਲਈ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਤੋਂ ਅਬਜ਼ਰਵਰ ਨਿਯੁਕਤ ਕੀਤੇ 38 ਆਈ.ਏ.ਐਸ. ਅਤੇ 12 ਆਈ.ਪੀ.ਐਸ. ਅਧਿਕਾਰੀਆਂ 'ਚੋਂ ਅੱਜ 9 ਅਧਿਕਾਰੀਆਂ ਨੇ ਕੋਵਿਡ ਸਬੰਧੀ ਟੀਕਾਕਰਨ ਕਰਵਾ ...

ਪੂਰੀ ਖ਼ਬਰ »

ਮੇਰਾ ਰਸਤਾ ਰੋਕਣ ਵਾਲੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਨਿਆਂ ਦੁਆਉਣ ਵਾਲੇ ਮਾਮਲਿਆਂ 'ਚ ਰੋੜਾ ਅਟਕਾ ਰਹੇ ਹਨ- ਵਿਜੇ ਸਾਂਪਲਾ

ਪੋਜੇਵਾਲ ਸਰਾਂ, 8 ਮਾਰਚ (ਰਮਨ ਭਾਟੀਆ)-ਮੇਰਾ ਕਿਸਾਨ ਸੰਘਰਸ਼ ਨਾਲ ਕੋਈ ਲੈਣਾ ਦੇਣਾ ਨਹੀਂ ਤੇ ਮੇਰਾ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਵਿਧਾਨਿਕ ਹੈ ਤੇ ਇਸ ਲਈ ਕਿਸਾਨ ਮੇਰਾ ਰਸਤਾ ਨਾ ਰੋਕਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ...

ਪੂਰੀ ਖ਼ਬਰ »

ਪੰਥ ਤੇ ਪੰਜਾਬ ਨੂੰ ਬਚਾਉਣ ਲਈ ਨੌਜਵਾਨ ਪੀੜ੍ਹੀ ਤੇ ਉੱਚੀ ਸੋਚ ਵਾਲੇ ਲੋਕ ਅੱਗੇ ਆਉਣ- ਢੀਂਡਸਾ

ਜਗਰਾਉਂ, 8 ਮਾਰਚ (ਜੋਗਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਹਰਸੁਰਿੰਦਰ ਸਿੰਘ ਗਿੱਲ ਦੇ ਬਰਸੀ ਸਮਾਗਮ ਮੌਕੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਲਾੜਾ ਟਰੈਕਟਰ 'ਤੇ ਸਵਾਰ ਹੋ ਕੇ ਆਪਣੀ ਲਾੜੀ ਨੂੰ ਵਿਆਉਣ ਲਈ ਆਇਆ

ਨਰਾਇਣਗੜ੍ਹ, 8 ਮਾਰਚ (ਪੀ ਸਿੰਘ)-ਦਿੱਲੀ ਵਿਚ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਕਿਸਾਨ ਅੰਦੋਲਨ ਦਾ ਅਸਰ ਵਿਆਹ ਸਮਾਗਮਾਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ | ਨਰਾਇਣਗੜ੍ਹ ਸ਼ਹਿਰ ਵਿਚ ਵੀ ਕੁੱਝ ਇਸ ਤਰ੍ਹਾਂ ਨਾਲ ਹੀ ਅੰਦੋਲਨ ਦਾ ਸਮਰਥਨ ਵਿਆਹ ਸਮਾਗਮ ਵਿਚ ਦੇਖਣ ਨੂੰ ...

ਪੂਰੀ ਖ਼ਬਰ »

ਸੀ.ਬੀ.ਆਈ. ਨੇ ਦੋ ਆਈ.ਪੀ.ਐਸ. ਅਧਿਕਾਰੀਆਂ ਅਤੇ ਤਿ੍ਣਮੂਲ ਆਗੂ ਕੁਣਾਲ ਘੋਸ ਤੋਂ ਪਸ਼ੂ ਤਸ਼ਕਰੀ ਮਾਮਲੇ 'ਚ ਕੀਤੀ ਪੁੱਛ ਗਿੱਛ

ਕੋਲਕਾਤਾ, 8 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਸੀ.ਬੀ.ਆਈ. ਨੇ ਸੋਮਵਾਰ ਨੂੰ ਪਸ਼ੂ ਤਸ਼ਕਰੀ ਮਾਮਲੇ 'ਚ ਦੋ ਆਈ.ਪੀ.ਐਸ. ਅਫਸਰਾਂ ਅਤੇ ਤਿ੍ਣਮੂਲ ਕਾਂਗਰਸ ਦੇ ਬੁਲਾਰੇ ਕੁਣਾਲ ਘੋਸ਼ ਤੋਂ ਕੋਲਕਾਤਾ ਦੇ ਨਿਜਾਮ ਪੈਲੇਸ ਦਫਤਰ 'ਚ ਪੁੱਛਗਿੱਛ ਕੀਤੀ ਗਈ | ਇਸ ਦੇ ਨਾਲ ਹੀ ਕੋਲਾ ...

ਪੂਰੀ ਖ਼ਬਰ »

ਮਮਤਾ 10 ਅਤੇ ਸੁਭੇਂਦੁ 12 ਮਾਰਚ ਨੂੰ ਨੰਦੀਗ੍ਰਾਮ ਤੋਂ ਨਾਮਜ਼ਦਗੀਆਂ ਦਾਖਲ ਕਰਨਗੇ

ਕੋਲਕਾਤਾ, 8 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ 10 ਮਾਰਚ ਨੂੰ ਨੰਦੀਗ੍ਰਾਮ 'ਚ ਨਾਮਜ਼ਦਗੀ ਦਾਖਲ ਕਰਨਗੇ | ਉਨ੍ਹਾਂ ਦੇ ਵਿਰੱੁਧ ਭਾਜਪਾ ਉਮੀਦਵਾਰ ਸੁ ਭੇਂਦੁ ਅਿ ਧਕਾਰੀ 12 ਮਾਰਚ ਨੂੰ ਨਾਮਜ਼ਦਗੀ ਦਾਖਲ ਕਰਨਗੇ | 12 ਮਾਰਚ ਨੂੰ ਹੀ ਮਿûਨ ...

ਪੂਰੀ ਖ਼ਬਰ »

ਮੇਜਰ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇਗਾ ਪ੍ਰੈੱਸ ਕਲੱਬ ਦੇ ਜਿੰਮ ਦਾ ਨਾਂਅ- ਡਾ. ਜੌਹਲ

ਜਲੰਧਰ, 8 ਮਾਰਚ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੈੱ੍ਰਸ ਕਲੱਬ ਦੇ ਜਨਰਲ ਸਕੱਤਰ ਅਤੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਦੀ ਯਾਦ ਵਿਚ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਸਮਾਰੋਹ ਵਿਚ ਉਨ੍ਹਾਂ ਨੂੰ ਭਾਵ ਪੂਰਨ ਸ਼ਰਧਾਂਜਲੀ ਦਿੰਦਿਆਂ ਹੋਇਆ 2 ਮਿੰਟ ਦਾ ਮੌਨ ...

ਪੂਰੀ ਖ਼ਬਰ »

ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾਵਾਂ ਨੇ ਸੰਭਾਲੀ ਕਿਸਾਨ ਮੋਰਚਿਆਂ ਦੀ ਕਮਾਨ

ਸਿਰਸਾ, 8 ਮਾਰਚ (ਪਰਦੀਪ ਸਚਦੇਵਾ)-ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ 'ਤੇ ਅੱਜ ਕਿਸਾਨ ਮੋਰਚਿਆਂ ਦੀ ਨਾ ਸਿਰਫ ਮਹਿਲਾਵਾਂ ਨੇ ਸੰਭਾਲੀ ਬਲਕਿ ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਹਰਿਆਣਾ ਵਿਧਾਨ ਸਭਾ ਵਿੱਚ ਸਰਕਾਰ ਦੇ ਖ਼ਿਲਾਫ਼ ਬੇਭਰੋਸਗੀ ਮਤੇ ਦੇ ਹੱਕ ...

ਪੂਰੀ ਖ਼ਬਰ »

ਜਨਤਕ ਭਾਗੀਦਾਰੀ 'ਤੇ ਆਧਾਰਿਤ ਹੋਣੇ ਚਾਹੀਦੇ ਹਨ ਭਾਰਤ ਦੇ 75 ਸਾਲਾ ਆਜ਼ਾਦੀ ਦੇ ਜਸ਼ਨ-ਮੋਦੀ

ਨਵੀਂ ਦਿੱਲੀ, 8 ਮਾਰਚ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਹੈ ਕਿ ਜਦੋਂ ਭਾਰਤ ਆਪਣੀ ਆਜ਼ਾਦੀ ਦੇ 75 ਸਾਲਾ ਜਸ਼ਨ ਲਈ ਸਮਾਗਮ ਕਰੇਗਾ ਤਾਂ ਦੇਸ਼ 'ਚ ਕਿਸੇ ਸਮੇਂ ਅਸੰਭਵ ਜਾਪਣ ਵਾਲੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ 'ਦਲੇਰੀ ਭਰੇ ਕਦਮ' ਚੁੱਕਣ ...

ਪੂਰੀ ਖ਼ਬਰ »

ਉਪ-ਰਾਜਪਾਲ ਮਨੋਜ ਸਿਨਹਾ ਨੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਰਿਆਸੀ 'ਚ ਮੱਥਾ ਟੇਕਿਆ

ਸ੍ਰੀਨਗਰ, 8 ਮਾਰਚ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਨੇ ਰਿਆਸੀ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਮੱਥਾ ਟੇਕਿਆ ਅਤੇ ਜੰਮੂ-ਕਸ਼ਮੀਰ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ | ਉਨ੍ਹਾਂ ਗੁਰਦੁਆਰਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX